ਤਾਜਾ ਖ਼ਬਰਾਂ


ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  13 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  16 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  21 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 1 hour ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  58 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  1 minute ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  1 minute ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਪਟਿਆਲਾ

ਪਾਣੀ ਦੀ ਸੰਭਾਲ ਤੇ ਸੰਜਮ ਨਾਲ ਵਰਤੋਂ ਲਈ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਸਰਗਰਮ-ਸਾਕਸ਼ੀ ਸਾਹਨੀ

ਪਟਿਆਲਾ, 20 ਜੂਨ (ਗੁਰਪ੍ਰੀਤ ਸਿੰਘ ਚੱਠਾ)- ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਅਰੰਭੀ 'ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ' ਜਾਗਰੂਕਤਾ ਮੁਹਿੰਮ ਦਾ ਜਾਇਜ਼ਾ ਲੈਣ ਪਟਿਆਲਾ ਪੁੱਜੀ ਦੋ ਮੈਂਬਰੀ ਕੇਂਦਰੀ ਟੀਮ ਨੇ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਏ.ਡੀ.ਸੀ. ਦਿਹਾਤੀ ਵਿਕਾਸ ਈਸ਼ਾ ਸਿੰੰਘਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਬੈਠਕ ਕਰਕੇ ਮੁਹਿੰਮ ਦਾ ਬਾਰੀਕੀ ਨਾਲ ਜਾਇਜ਼ਾ ਲਿਆ | ਟੀਮ 'ਚ ਸ਼ਾਮਲ ਰੱਖਿਆ ਮੰਤਰਾਲੇ ਦੇ ਉੱਪ ਸਕੱਤਰ ਮੋਇਨਕ ਮੁਖਰਜੀ ਤੇ ਕੇਂਦਰੀ ਜਲ ਕਮਿਸ਼ਨ ਦੇ ਸਹਾਇਕ ਡਾਇਰੈਕਟਰ ਲਲਿਤ ਮੀਨਾ ਸ਼ਾਮਲ ਹਨ | ਇਸ ਟੀਮ ਨੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤੇ ਚੱਲ ਰਹੇ ਪ੍ਰਾਜੈਕਟਾਂ ਦਾ ਨੁਕਤਾਵਾਰ ਜਾਇਜ਼ਾ ਲਿਆ | ਇਸ ਤੋਂ ਬਾਅਦ ਟੀਮ ਨੇ ਵੱਡੀ ਤੇ ਛੋਟੀ ਨਦੀ, ਪੁਡਾ ਦੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਤੇ ਡੇਅਰੀ ਫਾਰਮ ਪਟਿਆਲਾ ਵਿਖੇ ਪਾਣੀ ਦੀ ਮੁੜ ਵਰਤੋਂ ਪ੍ਰਾਜੈਕਟ ਦਾ ਵੀ ਨਿਰੀਖਣ ਕੀਤਾ | ਮੀਟਿੰਗ ਦੌਰਾਨ ਕੇਂਦਰੀ ਟੀਮ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 'ਮੀਂਹ ਦੇ ਪਾਣੀ ਨੂੰ ਸੰਭਾਲਣਾ ਜਿੱਥੇ ਵੀ ਤੇ ਜਿਵੇਂ ਵੀ ਸੰਭਵ ਹੋਵੇ' ਮੁਹਿੰਮ ਦੀ ਸਫਲਤਾ ਲਈ ਆਮ ਲੋਕਾਂ ਨੂੰ ਨਾਲ ਜੋੜਿਆ ਜਾਵੇ | ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਾਣੀ ਦੀ ਸੰਜਮ ਨਾਲ ਵਰਤੋਂ ਤੇ ਸੰਭਾਲ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਸਰਗਰਮ ਹੈ ਉੱਥੇ ਹੀ ਮੀਂਹ ਦੇ ਪਾਣੀ ਦੀ ਸੰਭਾਲ ਲਈ ਵੀ ਉਚੇਚੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 'ਜਲ ਸ਼ਕਤੀ ਅਭਿਆਨ' ਦੌਰਾਨ ਜਾਗਰੂਕ ਹੋਏ ਨਾਗਰਿਕ ਧਰਤੀ ਹੇਠਲੇ ਪਾਣੀ ਦੀ ਕਿਫ਼ਾਇਤੀ ਵਰਤੋਂ ਸਮੇਤ ਬਰਸਾਤੀ ਪਾਣੀ ਨੂੰ ਆਪਣੀਆਂ ਲੋੜਾਂ ਲਈ ਵਰਤਣ ਲਈ ਅੱਗੇ ਆ ਰਹੇ ਹਨ | ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ ਨੇ ਪੀ.ਪੀ.ਈ. ਪ੍ਰੈਜੈਂਟੇਸ਼ਨ ਦਿਖਾਉਂਦਿਆਂ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਸਮੇਤ ਲੋਕਾਂ ਦੀ ਸ਼ਮੂਲੀਅਤ ਬਾਰੇ ਵਿਸਥਾਰ 'ਚ ਚਾਨਣਾ ਪਾਇਆ | ਉਨ੍ਹਾਂ ਨੇ ਜ਼ਿਲ੍ਹੇ 'ਚ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ 'ਤੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ 75 ਛੱਪੜਾਂ ਦੇ ਥਾਪਰ ਤੇ ਪੀ.ਪੀ.ਸੀ.ਬੀ. ਮਾਡਲ ਨਾਲ ਨਵੀਨੀਕਰਨ, ਪਟਿਆਲਾ ਦੀ ਛੋਟੀ ਤੇ ਵੱਡੀ ਨਦੀ ਦੀ ਪੁਨਰਸੁਰਜੀਤੀ, ਜ਼ਿਲ੍ਹੇ 'ਚ ਨਦੀਆਂ, ਨਾਲਿਆਂ ਦੀ ਜੀਉ ਟੈਗਿੰਗ, ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਵੱਖ-ਵੱਖ ਵਿਭਾਗਾਂ ਵੱਲੋਂ ਇਸ ਬਾਬਤ ਕੀਤੇ ਕਾਰਜਾਂ ਦਾ ਮੁਲੰਕਣ, ਜਲ ਸ਼ਕਤੀ ਕੇਂਦਰ ਦੀ ਸਥਾਪਤੀ, ਗੁਰੂ ਨਾਨਕ ਬਗੀਚੀਆਂ ਤੇ ਮੀਆਵਾਕੀ ਤਕਨੀਕ ਨਾਲ ਬੂਟੇ ਲਾਉਣੇ ਆਦਿ ਕਾਰਜਾਂ ਬਾਰੇ ਦੱਸਿਆ | ਮੀਟਿੰਗ 'ਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

ਹੁਣ ਸੈਮੀ-ਅੰਡਰ ਗਰਾਊਾਡ ਬਿੰਨਾਂ 'ਚ ਨਹੀਂ ਸੁੱਟਣ ਦਿੱਤੀ ਜਾਵੇਗੀ ਰੁੱਖਾਂ-ਬੂਟਿਆਂ ਦੀ ਰਹਿੰਦ-ਖੂੰਹਦ

ਪਟਿਆਲਾ, 20 ਜੂਨ (ਗੁਰਵਿੰਦਰ ਸਿੰਘ ਔਲਖ)- ਸ਼ਹਿਰ 'ਚੋਂ ਰੋਜ਼ਾਨਾ ਕਰੀਬ 140 ਟਨ ਕੂੜਾ ਪੈਦਾ ਹੋ ਰਿਹਾ ਹੈ | ਸ਼ੁੱਧ ਵਾਤਾਵਰਨ ਲਈ ਨਿਗਮ ਵਲੋਂ ਕੂੜੇ ਦੀ ਮਾਤਰਾ ਨੂੰ ਘੱਟ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਗਏ ਹਨ | ਸੈਨੇਟਰੀ ਇੰਸਪੈਕਟਰਾਂ ਨਾਲ ਕੀਤੀ ਮੀਟਿੰਗ ਨੂੰ ...

ਪੂਰੀ ਖ਼ਬਰ »

ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 304 ਬੱਚਿਆਂ ਨੂੰ ਪਿਆਈਆਂ ਪੋਲੀਓ ਰੋਕੂ ਬੰੂਦਾਂ

ਰਾਜਪੁਰਾ, 20 ਜੂਨ (ਜੀ.ਪੀ. ਸਿੰਘ)- ਮਾਈਗਰੇਟਰੀ ਪਲਸ ਪੋਲੀਓ 3 ਦਿਨਾਂ ਮੁਹਿੰਮ ਦੇ ਸੰਬੰਧ ਵਿਚ ਸਿਵਲ ਸਰਜਨ ਪਟਿਆਲਾ ਡਾ: ਰਾਜੂ ਧੀਰ ਦੇ ਦਿਸ਼ਾ-ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਦੇ ਐਸ.ਐਮ.ਓ. ਡਾ: ਰੰਜਨਾ ਸ਼ਰਮਾ ਦੀ ਅਗਵਾਈ ਹੇਠ ਅੱਜ ਦੂਜੇ ਦਿਨ 0-5 ਸਾਲ ਤਕ ਦੇ ...

ਪੂਰੀ ਖ਼ਬਰ »

ਸ਼ਾਮਦੂ 'ਚ ਸਾਫ਼ ਸਫ਼ਾਈ ਦਾ ਹਾਲ ਮੰਦਾ, ਪ੍ਰਸ਼ਾਸਨ ਵਲੋਂ ਸਥਿਤੀ 'ਚ ਸੁਧਾਰ ਦੇ ਦਾਅਵੇ

ਰਾਜਪੁਰਾ, 20 ਜੂਨ (ਰਣਜੀਤ ਸਿੰਘ)- ਨੇੜਲੇ ਪਿੰਡ ਸ਼ਾਮਦੂ 'ਚ ਸਾਫ਼ ਸਫ਼ਾਈ ਦੀ ਹਾਲਤ ਕਾਫੀ ਜ਼ਿਆਦਾ ਮੰਦੀ ਹੈ ਜਦ ਕਿ ਪ੍ਰਸ਼ਾਸਨ ਵਲੋਂ ਸਥਿਤੀ 'ਚ ਸੁਧਾਰ ਦੇ ਦਾਅਵੇ ਕੀਤੇ ਜਾ ਰਹੇ ਹਨ | ਭਾਵੇ ਸਿਵਲ ਹਸਪਤਾਲ ਵਿਚ ਰਾਜ਼ੀ ਬਾਜੀ ਹੋ ਕੇ ਘਰ ਜਾਣ ਵਾਲਿਆਂ ਦੀ ਗਿਣਤੀ ਦਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਯੋਗੀ ਅਦਿੱਤਿਆਨਾਥ ਦੀ ਅਰਥੀ ਫੂਕੀ

ਸਮਾਣਾ, 20 (ਗੁਰਦੀਪ ਸ਼ਰਮਾ)- ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਕੌਮੀ ਸੱਦੇ ਤਹਿਤ ਸਥਾਨਕ ਤਹਿਸੀਲ ਕੰਪਲੈਕਸ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਰੋਸ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ- ਡਿਪਟੀ ਕਮਿਸ਼ਨਰ

ਪਟਿਆਲਾ, 20 ਜੂਨ (ਗੁਰਪ੍ਰੀਤ ਸਿੰਘ ਚੱਠਾ)- ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਪਟਿਆਲਾ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਅਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ...

ਪੂਰੀ ਖ਼ਬਰ »

ਗੈੱਸਟ ਫੈਕਲਟੀ ਅਧਿਆਪਕਾਂ ਵਲੋਂ ਯੂਨੀਵਰਸਿਟੀ ਕੈਂਪਸ ਤੇ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਮੂਹਰੇ ਰੋਸ ਪ੍ਰਦਰਸ਼ਨ

ਪਟਿਆਲਾ, 20 ਜੂਨ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗੈੱਸਟ ਫੈਕਲਟੀ ਕਾਂਸਟੀਚੁਐਂਟ ਕਾਲਜਾ/ ਨੇਬਰਹੁੱਡ ਕੈਂਪਸ ਦਾ ਦਿਨ-ਰਾਤ ਦਾ ਧਰਨਾ ਛੇਵੇਂ ਦਿਨ ਵਿਚ ਦਾਖਲ ਹੋ ਗਿਆ | ਅੱਜ ਗੈੱਸਟ ਫੈਕਲਟੀ ਅਧਿਆਪਕਾਂ ਨੇ ਉਪ-ਕੁਲਪਤੀ ਦਫ਼ਤਰ ਅੱਗੇ ਲਗਾਤਾਰ ...

ਪੂਰੀ ਖ਼ਬਰ »

ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਤਾੜਨਾ ਕਰਨ ਵਾਲੇ ਨਿਗਮ ਦੀ ਆਪਣੀ ਇਮਾਰਤ 'ਚ ਹੋ ਰਹੀ ਪਾਣੀ ਦੀ ਬਰਬਾਦੀ

ਪਟਿਆਲਾ, 20 ਜੂਨ (ਗੁਰਵਿੰਦਰ ਸਿੰਘ ਔਲਖ)- ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਡਿਗ ਰਹੇ ਪੱਧਰ ਨੂੰ ਬਚਾਉਣ ਤੇ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਇਕ ਪਾਸੇ ਤਾਂ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ ਪਾਣੀ ਨੂੰ ...

ਪੂਰੀ ਖ਼ਬਰ »

ਅਰਬਨ ਅਸਟੇਟ ਫੇਜ਼-3 ਦੀਆਂ ਖ਼ਰਾਬ ਟਰੈਫ਼ਿਕ ਲਾਈਟਾਂ ਕਾਰਨ ਵਾਪਰਦੇ ਨੇ ਹਾਦਸੇ, ਪ੍ਰਸ਼ਾਸਨ ਬੇਖ਼ਬਰ

ਪਟਿਆਲਾ, 20 ਜੂਨ (ਕੁਲਵੀਰ ਸਿੰਘ ਧਾਲੀਵਾਲ)- ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ਨੰਬਰ 7 ਉੱਤੇ ਅਰਬਨ ਅਸਟੇਟ ਪਟਿਆਲਾ ਫੇਜ਼-3 ਵਾਲੀਆਂ ਟਰੈਫ਼ਿਕ ਲਾਈਟਾਂ ਦਾ ਖ਼ਰਾਬ ਹੋਣਾ ਵੱਡੇ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਹਾਈਵੇਅ 'ਤੇ ਹਰ ਵੇਲੇ ਭਾਰੀ ਅਤੇ ਤੇਜ਼ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦੌਰਾਨ ਗੁਰਮੇਲ ਸਿੰਘ ਘਰਾਚੋਂ ਸ਼ਾਨਦਾਰ ਜਿੱਤ ਦਰਜ ਕਰਨਗੇ- ਢਿੱਲੋਂ

ਪਟਿਆਲਾ, 20 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸੂਬਾ ਜੁਆਇੰਟ ਸਕੱਤਰ ਬਲਜਿੰਦਰ ਸਿੰਘ ਢਿੱਲੋਂ ਨੇ ਆਖਿਆ ਕਿ ਸੰਗਰੂਰ ਵਿਖੇ ਆਉਣ ਵਾਲੀ ਤਾਰੀਖ਼ 23 ਜੂਨ ਨੰੂ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ 'ਚ 'ਆਪ' ਦੇ ਉਮੀਦਵਾਰ ਗੁਰਮੇਲ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਅਨੁਸਾਸ਼ਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਸੰਗਰੂਰ ਸੀਟ 'ਤੇ ਜਿੱਤ ਦੇ ਝੰਡੇ ਗੱਡੇਗੀ- ਬਾਜ਼ੀਗਰ

ਪਾਤੜਾਂ, 20 ਜੂਨ (ਜਗਦੀਸ਼ ਸਿੰਘ ਕੰਬੋਜ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਜਿੱਥੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਪੂਰੀ ...

ਪੂਰੀ ਖ਼ਬਰ »

ਤੈ੍ਰਭਾਸ਼ੀ ਤੁਲਨਾਤਮਿਕ ਗਿਆਨ ਵਿਕਾਸ ਪੱਧਤੀ ਨੂੰ ਬਹੁਭਾਸ਼ਾ ਤੁਲਨਾਤਮਿਕ ਗਿਆਨ ਵਿਕਾਸ ਪੱਧਤੀ 'ਚ ਬਦਲਣ ਦਾ ਕੰਮ ਹੋਇਆ ਪੂਰਾ-ਸੁਸ਼ੀਲ ਆਜ਼ਾਦ

ਪਟਿਆਲਾ, 20 ਜੂਨ (ਧਰਮਿੰਦਰ ਸਿੰਘ ਸਿੱਧੂ)-ਤਿ੍ਭਾਸ਼ਾ ਤੁਲਨਾਤਮਿਕ ਗਿਆਨ ਵਿਕਾਸ ਪੱਧਤੀ ਨੂੰ ਬਹੂਭਾਸ਼ਾ ਤੁਲਨਾਤਮਿਕ ਗਿਆਨ ਵਿਕਾਸ ਪੱਧਤੀ 'ਚ ਬਦਲਣ ਦਾ ਕੰਮ ਪੂਰਾ ਹੋ ਗਿਆ ਹੈ | ਵਿਦੇਸ਼ਾਂ ਵਿਚ ਹਿੰਦੀ ਤੇ ਪੰਜਾਬੀ ਦੇ ਪ੍ਰਚਾਰ ਪ੍ਰਸਾਰ ਅਭਿਆਨ ਦੇ ਬਾਰੇ 'ਚ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਸੰਪੂਰਨ ਸਿੰਘ ਨੇ ਨਰੇਗਾ ਮਜ਼ਦੂਰਾਂ ਨਾਲ ਰਲ ਕੇ ਕੂੜਾ ਚੁਕਵਾ ਕੇ ਦਿੱਤੀ ਸਮਾਜ-ਸੇਵਾ ਦੀ ਮਿਸਾਲ

-ਮਾਮਲਾ ਪਿੰਡ ਸ਼ਾਮਦੂ ਕੈਂਪ 'ਚ ਡਾਇਰੀਆ ਫੈਲਣ ਦਾ- ਰਾਜਪੁਰਾ, 20 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਸ਼ਾਮਦੂ ਕੈਂਪ 'ਚ ਜਿੱਥੇ ਦੂਸ਼ਿਤ ਪਾਣੀ ਪੀਣ ਨਾਲ ਫੈਲੇ ਡਾਇਰੀਏ ਕਰਕੇ 2 ਬੱਚਿਆਂ ਸਣੇ 4 ਵਿਅਕਤੀਆਂ ਦੀ ਮੌਤ ਹੋ ਗਈ ਸੀ ਉ~ਥੇ ਹੁਣ ਸਥਿਤੀ ਕਾਬੂ ਵਿਚ ਹੈ | ਸਿਹਤ ਵਿਭਾਗ ...

ਪੂਰੀ ਖ਼ਬਰ »

ਸੰਗਰੂਰ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ 'ਤੇ ਅਜੇ ਵੀ ਪੂਰਾ ਯਕੀਨ- ਵਿਧਾਇਕ ਕਰਮਵੀਰ ਸਿੰਘ

ਪਾਤੜਾਂ, 20 ਜੂਨ (ਜਗਦੀਸ਼ ਸਿੰਘ ਕੰਬੋਜ)- ਸੰਗਰੂਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਚੋਣ ਲੜ ਰਹੇ ਗੁਰਮੇਲ ਸਿੰਘ ਘਰਾਚੋਂ ਦੇ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਦਸੂਹਾ ਹਲਕੇ ਤੋਂ ਵਿਧਾਇਕ ਕਰਮਵੀਰ ਸਿੰਘ ਨੇ ਕਈ ਦਿਨਾਂ ਤੋਂ ਪਾਤੜਾਂ ਵਿਖੇ ਗੁਰਦੁਆਰਾ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲੇ ਦੌਰਾਨ ਇਨਾਮ ਤੇ ਮੈਡਲਾਂ ਨਾਲ ਵਿਦਿਆਰਥੀ ਸਨਮਾਨਿਤ

ਪਟਿਆਲਾ, 20 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਲਗਾਇਆ ਗੁਰਮਤਿ ਸਿਖਲਾਈ ਰਿਹਾਇਸ਼ੀ ਕੈਂਪ ਅੱਜ ਜੈਕਾਰਿਆਂ ਨਾਲ ਸਮਾਪਤ ਹੋਇਆ | ਕੈਂਪ ਦੀ ...

ਪੂਰੀ ਖ਼ਬਰ »

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ 'ਚ ਸੰਗਰੂਰ ਚੋਣਾਂ ਲਈ ਜਥਾ ਰਵਾਨਾ

ਪਟਿਆਲਾ, 20 ਜੂਨ (ਗੁਰਪ੍ਰੀਤ ਸਿੰਘ ਚੱਠਾ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵਲੋਂ ਪਟਿਆਲਾ ਤੋਂ 'ਆਪ' ਵਰਕਰਾਂ ਦਾ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ 'ਚ ਸੰਗਰੂਰ ਚੋਣਾਂ ਲਈ ਰਵਾਨਾ ਹੋਇਆ | ਇਸ ਮੌਕੇ ਕੋਹਲੀ ਨੇ ਗੱਲਬਾਤ ...

ਪੂਰੀ ਖ਼ਬਰ »

ਘਰੋਂ ਗਈ ਲੜਕੀ ਵਾਪਸ ਨਹੀਂ ਪਰਤੀ

ਪਟਿਆਲਾ, 20 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਲੜਕੀ 18 ਜੂਨ ਨੂੰ ਘਰ ਤੋਂ ਬਾਹਰ ਖਾਣਾ ਲੈਣ ਲਈ ਗਈ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤੀ ਹੈ | ਉਕਤ ਸ਼ਿਕਾਇਤ ਲੜਕੀ ਦੇ ਘਰਵਾਲਿਆਂ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਨ੍ਹਾਂ ਲੜਕੀ ਦਾ ਕਾਫੀ ਭਾਲ ਕੀਤੀ ਪਰ ...

ਪੂਰੀ ਖ਼ਬਰ »

ਮਹਿਲਾ ਪੁੱਤਰ ਸਮੇਤ ਹੋਈ ਲਾਪਤਾ

ਪਟਿਆਲਾ, 20 ਜੂਨ (ਮਨਦੀਪ ਸਿੰਘ ਖਰੌੜ)- ਪੇਕੇ ਘਰ ਆਈ ਵਿਆਹੁਤਾ ਬਿਨਾਂ ਦੱਸੇ ਆਪਣੇ 7 ਸਾਲਾ ਪੁੱਤਰ ਸਮੇਤ ਘਰੋਂ ਚਲੀ ਗਈ ਤੇ ਹੁਣ ਤੱਕ ਘਰ ਵਾਪਸ ਨਹੀਂ ਪਰਤੀ ਹੈ | ਇਸ ਸੰਬੰਧੀ ਲੜਕੀ ਦੇ ਪਿਤਾ ਨੇ ਥਾਣਾ ਕੋਤਵਾਲੀ 'ਚ ਰਿਪੋਰਟ ਦਰਜ ਕਰਵਾਈ ਕਿ ਉਨ੍ਹਾਂ ਲੜਕੀ ਤੇ ਉਸ ਦੇ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕਣ ਦਾ ਐਲਾਨ

ਪਟਿਆਲਾ, 20 ਜੂਨ (ਗੁਰਵਿੰਦਰ ਸਿੰਘ ਔਲਖ)- ਪੀ.ਆਰ.ਟੀ.ਸੀ. ਵਿਚ ਕੰਮ ਕਰਦੀਆਂ 6 ਜਥੇਬੰਦੀਆਂ ਸਬੰਧਿਤ ਏਟਕ, ਇੰਟਕ, ਕਰਮਚਾਰੀ ਦਲ, ਐੱਸ.ਸੀ./ਬੀ.ਸੀ., ਸੀਟੂ ਤੇ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਤੇ ਆਧਾਰਤ, ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਲੰਘੀ ਰਾਤ 12 ਵਜੇ ਦੇ ਕਰੀਬ ਨਵੀਂ ਅਨਾਜ ਮੰਡੀ ਕੋਲ ਹੋਏ ਇੱਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਨੌਜਵਾਨ ਹਰਵਿੰਦਰ ਸਿੰਘ ਨਿਵਾਸੀ ਗੁਰੂ ਨਗਰ ਨੇੜੇ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰਾਤ ਨੂੰ ਰੌਸ਼ਨੀ 'ਚ ਹੋਏ ਮਲਿਕਪੁਰ ਦਾ ...

ਪੂਰੀ ਖ਼ਬਰ »

10 ਸਾਲਾ ਸੌਨਾਇਆ ਛਾਬੜਾ ਨੇ ਜ਼ਿਲੇ੍ਹ ਦਾ ਵਧਾਇਆ ਮਾਣ

ਪਟਿਆਲਾ, 20 ਜੂਨ (ਅ.ਸ. ਆਹਲੂਵਾਲੀਆ)- 10 ਸਾਲਾ ਸੌਨਾਇਆ ਛਾਬੜਾ ਨੇ ਪਟਿਆਲਾ ਜ਼ਿਲੇ੍ਹ ਦਾ ਮਾਣ ਵਧਾਇਆ ਹੈ ਜਿਸ ਨੇ ਨਿੱਕੀ ਜਿਹੀ ਉਮਰ ਵਿਚ ਇਕ ਵੱਡਾ ਮੁਕਾਮ ਹਾਸਲ ਕੀਤਾ ਹੈ | ਸੌਨਾਇਆ ਨੇ ਬੈੱਸਟ ਸ਼ੂਟਰ ਅਕੈਡਮੀ ਅਕੈਡਮੀ ਦਸਮੇਸ਼ ਨਗਰ ਵਲੋਂ ਅਕੈਡਮੀ ਇੰਚਾਰਜ ਪ੍ਰਵੇਜ਼ ...

ਪੂਰੀ ਖ਼ਬਰ »

'ਜਾਗਦੇ ਰਹੋ' ਕਲੱਬ ਨੇ ਲਾਇਆ ਸਿੱਧੂ ਮੂਸੇਵਾਲਾ ਦੀ ਯਾਦ 'ਚ ਖ਼ੂਨਦਾਨ ਕੈਂਪ

ਸਨੌਰ, 20 ਜੂਨ (ਸੋਖਲ)- ਜਾਗਦੇ ਰਹੋ ਯੂਥ ਕਲੱਬ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਨੂਨਗਰ ਸਮਾਜ ਪੰਜਾਬ, ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਦੇ ਸਹਿਯੋਗ ਨਾਲ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲੇ ਦੀ ਯਾਦ ਅਤੇ ਵਿਸ਼ਵ ਖ਼ੂਨਦਾਨ ਦਿਵਸ ...

ਪੂਰੀ ਖ਼ਬਰ »

9 ਨਵੇਂ ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ

ਪਟਿਆਲਾ, 20 ਜੂਨ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਵਿਚ ਪ੍ਰਾਪਤ 260 ਕੋਵਿਡ ਰਿਪੋਰਟਾਂ ਵਿਚੋਂ 9 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ ਵਿਚੋਂ 7 ਪਟਿਆਲਾ ਸ਼ਹਿਰ, 1 ਰਾਜਪੁਰਾ ਸ਼ਹਿਰ ਅਤੇ ਬਲਾਕ ਭਾਦਸੋਂ ਨਾਲ ...

ਪੂਰੀ ਖ਼ਬਰ »

ਪਿੰਡ ਸ਼ਾਮਦੂ ਕੈਂਪ 'ਚ ਡਾਇਰੀਆ ਮਰੀਜ਼ਾਂ ਦੀ ਗਿਣਤੀ ਘਟੀ, ਸਥਿਤੀ ਕਾਬੂ ਹੇਠ : ਸਿਵਲ ਸਰਜਨ

ਪਟਿਆਲਾ 20 ਜੂਨ (ਗੁਰਪ੍ਰੀਤ ਸਿੰਘ ਚੱਠਾ)- ਸਿਵਲ ਸਰਜਨ ਡਾ. ਰਾਜੂ ਧੀਰ ਨੇ ਪਿਛਲੇ ਦਿਨੀਂ ਰਾਜਪੁਰਾ ਸ਼ਹਿਰ ਦੇ ਨਜ਼ਦੀਕ ਪਿੰਡ ਸ਼ਾਮਦੂ ਕੈਂਪ ਵਿਚ ਫੈਲੇ ਡਾਇਰੀਆ ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਰੀਏ 'ਚ ਹੁਣ ਤੱਕ 215 ਮਰੀਜ਼ ਡਾਇਰੀਏ ਨਾਲ ਪੀੜਤ ...

ਪੂਰੀ ਖ਼ਬਰ »

-ਅਗਨੀਪਥ ਯੋਜਨਾ- ਜ਼ਿਲ੍ਹੇ 'ਚ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ

ਪਟਿਆਲਾ, 20 ਜੂਨ (ਮਨਦੀਪ ਸਿੰਘ ਖਰੌੜ)- ਦੇਸ਼ ਭਰ 'ਚ ਅਗਨੀਪਥ ਯੋਜਨਾ ਦੇ ਖ਼ਿਲਾਫ਼ ਹੋ ਰਹੇ ਮੁਜ਼ਾਹਰਿਆਂ ਦੇ ਮੱਦੇਨਜ਼ਰ ਪਟਿਆਲਾ ਜ਼ਿਲੇ੍ਹ 'ਚ ਪੁਲਿਸ ਨੇ ਸਖ਼ਤ ਪ੍ਰਬੰਧ ਕੀਤੇ ਹਨ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ 'ਤੇ ਪੁਲਿਸ ਤੋਂ ...

ਪੂਰੀ ਖ਼ਬਰ »

ਡੀ.ਪੀ.ਜੀ. ਹੁੰਡਈ ਨਾਭਾ ਨੇ ਲਾਂਚ ਕੀਤਾ ਵੈਨਿਊ ਦਾ ਨਵਾਂ ਮਾਡਲ

ਨਾਭਾ, 20 ਜੂਨ (ਕਰਮਜੀਤ ਸਿੰਘ)- ਨਾਭਾ ਪਟਿਆਲਾ ਰੋਡ 'ਤੇ ਸਥਿਤ ਡੀ.ਪੀ.ਜੀ. ਹੁੰਡਈ ਨਾਭਾ 'ਚ ਵੈਨਿਊ ਕਾਰ ਦਾ ਨਵਾਂ ਮਾਡਲ ਲਾਂਚ ਕੀਤਾ ਗਿਆ | ਇਸ ਮੌਕੇ ਬ੍ਰਾਂਚ ਮਨੇਜਰ ਸੰਜੇ ਸੋਫਤ ਅਤੇ ਸਾਰੇ ਸਟਾਫ ਦੇ ਵਲੋਂ ਕਾਰ ਦੀ ਲਾਂਚਿੰਗ ਕੀਤੀ ਗਈ | ਡੀ.ਪੀ.ਜੀ ਹੁੰਡਈ ਦੇ ਬ੍ਰਾਂਚ ...

ਪੂਰੀ ਖ਼ਬਰ »

ਸੰਗਰੂਰ ਸੀਟ 'ਤੇ ਵੱਡੀ ਲੀਡ ਨਾਲ ਜਿੱਤੇਗੀ 'ਆਪ' : ਸਾਹੀਵਾਲ

ਭਾਦਸੋਂ, 20 ਜੂਨ (ਪ੍ਰਦੀਪ ਦੰਦਰਾਲਾ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਬਿੱਲਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਵਿਰੋਧੀਆਂ ਨੂੰ ਮਾਤ ਦੇ ਕੇ ਵੱਡੇ ਫ਼ਰਕ ਨਾਲ ਜਿੱਤਣਗੇ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ 'ਤੇ ਲਗਾਇਆ ਗਿਆ ਵੱਖ-ਵੱਖ ਪਕਵਾਨਾਂ ਦਾ ਲੰਗਰ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ. ਐਸ. ਨਿੱਕੂਵਾਲ)-ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 357ਵੇਂ ਸਥਾਪਨਾ ਦਿਵਸ ਤੇ ਗੁਰਦੁਆਰਾ ਹੈੱਡ ਦਰਬਾਰ ਕੋਟ ਪ੍ਰਾਣ ਰੂਪਨਗਰ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਖ਼ੁਸ਼ਹਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਕੇ ਮਹਿਲ ...

ਪੂਰੀ ਖ਼ਬਰ »

ਲੋਦੀਮਾਜਰਾ 'ਚ ਅੱਜ ਮਨਾਇਆ ਜਾਵੇਗਾ ਗਤਕਾ ਦਿਵਸ

ਰੂਪਨਗਰ, 20 ਜੂਨ (ਸੱਤੀ)-ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰੂਪਨਗਰ ਦੀ ਪ੍ਰਧਾਨ ਮੈਡਮ ਮਨਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵਲੋਂ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਗੱਤਕਾ ...

ਪੂਰੀ ਖ਼ਬਰ »

ਰੂਪਨਗਰ ਅਨਾਜ ਮੰਡੀ 'ਚ 50 ਕੁਇੰਟਲ ਮੂੰਗੀ ਦੀ ਆਮਦ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਘੱਟੋ ਘੱਟ ਸਮਰਥਨ ਮੁੱਲ 'ਤੇ ਖ੍ਰੀਦੀ ਜਾਣ ਵਾਲੀ ਮੂੰਗੀ ਦੀ ਫ਼ਸਲ ਮੰਡੀਆਂ 'ਚ ਆ ਰਹੀ ਹੈ ਜਿਸ ਦੇ ਘੱਟੋ ਘੱਟ ਸਮਰਥਨ ਮੁੱਲ ਨਾਲ ਕਿਸਾਨ ਤਾਂ ਖ਼ੁਸ਼ ਹਨ ਪਰ ਖ੍ਰੀਦ ਮਾਰਕਫੈੱਡ ਦੁਆਰਾ ਸੋਸਾਇਟੀਆਂ ਰਾਹੀਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਜਨਰੇਸ਼ਨ ਸਰਕਲ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਨਿੱਕੂਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰੇਸ਼ਨ ਸਰਕਲ ਦੀ ਮਹੀਨਾਵਾਰ ਮੀਟਿੰਗ ਪੀ.ਐਸ.ਪੀ. ਸੀ.ਐਲ. ਦੇ ਵਿਸ਼ਰਾਮ ਘਰ ਵਿਖੇ ਜਨਰੇਸ਼ਨ ਸਰਕਲ ਦੇ ਚੇਅਰਮੈਨ ਗੋਪਾਲ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਚਰਨਦਾਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕੈਕਿੰਗ ਕੈਨੋਇੰਗ ਮੁਕਾਬਲੇ 'ਚ ਨਵਪ੍ਰੀਤ ਕੌਰ ਨੇ ਸੋਨ ਤਗਮਾ ਤੇ ਖੁਸ਼ਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਵਾਟਰ ਸਪੋਰਟਸ ਕਲੱਬ ਕਰਨਾਲ ਹਰਿਆਣਾ ਵਲੋਂ ਓਪਨ ਕਲੱਬ ਕੈਕਿੰਗ ਕੈਨੋਇੰਗ ਸੀਨੀਅਰ ਔਰਤ-ਪੁਰਸ਼ ਦੇ ਦੋ ਰੋਜ਼ਾ ਖੇਡ ਮੁਕਾਬਲੇ ਜੋ ਕਿ 18 ਅਤੇ 19 ਜੂਨ ਨੂੰ ਕਰਵਾਏ ਗਏ, ਦੇ ਕੇ-1 1000 ਮੀਟਰ ਵਿਚ ਰੂਪਨਗਰ ਦੇ ਖਿਡਾਰੀਆਂ ਨੇ ਦੋ ਮੈਡਲ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਆਪ ਵਰਕਰਾਂ ਵਲੋਂ ਸੰਗਰੂਰ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ- ਹਡਾਣਾ

ਦੇਵੀਗੜ੍ਹ, 20 ਜੂਨ (ਰਾਜਿੰਦਰ ਸਿੰਘ ਮੌਜੀ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਵਰਕਰਾਂ ਵਲੋਂ ਸੰਗਰੂਰ ਵਿਚ ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਤੇ 'ਆਪ' ਉਮੀਦਵਾਰ ਗੁਰਮੇਲ ਸਿੰਘ ਨੂੰ ਹਰੇਕ ਪਿੰਡ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX