ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪਹਿਲਾ ਤੇ ਤੀਸਰਾ ਸ਼ਨੀਵਾਰ ਵਰਕਿੰਗ ਕੀਤੇ ਜਾਣ ਅਤੇ ਹੋਰਨਾਂ ਨੂੰ ਮੰਗਾਂ ਨੂੰ ਲੈ ਕੈ ਅੱਜ ਜ਼ਿਲ੍ਹਾ ਕਚਹਿਰੀਆਂ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਵਕੀਲਾਂ ਨੇ ਅਦਾਲਤੀ ਕੰਮਕਾਜ ਬੰਦ ਰੱਖ ਕੇ ਆਪਣਾ ਰੋਸ ਪ੍ਰਗਟਾਇਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡ. ਰਾਜਵੀਰ ਸਿੰਘ ਗਰੇਵਾਲ ਨੇ ਮਾਨਯੋਗ ਹਾਈ ਕੋਰਟ ਤੋਂ ਮੰਗ ਕੀਤੀ ਕਿ ਹੇਠਲੀਆਂ ਅਦਾਲਤਾਂ ਵਿਚ ਵੀ ਹਫ਼ਤੇ ਦੇ 5 ਦਿਨ ਵਰਕਿੰਗ ਕੀਤੇ ਜਾਣ ਅਤੇ ਹਾਈਕੋਰਟ ਮੁਤਾਬਿਕ ਹੀ ਹੇਠਲੀਆਂ ਅਦਾਲਤਾਂ 'ਚ ਛੁੱਟੀਆਂ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੀਆਂ ਬਾਰ ਕੌਂਸਲਾਂ ਲਗਾਤਾਰ ਸੁਬਾਰਡੀਨੇਟ ਕੋਰਟਾਂ 'ਚ ਹਾਈ ਕੋਰਟ ਦੀ ਤਰਜ਼ 'ਤੇ 5 ਦਿਨ ਦਾ ਹਫ਼ਤਾ ਕੀਤੇ ਜਾਣ ਦੀ ਮੰਗ ਕਰਦੀਆਂ ਆ ਰਹੀਆਂ ਹਨ | ਇਸ ਲਈ ਜ਼ਿਲ੍ਹਾ ਕਚਹਿਰੀਆਂ 'ਚ ਅੱਜ ਕਿਸੇ ਵੀ ਵਕੀਲ ਵਲੋਂ ਅਦਾਲਤ ਦੇ ਕਿਸੇ ਕੰਮਕਾਜ 'ਚ ਭਾਗ ਨਹੀਂ ਲਿਆ | ਇਸ ਮੌਕੇ ਐਡ. ਤੇਜਿੰਦਰ ਸਿੰਘ ਸਲਾਣਾ, ਰਣਜੀਤ ਸਿੰਘ ਗਰੇਵਾਲ, ਪੇ੍ਰਮ ਚੰਦ ਜੋਸ਼ੀ, ਬਿ੍ਜ ਮੋਹਨ, ਬਲਜੀਤ ਸਿੰਘ ਕਾਹਲੋਂ, ਜਤਿੰਦਰ ਪੇਸ਼ੀ, ਅਰੁਣਦੀਪ ਬਧੌਛੀ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ ਫ਼ਤਹਿ, ਗਗਨਦੀਪ ਸਿੰਘ, ਸੁਖਵਿੰਦਰ ਸਿੰਘ ਹੈਪੀ, ਜਸਵਿੰਦਰ ਸਿੰਘ ਖੰਗੂੜਾ, ਗੁਰਸ਼ਰਨ ਸਿੰਘ ਨਾਗਰਾ, ਭਰਪੂਰ ਸਿੰਘ, ਅਮਨਦੀਪ ਸਿੰਘ ਸਿੱਧੂ, ਕੁਲਬੀਰ ਸਿੰਘ ਮੰਢੌਰ, ਸਮੇਤ ਹੋਰ ਵਕੀਲ ਵੀ ਮੌਜੂਦ ਰਹੇ |
ਮੰਡੀ ਗੋਬਿੰਦਗੜ੍ਹ, 21 ਮਈ (ਬਲਜਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਿੱਜੀ ਰੈਸਟੋਰੈਂਟ 'ਚ ਜ਼ਿਲ੍ਹਾ ਪ੍ਰਧਾਨ ਡਾ. ਸੁਖਦੇਵ ਸਿੰਘ ਭਾਂਬਰੀ ਦੀ ਰਹਿਨੁਮਾਈ ਹੇਠ ਹੋਈ | ਜਿਸ ਵਿਚ ...
ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਰਹਿੰਦ ਸਾਈਡ 'ਤੇ ਸੜਕ ਹਾਦਸੇ ਦੌਰਾਨ ਟਰੱਕ ਦੀ ਚਪੇਟ 'ਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮਿ੍ਤਕ ਦੇ ...
ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਤੇ ਨੈਸ਼ਨਲ ਬੋਰਡ ਆਫ਼ ਮਾਈਕਰੋ ਸਮਾਲ ਮੀਡੀਅਮ ਇੰਟਰਪ੍ਰਾਈਜਿਜ਼ ਇੰਡਸਟਰੀਜ਼, ਭਾਰਤ ਸਰਕਾਰ ਦੇ ਡਾਇਰੈਕਟਰ ਰਾਕੇਸ਼ ਗੁਪਤਾ ਨੇ ਫੋਕਲ ਪੁਆਇੰਟ, ਮੰਡੀ ਗੋਬਿੰਦਗੜ੍ਹ ...
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਪੰਜਾਬ ਦੇ ਪਾਣੀ ਦੇ ਅਜੋਕੇ ਹਾਲਾਤ ਅਤੇ ਭਵਿੱਖ ਦੀਆਂ ਲੋੜਾਂ, ...
ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ 100 ਪੇਟੀ ਫ਼ਾਰ ਸੇਲ ਚੰਡੀਗੜ੍ਹ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਮੁਤਾਬਿਕ ਖਮਾਣੋਂ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਇਕ ਸਵਿਫ਼ਟ ਡਿਜ਼ਾਇਰ ਕਾਰ ਨੂੰ ...
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਕਾਬਜ਼ਕਾਰਾਂ ਪਾਸੋਂ ਛਡਵਾਉਣ ਦੀ ਸ਼ੁਰੂ ਕੀਤੀ ਮੁਹਿੰਮ 'ਆਪ' ਸਰਕਾਰ ਦੇ ਗਲੇ ਦੀ ਹੱਡੀ ਬਣਦੀ ਜਾ ਰਹੀ ਹੈ, ਕਿਉਂਕਿ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ...
ਅਮਲੋਹ, 21 ਮਈ (ਕੇਵਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਹਾਲੇ ਢਾਈ ਮਹੀਨੇ ਦੇ ਕਰੀਬ ਦਾ ਹੀ ਸਮਾਂ ਹੋਇਆ ਹੈ ਅਤੇ ਕੁਝ ਦਿਨਾਂ ਵਿਚ ਵੀ ਵੱਡੇ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜੋ ਪੰਜਾਬ ਵਾਸੀਆਂ ਲਈ ਆਉਣ ਵਾਲੇ ਸਮੇਂ ਵਿਚ ...
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਪੰਥਕ ਅਕਾਲੀ ਦਲ ਲਹਿਰ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਥਕ ਸਫ਼ਾ 'ਚ ਮੋਹਰੀ ਸੇਵਾਵਾਂ ਨਿਭਾਅ ਰਹੇ ਅਮਰੀਕ ਸਿੰਘ ਰੋਮੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ...
ਅਮਲੋਹ, 21 ਮਈ (ਕੇਵਲ ਸਿੰਘ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਲਗਾਏ ਡੀ.ਆਰ.ਓ ਰਮੇਸ਼ਵਰ ਚਨਵਾਰੀ ਤੇ ਅਮਲੋਹ ਬਲਾਕ ਦੇ ਨਿਯੁਕਤ ਬੀ.ਆਰ.ਓ ਜਸਵਿੰਦਰ ਸਿੰਘ ਢਿੱਲੋਂ ਤੇ ਜ਼ਿਲ੍ਹਾ ...
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਘੱਲੂਘਾਰਾ ਦਿਵਸ ਦੇ ਸਬੰਧ 'ਚ ਸੁਰੱਖਿਆ ਦੇ ਮੱਦੇਨਜ਼ਰ ਸਰਹਿੰਦ ਸ਼ਹਿਰ ਦੇ ਬਾਜ਼ਾਰਾਂ 'ਚ ਡੀ.ਐਸ.ਪੀ. ਮਨਜੀਤ ਸਿੰਘ ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ...
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਪੰਜਾਬ ਦੇ ਵਿਚ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਤਹਿਤ ਪਿੰਡ ਖਰ੍ਹੇ ਵਿਖੇ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਝੋਨੇ ਸਿੱਧੀ ਬਿਜਾਈ ਸ਼ੁਰੂ ਕਰਵਾਈ ਗਈ | ਪਿੰਡ ਖਰ੍ਹੇ ਦੇ ਅਗਾਂਹਵਧੂ ਕਿਸਾਨ ਪਵਿੱਤਰ ...
ਖਮਾਣੋ, 21 ਮਈ (ਮਨਮੋਹਣ ਸਿੰਘ ਕਲੇਰ)-ਖੇਤੀਬਾੜੀ ਦੇ ਕੰਮ ਸਮੇਤ ਹੋਰਨਾਂ ਪਰਿਵਾਰਕਾਂ ਜ਼ੁੰਮੇਵਾਰੀਆਂ ਨੂੰ ਨਿਭਾਅ ਕੇ ਆਪਣੇ ਪਰਿਵਾਰ ਦੀ ਆਰਥਿਕਤਾ ਉੱਚੀ ਚੁੱਕਣ 'ਚ ਅਹਿਮ ਯੋਗਦਾਨ ਪਾਇਆ ਹੈ | ਪਿਤਾ ਅਮਰੀਕ ਸਿੰਘ ਦੀ ਇਹ ਹੋਣਹਾਰ ਅਤੇ ਆਗਿਆਕਾਰੀ ਧੀ ਨੇ ਮਰਦ ...
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਵਲੋਂ ਪ੍ਰਧਾਨ ਆਰ.ਐਨ. ਸ਼ਰਮਾ ਦੀ ਅਗਵਾਈ 'ਚ ਮਨੀਪਾਲ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਵਿਸ਼ਵਕਰਮਾ ਹਾਲ ਵਿਖੇ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ...
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਸਮੂਹ ਨਾਨ-ਟੀਚਿੰਗ ਸਟਾਫ਼ ਵਲੋਂ ਕਾਲਜ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ | ਇਸ ਮੌਕੇ ਗੁਰਦੁਆਰਾ ...
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ ਵਲੋਂ ਪ੍ਰਧਾਨ ਆਰ.ਐਨ. ਸ਼ਰਮਾ ਦੀ ਅਗਵਾਈ 'ਚ ਮਨੀਪਾਲ ਹਸਪਤਾਲ ਪਟਿਆਲਾ ਦੇ ਸਹਿਯੋਗ ਨਾਲ ਵਿਸ਼ਵਕਰਮਾ ਹਾਲ ਵਿਖੇ ਹੱਡੀਆਂ ਅਤੇ ਜੋੜਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ...
ਜਖਵਾਲੀ, 21 ਮਈ (ਨਿਰਭੈ ਸਿੰਘ)-ਸਰਕਾਰ ਵਲੋਂ ਆਸ਼ਾ ਵਰਕਰ ਅਤੇ ਫੈਸਲੀਟੇਟਰਾਂ ਨੂੰ ਫਿਕਸ ਭੱਤੇ ਦੇਣ ਦੇ ਲਈ ਫ਼ੰਡ ਜਾਰੀ ਕਰ ਦਿੱਤਾ ਗਿਆ ਜਿਸ ਨਾਲ 14 ਸਾਲ ਬਾਅਦ ਆਸ਼ਾ ਵਰਕਰਾਂ ਅਤੇ ਫੈਸਲੀਟੇਟਰਾਂ ਦੇ ਸੰਘਰਸ਼ ਨੂੰ ਬੂਰ ਪੈ ਗਿਆ ਹੈ | ਇਹ ਗੱਲ ਦਾ ਪ੍ਰਗਟਾਵਾ ਸੂਬਾ ...
ਫ਼ਤਹਿਗੜ੍ਹ ਸਾਹਿਬ, 21 ਮਈ (ਰਾਜਿੰਦਰ ਸਿੰਘ)-ਪੀਰ ਬਾਬਾ ਹਾਜੀ ਸ਼ਾਹ, ਨਰਾਇਣ ਦਾਸ, ਪੀਰ ਬਾਬਾ ਟੋਪੀ ਵਾਲਾ ਤੇ ਸ਼ਾਹ ਨਿਹਾਲ ਦੀ ਦਰਗਾਹ ਪਿੰਡ ਹਰਲਾਲਪੁਰਾ ਵਿਖੇ ਸਾਲਾਨਾ ਭੰਡਾਰਾ 2 ਜੂਨ ਵੀਰਵਾਰ ਨੰੂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਫ਼ਤਹਿਗੜ੍ਹ ਸਾਹਿਬ, 21 ਮਈ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲ ਨੰੂ ਆਉਂਦੀਆਂ ਸੜਕਾਂ ਵਿਚੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੇ ਬੱਚਤ ਭਵਨ ਵੱਲ ਜਾਂਦੀ ਸੜਕ 'ਤੇ ਲੱਗੀਆਂ ਸਟਰੀਟ ਲਾਈਟਾਂ ਅਕਸਰ ਬੰਦ ...
ਅਮਲੋਹ, 21 ਮਈ (ਕੇਵਲ ਸਿੰਘ)-ਦੇਸ਼ ਭਗਤ ਡੈਂਟਲ ਕਾਲਜ ਤੇ ਹਸਪਤਾਲ, ਦੇਸ਼ ਭਗਤ ਯੂਨੀਵਰਸਿਟੀ ਦੇ ਪੀਰੀਅਡੌਨਟਿਕਸ ਤੇ ਓਰਲ ਇੰਪਲਾਂਟੌਲੋਜੀ ਵਿਭਾਗ ਨੇ ਆਈ-ਫਿਕਸ ਇੰਪਲਾਂਟਸ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 'ਸਾਈਨਸ ਔਗਮੈਂਟੇਸ਼ਨ' ਵਿਸ਼ੇ 'ਤੇ ਰਾਸ਼ਟਰੀ ...
ਅਮਲੋਹ, 21 ਮਈ (ਕੇਵਲ ਸਿੰਘ)-ਭਾਈ ਘਨੱਈਆ ਜੀ ਸਪੋਰਟਸ ਐਂਡ ਵੈਲਫੇਅਰ ਕਲੱਬ ਅਮਲੋਹ ਵਲੋਂ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਸਬੰਧੀ ਅੱਜ ਕਲੱਬ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਕਲੱਬ ਪ੍ਰਧਾਨ ...
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਬੀਬੀਪੁਰ ਵਿਖੇ 'ਸੰਕਟਮਈ ਪ੍ਰਜਾਤੀ ਦਿਵਸ' ਮਨਾਇਆ ਗਿਆ | ਇਸ ਮੌਕੇ ਵਣ ਮੰਡਲ ਅਫ਼ਸਰ ਵਿਸਥਾਰ ਪਟਿਆਲਾ ਦੇ ਵਿੱਦਿਆ ਸਾਗਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇਂਜ ਅਫ਼ਸਰ ਮੁਹਾਲੀ ਬਲਿਹਾਰ ...
ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਨੇੜਲੇ ਪਿੰਡ ਲੁਹਾਰ ਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸੁਖਪਾਲ ਸਿੰਘ ਵਿਸ਼ੇਸ਼ ਤੌਰ 'ਤੇ ...
ਮੰਡੀ ਗੋਬਿੰਦਗੜ੍ਹ, 21 ਮਈ (ਮੁਕੇਸ਼ ਘਈ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨੇਵਾਰ ਇਕੱਤਰਤਾ ਮਹਾਰਾਜਾ ਅਗਰਸੈਨ ਪਾਰਕ ਵਿਖੇ ਗੁਰਬਖ਼ਸ਼ ਸਿੰਘ ਲੋਕਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਕੁਲਵੰਤ ਸਿੰਘ ਮਹਿਤੋ ...
ਫ਼ਤਹਿਗੜ੍ਹ ਸਾਹਿਬ, 21 ਮਈ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਅੱਜ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਨੂੰ ਫ਼ਤਹਿ ਕੀਤੇ ਜਾਣ ਸਬੰਧੀ 'ਸਰਹਿੰਦ ਫ਼ਤਿਹ ਦਿਵਸ' ਮਨਾਇਆ ਗਿਆ | ਇਸ ਮੌਕੇ 'ਤੇ ਬੋਲਦਿਆਂ ਕਾਲਜ ...
ਘਨੌਰ, 21 ਮਈ (ਸੁਸ਼ੀਲ ਕੁਮਾਰ ਸ਼ਰਮਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਬਘੋਰਾ ਵਿਖੇ ਪੀਰ ਬਾਬਾ ਦੀ ਮਜ਼ਾਰ ਸ਼ਰੀਫ਼ 'ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭੰਡਾਰਾ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲੈਂਦਿਆਂ ਪੀਰ ...
ਫ਼ਤਹਿਗੜ੍ਹ ਸਾਹਿਬ, 21 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਵਾਰਡਾਂ ਦੇ ਵਲੰਟੀਅਰਾਂ ਤੇ ਕੌਂਸਲਰਾਂ ਨਾਲ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ ਤੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ...
ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਦਾ ਜੰਮਪਲ ਤੇ ਵਸਨੀਕ ਆਯੂਸ਼ ਗਰਗ ਸਕੂਲ ਤੋਂ ਲੈ ਕੇ ਕਾਲਜ ਤੱਕ ਜਿੱਥੇ ਫੈਨਸਿੰਗ ਫੁਆਇਲ ਮੁਕਾਬਲਿਆਂ 'ਚ ਕਈ ਵੱਡੇ ਇਨਾਮ ਜਿੱਤ ਚੁੱਕਾ ਹੈ, ਉੱਥੇ ਹੀ ਨੈਸ਼ਨਲ ਤੇ ਇੰਟਰਨੈਸ਼ਨਲ ਮੁਕਾਬਲਿਆਂ 'ਚ ਕਈ ਸੋਨ ਤਗਮੇ ਪ੍ਰਾਪਤ ...
ਬਸੀ ਪਠਾਣਾਂ, 21 ਮਈ (ਰਵਿੰਦਰ ਮੌਦਗਿਲ)-ਸਥਾਨਕ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਮੁਹੱਲਾ ਧੋਬੀਆਂ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...
ਅਮਲੋਹ, 21 ਮਈ (ਕੇਵਲ ਸਿੰਘ)-ਫੈਕਲਟੀ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ ਨੇ ਬੀ-ਫਾਰਮੇਸੀ 8ਵੇਂ ਸਮੈਸਟਰ ਦੇ ਵਿਦਿਆਰਥੀਆਂ ਲਈ ਕੌਸਮਾਸ ਰਿਸਰਚ ਲੈਬ ਲਿਮਟਿਡ ਪਿੰਡ ਗਾਉਂਸਪੁਰਾ, ਨੂਰਪੁਰ ਬੇਟ ਹੰਬੜਾਂ, ਲੁਧਿਆਣਾ ਦਾ ਇਕ ਉਦਯੋਗਿਕ ਦੌਰਾ ਕੀਤਾ | ਇਸ ਉਦਯੋਗਿਕ ...
ਖਮਾਣੋਂ, 21 ਮਈ (ਮਨਮੋਹਣ ਸਿੰਘ ਕਲੇਰ)-ਕੇਂਦਰ ਸਰਕਾਰ ਵਲੋਂ ਅੱਜ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਘੱਟ ਕਰਕੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਹਲਕਾ ਬਸੀ ਪਠਾਣਾਂ ਤੋਂ ਸੀਨੀਅਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX