ਤਾਜਾ ਖ਼ਬਰਾਂ


ਰਾਸ਼ਟਰਪਤੀ ਮੁਰਮੂ, ਪ੍ਰਧਾਨ ਮੰਤਰੀ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਚ ਮੌਤਾਂ 'ਤੇ ਪ੍ਰਗਟ ਕੀਤਾ ਸੋਗ
. . .  0 minutes ago
ਨਵੀਂ ਦਿੱਲੀ, 5 ਅਕਤੂਬਰ-ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਬੱਸ ਹਾਦਸੇ 'ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦੇਈਏ ਕਿ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ...
ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਪਾਕਿਸਤਾਨ ਰਵਾਨਾ
. . .  22 minutes ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜ ਸਾਥੀਆਂ ਸਮੇਤ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਏ। ਇਸ ਮੌਕੇ ਐਸ.ਜੀ.ਪੀ.ਸੀ. ਸਕੱਤਰ ਪ੍ਰਤਾਪ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ...
ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਚੜ੍ਹੀਆਂ ਪਾਣੀ ਵਾਲੀ ਟੈਂਕੀ 'ਤੇ
. . .  36 minutes ago
ਐਸ.ਏ.ਐਸ. ਨਗਰ, 5 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕ ਯੂਨੀਅਨ ਦੀਆਂ ਦੋ ਮਹਿਲਾ ਆਗੂ ਸੀ.ਪੀ. ਸ਼ਰਮਾ ਤੇ ਵੀਰਪਾਲ ਕੌਰ ਬੇਰੁਜ਼ਗਾਰ ਪੀ.ਟੀ.ਆਈ. 646 ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਰੈਗੂਲਰ ਭਰਤੀ...
ਮੁੰਬਈ : ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ,10 ਤੋਂ ਵੱਧ ਜ਼ਖ਼ਮੀ
. . .  about 1 hour ago
ਮੁੰਬਈ, 5 ਅਕਤੂਬਰ-ਅੱਜ ਤੜਕੇ ਮੁੰਬਈ ਦੇ ਬਾਂਦਰਾ-ਵਰਲੀ ਸੀ ਲਿੰਕ 'ਤੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਐਂਬੂਲੈਂਸ, ਇਕ ਕਾਰ ਅਤੇ ਕੁਝ ਹੋਰ ਵਾਹਨ ਸੜਕ ਦੇ ਕਿਨਾਰੇ ਖੜ੍ਹੇ ਸਨ, ਜੋ ਪਹਿਲਾਂ ਹੋਏ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਦੀ ਤਿਆਰੀ ਕਰ ਰਹੇ ਸਨ। ਇਸ ਦੌਰਾਨ...
ਭਾਰਤੀ ਪਰਿਵਾਰ ਦੇ ਅਗਵਾ ਮਾਮਲੇ ’ਚ ਪੁਲਿਸ ਨੂੰ ਮਿਲਿਆ ਸੁਰਾਗ, ਅਗਵਾ ਕਰਨ ਦੇ ਦੋਸ਼ਾਂ 'ਚ ਇਕ ਗੋਰਾ ਗ੍ਰਿਫ਼ਤਾਰ
. . .  about 1 hour ago
ਸਾਨ ਫਰਾਂਸਿਸਕੋ, 5 ਅਕਤੂਬਰ (ਐੱਸ.ਅਸ਼ੋਕ ਭੌਰਾ) - ਬੀਤੇ ਦਿਨ ਭਾਰਤੀ ਪਰਿਵਾਰ ਦੇ ਤਿੰਨ ਬਾਲਗਾਂ ਸਮੇਤ ਇਕ 8 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ’ਚ ਪੁਲਿਸ ਨੂੰ ਵੱਡਾ ਸੁਰਾਗ ਮਿਲਿਆ ਹੈ ਅਤੇ ਇਸ ਮਾਮਲੇ ’ਚ ਮਰਸਿਡ ਪੁਲਿਸ ਵਲੋਂ ̄ਇਕ 48 ਸਾਲਾ ਵਿਅਕਤੀ ਨੂੰ ਹਿਰਾਸਤ...
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 5 ਅਕਤੂਬਰ-ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਦਰਾਚ ਖੇਤਰ ਵਿਚ ਇਕ ਮੁਕਾਬਲੇ ਵਿਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਤਿੰਨ ਸਥਾਨਕ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਕਿਹਾ ਕਿ ਬੀਤੀ ਸ਼ਾਮ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ...।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਨੇ ਇਮਰਾਨ ਖਾਨ ਨੂੰ ਕਿਹਾ 'ਧਰਤੀ ਦਾ ਸਭ ਤੋਂ ਵੱਡਾ ਝੂਠਾ'
. . .  about 2 hours ago
ਇਸਲਾਮਾਬਾਦ, 5 ਅਕਤੂਬਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ 'ਧਰਤੀ ਦਾ ਸਭ ਤੋਂ ਵੱਡਾ ਝੂਠਾ' ਕਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਪੀ.ਟੀ.ਆਈ. ਮੁਖੀ ਨੇ ਦੇਸ਼ ਦੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ...
ਉੱਤਰਾਖੰਡ : ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਮੌਤਾਂ
. . .  about 2 hours ago
ਦੇਹਰਾਦੂਨ, 5 ਅਕਤੂਬਰ-ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਲ ਖੇਤਰ ਵਿਚ ਬੀਤੀ ਰਾਤ ਪੌੜੀ ਗੜ੍ਹਵਾਲ ਬੱਸ ਦੇ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਤੇ ਐਸ.ਡੀ.ਆਰ.ਐਫ. ਨੇ ਰਾਤੋ ਰਾਤ 21 ਲੋਕਾਂ ਨੂੰ ਬਚਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖ਼ਲ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  1 day ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਤਰਨਤਾਰਨ

ਸਫ਼ਾਈ ਕਰਮਚਾਰੀਆਂ ਨੇ ਲਾਲਜੀਤ ਸਿੰਘ ਭੁੱਲਰ ਨੂੰ ਦਿੱਤਾ ਮੰਗ ਪੱਤਰ

ਪੱਟੀ, 29 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਰਕਾਰੀ ਸਕੂਲਾਂ 'ਚ ਰੱਖੇ ਕੱਚੇ ਸਫ਼ਾਈ ਕਰਮਚਾਰੀ ਯੂਨੀਅਨ ਦਾ ਵਫ਼ਦ ਸ਼ਕਤੀ ਸੰਧੂ ਪ੍ਰਧਾਨ ਕੇਂਦਰੀ ਵਾਲਮੀਕਿ ਮੰਦਰ ਪੱਟੀ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੂੰ ਮਿਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਣਜੀਤ ਕੌਰ, ਬਲਵਿੰਦਰ ਕੌਰ, ਮਨਜੀਤ ਕੌਰ, ਕਾਂਤਾ ਰਾਣੀ ਨੇ ਦੱਸਿਆ ਕਿ ਉਹ ਸਰਕਾਰੀ ਐਲੀਮੈਂਟਰੀ ਸਕੂਲ ਪੱਟੀ ਦੇ ਵੱਖ-ਵੱਖ ਸਕੂਲਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਸਫ਼ਾਈ ਸੇਵਕਾਂ ਤੌਰ 'ਤੇ ਆਪਣੀ ਸੇਵਾ ਨਿਭਾ ਰਹੇ ਹਨ ਤੇ ਸਾਡੀ ਤਨਖਾਹ ਜੋ ਨਾਮਾਤਰ ਹੈ | ਉਨ੍ਹਾਂ ਲਾਲਜੀਤ ਸਿੰਘ ਭੁੱਲਰ ਤੋਂ ਮੰਗ ਕੀਤੀ ਕਿ ਸਾਨੂੰ ਲੰਮੇ ਸਮੇਂ ਤੋਂ ਸੇਵਾ ਕਰਨ 'ਤੇ ਪੱਕਾ ਕੀਤਾ ਜਾਵੇ ਤੇ ਸਾਡੀ ਤਨਖਾਹ ਜੋ ਕਿ ਟਾਇਮ ਸਿਰ ਨਹੀਂ ਮਿਲਦੀ ਉਹ ਰੈਗੂਲਰ ਕਰਵਾਈ ਜਾਵੇ | ਇਸ ਮੌਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਪੰਜਾਬ ਨੇ ਸਮੂਹ ਕਰਮਚਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਤੁਹਾਡੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਵਲੋਂ ਜੋ ਵੀ ਸਹੂਲਤ ਹੋਵੇਗੀ ਉਹ ਦਿੱਤੀ ਜਾਵੇਗੀ | ਇਸ ਮੌਕੇ ਸ਼ਕਤੀ ਸੰਧੂ ਨੇ ਕਿਹਾ ਕਿ ਸਰਕਾਰ ਤੋਂ ਮੰਗ ਕੀਤੀ ਕਿ ਇੰਨ੍ਹਾਂ ਕਰਮਚਾਰੀਆਂ ਦੀਆਂ ਜਾਇਜ਼ਾ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕਰੇ | ਇਸ ਮੌਕੇ ਅਸ਼ਵਨੀ ਕੁਮਾਰ ਕੌਂਸਲਰ, ਬਲਵਿੰਦਰ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ ਤੇ ਅਮਨ ਕੁਮਾਰ ਆਦਿ ਹਾਜ਼ਰ ਸਨ |

ਪੰਜਾਬ ਦੇ ਸਿਆਸੀ ਆਗੂਆਂ ਦੀ ਸੁਰੱਖਿਆ ਕੱਟ ਕੇ ਦਿੱਲੀ ਆਗੂਆਂ ਨੂੰ ਦੇ ਰਹੀ ਹੈ ਪੰਜਾਬ ਸਰਕਾਰ- ਹਰਮੀਤ ਸਿੰਘ ਸੰਧੂ

ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਪ੍ਰਸਿੱਧ ਪੰਜਾਬੀ ਗਾਇਕ ਤੇ ਕਾਂਗਰਸੀ ਪਾਰਟੀ ਦੀ ਟਿਕਟ 'ਤੇ ਵਿਧਾਨ ਸਭਾ ਹਲਕਾ ਮਾਨਸਾ ਤੋਂ ਚੋਣ ਲੜ ਚੁੱਕੇ ਸਿੱਧੂ ਮੂਸੇਵਾਲਾ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰਨਾ ਬਹੁਤ ਹੀ ਮੰਦਭਾਗਾ ਹੈ | ਸਿੱਧੂ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰੀਆਂ ਸੱਟਾਂ, 2 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਵਿਅਕਤੀਆਂ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ਸਾਹਿਬ ...

ਪੂਰੀ ਖ਼ਬਰ »

ਖੇਡ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਟੂਰਨਾਮੈਂਟ ਕਰਵਾਇਆ

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)-ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਸਪੋਰਟਸ ਵਿਭਾਗ ਤੇ ਪੰਜਾਬ ਪੁਲਿਸ ਦੇ ਸਾਂਝੇ ਯਤਨਾ ਸਦਕਾ ਖੇਡ ਸਟੇਡੀਅਮ ਪੱਟੀ ਵਿਖੇ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦੌਰਾਨ ਜਿੱਥੇ ਵਲਟੋਹਾ, ਪਹੂਵਿੰਡ, ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ, ਇਕ ਫ਼ਰਾਰ

ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੇ ਸੈਕੇਟਰੀ 'ਤੇ ਭਿ੍ਸ਼ਟਾਚਾਰ ਤੇ ਆਪਹੁਦਰੀਆਂ ਕਰਨ ਦੇ ਲਗਾਏ ਦੋਸ਼

ਸੁਰਸਿੰਘ, 29 ਮਈ (ਧਰਮਜੀਤ ਸਿੰਘ)-ਬਹੁਮੰਤਵੀ ਸਹਿਕਾਰੀ ਸਭਾ ਦੇ ਸੈਕਟਰੀ ਤੇ ਕਿਸਾਨ ਮੈਂਬਰਾਂ ਨੇ ਭਿ੍ਸ਼ਟਾਚਾਰ ਅਤੇ ਆਪਹੁਦਰੀਆ ਕਰਨ ਦੇ ਦੋਸ਼ ਲਗਾਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਸਾਬਕਾ ਚੇਅਰਮੈਨ, ਮਹਿਲ ਸਿੰਘ, ਲਖਵਿੰਦਰ ਸਿੰਘ ਸੰਧੂ, ...

ਪੂਰੀ ਖ਼ਬਰ »

ਦਸਤਾਰ ਲਾਹੁਣ ਤੇ ਕੇਸਾਂ ਦੀ ਬੇਅਦਬੀ ਕਰਨ 'ਤੇ ਤਿੰਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਮਈ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਦੀ ਦਸਤਾਰ ਲਾਹੁਣ ਤੇ ਉਸ ਦੇ ਕੇਸਾਂ ਦੀ ਬੇਅਬਦੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ 6 ਜੂਨ ਤੋਂ ਪੰਜ ਰੋਜ਼ਾ ਧਰਨਿਆਂ ਦਾ ਐਲਾਨ-ਸਿੱਧਵਾਂ

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਤਰਨ ਤਾਰਨ ਦੇ ਬਲਾਕ ਪੱਟੀ 'ਚ ਕਿਸਾਨ ਆਗੂ ਦਿਲਬਾਗ ਸਿੰਘ ਸਭਰਾ, ਗੁਰਸੇਵਕ ਸਿੰਘ ਜੋਤੀਸਾਹ ਤੇ ਕਰਨੈਲ ਸਿੰਘ ਸਭਰਾਂ ਦੀ ਅਗਵਾਈ 'ਚ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਤਰਨ ਤਾਰਨ 'ਚ ਨਜਾਇਜ਼ ਕਬਜ਼ਿਆਂ ਨੂੰ ਹਟਾਉਣ 'ਚ 'ਆਪ' ਸਰਕਾਰ ਵੀ ਤੁਰੀ ਰਵਾਇਤੀਆਂ ਦੇ ਰਾਹ

ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਸ਼ਹਿਰ 'ਚ ਲੱਗਦੇ ਭਾਰੀ ਟ੍ਰੈਫਿਕ ਜਾਮ ਦਾ ਮੁੱਖ ਕਾਰਨ ਦੁਕਾਨਦਾਰਾਂ ਵਲੋਂ ਕਰੋੜਾਂ ਦੀ ਲਾਗਤ ਨਾਲ ਬਣਾਏ ਫੁੱਟਪਾਥਾਂ 'ਤੇ ਨਾਜਾਇਜ਼ ਕਬਜੇ ਕੀਤੇ ਹੋਏ ਹਨ, ਪਰ ਨਗਰ ਕੌਂਸਲ ਦੇ ਅਧਿਕਾਰੀ ਰੋਜ਼ਾਨਾਂ ਆਪਣੇ ਦਫ਼ਤਰ ਜਾਣ ਲਈ ਸ਼ਹਿਰ ...

ਪੂਰੀ ਖ਼ਬਰ »

ਸਰਕਾਰ ਦੀ ਨਲਾਇਕੀ ਕਾਰਨ ਪੰਜਾਬ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਹੋਈ ਫੇਲ੍ਹ- ਜਥੇ. ਅਲਵਿੰਦਰਪਾਲ ਪੱਖੋਕੇ

ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਪੰਜਾਬ 'ਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਜੋ ਕਿ 'ਆਪ' ਸਰਕਾਰ ਦੀ ਨਲਾਇਕੀ ਦਾ ਕਾਰਨ ਹੈ | ਦਿਨ ਦਿਹਾੜੇ ਲੋਕਾਂ ਦੀ ਸ਼ਰੇਆਮ ਗੁੰਡਿਆਂ ਵਲੋਂ ਹੱਤਿਆ ਕੀਤੀ ਜਾ ਰਹੀ ਹੈ, ਪਰ ਦੂਸਰੇ ਪਾਸੇ ਮਾਨ ਸਰਕਾਰ ਆਗੂਆਂ ਦੀ ...

ਪੂਰੀ ਖ਼ਬਰ »

ਗਾਇਕ ਸਿੱਧੂ ਮੂਸੇਵਾਲੇ ਦੀ ਹੱਤਿਆ ਹੋਣਾ ਪੰਜਾਬ 'ਚ ਜੰਗਲ ਰਾਜ ਹੋਣ ਦਾ ਸਬੂਤ- ਗੁਰਸੇਵਕ ਸਿੰਘ ਸ਼ੇਖ

ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਪੰਜਾਬ 'ਚ ਰੋਜ਼ਾਨਾਂ ਦਿਨ ਦਿਹਾੜੇ ਕਤਲੋ ਗਾਰਦ ਹੋ ਰਿਹਾ ਹੈ ਤੇ ਹੁਣ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੀ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ...

ਪੂਰੀ ਖ਼ਬਰ »

ਨਹਿਰੀ ਪਾਣੀ ਨਾ ਮਿਲਣ ਕਰਕੇ ਸਰਹੱਦੀ ਖੇਤਰ 'ਚ ਕਿਸਾਨ ਪ੍ਰੇਸ਼ਾਨ

ਗੁਰਚਰਨ ਸਿੰਘ ਭੱਟੀ ਅਮਰਕੋਟ, 29 ਮਈ-ਮਾਝੇ ਦੇ ਸਰਹੱਦੀ ਖੇਤਰ 'ਚ ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਪੂਰੀ ਤਰ੍ਹਾਂ ਬਿਜਲੀ ਟਿਊਬਵੈਲਾਂ 'ਤੇ ਨਿਰਭਰ ਹਨ, ਪਰ ਨਹਿਰੀ ਪਾਣੀ ਜੋ ਸਾਰੇ ਮਾਝੇ ਨੂੰ ਅਬਾਦ ਕਰਨ ਲਈ ਅੰਗਰੇਜ਼ ਸਰਕਾਰ ਵਲੋਂ ਅਪਰਬਾਰੀ ਦੁਆਬ ਨਹਿਰ ਕੱਢ ਕੇ ...

ਪੂਰੀ ਖ਼ਬਰ »

ਨਰੇਗਾ ਤਹਿਤ ਛੱਪੜਾਂ ਦੀ ਸਫ਼ਾਈ ਦਾ ਕੰਮ ਸ਼ੁਰੂ

ਫਤਿਆਬਾਦ, 29 ਮਈ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰ ਦੇ ਦਿਸ਼ਾ ਨਿਰਦੇਸਾ ਤਹਿਤ ਪੰਜ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਿੰਡ ਛਾਪੜੀ ਸਾਹਿਬ ਵਿਖੇ ਮਨਰੇਗਾ ਦਾ ਕੰਮ ਨਿਰਵਿਘਨ ਅਤੇ ਜੋਰਾ ...

ਪੂਰੀ ਖ਼ਬਰ »

ਬਾਬਾ ਜੱਲਣ ਦਾਸ ਨੌਸ਼ਹਿਰਾ ਵਿਖੇ ਆਏ ਸ਼ਰਧਾਲੂਆਂ ਦਾ ਮੋਟਰਸਾਈਕਲ ਚੋਰੀ

ਸਰਾਏ ਅਮਾਨਤ ਖਾਂ, 29 ਮਈ (ਨਰਿੰਦਰ ਸਿੰਘ ਦੋਦੇ)-ਗੁਰਦੁਆਰਾ ਤੱਪ ਅਸਥਾਨ ਭਗਤ ਜੱਲਣ ਦਾਸ ਵਿਖੇ ਮੱਥਾ ਟੇਕਣ ਆਏ ਸ਼ਰਧਾਲੂਆਂ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਕਰਨ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਕੀਤੇ ਫਾਇਰ ਤੇ ਦਿੱਤੀਆਂ ਧਮਕੀਆਂ

ਤਰਨ ਤਾਰਨ, 29 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਫਾਇਰ ਕਰਨ ਤੇ ਧਮਕੀਆਂ ਦੇਣ ਦੇ ਦੋਸ਼ ਹੇਠ 4 ਵਿਅਕਤੀਆਂ ਤੋਂ ਇਲਾਵਾ 15 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ...

ਪੂਰੀ ਖ਼ਬਰ »

ਧੋਖਾਧੜੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਧੋਖਾਧੜੀ ਕਰਨ 'ਤੇ ਇਕ ਵਿਅਕਤੀ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੋਲ ਗੁਰਦੇਵ ਸਿੰਘ ...

ਪੂਰੀ ਖ਼ਬਰ »

ਪਿਓ-ਪੁੱਤਰ ਦੀ ਮਾਰਕੁੱਟ ਕਰਕੇ ਕੀਤਾ ਗੰਭੀਰ ਜ਼ਖ਼ਮੀ, ਕੇਸ ਦਰਜ

ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪਿਓ-ਪੁੱਤਰ ਦੀ ਮਾਰਕੁੱਟ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਦਿਲਬਾਗ ਸਿੰਘ ...

ਪੂਰੀ ਖ਼ਬਰ »

ਜ਼ਬਰਦਸਤੀ ਜ਼ਮੀਨ ਵਾਹੁਣ ਤੋਂ ਰੋਕਣ 'ਤੇ ਕੀਤੇ ਫਾਇਰ, 18 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 29 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜਬਰਦਸਤੀ ਜ਼ਮੀਨ ਵਾਹੁਣ ਤੋਂ ਰੋਕਣ 'ਤੇ ਇਕ ਵਿਅਕਤੀ ਨਾਲ ਮਾਰਕੁੱਟ ਕਰਕੇ ਉਸ ਉਪਰ ਫਾਇਰ ਕਰਨ ਤੇ ਉਸ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX