ਸੰਗਰੂਰ, 27 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਆੜ੍ਹਤੀਏ ਦੀ ਦੁਕਾਨ ਤੋਂ ਹੋਈ ਲੱਖਾਂ ਰੁਪਏ ਦੀ ਚੋਰੀ ਦੇ ਮਾਮਲੇ ਨੰੂ ਸੰਗਰੂਰ ਪੁਲਿਸ ਵਲੋਂ ਮਹਿਜ਼ 5 ਘੰਟਿਆਂ ਦੇ ਅੰਦਰ-ਅੰਦਰ ਸੁਲਝਾਅ ਕੇ ਚੋਰੀ ਕਰਨ ਵਾਲੇ ਵਿਅਕਤੀ ਨੰੂ 3 ਲੱਖ 26 ਹਜ਼ਾਰ 800 ਰੁਪਏ ਦੀ ਨਕਦੀ ਸਣੇ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਘਟਨਾ ਵਿਚ ਕਿਸੇ ਫ਼ਿਲਮ ਵਾਂਗ ਚੋਰੀ ਕਰਨ ਵਾਲਾ ਖੁਦ ਹੀ ਚੋਰੀ ਹੋਣ ਦਾ ਰੌਲਾ ਪਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਭਵਾਨੀਗੜ੍ਹ ਦੇ ਆੜ੍ਹਤੀਏ ਵਿਨੋਦ ਕੁਮਾਰ ਦੀ ਦੁਕਾਨ 'ਚੋਂ ਕੱਲ੍ਹ ਕਰੀਬ ਦੁਪਹਿਰ 3 ਵਜੇ ਨਾਮਾਲੂਮ ਵਿਅਕਤੀ ਵਲੋਂ 6 ਲੱਖ ਰੁਪਏ ਚੋਰੀ ਕਰਨ ਦੀ ਘਟਨਾ ਸਾਹਮਣੇ ਆਈ ਸੀ | ਇਸ ਚੋਰੀ ਦੀ ਘਟਨਾ ਬਾਅਦ ਪੁਲਿਸ ਵਲੋਂ ਮੁਸਤੈਦੀ ਵਰਤਦਿਆਂ ਤਫ਼ਤੀਸ਼ ਸ਼ੁਰੂ ਕੀਤੀ ਤਾਂ ਚੋਰੀ ਕਰਨ ਵਾਲੇ ਵਿਅਕਤੀ ਵਲੋਂ ਕਾਲਾ ਹੈਲਮਟ ਪਾ ਕੇ ਵਰਤੇ ਗਏ ਮੋਟਰਸਾਈਕਲ ਦਾ ਨੰਬਰ ਪੁਲਿਸ ਹੱਥ ਲੱਗਾ ਤਾਂ ਮੋਟਰਸਾਈਕਲ ਦੇ ਮਾਲਕ ਦੀ ਪਛਾਣ ਗੁਰਜੰਟ ਸਿੰਘ ਵਾਸੀ ਭਵਾਨੀਗੜ੍ਹ ਵਜੋਂ ਹੋਈ ਅਤੇ ਜਦ ਗੁਰਜੰਟ ਸਿੰਘ ਪਾਸੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਸ ਦਾ ਮੋਟਰਸਾਈਕਲ ਉਸ ਦਾ ਭਰਾ ਗਾਮਾ ਸਿੰਘ ਮੰਗ ਕੇ ਲੈ ਗਿਆ ਸੀ | ਪੜਤਾਲ ਦੌਰਾਨ ਪਤਾ ਲੱਗਾ ਕਿ ਗਾਮਾ ਸਿੰਘ ਆੜ੍ਹਤੀ ਵਿਨੋਦ ਕੁਮਾਰ ਪਾਸ ਹੀ ਡਰਾਈਵਰੀ ਕਰਦਾ ਹੈ | ਮੁਕੱਦਮੇ ਵਿਚ ਗਾਮਾ ਸਿੰਘ ਨੰੂ ਨਾਮਜ਼ਦ ਕਰ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਕੇ ਆਪਣੇ ਘਰੋਂ ਸਿਰਹਾਣੇ ਦੇ ਕਵਰ ਵਿਚ ਛੁਪਾ ਕੇ ਰੱਖੇ 3 ਲੱਖ 26 ਹਜ਼ਾਰ 800 ਰੁਪਏ ਬਰਾਮਦ ਕਰਵਾਏ | ਚੋਰੀ ਹੋਈ ਰਕਮ 'ਚ ਕਾਫ਼ੀ ਫਰਕ ਹੋਣ ਕਾਰਨ ਆੜ੍ਹਤੀਏ ਨੰੂ ਆਪਣਾ ਹਿਸਾਬ ਦੁਬਾਰਾ ਵਾਚਨ ਦੀ ਹਦਾਇਤ ਕੀਤੀ ਗਈ ਤਾਂ ਆੜ੍ਹਤੀਏ ਨੇ ਦੱਸਿਆ ਕਿ ਉਸ ਨੰੂ ਗਲਤੀ ਲੱਗ ਗਈ ਸੀ, ਉਸ ਦੇ 3 ਲੱਖ 37 ਹਜ਼ਾਰ ਰੁਪਏ ਹੀ ਚੋਰੀ ਹੋਏ ਸਨ | ਐਸ.ਐਸ.ਪੀ. ਨੇ ਦੱਸਿਆ ਕਿ ਇਸ ਚੋਰੀ ਦੀ ਘਟਨਾ ਵਿਚ ਇਹ ਗੱਲ ਦਿਲਚਸਪ ਰਹੀ ਕਿ ਚੋਰੀ ਕਰਨ ਉਪਰੰਤ ਆੜ੍ਹਤੀਏ ਦਾ ਡਰਾਈਵਰ ਗਾਮੇ ਨੇ ਪੈਸੇ ਆਪਣੇ ਘਰ ਸਿਰਹਾਣੇ ਦੇ ਕਵਰ ਵਿਚ ਛੁਪਾ ਕੇ ਕਵਰ ਸਿਉਂ ਦਿੱਤਾ ਅਤੇ ਖੁਦ ਵਾਪਸ ਆ ਕੇ ਚੋਰੀ ਹੋਣ ਦਾ ਰੌਲਾ ਪਾਉਣ ਲੱਗ ਪਿਆ | ਗਿ੍ਫ਼ਤਾਰ ਕੀਤੇ ਗਾਮਾ ਸਿੰਘ 'ਤੇ ਸਾਲ 1997 ਦੌਰਾਨ ਹਰਿਆਣਾ ਦੇ ਤਿਵਾਨੀ ਥਾਣਾ 'ਚ ਐਨ.ਡੀ.ਪੀ.ਐਸ. ਤਹਿਤ ਮੁਕੱਦਮਾ ਦਰਜ ਹੋਇਆ ਸੀ, ਜਿਸ ਵਿਚ ਇਹ 10 ਸਾਲ ਦੀ ਕੈਦ ਵੀ ਕੱਟ ਚੁੱਕਾ ਹੈ | ਇਸ ਮੌਕੇ ਐਸ.ਪੀ. (ਡੀ) ਪਲਵਿੰਦਰ ਸਿੰਘ ਚੀਮਾ, ਐਸ.ਪੀ. (ਪੀ.ਬੀ.ਆਈ.) ਮਨਪ੍ਰੀਤ ਸਿੰਘ ਅਤੇ ਥਾਣਾ ਭਵਾਨੀਗੜ੍ਹ ਮੁਖੀ ਇੰਸ: ਪ੍ਰਦੀਪ ਸਿੰਘ ਬਾਜਵਾ ਵੀ ਮੌਜੂਦ ਸਨ |
ਸੰਗਰੂਰ, 27 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਮਿੰਨੀ ਟਰਾਂਸਪੋਰਟ (ਛੋਟਾ ਹਾਥੀ, ਬਲੈਰੋ ਪਿਕਅਪ) ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲੀ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਡਰੀਮ ਲੈਂਡ ਕਾਲੋਨੀ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ | ...
ਸੰਗਰੂਰ, 27 ਮਈ (ਧੀਰਜ ਪਸ਼ੌਰੀਆ)- ਆਗਾਮੀ ਬਰਸਾਤੀ ਮੌਸਮ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿਖੇ ਬਰਸਾਤੀ ਨਿਕਾਸੀ ਨਾਲਿਆਂ ਦੀ ਸਫਾਈ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲ ਰਿਹਾ ਹੈ ਅਤੇ ਇਸ ਨੰੂ 30 ਜੂਨ ਤੱਕ ਮੁਕੰਮਲ ਕਰ ਲਿਆ ਜਾਵੇਗਾ | ...
ਭਵਾਨੀਗੜ੍ਹ, 27 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਸੰਘਰੇੜੀ ਵਿਖੇ ਇਕ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਘਰਾਚੋਂ ਚੌਕੀ ਇੰਚਾਰਜ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਜਸਵੀਰ ...
ਸੁਨਾਮ ਊਧਮ ਸਿੰਘ ਵਾਲਾ, 27 ਮਈ (ਸੱਗੂ, ਧਾਲੀਵਾਲ, ਭੁੱਲਰ)- ਸਥਾਨਕ ਜਾਖਲ ਰੋਡ ਕੱਚਾ ਪਹਾ 'ਤੇ ਇਕ ਵਿਆਹੀ ਔਰਤ ਵਲੋਂ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਮਾਮਲੇ ਵਿਚ ਪੁਲਿਸ ਨੇ ਦੋ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ...
ਸੰਗਰੂਰ, 27 ਮਈ (ਚੌਧਰੀ ਨੰਦ ਲਾਲਾ ਗਾਂਧੀ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਅੱਜ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵਲੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਭਾਰਤੀ ਚੋਣ ...
ਸ਼ੇਰਪੁਰ, 27 ਮਈ (ਦਰਸ਼ਨ ਸਿੰਘ ਖੇੜੀ)- ਸ਼ੇਰਪੁਰ ਦੇ ਨੇੜਲੇ ਪਿੰਡ ਸਲੇਮਪੁਰ ਦੇ ਅਧਿਆਪਕ ਬਲਵਿੰਦਰ ਸਿੰਘ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ਼ ਭੋਲਾ ਪੁੱਤਰ ਦਰਸ਼ਨ ਸਿੰਘ ਵਾਸੀ ਸਲੇਮਪੁਰ ਨੇ ...
ਸੰਗਰੂਰ, 27 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਇਕ ਕੁਇੰਟਲ ਭੁੱਕੀ ਸਣੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਇੰਚਾਰਜ ਇੰਸ. ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਸੀ.ਆਈ.ਏ. ...
ਮਲੇਰਕੋਟਲਾ, 27 ਮਈ (ਪਰਮਜੀਤ ਸਿੰਘ ਕੁਠਾਲਾ)- ਕਰੀਬ ਸਵਾ ਤਿੰਨ ਸਾਲ ਪਹਿਲਾਂ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਦੀ ਗੋਲਕ 'ਚੋਂ ਮਿਲੇ ਇਕ ਲਿਖਤੀ ਪੱਤਰ ਅਤੇ ਬਾਅਦ ਵਿਚ ਇਹੀ ਪੱਤਰ ਇਕ ਸਥਾਨਕ ਪੱਤਰਕਾਰ ਵਲੋਂ ਚਲਾਏ ਜਾ ਰਹੇ ਵ੍ਹਾਟਸਐਪ ਗਰੁੱਪ ਵਿਚ ਪੋਸਟ ਕਰਨ ...
ਸੰਗਰੂਰ, 27 ਮਈ (ਧੀਰਜ ਪਸ਼ੌਰੀਆ)- ਕੱਲ੍ਹ ਸੰਗਰੂਰ- ਦਿੱਲੀ ਮਾਰਗ ਤੇ ਵੱਖ ਵੱਖ ਥਾਵਾਂ 'ਤੇ ਕੀਤੀ ਛਾਪਾਮਾਰੀ ਦੌਰਾਨ ਹਜ਼ਾਰਾਂ ਲੀਟਰ ਡੀਜ਼ਲ, ਪੈਟਰੋਲ ਅਤੇ ਇਥਾਨੌਲ ਬਰਾਮਦ ਕਰਨ ਤੋਂ ਬਾਅਦ ਵੱਖ-ਵੱਖ ਦਰਜ ਕੀਤੇ ਪੁਲਿਸ ਮਾਮਲਿਆਂ 'ਚੋਂ ਐਫ਼.ਆਈ.ਆਰ. ਨੰਬਰ 61 ਅਧੀਨ ...
ਸੰਗਰੂਰ, 27 ਮਈ (ਅਮਨਦੀਪ ਸਿੰਘ ਬਿੱਟਾ)- ਇੰਸਟੀਚਿਊਟ ਆਫ਼ ਚਾਰਟਡ ਅਕਾਊਟੈਂਟਸ ਆਫ ਇੰਡੀਆ ਦੀ ਸੰਗਰੂਰ ਬਰਾਂਚ ਦੇ ਚੇਅਰਮੈਨ ਸਾਹਿਲ ਮਾਹੇਸ਼ਵਰੀ ਦੀ ਅਗਵਾਈ ਹੇਠ ਸੈਂਟਰਲ ਜੀ.ਐਸ.ਟੀ. ਦਫਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਹਿਲ ਮਾਹੇਸ਼ਵਰੀ ਨੇ ਦੱਸਿਆ ਕਿ ...
ਭਵਾਨੀਗੜ੍ਹ, 27 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਸੰਘਰੇੜੀ ਵਿਖੇ ਇਕ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਘਰਾਚੋਂ ਚੌਕੀ ਇੰਚਾਰਜ ਸਬ ਇੰਸਪੈਕਟਰ ਜਗਤਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਜਸਵੀਰ ...
ਅਹਿਮਦਗੜ੍ਹ, 27 ਮਈ (ਸੋਢੀ)- ਪਿਛਲੇ ਸਮੇਂ ਦੌਰਾਨ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਅਹਿਮਦਗੜ੍ਹ ਸ਼ਹਿਰ ਵਿਚ ਕਰੋੜਾ ਰੂਪੈ ਵਿਕਾਸ ਕਾਰਜਾਂ ਤੇ ਖਰਚੇ ਗਏ | ਇੰਨਾ ਕਰੋੜਾਂ ਰੂਪੈ ਦੇ ਵਿਕਾਸ ਕਾਰਜਾਂ ਵਿਚ ਕਮੀਆਂ ਅਤੇ ਅਣਗਹਿਲੀਆਂ ਹੁਣ ਸਾਫ਼ ਨਜ਼ਰ ਆ ਰਹੀਆਂ ਹਨ | ...
ਸੁਨਾਮ ਊਧਮ ਸਿੰਘ ਵਾਲਾ, 27 ਮਈ (ਭੁੱਲਰ, ਧਾਲੀਵਾਲ)- ਡੈਮੋਕ੍ਰੇਟਿਕ ਮਨਰੇਗਾ ਫ਼ਰੰਟ ਬਲਾਕ ਸੁਨਾਮ ਵੱਲੋਂ ਪ੍ਰਧਾਨ ਨਿਰਮਲਾ ਕੌਰ ਧਰਮਗੜ੍ਹ ਦੀ ਅਗਵਾਈ ਵਿਚ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ...
ਮਲੇਰਕੋਟਲਾ, 27 ਮਈ (ਪਰਮਜੀਤ ਸਿੰਘ ਕੁਠਾਲਾ)- ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਆਪਣੇ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਅਰੰਭ ਕਰਦਿਆਂ ਲੰਘੀ ਦੇਰ ...
ਮਸਤੂਆਣਾ ਸਾਹਿਬ, 27 ਮਈ (ਦਮਦਮੀ)- ਪਿਛਲੇ ਦਿਨੀਂ ਪੰਜਾਬ ਸਰਕਾਰ ਨੇ 59 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਕੇ ਬੇਰੁਜ਼ਗਾਰ ਲਾਇਬ੍ਰੇਰੀਅਨ ਨਾਲ ਕੋਝਾ ਮਜ਼ਾਕ ਕੀਤਾ ਹੈ | ਫ਼ਰੰਟ ਦੇ ਸੂਬਾ ਕਨਵੀਨਰ ਹਰਜਿੰਦਰ ਸਿੰਘ ਹੈਰੀ ਦੁੱਲਟ ਅਤੇ ਸਹਾਇਕ ...
ਸੰਗਰੂਰ, 27 ਮਈ (ਧੀਰਜ ਪਸ਼ੌਰੀਆ)- ਪੰਜਾਬ ਵਿਚ ਸਾਬਕਾ ਮੰਤਰੀਆਂ ਤੋਂ ਕੋਠੀਆਂ ਛੁਡਾਉਣ ਅਤੇ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕਸਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ...
ਧੂਰੀ, 27 ਮਈ (ਸੰਜੇ ਲਹਿਰੀ, ਦੀਪਕ)- ਸਥਾਨਕ ਗਰੀਨ ਸਿਟੀ ਵਿਖੇ ਸਥਿਤ ਅਗਰਵਾਲ ਪੀਰਖਾਨਾ ਟਰੱਸਟ ਵਲੋਂ ਸਰਪ੍ਰਸਤ ਵਿਜੇ ਬਾਬਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੰਗਰੂਰ ਬਲੱਡ ਬੈਂਕ ਦੀ ਟੀਮ ਵਲੋਂ 100 ਤੋਂ ਵੱਧ ਖ਼ੂਨਦਾਨੀਆਂ ਤੋਂ ਖੂਨ ਇਕੱਤਰ ...
ਚੀਮਾ ਮੰਡੀ, 27 ਮਈ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਹਿਤਾਂ ਡਾਕੇ ਮਾਰ ਰਹੀ ਹੈ ਅਤੇ ਸੂਬੇ ...
ਲੌਂਗੋਵਾਲ, 27 ਮਈ (ਵਿਨੋਦ, ਸ.ਸ. ਖੰਨਾ)- ਕਿਰਤੀ ਕਿਸਾਨ ਯੂਨੀਅਨ ਵਲੋਂ 9 ਜੂਨ ਨੂੰ ਮਸਤੂਆਣਾ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਦੀ ਤਿਆਰੀ ਲਈ ਪਿੰਡ ਸਾਹੋਕੇ ਵਿਖੇ ਰੈਲੀ ਕਰਕੇ ਕਿਸਾਨਾਂ ਨੂੰ ...
ਧਰਮਗੜ੍ਹ, 27 ਮਈ (ਗੁਰਜੀਤ ਸਿੰਘ ਚਹਿਲ)- ਥਾਣਾ ਧਰਮਗੜ੍ਹ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ, ਹੱਬਲ ਆਦਰਸ਼ ਸੈਕੰਡਰੀ ਸਕੂਲ ਗੰਢੂਆ ਤੋਂ ਇਲਾਵਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਆਪਣੇ ...
ਅਮਰਗੜ੍ਹ, 27 ਮਈ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਗੜ੍ਹ ਦੇ ਸਟੇਡੀਅਮ ਹੋਈ ਇਕੱਤਰਤਾ ਦੌਰਾਨ ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਮਨਜੀਤ ਸਿੰਘ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਇਕੱਤਰਤਾ ਮੌਕੇ ਜ਼ਿਲ੍ਹਾ ...
ਸੰਦੌੜ, 27 ਮਈ (ਜਸਵੀਰ ਸਿੰਘ ਜੱਸੀ)- ਸੰਦੌੜ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਸਿੰਘ ਵਾਲਾ ਟਰੱਕ ਆਪ੍ਰੇਟਰਾਂ ਦੇ ਕਰਾਏ ਦੀ ਬਕਾਇਆ ਰਾਸ਼ੀ ਵੰਡੀ ਗਈ | ਟਰੱਕ ਯੂਨੀਅਨ ...
ਲੌਂਗੋਵਾਲ, 27 ਮਈ (ਵਿਨੋਦ, ਸ.ਸ. ਖੰਨਾ) - ਸਲਾਈਟ ਡੀਂਮਡ ਯੂਨੀਵਰਸਿਟੀ ਟੂ ਬੀ ਦੇ 290 ਵਿਦਿਆਰਥੀਆਂ ਨੇ ਦੇਸ਼-ਵਿਦੇਸ਼ ਦੇ ਮੰਨੇ ਪ੍ਰਮੰਨੇ ਬਹੁ ਕੌਮੀ ਉਦਯੋਗਿਕ ਘਰਾਣਿਆਂ 'ਚ ਰੋਜ਼ਗਾਰ ਪ੍ਰਾਪਤ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧ 'ਚ ਸਲਾਈਟ ਦੇ ਟਰੇਨਿੰਗ ...
ਸੰਦੌੜ, 27 ਮਈ (ਗੁਰਪ੍ਰੀਤ ਸਿੰਘ ਚੀਮਾ)- ਸਰਕਾਰੀ ਹਾਈ ਸਮਾਰਟ ਸਕੂਲ ਝੁਨੇਰ ਵਿਖੇ ਮੁੱਖ ਅਧਿਆਪਕਾ ਬਲਜਿੰਦਰ ਸ਼ਰਮਾ ਦੀ ਅਗਵਾਈ ਵਿਚ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਵਿਚ ਰਾਜ ਪੱਧਰ 'ਤੇ ਹੋਈ ਯੋਗਾ ਚੈਂਪੀਅਨਸ਼ਿਪ ਵਿਚ ਦੂਜੀ ਪੁਜ਼ੀਸ਼ਨ ਹਾਸਲ ਕਰਕੇ ਨੈਸ਼ਨਲ ਪੱਧਰ ...
ਸੁਨਾਮ ਊਧਮ ਸਿੰਘ ਵਾਲਾ, 27 ਮਈ (ਭੁੱਲਰ, ਧਾਲੀਵਾਲ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਵਿਚ ਬਲਾਕ ਸੁਨਾਮ, ਬਿਗੜਵਾਲ, ਝਾੜੋਂ, ਰਵਿਦਾਸਪੁਰਾ ਟਿੱਬੀ ਸੁਨਾਮ ਅਤੇ ਮਿਰਜ਼ਾ ਪੱਤੀ ਨਮੋਲ ਆਦਿ ਪਿੰਡਾਂ ਦੇ ਦਲਿਤ ਭਾਈਚਾਰੇ ਦੇ ਇਕ ਵਫ਼ਦ ਵਲੋਂ ...
ਲੌਂਗੋਵਾਲ, 27 ਮਈ (ਸ.ਸ.ਖੰਨਾ, ਵਿਨੋਦ)- ਸਥਾਨਕ ਪੱਤੀ ਝਾੜੋਂ ਦੀ ਧਰਮਸ਼ਾਲਾ ਵਿਖੇ ਕ੍ਰਾਂਤੀਕਾਰੀ ਪੇਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ ਰੱਖੀ ਗਈ, ਜਿਸ ਵਿਚ ਵਧ ਰਹੀ ਮਹਿੰਗਾਈ ਨੂੰ ਲੈ ਕੇ 29 ਮਈ ਨੂੰ ਮਜ਼ਦੂਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਵਿਖੇ ਰੋਸ ...
ਅਮਰਗੜ੍ਹ, ਕੁੱਪ ਕਲਾਂ, 27 ਮਈ (ਸੁਖਜਿੰਦਰ ਸਿੰਘ ਝੱਲ, ਮਨਜਿੰਦਰ ਸਿੰਘ ਸਰੌਦ)- ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਪਿੰਡ ਭੁਰਥਲਾ ਮੰਡੇਰ, ਲਸੋਈ, ਰੁੜਕੀ ਕਲਾਂ ਅਤੇ ਦੁਗਰੀ ਵਿਖੇ ਲੋਕਾਂ ਵਿਚ ਬੈਠ ਕੇ ਜਿੱਥੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ, ...
ਸੁਨਾਮ ਊਧਮ ਸਿੰਘ ਵਾਲਾ, 27 ਮਈ (ਧਾਲੀਵਾਲ, ਭੁੱਲਰ)- ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਪਿੰ੍ਰਸੀਪਲ ਰਣਜੀਤ ਕੌਰ ਦੀ ਅਗਵਾਈ ਵਿਚ ਬੱਚਿਆਂ ਦੇ ਹਿੰਦੀ ਵਿਗਿਆਪਨ ਮੁਕਾਬਲੇ ਕਰਵਾਏ ਗਏ | ਦੋ ਵਰਗਾਂ (ਲਿਲੈਕ, ਅਸਟਰ) ਵਿਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਮੁਲਾਂਕਣ ...
ਸੰਗਰੂਰ, 27 ਮਈ (ਚੌਧਰੀ ਨੰਦ ਲਾਲ ਗਾਂਧੀ)- ਸਥਾਨਕ ਮੰਦਿਰ ਮਾਤਾ ਚਿੰਤਪੁਰਨੀ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ | ਪ੍ਰਧਾਨ ਮਨਸਾ ਰਾਮ, ਮੀਤ ਪ੍ਰਧਾਨ ਗੋਲਡੀ ਨੇ ਦੱਸਿਆ ...
ਸੰਗਰੂਰ, 27 ਮਈ (ਧੀਰਜ ਪਸ਼ੌਰੀਆ)- ਨਗਨ ਬਾਬਾ ਸਾਹਿਬ ਦਾਸ ਤਪ ਸਥਾਨ ਨਾਭਾ ਗੇਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11 ਤੇ 12 ਜੂਨ ਨੂੰ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਸੇਵਾ ਦਲ ਦੇ ਪ੍ਰਧਾਨ ਹਰੀਸ਼ ਅਰੋੜਾ, ...
ਮਲੇਰਕੋਟਲਾ, 27 ਮਈ (ਪਰਮਜੀਤ ਸਿੰਘ ਕੁਠਾਲਾ)- ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਦੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਹੋਈ ਮੀਟਿੰਗ ਦੌਰਾਨ ਮੰਤਰੀ ਵਲੋਂ ਡਰਾਇੰਗ ਮਾਸਟਰਾਂ ਦੇ ਮਸਲਿਆਂ 'ਤੇ ਗੰਭੀਰਤਾ ਨਾਲ ਗ਼ੌਰ ਕਰਕੇ ਹੱਲ ਕਰਨ ਦੇ ਦਿੱਤੇ ...
ਲਹਿਰਾਗਾਗਾ, 27 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੰਚਾਇਤਾਂ ਜ਼ਮੀਨ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਲਹਿਰਾਗਾਗਾ ਦੇ ਨੇੜਲੇ ਪਿੰਡ ਸੇਖੂਵਾਸ ਦੇ 13 ਏਕੜ ਤੋਂ ਵਧੇਰੇ ...
ਸੰਗਰੂਰ, 27 ਮਈ (ਧੀਰਜ ਪਸੌਰੀਆ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਇਕ ਪਿੰਡ 'ਚ ਬੋਰਵੈੱਲ ਵਿਚ ਡਿੱਗੇ ਬੱਚੇ ਨੰੂ ਬਾਹਰ ਕੱਢਣ ਵਾਲੇ ਪਿੰਡ ਮੰਗਵਾਲ ਦੇ 'ਆਪ' ਟੀਮ ਦੇ ਜੁਝਾਰੂ ਨੌਜਵਾਨ ਗੁਰਿੰਦਰ ਗਿੰਦੀ ਨੂੰ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਵਲੋਂ ਸਨਮਾਨਿਤ ਕੀਤਾ ਗਿਆ | ...
ਸੰਗਰੂਰ, 27 ਮਈ (ਧੀਰਜ ਪਸ਼ੌਰੀਆ)- ਵਿਧਾਨ ਸਭਾ ਹਲਕਾ ਸੰਗਰੂਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੰੂ ਲਗਾਤਾਰ ਮਿਲ ਰਹੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਚੰਡੀਗੜ੍ਹ ਵਿਖੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ...
ਭਵਾਨੀਗੜ੍ਹ, 27 ਮਈ (ਰਣਧੀਰ ਸਿੰਘ ਫੱਗੂਵਾਲਾ)- ਘਰਾਚੋਂ ਦੇ ਬਾਬਾ ਸਾਹਿਬ ਦਾਸ ਬਿਰਧ ਘਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਸਮਾਗਮ ਵਿਚ ਡਾ. ਲਵਲੀਨ ਕੌਰ (ਡੀ.ਐਸ ਸੰਗਰੂਰ) ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਇਸ ਮੌਕੇ ਬੋਲਦਿਆਂ ਉਨ੍ਹਾਂ ਬਾਬਾ ਸਾਹਿਬ ...
ਲਹਿਰਾਗਾਗਾ, 27 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲੋਕ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਕਿਸਾਨੀ ਸੰਘਰਸ਼ 2020-21 ਦੇ ਸ਼ਹੀਦਾਂ ਨੂੰ ਸਮਰਪਿਤ ਡੈਮੋਕਰੈਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਸੰਗਰੂਰ ਵਲੋਂ ਕਰਵਾਈ ਗਈ 32ਵੀਂ ਸਾਲਾਨਾ ਵਜ਼ੀਫ਼ਾ ...
ਮਸਤੂਆਣਾ ਸਾਹਿਬ, 27 ਮਈ (ਦਮਦਮੀ) - ਰਬਾਰੀ ਬਿਰਾਦਰੀ ਮਹਾਂਸਭਾ ਪੰਜਾਬ ਦੀ ਚੋਣ 29 ਮਈ ਨੂੰ ਪਿੰਡ ਬਡਰੁੱਖਾ ਵਿਖੇ ਹੋ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਬਾਰੀ ਬਰਾਦਰੀ ਦੇ ਆਗੂ ਸ੍ਰੀ ਅਜੈ ਸਿੰਘ ਸਰਦਾਰ ਅਤੇ ਪੰਜਾਬ ਦੇ ਸੈਕਟਰੀ ਮਹਾਂਵੀਰ ਰਬਾਰੀ ਨੇ ਦੱਸਿਆ ...
ਸੰਗਰੂਰ, 27 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 126ਵੇਂ ਜਨਮਦਿਨ ਮੌਕੇ ਵਿਦਿਆਰਥੀ ਇਕੱਤਰਤਾ ਸਰਕਾਰੀ ਰਣਬੀਰ ਕਾਲਜ ਸੰਗਰੂਰ ਦੇ ਸੈਮੀਨਾਰ ਹਾਲ ਵਿਚ ਕਰਵਾਈ ਗਈ | ਅਮਨ ਕਣਕਵਾਲ ਵਲੋਂ ਕੀਤੇ ...
ਸੁਨਾਮ ਊਧਮ ਸਿੰਘ ਵਾਲਾ, 27 ਮਈ (ਧਾਲੀਵਾਲ, ਭੁੱਲਰ)- ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਅਤੇ ...
ਮੂਨਕ, 27 ਮਈ (ਪ੍ਰਵੀਨ ਮਦਾਨ)- ਯੂਨੀਵਰਸਿਟੀ ਕਾਲਜ ਮੂਨਕ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਰੈਲੀ ਕਰਨ ਤੋਂ ਬਾਅਦ ਕਾਲਜ ਪਿ੍ੰਸੀਪਲ ਗੁਰਪ੍ਰੀਤ ਸਿੰਘ ਹਰੀਕਾ ਨੂੰ ਮੰਗ ਪੱਤਰ ਦਿੱਤਾ ...
ਧੂਰੀ, 27 ਮਈ (ਸੁਖਵੰਤ ਸਿੰਘ ਭੁੱਲਰ)- ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਮੰਗ ਪੱਤਰ ਸੌਂਪਦਿਆਂ ਆਪਣੀ ਮੰਗ ਰੱਖੀ | ਇਸ ਮੌਕੇ ਸਿਹਤ ਕਰਮਚਾਰੀ ਜਸਕਰਨ ਸਿੰਘ ਪੁੰਨਾਂਵਾਲ, ਨੀਰਜ ...
ਚੀਮਾ ਮੰਡੀ, 27 ਮਈ (ਦਲਜੀਤ ਸਿੰਘ ਮੱਕੜ)- ਲੋਕ ਸਭਾ ਹਲਕਾ ਸੰਗਰੂਰ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋ ਰਹੀ ਹੈ, ਜਿਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ ਦੇ ਨਿਰਦੇਸ਼ਾਂ ਅਨੁਸਾਰ ਥਾਣਾ ਚੀਮਾ ਮੰਡੀ ਦੇ ਥਾਣਾ ਮੁਖੀ ਇੰਸਪੈਕਟਰ ...
ਮਸਤੂਆਣਾ ਸਾਹਿਬ, 27 ਮਈ (ਦਮਦਮੀ) - ਝੋਨੇ ਦੀ ਲਵਾਈ, ਦਿਹਾੜੀ ਵਿਚ ਵਾਧਾ ਕਰਵਾਉਣ ਅਤੇ ਮਜ਼ਦੂਰਾਂ ਦੀਆਂ ਹੋਰ ਭਖਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਦੀ ਸੰਗਰੂਰ ਵਿਖੇ ਸਥਿਤ ਕੋਠੀ ਅੱਗੇ 29 ਮਈ ਨੂੰ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਪਿੰਡ ਸਿਬੀਆ ਅਤੇ ਉਭਾਵਾਲ ...
ਨਦਾਮਪੁਰ ਚੰਨੋ, 27 ਮਈ (ਹਰਜੀਤ ਸਿੰਘ ਨਿਰਮਾਣ)- ਕਾਲਾਝਾੜ ਟੋਲ ਪਲਾਜ਼ਾ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਡੁਆ ਦੀ ਅਗਵਾਈ ਹੇਠ ਜਿਲਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚੋਂ ਕਿਸਾਨਾਂ ਵਲੋਂ ਟੋਲ ...
ਸੰਗਰੂਰ, 27 ਮਈ (ਚੌਧਰੀ ਨੰਦ ਲਾਲ ਗਾਂਧੀ)- ਅਰੋੜਾ ਸਮਾਜ ਨੇ ਹਰ ਖੇਤਰ 'ਚ ਕਮਾਲ ਦੀ ਪ੍ਰਗਤੀ ਕੀਤੀ ਹੈ ਅਤੇ ਵੱਡੀਆਂ ਮੱਲਾਂ ਮਾਰੀਆਂ ਹਨ | ਇਹ ਪ੍ਰਗਟਾਵਾ ਕਰਦਿਆਂ ਅਰੋੜਾ ਸਮਾਜ ਨਾਲ ਸੰਬੰਧਿਤ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਅਤੇ ਨੱਥੂ ਲਾਲ ਢੀਂਗਰਾ ਨੇ ...
ਧੂਰੀ, 27 ਮਾਈ (ਸੁਖਵੰਤ ਸਿੰਘ ਭੁੱਲਰ)- ਬਲਾਕ ਖੇਤੀਬਾਡੀ ਅਫਸਰ ਧੂਰੀ ਡਾ ਜਸਵਿੰਦਰ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨੂੰ ਕੈਂਪ ਲਾ ਕੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਡਾ. ਜਸਵਿੰਦਰ ਸਿੰਘ, ਡਾ ਸਤਪਾਲ ਸਿੰਘ ਨੇ ਦੱਸਿਆ ਕਿ ...
ਮਾਲੇਰਕੋਟਲਾ, 27 ਮਈ (ਪਾਰਸ ਜੈਨ)- ਅੱਜ ਵਾਤਾਵਰਨ ਲਗਾਤਾਰ ਖ਼ਰਾਬ ਹੋ ਰਿਹਾ ਹੈ ਕਿਉਂਕਿ ਮਨੁੱਖ ਰੁੱਖਾਂ ਨੂੰ ਕੱਟਦੇ ਅਤੇ ਫੂਕਦੇ ਜਾ ਰਹੇ ਹਨ ਨਾਲ ਹੀ ਪਾਣੀ ਦੀ ਦੁਰਵਰਤੋਂ ਰੁਕਣ ਦਾ ਨਾਮ ਨਹੀਂ ਲੈ ਰਹੀ ਆਉਣ ਵਾਲੇ ਸਮੇਂ ਵਿਚ ਜਿਸ ਦੇ ਨਤੀਜੇ ਭੁਗਤਣੇ ਪੈਣਗੇ | ...
ਚੀਮਾ ਮੰਡੀ, 27 ਮਈ (ਦਲਜੀਤ ਸਿੰਘ ਮੱਕੜ)- ਸੁਨਾਮ ਰੋਡ 'ਤੇ ਪੈਂਦੀ ਇਲਾਕੇ ਦੀ (ਆਈ. ਸੀ. ਐਸ. ਈ. ਬੋਰਡ) ਤੋਂ ਮਾਨਤਾ ਪ੍ਰਾਪਤ ਇੱਕੋ-ਇਕ ਵਿੱਦਿਅਕ ਸੰਸਥਾਂ 'ਦਾ ਆਕਸਫੋਰਡ ਪਬਲਿਕ ਸਕੂਲ' ਵਿਖੇ ਇੰਟਰ ਸਕੂਲ ਆਨਲਾਈਨ ਕੁਇਜ਼ ਕੰਟੈਸਟ ਜੋ ਪਿਛਲੇ ਦਿਨੀ ਪਟਿਆਲਾ ਵਿਖੇ ਹੋਇਆ ਸੀ, ...
ਧੂਰੀ, 27 ਮਈ (ਦੀਪਕ, ਲਹਿਰੀ)- ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਧੂਰੀ ਹਲਕੇ ਤੋਂ 'ਆਪ' ਦੇ ਸੀਨੀਅਰ ਆਗੂ ਡਾ. ਅਨਵਰ ਭਸੌੜ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਹਲਕਾ ਧੂਰੀ ਦੇ ਵੱਖ-ਵੱਖ ਮੁੱਦਿਆਂ ਬਾਰੇ ...
ਸੰਗਰੂਰ, 27 ਮਈ (ਦਮਨਜੀਤ ਸਿੰਘ)- ਸ੍ਰੀ ਦੁਰਗਾ ਸੇਵਾ ਦਲ ਸੰਗਰੂਰ ਦੁਆਰਾ ਲੰਗਰ ਭਵਨ ਸਿਵਲ ਹਸਪਤਾਲ ਸੰਗਰੂਰ ਵਿਖੇ ਹਸਪਤਾਲ ਵਿਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੀ ਦੇਖ-ਰੇਖ ਕਰਨ ਵਾਲੇ ਵਿਅਕਤੀਆਂ ਦੇ ਲਈ ਕੀਤੇ ਜਾਂਦੇ ਮੁਫ਼ਤ ਭੋਜਨ ਦੇ ਪ੍ਰਬੰਧ ਨੂੰ ਦੇਖਣ ਲਈ ਵਸੰਤ ...
ਸ਼ੇਰਪੁਰ, 27 ਮਈ (ਦਰਸਨ ਸਿੰਘ ਖੇੜੀ)- ਸ਼ੇਰਪੁਰ ਵਿਚ ਦਿਨ ਦਿਹਾੜੇ ਲੁੱਟਾਂ-ਖੋਹਾਂ ਦੀ ਬਹੁਤਾਤ ਕਰਕੇ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਆਮ ਲੋਕਾਂ ਅੰਦਰ ਦੰਦ ਕਥਾ ਹੈ ਕਿ ਹਰ ਰੋਜ਼ ਮੋਟਰਸਾਈਕਲ ਖੋਹਣ, ਪਰਸ ਖੋਹਣ, ਦੁਕਾਨਾਂ ਤੋਂ ਪੈਸੇ ਲੁੱਟਣ, ਘਰਾਂ 'ਚੋਂ ...
ਦਿੜ੍ਹਬਾ ਮੰਡੀ, 27 ਮਈ (ਪਰਵਿੰਦਰ ਸੋਨੂੰ)- ਭਾਕਿਯੂ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਬਲਾਕ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਿੜ੍ਹਬਾ ਵਿਖੇ ਕੀਤੀ ਗਈ ਜਿਸ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ...
ਸੰਗਰੂਰ, 27 ਮਈ (ਧੀਰਜ ਪਸ਼ੋਰੀਆ)- ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਸਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਕਿਰਤੀ ਨਾਟਕ ਖੇਡਿਆ ਗਿਆ | ਮੁੱਖ ਬੁਲਾਰੇ ਵਜੋਂ ਪਹੁੰਚੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ...
ਮਾਲੇਰਕੋਟਲਾ, 27 ਮਈ (ਮੁਹੰਮਦ ਹਨੀਫ਼ ਥਿੰਦ)- ਟਰੈਫ਼ਿਕ ਨਿਯਮਾਂ ਨੂੰ ਟਿੱਚ ਜਾਣਦੀਆਂ ਮਾਲੇਰਕੋਟਲੇ ਦੇ ਨਿੱਜੀ ਸਕੂਲਾਂ ਦੀਆਂ ਬੱਸਾਂ ਆਖ਼ਰਕਾਰ ਅੜਿੱਕੇ ਚੜ੍ਹ ਗਈਆਂ | ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਅਤੇ ਟਰੈਫ਼ਿਕ ਪੁਲਿਸ ਦੀ ਬੁੱਧਵਾਰ ਤੋਂ ਛੇੜੀ ਵਿਸ਼ੇਸ਼ ...
ਮਾਲੇਰਕੋਟਲਾ, 27 ਮਈ (ਮੁਹੰਮਦ ਹਨੀਫ਼ ਥਿੰਦ)- ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈੱਲਫੇਅਰ ਸੁਸਾਇਟੀ ਮਾਲੇਰਕੋਟਲਾ ਪੰਜਾਬ ਵਲੋਂ ਸਥਾਨਕ ਪੰਜਾਬ ਉਰਦੂ ਅਕੈਡਮੀ ਵਿਖੇ ਸੁਸਾਇਟੀ ਦੇ ਪ੍ਰਧਾਨ ਸਟੇਟ ਅਵਾਰਡੀ ਮਹਿਮੂਦ ਅਹਿਮਦ ਥਿੰਦ ਦੀ ਅਗਵਾਈ ਹੇਠ ਪਹਿਲਾ ਦਿਵਿਆਂਗਜਨ ...
ਸੁਨਾਮ ਊਧਮ ਸਿੰਘ ਵਾਲਾ, 27 ਮਈ (ਭੁੱਲਰ, ਧਾਲੀਵਾਲ)- ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਸੁਨਾਮ ਊਧਮ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਰੇਲ ਯਾਤਰੀਆਂ ਲਈ ਠੰਢੇ ਜਲ ਦੀ ਸੇਵਾ ਕੀਤੀ ਗਈ | ਰੇਲ ਵਿਚ ਸਫ਼ਰ ਕਰ ਰਹੇ ਯਾਤਰੂਆਂ ਨੂੰ ਰੇਲ ਬੋਗੀਆਂ 'ਚ ...
ਮਾਲੇਰਕੋਟਲਾ, 27 ਮਈ (ਮੁਹੰਮਦ ਹਨੀਫ਼ ਥਿੰਦ)- ਸਥਾਨਕ ਤਾਰਾ ਕਾਨਵੈਂਟ ਸਕੂਲ ਵਿਖੇ ਪੂਲ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਪੂਲ ਪਾਰਟੀ ਵਿਚ ਨਰਸਰੀ ਤੋਂ ਐੱਲ.ਕੇ.ਜੀ. ਦੇ ਵਿਦਿਆਰਥੀਆਂ ਦੀਆਂ ਗੇਮਜ਼ ਤੇ ਡਾਂਸਿੰਗ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਅਧਿਆਪਕਾਂ ...
ਸੰਗਰੂਰ, 27 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਗੁਰਦੁਆਰਾ ਹਰਗੋਬਿੰਦਪੁਰਾ ਸੁਨਾਮੀ ਗੇਟ ਬਾਹਰ ਸਵਰਗੀ ਸੰਜੈ ਗਾਬਾ ਦੀ ਯਾਦ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨਰੇਸ਼ ਗਾਬਾ ਵਲੋਂ 'ਰੁੱਖ ਲਗਾਓ ਜੀਵਨ ਬਚਾਓ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ...
ਕੁੱਪ ਕਲਾਂ, 27 ਮਈ (ਮਨਜਿੰਦਰ ਸਿੰਘ ਸਰੌਦ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਆਸਾਂ 'ਤੇ ਪੂਰਾ ਉਤਰ ਕੇ ਹਰ ਰੋਜ਼ ਨਿੱਤ ਨਵੇਂ ਫ਼ੈਸਲੇ ਲੈ ਕੇ ਸ਼ਲਾਘਾਯੋਗ ਕਦਮ ਪੁੱਟ ਰਹੀ ਹੈ | ਇਹ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਸੀਨੀਅਰ 'ਆਪ' ਆਗੂ ਰਘਬੀਰ ਸਿੰਘ ...
ਸੰਗਰੂਰ, 27 ਮਈ (ਧੀਰਜ ਪਸ਼ੌਰੀਆ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਦਿਆਲਗੜ੍ਹ ਵਿਖੇ ਪੰਚਾਇਤੀ ਜ਼ਮੀਨ ਦੀ ਮਿਣਤੀ ਸੰਬੰਧੀ ਹੋ ਰਹੀ ਦੇਰੀ ਖ਼ਿਲਾਫ਼ ਸੂਬਾ ਪ੍ਰਧਾਨ ਸੰਜੀਵ ਮਿੰਟੂ ਦੀ ਅਗਵਾਈ ਹੇਠ ਤਹਿਸੀਲਦਾਰ ਸੰਗਰੂਰ ਨੂੰ ਬਤੌਰ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 28 ਮਈ ਨੂੰ ਸਵੇਰੇ 10 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਮੀਟਿੰਗ ਕੀਤੀ ਜਾਵੇਗੀ | ਇਸ ਉਪਰੰਤ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ...
ਹੰਡਿਆਇਆ, 27 ਮਈ (ਗੁਰਜੀਤ ਸਿੰਘ ਖੁੱਡੀ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬਰਨਾਲਾ ਵਿਖੇ ਬਸਪਾ ਦੇ ਮੁੱਖ ਦਫ਼ਤਰ ਵਿਖੇ 29 ਮਈ ਨੂੰ ਦੁਪਹਿਰ 2:30 ਵਜੇ ਪੁੱਜ ਰਹੇ ਹਨ | ਇਹ ਜਾਣਕਾਰੀ ਬਸਪਾ ਆਗੂ ਕਰਮਜੀਤ ਸਿੰਘ ਤੇ ਦਰਸ਼ਨ ਸਿੰਘ ਨੇ ਦਿੰਦਿਆਂ ...
ਬਰਨਾਲਾ, 27 ਮਈ (ਨਰਿੰਦਰ ਅਰੋੜਾ)-ਸਥਾਨਕ ਗਰਚਾ ਰੋਡ ਗਲੀ ਨੰ: 1 ਵਾਸੀਆਂ ਨੇ ਸੀਵਰੇਜ ਅਤੇ ਇੰਟਰਲਾਕ ਟਾਈਲਾਂ ਨਾ ਪਾਉਣ ਨੂੰ ਲੈ ਕੇ ਨਗਰ ਕੌਂਸਲ ਵਿਰੁੱਧ ਪ੍ਰਦਰਸ਼ਨ ਕੀਤਾ | ਗੱਲਬਾਤ ਕਰਦਿਆਂ ਨਿਵਾਸੀ ਜਗਸੀਰ ਸਿੰਘ, ਲਖਵੀਰ ਸਿੰਘ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ...
ਮਹਿਲ ਕਲਾਂ, 27 ਮਈ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਦੇ ਹੱਲ ਲਈ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ...
ਬਰਨਾਲਾ, 27 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚੱਲ ਰਹੇ 'ਥੀਮ ਆਧਾਰਤ' ਹਫ਼ਤੇ ਦੇ ਆਖ਼ਰੀ ਦਿਨ ਨਰਸਰੀ ਤੇ ਦੂਜੀ ਕਲਾਸ ਦੇ ਬੱਚਿਆਂ ਵਲੋਂ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ ਗਿਆ | ਨਰਸਰੀ ਵਿਚ ਬਾਲ ਥੀਮ ਨੂੰ ਅਪਣਾਉਂਦੇ ਹੋਏ ...
ਟੱਲੇਵਾਲ, 27 ਮਈ (ਸੋਨੀ ਚੀਮਾ)-ਪਿੰਡ ਚੰੂਘਾਂ ਨਾਲ ਸੰਬੰਧਿਤ 10 ਦੇ ਕਰੀਬ ਲੋੜਵੰਦ ਪਰਿਵਾਰਾਂ ਵਲੋਂ ਸੀਨੀਅਰ ਯੂਥ ਆਗੂ ਅਮਨਦੀਪ ਸਿੰਘ ਦੀਪਾ ਦੀ ਅਗਵਾਈ ਵਿਚ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਅਮਨਦੀਪ ਸਿੰਘ ਦੀਪਾ ਚੰੂਘਾਂ ...
ਮਹਿਲ ਕਲਾਂ, 27 ਮਈ (ਤਰਸੇਮ ਸਿੰਘ ਗਹਿਲ)- ਉੱਘੀ ਵਿੱਦਿਅਕ ਸੰਸਥਾ ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਪ੍ਰਦੀਪ ਕੌਰ ਦੀ ਦੇਖਰੇਖ ਹੇਠ ਵਿਦਿਆਰਥੀ ਸੰਗਠਨ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਵਿਚ ਸਕੂਲ ਦੇ ਵਿਦਿਆਰਥੀਆਂ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX