ਤਾਜਾ ਖ਼ਬਰਾਂ


ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ
. . .  11 minutes ago
ਅੰਮ੍ਰਿਤਸਰ/ਸੁਲਤਾਨਵਿੰਡ, 29 ਨਵੰਬਰ (ਰੇਸ਼ਮ ਸਿੰਘ/ਗੁਰਨਾਮ ਸਿੰਘ ਬੁੱਟਰ)-ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆ ਘਰ ਪਰਿਵਾਰ ਸਮੇਤ ਆਏ ਦੋ ਸਾਢੂਆ 'ਚ ਹੋਈ ਤੂੰ-ਤੂੰ ਮੈਂ-ਮੈਂ 'ਚ ਇਕ ਸਾਢੂ...
ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  38 minutes ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  46 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  53 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  about 1 hour ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  about 1 hour ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  28 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 1 hour ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਕਿਰਤੀ ਕਿਸਾਨ ਯੂਨੀਅਨ ਨੇ ਬਾਜ਼ਾਰਾਂ 'ਚ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ ਤੇ ਮੁਜ਼ਾਹਰਾ ਕਰਕੇ ਐਸ.ਡੀ.ਐਮ. ਦਫਤਰ ਅੱਗੇ ਦਿੱਤਾ ਧਰਨਾ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੋਂ ਦੇ ਬਜ਼ਾਰਾਂ 'ਚ ਕਿਰਤੀ ਕਿਸਾਨ ਯੂਨੀਅਨ ਦੇ ਸੈਂਕੜੇ ਕਿਸਾਨ ਮੈਂਬਰਾਂ ਤੇ ਅਹੁਦੇਦਾਰਾਂ ਨੇ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਡਾ: ਅਸ਼ੀਸ਼ ਮਿੱਤਲ ਵਿਰੁੱਧ ਯੂ.ਪੀ. ਦੀ ਯੋਗੀ ਸਰਕਾਰ ਵਲੋਂ ਦਿੱਲੀ ਬਾਰਡਰਾਂ 'ਤੇ 3 ਕਿਸਾਨ ਵਿਰੋਧੀ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਮੋਹਰੀ ਭੂਮਿਕਾ ਨਿਭਾਉਣ, ਸੀ.ਏ.ਏ. (ਨਾਗਰਿਕਤਾ ਸੋਧ ਬਿੱਲ) 'ਚ ਜੁਝਾਰੂ ਅਗਵਾਈ ਕਰਨ ਤੇ ਹੁਣ ਯੂ.ਪੀ. 'ਚ ਬੁਲਡੋਜ਼ਰ ਜ਼ਬਰ ਵਿਰੁੱਧ ਲੋਕਾਂ ਨੂੰ ਜਮਹੂਰੀ ਢੰਗ ਨਾਲ ਲਾਮਬੰਦ ਕਰਨ ਦੇ ਮੱਦੇਨਜ਼ਰ ਕਥਿਤ ਬਦਲਾ ਲਊ ਭਾਵਨਾ ਨਾਲ ਨਾਜਾਇਜ਼ ਦਰਜ ਮੁਕਦਮੇ ਨੂੰ ਰੱਦ ਕਰਵਾਉਣ, ਕੇਂਦਰੀ ਮੋਦੀ ਸਰਕਾਰ ਦੀ ਸਿਰਫ 4 ਸਾਲ ਲਈ ਨੌਜਵਾਨਾਂ ਨੂੰ ਫੌਜ 'ਚ ਭਰਤੀ ਕਰਨ ਵਾਲੀ ਅਗਨੀਪੱਥ ਯੋਜਨਾ ਨੂੰ ਵਾਪਸ ਲੈਣ ਤੇ ਮੋਦੀ ਸਰਕਾਰ ਦੀਆਂ ਲੇਖਕਾਂ, ਪੱਤਰਕਾਰਾਂ, ਬੁਧੀਜੀਵੀਆਂ, ਸੰਘਰਸ਼ੀ ਜਮਹੂਰੀਅਤ ਸੰਗਠਨਾਂ ਦੇ ਪ੍ਰਤੀਨਿੱਧਾਂ ਦੀ ਜਬਾਨਬੰਦੀ ਕਰਨ ਲਈ ਲਾਗੂ ਫਾਸ਼ਿਸਟ ਨੀਤੀਆਂ ਨੂੰ ਭਾਂਝ ਦੇਣ ਲਈ ਸੂਬਾ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਸੁਖਦੇਵ ਸਿੰਘ ਸਹਿੰਸਰਾ, ਜ਼ਿਲ੍ਹਾ ਮਹਿਲਾ ਕਿਸਾਨ ਵਿੰਗ ਪ੍ਰਧਾਨ ਹਰਦੀਪ ਕੌਰ ਕੋਟਲਾ, ਦੀ ਸਾਂਝੀ ਅਗਵਾਈ 'ਚ ਜ਼ਬਰਦਸਤ ਰੋਸ ਮਾਰਚ ਤੇ ਮੁਜ਼ਾਹਰਾ ਕਰਨ ਉਪਰੰਤ ਐੱਸ.ਡੀ.ਐੱਮ. ਅਜਨਾਲਾ ਦੇ ਮੁੱਖ ਦਫਤਰ ਅੱਗੇ ਰੋਸ ਧਰਨਾ ਦਿੱਤਾ | ਮੁਜ਼ਾਹਰਾਕਾਰੀਆਂ ਨੇ ਰੋਸ ਧਰਨਾ ਉਦੋਂ ਖ਼ਤਮ ਕੀਤਾ, ਜਦੋਂ ਐੱਸ.ਡੀ.ਐੱਮ. ਅਜਨਾਲਾ ਕੁਲਪ੍ਰੀਤ ਸਿੰਘ ਨੇ ਧਰਨਾ ਸਥਾਨ 'ਤੇ ਪੁੱਜ ਕੇ ਰਾਸ਼ਟਰਪਤੀ ਤੇ ਗਵਰਨਰ ਯੂ.ਪੀ. ਦੇ ਨਾਂਅ ਕਾ. ਅਸ਼ੀਸ਼ ਮਿੱਤਲ ਵਿਰੁੱਧ ਦਰਜ ਮੁਕਦਮੇ ਨੂੰ ਰੱਦ ਕਰਵਾਉਣ ਵਾਲੇ ਮੰਗ ਪੱਤਰ ਨੂੰ ਹਾਸਲ ਕੀਤਾ | ਇਸ ਮੌਕੇ ਮੇਜਰ ਸਿੰਘ ਕੜਿਆਲ, ਅਵਤਾਰ ਸਿੰਘ ਜੱਸੜ, ਸੁਖਵਿੰਦਰ ਸਿੰਘ ਕਿਆਮਪੁਰ, ਜੋਰਾਵਰ ਸਿੰਘ ਬਾਵਾ ਸਿੰਘ ਮਾਨਾਂ ਵਾਲਾ, ਜ਼ੋਰਾਵਰ ਸਿੰਘ ਘੁੱਕੇਵਾਲੀ, ਬਲਵਿੰਦਰ ਸਿੰਘ ਪੰਜਗਰਾਈਾ, ਲਾਲ ਸਿੰਘ ਤੇੜਾ, ਜਸਵੰਤ ਸਿੰਘ ਬਾਠ, ਮੇਜਰ ਸਿੰਘ ਜੌਹਲ, ਜਸਬੀਰ ਸਿੰਘ ਰੱਖ ਓਠੀਆਂ, ਬਲਬੀਰ ਸਿੰਘ ਸਹਿੰਸਰਾ, ਧਰਮਵੀਰ ਸਿੰਘ ਉਗਰ ਔਲਖ, ਜਗਤਾਰ ਸਿੰਘ ਰਾਜੀਆਂ, ਜਸਪਾਲ ਸਿੰਘ ਭੋਲਾ ਧਾਰੀਵਾਲ ਕਲੇਰ, ਸੁਖਦੇਵ ਸਿੰਘ ਤਲਵੰਡੀ ਨਾਹਰ, ਇੰਦਰਜੀਤ ਸਿੰਘ ਵਿਛੋਆ ਆਦਿ ਮੌਜੂਦ ਸਨ |

ਦਵੇਸਰ ਬ੍ਰਾਹਮਣ ਗੋਤਰ ਮੋਦਗਿੱਲ ਦਾ ਸਾਲਾਨਾ ਮੇਲਾ 26 ਨੂੰ

ਅੰਮਿ੍ਤਸਰ, 20 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਦਵੇਸਰ ਬ੍ਰਾਹਮਣ ਗੋਤਰ ਮੋਦਗਿੱਲ ਦਾ 6ਵਾਂ ਸਾਲਾਨਾ ਮੇਲਾ ਬਲਦੇਵ ਰਾਜ ਦੀ ਅਗਵਾਈ 'ਚ 26 ਜੂਨ ਨੂੰ ਇਸਲਾਮਾਬਾਦ ਸਥਿਤ ਸੀ. ਐੱਲ. ਐੱਚ. ਸਕੂਲ ਨਜ਼ਦੀਕ ਨੂਰੇ ਸ਼ਾਹ ਦਰਗਾਹ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਕੱਟੀ ਖੇਤ ਵਿਚ ਵੜਨ 'ਤੇ ਖੇਤ ਮਾਲਕ 'ਤੇ ਕੱਟੀ ਮਾਰਨ ਦੇ ਲਾਏ ਦੋਸ਼

ਨਵਾਂ ਪਿੰਡ, 20 ਜੂਨ (ਜਸਪਾਲ ਸਿੰਘ)-ਗੁਆਂਢੀ ਪਿੰਡ ਮੱਖਣਵਿੰਡੀ ਦੇ ਵਸਨੀਕ ਲਵਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਲੋਂ ਗੁਰਮੀਤ ਸਿੰਘ ਪੁੱਤਰ ਧਾਵਾ ਸਿੰਘ, ਸੁਖਰਾਜ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀਆਂ ਮੱਖਣਵਿੰਡੀ ਤੇ ਇਕ ਅਣਪਛਾਤੇ 'ਤੇ ਉਸਦੀ ਕੱਟੀ ਮਾਰਨ ਤੇ ਉਸਨੂੰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਕੀਤੀ ਮੰਗ

ਲੋਪੋਕੇ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਹੇਤਮਪੁਰਾ ਦੇ 'ਆਪ' ਆਗੂ ਗੁਰਪ੍ਰੀਤ ਸਿੰਘ, ਬਾਬਾ ਬਲਵਿੰਦਰ ਸਿੰਘ ਨਿਹੰਗ ਤੇ ਹੋਰਨਾਂ ਨੇ ਪੇਂਡੂ ਰਾਜ ਤੇ ਪੰਚਾਇਤ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜ਼ਿਲ੍ਹੇ ਦੇ ਡੀ.ਸੀ. ਸਾਹਿਬ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੇ ਅਗਨੀਪਥ ਯੋਜਨਾ ਦੇ ਐਲਾਨ ਵਿਰੁੱਧ ਕੀਤਾ ਅਰਥੀ ਫੂਕ ਮੁਜ਼ਾਹਰਾ

ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਜੀਠਾ ਇਕਾਈ ਵਲੋਂ ਬਲਾਕ ਪ੍ਰਧਾਨ ਕੁਲਦੀਪ ਸਿੰਘ ਨਾਗ ਕਲਾਂ ਦੀ ਅਗਵਾਈ ਵਿਚ ਨਾਗ ਕਲਾਂ ਦੇ ਬੱਸ ਅੱਡਾ ਵਿਖੇ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਕੀਤਾ ਤੇ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਭਗਵੰਤ ਮਾਨ ਸਰਕਾਰ ਨੂੰ ਦੇਣਗੇ ਹਮਾਇਤ- ਡਾ: ਸੋਹਲ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਇੱਥੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸਿਏਸ਼ਨ ਪੰਜਾਬ ਸੂਬਾ ਸੀਨੀਅਰ ਮੀਤ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਸਰਪ੍ਰਸਤ ਦੀ ਸਾਂਝੀ ਪ੍ਰਧਾਨਗੀ ਹੇਠ ਹੋਏ ਤਹਿਸੀਲ ਪੱਧਰੀ ਇਜਲਾਸ 'ਚ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਹੋਈ ਮੀਟਿੰਗ

ਅਜਨਾਲਾ, 20 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਸ਼ੀਤਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਇਕਾਈ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਡਾ: ...

ਪੂਰੀ ਖ਼ਬਰ »

ਤਹਿਸੀਲ ਲੋਪੋਕੇ 'ਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੇ ਆਪਣਾ ਅਹੁਦਾ ਸੰਭਾਲਿਆ

ਲੋਪੋਕੇ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਵਿਖੇ ਤਹਿਸੀਲਦਾਰ ਦੀ ਖਾਲੀ ਪੋਸਟ 'ਤੇ ਤਹਿਸੀਦਾਰ ਲਖਵਿੰਦਰ ਸਿੰਘ ਜੋ ਸ਼ਾਹਕੋਟ ਤੋਂ ਬਦਲ ਕੇ ਇੱਥੇ ਨਿਯੁਕਤ ਹੋਏ ਨੇ ਆਪਣਾ ਕਾਰਜਭਾਰ ਸੰਭਾਲ ਲਿਆ | ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਸੰਧੂ ਦੀ ਬਦਲੀ ...

ਪੂਰੀ ਖ਼ਬਰ »

ਕੰਗਾਂ ਵਾਲਾ ਖੂਹ ਵਿਖੇ ਸਾਲਾਨਾ ਜੋੜ ਮੇਲਾ ਤੇ ਕੱਬਡੀ ਟੂਰਨਾਮੈਂਟ ਕਰਵਾਇਆ

ਚੋਗਾਵਾਂ, 20 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਇਤਿਹਾਸਕ ਨਗਰ ਕੰਗਾ ਵਾਲਾ ਖੂਹ ਵਿਖੇ ਮਹਾਨ ਤਪੱਸਵੀ ਬਾਬਾ ਵੱਡੇਵਰ ਸਾਹਿਬ ਦੀ ਯਾਦ ਵਿਚ ਸਾਲਾਨਾ ਧਾਰਮਿਕ ਜੋੜ ਮੇਲਾ ਤੇ ਕਬੱਡੀ ਟੂਰਨਾਮੈਂਟ ਸਮੂਹ ਨਗਰ ਦੇ ਸਹਿਯੋਗ ਤੇ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਠਿਆਲਾ ਦਾ ਹਾੜੀ ਇਜਲਾਸ ਕਰਵਾਇਆ

ਸਠਿਆਲਾ, 20 ਜੂਨ (ਸਫਰੀ)-ਗ੍ਰਾਮ ਪੰਚਾਇਤ ਸਠਿਆਲਾ ਦਾ ਹਾੜੀ ਇਜਲਾਸ ਬੀ. ਡੀ. ਪੀ. ਓ. ਅਮਨਦੀਪ ਸਿੰਘ ਰਈਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਚਾਇਤ ਅਫਸਰ ਸਤਵਿੰਦਰ ਸਿੰਘ ਤੇ ਸੈਕਟਰੀ ਲਖਬੀਰ ਸਿੰਘ ਦੀ ਹਾਜ਼ਰੀ ਵਿਚ ਸਰਪੰਚ ਦਲਵਿੰਦਰ ਸਿੰਘ ਵਲੋਂ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁੱਜਰ, ਭੱਠਾ ਮਜ਼ਦੂਰ ਤੇ ਝੁੱਗੀਆਂ ਝੌਂਪੜੀਆਂ ਵਾਲੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਤਰਸਿੱਕਾ, 20 ਜੂਨ (ਅਤਰ ਸਿੰਘ ਤਰਸਿੱਕਾ)-ਡਾ: ਚਰਨਜੀਤ ਸਿੰਘ ਸਿਵਲ ਸਰਜਨ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮੂਹਿਕ ਸਿਹਤ ਕੇਂਦਰ ਤਰਸਿੱਕਾ ਵਲੋਂ ਡਾ: ਨਵੀਨ ਖੁੰਗਰ ਐਸ. ਐਮ. ਓ. ਤਰਸਿੱਕਾ ਦੀ ਅਗਵਾਈ ਹੇਠ ਪਲਸ ਪੋਲੀਓ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ...

ਪੂਰੀ ਖ਼ਬਰ »

ਜੱਦੀ ਪਿੰਡ ਵਡਾਲਾ ਕਲਾਂ ਵਿਖੇ ਵੀ ਬਾਬਾ ਬਿਸ਼ਨ ਸਿੰਘ ਦੀ 28ਵੀਂ ਬਰਸੀ ਸ਼ਰਧਾ ਨਾਲ ਮਨਾਈ

ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਿਸ਼ਨ ਸਿੰਘ ਦੀ 28ਵੀਂ ਸਾਲਾਨਾ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਵਡਾਲਾ ਕਲਾਂ-ਵਡਾਲਾ ਖੁਰਦ ਵਿਖੇ ਸਮੂਹ ...

ਪੂਰੀ ਖ਼ਬਰ »

ਕੰਦੋਵਾਲੀ ਵਿਖੇ ਹੋਇਆ ਗ੍ਰਾਮ ਸਭਾ ਦਾ ਇਜਲਾਸ

ਜਗਦੇਵ ਕਲਾਂ, 20 ਜੂਨ (ਸ਼ਰਨਜੀਤ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਪਿੰਡ-ਪਿੰਡ ਗ੍ਰਾਮ ਸਭਾਵਾਂ ਦੇ ਇਜਲਾਸ ਹੋ ਰਹੇ ਹਨ | ਇਸੇ ਲੜੀ ਤਹਿਤ ਬਲਾਕ ਹਰਸ਼ਾ ਛੀਨਾ ਦੇ ਪਿੰਡ ਕੰਦੋਵਾਲੀ ਵਿਖੇ ਸਰਪੰਚ ...

ਪੂਰੀ ਖ਼ਬਰ »

ਸੰਗਰੂਰ ਚੋਣਾਂ ਦੌਰਾਨ ਵੀ ਲੋਕ ਅਕਾਲੀ ਦਲ ਤੇ ਕਾਂਗਰਸੀਆਂ ਤੇ ਝੂਠੇ ਵਾਅਦਿਆਂ 'ਤੇ ਵਿਸ਼ਵਾਸ ਨਹੀਂ ਕਰਨਗੇ-ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਸੰਗਰੂਰ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਜਿਸ ਸਦਕਾ ਉਹ ਵੱਡੀ ਲੀਡ ਨਾਲ ਜਿੱਤ ...

ਪੂਰੀ ਖ਼ਬਰ »

ਪਿੰਡ ਨੂਰਪੁਰ ਵਿਚ ਨਸ਼ਿਆਂ ਦੀ ਭਰਮਾਰ ਤੇ ਮੁਢਲੀਆਂ ਸਹੂਲਤਾਂ ਤੋਂ ਅਜੇ ਵੀ ਵਾਂਝਾ

ਰਾਮ ਤੀਰਥ, 20 ਜੂਨ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦਾ ਪਿੰਡ ਨੂਰਪੁਰ (ਪੱਧਰੀ) ਜਿੱਥੇ ਅਜੇ ਵੀ ਬਹੁਤ ਸਾਰੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਹੈ, ਉੱਥੇ ਇਸ ਪਿੰਡ ਵਿਚ ਨਸ਼ਿਆਂ ਦੀ ਵੀ ਭਰਮਾਰ ਹੈ, ਜਿਸ 'ਤੇ ਨਾ ਜਥੇਦਾਰਾਂ ਦੀ, ਨਾ ...

ਪੂਰੀ ਖ਼ਬਰ »

ਪਿੰਡ ਵੈਰੋਕੇ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ

ਚੋਗਾਵਾਂ, 20 ਜੂਨ (ਗੁਰਬਿੰਦਰ ਸਿੰਘ ਬਾਗੀ)-ਪੀਰਾਂ ਦੀ ਦਰਗਾਹਾਂ ਉਪਰ ਲੱਗਦੇ ਸੱਭਿਆਚਾਰਕ ਮੇਲੇ, ਉਰਸ ਜਿਥੇ ਇਨਸਾਨੀ ਭਾਈਚਾਰੇ ਵਿਚ ਆਪਸੀ ਸਾਂਝ ਪੈਦਾ ਕਰਦੇ ਹਨ, ਉਥੇ ਪਿੰਡਾਂ ਦੀ ਪ੍ਰਾਹੁਣਾਚਾਰੀ ਨੂੰ ਵੀ ਵਧਾਉਣ ਵਿਚ ਵੱਡਾ ਰੋਲ ਅਦਾ ਕਰਦੇ ਹਨ, ਸਰਵੇਖਣ ਅਨੁਸਾਰ ...

ਪੂਰੀ ਖ਼ਬਰ »

500 ਕਿੱਲੋ ਲਾਹਣ ਬਰਾਮਦ, ਦੋਸ਼ੀ ਫਰਾਰ

ਰਾਮ ਤੀਰਥ, 20 ਜੂਨ (ਧਰਵਿੰਦਰ ਸਿੰਘ ਔਲਖ)-ਸਵਰਨਦੀਪ ਸਿੰਘ ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਅੰਮਿ੍ਤਸਰ ਦਿਹਾਤੀ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾ ਕੇ ਨਸ਼ਿਆਂ ਦੇ ਸੌਦਾਗਰਾਂ 'ਤੇ ਸ਼ਿਕੰਜਾ ਕੱਸਣ ...

ਪੂਰੀ ਖ਼ਬਰ »

ਸੀ.ਐੱਚ.ਸੀ. ਮਾਨਾਂਵਾਲਾ ਵਲੋਂ 351 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਜੰਡਿਆਲਾ ਗੁਰੂ, 20 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸਿਹਤ ਵਿਭਾਗ ਪੰਜਾਬ ਵਲੋਂ ਤਿੰਨ ਦਿਨਾਂ ਤੱਕ ਚੱਲਣ ਵਾਲੀ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਲੋਂ ਬਲਾਕ ਜੰਡਿਆਲਾ ਗੁਰੂ ਵਿਖੇ ਸਿਵਲ ਸਰਜਨ ਅੰਮਿ੍ਤਸਰ ਡਾ. ਚਰਨਜੀਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਦੇਸ਼ ਦੇ ਨੌਜਵਾਨਾਂ ਨੂੰ ਬਤੌਰ ਅਗਨੀ ਵੀਰ ਭਰਤੀ ਕਰਨ ਦਾ ਫੈਸਲਾ ਨੌਜਵਾਨਾਂ ਦੇ ਭਵਿੱਖ ਨਾਲ ਕੋਝਾ ਮਜ਼ਾਕ : ਅਬਰੋਲ, ਨਈਅਰ

ਮਜੀਠਾ, 20 ਜੂਨ (ਮਨਿੰਦਰ ਸਿੰਘ ਸੋਖੀ)-ਭਾਰਤ ਦੇਸ਼ ਦੇ ਨੌਜਵਾਨਾਂ ਨੂੰ ਬਤੌਰ ਅਗਨੀ ਵੀਰ ਫੌਜ ਵਿਚ ਭਰਤੀ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਕੋਝਾ ਮਜ਼ਾਕ ਹੈ | ਇਹ ਪ੍ਰਗਟਾਵਾ ਨਗਰ ਕੌਂਸਲ ਮਜੀਠਾ ਦੇ ਸਾਬਕਾ ਪ੍ਰਧਾਨ ਕੌਂਸਲਰ ...

ਪੂਰੀ ਖ਼ਬਰ »

ਪਿੰਡ ਨੂਰਪੁਰ ਵਿਚ ਨਸ਼ਿਆਂ ਦੀ ਭਰਮਾਰ ਤੇ ਮੁਢਲੀਆਂ ਸਹੂਲਤਾਂ ਤੋਂ ਅਜੇ ਵੀ ਵਾਂਝਾ

ਰਾਮ ਤੀਰਥ, 20 ਜੂਨ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦਾ ਪਿੰਡ ਨੂਰਪੁਰ (ਪੱਧਰੀ) ਜਿੱਥੇ ਅਜੇ ਵੀ ਬਹੁਤ ਸਾਰੀਆਂ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਹੈ, ਉੱਥੇ ਇਸ ਪਿੰਡ ਵਿਚ ਨਸ਼ਿਆਂ ਦੀ ਵੀ ਭਰਮਾਰ ਹੈ, ਜਿਸ 'ਤੇ ਨਾ ਜਥੇਦਾਰਾਂ ਦੀ, ਨਾ ...

ਪੂਰੀ ਖ਼ਬਰ »

ਹੇਮਕੁੰਟ ਸਾਹਿਬ ਜਾਣ ਵਾਲੇ ਜਥੇ ਨੂੰ ਵਿਧਾਇਕ ਡਾ. ਸੋਹਲ ਨੇ ਕੀਤਾ ਰਵਾਨਾ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ) - ਪਿੰਡ ਕਾਜੀਕੋਟ ਦੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਜਥੇ ਨੂੰ ਡਾ. ਕਸ਼ਮੀਰ ਸਿੰਘ ਸੋਹਲ ਹਲਕਾ ਵਿਧਾਇਕ ਤਰਨ ਤਾਰਨ ਨੇ ਰਵਾਨਾ ਕੀਤਾ | ਇਸ ਮੌਕੇ ਗੁਰਦੁਆਰਾ ਨਾਨਕ ਪ੍ਰਕਾਸ਼ ਵਿਖੇ ਜਥੇ ਨੂੰ ...

ਪੂਰੀ ਖ਼ਬਰ »

ਪਨਬੱਸ ਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੂੰ ਨਹੀਂ ਮਿਲੀ ਤਨਖ਼ਾਹ

ਅੰਮਿ੍ਤਸਰ, 20 ਜੂਨ (ਗਗਨਦੀਪ ਸ਼ਰਮਾ)-ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰਾਂ ਨੂੰ ਮਈ ਮਹੀਨੇ ਦੀ ਤਨਖ਼ਾਹ ਹਾਲੇ ਤੱਕ ਨਹੀਂ ਮਿਲੀ, ਜਿਸ ਦੇ ਰੋਸ ਵਜੋਂ ਅੱਜ 21 ਜੂਨ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਸੂਬੇ ਭਰ ਦੇ ਬੱਸ ਅੱਡਿਆਂ 'ਤੇ 2 ਘੰਟੇ ਦਾ ਚੱਕਾ ਜਾਮ ...

ਪੂਰੀ ਖ਼ਬਰ »

ਪਾਕਿ 'ਚ ਦੋ ਹਿੰਦੂ ਲੜਕੀਆਂ ਅਗਵਾ, ਇਕ ਦੀ ਭੇਦਭਰੇ ਹਾਲਾਤ 'ਚ ਮੌਤ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ ਦੀਆਂ ਹੱਤਿਆਵਾਂ ਅਤੇ ਅਗਵਾ ਦੀਆਂ ਘਟਨਾਵਾਂ ਲਗਾਤਾਰ ਜ਼ੋਰ ਫੜਦੀਆਂ ਜਾ ਰਹੀਆਂ ਹਨ | ਸੂਬਾ ਸਿੰਧ ਦੇ ਮਿੱਠੀ ਸ਼ਹਿਰ ਦੇ ਭੀਰੋ ਮਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਸੋਢੀ ਬਣੇ ਟੈਕਨੀਕਲ ਸਰਵਿਸ ਯੂਨੀਅਨ ਸਬ-ਡਵੀਜ਼ਨ ਜੰਡਿਆਲਾ ਗੁਰੂ ਦੇ ਦੂੂਸਰੀ ਵਾਰ ਪ੍ਰਧਾਨ

ਜੰਡਿਆਲਾ ਗੁਰੂ, 20 ਜੂਨ (ਰਣਜੀਤ ਸਿੰਘ ਜੋਸਨ)-ਟੈਕਨੀਕਲ ਸਰਵਿਸ ਯੂਨੀਅਨ ਸਬ-ਡਵੀਜ਼ਨ ਜੰਡਿਆਲਾ ਗੁਰੂ ਦੀ ਚੋਣ ਡਵੀਜ਼ਨ ਪ੍ਰਧਾਨ ਜੈਮਲ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸਬ ਡਵੀਜ਼ਨ ਜੰਡਿਆਲਾ ਗੁਰੂ ਦੇ ਸਾਥੀਆ ਵਲੋਂ ਪੰਜ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਪਿੰਡ ਕੋਹਾਲੀ ਵਿਖੇ ਬਾਬਾ ਨੂਰੇ ਸ਼ਾਹ ਦੇ ਸਾਲਾਨਾ ਉਰਸ ਮੌਕੇ ਕਰਵਾਏ ਕੁਸ਼ਤੀ ਮੁਕਾਬਲੇ

ਰਾਮ ਤੀਰਥ, 20 ਜੂਨ (ਧਰਵਿੰਦਰ ਸਿੰਘ ਔਲਖ)-ਬਾਬਾ ਨੂਰੇ ਸ਼ਾਹ ਦੇ ਸਾਲਾਨਾ ਉਰਸ ਮੌਕੇ ਪਿੰਡ ਕੋਹਾਲੀ ਵਿਖੇ ਸਵ: ਪਰਮਜੀਤ ਸਿੰਘ ਪੰਮਾ ਦੀ ਯਾਦ ਨੂੰ ਸਮਰਪਿਤ ਕੁਸ਼ਤੀ ਮੁਕਾਬਲੇ ਕਰਵਾਏ ਗਏ | ਝੰਡੀ ਦੀ ਕੁਸ਼ਤੀ ਸੁਖਮਨ ਕੋਹਾਲੀ ਤੇ ਹੈਪੀ ਬਹੋੜੂ ਦੇ ਦਰਮਿਆਨ ਹੋਈ, ਜੋ 15 ...

ਪੂਰੀ ਖ਼ਬਰ »

ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ

ਜੈਂਤੀਪੁਰ, 20 ਜੂਨ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਖੁੰਮਣ ਵਿਖੇ ਸਮੂਹ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਪੁੰਨਿਆ ਦੇ ਪਵਿੱਤਰ ਦਿਹਾੜੇ ਮੋਕੇ ਅਤੇ ਸ਼ਾਤੀ ਦੇ ਪੁੰਜ ਧੰਨ-ਧੰਨ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗ੍ਰਾਮ ਪੰਚਾਇਤ ਬੱਠੂਚੱਕ ਦਾ ਆਮ ਇਜਲਾਸ ਕਰਵਾਇਆ

ਮੱਤੇਵਾਲ, 20 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਸਰਕਾਰ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤ ਬੱਠੂਚੱਕ ਦਾ ਹਾੜ੍ਹੀ ਇਜਲਾਸ ਅਮਨਪਾਲ ਸਿੰਘ ਪੰਚਾਇਤ ਅਫਸਰ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪਿੰਡ ਵੈਰੋਕੇ 'ਚ ਸ਼ਾਹ ਬਖਤਿਆਰ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਕਰਵਾਇਆ

ਲੋਪੋਕੇ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਦੇ ਇਤਿਹਾਸਕ ਬਹੁ ਚਰਚਿਤ ਪਿੰਡ ਵੈਰੋਕੇ ਵਿਖੇ ਪੀਰ ਬਾਬਾ ਸ਼ਾਹ ਬਖਤਿਆਰ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਪਿੰਡ ਤੇ ਸਹਿਯੋਗ ਅਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਨਾਲ ਕਰਵਾਇਆ ...

ਪੂਰੀ ਖ਼ਬਰ »

ਸਠਿਆਲਾ 'ਚ ਰੁੱਖਾਂ ਨੂੰ ਬਚਾਉਣ ਲਈ ਪਿੱਲਰ ਲਗਾਉਣੇ ਸ਼ੁਰੂ

ਸਠਿਆਲਾ, 20 ਜੂਨ ( ਸਫਰੀ)-ਜੰਗਲਾਤ ਮਿਹਕਮੇ ਵਲੋਂ ਰੁੱਖਾਂ ਨੂੰ ਡੰਗਰਾਂ ਤੋਂ ਬਚਾਉਣ ਲਈ ਪਿਲਰ ਲਗਾਉਣੇ ਸ਼ੁਰੂ ਕੀਤੇ ਹਨ | ਇਸ ਬਾਰੇ ਮੇਹਟ ਗੁਰਦੀਪ ਸਿੰਘ ਨੇ ਦੱਸਿਆ ਕਿ ਰੇਂਜ ਅਫਸਰ ਗੁਰਿਵੰਦਰ ਸਿੰਘ ਧੂੰਦਾ ਦੀ ਨਿਗਰਾਨੀ ਅਤੇ ਗਾਰਡ ਜੋਧ ਸਿੰਘ ਦੀ ਅਗਵਾਈ ਵਿਚ ਸ੍ਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਿੰਡ ਅਵਾਣ ਵਿਖੇ ਕਰਵਾਇਆ ਗ੍ਰਾਮ ਸਭਾ ਦਾ ਇਜਲਾਸ

ਗੱਗੋਮਾਹਲ, 20 ਜੂਨ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਅਨੁਸਾਰ ਡੀ.ਡੀ.ਪੀ.ਓ. ਅੰਮਿ੍ਤਸਰ ਗੁਰਪ੍ਰੀਤ ਸਿੰਘ ਗਿੱਲ, ਬੀ.ਡੀ.ਪੀ.ਓ. ਅਜਨਾਲਾ ਸ਼ਮਸ਼ੇਰ ਸਿੰਘ ਬੱਲ ਦੇ ਨਿਰਦੇਸ਼ਾਂ ਅਨੁਸਾਰ ਪੰਚਾਇਤ ਅਫਸਰ ...

ਪੂਰੀ ਖ਼ਬਰ »

ਪਿੰਡ ਕੋਹਾਲੀ ਵਿਚ ਪੰਚਾਇਤ ਵਿਭਾਗ ਵਲੋਂ ਆਮ ਇਜਲਾਸ ਕਰਵਾ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਰਾਮ ਤੀਰਥ, 20 ਜੂਨ (ਧਰਵਿੰਦਰ ਸਿੰਘ ਔਲਖ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪਿੰਡ ਕੋਹਾਲੀ ਵਿਖੇ ਆਮ ਇਜਲਾਸ ਕਰਵਾਇਆ ਗਿਆ | ਇਹ ਇਜਲਾਸ ਸਰਪੰਚ ਲਖਬੀਰ ਸਿੰਘ ਕੋਹਾਲੀ, ਪੰਚਾਇਤ ਸਕੱਤਰ ਪਰਦੀਪ ਕੁਮਾਰ ਤੇ ਜੇ.ਈ. ਜਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ...

ਪੂਰੀ ਖ਼ਬਰ »

ਪਲਵਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਰਈਆ, 20 ਜੂਨ (ਸ਼ਰਨਬੀਰ ਸਿੰਘ ਕੰਗ)-ਗੁਰਪ੍ਰੀਤ ਸਿੰਘ ਯੂ.ਕੇ., ਹਰਦੀਪ ਸਿੰਘ ਸਪੇਨ ਤੇ ਹਰਪ੍ਰੀਤ ਸਿੰਘ ਯੂ. ਐੱਸ. ਏ. ਦੇ ਸਤਿਕਾਰਤ ਮਾਤਾ ਜੀ ਪਲਵਿੰਦਰ ਕੌਰ ਜਿਨ੍ਹਾਂ ਦਾ ਬੀਤੇ ਦਿਨ ਅਚਾਨਕ ਹੀ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਨਮਿਤ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX