ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਪ੍ਰਮੋਸ਼ਨ ਕੌਂਸਲ ਦਿੱਲੀ ਪਿਛਲੇ ਅਨੇਕਾਂ ਸਾਲਾਂ ਤੋਂ ਪੰਜਾਬੀ ਮਾਂ ਬੋਲੀ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਦੇ ਪ੍ਰਧਾਨ ਜਸਵੰਤ ਸਿੰਘ ਬੌਬੀ ਦਾ ਕਹਿਣਾ ਹੈ ਕਿ ਪੰਜਾਬੀ ਹੋਣ ਦੇ ਨਾਤੇ ਸਾਡਾ ਮੁੱਖ ਉਦੇਸ਼ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰਨਾ ਹੈ ਉੱਥੇੇ ਨਾਲ ਹੀ ਇਨਸਾਨੀਅਤ ਦੀ ਸੇਵਾ ਕਰਨਾ ਵੀ ਹੈ | ਉਨ੍ਹਾਂ ਇੱਥੇ ਇਕ ਕੀਤੀ ਪ੍ਰੈੱਸ ਕਾਨਫ਼ਰੰਸ 'ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਕੋਰੋਨਾ ਕਾਰਨ ਉਹ ਕੌਂਸਲ ਵਲੋਂ ਦਿੱੱਤੇ ਜਾਣ ਵਾਲੇ ਹਰ ਸਾਲ ਦੇ ਪੁਰਸਕਾਰ ਦੇਣ ਤੋਂ ਅਸਮਰੱਥ ਰਹੇ, ਪਰ ਇਸ ਵਾਰ ਜੂਨ ਦੇ ਮਹੀਨੇ 'ਚ 4 ਪੁਰਸਕਾਰ ਪੱਤਰਕਾਰਾਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਨੇ ਤਨ-ਮਨ ਤੋਂ ਆਪਣੀ ਸੇਵਾਵਾਂ ਨਿਭਾਈਆਂ ਹਨ ਅਤੇ ਆਪਣੇ ਕੰਮ ਨੂੰ ਬੜੀ ਹੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਇਆ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 10ਵੀਂ ਅਤੇ 11ਵੀਂ ਕਲਾਸ ਦੇ ਪੰਜਾਬੀ ਵਿਚ 90 ਫ਼ੀਸਦੀ ਤੋਂ ਵੱਧ ਨੰਬਰ ਲੈ ਕੇ ਆਉਣ ਵਾਲੇ 11 ਬੱਚਿਆਂ ਨੂੰ ਪੁਰਸਕਾਰ ਦੇਣ ਤੋਂ ਇਲਾਵਾ ਕੋਰੋਨਾ 'ਚ ਆਪਣੀਆਂ ਸੇਵਾਵਾਂ ਨਿਭਾਉਣ ਵਾਲੇ ਇਕ ਡਾਕਟਰ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਕੌਂਸਲ ਦੇ ਚੇਅਰਮੈਨ ਐਮ. ਪੀ. ਸਿੰਘ ਨੇ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਪ੍ਰਤੀ 6 ਮੈਂਬਰੀ ਕਮੇਟੀ ਬਣਾਈ ਜਾਵੇਗੀ, ਜੋ ਪੁਰਸਕਾਰ ਲੈਣ ਵਾਲਿਆਂ ਦੀ ਚੋਣ ਕਰੇਗੀ | ਸੰਸਥਾ ਦੇ ਸਲਾਹਕਾਰ ਡੀ. ਪੀ. ਸਿੰਘ ਪੱਪੂ ਤੇ ਸੁਦੀਪ ਸਿੰਘ ਨੇ ਕਿਹਾ ਕਿ ਕੌਂਸਲ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ ਤੇ ਇਹ ਸੰਸਥਾ ਤਿਹਾੜ ਜੇਲ੍ਹ ਵਿਚ ਵੀ ਸੇਵਾ ਦੇ ਨਾਲ-ਨਾਲ ਸਮਾਜ ਸੇਵਾ ਵੀ ਕਰ ਰਹੀ ਹੈ |
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਈ ਇਲਾਕਿਆਂ 'ਚ ਅਜੇ ਵੀ ਕਈ ਅਜਿਹੀਆਂ ਫੈਕਟਰੀਆਂ ਹਨ, ਜਿਨ੍ਹਾਂ ਕੋਲ ਕੋਈ ਲਾਇਸੈਂਸ ਨਹੀਂ ਹੈ ਪਰ ਫਿਰ ਵੀ ਧੜੱਲੇ ਨਾਲ ਚਲ ਰਹੀਆਂ ਹਨ | ਕੁਝ ਫ਼ੈਕਟਰੀਆਂ 'ਤੇ ਕਾਰਵਾਈ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸੀਲ ਵੀ ...
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦਿੱਲੀ ਦੇ ਪ੍ਰਤੀ ਮੰਡਲ ਨੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਸੌਰਵ ਭਾਰਤਵਾਜ ਅਤੇ ਇਸ ਦੇ ਡਾਇਰੈਕਟਰ ਅਰਵਿੰਦਰ ਕੁਮਾਰ ਕੌਸ਼ਿਕ ਨਾਲ ਮੁਲਾਕਾਤ ਕਰਕੇ ਦਿੱਲੀ ਦੇ ਸਦਰ ...
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਆਰਟ ਸਪੈਕਟਰਾ ਦੁਆਰਾ ਸਮੂਹਿਕ ਕਲਾ ਪ੍ਰਦਰਸ਼ਨੀ ਲੋਕਾਇਤਾ ਆਰਟ ਗੈਲਰੀ ਹੌਜ ਖਾਸ ਵਿਖੇ ਲਗਾਈ ਗਈ, ਜਿਸ ਦਾ ਉਦਘਾਟਨ ਸ਼ੋਰੋਨ ਲੋਵੇਨ (ਸ਼ਾਸਤਰੀ ਉਡਿਸ਼ੀ ਨਰਤਕ), ਫੈਸ਼ਨ ਡਿਜ਼ਾਈਨਰ ਜਤਿਨ ਕੋਛਰ ਅਤੇ ਕਲਾਕਾਰ ਪ੍ਰਮੋਟਰ ...
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਗਰਮੀ ਦੇ ਮੌਸਮ 'ਚ ਦਿੱਲੀ ਅੰਦਰ ਰੋਜ਼ਾਨਾ ਵੱਖ-ਵੱਖ ਇਲਾਕਿਆਂ 'ਚ ਅੱਗ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਦਿੱਲੀ ਦੇ ਬਵਾਨਾ ਇਲਾਕੇ 'ਚ ਇਕ ਫ਼ੈਕਟਰੀ 'ਚ ਅੱਗ ਲੱਗ ਗਈ , ਜਿਸ ਨਾਲ ਚਾਰੇ ਪਾਸੇ ਅਫ਼ਰਾ-ਤਫਰੀ ਮਚ ਗਈ | ਇਸ ਦੀ ...
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਸੰਤ ਰਜਿੰਦਰ ਸਿੰਘ ਮਹਾਰਾਜ ਕਈ ਪੁਸਤਕਾਂ ਦੇ ਲੇਖਕ ਹਨ | ਉਨ੍ਹਾਂ ਦੀ ਨਵੀਂ ਪੁਸਤਕ 'ਡੀਟੋਕਸ ਦੀ ਮਾਈਾਡ' ਜਾਰੀ ਕੀਤੀ ਗਈ ਹੈ | ਇਸ ਮੌਕੇ ਸੰਤ ਰਜਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਸਾਡੇ ਜੀਵਨ 'ਚ ਤਨਾਅ, ਡਰ ਤੇ ਚਿੰਤਾ ...
ਮਕਸੂਦਾਂ, 21 ਮਈ (ਸਤਿੰਦਰ ਪਾਲ ਸਿੰਘ)-ਅੱਜ ਸਵੇਰੇ ਜਲੰਧਰ ਨਗਰ ਨਿਗਮ ਵਲੋਂ ਟੈਕਸ ਡਿਫਾਲਟਰਾਂ ਦੇ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪਠਾਨਕੋਟ ਰੋਡ ਨਜ਼ਦੀਕ 4 ਟੈਕਸ ਡਿਫਾਲਟਰਾਂ ਦੀਆਂ ਦੁਕਾਨਾਂ ਸੀਲ ਕੀਤੀਆਂ ਗਈਆਂ ਤੇ ਇਕ ਹਜ਼ਾਰ ਡਿਫਾਲਟਰਾਂ ਨੂੰ ਨੋਟਿਸ ਵੀ ...
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਬਿਜਲੀ ਦੀ ਮੰਗ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਇਕ ਰਿਕਾਰਡ ਵੀ ਬਣ ਰਿਹਾ ਹੈ | ਬਿਜਲੀ ਦੀ ਮੰਗ 7070 ਮੈਗਾਵਾਟ ਤੱਕ ਪੁੱਜ ਗਈ ਹੈ | ਬਿਜਲੀ ਕੰਪਨੀਆਂ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਸਾਲਾਂ 'ਚ ਬਿਜਲੀ ਦੀ ...
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕਈ ਇਲਾਕਿਆਂ ਦੇ ਵਿਚ ਪਾਣੀ ਦੀ ਕਮੀ ਕਰਕੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਮਜਬੂਰ ਹੋ ਕੇ ਪਾਣੀ ਦੇ ਟੈਂਕਰ ਮੰਗਵਾਉਣੇ ਪੈ ਰਹੇ ਹਨ | ਉੱਧਰ ਪ੍ਰਾਈਵੇਟ ਪਾਣੀ ...
ਨਵੀਂ ਦਿੱਲੀ, 21 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਗਰਮੀ ਦੇ ਮੌਸਮ 'ਚ ਅੱਗ ਦੀਆਂ ਲਗਾਤਾਰ ਘਟਨਾਵਾਂ ਹੋ ਰਹੀਆਂ ਹਨ ਅਤੇ ਅੱਗ ਬੁਝਾਊ ਅਮਲੇ ਨੂੰ ਅੱਗ ਬੁਝਾਉਣ 'ਚ ਕਾਫ਼ੀ ਮੁਸ਼ੱਕਤ ਕਰਨੀ ਪੈਂਦੀ ਹੈ | ਦਿੱਲੀ ਦੇ ਅੱਗ ਬੁਝਾਊ ਵਿਭਾਗ ਕੋਲ ਦੋ ਫਾਇਰ ਫਾਈਟਰ ਰੋਬੋਟ ਹੋ ...
ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ-ਜੰਡਿਆਲਾ ਸੜਕ 'ਤੇ ਸਥਿਤ ਪਿੰਡ ਕ੍ਰਿਪਾਲਪੁਰ ਕਾਲੋਨੀ ਵਿਖੇ ਇੱਕ ਹਵੇਲੀ 'ਚ ਅੱਗ ਲੱਗ ਜਾਣ ਕਾਰਨ ਦੋ ਗਾਵਾਂ ਤੇ ਕਰੀਬ ਅੱਧੀ ਦਰਜਨ ਮੁਰਗ਼ੇ ਸੜ ਗਏ | ਘਰ ਮਾਲਕ ਸੁਨੀਲ ਕੁਮਾਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਹ ਅੱਜ ...
ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕਲੀਨਿਕਲ ਐਸਟੇਬਲਿਸ਼ਮੈਂਟ ਐਕਟ ਦੇ ਵਿਰੋਧ ਵਿਚ ਸਿਰਸਾ ਵਿੱਚ ਲੈਬ ਸੰਚਾਲਕਾਂ ਨੇ ਮੀਟਿੰਗ ਕਰਕੇ ਰੋਸ ਪ੍ਰਗਟ ਕੀਤਾ | ਸੁਰਖਾਬ ਪੈਲੇਸ ਵਿਚ ਜ਼ਿਲ੍ਹਾ ਪ੍ਰਧਾਨ ਦਵਿੰਦਰ ਗੌੜ ਦੀ ਪ੍ਰਧਾਨਗੀ ...
ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ)-ਸ਼ਹੀਦਾਂ ਦੇ ਸਰਤਾਜ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀ ਸੰਗਤਾਂ ਵਲੋਂ 3 ਜੂਨ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧ ਵਿਚ ਡੇਰਾ ਕਾਰ ਸੇਵਾ ਕਲੰਦਰੀ ਗੇਟ ...
ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਭੌਤਿਕ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ 'ਤੇ ਆਧਾਰਿਤ ਪਾਵਰ ਪੁਆਇੰਟ ਪ੍ਰੈਜੇਟੇਸ਼ਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਅੰਡਰ ਗ੍ਰੈਜੂਏਟ ...
ਯਮੁਨਾਨਗਰ, 21 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਿਖੇ ਯੂਥ ਰੈੱਡ ਕਰਾਸ ਦੀ ਅਗਵਾਈ ਹੇਠ ਲਗਾਇਆ ਗਿਆ ਪੰਜ ਰੋਜ਼ਾ ਫਸਟ ਏਡ ਅਤੇ ਹੋਮ ਨਰਸਿੰਗ ਟ੍ਰੇਨਿੰਗ ਕੈਂਪ ਸਮਾਪਤ ਹੋ ਗਿਆ | ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਨਸ਼ਾ ਛੱਡਣ, ਮਹਿਲਾ ...
ਗੂਹਲਾ ਚੀਕਾ, 21 ਮਈ (ਓ.ਪੀ. ਸੈਣੀ)-ਡੀ.ਏ.ਵੀ. ਕਾਲਜ ਚੀਕਾ ਵਿਖੇ ਕਾਨਵੋਕੇਸ਼ਨ ਸਮਾਗਮ ਕਰਵਾਇਆ ਗਿਆ | ਕਾਨਵੋਕੇਸ਼ਨ ਸਮਾਰੋਹ ਵਿਚ ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਵਾਈਸ ਚਾਂਸਲਰ ਪ੍ਰੋ. ਸੋਮਨਾਥ ਸਚਦੇਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...
ਸ਼ਾਹਬਾਦ ਮਾਰਕੰਡਾ, 21 ਮਈ (ਅਵਤਾਰ ਸਿੰਘ)-ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ ਵਲੋਂ ਹਰਿਆਣਾ 'ਚ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸ੍ਰੀ ...
ਗੂਹਲਾ ਚੀਕਾ, 21 ਮਈ (ਓ.ਪੀ. ਸੈਣੀ)-ਅੱਜ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਟਟੀਆਣਾ ਦੇ ਵਿਹੜੇ ਵਿਚ ਟੇਲੈਂਟ ਹੰਟ-2022 ਦਾ ਗ੍ਰੈਂਡ ਫਿਨਾਲੇ ਕਰਵਾਇਆ ਗਿਆ | ਇਹ ਵਿਸ਼ੇਸ਼ ਪ੍ਰੋਗਰਾਮ ਦੋ ਦਿਨਾਂ ਦਾ ਸੀ, ਜਿਸ ਦਾ ਮਕਸਦ ਬੱਚਿਆਂ ਨੂੰ ਉਨ੍ਹਾਂ ਦੀ ਸਭਿਅਤਾ ਅਤੇ ਸਭਿਆਚਾਰ ...
ਢਿਲਵਾਂ, 21 ਮਈ (ਪ੍ਰਵੀਨ ਕੁਮਾਰ, ਸੁਖੀਜਾ) - ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਤੇਜਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਢਿਲਵਾਂ ਦੇ ਪਿੰਡ ਭੁੱਲਰ ਬੇਟ ...
ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਇੰਜੀਨਿਅਰਿੰਗ ਵਿਭਾਗ ਵਿਚ ਅੱਜ ਵਿਸ਼ਵ ਸੰਵਾਦ ਕੇਂਦਰ ਹਰਿਆਣਾ ਵਲੋਂ ਨਾਰਦ ਮੁਨੀ ਜੈਅੰਤੀ 'ਤੇ ਵਿਚਾਰ ਗੋਸ਼ਟੀ ਅਤੇ ਪੱਤਰਕਾਰ ਸਨਮਾਨ ਸਮਾਰੋਹ ...
ਸਿਰਸਾ, 21 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਝੋਰੜਨਾਲੀ 'ਤੇ ਬੱਸ ਅੱਡੇ 'ਤੇ ਰੋਡਵੇਜ ਦੀ ਬੱਸ 'ਚੋਂ ਲਹਿੰਦੇ ਸਮੇਂ ਇਕ ਵਿਦਿਆਰਥਣ ਬੱਸ ਹੇਠ ਆਉਣ ਨਾਲ ਗੰਭੀਰ ਜ਼ਖ਼ਮੀ ਹੋ ਗਈ | ਤੁਰੰਤ ਵਿਦਿਆਰਥਣ ਨੂੰ ਨਾਗਰਿਕ ਹਸਪਤਾਲ ਪਹੁੰਚਾਇਆ ਗਿਆ ਜਿਥੇ ...
ਕਰਨਾਲ, 21 ਮਈ (ਗੁਰਮੀਤ ਸਿੰਘ ਸੱਗੂ)-ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੀ ਬਰਸੀ ਮੌਕੇ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦੇ ਬੁੱਤ 'ਤੇ ਫੁੱਲ ਚੜ੍ਹ ਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਸੰਕਲਪ ਲਿਆ ਗਿਆ | ਇਸ ...
ਪਿਹੋਵਾ, 21 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਸ਼ੁੱਭ ਕਰਮਨ ਚੈਰੀਟੇਬਲ ਸੇਵਾ ਸੁਸਾਇਟੀ ਗੁਰਦੁਆਰਾ ਸਿੰਘ ਸਭਾ ਦੀ ਤਰਫੋਂ ਮਾਤਾ ਬਾਲਾ ਸੁੰਦਰੀ ਮੰਦਰ ਵਿਖੇ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਸੰਯੁਕਤ ਸਕੱਤਰ ਪ੍ਰਵੇਸ਼ ਕੌਸ਼ਿਕ ਦੇ ਸਹਿਯੋਗ ਨਾਲ ਲਗਾਏ ਗਏ ਇਸ ...
ਫਗਵਾੜਾ, 21 ਮਈ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਗਊਸ਼ਾਲਾ ਰੋਡ 'ਤੇ ਸਥਿਤ ਲੜਕੀਆਂ ਦੇ ਇੱਕ ਨਿੱਜੀ ਸਕੂਲ 'ਚ ਦੁਪਹਿਰ ਦੇ ਪੇਪਰ ਦੇਣ ਮੌਕੇ ਇੱਕ ਨੌਜਵਾਨ ਨੇ ਸਕੂਲ ਦੇ ਵਿਹੜੇ 'ਚ ਦਾਖ਼ਲ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ ਜਿਸ ਕਾਰਨ ਉਹ ਤੁਰੰਤ ਫ਼ਰਸ਼ 'ਤੇ ਡਿਗ ਪਿਆ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX