ਤਾਜਾ ਖ਼ਬਰਾਂ


ਰਾਜ ਬੱਬਰ ਨੂੰ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸੁਣਾਈ ਸਜ਼ਾ
. . .  31 minutes ago
ਲਖਨਊ , 7 ਜੁਲਾਈ-ਕਾਂਗਰਸ ਨੇਤਾ ਰਾਜ ਬੱਬਰ ਨੂੰ ਲਖਨਊ ਦੇ ਸੰਸਦ ਮੈਂਬਰ ਵਿਧਾਇਕ ਦੀ ਅਦਾਲਤ ਨੇ ਪੋਲਿੰਗ ਅਧਿਕਾਰੀ 'ਤੇ ਹਮਲਾ ਕਰਨ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਉਸ 'ਤੇ 8500 ਰੁਪਏ ਦਾ ...
ਅਸਮ: ਮੋਰੀਗਾਂਓ ਦੇ ਕੁਝ ਹਿੱਸਿਆਂ ਵਿਚ ਹੜ੍ਹ ਦੀ ਸਥਿਤੀ ਵਿਚ ਹੋਇਆ ਸੁਧਾਰ
. . .  about 1 hour ago
ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਅਦਾਲਤ ’ਚ ਪੇਸ਼
. . .  about 1 hour ago
ਅੰਮ੍ਰਿਤਸਰ, 7 ਜੁਲਾਈ (ਗਗਨਦੀਪ ਸ਼ਰਮਾ)-ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਦਿੱਤਾ ਅਸਤੀਫਾ
. . .  18 minutes ago
ਲੰਡਨ , 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਤੋਂ ਬਾਅਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਹਾ ਕਿ ...
ਜਦੋਂ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਉਦੋਂ ਤੋਂ ਬੇਅਦਬੀ ਦੇ ਕੇਸਾਂ 'ਚ ਤੇਜ਼ੀ ਆਈ ਹੈ - ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 7 ਜੁਲਾਈ-ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਸੀ, ਜਿਸ ਵਿਚ ਜਿੱਥੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋਈ, ਉੱਥੇ ਹੀ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਵਿਚ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
. . .  about 2 hours ago
ਮਹਾਰਾਸ਼ਟਰ : ਮੁੱਖ ਮੰਤਰੀ ਸ਼ਿੰਦੇ ਨੇ ਅਹੁਦਾ ਸੰਭਾਲਿਆ
. . .  about 2 hours ago
ਮੁੰਬਈ, 7 ਜੁਲਾਈ - ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਮੁੱਖ ਮੰਤਰੀ ਦਫ਼ਤਰ ਦਾ ਚਾਰਜ ਸੰਭਾਲ ਲਿਆ ਹੈ |
ਭਾਰਤ ਨਾ ਸਿਰਫ ਕੋਵਿਡ ਮਹਾਂਮਾਰੀ ਤੋਂ ਤੇਜ਼ੀ ਨਾਲ ਉਭਰਿਆ, ਸਗੋਂ ਇਹ ਦੁਨੀਆ ਦੀ ਸਭ ਵੱਡੀ ਅਰਥਵਿਵਸਥਾ ’ਚੋਂ ਇਕ ਬਣ ਗਿਆ-ਪ੍ਰਧਾਨ ਮੰਤਰੀ ਮੋਦੀ
. . .  about 2 hours ago
ਜੁਗ-ਜੁਗ ਜੀਵੇ ਲਾਲ ਮੇਰਾ , ਮਾਂ ਨੇ ਦਿੱਤੀਆਂ ਦੁਆਵਾਂ
. . .  about 2 hours ago
ਪਾਵਰਕਾਮ ਦਾ ਅਧਿਕਾਰੀ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ ,5 ਜੁਲਾਈ (ਪਰਮਿੰਦਰ ਸਿੰਘ ਆਹੂਜਾ )- ਵਿਜੀਲੈਂਸ ਬਿਊਰੋ ਵਲੋਂ ਪਾਵਰਕਾਮ ਦੇ ਇਕ ਅਧਿਕਾਰੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕੇਜਰੀਵਾਲ ਨੇ ਨਵ-ਵਿਆਹੀ ਜੋੜੀ ਨੂੰ ਭੇਟ ਕੀਤਾ ਕੀਮਤੀ ਤੋਹਫ਼ਾ
. . .  about 3 hours ago
ਚੰਡੀਗੜ੍ਹ, 7 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਵਿਆਹ ਮੌਕੇ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਰਿਹਾਇਸ਼ ...
ਅਮਨ ਅਰੋੜਾ ਨੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 3 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ...
ਰਾਘਵ ਚੱਢਾ ਨੇ ਸੀ.ਐੱਮ.ਮਾਨ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕੀਤੀ ਕਾਮਨਾ
. . .  about 3 hours ago
ਚੰਡੀਗੜ੍ਹ, 7 ਜੁਲਾਈ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਜੋ ਆਪਣੀ ਮਾਤਾ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਮੌਕੇ ਪਹੁੰਚੇ ਹੋਏ ਸਨ, ਨੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦੇਣ ਸਮੇਂ ਦੀ ਫੋਟੋ ਟਵਿੱਟਰ 'ਤੇ ਸਾਂਝੀ ਕੀਤੀ ਹੈ...
ਬੇਅਦਬੀ ਦੇ ਮਾਮਲੇ 'ਚ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ
. . .  about 3 hours ago
ਮੋਗਾ, 7 ਜੁਲਾਈ (ਗੁਰਤੇਜ ਸਿੰਘ ਬੱਬੀ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿਖੇ ਸਾਲ 2015 'ਚ ਸਵੇਰ ਵੇਲੇ ਪਿੰਡ ਦੀਆਂ ਗਲੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੇ ਅੰਗ ਖਿਲਰੇ ਹੋਏ ਮਿਲੇ ਸਨ ਅਤੇ ਇਸ ਬੇਅਦਬੀ ਦੇ ਮਾਮਲੇ 'ਚ ਐੱਸ.ਆਈ.ਟੀ. ਵਲੋਂ ਕੀਤੀ ਜਾਂਚ 'ਚ ਪੰਜ...
ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ
. . .  about 4 hours ago
ਖੇਮਕਰਨ, 7ਜੁਲਾਈ (ਬਿੱਲਾ, ਭੱਟੀ)-ਬੀਤੇ ਦਿਨੀਂ ਖੇਮਕਰਨ ਦੇ ਕਾਰ ਡਰਾਈਵਰ ਦੇ ਕਤਲ ਹੋਣ ਦੀ ਘਟਨਾ ਨੂੰ ਪੁਲਿਸ ਨੇ 48 ਘੰਟਿਆਂ 'ਚ ਹੱਲ ਕਰਨ ਦਾ ਦਾਅਵਾ ਕੀਤਾ ਸੀ। ਸੰਬੰਧਿਤ ਥਾਣਾ ਵਲਟੋਹਾ ਪੁਲਿਸ ਨੇ ਇਸ ਸੰਬੰਧ 'ਚ ਕੁੱਲ ਚਾਰ ਦੋਸ਼ੀਆਂ ਵਿਰੁੱਧ ਕੇਸ ਦਰਜ...
ਸੀ.ਐੱਮ. ਭਗਵੰਤ ਮਾਨ ਦੀ ਮਾਤਾ ਨੇ ਦਿੱਤਾ ਜੋੜੀ ਨੂੰ ਆਸ਼ੀਰਵਾਦ
. . .  about 4 hours ago
ਚੰਡੀਗੜ੍ਹ, 7 ਜੁਲਾਈ-ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਵਲੋਂ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ ਗਿਆ। ਸੰਨ 2015 'ਚ ਮਾਨ ਦਾ ਪਹਿਲੀ ਪਤਨੀ ਇੰਦਰਪ੍ਰੀਤ ਕੌਰ...
ਅਗਵਾ ਹੋਇਆ ਸਕੂਲੀ ਬੱਚਾ ਬਰਾਮਦ
. . .  about 4 hours ago
ਰਾਜਪੁਰਾ, 7 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਖਡੌਲੀ ਵਾਸੀ ਸਕੂਲ ਦਾ ਬੱਚਾ ਅਗਵਾ ਕਰ ਲਿਆ ਗਿਆ ਸੀ। ਇਸ ਸੰਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਪਾਰਿਖ ਨੇ ਦੱਸਿਆ ਕਿ ਬੱਚਾ ਬਰਾਮਦ ਕਰ ਲਿਆ ਗਿਆ ਹੈ। ਭਾਵੇਂ ਇਸ ਸੰਬੰਧ 'ਚ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ।
ਸੀ.ਐਮ. ਭਗਵੰਤ ਮਾਨ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਅਣਦੇਖੀਆਂ ਤਸਵੀਰਾਂ
. . .  about 4 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਸਮੇਂ ਦੀਆਂ ਕੁਝ ਹੋਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਗ੍ਰੰਥੀ ਸਿੰਘਾਂ ਵਲੋਂ ਆਨੰਦ ਕਾਰਜ ਦੀ ਰਸਮ ਸੰਪੂਰਨ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਦੇਣਗੇ ਅਸਤੀਫ਼ਾ
. . .  about 4 hours ago
ਲੰਡਨ, 7 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪ੍ਰਧਾਨ ਮੰਤਰੀ ਬੌਰਿਸ ਜੌਨਸਨ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ। ਸੂਤਰਾਂ ਅਨੁਸਾਰ ਨਵੀਂ ਬਣੀ ਸਿੱਖਿਆ ਮੰਤਰੀ ਮਿਸ਼ੇਲ ਡੋਨੇਲਨ ਵਲੋਂ 36 ਘੰਟਿਆਂ ਬਾਅਦ ਹੀ ਅਸਤੀਫ਼ਾ...
ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
. . .  about 5 hours ago
ਚੰਡੀਗੜ੍ਹ, 7 ਜੁਲਾਈ-ਵਿਆਹ ਤੋਂ ਬਾਅਦ ਖਾਣੇ ਦੇ ਟੇਬਲ ਤੇ ਇਕੱਠੀ ਨਜ਼ਰ ਆਈ ਨਵੀਂ ਵਿਆਹੀ ਜੋੜੀ
ਪਾਕਿਸਤਾਨ 'ਚ ਕਬੱਡੀ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਅਟਾਰੀ, 7 ਜੁਲਾਈ ( ਗੁਰਦੀਪ ਸਿੰਘ ਅਟਾਰੀ )- ਪਾਕਿਸਤਾਨ 'ਚ ਲਾਹੌਰ ਸਥਿਤ ਪਿੰਡ ਪੰਜੂ ਵਿਖੇ ਕਬੱਡੀ ਟੀਮ ਦੇ ਕਪਤਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕਪਤਾਨ ਵਿਕਾਸ ਗੁੱਜਰ ਦੇ ਸਿਰ 'ਚ ਗੋਲੀ ਮਾਰੀ ਗਈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਮੌਤ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਹੋਈਆਂ ਪੂਰੀਆਂ
. . .  about 6 hours ago
ਚੰਡੀਗੜ੍ਹ, 7 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ: ਗੁਰਪ੍ਰੀਤ ਕੌਰ ਦੇ ਆਨੰਦ ਕਾਰਜ ਦੀਆਂ ਰਸਮਾਂ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਪੂਰੀਆਂ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਦੂਸਰੀ ਪਤਨੀ ਬਣ ਗਏ...
ਲੁਟੇਰਿਆਂ ਵਲੋਂ ਪਿੰਡ ਠਠਾ ਦੇ ਨੇੜੇ ਪੈਟਰੋਲ ਪੰਪ 'ਤੇ ਮਾਰਿਆ ਡਾਕਾ, ਲੁੱਟੀ ਨਕਦੀ
. . .  about 6 hours ago
ਫ਼ਤਿਹਗੜ੍ਹ ਚੂੜੀਆ, 7 ਜੁਲਾਈ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆ ਦੇ ਨਜ਼ਦੀਕੀ ਪਿੰਡ ਠੱਠਾ ਵਿਖੇ ਇਕ ਪੈਟਰੋਲ ਪੰਪ ਤੋਂ ਲੁਟੇਰਿਆਂ ਦੇ ਇਕ ਗਰੁੱਪ ਵਲੋਂ ਬੀਤੀ ਅੱਧੀ ਰਾਤ ਨੂੰ ਡਾਕਾ ਮਾਰ ਕੇ ਦੋ ਮੁਲਜ਼ਮਾਂ ਨੂੰ ਜ਼ਖ਼ਮੀ ਕਰਕੇ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੰਡੀਗੜ੍ਹ 'ਚ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਲੱਡੂ ਵੰਡਣੇ ਸ਼ੁਰੂ
. . .  about 6 hours ago
ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਰੋਹ ਸ਼ੁਰੂ ਹੁੰਦਿਆਂ ਹੀ ਸੰਗਰੂਰ 'ਚ ਖ਼ੁਸ਼ੀਆਂ ਮਨਾਉਣ ਲਈ ਪਾਰਟੀ ਦੇ ਵਲੰਟੀਅਰਾਂ ਵਲੋਂ ਲੱਡੂ ਵੰਡਣੇ ਸ਼ੁਰੂ ਹੋ ਗਏ ਹਨ ਅਤੇ ਢੋਲ ਦੀ ਥਾਪ ਤੇ ਭੰਗੜੇ ਪਾਏ ਜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
. . .  about 6 hours ago
ਚੰਡੀਗੜ੍ਹ, 7 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੇ ਆਨੰਦ ਕਾਰਜ ਦੀ ਰਸਮ ਹੋਈ ਸ਼ੁਰੂ, ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਜੇਠ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸੰਗਰੂਰ

ਸਵੇਰ ਦੀ ਸੈਰ ਤੋਂ ਲੈ ਕੇ ਚਾਹ ਦੀਆਂ ਚੁਸਕੀਆਂ ਨਾਲ ਸੰਗਰੂਰ ਵਾਸੀਆਂ ਨਾਲ ਸਾਂਝ ਪਾਉਂਦਿਆਂ ਵੜਿੰਗ ਨੇ ਕੀਤੀ ਦਿਨ ਦੀ ਸ਼ੁਰੂਆਤ

ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸੰਗਰੂਰ ਫੇਰੀ ਦਾ ਦੂਜਾ ਦਿਨ ਹੀ ਸਵੇਰ ਤੋਂ ਰੁਝੇਵਿਆਂ ਭਰਪੂਰ ਰਿਹਾ | ਜ਼ਿਕਰਯੋਗ ਹੈ ਕਿ ਵੜਿੰਗ ਬੀਤੇ ਦਿਨੀ ਸੰਗਰੂਰ ਜ਼ਿਲ੍ਹੇ ਦੀ ਫੇਰੀ 'ਤੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਪਹਿਲੀ ਵਾਰ ਆਏ ਸਨ ਅਤੇ ਉਨ੍ਹਾਂ ਸੰਗਰੂਰ, ਮਲੇਰਕੋਟਲਾ, ਧੂਰੀ ਵਿਖੇ ਵਰਕਰ ਮੀਟਿੰਗਾਂ ਨੰੂ ਸੰਬੋਧਨ ਕੀਤਾ ਸੀ | ਰਾਤੀ ਪੰਜਾਬ ਕਾਂਗਰਸ ਦੇ ਪ੍ਰਧਾਨ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਿਵਾਸ 'ਤੇ ਹੀ ਰੁੱਕੇ ਤੇ ਤੜਕਸਾਰ ਉਨ੍ਹਾਂ ਬਨਾਸਰ ਬਾਗ ਸੰਗਰੂਰ ਤੋਂ ਆਪਣੇ ਦਿਨ ਦੀ ਸ਼ੁਰੂਆਤ ਕੀਤੀ | ਬਨਾਸਰ ਬਾਗ 'ਚ ਉਨ੍ਹਾਂ ਸੈਰ ਕਰਦਿਆਂ ਲੋਕਾਂ ਨਾਲ, ਯੋਗਾ ਕਰਨ ਵਾਲੇ ਸੰਗਰੂਰ ਵਾਸੀਆਂ ਨਾਲ ਤੇ ਖਿਡਾਰੀਆਂ ਨਾਲ ਤਕਰੀਬਨ ਘੰਟੇ ਤੋਂ ਵੱਧ ਸਮਾਂ ਬਿਤਾਇਆ | ਇਸ ਦੌਰਾਨ ਉਨ੍ਹਾਂ ਸੰਗਰੂਰ ਦੀ ਇਤਿਹਾਸਕ ਇਮਾਰਤਾਂ ਤੇ ਵਿਰਾਸਤੀ ਵਿਰਸ਼ੇ ਨੂੰ ਵੀ ਦੇਖਣ ਵਿਚ ਡੰੂਘੀ ਦਿਲਚਸਪੀ ਦਿਖਾਈ ਗਈ | ਇਸ ਉਪਰੰਤ ਰਾਜਾ ਵੜਿੰਗ ਨੇ ਸੰਗਰੂਰ ਦੀ ਮਸ਼ਹੂਰ ਮੇਲਾ ਰਾਮ ਦੀ ਹੱਟੀ 'ਤੇ ਜਾ ਕੇ ਚਾਹ ਦੀ ਚੁਸਕੀਆਂ ਲੈਂਦਿਆਂ ਦੁਕਾਨ 'ਤੇ ਮੌਜੂਦ ਸੰਗਰੂਰ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ | ਕਾਂਗਰਸ ਨਾਲ ਜੁੜੇ ਸੂਤਰ ਦੱਸਦੇ ਹਨ ਕਿ ਵੜਿੰਗ ਨੇੜ ਭਵਿੱਖ ਆ ਰਹੀ ਲੋਕ ਸਭਾ ਜਿਮਨੀ ਚੋਣ ਲਈ ਬੇਹੱਦ ਗੰਭੀਰ ਹਨ ਤੇ ਉਹ ਪ੍ਰਧਾਨ ਬਣਨ ਤੋਂ ਬਾਅਦ ਸੰਗਰੂਰ ਲੋਕ ਸਭਾ ਚੋਣ ਨੰੂ ਆਪਣਾ ਪਹਿਲਾ ਸਿਆਸੀ ਇਮਤਿਹਾਨ ਮੰਨ ਕੇ ਰਾਜਨੀਤੀ ਉਲੀਕ ਰਹੇ ਹਨ | ਮੇਲਾ ਰਾਮ ਦੀ ਹੱਟੀ 'ਤੇ ਚਾਹ ਪੀਣ ਉਪਰੰਤ ਰਾਜਾ ਵੜਿੰਗ ਲੇਬਰ ਚੌਂਕ ਸੰਗਰੂਰ ਪੁੱਜੇ | ਉੱਥੇ ਮੌਜੂਦ ਕਿਰਤੀਆਂ ਨੇ ਵੜਿੰਗ ਦਾ ਭਰਵਾਂ ਸਵਾਗਤ ਕੀਤਾ | ਰਾਜਾ ਵੜਿੰਗ ਨੇ ਵੀ ਚੌਂਕ ਵਿਚ ਬੈਠ ਕੇ ਕਿਰਤੀਆਂ ਨਾਲ ਉਨ੍ਹਾਂ ਦਾ ਦੁੱਖ ਸੁੱਖ ਸਾਂਝਾ ਕੀਤਾ | ਰਾਜਾ ਵੜਿੰਗ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਹਮੇਸ਼ਾ ਹੀ ਜੁੜੇ ਰਹੇ ਹਨ ਤੇ ਉਨ੍ਹਾਂ ਪਾਰਟੀ ਵਿਚ ਕੰਮ ਕਰਦਿਆਂ ਦਰੀਆਂ ਵਿਛਾਉਣ ਤੋਂ ਲੈ ਕੇ ਹੱਥੀ ਪੋਸਟਰ ਲਾ ਕੇ ਮੌਜੂਦਾ ਮੁਕਾਮ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਪਾਰਟੀ ਵਰਕਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀ ਭਾਂਤ ਸਮਝਦੇ ਹਨ ਤੇ ਉਨ੍ਹਾਂ ਦੀ ਕੋਸ਼ਿਸ ਰਹੀ ਹੈ ਕਿ ਹਰ ਲੋੜਵੰਦ ਦੀ ਬਣਦੀ ਮਦਦ ਕਰ ਸਕਣ | ਉਕਤ ਥਾਂਵਾਂ 'ਤੇ ਜਾਣ ਤੋਂ ਇਲਾਵਾ ਰਾਜਾ ਵੜਿੰਗ ਵਲੋਂ ਸੰਗਰੂਰ ਦੇ ਬਾਜ਼ਾਰਾਂ ਵਿਚ ਸਕੂਟਰੀ 'ਤੇ ਗੇੜੇ ਵੀ ਲਗਾਏ ਗਏ ਜੋ ਸੰਗਰੂਰ ਵਾਸੀਆਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਸਨ | ਲੌਅਰ ਟੀ-ਸਰਟ ਵਿਚ ਤਿਆਰ ਬਰ ਤਿਆਰ ਨਜ਼ਰ ਆ ਰਹੇ ਰਾਜਾ ਵੜਿੰਗ ਨਾਲ ਸਾਬਕਾ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ, ਪੰਜਾਬ ਹਰਿਆਣਾ ਬਾਰ ਕੌਂਸਲ ਦੇ ਸੈਕਟਰੀ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ, ਪਰਮਿੰਦਰ ਸ਼ਰਮਾ, ਹਰਪਾਲ ਸਿੰਘ ਸੋਨੰੂ, ਬਿੰਦਰ ਬਾਂਸਲ, ਬੱਬੂ ਬਲਜੀਤ, ਚਰਨਜੀਤ ਕੌਰ ਮਡਾਹਰ, ਰੌਕੀ ਬਾਂਸਲ, ਕਾਲਾ ਸਰੌਆਂ, ਚਮਕੌਰ ਸਿੰਘ ਜੱਸੀ ਕਰਤਾਰਪੁਰਾ, ਸਕਤੀਜੀਤ ਸਿੰਘ ਤੇ ਬਨੀ ਸੈਣੀ ਆਦਿ ਮੌਜੂਦ ਸਨ |

ਨਾੜ ਨੂੰ ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਖੜ੍ਹੇ 1458 ਰੁੱਖ ਤੇ ਬੂਟੇ ਹੋਏ ਬੁਰੀ ਤਰ੍ਹਾਂ ਪ੍ਰਭਾਵਿਤ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ)-ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਚਲਦਿਆਂ ਸੜਕਾਂ ਕਿਨਾਰੇ ਖੜ੍ਹੇ ਜੰਗਲਾਤ ਵਿਭਾਗ ਦੇ ਵੱਡੀ ਗਿਣਤੀ ਰੁੱਖ ਅਤੇ ਬੂਟੇ ਪ੍ਰਭਾਵਿਤ ਹੋਏ ਹਨ | ਵਣ ਮੰਡਲ ਅਫ਼ਸਰ ਸੰਗਰੂਰ ਮੈਡਮ ਮੋਨਿਕਾ ਯਾਦਵ ਨੇ 'ਅਜੀਤ' ਨੰੂ ਦੱਸਿਆ ਕਿ ਅੱਗ ਨਾਲ ...

ਪੂਰੀ ਖ਼ਬਰ »

ਐੱਸ. ਪੀ. ਕਰਨਵੀਰ ਸਿੰਘ ਦੇ ਰਿਸ਼ਵਤ ਮਾਮਲੇ 'ਚ ਹੌਬੀ ਧਾਲੀਵਾਲ ਦੀ ਐਂਟਰੀ ਨੇ ਲਿਆਂਦਾ ਹੈਰਾਨੀਜਨਕ ਮੋੜ

ਸੰਗਰੂਰ, 20 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸੰਗਰੂਰ ਪੁਲਿਸ ਦੇ ਐੱਸ. ਪੀ. ਕਰਨਵੀਰ ਸਿੰਘ ਅਤੇ ਉਸ ਦੇ ਰੀਡਰ 'ਤੇ ਦਰਜ਼ ਹੋਏ ਰਿਸ਼ਵਤ ਦੇ ਮਾਮਲੇ ਵਿਚ ਪੰਜਾਬੀ ਫਿਲਮਾਂ ਦੇ ਅਦਾਕਾਰ ਹੌਬੀ ਧਾਲੀਵਾਲ ਦੀ ਅਚਾਨਕ ਹੋਈ ਐਂਟਰੀ ਨੇ ਮਾਮਲੇ ਨੂੰ ਨਵੇਂ ਮੌੜ 'ਤੇ ਲਿਆ ...

ਪੂਰੀ ਖ਼ਬਰ »

ਦੇਸ਼ ਆਜ਼ਾਦ ਹੋਣ ਤੋਂ ਬਾਅਦ ਖਡਿਆਲ ਪਿੰਡ ਦੇ ਪਹਿਲੇ ਮਜ਼੍ਹਬੀ ਸਿੱਖ ਨੌਜਵਾਨ ਨੂੰ ਮਿਲੀ ਨੌਕਰੀ

ਮਹਿਲਾਂ ਚੌਂਕ, 20 ਮਈ (ਸੁਖਵੀਰ ਸਿੰਘ ਢੀਂਡਸਾ)-ਦੇਸ਼ ਨੂੰ ਆਜ਼ਾਦ ਕਰਾਉਣ 'ਚ ਭਰਵਾਂ ਯੋਗਦਾਨ ਪਾਉਣ ਵਾਲੇ ਐੱਸ. ਸੀ. ਭਾਈਚਾਰੇ ਨੂੰ ਭਾਵੇਂ ਰਾਖਵਾਂ ਕੋਟਾ ਦਿੱਤਾ ਜਾਂਦੇ, ਪਰ ਫਿਰ ਵੀ ਬਹੁਤ ਪਰਿਵਾਰ ਚੰਗੀ ਪੜ੍ਹਾਈ ਕੀਤੀ ਹੋਣ ਤੋਂ ਬਾਅਦ ਵੀ ਸਰਕਾਰੀ ਨੌਕਰੀ ਪੱਖੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮੰਗਾਂ ਨੂੰ ਲੈ ਕੇ ਪਿ੍ੰਸੀਪਲ ਨੂੰ ਦਿੱਤਾ ਮੰਗ ਪੱਤਰ

ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਰੈਲੀ ਕਰਨ ਤੋਂ ਬਾਅਦ ਪਿ੍ੰਸੀਪਲ ਸੁਖਵੀਰ ਸਿੰਘ ਨੂੰ ਮੰਗ ...

ਪੂਰੀ ਖ਼ਬਰ »

-ਮਾਮਲਾ ਨਾਜਾਇਜ਼ ਕਬਜ਼ੇ ਕਰਨ ਦੇ ਮਕਸਦ ਨਾਲ ਬਾਹਰ ਰੱਖੇ ਦੁਕਾਨਦਾਰਾਂ ਦੇ ਸਾਮਾਨ ਦਾ-

ਬਾਹਰ ਰੱਖੇ ਸਾਮਾਨ ਨੂੰ ਨਗਰ ਕੌਂਸਲ ਅਤੇ ਟ੍ਰੈਫਿਕ ਪੁਲਿਸ ਨੇ ਕੀਤਾ ਜ਼ਬਤ

ਮਾਲੇਰਕੋਟਲਾ, 20 ਮਈ (ਮੁਹੰਮਦ ਹਨੀਫ਼ ਥਿੰਦ)- ਬਾਜ਼ਾਰਾਂ 'ਚ ਆਏ ਦਿਨ ਲੱਗਣ ਵਾਲੇ ਟ੍ਰੈਫਿਕ ਜਾਮ ਦਾ ਮੁੱਖ ਕਾਰਨ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦਾ ਸਾਮਾਨ ਦੁਕਾਨਾਂ ਤੋਂ ਬਾਹਰ ਰੱਖਣਾ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਥਾਨਕ ਬੱਸ ਸਟੈਂਡ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਦੀ 7700 ਏਕੜ ਪੰਚਾਇਤੀ ਜਮੀਨ 'ਚੋਂ 3200 ਏਕੜ ਦੀ ਬੋਲੀ ਦਾ ਕੰਮ ਹੋਇਆ ਮੁਕੰਮਲ

ਸੰਗਰੂਰ, 20 ਮਈ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦਾ ਕੰਮ ਤੇਜ਼ੀ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ, ਜ਼ਿਕਰਯੋਗ ਹੈ ਕਿ ਇਹ ਜ਼ਮੀਨਾਂ ਹਰ ਸਾਲ ਇਕ ਸਾਲ ਲਈ ਠੇਕੇ 'ਤੇ ਦਿੱਤੀਆਂ ਜਾਂਦੀਆਂ ਹਨ ਅਤੇ ਵਿਭਾਗ ਨੰੂ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਧੂਰੀ, 20 ਮਈ (ਸੰਜੇ ਲਹਿਰੀ, ਦੀਪਕ)- ਸਥਾਨਕ ਬਸੰਤ ਕਾਲੋਨੀ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ (22) ਪੁੱਤਰ ਗੁਰਦਿਆਲ ਸਿੰਘ ਦੀ ਕੋਈ ਨਸ਼ੀਲੀ ਚੀਜ਼ ਖਾਣ ਜਾਂ ਪੀਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਸਹਾਇਕ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਮੋਰਚੇ ਵਲੋਂ ਸੰਘਰਸ਼ ਦਾ ਐਲਾਨ

ਲੌਂਗੋਵਾਲ, 20 ਮਈ (ਵਿਨੋਦ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਖੰਨਾ, ਗੁਰਵਿੰਦਰ ਸਿੰਘ ਪੰਨੂ, ਰਜੇਸ਼ ਕੁਮਾਰ, ਰਮਨਪ੍ਰੀਤ ਕੌਰ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ ਆਦਿ ਨੇ ...

ਪੂਰੀ ਖ਼ਬਰ »

ਫ਼ਰਨੀਚਰ ਦੀ ਫ਼ੈਕਟਰੀ 'ਚ ਚੋਰੀ

ਸ਼ੇਰਪੁਰ, 20 ਮਈ (ਦਰਸ਼ਨ ਸਿੰਘ ਖੇੜੀ)-ਸ਼ੇਰਪੁਰ ਤੋ ਕਾਤਰੋਂ ਸੜਕ ਉਪਰ ਸਥਿਤ ਗਣਪਤੀ ਫ਼ਰਨੀਚਰ ਹਾਊਸ ਵਿਚੋਂ ਬੀਤੀ ਰਾਤ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਫ਼ੈਕਟਰੀ ਦੇ ਮਾਲਕ ਫਨੀ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੀ ...

ਪੂਰੀ ਖ਼ਬਰ »

ਜਥੇਦਾਰ ਚਰਨਜੀਤ ਸਿੰਘ ਨੂੰ ਸਰਬਸੰਮਤੀ ਨਾਲ ਗੁਰੂਘਰ ਦਾ ਪ੍ਰਧਾਨ ਚੁਣਿਆ

ਮਹਿਲਾਂ ਚੌਂਕ, 20 ਮਈ (ਸੁਖਵੀਰ ਸਿੰਘ ਢੀਂਡਸਾ)- ਇਤਿਹਾਸਕ ਗੁਰਦੁਆਰਾ ਸ੍ਰੀ ਤੇਗਗੜ ਸਾਹਿਬ ਗੱਗੜਪੁਰ ਵਿਖੇ ਕਮੇਟੀ ਮੈਂਬਰਾਂ ਅਤੇ ਸਰਪ੍ਰਸਤ ਮਾਸਟਰ ਕਰਮਜੀਤ ਸਿੰਘ, ਹਰਮਿੰਦਰ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਨਵੇਂ ਪ੍ਰਧਾਨ ਅਤੇ ਸਕੱਤਰ ਦੀ ਹੋਈ ਚੋਣ ...

ਪੂਰੀ ਖ਼ਬਰ »

ਤ੍ਰੈ ਭਾਸ਼ਾਈ ਸਮਾਜੀ ਜਥੇਬੰਦੀ ਆਜ਼ਾਦ ਇੰਟਰਨੈਸ਼ਨਲ ਦੀ ਹੋਈ ਚੋਣ

ਮਲੇਰਕੋਟਲਾ, 20 ਮਈ (ਪਾਰਸ ਜੈਨ)-ਤ੍ਰੈ ਭਾਸ਼ਾਈ ਸਮਾਜੀ ਜਥੇਬੰਦੀ ਆਜ਼ਾਦ ਇੰਟਰਨੈਸ਼ਨਲ ਦੀ ਇਕ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਸਰਪ੍ਰਸਤ ਡਾ. ਮੁਹੰਮਦ ਸ਼ੱਬੀਰ (ਰਿਟਾ. ਸੀ. ਐੱਮ. ਓ. ਡੈਂਟਲ) ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਵਸੰਮਤੀ ਨਾਲ ਡਾ. ਮੁਹੰਮਦ ਸ਼ੱਬੀਰ, ...

ਪੂਰੀ ਖ਼ਬਰ »

ਨਾਗਰਾ ਵਿਖੇ ਮੈਡੀਕਲ ਤੇ ਸੇਵਾ ਕੇਂਦਰ ਦੀਆਂ ਸੁਵਿਧਾਵਾਂ ਸਬੰਧੀ ਕੈਂਪ ਲਗਾਇਆ

ਭਵਾਨੀਗੜ੍ਹ, 20 ਮਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਨਾਗਰਾ ਦੇ ਸ਼ਹੀਦ ਬਾਬਾ ਸਿੱਧ ਸਮਾਧਾਂ ਵਿਖੇ ਦੰਦਾਂ ਦੀ ਜਾਂਚ ਤੇ ਮੈਡੀਕਲ ਕੈਂਪ ਅਤੇ ਸੇਵਾ ਕੇਂਦਰ ਦੀਆਂ ਸੁਵਿਧਾਵਾਂ ਸਬੰਧੀ ਕੈਂਪ ਲਗਾਇਆ ਗਿਆ, ਜਿਸ ਵਿਚ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਾਡੇਸ਼ਨ ਵਲੋਂ ...

ਪੂਰੀ ਖ਼ਬਰ »

ਬੀਰਬਲ ਇੰਡਸਟਰੀਜ਼ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੀ ਮਸ਼ੀਨ ਦਾ ਨਵਾਂ ਮਾਡਲ ਤਿਆਰ

ਚੀਮਾ ਮੰਡੀ, 20 ਮਈ (ਜਸਵਿੰਦਰ ਸਿੰਘ ਸ਼ੇਰੋਂ)-ਸਥਾਨਕ ਕਸਬਾ ਵਿਖੇ ਖੇਤੀਬਾੜੀ ਦੇ ਸੰਦ ਬਣਾਉਣ ਲਈ ਪ੍ਰਸਿੱਧ ਬੀਰਬਲ ਇੰਡਸਟਰੀਜ਼ ਵਲੋਂ ਝੋਨੇ ਦੀ ਸਿੱਧੀ ਬੀਜਾਈ ਵਾਲੀ ਮਸ਼ੀਨ (ਡੀ.ਐੱਸ.ਆਰ.) ਦਾ ਨਵਾਂ ਮਾਡਲ ਤਿਆਰ ਕੀਤਾ ਗਿਆ ਹੈ | ਬੀਰਬਲ ਇੰਡਸਟਰੀਜ਼ ਦੇ ਐੱਮ. ਡੀ. ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 20 ਮਈ (ਭੁੱਲਰ, ਧਾਲੀਵਾਲ)-ਆਂਗਣਵਾੜੀ ਮੁਲਾਜਮ ਯੂਨੀਅਨ (ਸੀਟੂ) ਬਲਾਕ ਸੁਨਾਮ-1 ਵਲੋਂ ਪ੍ਰਧਾਨ ਤਿ੍ਸ਼ਨਜੀਤ ਕੌਰ ਦੀ ਅਗਵਾਈ ਵਿਚ ਵੱਧ ਰਹੀ ਮਹਿੰਗਾਈ ਤੇ ਮਾਣ ਭੱਤਾ ਨਾ ਮਿਲਣ ਦੇ ਵਿਰੋਧ ਵਿਚ ਆਲ ਇੰਡੀਆ ਸੀਟੂ ਦੇ ਸੱਦੇ 'ਤੇ ਸਥਾਨਕ ਸੀ. ਡੀ. ਪੀ. ਓ ...

ਪੂਰੀ ਖ਼ਬਰ »

ਗੋਲਡਨ ਅਰਥ ਗਲੋਬਲ ਸਕੂਲ ਵਿਖੇ ਖਾਦੀ ਤੇ ਵਿਲੇਜ ਇੰਡਸਟਰੀਜ਼ ਪੰਜਾਬ ਵਲੋਂ 'ਪੇਂਟਿੰਗ ਮੁਕਾਬਲਾ'

ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੋਲਡਨ ਅਰਥ ਗਲੋਬਲ ਵਿਖੇ ਖਾਦੀ ਤੇ ਵਿਲੇਜ ਇੰਡਸਟਰੀਜ਼ ਕਾਰਪੋਰੇਸ਼ਨ ਪੰਜਾਬ ਵਲੋਂ ਵਿਸ਼ਵ ਸ਼ਹਿਦ ਮੱਖੀ ਦਿਵਸ ਦੇ ਮੌਕੇ 'ਤੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਦਾ 'ਪੇਂਟਿੰਗ ਮੁਕਾਬਲਾ' ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ

ਸ਼ੇਰਪੁਰ, 20 ਮਈ (ਸੁਰਿੰਦਰ ਚਹਿਲ)-ਹੇਠਲੇ ਪਾਣੀ ਦੇ ਪੱਧਰ ਨੂੰ ਸੰਭਾਲਣ ਲਈ ਕਿਸਾਨ ਭਲਾਈ ਵਿਭਾਗ ਦੀ ਤਰਫ਼ੋਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰੂਕ ਕਰਨ ਲਈ ਪਿੰਡ ਪੰਜਗਰਾਈਆਂ ਵਿਖੇ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਐਗਰੀਕਲਚਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮਸਤੂਆਣਾ ਸਾਹਿਬ, 20 ਮਈ (ਦਮਦਮੀ)-ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਵਿਸਥਾਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਪ੍ਰਧਾਨਗੀ ਹੇਠ ਮਸਤੂਆਣਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਤੇ ਮੁਲਾਜ਼ਮਾਂ ਦੀ ਮੰਗ ਨੂੰ ਦੇਖਦਿਆਂ ਨਵੀਂ ਸੰਗਰੂਰ-ਪਟਿਆਲਾ ਬੱਸ ਸਰਵਿਸ ਸ਼ੁਰੂ

ਸੰਗਰੂਰ, 20 ਮਈ (ਧੀਰਜ ਪਸ਼ੋਰੀਆ)-ਰੋਜ਼ਾਨਾ ਸੰਗਰੂਰ ਤੋਂ ਪਟਿਆਲਾ ਜਾਣ ਵਾਲੇ ਵਿਦਿਆਰਥੀਆਂ ਤੇ ਮੁਲਾਜ਼ਮਾਂ ਦੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਤੋਂ ਪਟਿਆਲਾ ਨਵੀਂ ਬੱਸ ਸਰਵਿਸ ਨੂੰ ਹਰੀ ਝੰਡੀ ਦਿੱਤੀ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸਿਹਤ ਕਾਮਿਆਂ ਨੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਕੋਲ ਆਪਣਾ ਪੱਖ ਕੀਤਾ ਪੇਸ਼

ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ)-ਸਿਹਤ ਵਿਭਾਗ ਦੇ ਕੰਟਰੈਕਟ ਮੁਲਾਜਮਾਂ ਮਲਟੀਪਰਪਜ ਹੈਲਥ ਵਰਕਰ ਫੀਮੇਲ ਦੀਆਂ ਮੰਗਾਂ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੋ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਿਸ਼ਚਿਤ ਕੀਤੀ ਗਈ ਸੀ, ਵਿਚ ਯੂਨੀਅਨ ਦੇ ਆਗੂ ਕਿਰਨਜੀਤ ...

ਪੂਰੀ ਖ਼ਬਰ »

ਯੋਗਾ ਦਿਵਸ ਦੀ ਮਹੱਤਤਾ ਨੂੰ ਲੈ ਕੇ ਕਰਵਾਏ ਪੋਸਟਰ ਮੁਕਾਬਲੇ

ਅਮਰਗੜ੍ਹ, 20 ਮਈ (ਜਤਿੰਦਰ ਮੰਨਵੀ) - ਸਰਕਾਰੀ ਕਾਲਜ ਅਮਰਗੜ੍ਹ ਵਿਖੇ ਪਿ੍ੰਸੀਪਲ ਪ੍ਰੋ.ਮੀਨੂੰ ਦੀ ਅਗਵਾਈ ਤੇ ਐਨ.ਐਸ.ਐਸ.ਪ੍ਰੋਗਰਾਮ ਅਫਸਰ ਡਾ.ਕਮਲਜੀਤ ਸਿੰਘ ਅਤੇ ਪ੍ਰੋ.ਬਲਜੀਤ ਕੌਰ ਦੀ ਦੇਖ ਰੇਖ ਹੇਠ ਯੋਗਾ ਦਿਵਸ ਦੀ ਮਹੱਤਤਾ ਨੂੰ ਲੈ ਕੇ ਪੋਸਟਰ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

'ਪੰਜਾਬ ਬਚਾਓ ਪਾਣੀ ਬਚਾਓ' ਵਿਸ਼ੇ ਤਹਿਤ ਕਿਸਾਨ ਯੂਨੀਅਨ ਵਲੋਂ ਮੀਟਿੰਗ

ਮਾਲੇਰਕੋਟਲਾ, 20 ਮਈ (ਪਾਰਸ ਜੈਨ)- 'ਪੰਜਾਬ ਬਚਾਓ ਪਾਣੀ ਬਚਾਓ' ਦੇ ਵਿਸ਼ੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਬਲਾਕ ਖ਼ਜ਼ਾਨਚੀ ਕੁਲਵਿੰਦਰ ਸਿੰਘ ਭੂਦਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਿਸ ਵਿਸ਼ੇਸ਼ ਤੌਰ 'ਤੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਵਲੋਂ ਰੋਸ ਮੁਜ਼ਾਹਰਾ

ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਬਲਾਕ ਪ੍ਰਧਾਨ ਮਨਦੀਪ ਕੁਮਾਰੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਬਹੁਤ ਹੀ ...

ਪੂਰੀ ਖ਼ਬਰ »

ਸਰਪੰਚਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਜਲਦ ਕੀਤਾ ਜਾਵੇਗਾ- ਪੰਡੋਰੀ

ਸ਼ੇਰਪੁਰ, 20 ਮਈ (ਦਰਸ਼ਨ ਸਿੰਘ ਖੇੜੀ)-ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਬੀ.ਡੀ.ਪੀ.ਓ. ਦਫ਼ਤਰ ਸ਼ੇਰਪੁਰ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਬੀ.ਡੀ.ਪੀ.ਓ. ਦਫ਼ਤਰ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਸੰਗਰੂਰ ਸਾਈਕਲ ਰੈਲੀ 'ਚ ਅਮਰਗੜ੍ਹ ਸਾਈਕਲਿੰਗ ਕਲੱਬ ਹਿੱਸਾ ਲਵੇਗਾ- ਸਿੰਗਲਾ

ਅਮਰਗੜ੍ਹ, 20 ਮਈ (ਜਤਿੰਦਰ ਮੰਨਵੀ)-ਸੰਗਰੂਰ ਜ਼ਿਲ੍ਹੇ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ 22 ਮਈ ਨੂੰ 'ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਤੇ ਪੜ੍ਹਾਂਗੇ' ਦੇ ਨਾਅਰੇ ਨੂੰ ਘਰ-ਘਰ ਤੱਕ ਬੁਲੰਦ ਆਵਾਜ਼ 'ਚ ਪਹੁੰਚਾਉਣ ਲਈ ਕੱਢੀ ਜਾ ਰਹੀ ਸਾਈਕਲ ...

ਪੂਰੀ ਖ਼ਬਰ »

ਬੀ.ਕੇ.ਯੂ. ਉਗਰਾਹਾਂ ਦਾ ਪੱਲਾ ਛੱਡ ਬੀ.ਕੇ.ਯੂ ਏਕਤਾ ਡਕੌਂਦਾ 'ਚ ਸ਼ਾਮਿਲ ਹੋਣ ਦਾ ਐਲਾਨ

ਨਦਾਮਪੁਰ ਚੰਨੋ, 20 ਮਈ (ਹਰਜੀਤ ਸਿੰਘ ਨਿਰਮਾਣ)-ਪਿੰਡ ਕਾਲਾਝਾੜ ਵਿਖੇ ਕਿਸਾਨਾਂ ਦੇ ਹੋਏ ਇਕ ਵੱਡੇ ਇਕੱਠ ਦੌਰਾਨ ਪਿੰਡ ਦੇ ਵੱਡੀ ਗਿਣਤੀ 'ਚ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਅਲਵਿਦਾ ਆਖ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ 'ਚ ...

ਪੂਰੀ ਖ਼ਬਰ »

ਇਸ ਔਖੀ ਘੜੀ 'ਚ ਸਿੱਧੂ ਅਤੇ ਉਸ ਦੇ ਪਰਿਵਾਰ ਨਾਲ ਹਿੱਕ ਡਾਹ ਕੇ ਖੜ੍ਹਾਂਗਾ- ਰਾਜਾ ਵੜਿੰਗ

ਸੁਨਾਮ ਊਧਮ ਸਿੰਘ ਵਾਲਾ, 20 ਮਈ (ਧਾਲੀਵਾਲ, ਭੁੱਲਰ, ਸੱਗੂ)- ਵਿਧਾਨ ਸਭਾ ਹਲਕਾ ਸੁਨਾਮ ਦੀ ਬੀ.ਆਰ.ਓ. (ਇੰਚਾਰਜ) ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਵਿਚ ਹਲਕੇ ਦੇ ਇਕੱਤਰ ਹੋਏ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਡੀ. ਐੱਸ. ਪੀ. ਸਪੈਸ਼ਲ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਲਹਿਰਾਗਾਗਾ, 20 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ. ਐੱਸ. ਪੀ. (ਸਪੈਸ਼ਲ) ਸਤਪਾਲ ਸ਼ਰਮਾ ਵਲੋਂ ਆਪਣੇ ਦਿਹਾਤੀ ਦੌਰੇ ਦੌਰਾਨ ਸਿਟੀ ਥਾਣਾ ਲਹਿਰਾਗਾਗਾ ਵਿਖੇ ਪਹੁੰਚ ਕੇ ਇਲਾਕੇ ਦੇ ...

ਪੂਰੀ ਖ਼ਬਰ »

ਕੱਲ੍ਹ ਦੀ ਸਾਈਕਲ ਰੈਲੀ ਨੰੂ ਲੈ ਕੇ ਦਸਤਖ਼ਤ ਮੁਹਿੰਮ ਦੀ ਸ਼ੁਰੂਆਤ

ਸੰਗਰੂਰ, 20 ਮਈ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - 22 ਮਈ ਨੰੂ ਸੰਗਰੂਰ ਵਿਚ 'ਪੜ੍ਹਦਾ ਪੰਜਾਬ, ਖੇਡਦਾ ਪੰਜਾਬ' ਦੇ ਬੈਨਰ ਹੇਠ ਹੋਣ ਜਾ ਰਹੀ ਵਿਸ਼ਾਲ ਸਾਇਕਲ ਰੈਲੀ ਨੰੂ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਹ ਰੈਲੀ ਪੰਜਾਬ ...

ਪੂਰੀ ਖ਼ਬਰ »

ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਨੇ ਚੁੱਕਿਆ ਸੰਘਰਸ਼ ਦਾ ਬੀੜਾ

ਲੌਂਗੋਵਾਲ, 20 ਮਈ (ਵਿਨੋਦ)- ਲੌਂਗੋਵਾਲ ਨਿਵਾਸੀ ਮਨਜੀਤ ਸਿੰਘ ਅਤੇ ਉਸ ਦੇ 5 ਸਾਲਾ ਪੁੱਤਰ ਦੇ ਹੋਏ ਪਿਛਲੇ ਦਿਨੀਂ ਹੋਏ ਹਾਦਸੇ ਸੰਬੰਧੀ ਪਰਚਾ ਦਰਜ਼ ਕਰਨ ਤੋਂ 20 ਦਿਨ ਬਾਅਦ ਵੀ ਕਥਿਤ ਦੋਸ਼ਣ ਨੂੰ ਅਜੇ ਤੱਕ ਨਾ ਗਿ੍ਫ਼ਤਾਰ ਕਰਨ ਦੇ ਮਾਮਲੇ ਵਿਚ ਕਿਰਤੀ ਕਿਸਾਨ ਯੂਨੀਅਨ ਨੇ ...

ਪੂਰੀ ਖ਼ਬਰ »

-ਮਾਮਲਾ ਕਾਲਾਝਾੜ ਵਿਖੇ ਆੜ੍ਹਤੀ ਤੇ ਕਿਸਾਨ ਯੂਨੀਅਨ 'ਚ ਹੋਏ ਵਿਵਾਦ ਦਾ-

ਆੜ੍ਹਤੀ 'ਤੇ ਨਾਜਾਇਜ਼ ਪਰਚਾ ਦਰਜ ਨਹੀਂ ਹੋਣ ਦਵਾਂਗੇ- ਚੀਮਾ

ਸੁਨਾਮ ਊਧਮ ਸਿੰਘ ਵਾਲਾ, 20 ਮਈ (ਭੁੱਲਰ, ਧਾਲੀਵਾਲ, ਸੱਗੂ)- ਬਲੈਕਮੇਲਿੰਗ ਕਰਨ ਵਾਲੇ 'ਅਨਸਰਾਂ ਵਿਰੁੱਧ ਪੁਲੀਸ ਤੁਰੰਤ ਐਕਸ਼ਨ ਲਵੇ | ਆੜ੍ਹਤੀ ਐਸੋਸੀਏਸ਼ਨ ਪੰਜਾਬ ਦੀ ਇਕ ਹੰਗਾਮੀ ਮੀਟਿੰਗ ਅੱਜ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਵਿਚ ਸੁਨਾਮ ਵਿਖੇ ...

ਪੂਰੀ ਖ਼ਬਰ »

ਆਪੇ ਸੱਟਾਂ ਮਾਰ ਕੇ ਝੂਠੇ ਮੁਕੱਦਮੇ ਦਰਜ ਕਰਵਾਉਣ ਵਾਲਿਆਂ ਨੂੰ ਪ੍ਰੋ. ਗੱਜਣ ਮਾਜਰਾ ਦੀ ਸਖ਼ਤ ਤਾੜਨਾ

ਅਮਰਗੜ੍ਹ , 20 ਮਈ (ਸੁਖਜਿੰਦਰ ਸਿੰਘ ਝੱਲ)-ਆਪੇ ਸੱਟਾਂ ਮਾਰ ਕੇ ਸਰਕਾਰੀ ਹਸਪਤਾਲਾਂ ਵਿਚ ਦਾਖ਼ਲ ਹੋ ਕੇ ਵਿਰੋਧੀਆਂ ਖਿਲਾਫ਼ ਝੂਠੇ ਪੁਲਿਸ ਮੁਕੱਦਮੇ ਦਰਜ ਕਰਵਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਥਾਣਾ ਮੁਖੀ ਨਾਲ ਮੀਟਿੰਗ

ਲੌਂਗੋਵਾਲ, 20 ਮਈ (ਵਿਨੋਦ, ਖੰਨਾ)-ਲੌਂਗੋਵਾਲ ਇਲਾਕੇ ਦੇ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਵਲੋਂ ਨਸ਼ਾ ਵਿਰੋਧੀ ਫ਼ਰੰਟ ਬੈਨਰ ਹੇਠ ਚਿੱਟੇ ਤੇ ਹੋਰਨਾਂ ਮਾਰੂ ਨਸ਼ਿਆਂ ਦੀ ਰੋਕਥਾਮ ਲਈ ਮੁਹਿੰਮ ਵਿੱਢੀ ਹੋਈ ਹੈ | ਇਸੇ ਮੁਹਿੰਮ ਤਹਿਤ ਤੇ ਫ਼ਰੰਟ ਦੀ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਵਲੋਂ ਕੱਲ੍ਹ ਦੀ ਸਾਇਕਲ ਰੈਲੀ 'ਚ ਪਹੁੰਚਣ ਦਾ ਸੱਦਾ

ਸੰਗਰੂਰ, 20 ਮਈ (ਧੀਰਜ ਪਸ਼ੋਰੀਆ)-ਸੰਗਰੂਰ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਤੇ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਸੰਗਰੂਰ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਯਤਨਾਂ ਸਦਕਾ 22 ਮਈ ਨੂੰ ਕਰਵਾਈ ਜਾ ਰਹੀ ਸਾਈਕਲ ਰੈਲੀ ਲਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸਫ਼ਾਈ ਕਾਮਿਆਂ ਦੇ ਹੱਕ 'ਚ ਆਈ

ਲਹਿਰਾਗਾਗਾ, 20 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਬਲਾਕ ਲਹਿਰਾਗਾਗਾ ਵਲੋਂ ਛੱਜੂ ਰਾਮ ਸ਼ਰਮਾ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਖਿਲਾਫ਼ ਬੀਤੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਸਫ਼ਾਈ ...

ਪੂਰੀ ਖ਼ਬਰ »

ਲਾਲਾ ਪ੍ਰਕਾਸ਼ ਚੰਦ ਨਹੀਂ ਰਹੇ

ਲੌਂਗੋਵਾਲ, 20 ਮਈ (ਵਿਨੋਦ, ਖੰਨਾ)-ਮਾਰਕੀਟ ਕਮੇਟੀ ਚੀਮਾਂ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ ਤੇ ਰਾਜ ਕੁਮਾਰ ਦੇ ਪਿਤਾ ਲਾਲਾ ਪ੍ਰਕਾਸ਼ ਚੰਦ ਅਕਾਲ ਚਲਾਣਾ ਕਰ ਗਏ ਹਨ | ਉਹ ਲੌਂਗੋਵਾਲ ਤੋਂ ਕੌਂਸਲਰ ਰੀਨਾ ਰਾਣੀ ਦੇ ਸਹੁਰਾ ਸਾਹਿਬ ਸਨ ਤੇ ਪਿਛਲੇ ਕਾਫ਼ੀ ਸਮੇਂ ਤੋਂ ...

ਪੂਰੀ ਖ਼ਬਰ »

ਵਿਦਿਆਰਥੀ ਮੰਗਾਂ ਸੰਬੰਧੀ ਪਿ੍ੰਸੀਪਲ ਨੂੰ ਦਿੱਤਾ ਮੰਗ-ਪੱਤਰ

ਸੰਗਰੂਰ, 20 ਮਈ (ਧੀਰਜ ਪਸ਼ੋਰੀਆ)-ਸਰਕਾਰੀ ਰਣਬੀਰ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਰੈਲੀ ਕਰਨ ਤੋਂ ਬਾਅਦ ਪਿ੍ੰ. ਸੁਖਵੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਰੈਲੀ ਨੂੰ ...

ਪੂਰੀ ਖ਼ਬਰ »

ਕਾਂਗਰਸ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਦੀ ਰਾਇ ਵੱਡਮੁੱਲੀ ਹੋਵੇਗੀ- ਰਾਜਾ ਵੜਿੰਗ

ਦਿੜ੍ਹਬਾ ਮੰਡੀ, 20 ਮਈ (ਪਰਵਿੰਦਰ ਸੋਨੂੰ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਹਰ ਪਿੰਡ ਜਾ ਕੇ ਹਰ ਵਰਕਰ ਨੂੰ ਉਹ ਸਿੱਧੇ ਤੌਰ 'ਤੇ ਮਿਲੇਗਾ | ਕਾਂਗਰਸ ਨੂੰ ...

ਪੂਰੀ ਖ਼ਬਰ »

22 ਦੀ ਸਾਇਕਲ ਰੈਲੀ 'ਚ ਹਿੰਮਲੈਂਡ ਸਕੂਲ ਦੇ ਵਿਦਿਆਰਥੀ ਲੈਣਗੇ ਹਿੱਸਾ

ਦਿੜ੍ਹਬਾ ਮੰਡੀ, 20 ਮਈ (ਪਰਵਿੰਦਰ ਸੋਨੂੰ)-ਹਿੰਮਲੈਂਡ ਪਬਲਿਕ ਸਕੂਲ ਦਿੜ੍ਹਬਾ ਦੇ ਐੱਮ.ਡੀ. ਪੰਕਜ ਗੁਗਨਾਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਤੇ ਐੱਸ.ਐੱਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਯਤਨਾਂ ਨਾਲ 22 ਮਈ ਨੂੰ ਕਰਵਾਈ ਜਾ ਰਹੀ ਨਸ਼ਾ ...

ਪੂਰੀ ਖ਼ਬਰ »

ਪਾਣੀ ਸਰੋਤਾਂ ਸੰਬੰਧੀ ਕਿਸਾਨਾਂ ਨੂੰ ਜ਼ਿੰਮੇਵਾਰ ਨਾ ਠਹਿਰਾਇਆ ਜਾਵੇ, ਸਰਕਾਰਾਂ ਯੋਗ ਪ੍ਰਬੰਧ ਕਰਨ- ਆਗੂ

ਧੂਰੀ, 20 ਮਈ (ਸੁਖਵੰਤ ਸਿੰਘ ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਧੂਰੀ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਪਾਣੀ ਸਰੋਤਾਂ ਦੇ ਦਿਨੋਂ ਦਿਨ ਘੱਟਦੇ ਪੱਧਰ ਸਬੰਧੀ ਚਰਚਾ ਕਰਦਿਆਂ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਰਹਿੰਦ-ਖੂੰਹਦ ਪ੍ਰਬੰਧਨ ਤਹਿਤ ਸੂਬੇ ਦਾ 115ਵਾਂ ਪ੍ਰੋਜੈਕਟ ਕੀਤਾ ਸ਼ੁਰੂ

ਸੰਦੌੜ, 20 ਮਈ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਦੇ ਪਿੰਡਾਂ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ, ਬੀ. ਡੀ. ਪੀ. ਓ. ਦਫ਼ਤਰ ਮਲੇਰਕੋਟਲਾ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮਲੇਰਕੋਟਲਾ ਤੇ ਰਾਊਾਡ ਗਲਾਸ ਫਾਉਡੇਸ਼ਨ ਦੇ ਸਾਂਝੇ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੇ ਖ਼ਜ਼ਾਨਾ ਮੰਤਰੀ ਨਾਲ ਕੀਤੀ ਮੁਲਾਕਾਤ

ਲਹਿਰਾਗਾਗਾ, 20 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਹਲਕਾ ਲਹਿਰਾਗਾਗਾ ਤੋਂ 'ਆਪ' ਦੇ ਵਿਧਾਇਕ ਬਰਿੰਦਰ ਗੋਇਲ ਨੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕਾ ਲਹਿਰਾਗਾਗਾ ਦੀਆਂ ਸਮੱਸਿਆਵਾਂ ਤੇ ਰਹਿੰਦੇ ਵਿਕਾਸ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੀ ਸੂਰਤ 'ਚ ਡਿਪੂ ਹੋਲਡਰ ਲਾਉਣਗੇ ਪੱਕਾ ਮੋਰਚਾ

ਲੌਂਗੋਵਾਲ, 20 ਮਈ (ਵਿਨੋਦ, ਖੰਨਾ)-ਰਾਸ਼ਨ ਡਿਪੂ ਹੋਲਡਰ ਫੈਡਰੇਸ਼ਨ ਪੰਜਾਬ ਨੇ 31 ਮਈ ਤੱਕ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿਚ ਪਹਿਲੀ ਜੂਨ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਪੱਕਾ ਮੋਰਚਾ ਲਗਾਏ ਜਾਣ ਦਾ ਐਲਾਨ ਕੀਤਾ ਹੈ | ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਬਲਾਕ ਸੰਮਤੀ ਮੈਂਬਰਾਂ ਨੇ ਪੰਨਵਾਂ ਪਰਿਵਾਰ ਨਾਲ ਜਤਾਈ ਹਮਦਰਦੀ

ਸੰਗਰੂਰ, 20 ਮਈ (ਅਮਨਦੀਪ ਸਿੰਘ ਬਿੱਟਾ)-ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੇ ਲੜਕੇ ਕੁਲਜੀਤ ਸਿੰਘ ਦੀ ਗਿ੍ਫ਼ਤਾਰੀ ਦੇ ਮਾਮਲੇ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦ ਜ਼ਿਲ੍ਹੇ ਨਾਲ ਸੰਬੰਧਤ ਹੋਰ ਬਲਾਕ ਸੰਮਤੀ ਚੇਅਰਮੈਨ ਤੇ ਮੈਂਬਰਾਂ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ ਕੇ 5 ਲੱਖ ਦੀ ਠੱਗੀ ਮਾਰਨ 'ਤੇ 2 ਖਿਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 20 ਮਈ (ਰਣਧੀਰ ਸਿੰਘ ਫੱਗੂਵਾਲਾ)-ਡਾਕਖ਼ਾਨੇ 'ਚ ਕਲਰਕ ਦੀ ਨੌਕਰੀ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰਨ 'ਤੇ ਪੁਲਿਸ ਵਲੋਂ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਪੀੜ੍ਹਤ ਭਗਵਾਨ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX