ਤਾਜਾ ਖ਼ਬਰਾਂ


ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  4 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  15 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  32 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  37 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  46 minutes ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  59 minutes ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 1 hour ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  about 1 hour ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  about 1 hour ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  about 1 hour ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਨਸ਼ਾ ਰਹਿਤ ਸਮਾਜ ਸਿਰਜਣ 'ਚ ਰੁਜ਼ਗਾਰ ਮੇਲੇ ਸਹਾਈ ਸਿੱਧ ਹੋਣਗੇ-ਡਾ. ਬਲਜੀਤ ਕੌਰ

ਮਲੋਟ, 20 ਜੂਨ (ਪਾਟਿਲ)-ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਨੌਜਵਾਨ ਬੇਰੁਜ਼ਗਾਰਾਂ ਦੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਿਮਿਟ ਕਾਲਜ ਵਿਖੇ ਐਲਾਨ ਕੀਤਾ ਕਿ ਅਜਿਹੇ ਰੁਜ਼ਗਾਰ ਮੇਲਿਆਂ ਦੇ ਨਾਲ-ਨਾਲ ਹੁਣ ਲੋਨ ਮੇਲੇ ਵੀ ਲਾਏ ਜਾਣਗੇ | 19 ਵੱਖ-ਵੱਖ ਕੰਪਨੀਆਂ ਵਲੋਂ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਮੇਲਿਆਂ 'ਤੇ ਨੌਜਵਾਨਾਂ ਦਾ ਇਕੱਠ ਇਸ ਗੱਲ ਦੀ ਹਾਮੀ ਭਰਦਾ ਹੈ ਕਿ ਪੜ੍ਹੇ ਲਿਖੇ ਬੇਰੁਜ਼ਗਾਰਾਂ ਵਿਚ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੀ ਬੜੀ ਤਾਂਘ ਹੈ | ਰਾਜਦੀਪ ਕੌਰ ਏ. ਡੀ. ਸੀ. (ਜ) ਸ੍ਰੀ ਮੁਕਤਸਰ ਸਾਹਿਬ ਨੇ ਰਸਮੀ ਤੌਰ 'ਤੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਰੁਜ਼ਗਾਰ ਮੇਲਾ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਵਿਚ ਲਾਹੇਵੰਦ ਸਿੱਧ ਹੋਵੇਗਾ | ਅੱਜ ਦੇ ਰੁਜ਼ਗਾਰ ਮੇਲੇ ਨੂੰ ਕੈਬਨਿਟ ਮੰਤਰੀ ਨੇ ਨੌਜਵਾਨਾਂ ਲਈ ਘੁੱਪ ਹਨੇਰੇ ਵਿਚੋਂ ਚਮਕਦੀਆਂ ਰਿਸ਼ਮਾਂ ਦਾ ਚਾਨਣ ਮੁਨਾਰਾ ਆਖਦਿਆਂ ਇਨ੍ਹਾਂ ਮੇਲਿਆਂ ਵਿਚ ਹੋਰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਰੁਜ਼ਗਾਰ ਮੇਲੇ ਵਿਚ ਭਾਰੀ ਉਤਸ਼ਾਹ ਨੂੰ ਦੇਖਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਨੌਜਵਾਨਾਂ ਨੂੰ ਆਪਣਾ ਕੋਈ ਵੀ ਕਿੱਤਾ ਸ਼ੁਰੂ ਕਰਨ ਵਿਚ ਪੈਸੇ ਦੀ ਥੁੜ ਨੂੰ ਮੁੱਖ ਰੱਖਦਿਆਂ ਲੋਨ ਮੇਲਿਆਂ ਵਿਚ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ | ਇਸ ਦੌਰਾਨ ਹਾਜ਼ਰ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਵਲੋਂ ਆਪਣੇ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਗੁਰਦੀਪ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੇ ਇਸ ਮੌਕੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵਲੋਂ ਵੀ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਸੋਸ਼ਲ ਮੀਡੀਆ, ਇਲੈਕਟੋਾਨਿਕ ਅਤੇ ਪਿ੍ੰਟ ਮੀਡੀਆ ਤੋਂ ਇਲਾਵਾ ਹੋਰਡਿੰਗ ਲਗਾ ਕੇ ਪ੍ਰਚਾਰ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਸਕੀਮਾਂ ਬਾਰੇ ਉਨ੍ਹਾਂ ਦੱਸਿਆ ਕਿ ਡੀ. ਪੀ. ਆਰ. ਓ. ਦੇ ਫੇਸਬੁੱਕ ਪੇਜ਼ 'ਤੇ ਲਾਈਕ ਕਰ ਕੇ ਪੇਜ਼ 'ਤੇ ਮੁਹੱਈਆ ਕਰਵਾਈ ਜਾ ਰਹੀ ਜਾਣਕਾਰੀ ਨੂੰ ਉਹ ਜਰੂਰ ਤਵੱਜੋਂ ਦੇਣ | ਪੰਕਜ ਕੁਮਾਰ ਸੀ. ਡੀ. ਪੀ. ਓ. ਨੇ ਵੀ ਇਸੇ ਤਰ੍ਹਾਂ ਹੀ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਸਟੇਜ ਤੇ ਬੁਲਾ ਕੇ ਆਪਣੇ ਵਿਚਾਰ ਸਾਂਝੇ ਕਰਨ ਲਈ ਪ੍ਰੇਰਿਤ ਕੀਤਾ | ਨਵਪ੍ਰੀਤ ਕੌਰ ਲੇਬਰ ਇੰਸਪੈਕਟਰ ਨੇ ਵੀ ਆਪਣੇ ਵਿਭਾਗ ਵਲੋਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਗਗਨਦੀਪ ਸਿੰਘ ਐੱਸ. ਡੀ. ਐੱਮ. ਗਿੱਦੜਬਾਹਾ ਵੀ ਮੌਜੂਦ ਸਨ | ਜ਼ਿਕਰਯੋਗ ਹੈ ਕਿ ਮਿਮਿਟ ਕਾਲਜ ਮਲੋਟ ਵਿਖੇ ਡਾਇਰੈਕਟਰ ਪਿ੍ੰਸੀਪਲ ਡਾ. ਜਸਕਰਨ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਲਾਏ ਗਏ ਇਸ ਰੁਜ਼ਗਾਰ ਮੇਲੇ ਦੌਰਾਨ 329 ਬੇਰੁਜ਼ਗਾਰਾਂ ਨੇ ਭਾਗ ਲਿਆ ਅਤੇ 124 ਯੁਵਕਾਂ ਦੀ ਵੱਖ-ਵੱਖ ਕੰਪਨੀਆਂ ਵਲੋਂ ਚੋਣ ਕੀਤੀ ਗਈ |

ਫ਼ਰੀਦਕੋਟ ਜ਼ਿਲ੍ਹੇ ਅੰਦਰ 50 ਲਾਇਬ੍ਰੇਰੀਆਂ ਜਲਦ ਖੋਲ੍ਹੀਆਂ ਜਾਣਗੀਆਂ-ਡੀ. ਸੀ.

ਫ਼ਰੀਦਕੋਟ, 20 ਜੂਨ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਭਾਸਾ ਅਫ਼ਸਰ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ 'ਕੌਮੀ ਪੜ੍ਹਨ ਦਿਵਸ' (ਨੈਸਨਲ ਰੀਡਿੰਗ ਡੇ) ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਜਸ਼ਨਾਂ ਦੇ ਤਹਿਤ ...

ਪੂਰੀ ਖ਼ਬਰ »

ਨਿਰਮਤ ਕੌਰ ਐੱਮ. ਏ. ਪੰਜਾਬੀ 'ਚ ਯੂਨੀਵਰਸਿਟੀ 'ਚੋਂ ਅੱਵਲ ਰਹੀ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਨਿਰਮਤ ਕੌਰ ਪੁੱਤਰੀ ਗੁਰਬਿੰਦਰ ਸਿੰਘ ਵਾਸੀ ਪਿੰਡ ਭਾਗਸਰ ਨੇ ਐੱਮ. ਏ. ਪੰਜਾਬੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚੋਂ ਪਹਿਲੀ ਪੁਜੀਸ਼ਨ ਹਾਸਿਲ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਨਿਰਮਤ ਕੌਰ ਦਾ ਸ਼ੌਂਕ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਨੂੰ ਲੈ ਕੇ ਵਿਰੋਧ ਲਗਾਤਾਰ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਭਾਰਤੀ ਫ਼ੌਜ਼ ਭਰਤੀ ਲਈ ਲਿਆਂਦੀ ਨਵੀਂ ਯੋਜਨਾ ਅਗਨੀਪੱਥ ਦਾ ਵਿਰੋਧ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅੱਜ ਫ਼ਰੀਦਕੋਟ 'ਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 2 ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 20 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਬੈਰਕਾਂ 'ਚ ਅਚਾਨਕ ਤਲਾਸ਼ੀ ਦੌਰਾਨ 2 ਹਵਾਲਾਤੀਆਂ ਪਾਸੋਂ ਇਕ-ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਖ਼ਿਲਾਫ਼ ਭਾਰਤ ਬੰਦ ਨੂੰ ਲੈ ਕੇ ਅਲਰਟ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਭਾਰਤੀ ਫ਼ੌਜ 'ਚ ਭਰਤੀ ਲਈ ਲਿਆਂਦੀ ਗਈ ਨਵੀ ਯੋਜਨਾ ਅਗਨੀਪੱਥ ਦਾ ਦੇਸ਼ ਭਰ 'ਚ ਵਿਰੋਧ ਹੋ ਰਿਹਾ ਹੈ, ਜਿਸ ਦੇ ਚੱਲਦੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਦੇਖਦੇ ਹੋਏ ਸੂਬੇ 'ਚ ਅਲਰਟ ਜਾਰੀ ...

ਪੂਰੀ ਖ਼ਬਰ »

ਪਿੰਡ ਹਰਾਜ ਵਾਸੀਆਂ ਵਲੋਂ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 20 ਜੂਨ (ਨਿਰਭੋਲ ਸਿੰਘ)-ਪਿੰਡ ਹਰਾਜ ਵਾਸੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੀਣ ਵਾਲਾ ਪਾਣੀ ਨਾ ਮਿਲਣ ਕਰ ਕੇ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਨਛੱਤਰ ਸਿੰਘ, ਬਲਦੇਵ ਸਿੰਘ, ਬਲਜੀਤ ਸਿੰਘ, ਮੁਕੰਦ ਸਿੰਘ, ਮੁਖਤਿਆਰ ਸਿੰਘ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਆਹੁਤਾ ਦੀ ਮੌਤ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ-ਫ਼ਰੀਦਕੋਟ ਮੁੱਖ ਸੜਕ 'ਤੇ ਬੀਤੇ ਦਿਨੀਂ ਪਿੰਡ ਸੰਧਵਾਂ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਾਰ ਦਰਮਿਆਨ ਅਚਾਨਕ ਹੋਏ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਪਿੰਡ ਝੱਖੜ ਵਾਲਾ ਦਾ ਵਸਨੀਕ ਗੁਰਦੀਪ ਸਿੰਘ (30) ਪੁੱਤਰ ਦਰਸ਼ਨ ...

ਪੂਰੀ ਖ਼ਬਰ »

ਯੋਗ ਕੈਂਪ ਨਵੀਂ ਦਾਣਾ ਮੰਡੀ ਫ਼ਰੀਦਕੋਟ ਵਿਖੇ ਹੋਵੇਗਾ-ਡਾ. ਰੂਹੀ ਦੁੱਗ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-21 ਜੂਨ 2022 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਸੰਬੰਧ 'ਚ ਕਰਵਾਇਆ ਜਾਣ ਵਾਲਾ ਸਬ-ਡਵੀਜ਼ਨ ਪੱਧਰ ਦਾ ਯੋਗ ਦਿਵਸ ਹੁਣ ਨਵੀਂ ਦਾਣਾ ਮੰਡੀ (ਫ਼ਰੀਦਕੋਟ-ਫ਼ਿਰੋਜ਼ਪੁਰ ਰੋਡ) ਵਿਖੇ ਕਰਵਾਇਆ ਜਾਵੇਗਾ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਡੀ.ਸੀ. ਵਲੋਂ ਖੂਹ, ਬੋਰਵੈੱਲ/ਟਿਊਬਵੈੱਲ ਦੀ ਖੁਦਾਈ ਸੰਬੰਧੀ ਹਦਾਇਤਾਂ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਡਾ. ਰੂਹ ਦੁੱਗ ਨੇ ਧਾਰਾ-144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹੇ 'ਚ ਖੂਹ, ਬੋਰਵੈੱਲ/ਟਿਊਬਵੈੱਲ ਦੀ ਖੁਦਾਈ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ, ਜਿਸ 'ਚ ਸ਼ਹਿਰੀ ਅਤੇ ...

ਪੂਰੀ ਖ਼ਬਰ »

40 ਕਿੱਲੋ ਕਬਾੜ ਲੋਹੇ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸ਼ਾਣਾ ਕੋਟਕਪੂਰਾ ਦੀ ਪੁਲਿਸ ਨੇ 40 ਕਿੱਲੋਗ੍ਰਾਮ ਕਬਾੜ ਲੋਹੇ ਸਮੇਤ ਕੋਟਕਪੂਰਾ ਵਾਸੀ ਨਿਰਭੈ ਸਿੰਘ ਪੁੱਤਰ ਹਰਬੰਸ ਸਿੰਘ ਨੂੰ ਗਿ੍ਫ਼ਤਾਰ ਕਰ ਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧ 'ਚ ਬਸੰਤ ਸਿੰਘ ...

ਪੂਰੀ ਖ਼ਬਰ »

ਦੂਜੇ ਦਿਨ ਵੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਹੇਠ ਅੱਜ ਦੂਜੇ ਦਿਨ ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਹੇਠ ਢਾਣੀਆਂ, ਦਾਣਾ ਮੰਡੀਆਂ, ਇੱਟ ਦੇ ਭੱਠਿਆਂ, ਉਸਾਰੀ ਅਧੀਨ ਇਮਾਰਤਾਂ ...

ਪੂਰੀ ਖ਼ਬਰ »

ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੈ ਮੋਦੀ ਸਰਕਾਰ ਦੀ ਅਗਨੀਪਥ ਯੋਜਨਾ-ਬਿੰਦਰ ਗੋਲੇਵਾਲਾ

ਸਾਦਿਕ, 20 ਜੂਨ (ਆਰ.ਐਸ.ਧੁੰਨਾ)-ਕੌਮੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਮੋਦੀ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਅਗਨੀਪੱਥ ਯੋਜਨਾ ਨੌਜਵਾਨਾਂ ਦੀ ਜ਼ਿੰਦਗੀ ਦੀ ਬਰਬਾਦੀ ਦਾ ਕਾਰਨ ਬਣੇਗੀ ਤੇ ਇਸ ...

ਪੂਰੀ ਖ਼ਬਰ »

ਸੜਕ ਬਣਵਾਉਣ ਲਈ ਸਾਦਿਕ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਣ ਦੀ ਅਪੀਲ

ਸਾਦਿਕ, 20 ਜੂਨ (ਆਰ.ਐਸ.ਧੁੰਨਾ)-ਫ਼ਿਰੋਜ਼ਪੁਰ ਤੋਂ ਵਾਇਆ ਸ੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਬਣੀ ਤਰਸਯੋਗ ਹਾਲਤ ਅਤੇ ਥਾਂ-ਥਾਂ 'ਤੇ ਇਸ ਸੜਕ 'ਚ ਪਏ ਵੱਡੇ ਵੱਡੇ ਟੋਇਆਂ ਕਾਰਨ ਵਾਪਰ ਰਹੇ ਹਾਦਸਿਆਂ ਤੋਂ ਚਿੰਤਤ ਨੈਸ਼ਨਲ ਹਾਈਵੇ ਸੰਘਰਸ਼ ਕਮੇਟੀ ਸਾਦਿਕ ਵਲੋਂ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਮਾਲਵਾ) ਪਿੰਡ ਇਕਾਈ ਝੋਕ ਸਰਕਾਰੀ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 20 ਜੂਨ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਬਲਾਕ ਸਾਦਿਕ ਦੀ ਮੀਟਿੰਗ ਪਿੰਡ ਝੋਕ ਸਰਕਾਰੀ ਵਿਖੇ ਬਲਾਕ ਪ੍ਰਧਾਲ ਕੁਲਦੀਪ ਸਿੰਘ ਘੁੱਦੂਵਾਲਾ ਦੀ ਪ੍ਰਧਾਨ ਹੇਠ ਹੋਈ | ਇਸ ਮੀਟਿੰਗ 'ਚ ਸੂਬਾ ਮੀਤ ਪ੍ਰਧਾਨ ਬਖਤੌਰ ਸਿੰਘ ਸਾਦਿਕ, ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

196 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੰੂਦਾਂ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 21 ਜੂਨ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਭੱਠੇ, ਪਥੇਰਾਂ, ਨਵੀਂ ਉਸਾਰੀ, ਸ਼ੈਲਰ ਅਤੇ ਹੋਰ ਸਲੱਮ ਬਸਤੀਆਂ 'ਚ 0 ਤੋਂ 5 ...

ਪੂਰੀ ਖ਼ਬਰ »

ਚੌਂਕ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਉਣ ਦੀ ਮੰਗ

ਫ਼ਰੀਦਕੋਟ, 20 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ-ਤਲਵੰਡੀ ਬਾਈਪਾਸ 'ਤੇ ਚਹਿਲ ਰੋਡ 'ਤੇ ਚੌਂਕ ਬਣਿਆ ਹੋਇਆ ਹੈ | ਜਾਣਕਾਰੀ ਅਨੁਸਾਰ ਪਿਛਲੇ ਕਾਫ਼ੀ ਸਮੇਂ ਇਸ ਚੌਂਕ ਦਾ ਨਾਂਅ ਬਾਬਾ ਬੰਦਾ ਸਿੰਘ ਬਹਾਦਰ ਰੱਖ ਕੇ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਵੀ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ 'ਤੇ ਸੁਸਾਇਟੀ ਨੇ ਕਰਵਾਇਆ ਵਿਸ਼ੇਸ਼ ਸਮਾਰੋਹ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵਲੋਂ ਪਿਛਲੇ 19 ਦਿਨਾਂ ਤੋਂ ਚੱਲ ਰਹੇ ਸਮਰ ਕੈਂਪ ਨੂੰ ਯਾਦਗਾਰੀ ਬਣਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚੀ ਸਿਮਰਲੀਨ ਵਲੋਂ ਕਵਿਤਾ ਗਾਇਨ ਕਰਕੇ ਕੀਤੀ ਗਈ, ਉਪਰੰਤ ਕੈਂਪ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਕੋਟਕਪੂਰਾ ਗਰੇਟਰ ਦਾ ਵਧੀਆ ਕੰਮਾਂ ਬਦਲੇ 8 ਐਵਾਰਡਾਂ ਨਾਲ ਸਨਮਾਨ

ਕੋਟਕਪੂਰਾ, 20 ਜੂਨ (ਮੇਘਰਾਜ)-ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਜ਼ਿਲ੍ਹਾ 321 ਐੱਫ਼. ਦਾ ਇਨਾਮ ਵੰਡ ਸਮਾਗਮ ਜ਼ਿਲ੍ਹਾ ਗਵਰਨਰ ਲਾਇਨ ਨਕੇਸ਼ ਗਰਗ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਇਆ | ਇਸ ਸਮਾਗਮ 'ਚ ਲਾਇਨ ਵਰ੍ਹੇ 2021-22 ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ...

ਪੂਰੀ ਖ਼ਬਰ »

ਜੈਤੋ ਚੁੰਗੀ ਤੋਂ ਪੈਟਰੋਲ ਪੰਪ ਤੱਕ ਸੜਕ ਦੇ ਟੁੱਟਣ ਕਾਰਨ ਪਏ ਵੱਡੇ ਟੋਏ, ਆਉਣਾ ਜਾਣਾ ਹੋਇਆ ਔਖਾ

ਕੋਟਕਪੂਰਾ, 20 ਜੂਨ (ਮੇਘਰਾਜ)-ਕੋਟਕਪੂਰਾ ਵਿਖੇ ਸ਼ਹੀਦ ਭਗਤ ਸਿੰਘ ਚੌਕ (ਜੈਤੋ ਚੁੰਗੀ) ਤੋਂ ਲੈ ਕੇ ਜੈਤੋ ਰੋਡ 'ਤੇ ਸਥਿਤ ਪੈਟਰੋਲ ਪੰਪ ਤੱਕ ਸੜਕ 'ਤੇ ਟੋਏ ਪੈ ਚੁੱਕੇ ਹਨ ਅਤੇ ਪੱਥਰ ਨਿਕਲ ਕੇ ਸੜਕ ਦੇ ਬਾਹਰ ਆ ਗਿਆ ਹੈ, ਜਿਸ ਕਾਰਨ ਪੈਦਲ ਚੱਲਣਾ ਵੀ ਔਖਾ ਹੋ ਗਿਆ ਹੈ | ਬਾਹਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

ਮਲੋਟ, 20 ਜੂਨ (ਪਾਟਿਲ)-ਸਮਾਜਸੇਵੀ ਸੰਗਠਨਾਂ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਮੰਗ ਨੂੰ ਲੈ ਕੇ ਸਮਾਜ ਸੇਵੀ ਅਤੇ ਧਾਰਮਿਕ ਸੰਗਠਨਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 20 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਖੀ ਕਲਾਂ ਤੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਰੀਅਲ ਅਸਟੇਟ ਕਾਰੋਬਾਰੀਆਂ ਨੂੰ ਵੱਡਾ ਝਟਕਾ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਬਾਰੇ ਮਾਲ ਵਿਭਾਗ ਨੂੰ ਅਣ-ਅਧਿਕਾਰਕ ਕਾਲੋਨੀਆਂ 'ਚ ਪਲਾਟਾਂ ਦੀਆਂ ਰਜਿਸਟਰੀਆਂ ਕਰਨ 'ਤੇ ਰੋਕ ਲਗਾ ਦਿੱਤੀ ਹੈ ਪਰ ਫਿਰ ਵੀ ਨਾਜਾਇਜ਼ ਕਾਲੋਨੀਆਂ 'ਚ ਖ਼ਰੀਦੋ-ਫ਼ਰੋਖ਼ਤ ਦਾ ਕੰਮ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ 'ਤੇ ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ ਡਾਂਸ ਸ਼ੋਅ

ਮਲੋਟ, 20 ਜੂਨ (ਪਾਟਿਲ)-ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ ਸਕਾਈ ਮਾਲ ਮਲੋਟ ਵਿਖੇ ਡਾਂਸ ਸ਼ੋਅ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਗਿੱਧਾ, ਭੰਗੜਾ, ਲੁੱਡੀ, ਝੂਮਰ, ਜਿੰਦੂਆ, ਵੈਸਟਰਨ ਡਾਂਸ, ਕਲਾਸੀਕਲ ਡਾਂਸ ਅਤੇ ਹੋਰ ਨਾਚ ਦੀਆਂ ਵੱਖ-ਵੱਖ ਵੰਨਗੀਆਂ ਰਾਹੀਂ ਆਪਣੀ ਕਲਾ ਦਾ ...

ਪੂਰੀ ਖ਼ਬਰ »

ਭੋਲਾ ਰਾਮ ਨੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਆਹੁਦਾ ਸੰਭਾਲਿਆ

ਲੰਬੀ, 20 ਜੂਨ (ਮੇਵਾ ਸਿੰਘ)-ਸਬ ਤਹਿਸੀਲ ਲੰਬੀ ਦੇ ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਦਾ ਤਬਾਦਲਾ ਹੋਣ ਤੋਂ ਬਾਅਦ ਅੱਜ ਦੁਪਹਿਰ ਬਾਅਦ ਭੋਲਾ ਰਾਮ ਨੇ ਸਬ ਤਹਿਸੀਲ ਲੰਬੀ ਦੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੰਖੇਪ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਪਿੰਡ ਬੱਲਮਗੜ੍ਹ ਵਾਸੀਆਂ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਬੱਲਮਗੜ੍ਹ ਦੇ ਵਾਸੀਆਂ ਨੇ ਅੱਜ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਪਿੰਡ ਵਾਸੀ ਰਾਜਾ ਸਿੰਘ, ਬਲਬੀਰ ਸਿੰਘ, ਰਣਧੀਰ ਸਿੰਘ, ਜਗਮੇਲ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮਕਾਨ ਦੀ ਡਿੱਗੀ ਛੱਤ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਰਮਹਿੰਦਰ ਪਾਲ)-ਪਿੰਡ ਖੁੰਡੇ ਹਲਾਲ 'ਚ ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਮਜ਼ਦੂਰ ਸੁਖਦੇਵ ਸਿੰਘ ਪੁੱਤਰ ਜੀਤਾ ਸਿੰਘ ਦੇ ਮਕਾਨ ਦੀ ਛੱਤ ਡਿੱਗ ਗਈ, ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਇਸ ਸਮੇਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਈ. ਟੀ. ਟੀ. ਦੀਆਂ 6635 ਅਸਾਮੀਆਂ ਸਮੇਤ ਸਾਰੀਆਂ ਭਰਤੀਆਂ ਮੁਕੰਮਲ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖ਼ਾਲੀ ਹਜ਼ਾਰਾਂ ਅਸਾਮੀਆਂ ਵਿਚੋਂ ਪਿਛਲੀ ਸਰਕਾਰ ਦੌਰਾਨ 30 ਹਜ਼ਾਰ ਤੋਂ ਵਧੇਰੇ ਵੱਖ-ਵੱਖ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸੰਯੁਕਤ ਮੋਰਚੇ ਨੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸੰਯੁਕਤ ਮੋਰਚਾ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਰਾਹੀਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦੇ ਨਾਂਅ ਮੰਗ ਭੇਜਿਆ | ...

ਪੂਰੀ ਖ਼ਬਰ »

ਜਲ ਸੇਵਾ ਸੰਮਤੀ ਵਲੋਂ ਰੇਲਵੇ ਮੁਸਾਫ਼ਰਾਂ ਲਈ ਜਲ ਸੇਵਾ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਵੱਖ-ਵੱਖ ਰੇਲ ਗੱਡੀਆਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਅਤੇ ਰਾਹਗੀਰਾਂ ਦੀ ਸੇਵਾ ਲਈ ਜਲ ਸੇਵਾ ਸੰਮਤੀ ਵਲੋਂ ਗਰਮੀ ਦੇ ਮੱਦੇਨਜ਼ਰ ਪਿਛਲੇ 2 ਮਹੀਨਿਆਂ ਤੋਂ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਪਿੰਡ ਇਕਾਈ ਕਿੰਗਰਾ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 20 ਜੂਨ (ਆਰ.ਐੱਸ.ਧੁੰਨਾ)-ਪਿੰਡ ਕਿੰਗਰਾ ਵਿਖੇ ਕੌਮੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਮੀਤ ਸਿੰਘ ਕਿਲਾ ਨੌਂ ਅਤੇ ਬਲਾਕ ਸਾਦਿਕ ਦੇ ਪ੍ਰਧਾਨ ਬੂਟਾ ਸਿੰਘ ਸੰਗਤਪੁਰਾ ਦੀ ਨਿਗਰਾਨੀ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਰੀਅਲ ਅਸਟੇਟ ਕਾਰੋਬਾਰੀਆਂ ਨੂੰ ਵੱਡਾ ਝਟਕਾ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਬਾਰੇ ਮਾਲ ਵਿਭਾਗ ਨੂੰ ਅਣ-ਅਧਿਕਾਰਕ ਕਾਲੋਨੀਆਂ 'ਚ ਪਲਾਟਾਂ ਦੀਆਂ ਰਜਿਸਟਰੀਆਂ ਕਰਨ 'ਤੇ ਰੋਕ ਲਗਾ ਦਿੱਤੀ ਹੈ ਪਰ ਫਿਰ ਵੀ ਨਾਜਾਇਜ਼ ਕਾਲੋਨੀਆਂ 'ਚ ਖ਼ਰੀਦੋ-ਫ਼ਰੋਖ਼ਤ ਦਾ ਕੰਮ ...

ਪੂਰੀ ਖ਼ਬਰ »

ਬਰੀਵਾਲਾ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਗਤੀਵਿਧੀਆਂ ਤੇਜ਼

ਮੰਡੀ ਬਰੀਵਾਲਾ, 20 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਰੇਲਵੇ ਸਟੇਸ਼ਨ ਆਦਿ 'ਤੇ ਆਪਣੀ ਗਤੀਵਿਧੀਆਂ ਤੇਜ਼ ਕੀਤੀਆਂ | ਥਾਣਾ ਬਰੀਵਾਲਾ ਦੇ ਮੁਖੀ ਹਰਵਿੰਦਰ ਸਿੰਘ ਦੱਸਿਆ ਕਿ ਪੁਲਿਸ ਸਮਾਜ ਵਿਰੋਧੀ ਅਨਸਰਾਂ ਤੇ ਤਿੱਖੀ ...

ਪੂਰੀ ਖ਼ਬਰ »

ਪਿੰਡ ਢੈਪਈ 'ਚ ਨਸ਼ਾ ਛਡਾਊ ਜਾਗਰੂਕ ਕੈਂਪ ਲਗਾਇਆ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਪਿੰਡ ਢੈਪਈ ਦੇ ਆਂਗਣਵਾੜੀ ਸੈਂਟਰ ਵਿਖੇ ਪੰਜਾਬ ਸਰਕਾਰ ਦੀ ਨਸ਼ਾ ਛੁਡਾਉਣ ਮੁੁਹਿੰਮ ਤਹਿਤ ਤੇ ਉੱਪ ਮੰਡਲ ਮੈਜਿਸਟ੍ਰੇਟ ਡਾ. ਨਿਰਮਲ ਓਸੇਪਚਨ ਦੀਆਂ ਹਦਾਇਤਾਂ ਅਨੁੁਸਾਰ ਅਤੇ ਸੀ. ਡੀ. ਪੀ. ਓ ਦਰਸ਼ਨ ਕੌਰ ਕੋਟਕਪੂਰਾ-2 ਦੀ ਅਗਵਾਈ ...

ਪੂਰੀ ਖ਼ਬਰ »

ਜੈਤੋ ਬੱਸ ਸਟੈਂਡ ਦਾ ਨਾਂਅ ਸ੍ਰੀ ਗੁੁਰੂ ਰਵਿਦਾਸ ਜੀ ਬੱਸ ਸਟੈਂਡ ਗੰਗਸਰ ਜੈਤੋ ਰੱਖਣ ਦੀ ਮੰਗ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਸਮੂਹ ਐੱਸ. ਸੀ., ਬੀ. ਸੀ. ਭਾਈਚਾਰੇ ਦੀ ਇਕੱਤਰਤਾ ਸ੍ਰੀ ਗੁਰੂ ਰਵਿਦਾਸ ਪਾਵਨ ਧਾਮ ਬਠਿੰਡਾ ਰੋਡ ਜੈਤੋ ਵਿਖੇ ਹੋਈ, ਜਿਸ ਦਾ ਮੁੱਖ ਏਜੰਡਾ ਜੈਤੋ ਬੱਸ ਸਟੈਂਡ ਦਾ ਨਾਂਅ ਸ੍ਰੀ ਗੁੁਰੂ ਰਵਿਦਾਸ ਜੀ ਬੱਸ ਸਟੈਂਡ ਗੰਗਸਰ ਜੈਤੋ ਰੱਖਿਆ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸਾਦਿਕ, 20 ਜੂਨ (ਆਰ.ਐੱਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਕਿਰਤੀ ਕਿਸਾਨ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਸਾਦਿਕ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਆਸ਼ੀਸ਼ ਮਿੱਤਲ 'ਤੇ ਯੋਗੀ ਸਰਕਾਰ ਵਲੋਂ ਦਰਜ ਕੀਤੇ ਗਏ ਪਰਚੇ ਰੱਦ ਕਰਨ ਅਤੇ ਕੇਂਦਰ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ 2 ਮੱਝਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਸਦਰਵਾਲਾ ਵਿਖੇ ਬਿਜਲੀ ਕਰੰਟ ਲੱਗਣ ਕਾਰਨ ਦੋ ਮੱਝਾਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸੰਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਦਰਖ਼ਾਸਤ 'ਚ ਜਗਜੀਤ ਸਿੰਘ ਪੁੱਤਰ ਕਾਰਜ ...

ਪੂਰੀ ਖ਼ਬਰ »

ਮਧੂ ਮੱਖੀ ਪਾਲਣ ਇਕ ਲਾਹੇਵੰਦ ਧੰਦਾ-ਬਰਾੜ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਬਾਗਬਾਨੀ ਪੰਜਾਬ ਸ਼ੈਲਿੰਦਰ ਕੌਰ ਆਈ. ਐੱਫ. ਐੱਸ. ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਵਲੋਂ ਪੰਜਾਬ ਦੀ ਕਿਸਾਨੀ ਨੂੰ ਰਵਾਇਤੀ ਫ਼ਸਲੀ ਚੱਕਰ ਵਿਚੋਂ ਕੱਢ ਕੇ ਵੱਖ-ਵੱਖ ਸਕੀਮਾਂ ਤਹਿਤ ਬਾਗਬਾਨੀ ਵੱਲ ਪ੍ਰੇਰਿਤ ...

ਪੂਰੀ ਖ਼ਬਰ »

ਵਾਰਡ ਨੰਬਰ-14 ਵਿਖੇ ਮੁਹੱਲਾ ਵਾਸੀਆਂ ਨੇ ਛਬੀਲ ਲਾਈ

ਮਲੋਟ, 20 ਜੂਨ (ਪਾਟਿਲ)-ਸ਼ਹਿਰ ਦੇ ਵਾਰਡ ਨੰਬਰ-14 ਵਿਖੇ ਮੁਹੱਲਾ ਨਿਵਾਸੀਆਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਾਈ ਗਈ | ਸਾਰਾ ਦਿਨ ਚੱਲੀ ਇਸ ਛਬੀਲ ਵਿਚ ਰਾਹਗੀਰਾਂ ਨੇ ਠੰਢਾ ਮਿੱਠਾ ਜਲ ਛਕਿਆ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਵਾਰਡ ਨੰਬਰ-14 ਦੇ ਕੌਂਸਲਰ ਹਰਮੇਲ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਨਾਇਬ ਤਹਿਸੀਲਦਾਰ ਲੰਬੀ ਨੂੰ ਦਿੱਤਾ ਮੰਗ ਪੱਤਰ

ਲੰਬੀ, 20 ਜੂਨ (ਮੇਵਾ ਸਿੰਘ)-ਨੰਬਰਦਾਰ ਯੂਨੀਅਨ ਸਬ ਤਹਿਸੀਲ ਲੰਬੀ ਵਲੋਂ ਆਪਣੀਆਂ ਵੱਖ-ਵੱਖ ਚਿਰਾਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਇਕ ਮੰਗ ਪੱਤਰ ਅਰਜਿੰਦਰ ਸਿੰਘ ਨਾਇਬ ਤਹਿਸੀਲਦਾਰ ਲੰਬੀ ਨੂੰ ਦਿੱਤਾ ਗਿਆ | ਯੂਨੀਅਨ ਦੇ ਪ੍ਰਧਾਨ ਕਾਕਾ ਸਿੰਘ, ਨੰਬਰਦਾਰ ਹਰਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਨੇ ਕੁਸ਼ਟ ਆਸ਼ਰਮ 'ਚ ਦਵਾਈਆਂ ਤੇ ਅਲਸਰ ਕੇਅਰ ਕਿੱਟਾਂ ਦਿੱਤੀਆਂ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਦੇਖ-ਰੇਖ 'ਚ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਕੁਸ਼ਟ ਆਸ਼ਰਮ ਮਲੋਟ ਵਿਖੇ ਲੋੜੀਂਦੀਆਂ ਦਵਾਈਆਂ ਅਤੇ ਅਲਸਰ ਕੇਅਰ ਕਿੱਟਾਂ ਦਿੱਤੀਆਂ ਗਈਆਂ ਤਾਂ ਜੋ ਲੋੜ ਪੈਣ 'ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ. ਬਲਜਿੰਦਰ ਕੌਰ ਡਾਇਰੈਕਟਰ ਰਿਜਨਲ ਸੈਂਟਰ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ 'ਚ 21 ਜੂਨ ਨੂੰ ਜ਼ਿਲੇ੍ਹ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਅੰਤਰਰਾਸ਼ਟਰੀ ਯੋਗਾ ...

ਪੂਰੀ ਖ਼ਬਰ »

ਉਰਦੂ ਆਮੋਜ ਦੀ ਸਿਖਲਾਈ ਲਈ ਮੁਫ਼ਤ ਕਲਾਸਾਂ ਸ਼ੁਰੂ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਵਿਖੇ ਉਰਦੂ ਅਮੋਜ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ 'ਚ ਦਾਖਲਾ ਮਿਤੀ 20 ਜੂਨ 2022 ਤੋਂ ਸ਼ੁਰੂ ਕੀਤਾ ਗਿਆ ਹੈ | ਇਸ ਸੰਬੰਧੀ ਮਨਜੀਤ ਪੁਰੀ ਜ਼ਿਲ੍ਹਾ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਬੂਟੇ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਬੱਸ ਅੱਡੇ ਨਜ਼ਦੀਕ ਵਿਸ਼ਾਲ ਨਗਰ ਸਥਿਤ ਆਸ਼ਰਮ ਵਿਖੇ ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਵੰਡੇ ਗਏ | ਇਸ ਮੌਕੇ ਸਾਧਵੀ ਸ਼ੁਬਰਾ ਭਾਰਤੀ ਨੇ ਕਿਹਾ ਕਿ ਵਧਦਾ ...

ਪੂਰੀ ਖ਼ਬਰ »

ਰਮੇਸ਼ ਸਿੰਘ ਦੇਵੀ ਵਾਲਾ ਕਲਰਕ ਯੂਨੀਅਨ ਦੇ ਪ੍ਰਧਾਨ ਬਣੇ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਧੰਨ-ਧੰਨ ਬਾਬਾ ਸ਼ੇਖ਼ ਫ਼ਰੀਦ ਜੀ ਕਲਰਕ ਯੂਨੀਅਨ ਵਲੋਂ ਸਰਬਸੰਮਤੀ ਨਾਲ ਰਮੇਸ਼ ਸਿੰਘ ਨੰਬਰਦਾਰ ਦੇਵੀ ਵਾਲਾ ਨੂੰ ਜ਼ਿਲ੍ਹਾ ਕਚਹਿਰੀ ਫ਼ਰੀਦਕੋਟ ਦਾ ਪ੍ਰਧਾਨ ਚੁਣਿਆ ਗਿਆ | ਬਾਕੀ ਅਹੁਦੇਦਾਰਾਂ ਦੀ ਚੋਣ 'ਚ ਰਾਮ ਕਿ੍ਸ਼ਨ ...

ਪੂਰੀ ਖ਼ਬਰ »

'ਆਪ' ਤੋਂ 'ਨਿਰਾਸ਼' ਆਗੂ ਕ੍ਰਿਸ਼ਨ ਮਿੱਡਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਮਲੋਟ, 20 ਜੂਨ (ਪਾਟਿਲ)-ਆਮ ਆਦਮੀ ਪਾਰਟੀ ਦੁਆਰਾ ਅਣਗੌਲਿਆਂ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਮਲੋਟ ਦੇ ਕਿ੍ਸ਼ਨ ਮਿੱਡਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | 'ਆਪ' ਦੇ ਪੰਜਾਬ ਪ੍ਰਧਾਨ ਨੂੰ ਲਿਖੇ ਅਸਤੀਫ਼ੇ ਵਿਚ ਕ੍ਰਿਸ਼ਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਨੂੰ ਕੀਤਾ ਸਨਮਾਨਿਤ

ਮਲੋਟ, 20 ਜੂਨ (ਪਾਟਿਲ)- ਭਗਤ ਕਬੀਰ ਸਾਹਿਬ ਜੀ ਦੇ 624ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੂੰ ਦਾਣਾ ਮੰਡੀ ਮਲੋਟ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਦੇਸ਼ ਪਾਲ ਸਿੰਘ ਮਲੋਟ ਕੌਮੀ ਪ੍ਰਧਾਨ ਧਾਨਕ ਸਿੱਖ ਭਾਈਚਾਰਾ, ਜੈ ਪ੍ਰਕਾਸ਼ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸਪੈਸ਼ਲ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ 19 ਤੋਂ 21 ਜੂਨ ਤੱਕ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ | ਇਸ ਪਲਸ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਨੇ ਕੀਤੀਆਂ ਪਿੰਡਾਂ 'ਚ ਮੀਟਿੰਗਾਂ

ਗਿੱਦੜਬਾਹਾ, 20 ਜੂਨ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਫਕਰਸਰ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਹੁਸਨਰ, ਬਬਾਣੀਆਂ, ਲੁੰਡੇਵਾਲਾ ਆਦਿ ਵਿਚ ਕਿਸਾਨਾਂ, ਮਜ਼ਦੂਰਾਂ ਦੀਆਂ ਮੀਟਿੰਗਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX