ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 1 hour ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 1 hour ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 1 hour ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 1 hour ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 2 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 2 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 2 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 3 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 3 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 3 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 3 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 4 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 4 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 5 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 5 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 5 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554

ਅੰਮ੍ਰਿਤਸਰ / ਦਿਹਾਤੀ

ਬਾਬਾ ਬਕਾਲਾ ਸਾਹਿਬ ਦੇ ਮੇਨ ਬਾਜ਼ਾਰ ਨੂੰ ਆਵਾਜਾਈ ਸਮੱਸਿਆ ਤੋਂ ਮੁਕਤ ਕਰਾਉਣ ਲਈ ਪੁਲਿਸ ਦਾ ਵੱਡਾ ਹੱਲਾ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਗੁ: ਨੌਵੀਂ ਪਾਤਸ਼ਾਹੀ (ਦਰਸ਼ਨੀ ਡਿਉੜੀ) ਤੋਂ ਮੇਨ ਅੱਡੇ ਤੱਕ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਆਵਾਜਾਈ ਦੀ ਸਮੱਸਿਆ ਨੂੰ ਠੱਲ ਪਾਉਂਦਿਆਂ ਅੱਜ ਜਿੱਥੇ ਬੀਤੇ ਕੱਲ੍ਹ ਸਥਾਨਕ ਪੁਲਿਸ ਨੇ ਸਬ ਇੰਸਪੈਕਟਰ ਸ: ਚਰਨ ਸਿੰਘ ਪਹਿਲਵਾਨ ਚੌਂਕੀ ਇੰਚਾਰਜ ਦੀ ਅਗਵਾਈ ਹੇਠ ਮੇਨ ਬਜ਼ਾਰ ਵਿਚ ਦੁਕਾਨਦਾਰਾਂ ਵਲੋਂ ਵਧਾਏ ਗਏ ਬੇਲੋੜੇ ਵਾਧਿਆਂ ਨੂੰ ਅੰਦਰ ਕਰਵਾਇਆ ਤੇ ਸਖਤ ਹਦਾਇਤਾਂ ਜਾਰੀ ਕੀਤੀਆਂ | ਸ: ਚਰਨ ਸਿੰਘ ਪਹਿਲਵਾਨ ਨੇ ਕਿਹਾ ਕਿ ਐੱਸ.ਐੱਸ.ਪੀ. ਅੰਮਿ੍ਤਸਰ ਦੀਆਂ ਹਦਾਇਤਾਂ ਅਤੇ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ 'ਆਪ' ਦੀ ਨਵ ਨਿਯੁਕਤ 13 ਮੈਂਬਰੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਬਕਾਲਾ ਸਾਹਿਬ ਵਿਚ ਜੋ ਸਮਾਜ ਸੁਧਾਰ ਦੀ ਲਹਿਰ ਤੋਰੀ ਜਾ ਰਹੀ ਹੈ, ਉਸਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਆਪ ਦੀ 13 ਮੈਂਬਰੀ ਕਮੇਟੀ ਵਲੋਂ ਵੀ ਪੁਲਿਸ ਦੇ ਸਹਿਯੋਗ ਲਈ ਅਹਿਮ ਭੂਮਿਕਾ ਨਿਭਾਈ ਗਈ ਹੈ | ਇਸ ਮੌਕੇ ਪ੍ਰਗਟ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ, ਅਜਮੇਰ ਸਿੰਘ ਮੁਨਸ਼ੀ (ਸਾਰੇ ਪੁਲਿਸ ਮੁਲਾਜ਼ਮ) ਅਤੇ ਆਪ ਆਗੂ ਪ੍ਰਧਾਨ ਸੁਖਦੇਵ ਸਿੰਘ ਔਜਲਾ, ਸੀ: ਮੀਤ ਪ੍ਰਧਾਨ ਜੈਮਲ ਸਿੰਘ ਭੁੱਲਰ ਭਾਗੇਵਾਲ, ਪ੍ਰਤਿਮ ਸਿੰਘ ਠੱਠੀਆਂ ਅਤੇ ਆਪ ਦੀ 13 ਮੈਂਬਰੀ ਕਮੇਟੀ ਵੀ ਹਾਜ਼ਰ ਸਨ |

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਵਲੋਂ ਇੰਦਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਚਮਿਆਰੀ ਦੀ ਸ਼ਿਕਾਇਤ ਤੇ ਮਨੀਸ਼ ਕੁਮਾਰ ਗੁਲਾਟੀ ਬਟਾਲਾ ਰੋਡ ਅੰਮਿ੍ਤਸਰ ਵਿਰੁੱਧ ਕੈਨੇਡਾ ਭੇਜਣ ਦੇ ਨਾਂਅ ਤੇ ਇਕ ਲੱਖ 79 ਹਜ਼ਾਰ 800 ਰੁਪਏ ਦੀ ਕਥਿਤ ਠੱਗੀ ਮਾਰਨ ...

ਪੂਰੀ ਖ਼ਬਰ »

9 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਾਂਗੇ ਸੂਬੇ ਭਰ 'ਚ ਬਦਲਵੇਂ ਖੇਤੀ ਮਾਡਲ ਲਈ ਜਿਲ੍ਹਾ ਪੱਧਰੀ ਕਿਸਾਨ ਕਾਨਫਰੰਸਾਂ-ਛੀਨਾ

ਅਜਨਾਲਾ, 21 ਮਈ (ਐੱਸ.ਪ੍ਰਸ਼ੋਤਮ)-ਕਿਰਤੀ ਕਿਸਾਨ ਯੂਨੀਅਨ, ਪੰਜਾਬ ਦੇ ਕਿਸਾਨਾਂ ਨੂੰ ਮਾਲਕੀ ਹੱਕ ਦਿਵਾਉਣ ਵਾਲੇ ਬਹਾਦਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਨ੍ਹਾਂ ਦੀ ਇਸ ਮਹਾਨ ਦੇਣ ਨੂੰ ਸਮਰਪਿਤ 9 ਜੂਨ ਨੂੰ ਸੂਬੇ ਭਰ ਚ ਜਿਲਾ ਪੱਧਰੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਭੁੱਲਰ ਭੱਖਾ ਨੂੰ ਖੁਸ਼ਪਾਲ ਸਿੰਘ ਧਾਲੀਵਾਲ ਸਮੇਤ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਸਮਾਜ ਸੁਧਾਰ ਸੰਸਥਾ ਅਜਨਾਲਾ ਦੇ ਐਗ਼ਜ਼ੈਕਟਿਵ ਕਮੇਟੀ ਮੈਂਬਰ ਨੰਬਰਦਾਰ ਸਾਹਿਬਜੀਤ ਸਿੰਘ ਭੱਖਾ ਦੇ ਸਤਿਕਾਰਯੋਗ ਪਿਤਾ ਗੁਰਦੀਪ ਸਿੰਘ ਭੁੱਲਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀ ਦੇ ਆਗੂਆਂ, ਦੁਕਾਨਦਾਰਾਂ ਵਲੋਂ ਮੰਤਰੀ ਧਾਲੀਵਾਲ ਨੂੰ ਸਬ ਡਵੀਜ਼ਨ ਦਾ ਨਾਂਅ ਲੋਪੋਕੇ/ਚੋਗਾਵਾਂ ਕਰਨ ਦੀ ਕੀਤੀ ਮੰਗ

ਚੋਗਾਵਾਂ, 21 ਮਈ (ਗੁਰਬਿੰਦਰ ਸਿੰਘ ਬਾਗੀ)-ਖ਼ਾਦ-ਦਵਾਈ ਵਿਕਰੇਤਾ ਯੂਨੀਅਨ ਚੋਗਾਵਾਂ ਦੇ ਪ੍ਰਧਾਨ ਹਰਦੇਵ ਸਿੰਘ ਔਲਖ, ਪ੍ਰਵੀਨ ਕੁਮਾਰ ਦੁੱਗਲ, ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਕਸਬਾ ਚੋਗਾਵਾਂ ਦੇ ਉੱਘੇ ਉਦਯੋਗਪਤੀ ਸਮਸ਼ੇਰ ਸਿੰਘ ਔਲਖ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਦੇ ਗ਼ੁਲਾਮ ਬਣਾਉਣ ਵਾਲੀਆਂ ਪਾਰਟੀਆਂ ਦੇ ਆਗੂ ਅੱਜ ਜੇਲ੍ਹ ਦੀ ਸਲਾਖਾਂ ਪਿੱਛੇ ਕਾਨੂੰਨ ਦਾ ਸਾਹਮਣਾ ਕਰ ਰਹੇ ਹਨ-ਧਾਲੀਵਾਲ

ਗੱਗੋਮਾਹਲ, 21 ਮਈ (ਬਲਵਿੰਦਰ ਸਿੰਘ ਸੰਧੂ)-ਪੰਜਾਬ ਤੇ ਲੰਮਾਂ ਸਮਾ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਦੋਹੀਂ ਹੱਥੀ ਲੁੱਟਿਆ ਤੇ ਪੰਜਾਬੀਆਂ ਨੂੰ ਰੱਜ ਕੇ ਕੁੱਟਿਆ ਜਿਸ ਤੋਂ ਦੁਖੀ ਜਵਾਨੀ ਵਿਦੇਸ਼ਾਂ ਨੂੰ ਭੱਜ ਰਹੀ ਹੈ | ਪੰਜਾਬ ਵਿਚ ਰੋਜ਼ਗਾਰ ਦੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ'

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਮੇਰੀ ਜ਼ਮੀਨ-ਮੇਰੀ ਜ਼ਿੰਮੇਵਾਰੀ' ਤਹਿਤ ਸ੍ਰੀ ਸਹਿਜ ਪਾਠ ਸੇਵਾ ਅੰਮਿ੍ਤਸਰ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ 'ਖੇਤੀ ਸਤਿਸੰਗ' ...

ਪੂਰੀ ਖ਼ਬਰ »

ਸਿੱਖ ਜੀਵਨ ਜਾਚ ਬਾਬਾ ਬਕਾਲਾ ਵਲੋਂ ਵਾਤਾਵਰਨ ਜਾਗਰੂੁਕਤਾ ਮਿਸ਼ਨ ਤਹਿਤ ਬੂਟੇ ਲਗਾਏ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਿੱਖ ਕੌਮ ਜਾਂਚ ਸੰਸਥਾ ਬਾਬਾ ਬਕਾਲਾ ਸਾਹਿਬ ਪੰਜਾਬ ਵਲੋਂ ਨੌਜਵਾਨਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਵਾਤਾਵਰਣ ਵਿਚ ਵੱਧ ਰਹੀ ਗਰਮੀ ਤੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਮੁੱਖ ਰੱਖਦੇ ਹੋਏ ਆਪਣੇ ...

ਪੂਰੀ ਖ਼ਬਰ »

ਅਮਰ ਪਬਲਿਕ ਸੀਨੀ. ਸੈਕੰ. ਸਕੂਲ ਖੱਬੇ ਰਾਜਪੂਤਾਂ ਪੰਜਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹਰਕੀਰਤ ਸਿੰਘ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਯੂਥ ਵਿੰਗ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਜੋਧੇ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਯੂਥ ਆਗੂ ਹਰਮੇਲ ਸਿੰਘ ਜੋਧੇ, ਜਿਨ੍ਹਾਂ ਨੂੰ ਕਿ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਨੇ ਹਾਲ ...

ਪੂਰੀ ਖ਼ਬਰ »

ਗੁਰਦੁਆਰਾ ਅਗੰਮਗੜ੍ਹ ਸਾਹਿਬ ਤਰਸਿੱਕਾ ਵਿਖੇ ਸਮੂਹਿਕ ਅਨੰਦ ਕਾਰਜ 24 ਨੂੰ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਸੱਚਖੰਡ ਵਾਸੀ ਸੰਤ ਬਾਬਾ ਆਲਾ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਅਗੰਮਗੜ ਸਾਹਿਬ ਤਰਸਿੱਕਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋੜਵੰਦ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ 24 ਮਈ ਦਿਨ ਮੰਗਲਵਾਰ ਨੂੰ ਕਰਵਾਏ ਜਾਣਗੇ | ...

ਪੂਰੀ ਖ਼ਬਰ »

ਜਨਤਾ ਸੀਨੀਅਰ ਮਾਡਰਨ ਸਕੂਲ ਵਿਖੇ ਫੈਂਸੀ ਡਰੈੱਸ ਮੁਕਾਬਲੇ ਹੋਏ

ਚੌਂਕ ਮਹਿਤਾ, 21 ਮਈ (ਜਗਦੀਸ਼ ਸਿੰਘ ਬਮਰਾਹ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜਨਤਾ ਮਾਡਰਨ ਸੀਨੀਅਰ ਸਕੈਡੰਰੀ ਸਕੂਲ ਮਹਿਤਾ ਚੌਕ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਆਤਮ-ਵਿਸ਼ਵਾਸ਼ ਪੈਦਾ ਕਰਨ ਲਈ ਸਕੂਲ ਦੇ ਵਿਹੜੇ 'ਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਜਾਣ ਵਾਲੇ ਸ਼ਰਧਾਲੂਆਂ ਲਈ ਬਾਲਟਾਲ ਤੇ ਪੰਚਤਰਨੀ ਵਿਖੇ ਲਗਾਇਆ ਜਾਵੇਗਾ ਭੰਡਾਰਾ-ਵਿਪਨ ਖੱਤਰੀ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅਮਰਨਾਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਲਈ ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਲੰਗਰ ਭੰਡਾਰਾ ਲਗਾਇਆ ਜਾਵੇਗਾ | ਇਹ ਜਾਣਕਾਰੀ ਅੱਜ ਸ਼ਿਵ ਪਰਿਵਾਰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਥਾਣਾ ਮਜੀਠਾ ਵਿਖੇ ਪੱਕਾ ਮੋਰਚਾ ਚੌਥੇ ਦਿਨ ਵਿਚ ਸ਼ਾਮਿਲ

ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ ਹੇਠ ਪੁਲਿਸ ਥਾਣਾ ਮਜੀਠਾ ਵਿਖੇ ਮੰਗਾਂ ਦੇ ...

ਪੂਰੀ ਖ਼ਬਰ »

ਹਮਲਾ ਕਰਕੇ ਇਕ ਨੂੰ ਜ਼ਖ਼ਮੀ ਕਰਨ ਦੇ ਦੋਸ਼ 'ਚ 8 ਜਣਿਆਂ ਵਿਰੁੱਧ ਮੁੱਕਦਮਾ ਦਰਜ

ਅਜਨਾਲਾ, 21 ਮਈ (ਐਸ.ਪ੍ਰਸ਼ੋਤਮ)-ਸਰਹੱਦੀ ਪਿੰਡ ਆਬਾਦੀ ਹਰਨਾਮ ਸਿੰਘ ਵਾਲਾ ਬੱਲੜਵਾਲ ਦੇ ਇਕ ਵਿਅਕਤੀ ਸਰਬਜੀਤ ਸਿੰਘ ਦੇ ਘਰ 'ਚ ਦਾਖਲ ਹੋ ਕੇ ਰਵਾਇਤੀ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਪੁਲਿਸ ਥਾਣਾ ਅਜਨਾਲਾ ਨੇ 8 ਵਿਅਕਤੀਆਂ ਵਿਰੁੱਧ ਮੁੱਕਦਮਾ ...

ਪੂਰੀ ਖ਼ਬਰ »

ਆਪ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਹਲਕਾ ਰਾਸਾਸਾਂਸੀ ਦੇ ਪਿੰਡਾਂ ਦਾ ਦੌਰਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਸੀਮਾ ਸੋਢੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਪਾਰਟੀ ਦੀ ਮਜਬੂਤੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਤੋਂ- ਮੰਗਲ ਸਿੰਘ ਨਿੱਝਰ

ਅਜਨਾਲਾ 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਰਹੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਾਡ ਵਿਚ 4 ਨਾਈਟ ਆਲ ਓਪਨ ਕਿ੍ਕਟ ਟੂਰਨਾਮੈਂਟ 25 ਮਈ ਰਾਤ ਨੂੰ ਸ਼ੁਰੂ ਹੋਵੇਗਾ | ਇਹ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਇੱਬਣ ਕਲਾਂ ਵਿਖੇ ਨਵੀਂ ਇਕਾਈ ਕਮੇਟੀ ਦੀ ਚੋਣ

ਚੱਬਾ, 21 ਮਈ (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਵਲੋਂ ਅੱਜ ਜ਼ੋਨ ਬਾਬਾ ਨੌਧ ਸਿੰਘ ਦੇ ਪਿੰਡ ਇੱਬਣ ਕਲਾਂ ਵਿਖੇ ਜਥੇਬੰਦੀ ਦੇ ਸੂਬਾ ਸਕੱਤਰ ਗੁਰਬਚਨ ਸਿੰਘ ਚੱਬਾ, ਜ਼ੋਨ ਪ੍ਰਧਾਨ ਕੰਵਲਜੀਤ ਸਿੰਘ ਵਣਚੜ੍ਹੀ, ਮਗਵਿੰਦਰ ਸਿੰਘ ਮੰਡਿਆਲਾ ਤੇ ਹਰਦੇਵ ਸਿੰਘ ...

ਪੂਰੀ ਖ਼ਬਰ »

ਵੈਟਰਨਰੀ ਡਾਕਟਰ ਕੋਲੋਂ 10 ਹਜ਼ਾਰ ਰੁਪਏ ਦੀ ਨਕਦੀ ਤੇ ਦੋ ਮੋਬਾਈਲ ਖੋਹੇ

ਚੇਤਨਪੁਰਾ, 21 ਮਈ (ਮਹਾਂਬੀਰ ਸਿੰਘ ਗਿੱਲ)- ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਕੰਦੋਵਾਲੀ ਦੇ ਵਸਨੀਕ ਵੈਟਰਨਰੀ ਡਾਕਟਰ ਹਰਦਿਆਲ ਸਿੰਘ (ਮੈਂਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ) ਕੋਲੋਂ ਦੋ ਮੋਬਾਈਲ ਫੋਨ ਤੇ ਦਸ ਹਜ਼ਾਰ ਰੁਪਏ ਦੀ ਨਕਦੀ ਖੋਹ ਲਈ | ਘਟਨਾ ਦਾ ...

ਪੂਰੀ ਖ਼ਬਰ »

ਮੁੰਬਈ ਹਾਈ ਕੋਰਟ ਦੇ ਜੱਜ ਨੇ ਰੀਟਰੀਟ ਸੈਰੇਮਨੀ ਦਾ ਮਾਣਿਆ ਆਨੰਦ

ਅਟਾਰੀ, 21 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦਾ ਮੁੰਬਈ ਹਾਈ ਕੋਰਟ ਦੇ ਜੱਜ ਐੱਸ. ਐੱਸ. ਸ਼ਿੰਦੇ ਨੇ ਅਨੰਦ ਮਾਣਿਆ | ਉਹ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਚੋਰਾਂ ਨੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਦੀ ਨਕਦੀ 'ਤੇ ਕੀਤਾ ਹੱਥ ਸਾਫ

ਲੋਪੋਕੇ, 21 ਮਈ (ਗੁਰਵਿੰਦਰ ਸਿੰਘ ਕਲਸੀ)-ਕਸਬਾ ਲੋਪੋਕੇ ਦੇ ਇੱਕ ਘਰ 'ਚ ਚੋਰ ਵਲੋਂ ਦਾਖ਼ਲ ਹੋ ਕੇ 22 ਤੋਲੇ ਸੋਨੇ ਦੇ ਗਹਿਣਿਆਂ ਸਮੇਤ 2 ਲੱਖ ਦੇ ਕਰੀਬ ਨਗਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸੰਬੰਧੀ ਦੁਖੀ ਮਨ ਨਾਲ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਗੁਰਮੇਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

'ਆਪ' ਆਗੂ ਮਿਆਦੀਆਂ ਵਲੋਂ ਹਲਕਾ ਵਾਸੀਆਂ ਨੂੰ ਇੱਕਮੁੱਠ ਹੋਣ ਦਾ ਸੱਦਾ

ਓਠੀਆਂ, 21 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਪਹੁੰਚ ਕੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ | ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਸੀਨੀਅਰ ਆਗੂ ਬਲਦੇਵ ਸਿੰਘ ...

ਪੂਰੀ ਖ਼ਬਰ »

ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ-ਖੁਸ਼ਪਾਲ ਸਿੰਘ ਧਾਲੀਵਾਲ

ਅਜਨਾਲਾ, 21 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਮਾਜ ਸੇਵੀ ਕਾਰਜਾਂ ਵਿਚ ਅਹਿਮ ਰੋਲ ਨਿਭਾ ਰਹੇ ਰੋਟਰੀ ਕਲੱਬ ਈਕੋ ਅੰਮਿ੍ਤਸਰ ਵਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜ੍ਹੀ ਦੂਰ ਵੱਸੇ ਪਿੰਡ ਡੱਲਾ ਰਾਜਪੂਤਾਂ ਵਿਖੇ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਨੂੰ ਖਾਣ ਪੀਣ ਦਾ ...

ਪੂਰੀ ਖ਼ਬਰ »

'ਆਪ' ਦੀ 13 ਮੈਂਬਰੀ ਕਮੇਟੀ ਨੇ ਐਸ.ਐਮ.ਓ. ਨੂੰ ਦਿੱਤਾ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 21 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 100 ਤੋਂ ਵੱਧ ਪਿੰਡਾਂ ਨੂੰ ਸਿਹਤ ਸਹੂਲਤਾਂ ਦੇਣ ਵਾਲੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਸਰਕਾਰ ਵਲੋਂ ਨਸ਼ੇੜੀਆਂ ਨੂੰ ਨਸ਼ਾ ਛੁਡਾਉਣ ਲਈ ਗੋਲੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX