ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  2 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  10 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  17 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  27 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  38 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  55 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਯੂ.ਟੀ. ਮੁਲਾਜ਼ਮਾਂ ਦਾ ਪ੍ਰਸ਼ਾਸਨ ਦੇ ਖ਼ਿਲਾਫ਼ ਪ੍ਰਦਰਸ਼ਨ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)-ਯੂ.ਟੀ. ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸੈਂਕੜੇ ਮੁਲਾਜ਼ਮਾਂ ਨੇ ਕੋਆਰਡੀਨੇਸ਼ਨ ਕਮੇਟੀ ਆਫ ਗੌਰਮਿੰਟ ਐਂਡ ਐੱਮ.ਸੀ. ਇੰਮਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਬੈਨਰ ਹੇਠ ਸੈਕਟਰ-17 ਵਿਖੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਦੌਰਾਨ ਗਵਰਨਰ ਹਾਊਸ ਵੱਲ ਕੂਚ ਕਰਨ ਤੋਂ ਪਹਿਲਾਂ ਹੀ ਪੁਲਿਸ ਪੁਤਲਾ ਚੁੱਕ ਕੇ ਲੈ ਗਈ, ਜਿਸ ਨਾਲ ਮੁਲਾਜ਼ਮਾਂ ਦਾ ਗੁੱਸਾ ਭੜਕ ਗਿਆ | ਮੁਲਾਜ਼ਮਾਂ ਨੇ ਉਥੇ ਹੀ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਪੁਤਲੇ ਦੀ ਜਗ੍ਹਾ ਆਪਣੀਆਂ ਬਣੈਨਾ ਉਤਾਰ ਕੇ ਫੂਕਣ ਦਾ ਫ਼ੈਸਲਾ ਕਰ ਲਿਆ | ਇਸੇ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਦਖ਼ਲ ਦੇ ਕੇ ਕੋਆਰਡੀਨੇਸ਼ਨ ਕਮੇਟੀ ਦੇ ਵਫ਼ਦ ਨੂੰ ਬੁਲਾ ਕੇ ਮੁਲਾਜ਼ਮਾਂ ਦੇ ਦੁਖੜੇ ਸੁਣੇ | ਸਲਾਹਕਾਰ ਦੇ ਸਾਹਮਣੇ ਡੀ. ਸੀ. ਰੇਟਾਂ ਵਿਚ ਰਹੀਆਂ ਤਰੁੱਟੀਆਂ ਨੂੰ ਦੂਰ ਕਰਨ, ਬਰਾਬਰ ਕੰਮ ਦੇ ਲਈ ਬਰਾਬਰ ਤਨਖਾਹ ਲਾਗੂ ਕਰਨ, ਡੇਲੀ ਵੇਜ ਵਰਕਰਾਂ ਨੂੰ ਰੈਗੂਲਰ ਕਰਨ ਆਦਿ ਮੰਗਾਂ ਚੁੱਕੀਆਂ ਗਈਆਂ ਅਤੇ ਮੰਗ-ਪੱਤਰ ਵੀ ਸੌਂਪਿਆ ਗਿਆ | ਮੁਲਾਜ਼ਮਾਂ ਦੀ ਸਾਰੀ ਗੱਲ ਸੁਣਨ ਤੋਂ ਬਾਅਦ ਸਲਾਹਕਾਰ ਨੇ ਭਰੋਸਾ ਦਵਾਇਆ ਕਿ ਜਲਦ ਹੀ ਕੋਆਰਡੀਨੇਸ਼ਨ ਕਮੇਟੀ ਦੇ ਨਾਲ ਉੱਚ ਪੱਧਰ ਦੀ ਮੀਟਿੰਗ ਕੀਤੀ ਜਾਵੇਗੀ ਅਤੇ ਡੀ. ਸੀ. ਰੇਟਾਂ ਤੇ ਪੁਨਰ ਵਿਚਾਰ ਕੀਤਾ ਜਾਵੇਗਾ | ਮੁਲਾਜ਼ਮਾਂ ਨੂੰ ਸੰਬੋਧਨ ਕਰਦੇ ਹੋਏ ਕੋਆਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸੁਰੇਸ਼ ਕੁਮਾਰ, ਜਨਰਲ ਸਕੱਤਰ ਰਾਕੇਸ਼ ਕੁਮਾਰ, ਪੈਟਰਨ ਸ਼ਾਮ ਲਾਲ ਘਾਵਰੀ, ਚੇਅਰਮੈਨ ਅਨਿਲ ਕੁਮਾਰ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਮੁਲਾਜ਼ਮਾਂ ਨੂੰ ਸੜਕਾਂ 'ਤੇ ਉਤਰਨ ਲਈ ਮਜਬੂਰ ਕਰ ਰਿਹਾ ਹੈ | ਕੋਆਰਡੀਨੇਸ਼ਨ ਕਮੇਟੀ ਵਲੋਂ ਦਿੱਤੇ ਗਏ ਮੰਗ-ਪੱਤਰਾਂ 'ਤੇ ਕੋਈ ਗੌਰ ਨਹੀਂ ਕੀਤਾ ਜਾ ਰਿਹਾ | ਮੀਟਿੰਗਾਂ ਵਿਚ ਲਏ ਗਏ ਫ਼ੈਸਲੇ ਲਾਗੂ ਨਹੀਂ ਹੁੰਦੇ | ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਪ੍ਰਸ਼ਾਸਨ ਡੀ.ਸੀ. ਰੇਟਾਂ ਵਿਚ ਤਰੁੱਟੀਆਂ ਨੂੰ ਦੂਰ ਕਰ ਸਾਰੀਆਂ ਕੈਟੇਗਰੀਆਂ ਦੀ ਤਨਖਾਹ ਵਿਚ ਬਰਾਬਰ ਵਾਧਾ ਨਹੀਂ ਕਰਦਾ ਅਤੇ ਬਾਰਬਰ ਗਰੇਡ ਪੇ ਵਾਲੀਆਂ ਕੈਟਾਗਿਰੀਜ਼ ਨੂੰ ਬਰਾਬਰ ਤਨਖਾਹ ਨਹੀਂ ਦਿੰਦਾ, ਡੇਲੀ ਵੇਜ ਵਰਕਰਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਆਊਟ ਸੋਰਸਡ ਵਰਕਰਾਂ ਦਾ ਸ਼ੋਸ਼ਣ ਕਰਨ ਵਾਲੇ ਠੇਕੇਦਾਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ, ਸੀ.ਟੀ.ਯੂ ਦੇ ਵਿਹੜੇ ਵਿਚ 417 ਬੱਸਾਂ ਦਾ ਫਲੀਟ ਪੂਰਾ ਨਹੀਂ ਕੀਤਾ ਜਾਂਦਾ ਅਤੇ ਕਿਲੋਮੀਟਰ ਸਕੀਮ ਵਾਪਿਸ ਨਹੀਂ ਲਈ ਜਾਂਦੀ ਤਾਂ ਕੋਆਰਡੀਨੇਸ਼ਨ ਕਮੇਟੀ ਦੀ 2 ਜੁਲਾਈ ਨੂੰ ਹੋਣ ਵਾਲੀ 6ਵੀਂ ਡੇਲੀਗੇਟਸ ਕਾਨਫ਼ਰੰਸ ਵਿਚ ਹੋਰ ਵੀ ਸਖ਼ਤ ਫ਼ੈਸਲੇ ਲਏ ਜਾਣਗੇ |

ਦੁਕਾਨਦਾਰ ਦੀ ਲੁੱਟਮਾਰ ਕਰਨ ਵਾਲੇ ਦੋਵੇਂ ਮੁਲਜ਼ਮ ਗਿ੍ਫ਼ਤਾਰ

ਡੇਰਾਬੱਸੀ, 20 ਜੂਨ (ਰਣਬੀਰ ਸਿੰਘ ਪੜ੍ਹੀ, ਗੁਰਮੀਤ ਸਿੰਘ)-ਡੇਰਾਬੱਸੀ ਦੇ ਤਿ੍ਵੇਂਦੀ ਕੈਂਪ ਵਿਖੇ ਐਤਵਾਰ ਨੂੰ ਇਕ ਪ੍ਰਚੂਨ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਨੂੰ ਕੈਂਚੀਆਂ ਮਾਰ ਕੇ ਜ਼ਖ਼ਮੀ ਕਰਕੇ ਦੁਕਾਨ 'ਚੋਂ ਨਕਦੀ ਕੱਢ ਕੇ ਫ਼ਰਾਰ ਹੋਏ ਦੋਵਾਂ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਐਮ.ਸੀ.ਐਮ. ਕਾਲਜ 'ਚ ਵਿਸ਼ੇਸ਼ ਲੈਕਚਰ ਕਰਵਾਇਆ

ਚੰਡੀਗੜ੍ਹ, 20 ਜੂਨ (ਪ੍ਰੋ. ਅਵਤਾਰ ਸਿੰਘ)- ਮੇਹਰ ਚੰਦ ਮਹਾਜਨ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਵੱਲੋਂ ਡਾ. ਸਵਰਾਜਬੀਰ ਦੇ ਲਿਖੇ ਪੰਜਾਬੀ ਨਾਟਕ 'ਕੱਲਰ' 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਕੂਲ ਆਫ ...

ਪੂਰੀ ਖ਼ਬਰ »

ਪਾਣੀਪਤ-ਜਲੰਧਰ ਹਾਈਵੇ ਸੈਕਸ਼ਨ ਦਾ ਮਾਡਲ ਸਟ੍ਰੈਚ ਤਿਆਰ ਕੀਤਾ ਜਾਵੇਗਾ- ਵਿਜ

ਚੰਡੀਗੜ੍ਹ, 20 ਜੂਨ (ਪਰਵਾਨਾ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਪਾਣੀਪਤ -ਜਲੰਧਰ ਹਾਈਵੇ (ਐਨ.ਐਚ.-44) ਸੈਕਸ਼ਨ ਦਾ ਮਾਡਲ ਸਟ੍ਰੈਚ ਤਿਆਰ ਕੀਤਾ ਜਾਵੇਗਾ ਅਤੇ ਇਸ ਸਬੰਧ ਵਿਚ ਸੁੰਦਰੀਕਰਣ ਤੇ ਪੌਧਾਰੋਪਣ ਕੰਮ ਲਈ ਟਾੈਡਰ ਦੀ ਪ੍ਰਕਿ੍ਆ ਜਾਰੀ ਹੈ | ਸ੍ਰੀ ...

ਪੂਰੀ ਖ਼ਬਰ »

ਆਇਲੈਟਸ ਇੰਸਟੀਚਿਊਟ 'ਇਲਾਇਟਅੱਪ ਅਕੈਡਮੀ' ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਜ਼ੀਰਕਪੁਰ ਸਥਿਤ ਆਇਲੈਟਸ ਇੰਸਟੀਚਿਊਟ 'ਇਲਾਇਟਅੱਪ ਅਕੈਡਮੀ' ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਇਹ ਸੰਸਥਾ ਤਿੰਨ ਮਹੀਨੇ ਤੋਂ ਲਗਾਤਾਰ ਆਇਲੈਟਸ ਸਿੱਖਿਆ ਦਾ ਕੰਮ ਨਹੀਂ ਕਰ ਰਹੀ ਸੀ | ਇਸ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਜੰਮੂ ਤੇ ਕਸ਼ਮੀਰ 'ਚ ਚੋਣਾਂ ਸਾਲ ਦੇ ਅੰਤ ਤੱਕ ਸੰਭਵ-ਰਾਜਨਾਥ ਦਾ ਸੰਕੇਤ

ਚੰਡੀਗੜ੍ਹ, 20 ਜੂਨ (ਪਰਵਾਨਾ)- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਕੇਤ ਦਿੱਤਾ ਹੈ ਕਿ ਜੰਮੂ ਤੇ ਕਸ਼ਮੀਰ ਰਾਜਾਂ 'ਚ ਵਿਧਾਨ ਸਭਾਵਾਂ ਦੀ ਚੋਣ ਇਸ ਸਾਲ ਦੇ ਅੰਤ ਤੱਕ ਹੋਣ ਦੀ ਸੰਭਾਵਨਾ ਹੈ | ਇਸ ਦੀਆਂ ਤਿਆਰੀਆਂ ਸ਼ੁਰੂ ਹਨ | ਹੁਣੇ ਜਿਹੇ ਰਾਜਨਾਥ ਸਿੰਘ ਨੇ ਉਕਤ ਦੋਹਾਂ ...

ਪੂਰੀ ਖ਼ਬਰ »

ਸਾਢੇ 3 ਸਾਲ ਦਾ ਬੱਚਾ ਮਾਊਾਟ ਐਵਰੈਸਟ 'ਤੇ ਚੜਿ੍ਹਆ-ਖੱਟਰ ਵਲੋਂ ਦਿੱਤਾ ਗਿਆ ਸ਼ਲਾਘਾ ਪੱਤਰ

ਚੰਡੀਗੜ੍ਹ, 20 ਜੂਨ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸੋਮਵਾਰ ਨੂੰ ਗੁਰੂਗ੍ਰਾਮ ਜ਼ਿਲ੍ਹਾ ਦੇ ਪਿੰਡ ਬਾਬਰਾ ਬਾਕੀਪੁਰ ਦੇ ਬੱਚੇ ਹੇਯਾਂਸ਼ ਕੁਮਾਰ ਦਾ ਮਾਊਾਟ ਐਵਰੈਸਟ ਬੇਸ ਕੈਂਪ 'ਤੇ ਤਿਰੰਗਾ ਫਹਿਰਾਉਣ ਲਈ ਉਸ ਨੂੰ ਸ਼ਲਾਘਾ ਪੱਤਰ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦੇ ਸੰਚਾਲਨ ਅਤੇ ਪ੍ਰਬੰਧਨ ਨੂੰ ਲੈ ਕੇ ਬੈਠਕ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ) ਦੇ ਸ਼ਹਿਰ ਵਿਚ ਸੰਚਾਲਨ ਅਤੇ ਪ੍ਰਬੰਧਨ ਨੂੰ ਲੈ ਕੇ ਚਰਚਾ ਕੀਤੀ ਗਈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਨੂੰ ਸੂਬੇ ਦੇ ਜ਼ਿਲਿ੍ਹਆਂ ਵਿਚ ਐਕਸਟੈਂਸ਼ਨ ਸੈਂਟਰ ਖੋਲ੍ਹਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 20 ਜੂਨ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਨੂੰ ਸੂਬੇ ਦੇ ਹੋਰ ਜਿਲਿ੍ਹਆਂ ਵਿਚ ਐਕਸਟੈਂਸ਼ਨ ਸੈਂਟਰ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ | ਇੰਨ੍ਹਾਂ ਸੈਂਟਰਾਂ ਵਿਚ ਨੌਜੁਆਨਾਂ ਦਾ ...

ਪੂਰੀ ਖ਼ਬਰ »

ਫਲਿਪ ਕਾਰਟ ਦੇ ਗੋਦਾਮ 'ਚੋਂ 4 ਲੁਟੇਰੇ 6 ਲੱਖ ਨਕਦ, ਐਕਟਿਵਾ ਅਤੇ 2 ਮੋਬਾਈਲ ਫੋਨ ਲੁੱਟ ਕੇ ਹੋਏ ਫ਼ਰਾਰ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ, ਰਣਬੀਰ ਸਿੰਘ ਪੜ੍ਹੀ)-ਬੀਤੀ ਰਾਤ ਪਿੰਡ ਭਾਂਖ਼ਰਪੁਰ ਨੇੜੇ ਸਥਿਤ ਫਲਿਪ ਕਾਰਟ ਦੇ ਗੋਦਾਮ 'ਚੋਂ 4 ਲੁਟੇਰੇ 2 ਕਰਮੀਆਂ ਨੂੰ ਜ਼ਖ਼ਮੀ ਕਰਕੇ ਕਰੀਬ 6 ਲੱਖ ਰੁਪਏ ਦੀ ਨਕਦੀ, ਐਕਟਿਵਾ ਅਤੇ 2 ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ | ਮਾਮਲੇ ਦੀ ...

ਪੂਰੀ ਖ਼ਬਰ »

ਮੇਅਰ ਅਤੇ ਕਮਿਸ਼ਨਰ ਵਲੋਂ ਮਾਰਕਿਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਮੇਅਰ ਸਰਬਜੀਤ ਕੌਰ ਅਤੇ ਕਮਿਸ਼ਨਰ ਅਨੰਦਿਤਾ ਮਿੱਤਰਾ ਵਲੋਂ ਮਾਰਕਿਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ ਕੀਤੀ ਗਈ ਜਿਸ ਵਿਚ ਨਗਰ ਨਿਗਮ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਬੈਠਕ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 20 ਜੂਨ (ਪ੍ਰੋ. ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਨੇ ਦਸੰਬਰ 2021 ਵਿਚ ਲਈਆਂ ਗਈਆਂ ਐਮ.ਏ ਲੋਕ ਪ੍ਰਸ਼ਾਸਨ ਸਮੈਸਟਰ ਪਹਿਲਾ ਤੇ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ | ਇਹ ਨਤੀਜੇ ਸਬੰਧਤ ਵਿਭਾਗਾਂ, ਕਾਲਜਾਂ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 45 ਨਵੇਂ ਮਾਮਲੇ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 45 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 25 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 342 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਨਵੇਂ ਮਾਮਲੇ ਸੈਕਟਰ-4, 8, 14, 21, 22, ...

ਪੂਰੀ ਖ਼ਬਰ »

ਸ੍ਰੀ ਗੁਰੂ ਭਾਗਵੰਤ ਦੇ ਪਹਿਲੇ ਭਾਗ ਦਾ ਪੰਜਾਬੀ 'ਚ ਅਨੁਵਾਦ ਕੀਤਾ ਗਿਆ : ਅਸ਼ੋਕ ਸੇਠ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਡਾ. ਚੰਦਰ ਭਾਨੂੰ ਸਤਪਥੀ ਦੁਆਰਾ ਮੂਲ ਰੂਪ 'ਚ ਉੜੀਆ ਭਾਸ਼ਾ 'ਚ ਰਚਿਤ ਸ੍ਰੀ ਗੁਰੂ ਭਾਗਵਤ ਨਾਮਕ ਕਿਤਾਬ ਦੇ ਪਹਿਲੇ ਭਾਗ ਦਾ ਡਾ. ਰਣਜੀਤ ਸਿੰਘ ਅਤੇ ਡਾ. ਜਸਵਿੰਦਰ ਕੌਰ ਬਿੰਦਰਾ ਵਲੋਂ ਪੰਜਾਬੀ 'ਚ ਅਨੁਵਾਦ ਕੀਤਾ ਗਿਆ ਹੈ, ਜਿਸ ...

ਪੂਰੀ ਖ਼ਬਰ »

ਨਵਾਂਗਰਾਉਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੌਂਸਲਰਾਂ ਦਾ ਵਫ਼ਦ ਆਪ ਆਗੂ ਕੰਗ ਨੂੰ ਮਿਲਿਆ

ਮੁੱਲਾਂਪੁਰ ਗਰੀਬਦਾਸ, 20 ਜੂਨ (ਖੈਰਪੁਰ)-ਨਗਰ ਕੌਂਸਲ ਨਵਾਂਗਰਾਉਂ ਦੇ ਖੇਤਰ 'ਚ ਹੋਣ ਵਾਲੇ ਵਿਕਾਸ ਕਾਰਜਾਂ ਸੰਬੰਧੀ ਵਿਚਾਰ-ਚਰਚਾ ਕਰਨ ਲਈ ਰੱਖੀ ਮੀਟਿੰਗ ਮੁਲਤਵੀ ਹੋਣ ਤੋਂ ਨਾਰਾਜ਼ ਕੌਂਸਲਰਾਂ ਦੇ ਇਕ ਵਫ਼ਦ ਵਲੋਂ ਆਪ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਮਾਲ ਵਿਭਾਗ ਦੇ ਹੁਕਮਾਂ ਖ਼ਿਲਾਫ਼ ਸਟੇਅ ਆਰਡਰ ਜਾਰੀ

ਮਾਜਰੀ, 20 ਜੂਨ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਜੈਤੀਮਾਜਰੀ, ਗੁੜਾਂ, ਕਸੌਲੀ, ਬਗਿੰਡੀ ਤੇ ਕਰੌਦੇ ਵਾਲਾ ਦੇ ਵਸਨੀਕਾਂ ਨੇ ਵਿੱਤ ਕਮਿਸ਼ਨਰ ਮਾਲ ਵਿਭਾਗ ਪੰਜਾਬ ਵਲੋਂ 1 ਜੂਨ ਨੂੰ ਇੰਤਕਾਲ ਨੰਬਰ 2026 ਨੂੰ ਰੱਦ ਕਰ ਦਿੱਤਾ ਗਿਆ ਸੀ , ਜਿਸ ਦੇ ...

ਪੂਰੀ ਖ਼ਬਰ »

ਝਗੜੇ ਦੇ ਮਾਮਲੇ 'ਚ ਦੋ ਗਿ੍ਫ਼ਤਾਰ- ਪੁਲਿਸ ਨੇ ਦੋ ਨਾਬਾਲਗਾਂ ਨੂੰ ਵੀ ਕੀਤਾ ਕਾਬੂ

ਚੰਡੀਗੜ੍ਹ, 20 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਮੌਲੀ ਜੱਗਰਾਂ ਵਿਚ ਹੋਏ ਇਕ ਝਗੜੇ ਦੇ ਮਾਮਲੇ ਵਿਚ ਪੁਲਿਸ ਨੇ ਦੋ ਲੜਕਿਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਦੋ ਨਾਬਾਲਗ ਲੜਕਿਆਂ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਐੱਨ.ਐੱਸ.ਐੱਸ ਵਲੰਟੀਅਰਾਂ ਲਈ ਯੋਗ ਅਭਿਆਸ ਵਰਕਸ਼ਾਪ ਲਗਾਈ

ਚੰਡੀਗੜ੍ਹ, 20 ਜੂਨ (ਪ੍ਰੋ.ਅਵਤਾਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਐਨ.ਐੱਸ.ਐੱਸ ਵਿਭਾਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਮਨਾਏ ਜਾ ਰਹੇ 4 ਰੋਜਾ ਯੋਗਾ ਮਹੋਤਸਵ ਦੇ ਤੀਜੇ ਦਿਨ ਐੱਨ.ਐੱਸ.ਐੱਸ ਦੇ ਸਮੂਹ ਵਲੰਟੀਅਰਾਂ ਲਈ ਯੋਗ ਅਭਿਆਸ ਵਰਕਸ਼ਾਪ ਦਾ ...

ਪੂਰੀ ਖ਼ਬਰ »

ਮੀਂਹ ਕਾਰਨ ਤਾਪਮਾਨ 'ਚ ਚਾਰ ਡਿਗਰੀ ਦੀ ਗਿਰਾਵਟ

ਚੰਡੀਗੜ੍ਹ, 20 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਪਏ ਮੀਂਹ ਕਾਰਨ ਅੱਜ ਤਾਪਮਾਨ ਆਮ ਨਾਲੋਂ 4 ਡਿਗਰੀ ਘੱਟ ਦਰਜ ਕੀਤਾ ਗਿਆ ਹੈ ਜਦਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਵੀ ਸ਼ਹਿਰ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਹਿੰਸਕ ਪ੍ਰਦਰਸ਼ਨ ਦੇਸ਼ ਹਿਤ ਵਿਚ ਨਹੀਂ- ਬਿ੍ਗੇਡੀਅਰ ਕਾਹਲੋਂ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ) : ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਲਗਾਤਾਰ ਤਿੰਨੇ ਫੌਜੀ ਮੁਖੀਆਂ ਨਾਲ ਹੋਈ ਮੀਟਿੰਗ ਪਿਛੋਂ ਹਥਿਆਰਬੰਦ ਸੈਨਾਵਾਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਭਾਰਤੀ ਫੌਜ ਨੇ ਸਪਸ਼ਟ ਕੀਤਾ ਕਿ ਅਗਨੀਪੱਥ ਯੋਜਨਾ ਵਾਪਸ ਲੈਣ ਦਾ ਸਵਾਲ ਹੀ ...

ਪੂਰੀ ਖ਼ਬਰ »

ਪੋ੍ਰਫੈਸਰ ਬਲਵਿੰਦਰਪਾਲ ਦੀ ਕਿਤਾਬ 'ਬਾਬਾ ਬੰਦਾ ਸਿੰਘ ਬਹਾਦਰ' ਉਤੇ ਵਿਚਾਰ ਸਮਾਗਮ

ਚੰਡੀਗੜ੍ਹ, 20 ਜੂਨ (ਪ੍ਰੋ.ਅਵਤਾਰ ਸਿੰਘ)- ਬੀਤੇ ਦਿਨ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਪੋ੍ਰਫੈਸਰ ਬਲਵਿੰਦਰਪਾਲ ਸਿੰਘ ਦੀ ਕਿਤਾਬ 'ਬਾਬਾ ਬੰਦਾ ਸਿੰਘ ਬਹਾਦਰ' ਉਤੇ ਵਿਚਾਰ ਸਮਾਗਮ ਕਰਵਾਇਆ ਗਿਆ | ਕਿਤਾਬ ਬਾਰੇ ਗੁਰਬਚਨ ਸਿੰਘ ਨੇ ਜਾਣਕਾਰੀ ਹਿਤ ਦੱਸਿਆ ਕਿ ...

ਪੂਰੀ ਖ਼ਬਰ »

ਨਹੀਂ ਰਹੇ ਸੀਨੀਅਰ ਪੱਤਰਕਾਰ ਰਾਜੀਵ ਜੈਨ

ਐੱਸ.ਏ.ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਸੀਨੀਅਰ ਪੱਤਰਕਾਰ ਰਾਜੀਵ ਜੈਨ (58) ਬੀਤੀ ਰਾਤ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਆਖ ਗਏ, ਉਹ ਪਿਛਲੇ ਕੁਝ ਦਿਨਾਂ ਤੋਂ ਮੈਕਸ ਹਸਪਤਾਲ ਵਿਖੇ ਦਾਖ਼ਲ ਸਨ | ਜ਼ਿਕਰਯੋਗ ਏ ਕਿ ਰਾਜੀਵ ਜੈਨ ਕਈ ਦਹਾਕਿਆਂ ਤੱਕ ਚੰਡੀਗੜ੍ਹ ਤੋਂ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਕਰਵਾਇਆ

ਖਰੜ, 20 ਜੂਨ (ਮਾਨ)-ਸੰਨਿਆਸ ਕੁਟੀਆ ਆਸ਼ਰਮ ਔਜਲਾ ਕਾਲੋਨੀ ਖਰੜ ਵਿਖੇ ਮਹੰਤ ਦੀਪ ਗਿਰੀ, ਮਹੰਤ ਕਮਲ ਗਿਰੀ ਖਿਜ਼ਰਾਬਾਦ, ਮਹੰਤ ਸੰਤੋਸ਼ ਗਿਰੀ, ਮਹੰਤ ਬਾਲਕ ਗਿਰੀ ਅਤੇ ਮਹੰਤ ਮਾਇਆ ਗਿਰੀ ਦੀ ਰਹਿਨੁਮਾਈ ਹੇਠ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ 'ਚ ਲਾਲੜੂ ਦੀ ਟੀਮ ਬਣੀ ਚੈਂਪੀਅਨ

ਡੇਰਾਬੱਸੀ, 20 ਜੂਨ (ਰਣਬੀਰ ਸਿੰਘ ਪੜ੍ਹੀ)-ਨੇੜਲੇ ਪਿੰਡ ਪੰਡਵਾਲਾ ਵਿਖੇ ਪਿੰਡ ਦੇ ਸੋਸ਼ਲ ਵੈੱਲਫੇਅਰ ਯੂਥ ਕਲੱਬ ਵਲੋਂ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਖੇਤਰ ਦੀਆਂ ਕਈ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੌਰਾਨ ਲਾਲੜੂ ਦੀ ਟੀਮ ਨੇ ...

ਪੂਰੀ ਖ਼ਬਰ »

5 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 20 ਜੂਨ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਆਟੋ ਚਾਲਕ ਤੋਂ ਸਿਰਫ਼ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਦੀਆਂ 5 ਪੇਟੀਆਂ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਸੂਤਰਾਂ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ...

ਪੂਰੀ ਖ਼ਬਰ »

ਡੇਰਾਬੱਸੀ ਸ਼ਹਿਰ 'ਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਧੂਰੇ-ਹਲਕੀ ਜਿਹੀ ਬਾਰਿਸ਼ ਨਾਲ ਹੀ ਓਵਰਫਲੋ ਹੋਏ ਨਾਲੇ

ਡੇਰਾਬੱਸੀ, 20 ਜੂਨ (ਰਣਬੀਰ ਸਿੰਘ ਪੜ੍ਹੀ)- ਸ਼ਹਿਰ 'ਚ ਮੌਨਸੂਨ ਆਉਣ ਤੋਂ ਪਹਿਲਾਂ ਹੀ ਨਗਰ ਕੌਂਸਲ ਵਲੋਂ ਕੀਤੇ ਨਿਕਾਸੀ ਪ੍ਰਬੰਧਾਂ ਦੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ ਡੇਰਾਬੱਸੀ ਅਧੀਨ ਪੈਂਦੇ ਜਮੀਨਦੋਜ ਅਤੇ ਖੁੱਲ੍ਹੇ ਨਾਲਿਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਨਾ ਹੋਣ ...

ਪੂਰੀ ਖ਼ਬਰ »

ਵੋਟਾਂ ਲਈ ਆਨਲਾਈਨ ਪ੍ਰਾਪਤ ਹੋਣ ਵਾਲੇ ਫਾਰਮਾਂ ਦੀ ਬੀ.ਐਲ. ਓਜ਼ ਰੋਜ਼ਾਨਾ ਵੈਰੀਫਿਕੇਸ਼ਨ ਕਰਨ : ਰਵਿੰਦਰ ਸਿੰਘ

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਵਿਧਾਨ ਸਭਾ ਹਲਕਾ ਖਰੜ ਅੰਦਰ ਤਾਇਨਾਤ ਸੁਪਰਵਾਈਜ਼ਰਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਏ.ਡੀ.ਸੀ.-ਕਮ-ਚੇਅਰਮੈਨ ਸੀ-ਡੈਕ ਕਮੇਟੀ ਵਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸੀ-ਡੈਕ ਕਮੇਟੀ ਅਮਨਿੰਦਰ ਕੌਰ ਬਰਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀ-ਡੈਕ ਕਮੇਟੀ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਮਹਿਲਾ ਦੋਸਤ ਦੀਆਂ ਧਮਕੀਆਂ ਤੋਂ ਤੰਗ ਆ ਕੇ ਵਿਅਕਤੀ ਨੇ ਖਾਧੀ ਸਲਫਾਸ, ਰਸਤੇ 'ਚ ਹੋਈ ਮੌਤ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਅਧੀਨ ਪੈਂਦੇ ਫੇਜ਼-9 ਵਿਖੇ ਇਕ ਵਿਅਕਤੀ ਵਲੋਂ ਆਪਣੀ ਮਹਿਲਾ ਸਾਥਣ ਦੀਆਂ ਧਮਕੀਆਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਜਸਪਾਲ ਸਿੰਘ (33) ਵਜੋਂ ਹੋਈ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਮੁਹਾਲੀ ਅਮਨਿੰਦਰ ਕੌਰ ਬਰਾੜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਕਾਰਪੋਰੇਸ਼ਨ ਵਲੋਂ ਘਰੇਲੂ ਲੋਡ ਘੱਟ ਹੋਣ ਦੀ ਆੜ ਹੇਠ ਇਕੱਠੇ ਕੀਤੇ ਜਾ ਰਹੇ ਨੇ ਲੱਖਾਂ ਰੁਪਏ

ਮਾਜਰੀ, 20 ਜੂਨ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪੰਜਾਬ ਸਟੇਟ ਕਾਰਪੋਰੇਸ਼ਨ ਲਿਮ ਦੇ ਉਪ ਮੰਡਲ ਦਫ਼ਤਰ ਮਾਜਰਾ ਦੇ ਅਧਿਕਾਰੀਆਂ ਵਲੋਂ ਬਲਾਕ ਮਾਜਰੀ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ 'ਚ ਅਚਨਚੇਤ ਛਾਪੇਮਾਰੀ ਕਰਕੇ ਖਪਤਕਾਰਾਂ ਤੋਂ ਘਰੇਲੂ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ (ਏਕਤਾ) ਮੁਹਾਲੀ ਬਲਾਕ ਦੀ ਚੋਣ ਹੋਈ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਅੰਬ ਸਾਹਿਬ ਵਿਖੇ ਹੋਈ ਜਿਸ 'ਚ ਸੂਬਾਈ ਆਗੂ ਮੇਹਰ ਸਿੰਘ ਥੇੜ੍ਹੀ ਅਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

3 ਦਿਨਾ ਦਸਤਾਰ ਸਿਖਲਾਈ ਕੈਂਪ ਲਗਾਇਆ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ)-ਗੁਰਦੁਆਰਾ ਸ੍ਰੀ ਬਾਬੇ ਸਾਹਿਬ ਭਾਂਖਰਪੁਰ ਵਿਖੇ 3 ਦਿਨਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ 35 ਤੋਂ ਵੱਧ ਬੱਚਿਆਂ ਨੇ ਦਸਤਾਰ ਦੀ ਸਿਖਲਾਈ ਲਈ | ਇਹ ਕੈਂਪ ਸਮਾਜ ਸੇਵੀ ਨੌਜਵਾਨਾਂ ਵਲੋਂ ਲਗਾਇਆ ਗਿਆ ਜਿਸ 'ਚ ਮੁੱਖ ਸੇਵਾ ...

ਪੂਰੀ ਖ਼ਬਰ »

ਫੇਜ਼-2 ਦੀ ਬੂਥ ਮਾਰਕੀਟ ਨੇੜੇ ਗਰੀਨ ਬੈਲਟ ਦੇ ਆਲੇ-ਦੁਆਲੇ ਰੇਲਿੰਗ ਲਗਾਉਣ ਦਾ ਦੁਕਾਨਦਾਰਾਂ ਕੀਤਾ ਵਿਰੋਧ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਸਥਾਨਕ ਫੇਜ਼-2 ਦੀ ਬੂਥ ਮਾਰਕੀਟ ਦੇ ਨਾਲ ਗਰੀਨ ਬੈਲਟ ਦੇ ਆਲੇ-ਦੁਆਲੇ ਗਮਾਡਾ ਦੀ ਟੀਮ ਵਲੋਂ ਲਗਾਈ ਗਈ ਰੇਲਿੰਗ 'ਚ ਸਿਰਫ ਪੈਦਲ ਰਸਤਾ ਛੱਡਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਇਲਾਕੇ ਦੇ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਪੁਲਿਸ ਨੇ ਮੁਹਾਲੀ ਰੇਲਵੇ ਸਟੇਸ਼ਨ 'ਤੇ ਚਲਾਇਆ ਚੈਕਿੰਗ ਅਭਿਆਨ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)-ਭਾਰਤ ਸਰਕਾਰ ਦੀ ਨਵੀਂ ਭਰਤੀ ਸਕੀਮ ਅਗਨੀਪਥ ਨੂੰ ਲੈ ਕੇ ਵੱਖ-ਵੱਖ ਰਾਜਾਂ 'ਚ ਨੌਜਵਾਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਮੁਹਾਲੀ ਵਿਚਲੇ ਰੇਲਵੇ ਸਟੇਸ਼ਨ 'ਤੇ ਸਥਾਨਕ ਪੁਲਿਸ ...

ਪੂਰੀ ਖ਼ਬਰ »

ਦੂਜੇ ਦਿਨ 50,888 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ- ਸਿਵਲ ਸਰਜਨ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਤਿੰਨ ਰੋਜ਼ਾ ਸਬ-ਨੈਸ਼ਨਲ ਇਮੀਊਨਾਈਜ਼ੇਸ਼ਨ ਡੇ (ਐਸ. ਐਨ. ਆਈ. ਡੀ) ਮੁਹਿੰਮ ਦੇ ਦੂਜੇ ਦਿਨ ਜ਼ਿਲ੍ਹਾ ਮੁਹਾਲੀ ਅੰਦਰ 50,888 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਜਦਕਿ 1,60,455 ਬੱਚਿਆਂ ਨੂੰ ਬੂੰਦਾਂ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਆਰ.ਐਸ.ਐਸ. ਦੇ ਵਰਕਰਾਂ ਨੂੰ ਸਰਕਾਰੀ ਖ਼ਰਚੇ 'ਤੇ ਹਥਿਆਰਾਂ ਦੀ ਟ੍ਰੇਨਿੰਗ ਦਿਵਾਉਣ ਦੀ ਚਾਲ- ਕਰਨਲ ਸੋਹੀ

ਐੱਸ.ਏ.ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਨੂੰ ਭਰਤੀ ਕਰਨ ਦੀ ਯੋਜਨਾ ਦੇਸ਼ ਦੇ ਹਿਤ ਵਿਚ ਨਹੀਂ ਹੈ | ਇਹ ਪ੍ਰਗਟਾਵਾ ਕਰਦਿਆਂ ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਦੇ ਪ੍ਰਧਾਨ ਲੈਫ. ਕਰਨਲ ਐਸ. ਐਸ. ਸੋਹੀ ਨੇ ਕਿਹਾ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਭਗੌੜਾ ਮੁਲਜ਼ਮ ਕਾਬੂ

ਕੁਰਾਲੀ, 20 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਪੁਲਿਸ ਨੇ ਮਾਣਯੋਗ ਅਦਾਲਤ ਵਲੋਂ ਵੱਖ-ਵੱਖ ਕੇਸਾਂ 'ਚ ਭਗੌੜਾ ਕਰਾਰ ਦਿੱਤੇ ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਦਰ ਥਾਣੇ ਦੇ ਐਸ. ਐਚ. ਓ. ਭਗਤਵੀਰ ...

ਪੂਰੀ ਖ਼ਬਰ »

'ਹਰਿਆ-ਭਰਿਆ ਪੰਜਾਬ' ਮੁਹਿੰਮ ਤਹਿਤ ਡਾਇਰੈਕਟਰ ਖੇਤੀਬਾੜੀ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਐੱਸ. ਏ. ਐੱਸ. ਨਗਰ, 20 ਜੂਨ (ਰਾਣਾ)-'ਹਰਿਆ-ਭਰਿਆ ਪੰਜਾਬ' ਮੁਹਿੰਮ ਤਹਿਤ ਸਰਕਾਰੀ ਦਫ਼ਤਰਾਂ ਦੀ ਖਾਲੀ ਪਈ ਥਾਂ 'ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਮੰਤਵ ਨਾਲ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ-ਕਮ-ਡਾਇਰੈਕਟਰ ਪੰਜਾਬ ਰਾਜ ਬੀਜ ...

ਪੂਰੀ ਖ਼ਬਰ »

ਅਮਰਜੀਤ ਸਿੰਘ ਨੇ ਸਬ-ਰਜਿਸਟਰਾਰ ਖਰੜ ਵਜੋਂ ਅਹੁਦਾ ਸੰਭਾਲਿਆ

ਖਰੜ, 20 ਜੂਨ (ਮਾਨ)-ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ, ਸਬ-ਰਜਿਸਟਰਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਤਹਿਸੀਲਦਾਰ ਅਮਰਜੀਤ ਸਿੰਘ ਨੂੰ ਸਬ-ਰਜਿਸਟਰਾਰ ਖਰੜ ਵਿਖੇ ਤਾਇਨਾਤ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਅੱਜ ਉਨ੍ਹਾਂ ਆਪਣੇ ਅਹੁਦੇ ਦਾ ...

ਪੂਰੀ ਖ਼ਬਰ »

ਇਕ ਰੁੱਖ ਸੋ ਸੁੱਖ ਮੁਹਿੰਮ ਤਹਿਤ ਡੇਰਾਬੱਸੀ ਹਲਕੇ ਦੇ ਪਿੰਡਾਂ 'ਚ ਬੂਟੇ ਲਗਾਏ ਜਾਣਗੇ- ਵਿਧਾਇਕ ਰੰਧਾਵਾ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ, ਰਣਬੀਰ ਸਿੰਘ ਪੜ੍ਹੀ)-ਹਲਕਾ ਡੇਰਾਬੱਸੀ 'ਚ ਖ਼ਤਮ ਹੁੰਦੀ ਹਰਿਆਲੀ ਨੂੰ ਬਰਕਰਾਰ ਰੱਖਣ ਲਈ ਹਰੇਕ ਪਿੰਡ ਵਿਚ ਬੂਟੇ ਲਗਾਏ ਜਾਣਗੇ | ਉਕਤ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਕਾਰਕੋਰ ਵਿਖੇ ਬੂਟੇ ਲਗਾ ਇਕ ...

ਪੂਰੀ ਖ਼ਬਰ »

ਕੁਲਵਿੰਦਰ ਕੌਰ ਨੇ ਨੈਸ਼ਨਲ ਓਪਨ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ 'ਚ ਦੂਜਾ ਸਥਾਨ ਕੀਤਾ ਹਾਸਲ

ਐੱਸ.ਏ.ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੀ ਮਾਸਟਰ ਅਥਲੀਟ ਕੁਲਵਿੰਦਰ ਕੌਰ ਨੇ ਵਡੋਦਰਾ (ਗੁਜਰਾਤ) ਵਿਖੇ ਹੋਈ ਪਹਿਲੀ ਨੈਸ਼ਨਲ ਓਪਨ ਮਾਸਟਰਜ਼ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ 100 ਮੀਟਰ ਦੌੜ ਦੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨ ਦਿਵਸ ਮਨਾਇਆ

ਐੱਸ.ਏ.ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਵੀ ਹਸਪਤਾਲ ਦੇ ਬਲੱਡ ਬੈਂਕ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਬਲੱਡ ਬੈਂਕ ਦੇ ਸੀਨੀਅਰ ਡਾਕਟਰਾਂ ਵਲੋਂ ਯੂਥ ਫਾਰ ਮੁਹਾਲੀ ਕਲੱਬ ਦੇ ਪ੍ਰਧਾਨ ਹਰਪ੍ਰੀਤ ...

ਪੂਰੀ ਖ਼ਬਰ »

ਸਿੱਖਾਂ ਪ੍ਰਤੀ ਗ਼ਲਤ ਟਿੱਪਣੀਆਂ ਕਰਨ ਵਾਲੀ ਕਿਰਨ ਬੇਦੀ ਖ਼ਿਲਾਫ਼ ਮਾਮਲਾ ਦਰਜ ਹੋਵੇ- ਸ਼ਾਂਟੂ

ਮਾਜਰੀ, 20 ਜੂਨ (ਧੀਮਾਨ)-ਸਾਬਕਾ ਅਧਿਕਾਰੀ ਕਿਰਨ ਬੇਦੀ ਵਲੋਂ ਸਿੱਖਾਂ ਪ੍ਰਤੀ ਗ਼ਲਤ ਟਿੱਪਣੀਆਂ ਕਰਕੇ ਸਿੱਖਾਂ ਦਾ ਮਜ਼ਾਕ ਉਡਾਉਣ 'ਤੇ ਸਿੱਖਾਂ ਨੂੰ ਨੀਵਾਂ ਵਿਖਾਉਣ ਦੀ ਸ਼ਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪੰਥਕ ਅਕਾਲੀ ਲਹਿਰ ਦੇ ਆਗੂ ਗੁਰਮੀਤ ਸਿੰਘ ਸ਼ਾਂਟੂ ਸਾਬਕਾ ...

ਪੂਰੀ ਖ਼ਬਰ »

ਮੁਹਾਲੀ 'ਚ 13 ਅਗਸਤ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਐੱਸ.ਏ.ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 13 ਅਗਸਤ ਨੂੰ ਸਾਲ 2022 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਹਰਪਾਲ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੁਹਾਲੀ ਦੀ ਅਗਵਾਈ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

25 ਜੂਨ ਤੱਕ ਚੱਲੇਗੀ ਵਿਰਾਸਤੀ ਅਖਾੜੇ 'ਚ ਲਗਾਈ ਸਮਰ ਵਰਕਸ਼ਾਪ

ਐੱਸ.ਏ.ਐੱਸ. ਨਗਰ, 20 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫੇਅਰ ਸੁਸਾਇਟੀ ਮੁਹਾਲੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀਆਂ ਦੀਆਂ ਛੁੱਟੀਆਂ 'ਚ ਬੱਚਿਆਂ ਲਈ ਵਿਰਾਸਤੀ ਅਖਾੜੇ ਦੀ ਲੜੀ 'ਚ ਸਮਰ ਵਰਕਸ਼ਾਪ ਲਗਾਈ ਗਈ ਜੋ ਕਿ 25 ਜੂਨ ਤੱਕ ...

ਪੂਰੀ ਖ਼ਬਰ »

ਜ਼ੀਰਕਪੁਰ ਦੇ ਵਾ. ਨੰ. 27 ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਕਰਵਾਈ ਸ਼ੁਰੂਆਤ

ਜ਼ੀਰਕਪੁਰ, 20 ਜੂਨ (ਅਵਤਾਰ ਸਿੰਘ)-ਸਥਾਨਕ ਵਾ. ਨੰ. 27 ਸ਼ਿਵਾਲਿਕ ਵਿਹਾਰ 'ਚ ਲੋਕਾਂ ਨੂੰ ਪੇਸ਼ ਆ ਰਹੀ ਪੀਣ ਵਾਲੇ ਪਾਣੀ ਲਈ ਪ੍ਰੇਸ਼ਾਨੀ ਨੂੰ ਮੁੱਖ ਰੱਖਦਿਆਂ ਵਾਰਡ ਕੌਂਸਲਰ ਰੇਨੂੰ ਨਹਿਰੂ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਦੀਪਇੰਦਰ ਸਿੰਘ ਢਿੱਲੋਂ ਨੇ ਅੱਜ ...

ਪੂਰੀ ਖ਼ਬਰ »

ਸ਼ਹਿਰ ਅੰਦਰ ਸਫ਼ਾਈ ਵਿਵਸਥਾ ਦਾ ਬੁਰਾ ਹਾਲ- ਸੇਠੀ

ਐੱਸ.ਏ.ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਮੁਹਾਲੀ ਸ਼ਹਿਰ 'ਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੈ ਅਤੇ ਹਰ ਪਾਸੇ ਗੰਦਗੀ ਦੇ ਢੇਰ ਨਜ਼ਰ ਆ ਰਹੇ ਹਨ | ਇਹ ਪ੍ਰਗਟਾਵਾ ਕਰਦਿਆਂ ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਮਨਜੀਤ ਸਿੰਘ ਸੇਠੀ ਨੇ ਕਿਹਾ ...

ਪੂਰੀ ਖ਼ਬਰ »

ਧਰਨੇ ਦੇ 34ਵੇਂ ਦਿਨ ਕਿਸਾਨਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ

ਐੱਸ.ਏ.ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਭਾਰਤ ਮਾਲਾ ਪ੍ਰਾਜੈਕਟ ਤਹਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵਲੋਂ ਐਨ. ਐਚ. 205 ਏ ਲਈ ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਦੀ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੇ ਮੁਆਵਜ਼ੇ ਦੇ ਰੂਪ 'ਚ ਘੱਟ ਕੀਮਤ ਦਿੱਤੇ ਜਾਣ ਦੇ ਰੋਸ ਵਜੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX