ਤਾਜਾ ਖ਼ਬਰਾਂ


ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਪੁੱਛਗਿੱਛ ਲਈ ਪਹੁੰਚੇ ਵਿਜੀਲੈਂਸ ਦਫ਼ਤਰ
. . .  3 minutes ago
ਅੰਮ੍ਰਿਤਸਰ, 29 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਲਈ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਐੱਸ.ਐੱਸ.ਪੀ. ਵਿਜੀਲੈਂਸ ਵਰਿੰਦਰ ਸਿੰਘ ਸੰਧੂ ਅਤੇ...
ਭਾਰਤ ਪਾਕਿਸਤਾਨ ਸਰਹੱਦ ’ਤੇ ਗੋਲੀ ਨਾਲ ਸੁੱਟੇ ਡਰੋਨ ਨਾਲ ਬੰਨੇ ਪੈਕੇਟ ’ਚੋਂ ਮਿਲੀ ਹੈਰੋਇਨ
. . .  1 minute ago
ਅਜਨਾਲਾ, ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਬੀਤੀ ਦੇਰ ਰਾਤ ਸਰਹੱਦੀ ਚੌਕੀ ਦਰੀਆ ਮਨਸੂਰ ਨੇੜੇ ਬੀ.ਐਸ.ਐਫ਼ ਦੀਆਂ ਮਹਿਲਾ ਕਾਂਸਟੇਬਲਾਂ ਵਲੋਂ ਗੋਲੀ...
ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  22 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  49 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  57 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  about 1 hour ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  39 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਅਗਨੀਪਥ ਸਕੀਮ ਦਾ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਵਿਰੋਧ

ਅੱਡਾ ਸਰਾਂ, 20 ਜੂਨ (ਮਸੀਤੀ)-ਅੱਡਾ ਸਰਾਂ ਵਿਖੇ ਜ਼ਿਲ੍ਹਾ ਪ੍ਰਧਾਨ ਦਮਨਦੀਪ ਸਿੰਘ ਬਿੱਲਾ ਦੀ ਅਗਵਾਈ ਹੇਠ ਯੂਥ ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਅਗਨੀਪਥ ਸਕੀਮ ਦਾ ਵਿਰੋਧ ਕੀਤਾ ਤੇ ਮੋਦੀ ਸਰਕਾਰ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ | ਇਸ ਮੌਕੇ ਪ੍ਰਧਾਨ ਬਿੱਲਾ ਨਰਵਾਲ ਨੇ ਕਿਹਾ ਕਿ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦੇਸ਼ 'ਚ ਬੇਰੁਜ਼ਗਾਰਾਂ ਦੀ ਫੌਜ ਖੜ੍ਹੀ ਕਰਨ ਵਾਲੀ ਭਾਜਪਾ ਸਰਕਾਰ ਨੇ ਫੌਜ 'ਚ ਭਰਤੀ ਲਈ ਤਿੰਨ ਸਾਲਾਂ ਤੋਂ ਸਖਤ ਮਿਹਨਤ ਕਰ ਰਹੇ ਨੌਜਵਾਨਾਂ ਨਾਲ ਕੋਝਾ ਮਜ਼ਾਕ ਕਰਕੇ ਇਹ ਸਕੀਮ ਥੋਪ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਨੇ ਇਸ ਸਕੀਮ ਦਾ ਐਲਾਨ ਕੀਤਾ ਹੈ, ਉਦੋਂ ਤੋਂ ਹੀ ਦੇਸ਼ ਦੇ ਨੌਜਵਾਨ ਸੜਕਾਂ 'ਤੇ ਆ ਕੇ ਇਸ ਦਾ ਵਿਰੋਧ ਕਰ ਰਹੇ ਹਨ ਪਰ ਸਰਕਾਰ ਹੰਕਾਰ 'ਚ ਗਲਤ ਫੈਸਲੇ ਨੂੰ ਸਹੀ ਠਹਿਰਾਉਣ 'ਚ ਲੱਗੀ ਹੋਈ ਹੈ | ਇਸ ਮੌਕੇ ਗੁਰਵੀਰ ਚੌਟਾਲਾ, ਸੁਖਵਿੰਦਰ ਜੀਤ ਸਿੰਘ ਬੀਰਾ, ਐਡਵੋਕੇਟ ਅਮਨਦੀਪ ਘੁੰਮਣ, ਹੈਪੀ ਬਸਤੀ ਪ੍ਰਧਾਨ, ਮਨੀ ਸਹਿਬਾਜਪੁਰ, ਪਰਵਿੰਦਰ ਸਹਿਬਾਜਪੁਰ, ਸੁੱਖਾ ਸਰਪੰਚ ਅੰਮਿ੍ਤ ਲਿੱਤਰ, ਸੂਬੇਦਾਰ ਗੁਰਮੇਲ ਸਿੰਘ, ਕਰਤਾਰ ਹੰਬੜਾ, ਪਰਮਜੀਤ ਦਰੀਆ, ਲਾਲੀ ਦੁੱਗਰੀ, ਜੋਤੀ ਜੰਡੀ, ਕਾਲਾ ਪ੍ਰਧਾਨ, ਡਾ. ਨਰਵਾਲ, ਜਸਪ੍ਰੀਤ ਨਰਵਾਲ, ਇੰਦਰਜੀਤ ਕੰਧਾਲੀ, ਲਾਲੀ, ਅਮਨ ਟਾਂਡਾ, ਪੰਡਤ ਮਾਨਪੁਰ, ਬਿੱਲਾ ਖਰਲ ਆਦਿ ਹਾਜਰ ਸਨ |

ਅਗਨੀਪਥ ਮੁੱਦੇ 'ਤੇ ਬੰਦ ਦਾ ਹੁਸ਼ਿਆਰਪੁਰ 'ਚ ਰਿਹਾ ਰਲਵਾਂ-ਮਿਲਵਾਂ ਅਸਰ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਅਗਨੀਪੱਥ ਦਾ ਮੁੱਦਾ ਪੂਰੇ ਦੇਸ਼ 'ਚ ਗਰਮਾਇਆ ਹੋਇਆ ਹੈ ਤੇ ਅੱਜ ਇਸ ਮੁੱਦੇ ਨੂੰ ਲੈ ਕੇ ਦਿੱਤੀ ਬੰਦ ਦੀ ਕਾਲ ਦੇ ਚਲਦਿਆਂ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਇੱਥੋਂ ਤੱਕ ਕਿ ਲੋਕਾਂ ਨੇ ਕੰਮਕਾਜ ­'ਤੇ ਜਾਣ ਤੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਤੇ ਯੂਨੀਵਰਸਿਟੀ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਪਲਾਟਾਂ ਦਾ ਨਿਰੀਖਣ

ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਟੀਮ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਗੜ੍ਹਸ਼ੰਕਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੇ ਪਲਾਟਾਂ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਡਾ. ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਸਮਾਨ ਚੋਰੀ ਕਰਕੇ ਘਰ 'ਚ ਲਗਾਈ ਅੱਗ, ਮਾਮਲਾ ਦਰਜ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਘਰ 'ਚੋਂ ਕੀਮਤੀ ਸਮਾਨ ਚੋਰੀ ਕਰਕੇ ਬਾਅਦ 'ਚ ਅੱਗ ਲਗਾਉਣ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਢੋਡੋ ਮਾਜਰਾ ਦੀ ਵਾਸੀ ਰਣਜੀਤ ਕੌਰ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ 4 ਜ਼ਖ਼ਮੀ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)-ਬੀਤੀ ਸ਼ਾਮ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਮੂਨਕਾਂ ਨੇੜੇ ਇੱਕ ਮੋਟਰਸਾਈਕਲ ਦੀ ਟੱਕਰ ਦੌਰਾਨ 4 ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਹ ਹਾਦਸਾ ਬੀਤੀ ਸ਼ਾਮ ਕਰੀਬ 8 ਵਜੇ ਉਸ ਸਮੇਂ ਵਾਪਰਿਆ ਜਦੋਂ ...

ਪੂਰੀ ਖ਼ਬਰ »

ਚੋਰ ਵਿਅਕਤੀ ਪਾਸੋਂ ਮੋਬਾਈਲ ਖੋਹ ਕੇ ਫ਼ਰਾਰ

ਭੰਗਾਲਾ, 20 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਕਸਬਾ ਭੰਗਾਲਾ ਬੱਸ ਸਟੈਂਡ ਵਿਖੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇੱਕ ਵਿਅਕਤੀ ਕੋਲੋਂ ਮੋਬਾਈਲ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਭੰਗਾਲਾ ਬੱਸ ਸਟੈਂਡ ਵਿਖੇ ਇੱਕ ਵਿਅਕਤੀ ਜੋ ਕਿ ਆਪਣਾ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਭੰਗਾਲਾ, 20 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਹਰਸਾ ਮਾਨਸਰ ਦੇ ਵਾਰਡ ਨੰ-14 ਵਿਖੇ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਦੇ ਵਿਚਕਾਰ ਪਾਣੀ ਖੜ੍ਹਾ ਹੋਣ ਕਾਰਨ ਮੁਹੱਲਾ ਨਿਵਾਸੀਆਂ ਨੂੰ ਬਹੁਤ ਪ੍ਰੇਸ਼ਾਨੀ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਵਾਲੇ 2 ਵਿਅਕਤੀ ਗਿ੍ਫ਼ਤਾਰ

ਮੁਕੇਰੀਆਂ, 20 ਜੂਨ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਗਿ੍ਫ਼ਤਾਰ ਕਰਨ 'ਚ ਵੱਡੀ ਸਫਲਤਾ ਹਾਸਲ ਹੋਈ ਹੈ | ਇਸ ਸਬੰਧੀ ਪੈੱ੍ਰਸ ਕਾਨਫ਼ਰੰਸ ਦੌਰਾਨ ਇੰਸਪੈਕਟਰ ਹਰਜਿੰਦਰ ਸਿੰਘ ਥਾਣਾ ਮੁਕੇਰੀਆਂ ਨੇ ...

ਪੂਰੀ ਖ਼ਬਰ »

ਕਾਰ ਤੇ ਟੈਂਪੂ ਦੀ ਟੱਕਰ 'ਚ 3 ਜ਼ਖ਼ਮੀ

ਮਾਹਿਲਪੁਰ, 20 ਜੂਨ (ਰਜਿੰਦਰ ਸਿੰਘ)-ਬਾਅਦ ਦੁਪਹਿਰ 3 ਕੁ ਵਜੇ ਪਿੰਡ ਪਥਰਾਲਾ ਨਜ਼ਦੀਕ ਫੋਰਡ ਕਾਰ ਦੀ ਟੈਂਪੂ ਨਾਲ ਟੱਕਰ ਹੋਣ ਕਾਰਨ ਟੈਂਪੂ 'ਚ ਸਵਾਰ ਇੱਕੋ ਪਰਿਵਾਰ ਦੇ 3 ਮੈਂਬਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜੇਰੇ ਇਲਾਜ ਨਰਿੰਦਰ ...

ਪੂਰੀ ਖ਼ਬਰ »

ਨਗਰ ਪਾਲਿਕਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)-ਅੱਜ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਟਾਂਡਾ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਸਫ਼ਾਈ ਸੇਵਕ ਯੂਨੀਅਨ ਦੀ ਪ੍ਰਧਾਨ ਮਾਇਆਵਤੀ ਤੇ ਤਰਸੇਮ ਲਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕੁਝ ਖੇਤੀਬਾੜੀ ਸਟੋਰਾਂ ਵਲੋਂ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ-ਚੌਹਾਨ

ਮੁਕੇਰੀਆਂ, 20 ਜੂਨ (ਰਾਮਗੜ੍ਹੀਆ)-ਪਿਛਲੇ ਕਾਫ਼ੀ ਦਿਨਾਂ ਤੋਂ ਦਸੂਹਾ ਦੇ ਖੇਤੀਬਾੜੀ ਸਟੋਰਾਂ ਵਲੋਂ ਧੱਕੇਸ਼ਾਹੀ ਨਾਲ ਯੂਰੀਆ ਖਾਦ ਦੇ ਨਾਲ ਲਿਕੁਅਡ ਨੈਨੋ ਯੂਰੀਆ ਤੇ ਹੋਰ ਕਈ ਤਰ੍ਹਾਂ ਦੇ ਉਤਪਾਦ ਬਿਨ੍ਹਾਂ ਬਿੱਲ ਦੇਣ ਦਾ ਮਾਮਲਾ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਵਿਡ-19 ਦੇ 1 ਨਵੇਂ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)- ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਕੋਵਿਡ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 317 ਨਵੇਂ ਸੈਂਪਲ ਲੈਣ ਨਾਲ ਤੇ 268 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦਾਣਾ ਮੰਡੀ 'ਚ ਐਮ.ਐਸ.ਪੀ. 'ਤੇ ਖਰੀਦੀ ਜਾਵੇਗੀ ਮੂੰਗੀ ਦੀ ਫ਼ਸਲ -ਡੀ.ਸੀ.

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਮੂੰਗੀ ਦੀ ਖ਼ਰੀਦ ਪਹਿਲੀ ਵਾਰ ਪੰਜਾਬ 'ਚ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) 'ਤੇ ਮਾਰਕਫੈੱਡ ਵਲੋਂ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਵਲੋਂ ਕੇਂਦਰ ਦੀ 'ਅਪਨੀਪਥ' ਯੋਜਨਾ ਦਾ ਵਿਰੋਧ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੀ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸੇਵਾ ਸਿੰਘ, ਮੀਤ ਪ੍ਰਧਾਨ ਮਨਮੋਹਨ ਡੋਗਰਾ, ...

ਪੂਰੀ ਖ਼ਬਰ »

ਲਵਦੀਪ ਸਿੰਘ ਧੂਤ ਨੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲਿਆ

ਗੜ੍ਹਦੀਵਾਲਾ, 20 ਜੂਨ (ਚੱਗਰ)-ਲਵਦੀਪ ਸਿੰਘ ਧੂਤ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ | ਉਨ੍ਹਾਂ ਆਪਣੇ ਦਫ਼ਤਰੀ ਸਟਾਫ ਨਾਲ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆ ਦੱਸਿਆ ਕਿ ਤਹਿਸੀਲ ਅੰਦਰ ਲੋਕਾਂ ਨੂੰ ਲੋੜੀਂਦੇ ਕੰਮ ਕਰਵਾਉਣ ਲਈ ...

ਪੂਰੀ ਖ਼ਬਰ »

ਸੈਣੀ ਬਾਰ ਐਜੂਕੇਸ਼ਨਲ ਕਮੇਟੀ ਬੁੱਲ੍ਹੋਵਾਲ ਦਾ ਇਜਲਾਸ 26 ਨੂੰ

ਬੁੱਲ੍ਹੋਵਾਲ, 20 ਜੂਨ (ਲੁਗਾਣਾ)-ਸੈਣੀ ਬਾਰ ਸਕੂਲ ਕਾਲਜ ਐਜੂਕੇਸ਼ਨਲ ਕਮੇਟੀ ਬੁੱਲ੍ਹੋਵਾਲ ਅਧੀਨ ਆਉਂਦੀਆਂ ਸੰਸਥਾਵਾਂ ਦਾ ਸਾਲਾਨਾ ਜਨਰਲ ਇਜਲਾਸ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ 26 ਜੂਨ ਦਿਨ ਐਤਵਾਰ ਨੂੰ 10 ਵਜੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਮਿੰਨੀ ਸਕੱਤਰੇਤ ਦੇ ਕੇਂਦਰ ਤੇ ਸੂਬਾ ਸਰਕਾਰਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਮਾਸਟਰ ...

ਪੂਰੀ ਖ਼ਬਰ »

ਜਸਵੀਰ ਰਾਜਾ ਦੀ ਅਗਵਾਈ ਹੇਠ ਸੰਗਰੂਰ ਲਈ ਕਾਫ਼ਲਾ ਰਵਾਨਾ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)- ਅੱਜ ਟਾਂਡਾ ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿਚ ਸੰਗਰੂਰ ਵਿਖੇ ਹੋ ਰਹੀ ਜ਼ਿਮਨੀ ਚੋਣ ਲਈ ਸੈਂਕੜੇ ਆਮ ਆਦਮੀ ਪਾਰਟੀ ਆਗੂਆਂ ਦਾ ਕਾਫ਼ਲਾ ਰਵਾਨਾ ਹੋਇਆ | ਇਸ ਮੌਕੇ ਜਗਜੀਵਨ ਜੱਗੀ, ਚੇਅਰਮੈਨ ...

ਪੂਰੀ ਖ਼ਬਰ »

ਟੈਕਸੀ ਚਾਲਕ ਬਖਸ਼ੀ ਰਾਮ ਦਾ ਪੋਸਟ ਮਾਰਟਮ ਤੋਂ ਬਾਅਦ ਸਸਕਾਰ ਕੀਤਾ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਨਲੋਈਆਂ ਦੇ ਇਕ ਟੈਕਸੀ ਚਾਲਕ ਬਖਸ਼ੀ ਰਾਮ (45) ਜਿਸ ਦੀ ਲਾਸ਼ ਬੀਤੇ ਦਿਨ ਕਪੂਰਥਲਾ ਦੇ ਪਿੰਡ ਅਹਿਮਦਪੁਰ ਵਿਖੇ ਇਕ ਨਾਲੇ ਦੇ ਨੇੜਿਉਂ ਬਰਾਮਦ ਹੋਈ ਸੀ, ਦਾ ਅੱਜ ਪੋਸਟ ਮਾਰਟਮ ਤੋਂ ਬਾਅਦ ਸੰਸਕਾਰ ਕਰ ਦਿੱਤਾ ਗਿਆ | ਹੁਸ਼ਿਆਰਪੁਰ ਤੇ ...

ਪੂਰੀ ਖ਼ਬਰ »

ਵਿਸ਼ਵ ਯੋਗ ਦਿਵਸ 2022 ਦੇ ਤਹਿਤ ਛੇ ਰੋਜ਼ਾ ਓਰੀਐਂਟੇਸ਼ਨ ਸਮਾਗਮ

ਮੁਕੇਰੀਆਂ, 20 ਜੂਨ (ਰਾਮਗੜ੍ਹੀਆ)- ਯੂ.ਜੀ.ਸੀ. ਦੀਆਂ ਹਦਾਇਤਾਂ ਅਨੁਸਾਰ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੇ ਐਨ.ਐੱਸ.ਐੱਸ., ਐਨ.ਸੀ.ਸੀ., ਰੈੱਡ ਰਿਬਨ ਕਲੱਬ ਤੇ ਯੂਥ ਕਲੱਬ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਯੋਗ ਦਿਵਸ 2022 'ਤੇ ਯੋਗ ਨਾਲ ਸਬੰਧਿਤ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਵਲੋਂ ਮਾਈਗੇ੍ਰਟਰੀ ਪਲਸ ਪੋਲੀਓ ਮੁਹਿੰਮ ਦਾ ਨਿਰੀਖਣ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਅੰਦਰ ਚੱਲ ਰਹੀ ਮਾਈਗੇ੍ਰਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 0-5 ਸਾਲ ਤੱਕ ਦੇ ਪ੍ਰਵਾਸੀ ਆਬਾਦੀ ਦੇ 7721 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੁੱਲ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਧਰਨਾ 27ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 20 ਜੂਨ (ਚੱਗਰ)- ਕੰਢੀ ਨਹਿਰ ਨੂੰ ਹੇਠਾਂ ਤੋਂ ਪੱਕੀ ਕਰਨ ਦੇ ਵਿਰੋਧ 'ਚ ਮਸਤੀਵਾਲ ਵਿਖੇ ਲਗਾਏ ਗਏ ਧਰਨੇ ਦੇ 27ਵੇਂ ਦਿਨ ਵੀ ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਦੁਆਬਾ ਕਿਸਾਨ ਕਮੇਟੀ ਦੇ ...

ਪੂਰੀ ਖ਼ਬਰ »

ਸੋਸ਼ਲਿਸਟ ਪਾਰਟੀ ਇੰਡੀਆ ਵਲੋਂ ਸੰਗਰੂਰ ਲੋਕ ਸਭਾ ਚੋਣ 'ਚ 'ਆਪ' ਦੇ ਉਮੀਦਵਾਰ ਨੂੰ ਹਮਾਇਤ ਦਾ ਐਲਾਨ

ਹੁਸ਼ਿਆਰਪੁਰ, 20 ਜੂਨ (ਹਰਪ੍ਰੀਤ ਕੌਰ)-ਸੋਸ਼ਲਿਸਟ ਪਾਰਟੀ ਇੰਡੀਆ ਨੇ ਸੰਗਰੂਰ ਦੀ ਲੋਕ ਸਭਾ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇਹ ਜਾਣਕਾਰੀ ਪਾਰਟੀ ਦੇ ਸਰਪ੍ਰਸਤ ਬਲਵੰਤ ਸਿੰਘ ਖੇੜਾ ਤੇ ਸੂਬਾ ਪ੍ਰਧਾਨ ਓਮ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਧਾਰਮਿਕ ਪ੍ਰੀਖਿਆ ਕਰਵਾਈ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ | ਇਸ ਮੌਕੇ ਪ੍ਰੀਖਿਆ 'ਚ 6 ਤੋਂ 18 ਸਾਲ ਦੇ ਬੱਚਿਆਂ ਨੇ ਹਿੱਸਾ ਲਿਆ | ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਲਈ ਕੂਲਰ ਭੇਟ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵਲੋਂ ਪ੍ਰਧਾਨ ਰੋਟੇਰੀਅਨ ਰਜਿੰਦਰ ਮੋਦਗਿੱਲ ਦੀ ਅਗਵਾਈ 'ਚ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਸਰਿਆਣਾ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ- ਰਾਹਗੀਰ ਪ੍ਰੇਸ਼ਾਨ

ਹਾਜੀਪੁਰ, 20 ਜੂਨ (ਜੋਗਿੰਦਰ ਸਿੰਘ)-ਹਾਜੀਪੁਰ ਤੋਂ ਪਿੰਡ ਸਰਿਆਣਾ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਰਾਹਗੀਰਾਂ ਨੂੰ ਗੁਜ਼ਰਨ ਸਮੇਂ ਭਾਰੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ | ਸਰਕਾਰੀ ਹਸਪਤਾਲ ਦੇ ਗੇਟ ਦੇ ਬਿਲਕੁਲ ਸਾਹਮਣੇ ਤੋਂ ਸੜਕ ਦੀ ਹਾਲਤ ...

ਪੂਰੀ ਖ਼ਬਰ »

ਬਿਰਧ ਆਸ਼ਰਮ ਦੇਹਰੀਵਾਲ ਵਿਖੇ ਧਾਰਮਿਕ ਸਮਾਗਮ

ਅੱਡਾ ਸਰਾਂ, 20 ਜੂਨ (ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਪਿੰਡ ਦੇਹਰੀਵਾਲ 'ਚ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਜ ਸੇਵੀ ਕਪਿਲ ਵਰਮਾ ਦੀ ਯਾਦ 'ਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਯੂਰੀਆ ਖਾਦ ਵੰਡੀ

ਭੰਗਾਲਾ, 20 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕਸਬਾ ਭੰਗਾਲਾ ਵਿਚ ਯੂਰੀਏ ਖਾਦ ਦੀ ਕਮੀ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਵਿਭਾਗ ਮੁਕੇਰੀਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਨੇ ਆਪਣੀ ਹਾਜ਼ਰੀ 'ਚ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਆਰ.ਕੇ ਆਰੀਆ ਕਾਲਜ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਦੇ ਖੇਡ ਮੈਦਾਨ ਵਿਖੇ ਨਵਾਂਸ਼ਹਿਰ ਦੇ ਨੌਜਵਾਨਾਂ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ 'ਚ ਵੱਖ-ਵੱਖ ਸੂਬਿਆਂ ਦੇ ਖਿਡਾਰੀਆਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਆਮ ਆਦਮੀ ...

ਪੂਰੀ ਖ਼ਬਰ »

ਵਪਾਰ ਮੰਡਲ ਬੰਗਾ ਵਲੋਂ 24 ਤੋਂ 26 ਤੱਕ ਛੁੱਟੀਆਂ ਦਾ ਐਲਾਨ

ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ)-ਬੰਗਾ ਵਪਾਰ ਮੰਡਲ ਵਲੋਂ 24, 25 ਤੇ 26 ਜੂਨ ਨੂੰ ਗਰਮੀਆਂ ਦੀਆਂ ਛੁੱਟੀਆਂ ਦੇ ਸੰਬੰਧ 'ਚ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਬੰਗਾ ਵਪਾਰ ਮੰਡਲ ਦੇ ਨਵ-ਨਿਯੁਕਤ ਮੀਡੀਆ ਇੰਚਾਰਜ ਮਨਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਜ਼ਰੂਰੀ-ਡਾ. ਬਲਵਿੰਦਰ ਕੁਮਾਰ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਅਗਵਾਈ ਹੇਠ ਜ਼ਿਲ੍ਹੇ 'ਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 0-5 ਸਾਲ ਤੱਕ ਦੇ 2486 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਸਬੰਧ 'ਚ ਜ਼ਿਲ੍ਹਾ ਟੀਕਾਕਰਨ ...

ਪੂਰੀ ਖ਼ਬਰ »

ਤਪ ਅਸਥਾਨ ਬਾਬਾ ਬਰੂੰੜੀ ਵਾਲੇ ਚੰਦਿਆਣੀ ਵਿਖੇ ਸਾਲਾਨਾ ਸਮਾਗਮ

ਪੋਜੇਵਾਲ ਸਰਾਂ, 20 ਜੂਨ (ਰਮਨ ਭਾਟੀਆ)-ਪਿੰਡ ਚੰਦਿਆਣੀ ਖ਼ੁਰਦ ਵਿਖੇ ਸਥਿਤ ਬਣਖੰਡੀ ਧਾਮ ਬਾਬਾ ਬਰੂੰੜੀ ਵਾਲੇ ਦੇ ਸਥਾਨ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਹਵਨ ਯੱਗ ਕਰਵਾਇਆ ਗਿਆ ਤੇ ਨਗਰ ਦੀ ਸੁੱਖ ...

ਪੂਰੀ ਖ਼ਬਰ »

ਸ਼ਹੀਦ ਬਾਬਾ ਧਰਮ ਸਿੰਘ ਦੀ ਬਰਸੀ 'ਤੇ ਸਮਾਗਮ

ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ)- ਥਾਣਾ ਬੰਗਾ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਸ਼ਹੀਦ ਬਾਬਾ ਧਰਮ ਸਿਘ ਦੀ ਬਰਸੀ 'ਤੇ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਕੋਹਾੜ ਨੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਨਹਿਰ 'ਚ ਪਾਣੀ ਨਾ ਆਉਣ ਕਰਕੇ ਕਿਸਾਨ ਪ੍ਰੇਸ਼ਾਨ

ਸੰਧਵਾਂ, 20 ਜੂਨ (ਪ੍ਰੇਮੀ ਸੰਧਵਾਂ)-ਝੋਨੇ ਦੀ ਲੁਆਈ ਦਾ ਕੰਮ ਜਦੋਂ ਤੇਜ ਗਤੀ ਨਾਲ ਚੱਲ ਰਿਹਾ ਹੈ ਤਾਂ ਸੂੰਢ-ਮਕਸੂਦਪੁਰ, ਸੰਧਵਾਂ, ਭਰੋਲੀ, ਮਾਣਕਾਂ ਤੇ ਘੁੰਮਣਾਂ ਆਦਿ ਪਿੰਡਾਂ ਕੋਲੋਂ ਗੁਜਰਦੀ ਨਹਿਰ 'ਚ ਪਿਛਲੇ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਾਰਨ ਕਿਸਾਨਾਂ 'ਚ ...

ਪੂਰੀ ਖ਼ਬਰ »

ਬਾਬਾ ਅਸ਼ੋਕ ਸ਼ਾਹ ਕਾਦਰੀ ਨੂੰ ਰੋਜ਼ਾ ਬਾਗ ਸ਼ਰੀਫ ਬਹਿਰਾਮ ਦਾ ਗੱਦੀ ਨਸ਼ੀਨ ਬਣਾਇਆ

ਬਹਿਰਾਮ, 20 ਜੂਨ (ਨਛੱਤਰ ਸਿੰਘ ਬਹਿਰਾਮ)-ਦਾਤਾ ਅਬਦੁੱਲ ਰਹਿਮਾਨ ਸੱਯਦ ਰੋਜਾ ਬਾਗ ਸ਼ਰੀਫ ਬਹਿਰਾਮ ਦੇ ਗੱਦੀ ਨਸ਼ੀਨ ਸੰਤ ਮਹਾਂਪੁਰਸ਼ਾਂ, ਗ੍ਰਾਮ ਪੰਚਾਇਤ ਬਹਿਰਾਮ ਤੇ ਸੰਗਤਾਂ ਦੀ ਹਾਜਰੀ 'ਚ ਬਾਬਾ ਅਸ਼ੋਕ ਸ਼ਾਹ ਕਾਦਰੀ ਗੱਦੀ ਨਸ਼ੀਨ ਦਾਤਾ ਅਬਦੁੱਲੇ ਸ਼ਾਹ, ਦਾਤਾ ...

ਪੂਰੀ ਖ਼ਬਰ »

ਰੋਜ਼ਾ ਲੱਖ ਦਾਤਾ ਪੀਰ ਜਗ੍ਹਾ ਮੁਕਾਮ ਮਾਹਿਲ ਗਹਿਲਾ ਵਿਖੇ ਜੋੜ ਮੇਲਾ ਕਰਵਾਇਆ

ਬੰਗਾ, 20 ਜੂਨ (ਕਰਮ ਲਧਾਣਾ)-ਲੱਖ ਦਾਤਾ ਪੀਰ ਜਗ੍ਹਾ ਮੁਕਾਮ ਮਾਹਿਲ ਗਹਿਲਾ ਵਿਖੇ ਸਾਈਾ ਪੱਪੂ ਸ਼ਾਹ ਕਾਦਰੀ ਦੀ ਅਗਵਾਈ 'ਚ ਛਿਮਾਹੀ ਜੋੜ ਮੇਲਾ ਕਰਵਾਇਆ ਗਿਆ | ਪਹਿਲੇ ਦਿਨ ਚਾਦਰ ਦੀ ਰਸਮ ਅਦਾ ਕੀਤੀ ਗਈ | ਉਪਰੰਤ ਝੰਡਾ ਚੜ੍ਹਾਉਣ ਦੀ ਰਸਮ ਦੇ ਨਾਲ-ਨਾਲ ਗੁਲਸ਼ਨ ਕਵਾਲ, ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਬੇੜਾ ਤਾਰਨ ਦੀ ਰਸਮ ਅਦਾ ਕੀਤੀ

ਰਾਹੋਂ, 20 ਜੁਲਾਈ (ਬਲਵੀਰ ਸਿੰਘ ਰੂਬੀ)-ਨਜ਼ਦੀਕੀ ਪਿੰਡ ਕੋਟ ਰਾਂਝਾ ਵਿਖੇ ਬਜ਼ੁਰਗ ਆਗੂ ਗੁਰਬਖਸ਼ ਰਾਮ ਦੇ ਪਰਿਵਾਰ ਵਲੋਂ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ ਸੰਗਤਾਂ ਦੇ ਸਹਿਯੋਗ ਨਾਲ ਬਿਸਤ ਦੁਆਬ ਨਹਿਰ ਵਿਚ ਖ਼ਵਾਜਾ ਪੀਰ ਦੀ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦਾ ਵਫਦ ਪਾਵਰ ਮੈਨੇਜਮੈਂਟ ਨੂੰ ਮਿਲਿਆ

ਬੰਗਾ, 20 ਜੂਨ (ਕਰਮ ਲਧਾਣਾ)-ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦਾ ਵਫਦ ਪਾਵਰ ਮੈਨੇਜਮੈਂਟ ਪਾਸੋਂ ਮਿਤੀ 7 ਜੂਨ ਨੂੰ ਹੋਈ ਮੀਟਿੰਗ ਦੇ ਫੈਸਲਿਆਂ ਨੂੰ ਲਾਗੂ ਕਰਵਾਉਣ ਲਈ ਇੰਜ: ਗੋਪਾਲ ਸ਼ਰਮਾ ਡਾਇਰੈਕਟਰ ਵਣਜ ਨੂੰ ਮਿਲਿਆ | ਜਿਸ ਵਿਚ ਬੀ. ਐਸ. ਗੁਰਮ ਡਿਪਟੀ ਸਕੱਤਰ ...

ਪੂਰੀ ਖ਼ਬਰ »

ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਮੋਦੀ ਸਰਕਾਰ ਦੀ ਅਣਐਲਾਨੀ ਐਮਰਜੈਂਸੀ ਵਿਰੁੱਧ ਕਾਨਫ਼ਰੰਸ 26 ਨੂੰ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਫਾਸ਼ੀ ਹਮਲਿਆਂ ਵਿਰੋਧੀ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ 26 ਜੂਨ ਨੂੰ ਬੱਸ ਅੱਡਾ ਨਵਾਂਸ਼ਹਿਰ ਵਿਖੇ ਮੋਦੀ ਸਰਕਾਰ ਦੀ ਅਣ ਐਲਾਨੀ ਐਮਰਜੈਂਸੀ ਵਿਰੁੱਧ ਜ਼ਿਲ੍ਹਾ ਪੱਧਰੀ ਕਾਨਫ਼ਰੰਸ ਕੀਤੀ ਜਾਵੇਗੀ | ਫ਼ਰੰਟ ...

ਪੂਰੀ ਖ਼ਬਰ »

'ਆਪ' ਸਰਕਾਰ ਨੇ 3 ਮਹੀਨਿਆਂ 'ਚ ਹੀ ਖ਼ਰਚੇ ਕਰੋੜਾਂ ਰੁਪਏ - ਡਾ. ਅਰਸ਼ਦੀਪ ਸਿੰਘ

ਭੰਗਾਲਾ, 20 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਆਮ ਆਦਮੀ ਪਾਰਟੀ ਦੀ ਸਰਕਾਰ ਜੋ ਆਮ ਹੋਣ ਦਾ ਦਾਅਵਾ ਕਰਦੀ ਹੈ, ਅਸਲ ਵਿਚ ਉਹ ਕਰੋੜਾਂ ਰੁਪਏ ਸਿਰਫ਼ ਤੇ ਸਿਰਫ਼ ਆਪਣੇ ਇਸ਼ਤਿਹਾਰਾਂ 'ਤੇ ਖ਼ਰਚ ਕਰ ਰਹੀ ਹੈ ਤੇ ਖ਼ਜ਼ਾਨਾ ਖ਼ਾਲੀ ਕਰਨ ਦੇ ਵਿਚ ਜੁਟੀ ਹੋਈ ਹੈ | ਉਪਰੋਕਤ ਵਿਚਾਰ ...

ਪੂਰੀ ਖ਼ਬਰ »

ਹੈਵੀ ਵੇਟ ਕੁਸ਼ਤੀਆਂ ਦੰਗਲ ਮੇਲਾ 26 ਨੂੰ

ਮਾਹਿਲਪੁਰ, 20 ਜੂਨ (ਰਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਐਨ.ਆਰ.ਆਈ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਸ਼ਹੀਦਾਂ ਨੂੰ ਸਮਰਪਿਤ ਹੈਵੀ ਵੇਟ ਕੁਸ਼ਤੀਆਂ ਦੰਗਲ ਮੇਲਾ 26 ਜੂਨ ਨੂੰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਦੀ ਗਰਾਉਂਡ 'ਚ ਹੋਵੇਗਾ | ...

ਪੂਰੀ ਖ਼ਬਰ »

ਨਿਰਮਲ ਸਿੰਘ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਨਿਰਮਲ ਸਿੰਘ ਨੇ ਹੁਸ਼ਿਆਰਪੁਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਅਹੁਦਾ ਸੰਭਾਲਿਆ¢ ਜ਼ਿਕਰਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਟਾਂਡਾ ਵਿਖੇ ਤਾਇਨਾਤ ਸਨ | ਉਨ੍ਹਾਂ ਕਿਹਾ ਕਿ ਮਹਿਕਮੇ ਦਾ ਹਰ ਕੰਮ ਸਮੇਂ ਸਿਰ ਕਰਨਾ, ...

ਪੂਰੀ ਖ਼ਬਰ »

ਪ੍ਰਵੀਨ ਕੁਮਾਰ ਛਿੱਬੜ ਨੇ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਵੀਨ ਕੁਮਾਰ ਛਿੱਬੜ ਨੇ ਹੁਸ਼ਿਆਰਪੁਰ ਵਿਖੇ ਬਤੌਰ ਤਹਿਸੀਲਦਾਰ ਚਾਰਜ ਸੰਭਾਲ ਲਿਆ | ਜ਼ਿਕਰਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਸੇਵਾਵਾਂ ਨਿਭਾਅ ਰਹੇ ਸਨ | ਅਹੁਦਾ ਸੰਭਾਲਣ 'ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ 1.22 ਲੱਖ ਦੇ ਚੈੱਕ ਤਕਸੀਮ

ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਨੂੰ ਅਮਰੀਕਾ ਨਿਵਾਸੀ ਸਮਾਜ ਸੇਵੀ ਦਰਸ਼ਨ ਸਿੰਘ ਪਿੰਕਾ ਇਬਰਾਹੀਮਪੁਰ ਵਲੋਂ ਆਪਣੇ ਪੁੱਤਰ ਸਵ. ਜਸਪ੍ਰੀਤ ਸਿੰਘ ਦਰੜ ਦੀ ਯਾਦ 'ਚ ਭੇਟ ਕੀਤੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਨੂੰ ਐਨ.ਆਰ.ਆਈ. ਵਲੋਂ ਇਨਵਰਟਰ ਭੇਟ

ਕੋਟਫ਼ਤੂਹੀ, 20 ਜੂਨ (ਅਟਵਾਲ)-ਸਰਕਾਰੀ ਐਲੀਮੈਂਟਰੀ ਸਕੂਲ ਲਕਸੀਹਾ ਨੂੰ ਐਨ.ਆਰ.ਆਈ. ਬਲਦੀਪ ਸਿੰਘ ਗਿੱਲ ਤੇ ਭੈਣ ਸੁਪਿੰਦਰਜੀਤ ਕÏਰ ਸਪੁੱਤਰੀ ਚਰਨਜੀਤ ਸਿੰਘ ਗਿੱਲ ਵਲੋਂ ਸਕੂਲ ਨੂੰ ਇਨਵਰਟਰ ਦਾਨ ਕੀਤਾ ਗਿਆ¢ ਇਸ ਮÏਕੇ ਸੁਪਿੰਦਰਜੀਤ ਕÏਰ ਨੇ ਦੱਸਿਆ ਕਿ ਗਰਮੀ ਦੇ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ ਮਜ਼ਦੂਰ ਆਗੂ 'ਤੇ ਦਰਜ ਕੀਤੇ ਕੇਸ ਤੇ ਅਗਨੀਪਥ ਯੋਜਨਾ ਖ਼ਿਲਾਫ਼ ਮੰਗ ਪੱਤਰ

ਗੜ੍ਹਸ਼ੰਕਰ, 20 ਜੂਨ (ਧਾਲੀਵਾਲ)-ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਕੌਮੀ ਜਨਰਲ ਸਕੱਤਰ ਅਸੀਸ ਮਿੱਤਲ 'ਤੇ ਯੂ.ਪੀ. ਸਰਕਾਰ ਵਲੋਂ ਕਥਿਤ ਝੂਠਾ ਕੇਸ ਦਰਜ ਕਰਨ ਤੇ ਅਗਨੀਪਥ ਯੋਜਨਾ ਦੇ ਖ਼ਿਲਾਫ਼ ਇੱਥੇ ਐੱਸ.ਡੀ.ਐੱਮ. ਦਫ਼ਤਰ ਵਿਖੇ ਕਿਰਤੀ ਕਿਸਾਨ ਯੂਨੀਅਨ ਤੇ ...

ਪੂਰੀ ਖ਼ਬਰ »

ਰੋਟਰੀ ਆਈ ਬੈਂਕ ਨੇ 11 ਬੱਚਿਆਂ ਦੇ ਆਪ੍ਰੇਸ਼ਨ ਕਰਵਾ ਕੇ ਦਿਖਾਈ ਦੁਨੀਆ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਜਿਨ੍ਹਾਂ ਪਰਿਵਾਰਾਂ ਦੇ ਬੱਚੇ ਨੇਤਰਹੀਣ ਹਨ, ਉਨ੍ਹਾਂ ਪਰਿਵਾਰਾਂ 'ਤੇ ਕੀ ਬੀਤਦੀ ਹੋਵੇਗੀ | ਇਸ ਗੱਲ ਦਾ ਅੰਦਾਜਾ ਨਹੀ ਲਗਾਇਆ ਜਾ ਸਕਦਾ | ਰੋਟਰੀ ਆਈ ਬੈਂਕ ਹੁਸ਼ਿਆਰਪੁਰ ਵਲੋਂ ਇਹ ਯਤਨ ਕੀਤਾ ਜਾਂਦਾ ਹੈ ਕਿ ਉਕਤ ਬੱਚਿਆਂ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਦਾਖ਼ਲਿਆਂ ਲਈ ਰਜਿਸਟਰੇਸ਼ਨ ਸ਼ੁਰੂ- ਪਰਮਿੰਦਰ ਸਿੰਘ

ਅੱਡਾ ਸਰਾਂ, 20 ਜੂਨ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੁਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਨਰਸਿੰਗ ਕਾਲਜ ਵਿਖੇ ਦਾਖ਼ਲੇ ਸਬੰਧੀ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ | ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਡੀ.ਏ.ਵੀ. ਬੀ.ਐੱਡ ਕਾਲਜ 'ਚ ਵਿਸ਼ਵ ਯੋਗ ਦਿਵਸ ਮਨਾਇਆ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ਸਕੱਤਰ ਡੀ.ਐਲ. ਆਨੰਦ ਰਿਟਾ: ਪਿ੍ੰਸੀਪਲ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਕਾਲਜ ਦੇ ਰੈੱਡ ਰਿਬਨ ...

ਪੂਰੀ ਖ਼ਬਰ »

ਸਬ ਤਹਿਸੀਲ ਟਾਂਡਾ ਦਾ ਕਾਰਜਭਾਰ ਨਾਇਬ ਤਹਿਸੀਲਦਾਰ ਗੁਰਸੇਵਕ ਚੰਦ ਨੇ ਸੰਭਾਲਿਆ

ਟਾਂਡਾ ਉੜਮੁੜ, 20 ਜੂਨ (ਭਗਵਾਨ ਸਿੰਘ ਸੈਣੀ)-ਸਬ ਤਹਿਸੀਲ ਟਾਂਡਾ 'ਚ ਨਾਇਬ ਤਹਿਸੀਲਦਾਰ ਗੁਰਸੇਵਕ ਚੰਦ ਨੇ ਤਬਦੀਲ ਹੋ ਕੇ ਹੁਸ਼ਿਆਰਪੁਰ ਗਏ ਨਿਰਮਲ ਸਿੰਘ ਦਾ ਸਥਾਨ ਲਿਆ ਹੈ ਤੇ ਟਾਂਡਾ ਸਬ-ਤਹਿਸੀਲ ਵਿਚ ਆਪਣਾ ਕਾਰਜਭਾਰ ਸੰਭਾਲ ਲਿਆ ਹੈ ਤੇ ਪਹਿਲੇ ਉਹ ਤਲਵਾੜਾ ਵਿਖੇ ...

ਪੂਰੀ ਖ਼ਬਰ »

ਕੇਂਦਰ ਦੀ ਅਗਨੀਪਥ ਸਕੀਮ ਨੌਜਵਾਨਾਂ ਨਾਲ ਕੋਝਾ ਮਜ਼ਾਕ- ਮੇਜਰ ਜਤਿੰਦਰ ਸਿੰਘ

ਹੁਸ਼ਿਆਰਪੁਰ, 20 ਜੂਨ (ਨਰਿੰਦਰ ਸਿੰਘ ਬੱਡਲਾ)-ਰਿਟਾ. ਸੂਬੇਦਾਰ ਮੇਜਰ ਜਤਿੰਦਰ ਸਿੰਘ ਬੱਡਲਾ ਸੂਬਾ ਕੋਆਰਡੀਨੇਟਰ ਇੰਡੀਅਨ ਵੈਟਰਨਜ਼ ਆਗੇਨਾਈਜ਼ੇਸ਼ਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਅਗਨੀਪੱਥ ਯੋਜਨਾ ਨੌਜਵਾਨਾਂ ਲਾਲ ਕੋਝਾ ਮਜ਼ਾਕ ਹੈ | ...

ਪੂਰੀ ਖ਼ਬਰ »

ਕਾਬੁਲ ਗੁਰਦੁਆਰਾ ਸਾਹਿਬ 'ਤੇ ਹਮਲਾ ਮੰਦਭਾਗਾ-ਜਥੇਦਾਰ ਗੇਰਾ

ਹਾਜੀਪੁਰ, 20 ਜੂਨ (ਜੋਗਿੰਦਰ ਸਿੰਘ)-ਗੁਰੂ ਨਾਨਕ ਸੇਵਾ ਸੁਸਾਇਟੀ ਗੇਰਾ ਦੇ ਮੁੱਖ ਸੇਵਾਦਾਰ ਜਥੇਦਾਰ ਕਿਰਪਾਲ ਸਿੰਘ ਗੇਰਾ ਨੇ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ ਤੇ ਇਸ ਨੂੰ ਅੱਤਵਾਦੀਆਂ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਰ ਡੰਡੋਹ 'ਚ ਭੰਡਾਰਾ ਕਰਵਾਇਆ

ਹਰਿਆਣਾ, 20 ਜੂਨ (ਖੱਖ)-ਬਾਬਾ ਬਾਲਕ ਨਾਥ ਮੰਦਰ ਪਿੰਡ ਡੰਡੋਹ ਵਿਖੇ ਸਾਲਾਨਾ ਭੰਡਾਰਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਭਜਨ ਜੀਵਨ ਲਾਲ ਤੇ ਸਤਨਾਮ ਸਿੰਘ ਡੰਡੋਹ ਜਗਰਾਤਾ ਪਾਰਟੀਆਂ ਵਲੋਂ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ...

ਪੂਰੀ ਖ਼ਬਰ »

ਐੱਮ.ਐੱਸ.ਸੀ.(ਫਿਜ਼ਿਕਸ) ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਮਾਹਿਲਪੁਰ, 20 ਜੂਨ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਐੱਮ.ਐੱਸ.ਸੀ. (ਫਿਜ਼ਿਕਸ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ | ਕਾਲਜ ਦੇ ...

ਪੂਰੀ ਖ਼ਬਰ »

ਕੁੱਲੀਆਂ ਲੁਬਾਣਾ 'ਚ ਆਮ ਇਜਲਾਸ

ਹਾਜੀਪੁਰ, 20 ਜੂਨ (ਜੋਗਿੰਦਰ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਕੁੱਲੀਆਂ ਲੁਬਾਣਾ ਵਿਖੇ ਹਾੜੀ ਦੇ ਸੀਜ਼ਨ ਦਾ ਆਮ ਇਜਲਾਸ ਸਰਪੰਚ ਸੁਰਿੰਦਰ ਕੌਰ ਦੀ ਅਗਵਾਈ 'ਚ ਹੋਇਆ ਜਿਸ 'ਚ ਪੰਚਾਇਤ ਸਕੱਤਰ ਰਜਿੰਦਰ ਕੁਮਾਰ ਤੇ ਸਰਪੰਚ ਸੁਰਿੰਦਰ ਕੌਰ ਨੇ ਪਿੰਡ 'ਚ ਕਰਵਾਏ ਗਏ ਵਿਕਾਸ ...

ਪੂਰੀ ਖ਼ਬਰ »

ਕਾਬੁਲ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਨੇ ਸਿੱਖ ਕੌਮ ਦੇ ਹਿਰਦੇ ਵਲੂੰਧਰੇ-ਬਾਬਾ ਬੇਦੀ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)- ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਬੀਤੇ ਦਿਨੀਂ ਕਰਤਾ-ਏ-ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਹਮਲੇ ਨਾਲ ਸਿੱਖ ਕੌਮ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚੀ ਹੈ | ਇਹ ਗੱਲ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ 24 ਨੂੰ

ਪੱਸੀ ਕੰਢੀ, 20 ਜੂਨ (ਰਜਪਾਲਮਾ)-ਪਿੰਡ ਕਾਲਰਾ ਵਿਖੇ ਹਜ਼ਰਤ ਬਾਬਾ ਚਮਨ ਸ਼ਾਹ ਚਿਸ਼ਤੀ ਸਾਬਰੀ ਦੇ ਦਰਬਾਰ 'ਤੇ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਬੜੀ ਧੂਮ-ਧਾਮ ਨਾਲ 24 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਆਨਲਾਈਨ 'ਵਿਸ਼ਵ ਯੋਗਾ ਦਿਵਸ' ਮਨਾਇਆ

ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਦੀ ਪਿ੍ੰਸੀਪਲ ਯੋਗੇਸ਼ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਪ੍ਰੀਤ ਕੋਹਲੀ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਵਿਜੇ ਕੁਮਾਰ ਤੇ ਰਣਜੀਤ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

ਨਡਾਲਾ, 20 ਜੂਨ (ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਮਾਤਾ ਮਸੰਦਾ ਪਾਤਸ਼ਾਹੀ ਛੇਵੀਂ ਨਡਾਲਾ ਵਿਖੇ ਗੁਰਮਤਿ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਮਜਾਰਾ ਰਾਜਾ ਸਾਹਿਬ 'ਚ ਖੂਨਦਾਨ ਕੈਂਪ

ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਮਜਾਰਾ ਰਾਜਾ ਸਾਹਿਬ ਦੇ ਧਾਰਮਿਕ ਅਸਥਾਨ ਵਿਖੇ ਸ਼ਿਵ ਸ਼ੰਕਰ ਬਲੱਡ ਸੇਵਾ ਸੁਸਾਇਟੀ ਵਲੋਂ 39ਵਾਂ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਇੰਦਰਜੀਤ ਸਿੰਘ ਸਿਆਣ ਪ੍ਰਧਾਨ ਨੇ ਕੀਤਾ | ਉਨ੍ਹਾਂ ਆਖਿਆ ਕਿ ਖੂਨਦਾਨ ਇਕ ...

ਪੂਰੀ ਖ਼ਬਰ »

ਪੀਰ ਬਾਬਾ ਨੱਥੂ ਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਇਆ

ਬੰਗਾ, 20 ਜੂਨ (ਕਰਮ ਲਧਾਣਾ)-ਪੀਰ ਬਾਬਾ ਨੱਥੂ ਸ਼ਾਹ ਦੀ ਦਰਗਾਹ ਪਿੰਡ ਹੀਉਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਮੇਲੇ ਦੇ ਪਹਿਲੇ ਦਿਨ ਚਿਰਾਗਾਂ ਉਪਰੰਤ ਕਵਾਲ ਮਹਿਫ਼ਲ ਸਜਾਈ ਗਈ | ਦੂਸਰੇ ਦਿਨ ਝੰਡੇ ਦੀ ਰਸਮ ਉਪਰੰਤ ਨੇਹਾ ...

ਪੂਰੀ ਖ਼ਬਰ »

ਮੀਂਹ ਨਾਲ ਗਰਮੀ ਤੋਂ ਮਿਲੀ ਰਾਹਤ

ਰੱਤੇਵਾਲ, 20 ਜੂਨ (ਆਰ.ਕੇ. ਸੂਰਾਪੁਰੀ)-ਅੱਜ ਇਸ ਇਲਾਕੇ 'ਚ ਸ਼ਾਮ ਤਿੰਨ ਵਜੇ ਤੋਂ ਬਾਅਦ ਪਈ ਭਾਰੀ ਬਾਰਿਸ਼ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ | ਤੇਜ਼ ਮੀਂਹ ਨਾਲ ਜਿੱਥੇ ਕੁੱਝ ਸਮੇਂ 'ਚ ਹੀ ਹਰ ਪਾਸੇ ਜਲ ਥਲ ਹੋ ਗਿਆ, ਉੱਥੇ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਹੋਈ ਬਾਰਿਸ਼ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX