ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਦੇ ਸਬੰਧ ਵਿਚ 31 ਮਈ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਵੀਡੀਓ ਕਾਨਫ਼ਰੰਸ ਦੇ ਰਾਹੀਂ ਪੂਰੇ ਦੇਸ਼ ਨੂੰ ਸੰਬੋਧਨ ਕੀਤਾ ਜਾਣਾ ਹੈ ਇਸ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ | ਇਸ ਸਬੰਧ ਆਯੋਜਿਤ ਮੀਟਿੰਗ ਵਿਚ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਏ.ਡੀ.ਸੀ. ਡੀ. ਦਮਨਜੀਤ ਸਿੰਘ ਨੇ ਕਿਹਾ ਕਿ 'ਆਜ਼ਾਦੀ ਕਾ ਅੰਮਿ੍ਤ ਮਹਾਉਤਸਵ' ਪ੍ਰਗਤੀਸ਼ੀਲ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਅਤੇ ਇਸ ਦੇ ਲੋਕਾਂ, ਸਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਨੂੰ ਮਨਾਉਣ ਅਤੇ ਮਨਾਉਣ ਲਈ ਭਾਰਤ ਸਰਕਾਰ ਦੀ ਇੱਕ ਪਹਿਲ ਹੈ | ਇਸ ਮੁਹਿੰਮ ਤਹਿਤ ਸਕੂਲਾਂ, ਦਫ਼ਤਰਾਂ ਵਿਚ ਪ੍ਰੋਗਰਾਮ ਜਿਵੇਂ ਖੇਡਾਂ, ਗੀਤ, ਸਭਿਆਚਾਰਕ ਪ੍ਰੋਗਰਾਮ ਅਤੇ ਚਿੱਤਰਕਾਰੀ ਮੁਕਾਬਲੇ ਆਦਿ ਕਰਵਾਏ ਗਏ ਹਨ | ਇਸ ਤੋਂ ਇਲਾਵਾ ਆਜ਼ਾਦੀ ਦੇ ਅੰਮਿ੍ਤ ਮਹਾਉਤਸਵ ਦੇ ਅਧੀਨ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਰੂਪਨਗਰ ਦੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਲਈ ਮੁਫ਼ਤ ਸਿਹਤ ਮੇਲੇ ਲਗਾਏ ਗਏ ਜਿਸ ਵਿਚ ਡਾਕਟਰਾਂ ਵਲੋਂ ਇਲਾਜ ਸਮੇਤ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ | ਏ.ਡੀ.ਸੀ. ਨੇ ਦੱਸਿਆ ਕਿ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਭਾਰਤ ਦੀ ਸਮਾਜਿਕ-ਸੱਭਿਆਚਾਰਕ, ਰਾਜਨੀਤਿਕ ਅਤੇ ਆਰਥਿਕ ਪਛਾਣ ਬਾਰੇ ਇੱਕ ਜਾਗਰੂਕਤਾ ਮੁਹਿੰਮ ਹੈ ਜਿਸ ਦੀ ਅਧਿਕਾਰਤ ਯਾਤਰਾ 12 ਮਾਰਚ, 2021 ਨੂੰ ਸ਼ੁਰੂ ਹੋਈ ਹੈ ਅਤੇ 15 ਅਗਸਤ, 2023 ਨੂੰ ਸਮਾਪਤ ਕੀਤਾ ਜਾਵੇਗਾ | ਉਨ੍ਹਾਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਆਜ਼ਾਦੀ ਦਾ ਅੰਮਿ੍ਤ ਮਹਾਉਤਸਵ ਅਧੀਨ ਲੋਕਾਂ ਨੂੰ ਵੱਧ ਤੋਂ ਵੱਧ ਜੋੜਨ ਲਈ ਕਿਹਾ | 31 ਮਈ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਵਾਲੇ ਲਾਭ ਪਾਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ ਅਤੇ ਇਸ ਸਮਾਗਮ ਦੁਆਰਾ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਹੈ ਇਸ ਲਈ ਜ਼ਰੂਰੀ ਹੈ ਕਿ ਸਬੰਧਿਤ ਵਿਭਾਗ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਛੱਡਣ | ਇਸ ਮੀਟਿੰਗ ਵਿਚ ਡੀ.ਡੀ.ਪੀ.ਓ. ਅਮਰਿੰਦਰ ਪਾਲ ਸਿੰਘ ਚੌਹਾਨ ਰੂਪਨਗਰ, ਡੀ.ਐਮ.ਸੀ. ਰੂਪਨਗਰ ਡਾ. ਬਲਦੇਵ ਸਿੰਘ, ਇੰਡਸਟਰੀਅਲ ਅਤੇ ਕਮਰਸ਼ੀਅਲ ਵਿਭਾਗ ਤੋਂ ਮਹਿੰਦਰ ਸਿੰਘ, ਸੁਪਰਡੈਂਟ ਡਿਪਟੀ ਕਮਿਸ਼ਨਰ ਸ੍ਰੀਮਤੀ ਸੰਤੋਸ਼ ਕੁਮਾਰੀ, ਜ਼ਿਲ੍ਹਾ ਕੋਆਰਡੀਨੇਟਰ ਡਾ. ਰੁਪਿੰਦਰ ਕੌਰ, ਈ.ਟੀ.ਆਈ. ਸ. ਜਸਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 27 ਮਈ (ਕਰਨੈਲ ਸਿੰਘ, ਨਿੱਕੂਵਾਲ)-ਸਵੱਛ ਭਾਰਤ ਮਿਸ਼ਨ ਤਹਿਤ ਦੇਸ਼ ਭਰ ਵਿਚ ਸਵੱਛਤਾ ਦੀ ਇੱਕ ਮੁਹਿੰਮ ਸ਼ੁਰੂ ਹੋਈ ਹੈ | ਪੰਜਾਬ ਵਿਚ ਪਿਛਲੇ ਕਈ ਵਰਿ੍ਹਆਂ ਤੋਂ ਇਸ ਮੁਹਿੰਮ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ | ਫੀਡ ਬੈਂਕ ਫਾੳਾੂਡੇਸ਼ਨ ਨੇ ...
ਸ੍ਰੀ ਚਮਕੌਰ ਸਾਹਿਬ, 27 ਮਈ (ਜਗਮੋਹਣ ਸਿੰਘ ਨਾਰੰਗ)-ਬੇਰੁਜ਼ਗਾਰ ਡਰਾਇੰਗ ਮਾਸਟਰਜ਼ ਸੰਘਰਸ਼ ਕਮੇਟੀ ਦੀ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਜਿਸ ਦੌਰਾਨ ਮੰਗਾਂ ਮੰਨਣ ਲਈ ਦੱਸ ਦਿਨ ਦਾ ਸਮਾਂ ਮੰਗਿਆ ਗਿਆ | ਮੀਟਿੰਗ ਦੀ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਗਰਮੀਆਂ ਦੇ ਸੀਜ਼ਨ ਦੇ ਮੱਦੇਨਜ਼ਰ ਡੇਂਗੂ ਮਲੇਰੀਆ ਤੋਂ ਬਚਾਅ ਸੰਬੰਧੀ ਹਰ ਸ਼ੁੱਕਰਵਾਰ ਨੂੰ ਖ਼ੁਸ਼ਕ ਦਿਵਸ ਮਨਾਉਂਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ...
29 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਬਰਨਾਲਾ ਵਿਚ ਹੋਵੇਗੀ ਇਨਸਾਫ਼ ਰੈਲੀ
ਨੂਰਪੁਰ ਬੇਦੀ, 27 ਮਈ (ਹਰਦੀਪ ਸਿੰਘ ਢੀਂਡਸਾ)-ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਗਿਆਨ ਚੰਦ ਦੀ ਅਗਵਾਈ ਵਿਚ ਅਧਿਆਪਕ ਹਰਿੰਦਰ ਸਿੰਘ ਅਤੇ ਮੈਡਮ ਨਵਲਦੀਪ ...
ਕਾਹਨਪੁਰ ਖੂਹੀ, 27 ਮਈ (ਗੁਰਬੀਰ ਸਿੰਘ ਵਾਲੀਆ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋਈ ਪਿੰਡ ਡੂਮੇਵਾਲ ਦੀ ਇੱਕ ਲੜਕੀ ਨੇ ਤੈਅ ਹੋਏ ਵਿਆਹ ਵਾਲੇ ਦਿਨ ਹੀ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪੁਲੀਸ ਕੋਲ ਦਰਜ ਕਰਵਾਏ ਬਿਆਨਾਂ 'ਚ ਚਾਊ ਉਰਫ਼ ...
ਨੰਗਲ, 27 ਮਈ (ਗਰੇਵਾਲ)-ਰੂਪਨਗਰ ਤੋਂ ਆਈ ਜੀ. ਐਸ. ਟੀ. ਵਿਭਾਗ ਦੀ ਟੀਮ ਨੇ ਅੱਜ ਜਵਾਹਰ ਮਾਰਕੀਟ ਇਲਾਕੇ ਦੇ ਇੱਕ ਵੱਡੇ ਵਪਾਰਕ ਅਦਾਰੇ 'ਤੇ ਛਾਪਾ ਮਾਰਿਆ ਅਤੇ ਕਈ ਘੰਟੇ ਵਪਾਰਕ ਦਸਤਾਵੇਜ਼ਾਂ ਦੀ ਜਾਂਚ ਕੀਤੀ | ਟੀਮ ਆਪਣੇ ਨਾਲ ਕੁੱਝ ਦਸਤਾਵੇਜ਼ ਵੀ ਲੈ ਗਈ ਹੈ | ...
ਮੋਰਿੰਡਾ, 27 ਮਈ (ਕੰਗ)-ਇੱਥੇ ਪੁਰਾਣੀ ਬਸੀ ਰੋਡ 'ਤੇ ਪੈਂਦੇ ਸੋਨੀ ਬਰਤਨ ਸਟੋਰ ਦੇ ਮਗਰ ਬਣੇ ਗੁਦਾਮ 'ਚੋਂ ਛੋਟੀ ਉਮਰ ਦੇ ਚਾਰ ਚੋਰਾਂ ਵਲੋਂ ਸਟੀਲ ਦੇ ਭਾਂਡੇ ਚੋਰੀ ਕਰਕੇ ਨੇੜਲੇ ਖੇਤ ਵਿਚ ਸੁੱਟ ਦੇਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਨੀ ਬਰਤਨ ਸਟੋਰ ਦੇ ...
ਬੇਲਾ, 27 ਮਈ (ਮਨਜੀਤ ਸਿੰਘ ਸੈਣੀ)-ਸਰਬੱਤ ਦਾ ਭਲਾ ਗਰੁੱਪ ਸਾਉਦੀ ਅਰਬ ਨੇ ਲੋੜਵੰਦ ਲੜਕੀ ਨੂੰ ਉਸ ਦੇ ਪਰਿਵਾਰ ਵਿਚ ਭੇਜਿਆ | ਇਸ ਸੰਬੰਧੀ ਸਰਬੱਤ ਦਾ ਭਲਾ ਗਰੁੱਪ ਦੇ ਜੱਸੀ ਬੈਂਸ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਪੰਜਾਬ ਦੀ ਰਹਿਣ ਵਾਲੀ ਲੜਕੀ ਜੋ ਕਿ ਕੰਮ ਕਰਨ ਲਈ ...
ਮੋਰਿੰਡਾ, 27 ਮਈ (ਕੰਗ)-ਮੈਂਬਰ ਪਾਰਲੀਮੈਂਟ ਸ੍ਰੀ ਅਨੰਦਪੁਰ ਸਾਹਿਬ ਮੁਨੀਸ਼ ਤਿਵਾੜੀ 28 ਮਈ ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਰੇਲਵੇ ਅੰਡਰ ਬਰਿੱਜ ਮੋਰਿੰਡਾ ਦਾ ਜਾਇਜ਼ਾ ਲੈਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਦੱਸਿਆ ਕਿ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਉਦੇਸ਼ ਤਹਿਤ ਬੀਤੇ ਦਿਨੀਂ ਰੂਪਨਗਰ ਹਲਕਾ ਦੇ ਵਿਧਾਇਕ ...
ਰੂਪਨਗਰ/ਕਾਹਨਪੁਰ ਖੂਹੀ, 27 ਮਈ (ਸਟਾਫ਼ ਰਿਪੋਰਟਰ)-ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਆਈ.ਏ.ਐਸ ਨੇ ਸੈਂਸੋਵਾਲ, ਭਲਾਣ, ਐਲਗਰਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਮਾਈਨਿੰਗ ਵਾਲੀਆਂ ਥਾਵਾਂ ਦਾ ਜਾਇਜ਼ਾ ਲਿਆ ਅਤੇ ਧਰਮ ਕੰਡਾ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਬਰੀਕੀ ਨਾਲ ...
ਸ੍ਰੀ ਚਮਕੌਰ ਸਾਹਿਬ, 27 ਮਈ (ਜਗਮੋਹਣ ਸਿੰਘ ਨਾਰੰਗ)-ਬੇਰੁਜ਼ਗਾਰ ਡਰਾਇੰਗ ਮਾਸਟਰਜ਼ ਸੰਘਰਸ਼ ਕਮੇਟੀ ਦੀ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਸਿਵਿਲ ਸਕੱਤਰੇਤ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਜਿਸ ਦੌਰਾਨ ਮੰਗਾਂ ਮੰਨਣ ਲਈ ਦੱਸ ਦਿਨ ਦਾ ਸਮਾਂ ਮੰਗਿਆ ਗਿਆ | ਮੀਟਿੰਗ ਦੀ ...
ਮੋਰਿੰਡਾ, 27 ਮਈ (ਕੰਗ)-ਪੰਜਾਬ ਸਰਕਾਰ ਵਿਉਂਤਬੰਦ ਤਰੀਕੇ ਨਾਲ ਪਿੰਡਾਂ ਦਾ ਵਿਕਾਸ ਕਰਵਾਏਗੀ ਅਤੇ ਪਿੰਡਾਂ ਵਿਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਪਿੰਡ ਕਾਈਨੌਰ ...
ਸੰਤੋਖਗੜ੍ਹ, 27 ਮਈ (ਮਲਕੀਅਤ ਸਿੰਘ)-ਨਗਰ ਪ੍ਰੀਸ਼ਦ ਸੰਤੋਖਗੜ੍ਹ (ਊਨਾ) ਦੇ ਵਾਰਡ ਨੰ: 9 ਵਿਚ ਬਣੇ ਧਾਰਮਿਕ ਅਸਥਾਨ ਪ੍ਰਾਚੀਨ ਖ਼ਵਾਜਾ ਪੀਰ ਮੰਦਰ ਦੀ ਪੁਰਾਣੀ ਕਮੇਟੀ ਵਲੋਂ ਇਸ ਵਾਰ ਅਸ਼ਵਨੀ ਸੈਣੀ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ | ਇਸਦੇ ਨਾਲ ਹੀ ...
ਟੱਪਰੀਆਂ ਖੁਰਦ, 27 ਮਈ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ...
ਭੱਦੀ, 27 ਮਈ (ਨਰੇਸ਼ ਧੌਲ)-ਸਕੂਲ ਸਿੱਖਿਆ ਦੀ ਗੁਣਵੱਤਾ ਨਾਲ ਸਬੰਧਿਤ ਰਾਸ਼ਟਰੀ ਅਚੀਵਮੈਂਟ ਸਰਵੇ 2021 ਦੀ ਭਾਰਤ ਸਰਕਾਰ ਵਲੋਂ ਪ੍ਰਕਾਸ਼ਿਤ ਰਿਪੋਰਟ ਦੌਰਾਨ ਪੰਜਾਬ ਦੇ ਸਿੱਖਿਆ ਪੱਧਰ ਨੂੰ ਪਹਿਲੇ ਨੰਬਰ 'ਤੇ ਆਉਣ ਲਈ ਬੀਤੀ ਕਾਂਗਰਸ ਸਰਕਾਰ ਦਾ ਵੀ ਅਹਿਮ ਯੋਗਦਾਨ ਰਿਹਾ ...
ਭੱਦੀ, 27 ਮਈ (ਨਰੇਸ਼ ਧੌਲ)-ਪਿਛਲੇ ਦਿਨੀਂ ਜਿਸ ਤਰ੍ਹਾਂ ਕੇਂਦਰ 'ਤੇ ਕਾਬਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਘਟਾ ਕੇ ਸਮੁੱਚੇ ਦੇਸ਼ ਵਾਸੀਆਂ ਨੂੰ ਵੱਡੀ ਰਾਹਤ ਪਹੰੁਚਾਈ ਹੈ ਉਸੇ ਤਰਜ਼ ...
ਘੁੰਮਣਾਂ, 27 ਮਈ (ਮਹਿੰਦਰਪਾਲ ਸਿੰਘ)-ਇਸ ਵਾਰ ਕਣਕ ਦਾ ਝਾੜ ਘੱਟ ਹੋਣ ਕਰਕੇ ਕਿਸਾਨ ਪੰਚਾਇਤੀ ਜ਼ਮੀਨਾਂ ਨੂੰ ਠੇਕੇ 'ਤੇ ਲੈਣ ਲਈ ਮੂੰਹ ਨਹੀਂ ਕਰ ਰਹੇ | ਜਿਸ ਕਰਕੇ ਪੰਚਾਇਤੀ ਜ਼ਮੀਨਾਂ ਠੇਕੇ 'ਤੇ ਨਹੀਂ ਚੜ੍ਹ ਰਹੀਆਂ | ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 35 ਹਜ਼ਾਰ ਤੋਂ ...
ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)-ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ, ਹਰਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.), ਸ਼ਹੀਦ ਭਗਤ ਸਿੰਘ ਦੀਆਂ ਹਦਾਇਤਾਂ ਤੇ ਗੁਰਦਿਆਲ ਮਾਨ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਾਇਮਰੀ ਵਿੰਗ ਵਿੱਦਿਅਕ ...
ਮੁਕੰਦਪੁਰ, 27 ਮਈ (ਅਮਰੀਕ ਸਿੰਘ ਢੀਂਡਸਾ)-ਨਵਾਂਸ਼ਹਿਰ ਨੂੰ ਜ਼ਿਲ੍ਹੇ ਦਾ ਦਰਜਾ ਪ੍ਰਾਪਤ ਹੋਣ ਉਪਰੰਤ 1996 'ਚ ਜ਼ਿਲ੍ਹੇ ਦੇ ਪਹਿਲੇ ਡਿਪਟੀ ਕਮਿਸ਼ਨਰ ਜੇ. ਬੀ ਗੋਇਲ ਦੀ ਸਰਪ੍ਰਸਤੀ ਹੇਠ ਸਥਾਪਤ ਹੋਏ ਜ਼ਿਲ੍ਹਾ ਸਾਹਿਤ ਤੇ ਕਲਾ ਮੰਚ ਦੇ ਪ੍ਰਧਾਨ ਮਹਿੰਦਰ ਸਿੰਘ ਦੁਸਾਂਝ, ...
ਨਵਾਂਸ਼ਹਿਰ, 27 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ...
ਪੋਜੇਵਾਲ ਸਰਾਂ, 27 ਮਈ (ਨਵਾਂਗਰਾਈਾ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ-2022 ''ਓਨਲੀ ਵਨ ਅਰਥ'' ਥੀਮ ਅਧੀਨ 30 ਤੇ 31 ਮਈ ਨੂੰ ਦੋ ਦਿਨਾਂ ਮਹਾਂਉਤਸਵ ਵਜੋਂ ਮਨਾਇਆ ਜਾ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਭਿ੍ਸ਼ਟਾਚਾਰ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਪ੍ਰਦੀਪ ਕੁਮਾਰ ਨੂੰ ਮੁਹਾਲੀ ਦੀ ਇੱਕ ਅਦਾਲਤ ਵਲੋਂ ਨਿਆਇਕ ਹਿਰਾਸਤ ਲਈ ਰੂਪਨਗਰ ਜੇਲ੍ਹ ਵਿਚ ਭੇਜ ਦਿੱਤਾ ਹੈ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਥਾਣਾ ਸਿੰਘ ਭਗਵੰਤਪੁਰ ਪੁਲੀਸ ਵਲੋਂ ਇੱਕ ਅਣਪਛਾਤੇ ਵਿਅਕਤੀ 'ਤੇ ਲਾਪਰਵਾਹੀ ਨਾਲ ਕਾਰ ਚਲਾਉਣ ਕਾਰਨ ਇੱਕ ਲੜਕੀ ਦੀ ਮੌਤ ਹੋ ਜਾਣ 'ਤੇ ਮਾਮਲਾ ਦਰਜ ਕੀਤਾ ਹੈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜਾਂਚ ਅਫ਼ਸਰ ਕਰਨੈਲ ਸਿੰਘ ਨੇ ਦੱਸਿਆ ...
ਨੂਰਪੁਰ ਬੇਦੀ, 27 ਮਈ (ਵਿੰਦਰ ਪਾਲ ਝਾਂਡੀਆ)-ਇਲਾਕੇ ਦੇ ਪਿੰਡ ਧਮਾਣਾ ਵਿਖੇ ਸਥਿਤ ਮਹਾਰਾਜ ਭੂਰੀਵਾਲਿਆ ਦੇ ਆਸ਼ਰਮ 'ਚ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮਲੀਨ ਸ੍ਰੀ ਸ੍ਰੀ 1008 ਸਵਾਮੀ ਭਗਤ ਰਾਮ ਭੂਰੀਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਅਵਧੂਤ ...
ਨੂਰਪੁਰ ਬੇਦੀ, 27 ਮਈ (ਰਾਜੇਸ਼ ਚੌਧਰੀ)-ਭੱਟੋਂ ਵਿਖੇ ਨੌਜਵਾਨ ਸਭਾ ਵਲੋਂ ਤੀਜਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਨੂਰਪੁਰ ਬੇਦੀ ਸਥਿਤ ਦਫ਼ਤਰ ਤੋਂ ਦਫ਼ਤਰ ਸਕੱਤਰ ਨਰਿੰਦਰ ਸਿੰਘ, ਸਤਨਾਮ ਸਿੰਘ ਨਾਗਰਾ, ਦੀਪਕ ...
ਪੁਰਖਾਲੀ, 27 ਮਈ (ਬੰਟੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਕਸਬਾ ਪੁਰਖਾਲੀ ਵਿਖੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਸਬੰਧ ਵਿਚ ਵਿਚਾਰ ਚਰਚਾ ਕੀਤੀ ਗਈ ਅਤੇ ਕਿਸਾਨੀ ...
ਪੁਰਖਾਲੀ, 27 ਮਈ (ਬੰਟੀ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੰਦ ਘਈ ਦੀ ਅਗਵਾਈ ਹੇਠ ਮਿੰਨੀ ਸਿਹਤ ਕੇਂਦਰ ਪੁਰਖਾਲੀ ਦੀ ਟੀਮ ਵਲੋਂ ਪੁਰਖਾਲੀ, ਰਾਮਪੁਰ ਅਤੇ ਭੱਦਲ ਵਿਖੇ ਤੰਬਾਕੂ ਵਿਰੋਧੀ ਮੁਹਿੰਮ ਤਹਿਤ ਕਾਰਵਾਈ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ, ਦਮਨਜੀਤ ਸਿੰਘ ਮਾਨ, ਐਸ.ਪੀ (ਇੰਨਵੈਸਟੀਗੇਸਨ) ਰੂਪਨਗਰ ਹਰਵੀਰ ਸਿੰਘ ਅਟਵਾਲ, ਜਰਨੈਲ ਸਿੰਘ ਮੰਡੇਰ ਡੀ.ਐਸ.ਪੀ ਰੂਪਨਗਰ, ਵਿਜੈ ਕੁਮਾਰ ਇੰਸਪੈਕਟਰ, ਅਮਰਿੰਦਰਪਾਲ ਸਿੰਘ ਜ਼ਿਲ੍ਹਾ ...
ਮੋਰਿੰਡਾ, 27 ਮਈ (ਕੰਗ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਅਤੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ, ਉਨ੍ਹਾਂ 'ਤੇ ਪਹਿਰਾ ਦਿੰਦਿਆਂ ਹਲਕਾ ਸ੍ਰੀ ਚਮਕੌਰ ...
ਸ੍ਰੀ ਅਨੰਦਪੁਰ ਸਾਹਿਬ, 27 ਮਈ (ਸੈਣੀ, ਨਿੱਕੂਵਾਲ)-ਪਰਿਆਸ ਕਲਾ ਮੰਚ ਅਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਚੱਕ ਅਗੰਮਪੁਰ ਵਲੋਂ ਸਥਾਨ ਸ੍ਰੀ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਵਿਖ ਬੂਟੇ ਲਗਾ ਕੇ ਵਣ ਮਹਾਂ ਉਤਸ਼ਵ ਮਨਾਇਆ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਅਫ਼ਸਰ ਰਪੇਸ਼ ...
ਮੋਰਿੰਡਾ, 27 ਮਈ (ਕੰਗ)-ਬੀਤੀ ਦਿਨੀਂ ਪੁਰਾਣੀ ਬਸੀ ਰੋਡ ਮੋਰਿੰਡਾ ਵਿਖੇ ਸਬਜ਼ੀ ਵਿਕਰੇਤਾ ਗ਼ੌਰੀ ਸ਼ੰਕਰ ਭਗਤ ਪੁੱਤਰ ਮਹੇਸ਼ ਭਗਤ, ਜੋ ਕਿ ਨਿਤਿਸ਼ ਕੁਮਾਰ ਸਬਜ਼ੀ ਵਾਲੇ ਦੇ ਨਾਂਅ 'ਤੇ ਦੁਕਾਨ ਚਲਾਉਂਦਾ ਹੈ ਤੇ ਰਾਤ ਸਮੇਂ ਦੁਕਾਨ ਬੰਦ ਕਰਕੇ ਜਦੋਂ ਘਰ ਜਾ ਰਿਹਾ ਸੀ ਤਾਂ ...
ਬੇਲਾ, 27 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਫੂਡ ਪ੍ਰੋਸੈਸਿੰਗ ਖੇਤਰ ਵਿਚ ਇੱਕ ਨਵੀਂ ਪਹਿਚਾਣ ਬਣਾ ਲਈ ਹੈ, 'ਆਤਮ ਨਿਰਭਰ' ਭਾਰਤ ਵਿਚ ਇਸ ਦਾ ਵਿਸ਼ੇਸ਼ ਯੋਗਦਾਨ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਕਾਲਜ ...
ਨੂਰਪੁਰ ਬੇਦੀ, 27 ਮਈ (ਢੀਂਡਸਾ)-ਭਵਾਨੀ ਗੋਲਡਨ ਕਲੱਬ (ਨੂਰਪੁਰ ਬੇਦੀ) ਵਲੋਂ 4 ਜੂਨ ਨੂੰ ਨੂਰਪੁਰ ਬੇਦੀ ਵਿਚ 30ਵਾਂ ਵਿਸ਼ਾਲ ਜਾਗਰਣ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਕਲੱਬ ਦੇ ਪ੍ਰਧਾਨ ਬਲਾਕ ਸੰਮਤੀ ਮੈਂਬਰ ਨਰਿੰਦਰ ਕੁਮਾਰ ਬੱਗਾ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ...
ਰੂਪਨਗਰ, 27 ਮਈ (ਸਟਾਫ਼ ਰਿਪੋਰਟਰ)- ਸ਼੍ਰੋ: ਅ: ਦਲ (ਅ) ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਸੌਂਪਿਆ ਹੈ | ਉਨ੍ਹਾਂ ਕਿਹਾ ਕਿ 6 ਜੂਨ 1984 ਨੂੰ ਸਿੱਖ ਕੌਮ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਰਤ ਦੀ ਸਰਕਾਰ ਨੇ ਟੈਂਕਾਂ ਤੇ ਤੋਪਾਂ ਨਾਲ ਫ਼ੌਜੀ ਹਮਲੇ ...
ਨੰਗਲ, 27 ਮਈ (ਪ੍ਰੀਤਮ ਸਿੰਘ ਬਰਾਰੀ)- ਬੀਤੇ ਦਿਨੀਂ ਸ਼ਿਵਾਲਿਕ ਕਾਲਜ ਆਫ਼ ਫਾਰਮੇਸੀ ਵਿਚ ਡੈਪੋ ਪ੍ਰੋਗਰਾਮ ਦੇ ਤਹਿਤ ਵਿਦਿਆਰਥੀਆਂ ਨੂੰ ਨਸ਼ੇ ਦੇ ਖ਼ਿਲਾਫ਼ ਜਾਗਰੂਕ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)- ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ, ਸੋਲਖੀਆਂ ਰੋਪੜ ਵਿਖੇ ਐਨ. ਸੀ. ਸੀ. ਕੈਡਿਟਾਂ ਵਲੋਂ ਐਂਟੀ ਤੰਬਾਕੂ ਦਿਵਸ ਦੇ ਮੌਕੇ 'ਤੇ ਇੱਕ ਰੈਲੀ ਕੱਢੀ ਗਈ | ਸਕੂਲ ਡਾਇਰੈਕਟਰ ਸ੍ਰੀਮਤੀ ਗੁਰਪ੍ਰੀਤ ਮਾਥੁਰ ਨੇ ਹਰੀ ਝੰਡੀ ਦਿਖਾ ਕੇ ...
ਮੋਰਿੰਡਾ, 27 ਮਈ (ਕੰਗ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਡੈਮੋਕਰੇਟਿਕ ਪੰਜਾਬ ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਦੀ ਅਗਵਾਈ ਹੇਠ ਇਕੱਤਰਤਾ ਹੋਈ ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਡੈਮੋਕਰੇਟਿਕ ਅਧਿਆਪਕ ਫਰੰਟ ਪੰਜਾਬ ਵਲੋਂ ਸਿੱਖਿਆ ਮੰਤਰੀ ਦੀ ...
ਸ੍ਰੀ ਚਮਕੌਰ ਸਾਹਿਬ, 27 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੱਕੂਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਓਲਡ ਸਟੂਡੈਂਟਸ ਐਸੋ: ਵਲੋਂ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਪਿੰਡ ਵਾਸੀਆਂ ਨੂੰ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਅਤੇ ਸਕੂਲ ਦੇ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਵਧ ਰਹੀ ਮੋਟਾਪੇ ਦੀ ਸਮੱਸਿਆ ਨੂੰ ਦੇਖਦੇ ਹੋਏ ਪਰਮਾਰ ਹਸਪਤਾਲ ਵਿਖੇ ਮਰੀਜ਼ਾਂ ਲਈ ਮੁਫ਼ਤ ਮੋਟਾਪਾ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਵਿਚ ਵੱਧ ਭਾਰ, ਸ਼ੂਗਰ ਅਤੇ ਮੋਟਾਪੇ ਨਾਲ ਜੁੜੀਆਂ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੇ ...
ਸ੍ਰੀ ਚਮਕੌਰ ਸਾਹਿਬ, 27 ਮਈ (ਜਗਮੋਹਣ ਸਿੰਘ ਨਾਰੰਗ)-ਓਲਡ ਸਟੂਡੈਂਟਸ ਐਸੋ. ਖ਼ਾਲਸਾ ਸੀਨੀਅਰ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ ਸੰਗਤ ਸਿੰਘ ਲੌਗੀਆਂ (ਸੇਵਾ ਮੁਕਤ ਡਿਪਟੀ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ) ਦੀ ਪ੍ਰਧਾਨਗੀ ਹੇਠ ਸਕੂਲ ਵਿਚ ਮੀਟਿੰਗ ਕੀਤੀ ...
ਬੇਲਾ 27 ਮਈ (ਮਨਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਵਿਭਾਗ ਜ਼ਿਲ੍ਹਾ ਸਿਖਲਾਈ ਅਫ਼ਸਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਬਲਾਕ ਪੱਧਰੀ ਕਿਸਾਨ ...
ਨੂਰਪੁਰ ਬੇਦੀ, 27 ਮਈ (ਢੀਂਡਸਾ)- ਬਲਾਕ ਦੇ ਪਿੰਡ ਬੁੰਗੜੀ ਦੀ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਅੱਜ ਕਰਵਾਇਆ ਗਿਆ ਜਿਸ ਵਿਚ ਗ੍ਰਾਮ ਪੰਚਾਇਤ ਨਾਲ ਸੰਬੰਧਤ ਕਈ ਵਿਸ਼ਿਆਂ 'ਤੇ ਚਰਚਾ ਕੀਤੀ ਗਈ | ਗ੍ਰਾਮ ਪੰਚਾਇਤ ਦੇ ਆਮ ਇਜਲਾਸ ਵਿਚ ਪਿੰਡ ਵਾਸੀਆਂ ਵਲੋਂ ਕਈ ਪ੍ਰਸਤਾਵਾਂ ਤੇ ...
ਰੂਪਨਗਰ, 27 ਮਈ (ਸਤਨਾਮ ਸਿੰਘ ਸੱਤੀ)-ਘਨੌਲੀ ਵਿਖੇ ਵਾਪਰੀ ਮੰਦਭਾਗੀ ਘਟਨਾ ਜਿਸ ਵਿਚ ਇੱਕ ਵਿਦਿਆਰਥਣ ਨੇ ਆਤਮ ਹੱਤਿਆ ਕਰ ਲਈ ਸੀ ਦੇ ਸਬੰਧ ਵਿਚ ਇੱਕ ਅਧਿਆਪਕਾ ਅਤੇ ਵਿਦਿਆਰਥਣਾਂ ਤੇ ਕੀਤੇ ਪੁਲਿਸ ਪਰਚੇ ਦੇ ਸਬੰਧ ਵਿਚ ਅੱਜ ਘਨੌਲੀ ਇਲਾਕੇ ਦੀਆਂ ਪੰਚਾਇਤਾਂ ਜਿਨ੍ਹਾਂ ...
ਮੋਰਿੰਡਾ, 27 ਮਈ (ਕੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਮਾ. ਹਾਕਮ ਸਿੰਘ ...
ਨੂਰਪੁਰ ਬੇਦੀ, 27 ਮਈ (ਹਰਦੀਪ ਸਿੰਘ ਢੀਂਡਸਾ)-ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਗਰਲਜ਼ ਕਾਲਜ ਗੁਰੂ ਕਾ ਖੂਹ ਮੁੰਨੇ ਵਿਖੇ ਪਿ੍ੰਸੀਪਲ ਗੀਤਾਂਜਲੀ ਸ਼ਰਮਾ ਅਤੇ ਨੋਡਲ ਅਫ਼ਸਰ ਡਾ. ਪੁਸ਼ਪਾ ਦੇਵੀ ਦੀ ਅਗਵਾਈ ਵਿਚ 'ਏਕ ਭਾਰਤ ਸ੍ਰੇਸ਼ਠ ਭਾਰਤ' ਦੇ ਥੀਮ ਹੇਠ ...
ਸ੍ਰੀ ਚਮਕੌਰ ਸਾਹਿਬ, 27 ਮਈ (ਜਗਮੋਹਣ ਸਿੰਘ ਨਾਰੰਗ)-ਲੋੜਵੰਦਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਦੇ ਵਿਰੋਧ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ | ਉਕਤ ਪ੍ਰਗਟਾਵਾ ਡਿਪੂ ਫੈਡਰੇਸ਼ਨ ਰਜਿ ਦੇ ਸੂਬਾ ...
• ਲੋਕਾਂ ਦੀ ਸਿਹਤ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 27 ਮਈ (ਬੀਰ ਅੰਮਿ੍ਤਪਾਲ ਸਿੰਘ ਸੰਨ੍ਹੀ, ਸੁਖਚੈਨ ਸਿੰਘ ਰਾਣਾ)-ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਦੇ ਉੱਚ ...
ਡੇਰਾਬੱਸੀ, 27 ਮਈ (ਗੁਰਮੀਤ ਸਿੰਘ)-ਇਥੋਂ ਦੇ ਸਰਕਾਰੀ ਹਸਪਤਾਲ ਦੀ ਐਸ. ਐਮ. ਓ. ਡਾ. ਸੰਗੀਤਾ ਜੈਨ ਦੀ ਸ਼ਿਕਾਇਤ 'ਤੇ ਡੇਰਾਬੱਸੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜਿਸ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਰਾਗਪੁਰ ਵਜੋਂ ਹੋਈ ਹੈ | ਪੁਲਿਸ ਵਲੋਂ ਉਕਤ ...
ਚੰਡੀਗੜ੍ਹ, 27 ਮਈ (ਪ੍ਰੋ. ਅਵਤਾਰ ਸਿੰਘ)- ਭਗਵੰਤ ਮਾਨ ਦੀ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੋਏ ਬੇਜ਼ਮੀਨੇ ਪੇਂਡੂ ਤੇ ਖੇਤ ਮਜ਼ਦੂਰਾਂ ਦੀਆਂ ਦਲਿਤ, ਮਜ਼ਦੂਰ ਜਥੇਬੰਦੀਆਂ ਨੇ ਸਿਰਜੋੜ ਕੇ ਜ਼ਮੀਨ, ਦਿਹਾੜੀ/ਝੋਨੇ ਦੀ ਲਵਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ...
ਖਰੜ, 27 ਮਈ (ਗੁਰਮੁੱਖ ਸਿੰਘ ਮਾਨ)-ਸਬ-ਰਜਿਸਟਰਾਰ ਖਰੜ ਦੇ ਦਫ਼ਤਰ ਵਿਖੇ ਰੋਜ਼ਾਨਾ ਤਸਦੀਕ ਹੋਣ ਵਾਲੇ ਵਸੀਕਿਆਂ ਵਾਸਤੇ ਅਪੁਆਇੰਟਮੈਂਟ ਲੈਣ ਸਮੇਂ ਸੰਬੰਧਤ ਅਥਾਰਟੀ ਤੋਂ ਜਾਰੀ ਐਨ. ਓ. ਸੀ., ਪਾਸ-ਸ਼ੁਦਾ ਨਕਸ਼ਾ, ਇਜਾਜ਼ਤਨਾਮਾ, ਅਸਲ ਆਧਾਰ ਕਾਰਡ ਤੇ ਪੈਨ ਕਾਰਡ ਅਪਲੋਡ ...
ਚੰਡੀਗੜ੍ਹ, 27 ਮਈ (ਨਵਿੰਦਰ ਸਿੰਘ ਬੜਿੰਗ) : ਟ੍ਰਾਈਸਿਟੀ ਦੇ ਰੰਗਮੰਚ ਅਤੇ ਕਲਾ ਪ੍ਰੇਮੀਆਂ ਵਲੋਂ ਪ੍ਰਸਿੱਧ ਟੈਗੋਰ ਥੀਏਟਰ ਵਿਖੇ ਇਕੱਠੇ ਹੋ ਕੇ ਅਤੇ ਪੰਚਲਾਈਟ-ਇਕ ਰੋਮ-ਕੌਮ ਮਿਊਜ਼ੀਕਲ ਪ੍ਰੋਡਕਸ਼ਨ ਦਾ ਅਨੰਦ ਮਾਣਿਆ | ਪੰਚਲਾਈਟ ਉੱਤਰੀ ਭਾਰਤ ਦੇ ਇਕ ਛੋਟੇ ਜਿਹੇ ...
ਲਾਲੜੂ, 27 ਮਈ (ਰਾਜਬੀਰ ਸਿੰਘ)-ਲਾਲੜੂ ਮੰਡੀ ਦੇ ਬਾਜ਼ਾਰ 'ਚ ਪੈਂਦੀ ਸਬਜ਼ੀ ਮੰਡੀ ਦੀ ਫੜ ਪਿੱਛੇ ਬਣਿਆ ਨਾਲਾ ਗੰਦਗੀ ਨਾਲ ਨੱਕੋ-ਨੱਕ ਭਰਿਆ ਹੋਣ ਕਾਰਨ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ, ਇਸ ਨਾਲੇ ਦੀ ਹਾਲੇ ਤੱਕ ਨਗਰ ਕੌਂਸਲ ਵਲੋਂ ਸਫ਼ਾਈ ਨਹੀਂ ਕੀਤੀ ਗਈ | ਅੱਜ ਇਸ ...
ਚੰਡੀਗੜ੍ਹ, 27 ਮਈ (ਨਵਿੰਦਰ ਸਿੰਘ ਬੜਿੰਗ)- ਫੈਡਰੇਸ਼ਨ ਆਫ ਯੂ.ਟੀ. ਇੰਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਨੇ ਸੈਕਟਰ-15 ਦੇ ਕਮਿਊਨਿਟੀ ਸੈਂਟਰ ਵਿਖੇ ਫੈਡਰੇਸ਼ਨ ਦੇ ਵਿੱਤ ਸਕੱਤਰ ਸਾਥੀ ਚੈਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਕ ਸੋਗ ਮੀਟਿੰਗ ਕੀਤੀ | ਸਭਾ ਦੀ ...
ਚੰਡੀਗੜ੍ਹ, 27 ਮਈ (ਵਿਸ਼ੇਸ਼ ਪ੍ਰਤੀਨਿਧ) - ਕੌਮੀ ਰਾਜਮਾਰਗ 'ਤੇ ਆਪਣੀ ਨਿਰਧਾਰਿਤ ਲੇਨ ਨੂੰ ਛੱਡ ਗਲਤ ਲੇਨ 'ਤੇ ਚੱਲਣ ਵਾਲੇ ਭਾਰੀ ਵਾਹਨਾਂ ਨੂੰ ਫੜਨ ਲਈ ਅੱਜ ਅੰਬਾਲਾ ਵਿਚ ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਖੁਦ ਜੀਟੀ ਰੋਡ 'ਤੇ ਉਤਰੇ | ਉਨ੍ਹਾਂ ਨੇ ਅੰਬਾਲਾ ...
ਚੰਡੀਗੜ੍ਹ, 27 ਮਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲੜਕਿਆਂ ਦੇ ਹੋਸਟਲ ਨੰਬਰ 6 ਵਲੋਂ ਪੀ.ਜੀ.ਆਈ. ਐਮ.ਈ.ਆਰ. ਦੇ ਸਹਿਯੋਗ ਨਾਲ ਸਮਾਜ ਦੀ ਸੇਵਾ ਕਰਨ ਹਿੱਤ ਹੋਸਟਲ ਦੇ ਵਿਹੜੇ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 62 ਵਿਅਕਤੀਆਂ ਨੇ ...
ਡੇਰਾਬੱਸੀ, 27 ਮਈ (ਗੁਰਮੀਤ ਸਿੰਘ)- ਪੰਜਾਬ-ਹਰਿਆਣਾ ਦੀ ਹੱਦ 'ਤੇ ਵਸੇ ਡੇਰਾਬੱਸੀ ਦੇ ਅਖੀਰਲੇ ਪਿੰਡ ਰਾਮਪੁਰ ਸੈਣੀਆਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਗਲੀਆਂ ਵਿਚ ਦੂਸ਼ਿਤ ਪਾਣੀ ਭਰਿਆ ਹੋਇਆ ਹੈ | ਇਸ ਦੇ ਚੱਲਦੇ ਲੋਕਾਂ ਨੂੰ ਨਰਕ ਵਰਗੇ ਮਾਹੌਲ 'ਚ ਰਹਿਣਾ ...
ਐੱਸ. ਏ. ਐੱਸ. ਨਗਰ, 27 ਮਈ (ਕੇ. ਐੱਸ. ਰਾਣਾ)- ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਖੇਤੀਬਾੜੀ ਅਤੇ ਅਲਾਇਨ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਗਤੀ ਰਿਪੋਰਟ ਦੀ ਰੀਵਿਊ ਕਰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ...
ਚੰਡੀਗੜ੍ਹ, 27 ਮਈ (ਨਵਿੰਦਰ ਸਿੰਘ ਬੜਿੰਗ)- ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ 23 ਸਾਲਾਂ ਅਰਸ਼ਦੀਪ ਸਿੰਘ ਨੇ ਆਪਣੀ ਤੇਜ਼ ਗੇਂਦਬਾਜ਼ੀ ਨਾਲ ਸਾਰਿਆਂ ਨੂੰ ਪ੍ਰਭਾਵਿਤ ਕਰਦਿਆਂ 2022 ਦੇ 14ਵੇਂ ਐਡੀਸ਼ਨ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਥਾਂ ਬਣਾਉਣ ਵਿਚ ਕਾਮਯਾਬੀ ...
ਖਰੜ, 27 ਮਈ (ਮਾਨ)-ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਬੀ. ਐਸ. ਐਮ. ਸਿੱਖ ਗਰਲਜ਼ ਸਕੂਲ ਖਰੜ ਵਿਖੇ ਦੰਦਾਂ ਤੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ | ਕੈਂਪ 'ਚ ਡਾ. ਵੀਨੂੰ ਅਗਰਵਾਲ ਵਲੋਂ 150 ਬੱਚਿਆਂ ਦਾ ਚੈਕਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਦੰਦਾਂ ਤੇ ਅੱਖਾਂ ...
ਐੱਸ. ਏ. ਐੱਸ. ਨਗਰ, 27 ਮਈ (ਤਰਵਿੰਦਰ ਸਿੰਘ ਬੈਨੀਪਾਲ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ. ਟੀ. ਐਫ.) ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ 'ਤੇ ਆਧਾਰਿਤ ਇਕ ਵਫ਼ਦ ਵਲੋਂ ਅਧਿਆਪਕ ਹਰਿੰਦਰ ਸਿੰਘ ਅਤੇ ਮੈਡਮ ਨਵਲਦੀਪ ਸ਼ਰਮਾ ਦੇ ਆਰਡਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX