ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554

ਖੰਨਾ / ਸਮਰਾਲਾ

ਭਾਕਿਯੂ ਏਕਤਾ ਉਗਰਾਹਾਂ ਵਲੋਂ ਐੱਸ. ਡੀ. ਐਮ. ਪਾਇਲ ਦੇ ਨਾਂਅ ਦਿੱਤਾ ਮੰਗ-ਪੱਤਰ

ਪਾਇਲ, 27 ਮਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੇ ਬਲਾਕ ਪ੍ਧਾਨ ਪਰਮਵੀਰ ਸਿੰਘ ਘਲੋਟੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਜਥੇਬੰਦੀ ਦਾ ਵਫ਼ਦ ਐੱਸ. ਡੀ. ਐਮ ਪਾਇਲ ਨੂੰ ਮਿਲਣ ਪਹੁੰਚਿਆ ਤਾਂ ਕੋਈ ਪ੍ਰਸ਼ਾਸਨ ਦਾ ਉੱਚ ਅਧਿਕਾਰੀ ਮੌਕੇ 'ਤੇ ਹਾਜ਼ਰ ਨਹੀਂ ਸੀ | ਜਿਸ ਦੇ ਰੋਸ ਵਜੋਂ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ | ਕਾਫੀ ਸਮਾਂ ਬੀਤਣ ਤੋਂ ਬਾਅਦ ਦਫ਼ਤਰ ਦੇ ਕਲਰਕ ਨੇ ਮੰਗ-ਪੱਤਰ ਲਿਆ | ਕਿਸਾਨ ਆਗੂਆਂ ਨੇ ਦੱਸਿਆ ਕਿ ਮਸਲਾ ਇਹ ਸੀ ਕਿ ਸਬ ਡਵੀਜ਼ਨ ਲੈਵਲ ਮੋਨੀਟਰਿੰਗ ਕਮੇਟੀ ਵਲੋਂ ਪਿੰਡ ਘਣਗਸ ਦੇ ਕਿਸਾਨ ਮਨਪ੍ਰੀਤ ਸਿੰਘ ਤੇ ਵਰਿੰਦਰ ਸਿੰਘ ਨੂੰ ਖੇਤ 'ਚ ਅੱਗ ਲਗਾਉਣ ਦਾ ਜੁਰਮਾਨਾ ਪੱਤਰ ਭੇਜਿਆ ਗਿਆ | ਜਿਸ 'ਤੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੋ ਕਿਸਾਨਾਂ ਨੂੰ ਅੱਗ ਲਾਉਣ ਦੇ ਦੋਸ਼ ਹੇਠ ਫਸਾਇਆ ਜਾ ਰਿਹਾ ਹੈ, ਇਹ ਬਿਲਕੁਲ ਨਾਜਾਇਜ਼ ਹੈ, ਕਿਉਂਕਿ ਇਹ ਅੱਗ ਪਿੰਡ ਮੁਕੰਦਪੁਰ ਦੀ ਤਰਫ਼ ਤੋਂ ਲੱਗ ਕੇ ਆਈ ਸੀ | ਇਨ੍ਹਾਂ ਦੋਨਾਂ ਕਿਸਾਨਾਂ ਵਲੋਂ ਕੋਈ ਵੀ ਮੌਕੇ 'ਤੇ ਹਾਜ਼ਰ ਨਹੀਂ ਸੀ, ਇਹ ਜੁਰਮਾਨਾ ਪੱਤਰ ਜਾਣ ਬੁੱਝ ਕੇ ਸਿਆਸੀ ਰੰਗਤ ਦੀ ਵਜਾ ਕਾਰਨ ਭੇਜਿਆ ਗਿਆ ਹੈ | ਨੋਟਿਸ ਭੇਜਣ ਤੋਂ ਪਹਿਲਾਂ ਕਿਸਾਨਾਂ ਦਾ ਪੱਖ ਵੀ ਸਬ ਡਵੀਜ਼ਨ ਲੈਵਲ ਮੋਨੀਟਰਿੰਗ ਕਮੇਟੀ ਵਲੋਂ ਨਹੀਂ ਲਿਆ ਗਿਆ, ਜਿਸ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਨੇ ਕਿਹਾ ਕਿ ਇਹ ਜੁਰਮਾਨਾ ਸਰਾ ਸਰ ਗਲਤ ਹੈ, ਉਨ੍ਹਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਜੁਰਮਾਨੇ ਨੂੰ ਤੁਰੰਤ ਰੱਦ ਕੀਤਾ ਜਾਵੇ, ਜੇਕਰ ਪ੍ਸ਼ਾਸਨ ਨੇ ਇਸ ਮਸਲੇ ਸੰਬੰਧੀ ਟਾਲ-ਮਟੋਲ ਵਾਲੀ ਨੀਤੀ ਅਪਣਾਈ ਤਾਂ ਫਿਰ ਜਥੇਬੰਦੀ ਵਲੋਂ ਜੁਰਮਾਨਾ ਰੱਦ ਕਰਵਾਉਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਹਰਜੀਤ ਸਿੰਘ ਘਲੋਟੀ, ਪਰਮਜੀਤ ਸਿੰਘ ਘੁਡਾਣੀ, ਝਰਮਲ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ ਘਣਗਸ, ਪੱਪੂ ਘਣਗਸ ਤੋਂ ਇਲਾਵਾ ਹੋਰ ਕਿਸਾਨ ਵੀ ਹਾਜ਼ਰ ਸਨ |

ਨਗਰ ਕੌਂਸਲ ਖੰਨਾ ਵਲੋਂ ਪੀਣ ਵਾਲੇ ਪਾਣੀ ਦੇ ਸਟੀਲ ਟੈਂਕਰਾਂ ਨੂੰ ਸੀਵਰੇਜ ਨਾਲ ਜੋੜਿਆ-ਸਤੀਸ਼ ਸ਼ਰਮਾ

ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਸਤੀਸ਼ ਸ਼ਰਮਾ ਪ੍ਰਧਾਨ ਆਰ. ਟੀ. ਆਈ. ਸੈੱਲ ਕਿਸਾਨ ਮੋਰਚਾ ਬੀ. ਜੇ. ਪੀ. ਨੇ ਦੋਸ਼ ਲਾਇਆ ਕਿ ਨਗਰ ਕੌਂਸਲ ਖੰਨਾ 'ਚ ਕੁਝ ਸਮਾਂ ਪਹਿਲੇ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਯੋਜਨਾ ਤਹਿਤ ਆਮ ਲੋਕਾ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ...

ਪੂਰੀ ਖ਼ਬਰ »

75 ਸਾਲਾ ਆਜ਼ਾਦੀ ਸਮਾਗਮਾਂ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਦਾ ਆਯੋਜਨ

ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਬਲਾਕ ਨੋਡਲ ਇੰਚਾਰਜ ਗੁਰਦੀਪ ਘਈ ਦੀ ਅਗਵਾਈ ਅਧੀਨ ਸਥਾਨਕ ਕਿਸ਼ੋਰੀ ਲਾਲ ਜੇਠੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 75 ਸਾਲਾ ਆਜ਼ਾਦੀ ਸਮਾਗਮਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਬੀ. ਐੱਡ ਫਰੰਟ ਨੇ ਦਿੱਤਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ-ਪੱਤਰ

ਪਾਇਲ, 27 ਮਈ (ਰਾਜਿੰਦਰ ਸਿੰਘ)-ਸਾਲ 2008 'ਚ ਭਰਤੀ ਹੋਏ 10000 ਟੀਚਿੰਗ ਫੈਲੋਜ਼ ਤੇ 4000 ਸਿੱਖਿਆ ਪੋ੍ਰਵਾਈਡਰਜ਼ ਦੀ ਨੁਮਾਇੰਦਗੀ ਕਰਦੀ ਜਥੇਬੰਦੀ ਬੀ. ਐੱਡ ਅਧਿਆਪਕ ਫ਼ਰੰਟ ਪੰਜਾਬ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਪ੍ਰਤੀ ਹਮੇਸ਼ਾ ਸੁਹਿਰਦਤਾ ਨਾਲ ਸੰਘਰਸ਼ ਕਰਦੀ ਹੈ | ...

ਪੂਰੀ ਖ਼ਬਰ »

ਬੇਕਰੀ ਦੀ ਦੁਕਾਨ 'ਚ ਚੋਰੀ ਕਰਨ ਵਾਲਾ ਕਥਿਤ ਦੋਸ਼ੀ ਕਾਬੂ, ਮਾਮਲਾ ਦਰਜ

ਖੰਨਾ, 27 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਬੇਕਰੀ ਦੀ ਦੁਕਾਨ 'ਚੋਂ ਸਾਮਾਨ ਨਕਦੀ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਭਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਦੁਕਾਨਦਾਰਾਂ ਦਾ ਵਫ਼ਦ ਵਿਧਾਇਕ ਸੌਂਦ ਨੂੰ ਮਿਲਿਆ

ਬੀਜਾ, 27 ਮਈ (ਕਸ਼ਮੀਰਾ ਸਿੰਘ ਬਗਲੀ)-ਕਸਬਾ ਬੀਜਾ ਵਿਖੇ ਸਮਰਾਲਾ ਰੋਡ 'ਤੇ ਰਿਹਾਇਸ਼ੀ ਘਰ ਤੇ ਦੁਕਾਨਦਾਰ ਪਿਛਲੇ ਲੰਬੇ ਸਮੇਂ ਤੋਂ ਸੀਵਰਜ ਦਾ ਪ੍ਰਬੰਧ ਨਾ ਹੋਣ ਕਰਕੇ ਕਾਫ਼ੀ ਔਖੇ ਹੋ ਰਹੇ ਹਨ | ਇਸ ਮੰਗ ਦੇ ਸੰਬੰਧ 'ਚ ਅੱਜ ਪਰਮਜੀਤ ਸਿੰਘ ਲਿਬੜਾ ਦੀ ਅਗਵਾਈ ਹੇਠ ਇਕ ...

ਪੂਰੀ ਖ਼ਬਰ »

ਖੱਬੇ ਪੱਖੀ ਪਾਰਟੀਆਂ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਖ਼ਿਲਾਫ਼ ਸਮਰਾਲਾ ਵਿਖੇ ਲਗਾਇਆ ਧਰਨਾ

ਸਮਰਾਲਾ, 27 ਮਈ (ਕੁਲਵਿੰਦਰ ਸਿੰਘ)-ਪੰਜਾਬ ਦੀਆਂ ਤਿੰਨ ਖੱਬੀਆਂ ਪਾਰਟੀਆਂ ਵਲੋਂ ਪੰਜਾਬ ਭਰ 'ਚ 25 ਤੋਂ 31 ਮਈ ਤੱਕ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ ਦੇ ਦਿੱਤੇ ਸੱਦੇ 'ਤੇ ਤਹਿਸੀਲ ਸਕੱਤਰ ਕਾਮਰੇਡ ਨਿੱਕਾ ਸਿੰਘ ਖੇੜਾ ਦੀ ਅਗਵਾਈ ਹੇਠ ਸੀ. ਪੀ. ਆਈ. ਐਮ. ...

ਪੂਰੀ ਖ਼ਬਰ »

ਘਰ ਦੇ ਵਿਹੜੇ 'ਚੋਂ ਮੱਝਾਂ ਚੋਰੀ

ਸਮਰਾਲਾ, 27 ਮਈ (ਕੁਲਵਿੰਦਰ ਸਿੰਘ)-ਸ਼ਹਿਰ ਸਮਰਾਲਾ ਦੇ ਆਸ-ਪਾਸ ਪਿੰਡਾਂ ਵਿਚ ਵਾਰਦਾਤਾਂ ਦਾ ਸਿਲਸਿਲਾ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ | ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਥਾਣਾ ਸਮਰਾਲਾ ਅਧੀਨ ਸਾਹਮਣੇ ਆਇਆ ਜਿਸ ਸੰਬੰਧੀ ਗਰੀਬ ਪਰਿਵਾਰ ਦੇ ਨਿਨੂ ਪੁੱਤਰ ...

ਪੂਰੀ ਖ਼ਬਰ »

ਦੌੜ ਮੁਕਾਬਲੇ 'ਚ ਅੱਵਲ ਆਉਣ 'ਤੇ ਬੈਂਕ ਮੁਲਾਜ਼ਮ ਮੋਹਣ ਸਿੰਘ ਰਾਏ ਦਾ ਸਨਮਾਨ

ਕੁਹਾੜਾ, 27 ਮਈ (ਸੰਦੀਪ ਸਿੰਘ ਕੁਹਾੜਾ)-ਭਾਰਤੀ ਮਾਸਟਰ ਅਥਲੈਟਿਕਸ ਵਲੋਂ ਤਾਮਿਲਨਾਡੂ ਵਿਖੇ ਕਰਵਾਈ 41ਵੀਂ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 'ਚ ਪੰਜਾਬ ਐਂਡ ਸਿੰਧ ਬੈਂਕ ਦੀ ਸ਼ਾਖਾ ਕੁਹਾੜਾ ਦੇ ਮੁਲਾਜ਼ਮ ਮੋਹਣ ਸਿੰਘ ਵਲੋਂ ਦੌੜ ਮੁਕਾਬਲੇ 'ਚੋਂ ਇਕ ਸੋਨ ਤਗਮਾ ਤੇ ਦੋ ...

ਪੂਰੀ ਖ਼ਬਰ »

ਦੋਰਾਹਾ ਦੇ ਬੀ. ਡੀ. ਪੀ. ਓ. ਵਲੋਂ ਸਦਭਾਵਨਾ ਤਹਿਤ ਸਮੂਹ ਸਟਾਫ਼ ਨਾਲ ਮੀਟਿੰਗ

ਦੋਰਾਹਾ, 27 ਮਈ (ਜਸਵੀਰ ਝੱਜ)-ਬੀ. ਡੀ. ਪੀ. ਓ. ਰਾਮਪਾਲ ਸਿੰਘ ਦੀ ਅਗਵਾਈ ਹੇਠ ਸਦਭਾਵਨਾ ਮੀਟਿੰਗ ਬੀ. ਡੀ. ਪੀ. ਓ. ਦਫ਼ਤਰ ਦੋਰਾਹਾ ਵਿਖੇ ਕੀਤੀ ਗਈ | ਸਮੂਹ ਸਟਾਫ਼ ਨੇ ਬਲਾਕ ਦੋਰਾਹਾ ਨੂੰ ਪੰਜਾਬ 'ਚੋਂ ਪਹਿਲੀ ਕਤਾਰ ਵਿਚ ਸ਼ਾਮਿਲ ਕਰਨ ਲਈ ਬੀ. ਡੀ. ਪੀ. ਓ. ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਗਊਆਂ ਦੀ ਹੱਤਿਆ ਕਰ ਅੰਗ ਸਰਹਿੰਦ ਨਹਿਰ 'ਚ ਸੁੱਟੇ

ਮਾਛੀਵਾੜਾ ਸਾਹਿਬ, 27 ਮਈ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)-ਮਾਛੀਵਾੜਾ ਦੇ ਪਵਾਤ ਪਿੰਡ ਨੇੜੇ ਵਗਦੀ ਸਰਹਿੰਦ ਨਹਿਰ ਦੇ ਪੁਲ ਨੇੜੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਘਿਣਾਉਣੀ ਘਟਨਾ ਨੂੰ ਅੰਜਾਮ ਦਿੰਦਿਆਂ ਹੋਇਆ ਕਈ ਗਊਆਂ ਦੀ ਹੱਤਿਆ ਕਰ ਉਨ੍ਹਾਂ ਦੇ ਅੰਗ ਨਹਿਰ 'ਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਕਾਊਟ ਤੇ ਗਾਈਡ ਨਾਲ ਜੋੜਨਾ ਸਮੇਂ ਦੀ ਲੋੜ-ਨੀਟਾ ਕਸ਼ਯਪ

ਕੁਹਾੜਾ, 27 ਮਈ (ਸੰਦੀਪ ਸਿੰਘ ਕੁਹਾੜਾ)-ਸਟੇਟ ਆਰਗੇਨਾਈਜ਼ਰ ਕਮਿਸ਼ਨਰ ਪੰਜਾਬ ਭਾਰਤ ਸਕਾਊਟ ਗਾਈਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੱਬ ਮਾਸਟਰ ਨਰਿੰਦਰ ਸਿੰਘ ਤੇ ਫਲਾਕ ਲੀਡਰ ਨਰਿੰਦਰ ਕੌਰ ਦੀ ਅਗਵਾਈ ਹੇਠ 5 ਰੋਜ਼ਾ ਕੱਬ ਬੁਲਬੁਲ ਯੂਨਿਟ ਦੇ ਤਿ੍ਤੀਆ ਚਰਨ ਤੇ ਸਵਰਨ ...

ਪੂਰੀ ਖ਼ਬਰ »

30 ਸਾਲ ਬਾਅਦ ਆਈ ਸੋਮਵਤੀ ਮੱਸਿਆ ਦੇ ਦਿਨ ਸ੍ਰੀ ਪ੍ਰਾਚੀਨ ਸ਼ਿਵ ਮੰਦਰ 'ਚ ਪੂਰਵਜਾਂ ਦੀ ਵਿਸ਼ੇਸ਼ ਪੂਜਾ ਕੀਤੀ ਜਾਵੇਗੀ-ਦੇਸਰਾਜ ਸ਼ਾਸਤਰੀ

ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਸ੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਰ ਦੇ ਪੁਜਾਰੀ ਪੰਡਿਤ ਦੇਸਰਾਜ ਸ਼ਾਸਤਰੀ ਨੇ ਦੱਸਿਆ ਕਿ 30 ਮਈ 2022 ਸੋਮਵਾਰ ਨੂੰ ਜੇਠ ਮਹੀਨੇ ਦਾ ਨਵਾਂ ਚੰਦ ਹੈ | ਉਨ੍ਹਾਂ ਕਿਹਾ ਕਿ ਇਸ ਸਾਲ ਦੀ ਆਖ਼ਰੀ ਸੋਮਵਤੀ ਮੱਸਿਆ ਹੈ | ਇਸ ਦਿਨ ਸ਼ਨੀ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਵਲੋਂ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ

ਮਲੌਦ, 27 ਮਈ (ਸਹਾਰਨ ਮਾਜਰਾ)-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਉਤਸ਼ਾਹਿਤ ਕਰਨ ਤੇ ਉਨ੍ਹਾਂ ਦੇ ਜਨਮ ਦਿਨ ਵਾਲੇ ਦਿਨ ਨੂੰ ਖ਼ੁਸ਼ੀਆਂ ਭਰਿਆ ਤੇ ਯਾਦਗਾਰ ਬਣਾਉਣ ਲਈ ਨਿਵੇਕਲੀ ਪਹਿਲ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਮੁੱਖ ਮੰਤਰੀ ਭਗਵੰਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਾ ਨਾਂਅ ਸੁਤੰਤਰਤਾ ਸੰਗਰਾਮੀਆਂ ਨੂੰ ਸਮਰਪਿਤ ਕਰਨ ਦੀ ਮੰਗ

ਰਾਏਕੋਟ, 27 ਮਈ (ਸੁਸ਼ੀਲ)-ਸੁਤੰਤਰਤਾ ਸੰਗਰਾਮੀ ਤੇ ਉੱਤਰਾਧਿਕਾਰੀ ਐਸੋਸੀਏਸ਼ਨ ਤਹਿਸੀਲ ਰਾਏਕੋਟ ਦੇ ਮੈਂਬਰਾਂ ਦਾ ਇਕ ਵਫ਼ਦ ਤਹਿਸੀਲ ਪ੍ਰਧਾਨ ਅਵਤਾਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਐੱਸ. ਡੀ. ਐੱਮ. ਗੁਰਬੀਰ ਸਿੰਘ ਕੋਹਲੀ ਨੂੰ ਮਿਲਿਆ | ਇਸ ਮੌਕੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਨੂੰ ਹਲਕਾ ਗਿੱਲ ਤੇ ਦਾਖਾ ਵਾਸੀਆਂ ਨੇ ਮੰਗਾਂ ਤੋਂ ਜਾਣੂ ਕਰਵਾਇਆ

ਹੰਬੜਾਂ, 27 ਮਈ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਤੇ ਦਾਖਾ ਵਾਸੀਆਂ ਵਲੋਂ ਪੇਂਡੂ ਵਿਕਾਸ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਲਕਾ ਦਾਖਾ ਫੇਰੀ ਸਮੇਂ ਵਲੀਪੁਰ ਖੁਰਦ 'ਚ ਮਿਲ ਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਕੈਬਨਿਟ ਮੰਤਰੀ ਧਾਲੀਵਾਲ ...

ਪੂਰੀ ਖ਼ਬਰ »

ਐਤੀਆਣਾ 'ਚ ਪ੍ਰੀ-ਪ੍ਰਾਇਮਰੀ ਕਲਾਸ ਦੇ ਬੱਚਿਆਂ ਦੀਆਂ ਮਾਤਾਵਾਂ ਲਈ ਵਿਸ਼ੇਸ਼ ਵਰਕਸ਼ਾਪ

ਗੁਰੂਸਰ ਸੁਧਾਰ, 27 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਤੇ ਸਮਾਰਟ ਸਕੂਲ ਐਤੀਆਣਾ ਵਿਖੇ ਪ੍ਰੀ-ਪ੍ਰਾਇਮਰੀ ਕਲਾਸ ਦੇ ਬੱਚਿਆਂ ਦੀਆਂ ਮਾਤਾਵਾਂ ਲਈ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਹੈੱਡ ਬਲਜੀਤ ਸਿੰਘ ਵਲੋਂ ਹਾਜ਼ਰ ਮਾਤਾਵਾਂ ਨੂੰ ਸਕੂਲ ਤਰਫੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਭਾਸ਼ਾ-ਮੰਚ ਵਲੋਂ 'ਕਹਾਣੀ ਦਰਬਾਰ'

ਦੋਰਾਹਾ, 27 ਮਈ (ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਪੰਜਾਬੀ ਵਿਭਾਗ ਤੇ ਭਾਸ਼ਾ-ਮੰਚ ਵਲੋਂ ਭਾਸ਼ਾ ਵਿਭਾਗ ਲੁਧਿਆਣਾ ਦੇ ਸਹਿਯੋਗ ਨਾਲ 'ਕਹਾਣੀ ਦਰਬਾਰ' ਦਾ ਆਯੋਜਨ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਪਿ੍ੰਸੀਪਲ ਡਾ. ਨਿਰਲੇਪ ਕੌਰ ...

ਪੂਰੀ ਖ਼ਬਰ »

ਸੱਤਿਆ ਐਲੀਮੈਂਟਰੀ ਸਕੂਲ ਬਲੀਏਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸਤਿਆ ਐਲੀਮੈਂਟਰੀ ਸਕੂਲ ਬਲੀਏਵਾਲ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਅਭਿਜੋਤ ਕੌਰ ਨੇ ਪਹਿਲਾ, ਕੋਮਲਪ੍ਰੀਤ ਕੌਰ ਦੂਜਾ, ਜੈਸਮੀਨ ਕੌਰ ਨੇ ਤੀਜਾ ਤੇ ਅਭਿਜੋਤ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਚੁੱਕੇ ਕਦਮ ਸ਼ਲਾਘਾਯੋਗ-ਬਿੱਟੂ ਰੁੜਕਾ

ਡੇਹਲੋਂ, 27 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਲਈ ਚੁੱਕੇ ਕਦਮ ਸ਼ਲਾਘਾਯੋਗ ਹਨ ਜਦ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਹੀ ਸਰਕਾਰ ਦੇ ਮੰਤਰੀ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰ ਕੇ ਜੇਲ੍ਹ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਕਿਸਾਨਾਂ ਨਾਲ ਮੀਟਿੰਗਾਂ

ਮਲੌਦ, 27 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਦੇ ਸਰਗਰਮ ਆਗੂ ਮਾ: ਰਾਜਿੰਦਰ ਸਿੰਘ ਸਿਆੜ ਨੇ ਪਿੰਡ ਕੂਹਲੀ ਕਲਾਂ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਪੰਜਾਬ ਰਾਜ ਅੰਦਰ ਪਾਣੀ ਦਾ ਸੰਕਟ ਪੈਦਾ ਹੋਣ ਜਾ ਰਿਹਾ ਹੈ | ...

ਪੂਰੀ ਖ਼ਬਰ »

ਪਾਣੀ ਦੇ ਡਿਗ ਰਹੇ ਪੱਧਰ ਤੋਂ ਸਾਡੀ ਜਥੇਬੰਦੀ ਚਿੰਤਤ-ਭਾਕਿਯੂ ਆਗੂ

ਮਲੌਦ, 27 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਤੋਂ ਸਾਡੀ ਜਥੇਬੰਦੀ ਚਿੰਤਤ ਹੈ | ਇਹ ਪ੍ਰਗਟਾਵਾ ਪਿੰਡ ਕਿਸ਼ਨਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ ਨੂੰ ਰਾਜਿੰਦਰ ਸਿੰਘ ਸਿਆੜ , ਜਗਤਾਰ ਸਿੰਘ ...

ਪੂਰੀ ਖ਼ਬਰ »

ਏ.ਐੱਸ. ਮਾਡਰਨ ਸਕੂਲ ਵਿਖੇ ਕੈਰੀਅਰ ਕਾਊਾਸਲਿੰਗ ਸੈਸ਼ਨ ਦਾ ਆਯੋਜਨ

ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਏ. ਐੱਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਕੈਰੀਅਰ ਕਾਊਾਸਲਿੰਗ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਦੇ ਆਯੋਜਕ ਭਰਤ ਮਨੋਚਾ (ਚੰਡੀਗੜ੍ਹ) ਦੁਆਰਾ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਬੀ. ਕੇ. ਯੂ. (ਡਕੌਂਦਾ) ਇਕਾਈ ਮਲੌਦ ਤੇ ਦੋਰਾਹਾ ਦੀ ਸਾਂਝੀ ਮੀਟਿੰਗ

ਮਲੌਦ, 27 ਮਈ (ਸਹਾਰਨ ਮਾਜਰਾ)-ਬੀ. ਕੇ. ਯੂ. ਏਕਤਾ (ਡਕੌਂਦਾ) ਦੀ ਬਲਾਕ ਮਲੌਦ ਤੇ ਦੋਰਾਹਾ ਦੀ ਅਹਿਮ ਮੀਟਿੰਗ ਸੀਨੀਅਰ ਆਗੂ ਕੋ-ਕਨਵੀਨਰ ਬਲਵਿੰਦਰ ਸਿੰਘ ਨਿਜ਼ਾਮਪੁਰ ਦੀ ਪ੍ਰਧਾਨਗੀ ਹੇਠ ਹੋਈ | ਸੀਨੀਅਰ ਆਗੂ ਸੁਖਦੇਵ ਸਿੰਘ ਲਹਿਲ ਨੇ ਜਾਰੀ ਪੈੱ੍ਰਸ ਬਿਆਨ ਰਾਹੀਂ ਦੱਸਿਆ ...

ਪੂਰੀ ਖ਼ਬਰ »

ਸਿੱਧੀ ਬਿਜਾਈ ਸੰਬੰਧੀ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਮਲੌਦ, 27 ਮਈ (ਸਹਾਰਨ ਮਾਜਰਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਡੇਹਲੋਂ ਜ਼ਿਲ੍ਹਾ ਲੁਧਿਆਣਾ ਵਲੋਂ ਡਾ. ਨਿਰਮਲ ਸਿੰਘ, ਖੇਤੀਬਾੜੀ ਅਫ਼ਸਰ ਦੀ ਅਗਵਾਈ 'ਚ ਝੋਨੇ ਦੀ 'ਤਰ ਵੱਤਰ ਸਿੱਧੀ ਬਿਜਾਈ' ਸੰਬੰਧੀ ਸਰਕਲ ਮਲੌਦ ਤੇ ਸਿਆੜ ਦੇ ਪਿੰਡਾਂ ਵਿਚ ਕੈਂਪ ਲਗਾਏ ਗਏ | ...

ਪੂਰੀ ਖ਼ਬਰ »

ਡਾ. ਅੰਬੇਡਕਰ ਕਾਲੋਨੀ 'ਚ ਆਯੁਰਵੈਦਿਕ ਮੈਡੀਕਲ ਕੈਂਪ 'ਚ 68 ਮਰੀਜ਼ਾਂ ਦੀ ਜਾਂਚ

ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਡਾ. ਪੰਕਜ ਕੁਮਾਰ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਲੁਧਿਆਣਾ ਦੀ ਅਗਵਾਈ ਹੇਠ ਭਗਤ ਪੂਰਨ ਸਿੰਘ ਚੈਰੀਟੇਬਲ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਖੰਨਾ ਸੋਸਵਾ (ਨਾਰਥ) ਪੰਜਾਬ ਦੇ ਸਹਿਯੋਗ ਨਾਲ ਨੇੜੇ ਰੇਲਵੇ ਲਾਈਨ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX