ਯਮੁਨਾਨਗਰ, 28 ਮਈ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੇ ਹੋਮ ਸਾਇੰਸ ਐਸੋਸੀਏਸ਼ਨ ਅਤੇ ਹੈਲਥ ਕਲੱਬ ਵਲੋਂ ਆਈ. ਐਮ. ਏ. ਯਮੁਨਾਨਗਰ ਦੇ ਮਹਿਲਾ ਵਿੰਗ ਦੇ ਸਹਿਯੋਗ ਨਾਲ 'ਮਾਹਵਾਰੀ ਸਵੱਛਤਾ ਜਾਗਰੂਕਤਾ ਦਿਵਸ' ਮੌਕੇ ਦੋ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਪਹਿਲੇ ਦਿਨ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਜਦਕਿ ਦੂਜੇ ਦਿਨ ਗੈਸਟ ਲੈਕਚਰ ਦਾ ਪ੍ਰਬੰਧ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਨਿਰੂਪਮਾ ਸੈਣੀ ਅਤੇ ਡਾ. ਵੰਦਨਾ ਸਿੰਘ ਨੇ ਦੱਸਿਆ ਕਿ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰਾ ਗਾਂਧੀ ਅਤੇ ਪਿ੍ੰ. ਡਾ. ਅਨੂੰ ਅਤਰੇਜਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ 250 ਦੇ ਕਰੀਬ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ | ਇਸ ਮੌਕੇ ਮੁੱਖ ਤੌਰ 'ਤੇ ਲੜਕੀਆਂ ਦੀ ਖੂਨ, ਐੱਚ. ਬੀ., ਸ਼ੂਗਰ, ਕੋਲੈਸਟਰੋਲ ਅਤੇ ਥਾਇਰਾਈਡ ਸੰਬੰਧੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਦਿਨ ਕਰਵਾਏ ਗਏ ਗੈਸਟ ਲੈਕਚਰ ਦੌਰਾਨ ਕਾਊਾਸਲਰ ਪਾਰੁਲ ਅਤੇ ਡਾ. ਰਿਤੂ ਮੈਗੋ ਨੇ ਲੜਕੀਆਂ ਨੂੰ ਮਾਂਹਵਾਰੀ ਦੌਰਾਨ ਰੱਖੀ ਜਾਣ ਵਾਲੀ ਸਫ਼ਾਈ ਬਾਰੇ ਜਾਗਰੂਕ ਕੀਤਾ | ਇਸੇ ਦੌਰਾਨ ਡਾ. ਸੁਨੀਲਾ ਸੋਨੀ, ਡਾ. ਰਿਤੂ ਮੈਗੋ ਅਤੇ ਡਾ. ਮਮਤਾ ਗੋਇਲ ਨੇ ਵਿਦਿਆਰਥਣਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਬੜੇ ਹੀ ਸਹਿਜ ਤਰੀਕੇ ਨਾਲ ਦਿੱਤੇ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਡਾ. ਅਨੁਰਾਧਾ ਚੌਧਰੀ, ਡਾ. ਮਨੀਸ਼ੀ, ਡਾ. ਅਮਿਤਾ ਰੇਧੂ, ਸੰਦੀਪ ਰੀਨ, ਡਾ. ਪ੍ਰਭਜੋਤ ਕੌਰ, ਮੋਨਿਕਾ, ਦੀਪਿਕਾ, ਕਰਮਜੀਤ, ਸੁਖਵਿੰਦਰ ਕੌਰ, ਸੁਮਨਜੀਤ, ਅਰਵਿੰਦ ਸਿੰਘ, ਗੋਬਿੰਦ ਗਾਂਧੀ, ਮੀਤੂ, ਗੀਤਾ, ਸੁਮਿਤ ਕੁਮਾਰ ਅਤੇ ਵਰਸ਼ਾ ਆਦਿ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |
ਯਮੁਨਾਨਗਰ, 28 ਮਈ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਭਾਰਤ 'ਚ ਬਜਟ ਲਾਗੂ ਕਰਨ ਦੇ ਵਿਸ਼ੇ 'ਤੇ ਇਕ ਐਕਸਟੇਂਸ਼ਨ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਗੁਰੂ ਨਾਨਕ ਖਾਲਸਾ ਕਾਲਜ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਡਾ. ...
ਸ਼ਾਹਬਾਦ ਮਾਰਕੰਡਾ, 28 ਮਈ (ਅਵਤਾਰ ਸਿੰਘ)-ਅੱਜ 29 ਮਈ ਨੂੰ ਧਰਮ ਨਗਰੀ ਕੁਰੂਕਸ਼ੇਤਰ ਵਿਖੇ ਆਮ ਆਦਮੀ ਪਾਰਟੀ ਦੀ ਹੋਣ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ, ਜੋ ਕਿ ਪਿਛਲੇ ਸਾਰੇ ਰਿਕਾਰਡ ਤੋੜੇ ਦੇਵੇਗੀ | ਇਸ ਰੈਲੀ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ...
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਤਿਲੋਕੇਵਾਲਾ ਦੇ ਸੰਤ ਬਾਬਾ ਮੋਹਨ ਸਿੰਘ ਮਤਵਾਲਾ ਸਕੂਲ ਵਿੱਚ ਅੱਜ ਵਾਤਾਵਰਨ ਦਿਵਸ ਮਨਾਇਆ ਗਿਆ | ਜਿਸ ਵਿੱਚ ਨਰਸਰੀ ਤੋਂ ਦੂਸਰੀ ਕਲਾਸ ਦੇ ਬੱਚਿਆਂ ਅਤੇ ਸਮੂਹ ਸਟਾਫ ਨੇ ਹਿੱਸਾ ਲਿਆ | ਇਸ ਮੌਕੇ 'ਤੇ ਸਾਰੇ ਹੀ ...
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਿਰਸਾ ਦੇ ਔਢਾਂ ਕਸਬੇ ਵਿਚ 29 ਮਈ ਨੂੰ ਇਕ ਰੈਲੀ ਕਰਨਗੇ | ਇਸ ਰੈਲੀ ਨੂੰ ਪ੍ਰਗਤੀ ਰੈਲੀ ਦਾ ਨਾਂ ਦਿੱਤਾ ਗਿਆ ਹੈ | ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਹਰਿਆਣਾ ਦੇ ...
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ)-ਕਰਨਾਲ ਵਿਖੇ ਲਿੰਗ ਜਾਂਚ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸਿਹਤ ਅਤੇ ਡਰੱਗ ਵਿਭਾਗ ਦੀ ਟੀਮ ਵਲੋਂ ਇਥੋਂ ਦੇ ਇਕ ਅਲਟਰਾਸਾਊਾਡ ਸੈਂਟਰ ਵਿਖੇ ਛਾਪੇਮਾਰੀ ਕਰਕੇ ਜਿਥੇ ਇਤਰਾਜਯੋਗ ਦਵਾਈ ਕਬਜ਼ੇ ਵਿਚ ਲਈ ਗਈ, ਉਥੇ ...
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਪ੍ਰਗਤੀਸ਼ੀਲ ਲੇਖਕ ਸੰਘ ਤੇ ਪੰਜਾਬੀ ਲੇਖਕ ਸਭਾ ਸਿਰਸਾ ਦੇ ਸਾਂਝੇ ਯਤਨਾਂ ਨਾਲ 29 ਮਈ ਨੂੰ ਸ੍ਰੀ ਯੁਵਕ ਸਾਹਿਤ ਸਦਨ ਵਿੱਚ ਪੁਸਤਕ ਰਿਲੀਜ਼, ਵਿਚਾਰ ਗੋਸ਼ਟੀ ਤੇ ਕਵੀ ਦਰਬਾਰ ਕਰਵਾਇਆ ਜਾਵੇਗਾ | ਸਮਾਗਮ ਦੀਆਂ ਤਿਆਰੀਆਂ ਮੁਕੰਮਲ ...
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ 'ਚ ਨਸ਼ਿਆਂ ਦੀ ਵਧ ਰਹੀ ਵਰਤੋਂ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਇੱਕਜੁਟ ਹੋ ਕੇ ਸੰਘਰਸ਼ ਕਰਨ ਲਈ ਪਿੰਡ ਬੀਰੂਵਾਲਾ ਗੁੜਾ 'ਚ ਮਹਾਂ ਪੰਚਾਇਤ ਕੀਤੀ ਗਈ | ਜਿਸ ਦੌਰਾਨ ਰਾਜਨੀਤਿਕ ਪਾਰਟੀਆਂ, ...
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਲ ਵਿਚ ਭਾਰਤੀ ਕੰਮਿਉਨਿਸਟ ਪਾਰਟੀ ਦਾ 14ਵਾਂ ਜ਼ਿਲ੍ਹਾ ਸੰਮੇਲਨ ਡਾ. ਸੁਖਦੇਵ ਸਿੰਘ ਜੰਮੂ, ਵਿਕਰਮਜੀਤ ਝੋਰੜਨਾਲੀ ਅਤੇ ਅਰਮਾਨ ਗਿੱਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਸੰਮੇਲਨ ਦੀ ...
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪਿੰਡ ਅਰਨੀਆਂਵਾਲੀ ਦੇ ਨੇੜੇ ਇਕ ਟਰੈਕਟਰ ਦੇ ਮੱਡਗਾਰਡ ਤੋਂ ਡਿੱਗਣ ਨਾਲ ਇਕ ਕਿਸਾਨ ਦੀ ਮੌਤ ਹੋ ਗਈ | ਪੋਸਟਮਾਰਟਮ ਮਗਰੋਂ ਮਿ੍ਤਕ ਦੀ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...
ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਖੇਤਰ ਵਿਚ ਕਾਬਜ਼ ਨਸ਼ਿਆਂ ਦੇ ਦੈਂਤ ਕਾਰਨ ਨਸ਼ੇ ਦੀ ਓਵਰਡੋਜ ਕਾਰਨ ਲਗਭਗ ਰੋਜ਼ਾਨਾਂ ਇਕ ਨੌਜਵਾਨ ਦੀ ਜਿੰਦਗੀ ਖਤਮ ਹੋ ਰਹੀ ਹੈ | ਸ਼ਹਿਰ ਦੇ ਕੁਝ ਨੌਜਵਾਨ ਸਮਾਜਸੇਵੀ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ...
ਕਰਨਾਲ, 28 ਮਈ (ਗੁਰਮੀਤ ਸਿੰਘ ਸੱਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੜੌਤਾ ਵਿਖੇ ਵੋਕੇਸ਼ਨਲ ਐਜੂਕੇਸ਼ਨ ਦੀ ਸਕੀਮ ਬਿਊਟੀ ਐਂਡ ਵੈਲਨੈੱਸ ਤਹਿਤ 10ਵੀਂ ਅਤੇ 12ਵੀਂ ਕਲਾਸ ਦੀਆਂ 33 ਵਿਦਿਆਰਥਣਾਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਮੁੱਖ ਮਹਿਮਾਨ ਵਜੋਂ ...
ਸ਼ਾਹਬਾਦ ਮਾਰਕੰਡਾ, 28 ਮਈ (ਅਵਤਾਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦੇ ਹੋਏ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮਿ੍ਤਸਰ ਵਲੋਂ ਐੱਸ. ਬੀ. ਐੱਸ. ਪਬਲਿਕ ਸਕੂਲ ਕਰਨਾਲ ਵਖੇ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ...
ਜਲੰਧਰ, 28 ਮਈ (ਅ.ਬ.)-ਸੈਕਟਰ 42 ਅੰਬਾਲਾ ਜਗਾਧਰੀ ਨੈਸ਼ਨਲ ਹਾਈਵੇ ਅੰਬਾਲਾ ਕੈਂਟ ਸਥਿਤ ਏ.ਟੀ. ਐਫ.ਐਲ. ਹਰਮਨ ਸਿਟੀ ( ਜੋ ਹਰਿਆਣਾ ਸਰਕਾਰ ਦੁਆਰਾ ਅਪਰੂਵਡ 50 ਏਕੜ) ਵਿਚ ਮੋਂਗਾ ਇਨਫਾਟੈਕਜ਼ ਦੁਆਰਾ ਪੂਰੀ ਤਰਾਂ ਨਾਲ ਰੈਡੀ ਟੂ ਮੂਵ ਇਨ ਅਪਾਰਟਮੈਂਟ 2/3 ਬੀ ਐਚ ਕੇ ਫਲੈਟਾਂ ਤੇ ...
ਢਿਲਵਾਂ, 28 ਮਈ (ਗੋਬਿੰਦ ਸੁਖੀਜਾ, ਪ੍ਰਵੀਨ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਏ.ਐਸ. ਆਈ . ਬਖ਼ਸ਼ੀਸ਼ ਸਿੰਘ ...
ਸੁਲਤਾਨਪੁਰ ਲੋਧੀ, 28 ਮਈ (ਨਰੇਸ਼ ਹੈਪੀ, ਥਿੰਦ)-ਜ਼ਿਲ੍ਹਾ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਕਥਿਤ ਦੋਸ਼ੀਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਰਾਜੇਸ਼ ਕੱਕੜ ਡੀਐਸਪੀ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਭਾਰੀ ...
ਫੱਤੂਢੀਂਗਾ, 28 ਮਈ (ਬਲਜੀਤ ਸਿੰਘ)-ਥਾਣਾ ਫੱਤੂਢੀਂਗਾ ਪੁਲਿਸ ਨੇ ਇਕ ਨੌਜਵਾਨ ਨੂੰ 143 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਹਵਾਲਦਾਰ ਗੁਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਫੱਤੂਢੀਂਗਾ ਦੇ ...
ਫਗਵਾੜਾ, 28 ਮਈ (ਹਰਜੋਤ ਸਿੰਘ ਚਾਨਾ)- ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ ਅਫ਼ੀਮ ਸਣੇ ਕਾਬੂ ਕਰ ਕੇ ਉਸ ਖ਼ਿਲਾਫ਼ ਧਾਰਾ 18-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਤਨਾਮਪੁਰਾ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਪਾਰਟੀ ...
ਕਪੂਰਥਲਾ, 28 ਮਈ (ਵਿ.ਪ੍ਰ.)-ਭਾਰਤੀ ਆਮ ਜਨਤਾ ਪਾਰਟੀ ਵਲੋਂ ਵਾਲਮੀਕਿ ਭਾਈਚਾਰੇ ਦੀਆਂ ਨਜ਼ੂਲਲੈਂਡ ਜ਼ਮੀਨਾਂ ਖ਼ਾਲੀ ਕਰਵਾ ਕੇ ਦੇਣ ਦੀ ਮੰਗ ਨੂੰ ਲੈ ਕੇ ਅੱਜ ਪਾਰਟੀ ਦੇ ਸੂਬਾਈ ਪ੍ਰਧਾਨ ਸਤੀਸ਼ ਕੁਮਾਰ ਨਾਹਰ ਦੀ ਅਗਵਾਈ ਵਿਚ ਇਕ ਰੋਸ ਮਾਰਚ ਕੱਢਿਆ ਗਿਆ, ਜੋ ਸ਼ਹਿਰ ਦੇ ...
ਨਡਾਲਾ, 28 ਮਈ (ਮਨਜਿੰਦਰ ਸਿੰਘ ਮਾਨ)-ਕਪੂਰਥਲਾ ਦੇ ਪਿੰਡ ਭੀਲਾ 'ਚ ਸਥਿਤ ਇਕ ਨਿੱਜੀ ਫ਼ੈਕਟਰੀ ਤੋਂ ਕੁਰਕੁਰੇ, ਚਿਪਸ ਅਤੇ ਹੋਰ ਸਾਮਾਨ ਲੈ ਕੇ ਜੰਮੂ ਜਾ ਰਹੇ ਇੱਕ ਕੈਂਟਰ ਚਾਲਕ ਦਾ ਕੈਂਟਰ ਨਿੱਕੀ ਮਿਆਣੀ ਭਾਗੂਪੁਰੀਆ ਨੇੜੇ ਅਚਾਨਕ ਖ਼ਰਾਬ ਹੋ ਗਿਆ | ਡਰਾਈਵਰ ਨੇ ਮਦਦ ...
ਡਡਵਿੰਡੀ, 28 ਮਈ (ਦਿਲਬਾਗ ਸਿੰਘ ਝੰਡ)-ਸੁਲਤਾਨਪੁਰ ਲੋਧੀ-ਕਪੂਰਥਲਾ ਮੁੱਖ ਮਾਰਗ 'ਤੇ ਫ਼ੌਜੀ ਕਲੋਨੀ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਘਟਨਾ ਸਥਾਨ 'ਤੇ ਹਾਜ਼ਰ ਅਤੁੱਲ ਅਰੋੜਾ ਪੁੱਤਰ ਦਰਸ਼ਨ ਲਾਲ ਅਰੋੜਾ ਵਾਸੀ ...
ਸਿਰਸਾ, 28 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਚੋਰਮਾਰ ਖੇੜਾ ਵਿਖੇ ਸਥਿਤ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰ ਸਕੂਲ ਖੇਡ ਮੁਕਾਬਲੇ ਕਰਵਾਏ ਗਏ | ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਬਾਬਾ ...
ਯਮੁਨਾਨਗਰ, 28 ਮਈ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਪੋਸ਼ਣ ਦਿਵਸ' ਮਨਾਇਆ ਗਿਆ, ਜਿਸ ਦੌਰਾਨ ਕਾਲਜ ਦੀ ਸਾਬਕਾ ਵਿਦਿਆਰਥਣ ਅਤੇ ਗੁਰੂ ਨਾਨਕ ਖ਼ਾਲਸਾ ਆਰਟਸ, ਸਾਇੰਸ ਅਤੇ ਕਾਮਰਸ ਵਿਭਾਗ ਮੁੰਬਈ ਦੀ ਸਹਾਇਕ ਡਾਇਰੈਕਟਰ ਡਾ. ਜਸਬੀਰ ਕੌਰ ...
ਗੂਹਲਾ ਚੀਕਾ, 28 ਮਈ (ਓ.ਪੀ. ਸੈਣੀ)-ਸਰਕਾਰੀ ਸੀ.ਸੈ. ਸਕੂਲ ਭੂਸਲਾ ਵਿਖੇ ਐਨ.ਐੱਸ.ਕਿਯੂ.ਐਫ ਸਕੀਮ ਤਹਿਤ ਖੇਤੀ ਹੁਨਰ ਵਿਸ਼ੇ 'ਤੇ ਟੂਲਕਿੱਟਾਂ ਦੀ ਵੰਡ ਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਤਪਾਲ ਬਾਗ਼ਬਾਨੀ ਵਿਭਾਗ ਚੀਕਾ ਅਤੇ ਐੱਸ.ਐਮ.ਸੀ ਮੁਖੀ ਸ੍ਰੀਮਤੀ ਸੰਤੋਸ਼ ਰਾਣੀ ...
ਗੂਹਲਾ ਚੀਕਾ, 28 ਮਈ (ਓ.ਪੀ. ਸੈਣੀ)-ਵਿਭਾਗੀ ਹਦਾਇਤਾਂ ਅਨੁਸਾਰ ਵੋਕੇਸ਼ਨਲ ਸਕਿੱਲ ਐਜੂਕੇਸ਼ਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਗੜਪੁਰ ਵਿਖੇ ਟੂਲ ਕਿੱਟ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਡਾ. ਵਿਨੋਦ ਕੁਮਾਰ ਉਪ ਮੰਡਲ ਖੇਤੀਬਾੜੀ ਵਿਕਾਸ ਅਫ਼ਸਰ ਚੀਕਾ ...
ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-'ਵਿਸ਼ਵ ਤੰਬਾਕੂ ਰਹਿਤ ਦਿਵਸ' ਸੰਬੰਧੀ 16 ਮਈ ਤੋਂ 31 ਮਈ ਤੱਕ ਮਨਾਏ ਜਾ ਰਹੇ ਪੰਦਰਵਾੜੇ ਦੇ ਤਹਿਤ ਜ਼ਿਲ੍ਹਾ ਸਿਖਲਾਈ ਕੇਂਦਰ ਵਿਖੇ ਹੈਲਥ ਸੁਪਰਵਾਈਜ਼ਰਾਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ¢ ਸਿਵਲ ਸਰਜਨ ਡਾ. ਰਣਜੀਤ ਸਿੰਘ ...
ਮਕਸੂਦਾਂ, 28 ਮਈ (ਸਤਿੰਦਰ ਪਾਲ ਸਿੰਘ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਲੁਟੇਰੇ ਨੂੰ ਕਾਬੂ ਕੀਤਾ ਹੈ | ਇਸ ਸੰਬੰਧੀ ਥਾਣਾ ਮਕਸੂਦਾਂ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਦਸੰਬਰ ਮਹੀਨੇ 'ਚ ਥਾਣਾ ਮਕਸੂਦਾਂ ਦੇ ਘੇਰੇ 'ਚ ਬਿਧੀਪੁਰ ਨੇੜਿਓਾ ਹਾਈਵੇ 'ਤੇ 2 ਵਾਰ ਵੱਖ-ਵੱਖ ...
ਕਰਤਾਰਪੁਰ, 28 ਮਈ (ਭਜਨ ਸਿੰਘ)-ਇੱਥੋ ਨੇੜੇ ਸਥਿਤ ਪਿੰਡ ਮਾਗੇਕੀ ਵਿਖੇ ਪ੍ਰਵਾਸੀ ਮਜ਼ਦੂਰ ਜੈਰਾਮ ਸ਼ਰਮਾ ਦਾ ਤੇਜ਼ਧਾਰ ਹਥਿਆਰ ਨਾਲ ਅਣਪਛਾਤੇ ਲੋਕਾਂ ਵਲੋਂ ਕਤਲ ਹੋਣ ਦਾ ਪਤਾ ਲੱਗਾ ਹੈ | ਇਸ ਸੰਬੰਧੀ ਜਾਗੀਰ ਸਿੰਘ ਉਰਫ ਰਾਣਾ ਪੁੱਤਰ ਸੁੱਚਾ ਸਿੰਘ ਵਾਸੀ ਮਾਗੇਕੀ ਨੇ ...
ਨਵੀਂ ਦਿੱਲੀ, 28 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਨਾਜਾਇਜ਼ ਕੀਤੇ ਗਏ ਕਬਜ਼ਿਆਂ ਵਿਰੁੱਧ ਨਗਰ ਨਿਗਮ ਵਲੋਂ ਮੁਹਿੰਮ ਚਲਾਈ ਗਈ ਹੈ | ਦਿੱਲੀ ਦੇ ਹਸਪਤਾਲ ਲੋਕ ਨਾਇਕ ਦੇ ਬਾਹਰ ਲੋਕਾਂ ਵਲੋਂ ਕੀਤੇ ਕਬਜ਼ਿਆਂ ਨੂੰ ਹਟਾਉਣ ਲਈ ਨਗਰ ਨਿਗਮ ਵਲੋਂ ਕਾਰਵਾਈ ਕੀਤੀ ਗਈ ਅਤੇ ...
ਨਵੀਂ ਦਿੱਲੀ, 28 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਡਕਾ ਇਲਾਕੇ 'ਚ ਇਕ ਨਿਰਮਾਣ ਅਧੀਨ ਇਮਾਰਤ ਦੀ ਪਹਿਲੀ ਮੰਜ਼ਿਲ ਦਾ ਲੈਂਟਰ ਅਚਾਨਕ ਡਿਗ ਜਾਣ ਨਾਲ 3 ਮਜ਼ਦੂਰ ਇਸ ਦੀ ਲਪੇਟ 'ਚ ਆ ਗਏ | ਮਕਾਨ ਮਾਲਕ ਨੇ ਇਨ੍ਹਾਂ ਨੂੰ ਕਿਵੇਂ ਨਾ ਕਿਵੇਂ ਮਲਬੇ 'ਚੋਂ ਬਾਹਰ ਕੱਢਿਆ ਤੇ ...
ਨਵੀਂ ਦਿੱਲੀ, 28 ਮਈ (ਜਗਤਾਰ ਸਿੰਘ) - ਕੇਜਰੀਵਾਲ ਸਰਕਾਰ ਦੇ ਖਿਲਾਫ ਪੋਲ ਖੋਲ ਮੁਹਿੰਮ ਤਹਿਤ ਤਿਲਕ ਵਿਹਾਰ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੌਰਾਨ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਦੀ ਕਥਨੀ ਤੇ ਕਰਨੀ 'ਚ ਭਾਰੀ ਅੰਤਰ ਹੈ ...
ਨਵੀਂ ਦਿੱਲੀ, 28 ਮਈ (ਜਗਤਾਰ ਸਿੰਘ) -ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਸਿੱਖ ਮਿਸ਼ਨ ਦਿੱਲੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਦਿੱਲੀ ਦੀਆਂ ਸੰਗਤਾਂ ਨੂੰ ਪੰਜਾਬ ਅਤੇ ਹਰਿਆਣਾ ਦੇ ਗੁਰਧਾਮਾਂ ਦੇ ਦਰਸ਼ਨ ਕਰਾਉਣ ਲਈ ਨਿਸ਼ਕਾਮ ਸੇਵਾ ਚਲਾਈ ਜਾ ...
ਨਵੀਂ ਦਿੱਲੀ, 28 ਮਈ (ਜਗਤਾਰ ਸਿੰਘ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਮੁਖੀ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦਾ ਗਠਨ ਕੀਤਾ ਹੈ | ਇਸ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਹਰਦਿੱਤ ਸਿੰਘ ਗੋਬਿੰਦਪੁਰੀ ਨੂੰ ਸੌਂਪੇ ਜਾਣ ...
ਨਵੀਂ ਦਿੱਲੀ, 28 ਮਈ (ਬਲਵਿੰਦਰ ਸਿੰਘ ਸੋਢੀ)-ਭੁਪਿੰਦਰ ਸਿੰਘ ਭੱਲਾ ਨੂੰ ਨਵੀਂ ਦਿੱਲੀ ਨਗਰ ਪਾਲਿਕਾ ਪ੍ਰੀਸ਼ਦ ਦਾ ਨਵਾਂ ਚੇਅਰਮੈਨ ਬਣਾਇਆ ਗਿਆ ਹੈ ਅਤੇ ਇਹ ਪਹਿਲਾਂ ਦਿੱਲੀ ਸਰਕਾਰ ਦੇ ਵਧੀਕ ਮੁੱਖ ਸਕੱਤਰ ਸਨ | ਇਸ ਤੋਂ ਇਲਾਵਾ ਸ. ਭੱਲਾ ਕੇਂਦਰ ਸਰਕਾਰ 'ਚ ਅਹਿਮ ...
ਨਵੀਂ ਦਿੱਲੀ, 28 ਮਈ (ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹਾ ਪੁਲਿਸ ਨੇ ਹਰੀ ਨਗਰ ਥਾਣੇ 'ਚ ਕਰੈਚ ਦੀ ਸਹੂਲਤ ਪ੍ਰਦਾਨ ਕੀਤੀ ਹੈ | ਇਹ ਕਰੈਚ ਅਜੇ ਤਜਰਬੇ ਦੇ ਤੌਰ 'ਤੇ ਸ਼ੁਰੂ ਕੀਤਾ ਗਿਆ ਹੈ, ਜੇਕਰ ਇਸ ਦਾ ਨਤੀਜਾ ਠੀਕ ਰਿਹਾ ਤਾਂ ਜ਼ਿਲ੍ਹੇ ਦੇ ਸਾਰੇ ਥਾਣਿਆਂ 'ਚ ਅਜਿਹੇ ...
ਨਵੀਂ ਦਿੱਲੀ, 28 ਮਈ (ਬਲਵਿੰਦਰ ਸਿੰਘ ਸੋਢੀ)-ਦੱਖਣੀ ਪੱਛਮੀ ਜ਼ਿਲ੍ਹੇ ਦੀ ਗੱਡੀਆਂ ਚੋਰੀ ਨਿਰੋਧਕ ਟੀਮ (ਏ. ਏ. ਟੀ. ਐਸ.) ਨੇ ਉੱਤਮ ਨਗਰ 'ਚ ਗੱਡੀਆਂ ਦੀ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਕੋਲੋਂ ਤਿੰਨ ਵੱਖ-ਵੱਖ ਕੰਪਨੀਆਂ ਦੀਆਂ ...
ਆਦਮਪੁਰ, 28 ਮਈ (ਰਮਨ ਦਵੇਸਰ)-ਆਦਮਪੁਰ 'ਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਪਿਛਲੇ ਇੱਕ ਹਫਤੇ 'ਚ ਹੀ ਆਦਮਪੁਰ 'ਚ ਹੋਈਆਂ ਚੋਰੀਆਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਬੀਤੀ ਰਾਤ ਵੀ ਸਪੋਟਸ ਸਟੇਡੀਅਮ ਦੇ ਬਾਹਰੋਂ ਮੋਟਰਸਾਈਕਲ ਚੁੱਕਿਆ ...
ਜਲੰਧਰ, 28 ਮਈ (ਸ਼ਿਵ)-ਕਾਂਗਰਸੀ ਕੌਂਸਲਰ ਮਨਦੀਪ ਜੱਸਲ ਦੀ ਢਿਲਵਾਂ ਮੋੜ 'ਤੇ ਬਣੀ ਇਮਾਰਤ ਦੀ ਨਾਜਾਇਜ਼ ਉਸਾਰੀ ਦਾ ਮਾਮਲਾ ਅੱਜ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ | ਵੀਰਵਾਰ ਨੂੰ ਜੱਸਲ ਦੀ ਇਮਾਰਤ ਦੀ ਉਸਾਰੀ ਨੂੰ ਰੋਕਣ ਦੇ ਮਾਮਲੇ ਵਿਚ ਹੋਈ ਨਾਟਕੀ ਘਟਨਾਕ੍ਰਮ ਤੋਂ ...
ਜਲੰਧਰ, 28 ਮਈ (ਸ਼ਿਵ)-ਕੇਂਦਰੀ ਏਜੰਸੀ ਦੀ ਟੀਮ ਵਲੋਂ ਮੰਡੀ ਫੈਂਟਣਗੰਜ ਵਿਚ ਦਾਲ ਕਾਰੋਬਾਰੀ 'ਤੇ ਸਰਵੇ ਕੀਤਾ ਗਿਆ | ਦੱਸਿਆ ਜਾਂਦਾ ਹੈ ਕਿ ਕੇਂਦਰੀ ਏਜੰਸੀ ਦੀ ਟੀਮ ਵਲੋਂ ਮੰਡੀ ਤੋਂ ਇਲਾਵਾ ਕਾਰੋਬਾਰੀ ਅਦਾਰੇ ਨਾਲ ਜੁੜੇ ਸੰਸਥਾਨਾਂ 'ਤੇ ਵੀ ਸਰਵੇ ਕੀਤਾ ਗਿਆ | ਇਕ ...
ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਸਵਿਫ਼ਟ ਕਾਰ 'ਚ ਜਾ ਰਹੇ ਪਤੀ-ਪਤਨੀ ਅਤੇ ਇਕ ਹੋਰ ਔਰਤ ਤੋਂ 75 ਗ੍ਰਾਮ ਹੈਰੋਇਨ ਅਤੇ 19 ਹਜ਼ਾਰ ਦੀ ਡਰੱਗ ਮਨੀ ਬਰਾਮਦ ਕਰਕੇ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਡ ਬਜੂਆ ...
ਗੁਰਵਿੰਦਰ ਸਿੰਘ ਨਕੋਦਰ'- ਨਕੋਦਰ ਸ਼ਹਿਰ ਇੱਕ ਇਤਿਹਾਸਕ ਸ਼ਹਿਰ ਹੈ, ਇਸ 'ਚ 3 ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਹਨ, ਜਿੰਨ੍ਹਾਂ 'ਚ ਰੋਜ਼ਾਨਾ ਸੈਂਕੜੇ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ ਵੀਰਵਾਰ ਅਤੇ ਐਤਵਾਰ ਨੂੰ ਸ਼ਰਧਾਲੂਆਂ ਦੀ ਗਿਣਤੀ ਹਜ਼ਾਰਾਂ 'ਚ ਪਹੁੰਚ ...
ਸ਼ਾਹਕੋਟ, 28 ਮਈ (ਸੁਖਦੀਪ ਸਿੰਘ)-ਅੱਜ ਦੁਪਹਿਰ ਸ਼ਾਹਕੋਟ-ਮੋਗਾ ਕੌਮੀ ਮਾਰਗ 'ਤੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ (65) ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ...
ਜਲੰਧਰ, 28 ਮਈ (ਹਰਵਿੰਦਰ ਸਿੰਘ ਫੁੱਲ)-ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਵਿੱਤ ਸਕੱਤਰ ਮਹੀਪਾਲ ਅਤੇ ਜਾਇੰਟ ਸਕੱਤਰ ਬਲਦੇਵ ਸਿੰਘ ਨੂਰਪੁਰੀ ਨੇ ਸ਼੍ਰੀ ਅੰਮਿ੍ਤਸਰ ਸਾਹਿਬ ਜ਼ਿਲੇ 'ਚ ਅਨੁਸੂਚਿਤ ਜਾਤੀ ਨਾਲ ...
ਜਲੰਧਰ, 28 ਮਈ (ਸ਼ਿਵ)-ਭਾਜਪਾ ਦੇ ਮੀਤ ਪ੍ਰਧਾਨ ਅਤੇ ਕੌਂਸਲਰ ਪਤੀ ਵਿਵੇਕ ਖੰਨਾ ਨੇ ਕਿਹਾ ਕਿ 92 ਵਿਧਾਇਕਾਂ ਨਾਲ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕੋਈ ਵੀ ਵਿਧਾਇਕ ਅੱਜ ਸਹੁੰ ਚੁੱਕ ਕੇ ਕਹੇ ਕਿ ਉਸ ਨੇ ਕਿਸੇ ਨਾਜਾਇਜ਼ ਕਾਲੋਨੀ ਤੋਂ ਕੋਈ ਵੋਟ ਨਹੀਂ ਲਈ ਅਤੇ ਨਾ ਹੀ ...
ਫਿਲੌਰ, 28 ਮਈ (ਵਿਪਨ ਗੈਰੀ)-ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ੁੱਕਰਵਾਰ ਨੂੰ ਇੱਥੇ ਫਿਲੌਰ ਬਲਾਕ ਪੰਚਾਇਤ ਸੰਮਤੀ ਦੀ ਮੀਟਿੰਗ ਦੌਰਾਨ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਸੰਮਤੀ ਦੇ ਮੈਂਬਰਾਂ ਅਤੇ ਸਰਕਾਰੀ ...
ਨਵੀਂ ਦਿੱਲੀ, 28 ਮਈ (ਜਗਤਾਰ ਸਿੰਘ) - ਦਿੱਲੀ ਸਰਕਾਰ ਵਲੋਂ ਚਲਾਈਆਂ ਗਈਆਂ 150 ਇਲੈਕਟਿ੍ਕ ਬੱਸਾਂ ਵਿਚ ਤਿੰਨ ਦਿਨਾਂ ਦੌਰਾਨ ਲੱਗਭਗ 1 ਲੱਖ ਲੋਕਾਂ ਨੇ ਮੁਫਤ ਸਫਰ ਕੀਤਾ ਹੈ | ਦੱਸਣਯੋਗ ਹੈ ਕਿ ਕੇਜਰੀਵਾਲ ਸਰਕਾਰ ਨੇ 24, 25 ਅਤੇ 26 ਮਈ ਨੂੰ ਦਿੱਲੀ ਵਾਸੀਆਂ ਨੂੰ ਇਲੈਕਟਿ੍ਕ ...
ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆਕ੍ਰਮ ਤਹਿਤ ਸਿਹਤ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਆਦਰਸ਼ ਨਗਰ ਵਿਖੇ ਵਿਸ਼ਵ ਮਾਂਹਵਾਰੀ ਸਫ਼ਾਈ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸੈਮੀਨਰ ਕਰਵਾਇਆ ਗਿਆ | ਇਸ ਸੈਮੀਨਾਰ ...
ਨਵੀਂ ਦਿੱਲੀ, 28 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸੰਤ ਸਮਾਜ, ਸਿੰਘ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਪ੍ਰਚਾਰ ਦਾ ਕੰਮ ਕਰਨ ਲਈ ਵਿਉਂਤਬੰਦੀ ਦਾ ਐਲਾਨ ਕੀਤਾ ਹੈ | ਇੱਥੇ ਕੀਤੀ ...
ਜਲੰਧਰ, 28 ਮਈ (ਐੱਮ. ਐੱਸ. ਲੋਹੀਆ)-ਟੈਲੀਕਾਮ ਕੰਪਨੀ ਦੇ ਕੁਲੈਕਸ਼ਨ ਏਜੰਟ ਪ੍ਰਤਾਪ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਮੁੱਹਲਾ ਖੁਰਲਾ ਕਿੰਗਰਾ ਕਾਲੋਨੀ, ਜਲੰਧਰ ਵਲੋਂ ਬੀਤੇ ਦਿਨ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੂੰ ਦਿੱਤੀ ਲੁੱਟ ਦੀ ਸੂਚਨਾ ਦੀ ਜਾਂਚ ਤੋਂ ਬਾਅਦ ...
ਨਵੀਂ ਦਿੱਲੀ, 28 ਮਈ (ਜਗਤਾਰ ਸਿੰਘ) - ਦਿੱਲੀ ਜਲ ਬੋਰਡ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਚਿੱਠੀ ਲਿਖ ਕੇ ਦਿੱਲੀ ਦੇ ਨਾਲ-ਨਾਲ ਭਾਜਪਾ ਸ਼ਾਸਤ ਰਾਜਾਂ ਵਿਚ ਵੀ ਦੂਸ਼ਿਤ ਪਾਣੀ ਦੀ ਜਾਂਚ ਦੀ ਮੰਗ ਕੀਤੀ ਹੈ | ਕਾਨਫਰੰਸ ਦੋਰਾਨ ਭਾਰਦਵਾਜ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX