ਤਾਜਾ ਖ਼ਬਰਾਂ


ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਅਬੋਹਰ ,3 ਜੁਲਾਈ ( ਸੰਦੀਪ ਸੋਖਲ )-ਹਲਕਾ ਅਬੋਹਰ ਦੇ ਪਿੰਡ ਦੀਵਾਨਖੇੜਾ ਦੀ ਦੋ ਧਿਰਾਂ ਵਿਚ ਜ਼ਮੀਨ ਦੇ ਵਿਵਾਦ ਨੂੰ ਲੈ ਕੇ ਝਗੜਾ ਹੋਇਆ । ਪਿੰਡ ਦਾ ਲੜਕਾ ਰਵੀ ਫੋਨ ਤੇ ਧਮਕੀਆਂ ਦੇ ਰਿਹਾ ...
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਮੁੰਬਈ, 3 ਜੁਲਾਈ-ਇੰਗਲੈਂਡ ਤੇ ਭਾਰਤ ਦਰਮਿਆਨ ਪੰਜਵੇਂ (ਮੁੜ ਤੋਂ ਨਿਰਧਾਰਿਤ) ਟੈਸਟ ਮੈਚ ਦੇ ਤੀਜੇ ਦਿਨ ਦੀ ਖੇਡ ਐਜਬੈਸਟਨ 'ਚ ਖੇਡੀ ਜਾ ਰਹੀ ਹੈ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਰਿਸ਼ਭ ਪੰਤ ਦੀਆਂ 146 ਦੌੜਾਂ ਤੇ...
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਤੇਲੰਗਾਨਾ, 3 ਜੁਲਾਈ-ਹੈਦਰਾਬਾਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ। ਸੂਬੇ ਦੇ ਲੋਕਾਂ ਕੋਲ ਬਹੁਤ ਹੁਨਰ ਹੈ। ਤੇਲੰਗਾਨਾ ਆਪਣੇ ਇਤਿਹਾਸ ਅਤੇ ਸੱਭਿਆਚਾਰ ਲਈ...
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਨਵੀਂ ਦਿੱਲੀ, 3 ਜੁਲਾਈ-ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
ਬਟਾਲਾ, 3 ਜੁਲਾਈ (ਕਾਹਲੋਂ)-ਬੀਤੀ ਦੇਰ ਰਾਤ ਐਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਇਕ ਨਾਮਵਰ ਹਸਪਤਾਲ ਦੀ ਜਾਂਚ ਕੀਤੀ। ਦੱਸਿਆ ਜਾ ਰਿਹਾ ਹੈ ਕਿ ਐੱਨ.ਆਈ.ਏ. ਦੀ ਟੀਮ ਬੀਤੀ ਰਾਤ ਤਕਰੀਬਨ 10 ਵਜੇ ਦੇ ਕਰੀਬ ਹਸਪਤਾਲ ਪਹੁੰਚੀ। ਟੀਮ ਲਗਭਗ ਇਕ ਘੰਟਾ ਹਸਪਤਾਲ 'ਚ ਰੁਕੀ...
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਖ਼ਤਰਨਾਕ ਗਰੋਹ ਦੇ ਮੈਂਬਰ ਪਾਸੋਂ 9 ਕਿੱਲੋ 400 ਗ੍ਰਾਮ ਨਸ਼ੀਲਾ ਪਦਾਰਥ ਆਈਸ ਬਰਾਮਦ ਕੀਤਾ ਹੈ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 94 ਕਰੋੜ...
ਥਾਣਾ ਭਿੰਡੀਸੈਦਾਂ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਲੱਖਾਂ ਰੁਪਏ ਦੀ ਡਰੱਗ ਮਨੀ ਬਰਾਮਦ
. . .  1 day ago
ਓਠੀਆਂ/ਲੋਪੋਕੇ,3 ਜੁਲਾਈ (ਗੁਰਵਿੰਦਰ ਸਿੰਘ ਛੀਨਾ/ ਗੁਰਵਿੰਦਰ ਸਿੰਘ ਕਲਸੀ)-ਐੱਸ.ਐੱਸ.ਪੀ. ਦਿਹਾਤੀ ਅੰਮ੍ਰਿਤਸਰ ਦੀ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਅਟਾਰੀ ਬਲਬੀਰ ਸਿੰਘ ਦੀ ਅਗਵਾਈ ਹੇਠ ਥਾਣਾ ਭਿੰਡੀਸੈਦਾਂ ਦੇ ਐੱਸ.ਐੱਚ.ਓ. ਯਾਦਵਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਖ਼ਾਸ ਮੁਖ਼ਬਰ...
ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
. . .  1 day ago
ਚੰਡੀਗੜ੍ਹ, 3 ਜੁਲਾਈ-ਪੰਜਾਬ ਮੰਤਰੀ ਮੰਡਲ ਦਾ ਕੱਲ੍ਹ ਹੋਵੇਗਾ ਵਿਸਥਾਰ, 5 ਤੋਂ 6 ਮੰਤਰੀ ਚੁੱਕਣਗੇ ਸਹੁੰ
ਖੇਮਕਰਨ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਨੂੰ ਕੀਤਾ ਕਾਬੂ
. . .  1 day ago
ਖੇਮਕਰਨ, 3 ਜੁਲਾਈ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਦੀ ਪੁਲਿਸ ਨੇ ਸਰਹੱਦੀ ਪਿੰਡ ਮਹਿੰਦੀਪੁਰ 'ਚ ਛਾਪੇਮਾਰੀ ਕਰਕੇ ਇਕ ਪੰਜ ਮੈਂਬਰੀ ਗਰੋਹ ਨੂੰ ਮਾਰੂ ਹਥਿਆਰਾਂ ਨਾਲ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਹੜਾ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ...
ਪਾਕਿਸਤਾਨ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀ ਬੱਸ, 20 ਦੀ ਗਈ ਜਾਨ
. . .  1 day ago
ਬਲੋਚਿਸਤਾਨ, 3 ਜੁਲਾਈ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਸ਼ਿਰਾਨੀ ਜ਼ਿਲ੍ਹੇ 'ਚ ਵੱਡਾ ਹਾਦਸਾ ਵਾਪਰਿਆ ਹੈ। ਕਵੇਟਾ ਜਾ ਰਹੀ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਜਦਕਿ ਹੋਰ 14 ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਯਾਤਰੀਆਂ ਨੂੰ ਕਵੇਟਾ ਰੈਫ਼ਰ ਕਰ ਦਿੱਤਾ ਗਿਆ ਹੈ।
ਜਬਰ ਜਨਾਹ ਦੇ ਮਾਮਲੇ 'ਚ ਸਾਬਕਾ ਵਿਧਾਇਕ ਬੈਂਸ ਦੇ ਭਰਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼...
ਜਬਰ ਜਨਾਹ ਦੇ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਵਿਧਾਇਕ ਬੈਂਸ ਦਾ ਭਰਾ ਅਦਾਲਤ 'ਚ ਪੇਸ਼
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਇਕ ਵਜੇ ਦੇ ਕਰੀਬ ਅਦਾਲਤ ਵਿਚ ਪੇਸ਼ ਕੀਤਾ ਗਿਆ...
2 ਕਿੱਲੋ 700 ਗ੍ਰਾਮ ਅਫ਼ੀਮ ਸਮੇਤ ਨੌਜਵਾਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 3 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 2 ਕਿੱਲੋ 700 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਸੀ.ਪੀ. ਰਜੇਸ਼ ਸ਼ਰਮਾ ਨੇ ਦੱਸਿਆ...
ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ ਸਰਗਮ - ਇੰਟੈਲੀਜੈਂਸ ਰਿਪੋਰਟ
. . .  1 day ago
ਸ੍ਰੀਨਗਰ, 3 ਜੁਲਾਈ - ਇੰਟੈਲੀਜੈਂਸ ਰਿਪੋਰਟ ਅਨੁਸਾਰ ਐਲ.ਓ.ਸੀ. ਪਾਰ ਦਰਜਨਾਂ ਅੱਤਵਾਦੀ ਲਾਂਚ ਪੈਡ...
ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
. . .  1 day ago
ਬਰਨਾਲਾ/ਰੂੜੇਕੇ ਕਲਾਂ, 3 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਥਾਣਾ ਬਰਨਾਲਾ...
ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ
. . .  1 day ago
ਮੁੰਬਈ, 3 ਜੁਲਾਈ -ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਨ ਵਿਚ 164 ਅਤੇ ਉਨ੍ਹਾਂ ਦੇ ਵਿਰੋਧ 'ਚ 108 ਵੋਟਾਂ...
ਆਰ. ਸੀ. ਐਫ. ਨੇੜੇ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
. . .  1 day ago
ਹੁਸੈਨਪੁਰ, 3 ਜੁਲਾਈ (ਸੋਢੀ) - ਕਪੂਰਥਲਾ-ਸੁਲਤਾਨਪੁਰ ਲੋਧੀ ਜੀ.ਟੀ. ਰੋਡ 'ਤੇ ਬੀਤੀ ਰਾਤ ਦੋ ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ...
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਵਲੋਂ ਅੱਤਵਾਦੀ ਫੜਨ ਵਾਲੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਟੁਕਸਾਨ ਪਿੰਡ ਵਿਚ ਲਸ਼ਕਰ ਦੇ 2 ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਫੜਨ ਵਾਲੇ ਬਹਾਦਰ ਪਿੰਡ ਵਾਸੀਆਂ ਲਈ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 5 ਲੱਖ ਰੁਪਏ ਦੇ ਇਨਾਮ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ
. . .  1 day ago
ਮੁੰਬਈ, 3 ਜੁਲਾਈ - ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਉਮੀਦਵਾਰ ਰਾਹੁਲ ਨਾਰਵੇਕਰ ਨੂੰ ਹੈੱਡ ਕਾਊਂਟ ਰਾਹੀ 164 ਵੋਟਾਂ ਮਿਲੀਆਂ। ਹੁਣ ਉਨ੍ਹਾਂ ਦਾ ਵਿਰੋਧ...
ਲੋਪੋਕੇ ਪੁਲਿਸ ਵਲੋਂ ਗੰਨ, ਰਿਵਾਲਵਰ 'ਤੇ ਕਾਰ ਸਮੇਤ ਇਕ ਕਾਬੂ
. . .  1 day ago
ਲੋਪੋਕੇ, 3 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ. ਅਟਾਰੀ ਬਲਬੀਰ ਸਿੰਘ ਦੀ...
ਜੰਮੂ-ਕਸ਼ਮੀਰ : ਪਿੰਡ ਵਾਸੀਆਂ ਨੇ ਹਥਿਆਰਾਂ ਸਮੇਤ ਫੜੇ ਲਸ਼ਕਰ ਦੇ 2 ਅੱਤਵਾਦੀ, ਮਿਲੇਗਾ 2 ਲੱਖ ਰੁਪਏ ਇਨਾਮ
. . .  1 day ago
ਸ੍ਰੀਨਗਰ, 3 ਜੁਲਾਈ - ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਪੈਂਦੇ ਪਿੰਡ ਤੁਕਸਾਨ ਦੇ ਵਾਸੀਆਂ ਨੇ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ 24 ਏ.ਕੇ. ਰਾਈਫ਼ਲਜ਼, 7 ਗਰਨੇਡ...
ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ
. . .  1 day ago
ਪਟਨਾ, 3 ਜੁਲਾਈ - ਬਿਹਾਰ 'ਚ ਭਾਰੀ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਕਾਰਨ 4 ਦਿਨਾਂ 'ਚ 35 ਮੌਤਾਂ ਹੋ ਚੁੱਕੀਆਂ ਹਨ। ਮੌਸਮ ਵਿਭਾਗ ਨੇ ਅੱਜ ਬਿਹਾਰ ਦੇ 11 ਜ਼ਿਲ੍ਹਿਆਂ 'ਚ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ...
ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ
. . .  1 day ago
ਮੁੰਬਈ, 3 ਜੁਲਾਈ - ਏਕਨਾਥ ਸ਼ਿੰਦੇ ਦੇ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਦੀ ਚੋਣ ਅੱਜ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਜੇਠ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਖੰਨਾ / ਸਮਰਾਲਾ

ਵਾਰਡ ਨੰਬਰ-23 'ਚ ਬਣੇ ਗੈਸ ਗੋਦਾਮ ਖ਼ਿਲਾਫ਼ ਮੁਜ਼ਾਹਰਾ, ਗੈਸ ਏਜੰਸੀ ਮਾਲਕ ਨੇ ਦੋਸ਼ਾਂ ਨੂੰ ਗ਼ਲਤ ਦੱਸਿਆ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਵਾਰਡ ਨੰਬਰ-23 ਖੰਨਾ ਖ਼ੁਰਦ ਰੋਡ 'ਤੇ ਰਿਹਾਇਸ਼ੀ ਇਲਾਕੇ ਵਿਚ ਬਣੇ ਇਕ ਗੈਸ ਗੋਦਾਮ ਨੂੰ ਹਟਾਉਣ ਲਈ ਵਾਰਡ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਹੱਲਾ ਵਾਸੀ ਬਲਵੰਤ ਸਿੰਘ ਮੋਟੇ, ਠੇਕੇਦਾਰ ਰਣਜੀਤ ਸਿੰਘ, ਸੂਬੇਦਾਰ ਨਾਹਰ ਸਿੰਘ, ਸੁਰਜੀਤ ਸਿੰਘ ਬੌਬੀ, ਲਾਭ ਸਿੰਘ, ਭਾਗ ਸਿੰਘ, ਹਰਬੰਸ ਸਿੰਘ, ਪ੍ਰਗਟ ਸਿੰਘ ਆਦਿ ਮੁਹੱਲਾ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ, ਸੇਫ਼ਟੀ ਵਿਭਾਗ ਚੰਡੀਗੜ੍ਹ, ਡੀ. ਸੀ. ਲੁਧਿਆਣਾ,. ਐੱਸ. ਡੀ. ਐੱਮ. ਖੰਨਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਖੰਨਾ ਅਤੇ ਫਾਇਰ ਬਿ੍ਗੇਡ ਖੰਨਾ ਦੇ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਪੱਤਰ ਲਿਖਿਆ ਤੇ ਮੰਗ ਕੀਤੀ ਕਿ ਇੱਥੇ ਰਿਹਾਇਸ਼ੀ ਇਲਾਕੇ ਵਿਚੋਂ ਗੈਸ ਗੁਦਾਮ ਚੁੱਕਿਆ ਜਾਵੇ | ਉਨ੍ਹਾਂ ਕਿਹਾ ਕਿ ਇਹ ਗੈਸ ਗੁਦਾਮ ਲਖਵੀਰ ਇੰਟਰਪ੍ਰਾਈਜਜ਼ ਖੰਨਾ ਦਾ ਹੈ, ਜਿਸ ਕੋਲ ਇੰਡੇਨ ਗੈਸ ਕੰਪਨੀ ਦੇ ਗੈਸ ਸਿਲੰਡਰ ਇਸ ਗੁਦਾਮ ਵਿਚ ਰੱਖੇ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਰਿਹਾਇਸ਼ੀ ਇਲਾਕਾ ਹੋਣ ਕਾਰਨ ਇੱਥੋਂ ਗੁਦਾਮ ਨੂੰ ਹਟਾਇਆ ਜਾਵੇ | ਜੇਕਰ ਕੋਈ ਵੱਡਾ ਹਾਦਸਾ ਵਾਪਰਦਾ ਹੈ ਤਾਂ ਲੋਕਾਂ ਦਾ ਨੁਕਸਾਨ ਹੋਵੇਗਾ | ਇਸ ਮੌਕੇ ਗੁਰਦੇਵ ਸਿੰਘ, ਬਲਦੇਵ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ, ਅਮਰਜੀਤ ਸਿੰਘ, ਸਨਦੀਪ ਸਿੰਘ, ਵਰਿੰਦਰ ਸਿੰਘ, ਭੁਪਿੰਦਰ ਕੌਰ, ਸੋਨੀਆ, ਕੋਮਲ, ਮਨਜੀਤ ਸਿੰਘ, ਰਾਮ ਸਿੰਘ, ਕਾਲਾ ਸਿੰਘ, ਜੱਸੀ, ਬੇਅੰਤ ਸਿੰਘ ਆਦਿ ਹਾਜ਼ਰ ਸਨ |
ਕੀ ਕਹਿਣਾ ਗੈਸ ਏਜੰਸੀ ਦੇ ਮਾਲਕ ਦਾ
ਇਸ ਸੰਬੰਧੀ ਜਦੋਂ ਗੈਸ ਏਜੰਸੀ ਦੇ ਮਾਲਕ ਲਖਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਗੁਦਾਮ ਇੱਥੇ 1988 ਤੋਂ ਬਣਿਆ ਹੋਇਆ ਹੈ | ਉਸ ਸਮੇਂ ਇਸ ਇਲਾਕੇ ਵਿਚ ਕੋਈ ਵੀ ਰਿਹਾਇਸ਼ੀ ਮਕਾਨ ਨਹੀਂ ਸਨ | ਕੰਪਨੀ ਦੀਆਂ ਹਦਾਇਤਾਂ ਅਤੇ ਸ਼ਰਤਾਂ ਅਨੁਸਾਰ ਹੀ ਇਹ ਗੁਦਾਮ ਬਣਾਇਆ ਗਿਆ ਸੀ | ਉਨ੍ਹਾਂ ਆਪਣੇ 'ਤੇ ਲੱਗੇ ਸਾਰੇ ਇਲਜ਼ਾਮ ਨੂੰ ਝੂਠਾ ਦੱਸਦਿਆਂ ਕਿਹਾ ਕਿ ਮੁਹੱਲਾ ਵਾਸੀ ਬਿਨਾਂ ਵਜਾ ਉਨ੍ਹਾਂ ਨੂੰ ਬਦਨਾਮ ਕਰ ਰਹੇ ਹਨ | ਇਸ ਵਿਚ ਕੋਈ ਸਚਾਈ ਨਹੀਂ ਹੈ |

ਖੜ੍ਹੇ ਟਰਾਲੇ 'ਚ ਮੋਟਰਸਾਈਕਲ ਵੱਜਣ ਕਾਰਨ ਇਕ ਦੀ ਮੌਤ, ਇਕ ਜ਼ਖ਼ਮੀ

ਬੀਜਾ, 24 ਮਈ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨਜ਼ਦੀਕ ਜੀ. ਟੀ. ਰੋਡ 'ਤੇ ਖੜ੍ਹੇ ਟਰਾਲੇ ਵਿਚ ਮੋਟਰਸਾਈਕਲ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ¢ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਭਾਕਿਯੂ ਰਾਜੇਵਾਲ ਦੇ ਬਲਾਕ ਅਹੁਦੇਦਾਰਾਂ ਦੀ ਚੋਣ ਹੋਈ

ਮਾਛੀਵਾੜਾ ਸਾਹਿਬ, 24 ਮਈ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਲਈ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਡੇਹਲੋਂ ਵਿਖੇ ਮੰਦਰ 'ਚ ਲੁਟੇਰਿਆਂ ਵਲੋਂ ਲੁੱਟ ਤੇ ਸੰਚਾਲਕ ਦੀ ਕੁੱਟਮਾਰ

ਡੇਹਲੋਂ, 24 ਮਈ (ਅੰਮਿ੍ਤਪਾਲ ਸਿੰਘ ਕੈਲੇ)-ਬੀਤੀ ਰਾਤ ਸਥਾਨਕ ਕਸਬਾ ਸਥਿਤ ਸ੍ਰੀ ਸ਼ਿਵ ਸਾਂਈ ਮੰਦਰ ਵਿਖੇ ਪੁਲਿਸ ਵਰਦੀ ਵਿਚ ਲੁਟੇਰਿਆਂ ਵਲੋਂ ਸੰਚਾਲਕ ਦੀ ਕੁੱਟਮਾਰ ਕਰ ਕੇ ਲੁੱਟ ਹੋਣ ਦਾ ਸਮਾਚਾਰ ਹੈ¢ਮੰਦਰ ਸੰਚਾਲਕ ਪ੍ਰਕਾਸ਼ ਨੰਦ ਪੁੱਤਰ ਸੱਚਦਾਨੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਾ ਕਰਦੇ 3 ਨੌਜਵਾਨ ਕੀਤੇ ਕਾਬੂ

ਮਾਛੀਵਾੜਾ ਸਾਹਿਬ, 24 ਮਈ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ ਗਸ਼ਤ ਦੌਰਾਨ ਬੱਸ ਅੱਡੇ ਨੇੜਿ੍ਹਓ 3 ਨੌਜਵਾਨਾਂ ਨੂੰ ਮੌਕੇ 'ਤੇ ਨਸ਼ਾ ਕਰਦਿਆਂ ਹੋਇਆ ਕਾਬੂ ਕੀਤਾ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਪੁਲਿਸ ਪਾਰਟੀ ਗਨੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਚਾਵਾ ਦੀ ਚੋਣ ਹੋਈ

ਬੀਜਾ, 24 ਮਈ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕਮੇਟੀ ਚਾਵਾ ਦਾ ਚੋਣ ਇਜਲਾਸ ਸੂਬਾ ਵਰਕਿੰਗ ਕਮੇਟੀ, ਸਰਕਲ ਵਰਕਿੰਗ ਕਮੇਟੀ ਤੇ ਮੰਡਲ ਵਰਕਿੰਗ ਕਮੇਟੀ ਖੰਨਾ ਦੇ ਫ਼ੈਸਲੇ ਅਤੇ ਨੋਟੀਫ਼ਿਕੇਸ਼ਨ ਅਨੁਸਾਰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਦੋ ਦੀ ਮੌਤ, 4 ਗੰਭੀਰ ਜ਼ਖ਼ਮੀ

ਜੌੜੇਪੁਲ ਜਰਗ, 24 ਮਈ (ਪਾਲਾ ਰਾਜੇਵਾਲੀਆ)-ਨਜ਼ਦੀਕੀ ਪਿੰਡ ਰੌਣੀ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਵਿਅਕਤੀ ਦੀ ਮੌਤ ਅਤੇ ਚਾਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਵਾਪਰੀ, ਜਦੋਂ ਇਹ ਵਿਅਕਤੀ ਲੋਹੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਮੰਤਰੀ ਵਿਰੁੱਧ ਕੀਤੀ ਕਾਰਵਾਈ ਤੋਂ ਭਿ੍ਸ਼ਟ ਅਫ਼ਸਰ ਸਬਕ ਲੈ ਲੈਣ- ਮਿੰਟਾ, ਦੀਪਕ

ਮਲੌਦ, 24 ਮਈ (ਸਹਾਰਨ ਮਾਜਰਾ)-'ਆਪ' ਯੂਥ ਵਿੰਗ ਦੇ ਸੀਨੀਅਰ ਆਗੂ ਦੀਪਕ ਗੋਇਲ ਤੇ ਸਾਬਕਾ ਕੌਂਸਲਰ ਸੰਜੀਵ ਗੋਇਲ ਮਿੰਟਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਵਿਰੁੱਧ ਕੀਤੀ ਸਖ਼ਤ ਕਾਰਵਾਈ ਦੀ ਪ੍ਰਸੰਸਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਪੁਲਿਸ ਨੇ 5 ਵਿਅਕਤੀਆਂ ਕੋਲੋਂ 48.50 ਲੱਖ ਰੁਪਏ ਫੜੇ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਜੀ. ਟੀ. ਰੋਡ 'ਤੇ ਪਿ੍ਸਟਾਈਨ ਮਾਲ ਨੇੜੇ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਨਕਮ ਟੈਕਸ ਵਿਭਾਗ ਲੁਧਿਆਣਾ ਦੀ ਟੀਮ ਨਾਲ ਸਾਂਝੀ ਜਾਂਚ ਦੌਰਾਨ ਕਾਰ ਸਵਾਰ 3 ਵਿਅਕਤੀਆਂ ਕੋਲੋਂ ਬੇਹਿਸਾਬੇ 31 ਲੱਖ ...

ਪੂਰੀ ਖ਼ਬਰ »

ਜੀ.ਟੀ.ਬੀ. ਮਾਰਕੀਟ 'ਚ ਅੱਗ ਲੱਗਣ ਤੋਂ ਬਾਅਦ 36 ਇਮਾਰਤਾਂ ਨੂੰ ਨੋਟਿਸ ਜਾਰੀ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸ਼ਨਿਚਰਵਾਰ ਨੂੰ ਖੰਨਾ ਦੀ ਜੀ.ਟੀ.ਬੀ. ਮਾਰਕੀਟ 'ਚ ਇਕ ਇੰਸਟੀਚਿਊਟ ਵਿਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ¢ ਸੋਮਵਾਰ ਨੂੰ ਨਾਇਬ ਤਹਿਸੀਲਦਾਰ ਵਿਸ਼ਵਜੀਤ ਸਿੰਘ ਮਾਰਕੀਟ ਵਿਚ ਪੁੱਜੇ ਸਨ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਫੇਟ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਦਰਜ

ਕੁਹਾੜਾ, 24 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਤਹਿਤ ਵਸ਼ਿਸ਼ਟ ਸਿੰਘ ਪੁੱਤਰ ਸ਼ਾਮ ਲਾਲ ਵਾਸੀ ਰਾਜ਼ੀ ਗਾਂਧੀ ਕਾਲੋਨੀ ਫੋਕਲ ਪੁਆਇੰਟ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮੁਫ਼ਤ ਸਿਹਤ ਜਾਂਚ ਕੈਂਪ 29 ਨੂੰ

ਅਹਿਮਦਗੜ੍ਹ, 24 ਮਈ (ਸੋਢੀ)-ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ 11ਵਾਂ ਮੁਫ਼ਤ ਸਿਹਤ ਜਾਂਚ ਕੈਂਪ 29 ਮਈ ਨੂੰ ਲਾਗਲੇ ਪਿੰਡ ਕੁਲਾੜ੍ਹ ਵਿਖੇ ਲਗਾਇਆ ਜਾਵੇਗਾ¢ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੋ. ਰਿੱਕੀ ਸੂਦ ਨੇ ਦੱਸਿਆ ਕਿ ਇਸ ਮਹੀਨੇ ਲੱਗਣ ਵਾਲਾ ਕੈਂਪ 29 ਮਈ ਨੂੰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਖੇੜੀ 'ਚ ਬੱਚਿਆਂ ਦਾ ਸਨਮਾਨ ਸਮਾਰੋਹ ਕਰਵਾਇਆ

ਮਲੌਦ, 24 ਮਈ (ਦਿਲਬਾਗ ਸਿੰਘ ਚਾਪੜਾ)-ਸ਼ਹੀਦ ਕਾਮਰੇਡ ਗੁਰਮੇਲ ਸਿੰਘ ਹੂੰਝਣ ਦੀ ਯਾਦ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਪੰਧੇਰ ਖੇੜੀ ਵਿਖੇ ਹੋਣਹਾਰ ਬੱਚਿਆਂ ਦੇ ਸਨਮਾਨ ਲਈ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ 2021-22 ਵਿੱਦਿਅਕ ਵਰ੍ਹੇ ਦੌਰਾਨ ਅਕਾਦਮਿਕ, ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਪਰਿਵਾਰ ਵਲੋਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਪਾਇਲ, 24 ਮਈ (ਨਿਜ਼ਾਮਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਸਿਰਥਲਾ ਵਿਖੇ ਸਵਰਗੀ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਅਵਨਿੰਦਰ ਸਿੰਘ ਆਸਟ੍ਰੇਲੀਆ ਤੇ ਬਲਜਿੰਦਰ ਕੌਰ ਯੂ. ਐੱਸ. ਏ. ਵਲੋਂ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

'ਆਪ' ਦੇ ਆਗੂਆਂ ਨੇ ਭਗਵੰਤ ਮਾਨ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ

ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੋਰਾਹਾ ਸ਼ਹਿਰੀ ਦੇ ਪ੍ਰਧਾਨ ਗੁਰਵਿੰਦਰ ਸਿੰਘ ਰਾਣਾ ਕੂੰਨਰ, ਸੁਖਵਿੰਦਰ ਸਿੰਘ ਨੋਨਾ ਇੰਚਾਰਜ ਜ਼ਿਲ੍ਹਾ ਦਫ਼ਤਰ, ਇੰਦਰਜੀਤ ਸਿੰਘ ਫ਼ੌਜੀ ਐਕਸ ਸਰਵਿਸਮੈਨ ਵਿੰਗ ਲੁਧਿਆਣਾ, ਈਸ਼ਰ ਖਰੇ ਬਲਾਕ ਪ੍ਰਧਾਨ, ਡਾਕਟਰ ...

ਪੂਰੀ ਖ਼ਬਰ »

ਸਕੂਲ ਡਰਾਈਵਰਾਂ ਨੂੰ ਟਰੈਫ਼ਿਕ ਨਿਯਮਾਂ ਸੰਬੰਧੀ ਦਿੱਤੀ ਜਾਣਕਾਰੀ

ਦੋਰਾਹਾ, 24 ਮਈ (ਮਨਜੀਤ ਸਿੰਘ ਗਿੱਲ)-ਟਰੈਫ਼ਿਕ ਇੰਚਾਰਜ ਦੋਰਾਹਾ ਗੁਰਦੀਪ ਸਿੰਘ ਠੇਕੀ ਅੜੈਚਾਂ ਨੇ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਤੇ ਇਸ ਸਬੰਧੀ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ¢ਇੰਚਾਰਜ ਠੇਕੀ ਗੁਰੂ ਨਾਨਕ ਸੀਨੀਅਰ ...

ਪੂਰੀ ਖ਼ਬਰ »

ਪ੍ਰਵੀਨ ਵਿਜ ਖੰਨਾ ਐਜੂਕੇਸ਼ਨਲ ਸੁਸਾਇਟੀ ਦੇ ਮੈਂਬਰ ਬਣੇ

ਖੰਨਾ, 24 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਖੰਨਾ ਐਜੂਕੇਸ਼ਨਲ ਸੁਸਾਇਟੀ ਸ਼ਹਿਰ ਦੀਆਂ ਸ਼ਖ਼ਸੀਅਤਾਂ ਦੁਆਰਾ ਚਲਾਈ ਸੰਸਥਾ ਹੈ | ਇਹ ਸੰਸਥਾ ਸ਼ਹਿਰ ਵਿਚ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਤੇ ਪੰਡਿਤ ਰਮੇਸ਼ ਚੰਦਰ ਵਸ਼ਿਸ਼ਟ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਈਸੜੂ, 24 ਮਈ (ਬਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਸਤਿੰਦਰ ਪਾਲ ਸਿੰਘ ਤੇ ਐੱਸ.ਐੱਮ.ਓ. ਮਾਨੂੰਪੁਰ ਡਾ. ਰਵੀ ਦੱਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕੰਮਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਿਹਤ ਇੰਸਪੈਕਟਰ ਬਲਜੀਤ ਸਿੰਘ ਨੇ ਹਾਜ਼ਰ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਰਾਏਕੋਟ, 24 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਨੂਰਪੁਰਾ ਦੀ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਗੁਰਬਾਣੀ ਕੰਠ ਤੇ ਕਵੀਸ਼ਰੀ ਗਾਇਨ ...

ਪੂਰੀ ਖ਼ਬਰ »

ਮਾਲ ਦੀ ਢੋਆ-ਢੁਆਈ ਨੂੰ ਲੈ ਕੇ ਟਰੱਕ ਯੂਨੀਅਨ ਦਾ ਚੱਲ ਰਿਹਾ ਵਿਵਾਦ ਖ਼ਤਮ

ਜਗਰਾਉਂ, 24 ਮਈ (ਜੋਗਿੰਦਰ ਸਿੰਘ)-ਇੱਥੇ ਸਥਾਨਕ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਤੇ ਡੀ. ਐੱਸ. ਪੀ. ਸਿਟੀ ਦਲਜੀਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਟਰੱਕ ਯੂਨੀਅਨ, ਕੈਂਟਰ ਯੂਨੀਅਨ, ਆੜਤੀਆਂ, ਵਪਾਰੀਆਂ, ਸਬਜ਼ੀ ਉਤਪਾਦਕਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਤੋਂ 'ਆਪ' ਦੇ ਵਰਕਰ ਖ਼ੁਸ਼

ਮਲੌਦ, 24 ਮਈ (ਦਿਲਬਾਗ ਸਿੰਘ ਚਾਪੜਾ)-ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਕਰਨ ਦੇ ਦਾਅਵੇ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਹੀ ਮੰਤਰੀ ਨੂੰ ਭਿ੍ਸ਼ਟਾਚਾਰ ਵਿਚ ਸ਼ਾਮਿਲ ਹੋਣ 'ਤੇ ਮੰਤਰੀ ਪੱਦ ਤੋਂ ਬਰਖ਼ਾਸਤ ਕਰਨ ਤੇ ਕਾਨੂੰਨੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX