ਤਾਜਾ ਖ਼ਬਰਾਂ


ਦਿੱਲੀ : ਗਾਂਧੀ ਨਗਰ ਦੀ ਕੱਪੜਾ ਮੰਡੀ ਵਿਚ ਇਕ ਦੁਕਾਨ ਨੂੰ ਲੱਗੀ ਅੱਗ, ਮੌਕੇ ’ਤੇ ਪੁੱਜੀਆਂ 30 ਫਾਇਰ ਬ੍ਰਿਗੇਡ ਦੀਆਂ ਗੱਡੀਆਂ
. . .  42 minutes ago
ਬੰਗਾਲ : ਜਲਪਾਈਗੁੜੀ ਵਿਚ ਮਾਲ ਨਦੀ ਵਿਚ ਪਾਣੀ ਦਾ ਪੱਧਰ ਵਧਿਆ, 7 ਮੌਤਾਂ
. . .  48 minutes ago
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਐਡਹਾਕ ਕਮੇਟੀ ਬਣਾਏ ਸਰਕਾਰ-ਜਥੇ. ਦਾਦੂਵਾਲ
. . .  about 3 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਅੰਦਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਚਲ ਰਹੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ...
ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਰਾਵਣ, ਮੇਘਨਾਥ, ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 3 hours ago
ਮਲੋਟ, 5 ਅਕਤੂਬਰ (ਪਾਟਿਲ)- ਯੂਥ ਵੈਲਫੇਅਰ ਕਲੱਬ ਮਲੋਟ ਦੁਆਰਾ ਅੱਜ ਪੁੱਡਾ ਗਰਾਊਂਡ ਵਿਚ ਕਰਵਾਏ ਦੁਸਹਿਰਾ ਉਤਸਵ-2022 ਸਮਾਗਮ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇਕ ਵਾਰ ਫਿਰ ਹੋਇਆ ਉਲਟ ਫੇਰ , ਬਣਾਇਆ ਅਮਰਿੰਦਰ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ
. . .  about 4 hours ago
ਕਰਨਾਲ, 5 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸੁਪਰੀਮ ਕੋਰਟ ਵਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿਤੇ ਜਾਣ ਤੋਂ ਬਾਅਦ ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਪ੍ਰਧਾਨ ਨੂੰ ਲੈ ਕੇ ...
ਉੱਤਰ ਪ੍ਰਦੇਸ਼ : ਕਾਨਪੁਰ ਵਿਚ ਭਾਰੀ ਮੀਂਹ ਪੈਣ ਕਾਰਨ ਦੁਸਹਿਰੇ ਮੌਕੇ ਪੁਤਲੇ ਹੋਏ ਖ਼ਰਾਬ
. . .  about 4 hours ago
ਉੱਤਰਾਖੰਡ ਬੱਸ ਹਾਦਸਾ : ਬਚਾਅ ਕਾਰਜ ਪੂਰਾ, 30 ਲਾਸ਼ਾਂ ਤੇ 20 ਜ਼ਖਮੀਆਂ ਨੂੰ ਬਾਹਰ ਕੱਢਿਆ
. . .  about 4 hours ago
ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ
. . .  about 5 hours ago
ਬੰਗਾ, 5 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਬੰਗਾ 'ਚ ਦੁਸਹਿਰੇ ਦੇ ਤਿਉਹਾਰ ਮੌਕੇ ਰਾਵਣ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਸਾੜੇ ਗਏ। ਸਮਾਗਮ ਦੀ ਪ੍ਰਧਾਨਗੀ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਨੇ ਕੀਤੀ...
ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਆਇਆ ਭਾਰਤ
. . .  about 5 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਪਹੁੰਚਾ ਹੈ। ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਕੇਵਲ ਰਾਮ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 30...
ਦੁਸਹਿਰੇ ਮੌਕੇ ਮੁਹਾਲੀ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ'
. . .  about 5 hours ago
ਮੁਹਾਲੀ, 5 ਅਕਤੂਬਰ-ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁਹਾਲੀ ਵਿਖੇ ਫੇਸ-8 'ਚ ਰੱਖੇ ਗਏ ਸਮਾਗਮ 'ਚ ਸ਼ਿਰਕਤ ਕਰਨ ਪੁੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਸਹਿਰੇ ਦੇ ਤਿਉਹਾਰ...
ਫਰਾਲਾ 'ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ
. . .  about 5 hours ago
ਸਧਵਾਂ, 5 ਅਕਤੂਬਰ (ਪ੍ਰੇਮੀ ਸੰਧਵਾਂ)- ਮੇਲਿਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਪਿੰਡ ਫਰਾਲਾ ਵਿਖੇ ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਸਰਬ ਧਰਮ ਮਹਾਂ ਸਭਾ ਵਲੋਂ ਦੁਸਹਿਰੇ ਦੇ ਮਨਾਏ ਗਏ ਪਵਿੱਤਰ ਤਿਉਹਾਰ ਮੌਕੇ ਸਜਾਈਆਂ ਗਈਆਂ ਸੁੰਦਰ ਝਾਕੀਆਂ ਨੇ ਦਰਸ਼ਕਾਂ ਦਾ ਦਿਲ...
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਦੁਸਹਿਰੇ ਦੇ ਤਿਉਹਾਰ ਤੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ
. . .  about 5 hours ago
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)- ਪੂਰੇ ਭਾਰਤ ਅੰਦਰ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਲੜੀ ਤਹਿਤ ਸਥਾਨਕ ਆਜ਼ਾਦ ਕਲਚਰਲ ਰਾਮ ਲੀਲਾ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਪਵਿੱਤਰ...
ਜਗਦੀਸ਼ ਕੁਮਾਰ ਸ਼ਰਮਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਲਗਾਏ
. . .  about 5 hours ago
ਮਾਨਸਾ, 5 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਇੰਸਪੈਕਟਰ ਜਗਦੀਸ਼ ਕੁਮਾਰ ਸ਼ਰਮਾ ਨੂੰ ਸੀ.ਆਈ.ਏ. ਸਟਾਫ਼ ਮਾਨਸਾ ਦਾ ਇੰਚਾਰਜ ਲਗਾਇਆ ਗਿਆ ਹੈ। ਉਹ ਉਸ ਤੋਂ ਪਹਿਲਾਂ ਥਾਣਾ ਸਦਰ ਦੇ ਮੁੱਖ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ...
ਅਜਨਾਲਾ 'ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਕੀਤਾ ਅਗਨ ਭੇਟ
. . .  about 5 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਅਗਨ ਭੇਟ...
ਪੰਜਾਬ ਪੁਲਿਸ ਵਲੋਂ ਡਰੋਨ ਆਧਾਰਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਇਕ ਕੈਦੀ ਸਮੇਤ ਦੋ ਗ੍ਰਿਫ਼ਤਾਰ
. . .  about 5 hours ago
ਚੰਡੀਗੜ੍ਹ, 5 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਇੱਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਡਰੋਨ...
ਨੋਬਲ ਪੁਰਸਕਾਰ: ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ 2022 ਦਾ ਐਲਾਨ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ- ਰਸਾਇਣ ਵਿਗਿਆਨ ਦੇ ਖ਼ੇਤਰ ਲਈ ਨੋਬਲ ਪੁਰਸਕਾਰ ਦਾ ਐਲਾਨ ਕਰ ਦਿੱਤਾ ਹੈ। ਇਸ ਸਾਲ ਇਹ ਪੁਰਸਕਾਰ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਕੈਰੋਲਿਨ ਬਰਟੋਜ਼ੀ, ਯੂਨੀਵਰਸਿਟੀ ਆਫ ਕੋਪੇਨਹੇਗਨ...
ਗੜ੍ਹਸ਼ੰਕਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਲੁੱਟਾਂਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਨਸ਼ੀਲੇ ਪਦਾਰਥਾਂ ਸਮੇਤ ਕੀਤੇ ਕਾਬੂ
. . .  about 6 hours ago
ਗੜ੍ਹਸ਼ੰਕਰ, 5 ਅਕਤੂਬਰ (ਧਾਲੀਵਾਲ)- ਰਾਹਗੀਰਾਂ ਤੇ ਪੁਲਿਸ ਮੁਲਾਜ਼ਮਾਂ ਨੂੰ ਕੁੱਟਣ ਤੇ ਲੁੱਟਣ ਵਾਲੇ ਅੰਤਰ ਜ਼ਿਲ੍ਹਾ ਗਰੋਹ ਨੂੰ ਬੇਨਕਾਬ ਕਰਨ 'ਚ ਗੜ੍ਹਸ਼ੰਕਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਇਸ ਨਾਲ ਜਿੱਥੇ ਆਮ ਲੋਕਾਂ ਨੂੰ ਲੁੱਟ ਦੀਆਂ ਘਟਨਾਵਾਂ ਤੋਂ ਵੱਡੀ ਰਾਹਤ ਮਿਲਣ...
ਵਾਈਸ ਐਡਮਿਰਲ ਆਰਤੀ ਸਰੀਨ ਬਣੀ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ-ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਦੇ ਰੂਪ 'ਚ ਵਾਈਸ ਐਡਮਿਰਲ ਆਰਤੀ ਸਰੀਨ ਨੇ ਅਹੁਦਾ ਸੰਭਾਲ ਲਿਆ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ...
ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ ਐੱਫ.ਆਈ.ਆਰ
. . .  about 6 hours ago
ਨਵੀਂ ਦਿੱਲੀ, 5 ਅਕਤੂਬਰ- ਇਕ ਵਾਰ ਫ਼ਿਰ ਦੇਸ਼ ਦੇ ਵੱਡੇ ਉਦਯੋਗਪਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ ਅੱਜ ਮੁੰਬਈ ਪੁਲਿਸ ਨੇ ਦੱਸਿਆ ਕਿ ਸਰ...
ਅਕਾਲੀ ਦਲ ਸੁਤੰਤਰ ਵਲੋਂ ਮਿਲਾਵਟਖੋਰਾਂ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ
. . .  about 6 hours ago
ਨਾਭਾ, 5 ਅਕਤੂਬਰ (ਕਰਮਜੀਤ ਸਿੰਘ)- ਪਟਿਆਲਾ ਗੇਟ ਨਾਭਾ ਸਥਿਤ ਅਕਾਲੀ ਦਲ ਸੁਤੰਤਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ 'ਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਕਿਹਾ ਕਿ...
ਅਰੁਣਾਚਲ ਪ੍ਰਦੇਸ਼ 'ਚ ਫ਼ੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 1 ਪਾਇਲਟ ਦੀ ਮੌਤ
. . .  about 7 hours ago
ਨਵੀਂ ਦਿੱਲੀ, 5 ਅਕਤੂਬਰ-ਅਰੁਣਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਇੱਥੇ ਦੇ ਤਵਾਂਗ ਇਲਾਕੇ ਦੇ ਕੋਲ ਅੱਜ ਇਕ ਭਾਰਤੀ ਫ਼ੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ...
ਪਾਕਿ ਸਮੱਗਲਰਾਂ ਵਲੋਂ ਸੁੱਟੀ 2 ਪੈਕਟ ਹੈਰੋਇਨ ਅਤੇ 50 ਰਾਊਂਡ ਬੀ.ਐੱਸ.ਐੱਫ. ਨੇ ਕੀਤੇ ਭਾਰਤ ਪਾਕਿ ਸਰਹੱਦ ਤੋਂ ਬਰਾਮਦ
. . .  about 7 hours ago
ਅਟਾਰੀ, 5 ਅਕਤੂਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੀ 144 ਬਟਾਲੀਅਨ ਨੇ ਬੀ.ਓ.ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਅਤੇ ਪੰਜਾਹ ਰਾਊਂਡ 9 ਐੱਮ.ਐੱਮ. ਪਿਸਟਲ ਦੇ ਬਰਾਮਦ ਕੀਤੇ ਹਨ...
ਕੇਸੀਆਰ ਵਲੋਂ ਰਾਸ਼ਟਰੀ ਪਾਰਟੀ ਦੀ ਸ਼ੁਰੂਆਤ, ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਹੁਣ ਹੋਵੇਗੀ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ)
. . .  about 8 hours ago
ਹੈਦਰਾਬਾਦ, 5 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਦੇ ਪ੍ਰਧਾਨ ਕੇ ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਰਾਸ਼ਟਰ ਸਮਿਤੀ ਦਾ ਨਵਾਂ ਨਾਂਅ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐਸ) ਲਾਂਚ ਕੀਤਾ, ਜੋ 2024 ਦੀਆਂ ਚੋਣਾਂ ਤੋਂ ਪਹਿਲਾਂ ਰਾਸ਼ਟਰੀ ਪਾਰਟੀ...
ਵੋਟਰ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ-ਕਸ਼ਮੀਰ 'ਚ ਹੋਣਗੀਆਂ ਚੋਣਾਂ-ਅਮਿਤ ਸ਼ਾਹ ਦਾ ਐਲਾਨ
. . .  about 8 hours ago
ਬਾਰਾਮੂਲਾ, 5 ਅਕਤੂਬਰ-ਇਕ ਵੱਡੀ ਘੋਸ਼ਣਾ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵੋਟਰਾਂ ਦੀ ਸੂਚੀ ਤਿਆਰ ਕਰਨ ਦਾ ਕੰਮ ਪੂਰਾ ਹੁੰਦੇ ਹੀ ਜੰਮੂ ਅਤੇ ਕਸ਼ਮੀਰ ਵਿਚ ਚੋਣਾਂ "ਪੂਰੀ ਪਾਰਦਰਸ਼ਤਾ" ਨਾਲ ਹੋਣਗੀਆਂ। ਸ਼ਾਹ ਨੇ ਕਿਹਾ ਕਿ ਖੇਤਰ ਵਿਚ ਜਿਸ ਤਰ੍ਹਾਂ ਦੀ ਹੱਦਬੰਦੀ...
ਟਿਫ਼ਨ ਬੰਬ, ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜਿਆ
. . .  about 8 hours ago
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਥਾਣਾ ਰਮਦਾਸ ਅਤੇ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵਲੋਂ ਟਿਫ਼ਨ ਬੰਬ, ਏ.ਕੇ 56 ਅਸਾਲਟ ਰਾਈਫਲਾਂ ਅਤੇ ਹੈਰੋਇਨ ਸਮੇਤ ਕਾਬੂ ਨੌਜਵਾਨ ਨੂੰ ਮਾਣਯੋਗ ਅਦਾਲਤ ਵਲੋਂ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਖੰਨਾ / ਸਮਰਾਲਾ

6 ਤੋਂ 10 ਜੂਨ ਤੱਕ ਦੇ ਧਰਨਿਆਂ ਸੰਬੰਧੀ ਪਿੰਡਾਂ 'ਚ ਮੀਟਿੰਗਾਂ ਤੇਜ਼

ਮਲੌਦ, 29 ਮਈ (ਦਿਲਬਾਗ ਸਿੰਘ ਚਾਪੜਾ)-ਪਾਣੀ ਦਾ ਪੱਧਰ ਹੇਠਾਂ ਜਾਣ ਤੇ ਪ੍ਰਦੂਸ਼ਿਤ ਪਾਣੀ ਨੂੰ ਧਰਤੀ ਦੇ ਥੱਲੇ ਸੁੱਟਣ ਤੋਂ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚਲਾਈ ਪਿੰਡਾਂ 'ਚ ਮੁਹਿੰਮ ਤਹਿਤ 6 ਜੂਨ ਤੋਂ 10 ਜੂਨ ਤੱਕ ਪਾਣੀ ਵਾਲੀਆਂ ਟੈਂਕੀਆਂ ਤੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਪੰਜ ਦਿਨ ਲਗਾਤਾਰ ਧਰਨਿਆਂ ਦਾ ਐਲਾਨ ਕੀਤਾ ਗਿਆ ਹੈ | ਇਸ ਦੀ ਤਿਆਰੀ ਸੰਬੰਧੀ ਬਲਾਕ ਮਲੌਦ ਦੇ ਪਿੰਡ ਬੇਰਕਲਾਂ, ਦੌਲਤਪੁਰ, ਸਿਹੌੜਾ, ਝੱਮਟ ਤੇ ਧੌਲ ਕਲਾਂ ਦੀਆਂ ਮੀਟਿੰਗਾਂ ਕੀਤੀਆ ਗਈਆਂ, ਜਿਸ 'ਚ ਜ਼ਿਲ੍ਹਾ ਆਗੂ ਰਜਿੰਦਰ ਸਿੰਘ ਸਿਆੜ, ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕਲਾਹੜ, ਜਗਤਾਰ ਸਿੰਘ ਚੋਮੋ, ਬਲਦੇਵ ਸਿੰਘ ਜੀਰਖ, ਯੁਵਰਾਜ ਘੁਡਾਣੀ ਸ਼ਾਮਿਲ ਹੋਏ | ਆਗੂਆਂ ਨੇ ਦੱਸਿਆ ਕਿ ਸੂਬਾ ਕਮੇਟੀ ਵਲੋਂ 28 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ ਗਿਆ ਸੀ, ਜਿਸ 'ਚ ਮੁੱਖ ਤੌਰ 'ਤੇ ਪਾਣੀ ਦੀ ਪੱਧਰ ਨੂੰ ਉੱਚਾ ਚੁੱਕਣ ਲਈ ਮੀਂਹ ਦੇ ਪਾਣੀ ਨੂੰ ਧਰਤੀ ਵਿਚ ਰੀਚਾਰਜ ਕਰਨ ਦਾ ਪ੍ਰਬੰਧ ਕਰਵਾਉਣ, ਦਰਿਆਵਾਂ ਤੇ ਨਹਿਰਾਂ 'ਚ ਬੇਅਰਥ ਵਗਦੇ ਪਾਣੀ ਨੂੰ ਬੰਨ੍ਹ ਮਾਰ ਕੇ ਡਰੇਨਾਂ ਨਹਿਰਾਂ ਸੂਇਆਂ 'ਚ ਛੱਡ ਕੇ ਸਿੰਜਾਈ ਲਈ ਵਰਤੋਂ ਵਿਚ ਲਿਆਉਂਣ, ਫ਼ੈਕਟਰੀਆਂ ਮਿੱਲਾਂ ਦੀ ਪ੍ਰਦੂਸ਼ਣ ਪਾਣੀ ਨੂੰ ਦਰਿਆਵਾਂ ਤੇ ਧਰਤੀ 'ਚ ਸੁੱਟਣ ਦਾ ਕੰਮ ਬੰਦ ਕਰਵਾਉਣ, ਸਾਰੇ ਪਾਣੀ ਸਾਫ਼ ਕਰਨ ਵਾਲੇ ਟਰੀਟਮੈਂਟ ਪਲਾਂਟ ਚਾਲੂ ਕਰਨ, ਫ਼ਸਲੀ ਵਿਭਿੰਨਤਾ ਲਈ 23 ਫ਼ਸਲਾਂ ਦੇ ਐਮ. ਐੱਸ. ਪੀ. ਨੂੰ ਕਾਨੂੰਨੀ ਤੌਰ 'ਤੇ ਲਾਗੂ ਕਰਨ ਆਦਿ ਮੰਗਾਂ ਕੀਤੀਆਂ ਸਨ, ਜਿਨ੍ਹਾਂ ਨੂੰ ਲਾਗੂ ਕਰਵਾਉਣ ਲਈ ਇਹ ਸੰਘਰਸ਼ ਵਿੱਢਿਆ ਗਿਆ ਹੈ | ਮੀਟਿੰਗਾਂ 'ਚ ਰਘਵੀਰ ਸਿੰਘ ਦੌਲਤਪੁਰ, ਦੇਬੀ ਸਿਹੌੜਾ, ਹਰਜਿੰਦਰ ਸਿੰਘ ਬੇਰਕਲਾਂ, ਚਰਨ ਸਿੰਘ ਜਥੇਦਾਰ, ਅਮਰਜੀਤ ਸਿੰਘ ਧੌਲ ਕਲਾਂ, ਪਰਮਜੀਤ ਸਿੰਘ ਝੱਮਟ, ਸ਼ੈਰੀ ਸਿਹੌੜਾ, ਮੇਜਰ ਸਿੰਘ ਜੀਰਖ ਆਦਿ ਸ਼ਾਮਿਲ ਸਨ |

ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਕੁਹਾੜਾ/ਸਾਹਨੇਵਾਲ, 29 ਮਈ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸ਼ਹਿਰੀ ਬਲਾਕ ਪ੍ਰਧਾਨ ਹਰਵਿੰਦਰ ਕੁਮਾਰ ਪੱਪੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਇਕ ਪੱਤਰ ਲਿਖ ਕੇ ਆਪਣਾ ਅਸਤੀਫ਼ਾ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲੇ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਦਿਲਬਰ ਮੁਹੰਮਦ ਖਾਨ

ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਜਿਸ ਦਿਨ ਤੋਂ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਨਿੱਘਰ ਗਈ ਹੈ | ਗੈਂਗ ਵਾਰ ਤੇ ਅੱਤਵਾਦ ਫਿਰ ਤੋਂ ਵੱਧ ਰਿਹਾ ਹੈ | ਸੜਕ ਦੇ ਵਿਚਕਾਰ ਕਿਸੇ ਨੂੰ ਮਾਰਨਾ ਇਕ ਆਮ ਗੱਲ ਹੋ ਗਈ ਹੈ | ...

ਪੂਰੀ ਖ਼ਬਰ »

ਮੂਸੇਵਾਲਾ ਦੀ ਹੱਤਿਆ 'ਆਪ' ਸਰਕਾਰ ਦੀ ਨਾਕਾਮੀ-ਭੱਟੀ

ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ 'ਤੇ ਦੁੱਖ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਖੰਨਾ ਇੰਚਾਰਜ ਗੁਰਪ੍ਰੀਤ ਸਿੰਘ ਭੱਟੀ ਨੇ ਇਸ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ | ਭੱਟੀ ਨੇ ...

ਪੂਰੀ ਖ਼ਬਰ »

ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਹੱਤਿਆ ਕਰਨਾ ਬਹੁਤ ਮੰਦਭਾਗੀ ਘਟਨਾ-ਕਾਂਗਰਸੀ ਆਗੂ

ਕੁਹਾੜਾ/ਸਾਹਨੇਵਾਲ, 29 ਮਈ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ)-ਮਸ਼ਹੂਰ ਪੰਜਾਬੀ ਗਾਇਕ, ਅਦਾਕਾਰ ਤੇ ਕਾਂਗਰਸੀ ਆਗੂ ਸ਼ੁਭਜੀਤ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਅਣਪਛਾਤੇ ਵਿਅਕਤੀਆਂ ਵਲੋ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨਾ ਬਹੁਤ ਹੀ ਮੰਦਭਾਗੀ ਘਟਨਾ ...

ਪੂਰੀ ਖ਼ਬਰ »

ਕਿਸਾਨ ਆਗੂ ਰਾਜੇਵਾਲ ਵਲੋਂ ਸਿੱਧੂ ਮੂਸੇਵਾਲੇ ਦੀ ਹੱਤਿਆ ਦੀ ਨਿਖੇਧੀ

ਸਮਰਾਲਾ, 29 ਮਈ (ਗੋਪਾਲ ਸੋਫਤ)-ਭਾਰਤੀ ਕਿਸਾਨ ਯੂਨੀਅਨ ਤੇ ਸੰਯੁਕਤ ਸਾਮਾਨ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬੀ ਗਾਇਕ ਤੇ ਐਤਕੀਂ ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵਲੋਂ ਚੋਣ ਲੜਨ ਵਾਲੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਅੱਜ ਹੋਈ ...

ਪੂਰੀ ਖ਼ਬਰ »

ਦੁਕਾਨ ਅੱਗੇ ਖੜ੍ਹੀ ਐਕਟਿਵਾ ਚੋਰੀ

ਖੰਨਾ, 29 ਮਈ (ਮਨਜੀਤ ਸਿੰਘ ਧੀਮਾਨ)-ਬੀਤੇ ਕੱਲ੍ਹ ਜੀ. ਟੀ. ਬੀ. ਮਾਰਕੀਟ ਵਿਚ ਦੁਕਾਨ ਅੱਗੇ ਖੜ੍ਹੀ ਐਕਟਿਵਾ ਸਕੂਟਰੀ ਨਾਮਾਲੂਮ ਵਿਅਕਤੀ ਵਲੋਂ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਪੁਲਿਸ ਨੂੰ ਦਿੱਤੀ ਦਰਖਾਸਤ 'ਚ ਸ਼ਿਕਾਇਤਕਰਤਾ ਅੰਕਿਤਾ ਵਾਸੀ ਗੁਰੂ ਨਾਨਕ ਨਗਰ ਅਮਲੋਹ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸ਼ੀਹਾਂ ਦੌਦ ਦੇ ਵਿਦਿਆਰਥੀ ਬਲਾਕ 'ਚੋਂ ਅੱਵਲ

ਮਲੌਦ, 29 ਮਈ (ਦਿਲਬਾਗ ਸਿੰਘ ਚਾਪੜਾ)-ਸਿੱਖਿਆ ਵਿਭਾਗ ਵਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦੇ 75ਵੇਂ ਸਮਾਰੋਹ ਅਧੀਨ ਜਾਰੀ ਸਾਲਾਨਾ ਪ੍ਰੋਗਰਾਮ ਤਹਿਤ ਮਈ ਮਹੀਨੇ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਨੂੰ ਪਿੱਛੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਸਕੂਟਰੀ ਚਾਲਕ ਕਾਬੂ

ਖੰਨਾ, 29 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਸਕੂਟਰੀ ਚਾਲਕ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਦੇਵ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀ ਵਿਸ਼ਾਲ ਕੁਮਾਰ ਉਰਫ਼ ਮਾਣੂ ਵਾਸੀ ਬਿੱਲਾਂ ...

ਪੂਰੀ ਖ਼ਬਰ »

ਮੂਸੇਵਾਲਾ ਦੀ ਮੌਤ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ, ਅਸਤੀਫ਼ਾ ਦੇਣ-ਯਾਦ

ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਪੰਜਾਬ 'ਚ ਜਦੋਂ ਦੀ ਆਮ ਆਦਮੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਸੂਬੇ 'ਚ ਅਮਨ ਕਾਨੂੰਨ ਦੀ ਸਥਿਤੀ ਖ਼ਤਰੇ 'ਚ ਪੈ ਗਈ ਹੈ ਤੇ ...

ਪੂਰੀ ਖ਼ਬਰ »

ਬਿ੍ਟਿਸ਼ ਵਰਲਡ ਸਕੂਲ ਦੇ ਬੱਚਿਆਂ ਨੇ ਗਮਲਿਆਂ 'ਤੇ ਪੇਂਟਿੰਗਜ਼ ਬਣਾ ਕੇ ਵਾਤਾਵਰਨ ਬਚਾਉਣ ਦਾ ਦਿੱਤਾ ਸੁਨੇਹਾ

ਮਲੌਦ, 29 ਮਈ (ਸਹਾਰਨ ਮਾਜਰਾ)-ਸਥਾਨਕ ਕੁੱਪ ਰੋਡ ਮਲੌਦ ਸਥਿਤ ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਵਿਖੇ ਬੱਚਿਆਂ ਵਲੋਂ ਐਮ. ਡੀ. ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਤੇ ਸਟਾਫ਼ ਦੀ ਪ੍ਰੇਰਨਾ ਸਦਕਾ ਵਾਤਾਵਰਨ ਦਿਵਸ ਨੂੰ ਸਮਰਪਿਤ ਕਰਵਾਏ ਮੁਕਾਬਲਿਆਂ ...

ਪੂਰੀ ਖ਼ਬਰ »

ਰਜਿੰਦਰ ਸਿੰਘ ਦੀ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਉਮਰਪੁਰਾ (ਨੱਥੂਮਾਜਰਾ) ਵਲੋਂ ਸ਼ਲਾਘਾ

ਮਲੌਦ, 29 ਮਈ (ਸਹਾਰਨ ਮਾਜਰਾ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ ਕਥਿਤ ਭਿ੍ਸ਼ਟਾਚਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਪੰਜਾਬ ਸਿਹਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਸਿੰਘ ਦੀ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਲੱਬ ਉਮਰਪੁਰਾ (ਨੱਥੂਮਾਜਰਾ) ਵਲੋਂ ...

ਪੂਰੀ ਖ਼ਬਰ »

ਕੁਲਾਹੜ੍ਹ ਵਿਖੇ ਮੈਡੀਕਲ ਜਾਂਚ ਕੈਂਪ ਦੌਰਾਨ 103 ਮਰੀਜ਼ਾਂ ਨੇ ਉਠਾਇਆ ਲਾਭ

ਮਲੌਦ, 29 ਮਈ (ਸਹਾਰਨ ਮਾਜਰਾ)-ਮੈਡੀਕਲ ਤੇ ਸਿਹਤ ਸਹੂਲਤ ਨੂੰ ਲੈ ਕੇ ਕੰਮ ਕਰਨ ਵਾਲੀ ਸੰਸਥਾ ਅਹਿਮਦਗੜ੍ਹ ਵੈੱਲਫੇਅਰ ਐਸੋਸੀਏਸ਼ਨ ਵਲੋਂ ਅਹਿਮਦਗੜ੍ਹ ਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਹਰ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਵਾ ਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 3 ਕਾਰ ਸਵਾਰ ਕਾਬੂ

ਖੰਨਾ, 29 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਵਲੋਂ 4.50 ਗਰਾਮ ਨਸ਼ੀਲੇ ਪਦਾਰਥ ਸਮੇਤ ਤਿੰਨ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਐੱਸ. ਐੱਚ. ਓ. ਨਛੱਤਰ ਸਿੰਘ ਨੇ ਕਿਹਾ ਕਿ ਏ. ...

ਪੂਰੀ ਖ਼ਬਰ »

ਜੀਵਨਜੋਤ ਪੰਜਾਬੀ ਸਾਹਿਤ ਸਭਾ ਸਾਹਨੇਵਾਲ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਸਾਹਨੇਵਾਲ, 29 ਮਈ (ਅਮਰਜੀਤ ਸਿੰਘ ਮੰਗਲੀ)-ਜੀਵਨਜੋਤ ਪੰਜਾਬੀ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਲਾਇਬ੍ਰੇਰੀ ਹਾਲ ਵਿਚ ਨੇੜੇ ਡਰੀਮ ਪਾਰਕ ਸਾਹਨੇਵਾਲ ਵਿਖੇ ਸਭਾ ਦੇ ਪ੍ਰਧਾਨ ਜਤਿੰਦਰ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜੋ ਕਿ ਇਕ ਯਾਦਗਾਰੀ ਸਮਾਗਮ ਹੋ ਨਿੱਬੜੀ | ...

ਪੂਰੀ ਖ਼ਬਰ »

ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਬਰਸੀ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਸਮਰਾਲਾ, 29 ਮਈ (ਗੋਪਾਲ ਸੋਫਤ)-ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਵਲੋਂ ਸਰਕਾਰੀ ਹਾਈ ਸਕੂਲ ਉਟਾਲਾਂ ਵਿਖੇ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਦੂਜੀ ਬਰਸੀ 'ਤੇ ਸਹਿਤਕ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕ ਮੇਘ ਸਿੰਘ ਜਵੰਦਾ ...

ਪੂਰੀ ਖ਼ਬਰ »

ਮੁੰਡੇ ਅਹਿਮਦਗੜ੍ਹ ਕਲੱਬ ਵਲੋਂ 74ਵਾਂ ਰਾਸ਼ਨ ਵੰਡ ਸਮਾਰੋਹ

ਅਹਿਮਦਗੜ੍ਹ, 29 ਮਈ (ਰਣਧੀਰ ਸਿੰਘ ਮਹੋਲੀ/ਪੁਰੀ)-ਮਹੀਨਾਵਾਰ ਜ਼ਰੂਰਤਮੰਦਾਂ ਨੂੰ ਰਾਸ਼ਨ ਦੇ ਰਹੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਸਾਂਝੀ ਰਸੋਈ ਤੇ 74ਵਾਂ ਰਾਸ਼ਨ ਵੰਡ ਸਮਾਗਮ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ 'ਚ ਕਰਵਾਇਆ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਰਾੜਾ ਸਾਹਿਬ, 29 ਮਈ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ...

ਪੂਰੀ ਖ਼ਬਰ »

ਨਸਰਾਲੀ ਵਿਖੇ ਰਾਜੇਵਾਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਈਸੜੂ, 29 ਮਈ (ਬਲਵਿੰਦਰ ਸਿੰਘ)-ਪਿਛਲੇ ਦਿਨੀਂ ਖੰਨਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ 'ਚ ਜਾ ਪਏ ਪਰਿਵਾਰ ਦੇ 3 ਮੈਂਬਰਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵਿਸ਼ੇਸ਼ ਤੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX