ਤਾਜਾ ਖ਼ਬਰਾਂ


ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  5 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  14 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  38 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  41 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  46 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 1 hour ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਲੁਧਿਆਣਾ

ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਪੋਸਟਰ ਮੇਕਿੰਗ ਮੁਕਾਬਲੇ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਪ੍ਰੋਗਰਾਮ ਦੇ ਤਹਿਤ ਪਿ੍ੰਸੀਪਲ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਭਾਰਤ ਦੀ 75ਵਰ੍ਹੇਗੰਢ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਨੇ ਆਜ਼ਾਦੀ ਸੰਘਰਸ਼ 'ਚ ਯੋਗਦਾਨ ਸੰਬੰਧੀ ਪੋਸਟਰ ਬਣਾਏ | ਮੁਕਾਬਲੇ 'ਚ ਹਿਮਾਨੀ ਬੀ. ਏ. ਭਾਗ ਪਹਿਲਾ, ਕੁਲਜੀਤ ਕੌਰ ਬੀ. ਏ. ਭਾਗ ਦੂਸਰਾ ਤੇ ਪੂਰਨ ਕੁਮਾਰੀ ਬੀ. ਏ. ਭਾਗ ਦੂਸਰਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ |

8-10 ਨਕਾਬਪੋਸ਼ਾਂ ਨੇ ਰਾਜੇਵਾਲ ਦੇ ਦੋ ਮੰਦਰਾਂ 'ਚ ਮਾਰਿਆ ਡਾਕਾ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਪਿੰਡ ਰਾਜੇਵਾਲ ਵਿਖੇ ਬੀਤੀ ਰਾਤ 12 ਤੋਂ 1 ਵਜੇ ਦਰਮਿਆਨ 8-10 ਹਥਿਆਰਬੰਦ ਨਕਾਬਪੋਸ਼ ਲੁਟੇਰਿਆਂ ਵਲੋਂ ਦੋ ਮੰਦਰਾਂ 'ਚ ਡਾਕਾ ਮਾਰਿਆ ਗਿਆ | ਨੀਲ ਕੰਠ ਮੰਦਰ ਰਾਜੇਵਾਲ ਦੇ ਪੁਜਾਰੀ ਪੰਡਿਤ ਰਵੀ ਕੁਮਾਰ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਪਤੀ ਨੇ ਪਤਨੀ ਦੀ ਮੌਤ ਲਈ ਸਿਵਲ ਹਸਪਤਾਲ ਦੀ ਮਹਿਲਾ ਡਾਕਟਰ 'ਤੇ ਲਾਏ ਦੋਸ਼

ਖੰਨਾ, 20 ਜੂਨ (ਪੱਤਰ ਪ੍ਰੇਰਕ)-ਖੰਨਾ ਵਾਸੀ ਲਖਵੀਰ ਸਿੰਘ ਨੇ ਆਪਣੀ ਪਤਨੀ ਦੀ ਮੌਤ ਲਈ ਸਿਵਲ ਹਸਪਤਾਲ ਦੀ ਇਕ ਮਹਿਲਾ ਡਾਕਟਰ 'ਤੇ ਦੋਸ਼ ਲਗਾਏ ਹਨ | ਜਿਸ ਦੀ ਲਿਖਤੀ ਸ਼ਿਕਾਇਤ ਡਾਇਰੈਕਟਰ ਸਿਹਤ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਦਿੱਤੀ ਗਈ ਹੈ | ਲਖਵੀਰ ਸਿੰਘ ਪੁੱਤਰ ਸਵ: ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ

ਲੁਧਿਆਣਾ, 20 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਨਾਜਾਇਜ਼ ਉਸਾਰੀਆਂ ਦੀ ਭਰਮਾਰ ਹੈ ਤੇ ਕਥਿਤ ਤੌਰ 'ਤੇ ਹੋ ਰਹੀਆਂ ਨਾਜਾਇਜ਼ ਉਸਾਰੀਆਂ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ | ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਕਥਿਤ ਤੌਰ ...

ਪੂਰੀ ਖ਼ਬਰ »

ਕਾਲਾ ਬਾਜ਼ਾਰੀ ਵਾਸਤੇ ਕਿੱਥੋਂ ਤੇ ਕਿਵੇਂ ਆਉਂਦੇ ਹਨ ਰਸੋਈ ਗੈੱਸ ਸਿਲੰਡਰ

ਲੁਧਿਆਣਾ, 20 ਜੂਨ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਦੀ ਕਾਲਾ ਬਾਜ਼ਾਰੀ ਰੁਕਣ ਦਾ ਨਾਂਅ ਨਹੀਂ ਲੈ ਰਹੀ ਜੋ ਕਿ ਗੰਭੀਰਤਾ ਵਾਲਾ ਵਿਸ਼ਾ ਹੈ | ਅਨੇਕਾਂ ਹੀ ਵਾਰ ਕਾਰਵਾਈਆਂ ਕਰਦੇ ਹੋਇਆਂ ਪੁਲਿਸ ਪ੍ਰਸ਼ਾਸਨ ਤੇ ਖ਼ੁਰਾਕ ਸਪਲਾਈ ਵਿਭਾਗ ਵਲੋਂ ਛਾਪੇਮਾਰੀ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਨੂੰ ਤੰਦੁਰਸਤ ਤੇ ਹਰਿਆ ਭਰਿਆ ਕਰਨ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ-ਸੁਰਿੰਦਰ ਸਿੰਘ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਰਿਪਬਲਿਕਨ ਪਾਰਟੀ ਆਫ਼ ਇੰਡੀਆ ਅੰਬੇਡਕਰ ਦੇ ਕਾਰਜਕਾਰੀ ਪ੍ਰਧਾਨ ਇੰਜ. ਸੁਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਤੰਦਰੁਸਤ ਤੇ ਹਰਿਆ ਭਰਿਆ ਕਰਨ ਲਈ ਗੰਭੀਰਤਾ ਨਾਲ ਯਤਨ ਕਰਨਾ ਜ਼ਰੂਰੀ ਹੈ ਤਾਂ ਜੋ ਧਰਤੀ ਨੂੰ ਜਹਿਰਾਂ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸੁੰਦਰ ਨਗਰ ਪੁਲੀ ਤੋਂ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 20 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਦੀ ਤਹਿਬਾਜ਼ਾਰੀ ਸ਼ਾਖਾ ਦੀ ਟੀਮ ਨੇ ਸੋਮਵਾਰ ਨੂੰ ਤਹਿਬਾਜ਼ਾਰੀ ਸ਼ਾਖਾ ਦੇ ਇੰਚਾਰਜ ਤਜਿੰਦਰ ਪੰਛੀ ਦੀ ਅਗਵਾਈ 'ਚ ਕਾਰਵਾਈ ਕਰਦੇ ਹੋਏ ਸੁੰਦਰ ਨਗਰ ਪੁਲੀ ਤੋਂ ਨਾਜਾਇਜ਼ ਕੀਤੇ ਕਬਜ਼ੇ ਹਟਾਏ ਤੇ ...

ਪੂਰੀ ਖ਼ਬਰ »

ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਸੰਬੰਧੀ ਸਖ਼ਤ ਕਾਰਵਾਈ ਦੀ ਮੰਗ

ਫੁੱਲਾਂਵਾਲ, 20 ਜੂਨ (ਮਨਜੀਤ ਸਿੰਘ ਦੁੱਗਰੀ)-ਥਾਣਾ ਦੁੱਗਰੀ ਅੱਗੇ ਭਗਤ ਸਮਾਜ ਦੇ ਕਾਰਕੁਨਾਂ ਵਲੋਂ ਹਿਮਾਚਲ ਦੇ ਇਕ ਵਿਅਕਤੀ 'ਤੇ ਆਪਣੇ ਆਪ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦੱਸ ਕੇ ਸਿੱਖ ਧਰਮ ਦਾ ਅਪਮਾਨ ਕਰਨ ਦੇ ਦੋਸ਼ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਜਥੇ: ਨਿਮਾਣਾ ਸਨਮਾਨਿਤ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਬਲੱਡ ਸੈਂਟਰ ਸਿਵਲ ਹਸਪਤਾਲ ਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਵਿਸ਼ਵ ਖ਼ੂਨਦਾਨ ਦਿਵਸ ਸਿਵਲ ਹਸਪਤਾਲ ਮੋਗਾ ਵਿਖੇ ਮਨਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਿਧਾਇਕਾ ਡਾ. ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਮਾਮਲੇ 'ਚ ਔਰਤ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਉਣ ਦੀ ਧਮਕੀ ਦੇ ਕੇ ਵਪਾਰੀ ਨੂੰ ਬਲੈਕਮੇਲ ਕਰਨ ਵਾਲੀ ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਵਾਰਡਬੰਦੀ ਕਮੇਟੀ 'ਚ ਵਿਰੋਧੀ ਧਿਰ ਦੇ ਨੇਤਾ ਨੂੰ ਸ਼ਾਮਿਲ ਨਾ ਕਰਨਾ ਗ਼ੈਰ ਸੰਵਿਧਾਨਕ-ਗਿਆਸਪੁਰਾ

ਢੰਡਾਰੀ ਕਲਾ, 20 ਜੂਨ (ਪਰਮਜੀਤ ਸਿੰਘ ਮਠਾੜੂ)-ਅਗਲੇ ਕੁਝ ਮਹੀਨਿਆਂ 'ਚ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ | ਨਗਰ ਨਿਗਮ ਹਾਊਸ 'ਚ ਵਿਰੋਧੀ ਧਿਰ ਦੇ ਨੇਤਾ ਤੇ ਵਾਰਡ ਨੰਬਰ 30 ਦੇ ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਵਾਰਡਬੰਦੀ ਕਮੇਟੀ 'ਚ ਵਿਰੋਧੀ ...

ਪੂਰੀ ਖ਼ਬਰ »

ਥੋੜੀ ਜਿਹੀ ਬਰਸਾਤ ਤੋਂ ਬਾਅਦ ਹੀ ਉਦਯੋਗਿਕ ਇਲਾਕਿਆਂ ਦੇ ਹਾਲਤ ਬਣੇ ਨਰਕ ਵਰਗੇ

ਢੰਡਾਰੀ ਕਲਾਂ, 20 ਜੂਨ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ 'ਚ ਉਦਯੋਗਿਕ ਇਲਾਕੇ ਦੇ ਲੋਕ ਪਿਛਲੇ ਕਾਫ਼ੀ ਸਮੇਂ ਤੋਂ ਹੀ ਮੰਗ ਕਰਦੇ ਆ ਰਹੇ ਹਨ ਕਿ ਸੜਕਾਂ ਤੇ ਸੀਵਰੇਜ ਦੀ ਵਿਵਸਥਾ 'ਚ ਸੁਧਾਰ ਲਿਆਂਦਾ ਜਾਵੇ, ਮਗਰ ਪ੍ਰਸ਼ਾਸਨਿਕ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ 2118 ਮੀਟਿ੍ਕ ਟਨ ਮੂੰਗੀ ਦੀ ਫ਼ਸਲ ਦੀ ਖ਼ਰੀਦ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹੁਣ ਤੱਕ ਜ਼ਿਲ੍ਹਾ ਲੁਧਿਆਣਾ 'ਚ 2118 ਮੀਟਿ੍ਕ ਟਨ ਤੋਂ ਵੱਧ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ...

ਪੂਰੀ ਖ਼ਬਰ »

ਦੋ ਨੌਜਵਾਨ ਨਾਜਾਇਜ਼ ਪਿਸਤੌਲਾਂ ਤੇ ਕਾਰਤੂਸ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਨਾਜਾਇਜ਼ ਅਸਲ੍ਹੇ ਸਮੇਤ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਜਗਦੀਪ ਸਿੰਘ ਉਰਫ਼ ਦੀਪੂ ...

ਪੂਰੀ ਖ਼ਬਰ »

ਮਾਸਟਰ ਤਾਰਾ ਸਿੰਘ ਦਾ 138ਵਾਂ ਜਨਮ ਦਿਨ 24 ਨੂੰ ਮਨਾਇਆ ਜਾਵੇਗਾ-ਬਲਜੀਤ ਸਿੰਘ ਦੁਖੀਆ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਪੰਥ ਰਤਨ ਮਾਸਟਰ ਤਾਰਾ ਸਿੰਘ ਦਾ ਜਨਮ ਦਿਨ 24 ਜੂਨ ਨੂੰ ਮਨਾਇਆ ਜਾਵੇਗਾ | ਪੰਥ ਰਤਨ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਦੇ ਪ੍ਰਧਾਨ ਬਲਜੀਤ ਸਿੰਘ ਦੁਖੀਆ ਨੇ ਦੱਸਿਆ ਕਿ ਪੰਥ ਰਤਨ ਮਾਸਟਰ ਤਾਰਾ ਸਿੰਘ ਦਾ 138ਵਾਂ ਜਨਮ ਦਿਨ 24 ਜੂਨ 2022 ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਲੁਧਿਆਣਾ, 20 ਜੂਨ (ਸਲੇਮਪੁਰੀ)-ਜਮਹੂਰੀ ਅਧਿਕਾਰ ਸਭਾ ਪੰਜਾਬ (ਜ਼ਿਲ੍ਹਾ ਲੁਧਿਆਣਾ) ਦੀ ਮੀਟਿੰਗ ਬੀਬੀ ਅਮਰ ਕੌਰ ਯਾਦਗਾਰੀ ਮੀਟਿੰਗ ਹਾਲ ਵਿਖੇ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਸਕੱਤਰ ਮਨਜੀਤ ਸਿੰਘ ਬਢੇਲ ਨੇ ਸੰਬੋਧਨ ਕਰਦਿਆਂ ਦੱਸਿਆ ...

ਪੂਰੀ ਖ਼ਬਰ »

ਸਵਰਗੀ ਨਰਿੰਦਰ ਸਿੰਘ ਕਾਲਾ ਦੀ ਯਾਦ 'ਚ ਗੁਰਮਤਿ ਸਮਾਗਮ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਮਨਪ੍ਰੀਤ ਸਿੰਘ ਬੰਟੀ ਦੇ ਪਿਤਾ ਨਰਿੰਦਰ ਸਿੰਘ ਕਾਲਾ ਦੀ ਨਿੱਘੀ ਯਾਦ ਨੂੰ ਮਨਾਉਂਦਿਆਂ ਕਰਵਾਇਆ ਗਿਆ, ਜਿਸ 'ਚ ਉਚੇਚੇ ਤੌਰ 'ਤੇ ਸਿੰਘ ਸਾਹਿਬ ਜਥੇਦਾਰ ਤਖਤ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਗੁਰਦੀਪ ...

ਪੂਰੀ ਖ਼ਬਰ »

30 ਤੋਂ ਸ਼ੁਰੂ ਹੋਵੇਗੀ ਬਾਬਾ ਬਰਫ਼ਾਨੀ ਅਮਰਨਾਥ ਯਾਤਰਾ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਹਰਿ ਓਮ ਸੇਵਾ ਮੰਡਲ ਪਟਿਆਲਾ ਤੇ ਸ੍ਰੀ ਮਹਾਂਕਾਲ ਦੇਵਾ ਮੰਡਲ ਲੁਧਿਆਣਾ ਸ਼ਾਖਾ ਵਲੋਂ ਬਾਬਾ ਬਰਫ਼ਾਨੀ ਸ੍ਰੀ ਅਮਰਨਾਥ ਦੀ ਯਾਤਰਾ ਦੌਰਾਨ ਸ੍ਰੀਨਗਰ ਬਾਲਟਾਲ ਮਾਰਗ ਦੋ-ਮੇਲ 'ਤੇ ਲੱਗੇਗਾ | ਯਾਤਰੀਆਂ ਦੇ ਲਈ ਭੰਡਾਰਾ ਲਗਾਇਆ ਜਾਵੇਗਾ, ...

ਪੂਰੀ ਖ਼ਬਰ »

ਪੰਜਾਬੀ ਗ਼ਜ਼ਲ ਮੰਚ ਪੰਜਾਬ ਦੀ ਮੀਟਿੰਗ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਪੰਜਾਬੀ ਗ਼ਜ਼ਲ ਮੰਚ ਪੰਜਾਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸਰਦਾਰ ਪੰਛੀ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ | ਮੀਟਿੰਗ ਦਾ ਆਗਾਜ਼ ਉੱਘੇ ਉਰਦੂ ਵਿਦਵਾਨ ਤੇ ਗਜਲੋ ਸ੍ਰੀ ਗੋਪੀ ਚੰਦ ਨਾਰੰਗ ਨੂੰ ਸ਼ਰਧਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ 2118 ਮੀਟਿ੍ਕ ਟਨ ਮੂੰਗੀ ਦੀ ਫ਼ਸਲ ਦੀ ਖ਼ਰੀਦ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹੁਣ ਤੱਕ ਜ਼ਿਲ੍ਹਾ ਲੁਧਿਆਣਾ 'ਚ 2118 ਮੀਟਿ੍ਕ ਟਨ ਤੋਂ ਵੱਧ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ...

ਪੂਰੀ ਖ਼ਬਰ »

ਨਗਰ ਨਿਗਮ ਦੀ ਇਮਾਰਤੀ ਸ਼ਾਖਾ ਨੇ 135 ਅਸੁਰੱਖਿਅਤ ਇਮਾਰਤਾਂ ਨੰੂ ਭੇਜਿਆ ਨੋਟਿਸ

ਲੁਧਿਆਣਾ, 20 ਜੂਨ (ਭੁੁਪਿੰਦਰ ਸਿੰਘ ਬੈਂਸ)-ਬਰਸਾਤੀ ਮੌਸਮ ਨੂੰ ਦੇਖਦੇ ਹੋਏ ਨਗਰ ਨਿਗਮ ਦੀ ਇਮਾਰਤੀ ਸ਼ਾਖਾ ਵਲੋਂ ਸ਼ਹਿਰ ਦੀਆਂ 135 ਅਸੁਰੱਖਿਅਤ ਇਮਾਰਤਾਂ ਨੂੰ ਨੋਟਿਸ ਭੇਜੇ ਗਏ ਹਨ | ਨਿਗਮ ਦੇ ਚਾਰਾਂ ਜ਼ੋਨਾਂ ਦੀਆਂ ਇਮਾਰਤੀ ਸ਼ਾਖਾਵਾਂ ਵਲੋਂ ਅਸੁਰੱਖਿਅਤ ...

ਪੂਰੀ ਖ਼ਬਰ »

'ਆਪ' ਆਗੂ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 4 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੂਨ (ਆਹੂਜਾ)-ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨੋਹਰ ਨਗਰ 'ਚ ਆਮ ਆਦਮੀ ਪਾਰਟੀ ਦੀ ਕੁੱਟਮਾਰ ਕਰਨ ਵਾਲੇ ਚਾਰ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਤਿ੍ਸ਼ੂਲ ਐੱਲ ਵਾਸੀ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ ਹੇਠਾਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਿਗਮ ਨੇ ਕੀਤੀ ਕਾਰਵਾਈ

ਲੁਧਿਆਣਾ, 20 ਜੂਨ (ਜੁਗਿੰਦਰ ਸਿੰਘ ਅਰੋੜਾ)-ਨਾਜਾਇਜ਼ ਕਬਜ਼ੇ ਹਟਾਉਣ ਲਈ ਅੱਜ ਗਿੱਲ ਚੌਕ ਦਾ ਇਲਾਕਾ ਨਗਰ ਨਿਗਮ ਦੀ ਜ਼ੋਨ-ਸੀ ਦੀ ਤਹਿਬਾਜ਼ਾਰੀ ਸ਼ਾਖਾ ਦੇ ਨਿਸ਼ਾਨੇ 'ਤੇ ਰਿਹਾ ਤੇ ਤਹਿਬਾਜ਼ਾਰੀ ਸ਼ਾਖਾ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਗਿੱਲ ਚੌਕ ਫਲਾਈਓਵਰ ਦੇ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੂਨ (ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਸਤੀ ਜੋਧੇਵਾਲ ਦੀ ਰਹਿਣ ਵਾਲੀ ਰੇਣੂ ਦੀ ਸ਼ਿਕਾਇਤ ...

ਪੂਰੀ ਖ਼ਬਰ »

ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਲਈ 25 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਲੁਧਿਆਣਾ ਸੈਂਟਰਲ ਕੋਆਰਪ੍ਰੇਟਿਵ ਬੈਂਕ ਲਿਮਟਿਡ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ ਲਈ 9 ਜ਼ੋਨਾਂ 'ਚ 25 ਉਮੀਦਵਾਰਾਂ ਵਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ ਜਦ ਕਿ 9 'ਚੋਂ 4 ਜ਼ੋਨਾਂ ਦੇ ਉਮੀਦਵਾਰ ਕਿਸੇ ਹੋਰ ਉਮੀਦਵਾਰ ਵਲੋਂ ...

ਪੂਰੀ ਖ਼ਬਰ »

ਭਾਜਪਾ ਆਗੂ ਅਗਰਵਾਲ ਨੇ ਨਗਰ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਸ਼ਿਵਾਜੀ ਨਗਰ ਨਾਲਾ ਢੱਕਣ ਦਾ ਪ੍ਰਾਜੈਕਟ ਅੱਧ ਵਿਚਾਲੇ ਲਟਕ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂ ਇੰਦਰ ਅਗਰਵਾਲ ਤੇ ਕੌਂਸਲਰ ਰਾਸ਼ੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਭਗੌੜੇ ਕਰਾਰ ਦਿੱਤੇ ਨੌਜਵਾਨ ਪਾਸੋਂ ਹੈਰੋਇਨ ਬਰਾਮਦ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਵੱਖ-ਵੱਖ ਦੋ ਸੰਗੀਨ ਮਾਮਲਿਆਂ 'ਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਐਸ. ਐਚ. ਓ. ਗੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੂਨ (ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਬਸਤੀ ਜੋਧੇਵਾਲ ਦੀ ਰਹਿਣ ਵਾਲੀ ਰੇਣੂ ਦੀ ਸ਼ਿਕਾਇਤ ...

ਪੂਰੀ ਖ਼ਬਰ »

ਮਾਲਵਾ ਖੇਤਰ 'ਚ ਪੇਟ ਦਾ ਕੈਂਸਰ ਬਹੁਤ ਫੈਲ ਰਿਹੈ-ਡਾ. ਨਵਦੀਪ ਸਿੰਘ

ਲੁਧਿਆਣਾ, 20 ਜੂਨ (ਸਲੇਮਪੁਰੀ)-ਕੈਂਸਰ ਰੋਗਾਂ ਦੇ ਮਾਹਿਰ ਡਾ. ਨਵਦੀਪ ਸਿੰਘ ਓਰੀਸਨ ਹਸਪਤਾਲ ਬਾੜੇਵਾਲ ਲੁਧਿਆਣਾ ਨੇ ਕੈਂਸਰ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਬਿਮਾਰੀ ਦਾ ਇਲਾਜ ਕਰਵਾ ਲਿਆ ਜਾਵੇ ਤਾਂ, ਇਸ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ...

ਪੂਰੀ ਖ਼ਬਰ »

ਮੁਕਤੀ ਧਾਮ 'ਚ ਸ਼ਿਵਲਿੰਗ ਦੀ ਹੋਈ ਬੇਅਦਬੀ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਚੰਦਰ ਨਗਰ ਸਵਰਗ ਆਸ਼ਰਮ ਦੇ ਨਾਲ ਸਥਿਤ ਮੁਕਤੀ ਧਾਮ 'ਚ ਇਕ ਅੱਧਖੜ ਵਿਅਕਤੀ ਵਲੋਂ ਸ਼ਿਵਲਿੰਗ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮੁਕਤੀ ਧਾਮ ਸਥਿਤ ਸ਼ਿਵਲਿੰਗ ਦੇ ਉੱਪਰ ਚਾਂਦੀ ਨਾਲ ...

ਪੂਰੀ ਖ਼ਬਰ »

ਕੇਂਦਰ ਅਗਨੀਪਥ ਯੋਜਨਾ ਨੂੰ ਵਾਪਸ ਲਵੇ-ਕਾਉਂਕੇ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਮੀਤ ਪ੍ਰਧਾਨ ਭਾਈ ਜਸਦੀਪ ਸਿੰਘ ਕਾਉਂਕੇ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੀ ਜੋਰਦਾਰ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਅਜਿਹੀ ਯੋਜਨਾ ਨਾਲ ਹਥਿਆਰਾਂ ਦੀ ਸਿਖਲਾਈ ਪ੍ਰਾਪਤ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਬੱਸ ਰਾਹੀਂ ਰਵਾਨਾ

ਫੁੱਲਾਂਵਾਲ, 20 ਜੂਨ (ਮਨਜੀਤ ਸਿੰਘ ਦੁੱਗਰੀ)-ਮਾਤਾ ਚਿੰਤਪੁਰਨੀ ਸੇਵਾ ਕਮੇਟੀ ਵਲੋਂ ਚਿੰਤਪੁਰਨੀ ਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ 109ਵਾਂ ਜਥਾਂ ਬੱਸ ਰਾਹੀਂ ਰਵਾਨਾ ਹੋਇਆ | ਰਵਾਨਗੀ ਤੋਂ ਪਹਿਲਾਂ ਕਮੇਟੀ ਮੈਂਬਰਾਂ ਵਲੋਂ ਪੰਡਤ ਬਲਰਾਮ ਗੋਸਵਾਮੀ ਨੇ ...

ਪੂਰੀ ਖ਼ਬਰ »

ਐਮ. ਏ. ਪੰਜਾਬੀ ਦੇ ਨਤੀਜੇ 'ਚ ਰਾਮਗੜ੍ਹੀਆ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਚੰਗਾ ਪ੍ਰਦਰਸ਼ਨ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪੰਜਾਬ ਯੂਨੀਵਰਸਿਟੀ ਵਲੋਂ ਐਮ. ਏ. ਪਹਿਲੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ 'ਚ ਰਾਮਗੜ੍ਹੀਆ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਚੰਗਾ ਪ੍ਰਦਰਸ਼ਨ ਕੀਤਾ ਗਿਆ ਹੈ | ਕਾਲਜ ਦੀ ਵਿਦਿਆਰਥਣ ਅਨੂ ਨੇ 77.25 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮੌਕੇ ਪੀ. ਏ. ਯੂ. ਵਿਖੇ ਕਵਿਤਾ ਪਾਠ ਕਰਵਾਇਆ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪੀ. ਏ. ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਵਾਤਾਵਰਨ ਦਿਵਸ ਨੂੰ ਸਮਰਪਿਤ ਕਵਿਤਾ ਪਾਠ ਕਰਵਾਇਆ ਗਿਆ | ਇਸ ਵਿਚ ਵਿਭਾਗ ਦੇ ਕਲਾਕਾਰਾਂ, ਵਿਦਿਆਰਥੀਆਂ ਤੇ ਅਧਿਆਪਕਾਂ ਨੇ ਹਿੱਸਾ ਲਿਆ | ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਵਿਦਿਆਰਥੀ ...

ਪੂਰੀ ਖ਼ਬਰ »

ਪ੍ਰਵਾਸੀ ਲੇਖਕਾਂ ਗੋਰਾਇਆ ਤੇ ਮਾਨ ਦੀਆਂ ਪੁਸਤਕਾਂ ਦਾ ਲੋਕ ਅਰਪਨ ਸਮਾਗਮ ਅੱਜ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਿਖੇ 21 ਜੂਨ ਸਵੇਰੇ 11 ਵਜੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਜਿਸ 'ਚ ਪ੍ਰਵਾਸੀ ਲੇਖਕਾਂ ਧਰਮ ਸਿੰਘ ਗੋਰਾਇਆ ਮੈਰੀਲੈਂਡ (ਅਮਰੀਕਾ) ਦੀ ਖੋਜ ਪੁਸਤਕ ਦੁੱਲਾ ...

ਪੂਰੀ ਖ਼ਬਰ »

ਦਸਮੇਸ਼ ਨਗਰ ਵਿਖੇ ਗ੍ਰਾਮ ਸਭਾ ਦੌਰਾਨ 15 ਮਤੇ ਪਾਏ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਲੁਧਿਆਣਾ ਦੇ ਦਸਮੇਸ਼ ਨਗਰ ਵਿਖੇ ਗ੍ਰਾਮ ਸਭਾ ਬੁਲਾਈ ਗਈ | ਗ੍ਰਾਮ ਸਭਾ ਦੀ ਅਗਵਾਈ ਦਸਮੇਸ਼ ਨਗਰ ਦੀ ਗ੍ਰਾਮ ਪੰਚਾਇਤ ਨੇ ਕੀਤੀ | ਗ੍ਰਾਮ ਸਭਾ 'ਚ ਕੁੱਲ 15 ਮਤੇ ਪਾਏ ਗਏ ਹਨ, ਜਿਨ੍ਹਾਂ ਦਾ ਵੇਰਵਾ ਗਲੀਆਂ ਨੂੰ ਬਣਾਉਣ, ਸੀਵਰੇਜ ਸਿਸਟਮ ...

ਪੂਰੀ ਖ਼ਬਰ »

ਸੰਗਰੂਰ ਤੋਂ ਅਕਾਲੀ-ਬਸਪਾ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ-ਗਰੇਵਾਲ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੰਗਰੂਰ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਭਾਰੀ ਬਹੁਮਤ ਨਾਲ ਸ਼ਾਨਦਾਰ ਜਿੱਤ ਹਾਸਲ ਕਰਨਗੇ | ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਸੂਬਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੱਥਾਂ 'ਚ ਸਰੁੱਖਿਅਤ, ਮੁੜ ਬਣੇਗਾ ਖ਼ੁਸ਼ਹਾਲ-ਆਤਮਾ ਸਿੰਘ ਠੱਕਰਵਾਲ

ਫੁੱਲਾਂਵਾਲ, 20 ਜੂਨ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ 'ਆਪ' ਦੀ ਸਰਕਾਰ ਨੇ ਕਮਾਂਡ ਸੰਭਾਲਦਿਆਂ ਹੀ ਜਿਸ ਤਰ੍ਹਾਂ ਤਿੰਨ ਮਹੀਨਿਆਂ ਅੰਦਰ ਹੀ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਂਦਿਆਂ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਆਮ ਲੋਕਾਂ ਦੇ ਹਿੱਤਾਂ ਵਿਚ ਫ਼ੈਸਲੇ ਲੈਣ ਲਈ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਲਈ ਕਬਰਸਤਾਨ ਦੀ ਥਾਂ ਲੈਣ ਸੰਬੰਧੀ ਵਫ਼ਦ ਵਲੋਂ ਡੀ. ਸੀ. ਨਾਲ ਮੁਲਾਕਾਤ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਮਸੀਹੀ ਭਾਈਚਾਰੇ ਲਈ ਕਬਰਸਤਾਨ ਦੀ ਥਾਂ ਲੈਣ ਸੰਬੰਧੀ ਮਸੀਹੀ ਭਾਈਚਾਰੇ ਦੇ ਇਕ ਵਫ਼ਦ ਵਲੋਂ ਯੂਨਾਈਟਿਡ ਮਸੀਹੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਪਾਸਟਰ ਬਚਨ ਮਸੀਹ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੂੰ ...

ਪੂਰੀ ਖ਼ਬਰ »

ਫੂਡ ਗਰੇਨ ਐਂਡ ਅਲਾਈਡ ਵਰਕਰ ਤੇ ਪੰਜਾਬ ਪੱਲੇਦਾਰ ਯੂਨੀਅਨ ਦੀ ਸਾਂਝੀ ਮੀਟਿੰਗ

ਲੁਧਿਆਣਾ, 20 ਜੂਨ (ਸਲੇਮਪੁਰੀ)-ਫੂਡ ਗਰੇਨ ਐਂਡ ਅਲਾਈਡ ਵਰਕਰ ਯੂਨੀਅਨ ਤੇ ਪੰਜਾਬ ਪੱਲੇਦਾਰ ਯੂਨੀਅਨ ਰਾਏਕੋਟ ਜ਼ਿਲ੍ਹਾ ਲੁਧਿਆਣਾ ਨੇ ਇਕ ਮੀਟਿੰਗ ਕਰਕੇ ਪਨਸਪ ਮਾਰਕਫੈਡ ਵੇਅਰਹਾਊਸ ਤੇ ਪੰਜਾਬ ਦੀਆਂ ਹੋਰ ਸੂਬਾਈ ਖ਼ਰੀਦ ਏਜੰਸੀਆਂ ਵਿਚ ਐਫ. ਸੀ. ਆਈ. ਦੀ ਤਰ੍ਹਾਂ ...

ਪੂਰੀ ਖ਼ਬਰ »

ਐਡਵੋਕੇਟ ਹਰਨਾਮਪੁਰਾ ਵਲੋਂ ਸਾਥੀਆਂ ਸਮੇਤ ਅਕਾਲੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਆਲਮਗੀਰ, 20 ਜੂਨ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਚੋਰ ਲੱਖਾਂ ਦਾ ਸਾਮਾਨ ਚੋਰੀ ਕਰਕੇ ਹੋਏ ਫ਼ਰਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਨਿਊ ਸ਼ਿਵਾਜੀ ਨਗਰ ਗਲੀ ਨੰਬਰ ਸੱਤ 'ਚ ਚੋਰ ਦੇਰ ਰਾਤ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਉਸ ਵਕਤ ਵਾਪਰੀ, ਜਦੋਂ ਚੋਰ ਡਾ. ਗਾਬਾ ...

ਪੂਰੀ ਖ਼ਬਰ »

ਧਾਗੇ ਦੀਆਂ ਕੀਮਤਾਂ ਵਧਣ ਕਾਰਨ ਗਾਰਮੈਂਟਸ ਉਦਯੋਗ ਹੋ ਰਿਹਾ ਪ੍ਰਭਾਵਿਤ-ਜੌਲੀ

ਲੁਧਿਆਣਾ, 20 ਜੂਨ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂਫੈਕਚਰਜ਼ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਧਾਗੇ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਕਿਹਾ ਕਿ ਕੱਚੇ ਕਾਟਨ ਦੀਆਂ ਕੀਮਤਾਂ ...

ਪੂਰੀ ਖ਼ਬਰ »

ਮੰਡਿਆਣੀ ਵਿਖੇ ਨੰਬਰਦਾਰ ਰਣਜੀਤ ਸਿੰਘ ਰਾਣਾ ਨੇ ਵਾਟਰ ਕੂਲਰ ਲਗਾਇਆ

ਜਗਰਾਉਂ, 20 ਜੂਨ (ਜੋਗਿੰਦਰ ਸਿੰਘ)-ਪਿੰਡ ਮੰਡਿਆਣੀ ਵਿਖੇ ਉੱਘੇ ਸਮਾਜ ਸੇਵੀ ਲਖਵੀਰ ਸਿੰਘ ਅਮਰੀਕਾ ਪੁੱਤਰ ਨੰਬਰਦਾਰ ਰਣਜੀਤ ਸਿੰਘ ਰਾਣਾ ਮੰਡਿਆਣੀ ਵਲੋਂ ਪਿੰਡ 'ਚ ਪੀਣ ਵਾਲੇ ਸ਼ੁੱਧ ਪਾਣੀ ਲਈ ਵਾਟਰ ਕੂਲਰ (ਫਿਲਟਰ ਵਾਲਾ) ਲਗਾਇਆ ਗਿਆ | ਇਸ ਮੌਕੇ ਵਾਟਰ ਕੂਲਰ ਦਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਜਗਰਾਉਂ, 20 ਜੂਨ (ਜੋਗਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਕਮੇਟੀ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਐਸ. ਡੀ. ਐਮ. ਜਗਰਾਉਂ ਰਾਹੀਂ ਮੰਗ-ਪੱਤਰ ਭੇਜਿਆ ਗਿਆ, ਜਿਸ 'ਚ ਮੰਗ ਕੀਤੀ ਗਈ ਕਿ ਏਸ਼ੀਆ ਦੂਜੀ ਵੱਡੀ ਮੰਡੀ ਜਗਰਾਉਂ 'ਚ ਮੂੰਗੀ ਦੀ ...

ਪੂਰੀ ਖ਼ਬਰ »

ਇਯਾਲੀ ਵਲੋਂ ਮੁੱਲਾਂਪੁਰ ਰੇਲਵੇ ਸਟੇਸ਼ਨ ਨੇੜੇ ਘਰ ਢਾਹੇ ਜਾਣ ਦੇ ਹੱਲ ਦਾ ਪੀੜਤਾਂ ਨੂੰ ਦਿੱਤਾ ਭਰੋਸਾ

ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)-ਉੱਤਰੀ ਰੇਲਵੇ ਫਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ਮੁੱਲਾਂਪੁਰ ਨਜ਼ਦੀਕ ਰੇਲਵੇ ਦੀ ਮਾਲਕੀ ਉਸਾਰੀ ਵਾਲੇ ਘਰਾਂ ਦੇ ਮਾਲਕਾਂ ਨੂੰ ਮਕਾਨ ਖ਼ਾਲੀ ਕਰ ਦੇਣ ਵਾਲੇ ਨੋਟਿਸ ਬਾਅਦ ਸੈਂਕੜੇ ਪਰਿਵਾਰਾਂ 'ਚ ਹਾਹਾਕਾਰ ਮਚ ...

ਪੂਰੀ ਖ਼ਬਰ »

ਹੰਬੜਾਂ ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ ਪ੍ਰਬੰਧਕ ਕਮੇਟੀ ਦੀ ਚੋਣ ਦੀਆਂ ਤਿਆਰੀਆਂ ਮੁਕੰਮਲ-ਏ. ਆਰ. ਗੁਰਜੋਤ ਸਿੰਘ

ਹੰਬੜਾਂ, 20 ਜੂਨ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੀ 'ਦੀ ਹੰਬੜਾਂ ਖੇਤੀਬਾੜੀ ਬਹੁ-ਮੰਤਵੀ ਸਹਿਕਾਰੀ ਸਭਾ' ਦੀ ਪ੍ਰਬੰਧਕ ਕਮੇਟੀ ਦੀ ਚੋਣ 23 ਤੇ 24 ਜੂਨ 2022 ਨੂੰ ਹੋਣ ਜਾ ਰਹੀ ਹੈ, ਜਿਸ ਸੰਬੰਧੀ ਸਹਾਇਕ ਰਿਜਸਟਰਾਰ ਸਹਿਕਾਰੀ ਸੇਵਾਵਾਂ ਲੁਧਿਆਣਾ ਪੱਛਮੀ ...

ਪੂਰੀ ਖ਼ਬਰ »

ਲਤਾਲਾ 'ਚ ਕਿਸਾਨਾਂ ਨੇ ਪੁਲਿਸ ਮੁਲਾਜ਼ਮ 'ਤੇ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦਾ ਲਗਾਇਆ ਦੋਸ਼

ਜੋਧਾਂ/ਲੋਹਟਬੱਦੀ, 20 ਜੂਨ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਅਧੀਨ ਪੈਂਦੇ ਪਿੰਡਾਂ 'ਚ ਨਸ਼ਿਆਂ ਦਾ ਕਾਲਾ ਧੰਦਾ, ਨਸ਼ੇੜੀ ਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਭਲੇ ਪੁਰਸ਼ਾਂ ਦੀ ਬੇਇੱਜਤੀ, ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਤੋਂ ...

ਪੂਰੀ ਖ਼ਬਰ »

ਤਹਿਸੀਲਦਾਰ ਰਾਏਕੋਟ ਪਰਮਜੀਤ ਸਿੰਘ ਬਰਾੜ ਦਾ ਵਿਦਾਇਗੀ ਸਮਾਗਮ ਯਾਦਗਾਰੀ ਹੋ ਨਿਬੜਿਆ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਤਹਿਸੀਲਦਾਰ ਰਾਏਕੋਟ ਪਰਮਜੀਤ ਸਿੰਘ ਬਰਾੜ ਦਾ ਇਥੋਂ ਤਬਾਦਲਾ ਤਲਵੰਡੀ ਸਾਬੋ ਕੀ ਵਿਖੇ ਹੋ ਜਾਣ ਕਾਰਨ ਐਸ. ਡੀ. ਐਮ. ਦਫਤਰ ਸਮੇਤ ਤਹਿਸੀਲਦਾਰ ਦੇ ਸਮੁੱਚੇ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਦੀ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਵਿਖੇ ਦਰਜਾ ਚਾਰ ਕਰਮਚਾਰੀ ਐਸੋਸੀਏਸਨ (ਸਿੱ: ਵਿ:) ਕਮੇਟੀ ਦੀ ਚੋਣ

ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਵਿਜੇ ਪਾਲ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਡਾ. ਬੀ. ਆਰ. ਅੰਬੇਡਕਰ ਭਵਨ ਮੁੱਲਾਂਪੁਰ-ਦਾਖਾ ਵਿਖੇ ਹੋਈ | ਮੀਟਿੰਗ 'ਚ ਸੂਬਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX