ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੀਨੀਅਰ ਕਪਤਾਨ ਪੁਲਿਸ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਮੋਗਾ ਪੁਲਿਸ ਵਲੋਂ 1850 ਨਸ਼ੀਲੀਆਂ ਗੋਲੀਆਂ, 17.1 ਗਾ੍ਰਮ ਹੈਰੋਇਨ ਅਤੇ 255 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਮਸ਼ੇਰ ਸਿੰਘ ਉਰਫ਼ ਸੰਮਾ ਪੁੱਤਰ ਸਿੱਧੂ ਵਾਸੀ ਨਿਰੰਗ ਸਿੰਘ ਵਾਲਾ (ਜ਼ੀਰਾ) ਫ਼ਿਰੋਜ਼ਪੁਰ ਅਤੇ ਜਸਪਾਲ ਸਿੰਘ ਉਰਫ਼ ਗੋਰਾ ਪੁੱਤਰ ਅੰਗਰੇਜ਼ ਸਿੰਘ ਵਾਸੀ ਖੋਸਾ ਕੋਟਲਾ ਪਾਸੋਂ 250 ਨਸ਼ੀਲੀਆਂ ਗੋਲੀਆਂ ਅਤੇ 15 ਗ੍ਰਾਮ ਹੈਰੋਇਨ, ਹਰਵਿੰਦਰਪਾਲ ਉਰਫ਼ ਵਿੱਕੀ ਪੁੱਤਰ ਰਵੀ ਕੁਮਾਰ ਵਾਸੀ ਬਾਲਮੀਕ ਕਲੌਨੀ ਮੋਗਾ ਤੋਂ 220 ਨਸ਼ੀਲੀਆਂ ਗੋਲੀਆਂ, ਸ਼ਿੰਦਰਪਾਲ ਸਿੰਘ ਉਰਫ਼ ਸ਼ਿੰਦਰ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਗੱਟੀ ਜੱਟਾਂ ਪਾਸੋਂ 400 ਨਸ਼ੀਲੀਆਂ ਗੋਲੀਆਂ, ਗੁਰਪ੍ਰੀਤ ਸਿੰਘ ਗੋਪੀ ਪੁੱਤਰ ਚਮਕੌਰ ਸਿੰਘ ਉਰਫ਼ ਕੋਰਾ ਵਾਸੀ ਠੱਠੀ ਭਾਈ ਤੋਂ 80 ਗੋਲੀਆਂ, ਤਰਸੇਮ ਸਿੰਘ ਸੇਮਾ ਪੁੱਤਰ ਰੂਪ ਸਿੰਘ ਵਾਸੀ ਸੰਗਤਪੁਰਾ ਅਤੇ ਮਨਦੀਪ ਸਿੰਘ ਉਰਫ਼ ਗੋਰਾ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਰੋਡੇ ਤੋਂ 200 ਨਸ਼ੀਲੀਆਂ ਗੋਲੀਆਂ, ਨਿਰਮਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਜੀਤਾ ਸਿੰਘ ਵਾਲਾ ਤੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕੁਲਦੀਪ ਕੌਰ ਪਤਨੀ ਠਾਣਾ ਸਿੰਘ ਵਾਸੀ ਮਾਹਲਾ ਕਲਾਂ ਤੋਂ 2 ਗ੍ਰਾਮ ਹੈਰੋਇਨ, ਅੱਕੀ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਪਿੰਡ ਡਾਲਾ ਤੋਂ 0.1 ਗਰਾਮ ਹੈਰੋਇਨ ਅਤੇ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਦਰਸ਼ਨ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਰਾਮਾ ਤੋਂ 100 ਲੀਟਰ ਲਾਹਣ, ਜਗਦੀਸ਼ ਸਿੰਘ ਪੁੱਤਰ ਦੇਵ ਰਾਜ ਵਾਸੀ ਪਿੰਡ ਖੋਟੇ ਹਾਲ ਪੱਤੋ ਹੀਰਾ ਸਿੰਘ ਵਾਲਾ ਤੋਂ 155 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਸੀਨੀਅਰ ਕਪਤਾਨ ਪੁਲਿਸ ਮੋਗਾ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਉੱਪਰ ਵੱਖ ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਅਤੇ ਐਕਸਾਈਜ਼ ਐਕਟ ਤਹਿਤ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ |
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਰਿਟਾਇਰਡ ...
ਸਮਾਧ ਭਾਈ, 27 ਮਈ (ਜਗਰੂਪ ਸਿੰਘ ਸਰੋਆ)-ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੂਲ ਸ਼ਰਮਾਏ ਕੁਦਰਤੀ ਸਰੋਤਾਂ ਦੀ ਰਖਵਾਲੀ ਕਰਦਿਆਂ ਪੰਜਾਬ ਦੀਆਂ ਫ਼ਸਲਾਂ ਤੇ ਨਸਲਾਂ ਬਚਾਉਣ ਲਈ ਵਚਨਬੱਧ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅੰਮਿ੍ਤਪਾਲ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)- ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਪੰਜਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਚਲ ਹੰਸ ਨੇ ਪੰਜਵੇਂ ਪੰਜਾਬ ਤਾਇਕਵਾਂਡੋਂ ਕੱਪ 2022 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ 'ਤੇ ਕਬਜ਼ਾ ਕੀਤਾ | ਇਹ ਮੁਕਾਬਲਾ ਪਟਿਆਲਾ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਮੋਗਾ ਦੀਆਂ ਸਮੂਹ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਫ਼ੈਕਟਰੀਆਂ ਲਈ ਲਿਜਾਈ ਜਾ ਰਹੀ ਤੂੜੀ (ਸੁੱਕਾ ਚਾਰਾ) 'ਤੇ ਰੋਕ ਲਗਾਉਣ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੋਗਾ ...
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਰਜਿ. ਦਾ ਵਫ਼ਦ ਸੂਬਾ ਪ੍ਰਧਾਨ ਵਿਜੇਪਾਲ ਬਿਲਾਸਪੁਰ ਦੀ ਅਗਵਾਈ ਵਿਚ ਡੀ.ਪੀ.ਆਈ. (ਸੈ:ਸਿ:) ਪੰਜਾਬ ਨੂੰ ਮਿਲਿਆ | ਉਨ੍ਹਾਂ ਡੀ.ਪੀ.ਆਈ. ਸੈਕੰਡਰੀ ਨੂੰ ਦਰਜਾ ਚਾਰ ਕਰਮਚਾਰੀਆਂ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪ ਸਕੱਤਰ ਮਾਲ ਤੇ ਪੁਨਰਵਾਸ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਰਿਟਾਇਰਡ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਿਸ਼ਵਤਖ਼ੋਰੀ ਵਿਰੁੱਧ ਸਖ਼ਤ ਕਦਮ ਚੁੱਕਦਿਆਂ ਕਮਿਸ਼ਨ ਮੰਗਣ ਤੇ ਆਪਣੀ ਹੀ ਸਰਕਾਰ ਦੇ ਸਿਹਤ ਮੰਤਰੀ ਨੂੰ ਜੇਲ੍ਹ ਭੇਜਣ ਦੀ ਕਾਰਵਾਈ ਦੀ ਹਰ ਪਾਸੇ ...
ਨਿਹਾਲ ਸਿੰਘ ਵਾਲਾ, 27 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਕੀ ਦੀਨਾ ਸਾਹਿਬ ਵਲੋਂ ਇਕ ਵਿਅਕਤੀ ਤੋਂ 155 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਪੁਲਿਸ ਚੌਕੀ ਦੀਨਾ ਸਾਹਿਬ ਦੇ ਇੰਚਾਰਜ ਕੁਲਵੰਤ ਸਿੰਘ ਏ.ਐਸ.ਆਈ. ਨੇ ...
ਮੋਗਾ, 27 ਮਈ (ਗੁਰਤੇਜ ਸਿੰਘ)- ਉੱਘੀ ਲੇਖਿਕਾ ਬੇਅੰਤ ਕੌਰ ਗਿੱਲ, ਸਮਾਜ ਸੇਵੀ ਮਹਿੰਦਰ ਪਾਲ ਲੂੰਬਾ ਅਤੇ ਸਮਾਜ ਸੇਵੀ ਹਰਜਿੰਦਰ ਚੁਗਾਵਾਂ ਦੇ ਚਰਿੱਤਰ ਬਾਰੇ ਸੋਸ਼ਲ ਮੀਡੀਆ ਤੇ ਘਟੀਆ ਟਿੱਪਣੀਆਂ ਕਰਨ ਵਾਲੇ 12 ਦੋਸ਼ੀਆਂ ਖ਼ਿਲਾਫ਼ ਸਾਈਬਰ ਕ੍ਰਾਈਮ ਐਕਟ ਅਧੀਨ ਜ਼ਿਲ੍ਹਾ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਰੀਟੋਰੀਅਸ ਸਕੂਲਾਂ ਵਿਚ (ਨੌਵੀਂ, ਗਿਆਰ੍ਹਵੀਂ, ਬਾਰ੍ਹਵੀਂ ਸ਼੍ਰੇਣੀ) ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 29 ਮਈ ਨੂੰ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਬੋਰਡ ਵਲੋਂ ਸਥਾਪਿਤ ਕੀਤੇ ...
ਨੱਥੂਵਾਲਾ ਗਰਬੀ, 27 ਮਈ (ਸਾਧੂ ਰਾਮ ਲੰਗੇਆਣਾ)- ਪੰਜਾਬੀ ਲੋਕ ਗਾਇਕਾ ਮਨਦੀਪ ਲੱਕੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਮੀਤ ਸਿੰਘ (62) ਵਾਸੀ ਛੋਟਾ ਘਰ ਬੜੇ ਚਿਰ ਤੋਂ ਬਿਮਾਰੀ ਨਾਲ ਜੂਝਦੇ ਹੋਏ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ...
ਧਰਮਕੋਟ, 27 ਮਈ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ ਵਿਚ ਮਨਪ੍ਰਤਾਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਸ਼ੇਰਪੁਰ ...
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਦੋ ਰੋਜ਼ਾ ਵਿਦਾਇਗੀ ਪਾਰਟੀ ਲਮਹਾ-ਏ-ਰੁਖ਼ਸਤ ਦਾ ਉਦਘਾਟਨ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਕੀਤਾ ਅਤੇ ਸਮੂਹ ਕਾਲਜ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ...
ਨੱਥੂਵਾਲਾ ਗਰਬੀ, 27 ਮਈ (ਸਾਧੂ ਰਾਮ ਲੰਗੇਆਣਾ)- ਲੇਖਕ ਪ੍ਰੀਤਮ ਸਿੰਘ ਭੱਟੀ ਵਲੋਂ ਆਪਣੀ ਪਲੇਠੀ ਪੁਸਤਕ ਯੁੱਧ ਬੰਦੀ ਦਾ ਇਕ ਸੈੱਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਰੋਡੇ ਦੇ ਵਿਦਿਆਰਥੀਆਂ ਲਈ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਅਤੇ ਸਟਾਫ਼ ...
ਮੋਗਾ, 27 ਮਈ (ਗੁਰਤੇਜ ਸਿੰਘ)- 'ਬੇਟੀ ਹੋਈ ਹੈ ਵੱਡੀਆਂ ਖ਼ੁਸ਼ੀਆਂ ਕਿਉਂ ਨਾ ਵਧਣ' ਦੇ ਬੈਨਰ ਅਧੀਨ ਲੜਕੀਆਂ ਲਈ ਜਾਗਰੂਕਤਾ ਪੋਸਟਰ ਰੀਲੀਜ਼ ਕਰਦੇ ਹੋਏ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨੇ ਕਿਹਾ ਕਿ ਲੜਕੀਆਂ ਨੂੰ ਜਾਗਰੂਕਤਾ ਹੋਣ ਦੀ ਜ਼ਰੂਰਤ ਹੈ ਤੇ ਲੜਕੀਆਂ ...
ਬੱਧਨੀ ਕਲਾਂ, 27 ਮਈ (ਸੰਜੀਵ ਕੋਛੜ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ) ਬੁੱਟਰ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ...
ਕੋਟ ਈਸੇ ਖਾਂ, 28 ਮਈ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਗੁਰੂਸਰ ਖੋਸਾ ਕੋਟਲਾ ਦੇ ਮੁੱਖ ਸੇਵਾਦਾਰ ਅਤੇ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਵਾਤਾਵਰਨ ਚੇਤਨਾ ਲਹਿਰ ਦੇ 15 ਮੈਂਬਰੀ ਵਫ਼ਦ ਵਲੋਂ ਪੰਜਾਬ ਵਿਧਾਨ ...
ਨੱਥੂਵਾਲਾ ਗਰਬੀ, 27 ਮਈ (ਸਾਧੂ ਰਾਮ ਲੰਗੇਆਣਾ)-ਜੀ.ਐਨ.ਕਾਨਵੈਂਟ ਸਕੂਲ ਭਲੂਰ ਵਲੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ 'ਫਨ ਆਇਲੈਂਡ' ਤਲਵੰਡੀ ਭਾਈ ਵਿਖੇ ਇਕ ਦਿਨ ਦੇ ਟੂਰ ਦਾ ਆਯੋਜਨ ਕੀਤਾ ਗਿਆ | ਇਸ ਟੂਰ ਨੂੰ ਲੈ ਕੇ ਸਮੂਹ ਵਿਦਿਆਰਥੀਆਂ ਵਿਚ ਭਾਰੀ ...
ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਜੇ.ਐਮ.ਐਸ. ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਹੈ | ਇਹ ਸੰਸਥਾ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ, ਸੁਪਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ...
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਸੀਨੀਅਰ ਆਗੂ, ਦਰਵੇਸ਼ ਸਿਆਸਤਦਾਨ ਦੇ ਸਦੀਵੀ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਆਗੂ ਦਰਵੇਸ਼ ਸਿਆਸਤਦਾਨ ਪੰਥਕ ਸ਼ਖ਼ਸੀਅਤ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ...
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਸੀਨੀਅਰ ਆਗੂ, ਦਰਵੇਸ਼ ਸਿਆਸਤਦਾਨ, ਵਿਕਾਸ ਦੇ ਮਸੀਹਾ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ, ਮੈਂਬਰ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਦੀਵੀ ਵਿਛੋੜਾ ਦੇ ਜਾਣ 'ਤੇ ...
ਮੋਗਾ, 27 ਮਈ (ਅਸ਼ੋਕ ਬਾਂਸਲ)-ਗੱਲਾ ਮਜ਼ਦੂਰ ਯੂਨੀਅਨ ਮੋਗਾ ਦੀ ਚੋਣ ਵਿਚ ਕੁਲਦੀਪ ਸਿੰਘ ਦੀਪਾ ਨੇ ਬਲਵੀਰ ਸਿੰਘ ਨੂੰ 15 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਮੋਗਾ ਦੇ 3 ਸਾਲਾਂ ਲਈ ਪ੍ਰਧਾਨ ਬਣੇ | ਇੱਥੇ ਜ਼ਿਕਰਯੋਗ ਹੈ ਕਿ ਗੱਲਾ ਮਜ਼ਦੂਰ ਯੂਨੀਅਨ ਦੀ ਚੋਣ ਹਰ 3 ਸਾਲ ਬਾਅਦ ...
ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)-ਬੇਸਹਾਰਾ ਜ਼ਖ਼ਮੀ, ਬਿਮਾਰ ਗਊਆਂ, ਢੱਠਿਆਂ ਅਤੇ ਹੋਰਨਾਂ ਬੇਜ਼ਬਾਨ ਜੀਵਾਂ ਦਾ ਮੁਫ਼ਤ ਇਲਾਜ ਕਰਨ ਲਈ ਗਊ ਹਸਪਤਾਲ ਬਾਘਾ ਪੁਰਾਣਾ ਦੀ ਟੀਮ ਵਲੋਂ ਕਰੀਬ 9 ਸਾਲਾਂ ਤੋਂ ਨਿਸ਼ਕਾਮ ਭਾਵਨਾ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ...
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ ਐਕਟਿੰਗ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਕਿਸਾਨੀ ਮੰਗਾਂ ਅਤੇ ਬਲਾਕਾਂ ਦੀਆਂ ਚੋਣਾਂ ...
ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)-ਪਿੰਡ ਚੰਨੂਵਾਲਾ ਵਿਖੇ ਮੀਰੀ-ਪੀਰੀ ਸਪੋਰਟਸ ਐਂਡ ਵੈੱਲਫੇਅਰ ਯੂਥ ਕਲੱਬ ਵਲੋਂ ਸਮੂਹ ਗਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕਰਵਾਏ ਚਾਰ ...
ਬਾਘਾ ਪੁਰਾਣਾ, 27 ਮਈ (ਕਿ੍ਸ਼ਨ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਦੇ ਬਾਘਾ ਪੁਰਾਣਾ ਤੋਂ ਸਾਬਕਾ ਕੌਂਸਲਰ ਨੰਦ ਸਿੰਘ ਬਰਾੜ ਦੇ ਭਰਾ ਹਰਚੰਦ ਸਿੰਘ ਬਰਾੜ (ਰਿਟਾ: ਇੰਸਪੈਕਟਰ ਨਗਰ ਕੌਂਸਲ) ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਦੇ ਬੇਵਕਤੀ ਅਕਾਲ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਨੇ ਵਿਦਿਆਰਥੀ ਜਸਕਰਨਪ੍ਰੀਤ ਸਿੰਘ ਗਿੱਲ ਨਿਵਾਸੀ ਫ਼ਿਰੋਜ਼ਪੁਰ ਦਾ ਸੈੱਟ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ)- ਜਥੇਦਾਰ ਤੋਤਾ ਸਿੰਘ ਦੇ ਦਿਹਾਂਤ 'ਤੇ ਉਨ੍ਹਾਂ ਦੀ ਪਤਨੀ ਬੀਬੀ ਮੁਖਤਿਆਰ ਕੌਰ, ਸਪੁੱਤਰ ਬਲਵਿੰਦਰ ਸਿੰਘ, ਬਰਜਿੰਦਰ ਸਿੰਘ ਮੱਖਣ ਬਰਾੜ, ਡਾ. ਜਸਵਿੰਦਰ ਸਿੰਘ ਬਰਾੜ ਨਾਲ ਭਾਈ ਰਣਜੀਤ ਸਿੰਘ ਨਾਨਕਸਰ ਸਮਾਧ ਭਾਈ, ਭਾਈ ਕਰਤਾਰ ਸਿੰਘ, ...
ਨਿਹਾਲ ਸਿੰਘ ਵਾਲਾ, 27 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੋਗਾ ਵਰਿੰਦਰਪਾਲ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਿਹਾਲ ਸਿੰਘ ਵਾਲਾ ਦੇਵੀ ਪ੍ਰਸ਼ਾਦ ਦੀ ...
ਮੋਗਾ, 27 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਤਿੰਨ ਰੋਜਾ ਵਿਸ਼ੇਸ਼ ਜਾਗਰੂਕਤਾ, ਸਿੱਖਿਆ ਅਤੇ ਸੁਰੱਖਿਆ ਪ੍ਰੋਗਰਾਮ ਦਾ ਆਯੋਜਨ ਰਾਜੀਵ ਗਾਂਧੀ ਰਾਸ਼ਟਰੀ ਇੰਸਟੀਚਿਊਟ ਆਫ਼ ਯੂਥ ਵਿਕਾਸ ਵਿਖੇ ਕੀਤਾ ...
ਮੋਗਾ, 27 ਮਈ (ਜਸਪਾਲ ਸਿੰਘ ਬੱਬੀ)-ਵਿਕਾਸ ਦੇ ਮਸੀਹਾ ਤੇ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਜਾਣ ਨਾਲ ਐਸ.ਜੀ.ਪੀ.ਸੀ. ਦੀ ਉੱਘੀ ਸੰਸਥਾ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਨੂੰ ਨਾ ਪੂਰਾ ...
ਬਾਘਾ ਪੁਰਾਣਾ, 27 ਮਈ (ਗੁਰਮੀਤ ਸਿੰਘ ਮਾਣੂੰਕੇ)-ਸੈਣ ਸਮਾਜ ਮਹਾਂ ਸਭਾ (ਰਜਿ.) ਪੰਜਾਬ ਵਲੋਂ ਪਿੰਡ ਗਿੱਲ ਵਿਖੇ ਅੱਖਾਂ ਦਾ ਛੇਵਾਂ ਮੁਫ਼ਤ ਕੈਂਪ ਲਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਤਾਪ ਸਿੰਘ ਫ਼ਿਰੋਜ਼ਪੁਰੀਆ ਪ੍ਰਧਾਨ ਸੈਣ ਸਮਾਜ ਭਾਈਚਾਰੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX