ਤਾਜਾ ਖ਼ਬਰਾਂ


ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  37 minutes ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  48 minutes ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  59 minutes ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  about 1 hour ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  about 1 hour ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  about 1 hour ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  about 1 hour ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  about 2 hours ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  about 2 hours ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖੁਦਕਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  about 3 hours ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 3 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  about 3 hours ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  about 4 hours ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  about 3 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਅਜਨਾਲਾ 'ਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 4 hours ago
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋਣ ਤੋਂ ਬਾਅਦ ਮੁੜ ਤੋਂ ਸ਼ੁਰੂ ਹੋ ਗਈ...
ਬਰਖ਼ਾਸਤ ਥਾਣੇਦਾਰ ਦਾ ਮਿਲਿਆ 4 ਦਿਨਾਂ ਪੁਲਿਸ ਰਿਮਾਂਡ
. . .  about 4 hours ago
ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ 'ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਸਥਾਨਕ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀ.ਜੀ.ਪੀ. ਪੰਜਾਬ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਪੰਜਾਬ / ਜਨਰਲ

ਸਿੱਧੂ ਮੂਸੇਵਾਲਾ ਦਾ ਸਿਆਸੀ ਕਤਲ ਹੋਇਆ-ਰਾਜਾ ਵੜਿੰਗ

ਚੰਡੀਗੜ੍ਹ, 29 ਮਈ (ਮਨਜੋਤ ਸਿੰਘ ਜੋਤ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਸਿਆਸੀ ਕਤਲ ਹੋਇਆ ਹੈ | ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ | ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਸਿਟਿੰਗ ਜੱਜ ਜਾਂ ਐਨ.ਆਈ.ਏ ਟੀਮ ਰਾਹੀਂ ਕੀਤੀ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਮਤਲਬ ਇਹ ਨਹੀਂ ਕਿ ਸਾਨੂੰ ਪੰਜਾਬ ਪੁਲਿਸ 'ਤੇ ਭਰੋਸਾ ਨਹੀਂ, ਬਲਕਿ ਗ੍ਰਹਿ ਮੰਤਰੀ ਅਤੇ ਡੀ.ਜੀ.ਪੀ 'ਤੇ ਬਿਲਕੁਲ ਵੀ ਭਰੋਸਾ ਨਹੀਂ ਹੈ | ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ | ਸਿੱਧੂ ਮੂਸੇਵਾਲਾ ਨੇ ਸੁਰੱਖਿਆ ਘਟਾਏ ਜਾਣ 'ਤੇ ਉਨ੍ਹਾਂ ਕੋਲ ਚਿੰਤਾ ਪ੍ਰਗਟ ਕੀਤੀ ਸੀ ਅਤੇ ਜਾਨ ਨੂੰ ਖ਼ਤਰੇ ਦਾ ਖਦਸ਼ਾ ਵੀ ਜ਼ਾਹਰ ਕੀਤਾ ਸੀ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਬਰਖਾਸਤ ਕਰ ਕੇ ਪੰਜਾਬ ਵਿਚ ਗਵਰਨਰ ਰਾਜ ਲਗਾਇਆ ਜਾਵੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਅੰਦਰ ਹਰ ਰੋਜ਼ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਗਵਰਨਰ ਨੂੰ ਮਿਲਿਆ ਜਾਵੇਗਾ |

ਜਲੰਧਰ ਨੇੜਲੇ ਪਿੰਡ ਬੱਲ ਕੋਹਨਾ ਦੀ ਔਰਤ ਦੀ ਮਨੀਲਾ 'ਚ ਹੱਤਿਆ

ਮੱਲ੍ਹੀਆਂ ਕਲਾਂ, 29 ਮਈ (ਮਨਜੀਤ ਮਾਨ)-ਪਿੰਡ ਬੱਲ ਕੋਹਨਾ ਜ਼ਿਲ੍ਹਾ ਜਲੰਧਰ ਦੀ ਔਰਤ ਦਾ ਮਨੀਲਾ (ਫਿਲਪਾਈਨ) 'ਚ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਹੈ | ਇਸ ਘਟਨਾ ਨਾਲ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ | ਜਾਣਕਾਰੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਤੇ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਦਰਮਿਆਨ ਤਕਰਾਰ ਵਧਣ ਦੇ ਆਸਾਰ ਬਣੇ

ਲੁਧਿਆਣਾ, 29 ਮਈ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਅਤੇ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਦਰਮਿਆਨ ਆਪਸੀ ਤਕਰਾਰ ਵਧਣ ਦੇ ਅਸਾਰ ਬਣ ਗਏ ਹਨ | ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਲਗਾਏ ਦੋਸ਼ਾਂ ਕਰ ਕੇ ਸੰਯੁਕਤ ਸਮਾਜ ਮੋਰਚਾ ਦੇ ਆਗੂ ਡਾਢੇ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਸੰਸਥਾਵਾਂ 'ਚ ਕਿਤਾਬੀ ਗਿਆਨ ਤੱਕ ਸੀਮਤ ਬੇਲੋੜੇ ਕੋਰਸਾਂ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ

ਲੁਧਿਆਣਾ, 29 ਮਈ (ਪੁਨੀਤ ਬਾਵਾ)-ਪੰਜਾਬ ਦੀਆਂ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ਸੰਸਥਾਵਾਂ 'ਚ ਕਿਤਾਬੀ ਗਿਆਨ ਤੱਕ ਸੀਮਤ ਤੇ ਬੇਲੋੜੇ ਕੋਰਸਾਂ ਨੂੰ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖ਼ਲਾਈ ...

ਪੂਰੀ ਖ਼ਬਰ »

ਪਾਕਿ 'ਚ 2 ਹੋਰ ਹਿੰਦੂਆਂ ਦੀ ਭੇਦਭਰੀ ਹਾਲਤ 'ਚ ਮੌਤ

ਅੰਮਿ੍ਤਸਰ, 29 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਪਿਛਲੇ 11 ਦਿਨਾਂ 'ਚ ਲਗਪਗ 12 ਹਿੰਦੂਆਂ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਬਾਰੇ ਜਾਣਕਾਰੀ ਮਿਲੀ ਹੈ | ਹੁਣ ਤਾਜ਼ਾ ਮਾਮਲੇ ਸੂਬੇ ਦੇ ਥਰਪਾਰਕਰ ਦੇ ਮਿੱਠੀ ਸ਼ਹਿਰ ਅਤੇ ਬਦੀਨ 'ਚ ਸਾਹਮਣੇ ਆਏ ਹਨ | ਪ੍ਰਾਪਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ

ਬਰਨਾਲਾ, 29 ਮਈ (ਨਰਿੰਦਰ ਅਰੋੜਾ, ਰਾਜ ਪਨੇਸਰ)-ਐੱਸ.ਐੱਸ.ਏ, ਰਮਸਾ, ਆਦਰਸ਼ ਤੇ ਮਾਡਲ ਸਕੂਲਾਂ ਦੇ ਰੈਗੂਲਰ ਹੋਏ 8886 ਅਧਿਆਪਕਾਂ 'ਚੋਂ ਸੰਘਰਸ਼ਾਂ ਦÏਰਾਨ ਮੋਹਰੀ ਭੂਮਿਕਾ ਨਿਭਾਉਣ ਵਾਲੇ ਅਧਿਆਪਕ ਆਗੂ ਹਰਿੰਦਰ ਪਟਿਆਲਾ ਅਤੇ ਮੈਡਮ ਨਵਲਦੀਪ ਸ਼ਰਮਾ ਦੇ ਪੱਖਪਾਤੀ ਢੰਗ ਨਾਲ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਮੱਲਾਂਵਾਲਾ, 29 ਮਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਮੱਲਾਂਵਾਲਾ ਥਾਣਾ ਅਧੀਨ ਆਉਂਦੀ ਬਸਤੀ ਖੱਚਰ ਵਾਲੀ ਦੇ ਇਕ ਨੌਜਵਾਨ ਗੁਰਜੋਧ ਸਿੰਘ (25 ਸਾਲ) ਪੱੁਤਰ ਗੁਰਬਚਨ ਸਿੰਘ ਸਾਬਕਾ ਸਰਪੰਚ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ | ਗੁਰਜੋਧ ਸਿੰਘ ਮਾਪਿਆਂ ਦਾ ਇਕਲੌਤਾ ...

ਪੂਰੀ ਖ਼ਬਰ »

ਫੈਸ਼ਨ ਸ਼ੋਅ 'ਚ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਅੰਮਿ੍ਤਸਰ, 29 ਮਈ (ਹਰਮਿੰਦਰ ਸਿੰਘ)-ਦਿੱਲੀ 'ਚ ਇਕ ਫੈਸ਼ਨ ਸ਼ੋਅ ਦੌਰਾਨ ਸਿੱਖ ਕਕਾਰਾਂ ਦੀ ਬੇਅਦਬੀ ਕਰਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਐਡਵੋਕੇਟ ...

ਪੂਰੀ ਖ਼ਬਰ »

ਐਕਸਾਈਜ਼ ਡਿਊਟੀ ਘਟਣ 'ਤੇ ਵੀ ਪੰਜਾਬ 'ਚ ਗੁਆਂਢੀ ਰਾਜਾਂ ਦੇ ਮੁਕਾਬਲੇ ਮਹਿੰਗਾ ਹੈ ਪੈਟਰੋਲ, ਡੀਜ਼ਲ

ਸ਼ਿਵ ਸ਼ਰਮਾ ਜਲੰਧਰ, 29 ਮਈ-ਕੇਂਦਰ ਸਰਕਾਰ ਵਲੋਂ ਐਕਸਾਈਜ਼ ਡਿਊਟੀ ਘਟਾ ਕੇ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਸਸਤਾ ਕਰਨ ਨਾਲ ਜਿਹੜੀ ਰਾਹਤ ਦਿੱਤੀ ਗਈ ਸੀ, ਉਸ ਤੋਂ ਬਾਅਦ ਵੀ ਪੰਜਾਬ 'ਚ ਗੁਆਂਢੀ ਰਾਜਾਂ ਦੇ ਮੁਕਾਬਲੇ ਪੈਟਰੋਲ ਅਤੇ ਡੀਜ਼ਲ ਮਹਿੰਗਾ ਵਿਕ ਰਿਹਾ ਹੈ | ਇਸ ...

ਪੂਰੀ ਖ਼ਬਰ »

ਡੇਰਾ ਸਿਰਸਾ ਕਿਸੇ ਵੀ ਰਾਜਨੀਤਕ ਦਲ ਦੇ ਸਮਰਥਨ ਦਾ ਐਲਾਨ ਨਹੀਂ ਕਰੇਗਾ-ਰਾਮ ਸਿੰਘ

ਸੰਗਰੂਰ, 29 ਮਈ (ਅਮਨਦੀਪ ਸਿੰਘ ਬਿੱਟਾ)- ਡੇਰਾ ਸਿਰਸਾ ਦੇ ਰਾਜਨੀਤਿਕ ਵਿੰਗ ਦੇ ਚੇਅਰਮੈਨ ਰਾਮ ਸਿੰਘ ਨੇ ਕਿਹਾ ਕਿ ਆ ਰਹੀ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਡੇਰਾ ਕਿਸੇ ਵਿਸ਼ੇਸ਼ ਰਾਜਨੀਤਿਕ ਪਾਰਟੀ ਦੇ ਹੱਕ 'ਚ ਵੋਟ ਦੀ ਅਪੀਲ ਜਾ ਨਿਰਦੇਸ਼ ਨਹੀਂ ਕਰੇਗਾ, ਬਲਕਿ ...

ਪੂਰੀ ਖ਼ਬਰ »

ਆਜ਼ਮ ਖ਼ਾਨ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ

ਨਵੀਂ ਦਿੱਲੀ, 29 ਮਈ (ਏਜੰਸੀ)-ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਨਿਯਮਤ ਡਾਕਟਰੀ ਜਾਂਚ ਲਈ ਅੱਜ ਸਰ ਗੰਗਾ ਰਾਮ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਉਨ੍ਹਾਂ ਨੂੰ ਮੈਡੀਸਨ ਵਿਭਾਗ 'ਚ ਭਰਤੀ ਕਰਵਾਇਆ ਗਿਆ | ਸੂਤਰ ਨੇ ਕਿਹਾ ਕਿ ਉਹ ਠੀਕ ਹਨ ਪਰ ਨਿਯਮਤ ਜਾਂਚ ਲਈ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਸੰਬੰਧੀ ਪ੍ਰੀਖਿਆ ਨੇਪਰੇ ਚੜ੍ਹੀ

ਐੱਸ. ਏ. ਐੱਸ. ਨਗਰ, 29 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲੈਣ ਹਿਤ ਅਕਾਦਮਿਕ ਸਾਲ 2022-23 ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਜਾਣ ਵਾਲੀ ਪ੍ਰਵੇਸ਼ ਪ੍ਰੀਖਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ ਹੈ | ...

ਪੂਰੀ ਖ਼ਬਰ »

ਕੋਰੋਨਾ ਦੇ 19 ਨਵੇਂ ਮਾਮਲੇ

ਚੰਡੀਗੜ੍ਹ, 29 ਮਈ (ਅਜੀਤ ਬਿਊਰੋ)-ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 19 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 14 ਮਰੀਜ਼ ਸਿਹਤਯਾਬ ਹੋਏ ਹਨ, ਜਿਨ੍ਹਾਂ ਜ਼ਿਲਿ੍ਹਆਂ ਤੋਂ ਅੱਜ ਨਵੇਂ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ 'ਚ ਐਸ.ਏ.ਐਸ. ਨਗਰ ਤੋਂ 11, ਲੁਧਿਆਣਾ ਤੋਂ 3, ਗੁਰਦਾਸਪੁਰ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਬੱਲ ਨੂੰ ਭਾਵ-ਭਿੰਨੀ ਸ਼ਰਧਾਂਜਲੀ

ਮੰਡੀ ਗੋਬਿੰਦਗੜ੍ਹ, 29 ਮਈ (ਬਲਜਿੰਦਰ ਸਿੰਘ)-ਪੰਜਾਬ ਲੋਕ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੰਦੀਪ ਸਿੰਘ ਬੱਲ ਦੇ ਪਿਤਾ ਸ਼ਰਨਜੀਤ ਸਿੰਘ ਬੱਲ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ...

ਪੂਰੀ ਖ਼ਬਰ »

ਟੈਂਡਰ ਪ੍ਰਕਿਰਿਆ 'ਚ ਰਿਸ਼ਵਤਖੋਰੀ ਨੰੂ ਬੰਦ ਕਰਨ ਲਈ ਸੂਬਾ ਸਰਕਾਰ ਕਰ ਰਹੀ ਹੈ ਵੱਡੇ ਬਦਲਾਅ

ਸੰਗਰੂਰ, 29 ਮਈ (ਧੀਰਜ ਪਸ਼ੌਰੀਆ)- ਭਿ੍ਸ਼ਟਾਚਾਰ ਮੁਕਤ ਪੰਜਾਬ ਦਾ ਨਾਅਰਾ ਦੇ ਕੇ ਸੱਤਾ 'ਚ ਆਈ ਭਗਵੰਤ ਮਾਨ ਸਰਕਾਰ ਟੈਂਡਰ ਅਲਾਟਮੈਂਟ ਦੇ ਇਕ ਮਾਮਲੇ 'ਚ 2 ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਕਥਿਤ ਦੋਸ਼ਾਂ 'ਚ ਸਿਹਤ ਮੰਤਰੀ ਵਿਜੈ ਸਿੰਗਲਾ ਦੀ ਹੋਈ ਗਿ੍ਫ਼ਤਾਰੀ ਤੋਂ ਬਾਅਦ ...

ਪੂਰੀ ਖ਼ਬਰ »

ਆਲ ਇੰਡੀਆ ਬਿਜਲੀ ਇੰਜੀਨੀਅਰ ਫੈਡਰੇਸ਼ਨ ਵਲੋਂ ਕੋਲੇ ਦੇ ਸੰਕਟ ਦੀ ਜਾਂਚ ਕਰਵਾਉਣ ਦੀ ਮੰਗ

ਜਲੰਧਰ, 29 ਮਈ (ਸ਼ਿਵ)-ਆਲ ਇੰਡੀਆ ਪਾਵਰ ਇੰਜੀਨੀਅਰ ਐਸੋਸੀਏਸ਼ਨ ਨੇ ਗਰਮੀਆਂ 'ਚ ਸ਼ੁਰੂ ਹੋਏ ਕੋਲੇ ਦੇ ਸੰਕਟ ਦੇ ਮਾਮਲੇ 'ਚ ਇਕ ਨਿਰਪੱਖ ਏਜੰਸੀ ਦੀ ਗਠਨ ਕਰ ਕੇ ਇਸ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਜਥੇਬੰਦੀ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ 'ਚ ਬਿਜਲੀ ਸੋਧ ਬਿੱਲ 2021 ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਦੀ ਮੰਗ 8000 ਮੈਗਾਵਾਟ ਨੇੜੇ ਪੁੱਜੀ ਲਹਿਰਾ ਥਰਮਲ ਦਾ ਯੂਨਿਟ ਮੁੜ ਬਿਜਲੀ ਉਤਪਾਦਨ ਕਰਨ ਲੱਗਾ

ਲਹਿਰਾ ਮੁਹੱਬਤ, 29 ਮਈ (ਸੁਖਪਾਲ ਸਿੰਘ ਸੁੱਖੀ)- ਮੌਸਮ ਦੀ ਤਬਦੀਲੀ ਕਰਕੇ ਜਿੱਥੇ ਬਿਜਲੀ ਦੀ ਮੰਗ ਇਕਦਮ ਘੱਟ ਹੋ ਗਈ ਸੀ ਤੇ ਮੁੜ ਗਰਮੀ ਵਧਣ ਨਾਲ ਮੰਗ ਵਧਣ ਲੱਗੀ ਹੈ ਤੇ ਪਾਵਰਕਾਮ ਦੇ ਆਪਣੇ 8 'ਚੋਂ 3 ਯੂਨਿਟ ਬਿਜਲੀ ਉਤਪਾਦਨ ਕਰ ਰਹੇ ਸਨ | ਬੀਤੇ ਦਿਨ ਸ਼ਾਮ 4.36 ਵਜੇ ਗੁਰੂ ...

ਪੂਰੀ ਖ਼ਬਰ »

ਦੋ ਸਾਲ ਬਾਅਦ ਭਾਰਤ ਤੇ ਬੰਗਲਾਦੇਸ਼ ਵਿਚਾਲੇ ਰੇਲ ਸੇਵਾ ਮੁੜ ਸ਼ੁਰੂ

ਕੋਲਕਾਤਾ, 29 ਮਈ (ਏਜੰਸੀ)-ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਯਾਤਰੀ ਰੇਲ ਸੇਵਾ ਅੱਜ ਤੋਂ ਮੁੜ ਸ਼ੁਰੂ ਹੋ ਗਈ | ਮਹਾਂਮਾਰੀ ਕਾਰਨ ਇਹ ਦੋ ਸਾਲ ਤੋਂ ਬੰਦ ਸੀ | ਪੂਰਬੀ ਰੇਲਵੇ ਦੇ ਕੋਲਕਾਤਾ ਸਟੇਸ਼ਨ ਤੋਂ ਬੰਧਨ ਐਕਸਪ੍ਰੈਸ ਨੂੰ ਬੰਗਲਾਦੇਸ਼ ਦੇ ਖੁਲਨਾ ਲਈ ਹਰੀ ਝੰਡੀ ਦਿਖਾ ...

ਪੂਰੀ ਖ਼ਬਰ »

ਪਾਕਿ 'ਚ ਅਗਸਤ 2023 'ਚ ਹੋਣਗੀਆਂ ਅਗਲੀਆਂ ਚੋਣਾਂ-ਮਰੀਅਮ ਔਰੰਗਜ਼ੇਬ

ਅੰਮਿ੍ਤਸਰ, 29 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਕਰ ਰਹੇ ਹਨ ਤੇ ਉਨ੍ਹਾਂ ਵਲੋਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਵੀ ਕੱਢੇ ਜਾ ਰਹੇ ਹਨ | ਇਸ ਨੂੰ ਲੈ ਕੇ ਪਾਕਿ ਦੀ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਬੇਭਰੋਸਗੀ ਮਤੇ ਤੋਂ ਪਹਿਲਾਂ ਸੁਲ੍ਹਾ-ਸਫ਼ਾਈ ਲਈ ਜ਼ਰਦਾਰੀ ਤੱਕ ਕੀਤੀ ਸੀ ਪਹੁੰਚ

ਅੰਮਿ੍ਤਸਰ, 29 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਰੀਅਲ ਅਸਟੇਟ ਕਾਰੋਬਾਰੀ ਮਲਿਕ ਰਿਆਜ਼ ਹੁਸੈਨ ਵਿਚਾਲੇ ਹੋਈ ਕਥਿਤ ਟੈਲੀਫ਼ੋਨ ਗੱਲਬਾਤ ਦੀ ਲੀਕ ਹੋਈ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ | ਜਿਸ 'ਚ ਰਿਆਜ਼ ਹੁਸੈਨ ...

ਪੂਰੀ ਖ਼ਬਰ »

ਭਾਰਤ ਕਈ ਭਾਸ਼ਾਵਾਂ, ਲਿੱਪੀਆਂ ਤੇ ਉਪ ਭਾਸ਼ਾਵਾਂ ਦਾ ਖਜ਼ਾਨਾ-ਮੋਦੀ

ਨਵੀਂ ਦਿੱਲੀ, 29 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰੇਡੀਓ 'ਤੇ ਪ੍ਰਸਾਰਿਤ ਹੋਣ ਵਾਲੇ ਮਹੀਨੇਵਾਰ ਪ੍ਰੋਗਰਾਮ 'ਮਨ ਕੀ ਬਾਤ' ਪ੍ਰੋਗਰਾਮ ਤਹਿਤ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ | ਪ੍ਰਧਾਨ ਮੰਤਰੀ ਨੇ ਸਮਾਜ ਨਾਲ ਜੁੜੇ ਕਈ ਮੁੱਦਿਆਂ 'ਤੇ ਰਾਏ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਿਖੇ 6 ਜੂਨ ਦੇ ਘੱਲੂਘਾਰਾ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਚੌਂਕ ਮਹਿਤਾ, 29 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਜੂਨ 1984 (ਤੀਸਰਾ ਘੱਲੂਘਾਰਾ) ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 6 ਜੂਨ ਦੇ 39ਵੇਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਰੋਡਵੇਜ਼ /ਪਨਬੱਸ ਅਤੇ ਪੀ. ਆਰ. ਟੀ. ਸੀ ਦੇ ਠੇਕਾ ਮੁਲਾਜ਼ਮਾਂ ਵਲੋਂ 8 ਜੂਨ ਤੋਂ ਹੜਤਾਲ ਦਾ ਐਲਾਨ

ਲੁਧਿਆਣਾ, 29 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼ /ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 'ਆਪ' ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀ ਨੂੰ ਮੰਗ-ਪੱਤਰ ਦਿੱਤੇ ਗਏ | ...

ਪੂਰੀ ਖ਼ਬਰ »

ਪਾਕਿ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਤੇ ਖੰਡਿਤ ਸਰੂਪ ਭੇਜੇ ਜਾਣਗੇ ਭਾਰਤ-ਬਿਸ਼ਨ ਸਿੰਘ

ਅੰਮਿ੍ਤਸਰ, 29 ਮਈ (ਸੁਰਿੰਦਰ ਕੋਛੜ)-ਦੇਸ਼ ਦੀ ਵੰਡ ਸਮੇਂ ਸਿੱਖਾਂ ਦੇ ਘਰਾਂ ਤੇ ਗੁਰਦੁਆਰਿਆਂ 'ਚ ਗੁਰੂ ਗ੍ਰੰਥ ਸਾਹਿਬ ਦੇ ਅਨੇਕਾਂ ਬਿਰਧ ਤੇ ਖੰਡਿਤ ਪਾਵਨ ਸਰੂਪ ਉੱਥੇ ਰਹਿ ਗਏ ਸਨ | ਲਾਹੌਰ ਤੋਂ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਆਗੂ ਅਤੇ ਪਾਕਿਸਤਾਨ ਸਿੱਖ ...

ਪੂਰੀ ਖ਼ਬਰ »

ਰਾਵਲਪਿੰਡੀ ਦੇ ਪਿੰਡ ਥੋਹਾ ਖ਼ਾਲਸਾ 'ਚ ਸ਼ਹੀਦ ਸਿੱਖ ਬੀਬੀਆਂ ਦੀ ਯਾਦਗਾਰ ਬਣਾਉਣ ਦੀ ਉੱਠੀ ਮੰਗ

ਅੰਮਿ੍ਤਸਰ, 29 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਰਾਵਲਪਿੰਡੀ ਦੀ ਤਹਿਸੀਲ ਕਹੂਟਾ ਦੀ ਯੂਨੀਅਨ ਕੌਂਸਲ ਪਿੰਡ ਥੋਹਾ ਖ਼ਾਲਸਾ ਦੀ ਆਬਾਦੀ ਦੇ ਬਾਹਰਵਾਰ ਖੇਤਾਂ 'ਚ ਮੌਜੂਦ ਉਹ ਯਾਦਗਾਰੀ ਸ਼ਹੀਦੀ ਖੂਹ ਜਿਸ 'ਚ ਦੇਸ਼ ਦੀ ਵੰਡ ਵੇਲੇ ਹੋਏ ਦੰਗਿਆਂ 'ਚ 93 ਬਹਾਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚੋਂ ਕੱਢੇ ਚਾਰ ਹਜ਼ਾਰ ਅਧਿਆਪਕ ਵਾਪਸ ਬੁਲਾਉਣ ਦਾ ਫ਼ੈਸਲਾ ਕਦੋਂ ਲਵੇਗੀ ਸਰਕਾਰ?

ਫ਼ਾਜ਼ਿਲਕਾ, 29 ਮਈ (ਦਵਿੰਦਰ ਪਾਲ ਸਿੰਘ)- ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀ.ਆਈ.ਵੀ. ਸੁਰੱਖਿਆ 'ਚ ਲੱਗੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਕੇ ਵੱਡਾ ਫ਼ੈਸਲਾ ਲਿਆ ਹੈ, ਪਰ ਪੰਜਾਬ ਦੇ ਸਰਕਾਰੀ ਸਕੂਲਾਂ 'ਚੋਂ ਕੱਢੇ ਮਾਸਟਰ, ਲੈਕਚਰਾਰ, ਪਿ੍ੰਸੀਪਲ ਜਿਨ੍ਹਾਂ ...

ਪੂਰੀ ਖ਼ਬਰ »

ਇੰਜ: ਲੋਹਟ ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਪੰਜਾਬ ਦੇ ਮੁੜ ਤੋਂ ਸਰਬਸੰਮਤੀ ਨਾਲ ਬਣੇ ਸੂਬਾ ਪ੍ਰਧਾਨ

ਲੁਧਿਆਣਾ, 29 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ ਪੰਜਾਬ 'ਚ ਕੰਮ ਕਰ ਰਹੇ ਜੂਨੀਅਰ/ ਸਹਾਇਕ ਇੰਜੀਨੀਅਰਜ਼/ਉਪ ਮੰਡਲ/ਕਾਰਜਕਾਰੀ ਇੰਜੀਨੀਅਰਜ਼-(ਪਦ ਉੱਨਤ ਜੇ.ਈ. ਕਾਡਰ ) ਦੀ ਨੁਮਾਇੰਦਾ ਜਮਾਤ ਡਿਪਲੋਮਾ ਇੰਜੀਨੀਅਰਜ਼ ...

ਪੂਰੀ ਖ਼ਬਰ »

ਕਾਂਗਰਸ ਨੇ ਰਾਜ ਸਭਾ ਚੋਣਾਂ ਲਈ ਚਿਦੰਬਰਮ, ਜੈਰਾਮ ਰਮੇਸ਼ ਸਮੇਤ 10 ਉਮੀਦਵਾਰ ਐਲਾਨੇ

ਨਵੀਂ ਦਿੱਲੀ, 29 ਮਈ (ਪੀ.ਟੀ.ਆਈ.)-ਕਾਂਗਰਸ ਨੇ 10 ਜੂਨ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਸਾਬਕਾ ਕੇਂਦਰੀ ਮੰਤਰੀਆਂ ਪੀ. ਚਿਦੰਬਰਮ, ਜੈਰਾਮ ਰਮੇਸ਼, ਅਜੇ ਮਾਕਨ ਸਮੇਤ 10 ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰਿਆ ਹੈ | ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੂੰ ...

ਪੂਰੀ ਖ਼ਬਰ »

ਮੈਗਨੈਟਿਕ ਬੰਬ, ਗ੍ਰਨੇਡ ਲੈ ਕੇ ਜਾ ਰਿਹਾ ਪਾਕਿਸਤਾਨੀ ਡਰੋਨ ਸੁੱਟਿਆ

ਜੰਮੂ, 29 ਮਈ (ਏਜੰਸੀ)-ਸਾਲਾਨਾ ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਐਤਵਾਰ ਨੂੰ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਗੋਲੀਆਂ ਮਾਰ ਕੇ ਸੁੱਟ ਦਿੱਤਾ, ਜੋ 7 ਮੈਗਨੇਟਿਕ ਬੰਬ ਅਤੇ 7 ਯੂ.ਬੀ.ਜੀ.ਐਲ. ਗ੍ਰਨੇਡ ਲੈ ਕੇ ਜਾ ਰਿਹਾ ਸੀ | ਇਸ ਦੀ ...

ਪੂਰੀ ਖ਼ਬਰ »

ਭਾਜਪਾ ਵਲੋਂ ਰਾਜ ਸਭਾ ਚੋਣਾਂ ਲਈ ਪਿਊਸ਼ ਗੋਇਲ ਮਹਾਰਾਸ਼ਟਰ ਤੇ ਸੀਤਾਰਮਨ ਕਰਨਾਟਕ ਤੋਂ ਉਮੀਦਵਾਰ

ਨਵੀਂ ਦਿੱਲੀ, 29 ਮਈ (ਏਜੰਸੀ)-ਭਾਰਤੀ ਜਨਤਾ ਪਾਰਟੀ ਨੇ 10 ਜੂਨ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਐਤਵਾਰ ਨੂੰ ਆਪਣੇ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ, ਜਿਸ ਵਿਚ ਕੇਂਦਰੀ ਮੰਤਰੀਆਂ ਪਿਊਸ਼ ਗੋਇਲ ਅਤੇ ਨਿਰਮਲਾ ਸੀਤਾਰਮਨ ਨੂੰ ਕ੍ਰਮਵਾਰ ਮਹਾਰਾਸ਼ਟਰ ...

ਪੂਰੀ ਖ਼ਬਰ »

ਸਰਕਾਰ ਨੇ ਆਧਾਰ ਕਾਰਡ ਦੀ ਫੋਟੋ ਕਾਪੀ ਕਿਸੇ ਨਾਲ ਸਾਂਝੀ ਨਾ ਕਰਨ ਦੀ ਸਲਾਹ ਵਾਪਸ ਲਈ

ਨਵੀਂ ਦਿੱਲੀ, 29 ਮਈ (ਏਜੰਸੀ)-ਸਰਕਾਰ ਨੇ ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ.ਆਈ.ਡੀ.ਏ.ਆਈ.) ਦੀ ਉਸ ਸਲਾਹ ਨੂੰ ਵਾਪਸ ਲੈ ਲਿਆ ਹੈ, ਜਿਸ 'ਚ ਆਮ ਲੋਕਾਂ ਨੂੰ ਆਪਣੇ ਆਧਾਰ ਦੀ ਫੋਟੋਕਾਪੀ ਕਿਸੇ ਵੀ ਸੰਸਥਾ ਨਾਲ ਸਾਂਝੀ ਕਰਨ ਦੇ ਵਿਰੁੱਧ ਸਾਵਧਾਨ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ 'ਚ 7 ਤੀਰਥ ਯਾਤਰੀਆਂ ਦੀ ਸੜਕ ਹਾਦਸੇ 'ਚ ਮੌਤ

ਬਹਿਰਾਇਚ, 29 ਮਈ (ਏਜੰਸੀ)-ਉੱਤਰ ਪ੍ਰਦੇਸ਼ ਦੇ ਬਹਿਰਾਇਚ-ਲਖੀਮਪੁਰ ਰੋਡ 'ਤੇ ਮਿੰਨੀ ਬੱਸ ਤੇ ਟਰੱਕ ਦੀ ਆਹਮੋ-ਸਾਹਮਣੀ ਟੱਕਰ 'ਚ ਤਿੰਨ ਔਰਤਾਂ ਸਮੇਤ ਸੱਤ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂਕਿ 9 ਹੋਰ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਕਰਨਾਟਕ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਦਿੱਲੀ 'ਚ ਜੱਜ ਦੀ ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਨਵੀਂ ਦਿੱਲੀ, 29 ਮਈ (ਏਜੰਸੀ)-ਸਥਾਨਕ ਅਦਾਲਤ ਦੇ ਜੱਜ ਦੀ ਪਤਨੀ ਦੀ ਲਾਸ਼ ਦੱਖਣੀ ਦਿੱਲੀ 'ਚ ਆਪਣੇ ਭਰਾ ਦੇ ਘਰ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ | ਜਾਣਕਾਰੀ ਅਨੁਸਾਰ ਸਨਿਚਰਵਾਰ ਰਾਤ ਕਰੀਬ 10.30 ਵਜੇ ਸਾਕੇਤ ਅਦਾਲਤ ਦੇ ਜੱਜ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਕਿ ਉਸ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX