ਤਾਜਾ ਖ਼ਬਰਾਂ


ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  7 minutes ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  about 1 hour ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  about 2 hours ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  about 2 hours ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  about 2 hours ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  about 2 hours ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  about 3 hours ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  about 3 hours ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  about 3 hours ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖੁਦਕਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  about 4 hours ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 4 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  about 4 hours ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  about 5 hours ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  about 5 hours ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  about 5 hours ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਅਜਨਾਲਾ 'ਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  about 5 hours ago
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ ਸਰਕਾਰ ਦਾ ਧਿਆਨ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ
. . .  about 5 hours ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋਣ ਤੋਂ ਬਾਅਦ ਮੁੜ ਤੋਂ ਸ਼ੁਰੂ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਸੰਗਰੂਰ

ਅਮਰੀਕਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸੁਨਾਮ ਊਧਮ ਸਿੰਘ ਵਾਲਾ, 29 ਮਈ (ਭੁੱਲਰ, ਧਾਲੀਵਾਲ, ਸੱਗੂ)- ਬੀਤੀ ਰਾਤ ਸੁਨਾਮ ਦੇ ਫਲਾਈ ਓਵਰ 'ਤੇ ਹੋਏ ਦਰਦਨਾਕ ਸੜਕ ਹਾਦਸੇ 'ਚ ਅਮਰੀਕਾ ਤੋਂ ਆਏ ਨੇੜਲੇ ਪਿੰਡ ਲਖਮੀਰਵਾਲਾ ਦੇ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਪਿੰਡ ਲਖਮੀਰਵਾਲਾ ਜੋ ਆਪਣੇ ਘਰੇਲੂ ਕੰਮਕਾਜ ਦੇ ਸਿਲਸਿਲੇ 'ਚ ਪਰਿਵਾਰ ਸਮੇਤ ਯੂ.ਐਸ.ਏ. ਤੋਂ ਮੁਲਕ ਆਇਆ ਹੋਇਆ ਸੀ | ਬੀਤੀ ਰਾਤ ਕਰੀਬ ਸਾਢੇ ਕੁ 9 ਵਜੇ ਉਹ ਆਪਣੀ ਫਾਰਚੂਨਰ ਗੱਡੀ 'ਤੇ ਅੱਧੀ ਦਰਜਨ ਦੋਸਤਾਂ ਸਮੇਤ ਘਰ ਤੋਂ ਸੁਨਾਮ-ਪਟਿਆਲਾ ਸੜਕ 'ਤੇ ਸੰਗਰੂਰ ਕੈਂਚੀਆਂ 'ਚ ਇਕ ਢਾਬੇ 'ਤੇ ਰੋਟੀ ਖਾਣ ਜਾ ਰਿਹਾ ਸੀ | ਜਿਵੇਂ ਹੀ ਉਨ੍ਹਾਂ ਦੀ ਗੱਡੀ ਸੁਨਾਮ ਦੇ ਫਲਾਈ ਓਵਰ ਤੋਂ ਹੇਠ ਉੱਤਰ ਰਹੀ ਸੀ ਤਾਂ ਸਥਾਨਕ ਸ਼ਹੀਦ ਊਧਮ ਸਿੰਘ ਚੌਂਕ ਵਿਚ ਅੱਗਿਓਾ ਆ ਰਹੀ ਇਕ ਮਹਿੰਦਰਾ ਪਿਕਅਪ ਦੀ ਉਸ ਨਾਲ ਸਿੱਧੀ ਟੱਕਰ ਹੋ ਗਈ | ਜਿਸ ਕਾਰਨ ਫਾਰਚੂਨਰ ਚਾਲਕ ਗਗਨਦੀਪ ਸਿੰਘ ਲਖਮੀਰਵਾਲਾ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ (ਸਾਰੇ ਵਾਸੀ ਲਖਮੀਰਵਾਲਾ) ਸਮੇਤ ਕੁਝ ਹੋਰ ਨੌਜਵਾਨ ਅਤੇ ਮਹਿੰਦਰਾ ਪਿਕਅਪ ਚਾਲਕ ਜਸਕਰਨ ਸਿੰਘ ਵਾਸੀ ਕੋਟ ਸ਼ਮੀਰ ਗੰਭੀਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਕੁਝ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਸੰਗਰੂਰ ਅਤੇ ਸੁਨਾਮ ਲਿਜਾਇਆ ਗਿਆ | ਇਸ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਗਗਨਦੀਪ ਸਿੰਘ (21) ਪੁੱਤਰ ਮੇਜਰ ਸਿੰਘ ਦੀ ਮੌਤ ਹੋ ਗਈ | ਜਦੋਂ ਕਿ ਗੰਭੀਰ ਜ਼ਖਮੀਆਂ ਨੂੰ ਇਲਾਜ ਲਈ ਪਟਿਆਲਾ ਅਤੇ ਪਿਕਅਪ ਚਾਲਕ ਨੂੰ ਬਠਿੰਡਾ ਭੇਜ ਦਿੱਤਾ ਗਿਆ | ਜਦੋਂ ਇਸ ਸਬੰਧੀ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਸਹਾਇਕ ਥਾਣੇਦਾਰ ਮਿੱਠੂ ਰਾਮ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਕੁਝ ਚਸਮਦੀਦਾਂ ਦੇ ਦੱਸਣ ਅਨੁਸਾਰ ਗੱਡੀਆਂ ਦੀਆਂ ਟੱਕਰ ਇੰਨ੍ਹੀ ਭਿਆਨਕ ਸੀ ਕਿ ਫਾਰਚੂਨਰ ਕਈ ਪਲਟੀਆਂ ਖਾ ਗਈ ਅਤੇ ਇਸ 'ਚੋਂ ਗੰਭੀਰ ਜ਼ਖਮੀਆਂ ਨੂੰ ਬੜੀ ਮੁਸਕੱਤ ਨਾਲ ਬਾਹਰ ਕੱਢਿਆ ਗਿਆ |

ਸੁਨਾਮ ਫਲਾਈਓਵਰ 'ਤੇ ਹੋਏ ਹਾਦਸੇ ਦੇ ਇਕ ਹੋਰ ਜ਼ਖ਼ਮੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 29 ਮਈ (ਭੁੱਲਰ, ਧਾਲੀਵਾਲ)- ਬੀਤੀ ਰਾਤ ਸੁਨਾਮ ਦੇ ਫਲਾਈਓਵਰ 'ਤੇ ਹੋਏ ਸੜਕ ਹਾਦਸੇ 'ਚ ਗੰਭੀਰ ਜ਼ਖਮੀ ਹੋਏ ਇਕ ਹੋਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਹੈ | ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਫਾਰਚੂਨਰ ਕਾਰ ਚਾਲਕ ਗਗਨਦੀਪ ਸਿੰਘ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਨੌਜਵਾਨਾਂ ਨੇ ਮੁੱਖ ਮੰਤਰੀ ਨਿਵਾਸ ਤੋਂ ਲੈ ਕੇ ਸੰਗਰੂਰ ਦੇ ਬਾਜ਼ਾਰਾਂ ਵਿਚ ਕੀਤਾ ਰੋਸ ਮਾਰਚ

ਸੰਗਰੂਰ, 29 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੁਲਿਸ ਭਰਤੀ 2016 ਯੂਨੀਅਨ ਵਲੋਂ ਜਗਦੀਪ ਸਿੰਘ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਨਿਵਾਸ ਡਰੀਮ ਲੈਂਡ ਕਲੋਨੀ ਤੋਂ ਸੰਗਰੂਰ ਦੇ ਬਾਜ਼ਾਰਾਂ ਵਿਚ ਪੈਦਲ ਰੋਸ ਮਾਰਚ ਕੀਤਾ ਗਿਆ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਲਿਆ ਫਾਹਾ, ਪਤੀ, ਦਿਉਰ ਤੇ ਸੱਸ ਖਿਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 29 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਪਿੰਡ ਚੋਟੀਆਂ ਵਿਖੇ ਸਹੁਰੇ ਪਰਿਵਾਰ ਵਿਖੇ ਇਕ ਵਿਆਹੁਤਾ ਔਰਤ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਮਿਲੀ ਹੈ | ਮਿ੍ਤਕ ਔਰਤ ਇਕ ਨਾਬਾਲਗ ਬੱਚੇ ਦੀ ਮਾਂ ਸੀ | ਪੁਲਿਸ ਵਲੋਂ ਦਰਜ ...

ਪੂਰੀ ਖ਼ਬਰ »

ਸਮਰ ਕੈਂਪ ਉਡਾਣ-2022 ਪਹਿਲੀ ਜੂਨ ਤੋਂ

ਲਹਿਰਾਗਾਗਾ, 29 ਮਈ (ਅਸ਼ੋਕ ਗਰਗ)- ਜੀ.ਜੀ.ਐਸ ਇੰਟਰਨੈਸ਼ਨਲ ਸਕੂਲ ਜਲੂਰ ਵਿਖੇ ਭਾਰਤ ਦੇ ਮਸ਼ਹੂਰ ਐਥਲੀਟ ਸ. ਮਿਲਖਾ ਸਿੰਘ ਦੇ ਜੀਵਨ ਨੂੰ ਸਮਰਪਿਤ 10 ਰੋਜ਼ਾ ਬਾਲ ਸ਼ਖ਼ਸੀਅਤ ਉਸਾਰੀ ਕੈਂਪ ਉਡਾਣ-2022, 1 ਜੂਨ ਤੋਂ 10 ਜੂਨ ਤਕ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ ਲਗਾਇਆ

ਸੰਗਰੂਰ, 29 ਮਈ (ਧੀਰਜ ਪਸ਼ੌਰੀਆ) - ਲਾਇਨ ਕਲੱਬ ਸੰਗਰੂਰ ਰਾਯਲ ਨੇ ਅੱਖਾਂ ਦੇ ਮਰੀਜਾਂ ਲਈ ਮੁਫਤ ਅਪਰੇਸ਼ਨ ਕੈਂਪ ਲਗਾਇਆ | ਕੈਂਪ ਬਾਰੇ ਜਾਣਕਾਰੀ ਦਿੰਦਿਆਂ ਪੋ੍ਰਜੈਕਟ ਚੇਅਰਮੈਨ ਅਸ਼ੋਕ ਗਰਗ ਨੇ ਦੱਸਿਆ ਕਿ ਹਰ ਮਹੀਨੇ ਲਗਾਏ ਜਾਂਦੇ ਕੈਂਪ ਬਹੁਤ ਸਫਲਤਾ ਨਾਲ ਚੱਲ ਰਹੇ ...

ਪੂਰੀ ਖ਼ਬਰ »

ਔਰਤਾਂ ਲਈ ਮੈਂਸਟਰੂਅਲ ਹਾਈਜੀਨ ਪ੍ਰੋਗਰਾਮ ਕਰਵਾਇਆ

ਲੌਂਗੋਵਾਲ,­ 29 ਮਈ (ਵਿਨੋਦ,­ ਖੰਨਾ) - ਕਾਰਜ਼ਕਾਰੀ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਲੌਂਗੋਵਾਲ ਡਾ. ਮਨਿਤਾ ਬਾਂਸਲ ਦੀ ਅਗਵਾਈ ਹੇਠ ਸਿਹਤ ਬਲਾਕ ਲੌਂਗੋਵਾਲ ਅਧੀਨ ਰਾਸ਼ਟਰੀ ਮੈਂਸਟਰੂਅਲ ਹਾਈਜੀਨ ਪ੍ਰੋਗਰਾਮ ਨਾਲ ਸਬੰਧਿਤ ਰਾਸ਼ਟਰੀ ਦਿਵਸ ਨੂੰ ਸਮਰਪਿਤ ਵੱਖ-ਵੱਖ ...

ਪੂਰੀ ਖ਼ਬਰ »

ਮਾਲੇਰਕੋਟਲਾ ਪੁਲਿਸ ਨੇ 2 ਮਾਮਲਿਆਂ 'ਚ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਨੂੰ ਕੀਤਾ ਗਿ੍ਫ਼ਤਾਰ

ਮਾਲੇਰਕੋਟਲਾ, 29 ਮਈ (ਮੁਹੰਮਦ ਹਨੀਫ ਥਿੰਦ)- ਡੀ.ਐਸ.ਪੀ. ਮਾਲੇਰਕੋਟਲਾ ਸ. ਮਨਦੀਪ ਸਿੰਘ ਨੇ ਅੱਜ ਇਥੇ ਬਾਅਦ ਦੁਪਹਿਰ ਸਥਾਨਕ ਥਾਣਾ ਸਿਟੀ-1 ਵਿਖੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਇੰਸਪੈਕਟਰ ਹਰਜਿੰਦਰ ਸਿੰਘ ਥਾਣਾ ਸਿਟੀ-1 ਮਾਲੇਰਕੋਟਲਾ ਦੀ ਅਗਵਾਈ ਵਾਲੀ ਪੁਲਿਸ ...

ਪੂਰੀ ਖ਼ਬਰ »

ਗੁਲਜ਼ਾਰ ਇੰਦਰ ਚਾਹਲ ਸਰਬਸੰਮਤੀ ਨਾਲ ਬਣੇ ਪੀ.ਸੀ.ਏ. ਦੇ ਨਵੇਂ ਪ੍ਰਧਾਨ

ਸੰਗਰੂਰ, 29 ਮਈ (ਦਮਨਜੀਤ ਸਿੰਘ) - ਪੰਜਾਬ ਕਿ੍ਕੇਟ ਐਸੋਸੀਏਸ਼ਨ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਸੇਵਾ ਮੁਕਤ ਡੀ.ਆਈ.ਜੀ. ਹਰਿੰਦਰ ਸਿੰਘ ਚਹਿਲ ਦੇ ਸਪੁੱਤਰ ਸਾਬਕਾ ਕਿ੍ਕਟਰ ਅਤੇ ਫ਼ਿਲਮੀ ਅਦਾਕਾਰ ਗੁਲਜ਼ਾਰਇੰਦਰ ਚਹਿਲ ਨੂੰ ਪੀ.ਸੀ.ਏ. ਦਾ ਪ੍ਰਧਾਨ ਚੁਣਿਆ ਗਿਆ | ਇਸ ...

ਪੂਰੀ ਖ਼ਬਰ »

ਅਧਿਆਪਕ ਬਦਲੀਆਂ ਵਿਚ ਸਰਹੱਦੀ ਖੇਤਰ ਦੇ ਅਧਿਆਪਕਾਂ ਨੂੰ ਪਹਿਲ ਦੇਣ ਦੀ ਉੱਠੀ ਮੰਗ

ਸੰਗਰੂਰ, 29 ਮਈ (ਅਮਨਦੀਪ ਸਿੰਘ ਬਿੱਟਾ)- ਮਾਸਟਰ ਕੇਡਰ ਯੂਨੀਅਨ 2392 ਦੇ ਸੂਬਾ ਪ੍ਰਧਾਨ ਯੁੱਧਜੀਤ ਸਿੰਘ ਬਠਿੰਡਾ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਵਰਚੂਅਲ ਮੀਟਿੰਗ ਰਾਹੀਂ ਅਧਿਆਪਕਾਂ ਦੀ ਬਦਲੀ ਸੰਬੰਧੀ ...

ਪੂਰੀ ਖ਼ਬਰ »

ਸਿੱਧੂ ਮੂਸੇ ਵਾਲਾ ਦੀ ਹੋਈ ਹੱਤਿਆ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਬਲਦੇਵ ਸਿੰਘ ਮਾਨ

ਸੰਗਰੂਰ, 29 ਮਈ (ਸੁਖਵਿੰਦਰ ਸਿੰਘ ਫੁੱਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਸਿੱਧੂ ਮੂਸੇ ਵਾਲਾ ਦੀ ਹੋਈ ਹੱਤਿਆ ਉੱਤੇ ਤਿੱਖਾ ਪ੍ਰਤੀਕਰਮ ਪ੍ਰਗਟਾਉਂਦਿਆਂ ਇਸ ਮੌਤ ਲਈ ਸਿੱਧਾ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ...

ਪੂਰੀ ਖ਼ਬਰ »

ਇੰਜੀਨੀਅਰ ਸੁਖਵੰਤ ਸਿੰਘ ਧੀਮਾਨ ਨੂੰ 'ਨਵੀਆਂ ਸਾਹਿਤਕ ਪੈੜਾਂ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ

ਦਿੜ੍ਹਬਾ ਮੰਡੀ, 29 ਮਈ (ਪਰਵਿੰਦਰ ਸੋਨੂੰ)- ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨਾਲ ਸਬੰਧਤ ਸਾਹਿਤ ਅਤੇ ਸਭਿਆਚਾਰ ਮੰਚ ਦਿੜ੍ਹਬਾ ਦੀ ਮਹੀਨਾਵਾਰ ਇਕੱਤਰਤਾ ਮੰਚ ਪ੍ਰਧਾਨ ਗੁਰਮੀਤ ਸਿੰਘ ਖੇਤਲਾ ਦੀ ਅਗਵਾਈ ਹੇਠ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਬੇਰੁਜ਼ਗਾਰ ਉਵਰਏਜ ਯੂਨੀਅਨ 4 ਨੂੰ ਮੁੱਖ ਮੰਤਰੀ ਨਿਵਾਸ ਦਾ ਕਰੇਗੀ ਘਿਰਾਉ

ਸੰਗਰੂਰ, 29 ਮਈ (ਅਮਨਦੀਪ ਸਿੰਘ ਬਿੱਟਾ, ਧੀਰਜ਼ ਪਸ਼ੌਰੀਆ)- ਉਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਮਲੋਟ ਨੇ ਕਿਹਾ ਕਿ ਉਵਰਏਜ ਬੇਰੁਜ਼ਗਾਰ ਕਾਫੀ ਲੰਬੇ ਸਮੇਂ ਤੋਂ ਲੜਾਈ ਲੜਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਤੋਂ ਉਨ੍ਹਾਂ ...

ਪੂਰੀ ਖ਼ਬਰ »

ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਡਿਗਣ 'ਤੇ ਵਾਲ ਵਾਲ ਬਚਿਆ ਕਿਸਾਨ

ਭਵਾਨੀਗੜ੍ਹ, 29 ਮਈ (ਰਣਧੀਰ ਸਿੰਘ ਫੱਗੂਵਾਲਾ)- ਬੀਤੀ ਸ਼ਾਮ ਆਏ ਤੇਜ਼ ਮੀਂਹ ਅਤੇ ਹਨੇਰੀ ਝੱਖੜ ਕਾਰਨ ਪਿੰਡ ਘਰਾਚੋਂ ਵਿਖੇ ਇਕ ਖੇਤ ਵਾਲੀ ਬਿਜਲੀ ਦੀ ਤਾਰ ਖੇਤ 'ਚ ਕੰਮ ਕਰ ਰਹੇ ਕਿਸਾਨ ਗੁਰਦੀਪ ਸਿੰਘ ਘਰਾਚੋਂ 'ਤੇ ਡਿੱਗ ਜਾਣ ਕਾਰਨ ਉਨਾਂ ਦੇ ਵਾਲ ਵਾਲ ਬਚ ਜਾਣ ਦਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਮੰਗਾਂ ਨੰੂ ਲੈ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਸ਼ਨ

ਸੰਗਰੂਰ, 29 ਮਈ (ਅਮਨਦੀਪ ਸਿੰਘ ਬਿੱਟਾ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਖੇਤ ਮਜ਼ਦੂਰਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਡਰੀਮ ਲੈਂਡ ਕਲੋਨੀ ਬਾਹਰ ਧਰਨਾ ਦਿੱਤਾ ਗਿਆ | ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ...

ਪੂਰੀ ਖ਼ਬਰ »

ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਖ਼ੁਦ ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਆ

ਸੁਨਾਮ ਊਧਮ ਸਿੰਘ ਵਾਲਾ, 29 ਮਈ (ਭੁੱਲਰ, ਧਾਲੀਵਾਲ) - ਵਿਧਾਨ ਸਭਾ ਹਲਕਾ ਸੁਨਾਮ ਦੇ ਇਕ ਪਿੰਡ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਖੇਤ 'ਚ ਖ਼ੁਦ ਟਰੈਕਟਰ ਚਲਾ ਕੇ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਦਿਆਂ ਕਿਸਾਨ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਜਥੇਬੰਦੀ ਦਾ ਕੀਤਾ ਗਠਨ

ਕੌਹਰੀਆਂ, 29 ਮਈ (ਮਾਲਵਿੰਦਰ ਸਿੰਘ ਸਿੱਧੂ)-ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਅ) ਦੀ ਮੀਟਿੰਗ ਪਿੰਡ ਕੌਹਰੀਆਂ ਵਿਚ ਕੀਤੀ ਗਈ | ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸਜੂਮਾ, ਮਲਕੀਤ ਸਿੰਘ ਖੇਤਲਾ, ਸੰਸਾਰ ਸਿੰਘ ਲਾਡਬੰਨਜਾਰਾ ਦੀ ...

ਪੂਰੀ ਖ਼ਬਰ »

'ਆਪ' ਸਰਕਾਰ ਮਿਸ਼ਨ 'ਤੇ ਕੰਮ ਕਰ ਰਹੀ ਹੈ, ਕਮਿਸ਼ਨ 'ਤੇ ਨਹੀਂ- 'ਆਪ' ਆਗੂ

ਸੰਗਰੂਰ, 29 ਮਈ (ਧੀਰਜ ਪਸ਼ੌਰੀਆ)- ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਈਲਵਾਲ, ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਲਜ਼ਾਰ ਬੋਬੀ ਅਤੇ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਹੈ ਕਿ 'ਆਪ' ਸਰਕਾਰ ਪੰਜਾਬ ਨੂੰ ਮੁੜ ਲੀਹ 'ਤੇ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਨੂੰ ਵਿਸ਼ੇਸ਼ ਗਰਾਂਟ ਦੇਣ ਦੀ ਮੰਗ

ਲੌਂਗੋਵਾਲ,­ 29 ਮਈ (ਵਿਨੋਦ,­ ਖੰਨਾ)- ਲੌਂਗੋਵਾਲ ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇਸ਼ ਭਗਤ ਯਾਦਗਾਰ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਤਰਕਸ਼ੀਲ ਸੁਸਾਇਟੀ ਪੰਜਾਬ ਆਦਿ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਡਿਪੂ ਹੋਲਡਰਾਂ ਵਲੋਂ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਪਹਿਲੀ ਨੂੰ

ਲੌਂਗੋਵਾਲ, 29 ਮਈ (ਵਿਨੋਦ, ਖੰਨਾ)- ਰਾਸ਼ਨ ਡਿਪੂ ਹੋਲਡਰ ਯੂਨੀਅਨ ਬਲਾਕ ਲੌਂਗੋਵਾਲ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਚੋਟੀਆਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗੀ ਨੇ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਘਰ ਢਹਿ ਜਾਣ ਕਾਰਨ ਤਪਦੀ ਗਰਮੀ 'ਚ ਖੁੱਲ੍ਹੇ ਅਸਮਾਨ ਹੇਠ ਰਹਿ ਰਿਹੈ ਗ਼ਰੀਬ ਪਰਿਵਾਰ

ਅਮਰਗੜ੍ਹ, 29 ਮਈ (ਜਤਿੰਦਰ ਮੰਨਵੀ)- ਲਾਗਲੇ ਪਿੰਡ ਨਾਰੀਕੇ ਕਲਾਂ ਵਿਖੇ ਇਕ ਗ਼ਰੀਬ ਪਰਿਵਾਰ ਦਾ ਘਰ ਢਹਿ ਜਾਣ ਕਾਰਨ ਜੇਠ ਮਹੀਨੇ ਦੀ ਤਪਦੀ ਗਰਮੀ 'ਚ ਖੁੱਲ੍ਹੇ ਅਸਮਾਨ ਹੇਠ ਰਹਿਣ ਲਈ ਮਜਬੂਰ ਹੈ | ਦਿਹਾੜੀਦਾਰ ਮਜ਼ਦੂਰ ਹਰਬੰਸ ਸਿੰਘ ਨੇ ਭਰੇ ਮਨ ਨਾਲ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਤੇਲ ਦੇ ਹੋਰ ਜਾਅਲੀ ਡੀਪੂ ਪੁਲਿਸ ਦੇ ਆਏ ਕਾਬੂ

ਸੰਗਰੂਰ, 29 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਸੰਗਰੂਰ ਵਲੋਂ ਤੋਲ ਮਾਫੀਆ ਖਿਲਾਫ ਵਿੱਢੀ ਮੁਹਿੰਮ ਦੇ ਚੱਲਦਿਆਂ ਥਾਣਾ ਸਦਰ ਸੰਗਰੂਰ ਦੀ ਪੁਲਿਸ ਨੇ 18000 ਲੀਟਰ ਤੇਲ ਜਿਸ ਵਿਚ 11000 ਲੀਟਰ ਪਟਰੋਲ, 4000 ਲੀਟਰ ਮਿਕਸ ਅਤੇ 3000 ਲੀਟਰ ਇਥਾਨੋਲ ਸਮੇਤ ...

ਪੂਰੀ ਖ਼ਬਰ »

ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਅਨੇਕਾਂ ਫ਼ਿਲਮੀ ਕਲਾਕਾਰਾਂ ਨੇ ਹਰਬੰਸ ਸਿੰਘ ਢਿੱਲੋਂ ਨੰੂ ਦਿੱਤੀ ਸ਼ਰਧਾਂਜਲੀ

ਧੂਰੀ, 29 ਮਈ (ਸੰਜੇ ਲਹਿਰੀ, ਦੀਪਕ) - ਮਸ਼ਹੂਰ ਪੰਜਾਈ ਅਦਾਕਾਰ ਬਿੰਨੂ ਢਿੱਲੋਂ ਦੇ ਪਿਤਾ ਸ. ਹਰਬੰਸ ਸਿੰਘ ਢਿੱਲੋਂ ਚਿੱਤਰਕਾਰ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਫਿਲਮ ਜਗਤ ਦੀਆਂ ਕਈਆਂ ਪ੍ਰਸਿੱਧ ...

ਪੂਰੀ ਖ਼ਬਰ »

ਪਿੰਡ ਤਰੰਜੀਖੇੜਾ ਦੇ ਨੌਜਵਾਨਾਂ ਵਲੋਂ ਵਿੱਤ ਮੰਤਰੀ ਨੂੰ ਮੰਗ ਪੱਤਰ ਸੌਂਪਿਆ

ਸੂਲਰ ਘਰਾਟ, 29 ਮਈ (ਜਸਵੀਰ ਸਿੰਘ ਔਜਲਾ) - ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਿੰਡ ਤਰੰਜੀਖੇੜਾ ਦੇ ਸਮੂਹ ਨੌਜਵਾਨਾਂ ਸਮੂਹ ਵਲੋਂ ਮੰਗ ਪੱਤਰ ਸੌਂਪਿਆ ਗਿਆ ਇਸ ਸਮੇਂ ਜਾਣਕਾਰੀ ਦਿੰਦੇ ਹੋਏ ਗੁਰਸੇਵਕ ਸਿੰਘ ਥਿੰਦ ਯੂਥ ਆਗੂ (ਆਪ) ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੈਨੋ ਤਰਲ ਯੂਰੀਆ ਕਿਸਾਨਾਂ ਲਈ ਫ਼ਾਇਦੇਮੰਦ ਤੇ ਉਪਯੋਗੀ- ਦਿਨੇਸ਼ ਜਿੰਦਲ

ਧੂਰੀ, 29 ਮਈ (ਦੀਪਕ, ਲਹਿਰੀ) - ਨੈਨੋ ਤਰਲ ਯੂਰੀਆ ਕਿਸਾਨਾਂ ਲਈ ਕਵਾਇਤੀ ਤੇ ਉਪਯੋਗੀ ਸਿੱਧ ਹੋ ਰਿਹਾ ਹੈ ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ ਜਿੱਥੇ ਨੈਨੋ ਤਰਲ ਯੂਰੀਆ ਖੇਤੀਬਾੜੀ ਲਈ ਵਰਤਿਆ ਜਾ ਰਿਹਾ ਹੈ ਇਹ ਵਿਚਾਰ ਇੰਫਕੋ ਸੰਗਰੂਰ ਦੇ ਫੀਲਡ ਅਫਸਰ ਦਿਨੇਸ਼ ਜਿੰਦਲ ਨੇ ...

ਪੂਰੀ ਖ਼ਬਰ »

ਵਿਧਾਇਕਾ ਭਰਾਜ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਗਰੂਰ, 29 ਮਈ (ਧੀਰਜ ਪਸੌਰੀਆ) - ਬੀਬੀ ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਨੇ ਆਪਣੇ ਸਥਾਨਕ ਦਫਤਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਸੰਬੰਧਤ ਅਧਿਕਾਰੀਆਂ ਨੰੂ ਫੋਨ ਕਰ ਕੇ ਕਈ ਸਮੱਸਿਆਵਾਂ ਦਾ ਹੱਲ ਕੀਤਾ | ਭਰਾਜ ਨੇ ਲੋਕਾਂ ਨੰੂ ਅਪੀਲ ਕੀਤੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਨੇ ਵਿਧਾਇਕ ਗੋਇਲ ਨੂੰ ਦਿੱਤਾ ਮੰਗ ਪੱਤਰ

ਲਹਿਰਾਗਾਗਾ, 29 ਮਈ (ਅਸ਼ੋਕ ਗਰਗ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ 'ਆਪ' ਦੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਗੋਇਲ ਨੂੰ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਰੀਬ ...

ਪੂਰੀ ਖ਼ਬਰ »

ਕਿਸ਼ਤੀ ਰੇਸ ਵਿਚੋਂ ਨੈਸ਼ਨਲ ਪੱਧਰ 'ਤੇ ਤਮਗੇ ਜਿੱਤ ਕੇ ਆਈ ਸਰਬਜੀਤ ਕੌਰ ਨੂੰ ਕੀਤਾ ਸਨਮਾਨਿਤ

ਭਵਾਨੀਗੜ੍ਹ, 29 ਮਈ (ਰਣਧੀਰ ਸਿੰਘ ਫੱਗੂਵਾਲਾ) - ਮੱਧ ਪ੍ਰਦੇਸ਼ ਦੇ ਭੋਪਾਲ ਵਿਖੇ ਲੋਵਰ ਲੇਕ 'ਚ ਹੋਈ 10ਵੀ ਨੈਸ਼ਨਲ ਆਈ.ਸੀ.ਐਫ ਡਰਾਗੋਨ ਬੋਟ (ਕਿਸਤੀ ਰੇਸ) ਵਿਚੋਂ ਪਿੰਡ ਬਾਲਦ ਖੁਰਦ ਦੇ ਇਕ ਆਮ ਕਿਸਾਨ ਦੀ ਧੀ ਸਰਬਜੀਤ ਕੌਰ ਪੁੱਤਰੀ ਸੰਤ ਸਿੰਘ ਵਲੋਂ ਦੋ ਵੱਖ-ਵੱਖ ਇਵੈਂਟਾਂ ...

ਪੂਰੀ ਖ਼ਬਰ »

ਪਥੇਰ ਵਾਲਿਆਂ ਨੇ ਹਿਸਾਬ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ

ਕੌਹਰੀਆਂ, 29 ਮਈ (ਮਾਲਵਿੰਦਰ ਸਿੰਘ ਸਿੱਧੂ)- ਉਭਿਆ-ਕੌਹਰੀਆਂ ਰੋਡ ਸਥਿਤ ਭੱਠਾ ਮਾਲਕ ਤੇ ਹਿਸਾਬ ਨਾ ਕਰਨ ਦੇ ਦੋਸ਼ ਲਾਉੰਦਿਆਂ ਪਥੇਰ ਵਾਲਿਆਂ ਨੇ ਨਾਅਰੇਬਾਜੀ ਕੀਤੀ | ਪਥੇਰ ਹਰਪਾਲ ਸਿੰਘ, ਰਾਮ ਮੇਹਰ, ਬਜਿੰਦਰ ਸਿੰਘ, ਅਨੰਦਪਾਲ ਸਿੰਘ ਆਦਿ ਨੇ ਕਿਹਾ ਕਿ ਭੱਠੇ ਤੇ ਪਥੇਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX