ਤਾਜਾ ਖ਼ਬਰਾਂ


ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ
. . .  12 minutes ago
ਜਲੰਧਰ, 1 ਜੁਲਾਈ (ਅੰਮ੍ਰਿਤਪਾਲ) - ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਫ਼ਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ...
ਅੱਜ ਦਾ ਦਿਨ ਇਤਿਹਾਸਿਕ - ਰਾਘਵ ਚੱਡਾ
. . .  10 minutes ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਕਿਹਾ ਕਿ ਅੱਜ ਦਾ ਦਿਨ ਇਤਿਹਾਸਿਕ ਹੈ। ਦਿੱਲੀ ਤੋਂ ਬਾਅਦ ਪੰਜਾਬ ਮੁਫ਼ਤ ਬਿਜਲੀ ਦੇਣ ਵਾਲਾ ਦੂਸਰਾ ਸੂਬਾ...
300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
. . .  24 minutes ago
ਚੰਡੀਗੜ੍ਹ, 1 ਜੁਲਾਈ - ਪੰਜਾਬ 'ਚ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ ਹੋਣ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਸਮੇਂ ਜੋ ਵਾਅਦੇ ਕਰਦੀਆਂ ਸਨ, ਉਨ੍ਹਾਂ ਨੂੰ ਪੂਰਾ ਹੁੰਦਿਆਂ...
ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ
. . .  42 minutes ago
ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਬਰਨਾਲਾ ਕੌਮੀ ਮਾਰਗ ਨੰਬਰ 7 ਉੱਪਰ ਹੰਡਿਆਇਆ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਮਿਲਕ ਪਲਾਂਟ ਵੇਰਕਾ ਦੇ ਕੱਚੇ ਕਰਮਚਾਰੀਆਂ ਨੇ ਸਾੜੀਆਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ
. . .  51 minutes ago
ਵੇਰਕਾ, 1 ਜੁਲਾਈ (ਪਰਮਜੀਤ ਸਿੰਘ ਬੱਗਾ) - ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ ਬਜਟ ਵਿੱਚ ਠੇਕੇਦਾਰੀ ਸਿਸਟਮ ਹੇਠ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਜ਼ਿਕਰ ਜਾਂ ਐਲਾਨ ਨਾ ਕੀਤੇ ਜਾਣ ਦੇ ਵਿਰੋਧ...
ਭਾਰਤ ਅਤੇ ਇੰਗਲੈਂਡ ਵਿਚਕਾਰ 5ਵਾਂ ਕ੍ਰਿਕੇਟ ਟੈਸਟ ਮੈਚ ਅੱਜ ਤੋਂ
. . .  about 1 hour ago
ਬਰਮਿੰਘਮ, 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 5ਵਾਂ ਟੈਸਟ ਮੈਚ ਅੱਜ ਤੋਂ ਐਜਬੈਸਟਨ 'ਚ ਹੋਣ ਜਾ ਰਿਹਾ ਹੈ। 5 ਮੈਚਾਂ ਦੀ ਲੜੀ 'ਚ ਭਾਰਤ 2-1 ਨਾਲ ਅੱਗੇ ਹੈ ਤੇ 5 ਮੈਚਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ, 23 ਮੌਤਾਂ
. . .  about 1 hour ago
ਨਵੀਂ ਦਿੱਲੀ, 1 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 14413 ਠੀਕ ਹੋਏ ਹਨ ਤੇ 23 ਲੋਕਾਂ ਦੀ ਮੌਤ...
ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
. . .  about 1 hour ago
ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਇਲਾਕੇ ਦੇ ਖੁੱਲ੍ਹੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਦੇਖਣ ਨੂੰ ਮਿਲੀ। ਅਧਿਆਪਕਾਂ ਨੇ ਕਿਹਾ ਕਿ ਇਕ ਅੱਧੇ ਦਿਨ...
ਅੱਜ ਤੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ - ਹਰਜੋਤ ਬੈਂਸ
. . .  about 1 hour ago
ਚੰਡੀਗੜ੍ਹ, 1 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ...
ਬੱਸ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ
. . .  about 1 hour ago
ਮਹਿਲ ਕਲਾਂ, 30 ਜੂਨ - (ਅਵਤਾਰ ਸਿੰਘ ਅਣਖੀ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . .  1 minute ago
ਓਠੀਆਂ 1 ਜੁਲਾਈ (ਗੁਰਵਿੰਦਰ ਸਿੰਘ ਛੀਨਾ) ਪੰਜਾਬ ਭਰ ਵਿਚ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫ਼ਸਲ ਲਵਾਈ ਦੋ ਜ਼ੋਰ ਫੜਨ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ...
ਦੇਸ਼ ਭਰ 'ਚ ਸਿੰਗਲ ਯੂਜ਼ ਪਲਾਸਟਿਕ ਉੱਪਰ ਅੱਜ ਤੋਂ ਪੂਰਨ ਤੌਰ 'ਤੇ ਪਾਬੰਦੀ
. . .  about 2 hours ago
ਚੰਡੀਗੜ੍ਹ, 1 ਜੁਲਾਈ - ਪੰਜਾਬ ਸਮੇਤ ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿੱਕਰੀ ਅਤੇ ਉਪਯੋਗ ਉੱਪਰ ਪੂਰਨ ਤੌਰ 'ਤੇ ਪਾਬੰਦੀ ਲੱਗ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਐਲਾਨ...
ਮਨੀਪੁਰ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  about 2 hours ago
ਇੰਫਾਲ, 1 ਜੁਲਾਈ - ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਦੀ ਰਾਤ ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਡੀ.ਜੀ.ਪੀ. ਪੀ. ਡੌਂਗੇਲ ਨੇ ਦੱਸਿਆ...
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪੰਜਾਬ ਦੇ ਸਕੂਲ
. . .  about 2 hours ago
ਚੰਡੀਗੜ੍ਹ, 1 ਜੁਲਾਈ - ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੰਦ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਪੰਜਾਬ 'ਚ ਸਾਰੇ ਸਕੂਲਾਂ ਦਾ...
ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਜਿੱਤਿਆ ਚਾਂਦੀ ਦਾ ਤਮਗ਼ਾ
. . .  about 2 hours ago
ਨਵੀਂ ਦਿੱਲੀ, 1 ਜੁਲਾਈ - ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ...
ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਘਟੀਆਂ
. . .  about 2 hours ago
ਨਵੀਂ ਦਿੱਲੀ, 1 ਜੁਲਾਈ - 19 ਕਿੱਲੋਗਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਹੁਣ ਵਪਾਰਕ ਐਲ.ਪੀ.ਜੀ. ਸਿਲੰਡਰ 2219 ਰੁਪਏ ਤੋਂ ਘੱਟ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼੍ਰੀਨਗਰ ਪੁਲਿਸ ਨੇ ਖ਼ਾਸ ਇਨਪੁਟਸ ਦੇ ਆਧਾਰ 'ਤੇ ਲਸ਼ਕਰ-ਏ- ਤਾਇਬਾ ਦੇ ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸਾਮ : ਹੜ੍ਹ ਦੀ ਸਥਿਤੀ ਨਾਜ਼ੁਕ,8 ਹੋਰ ਮਾਰੇ ਗਏ, 29 ਲੱਖ ਲੋਕ ਪ੍ਰਭਾਵਿਤ
. . .  1 day ago
ਤਖ਼ਤ ਸੱਚਖੰਡ ਬੋਰਡ ਨਾਂਦੇੜ ਨੂੰ ਕੀਤਾ ਬਰਖ਼ਾਸਤ -ਡਾ. ਪੀ. ਐਸ. ਪਸਰੀਚਾ ਹੋਣਗੇ ਮੁੱਖ ਪ੍ਰਬੰਧਕ
. . .  1 day ago
ਹਰਸਾ ਛੀਨਾ, 30 ਜੂਨ (ਕੜਿਆਲ)-ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੀ ਸੇਵਾ ਸੰਭਾਲ ਕਰਦੇ ਆ ਰਹੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ...
ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਫਲਾਈਟ 'ਚ ਬੰਬ ਹੋਣ ਦਾ ਆਇਆ ਫੋਨ, ਹਰਕਤ 'ਚ ਆਏ ਸੁਰੱਖਿਆ ਦਸਤੇ
. . .  1 day ago
ਅੰਮ੍ਰਿਤਸਰ ,30 ਜੂਨ (ਰੇਸ਼ਮ ਸਿੰਘ )-ਸਿੰਗਾਪੁਰ ਤੋਂ ਆਈ ਸਕੂਟ ਏਅਰਲਾਈਨ 'ਚ ਬੰਬ ਹੋਣ ਦੀ ਧਮਕੀ ਮਿਲੀ ਹੈ ,ਜਿਸ ਉਪਰੰਤ ਸੀ.ਆਈ.ਐਸ.ਐਫ. ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ...
ਤੇਜ਼ ਰਫ਼ਤਾਰ ਬੱਸ ਨੇ ਪੈਦਲ ਯਾਤਰੂਆਂ ਨੂੰ ਕੁਚਲਿਆ, ਇਕ ਦੀ ਮੌਤ ,ਇਕ ਗੰਭੀਰ ਜ਼ਖਮੀ
. . .  1 day ago
ਜਖਵਾਲੀ, 30 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਆਦਮਪੁਰ ਨਜ਼ਦੀਕ ਪੈਦਲ ਯਾਤਰਾ ਕਰਕੇ ਜਾ ਰਹੇ 3 ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਟੱਕਰ ਮਾਰੇ ...
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  1 day ago
ਕ੍ਰਿਪਟੋਕਰੰਸੀ ਇਕ ਸਪੱਸ਼ਟ ਖ਼ਤਰਾ ਹੈ, ਵਿੱਤੀ ਸਥਿਰਤਾ ਵਿਚ ਕਿਸੇ ਵੀ ਵਿਘਨ ਤੋਂ ਬਚਣ ਦੀ ਲੋੜ : ਆਰ.ਬੀ.ਆਈ. ਗਵਰਨਰ
. . .  1 day ago
ਇਸਰੋ ਦਾ ਪੀ.ਐੱਸ.ਐੱਲ.ਵੀ –ਸੀ. 53/ਡੀ.ਐਸ.ਈ.ਓ. ਮਿਸ਼ਨ ਸਫਲਤਾਪੂਰਵਕ ਲਾਂਚ ਕੀਤਾ ਗਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 9 ਜੇਠ ਸੰਮਤ 554
ਵਿਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਇਸੇ ਕਰਕੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਸੰਗਰੂਰ

-ਮੂਨਕ ਵਿਚ ਗੁੰਡਾਗਰਦੀ ਦਾ ਨੰਗਾ ਨਾਚ-

ਰਾਤ ਨੂੰ ਚੌਕੀਦਾਰ ਨੂੰ ਮਾਰਨ ਦੀ ਕੋਸ਼ਿਸ਼, ਸ਼ਹਿਰ ਵਿਚ ਸਹਿਮ ਦਾ ਮਾਹੌਲ

ਮੂਨਕ, 21 ਮਈ (ਪ੍ਰਵੀਨ ਮਦਾਨ)- ਮੂਨਕ ਸ਼ਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਗੁੰਡਾਗਰਦੀ ਦਾ ਨੰਗਾ ਨਾਚ ਆਸ-ਪਾਸ ਦੇ ਇਲਾਕਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਜਿੱਥੇ ਪ੍ਰਸ਼ਾਸਨ ਦੀ ਢਿੱਲੀ ਪਕੜ ਕਾਰਨ ਕੁੱਝ ਸਿਰਫਿਰੇ ਦੁਕਾਨਦਾਰਾਂ ਨਾਲ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ, ਇਸ ਦੀ ਤਾਜ਼ਾ ਮਿਸਾਲ ਬੀਤੀ ਰਾਤ ਦੁਕਾਨਾਂ ਦੀ ਸੁਰੱਖਿਆ ਲਈ ਰੱਖੇ ਗਏ ਚੌਕੀਦਾਰ ਨੂੰ ਮਾਰਨ ਦੀ ਨੀਅਤ ਨਾਲ ਕੀਤੇ ਗਏ ਹਮਲੇ ਤੋਂ ਸਾਫ਼ ਹੁੰਦੀ ਹੈ | ਚੌਕੀਦਾਰ ਗੁਰਨਾਮ ਸਿੰਘ ਨੂੰ ਅੱਧੀ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਬੁਰੀ ਤਰ੍ਹਾਂ ਜ਼ਖਮੀ ਕਰ ਅਧਮਰਾ ਕਰ ਦਿੱਤਾ ਗਿਆ, ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ, ਦੁਕਾਨਦਾਰਾਂ ਨੇ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਪੁਰਾਣੇ ਬੱਸ ਸਟੈਂਡ ਅਤੇ ਹਾਈਵੇਅ ਜਾਮ ਕਰ ਦਿੱਤਾ ਅਤੇ ਥਾਣਾ ਮੂਨਕ ਖਿਲਾਫ਼ ਨਾਅਰੇਬਾਜ਼ੀ ਕੀਤੀ | ਬਾਰੂ ਸਿੰਘ, ਜਰਨੈਲ ਸਿੰਘ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਗੁਰਨਾਮ ਸਿੰਘ ਪੁਰਾਣੇ ਬੱਸ ਸਟੈਂਡ ਤੋਂ ਸਕੂਲ ਤਕ ਚੌਕੀਦਾਰ ਦਾ ਕੰਮ ਕਰਦਾ ਹੈ | ਬੀਤੀ ਅੱਧੀ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਕੇ ਉਸ ਨੂੰ ਅਧਮਰਾ ਕਰ ਦਿੱਤਾ, ਜਿਸ ਦੀ ਸੂਚਨਾ ਉਨ੍ਹਾਂ ਨੂੰ ਦੂਜੇ ਚੌਕੀਦਾਰ ਬਲਦੇਵ ਸਿੰਘ ਅਤੇ ਗੁਰਜੰਟ ਸਿੰਘ ਨੇ ਦਿੱਤੀ | ਜਦੋਂ ਉਹ ਆਪਣੇ ਪਿਤਾ ਦੀ ਦੇਖ-ਰੇਖ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਥਾਣਾ ਮੂਨਕ ਵਿਖੇ ਦੇਣੀ ਚਾਹੀ ਪਰ ਰਾਤ ਸਮੇਂ ਥਾਣੇ ਦਾ ਗੇਟ ਨਾ ਖੁੱਲ੍ਹਣ ਕਾਰਨ ਜਦੋਂ ਮੁਨਸ਼ੀ ਨੂੰ ਇਸ ਘਟਨਾ ਬਾਰੇ ਫ਼ੋਨ 'ਤੇ ਦੱਸਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਤੁਸੀਂ ਸਵੇਰੇ 10 ਵਜੇ ਰਿਪੋਰਟ ਦਰਜ ਕਰਵਾਉਣ ਲਈ ਆਉ, ਜਦੋਂ ਕਿ ਅੱਧੀ ਰਾਤ ਤੱਕ ਕੋਈ ਵੀ ਪੁਲਿਸ ਮੁਲਾਜਮ ਉਸ ਦੀ ਸੁਰੱਖਿਆ ਲਈ ਉਸ ਦੀ ਮਦਦ ਲਈ ਨਹੀਂ ਆਇਆ, ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਬੈਂਚ ਅਤੇ ਸਾਰੀਆਂ ਕੁਰਸੀਆਂ ਆਦਿ ਤੋੜ ਦਿੱਤੀਆਂ ਜੋ ਉਥੇ ਦੁਕਾਨਾਂ ਦੇ ਸਾਹਮਣੇ ਪਈਆਂ ਸੀ ਅਤੇ ਉਸ ਨੂੰ ਚੁੱਕ ਕੇ ਉਸ ਦੇ ਪਿਤਾ 'ਤੇ ਹਮਲਾ ਕਰ ਦਿੱਤਾ | ਇਸ ਦੌਰਾਨ ਉਸ ਦਾ ਸਰਕਾਰੀ ਹਸਪਤਾਲ ਮੂਨਕ ਵਿਖੇ ਇਲਾਜ ਕਰਵਾਇਆ ਗਿਆ ਤਾਂ ਉਸ ਦੇ ਸਿਰ ਵਿਚ ਕਾਫੀ ਟਾਂਕੇ ਲੱਗੇ ਹਨ, ਉਸ ਦੇ ਸਾਰੇ ਸ਼ਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ | ਸਵੇਰੇ ਘਟਨਾ ਸਬੰਧੀ ਦੁਕਾਨਦਾਰਾਂ ਨੂੰ ਸੂਚਨਾ ਦੇਣ ਤੋਂ ਬਾਅਦ ਰੋਹ ਵਿਚ ਆਏ ਦੁਕਾਨਦਾਰਾਂ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਦੋਂ ਐਸ.ਐਚ.ਓ ਮੂਨਕ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਰਟਿਆ ਰਟਾਇਆ ਜਵਾਬ ਦਿੰਦਿਆਂ ਕਿਹਾ ਕਿ ਥਾਣੇ 'ਚ ਪੁਲਿਸ ਮੁਲਾਜ਼ਮਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਇਹ ਦੇਰੀ ਹੋਈ ਹੈ, ਜਦਕਿ ਪੰਜਾਬ ਸਰਕਾਰ ਵੱਲੋਂ ਵੀ.ਆਈ.ਪੀ ਡਿਊਟੀਆਂ 'ਚ ਕਟੌਤੀ ਅਤੇ ਸੁਰੱਖਿਆ ਵਧਾਉਣ ਲਈ ਹੋਰ ਪ੍ਰਬੰਧ ਕੀਤੇ ਗਏ ਹਨ | ਇਸ ਦੌਰਾਨ ਸ. ਹਲਕਾ ਵਿਧਾਇਕ ਐਡਵੋਕੇਟ ਵਰਿੰਦਰ ਗੋਇਲ ਨੇ ਧਰਨਾਕਾਰੀਆਂ ਨਾਲ ਫ਼ੋਨ 'ਤੇ ਗੱਲਬਾਤ ਕਰਦਿਆਂ ਤੁਰੰਤ ਡੀ.ਐਸ.ਪੀ ਮੂਨਕ ਬਲਜਿੰਦਰ ਸਿੰਘ ਪੰਨੂ ਨੂੰ ਭੇਜਿਆ, ਜਿਨ੍ਹਾਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਹਮਲਾਵਰਾਂ ਨੂੰ ਅੱਜ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜੇਕਰ ਸਾਮ 5 ਵਜੇ ਤੱਕ ਦੋਸ਼ੀ ਨਾ ਫੜੇ ਗਏ ਤਾਂ ਉਹ ਆਪਣੇ ਸਮੁੱਚੇ ਭਾਈਚਾਰੇ ਅਤੇ ਦੁਕਾਨਦਾਰ ਭਾਈਚਾਰਾ ਨੂੰ ਨਾਲ ਲੈ ਕੇ ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਰੋਡ ਜਾਮ ਕਰ ਦੇਣਗੇ | ਲੋਕਾਂ ਦਾ ਰੋਸ ਸੀ ਕਿ ਪਿਛਲੇ 2 ਮਹੀਨਿਆਂ ਤੋਂ ਰੋਜ਼ਾਨਾ ਖ਼ਬਰਾਂ ਆ ਰਹੀਆਂ ਹਨ ਕਿ ਗੁੰਡਿਆ ਵਲੋਂ ਦੁਕਾਨਦਾਰਾਂ ਨਾਲ ਬਦਸਲੂਕੀ ਕੀਤੀ ਜਾ ਰਹੀ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਵਲੋਂ ਕੋਈ ਸੁਰੱਖਿਆ ਨਾ ਮਿਲਣ ਕਾਰਨ ਹਰ ਵਿਅਕਤੀ ਡਰਿਆ ਹੋਇਆ ਹੈ |

ਮੁੱਖ ਮੰਤਰੀ ਦੇ ਪਿੰਡ 'ਚ ਲਿਖਤੀ ਕੰਮ ਮੰਗਣ ਵਾਲੇ ਮਨਰੇਗਾ ਵਰਕਰਾਂ ਵਲੋਂ ਖ਼ੱਜਲ਼-ਖ਼ੁਆਰ ਕਰਨ ਦਾ ਦੋਸ਼

ਧਰਮਗੜ੍ਹ, 21 ਮਈ (ਗੁਰਜੀਤ ਸਿੰਘ ਚਹਿਲ)- ਪਿੰਡ ਸਤੌਜ ਦੇ ਮਗਨਰੇਗਾ ਵਰਕਰਾਂ ਦੀ ਅਗਵਾਈ ਕਰ ਰਹੇ ਜਸਵੀਰ ਕੌਰ ਅਤੇ ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਸਤੌਜ ਦੀ ਸਰਪੰਚ ਵਲਾੋ ਆਪਣੇ ਖ਼ਾਸ ਬੰਦਿਆ ਨੂੰ ਹੀ ਕੰਮ ਦਿੱਤਾ ਜਾਂਦਾ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ, ਇਕ ਔਰਤ ਜ਼ਖਮੀ

ਧੂਰੀ, 21 ਮਈ (ਸੁਖਵੰਤ ਸਿੰਘ ਭੁੱਲਰ)- ਧੂਰੀ ਮਾਲੇਰਕੋਟਲਾ ਰੋਡ 'ਤੇ ਨੇੜੇ ਟਰੱਕ ਯੂਨੀਅਨ ਕੋਲ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਅਤੇ ਇਕ ਔਰਤ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸਿਟੀ ਧੂਰੀ ਦੇ ...

ਪੂਰੀ ਖ਼ਬਰ »

ਮੈਡੀਕਲ ਕਾਲਜ ਬਣਨ ਨਾਲ ਮਿਲਣਗੀਆਂ ਵਡਮੁੱਲੀਆਂ ਸਹੂਲਤਾਂ-ਭਗਵੰਤ ਮਾਨ

ਮਸਤੂਆਣਾ ਸਾਹਿਬ, 21 ਮਈ (ਦਮਦਮੀ) - ਪੰਜਾਬ ਸਰਕਾਰ ਵੱਲੋਂ ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਸੰਤ ਅਤਰ ਸਿੰਘ ਜੀ ਮਹਾਰਾਜ ਵੱਲੋਂ ਸਥਾਪਤ ਧਾਰਮਿਕ ਸਥਾਨ ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਬਣਾਏ ਜਾਣ ਵਾਲੀ ਜਗਾ ਦਾ ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ...

ਪੂਰੀ ਖ਼ਬਰ »

ਜ਼ਹਿਰੀਲਾ ਪਾਣੀ ਪੀਣ ਨਾਲ ਅੱਠ ਬੱਕਰੀਆਂ ਤੇ ਦੋ ਭੇਡਾਂ ਦੀ ਹੋਈ ਮੌਤ

ਮਸਤੂਆਣਾ ਸਾਹਿਬ, 21 ਮਈ (ਦਮਦਮੀ) - ਇੱਥੋਂ ਨੇੜਲੇ ਪਿੰਡ ਬਡਰੁੱਖਾਂ ਵਿਖੇ ਇਕ ਆਜੜੀ ਦੀਆਂ ਅੱਠ ਬੱਕਰੀਆਂ ਤੇ ਦੋ ਭੇਡਾਂ ਦੀ ਜ਼ਹਿਰੀਲਾ ਪਾਣੀ ਪੀਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਆਜੜੀ ਰਹਿਮਦੀਨ ਵਾਸੀ ਬਡਰੁੱਖਾਂ ਨੇ ...

ਪੂਰੀ ਖ਼ਬਰ »

ਨਸ਼ੇੜੀ ਵਿਅਕਤੀ ਨੇ ਪਤਨੀ ਨੂੰ ਪਿਆਈ ਨਸ਼ੀਲੀ ਚੀਜ਼, ਪਤਨੀ ਹਸਪਤਾਲ ਦਾਖ਼ਲ

ਧੂਰੀ, 21 ਮਈ (ਸੰਜੇ ਲਹਿਰੀ, ਦੀਪਕ)- ਥਾਣਾ ਸਦਰ ਧੂਰੀ ਦੀ ਪੁਲਿਸ ਨੇ ਗੋਪਾਲ ਦਾਸ ਪੁੱਤਰ ਸਰੂਪ ਦਾਸ ਵਾਸੀ ਭੱਦਲਵੱਡ ਦੇ ਖਿਲਾਫ਼ ਆਪਣੀ ਪਤਨੀ ਨੂੰ ਕੋਈ ਨਸ਼ੀਲੀ ਚੀਜ਼ ਪਿਲਾਉਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀਮਾ ਰਾਣੀ ਦਾ ...

ਪੂਰੀ ਖ਼ਬਰ »

ਲੁਟੇਰਿਆਂ ਨੇ ਔਰਤ ਦਾ ਮੋਬਾਈਲ ਤੇ ਪਰਸ ਖੋਹਿਆ

ਸ਼ੇਰਪੁਰ, 21 ਮਈ (ਦਰਸਨ ਸਿੰਘ ਖੇੜੀ)- ਲੁਟੇਰਿਆਂ ਵਲੋਂ ਦਿਨ ਦਿਹਾੜੇ ਬੜੀ ਹੁਸ਼ਿਆਰੀ ਅਤੇ ਧੋਖੇ ਨਾਲ ਕਸਬਾ ਸ਼ੇਰਪੁਰ ਵਿਖੇ ਇਕ ਔਰਤ ਦਾ ਪਰਸ ਤੇ ਮੋਬਾਈਲ ਖੋਹਣ ਦੀ ਘਟਨਾ ਵਾਪਰੀ ਹੈ | ਸ਼ੇਰਪੁਰ ਦੀਆਂ ਦੋ ਔਰਤਾਂ ਮਨਜੀਤ ਕੌਰ ਅਤੇ ਚਮਨਦੀਪ ਕੌਰ ਘਰਾਂ ਵਿਚ ਸਫ਼ਾਈ, ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 2 ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਨੇੜੇ ਦੋ ਮੋਟਰਸਾਈਕਲਾਂ ਵਿਚਕਾਰ ਹੋਏ ਹਾਦਸੇ ਵਿਚ 2 ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰਡ ਫੱਗੂਵਾਲਾ ਦੀਆਂ ਕਲੋਨੀਆਂ ਦੇ ਵਾਸੀ ਹਰਦੇਵ ਸ਼ਰਮਾ ਪੁੱਤਰ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਧੂਰੀ, 21 ਮਈ (ਸੰਜੇ ਲਹਿਰੀ, ਦੀਪਕ) - ਬੀਤੀ ਕੱਲ੍ਹ ਧੂਰੀ-ਮਲੇਰਕੋਟਲਾ ਰੋਡ ਤੇ ਹੋਏ ਇੱਕ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵਮ ਦਾਵੜਾ ਪੁੱਤਰ ਪਵਨ ਕੁਮਾਰ ਵਾਸੀ ਮੁਕਤਸਰ ਜੋ ਕਿ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਬਣੇ ਵਿਧਾਨ ਸਭਾ ਦੀ ਖੇਤੀਬਾੜੀ ਤੇ ਸਹਿਕਾਰਤਾ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ

ਕੁੱਪ ਕਲਾਂ, 21 ਮਈ (ਮਨਜਿੰਦਰ ਸਿੰਘ ਸਰੌਦ)- ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦੀਆਂ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੀਆਂ ਕਮੇਟੀਆਂ ਦਾ ਮੈਂਬਰ ਬਣਾਉਣ 'ਤੇ ...

ਪੂਰੀ ਖ਼ਬਰ »

ਉੱਚ ਰਕਤ ਚਾਪ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਗਰੂਰ, 21 ਮਈ (ਦਮਨਜੀਤ ਸਿੰਘ)- ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਪਿ੍ੰਸੀਪਲ ਡਾ. ਪਰਮਜੀਤ ਕੌਰ ਗਿੱਲ ਨੇ ਸਟਾਫ਼ ਅਤੇ ਬੱਚਿਆਂ ਨੂੰ ਹਾਈਪਰ ਟੈਨਸ਼ਨ ਦਿਵਸ ਮੌਕੇ ਹਾਈ ਬਲੱਡ ਪੈ੍ਰਸ਼ਰ ਬਾਰੇ ਜਾਣਕਾਰੀ ਦਿੱਤੀ | ਇਸ ਵਿਚ ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਕੀ ...

ਪੂਰੀ ਖ਼ਬਰ »

ਭਰਾਜ ਸਨਮਾਨਿਤ

ਭਵਾਨੀਗੜ੍ਹ, 21 ਮਈ (ਰਣਧੀਰ ਸਿੰਘ ਫੱਗੂਵਾਲਾ)- ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਆਮ ਆਦਮੀ ਪਾਰਟੀ ਵਲੋਂ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੀ ਮੈਂਬਰ ਬਣਾਉਣ 'ਤੇ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਟਰੱਕ ...

ਪੂਰੀ ਖ਼ਬਰ »

ਸਰਕਾਰ ਖਿਲਾਫ਼ ਫੈਡਰੇਸ਼ਨ ਵਲੋਂ ਫੈਸਲਾਕੁੰਨ ਸੰਘਰਸ਼ ਵਿੱਢਣ ਦੀ ਤਿਆਰੀ

27 ਅਤੇ 28 ਮਈ ਨੂੰ ਸੂਬੇ ਵਿਚ ਮਨਾਇਆ ਜਾਵੇਗਾ ਮੰਗ ਦਿਵਸ ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਹੋਈ 17ਵੀਂ ਰਾਸ਼ਟਰੀ ਕਾਨਫ਼ਰੰਸ ਵਿਚ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਸਰਕਾਰ ਖਿਲਾਫ਼ ਫੈਡਰੇਸ਼ਨ ਵਲੋਂ ਫੈਸਲਾਕੁੰਨ ਸੰਘਰਸ਼ ਵਿੱਢਣ ਦੀ ਤਿਆਰੀ

ਸੰਗਰੂਰ, 21 ਮਈ (ਧੀਰਜ ਪਸ਼ੋਰੀਆ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੀ ਹੋਈ 17ਵੀਂ ਰਾਸ਼ਟਰੀ ਕਾਨਫ਼ਰੰਸ ਵਿਚ ਲੋਕ ਵਿਰੋਧੀ ਨੀਤੀਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਦੇਸ਼ ਪੱਧਰ 28 ਮਈ ਨੂੰ ਮੰਗ ਦਿਵਸ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੇ ਪਿੰਡ ਦੇ ਛੱਪੜ 'ਤੇ ਧਰਨਾ ਲਾ ਕੇ ਮਨਰੇਗਾ ਦੇ ਕੰਮ ਦੀ ਕੀਤੀ ਮੰਗ

ਮੂਨਕ, 21 ਮਈ (ਪ੍ਰਵੀਨ ਮਦਾਨ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਮੂਨਕ ਨੇ ਦੱਸਿਆ ਕਿ ਅੱਜ ਪਿੰਡ ਸਲੇਮਗੜ੍ਹ ਵਿਖੇ ਮਨਰੇਗਾ ਮਜ਼ਦੂਰਾਂ ਨੇ ਪਿੰਡ ਦੇ ਛੱਪੜ 'ਤੇ ਧਰਨਾ ਲਾਇਆ | ਮਨਰੇਗਾ ਦੇ ਕੰਮ ਦੀ ਮੰਗ ਕੀਤੀ | ਸਰਪੰਚ ਅਤੇ ਮਨਰੇਗਾ ...

ਪੂਰੀ ਖ਼ਬਰ »

ਅਗਰਵਾਲ ਸਭਾ ਸੰਗਰੂਰ ਦੀ ਚੋਣ ਅੱਜ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਅਗਰਵਾਲ ਸਭਾ ਸੰਗਰੂਰ ਦੀ ਚੋਣ 22 ਮਈ ਨੰੂ ਹੋ ਰਹੀ ਹੈ | ਪ੍ਰਧਾਨਗੀ ਲਈ ਐਡਵੋਕੇਟ ਪਵਨ ਗੁਪਤਾ ਅਤੇ ਬਦਰੀ ਜਿੰਦਲ ਉਮੀਦਵਾਰ ਹਨ | ਸਭਾ ਦੇ ਇਤਿਹਾਸ ਵਿਚ ਪਹਿਲੀ ਵਾਰ ਹਾਈਟੈਕ ਹੋਈ ਇਸ ਚੋਣ ਲਈ ਜਿੱਥੇ ਦੋਨੋਂ ਉਮੀਦਵਾਰਾਂ ਵਲੋਂ ਘਰ-ਘਰ ਜਾ ...

ਪੂਰੀ ਖ਼ਬਰ »

ਅਗਰਵਾਲ ਸਭਾ ਸੰਗਰੂਰ ਦੀ ਚੋਣ ਅੱਜ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਅਗਰਵਾਲ ਸਭਾ ਸੰਗਰੂਰ ਦੀ ਚੋਣ 22 ਮਈ ਨੰੂ ਹੋ ਰਹੀ ਹੈ | ਪ੍ਰਧਾਨਗੀ ਲਈ ਐਡਵੋਕੇਟ ਪਵਨ ਗੁਪਤਾ ਅਤੇ ਬਦਰੀ ਜਿੰਦਲ ਉਮੀਦਵਾਰ ਹਨ | ਸਭਾ ਦੇ ਇਤਿਹਾਸ ਵਿਚ ਪਹਿਲੀ ਵਾਰ ਹਾਈਟੈਕ ਹੋਈ ਇਸ ਚੋਣ ਲਈ ਜਿੱਥੇ ਦੋਨੋਂ ਉਮੀਦਵਾਰਾਂ ਵਲੋਂ ਘਰ-ਘਰ ਜਾ ...

ਪੂਰੀ ਖ਼ਬਰ »

ਨਤੀਜਾ ਰਿਹਾ ਸ਼ਾਨਦਾਰ

ਚੀਮਾ ਮੰਡੀ, 21 ਮਈ (ਜਸਵਿੰਦਰ ਸਿੰਘ ਸ਼ੇਰੋਂ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ) ਦੇ ਵਿਦਿਆਰਥੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ 5ਵੀਂ ਕਲਾਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ ...

ਪੂਰੀ ਖ਼ਬਰ »

ਭਾਜਪਾ 30 ਮਈ ਤੋਂ ਪੰਜਾਬ ਵਿਚ 15 ਦਿਨ ਲਈ ਵਿੱਢੇਗੀ ਪ੍ਰਚਾਰ ਮੁਹਿੰਮ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ) - ਭਾਰਤੀ ਜਨਤਾ ਪਾਰਟੀ ਵਲੋਂ ਮੋਦੀ ਸਰਕਾਰ ਦੇ 30 ਮਈ ਨੰੂ 8 ਸਾਲ ਪੂਰੇ ਹੋਣ ਉੱਤੇ ਪੰਜਾਬ ਵਿਚ 30 ਮਈ ਤੋਂ 15 ਜੂਨ ਤੱਕ 15 ਦਿਨ ਦੀ ਲੋਕ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਜਿਸ ਦੌਰਾਨ ਮੰਡਲ ਪੱਧਰ ਤੋਂ ਪ੍ਰਦੇਸ਼ ਪੱਧਰ ਤੱਕ ਦੇ ਆਗੂ ...

ਪੂਰੀ ਖ਼ਬਰ »

ਭਾਜਪਾ 30 ਮਈ ਤੋਂ ਪੰਜਾਬ ਵਿਚ 15 ਦਿਨ ਲਈ ਵਿੱਢੇਗੀ ਪ੍ਰਚਾਰ ਮੁਹਿੰਮ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ) - ਭਾਰਤੀ ਜਨਤਾ ਪਾਰਟੀ ਵਲੋਂ ਮੋਦੀ ਸਰਕਾਰ ਦੇ 30 ਮਈ ਨੰੂ 8 ਸਾਲ ਪੂਰੇ ਹੋਣ ਉੱਤੇ ਪੰਜਾਬ ਵਿਚ 30 ਮਈ ਤੋਂ 15 ਜੂਨ ਤੱਕ 15 ਦਿਨ ਦੀ ਲੋਕ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਜਿਸ ਦੌਰਾਨ ਮੰਡਲ ਪੱਧਰ ਤੋਂ ਪ੍ਰਦੇਸ਼ ਪੱਧਰ ਤੱਕ ਦੇ ਆਗੂ ...

ਪੂਰੀ ਖ਼ਬਰ »

ਮਲੇਰਕੋਟਲਾ ਨਗਰ ਕੌਂਸਲ ਦਾ 38.15 ਕਰੋੜ ਰੁਪਏ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ

ਮਲੇਰਕੋਟਲਾ, 21 ਮਈ (ਪਾਰਸ ਜੈਨ, ਕੁਠਾਲਾ, ਹਨੀਫ਼ ਥਿੰਦ)- ਨਗਰ ਕੌਂਸਲ ਮਾਲੇਰਕੋਟਲਾ ਦਾ ਸਾਲ 2022-23 ਦਾ ਸਾਲਾਨਾ ਬਜਟ ਕੌਂਸਲ ਮੈਂਬਰਾਂ ਦੀ ਮੀਟਿੰਗ 'ਚ ਸਰਵਸੰਮਤੀ ਨਾਲ ਪਾਸ ਹੋਇਆ ਨਗਰ ਕੌਂਸਲ ਦੇ ਮੀਟਿੰਗ ਹਾਲ 'ਚ ਕੌਂਸਲ ਪ੍ਰਧਾਨ ਬੀਬੀ ਨਸਰੀਨ ਅਸ਼ਰਫ ਅਬਦੁੱਲਾ ਦੀ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਹਿੱਤ ਸਕੂਲ ਵਿਚ ਕਰਵਾਇਆ ਸੈਮੀਨਾਰ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ) - ਸੱਤਿਆ ਭਾਰਤੀ ਆਦਰਸ ਸੀਨੀਅਰ ਸੈਕੰਡਰੀ ਸਕੂਲ ਝਨੇੜੀ ਵਿਖੇ ਗਰਮੀਆਂ ਦੀ ਬਿਮਾਰੀਆਂ ਤੋਂ ਰੋਕਥਾਮ ਲਈ ਇਕ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ | ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਵੀ.ਕੇ. ਅਹੂਜਾ ਨੇ ਆਪਣੇ ਸੰਬੋਧਨ ਵਿਚ ...

ਪੂਰੀ ਖ਼ਬਰ »

ਅੱਜ ਹੋਣ ਵਾਲੀ ਸਾਈਕਲ ਰੈਲੀ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ- ਐਸ.ਐੱਚ.ਓ.

ਧੂਰੀ, 21 ਮਈ (ਸੰਜੇ ਲਹਿਰੀ)- ਥਾਣਾ ਸਿਟੀ ਧੂਰੀ ਦੇ ਐਸ.ਐੱਚ.ਓ. ਸ. ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਨਾਲੋਂ ਤੋੜਨ ਦੇ ਮਕਸਦ ਤਹਿਤ 22 ਮਈ ਨੂੰ ...

ਪੂਰੀ ਖ਼ਬਰ »

ਕਾਲਾਝਾੜ ਪੁਲਿਸ ਚੌਕੀ ਅੱਗੇ ਕਿਸਾਨ ਅੱਜ ਦੇਣਗੇ ਧਰਨਾ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਸੂਬਾਈ ਆਗੂ ਨਾਨਕ ...

ਪੂਰੀ ਖ਼ਬਰ »

ਕਾਲਾਝਾੜ ਪੁਲਿਸ ਚੌਕੀ ਅੱਗੇ ਕਿਸਾਨ ਅੱਜ ਦੇਣਗੇ ਧਰਨਾ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਸੂਬਾਈ ਆਗੂ ਨਾਨਕ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਛੱਡਣ ਦੇ ਐਲਾਨ ਪਿੱਛੋਂ ਡੀ.ਸੀ. ਮਲੇਰਕੋਟਲਾ ਦਾ ਅਹਿਮ ਫ਼ੈਸਲਾ

ਮਾਲੇਰਕੋਟਲਾ, 21 ਮਈ (ਕੁਠਾਲਾ, ਹਨੀਫ, ਪਾਰਸ) - ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵਲੋਂ ਵਾਧੂ ਸਰਕਲਾਂ ਦਾ ਕੰਮ ਛੱਡ ਦੇਣ ਪਿੱਛੋਂ ਸਕੂਲਾਂ, ਕਾਲਜਾਂ ਅਤੇ ...

ਪੂਰੀ ਖ਼ਬਰ »

ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਛੱਡਣ ਦੇ ਐਲਾਨ ਪਿੱਛੋਂ ਡੀ.ਸੀ. ਮਲੇਰਕੋਟਲਾ ਦਾ ਅਹਿਮ ਫ਼ੈਸਲਾ

ਮਾਲੇਰਕੋਟਲਾ, 21 ਮਈ (ਕੁਠਾਲਾ, ਹਨੀਫ, ਪਾਰਸ) - ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵਲੋਂ ਵਾਧੂ ਸਰਕਲਾਂ ਦਾ ਕੰਮ ਛੱਡ ਦੇਣ ਪਿੱਛੋਂ ਸਕੂਲਾਂ, ਕਾਲਜਾਂ ਅਤੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਦੇ ਨਾਲ-ਨਾਲ ਮੁਲਾਜ਼ਮਾਂ ਨੇ ਕਨਵੈਨਸ਼ਨ ਦੌਰਾਨ ਵਿਚਾਰੇ ਹੋਰ ਮਸਲੇ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ, ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਦੇ ਸੱਦੇ ਉੱਤੇ ਸੁਤੰਤਰ ਭਵਨ ਸੰਗਰੂਰ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੰੂ ਲੈ ਕੇ ਕਨਵੈਨਸ਼ਨ ਕੀਤੀ ਗਈ | ...

ਪੂਰੀ ਖ਼ਬਰ »

ਦੇਹਕਲਾਂ ਦਾ ਸਰਕਾਰੀ ਸਕੂਲ ਮਿਡਲ ਤੋਂ ਹੋਇਆ ਹਾਈ ਵਜੋਂ ਅਪਗ੍ਰੇਡ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸਰਕਾਰੀ ਹਾਈ ਸਕੂਲ ਦੇਹਲਕਾਂ ਦੇ ਮਿਡਲ ਸਕੂਲ ਤੋਂ ਹਾਈ ਸਕੂਲ ਵਜੋਂ ਅਪਗ੍ਰੇਡ ਹੋਣ ਉੱਤੇ ਪਿੰਡ ਦੇ ਸਰਪੰਚ ਰਵਿੰਦਰਪਾਲ ਸਿੰਘ ਗਰਚਾ, ਪੰਚਾਇਤ ਮੈਂਬਰ ਜਤਿੰਦਰ ਸਿੰਘ, ਭਗਵਾਨ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

-ਨਸ਼ੇ ਦੇ ਖਾਤਮੇ ਦੀ ਤਿਆਰੀ-

ਜ਼ਿਲ੍ਹਾ ਸੰਗਰੂਰ 'ਚ 10 ਹੋਰ ਓਟ ਕਲੀਨਿਕ ਖੋਲ੍ਹੇ ਜਾਣ ਦਾ ਕੰਮ ਹੋਇਆ ਸ਼ੁਰੂ

ਸੰਗਰੂਰ, 21 ਮਈ (ਧੀਰਜ ਪਸ਼ੌਰੀਆ) - ਪੰਜਾਬ ਵਿਚ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਅਧੀਨ ਚਲ ਰਹੇ 208 ਆਊਟਡੋਰ ਅੋਪਿਅਡ ਅਸਿਸਟੇਡ ਟਰੀਟਮੈਂਟ (ਓਟ) ਕਲੀਨਿਕਾਂ ਦੀ ਗਿਣਤੀ ਨੰੂ ਵਧਾ ਕੇ 530 ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਕਲੀਨਿਕਾਂ 'ਤੇ ...

ਪੂਰੀ ਖ਼ਬਰ »

ਮਹਾਂ ਸਾਈਕਲ ਰੈਲੀ ਸ਼ਲਾਘਾਯੋਗ ਉਪਰਾਲਾ- ਰਾਜ ਕੁਮਾਰ ਅਰੋੜਾ

ਸੰਗਰੂਰ, 21 ਮਈ (ਚੌਧਰੀ ਨੰਦ ਲਾਲ ਗਾਂਧੀ) - ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਤੰਦਰੁਸਤ ਪੰਜਾਬ, ਨਸਾ ਮੁਕਤ ਪੰਜਾਬ ਦੇ ਉਦੇਸ ਨਾਲ ਜ਼ਿਲ੍ਹਾ ਪੁਲਿਸ ਪ੍ਰਸਾਸਨ ਵਲੋਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ 22 ਮਈ ਨੂੰ ਸੰਗਰੂਰ ਵਿਖੇ ਕੱਢੀ ਜਾ ਰਹੀ ਵਿਸਾਲ ...

ਪੂਰੀ ਖ਼ਬਰ »

ਸੰਗਰੂਰ ਪੁਲਿਸ ਨੇ ਚੋਰੀ ਕੀਤੇ ਚਾਰ ਸਕੂਟਰ ਕਰਵਾਏ ਬਰਾਮਦ

ਸੰਗਰੂਰ, 21 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਦੋ ਚਾਰ ਪਹੀਆਂ ਵਾਹਨ ਜਿਨ੍ਹਾਂ ਵਿਚ ਇਕ ਐਕਟਿਵਾ ਸਕੂਟਰੀ ਵੀ ਸ਼ਾਮਲ ਹੈ, ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਐਸ.ਐੱਚ.ਓ. ਇੰਸਪੈਕਟਰ ਰਮਨਦੀਪ ਸਿੰਘ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਡਾ. ਵਿਕਰਮ ਕਪੂਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਮਲੇਰਕੋਟਲਾ, ਅਮਰਗੜ੍ਹ, 21 ਮਈ (ਕੁਠਾਲਾ, ਮੰਨਵੀ) - ਪੰਜਾਬ ਦੇ ਨਵੇਂ ਬਣੇ 23ਵੇਂ ਜ਼ਿਲ੍ਹਾ ਮਲੇਰਕੋਟਲਾ ਨਾਲ ਸਬੰਧਤ ਪਸ਼ੂ ਪਾਲਣ ਵਿਭਾਗ ਦੀਆਂ ਪਸ਼ੂ ਸਿਹਤ ਸੰਸਥਾਵਾਂ ਅੰਦਰ ਸੇਵਾ ਕਰ ਰਹੇ ਵੈਟਰਨਰੀ ਅਫ਼ਸਰਾਂ ਦੀ ਅੱਜ ਇੱਥੇ ਹੋਈ ਪਲੇਠੀ ਚੋਣ ਮੀਟਿੰਗ ਦੌਰਾਨ ਡਾ. ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਚਮਕੇ ਕੈਂਬਿ੍ਜ ਸਕੂਲ ਦੇ ਖਿਡਾਰੀ

ਸੰਗਰੂਰ, 21 ਮਈ (ਸੁਖਵਿੰਦਰ ਸਿੰਘ ਫੁੱਲ) - ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਆਪਣਾ ਦਬਦਬਾ ਕਾਇਮ ਕਰਦਿਆਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਖਿਡਾਰੀਆਂ ਨੇ ਚਾਰ ਗੋਲਡ ਮੈਡਲ, ...

ਪੂਰੀ ਖ਼ਬਰ »

ਵਿਧਾਇਕ ਭਰਾਜ ਪੰਜਾਬ ਵਿਧਾਨ ਸਭਾ ਵਲੋਂ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੇ ਮੈਂਬਰ ਨਿਯੁਕਤ

ਸੰਗਰੂਰ, 21 ਮਈ (ਧੀਰਜ ਪਸ਼ੋਰੀਆ) - ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਪੰਜਾਬ ਵਿਧਾਨ ਸਭਾ ਵੱਲੋ ਵਿਸ਼ੇਸ਼ ਅਧਿਕਾਰ ਕਮੇਟੀ ਅਤੇ ਪਟੀਸ਼ਨ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਮਿਲੀ ਜਿੰਮੇਵਾਰੀ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ 'ਚ ਦਹਿਸ਼ਤ ਦਾ ਮਾਹੌਲ

ਸੰਗਰੂਰ, 21 (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਬੀਤੇ ਕੱਲ੍ਹ ਲਿਟਲ ਫਲਾਵਰ ਕਾਨਵੈਂਟ ਸਕੂਲ 'ਚ ਪੜ੍ਹਦੇ ਇਕ ਵਿਦਿਆਰਥੀ ਪਾਸੋਂ ਰਿਵਾਲਵਰ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਲਿਟਲ ਫਲਾਵਰ ਸਕੂਲ 'ਚ ਪੜ੍ਹਦਾ 10ਵੀਂ ਜਮਾਤ ਦਾ ਵਿਦਿਆਰਥੀ ਆਪਣੇ ਰੋਟੀ ਵਾਲੇ ਡੱਬੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX