ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  1 day ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  1 day ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  1 day ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  1 day ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  1 day ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  1 day ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  1 day ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  1 day ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  1 day ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  1 day ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  1 day ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  1 day ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  1 day ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  1 day ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  1 day ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  1 day ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  1 day ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੰਧਵਾਂ-ਫਰਾਲਾ ਦਾ ਸਰਕਾਰੀ ਸਿਹਤ ਕੇਂਦਰ ਆਖਰੀ ਸਾਹਾਂ 'ਤੇ

ਸੰਧਵਾਂ, 29 ਮਈ (ਪ੍ਰੇਮੀ ਸੰਧਵਾਂ)- ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸੰਧਵਾਂ- ਫਰਾਲਾ ਵਿਖੇ ਕਰੋੜਾਂ ਦੀ ਲਾਗਤ ਨਾਲ ਬਣੇ ਦੋ ਮੰਜਿਲੇ 25 ਬਿਸਤਰਿਆਂ ਦੇ ਸਰਕਾਰੀ ਸਿਹਤ ਕੇਂਦਰ 'ਚੋਂ ਕਿਸੇ ਵੇਲੇ 24 ਘੰਟੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਦੀਆਂ ਸਨ ਤੇ ਲੋਕਾਂ ਲਈ ਇਹ ਸਿਹਤ ਕੇਂਦਰ ਸੰਜੀਵਨੀ ਬੂਟੀ ਬਣਿਆ ਹੋਇਆ ਸੀ | ਕਿਉਂਕਿ ਹਰ ਤਰ੍ਹਾਂ ਦਾ ਸਟਾਫ਼ ਦਿਨ-ਰਾਤ ਮੌਜੂਦ ਰਹਿੰਦਾ ਸੀ | ਪਰ ਅਫਸੋਸ ਸਮੇਂ-ਸਮੇਂ ਦੀਆਂ ਪੰਜਾਬ ਸਰਕਾਰਾਂ ਦੀ ਅਣਦੇਖੀ ਕਾਰਨ ਜਿਵੇਂ- ਜਿਵੇਂ ਸਟਾਫ਼ ਘੱਟਦਾ ਗਿਆ, ਤਿਵੇਂ- ਤਿਵੇਂ ਸਿਹਤ ਕੇਂਦਰ ਦੀਆਂ ਚੂਲਾਂ ਵੀ ਢਿੱਲੀਆਂ ਹੁੰਦੀਆਂ ਗਈਆਂ | ਆਖਰ ਔਰਤਾਂ ਦੇ ਜਣੇਪੇ, ਲੋੜੀਂਦੇ ਲੈਬ ਟੈਸਟ ਅਤੇ ਹੋਰ ਸਹੂਲਤਾਂ ਦਾ ਵੀ ਗਲਾ ਘੁੱਟਿਆ ਗਿਆ | ਜਿਸ ਕਾਰਨ ਲੋਕ ਮਜਬੂਰੀ ਵੱਸ ਪ੍ਰਾਈਵੇਟ ਹਸਪਤਾਲਾਂ 'ਚ ਧੱਕੇ ਖਾਣ ਨੂੰ ਮਜਬੂਰ ਹੋ ਚੁੱਕੇ ਹਨ | ਪੀੜਤ ਲੋਕਾਂ ਨੇ ਗੁੱਸੇ ਭਰੇ ਅੰਦਾਜ ਨਾਲ ਕਿਹਾ ਕਿ 24 ਘੰਟੇ ਸਟਾਫ਼ ਮੌਜੂਦ ਰਹਿਣ ਵਾਲੇ ਸਿਹਤ ਕੇਂਦਰ ਵਿਚ ਹੁਣ ਸਿਰਫ ਹਫਤੇ 'ਚ ਦੋ ਦਿਨ ਹੀ ਡਾਕਟਰ ਆਉਂਦਾ ਹੈ ਤੇ ਬਾਕੀ ਦਿਨ ਵੀ ਆਰਜੀ ਤੌਰ 'ਤੇ ਆ ਰਹੇ ਫਾਰਮਾਸਿਸਟ ਵਲੋਂ ਮਰੀਜਾਂ ਨੂੰ ਮਾੜੀ- ਮੋਟੀ ਦਵਾਈ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ | ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਿਹਤ ਕੇਂਦਰ ਦੀ ਖੰਡਰ ਬਣਦੀ ਜਾ ਰਹੀ ਉਪਰਲੀ ਇਮਾਰਤ 'ਚ ਕਬੂਤਰ ਦਿਨੇ ਉਡਾਰੀਆਂ ਭਰਦੇ ਤੇ ਰਾਤ ਨੂੰ ਉੱਲੂ ਬੋਲਦੇ ਦੇਖੇ ਜਾ ਸਕਦੇ ਹਨ | ਚੌਂਕੀਦਾਰ ਨਾ ਹੋਣ ਕਰਕੇ ਕਈ ਵਾਰ ਚੋਰੀ ਦੀਆਂ ਘਟਨਾਵਾਂ ਦੀ ਵਾਪਰ ਚੁੱਕੀਆਂ ਹਨ | ਹੋਰ ਤਾਂ ਹੋਰ ਅਕਾਲੀ ਸਰਕਾਰ ਸਮੇਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮੁਫ਼ਤ ਦਵਾਈਆਂ ਦੇਣ ਲਈ ਬਣਾਈ ਗਈ ਦੁਕਾਨ 'ਚ ਜੀਵ ਜੰਤੂ ਭੱਜੇ ਫਿਰਦੇ ਹਨ | ਜਿਸ ਕਾਰਨ ਲੋਕਾਂ ਅੰਦਰ ਰੋਸ ਫੈਲਿਆ ਹੋਇਆ ਹੈ | ਸਮਾਜ ਸੇਵੀ ਡਾ. ਜਗਨ ਨਾਥ ਹੀਰਾ ਸੰਧਵਾਂ, ਸਾਬਕਾ ਸੰਮਤੀ ਮੈਂਬਰ ਤੀਰਥ ਰਾਮ ਫਰਾਲਾ, ਪੀਟਾ ਪੇਂਟਰ ਸੰਧਵਾਂ, ਹਰਬੰਸ ਲਾਲ ਹੀਰਾ, ਜੋਗਿੰਦਰ ਸਿੰਘ ਫਰਾਲਾ, ਮਨਦੀਪ ਸਿੰਘ ਦੀਪੀ ਕੈਂਥ ਸੰਧਵਾਂ, ਕਾਮਰੇਡ ਗੁਰਦੇਵ ਰਾਮ, ਰਾਜਵੀਰ ਕੌਰ, ਹਰਵਿੰਦਰ ਕੌਰ, ਬਿੰਦਾ ਕੰਗਰੌੜ, ਮਨੀ ਹੀਰਾ ਆਦਿ ਪਤਵੰਤੇ ਸੱਜਣਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਤੋਂ ਮੰਗ ਕੀਤੀ ਕਿ ਸਿਹਤ ਕੇਂਦਰ ਵਿਚ ਹਰ ਤਰ੍ਹਾਂ ਦੇ ਸਟਾਫ਼ ਦੀ ਪੱਕੇ ਤੌਰ 'ਤੇ ਨਿਯੁਕਤੀ ਕਰਕੇ ਇਲਾਕੇ ਦੇ ਲੋਕਾਂ ਲਈ 24 ਘੰਟੇ ਮੁੜ ਸਿਹਤ ਸਹੂਲਤਾਂ ਸ਼ੁਰੂ ਕੀਤੀਆਂ ਜਾਣ ਤਾਂ ਜੋ ਲੋਕ ਨਿੱਜੀ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਬਚ ਸਕਣ |
ਕੀ ਕਹਿੰਦੇ ਹਨ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ
ਜਦੋਂ ਇਸ ਸਬੰਧੀ 'ਆਪ' ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਇਸ ਗੰਭੀਰ ਸਮੱਸਿਆ ਦਾ ਛੇਤੀ ਹਲ ਲੱਭਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਵਧੀਆ ਸਰਕਾਰੀ ਸਿਹਤ ਸਹੂਲਤਾਂ ਮਿਲਦੀਆਂ ਰਹਿਣ |

ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਢਾਹਾਂ ਕਲੇਰਾਂ ਦੇ 5 ਅਧਿਆਪਕਾਂ ਨੂੰ ਨਿੱਘੀ ਵਿਦਾਇਗੀ

ਬੰਗਾ, 29 ਮਈ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਪੰਜ ਅਧਿਆਪਕਾਂ ਮੈਡਮ ਨੀਲਮ ਸ਼ਾਰਦਾ, ਮੈਡਮ ਹਰਪ੍ਰੀਤ ਕੌਰ ਸ਼ੇਰਗਿੱਲ, ਹਰਸਿਮਰਨ ਸਿੰਘ ਸ਼ੇਰਗਿੱਲ, ਦੇਵੀ ਦਾਸ ਅਤੇ ਮੈਡਮ ਜਸਵੀਰ ਕੌਰ ਦੀ ਸੇਵਾ ਮੁਕਤੀ ...

ਪੂਰੀ ਖ਼ਬਰ »

ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੀ ਚੋਣ ਮੀਟਿੰਗ

ਬੰਗਾ, 29 ਮਈ (ਕਰਮ ਲਧਾਣਾ)-ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕਰਨ ਹਿੱਤ ਵਾਰੀਆ ਪਾਰਕ ਪਠਲਾਵਾ ਵਿਖੇ ਬਾਨੀ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ ਵਿਚ ਮੀਟਿੰਗ ਹੋਈ ਜਿਸ ਵਿਚ ਸ. ਵਾਰੀਆ ਨੂੰ ਚੇਅਰਮੈਨ, ਬਲਵੰਤ ਸਿੰਘ ਜਗੈਤ ...

ਪੂਰੀ ਖ਼ਬਰ »

ਪੀਰਾਂ ਦੇ ਅਸਥਾਨ ਪਿੰਡ ਕੋਟ ਪੱਤੀ ਵਿਖੇ ਜੋੜ ਮੇਲਾ

ਪੱਲੀ ਝਿੱਕੀ, 29 ਮਈ (ਕੁਲਦੀਪ ਸਿੰਘ ਪਾਬਲਾ)-ਲੱਖਦਾਤਾ ਪੀਰਾਂ ਦੇ ਅਸਥਾਨ ਪਿੰਡ ਕੋਟ ਪੱਤੀ ਵਿਖੇ ਬੰਗਾ ਤੋਂ ਗੜ੍ਹਸ਼ੰਕਰ ਨੂੰ ਜਾਂਦੀ ਸੜਕ ਤੋਂ ਭੀਣ ਵਾਲੀ ਸੜਕ 'ਤੇ ਸਾਲਾਨਾ ਜੋੜ ਮੇਲਾ ਸਮੂਹ ਨਗਰ ਨਿਵਾਸੀ, ਸਮੂਹ ਗ੍ਰਾਮ ਪੰਚਾਇਤ, ਸਮੂਹ ਐਨ. ਆਰ. ਆਈ ਵੀਰਾਂ ਦੇ ...

ਪੂਰੀ ਖ਼ਬਰ »

ਗੁ. ਦੇਹਰਾ ਸਾਹਿਬ ਸ਼ਹੀਦਾਂ ਗੋਬਿੰਦਪੁਰ ਵਿਖੇ ਗੁਰਮਤਿ ਸਮਾਗਮ

ਬੰਗਾ, 29 ਮਈ (ਕਰਮ ਲਧਾਣਾ)-ਗੁਰਦੁਆਰਾ ਦੇਹਰਾ ਸਾਹਿਬ ਸ਼ਹੀਦਾਂ ਪਿੰਡ ਗੋਬਿੰਦਪੁਰ ਵਿਖੇ ਸਲਾਨਾ ਗੁਰਮਤਿ ਤੇ ਸੰਤ ਸਮਾਗਮ ਜੋ ਕਿ 28 ਮਈ ਤੋਂ ਅਰੰਭ ਹੋ ਚੁੱਕੇ ਹਨ ਤੇ ਪਹਿਲੀ ਜੂਨ ਤੱਕ ਚੱਲਣਗੇ | ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਚਰਨ ...

ਪੂਰੀ ਖ਼ਬਰ »

ਨਹਿਰਾਂ 'ਚ ਕੂੜ-ਕਬਾੜ ਸੁੱਟਣ ਉਪਰੰਤ ਅੱਗ ਨਾਲ ਸਾੜ ਕੇ ਵਾਤਾਵਰਨ ਕੀਤਾ ਜਾ ਰਿਹਾ ਗੰਧਲਾ

ਮੁਕੰਦਪੁਰ, 29 ਮਈ (ਅਮਰੀਕ ਸਿੰਘ ਢੀਂਡਸਾ)-ਘਰਾਂ ਦੀ ਨਿੱਕ ਸੁੱਕ, ਫਾਲਤੂ ਸਮਾਨ, ਪਲਾਸਟਿਕ ਤੇ ਪੁਰਾਣੇ ਕੱਪੜੇ ਆਦਿ ਨਹਿਰ 'ਚ ਜਾਂ ਸੜਕਾਂ ਦੇ ਕੰਢੇ ਸੁੱਟਣਾ ਇਕ ਰਿਵਾਜ਼ ਬਣ ਗਿਆ ਹੈ ਜਿਵੇਂ ਇਹ ਥਾਂ ਸਿਰਫ਼ ਕੂੜਾ ਕਬਾੜ ਸੁੱਟਣ ਲਈ ਹੀ ਬਣੇ ਹੋਣ | ਘਰ ਦੇ ਆਲੇ-ਦੁਆਲੇ ਤੋਂ ...

ਪੂਰੀ ਖ਼ਬਰ »

ਸੰਧਵਾਂ 'ਚ ਧਾਰਮਿਕ ਸਮਾਗਮ 15 ਨੂੰ

ਸੰਧਵਾਂ, 29 ਮਈ (ਪ੍ਰੇਮੀ ਸੰਧਵਾਂ)- ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੰਧਵਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 15 ਜੂਨ ਦਿਨ ਬੁੱਧਵਾਰ ਨੂੰ ਗੁਰੂ ਰਵਿਦਾਸ ਜੀ ਦੇ ਜੋਤੀ-ਜੋਤ ਦਿਵਸ ਨੂੰ ਸਮਰਪਿਤ ਧਾਰਮਿਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੜਕ ਕਿਨਾਰੇ ਅੱਗ ਲਗਾ ਕੇ ਬਨਸਪਤੀ ਨੂੰ ਕੀਤਾ ਜਾ ਰਿਹਾ ਰਾਖ

ਮਜਾਰੀ/ਸਾਹਿਬਾ, 29 ਮਈ (ਨਿਰਮਲਜੀਤ ਸਿੰਘ ਚਾਹਲ)- ਸੜਕਾਂ 'ਤੇ ਹਾਈਵੇਅ ਦੇ ਕਿਨਾਰਿਆਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਜਿਸ ਨਾਲ ਹੁਣ ਤੱਕ ਬਹੁਤ ਸਾਰੀ ਕੀਮਤੀ ਲੱਕੜ ਤੇ ਹਰੀ ਭਰੀ ਬਨਸਪਤੀ ਸੜ ਕੇ ਰਾਖ ਹੋ ਚੁੱਕੀ ਹੈ | ਇਸ ਅੱਗ ਦੀ ਭੇਟ ...

ਪੂਰੀ ਖ਼ਬਰ »

ਗੜੁੱਪੜ 'ਚ ਮੰਡੀ ਬੋਰਡ ਵਲੋਂ ਨਵੀਆਂ ਸੜਕਾਂ ਦੀ ਉਸਾਰੀ ਦਾ ਕੰਮ ਸ਼ੁਰੂ

ਔੜ, 29 ਮਈ (ਜਰਨੈਲ ਸਿੰਘ ਖੁਰਦ)-ਗਰਾਮ ਪੰਚਾਇਤ ਗੜੁੱਪੜ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਇੱਥੋਂ ਦੇ ਲੋਕਾਂ ਨੂੰ ਹੋਰ ਵੀ ਵਧੀਆ ਸਹੂਲਤਾਂ ਦੇਣ ਦੀ ਪੱਕੀ ਧਾਰੀ ਹੋਈ ਹੈ ਤਾਂ ਜੋ ਕਿਸੇ ਵੀ ਪਿੰਡ ਵਾਸੀ ਨੂੰ ਕਦੇ ਵੀ ਕਿਸੇ ਕਿਸਮ ਦੀ ਔਕੜ ਦਾ ...

ਪੂਰੀ ਖ਼ਬਰ »

ਅਕਾਲੀ ਆਗੂ ਦਇਆ ਸਿੰਘ ਮੇਘੋਵਾਲ ਨੂੰ ਸਦਮਾ- ਭਰਾ ਦਾ ਦਿਹਾਂਤ

ਮਾਹਿਲਪੁਰ, 29 ਮਈ (ਰਜਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਦਇਆ ਸਿੰਘ ਮੇਘੋਵਾਲ ਨੂੰ ਉਸ ਸਮੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਗੁਰਦੇਵ ਸਿੰਘ ਸੰਖੇਪ ਜਿਹੀ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਇਸ ਦੁੱਖ ਦੀ ਘੜੀ 'ਚ ਠੇਕੇਦਾਰ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ

ਮਿਆਣੀ, 29 ਮਈ (ਹਰਜਿੰਦਰ ਸਿੰਘ ਮੁਲਤਾਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲਖਿੰਦਰ ਮਿਆਣੀ ਵਿਖੇ ਸਥਿਤ ਗੁਰਦੁਆਰਾ ਗੋਬਿੰਦ ਪ੍ਰਵੇਸ਼ ਵਿਖੇ ਮਹਾਨ ਤਪੱਸਵੀ, ਧਰਮ ਪ੍ਰਚਾਰਕ, ਵਿੱਦਿਆ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 72ਵੀ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ

ਗੜ੍ਹਦੀਵਾਲਾ, 29 ਮਈ (ਚੱਗਰ)-ਗੜ੍ਹਦੀਵਾਲਾ ਇਲਾਕੇ 'ਚ ਮੋਟਰਾਂ ਦੇ ਟਰਾਸਫਾਰਮਾਂ 'ਚੋਂ ਤੇਲ ਕੱਢਣ ਵਾਲਾ ਚੋਰ ਗਿਰੋਹ ਸਰਗਰਮ ਹੋਣ ਕਾਰਨ ਕਿਸਾਨਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬਲਾਲਾ ਦੇ ਸਾਬਕਾ ਸਰਪੰਚ ਜਗਤਾਰ ...

ਪੂਰੀ ਖ਼ਬਰ »

ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਨੌਰਾ ਵਿਖੇ ਸਮਾਗਮ

ਪੱਲੀ ਝਿੱਕੀ, 29 ਮਈ (ਕੁਲਦੀਪ ਸਿੰਘ ਪਾਬਲਾ)-ਬ੍ਰਹਮ ਗਿਆਨੀ ਬਾਬਾ ਗੁਲਾਬ ਸਿੰਘ ਜੀ ਦੀ ਯਾਦ ਤੇ ਗੁਰਦੁਆਰਾ ਸਾਹਿਬ ਦੀਆਂ ਨਵੀਂਆਂ ਇਮਾਰਤਾਂ ਤਿਆਰ ਹੋਣ ਦੀ ਖ਼ੁਸ਼ੀ 'ਚ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਲੈਕ:ਕਿ੍ਸ਼ਨਾ ਰਾਣੀ ਨਮਿਤ ਸ਼ਰਧਾਂਜਲੀ ਸਮਾਗਮ

ਬੰਗਾ, 29 ਮਈ (ਕਰਮ ਲਧਾਣਾ)-ਬੰਗਾ ਵਿਖੇ ਲੈਕ: ਕਿ੍ਸ਼ਨਾ ਰਾਣੀ ਹੀਉਂ ਨਮਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਡਾ. ਭੀਮ ਰਾਓ ਕਲੋਨੀ ਬੰਗਾ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਾਇਆ ਗਿਆ | ਅਰੰਭ 'ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ | ਉਪਰੰਤ ...

ਪੂਰੀ ਖ਼ਬਰ »

ਵੀਰ ਫਾਈਟਰ ਕਲੱਬ ਬੰਗਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਬੰਗਾ, 29 ਮਈ (ਕਰਮ ਲਧਾਣਾ)-ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ ਜਲੰਧਰ ਵਿਚ ਭਾਗ ਲੈਂਦੇ ਹੋਏ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਆਪਣੇ ਕੋਚ ਰਾਜਵੀਰ ਸਿੰਘ ਕੈਂਥ ਦੀ ਅਗਵਾਈ 'ਚ ਖੂਬ ਮੱਲਾਂ ਮਾਰੀਆਂ | ਜਿਸ ਅਨੁਸਾਰ ਖਿਡਾਰੀਆਂ ਨੇ 7 ਸੋਨ ਤੇ 2 ਚਾਂਦੀ ਦੇ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਵਲੋਂ ਮੁਫ਼ਤ ਜਾਂਚ ਕੈਂਪ

ਘੁੰਮਣਾਂ, 29 ਮਈ (ਮਹਿੰਦਰਪਾਲ ਸਿੰਘ)-ਪਿੰਡ ਮੇਹਲੀਆਣਾ 'ਚ ਪ੍ਰਵਾਸੀ ਭਾਰਤੀ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਸੋਸਾਇਟੀ ਵਲੋਂ ਕੈਂਸਰ ਦੇ ਮਰੀਜਾਂ ਦੀ ਜਾਂਚ ਤੇ ਹੋਰ ਬੀਮਾਰੀਆਂ ਦੇ ਇਲਾਜ ਲਈ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਸਬੰਧੀ ਬਲਾਕ ਪੱਧਰੀ ਮੁਕਾਬਲੇ ਕਰਵਾਏ

ਪੋਜੇਵਾਲ ਸਰਾਂ, 29 ਮਈ (ਨਵਾਂਗਰਾਈਾ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੌਲੌਜ਼ੀ, ਚੰਡੀਗੜ੍ਹ ਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ-2022 ''ਓਨਲੀ ਵਨ ਅਰਥ'' ਥੀਮ ਅਧੀਨ 30 ਮਈ ਅਤੇ 31 ਮਈ ਨੂੰ ਦੋ ਦਿਨਾਂ ਮਹਾਂਉਤਸਵ ਵਜੋਂ ਮਨਾਇਆ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਨੌਰਾ ਵਿਖੇ ਸ਼ਹੀਦੀ ਦਿਹਾੜੇ 'ਤੇ ਸਮਾਗਮ 3 ਨੂੰ

ਪੱਲੀ ਝਿੱਕੀ, 29 ਮਈ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸਿੰਘ ਸਭਾ ਪਿੰਡ ਨੌਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਡਾ. ਸੋਢੀ ਬਣੇ ਪੰਚਾਇਤ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ

ਬੰਗਾ, 29 ਮਈ (ਕਰਮ ਲਧਾਣਾ)-ਪੰਚਾਇਤ ਯੂਨੀਅਨ ਪੰਜਾਬ ਦੀ ਬਲਾਕ ਬੰਗਾ ਇਕਾਈ ਦੀ ਨਵੀਂ ਚੋਣ ਮੁਤਾਬਿਕ ਪਿੰਡ ਲਧਾਣਾ ਉੱਚਾ ਦੇ ਕਾਰਜਕਾਰੀ ਸਰਪੰਚ ਡਾ. ਅਮਰੀਕ ਸਿੰਘ ਸੋਢੀ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ | ਯੂਨੀਅਨ ਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਮਾਵੀ ...

ਪੂਰੀ ਖ਼ਬਰ »

ਪੱਲੀ ਝਿੱਕੀ ਦਾ ਮੇਲਾ ਅਭੁੱਲ ਯਾਦਾਂ ਛੱਡਦਾ ਸਮਾਪਤ

ਪੱਲੀ ਝਿੱਕੀ, 29 ਮਈ (ਕੁਲਦੀਪ ਸਿੰਘ ਪਾਬਲਾ)-ਬਾਬਾ ਸ਼ਾਹ ਕਮਾਲ, ਬਾਬਾ ਚਾਓ, ਬਾਬਾ ਜਤੀ, ਬਾਬਾ ਕਾਬਲੀ ਦੇ ਝਿੱੜੀ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਗੱਦੀ ਨਸ਼ੀਨ ਬਾਬਾ ਦਰਸ਼ਨ ਸਿੰਘ, ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ, ਸਮੂਹ ਗ੍ਰਾਮ ਪੰਚਾਇਤ ਤੇ ਐੱਨ. ਆਰ. ਆਈ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ 197 'ਚੋਂ 180 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ

ਪੋਜੇਵਾਲ ਸਰਾਂ, 29 ਮਈ (ਨਵਾਂਗਰਾਈਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪ੍ਰੀਖਿਆ ਕਰਵਾਈ ਗਈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਕੁਲਵਿੰਦਰ ਸਿੰਘ ਸਰਾਏ, ਗਗਨਦੀਪ ਜੋਸ਼ੀ ਜ਼ਿਲ੍ਹਾ ਮੈਨੇਜਰ ...

ਪੂਰੀ ਖ਼ਬਰ »

ਬਾਬਾ ਗੋਲਾ ਸਕੂਲ 'ਚ ਲੜਕੀਆਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਬੰਗਾ, 29 ਮਈ (ਕਰਮ ਲਧਾਣਾ)-ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਛੇਵੀਂ ਤੋਂ ਅਠਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੂੰ ਡਾ. ਰਗਮੀਤ ਕੌਰ ਤੇ ਨੀਮਾ (ਨੈਸ਼ਨਲ ਇੰਟਗਰੇਟਿਡ ਮੈਡੀਕਲ ਐਸੋਸਿਏਸ਼ਨ) ਦੇ ਸਹਿਯੋਗ ਨਾਲ ਸਿਹਤ ਪ੍ਰਤੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨੀ ਕਾਨਫਰੰਸ 9 ਨੂੰ

ਨਵਾਂਸ਼ਹਿਰ, 29 ਮਈ (ਹਰਵਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ 9 ਜੂਨ ਨੂੰ ਬਾਬਾ ਵਿਸ਼ਵਕਰਮਾ ਮੰਦਰ ਹਾਲ, ਰਾਹੋਂ ਰੋਡ ਨਵਾਂਸ਼ਹਿਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਕਰਕੇ ਮਨਾਇਆ ਜਾਵੇਗਾ | ਇਹ ਫੈਸਲਾ ਮੱਖਣ ...

ਪੂਰੀ ਖ਼ਬਰ »

ਲੰਬੜਦਾਰ ਸੁਰਿੰਦਰ ਸਿੰਘ ਜਾਡਲਾ ਦੀ ਮੌਤ 'ਤੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਜਾਡਲਾ, 29 ਮਈ (ਬੱਲੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਰਠੌਰ ਜਾਡਲਾ ਦੇ ਪਿਤਾ ਲੰਬੜਦਾਰ ਸੁਰਿੰਦਰ ਸਿੰਘ ਦੀ ਅਮਰੀਕਾ 'ਚ ਹੋਈ ਬੇਵਕਤੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਰਠੌਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪਰਿਵਾਰ ਤੇ ਸਮਾਜ ...

ਪੂਰੀ ਖ਼ਬਰ »

ਐੱਸ.ਐੱਸ. ਪੀ. ਨੇ ਗੱਡੀ ਨੂੰ ਹਰੀ ਝੰਡੀ ਦੇ ਕੇ ਖਟਕੜ ਕਲਾਂ ਤੋਰਿਆ

ਨਵਾਂਸ਼ਹਿਰ, 29 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਜਾਗਰੂਕਤਾ ਮੁਹਿੰਮ ਦੀ ਲੜੀ ਤਹਿਤ ਜਿੱਥੇ ਵੱਖ-ਵੱਖ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਵਿੱਦਿਅਕ ਅਦਾਰਿਆਂ ਵਿਚ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨਾਲ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕੀਤੀ ਜਾਵੇ- ਗੁਰਦਿਆਲ ਸਿੰਘ

ਸੜੋਆ, 29 ਮਈ (ਨਾਨੋਵਾਲੀਆ)-ਗਰਾਮ ਪੰਚਾਇਤ ਪਿੰਡ ਬੇਗਮਪੁਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਦਿਆਂ ਗੁਰਦਿਆਲ ਸਿੰਘ ਸਰਪੰਚ ਨੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਪਿੰਡ ਦੇ ਅਧੂਰੇ ਵਿਕਾਸ ਕਾਰਜਾਂ ਲਈ ਗਰਾਂਟ ਜਾਰੀ ਕੀਤੀ ਜਾਵੇ | ...

ਪੂਰੀ ਖ਼ਬਰ »

ਸੀ. ਐਚ. ਸੀ. ਮੁਕੰਦਪੁਰ ਸਟਾਫ਼ ਵਲੋਂ 'ਮਾਸਿਕ ਧਰਮ ਸਵੱਛਤਾ ਦਿਵਸ' ਮਨਾਇਆ

ਮੁਕੰਦਪੁਰ, 29 ਮਈ (ਅਮਰੀਕ ਸਿੰਘ ਢੀਂਡਸਾ)-ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਸੀ. ਐਚ. ਸੀ. ਮੁਕੰਦਪੁਰ ਵਲੋਂ 'ਮਾਸਿਕ ਧਰਮ ਸਵੱਛਤਾ ਦਿਵਸ' ਮਨਾਇਆ ਗਿਆ | ਇਸ ਬਾਰੇ ਡਾ. ਅਮਨਦੀਪ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਪੀਰਾਂ ਦੇ ਸਥਾਨ 'ਤੇ ਮੇਲਾ ਕਰਵਾਇਆ

ਰੈਲਮਾਜਰਾ, 29 ਮਈ (ਸੁਭਾਸ਼ ਟੌਂਸਾ)-ਲੱਖ ਦਾਤਾ ਪੀਰ ਪ੍ਰਬੰਧਕੀ ਕਮੇਟੀ ਬਨਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਦੇ ਸਥਾਨ 'ਤੇ 18ਵਾਂ ਸਾਲਾਨਾ ਮੇਲਾ ਕਰਵਾਇਆ ਗਿਆ | ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਉਪਰੰਤ ਸਾਰਾ ਦਿਨ ਅਤੁੱਟ ਭੰਡਾਰਾ ਵਰਤਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ 'ਚ ਲਗਾਈ ਵਰਕਸ਼ਾਪ

ਔੜ, 29 ਮਈ (ਜਰਨੈਲ ਸਿੰਘ ਖੁਰਦ)-ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਭਾਗ ਦੇ ਦਿਸ਼ਾਂ-ਨਿਰਦੇਸ਼ਾ ਅਨੁਸਾਰ ਸ.ਸ.ਸ.ਸਮਾਰਟ ਸਕੂਲ ਔੜ ਦੇ ਪਿ੍ੰਸੀਪਲ ਰਾਜਨ ਭਾਰਦਵਾਜ ਦੀ ਅਗਵਾਈ ਹੇਠ ਸਕੂਲ ਦੇ ਵਿਹੜੇ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਛੋਟੇ ਬੱਚਿਆ ਦੀਆਂ ਮਾਵਾਂ ...

ਪੂਰੀ ਖ਼ਬਰ »

ਨਵਾਂਸ਼ਹਿਰ ਤੋਂ ਵਾਇਆ ਪੀ.ਜੀ.ਆਈ. ਚੰਡੀਗੜ੍ਹ ਲਈ ਸਰਕਾਰੀ ਬੱਸ ਚਲਾਉਣ ਲਈ ਸ਼ਹਿਰ ਵਾਸੀਆਂ ਨੇ ਜਲਵਾਹਾ ਨੂੰ ਸੌਂਪਿਆ ਮੰਗ ਪੱਤਰ

ਨਵਾਂਸ਼ਹਿਰ, 29 ਮਈ (ਗੁਰਬਖਸ਼ ਸਿੰਘ ਮਹੇ)-ਨਵਾਂਸ਼ਹਿਰ ਦੇ ਲੋਕਾਂ ਵਲੋਂ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਤੇ ਪਾਰਟੀ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੂੰ ਪੀ.ਜੀ.ਆਈ. ਲਈ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਬੰਗਾ ਦੇ ਹੋਣਹਾਰ ਬੱਚੇ ਸਨਮਾਨਿਤ

ਬੰਗਾ, 29 ਮਈ (ਕਰਮ ਲਧਾਣਾ)-ਪ੍ਰਸਿੱਧ ਵਿੱਦਿਅਕ ਅਦਾਰੇ ਚਰਨ ਕੰਵਲ ਕੌਨਵੈਂਟ ਸੀਨੀਆਰ ਸੈਕੰਡਰੀ ਸਕੂਲ ਬੰਗਾ ਦੇ ਪੰਜਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਸਕੂਲ ਪਿ੍ੰਸੀਪਲ ਦਇਆ ਸੱਚਦੇਵਾ ਨੇ ...

ਪੂਰੀ ਖ਼ਬਰ »

ਵਿਸ਼ਵ ਵਾਤਾਵਰਨ ਦਿਵਸ ਮੌਕੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਨਵਾਂਸ਼ਹਿਰ, 29 ਮਈ (ਗੁਰਬਖਸ਼ ਸਿੰਘ ਮਹੇ)-ਵਿਸ਼ਵ ਵਾਤਾਵਰਨ ਦਿਵਸ ਦੇ ਸਬੰਧ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਗੁਰਨਾਮ ਦਾਸ ਮਾਹੀ ਬਲਾਕ ਮੈਂਟਰ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਲਈ ਮਾਲੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ ਪੋਰਟਲ 'ਤੇ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ- ਡਾ. ਕੁਮਾਰ

ਔੜ/ਝਿੰਗੜਾਂ, 29 ਮਈ (ਕੁਲਦੀਪ ਸਿੰਘ ਝਿੰਗੜ)-ਝੋਨੇ ਦੀ ਸਿੱਧੀ ਬਿਜਾਈ ਲਈ ਮਾਲੀ ਸਹਾਇਤਾ ਪ੍ਰਾਪਤ ਕਰਨ ਲਈ ਕਿਸਾਨ ਵੀਰ ਪੋਰਟਲ 'ਤੇ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਅਸ਼ਵਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਔੜ ਨੇ ਸਰਕਾਰ ...

ਪੂਰੀ ਖ਼ਬਰ »

ਕੇ. ਕੇ. ਯੂ. ਇਸਤਰੀ ਵਿੰਗ ਭਾਨਮਜਾਰਾ ਇਕਾਈ ਦੇ ਕਮਲਜੀਤ ਪ੍ਰਧਾਨ ਚੁਣੇ

ਜਾਡਲਾ, 29 ਮਈ (ਬੱਲੀ)-ਲਾਗਲੇ ਪਿੰਡ ਭਾਨਮਜਾਰਾ ਇਕਾਈ ਦੀ ਕਿਰਤੀ ਕਿਸਾਨ ਯੂਨੀਅਨ (ਇਸਤਰੀ ਵਿੰਗ) ਦੀ ਜ਼ਿਲ੍ਹਾ ਪ੍ਰਧਾਨ ਸੁਰਜੀਤ ਕੌਰ ਵੜੈਚ ਦੀ ਅਗਵਾਈ ਹੇਠ ਕੀਤੀ ਚੋਣ 'ਚ ਪ੍ਰਧਾਨ ਕਮਲਜੀਤ ਕੌਰ, ਮੀਤ ਪ੍ਰਧਾਨ ਤੀਰਥ ਕੌਰ, ਸਕੱਤਰ ਸਨੀ ਪਤਨੀ ਗੁਰਵਿੰਦਰ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX