ਤਾਜਾ ਖ਼ਬਰਾਂ


ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  15 minutes ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  about 1 hour ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  about 2 hours ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  about 2 hours ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  about 2 hours ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  about 2 hours ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  about 3 hours ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖੁਦਕਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  about 4 hours ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 4 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  about 5 hours ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  about 5 hours ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  about 5 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਅਜਨਾਲਾ 'ਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋਣ ਤੋਂ ਬਾਅਦ ਮੁੜ ਤੋਂ ਸ਼ੁਰੂ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਮੋਗਾ

ਖੇਤ ਮਜ਼ਦੂਰ ਯੂਨੀਅਨ ਵਲੋਂ ਭਖਦੀਆਂ ਮੰਗਾਂ ਬਾਰੇ ਅਹਿਮ ਮੀਟਿੰਗ

ਬੱਧਨੀ ਕਲਾਂ, 29 ਮਈ (ਸੰਜੀਵ ਕੋਛੜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਮੋਗਾ ਦੀ ਮੀਟਿੰਗ ਸਰਕਾਰੀ ਸੀ. ਸੈਕੰ. ਸਕੂਲ ਬੱਧਨੀ ਕਲਾਂ ਵਿਖੇ ਜ਼ਿਲ੍ਹਾ ਆਗੂ ਮੇਜਰ ਸਿੰਘ ਕਾਲੇਕੇ, ਦਰਸ਼ਨ ਸਿੰਘ ਹਿੰਮਤਪੁਰਾ ਜ਼ਿਲ੍ਹਾ ਸਕੱਤਰ, ਦਰਸ਼ਨ ਸਿੰਘ ਘੋਲੀਆ, ਅੰਗਰੇਜ਼ ਸਿੰਘ ਮੱਦੋਕੇ ਦੀ ਅਗਵਾਈ 'ਚ ਜਨਤਕ ਮੀਟਿੰਗ ਕਰਕੇ ਮਜ਼ਦੂਰ ਮੰਗਾਂ ਮਨਰੇਗਾ ਸਮੇਤ ਹਰ ਤਰ੍ਹਾਂ ਦੀ ਮਜ਼ਦੂਰੀ 'ਚ ਵਾਧਾ ਕਰਨ ਅਤੇ ਮਨਰੇਗਾ ਦਾ ਕੰਮ ਪੂਰਾ ਸਾਲ ਲੈਣ, ਮੁਕੰਮਲ ਕਰਜ਼ਾ ਮੁਆਫ਼ੀ ਕਰਨ, ਲੋੜਵੰਦ ਤੇ ਬੇ-ਘਰੇ ਗਰੀਬ ਪਰਿਵਾਰਾਂ ਲਈ 10-10 ਮਰਲੇ ਦੇ ਪਲਾਟ ਲੈਣ, ਸਾਰੇ ਗਰੀਬ ਪਰਿਵਾਰਾਂ ਨੂੰ ਜਨਤਕ ਵੰਡ ਪ੍ਰਣਾਲੀ ਤਹਿਤ ਸਾਰੇ ਤਰ੍ਹਾਂ ਦਾ ਸਸਤਾ ਰਾਸ਼ਨ ਜਾਰੀ ਕਰਨ, ਪੁੱਟੇ ਬਿਜਲੀ ਮੀਟਰ ਵਾਪਸ ਲਗਵਾਉਣ, ਖੜੇ ਬਿੱਲ ਬਕਾਏ ਮੁਆਫ਼ ਕਰਵਾਉਣ, ਸਹਿਕਾਰੀ ਸਭਾਵਾਂ 'ਚ ਮਜ਼ਦੂਰਾਂ ਨੂੰ ਮੈਂਬਰ ਬਨ੍ਹਵਾਉਣ, ਪਾਣੀ ਦੇ ਬਚਾਅ ਲਈ ਝੋਨੇ ਦੀ ਬਜਾਏ ਹੋਰ ਫ਼ਸਲਾਂ ਵਾਸਤੇ ਕਿਸਾਨਾਂ ਨੂੰ ਲਾਹੇਵੰਦ ਭਾਅ ਅਤੇ ਮਜ਼ਦੂਰਾਂ ਲਈ ਰੁਜ਼ਗਾਰ ਮੁਖੀ ਖੇਤੀ ਨੂੰ ਉਤਸ਼ਾਹਿਤ ਕਰਵਾਉਣ, ਪੈਨਸ਼ਨਾਂ, ਸ਼ਗਨ ਸਕੀਮ, ਵਜ਼ੀਫ਼ਾ ਆਦਿ ਦੇ ਬਕਾਏ ਸਮੇਤ ਜਾਰੀ ਕਰਨ ਬਾਰੇ ਚਰਚਾ ਕੀਤੀ ਗਈ | ਮਜ਼ਦੂਰ ਆਗੂਆਂ ਨੇ ਕਿ ਦੱਸਿਆ ਹੈ ਕਿ ਪਹਿਲੀਆਂ ਸਰਕਾਰਾਂ ਵਲੋਂ ਮਜ਼ਦੂਰ ਤਾਕਤ ਨਾਲ ਮਨਵਾਈਆਂ ਗਈਆਂ ਮੰਗਾਂ ਵੀ ਪੰਜਾਬ ਸਰਕਾਰ ਵਲੋਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ, ਇਸ ਲਈ ਸਰਕਾਰ ਦਾ ਧਿਆਨ ਦਿਵਾਉਣ ਲਈ ਮਜ਼ਦੂਰ ਜਮਾਤ ਵਲੋਂ ਵੀ ਸੰਘਰਸ਼ ਕਰਨਾ ਅਹਿਮ ਲੋੜ ਹੈ | ਉਪਰੋਕਤ ਮੰਗਾਂ ਦੀ ਪ੍ਰਾਪਤੀ ਲਈ 6 ਜੂਨ ਦਿਨ ਨੂੰ ਡੀ. ਸੀ. ਦਫ਼ਤਰ ਮੋਗਾ ਮੂਹਰੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਗੋਰਾ ਸਿੰਘ ਘੋਲੀਆ ਖ਼ੁਰਦ, ਬੇਅੰਤ ਸਿੰਘ ਘੋਲੀਆ ਕਲਾਂ, ਹਾਕਮ ਸਿੰਘ ਕਾਲੇਕੇ, ਜਗਸੀਰ ਸਿੰਘ ਹਿੰਮਤਪੁਰਾ, ਜਰਨੈਲ ਸਿੰਘ ਮੀਨੀਆ, ਜੋਧਾ ਸਿੰਘ ਕੁੱਸਾ, ਬੂਟਾ ਸਿੰਘ ਮੱਦੋਕੇ, ਹੰਸਾ ਸਿੰਘ ਕੋਕਰੀ ਕਲਾਂ, ਧਰਮਿੰਦਰ ਸਿੰਘ ਸਾਹੋਕੇ, ਬਲਵਿੰਦਰ ਸਿੰਘ ਫੂਲੇਵਾਲਾ, ਬਲਵਿੰਦਰ ਸਿੰਘ ਨੱਥੋਕੇ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

ਜ਼ਿਲ੍ਹੇ ਦੇ 44,694 ਬੱਚਿਆਂ ਤੇ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹੈ ਨੈਸ਼ਨਲ ਨਿਊਟ੍ਰੀਸ਼ਨਲ ਮਿਸ਼ਨ

ਮੋਗਾ, 29 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੇਸ਼ ਵਿਚੋਂ ਬੱਚਿਆਂ, ਲੜਕੀਆਂ ਅਤੇ ਔਰਤਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੋਸ਼ਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਜ਼ਿਲ੍ਹਾ ਮੋਗਾ ਦੇ 44694 ਬੱਚਿਆਂ, ਲੜਕੀਆਂ ਅਤੇ ਔਰਤਾਂ ਨੂੰ ਕਵਰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦੇ ਸਾਈਕਲ ਸਟੈਂਡ 'ਤੇ ਚਾਹ ਕੰਟੀਨ ਦੇ ਠੇਕੇ ਦੀ ਬੋਲੀ ਅੱਜ

ਮੋਗਾ, 29 ਮਈ (ਸੁਰਿੰਦਰਪਾਲ ਸਿੰਘ)-ਤਹਿਸੀਲਦਾਰ ਨਿਹਾਲ ਸਿੰਘ ਵਾਲਾ ਦੀਪਕ ਸ਼ਰਮਾ ਨੇ ਦੱਸਿਆ ਕਿ ਅੱਜ 30 ਮਈ ਨੂੰ ਸਵੇਰੇ 11 ਵਜੇ ਇਸ ਦਫ਼ਤਰ ਵਿਖੇ ਸਾਲ 2022-2023 ਮਿਤੀ 01/6/2022 ਤੋਂ 31/03/2023 ਤੱਕ ਦਾ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਦਾ ਸਾਈਕਲ ਸਟੈਂਡ ਅਤੇ ਚਾਹ ਕੰਟੀਨ ਦਾ ...

ਪੂਰੀ ਖ਼ਬਰ »

ਕਸ਼ਮੀਰੀ ਪਾਰਕ ਦੀ ਦਿੱਖ ਸੰਵਾਰਨ ਲਈ ਕਾਰਜ ਆਰੰਭ

ਮੋਗਾ, 29 ਮਈ (ਜਸਪਾਲ ਸਿੰਘ ਬੱਬੀ)-ਅਗਰਵਾਲ ਸਮਾਜ ਸਭਾ ਵਲੋਂ ਕਸ਼ਮੀਰੀ ਪਾਰਕ ਮੋਗਾ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਦਰੱਖਤਾਂ ਦੀ ਸੇਵਾ ਸੰਭਾਲ ਲਈ ਕਾਰਜ ਆਰੰਭ ਕੀਤਾ ਗਿਆ | ਅਗਰਵਾਲ ਸਮਾਜ ਸਭਾ ਪੰਜਾਬ ਦੇ ਪ੍ਰਧਾਨ ਅਤੇ ਅਗਰੋਹਾ ਵਿਕਾਸ ਟਰੱਸਟ ਪੰਜਾਬ ਦੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਮੋਗਾ, 29 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 50 ਗ੍ਰਾਮ ਹੈਰੋਇਨ ਅਤੇ 106 ਨਸ਼ੀਲੀਆਂ ਗੋਲੀਆਂ ਸਮੇਤ 3 ਜਾਣਿਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ ਵਿਚ ਦਾਖ਼ਲੇ ਲਈ ਹੋਈ ਪ੍ਰੀਖਿਆ

ਮੋਗਾ, 29 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਦੇ ਆਰਥਿਕ ਪੱਖ ਤੋਂ ਕਮਜ਼ੋਰ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸੁਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਅਧੀਨ ਚੱਲ ਰਹੇ 10 ਮੈਰੀਟੋਰੀਅਸ ਸਕੂਲਾਂ ਵਿਚ ਸੈਸ਼ਨ 2022-23 'ਚ 9ਵੀਂ, 11ਵੀਂ ਅਤੇ ...

ਪੂਰੀ ਖ਼ਬਰ »

ਧਰਮ, ਸਮਾਜ ਤੇ ਪਾਰਟੀ ਲਈ ਜਥੇ. ਤੋਤਾ ਸਿੰਘ ਦੀ ਵੱਡੀ ਦੇਣ ਨੂੰ ਹਮੇਸ਼ਾ ਯਾਦ ਰੱਖਾਂਗੇ-ਆਗੂ

ਕੋਟ ਈਸੇ ਖਾਂ, 29 ਮਈ (ਗੁਰਮੀਤ ਸਿੰਘ ਖ਼ਾਲਸਾ)-ਧਾਰਮਿਕ ਸ਼ਖ਼ਸੀਅਤ ਤੇ ਦਰਵੇਸ਼ ਸਿਆਸਤਦਾਨ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਨੂੰ ਭਾਵੇਂ ਸ਼੍ਰੋਮਣੀ ਅਕਾਲੀ ਦਲ ਜਾਂ ਸਰਕਾਰ ਦੇ ਅੰਦਰ ਜਦੋਂ ਵੀ ਲੋਕਾਂ ਨੇ ਸੇਵਾ ਸੌਂਪੀ ਤਾਂ ਉਨ੍ਹਾਂ ਨੇ ਜਿੱਥੇ ਸੂਬੇ ਅੰਦਰ ਪਾਰਟੀ ...

ਪੂਰੀ ਖ਼ਬਰ »

ਪਿੰਡ ਮੱਲੇਆਣਾ ਇਕਾਈ 'ਚ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੀ 13 ਮੈਂਬਰੀ ਕਮੇਟੀ ਦੀ ਚੋਣ

ਬੱਧਨੀ ਕਲਾਂ, 29 ਮਈ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਪਿੰਡ ਮੱਲੇਆਣਾ ਇਕਾਈ 'ਚ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਦੀ ਅਗਵਾਈ 'ਚ 13 ਮੈਂਬਰੀ ਕਮੇਟੀ ਦੀ ਚੋਣ ਹੋਈ, ਜਿਸ ਦੌਰਾਨ ਇਕਾਈ ਕਨਵੀਨਰ ਚਰਨਜੀਤ ਕੌਰ ਅਤੇ ਕੋ-ਕਨਵੀਨਰ ਪਰਮਜੀਤ ਕੌਰ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਗਰਲਜ਼ ਕਾਲਜ ਸੁਖਾਨੰਦ ਵਿਖੇ ਡਿਗਰੀ ਵੰਡ ਸਮਾਗਮ

ਠੱਠੀ ਭਾਈ, 29 ਮਈ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਮਾਲਵੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਅਤੇ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ (ਮੋਗਾ) ਤੋਂ ਸੈਸ਼ਨ 2017 ਤੋਂ 2019 ਸੈਸ਼ਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਪਸ਼ੂ ਪਾਲਕ ਗਲਘੋਟੂ ਦੀ ਵੈਕਸੀਨ ਜ਼ਰੂਰ ਕਰਵਾਉਣ-ਡਾ: ਧਾਲੀਵਾਲ

ਨਿਹਾਲ ਸਿੰਘ ਵਾਲਾ, 29 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਸ਼ੂ ਪਾਲਣ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਡਾਇਰੈਕਟਰ ਪਸ਼ੂ ਪਾਲਣ ਦੀ ਯੋਗ ਅਗਵਾਈ 'ਚ ਪੂਰੇ ਪੰਜਾਬ 'ਚ ਪਸ਼ੂਆਂ ਦੀ ਜਾਨਲੇਵਾ ...

ਪੂਰੀ ਖ਼ਬਰ »

ਹਰਚੰਦ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ 'ਚ ਪੁੱਜੀਆਂ ਵੱਡੇ ਪੱਧਰ 'ਤੇ ਉੱਚ ਸ਼ਖ਼ਸੀਅਤਾਂ

ਬਾਘਾ ਪੁਰਾਣਾ, 29 ਮਈ (ਕਿ੍ਸ਼ਨ ਸਿੰਗਲਾ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਨੰਦ ਸਿੰਘ ਬਰਾੜ ਦੇ ਵੱਡੇ ਭਰਾ ਹਰਚੰਦ ਸਿੰਘ ਬਰਾੜ (ਰਿਟਾ: ਇੰਸਪੈਕਟਰ ਨਗਰ ਕੌਂਸਲ) ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ...

ਪੂਰੀ ਖ਼ਬਰ »

ਆਗੂਆਂ, ਵਰਕਰਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਜਥੇ. ਤੋਤਾ ਸਿੰਘ ਦੀ ਅੰਤਿਮ ਅਰਦਾਸ 'ਚ ਲਵਾਈ ਹਾਜ਼ਰੀ

ਅਜੀਤਵਾਲ, 29 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪਹਿਲੀ ਕਤਾਰ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਨਮਿਤ ਅੱਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਸਮੇਂ ਵੱਡੀਆਂ ਸਿਆਸੀ, ਧਾਰਮਿਕ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀਆਂ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆ ਮਾਰਕਿੰਗ ਕੇਂਦਰ ਬਾਘਾ ਪੁਰਾਣਾ ਦਾ ਅਚਨਚੇਤ ਨਿਰੀਖਣ

ਬਾਘਾ ਪੁਰਾਣਾ, 29 ਮਈ (ਗੁਰਮੀਤ ਸਿੰਘ ਮਾਣੂੰਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾ ਪੁਰਾਣਾ ਵਿਖੇ ਚੱਲ ਰਹੇ ਦਸਵੀਂ ਅਤੇ ਬਾਰ੍ਹਵੀਂ ਬੋਰਡ ਪ੍ਰੀਖਿਆ ਦੇ ਪੇਪਰ ਮਾਰਕਿੰਗ ਕੇਂਦਰ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮੀਟਿੰਗ

ਮੋਗਾ, 29 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਜੀਵਨ ਸਿੰਘ ਬਿਲਡਿੰਗ ਵਿਚ ਪ੍ਰਧਾਨ ਚਾਨਣ ਸਿੰਘ ਦੀ ਰਹਿਨੁਮਾਈ ਹੇਠ ਹੋਈ, ਜਿਸ 'ਚ ਸਾਰੇ ਵਰਕਰਾਂ ਦੀਆਂ ਚੱਲ ਰਹੀਆਂ ਮੁਸ਼ਕਿਲਾਂ ਸੁਣੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਮੋਗਾ, 29 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੇ ਫ਼ੈਸਲੇ ਅਨੁਸਾਰ ਧਰਤੀ ਹੇਠਲੇ ਪਾਣੀ ਦੀ ਡਿਗਦੀ ਸਤਰ ਦੀ ਸੰਭਾਲ ਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਦੇ ਬਾਰੇ ਪੰਜਾਬ ਵਿਚ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 29 ਮਈ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦਰਦੀ ਨਿਧੜਕ ਰਾਜ ਨੇਤਾ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਜੋ ਕਿ ਬੀਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਪੰਜਾਬ ਭਰ ਤੋਂ ਪੁੱਜੀਆਂ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਮੋਗਾ, 29 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਜਥੇ. ਤੋਤਾ ਸਿੰਘ ਜੋ ਆਪਣੀ 81 ਵਰਿ੍ਹਆਂ ਦੀ ਉਮਰ ਭੋਗਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਅੱਜ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਭਿੰਡਰ ਕਲਾਂ 'ਚ ਲੇਖ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 29 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸ਼ਹੀਦ ਬਲਵੰਤ ਸਿੰਘ ਕੰਨਿ੍ਹਆਂ ਹਾਈ ਸਕੂਲ ਭਿੰਡਰ ਕਲਾਂ ਵਿਖੇ ਸਕੂਲ ਮੁਖੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਮੌਕੇ ਅੱਤਵਾਦੀ ਵਿਰੋਧੀ ਦਿਵਸ ਵਿਸ਼ੇ ਤੇ ਲੇਖ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਕਿਸ਼ਨਪੁਰਾ ਕਲਾਂ, 29 ਮਈ (ਅਮੋਲਕ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਪੰਥ ਦਰਦੀ ਨਿਧੜਕ ਰਾਜ ਨੇਤਾ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ, ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਤੋਤਾ ਸਿੰਘ ਜੋ ਕਿ ਬੀਤੇ ...

ਪੂਰੀ ਖ਼ਬਰ »

ਗੜੇਮਾਰੀ ਨੇ ਮਚਾਈ ਭਾਰੀ ਤਬਾਹੀ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ

ਨੱਥੂਵਾਲਾ ਗਰਬੀ, 29 ਮਈ (ਸਾਧੂ ਰਾਮ ਲੰਗੇਆਣਾ)-ਬੀਤੇ ਕੱਲ੍ਹ ਸ਼ਾਮ ਹਲਕੇ 'ਚ ਝੁੱਲੇ ਤੇਜ਼ ਝੱਖੜ, ਮੀਂਹ, ਗੜੇਮਾਰੀ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ ਮੀਂਹ ਨਾਲ ਤਾਜ਼ੀਆਂ ਬੀਜੀਆਂ ਫ਼ਸਲਾਂ ਵਿਚ ਪਾਣੀ ਭਰ ਗਈਆਂ, ਜਿਸ ਕਾਰਨ ਉਹ ਕਰੰਡ ਹੋ ਗਈਆਂ | ਨਰਮੇ, ਮੱਕੀ ਅਤੇ ਹੋਰ ...

ਪੂਰੀ ਖ਼ਬਰ »

ਸਵ: ਮਾਤਾ ਨਿਹਾਲ ਕੌਰ ਦੀ ਯਾਦ 'ਚ ਪਾਣੀ ਵਾਲੀ ਟੈਂਕੀ ਪੰਚਾਇਤ ਨੂੰ ਭੇਟ

ਕਿਸ਼ਨਪੁਰਾ ਕਲਾਂ, 29 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਸਾਡੇ ਸਮਾਜ 'ਚ ਕੁਝ ਅਜਿਹਿਆਂ ਸ਼ਖ਼ਸੀਅਤਾਂ ਵੀ ਹਨ ਜੋ ਬੇਸ਼ੱਕ ਰੋਜੀ ਰੋਟੀ ਖ਼ਾਤਰ ਸੱਤ ਸਮੰੁਦਰੋਂ ਪਾਰ ਬੈਠੇ ਹਨ ਪਰ ਉਨ੍ਹਾਂ ਦਾ ਦਿਲ ਹਮੇਸ਼ਾ ਪੰਜਾਬ ਵਿਚ ਧੜਕਦਾ ਹੈ ਅਤੇ ਆਪਣੇ ਪਿੰਡ ਦੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਢੋਸ ਦੀ ਅਗਵਾਈ 'ਚ ਪਿੰਡ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡਾਂਗੇ-ਆਗੂ

ਕੋਟ ਈਸੇ ਖਾਂ, 29 ਮਈ (ਗੁਰਮੀਤ ਸਿੰਘ ਖ਼ਾਲਸਾ)-ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਪੂਰਨ ਖਰ੍ਹਾ ਉੱਤਰ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਸੂਬੇ ਦੀ ਜਨਤਾ ਪੂਰਨ ਖ਼ੁਸ਼ ਹੈ ਤੇ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 53,326 ਲਾਭਪਾਤਰੀ ਲੈ ਰਹੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਦਾ ਲਾਭ-ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ

ਮੋਗਾ, 29 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੂਰੇ ਦੇਸ਼ 'ਚ ਆਜ਼ਾਦੀ ਦੇ 75ਵੇਂ ਸਾਲ 'ਤੇ ਅੰਮਿ੍ਤ ਮਹਾਂਉਤਸਵ ਦੇ ਮੌਕੇ ਤੇ ਦੇਸ਼ ਵਾਸੀ ਆਪਣੇ ਆਪਣੇ ਪੱਧਰ 'ਤੇ ਖ਼ੁਸ਼ੀਆਂ ਮਨਾ ਰਹੇ ਹਨ ¢ ਇਸ ਮੌਕੇ ਦੇਸ਼ ਵਾਸੀਆਂ ਨੂੰ ਦੇਸ਼ 'ਚ ਲੋਕ ਹਿਤ ਵਿਚ ਚਲਾਈਆਂ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX