ਤਾਜਾ ਖ਼ਬਰਾਂ


ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  5 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  12 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  21 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  45 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  48 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  53 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 1 hour ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਤਰਨਤਾਰਨ

ਸਿਹਤਮੰਦ ਵਿਅਕਤੀ ਖੂਨਦਾਨ ਕਰਕੇ ਕਿਸੇ ਦੀ ਜ਼ਿੰਦਗੀ ਬਚਾਉਣ 'ਚ ਯੋਗਦਾਨ ਪਾ ਸਕਦੇ ਹਨ-ਡਿਪਟੀ ਕਮਿਸ਼ਨਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ ਵਿਸ਼ਵ ਖੂਨਦਾਨ ਦਿਵਸ ਸਬੰਧੀ ਮੀਟਿੰਗ ਕੀਤੀ ਗਈ ਅਤੇ ਇਸ ਦੌਰਾਨ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਖੂਨਦਾਨ ਕਰਨ ਅਤੇ ਹੋਰ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ ਸਬੰਧੀ ਸੂੰਹ ਵੀ ਚੁੱਕੀ ਗਈ | ਇਸ ਦੌਰਾਨ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ 14 ਜੁਲਾਈ ਤੱਕ ਮਹੀਨਾ ਪਰ ਸਹੁੰ ਚੁੱਕ ਸਮਾਗਮ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਕਿ ਕਿਸੇ ਵੀ ਵਿਅਕਤੀ ਦੀ ਜਾਨ ਖੂਨ ਦੀ ਕਮੀ ਹੋਣ ਕਾਰਨ ਨਾ ਜਾ ਸਕੇ | ਉਨ੍ਹਾਂ ਕਿਹਾ ਕਿ 18 ਸਾਲ ਤੋਂ 65 ਸਾਲ ਦੀ ਉਮਰ ਤੱਕ ਦੇ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਵਿਚ ਇਹ ਵਹਿਮ ਹੁੰਦਾ ਹੈ ਕਿ ਖੂਨਦਾਨ ਕਰਨ ਨਾਲ ਸ਼ਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ, ਪਰ ਅਜਿਹਾ ਕੁਝ ਨਹੀਂ ਹੁੰਦਾ | ਸਗੋ ਸਾਡੇ ਸਰੀਰ ਅੰਦਰ ਖੂਨ ਦੀ ਭਰਪਾਈ ਆਪਣੇ ਆਪ ਪੂਰੀ ਹੋ ਜਾਂਦੀ ਹੈ | ਇਸ ਲਈ ਖੂਨਦਾਨ ਕਰਨ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਕਿਊਾਕਿ ਖੂਨਦਾਨ ਇਕ ਮਹਾਦਾਨ ਹੈ ਇਸ ਨਾਲ ਕਿਸੇ ਮਨੁੱਖੀ ਜੀਵਨ ਨੂੰ ਬਚਾਇਆ ਜਾ ਸਕਦਾ ਹੈ | ਇਸ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਬਹੁਤ ਕੀਮਤੀ ਹੈ ਜੋ ਕਿ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨਦਾਨ ਦੇ ਸਕਦੀ ਹੈ | ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਸਿਰਫ ਇਕ ਹੀ ਮਰੀਜ਼ ਨੂੰ ਨਹੀਂ ਬਲਕਿ 4 ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ ਕਿਉਂਕਿ ਖੂਨ ਦੇ ਚਾਰ ਕੰਪੋਨੈਂਟ ਪਲਾਜ਼ਮਾ, ਆਰ.ਬੀ.ਸੀ., ਪਲੈਟਲੇਟ ਦੇੇ ਤੌਰ 'ਤੇ ਅਤੇ ਹੀਊਫੀਲੀਆਂ ਦੇ ਮਰੀਜ਼ਾਂ ਵਿਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦਾ ਹੈ | ਡਾ. ਰੇਖਾ ਬਲੱਡ ਟ੍ਰਾਸਫਿਊਜ਼ਨ ਅਫਸਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ 14 ਜੂਨ ਨੂੰ ਵੀ ਰੈੱਡ ਕਰਾਸ ਦੀ ਸਹਾਇਤਾ ਦੇ ਨਾਲ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 18 ਯੂਨਿਟ ਖੂਨ ਇਕੱਠਾ ਕੀਤਾ ਗਿਆ ਅਤੇ ਫਿਰ 16 ਜੂਨ ਨੂੰ 103 (ਬੀ.ਐੱਨ.) ਬੀ.ਐੱਸ.ਐੱਫ. ਅਮਰਕੋਟ ਵਿਖੇ ਖੂਨਦਾਨ ਦਾ ਸਪੈਸ਼ਲ ਕੈਂਪ ਲਗਾਇਆ ਗਿਆ, ਜਿਸ ਵਿਚ 24 ਯੂਨਿਟ ਖੂਨ ਇਕੱਠਾ ਕੀਤਾ ਗਿਆ | ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜੋ ਵਿਅਕਤੀ ਸਵੈ-ਇਛੂਕ ਖੂਨਦਾਨ ਕਰਨਾ ਚਾਹੁੰਦੇ ਹਨ, ਉਹ ਆਪਣੇ ਆਪ ਨੂੰ ਈ-ਰਕਤਕੋਸ਼ ਵੈਭਸਾਈਟ 'ਤੇ ਜਾ ਕੇ ਰਜਿਸਟਰਡ ਕਰਕੇ ਜ਼ਰੂਰਤ ਮੁਤਾਬਿਕ ਖੂਨਦਾਨ ਕਰ ਸਕਦੇ ਹਨ | ਇਸ ਤੋਂ ਇਲਾਵਾ ਬਲਾਕ ਪੱਧਰ ਅਤੇ ਸਬ ਡਵੀਜ਼ਨਲ ਪੱਧਰ ਤੇ ਬਲੱਡ ਗਰੁੱਪ ਟੈਸਟਿੰਗ ਮਹੁੱਈਆਂ ਕਰਵਾਈ ਜਾ ਰਹੀ ਹੈ, ਜਿਥੇ ਖੂਨਦਾਨ ਕਰਨ ਦੇ ਇਛੁੱਕ ਵਿਅਕਤੀ ਆਪਣਾ ਖੂਨਦਾਨ ਕਰ ਸਕਣਗੇ |

ਘਾਟੀ ਬਾਜ਼ਾਰ ਵਾਲੀ ਰੋਡ ਬਣੀ ਵਹੀਕਲਾਂ ਦੀ ਪਾਰਕਿੰਗ, ਰਾਹਗੀਰ ਪ੍ਰੇਸ਼ਾਨ

ਪੱਟੀ, 20 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਸ਼ਹਿਰ ਪੱਟੀ ਦੇ ਬਾਜ਼ਾਰਾਂ ਵਿਚ ਕਾਰਾਂ, ਮੋਟਰਸਾਈਕਲ ਦੀ ਹੁੰਦੀ ਨਾਜਾਇਜ਼ ਪਾਰਕਿੰਗ ਤੇ ਕੁਝ ਦਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਅੱਗੇ ਰੇਹੜੀਆਂ ਵਾਲਿਆਂ ਵਲੋਂ ਪੈਸੇ ਲੈ ਕੇ ਨਾਜਾਇਜ਼ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ 'ਚ ਲੋਕ ਭਗਵੰਤ ਮਾਨ ਦਾ ਹੀ ਸਾਥ ਦੇਣਗੇ-ਲਾਲਜੀਤ ਸਿੰਘ ਭੁੱਲਰ

ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ) - ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਪੰਜਾਬ ਨੂੰ ਭਿ੍ਸ਼ਟਾਚਾਰ ਤੋਂ ਮੁਕਤ ...

ਪੂਰੀ ਖ਼ਬਰ »

ਆਈ.ਐਸ.ਆਈ. ਮਾਰਕਾ ਤੋਂ ਬਿਨਾਂ ਪੈਕਿੰਗ ਵਾਲਾ ਪਾਣੀ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ -ਡਾ. ਸੁਖਬੀਰ ਕੌਰ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ) - ਪੰਜਾਬ ਸਰਕਾਰ ਵਲੋਂ ਪੀਣ ਵਾਲੇ ਪੈਕਿੰਗ ਪਾਣੀ ਦੀ ਮਿਆਰਤਾ ਸੰਬੰਧੀ ਦਿੱਤੀਆਂ ਗਈਆਂ ਸਖ਼ਤ ਹਦਾਇਤਾਂ 'ਤੇ ਕਾਰਵਾਈ ਕਰਦਿਆਂ ਅਤੇ ਸਿਵਲ ਸਰਜਨ ਡਾ. ਸੀਮਾ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਵਲੋਂ ਹੋਲ ...

ਪੂਰੀ ਖ਼ਬਰ »

ਅਣਪਛਾਤਿਆਂ ਵਲੋਂ ਡਰਾਇਵਰ ਪਾਸੋਂ ਲੁੱਟਖੋਹ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਡਰਾਇਵਰ ਪਾਸੋਂ ਲੁੱਟਖੋਹ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਵਿਖੇ ਅਜੇ ...

ਪੂਰੀ ਖ਼ਬਰ »

ਹਰਜੀਤ ਸਿੰਘ ਗੰਡੀਵਿੰਡ ਬੀ.ਕੇ.ਯੂ. ਏਕਤਾ ਡਕੌਂਦਾ 'ਚ ਹੋਏ ਸ਼ਾਮਿਲ

ਸਰਾਏ ਅਮਾਨਤ ਖਾਂ, 20 ਜੂਨ (ਨਰਿੰਦਰ ਸਿੰਘ ਦੋਦੇ) - ਜ਼ਿਲ੍ਹਾ ਸਕੱਤਰ ਜਸਬੀਰ ਸਿੰਘ ਗੰਡੀਵਿੰਡ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਮਾਝੇ ਖੇਤਰ ਅੰਦਰ ਦਾਖ਼ਲ ਹੋਈ ਬੀ.ਕੇ.ਯੂ. ਏਕਤਾ ਡਕੌਂਦਾ ਜਥੇਬੰਦੀ ਵਲੋਂ ਤਰਨ ਤਾਰਨ ਜ਼ਿਲ੍ਹੇ ਵਿਚ ਆਪਣੇ ਲੋਕ ਹਿੱਤਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਕਰਿਆਨਾ, ਡੇਅਰੀ ਅਤੇ ਮਠਿਆਈ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਵਲੋਂ ਲੋਕਾਂ ਨੂੰ ਸਾਫ਼ ਸੁਥਰੀਆਂ ਅਤੇ ਮਿਆਰੀ ਖਾਣ ਵਾਲੀਆਂ ਵਸਤੂਆਂ ਦੀ ਵਿਕਰੀ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਅਫ਼ਸਰ ਅਸ਼ਵਨੀ ਕੁਮਾਰ ਅਤੇ ਫੂਡ ਸੇਫਟੀ ਅਫ਼ਸਰ ਸਾਕਸ਼ੀ ਖੋਸਲਾ ਨੂੰ ...

ਪੂਰੀ ਖ਼ਬਰ »

ਅਵਾਰਾ ਗਾਂ ਅੱਗੇ ਆਉਣ ਕਾਰਨ ਸਵਿੱਫਟ ਕਾਰ ਦਰੱਖ਼ਤ ਨਾਲ ਟਕਰਾਈ, ਚਾਲਕ ਦੀ ਮੌਤ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਪਿੰਡ ਸਰਹਾਲੀ ਖ਼ੁਰਦ ਦੇ ਨਜਦੀਕ ਸਵਿੱਫ਼ਟ 'ਤੇ ਜਾ ਰਹੀ ਕਾਰ ਉਸ ਸਮੇਂ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ, ਜਦ ਉਨ੍ਹਾਂ ਦੀ ਕਾਰ ਅੱਗੇ ਇਕ ਅਵਾਰਾ ਗਾਂ ਆ ਗਈ | ਇਸ ਹਾਦਸੇ ਵਿਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ...

ਪੂਰੀ ਖ਼ਬਰ »

ਅਜੋਕੇ ਸਮੇਂ 'ਚ ਤੰਦਰੁਸਤ ਰਹਿਣ ਲਈ ਨੌਜਵਾਨ ਯੋਗਾ ਨੂੰ ਜੀਵਨ ਜਾਂਚ ਵਜੋਂ ਅਪਣਾਉਣ-ਜ਼ਿਲ੍ਹਾ ਯੁਵਾ ਅਫ਼ਸਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਇੰਨਡੋਰ ਸਟੇਡੀਅਮ ਪੁਲਿਸ ਲਾਈਨ ਵਿਖੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੇ ਤਹਿਤ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਜ਼ਖਮੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 3 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ 'ਤੇ ਦਬਾਅ ਪਾਉਣ ਦੀ ਥਾਂ ਸਰਕਾਰ 'ਤੇ ਦਬਾਅ ਬਣਾਓ ਕਿ ਨਵੀਂ ਭਰਤੀ ਕੀਤੀ ਜਾਵੇ-ਕਿਸਾਨ ਆਗੂ ਭੇਜੀ

ਫਤਿਆਬਾਦ, 20 ਜੂਨ (ਹਰਵਿੰਦਰ ਸਿੰਘ ਧੂੰਦਾ) - ਕਿਸਾਨ ਆਗੂ ਗੁਰਭੇਜ ਸਿੰਘ ਭੇਜੀ ਫਤਿਆਬਾਦ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਮੀਹ ਤੂਫਾਨ ਜਾ ਆਸਾਵੇਂ ਹਾਲਾਤਾਂ ਕਾਰਨ ਬਿਜਲੀ ਦੀਆਂ ਲਾਈਨਾਂ ਵਿਚ ਨੁਕਸ ਪੈ ਜਾਂਦਾ ਹੈ ਤਾਂ ਕੁਝ ਅਜਿਹੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸੁਖਜੀਤ ਸਿੰਘ ਨੇ ਦੱਸਿਾ ...

ਪੂਰੀ ਖ਼ਬਰ »

ਦੂਜੇ ਦਿਨ 4129 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ­ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਥਾਵਾਂ 'ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਚੋਹਲਾ ਸਾਹਿਬ, 20 ਜੂਨ (ਬਲਵਿੰਦਰ ਸਿੰਘ) - ­ਸਿਵਲ ਸਰਜਨ ਤਰਨ ਤਾਰਨ ਡਾਕਟਰ ਸੀਮਾ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕਰਨਵੀਰ ਸਿੰਘ ਦੀ ਰਹਿਨੁਮਾਈ ਹੇਠ ਸੀ.ਐੱਚ.ਸੀ. ਅਧੀਨ ਆਉਂਦੀ ਮੈਗ੍ਰੇਟ ...

ਪੂਰੀ ਖ਼ਬਰ »

ਗੁ. ਬਾਬਾ ਬਿਧੀ ਚੰਦ ਲਹੀਆਂ ਵਿਖੇ ਸਾਲਾਨਾ ਜੋੜ ਮੇਲਾ ਤੇ ਕਬੱਡੀ ਕੱਪ ਕਰਵਾਇਆ

ਸਰਾਏ ਅਮਾਨਤ ਖਾਂ, 20 ਜੂਨ (ਨਰਿੰਦਰ ਸਿੰਘ ਦੋਦੇ) - ਪਿੰਡ ਲਹੀਆਂ ਵਿਖੇ ਗੁਰਦੁਆਰਾ ਦਮਦਮਾ ਸਾਹਿਬ ਬਾਬਾ ਬਿਧੀ ਚੰਦ ਸਾਹਿਬ ਜੀ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਇਸ ਸਮੇਂ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਕਸ਼ਮੀਰ ਸਿੰਘ ਮੁੱਖ ਸੇਵਾਦਾਰ ਤੇ ਬਾਬਾ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਪ੍ਰਚਾਰ ਲਈ ਜਥਾ ਰਵਾਨਾ

ਤਰਨ ਤਾਰਨ, 20 ਜੂਨ (ਵਿਕਾਸ ਮਰਵਾਹਾ) - ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿਚ ਇਕ ਜਥਾ ਤਰਨ ਤਾਰਨ ...

ਪੂਰੀ ਖ਼ਬਰ »

ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਸ਼ਾਹਬਾਜ਼ਪੁਰ, 20 ਜੂਨ (ਪਰਦੀਪ ਬੇਗੇਪੁਰ) - ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸੈਂਟਰ ਗੁਰਮਤਿ ਪ੍ਰਚਾਰ ਕੇਂਦਰ ਤਰਨ ਤਾਰਨ ਵਲੋਂ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਪਲਾਸੌਰ ਗੁਰਦੁਆਰਾ ਪ੍ਰਜਾਪਤ ਵਿਖੇ ਬੜੀ ਚੜ੍ਹਦੀ ਕਲਾ ਨਾਲ ਸਮਾਪਤ ਹੋਇਆ | ...

ਪੂਰੀ ਖ਼ਬਰ »

ਹੇਮਕੁੰਟ ਸਾਹਿਬ ਜਾਣ ਵਾਲੇ ਜਥੇ ਨੂੰ ਵਿਧਾਇਕ ਡਾ. ਸੋਹਲ ਨੇ ਕੀਤਾ ਰਵਾਨਾ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਪਿੰਡ ਕਾਜੀਕੋਟ ਦੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਜਥੇ ਨੂੰ ਡਾ. ਕਸ਼ਮੀਰ ਸਿੰਘ ਸੋਹਲ ਹਲਕਾ ਵਿਧਾਇਕ ਤਰਨ ਤਾਰਨ ਨੇ ਰਵਾਨਾ ਕੀਤਾ | ਇਸ ਮੌਕੇ ਗੁਰਦੁਆਰਾ ਨਾਨਕ ਪ੍ਰਕਾਸ਼ ਵਿਖੇ ਜਥੇ ਨੂੰ ...

ਪੂਰੀ ਖ਼ਬਰ »

ਸੁੰਦਰ ਲਿਖਤ ਅਤੇ ਸ਼ੁੱਧ ਉਚਾਰਨ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਬੱਚੇ ਆਪਣੇ ਨਾਂਅ ਦਰਜ ਕਰਵਾਉਣ

ਫਤਿਆਬਾਦ, 20 ਜੂਨ (ਹਰਵਿੰਦਰ ਸਿੰਘ ਧੂੰਦਾ) - ਬੱਚਿਆਂ ਨੂੰ ਆਪਣੀ ਮਾਤ ਭਾਸ਼ਾ ਪੰਜਾਬੀ ਅਤੇ ਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਸੁੱਖ ਆਸਣ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਅਤੇ ਪਿ੍ਸੀਪਲ ਗੁਰਦੇਵ ਸਿੰਘ ਸੰਧੂ ਵਲੋਂ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਪਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਗੋਇੰਦਵਾਲ ਸਾਹਿਬ, 20 ਜੂਨ (ਸਕੱਤਰ ਸਿੰਘ ਅਟਵਾਲ) - ਸਿਵਲ ਸਰਜਨ ਤਰਨ ਤਾਰਨ ਦੇ ਦਿਸਾ ਨਿਰਦੇਸ਼ਾਂ ਤਹਿਤ ਡਾ. ਵਰਿੰਦਰਪਾਲ ਕੌਰ ਡੀ.ਆਈ.ਓ. ਤਰਨ ਤਾਰਨ ਅਤੇ ਡਾ. ਲਹਿੰਬਰ ਰਾਮ ਐੱਸ.ਐੱਮ.ਓ. ਮੀਆਵਿੰਡ ਦੀ ਯੋਗ ਅਗਵਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪਰਵਾਸੀ ...

ਪੂਰੀ ਖ਼ਬਰ »

ਰਿਤੇਸ਼ ਵਾਲੀਆ ਦਾ ਨਿਪਾਲ ਸੀਰੀਜ਼ ਜਿੱਤਣ ਉਪਰੰਤ ਕੀਤਾ ਸਨਮਾਨਿਤ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਨਿਪਾਲ ਦੀ ਰਾਜਧਾਨੀ ਕਾਠਮੰਡੂ 'ਚ ਭਾਰਤ ਤੇ ਨਿਪਾਲ ਦੇ ਤਿੰਨ ਅੰਤਰਰਾਸ਼ਟਰੀ ਦਿਵਿਆਂਗ ਕ੍ਰਿਕਟ ਲਾਈਫ਼ ਬੁਆਏ ਕੱਪ ਸੀਰੀਜ਼ ਵਿਚ ਭਾਰਤੀ ਦਿਵਿਆਂਗ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨੇਪਾਲ ਨੂੰ 2-1 ਨਾਲ ਹਰਾ ਕੇ ਸੀਰੀਜ਼ ...

ਪੂਰੀ ਖ਼ਬਰ »

ਲੋਕਾਂ ਨੂੰ ਗੱਲਾਂ ਨਾਲ ਹੀ ਖੁਸ਼ ਕਰ ਰਹੀ ਸਰਕਾਰ ਬਦਲਿਆ ਕੁੱਝ ਵੀਂ ਨਹੀਂ-ਅਰੋੜਾ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਚੋਣਾਂ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਵਲੋਂ ਪਿਛਲੇ 70 ਸਾਲਾ ਤੋਂ ਪੰਜਾਬ ਵਿਚ ਮਚਾਈ ਲੁੱਟ ਨੂੰ ਬੰਦ ਕਰਨ ਲਈ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨੂੰ ਵੋਟਾਂ ਪਾਉਣ ਲਈ ਬਹੁਤ ਨਾਅਰੇ ਤੇ ਲਾਰਿਆ ਨਾਲ ਅਪੀਲ ਕੀਤੀ ਅਤੇ ...

ਪੂਰੀ ਖ਼ਬਰ »

ਸਰਕਾਰੀ ਕਣਕ ਅੱਗੇ ਵੇਚਣ 'ਤੇ ਡੀਪੂ ਹੋਲਡਰ ਅਤੇ ਇਕ ਹੋਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਸਰਕਾਰੀ ਕਣਕ ਅੱਗੇ ਵੇਚਣ ਵਾਲੇ ਇਕ ਡੀਪੂ ਹੋਲਡਰ ਅਤੇ ਇਕ ਹੋਰ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਏ.ਐੱਸ.ਆਈ. ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਕਾਬੂ ਕੀਤਾ ਪਕਿਸਤਾਨੀ ਲੜਕਾ ਵਾਪਸ ਭੇਜਿਆ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)-ਬੀ.ਐੱਸ.ਐੱਫ. ਨੇ ਕੱਲ੍ਹ ਸ਼ਾਮ ਨੂੰ ਸਰਹੱਦ ਤੋਂ ਕਾਬੂ ਕੀਤਾ ਪਕਿਸਤਾਨੀ ਲੜਕਾ, ਜਿਸ ਦੀ ਉਮਰ 12-13 ਸਾਲ ਸੀ, ਤੇ ਗ਼ਲਤੀ ਨਾਲ ਸਰਹੱਦ ਪਾਰ ਕਰਕੇ ਇੱਧਰ ਆ ਗਿਆ ਸੀ, ਉਸ ਨੂੰ ਅੱਜ ਪਕਿਸਤਾਨੀ ਰੇਜਰਾਂ ਹਵਾਲੇ ਕਰ ਦਿੱਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਸ਼ਾਨ ਨਾਲ ਜਿੱਤੇਗੀ-ਚੀਮਾ

ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਰਣਜੀਤ ਸਿੰਘ ਚੀਮਾ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪ੍ਰਚਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤਰਨ ਤਾਰਨ ਨੂੰ ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਨਾਲ ਜੋੜਨ ਲਈ ਕਰੇ ਖਾਸ ਉਪਰਾਲਾ-ਟਿਕਟਾਕ ਸਟਾਰ ਸੰਘਾ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨਤਾਰਨ ਨੂੰ ਬਾਰਡਰ ਰੇਂਜ ਫਿਰੋਜਪੁਰ ਨਾਲ ਜੋੜਨਾ ਸ਼ਰੇਆਮ ਧੱਕਾ ਹੈ ਕਿਉਂਕਿ ਤਰਨ ਤਾਰਨ ਤੋਂ ਅੰਮਿ੍ਤਸਰ ਦੀ ਦੂਰੀ ਸਿਰਫ਼ 25 ਕਿਲੋਮੀਟਰ ਹੈ ਤੇ ਬੱਸ ਦਾ ਕਿਰਾਇਆ ਸਿਰਫ਼ 30 ਰੁਪਏ ਹੈ ਜਦਕਿ ਤਰਨ ਤਾਰਨ ਤੋਂ ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਬੱਚੇ ਦੇ ਇਲਾਜ ਲਈ ਦਿੱਤੀ ਆਰਥਿਕ ਸਹਾਇਤਾ

ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਮਾਨਵਤਾ ਦੀ ਸੇਵਾ 'ਚ ਵਿਲੱਖਣ ਪਛਾਣ ਬਣਾਉਣ ਵਾਲੀ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਪੱਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ ਜਿਸ ਨੂੰ ਅੱਗੇ ...

ਪੂਰੀ ਖ਼ਬਰ »

ਠੇਕੇ ਵਾਲੇ ਹੋਕਾ ਦੇ ਰਹੇ ਨੇ ਸ਼ਰਾਬ ਸਸਤੀ ਹੋ ਗਈ ਪਰ ਰੇਤਾ ਬੱਜਰੀ ਕਦੋਂ ਸਸਤੀ ਹੋਵੇਗੀ?

ਫਤਿਆਬਾਦ, 20 ਜੂਨ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਅਤੇ ਆਸ-ਪਾਸ ਦੇ ਇਲਾਕੇ ਵਿਚ ਠੇਕੇਦਾਰਾਂ ਵਲੋਂ ਲਾਊਡ ਸਪੀਕਰ ਰਾਹੀਂ ਹੋਕਾ ਦਿੱਤਾ ਜਾ ਰਿਹਾ ਹੈ ਕਿ 300 ਵਾਲੀ ਬੋਤਲ 150 'ਚ ਖ਼ਰੀਦੋ, ਜਿਸ ਰਾਹੀਂ ਆਮ ਆਦਮੀ ਪਾਰਟੀ ਦਾ ਜਲੂਸ ਨਿਕਲ ਰਿਹਾ ਹੈ, ਕਿਉਂਕਿ ਇਸ ...

ਪੂਰੀ ਖ਼ਬਰ »

ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਥਾਵਾਂ 'ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਗਰੂਰ ਵਿਖੇ 'ਆਪ' ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਵਿਧਾਇਕ ਡਾ. ਸੋਹਲ ਨੇ ਕੀਤਾ ਚੋਣ ਪ੍ਰਚਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਸੰਗਰੂਰ ਵਿਖੇ ਹੋ ਰਹੀ ਜ਼ਿਮਨੀ ਚੋਣ ਮੌਕੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਆਪਣੇ ਆਗੂਆਂ ਸਮੇਤ ਪਹੁੰਚ ਕੇ 'ਆਪ' ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨਾਲ ਹਲਕਾ ...

ਪੂਰੀ ਖ਼ਬਰ »

9,45,609 ਲਾਭਪਾਤਰੀਆਂ ਨੂੰ ਲਗਾਈ ਗਈ 17,60,424 ਡੋਜ਼ ਕੋਵਿਡ ਰੋਕੂ ਵੈਕਸੀਨ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 9,45,609 ਯੋਗ ਨਾਗਰਿਕਾਂ ਨੂੰ 17,60,424 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਮਜ਼ਦੂਰਾਂ ਦੇ ਪਲਾਟਾਂ ਦੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ.ਪੱਟੀ ਦਾ ਘਿਰਾਓ

ਪੱਟੀ, 20 ਜੂਨ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ) - ਬੀਡੀਪੀਓ ਪੱਟੀ ਵੱਲੋ ਮਜ਼ਦੂਰਾਂ ਦੇ ਪਲਾਟਾ ਨੂੰ ਛਡਾਉਣ ਲਈ ਜਬਰਦਸਤੀ ਕਰਨ ਵਿਰੁੱਧ ਦਿਹਾਤੀ ਮਜ਼ਦੂਰ ਸਭਾ ਵਲੋਂ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਦਿਆਲ ਸਿੰਘ ਲੌਹਕਾ, ਚੰਦ ਸਿੰਘ ਤੂਤ, ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਠੇਕੇਦਾਰ ਅਜੀਤ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਨਿਵਾਸੀ ਇਲਾਕੇ ਦੀ ਨਾਮਵਰ ਸ਼ਖ਼ਸੀਅਤ, ਸਮਾਜ ਸੇਵੀ ਅਤੇ ਸੀਨੀਅਰ ਅਕਾਲੀ ਆਗੂ ਠੇਕੇਦਾਰ ਅਜੀਤ ਸਿੰਘ ਪਟਰੋਲ ਪੰਪ ਵਾਲੇ ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ ਕਸਬਾ ...

ਪੂਰੀ ਖ਼ਬਰ »

ਬ੍ਰਹਮਪੁਰਾ ਤੇ ਸ਼ੇਖ ਨੇ ਬੀਬੀ ਕਮਲਦੀਪ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣਾਂ ਲਈ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਸਾਬਕਾ ਚੇਅਰਮੈਨ ਤੇ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)¸ਤਰਨ ਤਾਰਨ ਦੇ ਨੇੜਲੇ ਪਿੰਡ ਕੱਕਾ ਕੰਡਿਆਲਾ ਵਿਖੇ ਬਾਬਾ ਸੇਵਾ ਦਾਸ ਤੇ ਬਾਬਾ ਬਿਸ਼ਨ ਦਾਸ ਜੀ ਦੇ ਸਥਾਨਾਂ 'ਤੇ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ...

ਪੂਰੀ ਖ਼ਬਰ »

ਬਦਨਾਮ ਗੈਂਗਸਟਰ ਤੇ ਨਸ਼ੇ ਪਿਛਲੀਆਂ ਸਰਕਾਰਾਂ ਦੀ ਦੇਣ-ਔਲਖ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਬਦਨਾਮ ਗੈਂਗਸਟਰ ਅਤੇ ਨਸ਼ੇ ਪਿਛਲੀਆਂ ਸਰਕਾਰ ਦੀ ਦੇਣ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੁਜਗਾਰ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਟਿ੍ਪਲ ਜੰਪ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ

ਸੁਰ ਸਿੰਘ, 20 ਜੂਨ (ਧਰਮਜੀਤ ਸਿੰਘ)-ਜੰਗਲਾਤ ਵਿਭਾਗ ਵਿਚ ਗਾਰਡ ਵਜੋਂ ਸੇਵਾਵਾਂ ਨਿਭਾਅ ਰਹੇ ਉੱਘੇ ਅਥਲੀਟ ਗੁਰਦੀਪ ਸਿੰਘ ਪੂਹਲਾ ਨੇ ਐਥਲੈਟਿਕਸ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਗੁਜਰਾਤ ਦੇ ਸ਼ਹਿਰ ਵਡੋਦਰਾ ਵਿਚ ਕਰਵਾਈ ਗਈ ਰਾਸ਼ਟਰੀ ਓਪਨ ਮਾਸਟਰਜ਼ ਐਥਲੈਟਿਕ ...

ਪੂਰੀ ਖ਼ਬਰ »

ਢੰਡ ਵਿਖੇ ਪੰਚਾਇਤ ਤੇ ਬਲਾਕ ਅਧਿਕਾਰੀਆਂ ਨੇ ਇਜਲਾਸ ਕਰਵਾਇਆ

ਸਰਾਏ ਅਮਾਨਤ ਖਾਂ, 20 ਜੂਨ (ਨਰਿੰਦਰ ਸਿੰਘ ਦੋਦੇ) - ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਢੰਡ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨਗਰ ਪੰਚਾਇਤ ਤੇ ਬਲਾਕ ...

ਪੂਰੀ ਖ਼ਬਰ »

ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾ ਪਿਲਾਈਆਂ

ਝਬਾਲ, 20 ਜੂਨ (ਸੁਖਦੇਵ ਸਿੰਘ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਅੰਮਿ੍ਤਪਾਲ ਸਿੰਘ ਨਿੱਬਰ ਦੇ ਦਿਸ਼ਾ ਨਿਰਦੇਸ਼ਾਂ ਤੇ ਨੋਡਲ ਅਫ਼ਸਰ ਡਾ. ਸੂਰਜਪਾਲ ਸਿੰਘ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਝਬਾਲ ਅਧੀਨ ਆਉਂਦੇ ਏਰੀਏ ...

ਪੂਰੀ ਖ਼ਬਰ »

ਪੈਨਸ਼ਨਰ ਕਨਫੈੱਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਪੈਨਸ਼ਨਰ ਕਨਫੈੱਡਰੇਸ਼ਨ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਇਕ ਮੀਟਿੰਗ ਅਜੀਤ ਸਿੰਘ ਫਤਹਿਚਕ ਦੀ ਪ੍ਰਧਾਨਗੀ ਹੇਠ ਹੋਈ | ਹਾਜ਼ਰ ਪੈਨਸ਼ਨਰ ਸਾਥੀਆਂ ਨਾਲ ਵਿਚਾਰ ਵਟਾਂਦਰੇ ਦੌਰਾਨ ਪ੍ਰਧਾਨ ਅਜੀਤ ਸਿੰਘ ਫਤਹਿਚਕ ਤੇ ਸਰਪ੍ਰਸਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਸੀ.ਏ.ਟੀ.ਸੀ. ਕੈਂਪ 'ਚ ਲਿਆ ਭਾਗ

ਤਰਨ ਤਾਰਨ, 20 ਜੂਨ (ਵਿਕਾਸ ਮਰਵਾਹਾ) - ਚੀਫ਼ ਖਾਲਸਾ ਦੀਵਾਨ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੇ ਪਿ੍ੰਸੀਪਲ ਰਣਜੀਤ ਭਾਟੀਆ ਦੀ ਅਗਵਾਈ ਹੇਠ 11 ਪੰਜਾਬ ਬਟਾਲੀਅਨ ਦੇ ਅਧੀਨ ਐੱਨ.ਸੀ.ਸੀ. ਕੈਡਿਟ ਕਮਾਂਡਰ ...

ਪੂਰੀ ਖ਼ਬਰ »

ਗਰਲਜ਼ ਸਕੂਲ ਵਿਖੇ ਬੂਟੇ ਲਗਾ ਕੇ ਸ਼ਹੀਦ ਰਾਜਪਾਲ ਮਹਾਸ਼ਾ ਦੀ ਮਨਾਈ ਬਰਸੀ

ਫਤਿਆਬਾਦ, 20 ਜੂਨ (ਹਰਵਿੰਦਰ ਸਿੰਘ ਧੂੰਦਾ) - 18 ਜੂਨ ਨੂੰ ਅੱਤਵਾਦੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਕੇ ਸ਼ਹੀਦ ਹੋਏ ਸ਼ਹੀਦ ਰਾਜਪਾਲ ਮਹਾਸ਼ਾ ਦੀ 33 ਵੀ ਸਲਾਨਾ ਬਰਸੀ ਉਨ੍ਹਾਂ ਦੇ ਨਾਂਅ 'ਤੇ ਚੱਲ ਰਹੇ ਗਰਲਜ ਸਕੂਲ ਫਤਿਆਬਾਦ ਵਿਖੇ ਉਨ੍ਹਾਂ ਦੇ ਪਰਿਵਾਰ ਅਤੇ ਇਲਾਕੇ ਦੇ ...

ਪੂਰੀ ਖ਼ਬਰ »

ਨੌਜਵਾਨ ਖੂਨਦਾਨ ਕਰਨ ਲਈ ਅੱਗੇ ਆਉਣ-ਪ੍ਰਧਾਨ ਮੇਜਰ ਸਿੰਘ

ਤਰਨ ਤਾਰਨ, 20 ਜੂਨ (ਵਿਕਾਸ ਮਰਵਾਹਾ) - ਨੌਜਵਾਨਾਂ ਨੂੰ ਜਿਆਦਾ ਤੋਂ ਜਿਆਦਾ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਸਾਡੇ ਵਲੋਂ ਕੀਤਾ ਹੋਇਆ ਖੂਨਦਾਨ ਜਰੂਰਤ ਪੈਣ 'ਤੇ ਕਿਸੇ ਵਿਅਕਤੀ ਦੀ ਜਿੰਦਗੀ ਬਚਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਛੋਟੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ) - ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦੇ ਦੂਸਰੇ ਦਿਨ ਤਰਨ ਤਾਰਨ ਸ਼ਹਿਰ ਦੇ ਏਰੀਏ ਦਾਣਾਂ ਮੰਡੀ (ਨੇੜੇ ਪੁਰਾਣਾ ਡੀ.ਸੀ. ਦਫ਼ਤਰ) ਅਤੇ ਹੋਰ ਇਲਾਕਿਆਂ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਦੇ ਦੂਸਰੇ ਦਿਨ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ...

ਪੂਰੀ ਖ਼ਬਰ »

ਸੀ.ਐੱਚ.ਸੀ. ਮਾਨਾਂਵਾਲਾ ਵਲੋਂ 351 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਜੰਡਿਆਲਾ ਗੁਰੂ, 20 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸਿਹਤ ਵਿਭਾਗ ਪੰਜਾਬ ਵਲੋਂ ਤਿੰਨ ਦਿਨਾਂ ਤੱਕ ਚੱਲਣ ਵਾਲੀ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਬਲਾਕ ਜੰਡਿਆਲਾ ਗੁਰੂ ਵਿਖੇ ਸਿਵਲ ਸਰਜਨ ਅੰਮਿ੍ਤਸਰ ਡਾ. ਚਰਨਜੀਤ ...

ਪੂਰੀ ਖ਼ਬਰ »

ਪਿੰਡ ਕੋਹਾਲੀ ਵਿਖੇ ਬਾਬਾ ਨੂਰੇ ਸ਼ਾਹ ਦੇ ਸਾਲਾਨਾ ਉਰਸ ਮੌਕੇ ਕਰਵਾਏ ਕੁਸ਼ਤੀ ਮੁਕਾਬਲੇ

ਰਾਮ ਤੀਰਥ, 20 ਜੂਨ (ਧਰਵਿੰਦਰ ਸਿੰਘ ਔਲਖ)-ਬਾਬਾ ਨੂਰੇ ਸ਼ਾਹ ਦੇ ਸਾਲਾਨਾ ਉਰਸ ਮੌਕੇ ਪਿੰਡ ਕੋਹਾਲੀ ਵਿਖੇ ਸਵ: ਪਰਮਜੀਤ ਸਿੰਘ ਪੰਮਾ ਦੀ ਯਾਦ ਨੂੰ ਸਮਰਪਿਤ ਕੁਸ਼ਤੀ ਮੁਕਾਬਲੇ ਕਰਵਾਏ ਗਏ | ਝੰਡੀ ਦੀ ਕੁਸ਼ਤੀ ਸੁਖਮਨ ਕੋਹਾਲੀ ਤੇ ਹੈਪੀ ਬਹੋੜੂ ਦੇ ਦਰਮਿਆਨ ਹੋਈ, ਜੋ 15 ...

ਪੂਰੀ ਖ਼ਬਰ »

ਕਿਸਾਨ ਵੀ. ਡੀ. ਐੱਸ. ਸਕੀਮ ਅਧੀਨ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ-ਇੰਜੀ. ਸੱਤਪਾਲ ਸਿੰਘ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਵੀਜ਼ਨ ਹਰੀਕੇ ਦੇ ਉਪ ਮੰਡਲ ਅਫ਼ਸਰ ਇੰਜੀ. ਸੱਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹੱਕ ਵਿਚ ਮਹੱਤਵਪੂਰਨ ਫ਼ੈਸਲਾ ਲੈਂਦੇ ਹੋਏ ਟਿਊਬਵੈੱਲ ਕੁਨੈਕਸ਼ਨਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰਕੋਟ ਵਲੋਂ ਸੇਵਾਦਾਰਾਂ ਨੂੰ ਕੀਤਾ ਸਨਮਾਨਿਤ

ਅਮਰਕੋਟ, 20 ਜੂਨ (ਗੁਰਚਰਨ ਸਿੰਘ ਭੱਟੀ) - ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਅਮਰਕੋਟ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਜੋ ਬੱਚੇ ਅਤੇ ਸੇਵਾਦਾਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਵਿਚ ਵੱਧ ਚੜ ਕੇ ਸੇਵਾ ਕਰਦੇ ਹਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨਿਤ ...

ਪੂਰੀ ਖ਼ਬਰ »

ਮਾੜੀ ਕੰਬੋਕੇ 'ਚ ਡੇਂਗੂ ਬੁਖਾਰ ਅਤੇ ਮਲੇਰੀਆ ਬੁਖਾਰ ਵਿਰੋਧੀ ਮਹੀਨਾ ਮਨਾਇਆ

ਖਾਲੜਾ, 20 ਜੂਨ (ਜੱਜਪਾਲ ਸਿੰਘ ਜੱਜ) - ਸਿਵਲ ਸਰਜਨ ਡਾ.ਸੀਮਾ ਅਤੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਨੇਹਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਮਾੜੀ ਕੰਬੋਕੇ ਵਿਖੇ ਮਲੇਰੀਆ ਬੁਖਾਰ ਤੇ ਡੇਂਗੂ ਬੁਖਾਰ ਵਿਰੋਧੀ ਮਹੀਨਾ ਮਨਾਇਆ ਗਿਆ | ਐੱਸ.ਐੱਮ.ਓ. ਸੁਰਸਿੰਘ ਡਾ ਸੁਧੀਰ ...

ਪੂਰੀ ਖ਼ਬਰ »

ਕੈਰੋਂ ਵਿਖੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਵਿਸ਼ਵ ਸਿਹਤ ਸੰਸਥਾ ਅਤੇ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ 'ਤੇ ਸਿਵਲ ਸਰਜਨ ਡਾ. ਸੀਮਾ ਦੀ ਰਹਿਨੁਮਾਈ ਹੇਠ ਅਤੇ ਐੱਸ.ਐਮ.ਓ. ਸੀ.ਐੱਚ.ਸੀ. ਕੈਰੋਂ ਡਾ. ਸੰਜੀਵ ਕੁਮਾਰ ਕੋਹਲੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪ੍ਰਵਾਸੀ ਆਬਾਦੀ ਨੂੰ ਪੋਲੀਓ ਰੋਕੂ ਬੂੰਦਾਂ ਪਿਆਉਣ ਮੌਕੇ ਚੈਕਿੰਗ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-­ਪੰਜਾਬ ਸਰਕਾਰ ਦੇ ਹੁਕਮਾਂ ਤੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਤਰਨ ਤਾਰਨ ਸ਼ਹਿਰ ਦੇ ਮੁਰਾਦਪੁਰ ਏਰੀਏ ਦੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX