ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  26 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  34 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  41 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  51 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  16 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਅੰਮ੍ਰਿਤਸਰ

ਵਿਜੀਲੈਂਸ ਦਾ ਸੀਨੀਅਰ ਪੁਲਿਸ ਕਪਤਾਨ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਹਰਕਤ 'ਚ

ਅੰਮਿ੍ਤਸਰ, 20 ਜੁੂਨ (ਰੇਸ਼ਮ ਸਿੰਘ)-ਵਿਜੀਲੈਂਸ ਪੁਲਿਸ ਦੇ ਸੀਨੀਅਰ ਪੁਲਿਸ ਕਪਤਾਨ ਵਰਿੰਦਰ ਸਿੰਘ ਸੰਧੂ ਦੇ ਅਹੁਦਾ ਸੰਭਾਲੇ ਜਾਣ ਦੇ ਇਕ ਦਿਨ ਬਾਅਦ ਹੀ ਵਿਜੀਲੈਂਸ ਪੁਲਿਸ ਨੇ ਕਾਰਵਾਈ ਕਰਦਿਆਂ ਨਗਰ ਸੁਧਾਰ ਟਰਸੱਟ ਦੇ ਇਕ ਕਲਰਕ ਤੇ ਉਸਦੇ ਕਰਿੰਦੇ ਨੂੰ ਡਰਾਈ ਫਰੂਟ ਦੇ ਇਕ ਵਪਾਰੀ ਪਾਸੋਂ 25 ਹਜ਼ਾਰ ਰੁਪਏ ਰਿਸ਼ਵਤ ਵਸੂਲ ਕਰਦੇ ਰੰਗੇ ਹੱਥੀਂ ਗਿ੍ਫਤਾਰ ਕਰ ਲਿਆ ਗਿਆ ਹੈ | ਉਨ੍ਹਾਂ ਇਹ ਰਿਸ਼ਵਤ ਇਕ ਕੋਠੀ ਦਾ ਦਫਤਰੀ ਰਿਕਾਰਡ ਦਿਖਾਉਣ ਬਦਲੇ ਮੰਗੀ ਸੀ | ਇਹ ਜਾਣਕਾਰੀ ਦਿੰਦਿਆਂ ਸ੍ਰੀ ਸੰਧੂ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਨਗਰ ਸੁਧਾਰ ਟਰੱਸਟ ਦੀ ਸੈੱਲ ਸ਼ਾਖਾ ਦੇ ਕਲਰਕ ਦੀ ਸ਼ਨਾਖਤ ਦਿਨੇਸ਼ ਖੰਨਾ ਤੇ ਉਸਦੇ ਕਰਿੰਦੇ ਨਵਦੀਪ ਸਿੰਘ ਵਾਸੀ ਰਾਮ ਨਗਰ ਵੇਰਕਾ ਵਜੋਂ ਹੋਈ ਹੈ | ਇਹ ਸ਼ਿਕਾਇਤ ਡਰਾਈ ਫਰੂਟ ਦਾ ਮਜੀਠ ਮੰਡੀ 'ਚ ਕੰਮ ਕਰਦੇ ਕਾਰੋਬਾਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਉਸਨੇ ਸੀ. ਬਲਾਕ ਰਣਜੀਤ ਐਵੀਨਿਊ 'ਚ 90 ਲੱਖ ਦੀ ਕੋਠੀ ਖਰੀਦੀ ਸੀ ਤੇ ਨਗਰ ਸੁਧਾਰ ਟਰੱਸਟ ਤੋਂ ਇਸਦੇ ਸਾਰੇ ਕਾਗਜ਼ਾਤ ਚੈੱਕ ਕਰਵਾਏ ਸਨ ਜੋ ਠੀਕ ਪਾਏ ਗਏ ਸਨ | ਕਰੀਬ ਦੋ ਮਹੀਨੇ ਪਹਿਲਾਂ ਉਸਦੇ ਘਰ ਤਿੰਨ ਵਿਅਕਤੀ ਆਏ ਜਿਨ੍ਹਾਂ ਖੁਦ ਨੂੰ ਕੋਟੈਕ ਮਹਿੰਦਰਾ ਬੈਂਕ ਦੇ ਮੁਲਾਜ਼ਮ ਦੱਸਿਆ ਤੇ ਕਿਹਾ ਕਿ ਉਨ੍ਹਾਂ ਦੀ ਖਰੀਦ ਕੀਤੀ ਕੋਠੀ 'ਤੇ 60 ਲੱਖ ਦਾ ਕਰਜ਼ਾ ਹੈ ਜੋ ਪਿਛਲੇ 10 ਸਾਲ ਤੋਂ ਚੱਲ ਰਿਹਾ ਹੈ ਤੇ ਇਸਦਾ ਪੱਤਰ ਉਹ ਨਗਰ ਸੁਧਾਰ ਟਰੱਸਟ ਵਿਖੇ ਵੀ ਦੇ ਆਏ ਹਨ | ਜਦੋਂ ਉਹ ਦਫਤਰ 'ਚ ਇਸਦੀ ਪੁਸ਼ਟੀ ਕਰਨ ਗਿਆ ਤਾਂ ਸੇਲ ਸ਼ਾਖਾ ਦੇ ਉਕਤ ਕਲਰਕ ਨੂੰ ਮਿਲਿਆ ਤਾਂ ਉਸਨੇ ੰਬੰਧਿਤ ਕੋਠੀ ਦੇ ਕਾਗਜ਼ਾਤ ਦਿਖਾਉਣ ਬਦਲੇ 50 ਹਜ਼ਾਰ ਦੀ ਮੰਗ ਕੀਤੀ ਤੇ ਕਾਫੀ ਤਰਲੇ ਕਰਨ ਉਪਰੰਤ ਉਹ 25 ਹਜ਼ਾਰ ਰੁਪਏ 'ਚ ਮੰਨ ਗਿਆ ਤੇ ਕਿਹਾ ਕਿ ਉਹ ਆਪਣੇ ਕਰਿੰਦੇ ਹੱਥ ਇਸਦੀ ਫੋਟੋ ਕਾਪੀ ਭੇਜ ਦੇਵੇਗਾ | ਇਸ ਉਪਰੰਤ ਉਸਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤਾਂ ਡੀ. ਐਸ. ਪੀ. ਯੋਗੇਸ਼ਵਰ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਬਿਕਰਮ ਸਿੰਘ ਆਦਿ ਪੁਲਿਸ ਪਾਰਟੀ ਵਲੋਂ ਉਕਤ ਕਲਰਕ ਤੇ ਉਸਦੇ ਕਰਿੰਦੇ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਰੰਗੇ ਹੱਥੀਂ ਗਿ੍ਫਤਾਰ ਕਰ ਲਿਆ | ਉਨ੍ਹਾਂ ਦੱਸਿਆ ਕਿ ਦੋਵਾਂ ਪਾਸੋਂ ਮਾਮਲੇ ਦੀ ਬਰੀਕੀ ਨਾਲ ਪੁੱਛਗਿੱਛ ਕਰਨ ਲਈ ਉਸਦਾ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ |

ਪੁਲਿਸ ਨੇ ਅੰਤਰਰਾਸ਼ਟਰੀ ਝਪਟ ਮਾਰ ਕੀਤੇ ਗਿ੍ਫ਼ਤਾਰ

ਅਟਾਰੀ, 20 ਜੂਨ (ਗੁਰਦੀਪ ਸਿੰਘ ਅਟਾਰੀ)-ਸਰਹੱਦੀ ਪੁਲਿਸ ਚੌਕੀ ਕਾਹਨਗੜ੍ਹ ਅਟਾਰੀ ਦੇ ਇੰਚਾਰਜ ਆਗਿਆਪਾਲ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਤੇਜਇਕਬਾਲ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਮੁਹਾਰ ਜ਼ਿਲ੍ਹਾ ਅੰਮਿ੍ਤਸਰ, ਭਾਰਤ ਪਾਕਿਸਤਾਨ ਦੋਵ੍ਹਾਂ ਗੁਆਂਢੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 2 ਸਬ ਰਜਿਸਟਰਾਰਾਂ ਸਮੇਤ 3 ਮਾਲ ਅਧਿਕਾਰੀਆਂ ਨੇ ਅਹੁਦੇ ਸੰਭਾਲੇ

ਅੰਮਿ੍ਤਸਰ 20 ਜੂਨ (ਰੇਸ਼ਮ ਸਿੰਘ)-ਪਿਛਲੀਆਂ ਸਰਕਾਰਾਂ ਵੇਲੇ ਦੇ ਨਿਯੁਕਤ ਕੀਤੇ ਗਏ ਮਾਲ ਅਧਿਕਾਰੀਆਂ ਨੂੰ ਬਦਲਣ ਤੇ ਭਿ੍ਸ਼ਟਾਚਾਰ ਦੇ ਖਾਤਮੇ ਤੇ ਮਾਲ ਵਿਭਾਗ ਦੀਆਂ ਸੇਵਾਵਾਂ 'ਚ ਸੁਧਾਰ ਕਰਨ ਦੇ ਮਕਸਦ ਨਾਲ ਅੰਮਿ੍ਤਸਰ ਦੇ ਤਿੰਨੇ ਸਬ ਰਜਿਸਟਰਾਰ, ਦੋ ਤਹਿਸੀਲਦਾਰ ਤੇ ...

ਪੂਰੀ ਖ਼ਬਰ »

ਅਜੋਕੀ ਪੀੜ੍ਹੀ ਧਰਮਾਂ, ਜਾਤਾਂ, ਸਮਾਜ ਤੇ ਆਪਸੀ ਰਿਸ਼ਤਿਆਂ ਵਿਚ ਦੂਰੀਆਂ ਖਤਮ ਕਰਨ ਦਾ ਸੁਨੇਹਾ ਦੇ ਰਹੀ ਹੈ ਪੰਜਾਬ ਨਾਟਸ਼ਾਲਾ ਵਿਖੇ ਪੰਜਾਬੀ ਨਾਟਕ 'ਫ਼ਾਸਲੇ' ਦੀ ਪੇਸ਼ਕਾਰੀ

ਅੰੰਮਿ੍ਤਸਰ, 20 ਜੂਨ (ਜਸਵੰਤ ਸਿੰਘ ਜੱਸ)-ਪੰਜਾਬ ਨਾਟਸ਼ਾਲਾ ਵਿਖੇ ਸ਼੍ਰੋਮਣੀ ਨਾਟਕਕਾਰ ਜਤਿੰਦਰ ਬਰਾੜ ਦਾ ਲਿਖਿਆ ਅਤੇ ਇਮੈਨੁਅਲ ਸਿੰਘ ਦੁਆਰਾ ਨਿਰਦੇਸ਼ਤ ਪ੍ਰਸਿੱਧ ਪੰਜਾਬੀ ਨਾਟਕ 'ਫ਼ਾਸਲੇ' ਦਾ ਸਨਿਚਰਵਾਰ ਤੇ ਐਤਵਾਰ ਨੂੰ ਭਾਵਪੂਰਤ ਮੰਚਨ ਕੀਤਾ ਗਿਆ | ਇਸ ਨਾਟਕ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਭਾਰਤ ਸਰਕਾਰ ਤੁਰੰਤ ਦਖ਼ਲ ਦੇਵੇ : ਦਾ ਸਿੱਖ ਫੋਰਮ

ਅੰਮਿ੍ਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸਿੱਖ ਬੁੱਧੀਜੀਵੀਆਂ ਦੀ ਸੰਸਥਾ ਦਾ ਸਿੱਖ ਫੋਰਮ ਨੇ ਅਫ਼ਗਾਨਿਸਤਾਨ ਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਭਾਰਤ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਤੇ ਵਿਦੇਸ਼ ਮੰਤਰੀ ਡਾ: ਐਸ. ਜੈਸ਼ੰਕਰ ਨੂੰ ਅਫ਼ਗਾਨਿਸਤਾਨ ਵਿਚ ਰਹਿੰਦੇ ਘੱਟ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਨਹੀਂ ਦਿਖਿਆ 'ਭਾਰਤ ਬੰਦ' ਦਾ ਅਸਰ

ਅੰਮਿ੍ਤਸਰ, 20 ਜੂਨ (ਗਗਨਦੀਪ ਸ਼ਰਮਾ)-ਅਗਨੀਪਥ ਯੋਜਨਾ ਦੇ ਵਿਰੋਧ ਵਿਚ 'ਭਾਰਤ ਬੰਦ' ਦੇ ਸੱਦੇ ਦਾ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਕੋਈ ਅਸਰ ਨਹੀਂ ਵਿਖਿਆ | ਸਾਰੇ ਕੰਮਕਾਜ ਆਮ ਦਿਨਾਂ ਵਾਂਗ ਚੱਲਦੇ ਰਹੇ | ਯਾਤਰੀ ਸਟੇਸ਼ਨ 'ਤੇ ਆਉਂਦੇ-ਜਾਂਦੇ ਰਹੇ ਅਤੇ ਪਲੇਟਫ਼ਾਰਮਾਂ 'ਤੇ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਬਾਇਓ ਡੀਜ਼ਲ ਭੰਡਾਰ ਕਰਨਾ ਤੇ ਵੇਚਣਾ ਕਾਨੂੰਨੀ ਅਪਰਾਧ-ਜਸਜੀਤ ਕੌਰ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਸੂਬਾ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਬਾਇਓ ਡੀਜ਼ਲ ਦੀ ਅਣਧਿਕਾਰਤ ਤੌਰ 'ਤੇ ਵਿਕਰੀ ਨੂੰ ਰੋਕਣ ਲਈ ਜ਼ਿਲਿ੍ਹਆਂ ਵਿਚ ਵੱਖ ਵੱਖ ਵਿਭਾਗਾਂ ਦੀ ਸਾਂਝੀ ਟੀਮ ਦਾ ਗਠਨ ਕਰਕੇ ਅਚਨਚੇਤ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ-ਵਡਾਲਾ ਕਲਾਂ ਸੜਕ 'ਤੇ ਚੱਲੀ ਗੋਲੀ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੀ ਦੇਰ ਰਾਤ ਨੂੰ ਬਾਬਾ ਬਕਾਲਾ ਸਾਹਿਬ-ਵਡਾਲਾ ਕਲਾਂ ਸੰਪਰਕ ਸੜਕ 'ਤੇ ਦੋ ਧਿਰਾਂ ਦਰਮਿਆਨ ਹੋਇਆ ਮਾਮੂਲੀ ਤਕਰਾਰ ਝਗੜੇ ਦਾ ਰੂਪ ਧਾਰਨ ਕਰ ਗਿਆ ਤੇ ਇਸ ਦੌਰਾਨ ਗੋਲੀ ਚੱਲਣ ਤੇ ਇਕ ਨੌਜਵਾਨ ਦੇ ਗੋਲੀ ਲੱਗਣ ...

ਪੂਰੀ ਖ਼ਬਰ »

ਸਿੰਘ ਸਾਹਿਬ ਜਥੇ: ਬਾਬਾ ਬਿਸ਼ਨ ਸਿੰਘ ਦੀ 28ਵੀਂ ਬਰਸੀ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 28ਵੀਂ ਸਾਲਾਨਾ ਬਰਸੀ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ...

ਪੂਰੀ ਖ਼ਬਰ »

ਤੇਜ਼ ਰਫਤਾਰ ਕਰੂਜ਼ ਗੱਡੀ ਨੇ ਐਕਟਿਵਾ ਸਵਾਰ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਦੀ ਮੌਤ

ਛੇਹਰਟਾ, 20 ਜੂਨ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਕਬੀਰ ਪਾਰਕ ਅਧੀਨ ਖੇਤਰ ਦੇਰ ਰਾਤ ਯੂ. ਟੀ. ਮਾਰਕੀਟ ਤੋਂ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਘਰ ਨੂੰ ਵਾਪਸ ਜਾ ਰਹੇ ਨੌਜਵਾਨ ਵਿਅਕਤੀ ਨੂੰ ਤੇਜ਼ ਰਫ਼ਤਾਰ ਕਰੂਜ਼ ਗੱਡੀ ਵਲੋਂ ਭਿਆਨਕ ਟੱਕਰ ਮਾਰ ਦਿੱਤੀ | ਜਿਸ ...

ਪੂਰੀ ਖ਼ਬਰ »

ਪਾਕਿ 'ਚ ਸ਼ੇਰ-ਏ-ਪੰਜਾਬ ਦੀ ਜੱਦੀ ਹਵੇਲੀ ਦੀ ਬਦਲੀ ਜਾਵੇਗੀ ਨੁਹਾਰ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਗੁੱਜਰਾਂਵਾਲਾ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ, ਦਿਪਾਲਪੁਰ ਸਥਿਤ ਹਵੇਲੀ ਅਤੇ ਦਰਬਾਰ ਬਾਬਾ ਭੁੰਮਣ ਸ਼ਾਹ, ਗੁੱਜਰ ਖ਼ਾਨ ਸਥਿਤ ਹਵੇਲੀ ਬਖ਼ਸ਼ੀ ਰਾਮ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

'ਕੌਮੀ ਪੜ੍ਹਨ ਦਿਵਸ' ਮੌਕੇ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਸਾਹਿਤਕਾਰਾਂ ਨੇ ਕੀਤੀ ਭਰਵੀਂ ਵਿਚਾਰ ਚਰਚਾ

ਅਮਿ੍ਤਸਰ, 20 ਜੂਨ (ਜੱਸ)- ਕੌਮੀ ਪੱਧਰ ਉੱਤੇ ਮਨਾਏ ਜਾਂਦੇ ਪੜ੍ਹਨ ਦਿਵਸ ਦੇ ਅਵਸਰ 'ਤੇ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲਾ ਲਾਇਬ੍ਰੇਰੀ ਦੀ ਪਹਿਲ ਕਦਮੀ ਨਾਲ ਜਨਵਾਦੀ ਲੇਖਕ ਸੰਘ ਅਤੇ ਪੰਜਾਬੀ ਸਾਹਿਤ ਸੰਗਮ ਵਲੋਂ ਭਰਵੀਂ ਵਿਚਾਰ ਚਰਚਾ ਕਰਵਾਈ ਗਈ | ਲਾਇਬ੍ਰੇਰੀਅਨ ਡਾ. ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖਿਲਾਫ ਅੰਮਿ੍ਤਸਰ 'ਚ ਸਾਬਕਾ ਫ਼ੌਜੀਆਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਅਗਨੀਪਥ ਯੋਜਨਾ ਦੇ ਖਿਲਾਫ ਅੱਜ ਅੰਮਿ੍ਤਸਰ 'ਚ ਵੀ ਸਾਬਕਾ ਫ਼ੌਜੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਪੁਲਿਸ ਵਲੋਂ ਆਸ-ਪਾਸ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਹੋਏ ਸਨ | ਇਸ ਮੌਕੇ ਸਾਬਕਾ ਸੈਨਿਕਾਂ ਦੀ ਜਥੇਬੰਦੀ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ : ਬਾਲਕਿ੍ਸ਼ਨ ਸ਼ਰਮਾ

ਅੰਮਿ੍ਤਸਰ, 20 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੀ ਹੰਗਾਮੀ ਮੀਟਿੰਗ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪੰਜਾਬ 'ਚ ਖਤਮ ਹੁੰਦੇ ਜਾ ਰਹੇ ਉਦਯੋਗ 'ਤੇ ਚਿੰਤਾ ਪ੍ਰਗਟਾਉਂਦੇ ਹੋਏ ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਫ਼ੋਨਾਂ ਸਮੇਤ ਨੌਜਵਾਨ ਕਾਬੂ

ਵੇਰਕਾ, 20 ਜੂਨ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਖੇਤਰ ਅਧੀਨ ਆਉਂਦੀ ਪੁਲਿਸ ਚੌਕੀ ਮੂਧਲ ਦੀ ਪੁਲਿਸ ਨੇ ਚੋਰੀ ਦੇ ਦਰਜ ਮਾਮਲੇ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕਬਜੇ 'ਚੋਂ ਦੋ ਚੋਰੀਸ਼ੁਦਾ ਮੋਬਾਈਲ ਫ਼ੋਨ ਬਰਾਮਦ ਕਰਕੇ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਯੋਗਾ ਪ੍ਰਤੀ ਚਿੱਤਰ ਮੁਕਾਬਲੇ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਕੇਂਦਰ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੂਚਨਾ ਬਿਊਰੋ ਵਲੋਂ ਕੌਮਾਂਤਰੀ ਯੋਗ ਦਿਵਸ ਮੌਕੇੇ ਯੋਗਾ ਪ੍ਰਤੀ ਜਾਗਰੂਕ ਕਰਨ ਲਈ ਚਿੱਤਰ ਮੁਕਾਬਲੇ ਇਥੇ ਰੈੱਡ ਕਰਾਸ ਭਵਨ ਵਿਚ ਕਰਵਾਏ ਗਏ | ਇਸ ਚਿੱਤਰ ਮੁਕਾਬਲੇ ...

ਪੂਰੀ ਖ਼ਬਰ »

ਛੇਹਰਟਾ ਵਿਖੇ ਪੀਣ ਵਾਲੇ ਪਾਣੀ ਦਾ ਗੰਦਾ ਆਉਣ ਸੰਬੰਧੀ ਕੀਤੀ ਹੰਗਾਮੀ ਮੀਟਿੰਗ

ਛੇਹਰਟਾ, 20 ਜੂਨ (ਸੁਰਿੰਦਰ ਸਿੰਘ ਵਿਰਦੀ)-ਪਿਛਲੇ ਲੰਮੇ ਸਮੇਂ ਤੋਂ ਛੇਹਰਟਾ ਖੇਤਰ ਦੇ ਵੱਖ-ਵੱਖ ਇਲਾਕਿਆਂ ਵਿਚ ਪੀਣ ਵਾਲਾ ਪਾਣੀ ਗੰਦਾ ਆਉਣ ਤੇ ਸੀਵਰੇਜ਼ ਬੰਦ ਹੋਣ ਕਾਰਨ ਹੋ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਛੇਹਰਟਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦੀ ਚੀਫ਼ ਖ਼ਾਲਸਾ ਦੀਵਾਨ ਵਲੋਂ ਸਖ਼ਤ ਨਿੰਦਾ

ਅੰਮਿ੍ਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ | ਇਸ ਸੰਬੰਧੀ ਜਾਰੀ ਬਿਆਨ ਵਿਚ ਦੀਵਾਨ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਭਲਕੇ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮਿ੍ਤਸਰ ਵਿਖੇ 22 ਜੂਨ ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ | ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਸ੍ਰੀ ਸ਼ਿਵਾਲਾ ਗੰਗਾ ਰਾਮ ਦੀ ਨਵੀਂ ਕਮੇਟੀ ਦੀ ਚੋਣ ਹੋਈ

ਅੰਮਿ੍ਤਸਰ, 20 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਸ਼ਿਵਾਲਾ ਗੰਗਾ ਰਾਮ ਦੀ ਜਨਰਲ ਹਾਊਸ ਦੀ ਮੀਟਿੰਗ ਸ਼ਿਵਾਲਾ ਵਿਖੇ ਹੋਈ | ਜਿਸ ਵਿਚ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਸ੍ਰੀ ਵਿਪਨ ਵਾਹੀ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਦੀ ਚੋਣ ਕਰਵਾਈ ਗਈ | ਨਵੀਂ ਕਮੇਟੀ 'ਚ ਅਮਨ ...

ਪੂਰੀ ਖ਼ਬਰ »

ਅੰਮਿ੍ਤਸਰ ਗੋਲਡਨ ਗੇਟ 'ਤੇ ਪੁਲਿਸ ਵਲੋਂ ਸਖਤ ਸੁਰੱਖਿਆ ਪ੍ਰਬੰਧ

ਸੁਲਤਾਨਵਿੰਡ, 20 ਜੂਨ (ਗੁਰਨਾਮ ਸਿੰਘ ਬੁੱਟਰ)-ਅਗਨੀਪਥ ਨੂੰ ਲੈ ਕੇ ਜਿੱਥੇ ਨੌਜਵਾਨਾਂ ਵਲੋਂ ਦੇਸ਼ ਭਰ ਅੰਦਰ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਤੇ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਅਰੁਨਪਾਲ ਸਿੰਘ ਆਈ. ਪੀ. ਐੱਸ. ਵਲੋਂ ...

ਪੂਰੀ ਖ਼ਬਰ »

ਏ. ਡੀ. ਜੀ. ਪੀ. ਰੇਲਵੇ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਦੌਰਾ

ਅੰਮਿ੍ਤਸਰ, 20 ਜੂਨ (ਗਗਨਦੀਪ ਸ਼ਰਮਾ)-ਏ. ਡੀ. ਜੀ. ਪੀ. ਰੇਲਵੇ ਐਮ. ਐਫ. ਫਾਰੂਕੀ ਵਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਦੌਰਾ ਕਰਕੇ ਜਿੱਥੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ, ਉਥੇ ਜੀ. ਆਰ. ਪੀ. ਤੇ ਆਰ. ਪੀ. ਐਫ. ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ...

ਪੂਰੀ ਖ਼ਬਰ »

ਕਰਾਟਿਆਂ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਸੋਨ ਤਗਮੇ ਨਾਲ ਸਨਮਾਨ

ਚੱਬਾ, 20 ਜੂਨ (ਜੱਸਾ ਅਨਜਾਣ)-ਜ਼ਿਲ੍ਹਾ ਅੰਮਿ੍ਤਸਰ ਕਰਾਟੇ ਡੂ ਐਸੋਸ਼ੀਏਸ਼ਨ ਦੀ 8 ਮੈਂਬਰੀ ਟੀਮ ਵਲੋਂ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੀ ਖੇਡ ਗਰਾਊਾਡ ਵਿਚ ਕਿਊਰਿਨ ਓਪਨ ਨੈਸ਼ਨਲ ਕਰਾਟੇ ਲੀਗ ਜੂਨ 2022 ਕਰਵਾਈ ਗਈ | ਜਿਸ ਵਿਚ ਜ਼ਿਲ੍ਹਾ ਡੂ ਅੰਮਿ੍ਤਸਰ ਦੇ 8 ...

ਪੂਰੀ ਖ਼ਬਰ »

ਜੇ. ਜੇ. ਐੱਸ. ਅਕੈਡਮੀ ਦੇ 3 ਬੱਚੇ ਖੇਡਣਗੇ ਨੈਸ਼ਨਲ ਟੇਬਲ ਟੈਨਿਸ ਟੂਰਨਾਮੈਂਟ

ਅੰਮਿ੍ਤਸਰ, 20 ਜੂਨ (ਗਗਨਦੀਪ ਸ਼ਰਮਾ)-ਜੇ. ਜੇ. ਐੱਸ. ਸਕਾਈ ਹਾਕ ਟੇਬਲ ਟੈਨਿਸ ਅਕੈਡਮੀ ਦੇ ਤਿੰਨ ਬੱਚਿਆਂ ਨੂੰ ਨੈਸ਼ਨਲ ਟੇਬਲ ਟੈਨਿਸ ਟੂਰਨਾਮੈਂਟ ਲਈ ਚੁਣਿਆ ਗਿਆ ਹੈ | ਐਮ. ਡੀ. ਸੁਮਿਤ ਪੁਰੀ ਤੇ ਪਿ੍ੰਸੀਪਲ ਰਿਤੂ ਪੁਰੀ ਨੇ ਦੱਸਿਆ ਕਿ ਯਮਨ, ਤਾਨਿਸ਼ ਪੁਰੀ ਤੇ ਕ੍ਰਿਸ਼ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅੰਮਿ੍ਤਸਰ, 20 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਦੇ ਸਥਾਨਕ ਅੰਮਿ੍ਤਸਰ ਸਬ ਜ਼ੋਨ ਸੇਵਾ ਕੇਂਦਰ ਦੀ ਤਰਫ਼ੋਂ ਅੱਜ ਕੰਪਨੀ ਬਾਗ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਕੋਟ ਖ਼ਾਲਸਾ, ਨਮਕ ਮੰਡੀ, ਫਤਿਹਗੜ੍ਹ ਚੂੜੀਆਂ, ਰਈਆ ...

ਪੂਰੀ ਖ਼ਬਰ »

ਹਾਲ ਗੇਟ ਦੀ ਇਤਿਹਾਸਕ ਘੜੀ ਦੀ ਖ਼ਰਾਬੀ ਦਾ ਮਾਮਲਾ ਜਨਤਕ ਹੋਣ 'ਤੇ ਮੁਰੰਮਤ ਸ਼ੁਰੂ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਸ਼ਹਿਰ ਦੇ ਮੁੱਖ ਪ੍ਰਵੇਸ਼ ਰਸਤੇ ਹਾਲ ਗੇਟ ਬਨਾਮ ਗਾਂਧੀ ਦਰਵਾਜ਼ੇ 'ਤੇ ਲੱਗੀ ਇਤਿਹਾਸਕ ਘੜੀ ਜੋ ਪਿਛਲੇ ਲਗਭਗ ਤਿੰਨ ਵਰਿ੍ਹਆਂ ਤੋਂ ਬੰਦ ਸੀ ਅਤੇ ਲਗਾਤਾਰ 11.05 ਦਾ ਸਮਾ ਦੱਸ ਰਹੀ ਸੀ, ਦਾ ਮਾਮਲਾ 'ਅਜੀਤ' ਵਲੋਂ ਲੰਘੇ ਦਿਨ ਸਾਹਮਣੇ ...

ਪੂਰੀ ਖ਼ਬਰ »

ਮਨੋਰੰਜਨ ਖੇਤਰ ਨੂੰ ਨਵਾਂ ਰੂਪ ਦੇਣ ਹਿਤ ਅੰਮਿ੍ਤਸਰ 'ਚ ਸ਼ੁਰੂ ਕੀਤੇ ਇਕ ਦਰਜਨ ਤੋਂ ਵਧੇਰੇ ਸਿਨੇਮਾ-ਘਰ ਬੰਦ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਮਨੋਰੰਜਨ ਖੇਤਰ ਨੂੰ ਨਵਾਂ ਰੂਪ ਦਿੰਦਿਆਂ ਅੰਮਿ੍ਤਸਰ 'ਚ ਅੰਗਰੇਜ਼ੀ ਸਰਕਾਰ ਅਤੇ ਦੇਸ਼ ਦੀ ਵੰਡ ਤੋਂ ਬਾਅਦ ਸ਼ੁਰੂ ਕੀਤੇ ਗਏ ਇਕ ਦਰਜਨ ਤੋਂ ਵਧੇਰੇ ਸਿਨੇਮਾ ਘਰ ਅੱਜ ਲਗਭਗ ਪੂਰੀ ਤਰ੍ਹਾਂ ਖ਼ਤਮ ਹੋ ਚੁਕੇ ਹਨ | ਆਲਮ ਇਹ ਹੈ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX