ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  9 minutes ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  19 minutes ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  42 minutes ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  43 minutes ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  59 minutes ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 1 hour ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 1 hour ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 1 hour ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 2 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  45 minutes ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 3 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 1 hour ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 1 hour ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 4 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 4 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 4 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 5 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 5 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 5 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਜੇਠ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਜਗਰਾਓਂ

ਐਕਟਿਵਾ ਤੇ ਬਲੈਰੋ ਗੱਡੀ ਵਿਚਕਾਰ ਭਿਆਨਕ ਟੱਕਰ, ਐਕਟਿਵਾ ਚਾਲਕ ਦੀ ਮੌਤ

ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਵਾਹਨ ਚਾਲਕਾਂ ਦੀਆਂ ਅਣਗਹਿਲੀਆਂ ਕਾਰਨ ਸੜਕ ਹਾਦਸੇ ਨਹੀਂ ਰੁਕ ਰਹੇ, ਜਿਸ ਦੀ ਤਾਜ਼ਾ ਮਿਸਾਲ ਲੁਧਿਆਣਾ-ਬਠਿੰਡਾ ਰਾਜਮਾਰਗ 'ਤੇ ਪੈਂਦੇ ਪਿੰਡ ਜਲਾਲਦੀਵਾਲ ਨਜ਼ਦੀਕ ਐਕਟਿਵਾ ਤੇ ਮਹਿੰਦਰਾ ਦੀ ਬਲੈਰੋ ਗੱਡੀ ਵਿਚਕਾਰ ਹੋਈ ਭਿਆਨਕ ਟੱਕਰ ਦਰਮਿਆਨ ਐਕਟਿਵਾ ਚਾਲਕ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਜੋਰਾ ਸਿੰਘ (77) ਪੁੱਤਰ ਸੱਜਣ ਸਿੰਘ ਵਾਸੀ ਕਾਲਸਾਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਮੌਜੂਦਾ ਜ਼ਿਲ੍ਹਾ ਪ੍ਰਧਾਨ ਸੀ, ਜੋ ਕਿ ਰਾਏਕੋਟ ਤੋਂ ਆਪਣੇ ਪਿੰਡ ਕਾਲਸਾਂ ਨੂੰ ਵਾਪਸ ਜਾ ਰਿਹਾ ਸੀ, ਜਦ ਉਹ ਥਿੰਕ ਗੈਸ ਦੇ ਸਾਹਮਣੇ ਪੁੱਜਿਆ ਤਾਂ ਬਲੈਰੋ ਗੱਡੀ ਪੀ. ਬੀ 10 ਜੀ.ਐਕਸ. 7638 ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਜੋਰਾ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਦ ਕਿ ਰਾਹਗੀਰ ਜ਼ਖ਼ਮੀ ਹੋਏ ਜੋਰਾ ਸਿੰਘ ਨੂੰ ਹਸਪਤਾਲ ਲਿਜਾਣ ਦੀ ਬਜਾਏ ਆਪਣੇ ਮੋਬਾਈਲ ਫ਼ੋਨਾਂ ਰਾਹੀਂ ਵੀਡੀਓ ਬਣਾਉਂਦੇ ਨਜ਼ਰ ਆਏ ਤੇ ਹਾਦਸੇ ਦੀ ਕਵਰੇਜ਼ ਕਰਨ ਆਏ ਪੱਤਰਕਾਰਾਂ ਵਲੋਂ ਜ਼ਖ਼ਮੀ ਨੂੰ ਆਪਣੀ ਗੱਡੀ ਰਾਹੀਂ ਸਿਵਲ ਹਸਪਤਾਲ ਰਾਏਕੋਟ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ਗਿਆ | ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਥਾਣਾ ਸਿਟੀ ਦੇ ਸਬ-ਇੰਸਪੈਕਟਰ ਪਿਆਰਾ ਸਿੰਘ ਘਟਨਾ ਸਥਾਨ 'ਤੇ ਪੁੱਜੇ, ਜਿਨ੍ਹਾਂ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਿ੍ਤਕ ਦੇ ਪੁੱਤਰ ਕੁਲਦੀਪ ਸਿੰਘ ਦੇ ਬਿਆਨਾਂ 'ਤੇ ਸੁਖਵਿੰਦਰ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਹਾਊਸ ਨੰਬਰ 2982 ਅਜੀਤ ਨਗਰ ਨੇੜੇ ਗੁਰੂ ਦਾ ਭੱਠਾ ਜਗਰਾਉਂ ਖ਼ਿਲਾਫ਼ ਦਰਜ ਕਰ ਲਿਆ ਗਿਆ ਹੈ |

ਵਲੀਪੁਰ ਕਲਾਂ 'ਚ ਕਿਸਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

ਹੰਬੜਾਂ, 28 ਮਈ (ਮੇਜਰ ਹੰਬੜਾਂ)-ਦਿਨੋਂ ਦਿਨ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਲਈ ਸੂਬੇ ਦੀ 'ਆਪ' ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਗਈ ਅਪੀਲ ਤੇ ਪ੍ਰਸ਼ਾਸਨ ਦੇ ਹੁਕਮਾਂ ਤਹਿਤ 'ਆਪ' ਦੇ ਸਰਕਲ ਪ੍ਰਧਾਨ ਬਲਵੀਰ ਸਿੰਘ ਬਿੱਟੂ ਭਾਈ, ...

ਪੂਰੀ ਖ਼ਬਰ »

ਸੀ. ਐੱਮ. ਭਗਵੰਤ ਮਾਨ ਨੇ ਭਿ੍ਸ਼ਟਾਚਾਰ ਮਾਮਲੇ 'ਚ ਇਕ ਮਿਸਾਲੀ ਉਦਾਹਰਨ ਪੇਸ਼ ਕੀਤੀ-ਮੈਡਮ ਬਾਂਸਲ

ਹੰਬੜਾਂ, 28 ਮਈ (ਹਰਵਿੰਦਰ ਸਿੰਘ ਮੱਕੜ)-ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀਆਂ ਇਮਾਨਦਾਰੀ ਨਾਲ ਲਾਗੂ ਕੀਤੀਆਂ ਲੋਕ ਪੱਖੀ ਨੀਤੀਆਂ ਦੀ ਤਰਜ ਅਧੀਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀ ਬਿਹਤਰੀ ਲਈ ਅਪਣਾਈ ਜਾ ਰਹੀ ...

ਪੂਰੀ ਖ਼ਬਰ »

ਮੂੰਗੀ ਦੀ ਖ਼ਰੀਦ 'ਚੋਂ ਆੜ੍ਹਤੀਆਂ ਨੂੰ ਬਾਹਰ ਕਰਨ ਖ਼ਿਲਾਫ਼ ਬੀਬੀ ਮਾਣੰੂਕੇ ਨੂੰ ਦਿੱਤਾ ਮੰਗ-ਪੱਤਰ

ਜਗਰਾਉਂ, 28 ਮਈ (ਜੋਗਿੰਦਰ ਸਿੰਘ)-ਭਗਵੰਤ ਮਾਨ ਸਰਕਾਰ ਵਲੋਂ ਮੂੰਗੀ ਦਾ ਭਾਅ ਐਮ. ਐਸ. ਪੀ. ਰੇਟ ਅਨੁਸਾਰ ਕਿਸਾਨਾਂ ਨੂੰ ਦੇਣ ਦੇ ਕੀਤੇ ਐਲਾਨ ਦੌਰਾਨ ਆੜ੍ਹਤੀਆਂ ਨੂੰ ਬਾਹਰ ਕਰ ਦੇਣ ਤੇ ਬਣਦਾ ਕਮਿਸ਼ਨ ਨਾ ਦੇਣ ਦਾ ਅੱਜ ਜਗਰਾਉਂ 'ਚ ਆੜ੍ਹਤੀਆ ਐਸੋਸੀਏਸ਼ਨ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਨੇ ਮਾਰੀ ਬਾਜ਼ੀ

ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸੇ ਲੜੀ ਤਹਿਤ ਸਕੂਲ ਤੇ ਸੈਂਟਰ ਪੱਧਰ ਤੋਂ ਬਾਅਦ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਬਲਾਕ ...

ਪੂਰੀ ਖ਼ਬਰ »

ਹਰਮੋਨੀਅਮ 'ਤੇ ਕੀਰਤਨ ਕਰਨ ਨੂੰ ਬੰਦ ਕਰਵਾਉਣ ਦਾ ਫ਼ੈਸਲਾ ਸਰਾਸਰ ਗਲਤ-ਪਿ੍ੰ. ਸੰਧੂ

ਹਠੂਰ, 28 ਮਈ (ਜਸਵਿੰਦਰ ਸਿੰਘ ਛਿੰਦਾ)-ਪਿ੍ੰ. ਗੁਰਮੁਖ ਸਿੰਘ ਸੰਧੂ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਬਦ ਕੀਰਤਨ ਨੂੰ ਹਰਮੋਨੀਅਮ ਨਾਲ ਨਾ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ...

ਪੂਰੀ ਖ਼ਬਰ »

ਭਾਕਿਯੂ ਦੀ ਬਲਾਕ ਪੱਧਰੀ ਮੀਟਿੰਗ 'ਚ ਖੇਤੀ ਸੰਕਟ ਦੇ ਮਸਲੇ 'ਤੇ ਹੋਈਆਂ ਵਿਚਾਰਾਂ

ਹਠੂਰ, 28 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਜਗਰਾਉਂ ਦੀ ਮੀਟਿੰਗ ਭੰਮੀਪੁਰਾ ਦੇ ਗੁਰਦੁਆਰਾ ਭਿਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦਿਨੋਂ ਦਿਨ ਤਿੱਖੇ ਹੋ ਰਹੇ ...

ਪੂਰੀ ਖ਼ਬਰ »

ਕਾਰਾਂ ਦੀ ਹੋਈ ਠੱਗੀ ਦੇ ਮਾਮਲੇ 'ਚ ਦਮਨਦੀਪ ਵਲੋਂ ਐੱਸ. ਐੱਸ. ਪੀ. ਕੋਲ ਇਨਸਾਫ਼ ਦੀ ਗੁਹਾਰ

ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਲਿੰਕ ਰੋਡ ਮੁੱਲਾਂਪੁਰ ਵਸਨੀਕ ਦਮਨਦੀਪ ਸਿੰਘ ਪੁੱਤਰ ਮੇਜਰ ਸਿੰਘ ਵਲੋਂ ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਕੋਲ ਆਪਣੀਆਂ 2 ਕਾਰਾਂ ਦੀ ਧੋਖਾਧੜੀ ਮਾਮਲੇ 'ਚ ਮੁਕੱਦਮਾ ਦਰਜ ਕਰਵਾਉਣ ਸੰਬੰਧੀ ਦਰਖਾਸਤ ਦਿੱਤੀ ਹੋਈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਰੇ ਗਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਜੱਦੀ ਪਿੰਡ 'ਚ ਅੰਤਿਮ ਸੰਸਕਾਰ

ਈਸੜੂ, 28 ਮਈ (ਬਲਵਿੰਦਰ ਸਿੰਘ)-ਪਿੰਡ ਨਸਰਾਲੀ ਵਾਸੀ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਨਵਪ੍ਰੀਤ ਕੌਰ ਪਤਨੀ ਗੁਰਿੰਦਰ ਸਿੰਘ ਤੇ ਉਨ੍ਹਾਂ ਦੇ 10 ਸਾਲ ਉਮਰ ਦੇ ਜੁੜਵੇਂ ਬੱਚੇ ਹਰਸਿਮਰਨਜੀਤ ਸਿੰਘ ਤੇ ਹਰਸੀਰਤ ਕੌਰ, ਜਿਨ੍ਹਾਂ ਦੀ ਕੱਲ੍ਹ ਖੰਨਾ ਨੇੜੇ ਹੋਏ ਸੜਕ ਹਾਦਸੇ 'ਚ ...

ਪੂਰੀ ਖ਼ਬਰ »

ਔਰਤ ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਦਾਖਾ ਪੁਲਿਸ ਵਲੋਂ ਇਕ ਮਹਿਲਾ ਨੂੰ ਜ਼ਿੰਦਗੀ 'ਚ ਦਰਦ ਦੇਣ ਵਾਲੀ ਦੂਜੀ ਔਰਤ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ | ਐੱਸ. ਐੱਸ. ਪੀ. ਲੁਧਿਆਣਾ ਦਿਹਾਤੀ ਕੋਲ ਪਿੰਡ ਮੋਰਕਰੀਮਾਂ ਵਸਨੀਕ ਰੁਪਿੰਦਰ ਕੌਰ ਗਰੇਵਾਲ ਪਤਨੀ ...

ਪੂਰੀ ਖ਼ਬਰ »

ਲੁਧਿਆਣਾ 'ਚ ਭਲਕੇ ਤੋਂ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 28 ਮਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ 'ਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌਂਦਾ) ਦੀ ਬਲਾਕ ਰਾਏਕੋਟ ਤੇ ਪੱਖੋਵਾਲ ਦੀ ਮੀਟਿੰਗ

ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸਾਹੀ ਦਸਵੀਂ ਰਾਏਕੋਟ ਵਿਖੇ ਦੀਵਾਨ ਹਾਲ 'ਚ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਪ੍ਰਧਾਨਗੀ ਹੇਠ ਬਲਾਕ ਰਾਏਕੋਟ ਤੇ ਬਲਾਕ ...

ਪੂਰੀ ਖ਼ਬਰ »

ਰੁੜਕਾ ਕਲਾਂ 'ਚ ਕਿਸਾਨਾਂ ਨੂੰ ਨੈਨੋ ਯੂਰੀਆ ਆਰੰਭਤਾ ਸਮਾਗਮ ਦਾ ਲਾਈਵ ਟੈਲੀਕਾਸਟ ਦਿਖਾਇਆ

ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਪ੍ਰਦੂਸ਼ਣ ਕੰਟਰੋਲ ਦੇ ਉਦੇਸ਼ ਨਾਲ ਸਥਾਪਿਤ ਨੈਨੋ ਯੂਰੀਆ (ਤਰਲ) ਪਲਾਂਟ ਦੀ ਆਰੰਭਤਾ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਾਈਵ ਟੈਲੀਕਾਸਟ ਰਾਹੀਂ ਵਿਚਾਰ ਸੁਣਨ ਲਈ ...

ਪੂਰੀ ਖ਼ਬਰ »

ਜਤਿੰਦਰਾ ਗ੍ਰੀਨਫੀਲਡ ਸਕੂਲ 'ਚ ਹੋਈ ਸਾਇੰਸ ਉਲੰਪੀਆਡ ਪ੍ਰੀਖਿਆ

ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਸੀ. ਬੀ. ਐੱਸ. ਈ. ਬੋਰਡ ਪੇਂਡੂ-ਸ਼ਹਿਰੀ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਜਤਿੰਦਰਾ ਗਰੀਨਫੀਲਡ ਸਕੂਲ ਨੇੜੇ ਘੁਮਾਣ ਚੌਕ ਗੁਰੂਸਰ ਸੁਧਾਰ ਵਿਖੇ ਵਿਦਿਆਰਥੀਆਂ ਲਈ ਸਾਇੰਸ ਉਲੰਪੀਆਡ ਪ੍ਰੀਖਿਆ ਹੋਈ | ਜਤਿੰਦਰਾ ...

ਪੂਰੀ ਖ਼ਬਰ »

'ਆਪ' ਵਲੰਟੀਅਰ ਬੱਸਣ ਦੇ ਮੁੱਲਾਂਪੁਰ ਦਫ਼ਤਰ ਦਾ ਉਦਘਾਟਨ ਅੱਜ

ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਤੇ ਸਾਬਕਾ ਕੌਂਸਲਰ ਬਲਵਿੰਦਰ ਸਿੰਘ ਬੱਸਣ ਵਲੋਂ 'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਰ ਪ੍ਰਾਪਤੀ ਲੋਕਾਂ ਤੱਕ ਲਿਜਾਣ ਤੇ ਜਨਤਕ ਮੁੱਦਿਆਂ ...

ਪੂਰੀ ਖ਼ਬਰ »

ਭਰੋਵਾਲ ਕਲਾਂ 'ਚ ਮਨਰੇਗਾ ਦਾ ਰੁਕਿਆ ਕੰਮ ਸ਼ੁਰੂ ਕਰਵਾਇਆ

ਭੂੰਦੜੀ, 28 ਮਈ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਪੱਪਾ ਤੇ ਸਰਪੰਚ ਪਰਦੀਪ ਸਿੰਘ ਭਰੋਵਾਲ ਅਗਵਾਈ ਹੇਠ ਮਨਰੇਗਾ ਅਧੀਨ ਰੁਕਿਆ ਕੰਮ ਦੁਬਾਰਾ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਆਖਿਆ ਕਿ ਸਾਡੇ ...

ਪੂਰੀ ਖ਼ਬਰ »

ਸਾਬਕਾ ਸਕੱਤਰ ਗੁਰਬਚਨ ਸਿੰਘ ਬੁਰਜ ਹਕੀਮਾਂ ਦੀ ਮੌਤ 'ਤੇ ਦੁੱਖ ਪ੍ਰਗਟ

ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਸਹਿਕਾਰੀ ਸਭਾ ਡਾਂਗੋਂ/ਨੂਰਪੁਰਾ ਦੇ ਸਾਬਕਾ ਸਕੱਤਰ ਗੁਰਬਚਨ ਸਿੰਘ ਬੁਰਜ ਹਕੀਮਾਂ ਜੋ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਬੇਵਕਤੀ ਮੌਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਨੰਬਰਦਾਰ ਬਲਵਿੰਦਰ ...

ਪੂਰੀ ਖ਼ਬਰ »

ਪਿੰਡ ਤਾਜਪੁਰ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ

ਰਾਏਕੋਟ, 28 ਮਈ (ਬਲਵਿੰਦਰ ਸਿੰਘ ਲਿੱਤਰ)-ਸਮਾਜ ਸੇਵੀ ਸੰਸਥਾ 'ਸੇਵਾ ਟਰੱਸਟ ਯੂ. ਕੇ. (ਭਾਰਤ)' ਵਲੋਂ ਚੇਅਰਮੈਨ ਚਰਨਕਮਲ ਸਿੰਘ ਦੀ ਅਗਵਾਈ ਹੇਠ ਪਿੰਡ ਤਾਜਪੁਰ ਵਿਖੇ ਸਵ: ਮਹਿੰਦਰ ਸਿੰਘ ਤੇ ਸਵ: ਮਾਤਾ ਦਲੀਪ ਕੌਰ ਕੈਨੇਡਾ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ...

ਪੂਰੀ ਖ਼ਬਰ »

ਰਕਬਾ ਵਿਖੇ ਲਾਲ ਦਾਸ ਭੂਰੀ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਸੰਤ ਸਮਾਗਮ ਕੱਲ੍ਹ ਤੋਂ

ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਸਤਿਗੁਰੂ ਭੂਰੀ ਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਦੂਜੇ ਗੱਦੀਨਸ਼ੀਨ ਸ੍ਰੀ ਸਤਿਗੁਰੂ ਲਾਲ ਦਾਸ ਜੀ ਭੂਰੀ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਭੂਰੀ ਵਾਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX