ਤਾਜਾ ਖ਼ਬਰਾਂ


ਆਵਾਰਾ ਪਸ਼ੂ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ
. . .  7 minutes ago
ਹੰਡਿਆਇਆ, 1 ਜੁਲਾਈ (ਗੁਰਜੀਤ ਸਿੰਘ ਖੁੱਡੀ)- ਬਠਿੰਡਾ-ਬਰਨਾਲਾ ਕੌਮੀ ਮਾਰਗ ਨੰਬਰ 7 ਉੱਪਰ ਹੰਡਿਆਇਆ ਨੇੜੇ ਬੀਤੀ ਰਾਤ ਮੋਟਰਸਾਈਕਲ ਸਵਾਰ ਦੀ ਆਵਾਰਾ ਪਸ਼ੂ ਨਾਲ ਟੱਕਰ ਹੋਣ 'ਤੇ ਦੁਖਦਾਈ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਮਿਲਕ ਪਲਾਂਟ ਵੇਰਕਾ ਦੇ ਕੱਚੇ ਕਰਮਚਾਰੀਆਂ ਨੇ ਸਾੜੀਆਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ
. . .  16 minutes ago
ਵੇਰਕਾ, 1 ਜੁਲਾਈ (ਪਰਮਜੀਤ ਸਿੰਘ ਬੱਗਾ) - ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪੇਸ਼ ਕੀਤੇ ਗਏ ਬਜਟ ਵਿੱਚ ਠੇਕੇਦਾਰੀ ਸਿਸਟਮ ਹੇਠ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਬਾਰੇ ਕਿਸੇ ਤਰ੍ਹਾਂ ਦਾ ਕੋਈ ਜ਼ਿਕਰ ਜਾਂ ਐਲਾਨ ਨਾ ਕੀਤੇ ਜਾਣ ਦੇ ਵਿਰੋਧ...
ਭਾਰਤ ਅਤੇ ਇੰਗਲੈਂਡ ਵਿਚਕਾਰ 5ਵਾਂ ਕ੍ਰਿਕੇਟ ਟੈਸਟ ਮੈਚ ਅੱਜ ਤੋਂ
. . .  27 minutes ago
ਬਰਮਿੰਘਮ, 1 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 5ਵਾਂ ਟੈਸਟ ਮੈਚ ਅੱਜ ਤੋਂ ਐਜਬੈਸਟਨ 'ਚ ਹੋਣ ਜਾ ਰਿਹਾ ਹੈ। 5 ਮੈਚਾਂ ਦੀ ਲੜੀ 'ਚ ਭਾਰਤ 2-1 ਨਾਲ ਅੱਗੇ ਹੈ ਤੇ 5 ਮੈਚਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ, 23 ਮੌਤਾਂ
. . .  46 minutes ago
ਨਵੀਂ ਦਿੱਲੀ, 1 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 14413 ਠੀਕ ਹੋਏ ਹਨ ਤੇ 23 ਲੋਕਾਂ ਦੀ ਮੌਤ...
ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
. . .  54 minutes ago
ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਇਲਾਕੇ ਦੇ ਖੁੱਲ੍ਹੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਦੇਖਣ ਨੂੰ ਮਿਲੀ। ਅਧਿਆਪਕਾਂ ਨੇ ਕਿਹਾ ਕਿ ਇਕ ਅੱਧੇ ਦਿਨ...
ਅੱਜ ਤੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ - ਹਰਜੋਤ ਬੈਂਸ
. . .  about 1 hour ago
ਚੰਡੀਗੜ੍ਹ, 1 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ...
ਬੱਸ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ
. . .  about 1 hour ago
ਮਹਿਲ ਕਲਾਂ, 30 ਜੂਨ - (ਅਵਤਾਰ ਸਿੰਘ ਅਣਖੀ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . .  about 1 hour ago
ਓਠੀਆਂ 1 ਜੁਲਾਈ (ਗੁਰਵਿੰਦਰ ਸਿੰਘ ਛੀਨਾ) ਪੰਜਾਬ ਭਰ ਵਿਚ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫ਼ਸਲ ਲਵਾਈ ਦੋ ਜ਼ੋਰ ਫੜਨ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ...
ਦੇਸ਼ ਭਰ 'ਚ ਸਿੰਗਲ ਯੂਜ਼ ਪਲਾਸਟਿਕ ਉੱਪਰ ਅੱਜ ਤੋਂ ਪੂਰਨ ਤੌਰ 'ਤੇ ਪਾਬੰਦੀ
. . .  about 1 hour ago
ਚੰਡੀਗੜ੍ਹ, 1 ਜੁਲਾਈ - ਪੰਜਾਬ ਸਮੇਤ ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿੱਕਰੀ ਅਤੇ ਉਪਯੋਗ ਉੱਪਰ ਪੂਰਨ ਤੌਰ 'ਤੇ ਪਾਬੰਦੀ ਲੱਗ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਐਲਾਨ...
ਮਨੀਪੁਰ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  about 1 hour ago
ਇੰਫਾਲ, 1 ਜੁਲਾਈ - ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਦੀ ਰਾਤ ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਡੀ.ਜੀ.ਪੀ. ਪੀ. ਡੌਂਗੇਲ ਨੇ ਦੱਸਿਆ...
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪੰਜਾਬ ਦੇ ਸਕੂਲ
. . .  about 1 hour ago
ਚੰਡੀਗੜ੍ਹ, 1 ਜੁਲਾਈ - ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੰਦ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਪੰਜਾਬ 'ਚ ਸਾਰੇ ਸਕੂਲਾਂ ਦਾ...
ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਜਿੱਤਿਆ ਚਾਂਦੀ ਦਾ ਤਮਗ਼ਾ
. . .  about 2 hours ago
ਨਵੀਂ ਦਿੱਲੀ, 1 ਜੁਲਾਈ - ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ...
ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਘਟੀਆਂ
. . .  about 2 hours ago
ਨਵੀਂ ਦਿੱਲੀ, 1 ਜੁਲਾਈ - 19 ਕਿੱਲੋਗਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਹੁਣ ਵਪਾਰਕ ਐਲ.ਪੀ.ਜੀ. ਸਿਲੰਡਰ 2219 ਰੁਪਏ ਤੋਂ ਘੱਟ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼੍ਰੀਨਗਰ ਪੁਲਿਸ ਨੇ ਖ਼ਾਸ ਇਨਪੁਟਸ ਦੇ ਆਧਾਰ 'ਤੇ ਲਸ਼ਕਰ-ਏ- ਤਾਇਬਾ ਦੇ ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸਾਮ : ਹੜ੍ਹ ਦੀ ਸਥਿਤੀ ਨਾਜ਼ੁਕ,8 ਹੋਰ ਮਾਰੇ ਗਏ, 29 ਲੱਖ ਲੋਕ ਪ੍ਰਭਾਵਿਤ
. . .  1 day ago
ਤਖ਼ਤ ਸੱਚਖੰਡ ਬੋਰਡ ਨਾਂਦੇੜ ਨੂੰ ਕੀਤਾ ਬਰਖ਼ਾਸਤ -ਡਾ. ਪੀ. ਐਸ. ਪਸਰੀਚਾ ਹੋਣਗੇ ਮੁੱਖ ਪ੍ਰਬੰਧਕ
. . .  1 day ago
ਹਰਸਾ ਛੀਨਾ, 30 ਜੂਨ (ਕੜਿਆਲ)-ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੀ ਸੇਵਾ ਸੰਭਾਲ ਕਰਦੇ ਆ ਰਹੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ...
ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਫਲਾਈਟ 'ਚ ਬੰਬ ਹੋਣ ਦਾ ਆਇਆ ਫੋਨ, ਹਰਕਤ 'ਚ ਆਏ ਸੁਰੱਖਿਆ ਦਸਤੇ
. . .  1 day ago
ਅੰਮ੍ਰਿਤਸਰ ,30 ਜੂਨ (ਰੇਸ਼ਮ ਸਿੰਘ )-ਸਿੰਗਾਪੁਰ ਤੋਂ ਆਈ ਸਕੂਟ ਏਅਰਲਾਈਨ 'ਚ ਬੰਬ ਹੋਣ ਦੀ ਧਮਕੀ ਮਿਲੀ ਹੈ ,ਜਿਸ ਉਪਰੰਤ ਸੀ.ਆਈ.ਐਸ.ਐਫ. ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ...
ਤੇਜ਼ ਰਫ਼ਤਾਰ ਬੱਸ ਨੇ ਪੈਦਲ ਯਾਤਰੂਆਂ ਨੂੰ ਕੁਚਲਿਆ, ਇਕ ਦੀ ਮੌਤ ,ਇਕ ਗੰਭੀਰ ਜ਼ਖਮੀ
. . .  1 day ago
ਜਖਵਾਲੀ, 30 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਆਦਮਪੁਰ ਨਜ਼ਦੀਕ ਪੈਦਲ ਯਾਤਰਾ ਕਰਕੇ ਜਾ ਰਹੇ 3 ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਟੱਕਰ ਮਾਰੇ ...
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  1 day ago
ਕ੍ਰਿਪਟੋਕਰੰਸੀ ਇਕ ਸਪੱਸ਼ਟ ਖ਼ਤਰਾ ਹੈ, ਵਿੱਤੀ ਸਥਿਰਤਾ ਵਿਚ ਕਿਸੇ ਵੀ ਵਿਘਨ ਤੋਂ ਬਚਣ ਦੀ ਲੋੜ : ਆਰ.ਬੀ.ਆਈ. ਗਵਰਨਰ
. . .  1 day ago
ਇਸਰੋ ਦਾ ਪੀ.ਐੱਸ.ਐੱਲ.ਵੀ –ਸੀ. 53/ਡੀ.ਐਸ.ਈ.ਓ. ਮਿਸ਼ਨ ਸਫਲਤਾਪੂਰਵਕ ਲਾਂਚ ਕੀਤਾ ਗਿਆ
. . .  1 day ago
ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਿਵੇਕ ਫਾਂਸਾਲਕਰ ਨੇ ਮੁੰਬਈ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
. . .  1 day ago
ਨਿਕਾਸੀ ਥਾਵਾਂ 'ਤੇ ਭੂ-ਮਾਫ਼ੀਆ ਦਾ ਕਬਜ਼ਾ ਹੋਣ ਕਾਰਨ ਸੜਕਾਂ ਹੋਈਆਂ ਜਲ-ਥਲ
. . .  1 day ago
ਜ਼ੀਰਕਪੁਰ,30 ਜੂਨ, (ਹੈਪੀ ਪੰਡਵਾਲਾ)- ਅੱਜ ਸਵੇਰ ਤੋਂ ਪੈ ਰਹੇ ਭਰਵੇਂ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਪਾਣੀ 'ਚ ਡੁੱਬ ਗਈਆਂ। ਪ੍ਰਸ਼ਾਸਨ ਦੀ ਬਦ-ਇੰਤਜ਼ਾਮੀ ਸਦਕਾ ਬਰਸਾਤੀ ਪਾਣੀ ਦਾ ਪੂਰਨ ਨਿਕਾਸ ਨਾ ਹੋਣ ...
ਹੌਜ਼ਰੀ ਵਪਾਰੀ ਪਾਸੋਂ 3 ਕਰੋੜ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਗੈਂਗਸਟਰ ਸੁੱਖਾ ਦੁਨੇਕੇ ਦੇ 7 ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ ,30 ਜੂਨ (ਪਰਮਿੰਦਰ ਸਿੰਘ ਆਹੂਜਾ)- -ਲੁਧਿਆਣਾ ਪੁਲਿਸ ਨੇ ਹੌਜ਼ਰੀ ਵਪਾਰੀ ਤੋਂ 3 ਕਰੋੜ ਦੀ ਫ਼ਿਰੌਤੀ ਮੰਗਣ ਵਾਲੇ ਖ਼ਤਰਨਾਕ ਗੈਂਗਸਟਰ ਸੁੱਖਾ ਦੁਨੇਕੇ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਬਠਿੰਡਾ

ਬੀ.ਐੱਡ ਅਧਿਆਪਕ ਫ਼ਰੰਟ ਵਲੋਂ ਡੀ.ਪੀ.ਆਈਜ਼ ਦੇ ਨਾਂਅ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ-ਪੱਤਰ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਲ 2008 ਵਿਚ ਭਰਤੀ ਹੋਏ 10 ਹਜ਼ਾਰ ਟੀਚਿੰਗ ਫੈਲੋਜ ਅਤੇ 4 ਹਜ਼ਾਰ ਸਿੱਖਿਆ ਪ੍ਰੋਵਾਈਡਰਾਂ ਦੀ ਨੁਮਾਇੰਦਗੀ ਕਰਦੀ ਜਥੇਬੰਦੀ ਬੀ.ਐੱਡ. ਅਧਿਆਪਕ ਫ਼ਰੰਟ, ਪੰਜਾਬ ਦੀ ਇਕਾਈ ਬਠਿੰਡਾ ਨੇ ਸਮੂਹ ਅਧਿਆਪਕਾਂ ਦੀਆਂ ਮੰਗਾਂ, ਮਸਲਿਆਂ ਅਤੇ ਆਨ ਲਾਈਨ ਤਬਾਦਲਾ ਨੀਤੀ ਨੂੰ ਲੈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਸ਼ਿਵਪਾਲ ਗੋਇਲ ਅਤੇ ਮੇਵਾ ਸਿੰਘ (ਸੈ.ਸਿੱ.) ਰਾਹੀਂ ਦੋਵੇਂ ਡੀ.ਪੀ. ਆਈਜ਼ ਨੂੰ ਮੰਗ ਪੱਤਰ ਭੇਜਿਆ ਹੈ | ਬੀ.ਐੱਡ. ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਜਲਾਲ ਅਤੇ ਜਨਰਲ ਸਕੱਤਰ ਰਾਜਵੀਰ ਸਿੰਘ ਮਾਨ ਦੱਸਿਆ ਕਿ ਪਿਛਲੇ ਸਮਿਆਂ ਦੌਰਾਨ ਸਰਕਾਰਾਂ ਵਲੋਂ ਸਿੱਖਿਆ ਦੇ ਖੇਤਰ 'ਚ ਕੀਤੇ ਘਟੀਆ ਤਜ਼ਰਬਿਆਂ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿਚ ਬਾਕੀ ਰਾਜਾਂ ਨਾਲੋਂ ਕਾਫ਼ੀ ਪੱਛੜ ਗਿਆ ਹੈ | ਬੱਚਿਆਂ ਨੂੰ ਸਮੇਂ ਸਿਰ ਕਿਤਾਬਾਂ ਨਾ ਮਿਲਣਾ, ਲੰਮੇ ਸਮੇਂ ਤੋਂ ਖ਼ਾਲੀ ਅਸਾਮੀਆਂ ਉੱਪਰ ਭਰਤੀ ਨਾ ਕਰਨਾ, ਦੋਸ਼ਪੂਰਣ ਤਬਾਦਲਾ ਨੀਤੀ, ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿਚ ਉਲਝਾਉਣਾ, ਤਰੱਕੀਆਂ ਲਈ ਠੋਸ ਨੀਤੀ ਨਾ ਅਪਣਾਉਣਾ ਅਤੇ ਅਧਿਆਪਕਾਂ ਦੀ ਮਾਨਸਿਕ ਅਸ਼ਾਂਤੀ ਆਦਿ ਦਾ ਬੀ.ਐੱਡ ਫ਼ਰੰਟ ਨੇ ਸ਼ਖ਼ਤ ਨੋਟਿਸ ਲੈਂਦਿਆਂ ਵਿਭਾਗ ਅਤੇ ਸਰਕਾਰ ਰਾਹੀਂ ਇਨ੍ਹਾਂ ਦਾ ਢੁੱਕਵਾਂ ਹੱਲ ਕਰਨ ਦੀ ਗੁਹਾਰ ਲਗਾਈ ਹੈ | ਆਗੂਆਂ ਨੇ ਕਿਹਾ ਕਿ ਜੇਕਰ ਵਿਭਾਗੀ ਪੱਧਰ ਉੱਪਰ ਇਨ੍ਹਾਂ ਮੰਗਾਂ ਅਤੇ ਮਸਲਿਆਂ ਦਾ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਤੱਕ ਪਹੁੰਚ ਕਰਕੇ ਸੰਘਰਸ਼ ਤਿੱਖਾ ਕੀਤਾ ਜਾਵੇਗਾ | ਇਸ ਸਮੇਂ ਜਗਦੀਪ ਰਾਮਪੁਰਾ, ਪੁਨੀਤ ਗਰਗ ਬਲਾਕ ਪ੍ਰਧਾਨ ਰਾਮਪੁਰਾ, ਮਨਦੀਪ ਸਿੰਘ ਬਲਾਕ ਪ੍ਰਧਾਨ ਭਗਤਾ, ਗੁਰਪ੍ਰੀਤ ਸਿੰਘ ਕੋਟਸ਼ਮੀਰ, ਹਰੀਸ਼ ਬਠਿੰਡਾ, ਮਨਜੀਤ ਸਿੰਘ ਸੋਢੀ, ਗੁਰਜੀਤ ਸਿੰਘ, ਰਿਸ਼ੀ ਕਪੂਰ ਆਦਿ ਹਾਜ਼ਰ ਸਨ |

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਡੀ.ਸੀ.ਯੂ. ਅੱਗੇ ਰੋਸ ਧਰਨਾ

ਬਠਿੰਡਾ, 27 ਮਈ (ਅਵਤਾਰ ਸਿੰਘ)-ਡੀ.ਸੀ.ਯੂ. ਬਠਿੰਡਾ ਵਲੋਂ ਅੰਦਰਖਾਤੇ ਚੋਣਾਂ ਕਰਵਾਉਣ ਦੇ ਮੁੱਦੇ ਖ਼ਿਲਾਫ਼ ਦੀ ਪੰਜਾਬ ਰਾਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਅਤੇ ਸਭਾਵਾਂ ਦੇ ਪ੍ਰਧਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਇਕੱਤਰ ਹੋ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਬਠਿੰਡਾ, 27 ਮਈ (ਵੀਰਪਾਲ ਸਿੰਘ)-ਗਰਮੀ ਦੇ ਕਹਿਰ ਨਾਲ ਸਥਾਨਕ ਰੇਲਵੇ ਸਟੇਸ਼ਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਘਟਨਾ ਦਾ ਪਤਾ ਚੱਲਦਿਆਂ ਸਹਾਰਾ ਜਨ ਸੇਵਾ ਲਾਈਫ਼ ਸੇਵਿੰਗ ਬਿ੍ਗੇਡ ਟੀਮ ਦੇ ਮੈਂਬਰਾਂ ਵਲੋਂ ਰਾਜਿੰਦਰ ਕੁਮਾਰ ਵਲੋਂ ਰੇਲਵੇ ਸਟੇਸ਼ਨ ਘਟਨਾ ...

ਪੂਰੀ ਖ਼ਬਰ »

ਕਲਾਸ 'ਚ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਜਾਏ ਅਖ਼ਬਾਰ ਪੜ੍ਹਨ 'ਚ ਮਸ਼ਰੂਫ਼ ਅਧਿਆਪਕ ਨੂੰ ਕਾਰਨ ਦੱਸੋ ਨੋਟਿਸ

ਬਠਿੰਡਾ, 27 ਮਈ (ਸੱਤਪਾਲ ਸਿੰਘ ਸਿਵੀਆਂ)-ਕਲਾਸ 'ਚ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਜਾਏ ਅਖ਼ਬਾਰ ਪੜ੍ਹਨ 'ਚ ਮਸਰੂਫ਼ ਇਕ ਅਧਿਆਪਕ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਠਿੰਡਾ (ਪ੍ਰਾਇਮਰੀ) ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਦਾ ਜਵਾਬ ਦਿੱਤੇ ਜਾਣ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਧਰਨਾ ਸ਼ੁਰੂ

ਭਗਤਾ ਭਾਈਕਾ, 27 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ ਨਗਰ ਪੰਚਾਇਤ ਦੇ ਸਫ਼ਾਈ ਸੇਵਕਾਂ ਵਲੋਂ ਤਨਖ਼ਾਹ ਸਮੇਂ ਸਿਰ ਨਾ ਮਿਲਣ ਦੇ ਰੋਸ ਵਿਚ ਆਪਣੇ ਕੰਮ ਤੋਂ ਹੜਤਾਲ ਕਰਕੇ ਅੱਜ ਅਣਮਿਥੇ ਸਮੇਂ ਲਈ ਦਫ਼ਤਰ ਵਿਖੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਧਰਨੇ ਦੌਰਾਨ ਸਮੂਹ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਦੀ ਘੁਰਕੀ ਬਾਅਦ ਬਠਿੰਡਾ ਦਾ ਰਿਜਨਲ ਟਰਾਂਸਪੋਰਟ ਅਥਾਰਟੀ ਸਕੱਤਰ ਮੁਅੱਤਲ

ਬਠਿੰਡਾ, 27 ਮਈ (ਸੱਤਪਾਲ ਸਿੰਘ ਸਿਵੀਆਂ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਵਿਵਾਦਾਂ ਦਾ ਸਾਹਮਣਾ ਕਰ ਰਹੇ ਰਿਜਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਏ.) ਬਠਿੰਡਾ ਦੇ ਸਕੱਤਰ ਬਲਵਿੰਦਰ ਸਿੰਘ (ਪੀ. ਸੀ. ਐਸ.) ਨੂੰ ਆਖਰ ਪੰਜਾਬ ਸਰਕਾਰ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸਿੱਖੀ ਪਹਿਰਾਵੇ 'ਚ ਇਸਾਈਅਤ ਦੇ ਪ੍ਰਚਾਰ ਦਾ ਮਸਲਾ ਜਥੇਦਾਰ ਅਕਾਲ ਤਖ਼ਤ ਕੋਲ ਪੁੱਜਾ

ਤਲਵੰਡੀ ਸਾਬੋ, 27 ਮਈ (ਰਣਜੀਤ ਸਿੰਘ ਰਾਜੂ)-ਦੇਸ਼ ਅੰਦਰ ਕੁਝ ਲੋਕਾਂ ਵਲੋਂ ਸਿੱਖੀ ਸਰੂਪ 'ਚ ਅਤੇ ਸਿੰਘ ਜਾਂ ਕੌਰ ਆਪਣੇ ਨਾਮ ਨਾਲ ਲਗਾ ਕੇ ਇਸਾਈ ਧਰਮ ਦਾ ਪ੍ਰਚਾਰ ਕਰਨ ਦੌਰਾਨ ਧਰਮ ਪਰਿਵਰਤਨ ਕਰਵਾਉਣ ਦਾ ਮਾਮਲਾ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ...

ਪੂਰੀ ਖ਼ਬਰ »

ਇਮਾਰਤ ਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਫ਼ਰਦ ਕੇਂਦਰ ਅਤੇ ਤਹਿਸੀਲ ਕੰਪਲੈਕਸ ਗੋਨਿਆਣਾ

ਬਰਾੜ ਆਰ. ਸਿੰਘ ਗੋਨਿਆਣਾ-ਸੱਤਾ 'ਤੇ ਕਾਬਜ਼ ਹੋਣ ਲਈ ਰਾਜਸੀ ਪਾਰਟੀਆਂ ਵਲੋਂ ਲੋਕਾਂ ਨੂੰ ਸਾਫ਼ ਸੁਥਰੇ ਪ੍ਰਸ਼ਾਸ਼ਨ ਅਤੇ ਪਹਿਲੇ ਦਰਜੇ ਦੇ ਨਾਗਰਿਕਾਂ ਦੀਆਂ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਸੱਤਾ ਵਿਚ ਆਉਂਦਿਆਂ ਹੀ ਇਹ ਵਾਅਦੇ ਵਿਸਰ ਜਾਂਦੇ ਹਨ | ...

ਪੂਰੀ ਖ਼ਬਰ »

ਇਕ ਕੁਇੰਟਲ ਭੁੱਕੀ ਸਣੇ ਇਕ ਗਿ੍ਫ਼ਤਾਰ

ਸੰਗਰੂਰ, 27 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ ਇਕ ਕੁਇੰਟਲ ਭੁੱਕੀ ਸਣੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਇੰਚਾਰਜ ਇੰਸ. ਦੀਪਇੰਦਰਪਾਲ ਸਿੰਘ ਜੇਜੀ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਖਿਡਾਰੀਆਂ ਦੇ ਚੋਣ ਟਰਾਇਲ ਕਰਵਾਏ

ਮਾਨਸਾ, 27 ਮਈ (ਸੱਭਿ.ਪ੍ਰਤੀ.)-ਖੇਡ ਵਿਭਾਗ ਵਲੋਂ ਸਪੋਰਟਸ ਵਿੰਗ (ਡੇ ਸਕਾਲਰ ਅਤੇ ਰੈਜ਼ੀਡੈਂਸ਼ਲ) ਸਕੂਲਾਂ 'ਚ ਹੋਣਹਾਰ ਖਿਡਾਰੀਆਂ ਨੂੰ ਦਾਖ਼ਲ ਕਰਨ ਲਈ ਅਥਲੈਟਿਕਸ, ਬਾਸਕਟਬਾਲ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਵਾਲੀਬਾਲ, ਕੁਸ਼ਤੀ ਤੇ ਸ਼ੂਟਿੰਗ ਖੇਡਾਂ ਦੇ ਚੋਣ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਕਾਬਲੇ ਕਰਵਾਏ

ਮਹਿਮਾ ਸਰਜਾ, 27 ਮਈ (ਰਾਮਜੀਤ ਸ਼ਰਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੱੁਟਰ ਅਤੇ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੰਗਾ ਅਬਲੂ ...

ਪੂਰੀ ਖ਼ਬਰ »

ਸਾਂਝ ਕੇਂਦਰ ਵਲੋਂ ਔਰਤਾਂ ਦੀ ਸੁਰੱਖਿਆ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਸੰਬੰਧੀ ਸੈਮੀਨਾਰ

ਸੰਗਤ ਮੰਡੀ, 27 ਮਈ (ਅੰਮਿ੍ਤਪਾਲ ਸ਼ਰਮਾ)-ਪੁਲਿਸ ਥਾਣਾ ਸੰਗਤ ਦੇ ਸਾਂਝ ਕੇਂਦਰ ਵੱਲੋਂ ਔਰਤਾਂ ਦੀ ਸੁਰੱਖਿਆ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਸਾਂਝ ਕੇਂਦਰ ਸੰਗਤ ਦੇ ਕਰਮਚਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਮੁੱਖ ਮੰਤਰੀ ਤੋਂ ਪੰਜਾਬ ਰਾਜ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦੀ ਚੇਅਰਪਰਸਨ ਤੇ ਮੈਂਬਰ ਨਿਯੁਕਤ ਕਰਨ ਦੀ ਮੰਗ

ਬਠਿੰਡਾ, 27 ਮਈ (ਅਵਤਾਰ ਸਿੰਘ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਮੁੱਖ-ਮੰਤਰੀ, ਪੰਜਾਬ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ 'ਪੰਜਾਬ ਰਾਜ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ' ਦਾ ਚੇਅਰਪਰਸਨ, ਵਾਈਸ ਚੇਅਰਪਰਸਨ ਅਤੇ ਬਾਕੀ ਕਮੇਟੀ ...

ਪੂਰੀ ਖ਼ਬਰ »

ਐਨ.ਡੀ.ਆਰ.ਐਫ. ਤੇ ਰੇਲਵੇ ਵਿਭਾਗ ਨੇ ਸਾਂਝੀ ਮੌਕ ਡਰਿੱਲ ਕਰਵਾਈ

ਬਠਿੰਡਾ, 27 ਮਈ (ਪੱਤਰ ਪ੍ਰੇਰਕ)-ਐਨ.ਡੀ.ਆਰ.ਐਫ ਅਤੇ ਰੇਲਵੇ ਵਿਭਾਗ ਦੇ ਅਧਿਕਾਰੀਆਂ ਦੁਆਰਾ ਰੇਲਵੇ ਵਾਸ਼ਿੰਗ ਲਾਈਨ ਦੇ ਕੋਲ ਸਾਂਝੇ ਤੌਰ 'ਤੇ ਮੌਕ ਡਰਿੱਲ ਕੀਤੀ ਗਈ | ਮੌਕ ਡਰਿੱਲ 'ਚ ਰੇਲ ਗੱਡੀ ਹਾਦਸੇ ਦੌਰਾਨ ਲੋਕਾਂ ਦੀ ਜਾਨ ਕਿਸ ਤਰ੍ਹਾਂ ਬਚਾਈ ਜਾ ਸਕਦੀ ਹੈ, ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਵਿਖੇ ਤਿੰਨ ਦਿਨਾ ਧਾਰਮਿਕ ਸਮਾਗਮ

ਬਠਿੰਡਾ, 27 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਅਜੀਤ ਰੋਡ ਵਿਖੇ ਬ੍ਰਹਮ ਗਿਆਨੀ ਬੀਬੀ ਮਹਾਤਮਾ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਸ਼ਾਮ ਦੇ ਸਾਲਾਨਾ ਗੁਰਮਤਿ ਸਮਾਗਮਾਂ 'ਚ 3 ਜੂਨ ਨੂੰ ਸਿੰਘ ਸਾਹਿਬ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 16ਵੇਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਤਹਿਤ ਵਿਸ਼ੇਸ਼ ਪ੍ਰੋਗਰਾਮ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਸਰਕਾਰ ਦੇ ਸੰਸਦੀ ਮਾਮਲਿਆਂ ਦੇ ਮੰਤਰਾਲੇ ਦੀ ਸਰਪ੍ਰਸਤੀ ਹੇਠ ਆਯੋਜਿਤ 16ਵੀਂ ਰਾਸ਼ਟਰੀ ਯੁਵਾ ਸੰਸਦ ਮੁਕਾਬਲੇ ਤਹਿਤ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਵਿਖੇ ਸ਼ੁੱਕਰਵਾਰ ਨੂੰ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਨਾਲ ਮੀਟਿੰਗ ਦੌਰਾਨ ਬਦਲੀਆਂ ਦੇ ਮੁੱਦੇ 'ਤੇ ਆਨਲਾਈਨ ਦਿੱਤੇ ਸੁਝਾਅ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ ਪੰਜਾਬ ਵਲੋਂ ਆਨਲਾਈਨ ਬਦਲੀਆਂ ਸੰਬੰਧੀ ਪੰਜਾਬ ਦੀਆਂ ਅਧਿਆਪਕ ਜਥੇਬੰਦੀਆਂ ਨਾਲ ਮਾਣਯੋਗ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡੀ.ਬੀ.ਐਸ.ਈ. ਪ੍ਰਦੀਪ ਅਗਰਵਾਲ, ਡਾਇਰੈਕਟਰ ਕੁਲਜੀਤ ਸਿੰਘ ਮਾਹੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰੇ-ਬੀਹਲਾ

ਬਠਿੰਡਾ, 27 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ, ਜਿਸ ਨੂੰ ਫੈਡਰੇਸ਼ਨ ਦੇ ਸੂਬਾ ਆਗੂ ਕਰਮਜੀਤ ਬੀਹਲਾ ਤੇ ਮਨਜੀਤ ਸੈਣੀ ਨੇ ਵਿਸ਼ੇਸ਼ ਤੌਰ 'ਤੇ ਸੰਬੋਧਨ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪੋਰਟਲ 'ਤੇ ਕਰਵਾਉਣ ਰਜਿਸਟ੍ਰੇਸ਼ਨ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪੋਰਟਲ ਤਿਆਰ ਕਰ ਲਿਆ ਗਿਆ ਹੈ | ਇਸ ਪੋਰਟਲ ਤੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਕਿਸਾਨ ਆਪਣਾ ਆਧਾਰ ਕਾਰਡ ਨੰਬਰ ਦੇ ਕਿ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵਿਖੇ ਖੇਡ ਮੁਕਾਬਲੇ ਕਰਵਾਏ

ਬਠਿੰਡਾ, 27 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵਿਖੇ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਵਾਲੀਬਾਲ, ਬੈਡਮਿੰਟਨ, ਕ੍ਰਿਕੇਟ, ਖੋ-ਖੋ ਚੈਂਪੀਅਨਸ਼ਿਪ ਤੋਂ ਇਲਾਵਾ ਹੋਰ ਕਈ ਖੇਡਾਂ ਕਰਵਾਈਆਂ ਗਈਆਂ | ਇਸ ਮੌਕੇ ਸਕੂਲ ਦੀ ਪਿ੍ੰ. ਨੀਤੂ ਅਰੋੜਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ (ਲੜਕੀਆਂ) ਦੀ ਪਿ੍ੰ. ਵੀਰ ਕੌਰ ਦੇ ਅਕਾਲ ਚਲਾਣੇ 'ਤੇ ਪ੍ਰਬੰਧਕੀ ਕਮੇਟੀ ਵਲੋਂ ਦੁੱਖ ਪ੍ਰਗਟ

ਤਲਵੰਡੀ ਸਾਬੋ, 27 ਮਈ (ਰਣਜੀਤ ਸਿੰਘ ਰਾਜੂ)-ਪਿਛਲੇ ਦਿਨੀਂ ਇਕ ਅਵਾਰਾ ਪਸ਼ੂ ਕਾਰਨ ਵਾਪਰੇ ਸੜਕੀ ਹਾਦਸੇ ਕਾਰਨ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਪਿ੍ੰਸੀਪਲ ਵੀਰ ਕੌਰ ਦੇ ਅਕਾਲ ਚਲਾਣਾ ਕਰ ਜਾਣ 'ਤੇ ਜਿੱਥੇ ਸ਼ਹਿਰ ...

ਪੂਰੀ ਖ਼ਬਰ »

ਫ਼ਲਾਈ ਐਬਰੋਡ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰ ਦੇ ਤਿੰਨ ਵਿਦਿਆਰਥੀ ਆਈਲੈਟਸ ਨਤੀਜਿਆਂ 'ਚ ਛਾਏ

ਭਗਤਾ ਭਾਈਕਾ, 27 ਮਈ (ਸੁਖਪਾਲ ਸਿੰਘ ਸੋਨੀ)-ਲੰਬੇ ਸਮੇਂ ਤੋਂ ਸਥਾਨਕ ਸ਼ਹਿਰ ਵਿਚ ਸਫ਼ਲਤਾ ਨਾਲ ਚੱਲ ਰਹੀ ਸਿੱਖਿਆ ਸੰਸਥਾ ਫ਼ਲਾਈ ਐਬਰੋਡ ਆਈਲੈਟਸ ਤੇ ਇੰਮੀਗ੍ਰੇਸ਼ਨ ਸੈਂਟਰ ਭਗਤਾ ਭਾਈਕਾ ਦੇ ਸ਼ਾਨਦਾਰ ਨਤੀਜੇ ਲਗਾਤਾਰ ਜਾਰੀ ਹਨ, ਜੋ ਕਿ ਸੰਸਥਾ ਦੇ ਮਿਹਨਤੀ ਸਟਾਫ਼ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਡੀ. ਪੀ. ਆਈ. ਨੂੰ ਮਿਲਿਆ

ਬਠਿੰਡਾ, 27 ਮਈ (ਸੱਤਪਾਲ ਸਿੰਘ ਸਿਵੀਆਂ)-ਸਿੱਖਿਆ ਵਿਭਾਗ ਦੀ ਦਰਜਾਚਾਰ ਕਰਮਚਾਰੀ ਐਸੋਸੀਏਸਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਵਿਜੇ ਪਾਲ ਬਿਲਾਸਪੁਰ ਦੀ ਅਗਵਾਈ ਵਿਚ ਡੀ. ਪੀ. ਆਈ. (ਸੈਕੰਡਰੀ ਸਿੱਖਿਆ) ਨੂੰ ਮਿਲਿਆ | ਇਸ ਦੌਰਾਨ ਵਫ਼ਦ ਨੇ ਉਨ੍ਹਾਂ ਦੇ ਰਹਿੰਦੇ ਕੰਮ ...

ਪੂਰੀ ਖ਼ਬਰ »

ਬਾਲ ਹਿੱਤਾਂ ਦੀ ਸੁਰੱਖਿਆ ਬਾਰੇ ਬਣੇ ਕਾਨੂੰਨ ਸੰਬੰਧੀ ਜਾਗਰੂਕ ਕੈਂਪ ਲਗਾਇਆ

ਬਠਿੰਡਾ, 27 ਮਈ (ਵੀਰਪਾਲ ਸਿੰਘ)-ਅੰਬੂਜਾ ਸੀਮੇਂਟ ਫਾਊਾਡੇਸ਼ਨ ਵਲੋਂ ਬਠਿੰਡਾ ਖੇਤਰ ਵਿਚ ਪੈਂਦੇ ਦਿਹਾਤੀ ਖੇਤਰ ਪਿੰਡ ਬੁਰਜ ਮਹਿਮਾ, ਮਹਿਮਾ ਭਗਵਾਨਾ ਵਿਚ ਨਰਮੇ ਦੀ ਖੇਤੀ ਨੂੰ ਉਤਸ਼ਾਹ ਕਰਨ ਲਈ ਚਲਾਏ ਗਏ ਪ੍ਰੋਜੈਕਟਰਾਂ ਵਿਚ ਬਾਲ ਸੁਰੱਖਿਆ ਕਮੇਟੀ ਨਾਲ ਮਿਲਕੇ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਕਾਰਜ ਸਾਧਕ ਅਫ਼ਸਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਗੋਨਿਆਣਾ, 27 ਮਈ (ਲਛਮਣ ਦਾਸ ਗਰਗ)-ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਸੀਨੀਅਰ ਮੀਤ ਪ੍ਰਧਾਨ ਕਿਸ਼ੋਰ ਚੰਦ ਗਾਜ਼ ਦੀ ਪ੍ਰਧਾਨਗੀ ਹੇਠ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਗੋਨਿਆਣਾ ਮੰਡੀ ਦੇ ਖ਼ਿਲਾਫ਼ ਦਫ਼ਤਰ ...

ਪੂਰੀ ਖ਼ਬਰ »

ਵਿਧਾਇਕ ਬਲਕਾਰ ਸਿੱਧੂ ਨੇ ਹਲਕੇ ਦੇ ਪਿੰਡ ਫੂਲੇਵਾਲਾ ਜਾ ਕੇ 'ਖਾਨ' ਭਰਾਵਾਂ ਨੂੰ ਕੀਤਾ ਸਨਮਾਨਿਤ

ਭਾਈਰੂਪਾ, 27 ਮਈ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਫੂਲੇਵਾਲਾ ਦੇ ਵਸਨੀਕ ਸਿੱਕਾ ਖਾਨ ਜੋ ਕਿ 45 ਦਿਨ ਦੇ ਵੀਜ਼ੇ ਤੇ ਪਾਕਿਸਤਾਨ ਜਾ ਕੇ 71 ਸਾਲ ਬਾਅਦ ਆਪਣੇ ਭਰਾ ਨੂੰ ਮਿਲ ਕੇ ਆਏ ਹਨ ਤੇ ਵਾਪਸੀ ਤੇ ਲਹਿੰਦੇ ਪੰਜਾਬ (ਪਾਕਿਸਤਾਨ) ਤੋਂ ਉਨ੍ਹਾਂ ਦੇ ...

ਪੂਰੀ ਖ਼ਬਰ »

ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਦਾ ਐਲਾਨ

ਲਹਿਰਾ ਮੁਹੱਬਤ, 27 ਮਈ (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ)-ਸਥਾਨਕ ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਰਜਿ. ਜ਼ੋਨ ਕਮੇਟੀ ਥਰਮਲ ਪਲਾਂਟ ਲਹਿਰਾ ਵਲੋਂ ਰਣਜੀਤ ਸਿੰਘ ਸਹੋਤਾ ਪ੍ਰਧਾਨ ਦੀ ਅਗਵਾਈ 'ਚ ਮੁੱਖ ਇੰਜੀਨੀਅਰ ਥਰਮਲ ਪਲਾਂਟ ਲਹਿਰਾ ਮੁਹੱਬਤ ਨੂੰ ...

ਪੂਰੀ ਖ਼ਬਰ »

ਪਿੰਡ ਚੋਟੀਆਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ

ਚਾਉਕੇ, 27 ਮਈ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਕਪਤਾਨ ਬਠਿੰਡਾ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਸਦਰ ਰਾਮਪੁਰਾ ਗਿੱਲ ...

ਪੂਰੀ ਖ਼ਬਰ »

ਗਰਮੀ ਤੋਂ ਬੱਚਿਆਂ ਨੂੰ ਬਚਾਉਣ ਲਈ ਧਿਆਨ ਦੇਣ ਦੀ ਲੋੜ-ਡਾ. ਰਵੀ ਕਾਂਤ ਗੁਪਤਾ

ਬਠਿੰਡਾ, 27 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਹੱਦੋਂ ਵੱਧ ਪੈ ਰਹੀ ਗਰਮੀ ਨੇ ਜਿੱਥੇ ਜਨਜੀਵਨ ਤੇ ਕਾਫ਼ੀ ਅਸਰ ਪਾਇਆ ਹੈ, ਉੱਥੇ ਹੀ ਗਰਮੀ ਦੀ ਲਪੇਟ 'ਚ ਆਉਣ ਕਾਰਨ ਰੋਜ਼ਾਨਾ 70 ਤੋਂ 80 ਦੇ ਕਰੀਬ ਛੋਟੇ ਬੱਚਿਆਂ ਨੂੰ ਉਲਟੀਆਂ ਤੇ ਦਸਤ ਰੋਗ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਬਚਾਉਣ 'ਚ ਪੰਜਾਬ ਸਰਕਾਰ ਦਾ ਸਾਥ ਦੇਣ-ਗੋਗੀ ਚਹਿਲ

ਬਠਿੰਡਾ, 27 ਮਈ (ਸੱਤਪਾਲ ਸਿੰਘ ਸਿਵੀਆਂ)-ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਅਪੀਲ 'ਤੇ ਝੋਨੇ ਦੀ ਸਿੱਧੀ ਬੀਜਾਈ ਕਰਕੇ ਪਾਣੀ ਬਚਾਉਣ 'ਚ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਬਠਿੰਡਾ ਦੇ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ ਤਿੰਨ ਦਿਨਾ ਟ੍ਰੇਨਿੰਗ ਕੈਂਪ ਦੀ ਹੋਈ ਸਮਾਪਤੀ

ਭੁੱਚੋ ਮੰਡੀ, 27 ਮਈ (ਪਰਵਿੰਦਰ ਸਿੰਘ ਜੋੜਾ)-ਨੈਸ਼ਨਲ ਗੱਤਕਾ ਐਸ਼ੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸ਼ੋਸੀਏਸ਼ਨ ਆਫ਼ ਪੰਜਾਬ ਦੇ ਸਹਿਯੋਗ ਨਾਲ ਜ਼ਿਲ੍ਹਾ ਗੱਤਕਾ ਐਸ਼ੋਸੀਏਸ਼ਨ ਆਫ਼ ਬਠਿੰਡਾ ਦੁਆਰਾ ਗੁਰਦੁਆਰਾ ਨਾਨਕ ਸਾਹਿਬ ਪਿੰਡ ਭੁੱਚੋ ਖ਼ੁਰਦ ...

ਪੂਰੀ ਖ਼ਬਰ »

ਚੰਨ ਪ੍ਰਦੇਸੀ ਫ਼ਿਲਮ ਡਿਜੀਟਲ ਰੂਪ 'ਚ ਦਰਸ਼ਕਾਂ ਦੇ ਰੂਬਰੂ

ਬਠਿੰਡਾ, 27 ਮਈ (ਅਵਤਾਰ ਸਿੰਘ)-ਚੰਨ ਪ੍ਰਦੇਸੀ ਪੰਜਾਬੀ ਫ਼ਿਲਮ ਜੋ ਕਿ 1981 ਵਿਚ ਰਿਲੀਜ਼ ਹੋ ਕੇ ਫ਼ਿਲਮੀ ਦਰਸ਼ਕਾਂ ਦੀ ਦਿੱਲ ਦੀ ਧੜਕਣ ਬਣ ਚੁੱਕੀ ਸੀ, ਫ਼ਿਲਮ ਦਾ ਰਿਮਾਸਟਰ ਡਿਜੀਟਲ ਪਿੰ੍ਰਟ ਦੁਆਰਾ ਰੂਬਰੂ ਕੀਤਾ ਜਾ ਰਿਹਾ ਹੈ | ਇਸ ਬਾਰੇ ਪ੍ਰੈਸ ਕਾਨਫ਼ਰੰਸ ਦੌਰਾਨ ਚੰਨਣ ...

ਪੂਰੀ ਖ਼ਬਰ »

ਡਿਪੂ ਹੋਲਡਰਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਸਾਹਮਣੇ ਪੱਕਾ ਮੋਰਚਾ ਪਹਿਲੀ ਤੋਂ

ਬਠਿੰਡਾ, 27 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਵਲੋਂ ਹੁਣ ਆਟਾ-ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ ਕਣਕ ਦੀ ਬਜਾਏ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ ਉਲੀਕੀ ਗਈ ਹੈ, ਜਿਸ ਦਾ ਜਿੰਮਾ ਡਿਪੂ ਹੋਲਡਰਾਂ ਦੀ ਬਜਾਏ ਮਾਰਕਫੈੱਡ ਨੂੰ ਦੇਣ ਦਾ ਡਿਪੂ ਹੋਲਡਰਾਂ ਵਲੋਂ ...

ਪੂਰੀ ਖ਼ਬਰ »

ਤੇਜਾ ਸਿੰਘ ਮੁੜ ਬਣੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਭੁੱਚੋ ਕਲਾਂ ਦੇ ਪ੍ਰਧਾਨ

ਭੁੱਚੋ ਮੰਡੀ, 27 ਮਈ (ਪਰਵਿੰਦਰ ਸਿੰਘ ਜੌੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਭੁੱਚੋ ਕਲਾਂ ਇਕਾਈ ਦੀ ਮੀਟਿੰਗ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ ਦੀ ਅਗਵਾਈ ਵਿਚ ਹੋਈ, ਮੌਕੇ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਕਿਸਾਨੀ ਮੁਸ਼ਕਿਲਾਂ ਵਿਚਾਰਨ ...

ਪੂਰੀ ਖ਼ਬਰ »

ਨੰਨ੍ਹੇ ਬੱਚਿਆਂ ਦੀ ਸਿਹਤ ਲਈ ਸੁਰੱਖਿਅਤ ਨਹੀਂ ਹੈ ਭੁੱਚੋ ਮੰਡੀ ਦਾ ਆਂਗਣਵਾੜੀ ਕੇਂਦਰ

ਭੁੱਚੋ ਮੰਡੀ, 27 ਮਈ (ਪਰਵਿੰਦਰ ਸਿੰਘ ਜੌੜਾ)-ਇੱਥੋਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) 'ਚ ਬਣਿਆ ਆਂਗਣਵਾੜੀ ਕੇਂਦਰ ਨੰਨ੍ਹੇ ਬੱਚਿਆਂ ਦੀ ਸਿਹਤ ਲਈ ਸੁਰੱਖਿਅਤ ਨਹੀਂ ਰਿਹਾ ਹੈ | ਇੱਥੇ ਲੱਗੇ ਕੂੜੇ ਤੇ ਮਲਵੇ ਦੇ ਢੇਰਾਂ ਅਤੇ 3-3 ਫੁੱਟ ਉੱਚੇ ਉੱਗੇ ਜੰਗਲੀ ਘਾਹ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਨੂੰ ਮਿਲਿਆ ਈਕੋ ਫਰੈਂਡਲੀ ਗ੍ਰੀਨ ਸਕੂਲ ਐਵਾਰਡ

ਰਾਮਾਂ ਮੰਡੀ, 27 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਨੂੰ ਪਿ੍ੰਸੀਪਲ ਡਾ. ਸੁਨੀਲ ਕੁਮਾਰ ਵਲੋਂ ਸ਼ੁਰੂ ਕੀਤੀ ਹਰਿਆਵਲ ਲਹਿਰ ਦੇ ਸਦਕਾ ਏ.ਜੀ.ਓ.ਸੀ ਨੈਸ਼ਨਲ ਐਜੂਕੇਸ਼ਨ ਐਕਸੀਲੈਸ ਐਵਾਰਡਜ਼ 2022 ...

ਪੂਰੀ ਖ਼ਬਰ »

ਭਾਰਤੀ ਸਟੇਟ ਬੈਂਕ ਬ੍ਰਾਂਚ ਵਲੋਂ ਪਿੰਡ ਮਹਿਮਾ ਸਰਜਾ ਵਿਖੇ ਕਿਸਾਨ ਲੋਨ ਮੇਲਾ

ਮਹਿਮਾ ਸਰਜਾ, 27 ਮਈ (ਬਲਦੇਵ ਸੰਧੂ)-ਭਾਰਤੀ ਸਟੇਟ ਬੈਂਕ ਬ੍ਰਾਂਚ ਮਹਿਮਾ ਸਰਜਾ ਵਲੋਂ ਸਥਾਨਕ ਪਿੰਡ ਵਿਖੇ ਕਿਸਾਨ ਲੋਨ ਮੇਲਾ ਬੈਂਕ ਬ੍ਰਾਂਚ ਮੈਨੇਜਰ ਰੋਹਤਾਸ ਕੁਮਾਰ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਵਿਚ ਡੀ.ਜੀ.ਐਸ. ਰਜਨੀਸ਼ ਕੁਮਾਰ ਤੇ ਏ.ਜੀ.ਐਮ. ਮਨਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਲਹਿਰਾ ਬੇਗਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਸੰਬੰਧੀ ਮੁਕਾਬਲੇ

ਲਹਿਰਾ ਮੁਹੱਬਤ, 27 ਮਈ (ਸੁਖਪਾਲ ਸਿੰਘ ਸੁੱਖੀ)-ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ, ਲੇਖ ਰਚਨਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਭਾਸ਼ਣ 'ਚ ਵਿਦਿਆਰਥਣ ਜਸਪ੍ਰੀਤ ਕੌਰ ਨੌਵੀਂ ਨੇ ਪਹਿਲਾ, ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਸਾਹਿਤਕ ਗਤੀਵਿਧੀਆਂ ਨੂੰ ਨੌਜਵਾਨ ਪੀੜ੍ਹੀ ਨਾਲ ਜੋੜਨ ਲਈ ਵਚਨਬੱਧ-ਜ਼ਿਲ੍ਹਾ ਭਾਸ਼ਾ ਅਫ਼ਸਰ

ਬਠਿੰਡਾ, 27 ਮਈ (ਸ.ਰਿ.)-ਭਾਸ਼ਾ ਵਿਭਾਗ ਵਲੋਂ ਸਥਾਨਕ ਐਸ.ਐਸ.ਡੀ.ਗਰਲਜ਼ ਕਾਲਜ ਵਿਖੇ ਪੰਜਾਬੀ ਕਹਾਣੀ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਚਾਰ ਉੱਘੇ ਕਹਾਣੀਕਾਰਾਂ ਦੀਆਂ ਕਹਾਣੀਆਂ ਦੀ ਸਿਰਜਣ ਪ੍ਰਕ੍ਰਿਆ ਤੇ ਉਨ੍ਹਾਂ ਦੇ ਆਲੋਚਨਾਤਮਿਕ ਪਰਿਪੇਖ ਬਾਰੇ ਚਰਚਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬੱਚਤ ਸੰਬੰਧੀ ਸਿਖਲਾਈ ਕੈਂਪ ਲਗਾਇਆ

ਰਾਮਾਂ ਮੰਡੀ, 27 ਮਈ (ਗੁਰਪ੍ਰੀਤ ਸਿੰਘ ਅਰੋੜਾ)-ਡਿਪਟੀ ਕਮਿਸ਼ਨਰ ਬਠਿੰਡਾ ਸ਼ੌਕਤ ਅਹਿਮਦ ਪਾਰੇ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਪਾਖਰ ਸਿੰਘ ਦੀ ਰਹਿਨੁਮਾਈ ਹੇਠ ਡਾ. ਹਰਬੰਸ ਸਿੰਘ ਸਿੱਧੂ ਸਹਾਇਕ ਮੰਡੀਕਰਨ ਅਫ਼ਸਰ ਅਤੇ ਡਾ: ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਇਕੱਤਰਤਾ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿਰਤੀ ਕਿਸਾਨ ਯੂਨੀਅਨ, ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਦੀ ਅਗਵਾਈ ਵਿਚ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ ਵਿਚ ਅਗਲੇ ਮਹੀਨੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

ਬੈਂਕ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਲਗਾਇਆ ਲੋਨ ਮੇਲਾ

ਨਥਾਣਾ, 27 ਮਈ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਵਿਖੇ ਸਟੇਟ ਬੈਂਕ ਆਫ਼ ਇੰਡੀਆ ਦੀ ਨਥਾਣਾ ਬਰਾਂਚ ਵੱਲੋਂ ਬੈਂਕ ਨਾਲ ਸਬੰਧਿਤ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲੋਨ ਮੇਲਾ ਪ੍ਰੋਗਰਾਮ ਕਰਵਾਇਆ ਗਿਆ | ਬਰਾਂਚ ਮੈਨੇਜਰ ਰਵੀ ਰਾਏ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਐਂਟਰਪਰੀਨਿਓਰ ਪ੍ਰਮੋਟ ਕਰਨ ਹਿੱਤ ਜਾਗਰੂਕਤਾ ਕੈਂਪ

ਬਠਿੰਡਾ, 27 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤ ਸਰਕਾਰ ਦੇ ਸਟੈਂਡ-ਅੱਪ ਇੰਡੀਆ ਪ੍ਰੋਗਰਾਮ ਅਤੇ ਭਾਰਤ ਸਰਕਾਰ ਤੇ ਰਾਜ ਸਰਕਾਰ ਵਲੋਂ ਰੋਜ਼ਗਾਰ ਅਤੇ ਸਵੈ-ਰੋਜਗਾਰ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਰਾਜ ਦੇ ਅਨੁਸੂਚਿਤ ਜਾਤੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX