ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਥੁਰਾ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ 'ਤੇ, ਪਾਣੀ ਦਾ ਪੱਧਰ ਲਗਾਤਾਰ ਵਧਣ ਨਾਲ ਵਧੀ ਚਿੰਤਾ
. . .  1 day ago
ਨਵੀਂ ਦਿੱਲੀ, 30 ਸਤੰਬਰ - ਉੱਤਰ ਪ੍ਰਦੇਸ਼ ਦੇ ਮਥੁਰਾ ਦੇ ਡੀ.ਐਮ. ਪੁਲਕਿਤ ਖਰੇ ਨੇ ਕਿਹਾ ਕਿ ਯਮੁਨਾ ਨਦੀ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਕੱਲ੍ਹ ਇਹ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ...
ਦਰੰਗ ਦੇ ਕੋਲ ਡਰਾਈਵਰ ਨੂੰ ਪੈ ਗਿਆ ਦਿਲ ਦਾ ਦੌਰਾ, ਬੱਸ ਦਰਖ਼ਤ ਨਾਲ ਟਕਰਾਈ, 10 ਸਵਾਰੀਆਂ ਜ਼ਖ਼ਮੀ
. . .  1 day ago
ਡਮਟਾਲ ,30 ਸਿਤਬਰ (ਰਾਕੇਸ ਕੂਮਾਰ) : ਕਾਂਗੜਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦਰੰਗ 'ਚ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ । ਇਸ ਹਾਦਸੇ 'ਚ ਕਰੀਬ 10 ਯਾਤਰੀਆਂ ਦੇ ਜ਼ਖਮੀ ਹੋਣ ਦੀ ਖ਼ਬਰ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  1 day ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  1 day ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  1 day ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  1 day ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  1 day ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  1 day ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  1 day ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  1 day ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  1 day ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  1 day ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  1 day ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  1 day ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  1 day ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  1 day ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  1 day ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  1 day ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  1 day ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਜੇਠ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਨੋਇਡਾ 'ਚ ਆਪਣੇ 'ਸ਼ੇਰਜ਼ਸ' ....

ਨੀਂਦ ਦੀ ਸਮੱਸਿਆ ਦੀ ਵਜ੍ਹਾ ਕਾਰਨ ਗਾਂਜੇ ਦਾ ਸੇਵਨ ਕਰਦਾ ਸੀ- ਆਰਿਅਨ ਨੇ ਜਾਂਚ ਏਜੰਸੀ ਨੂੰ ਦੱਸਿਆ

ਮੁੰਬਈ, 29 ਮਈ (ਏਜੰਸੀ)-ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰਿਅਨ ਖਾਨ ਨੂੰ ਕਰੂਜ਼ ਜਹਾਜ਼ 'ਤੇ ਨਸ਼ੀਲੇ ਪਦਾਰਥ ਮਿਲਣ ਦੇ ਮਾਮਲੇ 'ਚ ਕਲੀਨ ਚਿੱਟ ਮਿਲ ਗਈ ਹੈ | ਪਰ ਐਨ.ਸੀ.ਬੀ. ਵਲੋਂ ਦਾਇਰ ਦੋਸ਼ ਪੱਤਰ 'ਚ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਆਰਿਅਨ ਖਾਨ ਨੇ ਖੁਦ ਇਸ ਗੱਲ ਨੂੰ ...

ਪੂਰੀ ਖ਼ਬਰ »

ਬ੍ਰਾਜ਼ੀਲ 'ਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ 31 ਲੋਕਾਂ ਦੀ ਮੌਤ

ਰੀਓ ਡੀ ਜਨੇਰੀਓ, 29 ਮਈ (ਏਜੰਸੀ)- ਬ੍ਰਾਜ਼ੀਲ 'ਚ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 31 ਲੋਕਾਂ ਦੇ ਮਰਨ ਦੀ ਸੂਚਨਾ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਜ਼ਮੀਨ ਖਿਸਕਣ ਦੇਸ਼ ਦੇ ਉੱਤਰ-ਪੂਰਬੀ ਖੇਤਰ ਪਰਨੰਬੂਕੋ 'ਚ ਭਾਰੀ ਮੀਂਹ ਤੋਂ ਬਾਅਦ ਹੋਈ ਹੈ | ਅਧਿਕਾਰੀਆਂ ਨੇ ਦੱਸਿਆ ...

ਪੂਰੀ ਖ਼ਬਰ »

ਵਿਸ਼ਵ ਦੇ ਸਭ ਤੋਂ ਲੰਬੀ ਦਾੜ੍ਹੀ ਵਾਲੇ ਸਿੱਖ ਗਿਆਨੀ ਸਰਵਣ ਸਿੰਘ ਨੂੰ ਗਿਨੀਜ਼ ਬੁੱਕ ਆਫ ਰਿਕਾਰਡ ਵਲੋਂ ਪ੍ਰਸੰਸਾ ਪੱਤਰ

ਲੰਡਨ, 29 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵਿਸ਼ਵ ਦੇ ਸਭ ਤੋਂ ਲੰਮੀ ਦਾਹੜੀ ਦਾ ਰਿਕਾਰਡ ਬਣਾਉਣ ਵਾਲੇ ਸਿੱਖ ਗਿਆਨੀ ਸਰਵਣ ਸਿੰਘ ਨੂੰ ਯੂ.ਕੇ. 'ਚ ਗਿਨੀਜ਼ ਬੁੱਕ ਆਫ ਰਿਕਾਰਡ ਦੇ ਲੰਡਨ ਦਫਤਰ ਵਲੋਂ ਪ੍ਰਸੰਸਾ ਪੱਤਰ ਭੇਟ ਕੀਤਾ ਗਿਆ | ਅਜੀਤ ਨਾਲ ਗੱਲ ਕਰਦਿਆਂ ਗਿਆਨੀ ...

ਪੂਰੀ ਖ਼ਬਰ »

ਯੂਕਰੇਨ ਦਾ ਸਮਰਥਨ ਕਰਨ ਵਾਲੇ ਦੇਸ਼ ਲੰਬੇ ਯੁੱਧ ਲਈ ਤਿਆਰ ਰਹਿਣ– ਲਿਜ਼

ਲੰਡਨ, 29 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਵਿਦੇਸ਼ ਮੰਤਰੀ ਲਿਜ ਟਰੱਸ ਨੇ ਕਿਹਾ ਹੈ ਕਿ ਯੂਕਰੇਨ ਦਾ ਸਮਰਥਨ ਕਰਨ ਵਾਲੇ ਦੇਸ਼ਾਂ ਨੂੰ ਲੰਬੇ ਸਮੇਂ ਤੱਕ ਚੱਲਣ ਵਾਲੇ ਯੁੱਧ ਲਈ ਤਿਆਰ ਰਹਿਣਾ ਚਾਹੀਦਾ ਹੈ | ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ...

ਪੂਰੀ ਖ਼ਬਰ »

ਬ੍ਰੈਗਜ਼ਿਟ ਤੋਂ ਬਾਅਦ ਬਿ੍ਟੇਨ ਨੂੰ ਸਿੱਖਿਆ ਦਾ ਕੇਂਦਰ ਬਣਾਉਣ ਲਈ ਅੰਤਰਰਾਸ਼ਟਰੀ ਅਰਜ਼ੀਆਂ 'ਚ 50 ਫੀਸਦੀ ਵਾਧਾ

ਲੰਡਨ, 29 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਨੂੰ ਵਿਦੇਸ਼ੀ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਨ ਲਈ ਅਤੇ ਸਿੱਖਿਆ ਦਾ ਧੁਰਾ ਬਣਾਉਣ ਲਈ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ ਵੱਡਾ ਵਾਧਾ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਯੂਨੀਵਰਸਿਟੀ ਕਾਲਜ ਦਾਖਲਾ ...

ਪੂਰੀ ਖ਼ਬਰ »

ਇਟਲੀ ਦੇ ਸ਼ਹਿਰ ਲੋਨੀਗੋ ਵਿਖੇ ਨਗਰ ਕੀਰਤਨ ਸਜਾਇਆ

ਵੈਨਿਸ (ਇਟਲੀ), 29 ਮਈ (ਹਰਦੀਪ ਸਿੰਘ ਕੰਗ)- ਸਿੱਖੀ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਇਟਾਲੀਅਨ ਲੋਕ ਵੀ ਹੁਣ ਇੱਥੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦਾ ਹਿੱਸਾ ਬਣਨ ਲੱਗੇ ਹਨ | ਇਸੇ ਪ੍ਰਕਾਰ ਵਿਚੈਂਸਾ ਜਿਲ੍ਹੇ 'ਚ ਸਥਿਤ ਗੁਰਦੁਆਰਾ ਸਾਹਿਬ ਬਾਬਾ ਜੋਰਾਵਰ ਸਿੰਘ ਜੀ ਤੇ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਭਾਰਤ-ਅਮਰੀਕਾ ਨੇ ਇਕ ਦੂਜੇ ਦਾ ਸਹਿਯੋਗ ਕਰਨ 'ਚ ਅਹਿਮ ਭੂਮਿਕਾ ਨਿਭਾਈ- ਸੰਧੂ

ਵਾਸ਼ਿੰਗਟਨ, 29 ਮਈ (ਏਜੰਸੀ)- ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਭਾਰਤ ਤੇ ਅਮਰੀਕਾ ਨੇ ਇਕ ਦੂਜੇ ਦਾ ਸਹਿਯੋਗ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ | ਇੰਡੀਆਨਾਪੋਲਿਸ 'ਚ ਇੰਡੀਆਨਾ ਇਕਨਾਮਿਕ ਸਮਿਟ ਨੂੰ ...

ਪੂਰੀ ਖ਼ਬਰ »

ਕੈਨੇਡਾ 'ਚ ਸਿੱਖ ਆਗੂ ਨੂੰ ਮਿਲਿਆ 'ਹਿਡਨ ਹੀਰੋ' ਦਾ ਸਨਮਾਨ

ਐਬਟਸਫੋਰਡ, 29 ਮਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸੰਸਦ ਮੈਂਬਰ ਕੀਨ ਹਾਰਡੀ ਨੇ ਸਰੀ ਸਥਿਤ ਗੁਰਦੁਆਰਾ ਸਾਹਿਬ ਦੂਖ ਨਿਵਾਰਨ ਦੇ ਮੁੱਖ ਸੇਵਾਦਾਰ ਗਿਆਨੀ ਨਰਿੰਦਰ ਸਿੰਘ ਵਾਲੀਆ ਨੂੰ 'ਹਿਡਨ ਹੀਰੋ' ਦਾ ਐਵਾਰਡ ਦੇ ਕੇ ਨਿਵਾਜਿਆ ਹੈ | ਗਿਆਨੀ ਨਰਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਟੈਕਸਾਸ ਸਕੂਲ ਗੋਲੀਬਾਰੀ ਕਾਂਡ

ਪੁਲਿਸ ਦੀ ਢਿੱਲੀ ਕਾਰਗੁਜਾਰੀ ਤੋਂ ਨਰਾਜ਼ ਹਨ ਮਾਪੇ

ਸੈਕਰਾਮੈਂਟੋ, 29 ਮਈ (ਹੁਸਨ ਲੜੋਆ ਬੰਗਾ)-ਟੈਕਸਾਸ ਦੇ ਰੌਬ ਐਲੀਮੈਂਟਰੀ ਸਕੂਲ ਵਿਚ ਵਾਪਰੇ ਗੋਲੀਕਾਂਡ ਨੂੰ ਲੈ ਕੇ ਮਾਪਿਆਂ ਦੇ ਮਨਾਂ ਵਿਚ ਕਈ ਸਵਾਲ ਉਠ ਰਹੇ ਹਨ | ਮਾਪੇ ਪੁਲਿਸ ਵੱਲੋਂ ਕੀਤੇ ਜਾ ਰਹੇ ਦਾਅਵੇ ਨੂੰ ਵੀ ਰੱਦ ਕਰ ਰਹੇ ਹਨ ਤੇ ਮੰਗ ਕਰ ਰਹੇ ਹਨ ਕਿ 19 ਬੱਚਿਆਂ ਤੇ ...

ਪੂਰੀ ਖ਼ਬਰ »

ਲੇਖਕਾ ਸੁਲਤਾਨਾ ਬੇਗਮ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਐਡੀਲੇਡ, 29 ਮਈ (ਗੁਰਮੀਤ ਸਿੰਘ ਵਾਲੀਆ)- ਐਡੀਲੇਡ ਤੋਂ ਸਾਰੂ ਰਾਣਾ ਸ਼ਮਸ਼ੀਰ ਦੇ ਮਾਤਾ ਸੁਲਤਾਨਾ ਬੇਗਮ ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਜਾਣ 'ਤੇ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ | ਸਾਰੂ ਰਾਣਾ ਨੇ ਦੱਸਿਆ ਕਿ ਉਸ ਦੀ ਮਾਤਾ ਜੋ ਮੁਸਲਿਮ ਪਰਿਵਾਰ 'ਚ ...

ਪੂਰੀ ਖ਼ਬਰ »

ਸਿੱਖ ਸੰਦੇਸਾ ਜਰਮਨੀ ਵਲੋਂ ਪੰਜਾਬੀ ਕਾਇਦੇ ਦਾ ਛੇਵਾਂ ਐਡੀਸ਼ਨ ਜਾਰੀ

ਫਰੈਂਕਫਰਟ, 29 ਮਈ (ਸੰਦੀਪ ਕੌਰ ਮਿਆਣੀ)- ਪੰਜਾਬ ਦੀ ਧਰਤੀ ਦੇ ਜਾਏ ਭਾਵੇਂ ਜਿਥੇ ਵੀ ਮਰਜੀ ਵਿਦੇਸ਼ਾਂ ਵਿਚ ਕਮਾਈ ਦੇ ਸਾਧਨਾਂ ਜਾਂ ਪੜ੍ਹਾਈ ਲਈ ਗਏ ਹੋਣ ਉਥੇ ਜਾ ਕੇ ਆਪਣੇ ਵਿਰਸੇ ਅਤੇ ਮਾਂ ਬੋਲੀ ਨੂੰ ਨਹੀਂ ਭੁਲਦੇ | ਸਿੱਖ ਸੰਦੇਸਾ ਜਰਮਨੀ ਨਾਂਅ ਦੀ ਸੰਸਥਾ ਜਿਸ ਨੂੰ ...

ਪੂਰੀ ਖ਼ਬਰ »

ਪ੍ਰਬੰਧਕ ਕਮੇਟੀ ਨੇ ਸੰਗਤ ਦੇ ਸਹਿਯੋਗ ਨਾਲ ਇਮਾਰਤ ਦਾ ਕੰਮ ਆਰੰਭਿਆ-ਅਮਨਪ੍ਰੀਤ ਗਿੱਲ

ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਇਮਾਰਤ ਵਿਚ ਵਾਧਾ ਕਰਨ ਦਾ ਕੰਮ ਅੱਜ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਅਰਦਾਸ ਕਰਨ ਉਪਰੰਤ ਸ਼ੁਰੂ ਕਰ ਦਿੱਤਾ | ਗੁਰੂਘਰ ਦੇ ਪ੍ਰਧਾਨ ਭਾਈ ਅਮਨਪ੍ਰੀਤ ਸਿੰਘ ਗਿੱਲ ਨੇ ...

ਪੂਰੀ ਖ਼ਬਰ »

ਹਿੰਦੀ ਸਾਹਿਤ ਨੂੰ ਕੇਂਦਰ 'ਚ ਲਿਆਉਣ ਲਈ ਨਿਰੰਤਰ ਯਤਨਾਂ ਦੀ ਲੋੜ- ਗੀਤਾਂਜਲੀ

ਲੰਡਨ, 29 ਮਈ (ਏਜੰਸੀ)- ਹਿੰਦੀ ਨਾਵਲ 'ਰੇਤ ਸਮਾਧੀ' ਲਈ ਬੁੱਕਰ ਪੁਰਸਕਾਰ ਜਿੱਤਣ ਵਾਲੀ ਲੇਖਕਾ ਗੀਤਾਂਜਲੀ ਸ਼੍ਰੀ ਨੇ ਕਿਹਾ ਕਿ ਹਿੰਦੀ ਸਾਹਿਤ ਦੀ ਲੋਕਪਿ੍ਅਤਾ ਵਧਾਉਣ 'ਚ ਨਿਸਚਿਤ ਹੀ ਮਦਦ ਮਿਲੀ ਹੈ | ਇਸ 'ਚ ਰੁਚੀ ਤੇ ਉਤਸੁਕਤਾ ਪੈਦਾ ਹੋਈ ਹੈ | ਅੰਗਰੇਜ਼ੀ ਅਨੁਵਾਦਕ ...

ਪੂਰੀ ਖ਼ਬਰ »

ਬਾਬਾ ਜਸਵੀਰ ਸਿੰਘ ਦਾ ਪਾਰਕਲੀ ਗੁਰੂਘਰ ਵਿਖੇ ਵਿਸ਼ੇਸ਼ ਸਨਮਾਨ

ਸਿਡਨੀ, 29 ਮਈ (ਹਰਕੀਰਤ ਸਿੰਘ ਸੰਧਰ)- ਪਿਛਲੇ ਦੋ ਦਹਾਕਿਆਂ ਤੋਂ ਸੰਗਤ ਨੂੰ ਸਿੱਖੀ ਨਾਲ ਜੋੜਨ ਤੇ ਕਾਰਜ ਕਰ ਰਹੇ ਬਾਬਾ ਜਸਵੀਰ ਸਿੰਘ ਹੁਣ ਪਾਰਕਲੀ ਗੁਰਦੁਆਰਾ ਵਿਚੋਂ ਸੇਵਾਮੁਕਤ ਹੋ ਗਏ ਹਨ | ਇੱਥੇ ਦੱਸ ਦੇਈਏ ਕਿ ਸਿਡਨੀ ਵਿਚ ਆਉਣ ਵਾਲੇ ਵਿਦਿਆਰਥੀ ਅਤੇ ਨਵਿਆਂ ਲੋਕਾਂ ...

ਪੂਰੀ ਖ਼ਬਰ »

ਸਮਾਪਤੀ ਸਮਾਰੋਹ 'ਚ ਏ.ਆਰ. ਰਹਿਮਾਨ, ਰਣਵੀਰ ਸਿੰਘ ਨੇ ਦਿੱਤੀ ਪੇਸ਼ਕਾਰੀ

ਅਹਿਮਦਾਬਾਦ, 29 ਮਈ (ਏਜੰਸੀ)- ਗੁਜਰਾਤ ਤੇ ਰਾਜਸਥਾਨ ਵਿਚਾਲੇ ਮੁਕਾਬਲੇ ਤੋਂ ਪਹਿਲਾਂ ਸਮਾਪਤੀ ਸਮਾਰੋਹ ਦੌਰਾਨ 50 ਮਿੰਟ ਦਾ ਰੰਗਾਰੰਗ ਸੰਸਕ੍ਰਿਤਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਖੇਡ ਮੰਤਰੀ ਅਨੁਰਾਗ ਠਾਕੁਰ ਤੇ ਅਦਾਕਾਰ ਅਕਸ਼ੇ ਕੁਮਾਰ ਸਮੇਤ ਕਈ ਖਾਸ ਮਹਿਮਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX