ਤਾਜਾ ਖ਼ਬਰਾਂ


ਏਕਨਾਥ ਸ਼ਿੰਦੇ ਦੇ ਬੇਟੇ ਦੇ ਦਫਤਰ 'ਤੇ ਹਮਲੇ ਦੇ ਮਾਮਲੇ 'ਚ ਸ਼ਿਵ ਸੈਨਾ ਦੇ 7 ਕਰਮਚਾਰੀ ਗ੍ਰਿਫਤਾਰ
. . .  1 day ago
ਸਿਮਰਨਜੀਤ ਸਿੰਘ ਮਾਨ ਦੀ ਸਿਹਤ ਬਿਲਕੁਲ ਠੀਕ-ਠਾਕ-ਈਮਾਨ ਸਿੰਘ ਮਾਨ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜੇਤੂ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਤਬੀਅਤ ਬਿਲਕੁਲ ਠੀਕ-ਠਾਕ ...
ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਨੇ ਸੁਪਰੀਮ ਕੋਰਟ ਦਾ ਖੜਕਾਇਆ ਦਰਵਾਜ਼ਾ
. . .  1 day ago
ਵਪਾਰਕ ਹਦਾਇਤਾਂ ਦੀ ਉਲੰਘਣਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਿਜਲੀ ਮਹਿਕਮੇ ਦੇ ਕਈ ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ , 26 ਜੂਨ -ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਵਾਰ ਕਾਰਪੋਰੇਸ਼ਨ ਦੇ ਗੁਰਤੇਜ ਸਿੰਘ ਏ. ਏ. ਈ. , ਮਿਹਰ ਚੰਦ ਕਲਰਕ, ਸੰਗੀਤ ਸਹੋਤਾ ਕਲਰਕ ਬਰੀਵਾਲਾ ਸਬ ...
ਇਹ ਬਗਾਵਤ ਨਹੀਂ ਹੈ, ਇਹ ਵੱਖਵਾਦ ਹੈ - ਆਦਿੱਤਿਆ ਠਾਕਰੇ
. . .  1 day ago
ਮੁੰਬਈ, 26 ਜੂਨ - ਮਹਾਰਾਸ਼ਟਰ ਦੇ ਮੰਤਰੀ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਨੇ ਕਿਹਾ, ''20 ਮਈ ਨੂੰ ਮੁੱਖ ਮੰਤਰੀ ਊਧਵ ਠਾਕਰੇ ਨੇ ਏਕਨਾਥ ਸ਼ਿੰਦੇ ਨੂੰ ਫ਼ੋਨ ਕਰਕੇ ਕਿਹਾ ਕਿ ਜੇਕਰ ਤੁਸੀਂ ਸੀ.ਐਮ ਬਣਨਾ ਚਾਹੁੰਦੇ ...
ਯੂ.ਪੀ. ਦੇ ਰਾਮਪੁਰ ਅਤੇ ਆਜ਼ਮਗੜ੍ਹ ਦੀਆਂ ਉਪ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ਪ੍ਰਧਾਨ ਮੰਤਰੀ ਮੋਦੀ ਤੇ ਯੋਗੀ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਦੀ ਜਿੱਤ - ਜੇ.ਪੀ. ਨੱਢਾ
. . .  1 day ago
ਪ੍ਰਧਾਨ ਮੰਤਰੀ ਮੋਦੀ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਜਰਮਨੀ ਪਹੁੰਚੇ
. . .  1 day ago
ਮਿਊਨਿਖ, 26 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੇ ਮਿਊਨਿਖ ਸ਼ਹਿਰ 'ਚ ਇਕ ਕਮਿਊਨਿਟੀ ਸਮਾਗਮ 'ਚ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ ।
ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜਾ 27 ਜੂਨ ਨੂੰ ਐਲਾਨਿਆ ਜਾਵੇਗਾ
. . .  1 day ago
ਐਸ.ਏ.ਐਸ .ਨਗਰ , 26 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - 12ਵੀਂ ਜਮਾਤ ਦਾ ਪ੍ਰੀਖਿਆ ਦਾ ਨਤੀਜਾ 27 ਜੂਨ 2022 ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਵਲੋਂ ਵਰਚੁਅਲ ਮੀਟਿੰਗ ...
ਸੰਗਰੂਰ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ, ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ ਮੱਥੇ
. . .  1 day ago
225 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਬਠਿੰਡਾ, 26 ਜੂਨ (ਨਾਇਬ ਸਿੰਘ ਸਿੱਧੂ) - ਬਠਿੰਡਾ ਸੀ.ਆਈ.ਏ-1 ਦੀ ਪੁਲਿਸ ਪਾਰਟੀ ਨੇ ਏ.ਐੱਸ.ਆਈ. ਹਰਜੀਵਨ ਦੀ ਅਗਵਾਈ ਵਿਚ ਗਸ਼ਤ ਦੌਰਾਨ ਨਰਸਿੰਘ ਕਾਲੋਨੀ ਡੂਮਵਾਲੀ ਤੋਂ ਇਕ ਨਸ਼ਾ ਤਸਕਰ ਨੂੰ 225 ਗ੍ਰਾਮ ਹੈਰੋਇਨ ਸਮੇਤ...
ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ ਕਰਦੇ ਹਾਂ ਪ੍ਰਵਾਨ - ਰਾਘਵ ਚੱਢਾ ਦਾ ਟਵੀਟ
. . .  1 day ago
ਚੰਡੀਗੜ੍ਹ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ 'ਤੇ ਟਵੀਟ ਕਰਦਿਆ 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅਸੀ ਸੰਗਰੂਰ ਦੇ ਫ਼ੈਸਲੇ ਨੂੰ ਨਿਮਰਤਾ ਸਹਿਤ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਮਾਰਚ
. . .  1 day ago
ਮਹਿਲ ਕਲਾਂ,26 ਜੂਨ (ਅਵਤਾਰ ਸਿੰਘ ਅਣਖੀ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ. ਸਿਮਰਨਜੀਤ ਸਿੰਘ ਮਾਨ ਦੀ 5822 ਵੋਟਾਂ ਨਾਲ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ 'ਚ ਇਲਾਕਾ ਮਹਿਲ ਕਲਾਂ ਅੰਦਰ ਖੁਸ਼ੀਆਂ ਭਰਿਆ ਮਾਹੌਲ ਬਣਿਆ ਹੋਇਆ ਹੈ। ਵੱਡੀ ਗਿਣਤੀ 'ਚ ਸਮਰਥਕਾਂ...
ਵਰਕਰਾਂ ਤੇ ਸਮਰਥਕਾਂ ਨੇ ਭੰਗੜੇ ਪਾ ਕੇ ਅਤੇ ਪਟਾਕੇ ਚਲਾ ਕੇ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖੁਸ਼ੀ ਕੀਤੀ ਸਾਂਝੀ
. . .  1 day ago
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਆਏ ਨਤੀਜੇ ਦਾ ਜਿਉਂ ਹੀ ਤਪਾ ਦਫਤਰ ਵਿਖੇ ਵਰਕਰਾਂ ਤੇ ਸਮਰਥਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਢੋਲ...
ਸ. ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਸੁਨਾਮ ਦਫਤਰ ਵਿਖੇ ਵੰਡੇ ਗਏ ਲੱਡੂ
. . .  1 day ago
ਸੁਨਾਮ ਊਧਮ ਸਿੰਘ ਵਾਲਾ, 26 ਜੂਨ (ਰੁਪਿੰਦਰ ਸਿੰਘ ਸੱਗੂ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ਸਥਾਨਕ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਚੋਣ ਦਫਤਰ ਵਿਖੇ ਪਾਰਟੀ ਵਰਕਰਾਂ ਤੇ ਆਗੂਆਂ...
ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਪਰਿਵਾਰ ਨੇ ਮਨਾਈ ਖੁਸ਼ੀ
. . .  1 day ago
ਮਲੇਰਕੋਟਲਾ, 26 ਜੂਨ (ਮੁਹੰਮਦ ਹਨੀਫ ਥਿੰਦ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 2022 ਦੇ ਅੱਜ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਨੇ ...
ਪਿੰਡ ਢੱਡਰੀਆਂ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਨੌਜਵਾਨਾਂ ਵਲੋਂ ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਜਿੱਤ ਦੀ ਖ਼ੁਸ਼ੀ ਚ' ਪਿੰਡ ਢੱਡਰੀਆਂ ਦੇ ਨੌਨੌਜਵਾਨਾਂ ਵਲੋਂ ਲੱਡੂ ਵੰਡੇ ਗਏ ਅਤੇ ਖੁਸ਼ੀ ਮਨਾਈ...
ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿਚ ਵੰਡੇ ਲੱਡੂ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ) - ਅੱਜ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਨਤੀਜੇ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ...
ਵੀਰ ਜੀ ਰਾਜੋਆਣਾ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਰਹੇਗਾ ਜਾਰੀ - ਬੀਬੀ ਕਮਲਦੀਪ ਕੌਰ ਰਾਜੋਆਣਾ
. . .  1 day ago
ਸੰਗਰੂਰ, 26 ਜੂਨ - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਬੀਬੀ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਮੈਂ ਪਿਛਲੇ 27 ਸਾਲਾਂ ਤੋਂ ਆਪਣੇ ਵੀਰ ਜੀ ਸ. ਬਲਵੰਤ ਸਿੰਘ ਰਾਜੋਆਣਾ ਜੀ ਦੀ ਘਰ ਵਾਪਸੀ ਲਈ ਸੰਘਰਸ਼ ਕਰ ਰਹੀ ਹਾਂ। ਮੇਰੇ ਲਈ ਇਹ ਚੋਣਾਂ ਵੀ ਉਸੇ ਸੰਘਰਸ਼ ਦੀ ਇਕ ਕੜੀ...
ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ 'ਚ ਨੌਜਵਾਨਾਂ ਨੇ ਕੱਢਿਆ ਜੇਤੂ ਜਲੂਸ
. . .  1 day ago
ਹੰਡਿਆਇਆ/ਬਰਨਾਲਾ, 26 ਜੂਨ (ਗੁਰਜੀਤ ਸਿੰਘ ਖੁੱਡੀ) - ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜਿੱਤ ਪ੍ਰਾਪਤ ਕੀਤੀ ਹੈ ਇਸ ਜਿੱਤ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਖੁਸ਼ੀ ਦਾ ਇਜ਼ਹਾਰ
. . .  1 day ago
ਅੰਮ੍ਰਿਤਸਰ, 25 ਜੂਨ (ਹਰਮਿੰਦਰ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਤੋਂ ਇੱਕ ਬਿਆਨ ਜਾਰੀ ਕਰਦੇ ਹੋਏ ਪਾਰਟੀ...
ਸਿਮਰਨਜੀਤ ਸਿੰਘ ਮਾਨ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ
. . .  1 day ago
ਸੰਗਰੂਰ, 26 ਜੂਨ (ਦਮਨਜੀਤ ਸਿੰਘ) - ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਜਿੱਤ ਦਾ ਸਰਟੀਫਿਕੇਟ...
ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਇਲਾਕੇ 'ਚ ਖੁਸ਼ੀ ਦਾ ਮਾਹੌਲ
. . .  1 day ago
ਤਪਾ ਮੰਡੀ, 26 ਜੂਨ (ਪ੍ਰਵੀਨ ਗਰਗ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖੁਸ਼ੀ 'ਚ ਸਮਰਥਕਾਂ ਨੇ ਪਟਾਕੇ ਚਲਾਏ।ਇਸ ਮੌਕੇ ਮਾਨ ਸਮਰਥਕਾਂ...
ਲੌਂਗੋਵਾਲ' ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਵਰਕਰਾਂ ਵੱਲੋਂ ਖ਼ੁਸ਼ੀ ਚ' ਵੰਡੇ ਗਏ ਲੱਡੂ
. . .  1 day ago
ਲੌਂਗੋਵਾਲ, 26 ਜੂਨ (ਸ.ਸ.ਖੰਨਾ,ਵਿਨੋਦ) - ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਮਿਲੀ ਜਿੱਤ ਦੀ ਖ਼ੁਸ਼ੀ ਵਿੱਚ ਲੌਂਗੋਵਾਲ ਦੇ ਨੌਜਵਾਨਾਂ ਵਲੋਂ...
ਫਗਵਾੜਾ ਦੇ ਪਿੰਡ ਪੰਡਵਾ ਵਿਖੇ ਫਾਇਰਿੰਗ
. . .  1 day ago
ਫਗਵਾੜਾ,26 ਜੂਨ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਨਜ਼ਦੀਕੀ ਪਿੰਡ ਪੰਡਵਾਂ ਵਿਖੇ ਕੁਝ ਵਿਅਕਤੀਆਂ ਵੱਲੋਂ ਪਿੰਡ ਦੇ ਹੀ ਇਕ ਵਿਅਕਤੀ ਉੱਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਮਕਾਨ ਬਣ ਰਿਹਾ ਹੈ ਤੇ ਉਨ੍ਹਾਂ ਦੇ ਪਰਿਵਾਰਕ...
ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 26 ਜੂਨ- ਪਰਮਿੰਦਰ ਸਿੰਘ ਢੀਡਸਾ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਦੋਆਬਾ ਜ਼ੋਨ ਪੱਧਰੀ ਕਨਵੈੱਨਸ਼ਨ ਤੇ ਮੁਜ਼ਾਹਰਾ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਦੇ ਆਧਾਰਿਤ ਫਾਸ਼ੀਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕੇ.ਸੀ. ਪੈਲੇਸ ਨਵਾਂਸ਼ਹਿਰ ਵਿਖੇ ਦੋਆਬਾ ਜ਼ੋਨ ਪੱਧਰੀ ਕਨਵੈੱਨਸ਼ਨ ਕੀਤੀ ਗਈ ਜਿਸ ਦੀ ਪ੍ਰਧਾਨਗੀ ਦਲਜੀਤ ਸਿੰਘ ਐਡਵੋਕੇਟ, ਮੋਹਨ ਸਿੰਘ ਧਿਮਾਣਾ ਅਤੇ ਦਵਿੰਦਰ ਨੰਗਲੀ ਵਲੋਂ ਕੀਤੀ ਗਈ | ਇਹ ਕਨਵੈੱਨਸ਼ਨ ਮੋਦੀ ਸਰਕਾਰ ਦੀਆਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੁਆਰਾ ਆਮ ਲੋਕਾਂ ਦੀ ਲੁੱਟ ਕਰਨ ਲਈ ਅਪਣਾਈਆਂ ਫਾਸ਼ੀਵਾਦੀ ਨੀਤੀਆਂ ਵਿਰੁੱਧ ਸੀ | ਇਸ ਮੌਕੇ ਫ਼ਰੰਟ 'ਚ ਸ਼ਾਮਲ ਸਿਆਸੀ ਪਾਰਟੀਆਂ ਸੀ.ਪੀ.ਆਈ. (ਐਮ.ਐਲ.) ਐਨ.ਡੀ. ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ, ਸੀ.ਪੀ.ਆਈ. ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ, ਆਰ.ਐਮ.ਪੀ.ਆਈ. ਦੇ ਕੌਮੀ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਕਾਮਰੇਡ ਕੁਲਵਿੰਦਰ ਸਿੰਘ ਵੜੈਚ, ਕਾਮਰੇਡ ਜਸਵਿੰਦਰ ਸਿੰਘ ਢੇਸੀ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ-ਆਰ.ਐੱਸ.ਐੱਸ. ਦੇ ਫਾਸ਼ੀਵਾਦ ਵਿਰੁੱਧ ਉੱਠ ਖੜ੍ਹੇ ਹੋਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਫੈਡਰਲ ਢਾਂਚੇ ਉੱਤੇ ਹਮਲੇ ਕਰਨ, ਭਾਖੜਾ ਡੈਮ 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ, ਚੰਡੀਗੜ੍ਹ ਦੇ ਮੁਲਾਜ਼ਮਾਂ ਦੇ ਅਧਿਕਾਰ ਖ਼ਤਮ ਕਰਕੇ ਕੇਂਦਰ ਸਰਕਾਰ ਅਧੀਨ ਕਰਨ, ਦਲਿਤਾਂ ਤੇ ਹਮਲੇ ਕਰਨ ਅਤੇ ਘੱਟ ਗਿਣਤੀਆਂ ਖ਼ਾਸਕਰ ਮੁਸਲਮਾਨਾਂ ਨੂੰ ਨਿਸ਼ਾਨਾ ਬਣਾ ਰਹੀ ਹੈ | ਆਗੂਆਂ ਨੇ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਸਮੇਤ ਸੰਗੀਨ ਧਾਰਾਵਾਂ ਤਹਿਤ ਬਿਨ੍ਹਾਂ ਮੁਕੱਦਮਾ ਚਲਾਏ ਜੇਲ੍ਹਾਂ 'ਚ ਬੰਦ ਕੀਤੇ ਸਿਆਸੀ ਕਾਰਕੁਨਾਂ, ਪੱਤਰਕਾਰਾਂ, ਬੁੱਧੀਜੀਵੀਆਂ, ਲੇਖਕਾਂ ਨੂੰ ਰਿਹਾ ਕਰਨ, ਯੂ.ਏ. ਪੀ.ਏ., ਅਫਸਪਾ ਤੇ ਹੋਰ ਕਾਲੇ ਕਾਨੂੰਨ ਖ਼ਤਮ ਕਰਨ ਦੀ ਮੰਗ ਕੀਤੀ | ਮੰਚ ਸੰਚਾਲਨਾ ਅਵਤਾਰ ਸਿੰਘ ਤਾਰੀ ਤੇ ਸੁਤੰਤਰ ਕੁਮਾਰ ਨੇ ਕੀਤੀ | ਬਾਅਦ ਵਿਚ ਸ਼ਹਿਰ ਅੰਦਰ ਮੁਜ਼ਾਹਰਾ ਵੀ ਕੀਤਾ ਗਿਆ |

ਨਸ਼ਾ ਰੋਗੀਆਂ ਦੀ ਇਲਾਜ ਤੱਕ ''ਆਸਾਨ ਪਹੁੰਚU ਬਣਾਈ ਜਾਵੇਗੀ ਯਕੀਨੀ-ਸਿਵਲ ਸਰਜਨ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸੂਬੇ 'ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਹਦਾਇਤਾਂ 'ਤੇ ਫੁੱਲ ਚੜ੍ਹਾਉਂਦਿਆਂ ਸਿਹਤ ਵਿਭਾਗ ਵਲੋਂ ''ਨਸ਼ਾ ਛੁਡਾਊ ਪ੍ਰੋਗਰਾਮU ਨੂੰ ਹੋਰ ...

ਪੂਰੀ ਖ਼ਬਰ »

ਆਲਟੋ ਕਾਰ ਨਾਲ ਮਿਸ਼ਨਰੀ ਗਾਇਕਾ ਮਨਦੀਪ ਮਨੀ ਦਾ 28 ਨੂੰ ਹੋਵੇਗਾ ਵਿਸ਼ੇਸ਼ ਸਨਮਾਨ-ਧੀਰ, ਦਦਰਾਲ

ਔੜ/ਝਿੰਗੜਾਂ, 20 ਮਈ (ਕੁਲਦੀਪ ਸਿੰਘ ਝਿੰਗੜ)-ਕੁਦਰਤ ਵਲੋਂ ਬਖ਼ਸ਼ੀ ਹੋਈ ਦੋ ਆਵਾਜ਼ਾਂ ਦੀ ਮਾਲਕ ਮਿਸ਼ਨਰੀ ਗਾਇਕਾ ਮਨਦੀਪ ਮਨੀ ਮਾਲਵਾ ਦਾ ਬੇਗਮਪੁਰਾ ਇੰਟਰਨੈਸ਼ਨਲ ਸੰਗੀਤ ਸੰਸਥਾ (ਪੰਜਾਬ) ਵਲੋਂ ਬਸਪਾ ਸਪੋਰਟਰਾਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਆਲਟੋ ਕਾਰ ...

ਪੂਰੀ ਖ਼ਬਰ »

ਗਰਮੀ ਦੇ ਮੌਸਮ 'ਚ ਪਾਣੀ ਦੀ ਕਮੀ ਤੋਂ ਬਚਣ ਲਈ ਸਾਵਧਾਨੀਆਂ ਵਰਤੀਆਂ ਜਾਣ-ਡਾ. ਰਾਕੇਸ਼ ਪਾਲ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ ਨਿਰੰਤਰ ਚਲਾਈ ਜਾ ਰਹੀ ਹੈ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ...

ਪੂਰੀ ਖ਼ਬਰ »

ਘਪਲੇ ਕਰਕੇ ਡਿਫਾਲਟਰ ਤੇ ਬੰਦ ਪਈਆਂ ਸਹਿਕਾਰੀ ਸਭਾਵਾਂ ਦੇ ਦੋਸ਼ੀ ਮੁਲਾਜ਼ਮਾਂ ਦੀ ਜਾਇਦਾਦ ਅਟੈਚ ਕਰਕੇ ਨੁਕਸਾਨ ਦੀ ਪੂਰਤੀ ਜਲਦ- ਰਜਿਸਟਰਾਰ

ਮੁਕੰਦਪੁਰ, 20 ਮਈ (ਅਮਰੀਕ ਸਿੰਘ ਢੀਂਡਸਾ)-ਪੰਜਾਬ 'ਚ ਸਹਿਕਾਰੀ ਬਹੁਮੰਤਵੀ ਸਭਾਵਾਂ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਰਹੀਆਂ ਹਨ ਜੋ ਉਨ੍ਹਾਂ ਦੀਆਂ ਖਾਦ, ਰਸਾਇਣਾਂ ਤੇ ਹੋਰ ਲੋੜਾਂ ਦੀ ਪੂਰਤੀ ਨਿਗੂਣੀਆਂ ਵਿਆਜ ਦਰਾਂ ਉੱਤੇ ਕਰਦੀਆਂ ਹਨ ਤੇ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਰਾਹੋਂ, 20 ਮਈ (ਬਲਬੀਰ ਸਿੰਘ ਰੂਬੀ)-ਪਿੰਡ ਹਿਆਲਾ ਦੇ ਕਿਸਾਨ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਸਤਨਾਮ ਸਿੰਘ ਪੁੱਤਰ ਕਰਨੈਲ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਹ ਆਪਣੇ ਖੇਤਾਂ 'ਚ ਗਏ ਸਨ ਤੇ ਹਰੇ ਚਾਰੇ ਨੂੰ ਪਾਣੀ ਲਗਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਕਾਬੂ

ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਬਹਿਰਾਮ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਦਿਆਲ ਸਿੰਘ ਐਸ. ਐਚ. ਓ ਥਾਣਾ ਬਹਿਰਾਮ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਬਲਾਚੌਰ ਹਲਕੇ 'ਚ ਕੀਤੀ ਸਕੂਲ ਬੱਸਾਂ ਦੀ ਚੈਕਿੰਗ

ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)- ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਕੰਚਨ ਅਰੋੜਾ ਦੀਆਂ ਹਦਾਇਤਾਂ ਅਨੁਸਾਰ ਸੇਫ਼ ਸਕੂਲ ਵਾਹਨ ਪਾਲਿਸੀ ਅਧੀਨ ਬਲਾਚੌਰ 'ਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ | ਬਲਾਕ ਬਲਾਚੌਰ ਵਿਖੇ ਚੈਕਿੰਗ ਦੌਰਾਨ ਰਾਜਿੰਦਰ ਕੌਰ (ਬਾਲ ਸੁਰੱਖਿਆ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸਕੂਲ ਬਹਿਰਾਮ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ 'ਚੋਂ ਸ਼ਿਵ ਪਬਲਿਕ ਸਕੂਲ ਬਹਿਰਾਮ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆ ਪਿੰ੍ਰਸੀਪਲ ਵਿਕਰਾਂਤ ਠਾਕੁਰ ਨੇ ਦੱਸਿਆ ਕਿ ਹਰਸ਼ਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਮਾਹਿਲਪੁਰ ਚੌਕ, ਬਹਿਰਾਮ ਵਿਖੇ ਨਿੱਤ ਵਾਪਰਦੇ ਨੇ ਸੜਕ ਹਾਦਸੇ

ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਫਗਵਾੜਾ-ਰੋਪੜ ਮੁੱਖ ਮਾਰਗ ਮਾਹਿਲਪੁਰ ਚੌਕ ਬਹਿਰਾਮ ਵਿਖੇ ਨਿੱਤ ਦਿਹਾੜੇ ਹਾਦਸੇ ਵਾਪਰਦੇ ਰਹਿੰਦੇ ਹਨ | ਉਕਤ ਚੌਕ ਤੋਂ ਲੰਘਣਾ ਖਤਰੇ ਤੋਂ ਖਾਲੀ ਨਹੀਂ ਹੈ | ਕਰਾਸ ਕਰਨ ਵਾਲਿਆਂ ਨੂੰ ਪਤਾ ਹੀ ਨਹੀਂ ਲੱਗਦਾ ਕਿ ਕਿਹੜਾ ਵਹੀਕਲ ...

ਪੂਰੀ ਖ਼ਬਰ »

ਤੂਫ਼ਾਨ ਤੇ ਅਸਮਾਨੀ ਬਿਜਲੀ ਤੋਂ ਬਚਾਅ ਲਈ ਆਮ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਵਧਾਨੀਆਂ ਜਾਰੀ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਦੇ ਲੋਕਾਂ ਲਈ ਤੂਫ਼ਾਨ ਤੇ ਅਸਮਾਨੀ ਬਿਜਲੀ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਦੇ ਹੋਏ, ਉਨ੍ਹਾਂ ਨੂੰ ਮੌਸਮ ਦੀ ਖ਼ਰਾਬੀ ਦੌਰਾਨ ਇਨ੍ਹਾਂ ਦਾ ਪਾਲਣ ਕਰਨ ਲਈ ...

ਪੂਰੀ ਖ਼ਬਰ »

ਨਵਜੋਤ ਸਾਹਿਤ ਸੰਸਥਾ ਔੜ ਵਲੋਂ ਸਮਾਗਮ ਅੱਜ

ਔੜ/ਝਿੰਗੜਾਂ, 20 ਮਈ (ਕੁਲਦੀਪ ਸਿੰਘ ਝਿੰਗੜ)-ਪੰਜਾਬੀ ਸਾਹਿਤ ਤੇ ਭਾਸ਼ਾ ਦੇ ਵਿਕਾਸ ਲਈ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੀ ਨਵਜੋਤ ਸਾਹਿਤ ਸੰਸਥਾ ਔੜ ਵਲੋਂ 'ਲੇਖਕ ਦੇ ਵਿਹੜੇ' ਪ੍ਰੋਗਰਾਮਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ 7ਵਾਂ ਸਮਾਗਮ 21 ਮਈ ਨੂੰ ਗੁਲਜ਼ਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਟਕੜ ਕਲਾਂ ਵਿਖੇ ਕੈਂਪ 23 ਨੂੰ

ਬੰਗਾ, 20 ਮਈ (ਕਰਮ ਲਧਾਣਾ)-ਨੌਜਵਾਨਾਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਲਈ ਸੇਧ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਖਟਕੜ ਕਲਾਂ ਵਿਖੇ ਮਿਊਜ਼ੀਅਮ ਦੇ ਨਜ਼ਦੀਕ 23 ਮਈ ਦਿਨ ਸੋਮਵਾਰ ...

ਪੂਰੀ ਖ਼ਬਰ »

ਘਟਾਰੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ ਮੁਨਾਫ਼ਾ ਵੰਡ ਸਮਾਗਮ

ਸਾਹਲੋਂ, 20 ਮਈ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਘਟਾਰੋਂ ਵਿਖੇ ਘਟਾਰੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦਾ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ | ਜਿਸ 'ਚ ਜਨਰਲ ਮੈਨੇਜਰ ਅਸਿਤ ਸ਼ਰਮਾ ਵੇਰਕਾ ਪਲਾਂਟ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਦੇ ਨਾਲ ਡਿਪਟੀ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦਾ ਮਾਸ ਡੈਪੂਟੇਸ਼ਨ 25 ਨੂੰ ਸਿੱਖਿਆ ਮੰਤਰੀ ਨੂੰ ਮਿਲੇਗਾ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਵਰਚੂਅਲ ਮੀਟਿੰਗ ਸੂਬਾ ਕਨਵੀਨਰ ਹਰਵਿੰਦਰ ਸਿੰਘ ਬਿਲਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਸ਼ੁਰੂ 'ਚ ਅਧਿਆਪਕ ਲਹਿਰ ਦੇ ਵਿਛੜੇ ਆਗੂਆਂ ਅਜੀਬ ਦਿਵੇਦੀ ਤੇ ਦਵਿੰਦਰ ...

ਪੂਰੀ ਖ਼ਬਰ »

ਡੀ.ਈ.ਓ. ਸਰਾਏ ਵਲੋਂ ਬੀ.ਐਨ.ਓ. ਤੇ ਸਿੱਖਿਆ ਸੁਧਾਰ ਟੀਮ ਨਾਲ ਮੀਟਿੰਗ

ਪੋਜੇਵਾਲ ਸਰਾਂ, 20 ਮਈ (ਨਵਾਂਗਰਾਈਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਕੁਲਵਿੰਦਰ ਸਿੰਘ ਸਰਾਏ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਤੇ ਬਲਾਕ ਨੋਡਲ ਅਫ਼ਸਰਾਂ ਦੀ ਜ਼ਰੂਰੀ ਮੀਟਿੰਗ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਖੇ ਹੋਈ | ਮੀਟਿੰਗ ਦੌਰਾਨ ਨਵੇਂ ...

ਪੂਰੀ ਖ਼ਬਰ »

ਬਾਬਾ ਜਵਾਹਰ ਸਿੰਘ ਕਾਨਵੈਂਟ ਸਕੂਲ ਖਟਕੜ ਖੁਰਦ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 20 ਮਈ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪਹਿਲੀ ਟਰਮ 8ਵੀਂ ਜਮਾਤ ਦੇ ਨਤੀਜੇ 'ਚੋਂ ਬਾਬਾ ਜਵਾਹਰ ਸਿੰਘ ਕੌਨਵੈਂਟ ਸਕੂਲ ਖਟਕੜ ਖੁਰਦ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਰਜਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਨਰੇਗਾ ਕਾਮੇ ਕੰਮ ਨਾ ਮਿਲਣ ਕਾਰਨ ਪੇ੍ਰਸ਼ਾਨ

ਘੁੰਮਣਾਂ, 20 ਮਈ (ਮਹਿੰਦਰਪਾਲ ਸਿੰਘ)-ਪਿੰਡ ਮਹੰਤ ਗੁਰਬਚਨ ਦਾਸ ਨਗਰ ਦੇ ਮਨਰੇਗਾ ਕਾਮਿਆਂ ਨੇ ਕਿਹਾ ਕਿ ਸਾਨੂੰ ਇਸ ਵਾਰ ਕੰਮ ਨਹੀਂ ਦਿੱਤਾ ਗਿਆ ਤੇ ਨਾ ਹੀ ਸਾਡੀ ਪਿਛਲੀ ਬਕਾਇਆ ਰਕਮ ਮਿਲੀ ਹੈ | ਜਿਸ ਕਰਕੇ ਅਸੀਂ ਆਪਣੀ ਰੋਜ਼ੀ ਰੋਟੀ ਤੋਂ ਤੰਗ ਹਾਂ ਅਸੀਂ ਇਸ ਕੰਮ 'ਤੇ ਹੀ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਲਏ ਜਾ ਰਹੇ ਫ਼ੈਸਲੇ ਸ਼ਲਾਘਾਯੋਗ-ਚੇਤਾ

ਕਟਾਰੀਆਂ, 20 ਮਈ (ਨਵਜੋਤ ਸਿੰਘ ਜੱਖੂ)- ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣਾ, ਪੰਜਾਬ ਦੇ ਲੀਡਰਾਂ ਤੋਂ ਗ਼ੈਰ ਜ਼ਰੂਰੀ ਸਕਿਉਰਿਟੀ ਵਾਪਸ ਲੈਣਾ, ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਤਨਖਾਹ ਜਾਂ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲੈ ਕੇ ਸਹਿਕਾਰੀ ਬੈਂਕ ਦੇ ਮੁਲਾਜ਼ਮਾਂ ਦੇ ਗੱੁਸੇ ਦਾ ਚੜਿ੍ਹਆ ਪਾਰਾ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਦੀ ਮੀਟਿੰਗ ਮੁੱਖ ਦਫ਼ਤਰ ਵਿਖੇ ਪ੍ਰਧਾਨ ਸੁਖਵਿੰਦਰ ਸਿੰਘ ਕਰਨਾਣਾ ਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸੁੱਜੋਂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਛੇਵੇਂ ...

ਪੂਰੀ ਖ਼ਬਰ »

ਸਬ ਡਵੀਜ਼ਨ ਬਲਾਚੌਰ 'ਚ ਸਵਾ ਮਹੀਨੇ ਤੋਂ ਪੱਕੇ ਤੌਰ 'ਤੇ ਨਹੀਂ ਹੈ ਕੋਈ ਐੱਸ.ਡੀ.ਐਮ.

ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)- ਪੰਜਾਬ ਅੰਦਰ ਸਰਕਾਰ ਭਲੇ ਕਿਸੇ ਵੀ ਪਾਰਟੀ ਦੀ ਹੋਂਦ ਵਿਚ ਆ ਜਾਵੇ ਪਰ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਵਸਿਆ ਕੰਢੀ ਇਲਾਕੇ ਦਾ ਵਿਧਾਨ ਸਭਾ ਹਲਕਾ ਬਲਾਚੌਰ ਹਮੇਸ਼ਾ ਹੀ ਹਰ ਪੱਖੋਂ ਅਣਤੋਲਿਆਂ ਰਹਿੰਦਾ ਹੈ | ਇਸ ਵਾਰ ਵੀ ਪੰਜਾਬ 'ਚ ...

ਪੂਰੀ ਖ਼ਬਰ »

ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਬਹਿਰਾਮ, 20 ਮਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ 'ਚੋਂ ਚਿਲਡਰਨ ਪਬਲਿਕ ਸਕੂਲ ਜੱਸੋਮਜਾਰਾ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ਸੁਖਦੇਵ ਸਿੰਘ ਰਾਣੂੰ ਨੇ ਦੱਸਿਆ ਕਿ ਕੁੱਲ 32 ਬੱਚਿਆਂ ...

ਪੂਰੀ ਖ਼ਬਰ »

ਅਕਾਲੀ ਆਗੂ ਕੁਲਵਿੰਦਰ ਸਿੰਗਲਾ ਦੀ ਮਾਤਾ ਦਾ ਦਿਹਾਂਤ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਸ਼੍ਰੋਮਣੀ ਅਕਾਲੀ ਦਲ ਦੇ ਸਿਰਮੌਰ ਆਗੂ ਕੁਲਵਿੰਦਰ ਪਾਲ ਸਿੰਗਲਾ ਨੂੰ ਉਸ ਸਮੇਂ ਅਸਹਿ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਗੁਰੂ ਚਰਨਾਂ ਵਿਚ ਜਾ ਬਿਰਾਜੇ | ਉਨ੍ਹਾਂ ਦੀ ਮਿ੍ਤਕ ਦੇਹ ਦਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ

ਨਵਾਂਸ਼ਹਿਰ, 20 ਮਈ (ਹਰਵਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਨਵਾਂਸ਼ਹਿਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਆਤਮਾ ਸਕੀਮ ਅਧੀਨ ਪਿੰਡ ਸਲੋਹ ਤੇ ਪੱਲੀ ਉੱਚੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਏ ਗਏ | ਇਸ ਮੌਕੇ ਡਾ. ...

ਪੂਰੀ ਖ਼ਬਰ »

ਬਖਲੌਰ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਉੜਾਪੜ/ਲਸਾੜਾ, 20 ਮਈ (ਲਖਵੀਰ ਸਿੰਘ ਖੁਰਦ)-ਡਾ. ਬੀ. ਆਰ ਅੰਬੇਡਕਰ ਸਪੋਰਟਸ ਕਲੱਬ ਬਖਲੌਰ ਵਲੋਂ ਪਿੰਡ ਦੇ ਸਟੇਡੀਅਮ 'ਚ 7ਵਾਂ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਥਾਣਾ ਮੁਕੰਦਪੁਰ ਦੇ ਮੁਖੀ ਹਰਜਿੰਦਰ ਸਿੰਘ ਅਤੇ ਸਰਪੰਚ ਬਿਮੱਲ ...

ਪੂਰੀ ਖ਼ਬਰ »

ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਜਾਗਰੂਕਤਾ ਹੀ ਅਹਿਮ ਉਪਾਅ-ਡਾ.ਮਾਨ

ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)-ਸਿਹਤ ਵਿਭਾਗ ਨੇ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਤਹਿਤ ਬਲਾਚੌਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ 'ਚ ਅੱਜ ''ਡਰਾਈ ਡੇਅ ਫਰਾਈਡੇਅU ਪ੍ਰੋਗਰਾਮ ਤਹਿਤ ਡੇਂਗੂ ਦੀ ਰੋਕਥਾਮ ਲਈ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਸ.ਸ.ਸ. ਸਕੂਲ ਨੇ ਜਿੱਤਿਆ ਸੋਨ ਤਮਗ਼ਾ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਵਾਂਸ਼ਹਿਰ ਦੀ ਸਰੀਰਕ ਸਿੱਖਿਆ ਲੈਕਚਰਾਰ, ਕੁਲਵਿੰਦਰ ਕੌਰ ਨੇ 'ਪੇਨ ਇੰਡੀਆ ਮਾਸਟਰਜ਼ ਗੇਮਜ਼ 'ਚ ਵਿੱਦਿਆ ਨਗਰ ਬੈਂਗਲੌਰ ਕਰਨਾਟਕਾ ਵਿਖੇ ਹੋਈਆਂ ਖੇਡਾਂ 'ਚ ਪੰਜਾਬ ਦੀ ਹੈਾਡਬਾਲ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਤੇ ਪੰਚਾਇਤ ਮੰਤਰੀ ਪਾਸ ਉਠਾਏ ਸਤਨਾਮ ਸਿੰਘ ਜਲਵਾਹਾ ਨੇ ਹਲਕੇ ਦੇ ਮੱੁਦੇ

ਨਵਾਂਸ਼ਹਿਰ, 20 ਮਈ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵਲੋਂ ਨਵਾਂਸ਼ਹਿਰ ਹਲਕੇ ਸੰਬੰਧੀ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਸੇਵਾ ਮੁਕਤ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਪੈਨਸ਼ਨਰਜ਼ ਕਨਵੈੱਨਸ਼ਨ 29 ਨੂੰ

ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)-ਪੰਜਾਬ ਸਰਕਾਰ ਦੇ ਸੇਵਾ ਮੁਕਤ ਪੈਨਸ਼ਨਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਉੱਪਰ ਵਿਚਾਰਾਂ ਕਰਨ, ਸੰਘਰਸ਼ ਦੀ ਅਗਲੀ ਰੂਪ ਰੇਖਾ ਤਿਆਰ ਕਰਨ ਤੇ ਜਥੇਬੰਦੀ ਦਾ ਪੰਜਾਬ ਪੱਧਰ 'ਤੇ ਵਿਸਥਾਰ ਤੇ ਮਜ਼ਬੂਤੀ ਕਰਨ ਲਈ 29 ਮਈ ਨੂੰ ਜਲੰਧਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਰੋਲਣ ਲਈ ਭਾਜਪਾ ਹਰ ਹੀਲਾ ਵਰਤ ਰਹੀ ਹੈ-ਮੰਡੇਰ, ਨਈਅਰ

ਮਜਾਰੀ/ਸਾਹਿਬਾ, 21 ਮਈ (ਨਿਰਮਲਜੀਤ ਸਿੰਘ ਚਾਹਲ)-ਸ਼ਹੀਦ ਭਗਤ ਸਿੰਘ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅੰਗਰੇਜ਼ ਹਕੂਮਤ ਨਾਲ ਮੱਥਾ ਲਾਇਆ ਤੇ ਅੰਗਰੇਜ਼ ਸਰਕਾਰ ਨੇ ਉਨ੍ਹਾਂ ਨੂੰ ਫਾਂਸੀ 'ਤੇ ਲਟਕਾ ਕੇ ਸ਼ਹੀਦ ਕੀਤਾ, ਪਰ ਭਾਰਤ 'ਚ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਭਗਤ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਦਾ ਪਾਠ ਪੜ੍ਹਾਉਣ ਲਈ ਡੀ.ਐੱਸ.ਪੀ ਨੇ ਵਿਸ਼ੇਸ਼ ਜਾਂਚ ਮੁਹਿੰਮ ਕੀਤੀ ਸ਼ੁਰੂ

ਬਲਾਚੌਰ, 20 ਮਈ (ਸ਼ਾਮ ਸੁੰਦਰ ਮੀਲੂ)-ਸ਼ਰਾਰਤੀ ਅਨਸਰਾਂ, ਇਲਾਕੇ 'ਚ ਸਰਗਰਮ ਚੋਰ ਗਿਰੋਹਾਂ ਨੂੰ ਨਕੇਲ ਪਾਉਣ ਲਈ ਬਲਾਚੌਰ ਸਬ ਡਵੀਜ਼ਨ ਦੇ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਖ਼ੁਦ ਸੜਕਾਂ 'ਤੇ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਵਿਸ਼ੇਸ਼ ਜਾਂਚ ਮੁਹਿੰਮ ਆਰੰਭੀ ਹੈ | ਬਲਾਚੌਰ ...

ਪੂਰੀ ਖ਼ਬਰ »

ਮਾਨ ਸਰਕਾਰ ਕਿਸਾਨ ਤੇ ਮਜ਼ਦੂਰ ਹਿਤੈਸ਼ੀ-ਕੁਲਜੀਤ ਸਰਹਾਲ

ਬਹਿਰਾਮ, 20 ਮਈ (ਸਰਬਜੀਤ ਸਿੰਘ ਚੱਕਰਾਮੂੰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਹਮਦਰਦ ਤੇ ਹਰ ਵਰਗ ਦੀ ਭਲਾਈ ਲਈ ਚਿੰਤਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਜੀਤ ਸਿੰਘ ਸਰਹਾਲ ਹਲਕਾ ...

ਪੂਰੀ ਖ਼ਬਰ »

ਸੰਧਵਾਂ 'ਚ ਪੀਟੇ ਪੇਂਟਰ ਦਾ ਸਨਮਾਨ

ਸੰਧਵਾਂ, 20 ਮਈ (ਪ੍ਰੇਮੀ ਸੰਧਵਾਂ)-ਵੀ. ਪੀ ਆਰਟਸ ਨਵੀਂ ਦਿੱਲੀ ਵਲੋਂ ਪਿਛਲੇ ਦਿਨੀ ਪੇਂਟਿੰਗ ਦੇ ਆਨਲਾਈਨ ਕਰਵਾਏ ਗਏ ਮੁਕਾਬਲੇ 'ਚੋਂ ਪੀਟਾ ਹੀਰਾ ਪੁੱਤਰ ਸਾਧੂ ਰਾਮ ਹੀਰਾ ਵਾਸੀ ਸੰਧਵਾਂ ਵਲੋਂ ਤੀਜਾ ਸਥਾਨ ਪ੍ਰਾਪਤ ਕਰਨ ਦੀ ਖੁਸ਼ੀ 'ਚ ਪਿੰਡ ਵਾਸੀਆਂ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੂੱਕੜਸੂਹਾ ਦੇ ਵਿਦਿਆਰਥੀ ਦੀ ਸੂਬਾ ਪੱਧਰੀ ਯੋਗਾ ਮੁਕਾਬਲਿਆਂ ਲਈ ਚੋਣ

ਪੋਜੇਵਾਲ ਸਰਾਂ, 20 ਮਈ (ਰਮਨ ਭਾਟੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਸਿੰਘ ਸਰਾਏ ਦੀ ਅਗਵਾਈ 'ਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਯੋਗਾ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਕੁੱਕੜ ਸੂਹਾ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਮਾਨਵ ਚੌਧਰੀ ਸਪੁੱਤਰ ਨਰਿੰਦਰਪਾਲ ...

ਪੂਰੀ ਖ਼ਬਰ »

ਐੱਨ. ਆਰ. ਆਈ ਪਰਿਵਾਰ ਵਲੋਂ ਡਿਸਪੈਂਸਰੀ ਨੂੰ ਇਨਵਰਟਰ ਤੇ ਦਵਾਈਆਂ ਭੇਟ

ਮੁਕੰਦਪੁਰ, 20 ਮਈ (ਅਮਰੀਕ ਸਿੰਘ ਢੀਂਡਸਾ)-ਪਿੰਡ ਜਗਤਪੁਰ ਦੀ ਸਰਕਾਰੀ ਡਿਸਪੈਂਸਰੀ ਨੂੰ ਗੁਰਦੇਵ ਸਿੰਘ ਪੁੱਤਰ ਕਰਤਾਰ ਸਿੰਘ ਕੈਨੇਡਾ ਵਲੋਂ ਇਨਵਰਟਰ ਬੈਟਰਾ ਤੇ 15 ਹਜ਼ਾਰ ਰੁ. ਦੀਆਂ ਦਵਾਈਆਂ ਡਾ. ਹਰਜਿੰਦਰ ਕੌਰ ਨੂੰ ਭੇਟ ਕੀਤੀਆਂ | ਇਸ ਮੌਕੇ ਡਾ. ਹਰਜਿੰਦਰ ਕੌਰ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX