ਤਾਜਾ ਖ਼ਬਰਾਂ


ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 1 hour ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 1 hour ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 2 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 2 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 2 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 2 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 2 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 3 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 3 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 3 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 3 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 3 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 4 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਕੈਲੀਫ਼ੋਰਨੀਆ ’ਚ ਸੈਨਟ ਵਲੋਂ ਸਿੱਖਾਂ ਨੂੰ ਵੱਡੀ ਰਾਹਤ, ਬਿਨਾਂ ਹੈਲਮਟ ਬਾਈਕ ਚਲਾਉਣ ਸੰਬੰਧੀ ਬਿੱਲ ਪਾਸ
. . .  about 4 hours ago
ਸੈਕਰਾਮੈਂਟੋ,ਕੈਲੀਫੋਰਨੀਆ, 6 ਜੂਨ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਿਚ ਸਟੇਟ ਸੈਨਟ ਨੇ ਸਿੱਖਾਂ ਨੂੰ ਵੱਡੀ ਰਾਹਤ ਦਿੰਦਿਆਂ ਇਕ ਬਿੱਲ ਉਪਰ ਮੋਹਰ ਲਾ ਦਿੱਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਸਿੱਖ....
ਬੰਦ ਦੇ ਦਿੱਤੇ ਸੱਦੇ ’ਤੇ ਓਠੀਆ ਕਸਬਾ ਪੂਰਨ ਤੌਰ ’ਤੇ ਬੰਦ
. . .  about 4 hours ago
ਓਠੀਆਂ, 6 ਜੂਨ (ਗੁਰਵਿੰਦਰ ਸਿੰਘ ਛੀਨਾ)- ਦਲ ਖ਼ਾਲਸਾ ਵਲੋਂ ਘੱਲੂਘਾਰੇ ਦਿਵਸ ’ਤੇ ਬੰਦ ਦੇ ਸੱਦੇ ’ਤੇ ਕਸਬੇ ਦੇ ਦੁਕਾਨਦਾਰਾਂ ਵਲੋਂ ਏਕਤਾ ਦਾ ਸਬੂਤ ਦਿੰਦਿਆਂ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ....
ਕਰਨਾਟਕ:ਸੜਕ ਹਾਦਸੇ ਚ 5 ਲੋਕਾਂ ਦੀ ਮੌਤ, 13 ਜ਼ਖ਼ਮੀ
. . .  about 5 hours ago
ਯਾਦਗਿਰੀ, 6 ਜੂਨ -ਕਰਨਾਟਕ ਦੇ ਯਾਦਗਿਰੀ ਜ਼ਿਲ੍ਹੇ ਵਿਚ ਇਕ ਕਾਰ ਦੇ ਸਟੇਸ਼ਨਰੀ ਟਰੱਕ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 13 ਗੰਭੀਰ ਰੂਪ ਵਿਚ ਜ਼ਖਮੀ...
ਐਨ.ਆਈ.ਏ. ਵਲੋਂ ਤਲਵੰਡੀ ਭਾਈ ਖੇਤਰ ਚ ਛਾਪੇਮਾਰੀ
. . .  about 5 hours ago
ਤਲਵੰਡੀ ਭਾਈ, 6 ਜੂਨ (ਕੁਲਜਿੰਦਰ ਸਿੰਘ ਗਿੱਲ)-ਕੌਮੀਂ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਤਲਵੰਡੀ ਭਾਈ ਖੇਤਰ ਵਿਚ ਅੱਜ ਮੁੜ ਦਸਤਕ ਦਿੰਦਿਆਂ ਤਲਵੰਡੀ ਭਾਈ, ਪਿੰਡ ਲੱਲੇ, ਘੱਲ ਖੁਰਦ,ਬੂਈਆਂ ਵਾਲਾ...
ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ
. . .  about 5 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਅੱਜ ਘੱਲੂਘਾਰਾ ਦਿਵਸ ਮੌਕੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ 'ਤੇ ਸ਼ਹਿਰ ਦੇ ਕਰੀਬ ਸਾਰੇ ਬਾਜ਼ਾਰ ਬੰਦ...
ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ
. . .  about 6 hours ago
ਨਵੀਂ ਦਿੱਲੀ, 6 ਜੂਨ-ਜਰਮਨੀ ਦੇ ਰੱਖਿਆ ਮੰਤਰੀ ਬੋਰਿਸ ਪਿਸਟੋਰੀਅਸ ਅੱਜ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ।ਬੋਰਿਸ ਪਿਸਟੋਰੀਅਸ ਭਾਰਤ ਦੇ ਚਾਰ ਦਿਨਾਂ...
ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  about 6 hours ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  about 6 hours ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  about 6 hours ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਜੇਠ ਸੰਮਤ 554

ਰੂਪਨਗਰ

ਸੰਘਰਸ਼ ਕਮੇਟੀ ਵਲੋਂ ਸਵਾਂ ਨਦੀ 'ਚ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼-ਬੰਦ ਕਰਵਾਉਣ ਦੀ ਕੀਤੀ ਮੰਗ

• ਕੁਝ ਆਗੂ ਲੋਕਾਂ ਨੂੰ ਗੰੁਮਰਾਹ ਕਰ ਰਹੇ ਹਨ ਤੇ ਭੁਲੇਖੇ 'ਚ ਪਾ ਰਹੇ ਹਨ-ਐਸ. ਡੀ. ਓ.
ਸੁਖਸਾਲ, 22 ਮਈ (ਧਰਮ ਪਾਲ)-ਸਵਾਂ ਨਦੀ ਵਿਚ ਗੈਰ ਕਾਨੂੰਨੀ ਮਾਈਨਿੰਗ ਨਿਰੰਤਰ ਹੋ ਰਹੀ ਹੈ, ਇਹ ਪ੍ਰਗਟਾਵਾ ਇਲਾਕਾ ਸੰਘਰਸ਼ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਆਗੂਆਂ ਨੇ ਕੀਤਾ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਨਵੀਂ ਬਣੀ ਪੰਜਾਬ ਸਰਕਾਰ ਕਹਿ ਰਹੀ ਸੀ ਕਿ ਅਸੀਂ ਪਾਲਿਸੀ ਬਣਾ ਕੇ ਕੰਮ ਸ਼ੁਰੂ ਕਰਾਂਗੇ ਪਰ ਨਵੀਂ ਬਣੀ ਪਾਲਿਸੀ ਵਾਰੇ ਅਜੇ ਤੱਕ ਕਿਸੇ ਨੂੰ ਕੁੱਝ ਵੀ ਪਤਾ ਨਹੀਂ ਲੱਗਿਆ | ਇਲਾਕਾ ਸੰਘਰਸ਼ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਜਿਹੜੀ ਕਿ ਪਿਛਲੇ ਲੰਬੇ ਅਰਸੇ ਤੋਂ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਸੰਘਰਸ਼ ਕਰਦੀ ਆ ਰਹੀ ਹੈ ਉਨ੍ਹਾਂ ਕਿਹਾ ਕਿ ਸਾਨੂੰ ਵੀ ਆਸ ਸੀ ਕਿ ਇਹ ਗੈਰ ਕਾਨੂੰਨੀ ਧੰਦਾ ਖ਼ਤਮ ਹੋ ਜਾਵੇਗਾ ਪਰ ਨਵੀਂ ਸਰਕਾਰ ਵਿਚ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਨਾਜਾਇਜ਼ ਮਾਈਨਿੰਗ ਰੁਕਦੀ ਨਜ਼ਰ ਨਹੀਂ ਆ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਜਦੋਂ ਇਲਾਕਾ ਸੰਘਰਸ਼ ਕਮੇਟੀ ਵੱਲੋਂ ਭਲਾਣ, ਤਰਫ਼ ਮਜਾਰੀ ਜਾ ਕੇ ਦੇਖਿਆ ਗਿਆ ਤਾਂ ਸਵਾਂ ਨਦੀ ਨੂੰ ਮਾਫੀਆ ਵਲੋਂ ਹੋਰ ਜ਼ਿਆਦਾ ਚੌੜਾ ਕੀਤਾ ਜਾ ਰਿਹਾ ਸੀ | ਇਸ ਮੌਕੇ ਕਮੇਟੀ ਪ੍ਰਧਾਨ ਹਰਦੇਵ ਸਿੰਘ ਨੇ ਕਿਹਾ ਕਿ ਪਿੰਡ ਭਲਾਣ ਅਤੇ ਤਰਫ਼ ਮਜਾਰੀ ਵਿਚ ਹੀ ਕਰੀਬ 7 ਮਸ਼ੀਨਾਂ ਮਾਈਨਿੰਗ ਕਰਨ ਲਈ ਲਗਾਈਆਂ ਗਈਆਂ ਸਨ, ਜੋ ਕਿ ਅੱਜ ਤੋਂ ਪਹਿਲਾਂ ਇੰਨੀਆਂ ਮਸ਼ੀਨਾਂ ਕਦੇ ਵੀ ਨਹੀਂ ਲੱਗੀਆਂ | ਇਸ ਮੌਕੇ ਇਲਾਕਾ ਸੰਘਰਸ਼ ਕਮੇਟੀ ਦੇ ਸਕੱਤਰ ਐਡਵੋਕੇਟ ਵਿਸ਼ਾਲ ਸੈਣੀ, ਟਿੱਕਾ ਯਸ਼ਵੀਰ ਚੰਦ ਭਲਾਣ, ਕੇਸਰ ਸਿੰਘ, ਭਾਗ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਦੇਵ ਸਿੰਘ ਆਦਿ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸਾਡੇ ਇਲਾਕੇ ਵਿਚ ਹੋ ਰਹੀ ਨਜਾਇਜ਼ ਜਲਦੀ ਮਾਈਨਿੰਗ ਬੰਦ ਕਰਵਾਈ ਜਾਵੇ |
ਇਸ ਮੌਕੇ ਜਦੋਂ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਨਵਪ੍ਰੀਤ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਗਈ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਚੱਲ ਰਹੀ ਮਾਈਨਿੰਗ ਬਾਰੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਭਰਮ ਭੁਲੇਖੇ ਪਾਏ ਜਾ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੂਰੇ ਇਲਾਕੇ ਵਿਚ ਕਿਤੇ ਵੀ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ ਅਤੇ ਜਿਹੜੀਆਂ ਥਾਵਾਂ 'ਤੇ ਕੰਮ ਚੱਲ ਰਿਹਾ ਹੈ ਉਹ ਜਾਇਜ਼ ਹਨ, ਕੇਵਲ ਲੋਕਾਂ ਨੂੰ ਗੁਮਰਾਹ ਕਰਨ ਅਤੇ ਆਪਣਾ ਅਕਸ ਚਮਕਾਉਣ ਲਈ ਕੁੱਝ ਲੋਕ ਇਹ ਭਰਮ ਭੁਲੇਖੇ ਪੈਦਾ ਕਰ ਰਹੇ ਹਨ | ਜਦੋਂ ਕਿ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਪੂਰੀ ਤਰ੍ਹਾਂ ਠੱਪ ਕੀਤੀ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਬਾਰੇ ਸਾਡੇ ਦਫ਼ਤਰ ਵਿਚ ਪੂਰਾ ਰਿਕਾਰਡ ਮੌਜੂਦ ਹੈ ਜੋ ਕਿਸੇ ਸਮੇਂ ਵੀ ਦੇਖਿਆ ਜਾ ਸਕਦਾ ਹੈ | ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਗੁਮਰਾਹ ਕੁੰਨ ਪ੍ਰਚਾਰ ਤੋਂ ਬਚਣ, ਕਿਸੇ ਦੇ ਵੀ ਭਰਮ ਭੁਲੇਖੇ ਵਿਚ ਨਾ ਆਉਣ |

ਮੁੱਖ ਮੰਤਰੀ ਜੀ! ਫੋਕਲ ਪੁਆਇੰਟ ਦੇ ਨਾਂਅ 'ਤੇ ਦੱਬੀ ਸਾਡੀ 16 ਏਕੜ ਉਪਜਾਊ ਜ਼ਮੀਨ ਵੀ ਛੁਡਵਾ ਦਿਓ...

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਰੋਲੂਮਾਜਰਾ ਦੇ ਕਿਸਾਨਾਂ ਵਲੋਂ ਕੀਤੀ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਸ਼ਾਮਲਾਤ ਜ਼ਮੀਨਾਂ ਦੇ ਛਡਵਾਏ ਜਾ ਰਹੇ ਨਾਜਾਇਜ਼ ਕਬਜ਼ਿਆਂ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਸਰਕਾਰ ਨੂੰ ਅਪੀਲ ਵੀ ...

ਪੂਰੀ ਖ਼ਬਰ »

ਏਡਿਡ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ

ਨੂਰਪੁਰ ਬੇਦੀ, 22 ਮਈ (ਢੀਂਡਸਾ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ ਹਨ | ਯੂਨੀਅਨ ਦੇ ਸੂਬਾ ਸਕੱਤਰ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਅਤੇ ...

ਪੂਰੀ ਖ਼ਬਰ »

ਉਪਵੈਦ 25 ਨੂੰ ਕਰਨਗੇ ਸਿਹਤ ਮੰਤਰੀ ਦੇ ਦਫ਼ਤਰ ਦਾ ਘਿਰਾਓ

ਨੂਰਪੁਰ ਬੇਦੀ, 22 ਮਈ (ਢੀਂਡਸਾ)-ਅੱਜ ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਸੰਤੋਖ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਹਿਲਾਂ ਸਾਲ 2016 ਵਿੱਚ ਉਪਵੈਦ ਦੀਆਂ 285 ਅਸਾਮੀਆ ਦਾ ਇਸ਼ਤਿਹਾਰ ਜਾਰੀ ਕਰਨ ਦੀ ਮਨਜੂੰਰੀ ਦਿੱਤੀ ...

ਪੂਰੀ ਖ਼ਬਰ »

ਅਧਿਆਪਨ-ਪ੍ਰਤੀਬੱਧਤਾ 'ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਣ ਸਿੰਘ ਨਾਰੰਗ)-''ਅਧਿਆਪਨ, ਭਵਿੱਖ ਦੀ ਪੀੜ੍ਹੀ ਨਾਲ ਜੁੜਿਆ ਹੋਇਆ, ਸਿੱਖਣ ਅਤੇ ਸਿਖਾਉਣ ਵਾਲਾ ਅਮਰ-ਕਿੱਤਾ ਹੈ | ਇਸ ਕਿੱਤੇ ਦੁਆਰਾ, ਸ਼ਾਗਿਰਦਾਂ ਨੂੰ ਵਰੋਸਾਈ ਗਈ ਲਿਆਕਤ, ਵੰਨ/ਸੁਵੰਨੀ ਚੇਤਨਾ ਵਜੋਂ ਸਮਾਜ ਵਿਚ ਦਹਾੜਦੀ ਹੈ |'' ਇਹ ...

ਪੂਰੀ ਖ਼ਬਰ »

ਅਪ੍ਰੈਲ ਮਹੀਨੇ ਸਿਵਲ ਹਸਪਤਾਲ ਵਿਖੇ ਪਹਿਲਾਂ ਨਾਲੋਂ ਢਾਈ ਗੁਣਾ ਵੱਧ ਮਰੀਜ਼ਾਂ ਨੇ ਸੇਵਾਵਾਂ ਲਈਆਂ-ਐੱਡ. ਚੱਢਾ

ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)-ਸਿਵਲ ਹਸਪਤਾਲ ਵਿਖੇ ਅਪ੍ਰੈਲ ਮਹੀਨੇ ਵਿਚ 21,055 ਮਰੀਜ਼ਾਂ ਨੇ ਸਿਹਤ ਸੇਵਾਵਾਂ ਪ੍ਰਾਪਤ ਕਰਕੇ ਰਿਕਾਰਡ ਕਾਇਮ ਕੀਤਾ ਹੈ ਜੋ ਪਹਿਲਾਂ ਨਾਲੋਂ ਲਗਭਗ ਢਾਈ ਗੁਣਾ ਵੱਧ ਹੈ ਜਦੋਂਕਿ ਪਹਿਲਾਂ ਇਹ ਅੰਕੜਾ ਲਗਭਗ 10,000 ਤੱਕ ਹੀ ਰਹਿੰਦਾ ਸੀ | ਇਸ ...

ਪੂਰੀ ਖ਼ਬਰ »

ਮਾਨਵਤਾ ਦੀ ਭਲਾਈ ਲਈ ਖੂਨਦਾਨ ਸਭ ਤੋਂ ਉੱਤਮ ਸੇਵਾ-ਬੀਸਲਾ

ਸੰਧਵਾਂ, 22 ਮਈ (ਪ੍ਰੇਮੀ ਸੰਧਵਾਂ)-ਬਲਾਕੀਪੁਰ ਦੇ 66 ਕੇ. ਵੀ ਸਬ ਸਟੇਸ਼ਨ ਵਿਖੇ ਇੰਜੀਨੀਅਰ ਦੀਆਂ ਸੇਵਾਵਾਂ ਨਿਭਾਅ ਰਹੇ ਇਲਾਕੇ ਦੇ ਉੱਘੇ ਵਾਤਾਵਰਨ ਪ੍ਰੇਮੀ ਜੇ. ਈ ਗੋਪਾਲ ਕ੍ਰਿਸ਼ਨ ਬੀਸਲਾ ਸਪੁੱਤਰ ਸਾਬਕਾ ਹੈੱਡ ਮਾਸਟਰ ਗੁਰਦੇਵ ਰਾਮ ਮਹਿਮੀ ਵਾਸੀ ਬੀਸਲਾ ਨੇ ਕਿਹਾ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਚੰਦ ਤੇ ਮਾਸਟਰ ਹਰਭਜਨ ਸਿੰਘ ਅਸਮਾਨਪੁਰ ਦੀ ਯਾਦ 'ਚ ਸੈਮੀਨਾਰ ਕਰਵਾਇਆ

ਨੂਰਪੁਰ ਬੇਦੀ, 22 ਮਈ (ਹਰਦੀਪ ਸਿੰਘ ਢੀਂਡਸਾ)-ਜੁਆਇੰਟ ਪਲੇਟਫਾਰਮ ਫਾਰ ਮਾਸ ਆਰਗੇਨਾਈਜੇਸ਼ਨ (ਜੇ.ਪੀ.ਐਮ.ਓ) ਦੀ ਬਲਾਕ ਨੂਰਪੁਰ ਬੇਦੀ ਇਕਾਈ ਵਲੋਂ ਅੱਜ ਇੱਥੇ ਸ਼ਹੀਦ ਕਾਮਰੇਡ ਕਰਤਾਰ ਚੰਦ ਮਾਧੋਪੁਰ ਅਤੇ ਮਾ. ਹਰਭਜਨ ਸਿੰਘ ਅਸਮਾਨਪੁਰ ਦੀ ਯਾਦ ਵਿਚ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਮਹਾਂਮਾਈ ਦਾ ਜਾਗਰਣ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 22 ਮਈ (ਜੇ.ਐਸ.ਨਿੱਕੂਵਾਲ)- ਨੇੜਲੇ ਪਿੰਡ ਥੱਪਲ ਵਿਖੇ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਅਤੇ ਮਾਤਾ ਬਲਵਿੰਦਰ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਜਦੋਂ ਕਿ ...

ਪੂਰੀ ਖ਼ਬਰ »

ਦੋਲਤਪੁਰ ਵਿਖੇ ਭੇਦਭਰੀ ਹਾਲਤ 'ਚ 4 ਪਸ਼ੂਆਂ ਦੀ ਮੌਤ

ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)- ਪਿੰਡ ਦੋਲਤਪੁਰ ਵਿਖੇ ਅਚਾਨਕ ਹੀ 4 ਪਸ਼ੂਆਂ ਦੇ ਭੇਦ ਭਰੇ ਹਾਲਾਤ ਵਿਚ ਮਰ ਜਾਣ ਦੀ ਖ਼ਬਰ ਹੈ | ਪਸ਼ੂਆਂ ਦੇ ਮਾਲਕ ਗੁਰਲਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁੱਕਰਵਾਰ ਰਾਤ ਉਨ੍ਹਾਂ ਨੂੰ ਅਚਾਨਕ ਪਤਾ ਲੱਗਾ ਕਿ ਉਨ੍ਹਾਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਵਨ ਚੈਰੀਟੇਬਲ ਟਰੱਸਟ ਦੀ ਚੋਣ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਡਾ. ਅੰਬੇਡਕਰ ਭਵਨ ਚੈਰੀਟੇਬਲ ਟਰੱਸਟ ਦੀ ਡਾ. ਅੰਬੇਡਕਰ ਸਕੂਲ ਮੂਸਾਪੁਰ ਰੋਡ ਵਿਖੇ ਹੋਈ ਚੋਣ 'ਚ ਪ੍ਰੇਮ ਮਲਹੋਤਰਾ ਨੂੰ ਪ੍ਰਧਾਨ ਚੁਣਿਆ ਗਿਆ | ਇਸ ਤੋਂ ਪਹਿਲਾ ਸਾਬਕਾ ਪ੍ਰਧਾਨ ਗੋਪਾਲ ਕਿ੍ਸ਼ਨ ਵਲੋਂ ਨਵੀਂ ...

ਪੂਰੀ ਖ਼ਬਰ »

26 ਦੇ ਫਗਵਾੜਾ ਵਿਖੇ ਧਰਨੇ 'ਚ ਵੱਡੀ ਗਿਣਤੀ 'ਚ ਕਿਸਾਨ ਕਰਨਗੇ ਸ਼ਮੂਲੀਅਤ- ਆਗੂ

ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)-ਅੱਜ ਸਥਾਨਕ ਗੰਨਾ ਮਿੱਲ ਵਿਖੇ ਦੁਆਬਾ ਕਿਸਾਨ ਯੂਨੀਅਨ, ਗੰਨਾ ਕਾਸ਼ਤਕਾਰਾਂ ਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਦੀ ਸਾਂਝੀ ਮੀਟਿੰਗ ਹੋਈ | ਇਸ ਮੌਕੇ ਦੁਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਨੈਕਟਰ ਲਾਈਫ਼ ਸਾਇੰਸਜ਼ ਦੇ ਪਾਣੀ ਦੇ ਸੈਂਪਲ ਫੇਲ੍ਹ, ਪ੍ਰਦੂਸ਼ਣ ਬੋਰਡ ਨੇ ਕੀਤਾ 5 ਲੱਖ ਜੁਰਮਾਨਾ

ਡੇਰਾਬੱਸੀ, 22 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਜ਼ ਫੈਕਟਰੀ ਯੂਨਿਟ 2 ਵਿਚੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਲਏ ਪਾਣੀ ਦੇ ਸੈਂਪਲ ਫੇਲ੍ਹ ਹੋ ਗਏ ਹਨ | ਇਸ 'ਤੇ ਕਾਰਵਾਈ ਕਰਦਿਆਂ ਬੋਰਡ ਵਲੋਂ ਵਾਟਰ ਐਕਟ 1974 ਦੀ ਉਲੰਘਣਾ ਕਰਨ ਦੇ ...

ਪੂਰੀ ਖ਼ਬਰ »

ਸ੍ਰੀ ਪਾਉਂਟਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਮਹਾਨ ਸ਼ਹੀਦੀ ਦਿਹਾੜਾ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਲੋਂ 22 ਮਈ ਨੂੰ ਮਹਾਨ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਜਥਿਆਂ ਵਲੋਂ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ 22 ਮਈ (ਅਵਤਾਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਖੇਤਰ ਦੀ ਇਕ 14 ਸਾਲ ਦੀ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ 15 ਮਈ ਨੂੰ ਉਸ ਦੀ 14 ...

ਪੂਰੀ ਖ਼ਬਰ »

ਪਿੰਡਾਂ 'ਚ ਡੇਂਗੂ ਵਿਰੁੱਧ ਜਾਂਚ ਤੇ ਜਾਗਰੂਕਤਾ ਮੁਹਿੰਮ

ਮਾਜਰੀ, 22 ਮਈ (ਕੁਲਵੰਤ ਸਿੰਘ ਧੀਮਾਨ)-ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਬੀ. ਸੀ. ਏ. ਦੇ ਵਿਦਿਆਰਥੀ ਵਲੋਂ ਖੁਦਕੁਸ਼ੀ, ਮਾਪਿਆਂ ਨੇ ਲਗਾਏ ਗੰਭੀਰ ਦੋਸ਼

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਕੈਂਪਸ ਦੇ ਹੋਸਟਲ ਵਿਚ ਰਹਿੰਦੇ ਇਕ ਵਿਦਿਆਰਥੀ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ, ਦੀ ਪਛਾਣ ਰਾਜ ਸਿੰਘ (19) ਵਾਸੀ ਮਾਇਆਪੁਰ (ਬਿਹਾਰ) ਵਜੋਂ ਹੋਈ ਹੈ ਜੋ ਬੀ. ਸੀ. ਏ. ਭਾਗ-1 ਦੀ ਪੜ੍ਹਾਈ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 22 ਮਈ (ਧੀਮਾਨ)-ਪਿੰਡ ਮਸਤਗੜ੍ਹ ਦੇ ਰਾਜਨ ਪੁੱਤਰ ਬਿੰਦੇ ਨੂਰ ਮੁਖੀਆ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਕੁਲਦੀਪ ਸਿੰਘ ਪੁੱਤਰ ਦੇਵ ਦੱਤ ਵਾਸੀਅਨ ਪਿੰਡ ਮਸਤਗੜ੍ਹ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਸ਼ਿਕਾਇਤਕਰਤਾ ਦੇਵਦੱਤ ...

ਪੂਰੀ ਖ਼ਬਰ »

'ਲੇਖਕ ਦੇ ਵਿਹੜੇ' 'ਚ ਰਜਨੀ ਸ਼ਰਮਾ ਨਾਲ ਰੂਬਰੂ

ਨਵਾਂਸ਼ਹਿਰ, 22 ਮਈ (ਗੁਰਬਖਸ਼ ਸਿੰਘ ਮਹੇ)-ਨਵਜੋਤ ਸਾਹਿਤ ਸੰਸਥਾ ਔੜ ਵਲੋਂ ਨਵਾਂਸ਼ਹਿਰ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਸੰਸਥਾ ਵਲੋਂ 'ਲੇਖਕ ਦੇ ਵਿਹੜੇ' ਪ੍ਰੋਗਰਾਮਾਂ ਦੀ ਆਰੰਭੀ ਲੜੀ ਤਹਿਤ ਕਵਿੱਤਰੀ ਰਜ਼ਨੀ ਸ਼ਰਮਾ ਦੇ ਘਰ ਸਾਹਿਤ ਪ੍ਰੇਮੀਆਂ ਦੀ ਭਾਰੀ ...

ਪੂਰੀ ਖ਼ਬਰ »

ਪੰਜਾਬ ਟੈਕਸੀ ਓਪਰੇਟਰ ਯੂਨੀਅਨ ਵਲੋਂ ਖ਼ੂਨਦਾਨ ਕੈਂਪ

ਨਵਾਂਸ਼ਹਿਰ, 22 ਮਈ (ਹਰਵਿੰਦਰ ਸਿੰਘ)-ਪੰਜਾਬ ਟੈਕਸੀ ਓਪਰੇਟਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ ਨਰੋਆ ਪੰਜਾਬ ਸੰਸਥਾ ਦੇ ਸਹਿਯੋਗ ਨਾਲ ਸਵੈ-ਇਛੁਕ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਢੱਕੀ ਵਿਖੇ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਾਲਾਨਾ ਸਮਾਗਮ

ਘਨੌਲੀ, 22 ਮਈ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਢੱਕੀ ਸੈਣੀਮਾਜਰਾ ਵਿਖੇ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਪੰਥ ਪ੍ਰਸਿੱਧ ਵਿਦਵਾਨ ਪੰਥਕ ਢਾਡੀ ਭਾਈ ਰਣਜੀਤ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਧਰਤੀ ਦੀ ਸਾਂਭ-ਸੰਭਾਲ ਪ੍ਰਤੀ ਕੀਤਾ ਜਾਗਰੂਕ

ਮੋਰਿੰਡਾ, 22 ਮਈ (ਕੰਗ)-ਮੋਰਿੰਡਾ ਇਲਾਕੇ ਦੇ ਦੁੱਮਣਾ, ਮੁੰਡੀਆਂ, ਸਮਾਣਾ ਕਲਾਂ ਅਤੇ ਓਇੰਦ ਦੇ ਸਰਕਾਰੀ ਸਕੂਲਾਂ ਵਿਚ ਜਾ ਕੇ ਈਸ਼ਾ ਫਾਊਾਡੇਸ਼ਨ ਦੇ ਵਲੰਟੀਅਰਾਂ ਵਲੋਂ ਧਰਤੀ ਦੀ ਸਾਂਭ-ਸੰਭਾਲ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਦੇ ਸੁਪਰ-22 ਬੈਚ ਦੀ ਵਿਦਾਇਗੀ ਪਾਰਟੀ

ਬੇਲਾ, 22 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ (ਆਟੋਨੋਮਸ) ਕਾਲਜ ਆਫ਼ ਫਾਰਮੇਸੀ ਬੇਲਾ ਵਿਖੇ ਸੁਪਰ-22 ਬੈਚ ਦੀ ਵਿਦਾਇਗੀ ਪਾਰਟੀ ਦਾ ਆਯੋਜਨ ਧੂਮਧਾਮ ਨਾਲ ਕੀਤਾ ਗਿਆ | ਇਸ ਬੈਚ ਵਿਚ 2022 ਵਿਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਧਰਤੀ ਦੀ ਸਿਹਤ ਵਿਸ਼ੇ 'ਤੇ ਸਕੂਲਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ

ਮੋਰਿੰਡਾ, 22 ਮਈ (ਪਿ੍ਤਪਾਲ ਸਿੰਘ)-ਮਨੁੱਖ ਦੀ ਸਿਹਤ ਵਾਂਗੂੰ ਧਰਤੀ ਦੀ ਸਿਹਤ ਵੀ ਬਹੁਤ ਮਹੱਤਵਪੂਰਨ ਹੈ | ਜੇਕਰ ਧਰਤੀ ਦੀ ਸਿਹਤ ਠੀਕ ਰਹੇਗੀ ਤਾਂ ਹੀ ਉਹ ਵਧੀਆ ਉਪਜ ਦੇ ਸਕੇਗੀ ਪਰ ਰਸਾਇਣਿਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵੱਧ ਵਰਤੋਂ ਨਾਲ ਧਰਤੀ ਦੀ ਸਿਹਤ ਖ਼ਤਰੇ ਵਿਚ ...

ਪੂਰੀ ਖ਼ਬਰ »

ਨਗਰ ਖੇੜੇ ਦਾ ਸਥਾਪਨਾ ਦਿਵਸ ਮਨਾਇਆ

ਬੇਲਾ, 22 ਮਈ (ਮਨਜੀਤ ਸਿੰਘ ਸੈਣੀ)-ਹਰ ਸਾਲ ਦੀ ਤਰ੍ਹਾਂ ਪਿੰਡ ਬੇਲੇ ਵਿਖੇ ਪਿੰਡ ਦੀ ਸੁੱਖ ਸ਼ਾਂਤੀ ਲਈ ਨਗਰ ਖੇੜਾ ਦਿਵਸ ਮਨਾਇਆ ਗਿਆ | ਪ੍ਰਧਾਨ ਵਿਕਾਸ ਗੋਇਲ ਨੇ ਦੱਸਿਆ ਕੇ ਪਿੰਡ ਦੇ ਸਰਪੰਚ ਲਖਵਿੰਦਰ ਸਿੰਘ ਭੂਰਾ ਤੇ ਪੰਚ ਰਵਿੰਦਰ ਪੰਡਿਤ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਦਾ ਵਿਸ਼ਾਲ ਜਾਗਰਣ ਕਰਵਾਇਆ

ਘਨੌਲੀ, 22 ਮਈ (ਜਸਵੀਰ ਸਿੰਘ ਸੈਣੀ)-ਬਾਬਾ ਬਾਲਕ ਨਾਥ ਦਾ ਵਿਸ਼ਾਲ ਜਾਗਰਣ ਸਬਜ਼ੀ ਮੰਡੀ ਵਾਲੇ ਸਥਾਨ 'ਤੇ ਨਗਰ ਖੇੜੇ ਦੇ ਨਜ਼ਦੀਕ ਕਰਵਾਇਆ ਗਿਆ | ਇਸ ਦੌਰਾਨ ਬਾਬਾ ਬਾਲਕ ਨਾਥ ਮੰਦਿਰ ਦੇ ਮੁੱਖ ਸੇਵਾਦਾਰ ਬਾਬਾ ਰਾਮਚੰਦਰ ਨੇ ਦੱਸਿਆ ਕਿ ਘਨੌਲੀ ਵਿਖੇ ਬਾਬਾ ਬਾਲਕ ਨਾਥ ...

ਪੂਰੀ ਖ਼ਬਰ »

ਸਾਈਾ ਚੁੱਪ ਸ਼ਾਹ ਦੀ ਯਾਦ 'ਚ ਜੋੜ ਮੇਲਾ 29 ਨੂੰ

ਨੂਰਪੁਰ ਬੇਦੀ, 22 ਮਈ (ਢੀਂਡਸਾ)-ਦੇਸ਼ ਦੀ ਵੰਡ ਤੋਂ ਪਹਿਲਾਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਸਰਥਲੀ ਵਿਖੇ ਖੇਤਾਂ ਵਿਚ ਇਬਾਦਤ ਕਰਨ ਵਾਲੇ ਸਾਈਾ ਚੁੱਪ ਸ਼ਾਹ (ਰਹਿਮਤ ਅਲੀ ਸਰਕਾਰ) ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 29 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਕੱਚੇ ਮੁਲਾਜ਼ਮਾਂ ਦਾ ਵਫ਼ਦ ਮੰਤਰੀ ਹਰਭਜਨ ਸਿੰਘ ਨੂੰ ਮਿਲਿਆ

ਘਨੌਲੀ, 22 ਮਈ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਦਾ ਕੱਚੇ ਮੁਲਾਜ਼ਮਾਂ ਦਾ ਵਫ਼ਦ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਦੇ ਕੱਚੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ 'ਇਨਵੈਸਟਰ ਐਜੂਕੇਸ਼ਨ ਅਵੇਅਰਨੈੱਸ ਐਂਡ ਪੋ੍ਰਟੈਕਸ਼ਨ ਪ੍ਰੋਗਰਾਮ' ਤਹਿਤ ਤਿੰਨ ਰੋਜ਼ਾ ਸਿਖਲਾਈ ਕੈਂਪ ਸ਼ੁਰੂ

ਰੂਪਨਗਰ, 22 ਮਈ (ਸਤਨਾਮ ਸਿੰਘ ਸੱਤੀ)-ਨਹਿਰੂ ਯੁਵਾ ਕੇਂਦਰ ਰੂਪਨਗਰ ਦੁਆਰਾ ਇੰਟਰਨੈਸ਼ਨਲ ਯੂਥ ਹੋਸਟਲ ਵਿਖੇ ਆਯੋਜਿਤ ਤਿੰਨ ਰੋਜ਼ਾ 'ਇੰਨਵੈਸਟਰ ਐਜੂਕੇਸ਼ਨ ਅਵੇਅਰਨੈੱਸ ਐਂਡ ਪੋ੍ਰਟੈਕਸ਼ਨ ਪ੍ਰੋਗਰਾਮ' ਤਹਿਤ ਸਿਖਲਾਈ ਕੈਂਪ ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ੍ਰੀ ਚਮਕੌਰ ਸਾਹਿਬ ਦੀ ਟੀਮ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਦੇਸ਼ ਵਿਆਪੀ ਰੋਸ ਮੁਜ਼ਾਹਰੇ ਵਿਚ ਕੀਤੀ ਸ਼ਮੂਲੀਅਤ

ਸ੍ਰੀ ਚਮਕੌਰ ਸਾਹਿਬ, 22 ਮਈ (ਜਗਮੋਹਨ ਸਿੰਘ ਨਾਰੰਗ)-ਆਲ ਇੰਡੀਆ ਪੈਨਸ਼ਨ ਬਹਾਲੀ ਸੰਯੁਕਤ ਮੋਰਚੇ ਦੇ ਸੱਦੇ 'ਤੇ ਸ੍ਰੀ ਚਮਕੌਰ ਸਾਹਿਬ ਦੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਤੋਂ ਵਿਹੂਣੇ ਹੋ ਚੁੱਕੇ ਸਾਥੀਆਂ ਨਾਲ ...

ਪੂਰੀ ਖ਼ਬਰ »

ਰੇਲਵੇ ਰੋਡ ਤੋਂ ਪੁਰਾਣੇ ਬੱਸ ਅੱਡੇ ਦੇ ਦੁਕਾਨਦਾਰ ਉੱਡਦੀ ਧੂੜ ਤੋਂ ਪ੍ਰੇਸ਼ਾਨ

ਰੂਪਨਗਰ, 21 ਮਈ (ਸਤਨਾਮ ਸਿੰਘ ਸੱਤੀ)-ਰੇਲਵੇ ਰੋਡ ਤੋਂ ਪੁਰਾਣੇ ਬੱਸ ਅੱਡੇ ਦੇ ਦੁਕਾਨਦਾਰ ਉੱਡਦੀ ਧੂੜ ਤੋਂ ਬੇਹੱਦ ਪ੍ਰੇਸ਼ਾਨ ਹੋ ਚੁੱਕੇ ਹਨ | ਬੀਤੇ ਦਿਨੀਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਮੰਗ ਪੱਤਰ ਸੌਂਪ ਦੇ ਉਨ੍ਹਾਂ ਮੰਗ ਕੀਤੀ ਕਿ ਸੀਵਰੇਜ ਦੇ ਪਾਈਪ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਪਾਣੀ ਦੀ ਸਹੂਲਤ ਲਈ ਫਰੀਜ਼ਰ ਲਗਾਇਆ

ਖਰੜ, 22 ਮਈ (ਮਾਨ)-ਸ਼ਹਿਰ ਦੇ ਵਾ. ਨੰ. 6 ਵਿਖੇ ਨਿਊ ਮਾਤਾ ਗੁਜ਼ਰੀ ਇਨਕਲੇਵ ਵਿਚ ਸੀਤਾ ਰਾਮ ਲੋਕ ਸੇਵਾ ਦਲ ਵਲੋਂ ਰਾਹਗੀਰਾਂ ਦੇ ਲਈ ਠੰਡੇ ਪਾਣੀ ਦੀ ਸਹੂਲਤ ਲਈ ਫਰਿਜ਼ ਲਗਾਇਆ ਗਿਆ | ਜਿਸ ਦਾ ਉਦਘਾਟਨ ਕੌਂਸਲਰ ਰਾਜਿੰਦਰ ਸਿੰਘ ਨੰਬਰਦਾਰ ਨੇ ਕੀਤਾ | ਉਨ੍ਹਾਂ ਸੰਸਥਾ ਦੇ ਇਸ ...

ਪੂਰੀ ਖ਼ਬਰ »

ਆਯੁਰਵੈਦਿਕ ਕੈਂਪ 28 ਨੂੰ

ਖਰੜ, 22 ਮਈ (ਜੰਡਪੁਰੀ)-ਸਿਟੀਜ਼ਨ ਵੈੱਲਫੇਅਰ ਕਲੱਬ ਦੀ ਮੀਟਿੰਗ ਹਰਵਿੰਦਰ ਸਿੰਘ ਦੇਸੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਪਿ੍ੰਸੀਪਲ ਗੁਰਮੀਤ ਸਿੰਘ ਪ੍ਰੈਸ ਸਕੱਤਰ ਦਿਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਕਲੱਬ ...

ਪੂਰੀ ਖ਼ਬਰ »

ਆਨੰਦ ਨਗਰ ਤੇ ਆਦਰਸ਼ ਨਗਰ ਵਿਚ ਵਿਕਾਸ ਕੰਮ ਸ਼ੁਰੂ

ਖਰੜ, 22 ਮਈ (ਜੰਡਪੁਰੀ)-ਸਮਾਜ ਸੇਵੀ ਤੇ ਯੂਨਾਇਟਿਡ ਬਿਊਰੋ ਆਫ਼ ਹਿਊਮਨ ਰਾਈਟਸ ਐਂਡ ਕ੍ਰਾਈਮ ਕੰਟਰੋਲ ਪੰਜਾਬ ਦੇ ਮੀਤ ਪ੍ਰਧਾਨ ਐਮ.ਪੀ. ਜੱਸੜ ਦੀ ਮਿਹਨਤ ਸਦਕਾ ਆਨੰਦ ਨਗਰ ਤੇ ਆਦਰਸ਼ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਨਗਰ ਕੌਂਸਲ ਵਲੋਂ ...

ਪੂਰੀ ਖ਼ਬਰ »

ਖਰੜ ਹਲਕੇ ਦੇ ਸਰਬਪੱਖੀ ਵਿਕਾਸ ਲਈ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹੈ-ਅਨਮੋਲ ਗਗਨ ਮਾਨ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ, ਜੰਡਪੁਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਖਰੜ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਤੇ ਆਉਦੇ ਪੰਜ ਸਾਲਾਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਡੈਂਟਲ ਕਾਲਜ ਦਾ ਸਾਲਾਨਾ ਸਮਾਰੋਹ

ਡੇਰਾਬੱਸੀ, 22 ਮਈ (ਰਣਬੀਰ ਸਿੰਘ ਪੜ੍ਹੀ)-ਸਥਾਨਕ ਸ੍ਰੀ ਸੁਖਮਨੀ ਡੈਂਟਲ ਕਾਲਜ ਹਸਪਤਾਲ ਵਿਖੇ ਸਾਲਾਨਾ ਸਮਾਗਮ ਦੇ ਨਾਲ-ਨਾਲ ਫਰੈਸ਼ਰ ਪਾਰਟੀ ਦਾ ਪ੍ਰਬੰਧ ਵੀ ਕੀਤਾ ਗਿਆ, ਦਾ ਉਦਘਾਟਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤਾ | ਇਸ ਪਾਰਟੀ ਵਿਚ ਹਰਕੀਰਤ ਕੌਰ ਨੂੰ ਕਾਲਜ ...

ਪੂਰੀ ਖ਼ਬਰ »

ਪਿੰਡ ਦਾਊਾ ਵਿਖੇ ਛੇਤੀ ਹੀ ਨਵਾਂ ਟਿਊਬਵੈੱਲ ਲਗਾਇਆ ਜਾਵੇਗਾ-ਵਿਧਾਇਕ ਕੁਲਵੰਤ ਸਿੰਘ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪਿੰਡ ਦਾਊਾ 'ਚ ਪੀਣ ਵਾਲੇ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਜਲਦੀ ਹੀ ਇਕ ਨਵਾਂ ਟਿਊਬਵੈੱਲ ਅਤੇ ਪਾਣੀ ਦੀ ਟੈਂਕੀ ਦੀ ਉਸਾਰੀ ਕੀਤੀ ਜਾਵੇਗੀ | ਹਲਕਾ ਮੁਹਾਲੀ ਦੇ 72 ਪਿੰਡਾਂ ਵਿਚ ਸੀਵਰੇਜ਼ ਪਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਸ੍ਰੀ ਪਾਉਂਟਾ ਸਾਹਿਬ ਵਿਖੇ ਅੱਜ ਮਨਾਇਆ ਜਾਵੇਗਾ ਮਹਾਨ ਸ਼ਹੀਦੀ ਦਿਹਾੜਾ

ਐੱਸ. ਏ. ਐੱਸ. ਨਗਰ, 22 ਮਈ (ਕੇ. ਐੱਸ. ਰਾਣਾ)-ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਲੋਂ 22 ਮਈ ਨੂੰ ਮਹਾਨ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਜਥਿਆਂ ਵਲੋਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੂੰ ਮੁੜ ਤੋਂ ਨੌਕਰੀ 'ਤੇ ਰੱਖਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ

ਖਰੜ, 22 ਮਈ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦੀ ਵਿਸ਼ੇਸ਼ ਮੀਟਿੰਗ ਹਰ ਕਾ ਦਾਸ ਦੀ ਪ੍ਰਧਾਨਗੀ ਹੇਠ ਇੱਥੇ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਹੋਈ ਜਿਸ ਵਿਚ ਪੰਜਾਬ ਦੇ ਮਾਲਵਾ ਖੇਤਰ ਵਿਚ ਮਜ਼ਦੂਰਾਂ ਵਲੋ ਲੱਕ ਤੋੜ ਮਹਿੰਗਾਈ ਦੇ ਚੱਲਦਿਆਂ ਆਪਣੀ ...

ਪੂਰੀ ਖ਼ਬਰ »

ਜ਼ੀਰਕਪੁਰ ਦੇ ਪਾਰਕਾਂ ਦਾ ਮਾੜਾ ਹਾਲ; ਲੋਕ ਪੱਲਿਓਾ ਖ਼ਰਚ ਕੇ ਕਰ ਰਹੇ ਸਾਂਭ-ਸੰਭਾਲ

ਜ਼ੀਰਕਪੁਰ, 22 ਮਈ(ਹੈਪੀ ਪੰਡਵਾਲਾ)- ਜ਼ੀਰਕਪੁਰ ਸ਼ਹਿਰ ਦੇ ਪਾਰਕਾਂ ਦਾ ਮੰਦਾ ਹਾਲ ਹੈ ਪਰ ਨਗਰ ਕੌਂਸਲ ਇਸ ਪਾਸੇ ਧਿਆਨ ਨਹੀਂ ਦੇ ਰਹੀ ਤੇ ਲੋਕ ਪੱਲਿਓਾ ਪੈਸੇ ਖਰਚ ਕੇ ਪਾਰਕਾਂ ਦੀ ਸਾਂਭ ਸੰਭਾਲ ਦਾ ਜਿੰਮਾ ਚੁੱਕ ਰਹੇ ਹਨ ਜਦਕਿ ਪਾਰਕਾਂ ਨੇੜੇ ਘੁੰਮਦੇ ਅਵਾਰਾ ਪਸ਼ੂਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX