ਤਾਜਾ ਖ਼ਬਰਾਂ


ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  6 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  33 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  41 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  48 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  58 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  23 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਗੁਰਦਾਸਪੁਰ / ਬਟਾਲਾ / ਪਠਾਨਕੋਟ

ਅਗਨੀਪਥ ਦੇ ਮੱਦੇਨਜ਼ਰ ਬਟਾਲਾ 'ਚ ਵੀ ਕਰੜੇ ਸੁਰੱਖਿਆ ਪ੍ਰਬੰਧ

ਬਟਾਲਾ, 20 ਜੂਨ (ਹਰਦੇਵ ਸਿੰਘ ਸੰਧੂ)-ਕੇਂਦਰ ਸਰਕਾਰ ਨੇ ਆਰੰਭ ਕੀਤੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿਚ ਕਰੜਾ ਵਿਰੋਧ ਤੇ ਭੰਨਤੋੜ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਇਸ ਯੋਜਨਾ ਦੇ ਵਿਰੋਧ ਦੀ ਪੰਜਾਬ 'ਚ ਪਹੁੰਚਣ ਦੇ ਮੱਦੇਨਜ਼ਰ ਪੰਜਾਬ ਅੰਦਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਨੂੰ ਮੁੱਖ ਰੱਖਦਿਆਂ ਸ਼ਹਿਰਾਂ ਅੰਦਰ ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਹਨ | ਅੱਜ ਬਟਾਲਾ ਵਿਚ ਵੀ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ ਤੇ ਰੇਲਵੇ ਸਟੇਸ਼ਨ ਤੇ ਵੀ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ | ਥਾਣਾ ਸਿਟੀ ਬਟਾਲਾ ਦੇ ਐਸ.ਐਚ.ਓ. ਟੀ.ਪੀ. ਸਿੰਘ ਗੁਰਾਇਆ ਦੀ ਅਗਵਾਈ ਵਿਚ ਜੀ.ਆਰ.ਪੀ.ਕੇ. ਇੰਚਾਰਜ ਗੁਰਨਾਮ ਸਿੰਘ ਤੇ ਆਰ.ਪੀ.ਐਫ. ਇੰਚਾਰਜ ਬਲਰਾਜ ਸਿੰਘ ਵਲੋਂ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਤੇ ਸਟੇਸ਼ਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਆਉਣ-ਜਾਣ ਵਾਲੀਆਂ ਗੱਡੀਆਂ 'ਤੇ ਨਜ਼ਰ ਰੱਖੀ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਗਨੀਪਥ ਯੋਜਨਾ ਦਾ ਬਟਾਲਾ 'ਚ ਕੋਈ ਵੀ ਅਸਰ ਦਿਖਾਈ ਨਹੀਂ ਦਿੱਤਾ, ਪਰ ਫਿਰ ਵੀ ਪੁਲਿਸ ਤੇ ਰੇਲਵੇ ਪੁਲਿਸ ਵਲੋਂ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ ਦੀ ਸੁਰੱਖਿਆ ਲਈ ਕਰੜੀ ਨਿਗਰਾਨੀ ਰੱਖੀ ਗਈ ਹੈ | ਇਸ ਮੌਕੇ ਸਬ ਇੰਸਪੈਕਟਰ ਨਿਰਮਲ ਸਿੰਘ, ਸਹਾਇਕ ਥਾਣੇਦਾਰ ਮਨਜੀਤ ਸਿੰਘ, ਕੁਲਵਿੰਦਰ ਸਿੰਘ, ਗੁਰਜਿੰਦਰ ਸਿੰਘ, ਪਰਮਪਾਲ, ਪਰਵਿੰਦਰ ਕੌਰ, ਸ਼ਿੰਗਾਰਾ ਸਿੰਘ, ਹਰਦੀਪ ਸਿੰਘ, ਕਮਲ ਆਦਿ ਪੁਲਿਸ ਕਰਮੀ ਹਾਜ਼ਰ ਸਨ |

ਅਗਨੀਪਥ ਯੋਜਨਾ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ, ਸਾਬਕਾ ਸੈਨਿਕ ਸੰਘਰਸ਼ ਕਮੇਟੀ, ਹੋਰ ਜਨਤਕ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਗੁਰਦਾਸਪੁਰ, 20 ਜੂਨ (ਗੁਰਪ੍ਰਤਾਪ ਸਿੰਘ)-ਅੱਜ ਸੰਯੁਕਤ ਕਿਸਾਨ ਮੋਰਚਾ, ਸਾਬਕਾ ਸੈਨਿਕ ਸੰਘਰਸ਼ ਕਮੇਟੀ, ਹੋਰ ਜਨਤਕ ਜਥੇਬੰਦੀਆਂ ਅਤੇ ਨੌਜਵਾਨਾਂ ਵਲੋਂ ਸਥਾਨਕ ਸ਼ਹਿਰ ਦੇ ਰਾਮ ਸਿੰਘ ਦੱਤ ਯਾਦਗਾਰੀ ਭਵਨ ਵਿਖੇ ਇਕੱਠੇ ਹੋਣ ਉਪਰੰਤ ਅਗਨੀਪਥ ਯੋਜਨਾ ਦੇ ਖਿਲਾਫ਼ ...

ਪੂਰੀ ਖ਼ਬਰ »

ਜਗਰੂਪ ਸਿੰਘ ਸੇਖਵਾਂ ਵਲੋਂ ਸੰਗਰੂਰ ਵਿਖੇ 'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਬਟਾਲਾ, 20 ਜੂਨ (ਅਜੀਤ ਬਿਊਰੋ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ ਵਲੋਂ ਸਾਥੀਆਂ ਸਮੇਤ ਲੋਕ ਸਭਾ ਹਲਕਾ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਮਲਕਪੁਰ ਨੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਬਟਾਲਾ, 20 ਜੂਨ (ਅਜੀਤ ਬਿਊਰੋ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਦੀ ਨਜ਼ਦੀਕੀ ਗੁਰਦੁਆਰਾ ਤਪ-ਅਸਥਾਨ ਮਲਕਪੁਰ ਵਿਖੇ ਵੱਡੀ ਤਦਾਦ 'ਚ ਸੰਗਤਾਂ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ | ਗੁਰਦੁਆਰਾ ...

ਪੂਰੀ ਖ਼ਬਰ »

ਡਾ: ਆਸ਼ੀਸ਼ ਮਿੱਤਲ ਉੱਪਰ ਦਰਜ ਝੂਠਾ ਕੇਸ ਰੱਦ ਕਰਵਾਉਣ ਲਈ ਕੁੱਲ ਹਿੰਦ ਵਲੋਂ ਗਵਰਨਰ ਦੇ ਨਾਂਅ ਮੰਗ-ਪੱਤਰ

ਗੁਰਦਾਸਪੁਰ, 20 ਜੂਨ (ਆਰਿਫ਼)-ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਏ.ਆਈ.ਕੇ.ਐਮ.ਐਸ ਦੇ ਜਨਰਲ ਸਕੱਤਰ ਡਾ: ਆਸ਼ੀਸ਼ ਮਿੱਤਲ ਉਪਰ ਯੂ.ਪੀ ਦੀ ਯੋਗੀ ਸਰਕਾਰ ਵਲੋਂ ਜ਼ਿਲ੍ਹਾ ਪ੍ਰਯਾਗਰਾਜ ਦੇ ਥਾਣਾ ...

ਪੂਰੀ ਖ਼ਬਰ »

ਵਾਰਡ ਨੰਬਰ 1 ਵਿਚ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਜਸਬੀਰ ਸਿੰਘ ਰੰਧਾਵਾ

ਫ਼ਤਹਿਗੜ੍ਹ ਚੂੜੀਆਂ, 20 ਜੂਨ (ਐੱਮ.ਐੱਸ. ਫੁੱਲ)-ਇੱਥੇ ਵਾਰਡ ਨੰਬਰ 1 ਡੇਰਾ ਰੋਡ ਵਿਖੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਮਿਹਨਤ ਸਦਕਾ ਵਾਰਡ ਇੰਚਾਰਜ ਜਸਬੀਰ ਸਿੰਘ ਰੰਧਾਵਾ ਦੀ ਦੇਖ-ਰੇਖ ਹੇਠ ਬਰਸਾਤ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਕਾਫ਼ੀ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਸ਼ਿਕਾਰ ਮਾਛੀਆਂ ਤੋਂ ਟਿਊਬਵੈੱਲ ਮੋਟਰਾਂ ਦੀਆਂ ਤਾਰਾਂ ਚੋਰੀ

ਕੋਟਲੀ ਸੂਰਤ ਮੱਲੀ, 20 ਜੂਨ (ਕੁਲਦੀਪ ਸਿੰਘ ਨਾਗਰਾ)-ਬੀਤੀ ਰਾਤ ਪਿੰਡ ਸ਼ਿਕਾਰ ਮਾਛੀਆ ਤੋਂ ਅਗਿਆਤ ਵਿਅਕਤੀਆਂ ਵਲੋਂ ਟਰਾਂਸਫਾਰਮਰ ਤੋਂ ਟਿਊਬਵੈੱਲ ਮੋਟਰਾਂ ਨੂੰ ਜਾਂਦੀਆ ਬਿਜਲੀ ਤਾਰਾਂ ਚੋਰੀ ਕਰ ਲਈਆਂ | ਕਿਸਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਟਿਊਬਵੈਲ ...

ਪੂਰੀ ਖ਼ਬਰ »

ਖੰਡ ਮਿੱਲ ਏਰੀਏ 'ਚ 12 ਫ਼ੀਸਦੀ ਗੰਨੇ ਦੀ ਫ਼ਸਲ ਹੇਠ ਰਕਬਾ ਵਧਿਆ : ਜੀ.ਐੱਮ. ਕੈਰੋਂ

ਨੌਸ਼ਹਿਰਾ ਮੱਝਾ ਸਿੰਘ, 20 ਜੂਨ (ਤਰਸੇਮ ਸਿੰਘ ਤਰਾਨਾ)-ਗੰਨਾ ਪਿੜਾਈ ਸੀਜ਼ਨ 2022-23 ਲਈ ਖੰਡ ਮਿੱਲ ਬਟਾਲਾ ਵਲੋਂ ਆਪਣੇ ਏਰੀਏ 'ਚ ਗੰਨੇ ਦਾ ਸਰਵੇ ਕਰਕੇ ਬਾਂਡ ਕੀਤਾ ਗਿਆ ਹੈ | ਅਗਰ ਕਿਸੇ ਗੰਨਾ ਕਾਸ਼ਤਕਾਰ ਦੇ ਗੰਨੇ ਦਾ ਸਰਵਾ ਨਹੀਂ ਹੋ ਸਕਿਆ ਤਾਂ ਉਹ ਆਪਣੀ ਗੰਨਾ ਫਸਲ ਬਾਬਤ ...

ਪੂਰੀ ਖ਼ਬਰ »

-ਮਾਮਲਾ ਪਿਤਾ ਦੇ ਕਾਤਲਾਂ ਨੂੰ ਨਾ ਫੜਨ ਦਾ- ਪੀੜਤ ਲੜਕੀ ਅਤੇ ਭਰਾ ਨੇ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਫਤਹਿਗੜ੍ਹ ਚੂੜੀਆਂ, 20 ਜੂਨ (ਧਰਮਿੰਦਰ ਸਿੰਘ ਬਾਠ)-ਬੀਤੀ 17 ਅਪ੍ਰੈਲ ਨੂੰ ਥਾਣਾ ਅਲੀਵਾਲ ਦੇ ਅਧੀਨ ਪੈਂਦੇ ਪਿੰਡ ਖੈਹਿਰਾ ਕਲਾਂ 'ਚ ਭੇਦਭਰੀ ਹਾਲਤ 'ਚ ਛੱਪੜ 'ਚੋਂ ਪ੍ਰਭਦਿਆਲ ਸਿੰਘ ਨਾਮਕ ਵਿਅਕਤੀ ਦੀ ਲਾਸ਼ ਮਿਲੀ ਸੀ, ਜਿਸ ਸਬੰਧੀ ਪੁਲਿਸ ਨੇ ਕਾਨੂੰਨੀ ਕਾਰਵਾਈ ...

ਪੂਰੀ ਖ਼ਬਰ »

ਗੋਰਾ, ਢਿੱਲੋਂ, ਗੋਸਲ ਤੇ ਰਣਬੀਰ ਸਿੰਘ ਨਾਨੋਹਾਰਨੀ ਵਲੋਂ ਬੀਬੀ ਕਮਲਦੀਪ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਵਡਾਲਾ ਬਾਂਗਰ, 20 ਜੂਨ (ਭੁੰਬਲੀ)-ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਨਾਲ ਸਬਿੰਧਤ ਟਕਸਾਲੀ ਅਕਾਲੀ ਆਗੂ, ਜਿਨਾਂ ਵਿਚ ਹਰਿੰਦਰਪਾਲ ਸਿੰਘ ਗੋਰਾ ਵਡਾਲਾ ਬਾਂਗਰ ਤੇ ਮੈਂਬਰ ਐਗਜੈਕਟਿਵ ਕਮੇਟੀ ਅਕਾਲੀ ਦਲ (ਬ) ਰਛਪਾਲ ਸਿੰਘ ਢਿੱਲੋਂ ਮੁਸ਼ਤਰਾਪੁਰ, ਸਾ: ਸਰਪੰਚ ਕੈਪਟਨ ...

ਪੂਰੀ ਖ਼ਬਰ »

ਜ਼ਿਲ੍ਹਾ ਹੈਰੀਟੇਜ ਸੁਸਾਇਟੀ ਨੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ

ਬਟਾਲਾ, 20 ਜੂਨ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੈਰੀਟਜ ਸੁਸਾਇਟੀ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਜ਼ਿਲੇ ਦੇ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਾਉਣ ਦਾ ਸਿਲਸਲਾ ਲਗਾਤਾਰ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਵਲੋਂ ਸਾਥੀਆਂ ਸਮੇਤ ਬੀਬੀ ਕਮਲਦੀਪ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ

ਬਟਾਲਾ, 20 ਜੂਨ (ਅਜੀਤ ਬਿਊਰੋ)-ਲੋਕ ਸਭਾ ਹਲਕਾ ਸੰਗਰੂਰ ਨਾਲ ਸਬੰਧਿਤ ਪਿੰਡਾਂ 'ਚ ਬੀਬੀ ਕਮਲਦੀਪ ਕÏਰ ਰਾਜੋਆਣਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਸਾਥੀਆਂ ਸਮੇਤ ਪਹੁੰਚੇ ...

ਪੂਰੀ ਖ਼ਬਰ »

ਨੰਬਰਦਾਰ ਗੁਰਜੀਤ ਸਿੰਘ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਗੁਰਦਾਰਸਪੁਰ, 20 ਜੂਨ (ਭਾਗਦੀਪ ਸਿੰਘ ਗੋਰਾਇਆ)-ਨੰਬਰਦਾਰ ਗੁਰਜੀਤ ਸਿੰਘ ਪਾਹੜਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਅੱਜ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਵਿਖੇ ਹਜ਼ੂਰੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ 'ਚ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਨਿੰਦਾ

ਦੋਰਾਂਗਲਾ, 20 ਜੂਨ (ਚੱਕਰਾਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜ਼ੋਨ ਬਾਬਾ ਮਸਤੂ ਦੀ ਕੋਰ ਕਮੇਟੀ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਘ ਸੁਲਤਾਨੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ...

ਪੂਰੀ ਖ਼ਬਰ »

ਸੀ. ਐੱਚ. ਸੀ. ਕਾਹਨੂੰਵਾਨ ਅਧੀਨ ਆਉਂਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕਾਹਨੂੰਵਾਨ, 20 ਜੂਨ (ਜਸਪਾਲ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਮਹੁੰਮਦ ਇਸਫ਼ਾਕ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਕਾਹਨੂੰਵਾਨ ਡਾਕਟਰ ਕਰਨ ਕੁਮਾਰ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 28 ਨੂੰ ਵਿਧਾਨ ਸਭਾ ਵੱਲ ਰੋਸ ਮਾਰਚ ਕਰਨਗੇ : ਆਗੂ

ਬਟਾਲਾ, 20 ਜੂਨ (ਬੁੱਟਰ)-ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ ਦੇ ਨਿਰਦੇਸ਼ਾਂ ਤਹਿਤ ਪੰਜਾਬ ਰੋਡਵੇਜ਼ ਬਟਾਲਾ ਦੇ ਸਾਥੀਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸ਼ਾਖਾ ਪ੍ਰਧਾਨ ਜਤਿੰਦਰ ਸਿੰਘ ਅਤੇ ਗੁਰਜੀਤ ਸਿੰਘ ਘੋੜੇਵਾਹ ਨੇ ...

ਪੂਰੀ ਖ਼ਬਰ »

ਪਿੰਡ ਸਦਾਰੰਗ ਵਿਖੇ ਗ੍ਰਾਮ ਸਭਾ ਦਾ ਆਮ ਇਜਲਾਸ ਕਰਵਾਇਆ

ਅੱਚਲ ਸਾਹਿਬ, 20 ਜੂਨ (ਗੁਰਚਰਨ ਸਿੰਘ)-ਪੰਜਾਬ ਸਰਕਾਰ ਅਤੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ ਹੇਠ ਹਾੜੀ ਦੀ ਰੁੱਤ ਸੰਬਧੀ ਇਜਲਾਸ ਕਰਵਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ...

ਪੂਰੀ ਖ਼ਬਰ »

ਨਹਿਰੀ ਪਾਣੀ ਸੂਬਿਆਂ 'ਚ ਆਉਣਾ 'ਤੇ ਮਾਨ ਸਰਕਾਰ ਦੀ ਸ਼ਲਾਘਾਯੋਗ ਕਾਰਵਾਈ-ਮੁਸਤਫਾਬਾਦ

ਤਿੱਬੜ, 20 ਜੂਨ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਿੰਡਾਂ ਵਿਚ ਨਹਿਰੀ ਪਾਣੀ ਆਉਣ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਧਾਈ ਦੇ ਪਾਤਰ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਵਲੰਟੀਅਰ ਗੁਰਨਾਮ ਸਿੰਘ ਮੁਸਤਫਾਬਾਦ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 20 ਜੂਨ (ਆਰਿਫ਼)-ਪੰਜਾਬ ਨੰਬਰਦਾਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਿਕ ਤਹਿਸੀਲ ਕੰਪਲੈਕਸ ਵਿਖੇ ਹੋਈ | ਜਿਸ ਵਿਚ ਲੰਬੜਦਾਰਾਂ ਨੇ ਹਾਜ਼ਰ ਹੋ ਕੇ ਆਪਣੀਆਂ ਮੰਗਾਂ ਤੇ ਮੁਸ਼ਕਿਲਾਂ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ

ਗੁਰਦਾਸਪੁਰ, 20 ਜੂਨ (ਆਰਿਫ਼)-ਅੱਜ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਜ਼ਿਲੇ੍ਹ ਅੰਦਰ 6 ਸਥਾਨਾਂ 'ਤੇ ਸਮਾਗਮ ਕਰਵਾਏ ਜਾਣਗੇ | ਜਿਸ ਸਬੰਧੀ ਸਬੰਧਿਤ ਅਧਿਕਾਰੀਆਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵਲੋਂ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲੀ, 20 ਜੂਨ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਿਸ ਵਲੋਂ ਇਕ ਨੌਜਵਾਨ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਐਸ.ਆਈ. ਬਲਰਾਜ ਸਿੰਘ ਬਾਠ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਭੈੜੇ ਪੁਰਸ਼ਾਂ ਦੀ ਤਲਾਸ 'ਚ ਪਿੰਡ ਸੰਗਤੂਵਾਲ ...

ਪੂਰੀ ਖ਼ਬਰ »

ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਵਿਖੇ ਬੀ.ਐੱਡ 'ਚ ਦਾਖ਼ਲਾ ਸ਼ੁਰੂ

ਗੁਰਦਾਸਪੁਰ, 20 ਜੂਨ (ਆਰਿਫ਼)-ਸ਼ਿਵਾਲਿਕ ਗਰੁੱਪ ਆਫ਼ ਕਾਲਜ ਵਿਖੇ ਬੀ.ਐਡ 'ਚ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਤੇ ਪਿ੍ੰਸੀਪਲ ਨਰਿੰਦਰ ਸਿੰਘ ਨੇ ਦੱਸਿਆ ਕਿ ਬੀ.ਐਡ ਸੈਸ਼ਨ 2022 ਦਾ ਦਾਖ਼ਲਾ ਸ਼ੁਰੂ ਹੈ, ਇਸ ਲਈ ...

ਪੂਰੀ ਖ਼ਬਰ »

ਗੁਡਵਿੱਲ ਸਕੂਲ ਵਲੋਂ ਯੋਗ ਦਿਵਸ 'ਤੇ ਵਿਸ਼ੇਸ਼ ਸਮਾਗਮ

ਬਟਾਲਾ, 20 ਜੂਨ (ਅਜੀਤ ਬਿਊਰੋ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦੀ ਖੇਡ ਵਿੰਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਵੱਖ-ਵੱਖ ਯੋਗ ਆਸਣਾਂ ਦਾ ਸੈਸ਼ਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਵਲੋਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਨਾਲ ਯੁਵਾ ਵਰਗ ਨੂੰ ਹੋਵੇਗਾ ਲਾਭ-ਯਸ਼ਪਾਲ ਕੰੁਡਲ

ਦੀਨਾਨਗਰ, 20 ਜੂਨ (ਸੰਧੂ/ਸੋਢੀ)-ਭਾਰਤੀ ਥਲ ਸੈਨਾ, ਜਲ ਸੈਨਾ, ਵਾਯੂ ਸੈਨਾ ਵਿਚ ਅਗਨੀਪਥ ਯੋਜਨਾ ਦਾ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਵਧੇਰੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਾਪਤ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਐਸ.ਸੀ. ਮੋਰਚਾ ਦੇ ...

ਪੂਰੀ ਖ਼ਬਰ »

ਪਿ੍ੰ. ਹਰਬੰਸ ਸਿੰਘ ਨੇ ਪਤਨੀ ਦੀ ਯਾਦ 'ਚ ਕੁਸ਼ਟ ਆਸ਼ਰਮ ਨੂੰ ਦਿੱਤੀ ਵਿੱਤੀ ਸਹਾਇਤਾ

ਬਟਾਲਾ, 20 ਜੂਨ (ਬੁੱਟਰ)-ਬੁਧੀਜੀਵੀ ਤੇ ਸੀਨੀਅਰ ਸਿਟੀਜ਼ਨ ਫੋਰਮ ਦੇ ਪ੍ਰਧਾਨ ਪਿ੍ੰ. ਹਰਬੰਸ ਸਿੰਘ ਨੇ ਆਪਣੀ ਧਰਮਪਤਨੀ ਬਲਵਿੰਦਰ ਕੌਰ (ਸੇਵਾ ਮੁਕਤ ਬਲਾਕ ਸਿੱਖਿਆ ਅਫਸਰ), ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਯਾਦ ਵਿਚ ਕੁਸ਼ਟ ਆਸ਼ਰਮ ਬਟਾਲਾ ਵਿਖੇ ...

ਪੂਰੀ ਖ਼ਬਰ »

ਕਲਾਨੌਰ 'ਚ 24 ਤੋਂ 26 ਜੂਨ ਤੱਕ ਬੂਟ ਹਾਊਸ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਕਲਾਨੌਰ, 20 ਜੂਨ (ਪੁਰੇਵਾਲ)-ਸਥਾਨਕ ਕਸਬੇ 'ਚ ਫੁੱਟਵੇਅਰ ਨਾਲ ਸਬੰਧਿਤ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਬੂਟ ਹਾਊਸ ਦੀਆਂ ਦੁਕਾਨਾਂ ਕਰਨ ਵਾਲੇ ਦੁਕਾਨਦਾਰਾਂ ਵਲੋਂ ਆਪਣੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ ਤੇ ...

ਪੂਰੀ ਖ਼ਬਰ »

ਪਰਉਪਕਾਰ ਸੇਵਕ ਜਥਾ ਦੇ ਆਗੂਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 20 ਜੂਨ (ਆਰਿਫ਼)-ਪਰਉਪਕਾਰ ਸੇਵਕ ਜਥਾ ਦੇ ਆਗੂਆਂ ਵਲੋਂ ਸੁੱਖ ਨਿਵਾਸ ਪੁੱਡਾ ਕਾਲੋਨੀ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਆਗੂਆਂ ਨੇ ਸਰਬਸੰਮਤੀ ਨਾਲ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ | ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ ਨੰੂ ਲੈ ਕੇ ਆਮ ਆਦਮੀ ਪਾਰਟੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਬਹਿਰਾਮਪੁਰ, 20 ਜੂਨ (ਬਲਬੀਰ ਸਿੰਘ ਕੋਲਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ ਗੁਰਦਾਸਪੁਰ ਦਰਮੇਸ਼ ਪਾਲ ਦੀ ਅਗਵਾਈ ਹੇਠ ਹਲਕਾ ਦੀਨਾਨਗਰ ਦੇ ਵਰਕਰਾਂ ...

ਪੂਰੀ ਖ਼ਬਰ »

ਸੰਗਰੂਰ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਯਕੀਨੀ ਬਣਾਈ ਜਾਵੇ : ਜਥੇ. ਕਾਲਾ ਅਫਗਾਨਾਂ

ਕਾਲਾ ਅਫਗਾਨਾ, 20 ਜੂਨ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਈ ਦਹਾਕਿਆਂ ਤੋਂ ਰਵਾਇਤੀ ਪਾਰਟੀਆਂ ਦੀ ਭੇਟ ਚੜ੍ਹੇ ਪੰਜਾਬ ਨੂੰ ਨਜ਼ਰ ਲੱਗ ਚੁੱਕੀ ਹੈ | ਜਗ੍ਹਾ-ਜਗ੍ਹਾ ਲੁੱਟਾਂ-ਖੋਹਾਂ, ਗੁੰਡਾਗਰਦੀ, ਕਤਲੇਆਮ, ਡਕੈਤੀਆਂ ਦਾ ਬੋਲਬਾਲਾ ਹੈ, ਜਦ ਕਿ ਨਸ਼ਿਆਂ ਦੀ ਵਧ ਚੁੱਕੀ ਖੇਪ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ 'ਚ ਵਿਰੋਧੀ ਪਾਰਟੀਆਂ ਦੀਆਂ ਹੋਣਗੀਆਂ ਜ਼ਮਾਨਤਾਂ ਜ਼ਬਤ : ਬਲਬੀਰ ਸਿੰਘ ਪੰਨੂੰ

ਕਿਲ੍ਹਾ ਲਾਲ ਸਿੰਘ, 20 ਜੂਨ (ਬਲਬੀਰ ਸਿੰਘ)-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ ਤੇ ਵਿਰੋਧੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੱਚਿਆਂ ਵਲੋਂ ਛੁੱਟੀਆਂ 'ਚ ਲਗਾਏ ਗਏ ਬੂਟਿਆਂ ਦੀ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੀਖਿਆ

ਕਲਾਨੌਰ, 20 ਜੂਨ (ਪੁਰੇਵਾਲ)-ਦਿਨ-ਬ-ਦਿਨ ਦੂਸ਼ਿਤ ਹੋ ਰਹੇ ਵਾਤਾਵਰਨ, ਰੱੁਖਾਂ ਦੀ ਘੱਟ ਰਹੀ ਸੰਖਿਆ ਤੋਂ ਚਿੰਤਤ ਹੋ ਕੇ ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੀਆਂ ...

ਪੂਰੀ ਖ਼ਬਰ »

ਘਟੀਆ ਤਕਨੀਕ ਨਾਲ ਬਣ ਰਹੇ ਨਹਿਰ ਦੇ ਪੁਲ ਦੇ ਵਿਰੋਧ ਵਿਚ ਲੋਕਾਂ ਨੇ ਕੀਤਾ ਰੋਸ ਵਿਖਾਵਾ

ਕਾਲਾ ਅਫਗਾਨਾ, 20 ਜੂਨ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਮਾਨਸੈਂਡਵਾਲ ਦੇ ਨਜ਼ਦੀਕ ਬਣ ਰਹੇ ਨਹਿਰ ਦੇ ਪੁਲ ਸਬੰਧੀ ਨੇੜਲੇ ਲੋਕਾਂ ਵਲੋਂ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ...

ਪੂਰੀ ਖ਼ਬਰ »

ਮਹੀਨਾਵਾਰ ਕੀਰਤਨ ਸਮਾਗਮ 26 ਨੰੂ

ਪਠਾਨਕੋਟ, 20 ਜੂਨ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹੀਨਾਵਾਰੀ ਲੜੀਵਾਰ ਕੀਰਤਨ ਸਮਾਗਮ ਦੀ ਲੜੀ ਤਹਿਤ 26 ਜੂਨ ਦਿਨ ਐਤਵਾਰ ਨੰੂ ਸਵੇਰੇ 6:30 ਵਜੇ ਤੋਂ ਲੈ ਕੇ 8:30 ਵਜੇ ਤੱਕ ਕੀਰਤਨ ਸਮਾਗਮ ਸੰਪੂਰਨ ਆਸਾ ਜੀ ਦੀ ਵਾਰ ਹੋਣਗੇ | ਜਿਸ ਵਿਚ ਭਾਈ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਅਧੀਨ ਆਈ ਟੀਮ ਨੇ ਭੂ ਜਲ ਪੱਧਰ ਦੀ ਕੀਤੀ ਜਾਂਚ

ਪਠਾਨਕੋਟ, 20 ਜੂਨ (ਚੌਹਾਨ)-ਜਲ ਸ਼ਕਤੀ ਅਭਿਆਨ ਅਧੀਨ ਇਕ ਨੈਸ਼ਨਲ ਟੀਮ ਵਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭੂ ਜਲ ਪੱਧਰ ਦੀ ਸੰਭਾਲ ਲਈ ਕੀਤੇ ਉਪਰਾਲਿਆਂ ਦੀ ਜਾਂਚ ਕੀਤੀ ਗਈ | ਜ਼ਿਕਰਯੋਗ ਹੈ ਕਿ ਜਲ ਸ਼ਕਤੀ ਅਭਿਆਨ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਪੇਅ ਬੈਂਡ ਦੇ ਬਕਾਏ ਦੀ ਅਦਾਇਗੀ ਨਾ ਹੋਈ ਤਾਂ ਸੰਘਰਸ਼ ਜਾਰੀ ਰਹੇਗਾ : ਯੂਨੀਅਨ ਆਗੂ

ਬਟਾਲਾ, 20 ਜੂਨ (ਬੁੱਟਰ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪ੍ਰਧਾਨ ਹੀਰਾ ਲਾਲ, ਸਕੱਤਰ ਸੁਰਜੀਤ ਸਿੰਘ ਅਮਰਗੜ੍ਹ, ਸੀਨੀਅਰ ਮੀਤ ਪ੍ਰਧਾਨ ਅਰਜਨ ਸਿੰਘ ਸੁੱਖਾਚਿੜਾ ਨੇ ਦੱਸਿਆ ਕਿ ਜੁਆਇੰਟ ਫੋਰਮ ...

ਪੂਰੀ ਖ਼ਬਰ »

ਧਰਮੀ ਫ਼ੌਜੀਆਂ ਵਲੋਂ ਸਿੱਖ ਕੌਮ ਦੇ ਕਥਾਵਾਚਕ ਗਿਆਨੀ ਹਰਪਾਲ ਸਿੰਘ ਦਾ ਸਨਮਾਨ

ਧਾਰੀਵਾਲ, 20 ਜੂਨ (ਸਵਰਨ ਸਿੰਘ)-ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈਲਫੇਅਰ ਐਸੋਸੀਏਸ਼ਨ ਵਲੋਂ ਮਹਾਨ ਕਥਾਵਾਚਕ ਗਿਆਨੀ ਹਰਪਾਲ ਸਿੰਘ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪਿੰਡ ਭੋਜਰਾਜ 'ਚ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਦੂਸਰੀ ਬਰਸੀ ਮਨਾਈ

ਬਟਾਲਾ, 20 ਜੂਨ (ਬੁੱਟਰ)-ਪਿੰਡ ਭੋਜਰਾਜ ਵਿਖੇ ਸੈਨਾ ਮੈਡਲ ਵਿਜੇਤਾ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਦੀ ਦੂਸਰੀ ਬਰਸੀ ਮਨਾਈ ਗਈ | ਇਸ ਮੌਕੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗੇਦਰ ਬਰਾਦਰੀ ਦੇ ਜਠੇਰਿਆਂ ਦਾ ਮੇਲਾ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ

ਕਿਲਾ ਲਾਲ ਸਿੰਘ, 20 ਜੂਨ (ਬਲਬੀਰ ਸਿੰਘ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਨਵਾਂ ਪਿੰਡ ਮਿਲਖੀਵਾਲ ਵਿਖੇ ਬਣੀ ਲੱਖ ਦਾਤਾ ਦੀ ਜਗ੍ਹਾ 'ਤੇ ਹਾੜ੍ਹ ਦੇ ਪਹਿਲੇ ਜੇਠੇ ਵੀਰਵਾਰ ਨੂੰ ਗੇਦਰ ਜਾਤ ਦੇ ਪਰਿਵਾਰਾਂ ਵਲੋ ਆਪਣੇ ਵੱਡ-ਵਡੇਰੇ ਜਠੇਰਿਆਂ ਦਾ ਮੇਲਾ ਮਨਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਬਾਬਾ ਸ਼ੇਸਨਾਗ ਦੀ ਯਾਦ 'ਚ ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 20 ਜੂਨ (ਕੁਲਦੀਪ ਸਿੰਘ ਨਾਗਰਾ)-ਕਸਬੇ ਦੀਆਂ ਸੰਗਤਾਂ ਵਲੋਂ ਬਾਬਾ ਇੱਛਾਧਾਰੀ ਸ਼ੇਸਨਾਗ ਦੀ ਯਾਦ ਨੂੰ ਸਮਰਪਿਤ ਬਾਬਾ ਬੀਰ ਸਿੰਘ ਦੀ ਜਗ੍ਹਾ ਕੋਟਲੀ ਸੂਰਤ ਮੱਲ੍ਹੀ ਵਿਖੇ ਸਲਾਨਾ ਜੋੜ ਮੇਲੇ ਦਾ ਕਰਵਾਇਆ ਗਿਆ | ਕਸਬੇ ਦੇ ਬਾਹਰਵਾਰ ਸਥਿਤ ਬਾਬਾ ...

ਪੂਰੀ ਖ਼ਬਰ »

ਪਿੰਡ ਕੰਡੀਲਾ 'ਚ ਬਾਬਾ ਬੈਰਾਗੇ ਸ਼ਾਹ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਕਰਵਾਇਆ

ਊਧਨਵਾਲ, 20 ਜੂਨ (ਪਰਗਟ ਸਿੰਘ)-ਪਿੰਡ ਕੰਡੀਲਾ ਵਿਚ ਬਾਬਾ ਬੈਰਾਗੇ ਸ਼ਾਹ ਦੀ ਯਾਦ ਵਿਚ ਸਮੁੱਚੇ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਬਾਬਾ ਜੀ ਦੇ ਦਰਬਾਰ ਦੀ ਸਮੁੱਚੀ ਕਮੇਟੀ ਨੇ ਸਭ ਤੋਂ ਪਹਿਲਾਂ ਚਾਦਰ ਚੜ੍ਹਾਈ | ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਨੂੰ ਐਡਵੋਕੇਟ ਸੇਖਵਾਂ ਨੇ ਇਨਾਮ ਵੰਡੇ

ਧਾਰੀਵਾਲ, 20 ਜੂਨ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਖੁੰਡਾ ਵਿਖੇ ਧੰਨ ਧੰਨ ਬਾਬਾ ਪ੍ਰਦੇਸੀ ਰੁੱਖ ਵਿਖੇ ਸਾਲਾਨਾ ਕ੍ਰਿਕਟ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਹੋਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ...

ਪੂਰੀ ਖ਼ਬਰ »

ਫਰੈਂਡਜ਼ ਕਿਸਾਨ ਸੇਵਾ ਕੇਂਦਰ ਸੇਖਵਾਂ ਦਾ ਉਦਘਾਟਨ

ਡੇਅਰੀਵਾਲ ਦਰੋਗਾ/ਨਿੱਕੇ ਘੁੰਮਣ, 20 ਜੂਨ (ਹਰਦੀਪ ਸਿੰਘ ਸੰਧੂ, ਸਤਬੀਰ ਸਿੰਘ ਘੁੰਮਣ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਉਪਰਾਲੇ ਕਰ ਰਹੀ ਹੈ ਤੇ ਲੋਕਾਂ ਨੂੰ ਪਿੰਡ ਪੱਧਰ 'ਤੇ ...

ਪੂਰੀ ਖ਼ਬਰ »

ਹਰਜੀਤ ਕੌਰ ਵਾਲੀਆ ਨੇ ਅਹੁਦਾ ਸੰਭਾਲਿਆ

ਕਾਦੀਆਂ, 20 ਜੂਨ (ਯਾਦਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ, ਕੁਲਵਿੰਦਰ ਸਿੰਘ)-ਸੀ.ਡੀ.ਪੀ.ਓ. ਦਫ਼ਤਰ ਕਾਦੀਆਂ ਵਿਖੇ ਹਰਜੀਤ ਕੌਰ ਵਾਲੀਆ ਵਲੋਂ ਅਹੁਦਾ ਸੰਭਾਲਣ ਉਪਰੰਤ ਕੰਮਕਾਜ ਸ਼ੁਰੂ ਕੀਤਾ ਗਿਆ | ਅਹੁਦਾ ਸੰਭਾਲਣ ਉਪਰੰਤ ਹਰਜੀਤ ਕੌਰ ਵਾਲੀਆ ਦਾ ਸਮੂਹ ਸਟਾਫ਼ ਤੇ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਰਾਜ 'ਚ ਪੰਚਾਇਤੀ ਜ਼ਮੀਨ ਦੀ ਬੋਲੀ ਪਾਰਦਰਸ਼ਤਾ ਢੰਗ ਨਾਲ ਕਰਵਾਈ-ਬਲਾਕ ਪ੍ਰਧਾਨ ਪਵਾਰ

ਕਲਾਨੌਰ, 20 ਜੂਨ (ਪੁਰੇਵਾਲ)-ਸੂਬੇ ਦੀ ਸੱਤਾ 'ਤੇ ਕਾਬਜ਼ ਹੋਣ ਤੋਂ ਪਹਿਲਾਂ ਲੋਕਾਂ ਨੂੰ ਭਿ੍ਸ਼ਟਾਚਾਰ ਰਹਿਤ ਮਾਹੌਲ ਮੁਹੱਈਆ ਕਰਾਉਣ ਦੇ ਵਾਅਦੇ ਨੂੰ ਅਮਲੀਜ਼ਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਬਲਾਕ ਦੇ ਪਿੰਡਾਂ 'ਚ ਸਥਿਤ ਪੰਚਾਇਤੀ ਜ਼ਮੀਨਾਂ ਦੀ ਬੋਲੀ ਵੀ ਆਮ ਆਦਮੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX