ਤਾਜਾ ਖ਼ਬਰਾਂ


ਵਿਦੇਸ਼ ਮੰਤਰੀ ਜੈਸ਼ੰਕਰ ਵਲੋਂ ਰੂਸ ਤੋਂ ਕੱਚੇ ਤੇਲ ਦੀ ਦਰਾਮਦ ਦਾ ਬਚਾਅ
. . .  21 minutes ago
ਨਵੀਂ ਦਿੱਲੀ, 17 ਅਗਸਤ - ਰੂਸ ਤੋਂ ਕੱਚੇ ਤੇਲ ਦੀ ਦਰਾਮਦ ਦਾ ਬਚਾਅ ਕਰਦੇ ਹੋਏ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਇਹ ਸਭ ਤੋਂ ਵਧੀਆ ਸਮਝੌਤਾ...
ਲਖੀਮਪੁਰ ਖੀਰੀ ਲਈ ਵੱਡਾ ਜਥਾ ਫਗਵਾੜਾ ਤੋਂ ਰਵਾਨਾ
. . .  25 minutes ago
ਫਗਵਾੜਾ, 17 ਅਗਸਤ (ਹਰਜੋਤ ਸਿੰਘ ਚਾਨਾ)- ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਇਕ ਵੱਡਾ ਜਥਾ ਲਖੀਮਪੁਰ ਖੀਰੀ ਲਈ ਰਵਾਨਾ ਹੋਇਆ। ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਬੀਤੇ ਦਿਨੀਂ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ...
ਯਮੁਨਾ ਨਦੀ 'ਚ ਪਾਣੀ ਦਾ ਪੱਧਰ 204.98 ਮੀਟਰ
. . .  34 minutes ago
ਨਵੀਂ ਦਿੱਲੀ, 17 ਅਗਸਤ - ਦਿੱਲੀ ਵਿਖੇ ਯਮੁਨਾ ਨਦੀ 'ਚ ਪਾਣੀ ਦਾ ਪੱਧਰ 204.98 ਮੀਟਰ...
ਮਹਾਰਾਸ਼ਟਰ 'ਚ ਰੇਲ ਗੱਡੀ ਦਾ ਸਿਰਫ਼ ਇਕ ਡੱਬਾ ਪਟੜੀ ਤੋਂ ਉਤਰਿਆ ਤੇ 2 ਯਾਤਰੀ ਹੋਏ ਨੇ ਜ਼ਖਮੀ - ਭਾਰਤੀ ਰੇਲਵੇ
. . .  about 1 hour ago
ਮੁੰਬਈ, 17 ਅਗਸਤ - ਮਹਾਰਾਸ਼ਟਰ ਦੇ ਗੋਂਦੀਆ 'ਚ ਟਰੇਨ ਹਾਦਸੇ 'ਤੇ ਭਾਰਤੀ ਰੇਲਵੇ ਦਾ ਕਹਿਣਾ ਹੈ ਕਿ ਰੇਲਗੱਡੀ ਦਾ ਸਿਰਫ਼ ਇਕ ਡੱਬਾ ਪਟੜੀ ਤੋਂ ਉਤਰਿਆ ਹੈ ਤੇ 2 ਯਾਤਰੀ ਜ਼ਖਮੀ ਹੋਏ ਹਨ। ਇਸ ਤੋਂ ਪਹਿਲਾਂ...
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ
. . .  about 1 hour ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ...
ਜੰਮੂ ਕਸ਼ਮੀਰ : ਘਰ 'ਚੋਂ ਇਕੋ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਬਰਾਮਦ
. . .  about 2 hours ago
ਸ੍ਰੀਨਗਰ, 17 ਅਗਸਤ - ਜੰਮੂ ਕਸ਼ਮੀਰ ਦੇ ਸਿਦਰਾ ਵਿਖੇ ਇਕੋ ਪਰਿਵਾਰ ਦੇ 6 ਮੈਂਬਰਾਂ ਦੀਆਂ ਲਾਸ਼ਾਂ ਉਨ੍ਹਾਂ ਦੀ ਰਿਹਾਇਸ਼ ਤੋਂ ਬਰਾਮਦ ਹੋਈਆਂ...
ਅੰਬਾਲਾ ਏਅਰਬੇਸ ਨੇੜੇ ਦੋ ਦਿਨਾਂ ਦੌਰਾਨ ਦੇਖੇ ਗਏ ਡਰੋਨ
. . .  about 2 hours ago
ਅੰਬਾਲਾ, 17 ਅਗਸਤ - ਹਰਿਆਣਾ ਦੇ ਅੰਬਾਲਾ ਏਅਰਬੇਸ ਨੇੜੇ ਦੋ ਦਿਨਾਂ ਦੌਰਾਨ ਡਰੋਨ ਦੇਖੇ ਗਏ ਹਨ। ਇਸ ਨੂੰ ਲੈ ਕੇ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ...
ਅੱਜ ਦੂਸਰੇ ਦਿਨ ਵੀ ਰਾਵੀ ਦਰਿਆ ਦਾ ਪਾਣੀ ਪੱਧਰ ਜਿਉਂ ਦਾ ਤਿਉਂ
. . .  about 2 hours ago
ਡੇਰਾ ਬਾਬਾ ਨਾਨਕ, 17 ਅਗਸਤ (ਅਵਤਾਰ ਸਿਘ ਰੰਧਾਵਾ) - ਰਾਵੀ ਦਰਿਆ ਪਾਰ ਆਪਣੇ ਕੰਮ ਕਾਜ ਲਈ ਗਏ ਕਿਸਾਨ ਅਤੇ ਫ਼ੌਜ ਦੇ ਜਵਾਨ ਬੀਤੇ ਦਿਨ ਤੋਂ ਪਾਣੀ ਦੇ ਤੇਜ ਵਹਾਅ 'ਚ ਸੜਕ ਰੁੜਣ ਕਾਰਨ ਫਸੇ ਹੋਏ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਅਜੇ ਤੱਕ ਨਹੀਂ ਕੱਢਿਆ...
ਟਵਿੱਟਰ ਦੀ ਬੋਲੀ ਤੋਂ ਬਾਅਦ ਐਲਨ ਮਸਕ ਦੀਆਂ ਨਜ਼ਰਾਂ ਹੁਣ ਮਾਨਚੈਸਟਰ ਯੁਨਾਇਟਡ 'ਤੇ
. . .  about 2 hours ago
ਲੰਡਨ, 17 ਅਗਸਤ - ਟਵਿੱਟਰ ਦੀ ਬੋਲੀ ਤੋਂ ਬਾਅਦ ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੀਆਂ ਨਜ਼ਰਾਂ ਹੁਣ ਇੰਗਲਿਸ਼ ਪ੍ਰੀਮੀਅਰ ਲੀਗ ਦੀ ਫੁੱਟਬਾਲ ਟੀਮ ਮਾਨਚੈਸਟਰ...
ਜੰਮੂ ਕਸ਼ਮੀਰ 'ਚ ਸਰਚ ਪਾਰਟੀ ਉੱਪਰ ਅੱਤਵਾਦੀਆਂ ਵਲੋਂ ਗ੍ਰਨੇਡ ਹਮਲਾ
. . .  about 2 hours ago
ਸ੍ਰੀਨਗਰ, 17 ਅਗਸਤ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸਰਚ ਪਾਰਟੀ ਉੱਪਰ ਗ੍ਰਨੇਡ ਹਮਲਾ ਕਰ ਦਿੱਤਾ। ਸਰਚ ਪਾਰਟੀ ਨੇ ਵੀ ਜਵਾਬੀ ਕਾਰਵਾਈ ਕੀਤੀ ਤਾਂ ਹਨੇਰੇ ਦਾ ਫ਼ਾਇਦਾ...
ਮਹਾਰਾਸ਼ਟਰ : ਰੇਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰਨ ਕਾਰਨ 50 ਵੱਧ ਲੋਕ ਜ਼ਖਮੀ
. . .  about 2 hours ago
ਮੁੰਬਈ, 17 ਅਗਸਤ - ਮਹਾਰਾਸ਼ਟਰ ਦੇ ਗੋਂਦੀਆ ਵਿਖੇ ਬੀਤੀ ਰਾਤ ਰੇਲ ਗੱਡੀ ਦੇ 3 ਡੱਬੇ ਪਟੜੀ ਤੋਂ ਉਤਰਨ ਕਾਰਨ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਭਗਤ ਦੀ ਕੋਠੀ ਵਿਚਕਾਰ ਇਹ ਹਾਦਸਾ ਸਿਗਨਲ ਨਾ ਮਿਲਣ ਕਾਰਨ ਯਾਤਰੀ ਗੱਡੀ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਕੱਲ੍ਹ 17 ਅਗਸਤ ਨੂੰ ਸਵੇਰੇ 8 ਵਜੇ ਰਣਜੀਤ ਸਾਗਰ ਡੈਮ ਤੋ ਪਾਣੀ ਛੱਡਿਆ ਜਾਵੇਗਾ
. . .  1 day ago
ਜੋ ਗੁਰਦਾਸਪੁਰ ਦੇ ਰਾਵੀ ਦਰਿਆ ਵਿਚ ਕਰੀਬ 3 ਜਾਂ 4 ਘੰਟਿਆਂ ਬਾਅਦ ਪਹੁੰਚੇਗਾ ਗੁਰਦਾਸਪੁਰ, 16 ਅਗਸਤ ( ਅਜੀਤ ਬਿਊਰੋ ) - ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਣਜੀਤ ਸਾਗਰ ਡੈਮ ਦੇ ਅਧਿਕਾਰੀਆਂ ਵਲੋ ਸੂਚਿਤ ਕੀਤਾ ਗਿਆ ਹੈ ਕੱਲ੍ਹ 17 ਅਗਸਤ ਨੂੰ ...
ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ
. . .  1 day ago
ਅਯੁੱਧਿਆ, 16 ਅਗਸਤ - ਅਯੁੱਧਿਆ 'ਚ ਨਿਰਮਾਣ ਅਧੀਨ ਕੰਪਲੈਕਸ 'ਚ ਵੱਡਾ ਹਾਦਸਾ ਵਾਪਰ ਗਿਆ । ਛੱਤ ਡਿੱਗਣ ਨਾਲ ਕਰੀਬ 1 ਦਰਜਨ ਮਜ਼ਦੂਰ ਲੈਂਟਰ ਹੇਠਾਂ ਦੱਬ ਗਏ । ਪੁਲਿਸ ਨੇ 11 ਨੂੰ ਨੂੰ ਸਹੀ ਸਲਾਮਤ ਬਾਹਰ ਕੱਢਿਆ ।
ਗੁਜਰਾਤ : ਐਸ.ਡੀ.ਆਰ.ਐਫ. ਦੀ ਟੀਮ ਨੇ ਅਰਾਵਲੀ ਦੀ ਮੇਸ਼ਵੋ ਨਦੀ ਵਿਚ ਫਸੇ ਲੋਕਾਂ ਨੂੰ ਬਚਾਇਆ
. . .  1 day ago
ਲਾਪਤਾ ਹੋਏ ਪ੍ਰਵਾਸੀ ਮਜ਼ਦੂਰ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
. . .  1 day ago
ਮਾਛੀਵਾੜਾ ਸਾਹਿਬ ,16 ਅਗਸਤ (ਮਨੋਜ ਕੁਮਾਰ)- ਕਰੀਬ 6 ਦਿਨ ਤੋ ਲਾਪਤਾ ਘਰੋਂ ਕੁਝ ਕੰਮ ਕਹਿ ਕੇ ਨਿਕਲੇ 20 ਸਾਲਾ ਪ੍ਰਵਾਸੀ ਮਜ਼ਦੂਰ ਮਨੀਸ਼ ਕੁਮਾਰ ਦੀ ਲਾਸ਼ ਸਰਹਿੰਦ ਨਹਿਰ 'ਚੋਂ ਬਰਾਮਦ ਹੋ ਗਈ । ਸਮਰਾਲਾ ਰੋਡ ’ਤੇ ਪੈਂਦੀ ਗੁਰਾਂ ਕਲੋਨੀ ਦੇ ...
ਸੰਸਦ ਮੈਂਬਰ ਬਿੱਟੂ ਦੇ ਨਿੱਜੀ ਸਹਾਇਕ ’ਤੇ ਹਮਲਾ ਕਰਨ ਵਾਲੇ 6 ਗ੍ਰਿਫ਼ਤਾਰ
. . .  1 day ago
ਲੁਧਿਆਣਾ ,16 ਅਗਸਤ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਨਿੱਜੀ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਉੱਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ...
ਪਹਿਲਗਾਮ 'ਚ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦਾ ਫ਼ੌਜੀ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਭਿੱਖੀਵਿੰਡ, 16 ਅਗਸਤ (ਬੋਬੀ)-ਪਹਿਲਗਾਮ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਜਵਾਨ ਸ਼ਹੀਦ ਹੋ ਗਿਆ। ਹਾਦਸੇ 'ਚ ਸ਼ਹੀਦ ਹੋਏ ਜਵਾਨ ਦੀ ਪਛਾਣ ਦੁੱਲਾ ਸਿੰਘ ਵਜੋਂ ਹੋਈ ਹੈ। ਇਹ ਹਾਦਸਾ ਆਈ.ਟੀ.ਬੀ.ਪੀ. ਦੀ ਬੱਸ ਨਾਲ ਵਾਪਰਿਆ। ਖ਼ਬਰ ਸੁਣਦਿਆਂ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ।
ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ 'ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸੰਬੰਧੀ ਵਿਜੀਲੈਂਸ ਵਲੋਂ ਨਿੱਜੀ ਫ਼ਰਮ ਦਾ ਮਾਲਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਵਾਹਨਾਂ ਦੇ ਜਾਅਲੀ ਰਜਿਸਟਰੇਸ਼ਨ ਨੰਬਰਾਂ ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਮਾਮਲੇ 'ਚ ਨਿੱਜੀ ਫ਼ਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ...
ਲੁਧਿਆਣਾ ਪੁਲਿਸ ਕਮਿਸ਼ਨਰ ਦੀ ਵੱਡੀ ਕਾਰਵਾਈ,ਚਾਰ ਥਾਣਿਆਂ ਦੇ ਐੱਸ.ਐੱਚ.ਓ. ਕੀਤੇ ਲਾਈਨ ਹਾਜ਼ਰ
. . .  1 day ago
ਲੁਧਿਆਣਾ, 16 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਥਾਣਿਆਂ ਦੇ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ...
ਰਾਵੀ ਦਰਿਆ ਦਾ ਪੁਲ ਰੁੜਿਆ, ਮੀਡੀਆ ਕਰਮੀਆਂ ਸਮੇਤ ਕਈ ਲੋਕ ਫਸੇ
. . .  1 day ago
ਡੇਰਾ ਬਾਬਾ ਨਾਨਕ, 16 ਅਗਸਤ (ਅਵਤਾਰ ਸਿੰਘ ਰੰਧਾਵਾ)-ਭਾਰੀ ਬਰਸਾਤਾਂ ਨਾਲ ਰਾਵੀ ਦਰਿਆ ਦਾ ਪਾਣੀ ਕਈ ਦਿਨਾਂ ਤੋਂ ਮਿਥੇ ਪੱਧਰ ਤੋਂ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਨੇ ਹਾਈ ਅਲਰਟ ਵੀ ਕੀਤਾ ਸੀ ਅਤੇ ਇਸ ਦਰਿਆ ਨੇੜਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਵੀ ਕਿਹਾ...
ਅੰਮ੍ਰਿਤਸਰ ਪੁੱਜਣ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਅੰਮ੍ਰਿਤਸਰ, 16 ਅਗਸਤ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ, ਜੋ ਪਿਛਲੇ ਦਿਨੀਂ ਮਾਣਯੋਗ ਅਦਾਲਤ 'ਚੋਂ ਜ਼ਮਾਨਤ 'ਤੇ ਰਿਹਾਅ ਹੋਏ ਸਨ, ਦਾ ਅੱਜ ਆਪਣੇ ਜੱਦੀ ਸ਼ਹਿਰ ਅੰਮ੍ਰਿਤਸਰ ਪੁੱਜਣ ਤੇ ਅਕਾਲੀ ਆਗੂਆਂ ਅਤੇ...
ਬਿਕਰਮ ਸਿੰਘ ਮਜੀਠੀਆ ਦਾ ਜੰਡਿਆਲਾ ਗੁਰੂ ਪਹੁੰਚਣ 'ਤੇ ਸੰਦੀਪ ਸਿੰਘ ਏ.ਆਰ.ਵਲੋਂ ਸ਼ਾਨਦਾਰ ਸਵਾਗਤ
. . .  1 day ago
ਜੰਡਿਆਲਾ ਗੁਰੂ, 16 ਅਗਸਤ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਸ੍ਰੀ ਹਰਿਮੰਦਰ ਸਾਹਿਬ ਯਾਤਰਾ ਦੌਰਾਨ ਰਸਤੇ 'ਚ ਅੱਜ ਜੰਡਿਆਲਾ ਗੁਰੂ ਪਹੁੰਚਣ ਤੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਯੂਥ ਅਕਾਲੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ...
ਨੈਸ਼ਨਲ ਹਾਈਵੇ ਪਿੰਡ ਗੁੰਮਜਾਲ ਰਾਜਸਥਾਨ ਬਾਰਡਰ ਨੂੰ ਦਿੱਲੀ ਦੇ ਸਿੰਘੂ ਬਾਰਡਰ ਦੀ ਤਰ੍ਹਾਂ ਕੱਲ੍ਹ 17 ਅਗਸਤ ਨੂੰ ਕੀਤਾ ਜਾਵੇਗਾ ਸੀਲ
. . .  1 day ago
ਅਬੋਹਰ, 16 ਅਗਸਤ (ਸੰਦੀਪ ਸੋਖਲ)-ਕਿਸਾਨ ਜਥੇਬੰਦੀਆਂ ਵਲੋਂ ਅਬੋਹਰ ਇਲਾਕੇ ਦੇ ਬਾਗਾਂ ਅਤੇ ਚਿੱਟੀ ਮੱਖੀ ਦੇ ਕਾਰਨ ਨਰਮੇ ਦੇ ਖ਼ਰਾਬੇ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰਾਜਸਥਾਨ ਬਾਰਡਰ 'ਤੇ ਪੈਂਦੇ ਪਿੰਡ ਗੁੰਮਜਾਲ ਵਿਖੇ ਦਿੱਲੀ ਦੇ ਸਿੰਘੂ ਬਾਰਡਰ ਦੀ ਤਰਜ਼ ਤੇ...
ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਸੁਲਤਾਨਪੁਰ ਲੋਧੀ, 16 ਅਗਸਤ (ਲਾਡੀ ਹੈਪੀ,ਥਿੰਦ)-ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ 'ਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ ਜੇ.ਸੀ.ਬੀ. ਮਸ਼ੀਨ ਹੇਠਾਂ ਆਉਣ ਨਾਲ ਇਕ ਡੇਢ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਜੇਠ ਸੰਮਤ 554

ਤਰਨਤਾਰਨ

6 ਪਿਸਤੌਲਾਂ, 34 ਕਾਰਤੂਸ ਅਤੇ ਇਕ ਮਹਿੰਦਰਾ ਐਕਸ.ਯੂ.ਵੀ. ਗੱਡੀ ਸਮੇਤ 7 ਵਿਅਕਤੀ ਕਾਬੂ, 3 ਫ਼ਰਾਰ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਸੀ.ਆਈ.ਏ.ਸਟਾਫ਼ ਤਰਨ ਤਾਰਨ ਅਤੇ ਵੱਖ-ਵੱਖ ਥਾਣਿਆ ਦੀ ਅਧੀਨ ਪੈਂਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਖਿਲਾਫ਼ ਕਈ ਮੁਕੱਦਮੇ ਦਰਜ ਹਨ ਜਦਕਿ ਤਿੰਨ ਵਿਅਕਤੀ ਫ਼ਰਾਰ ਹਨ | ਫ਼ੜੇ ਗਏ ਵਿਅਕਤੀਆਂ ਕੋਲੋਂ ਪੁਲਿਸ ਨੇ 6 ਪਿਸਤੌਲ, ਇਕ ਦੇਸੀ ਕੱਟਾ, ਉਨ੍ਹਾਂ ਦੇ 34 ਜਿੰਦਾ ਰੌਂਦ ਅਤੇ ਇਕ ਮਹਿੰਦਰਾ ਐਕਸ.ਯੂ.ਵੀ ਗੱਡੀ ਬਰਾਮਦ ਕੀਤੀ ਹੈ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ.ਪੀ.(ਡੀ.) ਵਿਸਾਲਜੀਤ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਥਾਣਿਆ, ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਵਲੋਂ ਮਾੜੇ ਅਨਸ਼ਰਾਂ ਨੂੰ ਗਿ੍ਫ਼ਤਾਰ ਕਰਨ ਲਈ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ 20 ਮਈ ਨੂੰ ਪੱਟੀ ਵਿਖੇ ਰਮਨ ਕੁਮਾਰ ਨਾਮਕ ਨੌਜਵਾਨ ਉਪਰ 2 ਅਣਪਛਾਤੇ ਨੌਜਵਾਨਾਂ ਨੇ ਫਾਇਰਿੰਗ ਕੀਤੀ ਸੀ ਇਸ ਮਾਮਲੇ ਵਿਚ ਜਾਂਚ ਦੌਰਾਨ ਬੌਬੀ ਪੁੱਤਰ ਮੁਖਤਿਆਰ ਸਿੰਘ ਵਾਸੀ ਵਾਰਡ ਨੰਬਰ 2 ਪੱਟੀ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ ਇਕ ਜਿੰਦਾ ਪਿਸਟਲ 32 ਬੋਰ, ਮੈਗਜੀਨ ਅਤੇ 14 ਕਾਰਤੂਸ ਬਰਾਮਦ ਕੀਤੇ ਗਏ | ਬੌਬੀ ਦੀ ਪੁੱਛਗਿੱਛ ਦੌਰਾਨ ਪੁਲਿਸ ਨੇ ਰਾਜਨ ਪੁੱਤਰ ਮੁਖਤਿਆਰ ਸਿੰਘ ਵਾਸੀ ਪੱਟੀ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਲੋਕਾਂ ਨੂੰ ਪਿਸਟਲ ਵੇਚਣ ਦਾ ਕੰਮ ਕਰਦਾ ਹੈ | ਰਾਜਨ ਦੀ ਪੁੱਛਗਿੱਛ ਤੋਂ ਬਾਅਦ ਚਰਨਜੀਤ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਕਾਲੂ ਝੁੱਗੀਆ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਸ ਪਾਸੋਂ ਇਕ ਪਿਸਟਲ 32 ਬੋਰ, ਮੈਗਜੀਨ ਅਤੇ 4 ਜਿੰਦਾ ਰੌਂਦ ਬਰਾਮਦ ਕੀਤੇ ਗਏ | ਇਨ੍ਹਾਂ ਦੀ ਪੁੱਛਗਿੱਛ ਦੌਰਾਨ ਹੀ ਗੁਰਮੁੱਖ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਪੱਟੀ ਨੂੰ ਗਿ੍ਫ਼ਤਾਰ ਕਰਕੇ ਇਸ ਪਾਸੋਂ ਵੀ ਇਕ 32 ਬੋਰ ਦਾ ਪਿਸਟਲ, ਮੈਗਜੀਨ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਹਨ | ਇਸ ਮਾਮਲੇ ਵਿਚ ਬਲਜੀਤ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਸਰਹਾਲੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਐੱਸ.ਐੱਸ.ਪੀ. ਢਿੱਲੋਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੀ. ਆਈ.ਏ.ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਚੰਨਣ ਸਿੰਘ ਵਾਸੀ ਸੁਰਸਿੰਘ ਅਤੇ ਹਰਪਾਲ ਸਿੰਘ ਉਰਫ਼ ਭਾਲਾ ਪੁੱਤਰ ਅਮਰੀਕ ਸਿੰਘ ਵਾਸੀ ਸੰਗਤਪੁਰਾ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 32 ਬੋਰ, 2 ਰੌਂਦ, ਇਕ ਦੇਸੀ ਕੱਟਾ 315 ਬੋਰ, 2 ਰੌਂਦ ਬਰਾਮਦ ਕੀਤੇ ਹਨ | ਇਹ ਦੋਵੇਂ ਵਿਅਕਤੀ ਦੁਪਹਿਰ ਸਮੇਂ ਸੁੰਨਸਾਨ ਜਗ੍ਹਾ 'ਤੇ ਰਾਹਗੀਰਾਂ ਨੂੰ ਨਾਜਾਇਜ਼ ਹਥਿਆਰਾਂ ਨਾਲ ਲੁੱਟਣ ਦੀ ਤਾਕ ਵਿਚ ਸਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਵਲਟੋਹਾ ਵਿਚ ਸ਼ੇਰ ਸਿੰਘ ਪੁੱਤਰ ਗੁਰਨਾਮ ਵਾਸੀ ਸਕੱਤਰਾ ਉਪਰ ਪਿਛਲੇ ਦਿਨੀਂ ਗੋਲੀਆਂ ਨਾਲ ਹਮਲਾ ਕਰਨ ਦੇ ਦੋਸ਼ ਹੇਠ ਸਤਪਾਲ ਸਿੰਘ ਉਰਫ਼ ਪਾਲ ਪੁੱਤਰ ਜਸਵੰਤ ਸਿੰਘ ਵਾਸੀ ਠੱਠੀ ਜੈਮਲ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਉਸ ਪਾਸੋਂ ਇਕ ਪਿਸਟਲ 32 ਬੋਰ, 7 ਰੌਂਦ, ਇਕ ਮਹਿੰਦਰਾ ਐੱਕਸ.ਯੂ.ਵੀ. ਗੱਡੀ ਬਰਾਮਦ ਕੀਤੀ ਗਈ ਹੈ | ਜਦਕਿ ਇਸ ਮਾਮਲੇ ਵਿਚ ਬਖਸੀਸ਼ ਸਿੰਘ ਉਰਫ਼ ਸੋਨੂੰ ਵਾਸੀ ਸਕੱਤਰਾ ਅਤੇ ਮਹਾਂਬੀਰ ਸਿੰਘ ਵਾਸੀ ਸਕੱਤਰਾ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ | ਐੱਸ.ਐੱਸ.ਪੀ. ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਗੈਂਗਸਟਰ ਅਤੇ ਗੁੰਡਾਗਰਦੀ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਐੱਸ.ਪੀ.(ਡੀ.) ਵਿਸ਼ਾਲਜੀਤ ਸਿੰਘ, ਡੀ.ਐੱਸ.ਪੀ.(ਡੀ.) ਦੇਵਦੱਤ ਸ਼ਰਮਾ, ਐੱਸ.ਐੱਚ.ਓ. ਬਲਜਿੰਦਰ ਸਿੰਘ, ਡੀ.ਐੱਸ.ਪੀ. ਲਖਵਿੰਦਰ ਸਿੰਘ ਆਦਿ ਵੀ ਮੌਜੂਦ ਸਨ |

ਵਿਧਾਇਕ ਲਾਲਪੁਰਾ ਨੇ ਸਰਕਾਰੀ ਹਸਪਤਾਲ 'ਚ ਆਪਣੀ ਮਾਤਾ ਦਾ ਆਪ੍ਰੇਸ਼ਨ ਕਰਵਾ ਕੇ ਲੋਕਾਂ ਲਈ ਕੀਤੀ ਮਿਸਾਲ ਕਾਇਮ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਹੋਰ ਰਾਜਸੀ ਆਗੂ ਜਿਥੇ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣ ਲਈ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਪਹਿਲ ਦੇ ਕੇ ਵਧੀਆ ਸਹੂਲਤਾਂ ਹਾਸਲ ਕਰਨ ਨੂੰ ਤਰਜੀਹ ਦਿੰਦੇ ਹਨ, ਉਥੇ ਹੀ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀ ਗਿ੍ਫ਼ਤਾਰ, ਤਿੰਨ ਫ਼ਰਾਰ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ 3 ਵਿਅਕਤੀ ਫ਼ਰਾਰ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਵਦਾਲ ਸਾਹਿਬ ਦੀ ਪੁਲਿਸ ਨੇ ਅਦਾਲਤ ਵਲੋਂ ਇਕ ਵਿਅਕਤੀ ਨੂੰ ਭਗੌੜਾ ਕਰਾਰ ਦੇਣ ਤੋਂ ਬਾਅਦ ਉਸ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਆਈ. ...

ਪੂਰੀ ਖ਼ਬਰ »

ਸਰਕਾਰ ਵਲੋਂ 5 ਪ੍ਰਤੀ ਕਿਲੋ ਮਹੀਨਾ ਦੇ ਹਿਸਾਬ ਨਾਲ ਖਪਤਕਾਰਾਂ ਨੂੰ ਕੀਤੀ ਜਾਂਦੀ ਕਣਕ ਦੀ ਮੁਫ਼ਤ ਵੰਡ-ਡਿਪਟੀ ਕਮਿਸ਼ਨਰ

ਤਰਨ ਤਾਰਨ 26 ਮਈ (ਹਰਿੰਦਰ ਸਿੰਘ) - ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਸਕੀਮ ਅਧੀਨ ਕੇਂਦਰ ਸਰਕਾਰ ਵਲੋਂ ਸਮੇਂ-ਸਮੇਂ 'ਤੇ 5 ਕਿਲੋ ਪ੍ਰਤੀ ਯੂਨਿਟ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਖਪਤਕਾਰਾਂ ਨੂੰ ਕਣਕ ਦੀ ਮੁਫਤ ਵੰਡ ਕੀਤੀ ਜਾਂਦੀ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਐਸ.ਡੀ.ਐਮ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਪੱਟੀ, 26 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਕਮੇਟੀ ਵਲੋਂ ਖੇਤ ਮਜ਼ਦੂਰਾਂ ਦੀਆਂ ਭੱਖ਼ਦੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਪੱਟੀ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਦਿਹਾਤੀ ...

ਪੂਰੀ ਖ਼ਬਰ »

ਘਰ 'ਚੋਂ 5 ਤੋਲੇ ਸੋਨਾ ਤੇ 15 ਹਜ਼ਾਰ ਨਕਦੀ ਚੋਰੀ

ਝਬਾਲ, 26 ਮਈ (ਸੁਖਦੇਵ ਸਿੰਘ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਠੱਠਗੜ੍ਹ ਵਿਖੇ ਚੋਰ ਰਾਤ ਵੇਲੇ ਘਰ ਨੂੰ ਸੰਨ੍ਹ ਲਗਾ ਕੇ ਪੰਜ ਤੋਲੇ ਸੋਨਾ ਤੇ 15 ਹਜ਼ਾਰ ਰੁਪਏ ਚੋਰੀ ਕਰਕੇ ਲੈ ਗਏ | ਇਸ ਸੰਬੰਧੀ ਘਰ ਦੇ ਮਾਲਕ ਸੁਖਵਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਠੱਠਗੜ੍ਹ ਨੇ ...

ਪੂਰੀ ਖ਼ਬਰ »

ਵਿਧਾਇਕ ਡਾ. ਸੋਹਲ ਵਲੋਂ ਤਹਿਸੀਲ ਕੰਪਲੈਕਸ 'ਚ ਮਾਰਿਆ ਅਚਨਚੇਤੀ ਛਾਪਾ, ਇਕ ਕਰਮਚਾਰੀ ਪਾਇਆ ਗੈਰ-ਹਾਜ਼ਰ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ­ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਅਚਨਚੇਤ ਛਾਪਾਮਾਰੀ ਕੀਤੀ ਗਈ ਅਤੇ ਤਰਨ ਤਾਰਨ ਦੇ ਐਸ.ਡੀ.ਐਮ. ਰਜਨੀਸ਼ ਅਰੋੜਾ ਦੀ ਹਾਜ਼ਰੀ ਵਿਚ ਕੀਤੀ ਅਚਨਚੇੇਤ ਜਾਂਚ ਦੌਰਾਨ ਤਹਿਸੀਲ ਦਫ਼ਤਰ ...

ਪੂਰੀ ਖ਼ਬਰ »

ਤੰਬਾਕੂ ਉਤਪਾਦ ਐਕਟ-2003 ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤੇ ਜਾਣਗੇ ਜੁਰਮਾਨੇ-ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਤੰਬਾਕੂ ਦੀ ਮੀਟਿੰਗ ਹੋਈ | ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ, ਡਾ. ਸੁਖਬੀਰ ਕੌਰ ਜ਼ਿਲ੍ਹਾ ...

ਪੂਰੀ ਖ਼ਬਰ »

ਕੇਬਲ ਤਾਰਾਂ ਚੋਰੀ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੇਬਲ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਭਿੱਖੀਵਿੰਡ ਵਿਖੇ ਧੀਰਜ ਮਲਹੋਤਰਾ ...

ਪੂਰੀ ਖ਼ਬਰ »

ਦਾਨ ਦੀ ਦਿਸ਼ਾ ਬਦਲਣ ਦੀ ਲੋੜ-ਧਨੋਆ

ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ )- ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਦਸਾਂ-ਨਹੁੰਆਂ ਦੀ ਕਿਰਤ ਕਰਨ ਅਤੇ ਉਸ 'ਚੋਂ ਲੋੜਵੰਦ ਲੋਕਾਂ ਲਈ ਦਸਵੰਧ ਕੱਢਣ ਦੀ ਪ੍ਰੇਰਨਾ ਦਿੱਤੀ ਪਰ ਅੱਜ ਦਾਨ ਦੀ ਦਿਸ਼ਾ ਬਦਲਣ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਹੁਕਮ ਮੰਨਣਯੋਗ-ਪ੍ਰਧਾਨ ਕਾਲਾ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਹਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਸੁਧਾਰ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਕਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਰ ਇਕ ...

ਪੂਰੀ ਖ਼ਬਰ »

ਡੀ.ਡੀ.ਪੀ.ਓ. ਦੀ ਹਾਜ਼ਰੀ 'ਚ ਪਿੰਡ ਚੀਮਾ ਖੁਰਦ ਵਿਖੇ ਹੋਇਆ ਝਗੜਾ

ਅਮਰਕੋਟ, 26 ਮਈ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਦੀ ਬਲਾਕ ਸੰਮਤੀ ਵਲਟੋਹਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਦਾ ਪ੍ਰੋਗਰਾਮ ਡਿਪਟੀ ਕਮਿਸ਼ਨਰ ਵਲੋਂ ਰੱਖਿਆ ਗਿਆ ਸੀ, ਪਰ ਐਨ ਮੌਕੇ 'ਤੇ ਉਨ੍ਹਾਂ ਦਾ ਪ੍ਰੋਗਰਾਮ ਰੱਦ ਹੋ ਗਿਆ ਤੇ ਡੀ.ਡੀ.ਪੀ.ਓ. ਵਲੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਨੰਬਰਦਾਰਾਂ ਨਾਲ ਮੀਟਿੰਗ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਡਿਪਟੀ ਕਮਿਸ਼ਨਰ ਤਰਨ ਤਾਰਨ ਮੁਨੀਸ਼ ਕੁਮਾਰ ਵਲੋਂ ਜ਼ਿਲ੍ਹੇ ਨਾਲ ਸੰਬੰਧਿਤ ਨੰਬਰਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਮਾਲ ਅਫਸਰ ਅਦਿੱਤਿਆ ਗੁਪਤਾ, ਤਹਿਸੀਲਦਾਰ ਖਡੂਰ ਸਾਹਿਬ ਲਖਵਿੰਦਰ ਸਿੰਘ, ...

ਪੂਰੀ ਖ਼ਬਰ »

ਪਿੰਡ ਤਤਲੇ ਦਾ ਸਰਬਪੱਖੀ ਵਿਕਾਸ ਹੋਵੇਗਾ-ਹਰਜਿੰਦਰ ਬੁਰਜ, ਜਸਬੀਰ ਤਤਲੇ

ਸੁਰਸਿੰਘ, 26 ਮਈ (ਧਰਮਜੀਤ ਸਿੰਘ) - ਵਿਧਾਇਕ ਸਵਰਣ ਸਿੰਘ ਧੁੰਨ ਦੀ ਅਗਵਾਈ ਵਿਚ ਪਿੰਡ ਤਤਲੇ ਦਾ ਬਿਨ੍ਹਾਂ ਕਿਸੇ ਭੇਦਭਾਵ ਸਰਬਪੱਖੀ ਵਿਕਾਸ ਹੋਵੇਗਾ | ਇਹ ਪ੍ਰਗਟਾਵਾ ਪੀਏ. ਹਰਜਿੰਦਰ ਸਿੰਘ ਬੁਰਜ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਤਤਲੇ ਨੇ ਪਿੰਡ ਦੀ ...

ਪੂਰੀ ਖ਼ਬਰ »

ਈ-ਰਿਕਸ਼ਾ ਰਾਹੀਂ ਘਰ-ਘਰ ਜਾ ਕੇ ਕੀਤਾ ਜਾਵੇਗਾ ਕੋਵਿਡ ਰੋਕੂ ਟੀਕਾਕਰਨ-ਸਿਵਲ ਸਰਜਨ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਸੁਸਾਇਟੀ ਫਾਰ ਆਲ ਰਾਊਾਡ ਡਿਵੈਲਪਮੈਂਟ ਆਰਗੇਨਾਈਜੇਸ਼ਨ ਵਲੋਂ ਭੇਜੇ ਰਿਕਸ਼ੇ ਰਾਹੀਂ ਜ਼ਿਲ੍ਹੇ ਵਿਚ ਲੋਕਾਂ ਨੂੰ ਜਾਗਰੂਕ ਕਰਕੇ ਟੀਕਾਕਰਨ ...

ਪੂਰੀ ਖ਼ਬਰ »

ਫਤਿਆਬਾਦ ਫੀਡਰ 'ਤੇ ਦੋ ਸ਼ਿਫਟਾਂ 'ਚ 6 ਮੁਲਾਜ਼ਮ ਹੁੰਦੇ ਸੀ ਹੁਣ ਕੇਵਲ ਇਕ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਦੇ ਇਲਾਕੇ ਵਿਚ ਲੱਗਦੇ ਕੱਟਾਂ ਕਾਰਨ ਜਿਥੇ ਬਿਜਲੀ ਦੀ ਸਪਲਾਈ ਨੂੰ ਲੈ ਕੇ ਬਹੁਤ ਮਾੜਾ ਹਾਲ ਹੈ, ਉਥੇ ਬਿਜਲੀ ਮਹਿਕਮੇ ਵਿਚ ਮੁਲਾਜ਼ਮਾਂ ਦੀ ਘਾਟ ਕਾਰਨ ਵੀ ਖਪਤਕਾਰਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਚਾਰ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਰਾਗੀ ਜਥੇ ਤੇ ਕਥਾਵਾਚਕਾਂ ਵਲੋਂ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖ ਆਸਣ ਦੀ ਸੇਵਾ ਨਿਭਾ ਰਹੀ ਸੁੱਖ ਆਸਣ ਸੇਵਾ ਸੁਸਾਇਟੀ ਵਲੋਂ ਆਯੋਜਿਤ ਚਾਰ ਰੋਜਾ ...

ਪੂਰੀ ਖ਼ਬਰ »

ਕਾਰ ਵਲੋਂ ਮਾਰੀ ਟੱਕਰ ਨਾਲ ਵਿਅਕਤੀ ਜ਼ਖ਼ਮੀ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸੈਰ ਕਰ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਵਲੋਂ ਟੱਕਰ ਮਾਰ ਦੇਣ ਨਾਲ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਪਰਿਵਾਰ ਨਾਲ ਕੀਤੀ ਕੁੱਟਮਾਰ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਇਕ ਪਰਿਵਾਰ ਉਪਰ ਹਮਲਾ ਕਰਕੇ ਗੰਭੀਰ ਸੱਟਾਂ ਲਗਾਉਣ ਦੇ ਦੋਸ਼ ਹੇਠ 8 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਦਿਲਦਾਰ ...

ਪੂਰੀ ਖ਼ਬਰ »

ਮਾ. ਬਲਰਾਜ ਸਿੰਘ ਸੰਧੂ ਬਣੇ ਮੁੱਖ ਅਧਿਆਪਕ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਤਰੱਕੀ ਹਰੇਕ ਮੁਲਾਜ਼ਮ ਦਾ ਮਿੱਠਾ ਸੁਪਨਾ ਹੁੰਦੀ ਹੈ | ਆਪਣੇ ਹੱਕ ਅਤੇ ਮਿਹਨਤ ਦੇ ਬਲਬੂਤੇ ਤੇ ਜ਼ਿਲ੍ਹੇ ਵਿਚ ਵੱਖਰੀ ਪਹਿਚਾਣ ਬਣਾਉਣ ਵਾਲੇ ਬਲਰਾਜ ਸਿੰਘ ਸੰਧੂ ਨੇ ਆਪਣੀ ਤਰੱਕੀ ਉਪਰੰਤ ਮੁੱਖ ਅਧਿਆਪਕ ਬਣ ਕੇ ਸਰਕਾਰੀ ਐਲੀਮੈਟਰੀ ...

ਪੂਰੀ ਖ਼ਬਰ »

ਅਫ਼ਸਰਸ਼ਾਹੀ ਨਰੇਗਾ ਕਾਨੂੰਨ ਪਾਰਦਰਸ਼ੀ ਢੰਗ ਨਾਲ ਲਾਗੂ ਕਰੇ-ਮਾੜੀਮੇਘਾ, ਵਲਟੋਹਾ

ਭਿੱਖੀਵਿੰਡ, 26 ਮਈ (ਬੌਬੀ) - ਸੀ.ਪੀ.ਆਈ.ਵਲੋਂ ਭਿੱਖੀਵਿੰਡ ਅੱਡੇ ਤੇ ਜੋ ਪਹਿਲੀ ਜੂਨ ਨੂੰ ਮਹਿੰਗਾਈ ਤੇ ਫ਼ਿਰਕਾਪ੍ਰਸਤੀ ਦੇ ਵਿਰੋਧ 'ਚ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਉਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਵਾਸਤੇ ਸੀ.ਪੀ.ਆਈ. ਦੇ ਸੀਨੀਅਰ ਆਗੂ ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਹੋਈ ਮੀਟਿੰਗ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਸਰਦਾਰਾ ਸਿੰਘ ਪਬਲਿਕ ਸਕੂਲ ਜੰਡੋਕੇ ਵਲੋਂ ਬੱਚਿਆਂ ਤੇ ਅਧਿਆਪਕਾਂ ਦਾ ਟੂਰ ਲਗਾਇਆ

ਤਰਨ ਤਾਰਨ, 26 ਮਈ (ਵਿਕਾਸ ਮਰਵਾਹਾ) - ਸਰਦਾਰਾ ਸਿੰਘ ਪਬਲਿਕ ਸਕੂਲ ਜੰਡੋਕੇ ਦੇ ਅਧਿਆਪਕਾਂ ਅਤੇ ਬੱਚਿਆਂ ਦਾ ਵੱਖ-ਵੱਖ ਸਥਾਨਾਂ ਦੇ ਦਰਸ਼ਨਾਂ ਤਹਿਤ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਜਲਿਆਂਵਾਲਾ ਬਾਗ਼ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਇਕ ਰੋਜ਼ਾ ਗੁਰਮਤਿ ਕੈਂਪ ਲਗਾਇਆ

ਤਰਨ ਤਾਰਨ, 26 ਮਈ (ਪਰਮਜੀਤ ਜੋਸ਼ੀ) - ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਹਮੇਸ਼ਾ ਹੀ ਆਪਣੇ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਨਾਲ ਜੋੜਨ ਲਈ ਯਤਨਸ਼ੀਲ ਹੈ | ਇਸੇ ਰੀਤ ਨੂੰ ਅੱਗੇ ...

ਪੂਰੀ ਖ਼ਬਰ »

ਮਾਸਟਰ ਚਮਨ ਲਾਲ ਬਾਵਾ ਦਾ ਦਿਹਾਂਤ, ਸਸਕਾਰ ਅੱਜ

ਹਰੀਕੇ ਪੱਤਣ, 26 ਮਈ (ਸੰਜੀਵ ਕੁੰਦਰਾ) - ਸਥਾਨਿਕ ਕਸਬਾ ਨਿਵਾਸੀ ਮਾਸਟਰ ਚਮਨ ਲਾਲ ਬਾਵਾ (72 ਸਾਲ) ਦਾ ਬੀਮਾਰੀ ਕਾਰਨ ਦਿਹਾਂਤ ਹੋ ਗਿਆ | ਮਾਸਟਰ ਚਮਨ ਲਾਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਛੋਟੇ ਬੇਟੇ ਗੋਤਮ ਬਾਵਾ (ਆਸਟਰੇਲੀਆ) ਦੇ ਆਉਣ ਤੇ 27 ਮਈ ਨੂੰ ਕਸਬਾ ਹਰੀਕੇ ਪੱਤਣ ਦੇ ...

ਪੂਰੀ ਖ਼ਬਰ »

ਐਸ.ਡੀ.ਐਮ. ਅਰੋੜਾ ਦੇ ਹੁਕਮਾਂ 'ਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਸਰਵਿਸ ਕਲੱਬ ਨੂੰ ਕੀਤਾ ਸੀਲ੍ਹ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਨਗਰ ਕੌਂਸਲ ਦੇ ਪ੍ਰਬੰਧਕ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਰਜਨੀਸ਼ ਅਰੋੜਾ ਦੇ ਹੁਕਮਾਂ ਤੋਂ ਬਾਅਦ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਵਲੋਂ ਆਪਣੀ ਟੀਮ ਨੂੰ ਨਾਲ ਲੈ ਕੇ ਦੇਰ ਸ਼ਾਮ ਨੂੰ ਸਰਵਿਸ ਕਲੱਬ ਨੂੰ ਸੀਲ੍ਹ ...

ਪੂਰੀ ਖ਼ਬਰ »

ਜੇਲ੍ਹ 'ਚੋਂ 5 ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੀ ਜਾਂਚ ਦੌਰਾਨ 5 ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ 5 ਹਵਾਲਾਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਦਿੱਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਅਤੇ ਫੌਜ ਦੀ ਭਰਤੀ ਰੈਲੀ ਦੇ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਸ਼ੁਰ

ਤਰਨਤਾਰਨ, 26 ਮਈ (ਹਰਿੰਦਰ ਸਿੰਘ) - ਸੀ-ਪਾਈਟ ਕੈਂਪ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਪੁਲਿਸ ਦੀ ਅਤੇ ਫੌਜ ਦੀ ਆ ਰਹੀ ਭਰਤੀ ਲਈ ਯੁਵਕਾਂ ਨੂੰ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਪੱਟੀ ਕੈਂਪ ਦੇ ...

ਪੂਰੀ ਖ਼ਬਰ »

ਵਿਧਾਇਕ ਟੌਂਗ ਦਾ ਮੁਗਲਾਣੀ ਵਿਖੇ ਹੋਇਆ ਭਰਵਾਂ ਸਵਾਗਤ

ਖਡੂਰ ਸਾਹਿਬ, 26 ਮਈ (ਰਸ਼ਪਾਲ ਸਿੰਘ ਕੁਲਾਰ) - ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਪਿੰਡ ਮੁਗਲਾਣੀ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਟੌਂਗ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਤੁਹਾਡੀ ਬਦੌਲਤ ਆਮ ਆਦਮੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਤਰਨਤਾਰਨ, 26 ਮਈ (ਹਰਿੰਦਰ ਸਿੰਘ) - ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਮੋਦੀ ਸਰਕਾਰ ਦੀ ਮਹਿਗਾਈ, ਬੇਰੁਜ਼ਗਾਰੀ, ਫਿਰਕਾਪ੍ਰਸਤੀ ਵਿਰੁੱਧ ਢੋਟੀਆ ਦੇ ਬਾਜ਼ਾਰ ਵਿਚ ਰੋਸ ਮਾਰਚ ਕਰਕੇ ਬੱਸ ਸਟੈਂਡ ਉਤੇ ਕਾਮਰੇਡ ਸੋਹਣ ਸਿੰਘ ਢੋਟੀਆ ਦੀ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ, ਚਿਕਨਗੁਨੀਆਂ ਅਤੇ ਸਵਾਇਨ ਫਲੂ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨੈੱਸ਼ਨਲ ਵੈਕਟਰ ਬੋਰਨ ਡਸੀਜ਼ ਜਿਵੇਂ ਕਿ ਡੇਂਗੂ, ਮਲੇਰੀਆ, ਚਿਕਨਗੁਨੀਆਂ ਅਤੇ ਸਵਾਇਨ ਫਲੂ ਸੰਬੰਧੀ ਜ਼ਿਲ੍ਹਾ ਟਾਸਕ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਪੰਜਾਬ ਸਫ਼ਾਈ ਸੇਵਕ ਯੂਨੀਅਨ ਤਰਨ ਤਾਰਨ ਵਲੋਂ ਸਫ਼ਾਈ ਸੇਵਕ ਕਰਮਚਾਰੀਆਂ ਅਤੇ ਸੀਵਰਮੈਨਾਂ ਤੇ ਕੱਚੇ ਮੁਲਾਜ਼ਮਾਂ ਵਲੋਂ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਰਬਨ ਨੂੰ ਸੌਂਪਿਆ ਗਿਆ | ਸਫ਼ਾਈ ਸੇਵਕ ਅਤੇ ...

ਪੂਰੀ ਖ਼ਬਰ »

ਲੈਂਟਰ ਡਿੱਗਣ ਕਾਰਨ ਮਰਨ ਵਾਲੇ ਦੋ ਵਿਅਕਤੀਆਂ ਦੇ ਪਰਿਵਾਰਾਂ ਦੀ ਐਸ.ਜੀ.ਪੀ.ਸੀ. ਵਲੋਂ ਆਰਥਿਕ ਸਹਾਇਤਾ

ਚੋਹਲਾ ਸਾਹਿਬ, 26 ਮਈ (ਬਲਵਿੰਦਰ ਸਿੰਘ ਚੋਹਲਾ) - ਪਿਛਲੇ ਦਿਨੀਂ ਸਥਾਨਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਕਮਰਿਆਂ 'ਤੇ ਪਾਏ ਜਾ ਰਹੇ ਲੈਂਟਰ ਦੌਰਾਨ, ਅਚਾਨਕ ਲੈਂਟਰ ਡਿੱਗ ਜਾਣ ਕਾਰਨ ਕਸਬਾ ਚੋਹਲਾ ਸਾਹਿਬ ਦੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਸ ਤੇ ...

ਪੂਰੀ ਖ਼ਬਰ »

ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਐਲੀਮੈਂਟਰੀ ਸਕੂਲ 'ਚ ਲਗਵਾਈਆਂ ਇੰਟਰਲਾਕ ਟਾਈਲਾਂ

ਸ਼ਾਹਬਾਜ਼ਪੁਰ, 26 ਮਈ (ਪਰਦੀਪ ਬੇਗੇਪੁਰ) - ਗੁਰਦੁਆਰਾ ਬਾਬਾ ਸੁਰਜਨ ਸਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਆਪਣੇ ਸਮਾਜ ਸੇਵਾ ਦੇ ਕੰਮਾਂ ਨੂੰ ਪਹਿਲ ਦਿੰਦੇ ਤੇ ਅੱਗੇ ਵਧਾਉਂਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਲੜਕੇ ਅਤੇ ਲੜਕੀਆਂ ...

ਪੂਰੀ ਖ਼ਬਰ »

ਵਿਧਾਇਕ ਲਾਲਪੁਰਾ, ਡਾ. ਸੋਹਲ ਅਤੇ ਧੁੰਨ ਨੂੰ ਹੋਰ ਜ਼ਿੰਮੇਵਾਰੀਆਂ ਸੌਪਣ 'ਤੇ ਹਾਈਕਮਾਨ ਦਾ ਧੰਨਵਾਦ-ਹਰਪ੍ਰੀਤ ਕੋਟ

ਫਤਿਆਬਾਦ, 26 ਮਈ (ਹਰਵਿੰਦਰ ਸਿੰਘ ਧੂੰਦਾ) - ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ 2022-23 ਲਈ ਕਮੇਟੀਆਂ ਦਾ ਜੋ ਗਠਨ ਕੀਤਾ ਗਿਆ ਹੈ, ਜਿਸ 'ਚ ਜ਼ਿਲ੍ਹਾ ਤਰਨ ਤਾਰਨ ਤੋਂ ਤਿੰਨੇ ਵਿਧਾਇਕਾਂ ਨੂੰ ਕਮੇਟੀਆਂ ਵਿਚ ਸ਼ਾਮਿਲ ਕੀਤਾ ਗਿਆ ਹੈ | ਇਸ ਬਾਰੇ ਮੌਕੇ ਫਤਿਆਬਾਦ ਵਿਖੇ ...

ਪੂਰੀ ਖ਼ਬਰ »

ਐਸ.ਐਸ.ਐਸ. ਪਬਲਿਕ ਸਕੂਲ ਜੰਡੋਕੇ ਨੇ 70 ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

ਤਰਨ ਤਾਰਨ, 26 ਮਈ (ਹਰਿੰਦਰ ਸਿੰਘ) - ਚੈਰੀਟੇਬਲ ਟਰੱਸਟ ਦੇ ਅਧੀਨ ਚਲ ਰਹੇ ਐੱਸ.ਐੱਸ.ਐੱਸ.ਪਬਲਿਕ ਸਕੂਲ ਜੰਡੋਕੇ ਨੇ 4 ਖੋ-ਖੋ ਟੀਮਾਂ ਅਤੇ 2 ਹੈਂਡਬਾਲ ਦੀਆਂ ਟੀਮਾਂ ਦੇ ਕੁੱਲ 70 ਖਿਡਾਰੀਆਂ ਨੂੰ ਮੁਫ਼ਤ ਕਿੱਟਾ ਦਿੱਤੀਆਂ | ਪਿ੍ੰਸੀਪਲ ਹਰਪ੍ਰੀਤ ਕੌਰ ਅਤੇ ਟਰੱਸਟ ਪ੍ਰਧਾਨ ...

ਪੂਰੀ ਖ਼ਬਰ »

ਡਾਕਟਰਾਂ ਦੀ ਘਾਟ ਨਾਲ ਜੂਝ ਰਿਹਾ ਸਿਵਲ ਹਸਪਤਾਲ ਪੱਟੀ

ਪੱਟੀ, 26 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ) - ਸਿਵਲ ਹਸਪਤਾਲ ਪੱਟੀ 'ਚ ਮਾਹਿਰ ਡਾਕਟਰਾਂ ਦੀ ਘਾਟ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | 40 ਹਜ਼ਾਰ ਵਸਨੀਕਾਂ ਤੋਂ ਵੱਧ ਦੀ ਗਿਣਤੀ ਵਾਲੇ ਪੱਟੀ ਸ਼ਹਿਰ ਅਤੇ ਲਾਗਲੇ ਪਿੰਡਾਂ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX