ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਰੂਪਨਗਰ

ਸੜਕ ਹਾਦਸੇ ਵਿਚ 2 ਵਿਅਕਤੀ ਜ਼ਖਮੀ

ਰੂਪਨਗਰ, 25 ਮਈ (ਪ. ਪ.)-ਰੋਪੜ-ਚੰਡੀਗੜ ਕੌਮੀ ਮਾਰਗ 'ਤੇ ਸੋਲੱਖੀਆ ਟੋਲ ਪਲਾਜੇ ਕੋਲ ਇੱਕ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਦੋ ਗੱਡੀਆਂ ਵਿਚਕਾਰ ਟੱਕਰ ਹੋ ਗਈ | ਹਾਦਸੇ ਦੌਰਾਨ ਇੱਕ ਇੰਡੇਵਰ ਤੇ ਆਈ 20 ਗੱਡੀਆਂ ਪਲਟ ਗਈਆਂ ਪਰ ਜਾਨੀ ਨੁਕਸਾਨ ਹੋਣ ਤੋ ਬਚਾਓ ਹੋ ਗਿਆ | ਕਾਰ ਸਵਾਰ ਇੱਕ ਵਿਅਕਤੀ ਨੂੰ ਹੀ ਜ਼ਿਆਦਾ ਸੱਟ ਵੱਜੀ ਜਦ ਕਿ ਦੋਵਾਂ ਗੱਡੀਆਂ ਵਿਚ ਸਵਾਰ ਬਾਕੀ ਲੋਕਾਂ ਨੂੰ ਮਾਮੂਲੀ ਸੱਟਾ ਹੀ ਵੱਜੀਆਂ | ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਗੁਰਜਿੰਦਰ ਸਿੰਘ ਵਾਸੀ ਕੀਰਤਪੁਰ ਸਾਹਿਬ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ |

ਕਾਂਗਰਸੀ ਕੌਂਸਲਰਾਂ ਦੇ ਇਲਜ਼ਾਮਾਂ ਮਗਰੋਂ ਹਰਕਤ 'ਚ ਆਇਆ ਪ੍ਰਸ਼ਾਸਨ

ਨੰਗਲ, 25 ਮਈ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੀਆਂ ਪ੍ਰਸ਼ਾਸਨ ਵਲੋਂ ਗੱਡੀਆਂ ਖੋਹਣ ਦੇ ਕਾਂਗਰਸੀ ਕੌਂਸਲਰਾਂ ਵਲੋਂ ਬੀਤੇ ਕੱਲ੍ਹ ਪ੍ਰੈੱਸ ਕਾਨਫ਼ਰੰਸ ਰਾਹੀਂ ਲਾਏ ਗਏ ਇਲਜ਼ਾਮਾਂ ਤੋਂ ਬਾਅਦ ਅੱਜ ਪ੍ਰਸ਼ਾਸਨ ਉਸ ਵੇਲੇ ਹਰਕਤ ਵਿਚ ਨਜ਼ਰ ਆਇਆ ਜਦੋਂ ਐਸ. ਡੀ. ...

ਪੂਰੀ ਖ਼ਬਰ »

ਪ੍ਰਸ਼ਾਸਨ ਅਤੇ ਕੌਂਸਲਰਾਂ ਦਾ ਟਕਰਾਅ ਚਰਚਾ ਦਾ ਵਿਸ਼ਾ ਬਣਿਆ

ਨੰਗਲ, 25 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਸਥਾਈ ਸਰਕਾਰ (ਪ੍ਰਸ਼ਾਸਨ) ਅਤੇ ਸਿਆਸੀ ਸਰਕਾਰ (ਲੋਕ ਪ੍ਰਤੀਨਿਧ) ਦਾ ਆਪਸੀ ਟਕਰਾਅ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਟਕਰਾਅ ਕਾਰਨ ਆਮ ਨਾਗਰਿਕ ਹੈਰਾਨ ਹਨ | ਨੰਗਲ ਨਗਰ ਕੌਂਸਲ 'ਤੇ ਕਾਂਗਰਸ ਕਾਬਜ਼ ਹੈ | ਕਾਂਗਰਸੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੋਪੜ ਦੀ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਵਿਚ ਮਜ਼ਦੂਰਾਂ ਦੀਆਂ 50 ਝੁੱਗੀਆਂ ਸੜ ਕੇ ਸਵਾਹ ਹੋਣ ਤੇ ਇੱਕ ਬੱਚੀ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਵਿਧਾਇਕ ਚੱਢਾ ਨੂੰ ਸਮੱਸਿਆਵਾਂ ਸੰਬੰਧੀ ਮੰਗ ਪੱਤਰ ਦਿੱਤਾ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਕਾਲਜ ਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਪੀ.ਐਸ.ਯੂ. ਦੇ ਕਾਲਜ ਪ੍ਰਧਾਨ ਬਲਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜਾਂ ਅੰਦਰ ...

ਪੂਰੀ ਖ਼ਬਰ »

'ਆਪ' ਆਗੂ ਵਲੋਂ ਏ. ਡੀ. ਸੀ. ਨਾਲ ਕੌਂਸਲ ਨੂੰ ਪਏ 18 ਲੱਖ ਦੇ ਜੁਰਮਾਨੇ ਦੀ ਚਰਚਾ

ਰੂਪਨਗਰ, 25 ਮਈ (ਸਟਾਫ਼ ਰਿਪੋਰਟਰ)-ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ਵਾਰਡ ਨੰਬਰ 21 ਤੋਂ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾਕਟਰ ਸੋਨਾ ਥਿੰਦ ਆਈ. ਏ. ਐਸ. ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਮੁਲਾਕਾਤ ...

ਪੂਰੀ ਖ਼ਬਰ »

ਵਿਧਾਇਕ ਚੱਢਾ ਦੀ ਬਦੌਲਤ ਸਰਕਾਰੀ ਹਸਪਤਾਲ ਸਿੰਘਪੁਰ 'ਚ 8 ਸਾਲਾਂ ਬਾਅਦ ਚਾਲੂ ਹੋਇਆ ਆਪ੍ਰੇਸ਼ਨ ਥੀਏਟਰ

ਨੂਰਪੁਰ ਬੇਦੀ, 25 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਵਿਧਾਇਕ ਦਿਨੇਸ਼ ਚੱਢਾ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਕਰੀਬ 8 ਸਾਲਾਂ ਬਾਅਦ ਬੰਦ ਪਿਆ ਆਪ੍ਰੇਸ਼ਨ ਥੀਏਟਰ ਚਾਲੂ ਹੋ ਸਕਿਆ | ਇਸ ਆਪ੍ਰੇਸ਼ਨ ਥੀਏਟਰ ਵਿਖੇ ਅੱਜ ਪਹਿਲੇ ਦਿਨ 2 ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੰਗਲ ਵਲੋਂ ਲਗਾਤਾਰ ਭੁੱਖ ਹੜਤਾਲ ਅੱਜ ਤੋਂ

ਨੰਗਲ, 25 ਮਈ (ਬਰਾਰੀ)-ਜੁਡੀਸ਼ੀਅਲ ਕੋਰਟ ਕੰਪਲੈਕਸ ਨੰਗਲ ਵਿਚ ਵਕੀਲਾਂ ਅਤੇ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੇ ਮੱਦੇਨਜ਼ਰ ਉਠਾਈ ਗਈ ਮੰਗ ਦੇ ਪੂਰਾ ਨਾ ਹੋਣ ਦੇ ਮੱਦੇਨਜ਼ਰ ਬਾਰ ਐਸੋਸੀਏਸ਼ਨ ਨੰਗਲ ਨੇ ਇੱਕ ਵਾਰ ਫਿਰ ਸੰਘਰਸ਼ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਵਿਦਿਆਰਥਣ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ

ਘਨੌਲੀ, 25 ਮਈ (ਜਸਵੀਰ ਸਿੰਘ ਸੈਣੀ)-ਘਨੌਲੀ ਵਿਖੇ ਇੱਕ ਦਸਵੀਂ ਜਮਾਤ ਵਿਚ ਪੜ੍ਹਦੀ 15 ਸਾਲਾਂ ਵਿਦਿਆਰਥਣ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਘਨੌਲੀ ਚੌਂਕੀ ਦੇ ਇੰਚਾਰਜ ਗੁਰਮੁਖ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਫ਼ਾਈ ਮਸ਼ੀਨ ਦੀ ਖ਼ਰੀਦ ਵਿਚ ਬੇਨਿਯਮੀਆਂ ਕਾਰਨ ਨਗਰ ਕੌਂਸਲ ਨੰਗਲ ਦਾ ਈ. ਓ. ਮੁਅੱਤਲ

ਨੰਗਲ, 25 ਮਈ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਸਰਕਾਰ ਵਿਭਾਗ ਪੰਜਾਬ ਨੇ ਨਗਰ ਕੌਂਸਲ ਨੰਗਲ ਵਲੋਂ ਬਿਨਾਂ ਤਕਨੀਕੀ ਪ੍ਰਵਾਨਗੀ ਦੇ ਸਵੀਪਿੰਗ (ਸਫ਼ਾਈ ਮਸ਼ੀਨ) ਮਸ਼ੀਨ ਖ਼ਰੀਦਣ ਦੇ ਮਾਮਲੇ ਵਿਚ ਕੀਤੀ ਗਈ ਅਣਗਹਿਲੀ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ਨੰਗਲ ਦੇ ਕਾਰਜ ...

ਪੂਰੀ ਖ਼ਬਰ »

ਵਿਧਾਇਕ ਐੱਡ. ਦਿਨੇਸ਼ ਚੱਢਾ ਨੇ ਇੰਟਰਨੈਸ਼ਨਲ ਗੋਲਡਮੈਡਲਿਸਟ ਮਿਲਨਜੋਤ ਸਿੰਘ ਦਾ ਕੀਤਾ ਵਿਸ਼ੇਸ਼ ਸਨਮਾਨ

ਨੂਰਪੁਰ ਬੇਦੀ, 25 ਮਈ (ਵਿੰਦਰ ਪਾਲ ਝਾਂਡੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਕੋਚਿੰਗ ਸੈਂਟਰ ਬਜਰੂੜ ਵਲੋਂ ਕਰਵਾਏ ਗਏ ਸੱਤਵੇਂ ਨਾਇਟ 8 ਸੈੱਟ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ 'ਚ ਬਤੌਰ ਮੁੱਖ ਮਹਿਮਾਨ ਪਹੁੰਚੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ...

ਪੂਰੀ ਖ਼ਬਰ »

ਮਿਸਤਰੀ ਮਜ਼ਦੂਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਾਂ ਮੰਨਣ ਦੀ ਲਗਾਈ ਗੁਹਾਰ

ਨੂਰਪੁਰ ਬੇਦੀ, 25 ਮਈ (ਵਿੰਦਰ ਪਾਲ ਝਾਂਡੀਆ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਸੀਟੂ ਬਲਾਕ ਨੂਰਪੁਰ ਬੇਦੀ ਦੇ ਬਲਾਕ ਚੇਅਰਮੈਨ ਕਾਮਰੇਡ ਰਾਮ ਸਿੰਘ ਸੈਣੀਮਾਜਰਾ ਅਤੇ ਪ੍ਰੇਮ ਜੱਟ ਪੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੰਸਟਰੱਕਸ਼ਨ ਵੈੱਲਫੇਅਰ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ-ਸੰਭਾਲ ਲਈ ਸਰਕਾਰੀ ਜ਼ਮੀਨਾਂ 'ਤੇ ਦਰੱਖ਼ਤ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦੀ ਮੰਗ

ਘਨੌਲੀ 25 ਮਈ (ਸੈਣੀ )-ਪੰਜਾਬ 'ਚ ਕਈ ਸਥਾਨਾਂ ਤੇ ਦਿਨੋਂ ਦਿਨ ਪਾਣੀ ਦਾ ਪੱਧਰ ਨੀਵਾਂ ਹੋ ਰਿਹਾ ਹੈ ਤੇ ਵਾਤਾਵਰਨ ਵੀ ਪ੍ਰਦੂਸ਼ਿਤ ਹੋ ਰਿਹਾ ਹੈ ਇਸ ਦੇ ਨਾਲ ਹੀ ਬਰਸਾਤਾਂ ਦਾ ਘੱਟ ਹੋਣਾ ਵੀ ਇੱਕ ਚਿੰਤਾਜਨਕ ਗੱਲ ਹੈ | ਜਿਸ ਦੇ ਚੱਲਦੇ ਭਾਰਤ ਦੇ ਕਈ ਸੂਬਿਆਂ ਸਮੇਤ ਪੰਜਾਬ ਚ ...

ਪੂਰੀ ਖ਼ਬਰ »

ਬੱਕਰੀਆਂ ਚੋਰੀ ਕਰਨ ਵਾਲੇ ਦੋ ਚੋਰ ਕਾਬੂ

ਕਾਹਨਪੁਰ ਖੂਹੀ, 25 ਮਈ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਸਮੂੰਦੜੀਆਂ ਵਿਖੇ ਇੱਕ ਵਿਅਕਤੀ ਦੀਆਂ ਬੱਕਰੀਆਂ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪਿੰਡ ਵਾਸੀਆਂ ਵਲੋਂ ਕਾਬੂ ਕੀਤਾ ਗਿਆ ਅਤੇ ਇਕੱਤਰ ਹੋਏ ਪਿੰਡ ਵਾਸੀਆਂ ਵਲੋਂ ਉਕਤ ਨੂੰ 25000 ਰੁਪਏ ਜੁਰਮਾਨਾ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪੀ. ਐਚ. ਸੀ. ਪੁਰਖਾਲੀ ਵਿਖੇ 'ਓਟ ਕਲੀਨਿਕ' ਦੀ ਸ਼ੁਰੂਆਤ

ਪੁਰਖਾਲੀ, 25 ਮਈ (ਬੰਟੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਵਲੋਂ ਪੀ. ਐਚ. ਸੀ. ਪੁਰਖਾਲੀ ਵਿਖੇ ਓਟ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ | ਸਿਵਲ ਸਰਜਨ ਨੇ ਓਟ ਕਲੀਨਿਕ ਦਾ ...

ਪੂਰੀ ਖ਼ਬਰ »

ਐਸ. ਡੀ. ਐਮ. ਮਨੀਸ਼ਾ ਰਾਣਾ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹੈ-ਡਾ. ਗੌਤਮ

ਨੰਗਲ, 25 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਡਾਕਟਰ ਸੈੱਲ) ਡਾ. ਸੰਜੀਵ ਗੌਤਮ ਨੇ ਇੱਕ ਪੈੱ੍ਰਸ ਬਿਆਨ ਰਾਹੀ ਉਨ੍ਹਾਂ ਰਾਜਸੀ ਆਗੂਆਂ ਦੀ ਤਿੱਖੀ ਨੁਕਤਾਚੀਨੀ ਕੀਤੀ ਹੈ, ਜਿਹੜੇ ਨੰਗਲ ਦੀ ਨਵ ਨਿਯੁਕਤ ਐਸ. ਡੀ. ਐਮ. ਮਨੀਸ਼ਾ ਰਾਣਾ ਆਈ. ...

ਪੂਰੀ ਖ਼ਬਰ »

ਪਹਿਲੀ ਤਾਰੀਖ਼ ਨੂੰ ਬਿਜਲੀ ਤੇ ਬੇਕਰੀ ਵਾਲਿਆਂ ਵਲੋਂ ਦੁਕਾਨਾਂ ਬੰਦ ਕਰਨ ਦਾ ਫ਼ੈਸਲਾ

ਨੂਰਪੁਰ ਬੇਦੀ, 25 ਮਈ (ਰਾਜੇਸ਼ ਚੌਧਰੀ)-ਸਥਾਨਕ ਸਤ ਨਾਰਾਇਣ ਮੰਦਰ ਵਿਖੇ ਅੱਜ ਬਿਜਲੀ ਤੇ ਬੇਕਰੀ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦੀ ਇੱਕ ਬੈਠਕ ਡਾ. ਸ਼ਿੰਗਾਰਾ ਸਿੰਘ ਤੇ ਜਸਵੰਤ ਸਿੰਘ ਸਮੀਰੋਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਦਰਬਾਰ ਲੱਖ ਦਾਤਾ ਪੀਰ 'ਚ ਸਮਾਗਮ ਅੱਜ

ਘਨੌਲੀ, 25 ਮਈ (ਸੈਣੀ)-ਦਰਬਾਰ ਲੱਖਦਾਤਾ ਪੀਰ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਧਾਰਮਿਕ ਸਮਾਗਮ ਲੱਖਦਾਤਾ ਪੀਰ ਦਰਬਾਰ ਚੱਕ ਢੇਰਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਸੋਹਣ ਸਿੰਘ ਅਤੇ ਸਰਪੰਚ ਮੁਕੇਸ਼ ਸਿੰਘ ...

ਪੂਰੀ ਖ਼ਬਰ »

ਭਾਖੜਾ ਨਹਿਰ ਤੋਂ ਸਿੰਚਾਈ ਲਈ ਵਿਛਾਈਆਂ ਜ਼ਮੀਨਦੋਜ਼ ਪਾਈਪਾਂ ਦੀ ਮੁਰੰਮਤ ਸੰਬੰਧੀ ਡੀ. ਸੀ. ਨੂੰ ਮੰਗ ਪੱਤਰ ਸੌਂਪਿਆ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਭਾਖੜਾ ਨਹਿਰ ਤੋਂ ਸਿੰਚਾਈ ਲਈ ਵਿਛਾਈਆਂ ਜ਼ਮੀਨਦੋਜ਼ ਪਾਈਪਾਂ ਦੀ ਮੁਰੰਮਤ ਅਤੇ ਨਵੀਆਂ ਪਾਈਪ ਲਾਈਨਾਂ ਵਿਛਾਉਣ ਦੀ ਮੰਗ ਕਰਦਿਆਂ ਸਮਾਜਸੇਵੀ ਪੰਕਜ ਸ਼ਰਮਾ ਨੇ ਡੀ.ਸੀ. ਰੂਪਨਗਰ ਨੂੰ ਮੰਗ ਪੱਤਰ ਸੌਂਪਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੂਟਾ ਲਗਾ ਕੇ ਬੇਟੀ ਦਾ ਜਨਮ ਦਿਨ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਕਰਨੈਲ ਸਿੰਘ)-ਆਸਰਾ ਫਾਊਾਡੇਸ਼ਨ (ਰਜਿ:) ਸ੍ਰੀ ਅਨੰਦਪੁਰ ਸਾਹਿਬ ਵਲੋਂ ਵਿਕਰਮ ਸਿੰਘ ਅਤੇ ਗਰੀਮਾ ਦੀ ਬੇਟੀ ਅਵਨੀਤ ਦਾ ਜਨਮ ਦਿਨ ਪੌਦੇ ਲਗਾ ਕੇ ਮਨਾਇਆ ਗਿਆ | ਇਸ ਮੌਕੇ ਅਵਨੀਤ ਦੇ ਪਿਤਾ ਵਿਕਰਮ ਸਿੰਘ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ...

ਪੂਰੀ ਖ਼ਬਰ »

ਕੌਮਾਂਤਰੀ ਸੈਲਾਨੀ ਦਿਵਸ ਮੌਕੇ ਕਰਵਾਏ ਵੱਖ-ਵੱਖ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ ਵਿਖੇ ਕੌਮਾਂਤਰੀ ਸੈਲਾਨੀ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ | ਇਸ ਸੰਬੰਧੀ ਸਕੂਲ ਮੁਖੀ ਪਿ੍ੰ. ਪ੍ਰਵੀਨ ...

ਪੂਰੀ ਖ਼ਬਰ »

ਅੰਗਰੇਜ਼ਾਂ ਸਮੇਂ ਬਣੇ ਸ੍ਰੀ ਚਮਕੌਰ ਸਾਹਿਬ ਦੇ ਪੁਲ ਨੂੰ ਚੌੜਾ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 25 ਮਈ (ਜਗਮੋਹਣ ਸਿੰਘ ਨਾਰੰਗ)-133 ਵਰ੍ਹੇ ਪਹਿਲਾਂ 1889 ਵਿਚ ਸ੍ਰੀ ਚਮਕੌਰ ਸਾਹਿਬ -ਬੇਲਾ ਮਾਰਗ 'ਤੇ ਸਰਹਿੰਦ ਨਹਿਰ ਉੱਤੇ ਬਣਿਆ ਤੰਗ ਪੁਲ ਅੱਜ ਜਿੱਥੇ ਆਪਣੀ ਉਮਰ ਹੰਢਾ ਚੁੱਕਿਆ ਹੈ ਉੱਥੇ ਇਸ ਮਾਰਗ 'ਤੇ ਆਵਾਜਾਈ ਦੀ ਬਹੁਤਾਤ ਹੋਣ ਕਾਰਨ ਹਾਦਸੇ ਵੀ ...

ਪੂਰੀ ਖ਼ਬਰ »

ਜਗਜੋਧ ਬੇਲਾ ਦੀ ਪਲੇਠੀ ਕਾਵਿ-ਪੁਸਤਕ ਦੀ ਘੁੰਡ ਚੁਕਾਈ

ਬੇਲਾ, 25 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਬੀ. ਫਾਰਮਾ ਕਰ ਰਹੇ ਹੋਣਹਾਰ ਵਿਦਿਆਰਥੀ ਜਗਜੋਧ ਬੇਲਾ ਦੀ ਪਲੇਠੀ ਕਾਵਿ ਪੁਸਤਕ ''ਮੈ ਕੌਣ ਹਾਂU ਦੀ ਘੁੰਡ ਚੁਕਾਈ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਦਾ ਚੈੱਕਅਪ ਕੀਤਾ

ਕਾਹਨਪੁਰ ਖੂਹੀ, 25 ਮਈ (ਗੁਰਬੀਰ ਸਿੰਘ ਵਾਲੀਆ)-ਡਾ: ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ ਅਤੇ ਡਾ: ਵਿਧਾਨ ਚੰਦਰ ਐਸ. ਐਮ. ਓ ਨੂਰਪੁਰ ਬੇਦੀ ਦੀ ਅਗਵਾਈ ਹੇਠ ਡਾ: ਜੀਵਨਜੋਤ ਕੌਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਕਾਹਨਪੁਰ ਖੂਹੀ ਵਲੋਂ ਸਬ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਐਨ. ਸੀ. ਸੀ. ਦਾ ਨਿਰੀਖਣ

ਰੂਪਨਗਰ, 25 ਮਈ (ਪ. ਪ.)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸੈਸ਼ਨ ਦਾ ਐਨ. ਸੀ. ਸੀ. ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ 'ਤੇ ਕਰਨਲ ਐਸ. ਬੀ. ਰਾਣਾ, ਅਫ਼ਸਰ ਐਲ. ਕੇ. ਅਗਰਵਾਲ ਮੌਜੂਦ ਸਨ | ਸਕੂਲ 'ਚੋਂ 50 ਵਿਦਿਆਰਥੀਆਂ ਨੂੰ ਚੁਣਿਆ ਗਿਆ | ਵਿਦਿਆਰਥੀਆਂ ਦੀ ਚੋਣ ਕਰਨ ਲਈ ...

ਪੂਰੀ ਖ਼ਬਰ »

ਹਿਮਾਲਿਆ ਸਕੂਲ ਨੇ ਮਾਰੀਆਂ ਮੱਲਾਂ

ਬੇਲਾ, 25 ਮਈ (ਮਨਜੀਤ ਸਿੰਘ ਸੈਣੀ)-ਪਿਛਲੇ ਦਿਨੀਂ ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਵਲੋਂ ਇੰਟਰਨੈਸ਼ਨਲ ਮਿਊਜ਼ੀਅਮ ਦਿਵਸ ਮੌਕੇ 'ਤੇ ਇਲਾਕੇ ਦੇ ਸਕੂਲਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਭਾਸ਼ਣ ਪ੍ਰਤਿਯੋਗਤਾ ਅਤੇ ਚਿੱਤਰਕਾਰੀ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਸਪਤਾਹ ਦੇ ਆਰੰਭ 'ਤੇ ਸ਼ੋਭਾ ਯਾਤਰਾ ਕੱਢੀ

ਢੇਰ, 25 ਮਈ (ਸ਼ਿਵ ਕੁਮਾਰ ਕਾਲੀਆ)- ਸਥਾਨਕ ਇਤਿਹਾਸਕ ਸ਼ਿਵ ਮੰਦਰ ਵਿਖੇ ਅੱਜ ਆਰੰਭ ਕੀਤੇ ਸ੍ਰੀ ਮਦ ਭਾਗਵਤ ਸਪਤਾਹ ਤੇ ਪਿੰਡ ਵਾਸੀਆਂ ਵਲੋਂ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਅਤੇ ਮਾਤਾ ਬਲਵਿੰਦਰ ਕੌਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਿਸ਼ਵਤ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਸਰਾਹਨਾ

ਮੋਰਿੰਡਾ, 25 ਮਈ (ਕੰਗ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਿਸ਼ਵਤ ਲੈਣ ਦੇ ਆਧਾਰ 'ਤੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰਨ ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਜਿਨ੍ਹਾਂ ਉਮੀਦਾਂ ਨੂੰ ਲੈ ਕੇ ਪੰਜਾਬ ਭਰ ਤੋਂ ਆਪ ਪਾਰਟੀ ਨੂੰ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਨੂੰ ਦੋ ਮਹੀਨੇ ਤੋਂ ਨਹੀਂ ਮਿਲੀ ਤਨਖ਼ਾਹ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਨਿੱਕੂਵਾਲ)-ਜੰਗਲਾਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਦੇਵ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮਾਰਚ ਅਤੇ ਅਪ੍ਰੈਲ ਦੀਆਂ ਦੋ ਮਹੀਨੇ ਦੀਆਂ ਜੰਗਲਾਤ ਕਾਮਿਆਂ ਦੀਆਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ ਪਾਇਆ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX