ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਬੱਸ ਸਟੈਂਡ ਲਾਗੇ ਇਕ ਝੁੱਗੀ 'ਚ ਰਹਿੰਦੇ 50-55 ਸਾਲਾ ਇਕ ਵਿਅਕਤੀ ਦੇ ਹੱਥ ਪੈਰ ਬੰਨ੍ਹ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਹੈ | ਜਿਸ ਦੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੰੁਚੇ ਰਾਜਪਾਲ ਸਿੰਘ ਹੁੰਦਲ ਕਪਤਾਨ ਪੁਲਿਸ (ਜਾਂਚ), ਮਨਜੀਤ ਸਿੰਘ ਡੀ.ਐਸ.ਪੀ. ਅਤੇ ਇੰਸਪੈਕਟਰ ਸੰਦੀਪ ਸਿੰਘ ਐਸ.ਐਚ.ਓ. ਥਾਣਾ ਫ਼ਤਹਿਗੜ੍ਹ ਸਾਹਿਬ ਨੇ ਆਪਣੀ ਪੁਲਿਸ ਪਾਰਟੀ ਸਮੇਤ ਘਟਨਾ ਦਾ ਬਰੀਕੀ ਨਾਲ ਜਾਇਜ਼ਾ ਲਿਆ | ਇਸ ਮੌਕੇ ਐਸ.ਪੀ (ਜਾਂਚ) ਰਾਜਪਾਲ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਨੂੰ ਅੱਜ ਦੁਪਹਿਰ ਵੇਲੇ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਫ਼ਤਹਿਗੜ੍ਹ ਸਾਹਿਬ ਨੇੜੇ ਝੁੱਗੀ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਮਗਰੋਂ ਉਹ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਪਿਛਲੇ ਕੁਝ ਸਮੇਂ ਤੋਂ ਇੱਥੇ ਜੱੁਤੀਆਂ ਗੰਢਣ ਦਾ ਕੰਮ ਕਰਦਾ ਸੀ, ਇਹ ਝੁੱਗੀ ਹੀ ਉਸ ਦਾ ਰਹਿਣ ਬਸੇਰਾ ਸੀ ਅਤੇ ਮਿ੍ਤਕ ਦੀ ਪਛਾਣ ਬਬਲੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਹੱਥ ਪੈਰ ਬੰਨ੍ਹੇ ਜਾਣ ਕਰਕੇ ਲੱਗਦਾ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਾ ਸ਼ਾਇਦ ਉਸ ਦਾ ਹੀ ਕੋਈ ਜਾਣਕਾਰ ਹੋਵੇ | ਸ. ਹੁੰਦਲ ਨੇ ਦੱਸਿਆ ਕਿ ਫਿਲਹਾਲ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਜਿੱਥੇ ਰੁਝੇਵਿਆਂ ਭਰੇ ਮਾਹੌਲ ਕਾਰਨ ਕਿਸੇ ਲਈ ਸਮਾਂ ਨਹੀਂ ਹੈ ਉੱਥੇ ਸਮਾਜ ਵਿਚ ਕੁਝ ਅਜਿਹੀਆਂ ਸ਼ਖ਼ਸੀਅਤਾਂ ਵੀ ਹਨ ਜੋ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਸਮਾਜ ਦੇ ਬੇ-ਸਹਾਰਾ ...
ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਾਲਾਨਾ 'ਕੈਰੀਅਰ ਮੇਲੇ' ਦਾ ਚੌਥਾ ਐਡੀਸ਼ਨ ਕਰਵਾਇਆ ਗਿਆ | ਜਿਸ ਦੌਰਾਨ ...
ਖਮਾਣੋਂ, 24 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਰਾਣਵਾਂ ਵਿਖੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੇ ਮੀਤ ਪ੍ਰਧਾਨ ਤਲਵਿੰਦਰ ਸਿੰਘ ਗੱਗੋ ਵਿਸ਼ੇਸ਼ ਤੌਰ 'ਤੇ ...
ਬਸੀ ਪਠਾਣਾ, 24 ਮਈ (ਰਵਿੰਦਰ ਮੌਦਗਿਲ)-ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੁਜ਼ਗਾਰ ਕੇਂਦਰ (ਸੀ ਪਾਈਟ) ਸ਼ਹੀਦਗੜ੍ਹ ਕੈਂਪ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਫ਼ੌਜ ਤੇ ਪੰਜਾਬ ਪੁਲਿਸ 'ਚ ਭਰਤੀ ਲਈ ਸਰੀਰਕ ਸਿਖਲਾਈ ਤੇ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾਂ ...
ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਬਿਧੀ ਚੰਦ ਕਾਲੋਨੀ ਦੇ ਇਕ ਘਰ ਵਿਚ ਵੜ ਕੇ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਦਿਨ ਦਿਹਾੜੇ ਇਕ ਔਰਤ ਪਾਸੋਂ ਹਥਿਆਰ ਦੀ ਨੋਕ 'ਤੇ ਕੁਝ ਗਹਿਣੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ...
ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚੌਕੀ ਚੁੰਨ੍ਹੀ ਕਲਾਂ ਦੀ ਪੁਲਿਸ ਨੇ 2 ਵਿਅਕਤੀਆਂ ਨੰੂ ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰ ਕੇ ਥਾਣਾ ਬਡਾਲੀ ਆਲਾ ਸਿੰਘ ਵਿਖੇ ...
ਫ਼ਤਹਿਗੜ੍ਹ ਸਾਹਿਬ, 24 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਸੈਣੀ ਵਲੋਂ ਸਰਕਾਰੀ ਹਾਈ ਸਕੂਲ ਸਾਧੂਗੜ੍ਹ, ਹਾਈ ਸਕੂਲ ਲਟੌਰ, ਸਰਕਾਰੀ ਹਾਈ ਸਕੂਲ ਨਲੀਨੀ, ਮਿਡਲ ਸਕੂਲ ਰਿਊਣਾ ਨੀਵਾਂ ਵਿਖੇ ਜਾ ...
ਖਮਾਣੋਂ, 24 ਮਈ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦਾ ਪਿੱਛਾ ਕਰਨ ਅਤੇ ਅਸ਼ਲੀਲ ਇਸ਼ਾਰੇ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸਵਿਤਾ ਹਾਂਡਾ ਵਾਸੀ ਖਰੜ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ 'ਚ ...
ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਭਿ੍ਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ, ਜਿਸ ਦੀ ਮਿਸਾਲ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸਿਹਤ ਮੰਤਰੀ ਵਿਜੈ ਸਿੰਗਲਾ ਤੇ ਭਿ੍ਸ਼ਟਾਚਾਰ ਖ਼ਿਲਾਫ਼ ਬਣਦੀ ਕਾਰਵਾਈ ਕਰ ਕੇ ਦੇ ਦਿੱਤੀ ...
ਅਮਲੋਹ, 24 ਮਈ (ਕੇਵਲ ਸਿੰਘ)-ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਅਮਲੋਹ ਵਿਖੇ ਕਾਨੂੰਗੋ ਸਵਰਨ ਸਿੰਘ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਧ ਰਿਹਾ ਨਸ਼ਿਆਂ ਦਾ ਰੁਝਾਨ ਗਹਿਰੀ ਚਿੰਤਾ ਦਾ ਵਿਸ਼ਾ ਹੈ ਅਤੇ ਬਹੁਤ ਸਾਰੇ ...
ਖਮਾਣੋਂ, 24 ਮਈ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ਅਤੇ ਗੁਰਦੀਪ ਸਿੰਘ ਅਮਰਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਦਾਣਾ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਹਲਕਾ ਸਨੌਰ ਦੇ ਵਾਸੀ ਜਸਬੀਰ ਸਿੰਘ ਵਲੋਂ ਸਰਕਾਰੀ ਸਕੂਲ 'ਚ ਏ.ਸੀ. ਲਗਵਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸਕੂਲ 'ਚ ਪਹੁੰਚ ਕਿ ਜਸਬੀਰ ਸਿੰਘ ਨੂੰ ...
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ...
ਖਮਾਣੋਂ, 24 ਮਈ (ਜੋਗਿੰਦਰ ਪਾਲ)-ਡਾ. ਅੰਬੇਡਕਰ ਲੇਬਰ ਵੈੱਲਫੇਅਰ ਯੂਨੀਅਨ ਦੇ ਚੀਫ਼ ਆਰਗੇਨਾਈਜ਼ਰ ਹਰਮੇਸ਼ ਸਿੰਘ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿਚ ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਖੁੱਲ੍ਹ ਕੇ ਵਿਚਾਰ ਵਟਾਂਦਰਾ ...
ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਵਿਸ਼ਵ ਜੂਨੀਅਰ ਸ਼ੂਟਿੰਗ ਫ਼੍ਰੀ ਪਿਸਟਲ ਦੇ 50 ਮੀਟਰ ਦੇ ਮੁਕਾਬਲੇ ਵਿਚ ਸੋਨ ਤਗਮਾ ਜਿੱਤਣ ਵਾਲੇ ਅਰਜੁਨ ਸਿੰਘ ਚੀਮਾ ਵਾਸੀ ਮੰਡੀ ਗੋਬਿੰਦਗੜ੍ਹ, ਹੰਸਾਲੀ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ...
ਜਖਵਾਲੀ, 24 ਮਈ (ਨਿਰਭੈ ਸਿੰਘ)-ਪੀ.ਐੱਚ.ਸੀ. ਸੰਗਤਪੁਰ ਸੋਢੀਆਂ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ 'ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ' ਨੂੰ ਸਮਰਪਿਤ ਤੰਬਾਕੂ ...
ਫ਼ਤਹਿਗੜ੍ਹ ਸਾਹਿਬ, 24 ਮਈ (ਰਾਜਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ ਆਪਣੀ ਹੀ ਕੈਬਨਿਟ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੰੂ ਭਿ੍ਸ਼ਟਾਚਾਰ ਦੇ ਦੋਸ਼ਾਂ ਹੇਠ ਬਰਖ਼ਾਸਤ ਕਰ ਕੇ ਅਤੇ ਨਾਲ ਦੀ ਨਾਲ ਹੀ ਗਿ੍ਫ਼ਤਾਰ ਕਰਵਾ ਕੇ ...
ਖਮਾਣੋਂ, 24 ਮਈ (ਮਨਮੋਹਨ ਸਿੰਘ ਕਲੇਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਬਹੁਤਕਨੀਕੀ ਕਾਲਜ ਰਾਣਵਾਂ ਦੇ ਮਸ਼ੀਨੀ ਵਿਭਾਗ ਦੇ ਅਖੀਰਲੇ ਸਾਲ ਦੇ 9 ਵਿਦਿਆਰਥੀਆਂ ਨੂੰ ਮਲਟੀਨੈਸ਼ਨਲ ਕੰਪਨੀ ਪਲੇਸਮੈਂਟ ਵਿਚ ਨਿਯੁਕਤੀ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਅਮਲੋਹ, 24 ਮਈ (ਕੇਵਲ ਸਿੰਘ)-ਭਾਈ ਸੰਗਤ ਸਿੰਘ ਯੂਥ ਸਪੋਰਟਸ (ਰਜਿ:) ਕਲੱਬ ਉੱਚੀ ਰੁੜਕੀ ਕਲੱਬ ਦੇ ਪ੍ਰਧਾਨ ਗੁਰਸ਼ਰਨ ਸਿੰਘ ਦੀ ਸਰਪ੍ਰਸਤੀ ਹੇਠ 25 ਅਤੇ 26 ਮਈ ਦੋ ਦਿਨਾ ਦੂਸਰਾ ਸ਼ਾਨਦਾਰ ਰੁੜਕੀ ਕਿ੍ਕੇਟ ਕੱਪ ਕਰਵਾਇਆ ਜਾ ਰਿਹਾ ਜਿਸ ਦੇ ਪਹਿਲੇ ਦਿਨ ਦਾ ਉਦਘਾਟਨ 'ਆਪ' ਦੇ ...
ਭੜੀ, 24 ਮਈ (ਭਰਪੂਰ ਸਿੰਘ ਹਵਾਰਾ)-ਪਿੰਡ ਦੁੱਲਵਾਂ ਦੇ ਗੁਰਦੁਆਰਾ ਰਵਿਦਾਸ ਸਭਾ ਨੂੰ ਸਮਾਜ ਭਲਾਈ ਲਈ ਜਾਣੇ ਜਾਂਦੇ ਹੁੰਦਲ ਪਰਿਵਾਰ ਵਲੋਂ 2 ਲੱਖ ਰੁਪਏ ਦੀ ਰਾਸ਼ੀ ਗੁੰਬਦ ਦੀ ਉਸਾਰੀ ਲਈ ਭੇਜੀ ਗਈ ਹੈ, ਜੋ ਪਿੰਡ ਵਿਚ ਪਹਿਲਾਂ ਵੀ ਵੱਖ-ਵੱਖ ਕਾਰਜਾਂ ਲਈ ਆਪਣਾ ਭਰਵਾਂ ...
ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਤੰਬਾਕੂ ਕੰਟਰੋਲ ਪ੍ਰੋਗਰਾਮ ਦੇ ਨੋਡਲ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕੋਟਲਾ ਬਜਵਾੜਾ ...
ਅਮਲੋਹ, 24 ਮਈ (ਕੇਵਲ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਸਾਂਝੀ ਸਿੱਖਿਆ ਸੰਸਥਾ ਦੀ ਮਦਦ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੈਂਸੀ ਵਿਹੜਾ ਅਮਲੋਹ ਵਿਖੇ ਕਲੱਸਟਰ ਅਕਾਦਮਿਕ ਮੀਟਿੰਗ ਕਰਵਾਈ ਗਈ ਜਿਸ ਵਿਚ ਸੈਂਟਰ ਦੇ ਸਮੂਹ ਅਧਿਆਪਕਾਂ ਨੇ ਹਿੱਸਾ ਲਿਆ | ਇਸ ...
ਖਮਾਣੋਂ, 24 ਮਈ (ਜੋਗਿੰਦਰ ਪਾਲ)-ਮੁਹਾਲੀ ਜ਼ਿਲੇ੍ਹ ਵਿਖੇ ਹੋਏ ਸੀਨੀਅਰ ਲੜਕੇ-ਲੜਕੀਆਂ ਅਤੇ 23 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸੀਨੀਅਰ ਖਿਡਾਰਨਾਂ ਨੇ ਪਹਿਲਾ ਸਥਾਨ ਅਤੇ ਲੜਕਿਆਂ ਨੇ ਤੀਸਰਾ ...
ਜਖਵਾਲੀ, 24 ਮਈ (ਨਿਰਭੈ ਸਿੰਘ)-ਸਬ ਸੈਂਟਰ ਪਿੰਡ ਖਰੌੜਾ ਵਿਖੇ ਜਨ ਅਰੋਗਿਆ ਸੰਮਤੀ ਕਮੇਟੀ ਦੀ ਮੀਟਿੰਗ ਕਮੇਟੀ ਚੇਅਰਮੈਨ ਹਰਜਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਪਹੁੰਚੇ ਡਾ. ਕੰਵਰਪਾਲ ਸਿੰਘ ਨਬੀਪੁਰ ਨੇ ਕਮੇਟੀ ਮੈਂਬਰ, ਸਿਵਲ ...
ਬਸੀ ਪਠਾਣਾਂ, 24 ਮਈ (ਰਵਿੰਦਰ ਮੌਦਗਿਲ)-ਡੇਰਾ ਬਾਬਾ ਪੁਸ਼ਪਾ ਨੰਦ ਉਦਾਸੀਨ ਮੁੱਲਾਂਪੁਰ ਵਿਖੇ ਬ੍ਰਹਮ ਗਿਆਨੀ 108 ਬਾਬਾ ਪੁਸ਼ਪਾ ਨੰਦ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਡੇਰੇ ਦੇ ਮੁਖੀ ਬਾਬਾ ਬਲਵਿੰਦਰ ਦਾਸ ਵਲੋਂ ਸ੍ਰੀ ਅਖੰਡ ਪਾਠ ...
ਮੰਡੀ ਗੋਬਿੰਦਗੜ੍ਹ, 24 ਮਈ (ਮੁਕੇਸ਼ ਘਈ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਿ੍ਸ਼ਟਾਚਾਰ ਵਿਰੋਧੀ ਮਾਡਲ ਤਹਿਤ ਪੰਜਾਬ 'ਚ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ ਜਿਸ ਵਿਚ ਸਿਹਤ ਮੰਤਰੀ ਵਿਜੇ ਸਿੰਗਲਾ ਦੇ ...
ਖਮਾਣੋਂ, 24 ਮਈ (ਜੋਗਿੰਦਰ ਪਾਲ)-ਖਮਾਣੋਂ ਦੇ ਵਾਰਡ ਨੰ: 2 ਵਿਖੇ ਲਗਪਗ 14 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟੋਭੇ ਦੇ ਸੁੰਦਰੀਕਰਨ ਦਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਉਦਘਾਟਨ ਕੀਤਾ | ਉਦਘਾਟਨ ਕਰਨ ਤੋਂ ਪਹਿਲਾਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਇਸ ਪ੍ਰੋਜੈਕਟ ...
ਅਮਲੋਹ, 24 ਮਈ (ਕੇਵਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਲਏ ਜਾ ਰਹੇ ਇਤਿਹਾਸਕ ਫ਼ੈਸਲੇ ਦੇਸ਼ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਨੋਦ ਮਿੱਤਲ ...
ਅਮਲੋਹ, 24 ਮਈ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਰ ਅਮਲੋਹ ਵਿਖੇ ਸਿਵ ਕੁਮਾਰ ਬਾਂਸਲ ਅਤੇ ਇੰਦਰਮੋਹਨ ਸੂਦ ਦੀ ਪ੍ਰਧਾਨਗੀ ਹੇਠ ਸਮੂਹ ਮੈਂਬਰਾਂ ਨੇ ਮੰਦਿਰ ਵਿਚ ਬਣਨ ਵਾਲੇ ਤਿੰਨ ਨਵੇਂ ਗੁੰਬਦਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਿਸ ਦਾ ਉਦਘਾਟਨ ਪੰਡਿਤ ...
ਖਮਾਣੋਂ, 24 ਮਈ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਵਲੋਂ ਤੰਬਾਕੂ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਪੰਦਰ੍ਹਵਾੜਾ ਮੁਹਿੰਮ ਜਿਸ ਵਿਚ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ...
ਬਸੀ ਪਠਾਣਾਂ, 24 ਮਈ (ਰਵਿੰਦਰ ਮੌਦਗਿਲ)-ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਭਗਵੰਤ ਮਾਨ ਸਰਕਾਰ 'ਤੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਰਾਖਵੇਂਕਰਨ ਨੂੰ ਖ਼ਤਮ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ...
ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਦਫ਼ਤਰ ਵਿਖੇ ਭਾਰਤ ਸਰਕਾਰ ਦੀ ਦੀਨ ਦਿਆਲ ਅਤੋਂਦਿਆ ਯੋਜਨਾ ਤੇ ਰਾਸ਼ਟਰੀ ਸ਼ਹਿਰੀ ਮਿਸ਼ਨ ਅਧੀਨ ਰੇਹੜੀ ਫੜ੍ਹੀਆਂ ਵਾਲਿਆਂ ਨੂੰ ਜਾਗਰੂਕ ਕਰਨ ਲਈ ਕਾਰਜ ਸਾਧਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX