ਤਾਜਾ ਖ਼ਬਰਾਂ


ਵਿਆਹ ਦੇ ਬੰਧਨ 'ਚ ਬੱਝੇ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ
. . .  9 minutes ago
ਪਟਿਆਲਾ (ਗੁਰਵਿੰਦਰ ਸਿੰਘ ਔਲਖ)-'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਵਿਆਹ ਬੰਧਨ ਚ ਬੱਝ ਗਏ ਹਨ। ਅਨੰਦ ਕਾਰਜ ਦੀ ਰਸਮ ਗੁਰੂਦੁਆਰਾ ਗੁਫਾਸਰ 'ਚ ਸੰਪੰਨ...
ਡੈਨੀਅਲ ਸਮਿਥ ਬਣੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੀਂ ਨੇਤਾ
. . .  20 minutes ago
ਕੈਲਗਰੀ, 7 ਅਕਤੂਬਰ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਨਵੇਂ ਨੇਤਾ (ਲੀਡਰ) ਦੀ ਚੋਣ ਡੈਨੀਅਲ ਸਮਿਥ ਨੇ ਜਿੱਤੀ ਹੈ, ਜੋ ਕਿ ਹੁਣ ਅਲਬਰਟਾ ਦੇ ਨਵੇਂ ਪ੍ਰੀਮੀਅਰ ਵਜੋ ਸੁੰਹ...
ਈ.ਡੀ. ਵਲੋਂ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ
. . .  36 minutes ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਫ਼ਰੀਦਕੋਟ ਸਥਿਤ ਘਰ 'ਤੇ ਈ.ਡੀ. ਦੀ ਛਾਪੇਮਾਰੀ ਜਾਰੀ ਹੈ, ਜਿਸ ਨੇ ਹਲਚਲ ਮਚਾ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਟਿਕਾਣਿਆਂ 'ਤੇ ਈ.ਡੀ. ਦੇ ਛਾਪੇਮਾਰੀ...
ਹਰਿਆਣਾ ਕਮੇਟੀ ਦੇ ਵਿਰੋਧ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦਾ ਰੋਸ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ
. . .  41 minutes ago
ਤਲਵੰਡੀ ਸਾਬੋ, 7 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਹੱਕ 'ਚ ਆਏ ਅਦਾਲਤੀ ਫ਼ੈਸਲੇ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣ ਦੇ ਮਨੋਰਥ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਇਕ ਵਿਸ਼ਾਲ ਰੋਸ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ...
ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ ਦੇ ਕਰੀਬ 50 ਯਾਤਰੀਆਂ ਦਾ ਸਮਾਨ ਗਾਇਬ ਹੋਣ 'ਤੇ ਯਾਤਰੀਆਂ ਵਲੋਂ ਹੰਗਾਮਾ
. . .  about 1 hour ago
ਰਾਜਾਸਾਂਸੀ, 7 ਅਕਤੂਬਰ (ਹਰਦੀਪ ਸਿੰਘ ਖੀਵਾ)-ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੀ ਸਪਾਈਸ ਜੈੱਟ ਦੀ ਉਡਾਣ ਦੇ ਯਾਤਰੀਆਂ ਨੇ ਸਵੇਰੇ ਹਵਾਈ ਅੱਡੇ 'ਤੇ ਉਤਰਦਿਆਂ ਹੀ ਹੰਗਾਮਾ ਮਚਾਇਆ, ਕਿਉਂਕਿ ਕਰੀਬ 50 ਯਾਤਰੀਆਂ...
ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਆਨੰਦ ਕਾਰਜ ਦੀ ਰਸਮ ਸ਼ੁਰੂ
. . .  about 1 hour ago
ਸੰਗਰੂਰ, 7 ਅਕਤੁਬਰ (ਧੀਰਜ ਪਸ਼ੋਰੀਆ)-ਅੱਜ ਹਮਸਫ਼ਰ ਹੋਣ ਜਾ ਰਹੇ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੇਵਾਲ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ੁਰੂ ਹੋ...
ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਈ.ਡੀ. ਵਲੋਂ ਦਿੱਲੀ ਅਤੇ ਪੰਜਾਬ 'ਚ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਆਬਕਾਰੀ ਨੀਤੀ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਪੰਜਾਬ ਵਿਚ ਕਰੀਬ ਤਿੰਨ ਦਰਜਨ ਸਥਾਨਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 7 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1997 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 30,362 ਹੋ...
ਨਹੀਂ ਰਹੇ ਪ੍ਰਸਿੱਧ ਅਦਾਕਾਰ ਅਰੁਣ ਬਾਲੀ, 79 ਸਾਲ ਦੀ ਉਮਰ 'ਚ ਹੋਇਆ ਦਿਹਾਂਤ
. . .  about 2 hours ago
ਮੁੰਬਈ, 7 ਅਕਤੂਬਰ-ਦਿੱਗਜ਼ ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਵੀਰ ਜ਼ਾਰਾ, ਲਗੇ ਰਹੋ ਮੁੰਨਾ ਭਾਈ ਸਮੇਤ ਕਈ ਫ਼ਿਲਮਾਂ ਅਤੇ ਨਾਟਕਾਂ 'ਚ ਕੰਮ ਕਰਨ ਵਾਲੇ ਅਰੁਣ ਬਾਲੀ ਨੇ ਮੁੰਬਈ 'ਚ ਆਖ਼ਰੀ ਸਾਹ...
ਅੱਜ ਵਿਆਹ ਦੇ ਬੰਧਨ 'ਚ ਬੱਝੇਗੀ 'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 1 hour ago
ਸੰਗਰੂਰ, 7 ਅਕਤੂਬਰ-ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ ਅੱਜ ਹੋਣ ਜਾ ਰਿਹਾ ਹੈ।'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮਨਦੀਪ ਸਿੰਘ ਲੱਖੋਵਾਲ ਨਰਿੰਦਰ ਕੌਰ ਭਰਾਜ ਦੇ ਹਮਸਫ਼ਰ...
ਹਰਿਆਣਾ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ ਅੱਜ
. . .  about 3 hours ago
ਅੰਮ੍ਰਿਤਸਰ, 7 ਅਕਤੂਬਰ-ਸੁਪਰੀਮ ਕੋਰਟ ਵਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਦਿੱਤੇ ਗਏ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' 30ਵੇਂ ਦਿਨ 'ਚ ਦਾਖ਼ਲ
. . .  about 3 hours ago
ਬੈਂਗਲੁਰੂ, 7 ਅਕਤੂਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 30ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 30ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ ਮਾਂਡਿਆ ਜ਼ਿਲ੍ਹੇ ਦੇ ਕੇ ਮੱਲੇਨਹੱਲੀ ਤੋਂ ਕੀਤੀ। ਇਸ ਦੌਰਾਨ ਉਨ੍ਹਾਂ ਸਥਾਨਕ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਫਿਰੋਜ਼ਪੁਰ

ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸੰਬੰਧੀ ਪੁਲਿਸ ਹੋਈ ਮੁਸਤੈਦ

ਫ਼ਿਰੋਜ਼ਪੁਰ, 29 ਮਈ (ਕੁਲਬੀਰ ਸਿੰਘ ਸੋਢੀ)- ਸੂਬਾ ਪੰਜਾਬ ਨੂੰ ਭਿ੍ਸਟਾਚਾਰ ਅਤੇ ਨਸ਼ਾ ਮੁਕਤ ਬਣਾਉਣ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਮੁੱਦਿਆਂ ਬਾਰੇ ਕਾਫੀ ਗੰਭੀਰਤਾ ਤੇ ਸਖ਼ਤੀ ਨਾਲ ਕਦਮ ਚੁੱਕ ਰਹੀ ਹੈ | ਕੁਝ ਦਿਨ ਪਹਿਲਾਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵਲੋਂ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਸੂਬੇ ਅੰਦਰ ਭਿ੍ਸ਼ਟਾਚਾਰ ਤੇ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਸ ਖੇਤਰ ਵਿਚ ਨਸ਼ਾ ਵਿਕਣ ਬਾਰੇ ਸੂਚਨਾ ਆਵੇਗੀ, ਉਸ ਜ਼ਿਲ੍ਹੇ ਦਾ ਜ਼ਿਲ੍ਹਾ ਪੁਲਿਸ ਮੁਖੀ ਤੇ ਖੇਤਰ ਦੇ ਠਾਣੇ ਦਾ ਮੁਖੀ ਜ਼ਿੰਮੇਵਾਰ ਹੋਵੇਗਾ | ਇਸ ਦੇ ਚੱਲਦੇ ਜ਼ਿਲ੍ਹਾ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ ਹੇਠ ਬੀਤੇ ਦਿਨ ਡੀ.ਐੱਸ.ਪੀ. ਸਿਟੀ ਸਤਵਿੰਦਰ ਸਿੰਘ ਵਿਰਕ ਸਮੇਤ ਥਾਣਾ ਸਦਰ ਮੁਖੀ ਗੁਰਮੀਤ ਸਿੰਘ ਅਤੇ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਛਾਉਣੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਨਸ਼ਾ ਵੇਚਣ ਦਾ ਕੰਮ ਕਰਨ ਅਤੇ ਸੇਵਨ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਅਚਨਚੇਤ ਛਾਪੇਮਾਰੀ ਕੀਤੀ ਗਈ, ਕਿਉਂਕਿ ਸ਼ਹਿਰ ਵਿਚ ਨਸ਼ੇ ਸਬੰਧੀ ਕਈ ਵਾਰਦਾਤਾਂ ਹੋ ਚੁੱਕੀਆਂ ਹਨ ਅਤੇ ਬੀਤੇ ਦਿਨਾਂ ਵਿਚ ਕਈ ਨੌਜਵਾਨ ਨਸ਼ੇ ਦੀ ਓਵਰਡੋਜ ਕਰਕੇ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ | ਡੀ.ਐੱਸ.ਪੀ. ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਰਹੇ ਹਨ | ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ ਤੇ ਸੇਵਨ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਪਾਰਟੀਆਂ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਕਿ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦੀ ਚੇਨ ਨੂੰ ਤੋੜਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਪੁਲਿਸ ਦਾ ਮੁੱਖ ਉਦੇਸ਼ ਹੈ, ਇਸ ਲਈ ਸ਼ੱਕੀ ਪੁਰਸ਼ਾਂ ਸਬੰਧੀ ਸ਼ਹਿਰ ਤੇ ਸਦਰ ਥਾਣਿਆਂ ਅਧੀਨ ਆਂਉਦੇ ਖੇਤਰਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ | ਡੀ.ਐੱਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਤੁਹਾਨੂੰ ਕੀਤੇ ਕੁਝ ਗ਼ਲਤ ਹੁੰਦਾ ਦਿਖਾਈ ਦਿੰਦਾ ਹੈ, ਪੁਲਿਸ ਨੂੰ ਗੁਪਤ ਸੂਚਨਾ ਦਿਓ | ਛਾਉਣੀ ਰੇਲਵੇ ਸਟੇਸ਼ਨ 'ਤੇ ਕੀਤੀ ਚੈਕਿੰਗ ਸੰਬੰਧੀ ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ 'ਤੇ ਕਈ ਵਾਰ ਮਾੜੇ ਅਨਸਰ ਬਾਹਰਲੇ ਸੂਬਿਆਂ ਤੋਂ ਆ ਕੇ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਹਨ, ਜਿਸ ਕਰਕੇ ਰੇਲਵੇ ਸਟੇਸ਼ਨ 'ਤੇ ਇਸ ਦੇ ਆਸ-ਪਾਸ ਖੇਤਰਾਂ ਦੀ ਚੈਕਿੰਗ ਕੀਤੀ ਗਈ ਹੈ | ਡੀ.ਐੱਸ.ਪੀ. ਨੇ ਜੀ.ਆਰ.ਪੀ. ਪੁਲਿਸ ਨੂੰ ਅਪੀਲ ਕੀਤੀ ਕਿ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੇ ਮੱਦੇਨਜ਼ਰ ਆਪਣੀ ਚੌਕਸੀ ਵਧਾਵੇ ਤਾਂ ਜੋ ਸ਼ਰਾਰਤੀ ਅਨਸਰ ਆਪਣੇ ਮਨਸੂਬਿਆਂ ਵਿਚ ਕਾਮਯਾਬ ਨਾ ਹੋ ਸਕੇ | ਇਸ ਮੌਕੇ ਥਾਣਾ ਸਦਰ ਦੇ ਪੁਲਿਸ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ 'ਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸੰਗਠਨ ਦੀ ਹੋਈ ਮੀਟਿੰਗ

ਫ਼ਿਰੋਜ਼ਪੁਰ, 29 ਮਈ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਦਿਸ਼ਾ ਨਿਰਦੇਸ਼ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਦੀ ਅਗਵਾਈ ਵਿਚ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਆਗੂਆਂ ਦੀ ਬੈਠਕ ਸਰਕਟ ਹਾਊਸ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਡਾਕਟਰੀ ਵਿੰਗ ...

ਪੂਰੀ ਖ਼ਬਰ »

ਸਰਕਾਰੀ ਰਸਤੇ ਦੀਆਂ ਇੱਟਾਂ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ 13 ਵਿਰੱੁਧ ਮਾਮਲਾ ਦਰਜ
ਮਾਮਲਾ : ਪਿੰਡ ਲੱਖਾ ਭੇਡੀਆਂ 'ਚ ਸਰਕਾਰੀ ਰਸਤਾ ਜ਼ਮੀਨ 'ਚ ਮਿਲਾਉਣ ਦਾ

ਆਰਿਫ਼ ਕੇ, 29 ਮਈ (ਬਲਬੀਰ ਸਿੰਘ ਜੋਸਨ)- ਪਿੰਡ ਲੱਖਾਂ ਭੇਡੀਆਂ ਵਿਖੇ ਪਿੰਡ ਦੇ ਹੀ ਕੁਝ ਅਸਰ-ਰਸੂਖ ਵਿਅਕਤੀਆਂ ਨੇ ਸਰਕਾਰੀ ਰਸਤੇ ਨੂੰ ਵਾਹ ਕੇ ਆਪਣੇ ਖੇਤਾਂ 'ਚ ਮਿਲਾਉਣ 'ਤੇ ਰਸਤੇ 'ਚ ਲੱਗਾ ਇੱਟਾਂ ਦਾ ਖ਼ੜਵੰਜਾ ਇੱਟਾਂ ਰੋੜੇ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਪੁਲਿਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਆਗੂਆਂ ਵਲੋਂ ਧਰਤੀ, ਹਵਾ, ਪਾਣੀ ਬਚਾਉਣ ਲਈ ਪੰਜਾਬ ਵਾਸੀਆਂ ਨੂੰ ਅੱਗੇ ਆਉਣ ਦੀ ਅਪੀਲ

ਫ਼ਿਰੋਜ਼ਪੁਰ, 29 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਫ਼ਿਰੋਜ਼ਪੁਰ-1 ਦੇ ਪ੍ਰਧਾਨ ਖਿਲਾਰਾ ਸਿੰਘ ਪੰਨੂੰ, ਸਕੱਤਰ ਅਵਤਾਰ ਸਿੰਘ ਤੇ ਰਜਿੰਦਰ ਸਿੰਘ ਫੁੱਲਰਵੰਨ ਨੇ ਦੱਸਿਆ ਕਿ ਪਹਿਲੇ ਹਰੇ ਇਨਕਲਾਬ ...

ਪੂਰੀ ਖ਼ਬਰ »

ਮਾਮਲਾ : ਪਿੰਡ ਲੱਖਾ ਭੇਡੀਆਂ 'ਚ ਸਰਕਾਰੀ ਰਸਤਾ ਜ਼ਮੀਨ 'ਚ ਮਿਲਾਉਣ ਦਾ

ਆਰਿਫ਼ ਕੇ, 29 ਮਈ (ਬਲਬੀਰ ਸਿੰਘ ਜੋਸਨ)- ਪਿੰਡ ਲੱਖਾਂ ਭੇਡੀਆਂ ਵਿਖੇ ਪਿੰਡ ਦੇ ਹੀ ਕੁਝ ਅਸਰ-ਰਸੂਖ ਵਿਅਕਤੀਆਂ ਨੇ ਸਰਕਾਰੀ ਰਸਤੇ ਨੂੰ ਵਾਹ ਕੇ ਆਪਣੇ ਖੇਤਾਂ 'ਚ ਮਿਲਾਉਣ 'ਤੇ ਰਸਤੇ 'ਚ ਲੱਗਾ ਇੱਟਾਂ ਦਾ ਖ਼ੜਵੰਜਾ ਇੱਟਾਂ ਰੋੜੇ ਖ਼ੁਰਦ ਬੁਰਦ ਕਰਨ ਦੇ ਮਾਮਲੇ ਵਿਚ ਪੁਲਿਸ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂਆਂ ਦੀ ਹੋਈ ਅਹਿਮ ਬੈਠਕ

ਫ਼ਿਰੋਜ਼ਪੁਰ, 29 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮੁੱਦਿਆਂ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਬੈਠਕ ਗੁਰਦੁਆਰਾ ਜ਼ਾਮਨੀ ਸਾਹਿਬ .ਪਿੰਡ ਵਜੀਦਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਵਿਧਾਇਕ ਦਹੀਆ ਵਲੋਂ ਤਲਵੰਡੀ ਭਾਈ ਦੇ ਬੱਸ ਸਟੈਂਡ ਦਾ ਦੌਰਾ

ਤਲਵੰਡੀ ਭਾਈ, 29 ਮਈ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਬੱਸ ਸਟੈਂਡ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਤਤਪਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਵਲੋਂ ਬੱਸ ਸਟੈਂਡ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਤਲਵੰਡੀ ਭਾਈ ਦੇ ...

ਪੂਰੀ ਖ਼ਬਰ »

ਦੋ ਦਿਨ ਬਿਜਲੀ ਬੰਦ ਰਹੇਗੀ

ਮਮਦੋਟ, 29 ਮਈ (ਸੁਖਦੇਵ ਸਿੰਘ ਸੰਗਮ)- 66 ਕੇ.ਵੀ. ਮਮਦੋਟ ਤੋਂ ਚੱਲਣ ਵਾਲੇ ਫੀਡਰਾਂ ਦੀ ਬਿਜਲੀ ਸਪਲਾਈ ਦੋ ਦਿਨ ਲਈ ਬੰਦ ਰਹੇਗੀ | ਇਸ ਬਾਬਤ ਅਗਾੳਾੂ ਸੂਚਨਾ ਦਿੰਦਿਆਂ ਐੱਸ.ਡੀ.ਓ. ਸਬ-ਡਵੀਜ਼ਨ ਮਮਦੋਟ ਹਰਜਿੰਦਰ ਸਿੰਘ ਨੇ ਦੱਸਿਆ ਕਿ 66 ਕੇ.ਵੀ ਟਾਵਰ 'ਤੇ ਚੱਲ ਰਹੇ ਕੰਮ ਕਾਰਨ 30 ...

ਪੂਰੀ ਖ਼ਬਰ »

ਸਿੱਧੂ ਮੂਸੇ ਵਾਲਾ ਦੀ ਮੌਤ ਬੇਹੱਦ ਦੁਖਦਾਈ-ਕਰਨੈਲ ਸਿੰਘ ਪੀਰ ਮੁਹੰਮਦ

ਫ਼ਿਰੋਜ਼ਪੁਰ, 29 ਮਈ (ਤਪਿੰਦਰ ਸਿੰਘ)- ਭਰ ਜੁਆਨੀ ਵਿਚ ਇਸ ਚਰਚਿਤ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਪ੍ਰਗਟ ...

ਪੂਰੀ ਖ਼ਬਰ »

ਪਿੰਡ ਬਹਾਦਰ ਕੇ ਵਿਖੇ ਪੇਂਡੂ ਗਰੀਨ ਯਾਤਰਾ ਕਲੱਬ ਮਨਾਇਆ ਵਣ ਮਹਾਂਉਤਸਵ

ਗੋਲੂ ਕਾ ਮੋੜ, 29 ਮਈ (ਸੁਰਿੰਦਰ ਸਿੰਘ ਪੁਪਨੇਜਾ)- ਪਿੰਡ ਨੂੰ ਹਰਿਆ-ਭਰਿਆ ਰੱਖਣ ਅਤੇ ਵਾਤਾਵਰਨ ਸ਼ੁੱਧਤਾ ਲਈ ਸਰਹੱਦੀ ਪਿੰਡ ਮੇਘਾ ਰਾਏ ਉਤਾੜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਪਿੰਡ ਦੀਆਂ ਵੱਖ-ਵੱਖ ਥਾਵਾਂ 'ਤੇ ਪੇਂਡੂ ਗਰੀਨ ਯਾਤਰਾ ਕਲੱਬ ਵਲੋਂ ਬੂਟੇ ਲਗਾ ਕੇ ਵਣ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੀ ਚੋਣ

ਮੱਲਾਂਵਾਲਾ 29 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸੰਵਿਧਾਨ ਮੁਤਾਬਿਕ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ 23 ਪਿੰਡਾਂ ਵਿਚ ਮੈਂਬਰਛਿਪ ਕਰਕੇ ਮੈਂਬਰਛਿਪ ਦੇ ਆਧਾਰ 'ਤੇ 120 ਡੈਲੀਗੇਟ ਚੁਣੇ ਗਏ ਸਨ ਅੱਜ ...

ਪੂਰੀ ਖ਼ਬਰ »

ਕੈਂਪ ਦੌਰਾਨ ਨੌਜਵਾਨਾਂ ਵਲੋਂ 101 ਯੂਨਿਟ ਖ਼ੂਨਦਾਨ

ਫ਼ਾਜ਼ਿਲਕਾ, 29 ਮਈ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਅਤੇ ਦਰਗਾਹ ਬਾਬਾ ਪੀਰ ਜੀ ਸੇਵਾ ਸੁਸਾਇਟੀ ਬਾਲਾ ਜੀ ਮਾਰਕੀਟ ਦੇ ਸਾਂਝੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਨੌਜਵਾਨਾਂ ਨੇ 101 ਯੂਨਿਟ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੂੰ ਮਿਲੀ ਸਫਲਤਾ

ਫ਼ਿਰੋਜ਼ਪੁਰ, 29 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਛੇੜੀ ਹੋਈ ਹੈ, ਜਿਸ ਦੇ ਚੱਲਦੇ ਬੀਤੇ ਦਿਨ ਪੁਲਿਸ ਵਲੋਂ ਇਕ ਵਿਅਕਤੀ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ-ਜਨਾਹ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 29 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਫਾਸਟ ਟਰੈਕ ਕੋਰਟ ਨੇ ਵਿਆਹੁਤਾ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕਰਦੇ ਹੋਏ ਗਿ੍ਫ਼ਤਾਰੀ 'ਤੇ ਰੋਕ ਲਗਾਉਣ ਤੋਂ ਨਾਂਹ ਕਰ ਦਿੱਤੀ ਹੈ | ਮਿਲੀ ...

ਪੂਰੀ ਖ਼ਬਰ »

ਐਕਟਿਵਾ ਦੀ ਖ਼ਰੀਦ ਮਾਮਲੇ 'ਚ ਇਕ ਵਿਅਕਤੀ ਦੀ ਹੋਈ ਕੁੱਟਮਾਰ ਤੇ ਪੈਸਿਆਂ ਦੀ ਵੱਜੀ ਠੱਗੀ

ਫ਼ਿਰੋਜ਼ਪੁਰ, 29 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਤੇ ਐਕਟਿਵਾ ਦੀ ਖ਼ਰੀਦ ਸੰਬੰਧੀ ਹੋਈ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਪਰਮਜੀਤ ਸਿੰਘ ਪਾਸ ਕੁੱਟਮਾਰ 'ਤੇ ਠੱਗੀ ਦੇ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਨੂੰ ਮਿਲੀ ਸਫਲਤਾ

ਫ਼ਿਰੋਜ਼ਪੁਰ, 29 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਛੇੜੀ ਹੋਈ ਹੈ, ਜਿਸ ਦੇ ਚੱਲਦੇ ਬੀਤੇ ਦਿਨ ਪੁਲਿਸ ਵਲੋਂ ਇਕ ਵਿਅਕਤੀ ...

ਪੂਰੀ ਖ਼ਬਰ »

ਘਰੇਲੂ ਝਗੜੇ ਨੂੰ ਲੈ ਕੇ ਪੰਜ ਲੋਕਾਂ ਨੇ ਇਕ ਵਿਅਕਤੀ ਦੀ ਮਾਰਕੁੱਟ ਕਰ ਕੇ ਉਸ ਨੂੰ ਕੀਤਾ ਜ਼ਖ਼ਮੀ

ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਤੱਲੇਵਾਲਾ ਵਿਖੇ ਬੀਤੇ ਦਿਨ ਪੰਜ ਲੋਕਾਂ ਨੇ ਘਰੇਲੂ ਝਗੜੇ ਨੂੰ ਲੈ ਕੇ ਇਕ ਵਿਅਕਤੀ ਦੀ ਮਾਰਕੁੱਟ ਕਰਕੇ ਉਸ ਨੰੂ ਜ਼ਖ਼ਮੀਂ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਸੰਗੀਤ ਵਿਭਾਗ ਵਲੋਂ ਵੈਬੀਨਾਰ

ਫ਼ਿਰੋਜ਼ਪੁਰ, 29 ਮਈ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੀ.ਜੀ. ਹਿੰਦੀ ਅਤੇ ਸੰਗੀਤ ਵਿਭਾਗ ਦੀ ਸਾਂਝੀ ਅਗਵਾਈ ਹੇਠ ਹਿੰਦੀ ਸਾਹਿਤ ਅਤੇ ਸੰਗੀਤ ਦੇ ਆਪਸੀ ਸੰਬੰਧਾਂ ਬਾਰੇ ਇਕ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਕਾਲਜਾਂ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਲਗਾਇਆ ਟੂਰ

ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਬਣਾਉਣ ਲਈ ਸਮੇਂ-ਸਮੇਂ 'ਤੇ ਉਪਰਾਲੇ ਕਰਨ ਵਾਲੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਖੇ ਵਾਲਾ ਵਲੋਂ ਕਾਲਜ ਪ੍ਰਬੰਧਕ ਕਮੇਟੀ ਡਾ: ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੁਰੱਖਿਆ 'ਚ ਕੀਤੀ ਕਟੌਤੀ ਦਾ ਕਦਮ ਸ਼ਲਾਘਾਯੋਗ-ਗੁਰਕੀਰਤਨ ਸਿੱਧੂ

ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 424 ਅਧਿਕਾਰੀਆਂ, ਸਾਬਕਾ ਵਿਧਾਇਕਾ ਦੀ ਸੁਰੱਖਿਆ ਵਾਪਸ ਲੈਣ ਦਾ ਕਦਮ ਬਹੁਤ ਹੀ ਸ਼ਲਾਘਾਯੋਗ ਹੈ, ਇਸ ਦੇ ਨਾਲ ਜਿੱਥੇ ਵੀ.ਆਈ.ਪੀ. ਕਲਚਰ ਖ਼ਤਮ ਹੋ ਰਿਹਾ ਹੈ, ਉੱਥੇ ਹੀ ਪੰਜਾਬ ਦੀ ਆਰਥਿਕ ਵਿਵਸਥਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਲੋਕਾਂ ਨੂੰ ਡੇਂਗੂ ਤੇ ਮਲੇਰੀਆ ਸੰਬੰਧੀ ਕੀਤਾ ਜਾਗਰੂਕ

ਗੁਰੂਹਰਸਹਾਏ 29 ਮਈ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਰਾਜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਡੇਂਗੂ ਮਲੇਰੀਆ ਸੰਬੰਧੀ ਜਾਗਰੂਕ ਕਰਨ ਦੇ ਲਈ ਮਲਟੀਪਰਪਜ਼ ਹੈਲਥ ਵਰਕਰ ਗੁਰਮੀਤ ਸਿੰਘ ਅਤੇ ਸਤੀਸ਼ ਕੁਮਾਰ ਵਲੋਂ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਗੁਰਚਰਨ ਸਿੰਘ ਸਿੰਘਾਪੁਰ ਵਾਲਿਆਂ ਦੇ ਪਰਿਵਾਰ ਵਲੋਂ ਸਰਕਾਰੀ ਸਕੂਲ ਨੂੰ ਇਨਵਰਟਰ ਭੇਟ

ਫ਼ਿਰੋਜ਼ਸ਼ਾਹ, 29 ਮਈ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਵਿਚ ਰਿਕਾਰਡ ਤੋੜ ਪੈ ਰਹੀ ਗਰਮੀ ਤੇ ਬਿਜਲੀ ਦੇ ਲੱਗ ਰਹੇ ਕੱਟਾਂ ਨੂੰ ਧਿਆਨ ਵਿਚ ਰੱਖਦੇ ਹੋਏ ਗੁਰਚਰਨ ਸਿੰਘ ਪੁੱਤਰ ਭਾਗ ਸਿੰਘ ਸਿੰਘਾਪੁਰ ਵਾਲੇ ਦੇ ਪਰਿਵਾਰ ਵਲੋਂ ਕੈਪਟਨ ਕੁਲਦੀਪ ਸਿੰਘ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਨਾਬਾਲਗ ਵਾਹਨ ਚਾਲਕਾਂ ਖ਼ਿਲਾਫ਼ ਕੱਸਿਆ ਸ਼ਿਕੰਜਾ- 20 ਦੇ ਕਰੀਬ ਕੀਤੇ ਚਲਾਨ

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਾਬਾਲਿਗਾਂ ਵਲੋਂ ਸੜਕਾਂ 'ਤੇ ਨਿਰੰਤਰ ਦੌੜਾਏ ਜਾਂਦੇ ਗੇਅਰ ਵਾਲੇ ਵਾਹਨਾਂ ਪ੍ਰਤੀ ਸਖ਼ਤ ਰੁੱਖ ਅਖ਼ਤਿਆਰ ਕਰਨ ਦੇ ਮਿਲੇ ਆਦੇਸ਼ਾਂ 'ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਜਮਾਤ ਦੇ ਬੱਚਿਆਂ ਲਈ ਵਰਦੀ ਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕਰੇ ਸਰਕਾਰ-ਚੁੱਘਾ

ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਸੱਤਾ ਦੀ ਪ੍ਰਾਪਤੀ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਉਪਰਾਲੇ ਦੇ ਵਾਅਦੇ ਨੂੰ ਯਾਦ ਕਰਵਾਉਂਦਿਆਂ ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ...

ਪੂਰੀ ਖ਼ਬਰ »

ਮਾਤਾ ਬੰਗਲਾ ਮੁਖੀ ਮੰਦਰ 'ਚ ਸਮਾਗਮ ਅੱਜ, ਤਿਆਰੀਆਂ ਮੁਕੰਮਲ- ਅਗਰਵਾਲ

ਫ਼ਿਰੋਜ਼ਪੁਰ, 29 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਮਾਤਾ ਬੰਗਲਾ ਮੁਖੀ ਮੰਦਰ ਵਿਚ ਭਗਵਾਨ ਸ਼ਨੀ ਜੈਅੰਤੀ ਮੌਕੇ 30 ਜੂਨ ਦਿਨ ਸੋਮਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਸੰਬੰਧੀ ਲੋੜੀਂਦੀਆਂ ਤਿਆਰੀਆਂ ...

ਪੂਰੀ ਖ਼ਬਰ »

ਦਹੇਜ ਦੀ ਮੰਗ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਕੀਤਾ ਦਰਜ

ਕੁੱਲਗੜ੍ਹੀ, 29 ਮਈ (ਸੁਖਜਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਲੋਹਗੜ੍ਹ ਦੇ ਦਹੇਜ ਦੀ ਮੰਗ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਕੁੱਲਗੜ੍ਹੀ ਦੇ ਏ.ਐੱਸ.ਆਈ. ਕੁਲਵੰਤ ਸਿੰਘ ਨੂੰ ਮੁੱਦਈ ਸਰਬਜੀਤ ਕੌਰ ਪਤਨੀ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਲੜਕੇ ਦੀ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 29 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਇਰਾਦਾ ਕਤਲ ਦੇ ਮਾਮਲੇ ਵਿਚ ਇਕ ਲੜਕੇ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ 12 ਮਾਰਚ ਨੂੰ ਦਰਜ ਮਾਮਲੇ ਵਿਚ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

ਮਖੂ, 29 ਮਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਨਾਮਵਰ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਮਖੂ ਇਲਾਕੇ ਨਾਲ ਸੰਬੰਧਿਤ ਲੋੜਵੰਦ ...

ਪੂਰੀ ਖ਼ਬਰ »

ਸਕੂਲੀ ਖੇਡ ਵਿੰਗਾਂ 'ਚ ਦਾਖ਼ਲੇ ਲਈ ਚੋਣ ਟਰਾਇਲ ਸਮਾਪਤ

ਫ਼ਿਰੋਜ਼ਪੁਰ, 29 ਮਈ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸਾਲ 2022-23 ਦੇ ਸੈਸ਼ਨ ਲਈ ਖੇਡ ਵਿੰਗ (ਡੇ-ਸਕਾਲਰ ਅਤੇ ਰੈਜੀਡੈਂਸ਼ਲ) ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਣਾਂ ਨੂੰ ਦਾਖਲ ਕਰਨ ਲਈ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੋਣ ਟਰਾਇਲ ਕਰਵਾਏ ਗਏ | ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਆਪ ਨੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ- ਗੋਗੋਆਣੀ

ਖੋਸਾ ਦਲ ਸਿੰਘ, 29 ਮਈ (ਮਨਪ੍ਰੀਤ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ ਅਤੇ ਦਿਖਾ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਰਵਾਇਤੀ ...

ਪੂਰੀ ਖ਼ਬਰ »

ਹਲਕੇ ਅੰਦਰ ਕੋਈ ਵੀ ਗ਼ਲਤ ਕੰਮ ਨਹੀਂ ਕਰਾਂਗਾ ਬਰਦਾਸ਼ਤ - ਨਰੇਸ਼ ਕਟਾਰੀਆ

ਖੋਸਾ ਦਲ ਸਿੰਘ, 29 ਮਈ (ਮਨਪ੍ਰੀਤ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਤੋਂ ਵਿਧਾਇਕ ਅਤੇ ਸੀਨੀਅਰ ਆਪ ਆਗੂ ਨਰੇਸ਼ ਕਟਾਰੀਆ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਲਕੇ ਅੰਦਰ ਕੋਈ ਵੀ ਗ਼ਲਤ ਕੰਮ ਬਰਦਾਸ਼ਤ ਨਹੀਂ ਕਰਨਗੇ | ਆਵਦੇ ਸਾਥੀਆਂ ਨੂੰ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX