ਤਾਜਾ ਖ਼ਬਰਾਂ


ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  14 minutes ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  14 minutes ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 1 hour ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 2 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 2 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 4 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 4 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 4 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 minute ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 5 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 5 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 5 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਭਾਰੀ ਮੀਂਹ ਨੇ ਤੋੜੀਆਂ ਕਿਸਾਨਾਂ ਦੀਆਂ ਆਸਾਂ
. . .  about 5 hours ago
ਸੰਧਵਾਂ, 25 ਸਤੰਬਰ (ਪ੍ਰੇਮੀ ਸੰਧਵਾਂ)-ਕਿਸਾਨਾਂ ਵਲੋਂ ਮਨ ਵਿਚ ਅਨੇਕਾਂ ਸੁਪਨਿਆਂ ਦਾ ਮਹਿਲ ਉਸਾਰ ਕੇ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜਦੋਂ ਪੱਕ ਕੇ ਤਿਆਰ ਹੋ ਰਹੀ ਸੀ ਤਾਂ ਕੁਦਰਤ ਦੇ ਕਹਿਰ ਕਾਰਨ ਪਿਛਲੇ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨੇ ਫ਼ਸਲ ਬਰਬਾਦ ਕਰ ਕੇ ਕਿਸਾਨਾਂ ਦੀਆਂ ਸਾਰੀਆਂ ਆਸਾਂ...
ਰਾਜਪਾਲ ਵਲੋਂ 27 ਸਤੰਬਰ ਦੇ ਪੰਜਾਬ ਵਿਧਾਨ ਸਭਾ ਇਜਲਾਸ ਨੂੰ ਮਨਜ਼ੂਰੀ
. . .  about 5 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਤਕਰਾਰ ਖ਼ਤਮ ਹੋ ਗਿਆ ਹੈ। ਰਾਜਪਾਲ ਨੇ ਪੰਜਾਬ ਸਰਕਾਰ ਵਲੋਂ 27 ਸਤੰਬਰ ਨੂੰ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ 22 ਸਤੰਬਰ ਨੂੰ ਬੁਲਾਏ ਗਏ ਇਜਲਾਸ ਨੂੰ ਰਾਜਪਾਲ...
ਮਹਿਣਾ ਮਾਈਨਰ 'ਚ ਪਿਆ 35 ਫੁੱਟ ਚੌੜਾ ਪਾੜ, ਦਰਜਨਾਂ ਏਕੜ ਝੋਨੇ ਦੇ ਖੇਤਾਂ 'ਚ ਭਰਿਆ ਪਾਣੀ
. . .  about 6 hours ago
ਮੰਡੀ ਕਿੱਲਿਆਂਵਾਲੀ, 25 ਸਤੰਬਰ - (ਇਕਬਾਲ ਸਿੰਘ ਸ਼ਾਂਤ)-ਅੱਸੂ ਦੇ ਬੇਮੌਸਮਾਂ ਮੀਂਹ ਕਿਸਾਨਾਂ ਲਈ ਮੁਸ਼ਕਿਲਾਂ ਦਾ ਸਬੱਬ ਬਣ ਰਿਹਾ ਹੈ। ਅੱਜ ਤੜਕੇ ਪਿੰਡ ਗੱਗੜ ਵਿਖੇ ਮਹਿਣਾ ਮਾਈਨਰ ਵਿਚ ਕਰੀਬ 35 ਫੁੱਟ ਚੌੜਾ ਪਾੜ ਪੈ ਗਿਆ, ਜਿਸ ਨਾਲ ਦਰਜਨਾਂ ਏਕੜ ਝੋਨੇ ਦੀ ਫ਼ਸਲ ਵਿਚ ਪਾਣੀ...
ਉੱਤਰਾਖੰਡ ਅੰਕਿਤਾ ਭੰਡਾਰੀ ਕਤਲ ਕੇਸ - ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ
. . .  about 6 hours ago
ਪਉੜੀ (ਉੱਤਰਾਖੰਡ), 25 ਸਤੰਬਰ - ਅੰਕਿਤਾ ਭੰਡਾਰੀ ਕਤਲ ਕੇਸ ਵਿਚ ਇਕ ਵੱਡੇ ਘਟਨਾਕ੍ਰਮ ਵਿਚ ਮ੍ਰਿਤਕ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ...
ਰਾਜਸਥਾਨ 'ਚ ਲੀਡਰਸ਼ਿਪ ਬਦਲਾਅ ਨੂੰ ਲੈ ਕੇ ਕਾਂਗਰਸ ਵਿਧਾਇਕ ਦਲ ਦੀ ਗਹਿਲੋਤ ਦੇ ਘਰ ਬੈਠਕ ਅੱਜ
. . .  about 6 hours ago
ਜੈਪੁਰ, 25 ਸਤੰਬਰ - ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਸ਼ਾਮ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀ ਜੈਪੁਰ ਸਥਿਤ ਰਿਹਾਇਸ਼ 'ਤੇ ਹੋਵੇਗੀ, ਜਿਸ 'ਚ ਰਾਜਸਥਾਨ 'ਚ ਲੀਡਰਸ਼ਿਪ ਦੇ ਬਦਲਾਅ ਨੂੰ ਲੈ ਕੇ ਮਤਾ ਪਾਸ ਕੀਤਾ ਜਾਵੇਗਾ। ਮਤਾ ਪਾਸ ਕੀਤਾ ਜਾਵੇਗਾ ਕਿ ਰਾਜਸਥਾਨ...
ਭਾਰੀ ਮੀਂਹ ਨੇ ਝੋਨੇ ਅਤੇ ਸਬਜ਼ੀਆਂ ਦੀ ਫ਼ਸਲ ਨੂੰ ਕੀਤਾ ਪ੍ਰਭਾਵਿਤ
. . .  about 6 hours ago
ਸੁਲਤਾਨਪੁਰ ਲੋਧੀ, 25 ਸਤੰਬਰ (ਜਗਮੋਹਣ ਸਿੰਘ ਥਿੰਦ, ਬਲਵਿੰਦਰ ਲਾਡੀ, ਨਰੇਸ਼ ਹੈਪੀ) -ਹਲਕਾ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਬੀਤੇ ਕੱਲ੍ਹ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਝੋਨੇ ਅਤੇ ਸਬਜ਼ੀ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਝੋਨੇ ਦੇ ਖੇਤ...
ਮੁੱਖ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਭਾਰਤ ਇਕ ਕੀਮਤੀ ਭਾਈਵਾਲ ਹੈ - ਮਾਲਦੀਵ
. . .  about 7 hours ago
ਨਿਊਯਾਰਕ, 25 ਸਤੰਬਰ - ਭਾਰਤ ਨੂੰ ਆਜ਼ਾਦੀ ਦੇ 75 ਸਾਲਾਂ ਲਈ ਵਧਾਈ ਦਿੰਦੇ ਹੋਏ, ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁਲਾ ਸ਼ਾਹਿਦ ਨੇ ਆਫ਼ਤ ਰਾਹਤ ਤੋਂ ਲੈ ਕੇ ਆਰਥਿਕ ਵਿਕਾਸ ਤੱਕ ਦੇ ਮੁੱਖ ਖੇਤਰਾਂ ਵਿਚ ਚੁਣੌਤੀਆਂ ਦਾ ਸਾਹਮਣਾ ਕਰਨ ਵਿਚ ਮਦਦ ਕਰਨ ਲਈ ਇਕ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ 18ਵਾਂ ਦਿਨ
. . .  about 7 hours ago
ਤਿਰੂਵਨੰਤਪੁਰਮ, 24 ਸਤੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 18ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਕੇਰਲ ਦੇ ਤ੍ਰਿਸ਼ੂਰ ਵਿਚ 18ਵੇਂ ਦਿਨ...
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਤੀਸਰਾ ਤੇ ਨਿਰਣਾਇਕ ਟੀ-20 ਅੱਜ
. . .  about 8 hours ago
ਹੈਦਰਾਬਾਦ, 25 ਸਤੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ 'ਚ ਹੋਵੇਗਾ। ਦੋਵੇਂ ਟੀਮਾਂ ਇਕ ਇਕ ਮੈਚ...
ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਸਥਾਈ ਮੈਂਬਰ ਲਈ ਭਾਰਤ ਦਾ ਸਮਰਥਨ
. . .  about 8 hours ago
ਮਾਸਕੋ, 25 ਸਤੰਬਰ - ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦਾ ਸਥਾਈ ਮੈਂਬਰ ਬਣਨ ਲਈ ਭਾਰਤ ਦਾ ਸਮਰਥਨ ਕੀਤਾ ਹੈ। 77ਵੀਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਿਤ ਕਰਦੇ ਹੋਏ, ਲਾਵਰੋਵ ਨੇ ਕਿਹਾ, "ਅਸੀਂ ਅਫਰੀਕਾ, ਏਸ਼ੀਆ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਅੰਮ੍ਰਿਤਸਰ

ਭਾਰਤ-ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ 3 ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ

ਅਜਨਾਲਾ, 29 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਬੀ. ਐੱਸ. ਐੱਫ. 183 ਬਟਾਲੀਅਨ ਵਲੋਂ 3 ਕਿੱਲੋ ਤੋਂ ਵਧੇਰੇ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਬਟਾਲੀਅਨ ਦੇ ਕਮਾਂਡੈਂਟ ਮਸੂਰ ਮੁਹੰਮਦ ਨੇ ਦੱਸਿਆ ਕਿ ਬੀਤੇ ਕੱਲ੍ਹ ਭਾਰਤ ਪਾਕਿ ਦੀ ਸਰਹੱਦੀ ਚੌਂਕੀ ਘੋਗਾ ਨਜ਼ਦੀਕ ਕੰਡਿਆਲੀ ਤਾਰ ਤੋਂ ਪਾਰ ਪਿੰਡ ਭਿੰਡੀਆਂ ਦਾ ਇਕ ਕਿਸਾਨ ਦਲਜੀਤ ਸਿੰਘ ਆਪਣੀ ਜ਼ਮੀਨ ਵਿਚ ਵਾਹੀ ਕਰਨ ਗਿਆ ਸੀ, ਜਿਸ ਨਾਲ ਬੀ. ਐਸ. ਐਫ. ਦੇ ਜਵਾਨ ਵੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਕਿਸਾਨ ਤੇ ਬੀ. ਐਸ. ਐਫ. ਜਵਾਨਾਂ ਵਲੋਂ ਦੇਖਿਆ ਕਿ ਖੇਤ ਵਿਚ ਕੁਝ ਇੱਟਾਂ ਪਈਆਂ ਹਨ ਜਿਸ ਦੀ ਸੂਚਨਾ ਬੀ. ਐਸ. ਐਫ. ਜਵਾਨਾਂ ਵਲੋਂ ਤੁਰੰਤ ਬੀ. ਐਸ. ਐਫ. ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਉਕਤ ਇੱਟਾਂ ਅਤੇ ਨਾਲ ਮਿਲੀਆਂ ਸਪਰੇਅ ਪੰਪ ਦੀਆਂ ਦੋ ਬੋਕੀ ਵਾਲੀਆਂ ਪਾਈਪਾਂ ਵਿਚੋਂ 3.870 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਇਹ ਵੀ ਦੱਸਿਆ ਕਿ ਬਰਾਮਦ ਹੋਈ ਇਸ ਹੈਰੋਇਨ ਨੂੰ ਅਗਲੇਰੀ ਕਾਰਵਾਈ ਲਈ ਐੱਨ. ਸੀ. ਬੀ ਦੇ ਹਵਾਲੇ ਕਰ ਦਿੱਤਾ ਗਿਆ ਹੈ |
ਇੱਟਾਂ ਨੂੰ ਸੀਮਿੰਟ ਨਾਲ ਜੋੜ ਕੇ ਵਿਚ ਭਰੀ ਗਈ ਸੀ ਹੈਰੋਇਨ :- ਸਰਹੱਦੀ ਚੌਕੀ ਘੋਗਾ ਨਜ਼ਦੀਕ ਲਾਈ ਤਾਰ ਤੋਂ ਪਾਰ ਖੇਤਾਂ ਵਿਚ ਮਿਲੀ ਹੈਰੋਇਨ ਗੁਆਂਢੀ ਮੁਲਕ ਤੋਂ ਕਾਫ਼ੀ ਦਿਨ ਪਹਿਲਾਂ ਸੁੱਟੀ ਗਈ ਸੀ | ਮਿਲੀ ਜਾਣਕਾਰੀ ਅਨੁਸਾਰ ਇਹ ਹੈਰੋਇਨ ਨਸ਼ਾ ਤਸਕਰਾਂ ਵਲੋਂ ਇੱਟਾਂ ਨੂੰ ਨਾਲ ਜੋੜ ਕੇ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਭਰੀ ਹੋਈ ਸੀ ਤਾਂ ਜੋ ਕਿਸੇ ਨੂੰ ਪਤਾ ਨਾ ਲੱਗ ਸਕੇ | ਇਸ ਤੋਂ ਇਲਾਵਾ ਹੈਵਨ ਸਪਰੇਅ ਪੰਪ ਦੀ ਬੋਕੀ ਵਾਲੇ ਪਾਈਪ (ਸਿਲੰਡਰ) ਵਿਚ ਵੀ ਭਰੀ ਹੋਈ ਸੀ |

ਗਲਿਆਰਾ ਪੁਲਿਸ ਵਲੋਂ ਗੁਆਚਿਆ ਮੋਬਾਈਲ ਲੱਭ ਕੇ ਮਾਲਕ ਨੂੰ ਸੌਂਪਿਆ

ਅੰਮਿ੍ਤਸਰ, 29 ਮਈ (ਗਗਨਦੀਪ ਸ਼ਰਮਾ)-ਗਲਿਆਰਾ ਪੁਲਿਸ ਵਲੋਂ ਗੁਆਚਿਆ ਮੋਬਾਈਲ ਲੱਭ ਕੇ ਉਸ ਦੇ ਮਾਲਕ ਹਵਾਲੇ ਕੀਤਾ ਗਿਆ | ਏ. ਐਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਬਰਾਸ ਜ਼ਿਲ੍ਹਾ ਕਰਨਾਲ (ਹਰਿਆਣਾ) ਦੇ ਰਹਿਣ ਵਾਲੇ ਅਵਤਾਰ ਸਿੰਘ ਇੱਥੇ ਸ੍ਰੀ ਦਰਬਾਰ ਸਾਹਿਬ ਮੱਥਾ ...

ਪੂਰੀ ਖ਼ਬਰ »

ਜੇ.ਈ. ਬਿਜਲੀ ਵਿਭਾਗ ਛੇਹਰਟਾ ਵਲੋਂ ਕੀਤੇ ਜਾ ਰਹੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ-ਭੁੱਲਰ

ਛੇਹਰਟਾ, 29 ਮਈ (ਵਡਾਲੀ)-ਬੀਤੇ ਕੁਝ ਦਿਨਾਂ ਤੋਂ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣੀ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਭਰਾਤਾ ਤੇ ਔਰਤ ਜੇ. ਈ. ਦਰਮਿਆਨ ਹੋਈ ਗੱਲਬਾਤ ਦੀ ਵਾਇਰਲ ਆਡੀਓ ਦੇ ਸੰਬੰਧ ਵਿਚ ਅੱਜ ਸਾਹਿਬ ਸਿੰਘ ਦੇ ਪਰਿਵਾਰਕ ...

ਪੂਰੀ ਖ਼ਬਰ »

ਚੋਰੀ ਦੇ ਐਕਟਿਵਾ ਸਕੂਟਰਾਂ ਸਣੇ ਚਾਰ ਗਿ੍ਫ਼ਤਾਰ

ਅੰਮਿ੍ਤਸਰ, 29 ਮਈ (ਗਗਨਦੀਪ ਸ਼ਰਮਾ)-ਬੀ ਡਵੀਜ਼ਨ ਪੁਲਿਸ ਵਲੋਂ ਚੋਰੀ ਦੇ ਐਕਟਿਵਾ ਸਕੂਟਰਾਂ ਸਣੇ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ | ਪੁਲਿਸ ਪਾਰਟੀ ਵਲੋਂ ਮਾਤਾ ਕੌਲਾਂ ਚੌਂਕ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ...

ਪੂਰੀ ਖ਼ਬਰ »

ਮਿਲਕਫੈੱਡ-ਕੈਟਲਫੀਡ ਪਲਾਂਟ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਝੰਡਾ ਮਾਰਚ

ਅੰਮਿ੍ਤਸਰ, 29 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵੇਰਕਾ ਮਿਲਕਫੈਡ-ਕੈਟਲਫੀਡ ਪਲਾਂਟ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਝੰਡਾ ਮਾਰਚ ਕੀਤਾ ਗਿਆ | ਉਪਰੰਤ ਮੁੱਖ ਮੰਤਰੀ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਦੇ ...

ਪੂਰੀ ਖ਼ਬਰ »

ਸੂਬੇ ਦੇ ਹੋਟਲ ਕਾਰੋਬਾਰੀਆਂ ਨੇ ਕੀਤੀ ਕਾਰੋਬਾਰ ਨੂੰ ਉਦਯੋਗਿਕ ਨੀਤੀ ਅਧੀਨ ਲਿਆਉਣ ਦੀ ਮੰਗ

ਅੰਮਿ੍ਤਸਰ, 29 ਮਈ (ਸੁਰਿੰਦਰ ਕੋਛੜ)-ਸੂਬੇ ਦੇ ਹੋਟਲ ਕਾਰੋਬਾਰੀਆਂ ਨੇ ਸਰਕਾਰ ਤੋਂ ਇਸ ਕਾਰੋਬਾਰ ਨੂੰ ਉਦਯੋਗਿਕ ਨੀਤੀ ਅਧੀਨ ਲਿਆਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਲ 2012 'ਚ ਇਸ ਦੇ ਲਈ ਬਕਾਇਦਾ ਆਰਡੀਨੈਂਸ ਵੀ ਜਾਰੀ ਕੀਤਾ ਗਿਆ ਸੀ, ਪਰ 10 ...

ਪੂਰੀ ਖ਼ਬਰ »

ਸਵਾ ਚਾਰ ਸਾਲ ਦੇ ਬੱਚੇ ਨਾਲ ਬਦਫੈਲੀ, ਗਿ੍ਫ਼ਤਾਰ

ਅੰਮਿ੍ਤਸਰ, 29 ਮਈ (ਗਗਨਦੀਪ ਸ਼ਰਮਾ)-ਡੀ ਡਵੀਜ਼ਨ ਪੁਲਿਸ ਥਾਣੇ ਦੇ ਅਧੀਨ ਪੈਂਦੇ ਬੇਰੀ ਗੇਟ ਇਲਾਕੇ 'ਚ ਇਕ ਸਵਾ ਚਾਰ ਸਾਲ ਦੇ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਰੋਬਿਨ ਹੰਸ ਨੇ ਦੱਸਿਆ ਕਿ ਸੁਨੀਲ ਕੁਮਾਰ ਨਾਮਕ ਵਿਅਕਤੀ ਨੇ ...

ਪੂਰੀ ਖ਼ਬਰ »

'ਆਪ' ਵਿਧਾਇਕਾ ਜੀਵਨਜੋਤ ਕੌਰ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ 'ਤੇ ਪਰਚਾ ਦਰਜ

ਅੰਮਿ੍ਤਸਰ, 29 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਵਿਰੁਧ ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਮਕਬੂਲਪੁਰਾ ਪੁਲਿਸ ਥਾਣੇ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਵਿਵਸਥਾ ਦੀ ਹਾਲਾਤ ਵਿਗੜ ਗਈ ਹੈ : ਛੀਨਾ

ਅੰਮਿ੍ਤਸਰ, 29 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਸਿੱਧ ਗਾਇਕ ਤੇ ਸਿਆਸੀ ਆਗੂ ਸਿੱਧੂ ਮੂਸੇਵਾਲੇ ਦੇ ਕਰੀਬ 30 ਗੋਲੀਆਂ ਮਾਰ ਕੇ ਕੀਤੇ ਗਏ ਕਤਲ 'ਤੇ ਗਹਿਰੇ ਦੱੁਖ ਦਾ ਇਜ਼ਹਾਰ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੰੂ ਤੁਰੰਤ ਕਰੇ ਲਾਗੂ-ਪੱਪੂ

ਗੁਰਦਾਸਪੁਰ, 29 ਮਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੰਗਾਂ ਮਨਵਾਉਣ ਲਈ ਸੰਘਰਸ਼ ਲੜ ਰਹੇ ਬਿਜਲੀ ਮੁਲਾਜ਼ਮਾਂ ਨੰੂ ਭਰੋਸਾ ...

ਪੂਰੀ ਖ਼ਬਰ »

ਮੂਸੇਵਾਲਾ ਦੇ ਕਤਲ ਨੇ ਸਪੱਸ਼ਟ ਕਰ ਦਿੱਤਾ ਕਿ ਪੰਜਾਬ 'ਚ ਮਾਨ ਸਰਕਾਰ ਦਾ ਨਹੀਂ ਅਪਰਾਧੀਆਂ ਦਾ ਰਾਜ ਹੈ : ਮਹਾਜਨ

ਅੰਮਿ੍ਤਸਰ, 29 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਆਪਣੀ ਗਾਇਕੀ ਕਰਕੇ ਸੁਰਖੀਆਂ ਵਿਚ ਆਏ ਪੰਜਾਬੀ ਗਾਇਕ ਤੇ ਕਾਂਗਰਸ ਦੀ ਟਿਕਟ ਤੋਂ ਚੋਣ ਲੜ ਚੁੱਕੇ ਸਿੱਧੂ ਮੂਸੇਵਾਲਾ ਦੇ ਸ਼ਰੇਆਮ ਕਤਲ ਦੀ ਸਖ਼ਤ ਨਿਖੇਧੀ ਕੀਤੀ ਹੈ ...

ਪੂਰੀ ਖ਼ਬਰ »

ਪਨਬੱਸ ਤੇ ਪੀ. ਆਰ. ਟੀ. ਸੀ. ਯੂਨੀਅਨ ਪੰਜਾਬ ਦੀ ਮੀਟਿੰਗ 2 ਜੂਨ ਨੂੰ

ਅੰਮਿ੍ਤਸਰ, 29 ਮਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ 2 ਜੂਨ (ਵੀਰਵਾਰ) ਨੂੰ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਸਵੇਰੇ 11 ਵਜੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿਚ 8-9-10 ...

ਪੂਰੀ ਖ਼ਬਰ »

ਮੂਸੇਵਾਲਾ ਦੀ ਹੱਤਿਆ ਲਈ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ : ਗਿੱਲ

ਅੰਮਿ੍ਤਸਰ, 29 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਹੱਤਿਆ ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਇਸ ਘਟਨਾ ਲਈ ਭਗਵੰਤ ਮਾਨ ...

ਪੂਰੀ ਖ਼ਬਰ »

ਪਨਬੱਸ ਮੁਲਾਜ਼ਮਾਂ ਵਲੋਂ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਅੰਮਿ੍ਤਸਰ, 29 ਮਈ (ਗਗਨਦੀਪ ਸ਼ਰਮਾ)-ਪੰਜਾਬ ਰੋਡਵੇਜ਼ ਅੰਮਿ੍ਤਸਰ-1 ਡੀਪੂ ਦੇ ਪਨਬੱਸ ਮੁਲਾਜ਼ਮਾਂ ਵਲੋਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੂੰ ਮੰਗ ਪੱਤਰ ਸੌਂਪਿਆ ਗਿਆ | ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ...

ਪੂਰੀ ਖ਼ਬਰ »

ਸੰਪੂਰਨ ਸਿੰਘ ਨਮਿਤ ਅੰਤਿਮ ਅਰਦਾਸ 'ਚ ਧਾਰਮਿਕ, ਸਿਆਸੀ ਆਗੂਆਂ ਨੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ

ਅੰਮਿ੍ਤਸਰ, 29 ਮਈ (ਹਰਮਿੰਦਰ ਸਿੰਘ)-ਵਾਰਡ ਨੰ: 48 ਦੇ ਕੌਂਸਲਰ ਜਰਨੈਲ ਸਿੰਘ ਢੋਟ ਦੇ ਪਿਤਾ ਸ: ਸੰਪੂਰਨ ਸਿੰਘ ਜ਼ਿਨ੍ਹਾਂ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਅੱਜ ਸ਼ਹੀਦ ਊਧਮ ਸਿੰਘ ਹਾਲ ਭਗਤਾਂਵਾਲਾ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੇ 118ਵੇਂ ਜਨਮ ਦਿਵਸ ਨੂੰ ਸਮਰਪਿਤ ਪੋਸਟਰ ਤੇ ਪੇਂਟਿੰਗ ਮੁਕਾਬਲੇ

ਮਾਨਾਂਵਾਲਾ, 29 ਮਈ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਅੰਮਿ੍ਤਸਰ ਵਲੋਂ ਭਗਤ ਪੂਰਨ ਸਿੰਘ ਦੇ 118ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਾਤਾਵਰਨ ਵਿਸ਼ੇ 'ਤੇ ਪੋਸਟਰ ਅਤੇ ਪੇਂਟਿੰਗ ਮੁਕਾਬਲੇ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ: ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਮੁਕਾਬਲੇ ਤੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ : ਹਵਾਰਾ ਕਮੇਟੀ

ਵੇਰਕਾ, 29 ਮਈ (ਪਰਮਜੀਤ ਸਿੰਘ ਬੱਗਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਮੁਕਾਬਲੇ ਤੇ ਗੁਰਮਤਿ ਸਮਾਗਮ ਕ੍ਰਮਵਾਰ 4 ਤੇ 5 ਜੂਨ ਨੂੰ ਵੇਰਕਾ ਵਿਖੇ ਕਰਵਾਏ ਜਾ ਰਹੇ ਹਨ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX