ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ, 23 ਮੌਤਾਂ
. . .  14 minutes ago
ਨਵੀਂ ਦਿੱਲੀ, 1 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 17070 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 14413 ਠੀਕ ਹੋਏ ਹਨ ਤੇ 23 ਲੋਕਾਂ ਦੀ ਮੌਤ...
ਸਰਕਾਰੀ ਸਕੂਲਾਂ 'ਚ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
. . .  22 minutes ago
ਸੰਧਵਾਂ, 1 ਜੁਲਾਈ (ਪ੍ਰੇਮੀ ਸੰਧਵਾਂ) - ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਇਲਾਕੇ ਦੇ ਖੁੱਲ੍ਹੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਦੇਖਣ ਨੂੰ ਮਿਲੀ। ਅਧਿਆਪਕਾਂ ਨੇ ਕਿਹਾ ਕਿ ਇਕ ਅੱਧੇ ਦਿਨ...
ਅੱਜ ਤੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ - ਹਰਜੋਤ ਬੈਂਸ
. . .  28 minutes ago
ਚੰਡੀਗੜ੍ਹ, 1 ਜੁਲਾਈ - ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕਿਹਾ ਕਿ ਪੰਜਾਬ ਵਾਸੀਆਂ ਨੂੰ ਅੱਜ ਤੋਂ 300 ਯੂਨਿਟ ਬਿਜਲੀ ਮੁਫ਼ਤ...
ਬੱਸ ਅਤੇ ਟਰੱਕ ਦਰਮਿਆਨ ਭਿਆਨਕ ਟੱਕਰ 'ਚ ਇਕ ਦੀ ਮੌਤ, 5 ਜ਼ਖ਼ਮੀ
. . .  39 minutes ago
ਮਹਿਲ ਕਲਾਂ, 30 ਜੂਨ - (ਅਵਤਾਰ ਸਿੰਘ ਅਣਖੀ) - ਲੁਧਿਆਣਾ ਬਠਿੰਡਾ ਮੁੱਖ ਮਾਰਗ 'ਤੇ ਪਿੰਡ ਨਿਹਾਲੂਵਾਲ ਦੱਧਾਹੂਰ ਵਿਚਕਾਰ ਬੱਸ ਅਤੇ ਟਰੱਕ ਦਰਮਿਆਨ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ...
ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . .  54 minutes ago
ਓਠੀਆਂ 1 ਜੁਲਾਈ (ਗੁਰਵਿੰਦਰ ਸਿੰਘ ਛੀਨਾ) ਪੰਜਾਬ ਭਰ ਵਿਚ ਬੀਤੇ ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਝੋਨੇ ਦੀ ਫ਼ਸਲ ਲਵਾਈ ਦੋ ਜ਼ੋਰ ਫੜਨ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ...
ਦੇਸ਼ ਭਰ 'ਚ ਸਿੰਗਲ ਯੂਜ਼ ਪਲਾਸਟਿਕ ਉੱਪਰ ਅੱਜ ਤੋਂ ਪੂਰਨ ਤੌਰ 'ਤੇ ਪਾਬੰਦੀ
. . .  about 1 hour ago
ਚੰਡੀਗੜ੍ਹ, 1 ਜੁਲਾਈ - ਪੰਜਾਬ ਸਮੇਤ ਦੇਸ਼ ਭਰ 'ਚ ਅੱਜ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਉਤਪਾਦਨ, ਵਿੱਕਰੀ ਅਤੇ ਉਪਯੋਗ ਉੱਪਰ ਪੂਰਨ ਤੌਰ 'ਤੇ ਪਾਬੰਦੀ ਲੱਗ ਗਈ ਹੈ। ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆ iਖ਼ਲਾਫ਼ ਸਖ਼ਤ ਕਾਰਵਾਈ ਕਰਨ ਦਾ ਵੀ ਐਲਾਨ...
ਮਨੀਪੁਰ 'ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 14
. . .  59 minutes ago
ਇੰਫਾਲ, 1 ਜੁਲਾਈ - ਮਨੀਪੁਰ ਦੇ ਨੋਨੀ ਜ਼ਿਲ੍ਹੇ 'ਚ ਟੂਪੁਲ ਰੇਲਵੇ ਯਾਰਡ ਦੇ ਉਸਾਰੀ ਕੈਂਪ 'ਤੇ ਬੁੱਧਵਾਰ ਦੀ ਰਾਤ ਨੂੰ ਭਾਰੀ ਢਿੱਗਾਂ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 14 ਹੋ ਗਈ ਹੈ। ਡੀ.ਜੀ.ਪੀ. ਪੀ. ਡੌਂਗੇਲ ਨੇ ਦੱਸਿਆ...
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ ਪੰਜਾਬ ਦੇ ਸਕੂਲ
. . .  about 1 hour ago
ਚੰਡੀਗੜ੍ਹ, 1 ਜੁਲਾਈ - ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਬੰਦ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲ ਅੱਜ ਤੋਂ ਖੁੱਲ੍ਹ ਗਏ ਹਨ। ਪੰਜਾਬ 'ਚ ਸਾਰੇ ਸਕੂਲਾਂ ਦਾ...
ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਜਿੱਤਿਆ ਚਾਂਦੀ ਦਾ ਤਮਗ਼ਾ
. . .  about 1 hour ago
ਨਵੀਂ ਦਿੱਲੀ, 1 ਜੁਲਾਈ - ਜੈਵਲਿਨ ਥਰੋ ਖਿਡਾਰੀ ਨੀਰਜ ਚੋਪੜਾ ਨੇ ਡਾਇਮੰਡ ਲੀਗ 'ਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਇਸ ਦੇ ਨਾਲ ਨੀਰਜ ਚੋਪੜਾ ਨੇ ਆਪਣਾ ਹੀ ਰਾਸ਼ਟਰੀ ਰਿਕਾਰਡ...
ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਘਟੀਆਂ
. . .  about 1 hour ago
ਨਵੀਂ ਦਿੱਲੀ, 1 ਜੁਲਾਈ - 19 ਕਿੱਲੋਗਰਾਮ ਦੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ 'ਚ 198 ਰੁਪਏ ਕਟੌਤੀ ਕੀਤੀ ਗਈ ਹੈ। ਦਿੱਲੀ 'ਚ ਹੁਣ ਵਪਾਰਕ ਐਲ.ਪੀ.ਜੀ. ਸਿਲੰਡਰ 2219 ਰੁਪਏ ਤੋਂ ਘੱਟ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼੍ਰੀਨਗਰ ਪੁਲਿਸ ਨੇ ਖ਼ਾਸ ਇਨਪੁਟਸ ਦੇ ਆਧਾਰ 'ਤੇ ਲਸ਼ਕਰ-ਏ- ਤਾਇਬਾ ਦੇ ਦੋ ਖ਼ਤਰਨਾਕ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅਸਾਮ : ਹੜ੍ਹ ਦੀ ਸਥਿਤੀ ਨਾਜ਼ੁਕ,8 ਹੋਰ ਮਾਰੇ ਗਏ, 29 ਲੱਖ ਲੋਕ ਪ੍ਰਭਾਵਿਤ
. . .  1 day ago
ਤਖ਼ਤ ਸੱਚਖੰਡ ਬੋਰਡ ਨਾਂਦੇੜ ਨੂੰ ਕੀਤਾ ਬਰਖ਼ਾਸਤ -ਡਾ. ਪੀ. ਐਸ. ਪਸਰੀਚਾ ਹੋਣਗੇ ਮੁੱਖ ਪ੍ਰਬੰਧਕ
. . .  1 day ago
ਹਰਸਾ ਛੀਨਾ, 30 ਜੂਨ (ਕੜਿਆਲ)-ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਦੀ ਸੇਵਾ ਸੰਭਾਲ ਕਰਦੇ ਆ ਰਹੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ...
ਸਿੰਗਾਪੁਰ ਤੋਂ ਅੰਮ੍ਰਿਤਸਰ ਆਈ ਫਲਾਈਟ 'ਚ ਬੰਬ ਹੋਣ ਦਾ ਆਇਆ ਫੋਨ, ਹਰਕਤ 'ਚ ਆਏ ਸੁਰੱਖਿਆ ਦਸਤੇ
. . .  1 day ago
ਅੰਮ੍ਰਿਤਸਰ ,30 ਜੂਨ (ਰੇਸ਼ਮ ਸਿੰਘ )-ਸਿੰਗਾਪੁਰ ਤੋਂ ਆਈ ਸਕੂਟ ਏਅਰਲਾਈਨ 'ਚ ਬੰਬ ਹੋਣ ਦੀ ਧਮਕੀ ਮਿਲੀ ਹੈ ,ਜਿਸ ਉਪਰੰਤ ਸੀ.ਆਈ.ਐਸ.ਐਫ. ਵਲੋਂ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ...
ਤੇਜ਼ ਰਫ਼ਤਾਰ ਬੱਸ ਨੇ ਪੈਦਲ ਯਾਤਰੂਆਂ ਨੂੰ ਕੁਚਲਿਆ, ਇਕ ਦੀ ਮੌਤ ,ਇਕ ਗੰਭੀਰ ਜ਼ਖਮੀ
. . .  1 day ago
ਜਖਵਾਲੀ, 30 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ ’ਤੇ ਸਥਿਤ ਪਿੰਡ ਆਦਮਪੁਰ ਨਜ਼ਦੀਕ ਪੈਦਲ ਯਾਤਰਾ ਕਰਕੇ ਜਾ ਰਹੇ 3 ਵਿਅਕਤੀਆਂ ਨੂੰ ਤੇਜ਼ ਰਫ਼ਤਾਰ ਪ੍ਰਾਈਵੇਟ ਕੰਪਨੀ ਦੀ ਬੱਸ ਵਲੋਂ ਟੱਕਰ ਮਾਰੇ ...
ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  1 day ago
ਕ੍ਰਿਪਟੋਕਰੰਸੀ ਇਕ ਸਪੱਸ਼ਟ ਖ਼ਤਰਾ ਹੈ, ਵਿੱਤੀ ਸਥਿਰਤਾ ਵਿਚ ਕਿਸੇ ਵੀ ਵਿਘਨ ਤੋਂ ਬਚਣ ਦੀ ਲੋੜ : ਆਰ.ਬੀ.ਆਈ. ਗਵਰਨਰ
. . .  1 day ago
ਇਸਰੋ ਦਾ ਪੀ.ਐੱਸ.ਐੱਲ.ਵੀ –ਸੀ. 53/ਡੀ.ਐਸ.ਈ.ਓ. ਮਿਸ਼ਨ ਸਫਲਤਾਪੂਰਵਕ ਲਾਂਚ ਕੀਤਾ ਗਿਆ
. . .  1 day ago
ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਿਵੇਕ ਫਾਂਸਾਲਕਰ ਨੇ ਮੁੰਬਈ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
. . .  1 day ago
ਨਿਕਾਸੀ ਥਾਵਾਂ 'ਤੇ ਭੂ-ਮਾਫ਼ੀਆ ਦਾ ਕਬਜ਼ਾ ਹੋਣ ਕਾਰਨ ਸੜਕਾਂ ਹੋਈਆਂ ਜਲ-ਥਲ
. . .  1 day ago
ਜ਼ੀਰਕਪੁਰ,30 ਜੂਨ, (ਹੈਪੀ ਪੰਡਵਾਲਾ)- ਅੱਜ ਸਵੇਰ ਤੋਂ ਪੈ ਰਹੇ ਭਰਵੇਂ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਪਾਣੀ 'ਚ ਡੁੱਬ ਗਈਆਂ। ਪ੍ਰਸ਼ਾਸਨ ਦੀ ਬਦ-ਇੰਤਜ਼ਾਮੀ ਸਦਕਾ ਬਰਸਾਤੀ ਪਾਣੀ ਦਾ ਪੂਰਨ ਨਿਕਾਸ ਨਾ ਹੋਣ ...
ਹੌਜ਼ਰੀ ਵਪਾਰੀ ਪਾਸੋਂ 3 ਕਰੋੜ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਗੈਂਗਸਟਰ ਸੁੱਖਾ ਦੁਨੇਕੇ ਦੇ 7 ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ ,30 ਜੂਨ (ਪਰਮਿੰਦਰ ਸਿੰਘ ਆਹੂਜਾ)- -ਲੁਧਿਆਣਾ ਪੁਲਿਸ ਨੇ ਹੌਜ਼ਰੀ ਵਪਾਰੀ ਤੋਂ 3 ਕਰੋੜ ਦੀ ਫ਼ਿਰੌਤੀ ਮੰਗਣ ਵਾਲੇ ਖ਼ਤਰਨਾਕ ਗੈਂਗਸਟਰ ਸੁੱਖਾ ਦੁਨੇਕੇ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ...
ਭਾਜਪਾ ਨੇ ਐਨ.ਡੀ.ਏ. ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਤੀ ਮੁਰਮੂ ਲਈ ਸਮਰਥਨ ਮੰਗਣ ਲਈ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਕੋਲ ਕੀਤੀ ਪਹੁੰਚ
. . .  1 day ago
ਮਹਾਰਾਸ਼ਟਰ : ਦੇਵੇਂਦਰ ਫੜਨਵੀਸ ਨੇ ਕੀਤਾ ਐਲਾਨ, ਏਕਨਾਥ ਸ਼ਿੰਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
. . .  1 day ago
3 ਚੀਫ ਇੰਜੀਨੀਅਰਾਂ,ਐਸ.ਈ. ਇੰਜੀਨੀਅਰਾਂ ਦੀਆਂ ਬਦਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਆਦਰਸ਼ਾਂ ਤੇ ਉਦੇਸ਼ਾਂ ਨੂੰ ਵਿਸਾਰ ਦੇਣ ਨਾਲ ਅਸਫਲਤਾ ਹਾਸਲ ਹੁੰਦੀ ਹੈ। ਜਵਾਹਰ ਲਾਲ ਨਹਿਰੂ

ਦਿੱਲੀ / ਹਰਿਆਣਾ

ਦਿੱਲੀ ਦੇ ਵੱਖ ਵੱਖ ਹਲਕਿਆਂ 'ਚ 4 ਤੋਂ 25 ਜੂਨ ਤੱਕ ਗੁਰਮਤਿ ਕੈਂਪ ਲਾਏਗੀ ਦਿੱਲੀ ਗੁਰਦੁਆਰਾ ਕਮੇਟੀ-ਕਰਮਸਰ

ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ) - ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਗਰਮੀ ਦੀਆਂ ਛੁੱਟੀਆਂ ਦੌਰਾਨ ਦਿੱਲੀ ਦੇ ਵੱਖ ਵੱਖ ਇਲਾਕਿਆਂ 'ਚ ਗੁਰਮਤਿ ਕੈਂਪ ਲਾਉਣ ਦਾ ਫੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ. ਕਰਮਸਰ ਨੇ ਦੱਸਿਆ ਕਿ ਗੁਰਮਤਿ ਕੈਂਪ ਲਗਾਉਣ ਸੰਬੰਧੀ ਰੂਪਰੇਖਾ ਤਿਆਰ ਕਰਨ ਲਈ ਮੀਟਿੰਗ ਬੁਲਾਈ ਗਈ ਸੀ ਜਿਸ ਵਿਚ ਦਿੱਲੀ ਦੀਆਂ ਲਗਭਗ 20 ਸਹਿਯੋਗੀ ਸੰਸਥਾਵਾਂ ਵਲੋਂ ਹਿੱਸਾ ਲਿਆ ਗਿਆ | ਉਨ੍ਹਾਂ ਦੱਸਿਆ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਹੈ ਕਿ 4 ਜੂਨ ਤੋਂ 25 ਜੂਨ ਤੱਕ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਗੁਰਮਤਿ ਕੈਂਪ ਲਗਾਏ ਜਾਣਗੇ | ਜਿਸ ਵਿਚ ਗੁਰਮੁਖੀ, ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਗੁਰਬਾਣੀ ਕੰਠ, ਦਸਤਾਰ ਸਿਖਲਾਈ ਆਦਿ ਦੀ ਸਿੱਖਿਆ ਬੱਚਿਆਂ ਨੂੰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਗੁਰਮਤਿ ਕੈਂਪਾਂ ਵਿਚ ਦਿੱਲੀ ਕਮੇਟੀ ਵਲੋਂ ਸਹਿਯੋਗੀ ਸੰਸਥਾਵਾਂ ਨਾਲ ਰਲ ਕੇ ਪ੍ਰਚਾਰ ਕਰਨ ਲਈ ਪ੍ਰਚਾਰਕ ਵੀ ਭੇਜੇ ਜਾਣਗੇ | ਦਿੱਲੀ ਅੰਦਰ ਕਿਸੇ ਵੀ ਇਲਾਕੇ ਨੂੰ ਇਨ੍ਹਾਂ ਕੈਂਪਾਂ ਲਈ ਪੰਜਾਬੀ ਟੀਚਰ, ਲਿਟਰੇਚਰ, ਪ੍ਰਚਾਰਕ ਆਦਿ ਦੀ ਜ਼ਰੂਰਤ ਹੋਵੇ ਤਾਂ ਉਹ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਭਾਗ ਨਾਲ ਰਾਬਤਾ ਕਾਇਮ ਕਰ ਸਕਦਾ ਹੈ | ਇਨ੍ਹਾਂ ਗੁਰਮਤਿ ਕੈਂਪਾਂ ਦਾ ਮੁੱਖ ਸਮਾਗਮ 25 ਜੂਨ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬਣੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਕੀਤਾ ਜਾਵੇਗਾ |

17 ਸਾਲ ਪਹਿਲਾਂ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ 'ਚ ਸਰਨਾ ਤੇ ਹਿੱਤ ਨੇ ਅਕਾਲ ਤਖਤ 'ਤੇ ਨਹੀਂ ਬਖਸ਼ਵਾਈ ਭੁੱਲ- ਦਿੱਲੀ ਕਮੇਟੀ

ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਕਾਨਫਰੰਸ ਦੌਰਾਨ ਅਕਾਲ ਤਖਤ ਦੇ ਇਕ ਪੱਤਰ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਅਵਤਾਰ ਸਿੰਘ ...

ਪੂਰੀ ਖ਼ਬਰ »

ਹੁਣ ਗੈਸਟ ਟੀਚਰਾਂ ਦਾ ਹਾਜ਼ਰੀ ਪ੍ਰਤੀ ਫਸਿਆ ਪੇਚ

ਨਵੀਂ ਦਿੱਲੀ, 27 ਮਈ (ਬਲਵਿੰਦਰ ਸਿੰਘ ਸੋਢੀ)-ਸੀ. ਬੀ. ਐਸ. ਈ. ਦੀ 10ਵੀਂ ਅਤੇ 12ਵੀਂ ਦੀ ਬੋਰਡ ਦੀ ਪ੍ਰੀਖਿਆ ਦੀਆਂ ਉੱਤਰ ਕਾਪੀਆਂ ਦੀ ਅਧਿਆਪਕਾਂ ਵਲੋਂ ਜਾਂਚ ਸ਼ੁਰੂ ਹੋ ਚੁੱਕੀ ਹੈ ਅਤੇ ਕਾਪੀਆਂ ਦੀ ਜਾਂਚ ਪ੍ਰਤੀ ਸਕੂਲਾਂ 'ਚ ਤਇਨਾਤ ਗੈਸਟ ਟੀਚਰਾਂ ਦੀ ਵੀ ਇਸ ਵਾਰ ਿਡਊਟੀ ...

ਪੂਰੀ ਖ਼ਬਰ »

ਮੰਜੂ ਸ਼ਰਮਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਨਵੀਂ ਦਿੱਲੀ, 27 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦਿਲਸ਼ਾਦ ਗਾਰਡਨ ਵਿਖੇ ਬਲਾਕ ਕਾਂਗਰਸ ਦੀ ਪ੍ਰਧਾਨ ਮੰਜੂ ਸ਼ਰਮਾ ਨੇ ਨੰਦ ਨਗਰੀ ਦੇ ਵਾਰਡ ਵਿਚ ਰਹਿਣ ਵਾਲੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਬੜੇ ਗੌਰ ਨਾਲ ਸੁਣਿਆ | ਲੋਕਾਂ ਦੀਆਂ ਦਿੱਕਤਾਂ 'ਚ ਗੰਦੇ ਪਾਣੀ ...

ਪੂਰੀ ਖ਼ਬਰ »

ਜਲ ਬੋਰਡ ਦੇ ਪਾਣੀ ਦੀ ਪਾਈਪ ਟੁੱਟਣ 'ਤੇ ਬੱਚਿਆਂ ਨੇ ਕੀਤੀ ਖ਼ੂਬ ਮਸਤੀ

ਨਵੀਂ ਦਿੱਲੀ, 27 ਮਈ (ਬਲਵਿੰਦਰ ਸਿੰਘ ਸੋਢੀ)-ਸੀਮਾਪੁਰੀ ਇਲਾਕੇ 'ਚ ਜਲ ਬੋਰਡ ਦੀ ਪਾਣੀ ਦੀ ਪਾਈਪ ਟੁੱਟਣ 'ਤੇ ਚਾਰੇ ਪਾਸੇ ਪਾਣੀ ਫ਼ੈਲ ਗਿਆ | ਇਸ ਵਧਦੇ ਹੋਏ ਤਾਪਮਾਨ ਤੋਂ ਰਾਹਤ ਲੈਣ ਲਈ ਇੱਥੋਂ ਦੇ ਆਸ-ਪਾਸ ਰਹਿਣ ਵਾਲਿਆਂ ਵਸਨੀਕਾਂ ਨੇ ਪਾਈਪ 'ਚੋਂ ਨਿਕਲ ਰਹੇ ਪਾਣੀ 'ਚ ...

ਪੂਰੀ ਖ਼ਬਰ »

ਠੱਕ-ਠੱਕ ਗਰੋਹ ਦੇ ਮੈਂਬਰਾਂ ਨੇ ਵਪਾਰੀ ਤੋਂ ਲੁੱਟੇ 7 ਲੱਖ ਰੁਪਏ

ਨਵੀਂ ਦਿੱਲੀ, 27 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਠੱਕ-ਠੱਕ ਗਰੋਹ ਇਨ੍ਹਾਂ ਦਿਨਾਂ 'ਚ ਕਾਫ਼ੀ ਸਰਗਰਮ ਹੈ ਅਤੇ ਇਹ ਆਪਣੇ ਹੀ ਢੰਗ ਨਾਲ ਵਾਰਦਾਤਾਂ ਕਰਕੇ ਲੋਕਾਂ ਨਾਲ ਖ਼ੂਬ ਲੁੱਟ-ਖਸੁੱਟ ਕਰ ਰਿਹਾ ਹੈ | ਇਸ ਗਰੋਹ ਦੇ ਮੈਂਬਰ ਨੇ ਇਕ ਟਾਟਾ ਸਫ਼ਾਰੀ ਦਾ ਪਿੱਛਾ ਕਰਕੇ ਇਸ ...

ਪੂਰੀ ਖ਼ਬਰ »

ਅਗਨੀ ਕਾਂਡ 'ਚ ਪੀੜਤ ਲੋਕਾਂ 'ਤੇ ਛਾਇਆ ਆਰਥਿਕ ਸੰਕਟ

ਨਵੀਂ ਦਿੱਲੀ, 27 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਡਕਾ ਇਲਾਕੇ 'ਚ ਜੋ ਅਗਨੀ ਕਾਂਡ ਵਾਪਰਿਆ ਸੀ, ਉਸ 'ਚ ਮਰੇ ਕੁਝ ਲੋਕਾਂ ਦੀ ਤਾਂ ਪਹਿਚਾਣ ਹੋ ਗਈ, ਪਰ 19 ਲੋਕਾਂ ਦੀਆਂ ਲਾਸ਼ਾਂ ਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਕਰਕੇ ਇਸ 'ਚ ਸ਼ਾਮਿਲ ਪਰਿਵਾਰਾਂ ਦੇ ਖੂਨ ਦੇ ਸੈਂਪਲ ...

ਪੂਰੀ ਖ਼ਬਰ »

ਰਾਜਿੰਦਰ ਨਗਰ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਬਾਅਦ ਆਪ ਨੇ ਮੌਕਾਪਰਸਤੀ ਵਾਲਾ ਰਵੱਈਆ ਅਖ਼ਤਿਆਰ ਕੀਤਾ- ਚੌ. ਅਨਿਲ ਕੁਮਾਰ

ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ) - ਨਰਾਇਣਾ ਇਲਾਕੇ 'ਚ ਬੁਲਡੋਜਰ ਤੋਂ ਪ੍ਰਭਾਵਿਤ ਲੋਕਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਮਦਦ ਦੇਣ ਦੇ ਕੀਤੇ ਗਏ ਐਲਾਨ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਚੌ. ਅਨਿਲ ਕੁਮਾਰ ਨੇ ਚੋਣ ਪ੍ਰਾਪੈਗੰਡਾ ਕਰਾਰ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਲੱਗੀ ਅੱਗ

ਨਵੀਂ ਦਿੱਲੀ, 27 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਫ਼ਦਰਜੰਗ ਹਸਪਤਾਲ 'ਚ ਅੱਗ ਲੱਗਣ ਨਾਲ ਲੋਕਾਂ 'ਚ ਅਫਰਾ-ਤਫੜੀ ਮਚ ਗਈ ਅਤੇ ਲੋਕ ਇੱਧਰ-ਉੱਧਰ ਭੱਜਣ ਲੱਗੇ। ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ...

ਪੂਰੀ ਖ਼ਬਰ »

ਸਕੂਲ ਮੁਲਾਜ਼ਮਾਂ ਦੇ ਭੁਗਤਾਨ ਦਾ ਮਸਲਾ ਹੱਲ ਨਾ ਹੋਣ ਦੀ ਸੂਰਤ 'ਚ ਜ਼ਿੰਮੇਵਾਰ ਪ੍ਰਬੰਧਕਾਂ ਨੂੰ ਜੇਲ੍ਹ ਜਾਣਾ ਪੈ ਸਕਦਾ- ਇੰਦਰਮੋਹਨ

ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ) - ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲਾਂ ਸੰਬੰਧੀ ਚਲ ਰਹੇ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰਮੋਹਨ ਸਿੰਘ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਦਿਨ ਪਹਿਲਾਂ ਹਾਈ ਕੋਰਟ ਨੇ ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀਆਂ ਨੂੰ ਟ੍ਰੇਨਿੰਗ ਦੇ ਨਾਲ ਕੌਸ਼ਲ ਨਿਖਾਰਨ ਦਾ ਹੋਵੇਗਾ ਯਤਨ

ਨਵੀਂ ਦਿੱਲੀ, 27 ਮਈ (ਬਲਵਿੰਦਰ ਸਿੰਘ ਸੋਢੀ)-ਡੀ. ਐਸ. ਈ. ਯੂ. ਕੈਦੀਆਂ ਨੂੰ ਟ੍ਰੇਨਿੰਗ ਦੇਣ ਅਤੇ ਕੌਸ਼ਲ ਨਿਖਾਰਨ ਲਈ ਦਿੱਲੀ ਦੀ ਤਿਹਾੜ ਜੇਲ੍ਹ ਦੇ ਜੇਲ੍ਹ ਵਿਭਾਗ ਨਾਲ ਇਕ ਸਮਝੌਤਾ ਕੀਤਾ ਹੈ | ਡੀ. ਐਸ. ਈ. ਯੂ. ਤਿਹਾੜ ਜੇਲ੍ਹ 'ਚ ਵੱਖ-ਵੱਖ ਕੌਸ਼ਲ ਅਧਾਰਿਤ ਕੋਰਸ ਸ਼ੁਰੂ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚੋਂ ਮੋਬਾਈਲ ਫੋਨ ਬਰਾਮਦ

ਕਪੂਰਥਲਾ, 26 ਮਈ (ਸਡਾਨਾ) - ਮਾਡਰਨ ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜਸਪ੍ਰੀਤ ਸਿੰਘ ਤੇ ਸਤਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਦੋ ...

ਪੂਰੀ ਖ਼ਬਰ »

ਗੁਰਦੁਆਰਾ ਬੇਬੇ ਨਾਨਕੀ ਜੀ ਨਿਵਾਸ ਤੋਂ ਸਕੂਟਰੀ ਚੋਰੀ

ਸੁਲਤਾਨਪੁਰ ਲੋਧੀ, 26 ਮਈ (ਨਰੇਸ਼ ਹੈਪੀ, ਥਿੰਦ) - ਅੱਜ ਸਿੱਖਾਂ ਮੁਹੱਲਾ ਗੁਰਦੁਆਰਾ ਬੇਬੇ ਨਾਨਕੀ ਜੀ ਦੇ ਨਿਵਾਸ ਸਥਾਨ ਦੇ ਬਾਹਰ ਖੜ੍ਹੀ ਸਕੂਟਰੀ ਦੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਸੁਲਤਾਨਪੁਰ ਲੋਧੀ ਵਿਖੇ ਦਿੱਤੇ ਬਿਆਨ 'ਚ ਮਾਸਟਰ ...

ਪੂਰੀ ਖ਼ਬਰ »

ਵਿਕਟੋਰੀਆ ਮੈਮੋਰੀਅਲ ਸਾਹਮਣੇ ਮੈਟਰੋ ਸਟੇਸ਼ਨ ਲਈ ਮਨਜ਼ੂਰੀ

ਕੋਲਕਾਤਾ, 27 ਮਈ (ਰਣਜੀਤ ਸਿੰਘ ਲੁਧਿਆਣਵੀ)-ਵਿਕਟੋਰੀਆ ਮੈਮੋਰੀਅਲ ਸਾਹਮਣੇ ਜੋਕਾ-ਬੀਬੀਡੀ ਬਾਗ ਮੈਟਰੋ ਪਰਿਯੋਜਨਾ ਲਈ ਸਟੇਸ਼ਨ ਦੀ ਮਨਜੂਰੀ ਮਿਲ ਗਈ ਹੈ | ਰੇਲ ਵਿਕਾਸ ਨਿਗਮ ਲਿਮਿਟੇਡ ਨੇ ਇਸ ਬਾਰੇ ਨੋ ਅਬਜੈਕਸ਼ਨ ਸਰਟੀਫਿਕੇਟ ਦਿੱਤਾ ਹੈ | ਰੇਲ ਨਿਗਮ ਦੇ ਸੂਤਰਾਂ ...

ਪੂਰੀ ਖ਼ਬਰ »

ਕਾਲਾਂਵਾਲੀ ਦੀ ਅਨਾਜ ਮੰਡੀ 'ਚ ਵਧ ਰਹੀਆਂ ਚੋਰੀਆਂ ਖਿਲਾਫ਼ ਆੜ੍ਹਤੀਆਂ ਨੇ ਕੀਤੀ ਹੜਤਾਲ

ਸਿਰਸਾ, 27 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਅਨਾਜ ਮੰਡੀ 'ਚ ਵਧ ਰਹੀਆਂ ਚੋਰੀਆਂ ਦੇ ਖਿਲਾਫ਼ ਅੱਜ ਆੜ੍ਹਤੀਆਂ ਨੇ ਹੜਤਾਲ ਕੀਤੀ ਅਤੇ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਚੋਰੀਆਂ ਰੋਕਣ ਦੀ ਮੰਗ ਕੀਤੀ | ਚੇਤੇ ਰਹੇ ਕਿ ਬੀਤੀ ...

ਪੂਰੀ ਖ਼ਬਰ »

ਪੁਲਿਸ ਵਲੋਂ ਕਿੱਲੋ ਤੋਂ ਵੱਧ ਅਫ਼ੀਮ ਸਮੇਤ ਇਕ ਕਾਬੂ

ਸਿਰਸਾ, 27 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਕਾਲਾਂਵਾਲੀ ਸੀਆਈਏ ਸਟਾਫ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਇਕ ਕਿਲੋ ਇਕ ਸੌ ਗਰਾਮ ਅਫ਼ੀਮ ਸਕੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਪਿੰਡ ਭਾਵਦੀਨ ਵਾਸੀ ਅਸ਼ੋਕ ਕੁਮਾਰ ਵਜੋਂ ਕੀਤੀ ...

ਪੂਰੀ ਖ਼ਬਰ »

ਪਿੰਡਾਂ ਤੱਕ ਸੜਕ, ਸਿੱਖਿਆ, ਰੁਜ਼ਗਾਰ ਦੇਣਾ ਉਪ ਮੁੱਖ ਮੰਤਰੀ ਦੀ ਤਰਜੀਹ- ਜਸਵਿੰਦਰ ਖਹਿਰਾ

ਪਿਹੋਵਾ, 27 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਜਨਨਾਇਕ ਜਨਤਾ ਪਾਰਟੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਅਤੇ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਡਾ. ਜਸਵਿੰਦਰ ਖਹਿਰਾ ਨੇ ਕਿਹਾ ਕਿ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਹਰ ਵਰਗ ਲਈ ਕੰਮ ਕਰ ਰਹੇ ਹਨ | ਸਕੀਮਾਂ ਦਾ ਲਾਭ ਸਹੀ ...

ਪੂਰੀ ਖ਼ਬਰ »

ਡੱਬਵਾਲੀ ਬੈਂਕਰਜ਼ ਕਲੱਬ ਵਲੋਂ ਬੈਂਕ ਅਧਿਕਾਰੀਆਂ ਦੀ ਤਰੱਕੀ 'ਤੇ ਸਨਮਾਨ ਤੇ ਵਿਦਾਇਗੀ ਸਮਾਗਮ

ਡੱਬਵਾਲੀ, 27 ਮਈ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਬੈਂਕਰਸ ਕਲੱਬ ਵੱਲੋਂ ਸ਼ਹਿਰ ਦੇ ਬੈਂਕਾਂ 'ਚ ਤਾਇਨਾਤ ਅਧਿਕਾਰੀਆਂ ਦੀ ਤਰੱਕੀ ਅਤੇ ਹੋਰਨਾਂ ਸ਼ਹਿਰਾਂ 'ਚ ਤਾਇਨਾਤੀ 'ਤੇ ਸਨਮਾਨ ਅਤੇ ਵਿਦਾਇਗੀ ਸਮਾਗਮ ਕਰਵਾਇਆ ਗਿਆ | ਬੈਂਕ ਅਧਿਕਾਰੀਆਂ ਵਿਕਰਮ ਚੌਧਰੀ ਅਤੇ ਰਾਮ ...

ਪੂਰੀ ਖ਼ਬਰ »

ਜੀ.ਐਨ.ਜੀ. ਕਾਲਜ ਦੇ ਸੋਸ਼ਲ ਸਾਇੰਸ ਤੇ ਕੈਮਿਸਟਰੀ ਵਿਭਾਗ ਨੇ ਵਰਕਸ਼ਾਪ ਕਰਵਾਈ

ਯਮੁਨਾਨਗਰ, 27 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਦੇ ਸਮਾਜ ਵਿਗਿਆਨ ਅਤੇ ਰਸਾਇਣ ਵਿਗਿਆਨ ਵਿਭਾਗ ਵਲੋਂ ਏਕ ਸੋਚ ਨਈ ਸੋਚ ਐਨ. ਜੀ. ਓ. ਦੇ ਸਹਿਯੋਗ ਨਾਲ ਵਰਕਸ਼ਾਪ ਕਰਵਾਈ ਗਈ, ਜਿਸ ਦਾ ਵਿਸ਼ਾ ਰੂਫ ਗਾਰਡਨਿੰਗ ਸੀ | ਇਸ ਮੌਕੇ ਬਾਗਬਾਨੀ ਵਿਭਾਗ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਗ਼ਰੀਬਾਂ ਦੀ ਭਲਾਈ ਲਈ ਚੁੱਕੇ ਇਤਿਹਾਸਕ ਕਦਮ-ਮਹਿੰਦਰ ਚੀਮਾ

ਗੂਹਲਾ ਚੀਕਾ, 27 ਮਈ (ਓ.ਪੀ. ਸੈਣੀ)-ਮੋਦੀ ਸਰਕਾਰ ਨੂੰ ਸੱਤਾ ਵਿਚ ਆਏ 8 ਸਾਲ ਹੋ ਗਏ ਹਨ | ਉਪਰੋਕਤ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ. ਮਹਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ ਜਨ ਸੰਪਰਕ ਮੁਹਿੰਮ ਚਲਾਈ ਗਈ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਲਬਹੇੜਾ 'ਚ ਗੋਪੀਚੰਦ ਨਿੰਬਰਨ ਨੇ ਵਿਦਿਆਰਥੀਆਂ ਨੂੰ ਵੰਡੇ ਟੂਲ ਕਿੱਟ

ਗੂਹਲਾ ਚੀਕਾ, 27 ਮਈ (ਓ.ਪੀ. ਸੈਣੀ)-ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਬਹੇੜਾ ਬਲਾਕ ਗੂਹਲਾ ਵਿਖੇ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਐਨ.ਐੱਸ.ਕਿਊ.ਐਫ. ਪ੍ਰੋਜੈਕਟ ਤਹਿਤ ਸਕੂਲੀ ਸਿੱਖਿਆ ਅਤੇ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਅਤੇ ਪ੍ਰੈਕਟੀਕਲ ਸਿੱਖਿਆ ...

ਪੂਰੀ ਖ਼ਬਰ »

ਸਕੂਲ ਵੋਕੇਸ਼ਨਲ ਐਜੂਕੇਸ਼ਨ ਦੇ ਤਹਿਤ ਵਿਦਿਆਰਥਣਾਂ ਨੂੰ ਟੂਲ ਕਿੱਟ ਵੰਡੀਆਂ

ਸਿਰਸਾ, 27 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਮੇਲਾ ਗਰਾਉਂਡ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਦਸਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਕੂਲ ਵੋਕੇਲਨਲ ਐਜੂਕੇਸ਼ਨ ਦੇ ਤਹਿਤ ਟੂਲ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਹੋਏ ਸਮਾਗਮ ਦੇ ...

ਪੂਰੀ ਖ਼ਬਰ »

ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਨੌਜਵਾਨਾਂ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ

ਸਿਰਸਾ, 27 ਮਈ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਵਿਭਾਗਾਂ 'ਚ ਖਾਲ੍ਹੀ ਆਸਾਮੀਆਂ ਭਰੇ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ ਤੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਰੈਲੀ 'ਚ ਜਾਣ ਵਾਲੇ 700 ਤੋਂ ਜ਼ਿਆਦਾ ਕਿਸਾਨਾਂ ਦੀ ਸ਼ਹਾਦਤ ਨੂੰ ਜ਼ਰੂਰ ਯਾਦ ਕਰ ਲੈਣ-ਔਲਖ

ਸਿਰਸਾ, 27 ਮਈ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਅਤੇ ਐਸ.ਪੀ. ਸਿਰਸਾ ਨਾਲ ਹੋਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਏਕਤਾ ਦੀ ਮੀਟਿੰਗ ਬੀਕੇਈ ਦਫ਼ਤਰ ਵਿਚ ਹੋਈ | ਜਿਸ ਵਿਚ ਬੇਰੁਜ਼ਗਾਰ ਯੁਵਾ ਮੋਰਚਾ ਅਤੇ ਖੇਤਰ ਵਿੱਚ ਵੱਧ ...

ਪੂਰੀ ਖ਼ਬਰ »

ਮਾਤਾ ਦੀ ਯਾਦ 'ਚ ਸਕੂਲ ਨੂੰ ਦਾਨ ਕੀਤਾ ਵਾਟਰ ਕੂਲਰ

ਸਿਰਸਾ, 27 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਸਰਕਾਰੀ ਮਾਡਲ ਸੰਸਕਿ੍ਤੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਸ਼ਹਿਰ ਦੇ ਪ੍ਰਮੁੱਖ ਸਮਾਜ ਸੇਵੀ ਬਿੱਟੂ ਅਸੀਰ ਤੇ ਰਾਜੇਸ਼ ਗਰਗ ਕਾਕਾ ਅਸੀਰ ਨੇ ਆਪਣੀ ਮਾਤਾ ਦੀ ਯਾਦ 'ਚ ਵਾਟਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਆਂਚਲ ਰਾਣੀ ਨੂੰ ਸੀਤਾ ਰਾਮ ਜਿੰਦਲ ਪ੍ਰਤਿਸ਼ਠਾਨ, ਬੰਗਲੌਰ ਵਲੋਂ 10,200 ਰੁ. ਦਾ ਵਜ਼ੀਫਾ

ਯਮੁਨਾਨਗਰ, 27 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੀ ਐਮ. ਐਸ. ਸੀ. (ਗਣਿਤ) ਦੇ ਪਹਿਲੇ ਸਾਲ ਦੀ ਹੋਣਹਾਰ ਵਿਦਿਆਰਥਣ ਆਂਚਲ ਰਾਣੀ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਲਈ ਸੀਤਾ ਰਾਮ ਜਿੰਦਲ ਪ੍ਰਤੀਸਥਾਨ ਬੰਗਲੌਰ ਵਲੋਂ ਵੱਕਾਰੀ ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਕਾਲਜ ਵਿਖੇ ਕੋਵਿਡ ਟੀਕਾਕਰਨ ਕੈਂਪ

ਯਮੁਨਾਨਗਰ, 27 ਮਈ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੀ ਐਨ. ਐਸ. ਐਸ. ਅਤੇ ਐਨ. ਸੀ. ਸੀ. ਯੂਨਿਟ ਅਤੇ ਯੂਥ ਰੈੱਡ ਕਰਾਸ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਟੀਕਾਕਰਨ ਕੈਂਪ ਲਗਾਇਆ ਗਿਆ, ਜੋ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ, ਜਿਸ ਵਿਚ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੌਦੀ 'ਚ ਟੂਲ ਕਿੱਟ ਵੰਡ ਸਮਾਗਮ ਕਰਵਾਇਆ

ਗੂਹਲਾ ਚੀਕਾ, 27 ਮਈ (ਓ.ਪੀ. ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੌਦੀ (ਕੈਥਲ) ਵਿਖੇ ਆਟੋਮੋਬਾਇਲ ਟੂਲ ਕਿੱਟ ਵੰਡ ਸਮਾਗਮ ਕਰਵਾਇਆ ਗਿਆ | ਬਲਾਕ ਸਿੱਖਿਆ ਅਫ਼ਸਰ ਗੂਹਲਾ ਸੰਜੇ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਐੱਸ.ਐਮ.ਸੀ ਦੇ ਮੈਂਬਰ ਵੀ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੀ ਹੈ ਸਬ ਡਵੀਜ਼ਨ ਭੁਲੱਥ

ਭੁਲੱਥ, 27 ਮਈ (ਸੁਖਜਿੰਦਰ ਸਿੰਘ ਮੁਲਤਾਨੀ) - ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਸਬ ਡਵੀਜ਼ਨ ਭੁਲੱਥ ਦੇ ਲੋਕ | ਸਬ-ਡਵੀਜ਼ਨ ਭੁਲੱਥ ਦੇ ਪਾਵਰਕਾਮ ਦਫ਼ਤਰ ਭੁਲੱਥ ਵਿਖੇ ਕੁੱਲ 123 ਪੋਸਟਾਂ ਹਨ, ਜਦਕਿ 44 ਕਰਮਚਾਰੀ ਡਿਊਟੀ 'ਤੇ ਹਨ, ਜਦਕਿ 79 ਪੋਸਟਾਂ ਖ਼ਾਲੀ ਹਨ, ਜਿਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX