ਕੋਟਕਪੂਰਾ, 25 ਮਈ (ਮੇਘਰਾਜ)-ਪਿੰਡ ਹਰੀਨੌਂ ਦੇ ਵਸਨੀਕ ਬਲਪ੍ਰੀਤ ਸਿੰਘ ਫ਼ੌਜੀ ਅਤੇ ਮਨਪ੍ਰੀਤ ਸਿੰਘ ਫ਼ੌਜੀ ਦੀ ਸਤਿਕਾਰਯੋਗ ਮਾਤਾ ਪਰਮਜੀਤ ਕੌਰ (45) ਪਤਨੀ ਜਗਸੀਰ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਹੋ ਗਈ | ਉਨ੍ਹਾਂ ਦਾ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਦੁਖੀ ਪਰਿਵਾਰ ਨਾਲ ਸਰਪੰਚ ਬਲਵਿੰਦਰ ਸਿੰਘ, ਜਸਵੀਰ ਸਿੰਘ, ਰਾਜਿੰਦਰ ਸਿੰਘ ਰਾਜੂ ਪੰਚ, ਬੂਟਾ ਸਿੰਘ, ਗੇਜਰਾਮ ਭੌਰਾ ਸੇਵਾ-ਮੁਕਤ ਅਧਿਆਪਕ, ਗੁਰਵਿੰਦਰ ਸਿੰਘ, ਦਾਤਾਰ ਸਿੰਘ ਨੰਬਰਦਾਰ, ਸ਼ਬਦਲ ਸਿੰਘ, ਸਾਬਕਾ ਸਰਪੰਚ ਕੈਪਟਨ ਬਸੰਤ ਸਿੰਘ ਤੇ ਦਿਲਬਾਗ ਸਿੰਘ, ਪ੍ਰਧਾਨ ਬਲਜਿੰਦਰ ਸਿੰਘ ਸਮੇਤ ਹੋਰ ਵੀ ਪਿੰਡ ਵਾਸੀ ਤੇ ਰਿਸ਼ਤੇਦਾਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਬਠਿੰਡਾ ਮੇਨ ਰੋਡ 'ਤੇ ਸਥਿਤ ਪਿੰਡ ਚੰਦਭਾਨ ਤੱਕ ਦੀ ਸੜਕ ਬਹੁਤ ਹੀ ਤਰਸਯੋਗ ਹਾਲਤ 'ਚ ਪਹੁੰਚ ਚੁੱਕੀ ਹੈ ਤੇ ਰਾਹਗੀਰਾਂ ਨੂੰ ਕਈ ਔਕੜਾਂ ਦਾ ਜਿੱਥੇ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਹੀ ਕਈ ਵਾਰ ਹਾਦਸੇ ਹੋਣ ਕਾਰਨ ਕਈ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਅਤੇ ਵਿਵਾਦਾਂ ਦਾ ਰਿਸ਼ਤਾ ਚੋਲੀ ਦਾਮਨ ਦਾ ਰਿਸ਼ਤਾ ਬਣ ਕੇ ਰਹਿ ਗਿਆ | ਆਏ ਦਿਨ ਜੇਲ੍ਹ ਅੰਦਰੋਂ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤਾਂ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸਮੁੱਚੇ ਮਾਲਵਾ ਖੇਤਰ ਅਤੇ ਗੁਆਂਢੀ ਰਾਜਾਂ ਹਰਿਆਣੇ ਤੇ ਰਾਜਸਥਾਨ ਤੋਂ ਆਉਣ ਵਾਲੇ ਮਰੀਜ਼ਾਂ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਸੁਧਾਰ ਲਈ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਪੰਜਾਬ ...
ਸਾਦਿਕ, 25 ਮਈ (ਗੁਰਭੇਜ ਸਿੰਘ ਚੌਹਾਨ)-ਗਰਮੀ ਦਾ ਪ੍ਰਕੋਪ ਜਾਰੀ ਹੈ | ਪੰਜਾਬ 'ਚ ਬਾਰਿਸ਼ ਕਈ ਥਾਵਾਂ 'ਤੇ ਪੈ ਜਾਣ ਕਾਰਨ ਥੋੜੀ ਤਾਪਮਾਨ 'ਚ ਗਿਰਾਵਟ ਆਈ ਹੈ ਪਰ ਸਾਦਿਕ ਇਲਾਕੇ 'ਚ ਬਾਰਿਸ਼ ਨਾ ਹੋਣ ਕਾਰਨ ਬੀਜੀਆਂ ਫ਼ਸਲਾਂ ਅਤੇ ਬੀਜਣ ਵਾਲੀਆਂ ਫ਼ਸਲਾਂ ਲਈ ਪਾਣੀ ਦੀ ਸਖ਼ਤ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)-ਸੀੇ. ਆਈ. ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਨਜ਼ਦੀਕ ਗੁਪਤ ਸੂਚਨਾ ਦੇ ਆਧਾਰ 'ਤੇ 2 ਵਿਅਕਤੀਆਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੋਵਾਂ ਕਥਿਤ ...
ਬਰਗਾੜੀ, 25 ਮਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕ ਅਮੋਲਕ ਸਿੰਘ ਨੇ ਕਸਬਾ ਬਰਗਾੜੀ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਨ ਲਈ ਬਰਗਾੜੀ ਦਾ ਦੌਰਾ ਕੀਤਾ | ਉਨ੍ਹਾਂ ਪਿੰਡ 'ਚ ਰੱਖੇ ਧੰਨਵਾਦੀ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤ ਮਹਿੰਦਰ ਸਿੰਘ ਸਹੋਤਾ ਵਲੋਂ ਮਗਨਰੇਗਾ ਅਧੀਨ ਗ੍ਰਾਮ ਪੰਚਾਇਤਾਂ ਵਿਚ ਕਰਵਾਏ ਗਏ ਅਤੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕਰਨ ਲਈ ਗਰਾਮ ਪੰਚਾਇਤ ਬਰਗਾੜੀ, ਦਸ਼ਮੇਸ਼ ਨਗਰ, ਝੱਖੜ ਵਾਲਾ, ...
ਬਾਜਾਖਾਨਾ, 25 ਮਈ (ਜਗਦੀਪ ਸਿੰਘ ਗਿੱਲ)-ਪਿੰਡ ਮੱਲ੍ਹਾਂ ਦੀ ਐੱਸ. ਸੀ. ਭਾਈਚਾਰਾ ਅਤੇ ਜਨਰਲ ਵਰਗ ਦੀ ਗਲੀ ਨੂੰ ਉੱਚੀ ਕਰ ਕੇ ਇੰਟਰਲਾਕ ਟਾਇਲਾਂ ਲਗਾਉਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਮੱਲ੍ਹਾ, ਗੁਰਮੇਲ ਸਿੰਘ ਬੱਗਾ, ਬਲਦੇਵ ਸਿੰਘ ...
ਫ਼ਰੀਦਕੋਟ, 25 ਮਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂਵਾਲਾ ਕਲਾਂ ਤੋਂ ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਦੀ ਸੰਭਾਲ ਲਈ ਮੋਹਰੀ ਭੂਮਿਕਾ ਨਿਭਾਅ ਰਹੀ ਸੰਸਥਾ ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਅਤੇ ਨਰੋਆ ਪੰਜਾਬ ਮੰਚ ਦੀ ਬੇਨਤੀ 'ਤੇ ਪੰਜਾਬ ਦੇ ਵਾਤਾਵਰਨ ਪ੍ਰੇਮੀਆਂ ਵਲੋਂ ਕੁਲਤਾਰ ਸਿੰਘ ਸੰਧਵਾਂ ...
ਕੋਟਕਪੂਰਾ, 24 ਮਈ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ 35 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਮੁਕੇਸ਼ ਕੁਮਾਰ ਤੇ ਕਿ੍ਪਾਲ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਜਦਕਿ ਇਸ ਮਾਮਲੇ 'ਚ ਇਕ ...
ਕੋਟਕਪੂਰਾ, 25 ਮਈ (ਮੇਘਰਾਜ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਅਤੇ ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੀਆਂ ਹਦਾਇਤਾਂ 'ਤੇ ਅੱਜ ਈ. ਐੱਸ. ਆਈ. ਡਿਸਪੈਂਸਰੀ ਫ਼ੋਕਲ ਪੁਆਇੰਟ ਕੋਟਕਪੂਰਾ ਵਲੋਂ ਇੰਡਸਟਰੀ ਵਿਭਾਗ ਦੇ ਸਹਿਯੋਗ ਨਾਲ ਸੁਨੀਲ ਸਿੰਗਲਾ ...
ਕੋਟਕਪੂਰਾ, 25 ਮਈ (ਮੇਘਰਾਜ)-ਕੋਟਕਪੂਰਾ ਨਿਵਾਸੀ ਸਾਬਕਾ ੳੱੁਪ ਜ਼ਿਲ੍ਹਾ ਮੰਡੀ ਅਫ਼ਸਰ ਰੂਪ ਸਿੰਘ ਬਾਠ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ | ਅੱਜ ਗੁਰਦੁਆਰਾ ਮਾਤਾ ਦਇਆ ਕੌਰ, ਪਿੰਡ ਸੰਧਵਾਂ ਵਿਖੇ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ | ਅਧਿਆਪਕ ਆਗੂ ਮੁਕੇਸ਼ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਗਰਗ ਦੀ ਅਗਵਾਈ ਹੇਠ ਕਲੱਬ ਦੇ ਮੈਂਬਰ ਦਵਿੰਦਰ ਸਿੰਘ ਪੰਜਾਬ ਮੋਟਰਜ਼, ਨਵੀਸ਼ ਛਾਬੜਾ, ਮਨਪ੍ਰੀਤ ਸਿੰਘ ਬਰਾੜ, ਅਸ਼ਵਨੀ ਬਾਂਸਲ, ਅਰਵਿੰਦ ਛਾਬੜਾ ਅਤੇ ਪ੍ਰਵੀਨ ਕਾਲਾ ਨੇ ਵੱਖ-ਵੱਖ ਰਾਈਫ਼ਲ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਪੁਲਿਸ ਲਾਇਨ ਵਿਖੇ ਸਤਿਸੰਗ ਕਰਵਾਇਆ ਗਿਆ | ਆਸ਼ੂਤੋਸ਼ ਮਹਾਰਾਜ ਦੀ ਸ਼ਿਸ਼ ਸਾਧਵੀ ਹਰਜੋਤ ਭਾਰਤੀ ਨੇ ਭਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਮਨੁੱਖ ਅਧਿਆਤਮਵਾਦ ਨੂੰ ...
ਕੋਟਕਪੂਰਾ, 25 ਮਈ (ਮੇਘਰਾਜ)-ਅਰੋੜਾ ਮਹਾਂਸਭਾ ਕੋਟਕਪੂਰਾ ਦੇ ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਹਰੀਸ਼ ਸੇਤੀਆ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਅਰੂਟ ਜੀ ਮਹਾਰਾਜ ਦਾ ਜਨਮ ਦਿਵਸ ਨੂੰ ਡੇਰਾ ਬਾਬਾ ਦਰਿਆ ਗਿਰੀ ਵਿਖੇ 29 ਮਈ ਨੂੰ ਕਰਵਾਉਣ ਸੰਬੰਧੀ ...
ਬਰਗਾੜੀ, 25 ਮਈ (ਸੁਖਰਾਜ ਸਿੰਘ ਗੋਂਦਾਰਾ)-ਕਾਂਗਰਸ ਪਾਰਟੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਸੰਗਰੂਰ ਜ਼ਿਮਨੀ ਚੋਣ ਦੀ ਤਿਆਰੀ 'ਚ ਪੂਰੀ ਤਰ੍ਹਾਂ ਜੁੱਟ ਗਈ ਅਤੇ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਚੋਣ ਮੈਦਾਨ 'ਚ ਉੱਤਰੇਗੀ | ਇਹ ...
ਫ਼ਰੀਦਕੋਟ, 25 ਮਈ (ਹਰਮਿੰਦਰ ਸਿੰਘ ਮਿੰਦਾ)-ਜਰਮਨੀ ਦੇ ਸ਼ਹਿਰ ਸੁਹਲ ਵਿਖੇ ਹੋਏ ਆਈ. ਐੱਸ. ਐੱਸ. ਐੱਫ. ਜੂਨੀਅਰ ਵਿਸ਼ਵ ਕੱਪ ਰਾਈਫ਼ਲ/ਪਿਸਟਲ ਮੁਕਾਬਲਿਆਂ 'ਚ 5 ਤਗਮੇ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਦਾ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ...
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ)-ਸਟੇਟ ਟੀ. ਬੀ. ਵਿਭਾਗ ਪੰਜਾਬ ਚੰਡੀਗੜ੍ਹ ਤੋਂ ਪ੍ਰਾਪਤ ਦਿਸ਼ਾ -ਨਿਰਦੇਸ਼ਾਂ ਅਨੁਸਾਰ ਭਾਰਤ ਸਰਕਾਰ ਦੇ ਟੀਚੇ ਮੁਤਾਬਿਕ ਦੇਸ਼ ਨੂੰ 2025 ਤੱਕ ਟੀ. ਬੀ. ਮੁਕਤ ਕਰਨ ਨੂੰ ਲੈ ਕੇ ਆਈ. ਈ. ਸੀ. ਗਤੀਵਿਧੀਆਂ ਦੇ ਤਹਿਤ ਟੀ. ਬੀ. ਅਤੇ ਛਾਤੀ ...
ਜੈਤੋ, 25 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਦੇ ਕਿਸਾਨਾਂ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਨਛੱਤਰ ਸਿੰਘ ਢਿੱਲੋਂ ਦੀ ਅਗਵਾਈ ਹੇਠ (ਰਾਮ ਸਿੰਘ ਨਗਰ ਨੇੜੇ ਦਾਣਾ ਮੰਡੀ) ਜੈਤੋ ਵਿਖੇ ਹੋਈ, ਜਿਸ 'ਚ ਕਿਸਾਨਾਂ ਨਾਲ ਪਾਣੀ ਦੀ ਬੱਚਤ ਲਈ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸਤਨਾਮ ਸਿੰਘ ਪੱਖੀ ਖੁਰਦ ਦੀ ਅਗਵਾਈ ਹੇਠਲੇ ਵਫ਼ਦ ਜਿਸ ਵਿਚ ਬਲਜੀਤ ਕੌਰ, ਜਸਪਾਲ ਸਿੰਘ, ਪਰਮਜੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ ਅਤੇ ਰੇਸ਼ਮ ਸਿੰਘ ਅਹੁਦੇਦਾਰ ਵੀ ...
ਫ਼ਰੀਦਕੋਟ, 25 ਮਈ (ਸਤੀਸ਼ ਬਾਗ਼ੀ)-ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਧਸ ਦੇ ਸਥਾਪਨਾ ਦਿਵਸ 'ਤੇ ਜ਼ਿਲ੍ਹਾ ਪ੍ਰਧਾਨ ਵੀਰ ਸੰਤ ਰਾਮ ਦੇ ਨਿਵਾਸ ਸਥਾਨ 'ਤੇ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਟ੍ਰੈਫਿਕ ਮੁਖੀ ਵਕੀਲ ਸਿੰਘ ਸਨ ਜਦਕਿ ਓਮ ਪ੍ਰਕਾਸ਼ ...
ਸਾਦਿਕ, 25 ਮਈ (ਗੁਰਭੇਜ ਸਿੰਘ ਚੌਹਾਨ)-ਗੋਲੇਵਾਲਾ ਦੇ ਸਮੁੱਚੇ ਦੁਕਾਨਦਾਰਾਂ ਵਲੋਂ ਕੀਤੀ ਗਈ ਮੀਟਿੰਗ 'ਚ ਦੁਕਾਨਦਾਰ ਭਰਾਵਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫ਼ੈਸਲਾ ਕੀਤਾ ਗਿਆ ਕਿ ਸਮੁੱਚੀ ਮਾਰਕੀਟ ਨੂੰ ਪ੍ਰਦੂਸ਼ਣ ...
ਫ਼ਰੀਦਕੋਟ, 25 ਮਈ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ ਰੋਡ 'ਤੇ ਬਣੇ ਹੋਏ ਬਾਬਾ ਫ਼ਰੀਦ ਚੌਂਕ ਨਜ਼ਦੀਕ ਸਪੀਡ ਬਰੇਕਰ ਬਣਿਆ ਹੋਇਆ ਹੈ ਪਰ ਪਿਛਲੇ ਸਮੇਂ ਫ਼ਰੀਦਕੋਟ-ਕੋਟਕਪੂਰਾ ਰੋਡ 'ਤੇ ਪ੍ਰੀਮਿਕਸ ਪੈਣ ਕਰਕੇ ਇਸ ਸਪੀਡ ਬਰੇਕਰ ਦੀ ਉਚਾਈ ਇਸ ਸਮੇਂ ਨਾ ਮਾਤਰ ਹੀ ...
ਸਾਦਿਕ, 25 ਮਈ (ਆਰ.ਐੱਸ.ਧੁੰਨਾ)-ਪਿੰਡ ਮਾਨੀ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੇਵਾ ਸੁਸਾਇਟੀ ਜਲਾਲਾਬਾਦ ਅਤੇ ਅਮੀਸ਼ਾ ਵੈੱਲਫੇਅਰ ਸੁਸਾਇਟੀ ਗੁਰੂਹਰਸਹਾਏ ਵਲੋਂ ਸਾਂਝੇ ਤੌਰ 'ਤੇ ਪਿੰਡ ਮਾਨੀ ਸਿੰਘ ਵਾਲਾ, ਦੀਪ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX