ਤਾਜਾ ਖ਼ਬਰਾਂ


ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਦੇਸ਼ ਦਾ ਮਾਣ ਹੈ ਇਹ ਧੀ ਸਾਨਵੀ ਸੂਦ -ਸਿਰਫ਼ 7 ਸਾਲਾ ਦੀ ਉਮਰ ਵਿਚ ਕਿਲੀਮੰਜਾਰੋ ਦੀ ਚੋਟੀ ਨੂੰ ਕੀਤਾ ਸਰ ,ਉਹ ਵੀ ਤਿੰਨ ਵਾਰ - ਭਗਵੰਤ ਮਾਨ
. . .  1 day ago
ਐਸ.ਏ.ਐਸ. ਨਗਰ ਅਤੇ ਤਰਨਤਾਰਨ ਵਿਚ ਐਨ.ਆਈ.ਏ. ਵਲੋਂ ਛਾਪੇਮਾਰੀ
. . .  1 day ago
ਚੰਡੀਗੜ੍ਹ : ਵੇਰਕਾ ਨੇ ਵੀ ਵਧਾਇਆ ਦੁੱਧ ਦਾ ਭਾਅ
. . .  1 day ago
ਇਕ ਵਿਅਕਤੀ ਨੂੰ ਅੱਜ ਜੰਮੂ ਦੇ ਬੱਸ ਸਟੈਂਡ ਖੇਤਰ ਤੋਂ ਅੱਤਵਾਦੀ ਫੰਡਿੰਗ ਦੇ ਸ਼ੱਕ ਵਿਚ ਹਿਰਾਸਤ ਵਿਚ ਲਿਆ - ਜੰਮੂ-ਕਸ਼ਮੀਰ ਪੁਲਿਸ
. . .  1 day ago
ਆਦਮਪੁਰ ਤੋਂ ਦਿੱਲੀ ਫਲਾਈਟ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਜੇ ਸਾਂਪਲਾ ਨੇ ਜੋਤੀਰਾਦਿਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
. . .  1 day ago
ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਖੁਰਦਾ, ਪੁਰੀ, ਕਟਕ ਜਗਤ ਸਿੰਘ ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਕੀਤਾ ਸਰਵੇਖਣ
. . .  1 day ago
ਹਰੀਹਰੇਸ਼ਵਰ ਬੀਚ ਨੇੜੇ ਹਥਿਆਰਾਂ ਵਾਲੀ ਕਿਸ਼ਤੀ ਬਰਾਮਦ ਹੋਣ ਤੋਂ ਬਾਅਦ ਫੜਨਵੀਸ ਨੇ ਕਿਹਾ, ''ਅੱਤਵਾਦੀ ਕੋਣ ਦੀ ਕੋਈ ਪੁਸ਼ਟੀ ਨਹੀਂ ''
. . .  1 day ago
ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਹਾਈ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  1 day ago
ਚੰਡੀਗੜ੍ਹ , 18 ਅਗਸਤ (ਤਰੁਣ ਭਜਨੀ)- ਐਡਵੋਕੇਟ ਐੱਚ.ਸੀ.ਅਰੋੜਾ ਅਰੋੜਾ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਸੰਬੰਧੀ ਜਨਹਿਤ ਪਟੀਸ਼ਨ ਪਾਈ ਗਈ ਹੈ । ਪਟੀਸ਼ਨ ਵਿਚ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਕਿ ਇਹ ਬਿਮਾਰੀ ਕਿਤੇ ...
ਨਜ਼ਦੀਕੀ ਪਿੰਡ ਢਿਲਵਾਂ ਵਿਖੇ ਭਾਣਜੇ ਵਲੋਂ ਮਾਮੇ ਦਾ ਬੇਰਹਿਮੀ ਨਾਲ ਕਤਲ,ਮਾਮਲਾ ਦਰਜ
. . .  1 day ago
ਤਪਾ ਮੰਡੀ,18 ਅਗਸਤ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਢਿਲਵਾਂ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਭਾਣਜੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਮਾਮੇ ਦਾ ਗੰਡਾਸਿਆਂ ਨਾਲ ਬੇਰਹਿਮੀ ਨਾਲ ...
ਮੁੱਖ ਮੰਤਰੀ ਯੋਗੀ ਨੇ ਕਮਹਰੀਆ ਘਾਟ ਪੁਲ ਦਾ ਕੀਤਾ ਉਦਘਾਟਨ
. . .  1 day ago
ਗੋਰਖਪੁਰ, 18 ਜੁਲਾਈ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਮਹਰੀਆ ਘਾਟ ਪੁਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ, "ਜੇਕਰ ਅਸੀਂ ਸਵੈ-ਨਿਰਭਰਤਾ ਦਾ ਟੀਚਾ ਹਾਸਿਲ ਕਰਨਾ ਹੈ ਤਾਂ ਸਾਨੂੰ ...
ਰਾਸ਼ਟਰਮੰਡਲ ਤਗਮਾ ਜੇਤੂ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਨਾਭਾ ਸੀਨੀਅਰ ਸੈਕੰਡਰੀ ਸਕੂਲ 'ਚ ਕੀਤਾ ਗਿਆ ਸਨਮਾਨ
. . .  1 day ago
ਨਾਭਾ 18 ਅਗਸਤ( ਕਰਮਜੀਤ ਸਿੰਘ )-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦਾ ਭਾਈ ਕਾਨ੍ਹ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਮੁਖੀ ਮੈਡਮ ਰੋਮਿਲ ਮਹਿਤਾ ਦੀ ਅਗਵਾਈ...
ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫ਼ਤਰ ਬਾਹਰ ਬਦਲੀਆਂ ਬੰਦ ਹਨ ਦਾ ਲੱਗਾ ਨੋਟਿਸ
. . .  1 day ago
ਚੰਡੀਗੜ੍ਹ, 18 ਅਗਸਤ-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਦੇ ਬਾਹਰ ਬਦਲੀਆਂ ਬੰਦ ਹਨ ਦਾ ਨੋਟਿਸ ਲਗਾਇਆ ਗਿਆ ਹੈ।
ਵੱਡੀ ਖ਼ਬਰ: ਰੂਪਨਗਰ ਦੇ ਇਕ ਮੁਹੱਲਾ ਕਲੀਨਿਕ 'ਚ ਦੋ ਦਿਨ ਬਾਅਦ ਹੀ ਡਾਕਟਰ ਨੇ ਦਿੱਤਾ ਅਸਤੀਫ਼ਾ
. . .  1 day ago
ਰੂਪਨਗਰ, 18 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ 'ਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਆਮ ਆਦਮੀ ਪਾਰਟੀ ਵਲੋਂ ਸ਼ਹਿਰਾਂ ਅਤੇ ਪਿੰਡਾਂ 'ਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ ਪਰ ਇਸ ਵਾਅਦੇ ਦੀ ਹਵਾ ਰੂਪਨਗਰ ਦੇ ਪੀ.ਡਬਲਿਊ...
ਮੁੰਬਈ: ਰਾਏਗੜ੍ਹ 'ਚ ਸ਼ੱਕੀ ਹਾਲਾਤ 'ਚ ਮਿਲੀ ਕਿਸ਼ਤੀ 'ਚੋਂ ਏਕੇ-47 ਰਾਈਫਲਾਂ ਹੋਈਆਂ ਬਰਾਮਦ, ਅਲਰਟ ਜਾਰੀ
. . .  1 day ago
ਮੁੰਬਈ, 18 ਅਗਸਤ-ਮੁੰਬਈ ਦੇ ਰਾਏਗੜ੍ਹ ਜ਼ਿਲ੍ਹੇ ਦੇ ਸ਼੍ਰੀਵਰਧਨ 'ਚ ਇਕ ਕਿਸ਼ਤੀ ਦੇ ਸ਼ੱਕੀ ਹਾਲਾਤ 'ਚ ਮਿਲਣ ਤੋਂ ਬਾਅਦ ਰਾਏਗੜ੍ਹ ਜ਼ਿਲ੍ਹੇ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸ਼ਤੀ 'ਚੋਂ ਏਕੇ-47 ਰਾਈਫਲਾਂ...
ਲੁਧਿਆਣਾ 'ਚ ਡੇਢ ਸਾਲਾ ਬੱਚਾ ਅਗਵਾ
. . .  1 day ago
ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਅੱਜ ਬਾਅਦ ਦੁਪਹਿਰ ਇਕ ਡੇਢ ਸਾਲ ਦੇ ਬੱਚੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ...
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ
. . .  1 day ago
ਸ਼੍ਰੀਨਗਰ, 18 ਅਗਸਤ-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਅੱਜ ਦਿੱਲੀ 'ਚ ਉੱਪ ਰਾਸ਼ਟਰਪਤੀ ਭਵਨ 'ਚ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ।
ਰਿਸ਼ਵਤ ਲੈਂਦੇ ਹੌਲਦਾਰ ਦੀ ਵੀਡੀਓ ਵਾਇਰਲ, ਕੀਤਾ ਮੁਅੱਤਲ
. . .  1 day ago
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੀ ਵਰਧਮਾਨ ਪੁਲਿਸ ਚੌਕੀ ਦੇ ਹੌਲਦਾਰ ਵਿਨੋਦ ਕੁਮਾਰ ਦੀ ਜੂਏ ਦੇ ਮਾਮਲੇ ਸੰਬੰਧੀ ਫੜ੍ਹੇ ਗਏ ਇਕ ਵਿਅਕਤੀ ਤੋਂ ਰਿਸ਼ਵਤ ਲੈਂਦੇ ਦੀ ਵੀਡੀਓ ਵਾਇਰਲ ਹੋਈ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਜੇਠ ਸੰਮਤ 554

ਮੋਗਾ

ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿਗਣ ਕਾਰਨ 2 ਧੀਆਂ ਸਮੇਤ ਮਾਂ ਗੰਭੀਰ ਫੱਟੜ

ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)-ਬਾਘਾ ਪੁਰਾਣਾ ਵਿਖੇ ਇਕ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਹ ਬੇਹੱਦ ਦੁਖਦਾਇਕ ਘਟਨਾ ਸਥਾਨਕ ਸ਼ਹਿਰ ਦੀ ਪਟਵਾਰਖ਼ਾਨੇ ਵਾਲੀ ਗਲੀ ਵਾਰਡ ਨੰਬਰ-4 'ਚ ਵਾਪਰੀ | ਇਸ ਘਟਨਾ ਸੰਬੰਧੀ ਮੌਕੇ 'ਤੇ ਮੌਜੂਦ ਇਕੱਤਰ ਹੋਏ ਆਂਢ-ਗੁਆਂਢ ਦੇ ਲੋਕਾਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ 3 ਵਜੇ ਦੇ ਕਰੀਬ ਵਾਪਰੀ ਅਤੇ ਇਸ ਦੌਰਾਨ ਕਮਰੇ ਵਿਚ ਨੀਂਦ ਲੈ ਰਹੀ ਸਰਬਜੀਤ ਕੌਰ (36 ਸਾਲ) ਅਤੇ ਉਸ ਦੀਆਂ 2 ਧੀਆਂ ਗੁਰਨੂਰ ਕੌਰ (10 ਸਾਲ) ਅਤੇ ਜਪਨੂਰ ਕੌਰ (4 ਸਾਲ) ਉੱਪਰ ਸਾਰੀ ਛੱਤ ਡਿੱਗ ਪਈ | ਛੱਤ ਡਿੱਗਣ ਦਾ ਖੜਕਾ ਸੁਣਦਿਆਂ ਹੀ ਮੌਕੇ 'ਤੇ ਲਾਗਲੇ ਘਰਾਂ ਦੇ ਲੋਕ ਪਹੁੰਚੇ, ਜਿਨ੍ਹਾਂ ਨੇ ਮਲਬੇ ਹੇਠਾਂ ਡਿੱਗੀਆਂ ਹੋਈਆਂ ਲੜਕੀਆਂ ਅਤੇ ਉਨ੍ਹਾਂ ਦੀ ਮਾਂ ਨੂੰ ਭਾਰੀ ਮਿਹਨਤ ਕਰ ਕੇ ਬਾਹਰ ਕੱਢਿਆ | ਉਪਰੰਤ ਉਨ੍ਹਾਂ ਨੂੰ ਇਕ ਡੀ. ਐੱਮ. ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਲੋਕਾਂ ਨੇ ਦੱਸਿਆ ਕਿ ਸਰਬਜੀਤ ਕੌਰ ਦੇ ਸਿਰ 'ਤੇ ਡੂੰਘੀ ਸੱਟ ਲੱਗਣ ਕਰ ਕੇ ਕਈ ਟਾਂਕੇ ਵੀ ਲੱਗੇ ਹਨ ਅਤੇ ਦੋ ਲੜਕੀਆਂ ਦੇ ਅੰਦਰੂਨੀ ਸੱਟਾਂ ਲੱਗੀਆਂ | ਇਸ ਮੌਕੇ ਘਰ ਦੇ ਬਜ਼ੁਰਗ ਮਿਸਤਰੀ ਜਸਵੰਤ ਸਿੰਘ ਨੇ ਦੱਸਿਆ ਕਿ ਮੇਰੀ ਨੂੰ ਹ ਅਤੇ ਦੋਵੇਂ ਪੋਤੀਆਂ ਪਹਿਲਾਂ ਰਾਤ ਮੌਕੇ ਘਰ ਦੇ ਵਿਹੜੇ ਵਿਚ ਪਈਆਂ ਸਨ ਕਿ 2 ਵਜੇ ਦੇ ਕਰੀਬ ਹਲਕੀ ਬਾਰਿਸ਼ ਸ਼ੁਰੂ ਹੋਈ, ਜਿਸ ਕਰ ਕੇ ਘਰ ਦੇ ਸਭ ਤੋਂ ਪਿਛਲੇ ਕਮਰੇ ਵਿਚ ਸੌਣ ਚਲੇ ਗਏ ਅਤੇ ਥੋੜੇ ਸਮੇਂ ਵਿਚ ਹੀ ਵੱਡੇ ਪੱਧਰ 'ਤੇ ਖੜਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਜਦੋਂ ਜਾ ਕੇ ਦੇਖਿਆ ਤਾਂ ਕਮਰੇ ਦੀ ਛੱਤ ਡਿੱਗੀ ਹੋਈ ਸੀ | ਮਿਸਤਰੀ ਜਸਵੰਤ ਸਿੰਘ ਨੇ ਦੱਸਿਆ ਕਿ ਇਹ ਮਕਾਨ ਕਾਫ਼ੀ ਪੁਰਾਣਾ ਸੀ ਅਤੇ ਡਾਟ ਵਾਲੀ ਛੱਤ ਪਾਈ ਹੋਈ ਸੀ | ਇਸ ਮੌਕੇ ਕੌਂਸਲਰ ਜੰਗੀਰ ਸਿੰਘ ਬਰਾੜ, ਸਾਬਕਾ ਕੌਂਸਲਰ ਚਰਨਪ੍ਰੀਤ ਸਿੰਘ, ਸਰਬਜੀਤ ਸਿੰਘ, ਤਾਰੀ ਸਿੰਘ, ਲਵ ਕੁਮਾਰ, ਗੁਰਪ੍ਰੀਤ ਸਿੰਘ ਅਤੇ ਹੋਰਨਾਂ ਪਤਵੰਤਿਆਂ ਨੇ ਪੰਜਾਬ ਸਰਕਾਰ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰਨਾਂ ਦਾਨੀ ਸੱਜਣਾਂ ਨੂੰ ਇਸ ਸਾਧਾਰਨ ਪਰਿਵਾਰ ਦੀ ਮਦਦ ਦੀ ਗੁਹਾਰ ਲਗਾਈ ਹੈ |

'ਆਪ' ਸਰਕਾਰ ਦੌਰਾਨ ਵੀ ਨਗਰ ਕੌਂਸਲ ਬਾਘਾ ਪੁਰਾਣਾ 'ਚ ਮਨਮਰਜ਼ੀਆਂ ਦਾ ਦੌਰ ਜਾਰੀ

ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)-ਪੰਜਾਬ ਵਿਚ ਰਿਵਾਇਤੀ ਅਕਾਲੀ, ਕਾਂਗਰਸ, ਬੀ. ਜੇ. ਪੀ. ਤੇ ਹੋਰਨਾਂ ਪਾਰਟੀਆਂ ਤੋਂ ਲੋਕ ਏਨਾ ਜ਼ਿਆਦਾ ਅੱਕ ਚੁੱਕੇ ਸਨ ਕਿ ਇਸ ਵਰ੍ਹੇ ਦੀਆਂ ਚੋਣਾਂ 'ਚ ਦਿੱਲੀ ਮਾਡਲ ਦੇ ਨਾਂਅ 'ਤੇ ਵੋਟਾਂ ਮੰਗਣ ਵਾਲੀ ਆਮ ਆਦਮੀ ਪਾਰਟੀ ਨੂੰ ਪੰਜਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਕਰਨ ਦਾ ਤਹੱਈਆ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਤੰਬਾਕੂ ਵਿਰੋਧੀ ਹਫ਼ਤਾ ਮਨਾਉਣ ਦੀਆਂ ਗਤੀਵਿਧੀਆਂ ਨੂੰ ਜ਼ੋਰਾਂ-ਸ਼ੋਰਾ ਨਾਲ ਜ਼ਿਲ੍ਹੇ ਅੰਦਰ ਚਲਾਇਆ ਜਾ ਰਿਹਾ ਹੈ | ਇਸੇ ਦੌਰਾਨ ਹੀ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ 2 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਫ਼ਤਿਹਗੜ੍ਹ ਪੰਜਤੂਰ, 25 ਮਈ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਅੰਦਰ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ 2 ਦੁਕਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ, ਜਿਨ੍ਹਾਂ 'ਚ ਇਕ ਦੁਕਾਨ ਆਟਾ ਚੱਕੀ ਤੇ ਦੂਸਰੀ ਦੁਕਾਨ ਹਲਵਾਈ ਦੀ ਦੱਸੀ ਜਾ ਰਹੀ ਹੈ | ਇਕੱਤਰ ...

ਪੂਰੀ ਖ਼ਬਰ »

ਪੰਜਾਬ 'ਚ ਨਸ਼ੇ ਦਾ ਲੱਕ ਤੋੜਨ ਲਈ ਵੱਡੀ ਲੋਕ ਲਹਿਰ ਬਣਾਈ ਜਾਵੇ-ਰਾਣਾ ਕੇ. ਪੀ. ਸਿੰਘ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਸੂਬਾ ਪੰਜਾਬ ਬਹੁਤ ਸਾਰੀਆਂ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ, ਜਿੱਥੇ ਹੋਰ ਵੱਡੇ ਬੁਨਿਆਦੀ ਮਸਲੇ ਹਨ, ਉੱਥੇ ਚਿੱਟੇ ਵਰਗੇ ਨਸ਼ੇ ਦੇ ਦੈਤ ਨੇ ਅੱਜ ਸਾਡੀ ਪੰਜਾਬੀਅਤ ਨੂੰ ਘੁਣ ਵਾਂਗ ਖਾ ਰਹੀ ਹੈ | ...

ਪੂਰੀ ਖ਼ਬਰ »

ਔਰਤ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ

ਮੋਗਾ, 25 ਮਈ (ਗੁਰਤੇਜ ਸਿੰਘ)-ਪਤੀ ਤੋਂ ਤੰਗ ਪ੍ਰੇਸ਼ਾਨ ਇਕ ਔਰਤ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਰਾਜਵੀਰ ਕੌਰ (43 ਸਾਲ) ਪਤਨੀ ਲਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਨੌਜਵਾਨ ਤੋਂ ਨਕਦੀ ਤੇ ਜ਼ਰੂਰੀ ਦਸਤਾਵੇਜ਼ ਖੋਹੇ

ਨਿਹਾਲ ਸਿੰਘ ਵਾਲਾ, 25 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਰਾਊਕੇ ਕਲਾਂ ਨੂੰ ਜਾਣ ਵਾਲੀ ਸੜਕ 'ਤੇ ਅੱਜ ਚਿੱਟੇ ਦਿਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

ਡੇਰਾ ਕਾਂਸ਼ੀ ਪੁਰੀ ਬੱਧਨੀ ਕਲਾਂ 'ਚ 23ਵਾਂ ਵਿਸ਼ਾਲ ਭੰਡਾਰ

ਬੱਧਨੀ ਕਲਾਂ, 25 ਮਈ (ਸੰਜੀਵ ਕੋਛੜ)-ਹਰ ਸਾਲ ਦੀ ਤਰ੍ਹਾਂ ਬਾਬਾ ਜੀ ਦੇ ਤਪ ਅਸਥਾਨ ਨਿਰਮਲਾ ਆਸ਼ਰਮ (ਡੇਰਾ ਕਾਂਸ਼ੀ ਪੁਰੀ) ਰਾਊਕੇ ਰੋਡ ਬੱਧਨੀ ਕਲਾਂ ਵਿਖੇ 23ਵਾਂ ਸਾਲਾਨਾ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੇ ਮੁੱਖ ...

ਪੂਰੀ ਖ਼ਬਰ »

ਕਰਵ ਪਲੱਸ ਸੰਸਥਾ ਨੇ ਲਗਵਾਏ ਟੂਰਿਸਟ ਤੇ ਸਟੱਡੀ ਵੀਜ਼ੇ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੀ ਨਾਮਵਰ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਕਰਵ ਪਲੱਸ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਦੇ ਨਾਲ-ਨਾਲ ਵਿਦੇਸ਼ਾਂ ਦੀ ਸੈਰ ਕਰਨ ਵਾਲੇ ਬੱਚਿਆਂ ਦੇ ਸਟੱਡੀ ਵੀਜ਼ੇ ਤੇ ਟੂਰਿਸਟ ਵੀਜ਼ੇ ਲਗਵਾ ਕੇ ਉਨ੍ਹਾਂ ...

ਪੂਰੀ ਖ਼ਬਰ »

ਡੀ. ਐੱਨ. ਮਾਡਲ ਸਕੂਲ 'ਚ ਤੰਬਾਕੂ ਵਿਰੋਧੀ ਜਾਗਰੂਕਤਾ ਸੈਮੀਨਾਰ

ਮੋਗਾ, 25 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੱਚੇ ਪਰਿਵਾਰ ਦੇ ਸਭ ਤੋਂ ਵਧੀਆ ਮੈਟਰ ਹੁੰਦੇ ਹਨ ਅਤੇ ਉਹ ਆਪਣੀ ਪ੍ਰੇਰਨਾ ਨਾਲ ਆਪਣੇ ਪਿਤਾ, ਦਾਦਾ ਜਾਂ ਵੱਡੇ ਭਰਾਵਾਂ ਦਾ ਤੰਬਾਕੂ ਛੁਡਵਾ ਸਕਦੇ ਹਨ | ਤੰਬਾਕੂ ਅਤੇ ਸਿਗਰਟਨੋਸ਼ੀ ਦੀ ਆਦਤ ਛੱਡਣੀ ਬਹੁਤ ਆਸਾਨ ਹੈ, ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵਲੋਂ ਵਿੱਤੀ ਸਾਖਰਤਾ ਕੈਂਪ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਥੀਮ ਤਹਿਤ ਦਿਹਾਤੀ ਲੋਕਾਂ ਨੂੰ ਬੈਂਕਾਂ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਅਤੇ ਵਿੱਤੀ ਸਾਖਰਤਾ ਮੁਹੱਈਆ ਕਰਵਾਉਣ ਲਈ ਪੰਜਾਬ ਗ੍ਰਾਮੀਣ ਬੈਂਕ ਬੁੱਘੀਪੁਰਾ ਵਲੋਂ ਬਹੋਨਾ ਪਿੰਡ ਵਿਖੇ ...

ਪੂਰੀ ਖ਼ਬਰ »

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਕਰੀਅਰ ਗਾਈਡੈਂਸ ਪ੍ਰੋਗਰਾਮ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਪਰਮਿੰਦਰ ਕੌਰ ਨੇ ਦੱਸਿਆ ਕਿ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਮਾਹਿਰਾਂ ਵਲੋਂ ਉਨ੍ਹਾਂ ਦੀ ਕੀਤੀ ਸਹੀ ਗਾਈਡੈਂਸ ਵਰਦਾਨ ਸਾਬਿਤ ਹੁੰਦੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ 21ਵੀਂ ਬਰਸੀ 'ਤੇ ਸ਼ਰਧਾਂਜਲੀ ਸਮਾਗਮ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ 21ਵੀਂ ਬਰਸੀ 'ਤੇ ਸ਼ਰਧਾਂਜਲੀ ਸਮਾਰੋਹ ਸ਼ਹੀਦ ਦੇ ਪਰਿਵਾਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਬਾਬਾ ਅੱਛਰ ਸਿੰਘ ਨੇ ...

ਪੂਰੀ ਖ਼ਬਰ »

ਜੀਵਨ ਰੇਖਾ ਸਿੱਧ ਹੋ ਰਿਹੈ ਅਮਰੁਤ ਯੋਜਨਾ ਤਹਿਤ ਤਾਮੀਰ ਹੋਇਆ ਦਸਮੇਸ਼ ਨਗਰ ਦਾ ਪਾਰਕ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਮਿ੍ਤਸਰ ਰੋਡ 'ਤੇ ਟੈਂਕੀ ਵਾਲੀ ਗਲੀ 'ਚ ਅਮਰੁਤ ਯੋਜਨਾ ਤਹਿਤ ਤਾਮੀਰ ਪਾਰਕ ਹੁਣ ਆਮ ਲੋਕਾਂ ਲਈ ਜੀਵਨ ਰੇਖਾ ਸਿੱਧ ਹੋ ਰਿਹਾ ਹੈ | ਪਿਛਲੇ ਸਾਲ ਆਮ ਲੋਕਾਂ ਲਈ ਬਣੇ ਇਸ ਪਾਰਕ ਨੂੰ ਨਿਗਮ ਅਧਿਕਾਰੀਆਂ ਦੇ ਨਾਲ-ਨਾਲ ਆਮ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 25 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਏ. ਦੀ ਪ੍ਰੀਖਿਆ ਦੇ ਤੀਸਰੇ ਸਮੈਸਟਰ ਦੇ ਨਤੀਜੇ 'ਚ ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਦਾ ਨਤੀਜਾ ਸੌ ਫੀਸਦੀ ਰਿਹਾ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਵਿਦਿਆਰਥਣਾਂ ਅਤੇ ਸਟਾਫ਼ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਲਾਪਤਾ ਵਿਅਕਤੀ ਪੁਲਿਸ ਨੇ ਕੀਤਾ ਪਰਿਵਾਰ ਹਵਾਲੇ

ਨਿਹਾਲ ਸਿੰਘ ਵਾਲਾ, 25 ਮਈ (ਸੁਖਦੇਵ ਸਿੰਘ ਖ਼ਾਲਸਾ)-ਪੁਲਿਸ ਚੌਕੀ ਦੀਨਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਇਕ ਵਿਅਕਤੀ ਨੂੰ ਉਸ ਦੀ ਪੂਰੀ ਜਾਂਚ ਪੜਤਾਲ ਕਰਨ ਉਪਰੰਤ ਉਸ ਵਿਅਕਤੀ ਦੇ ਪਰਿਵਾਰ ਹਵਾਲੇ ਕਰਨ 'ਤੇ ਸ਼ਲਾਘਾਯੋਗ ਕਾਰਜ ਦੀ ਲੋਕਾਂ ...

ਪੂਰੀ ਖ਼ਬਰ »

ਵਿਕਾਸ ਪੁਰਸ਼ ਦੇ ਚਲੇ ਜਾਣ ਨਾਲ ਮਾਲਵੇ ਨੂੰ ਪੂਰਾ ਨਾ ਹੋਣ ਵਾਲਾ ਪਿਆ ਘਾਟਾ–ਅਕਾਲੀ ਆਗੂ

ਨਿਹਾਲ ਸਿੰਘ ਵਾਲਾ, 25 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਜਥੇ. ਤੋਤਾ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਦਾ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਲਏ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਬੈਟਰ ਫ਼ਿਊਚਰ ਆਈਲਾਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਮੰਨੀ ਪ੍ਰਮੰਨੀ ਸੰਸਥਾ ਹੈ, ਦੇ ਐੱਮ. ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੇ ਮਿਹਨਤੀ ਤੇ ਤਜਰਬੇਕਾਰ ਸਟਾਫ਼ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ 9 ਜੂਨ ਨੂੰ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ 9 ਜੂਨ ਨੂੰ ਬਲੂਮਿੰਗ ਬਡਜ਼ ਸਕੂਲ ਵਿਖੇ ਇਲਾਕਾ ਨਿਵਾਸੀਆਂ ਲਈ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਰਲਡ ਕੈਂਸਰ ਕੇਅਰ ਦੇ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦਾ ਵਿਛੋੜਾ ਅਸਹਿ ਤੇ ਅਕਹਿ-ਪਰਮਜੀਤ ਸਿੰਘ

ਕਿਸ਼ਨਪੁਰਾ ਕਲਾਂ, 25 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਕੋਰ ਕਮੇਟੀ ਮੈਂਬਰ, ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸਫਲਤਾਪੂਰਵਕ ਲਗਵਾ ਰਹੀ ਕੈਨੇਡਾ ਓਪਨ ਵਰਕ ਪਰਮਿਟ-ਡੱਲਾ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਸਾਬਿਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਵਲੋਂ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਪ੍ਰਾਪਤ ਕਰਵਾਉਣ ਵਿਚ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਾਘਾ ਪੁਰਾਣਾ, 25 ਮਈ (ਗੁਰਮੀਤ ਸਿੰਘ ਮਾਣੂੰਕੇ)-ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਨਾਲ ਸਾਬਕਾ ਚੇਅਰਮੈਨ ਅਮਰਜੀਤ ਸਿੰਘ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਦੇ ਸਦੀਵੀ ਵਿਛੋੜਾ 'ਤੇ ਸ਼ੋਕ ਪ੍ਰਗਟ

ਮੋਗਾ, 25 ਮਈ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਕਮੇਟੀ ਮੈਂਬਰ ਸਾਬਕਾ ਮੰਤਰੀ ਪੰਜਾਬ ਜਥੇ. ਤੋਤਾ ਸਿੰਘ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੀ ਮੌਤ 'ਤੇ ਸ਼ੋਕ ਪ੍ਰਗਟ ਕਰਦਿਆਂ ਯੂਥ ਅਕਾਲੀ ਦਲ ਕੋਰ ...

ਪੂਰੀ ਖ਼ਬਰ »

ਦੇਵਕੀ ਨੰਦਨ ਮਿੱਤਲ ਦੇ ਦਿਹਾਂਤ ਨੂੰ ਲੈ ਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਹਮਦਰਦੀ ਪ੍ਰਗਟ

ਬਾਘਾ ਪੁਰਾਣਾ, 25 ਮਈ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਮਿੱਤਲ ਪਰਿਵਾਰ ਦੇ ਸੰਜੀਵ ਕੁਮਾਰ ਸੰਜੂ ਮਿੱਤਲ ਦੇ ਪਿਤਾ ਮਾ. ਦੇਵਕੀ ਨੰਦਨ ਮਿੱਤਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ਦੁੱਖਦਾਈ ਸਮੇਂ 'ਤੇ ਉਨ੍ਹਾਂ ਦੇ ਸਪੁੱਤਰ ਸੰਜੀਵ ਕੁਮਾਰ ਸੰਜੂ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਮਨਾਇਆ ਗਰੀਨ ਡੇਅ

ਕੋਟ ਈਸੇ ਖਾਂ, 25 ਮਈ (ਨਿਰਮਲ ਸਿੰਘ ਕਾਲੜਾ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਕਿਡਜ਼ੀ ਦੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਮਹੱਤਤਾ ਸਮਝਾਉਣ ਲਈ ਗਰੀਨ ਡੇਅ ਮਨਾਇਆ ਗਿਆ ਤਾਂ ਜੋ ਬੱਚੇ ਨਿੱਕੀ ਉਮਰ ਵਿਚ ਹੀ ਆਪਣੇ ਵਾਤਾਵਰਨ ਨੂੰ ਪਿਆਰ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋ ਨਾਲ ਲੱਗੇ ਸਹਾਇਕਾਂ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਧਰਮਕੋਟ, 25 ਮਈ (ਪਰਮਜੀਤ ਸਿੰਘ)-ਪ੍ਰਾਈਵੇਟ ਸਹਾਇਕ ਪਟਵਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਹਲਕਾ ਧਰਮਕੋਟ ਦੀ ਪ੍ਰਾਈਵੇਟ ਸਹਾਇਕ ਪਟਵਾਰੀ ਯੂਨੀਅਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX