ਤਾਜਾ ਖ਼ਬਰਾਂ


ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  17 minutes ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  36 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  43 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  52 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 1 hour ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 2 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 2 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  1 minute ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 3 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 3 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 6 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 5 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਮੋਗਾ

ਪਾਣੀ ਦੀ ਬੱਚਤ ਲਈ ਫ਼ਸਲੀ ਵਿਭਿੰਨਤਾ ਤੇ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਮੁੱਖ ਲੋੜ-ਵਿਧਾਇਕਾ ਡਾ. ਅਰੋੜਾ

ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਪਿੰਡ ਸਾਫੂਵਾਲਾ (ਮੋਗਾ) ਵਿਖੇ ਕਿਸਾਨ ਸਿਖਲਾਈ ਕੈਂਪ ਡਾ. ਪਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੀ ਅਗਵਾਈ ਹੇਠ ਲਗਾਇਆ, ਜਿਸ 'ਚ ਡਾ. ਅਮਨਦੀਪ ਕੌਰ ਅਰੋੜਾ ਐੱਮ. ਐੱਲ. ਏ. ਮੋਗਾ, ਵਧੀਕ ਡਿਪਟੀ ਕਮਿਸ਼ਨਰ ਮੋਗਾ ਸੁਭਾਸ਼ ਚੰਦਰ ਨੇ ਕੈਂਪ ਦੌਰਾਨ ਦੱਸਿਆ ਕਿ ਦਿਨੋ-ਦਿਨ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ | ਇਸ ਲਈ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਕਿਸਾਨ ਝੋਨੇ ਦੀ ਫ਼ਸਲ ਹੇਠੋਂ ਰਕਬਾ ਘਟਾ ਕੇ ਹੋਰ ਫ਼ਸਲਾਂ ਬੀਜਣ ਨੂੰ ਤਰਜੀਹ ਦੇਣ ਅਤੇ ਜਿਹੜੇ ਰਕਬਾ ਝੋਨੇ ਦੀ ਫ਼ਸਲ ਹੇਠ ਲਿਆਉਣਾ ਹੈ ਤਾਂ ਉਸ 'ਤੇ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਪਾਣੀ ਹੇਠਾਂ ਰੀਚਾਰਜ ਹੋ ਕੇ ਧਰਤੀ ਹੇਠਲੇ ਪਾਣੀ ਦੇ ਲੈਵਲ ਨੂੰ ਸਥਿਰ ਰੱਖਿਆ ਜਾ ਸਕੇ | ਇਸ ਸਮੇਂ ਕਿਸਾਨਾਂ ਨੂੰ ਚੂਹੇਮਾਰ ਦਵਾਈ ਵੀ ਮੁਫ਼ਤ ਵਿਚ ਵੰਡੀ ਗਈ | ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਮੋਗਾ ਸੁਭਾਸ਼ ਚੰਦਰ ਨੇ ਕਿਹਾ ਕਿ ਕਿਸਾਨੀ ਕਿੱਤੇ ਨੂੰ ਲਾਹੇਵੰਦ ਅਤੇ ਉਪਜ ਤੋਂ ਵੱਧ ਮੁਨਾਫ਼ਾ ਲੈਣ ਲਈ ਕਿਸਾਨ ਆਪਣੀ ਫ਼ਸਲ ਪ੍ਰੋਸੈੱਸ ਕਰ ਕੇ ਅਤੇ ਪੈਕਿੰਗ ਕਰ ਕੇ ਵੇਚਣ | ਇਸ ਮੌਕੇ ਡਾ. ਬਲਵਿੰਦਰ ਸਿੰਘ ਲੱਖੇਵਾਲੀ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਕੈਂਪ ਵਿਚ ਹਾਜ਼ਰ ਕਿਸਾਨਾਂ ਨੂੰ ਦਰੱਖਤ ਲਗਾਉਣ ਲਈ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਸਵੱਛ ਰੱਖਿਆ ਜਾਵੇ | ਡਾ. ਜਸਬੀਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਮੋਗਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ, ਨਦੀਣਾਂ ਦੀ ਰੋਕਥਾਮ ਕਰਨ, ਛੋਟੇ ਤੱਤਾਂ ਦੀ ਘਾਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਡਾ. ਪਿ੍ਤਪਾਲ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਖੇਤੀਬਾੜੀ ਵਿਭਾਗ ਦਾ ਸਟਾਫ਼ ਹਮੇਸ਼ਾ ਹੀ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹੈ | ਇਸ ਸਮੇਂ ਕਿਸਾਨਾਂ ਨੇ ਨਹਿਰੀ ਪਾਣੀ ਦੀ ਇਲਾਕੇ ਨੂੰ ਘਾਟ ਸੰਬੰਧੀ ਜਾਣਕਾਰੀ ਦਿੱਤੀ, ਜਿਸ 'ਤੇ ਡਾ. ਅਮਨਦੀਪ ਕੌਰ ਅਰੋੜਾ ਐੱਮ. ਐੱਲ. ਏ. ਮੋਗਾ ਨੇ ਭਰੋਸਾ ਦਿਵਾਇਆ ਕਿ ਇਸ ਸੰਬੰਧੀ ਪਹਿਲਾਂ ਹੀ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਮੋਗਾ ਵਿਚ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾ ਸਕੇ | ਇਸ ਕੈਂਪ 'ਚ ਗੁਰਪ੍ਰੀਤ ਸਿੰਘ, ਕਰਨਬੀਰ ਸਿੰਘ, ਤਰਸੇਮ ਸਿੰਘ, ਸੁਖਪ੍ਰੀਤ ਸਿੰਘ, ਲਖਵੀਰ ਸਿੰਘ, ਕੁਲਵਿੰਦਰ ਸਿੰਘ, ਕੇਵਲ ਸਿੰਘ, ਡਾ. ਅੰਮਿ੍ਤਪਾਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਡਾ. ਗਗਨਦੀਪ ਧਵਨ, ਡਾ. ਯਸ਼ਪ੍ਰੀਤ ਕੌਰ, ਡਾ. ਗਗਨਦੀਪ ਕੌਰ, ਮਾਣਕ ਸਿੰਘ ਖੋਸਾ ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਟਾਫ਼ ਹਾਜ਼ਰ ਸੀ | ਸਟੇਜ ਦਾ ਸੰਚਾਲਨ ਡਾ. ਬਲਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਮੋਗਾ ਨੇ ਕੀਤਾ |

ਜ਼ਿਲ੍ਹੇ 'ਚ ਲੱਗਣ ਵਾਲੇ ਅਲਿਮਕੋ ਕੈਂਪਾਂ ਦੀਆਂ ਤਰੀਕਾਂ ਦਾ ਐਲਾਨ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ 'ਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ ਵਲੋਂ ਸਰੀਰਕ ਤੌਰ 'ਤੇ ਅਪਾਹਜ ਵਿਅਕਤੀਆਂ ਨੂੰ ਮੁਫ਼ਤ ਬਨਾਵਟੀ ਅੰਗ ਅਤੇ ਹੋਰ ...

ਪੂਰੀ ਖ਼ਬਰ »

ਹਥਿਆਰਾਂ ਸਮੇਤ ਵਿਅਕਤੀ ਕਾਬੂ

ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਪੁਲਿਸ ਨੇ ਇਕ ਵਿਅਕਤੀ ਨੂੰ ਅਸਲੇ੍ਹ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਸਵੰਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਭੋਡੀ ਵਾਲਾ ਕੋਲੋਂ 2 ਪਿਸਤੌਲ 30 ਬੋਰ ਸਮੇਤ 2 ਮੈਗਜ਼ੀਨ ਸਮੇਤ 4 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ-ਰੁਜਗਾਰ ਲਈ ਕਰਜ਼ੇ 'ਚ ਮਿਲਦੀ ਹੈ ਸਬਸਿਡੀ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਨੇ ਪ੍ਰਧਾਨ ਮੰਤਰੀ ਰੁਜ਼ਗਾਰ ਯੋਜਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਤਹਿਤ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੇਸਰ ਸਿੰਘ ਸਬ-ਡਵੀਜ਼ਨ ਦੇ ਚੌਥੀ ਵਾਰ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਕੋਟ ਈਸੇ ਖਾਂ ਦੀ ਸਟੇਟ ਕਮੇਟੀ ਦੇ ਫ਼ੈਸਲੇ ਦੇ ਮੁਤਾਬਿਕ ਚੋਣ ਨਿਗਰਾਨ ਕਮੇਟੀ ਸਿਟੀ ਮੰਡਲ ਮੋਗਾ ਸੁਖਮੰਦਰ ਸਿੰਘ ਪ੍ਰਧਾਨ ਅਤੇ ਬਲਤੇਜ ਸਿੰਘ ਸਹਾਇਕ ਸਕੱਤਰ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਮੂੰਗੀ ਦੀ ਖ਼ਰੀਦ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਅਤੇ ਬਲਾਕ ਆਗੂਆਂ ਵਲੋਂ ਅੰਬੇਡਕਰ ਭਵਨ ਵਿਖੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੀਟਿੰਗ ਮੂੰਗੀ ...

ਪੂਰੀ ਖ਼ਬਰ »

ਪੋਲੀਓ ਰੋਕੂ ਮਾਈਗ੍ਰੇਟਰੀ ਰਾਊਾਡ ਦੇ ਦੂਸਰੇ ਦਿਨ 7130 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਮੋਗਾ 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਨੇ ਦੱਸਿਆ ਕਿ 19 ਜੂਨ ਤੋਂ 21 ਜੂਨ ਤੱਕ ਚਲਾਏ ਜਾ ਰਹੇ ਪਲਸ ਪੋਲੀਓ ਰੋਕੂ ਮਾਈਗ੍ਰੇਟਰੀ ਰਾਊਾਡ ਦੇ ਪਹਿਲੇ ਦਿਨ 3811 ਅਤੇ ਦੂਸਰੇ ਦਿਨ 3319 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ...

ਪੂਰੀ ਖ਼ਬਰ »

-ਮਾਮਲਾ ਡਾ. ਅਸ਼ੀਸ਼ ਮਿੱਤਲ ਤੇ ਹੋਰਨਾਂ ਵਿਰੁੱਧ ਕੇਂਦਰ ਸਰਕਾਰ ਵਲੋਂ ਝੂਠਾ ਮੁਕੱਦਮਾ ਦਰਜ ਕਰਨ ਦਾ- ਕਿਰਤੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਸਾਫ਼ੂਵਾਲਾ ਦੀ ਅਗਵਾਈ 'ਚ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫ਼ੂਵਾਲਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ ਰਾਹੀਂ ਗਵਰਨਰ ਉੱਤਰ ਪ੍ਰਦੇਸ਼ ਲਈ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ ਅੰਦਰ ਟ੍ਰੈਫ਼ਿਕ ਦੀ ਵੱਡੀ ਸਮੱਸਿਆ

ਬਾਘਾ ਪੁਰਾਣਾ, 20 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਟ੍ਰੈਫ਼ਿਕ ਪੁਲਿਸ ਇਕ ਪਾਸੇ ਜਿੱਥੇ ਟ੍ਰੈਫ਼ਿਕ ਸਮੱਸਿਆ ਦਾ ਹੱਲ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਅਤੇ ਬੰਦ ਪਾਏ ਬੱਤੀਆਂ ਵਾਲੇ ਚੌਕ 'ਚ ਆਵਾਜਾਈ ਨੂੰ ਸੁਖਾਲਾ ਕਰਨ ਲਈ ਡਿਊਟੀ ਕਰਦੀ ਨਜ਼ਰ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 20 ਜੂਨ (ਗੁਰਮੀਤ ਸਿੰਘ ਮਾਣੂੰਕੇ)-ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਸਥਿਤ ਨਾਮਵਰ ਸੰਸਥਾ ਪ੍ਰਫੈਕਟ ਆਈਲੈਟਸ ਐਂਡ ਇਮੀਗ੍ਰੇਸ਼ਨ ਆਈਲੈਟਸ ਸੰਸਥਾ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨਚਾਹੇ ਬੈਂਡ ਸਕੋਰ ਪ੍ਰਾਪਤ ਕਰ ਕੇ ਵੱਖ-ਵੱਖ ਦੇਸ਼ਾਂ ...

ਪੂਰੀ ਖ਼ਬਰ »

ਸੰਗਰੂਰ ਸੀਟ 'ਤੇ ਡੋਰ ਟੂ ਡੋਰ ਮਿਲੇ ਹੁੰਗਾਰੇ ਤਹਿਤ 'ਆਪ' ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਐਡ. ਕੰਬੋਜ/ਗੁਰਮੀਤ ਮਖੀਜਾ

ਫ਼ਤਿਹਗੜ੍ਹ ਪੰਜਤੂਰ, 20 ਜੂਨ (ਜਸਵਿੰਦਰ ਸਿੰਘ ਪੋਪਲੀ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਜਿੱਥੇ ਹਰ ਸਿਆਸੀ ਪਾਰਟੀ ਵਲੋਂ ਜ਼ੋਰ ਲਗਾਇਆ ਜਾ ਰਿਹਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਆਪਣੇ ਸਾਥੀਆਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)–ਅੰਤਰਰਾਸ਼ਟਰੀ ਯੋਗਾ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ. ਐੱਸ. ਐੱਫ. ਕਾਲਜ ਵਿਖੇ 21 ਜੂਨ ਨੂੰ ਕਰਾਇਆ ਜਾ ਰਿਹਾ ਹੈ, ਜਿਸ 'ਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਦੂਜੇ ਦਿਨ ਵੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਹੇਠ ਅੱਜ ਦੂਜੇ ਦਿਨ ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਦੀ ਅਗਵਾਈ ਹੇਠ ਜ਼ਿਲ੍ਹੇ ਹੇਠ ਢਾਣੀਆਂ, ਦਾਣਾ ਮੰਡੀਆਂ, ਇੱਟ ਦੇ ਭੱਠਿਆਂ, ਉਸਾਰੀ ਅਧੀਨ ਇਮਾਰਤਾਂ ...

ਪੂਰੀ ਖ਼ਬਰ »

ਸੜਕ ਬਣਵਾਉਣ ਲਈ ਸਾਦਿਕ ਵਿਖੇ ਦਿੱਤੇ ਜਾ ਰਹੇ ਧਰਨੇ 'ਚ ਸ਼ਾਮਿਲ ਹੋਣ ਦੀ ਅਪੀਲ

ਸਾਦਿਕ, 20 ਜੂਨ (ਆਰ.ਐਸ.ਧੁੰਨਾ)-ਫ਼ਿਰੋਜ਼ਪੁਰ ਤੋਂ ਵਾਇਆ ਸ੍ਰੀ ਮੁਕਤਸਰ ਸਾਹਿਬ ਨੂੰ ਜਾਣ ਵਾਲੀ ਸੜਕ ਦੀ ਬਣੀ ਤਰਸਯੋਗ ਹਾਲਤ ਅਤੇ ਥਾਂ-ਥਾਂ 'ਤੇ ਇਸ ਸੜਕ 'ਚ ਪਏ ਵੱਡੇ ਵੱਡੇ ਟੋਇਆਂ ਕਾਰਨ ਵਾਪਰ ਰਹੇ ਹਾਦਸਿਆਂ ਤੋਂ ਚਿੰਤਤ ਨੈਸ਼ਨਲ ਹਾਈਵੇ ਸੰਘਰਸ਼ ਕਮੇਟੀ ਸਾਦਿਕ ਵਲੋਂ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਮਾਲਵਾ) ਪਿੰਡ ਇਕਾਈ ਝੋਕ ਸਰਕਾਰੀ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 20 ਜੂਨ (ਆਰ.ਐਸ.ਧੁੰਨਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਬਲਾਕ ਸਾਦਿਕ ਦੀ ਮੀਟਿੰਗ ਪਿੰਡ ਝੋਕ ਸਰਕਾਰੀ ਵਿਖੇ ਬਲਾਕ ਪ੍ਰਧਾਲ ਕੁਲਦੀਪ ਸਿੰਘ ਘੁੱਦੂਵਾਲਾ ਦੀ ਪ੍ਰਧਾਨ ਹੇਠ ਹੋਈ | ਇਸ ਮੀਟਿੰਗ 'ਚ ਸੂਬਾ ਮੀਤ ਪ੍ਰਧਾਨ ਬਖਤੌਰ ਸਿੰਘ ਸਾਦਿਕ, ਜ਼ਿਲ੍ਹਾ ਆਗੂ ...

ਪੂਰੀ ਖ਼ਬਰ »

196 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੰੂਦਾਂ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 21 ਜੂਨ ਤੱਕ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਭੱਠੇ, ਪਥੇਰਾਂ, ਨਵੀਂ ਉਸਾਰੀ, ਸ਼ੈਲਰ ਅਤੇ ਹੋਰ ਸਲੱਮ ਬਸਤੀਆਂ 'ਚ 0 ਤੋਂ 5 ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ 'ਤੇ ਸੁਸਾਇਟੀ ਨੇ ਕਰਵਾਇਆ ਵਿਸ਼ੇਸ਼ ਸਮਾਰੋਹ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵਲੋਂ ਪਿਛਲੇ 19 ਦਿਨਾਂ ਤੋਂ ਚੱਲ ਰਹੇ ਸਮਰ ਕੈਂਪ ਨੂੰ ਯਾਦਗਾਰੀ ਬਣਾਇਆ ਗਿਆ | ਸਮਾਗਮ ਦੀ ਸ਼ੁਰੂਆਤ ਬੱਚੀ ਸਿਮਰਲੀਨ ਵਲੋਂ ਕਵਿਤਾ ਗਾਇਨ ਕਰਕੇ ਕੀਤੀ ਗਈ, ਉਪਰੰਤ ਕੈਂਪ ਦੇ ...

ਪੂਰੀ ਖ਼ਬਰ »

ਜੈਤੋ ਚੁੰਗੀ ਤੋਂ ਪੈਟਰੋਲ ਪੰਪ ਤੱਕ ਸੜਕ ਟੁੱਟਣ ਕਾਰਨ ਪਏ ਵੱਡੇ ਟੋਏ, ਆਉਣਾ ਜਾਣਾ ਹੋਇਆ ਔਖਾ

ਕੋਟਕਪੂਰਾ, 20 ਜੂਨ (ਮੇਘਰਾਜ)-ਕੋਟਕਪੂਰਾ ਵਿਖੇ ਸ਼ਹੀਦ ਭਗਤ ਸਿੰਘ ਚੌਕ (ਜੈਤੋ ਚੁੰਗੀ) ਤੋਂ ਲੈ ਕੇ ਜੈਤੋ ਰੋਡ 'ਤੇ ਸਥਿਤ ਪੈਟਰੋਲ ਪੰਪ ਤੱਕ ਸੜਕ 'ਤੇ ਟੋਏ ਪੈ ਚੁੱਕੇ ਹਨ ਅਤੇ ਪੱਥਰ ਨਿਕਲ ਕੇ ਸੜਕ ਦੇ ਬਾਹਰ ਆ ਗਿਆ ਹੈ, ਜਿਸ ਕਾਰਨ ਪੈਦਲ ਚੱਲਣਾ ਵੀ ਔਖਾ ਹੋ ਗਿਆ ਹੈ | ਬਾਹਰ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਓ. ਤੇ ਐੱਮ. ਸਬ-ਡਵੀਜ਼ਨ ਕੋਟ ਈਸੇ ਖਾਂ ਦੇ ਪ੍ਰਧਾਨ ਨਿਯੁਕਤ

ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਦੇ ਓ. ਅਤੇ ਐੱਮ. ਦੀ ਚੋਣ ਓ. ਅਤੇ ਐੱਮ. ਮੰਡਲ ਕੋਟਕਪੂਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਹਰਿਮੰਦਰ ਸਿੰਘ ਪ੍ਰਧਾਨ, ਸ਼ਸ਼ੀਕਾਂਤ ...

ਪੂਰੀ ਖ਼ਬਰ »

ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵਲੋਂ ਜਾਗਰੂਕਤਾ ਕੈਂਪ

ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਿ੍ਵੈਣੀ ਮੈਕਸ ਪਿਕਅਪ ਟਾਟਾ ਏਸ ਯੂਨੀਅਨ ਬੱਧਨੀ ਕਲਾਂ ਦੇ ਡਰਾਈਵਰਾਂ ਨੂੰ ਪੁਰਾਣੀ ਅਨਾਜ ਮੰਡੀ ਬੱਧਨੀ ਕਲਾਂ ਵਿਖੇ ਟ੍ਰੈਫਿਕ ਐਜੂਕੇਸ਼ਨ ਸੈੱਲ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਵਿਜ਼ਟਰ ਵੀਜ਼ੇ 'ਚ ਮਾਹਿਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰਵੀਜ਼ਾ, ਪੀ. ਆਰ. ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਕਈ ਵਿਅਕਤੀਆਂ ...

ਪੂਰੀ ਖ਼ਬਰ »

ਸਰਕਾਰੀ ਲੁਟੇਰਿਆਂ ਦੀ ਗਿਣਤੀ 'ਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ-ਕਿਸਾਨ ਆਗੂ

ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਹਿਰਾਮ ਕੇ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਬਾਠ, ਰਾਜਵਿੰਦਰ ਸਿੰਘ ਬਲਾਕ ਮੀਤ ਪ੍ਰਧਾਨ, ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਮੀਤ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਿਤ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਵਲੋਂ ਅੱਜ ਜ਼ਿਲੇ੍ਹ ਦੀਆਂ 70 ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਵਲ ਹਸਪਤਾਲ 'ਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ ਨੇ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਸਮਾਪਤੀ 'ਤੇ ਦਸਤਾਰ ਮੁਕਾਬਲੇ ਕਰਵਾਏ

ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਭਗਵਾਨ ਕੌਰ ਜ਼ੀਰਾ ਰੋਡ ਮੋਗਾ ਵਿਖੇ ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ ਦੂਸਰਾ ਮੁਫ਼ਤ ਦਸਤਾਰ ਸਿਖਲਾਈ 7 ਰੋਜ਼ਾ ਕੈਂਪ ਦੀ ਸਮਾਪਤੀ 'ਤੇ ਦਸਤਾਰ ਮੁਕਾਬਲੇ ਕਰਵਾਏ ਗਏ | ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਿਤ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਵਲੋਂ ਅੱਜ ਜ਼ਿਲੇ੍ਹ ਦੀਆਂ 70 ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਿਵਲ ਹਸਪਤਾਲ 'ਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ ਨੇ ...

ਪੂਰੀ ਖ਼ਬਰ »

ਕਲੱਬ ਵਲੋਂ ਬੈਂਕ ਮੈਨੇਜਰਾਂ ਦਾ ਵਿਸ਼ੇਸ਼ ਸਨਮਾਨ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਪੰਜਾਬ ਨੈਸ਼ਨਲ ਬੈਂਕ ਲੰਗੇਆਣਾ ਪੁਰਾਣਾ ਦੇ ਮੈਨੇਜਰ ਵਿਵੇਕ ਦਾ ਤਬਾਦਲਾ ਹੋਣ ਅਤੇ ਉਨ੍ਹਾਂ ਦੀ ਜਗ੍ਹਾ 'ਤੇ ਨਵੇਂ ਆਏ ਬੈਂਕ ਮੈਨੇਜਰ ਮਲਕੀਤ ਸਿੰਘ ਵਲੋਂ ਚਾਰਜ ਸੰਭਾਲਣ ਸਮੇਂ ਭਾਈ ਘਨ੍ਹੱਈਆ ਜੀ ਲੋਕ ਸੇਵਾ ਕਲੱਬ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨ ਦਿਵਸ ਮੌਕੇ ਬਲੱਡ ਸੇਵਾ ਸੁਸਾਇਟੀ ਦੇ ਮੈਂਬਰਾਂ ਦਾ ਸਨਮਾਨ

ਮੋਗਾ, 20 ਜੂਨ (ਅਸ਼ੋਕ ਬਾਂਸਲ)-ਬਲੱਡ ਸੇਵਾ ਸੁਸਾਇਟੀ ਮੋਗਾ ਨੂੰ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਬਲੱਡ ਬੈਂਕ ਮੋਗਾ ਵਲੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ਪੱਤਰ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਸਿਵਲ ਸਰਜਨ ਹਤਿੰਦਰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਢੋਸ ਦੀ ਅਗਵਾਈ 'ਚ ਸ਼ਹਿਰ ਸੁੰਦਰਤਾ ਪੱਖੋਂ ਤਰੱਕੀਆਂ ਵੱਲ-ਕੌਂਸਲਰ

ਕੋਟ ਈਸੇ ਖਾਂ, 20 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਵਿਚਲੀ ਸ਼ਹੀਦ ਜੈਮਲ ਸਿੰਘ ਘਲੋਟੀ ਲਿੰਕ ਸੜਕ, ਜਿਸ ਦਾ ਪਿਛਲੀ ਸਰਕਾਰ ਸਮੇਂ ਨਵ-ਨਿਰਮਾਣ ਹੋਏ ਨੂੰ ਸਾਲ ਦੇ ਕਰੀਬ ਦਾ ਸਮਾਂ ਹੋ ਗਿਆ ਸੀ ਪਰ ਸੜਕ ਕਿਨਾਰੇ ਲੱਗੀਆਂ ਹੋਈਆਂ ਇੰਟਰਲਾਕ ਟਾਇਲਾਂ ਨੀਵੀਂਆਂ ...

ਪੂਰੀ ਖ਼ਬਰ »

ਗੁਰਪੁਰਬ ਕਮੇਟੀ ਮੋਗਾ ਵਲੋਂ ਕੀਰਤਨੀਏ ਰਣਜੀਤ ਸਿੰਘ ਮਾਲਵਾ ਸਨਮਾਨਿਤ

ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਗੁਰਪੁਰਬ ਕਮੇਟੀ ਮੋਗਾ ਪ੍ਰਧਾਨ ਜਗਮੋਹਨ ਸਿੰਘ ਨੇ ਦੱਸਿਆ ਕਿ ਗੁਰਮਤਿ ਸਿਖਲਾਈ ਕੈਂਪ ਅਤੇ ਬੱਚਿਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਸੰਬੰਧੀ ਗੁਰਦੁਆਰਾ ਸਿੰਘ ਸਭਾ ਵਿਖੇ ਮੀਟਿੰਗ ਕੀਤੀ, ਜਿਸ 'ਚ ਬੱਚਿਆਂ ਦਾ ਇਮਤਿਹਾਨ ਲੈਣ ਲਈ ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਮਹਾਂ ਆਰਤੀ ਸਮਾਗਮ ਕਰਵਾਇਆ

ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਮਹਾਰਾਜਾ ਅਗਰਸੈਨ ਪਾਰਕ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਅਗਰਵਾਲ ਸਭਾ ਮੋਗਾ ਵਲੋਂ ਸਥਾਪਿਤ ਮਹਾਰਾਜਾ ਅਗਰਸੈਨ ਦੇ ਪ੍ਰਤਿਮਾ ਸਥਾਨ 'ਤੇ ਜ਼ਿਲ੍ਹਾ ਪ੍ਰਧਾਨ ਮਨਜੀਤ ਕਾਂਸਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਾਮਪਾਲ ਗੁਪਤਾ ਦੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਤੋਂ ਪ੍ਰਭਾਵਿਤ ਨਿਰਮਲ ਸਿੰਘ ਮੋਠਾਂਵਾਲੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਤੋਂ ਪ੍ਰਭਾਵਿਤ ਹੋ ਕੇ ਪਿੰਡ ਮੋਠਾਂਵਾਲੀ ਦੇ ਨਿਰਮਲ ਸਿੰਘ ਪੁੱਤਰ ਸੱਜਣ ਸਿੰਘ ਪਿੰਡ ਮੋਠਾਂਵਾਲੀ ਦੇ ਸਰਪੰਚ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 20 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪੱਖੀ ਕਲਾਂ ਤੋਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ 'ਤੇ ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ ਡਾਂਸ ਸ਼ੋਅ

ਮਲੋਟ, 20 ਜੂਨ (ਪਾਟਿਲ)-ਇੰਡੀਅਨ ਫੋਕ ਡਾਂਸ ਅਕੈਡਮੀ ਵਲੋਂ ਸਕਾਈ ਮਾਲ ਮਲੋਟ ਵਿਖੇ ਡਾਂਸ ਸ਼ੋਅ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਗਿੱਧਾ, ਭੰਗੜਾ, ਲੁੱਡੀ, ਝੂਮਰ, ਜਿੰਦੂਆ, ਵੈਸਟਰਨ ਡਾਂਸ, ਕਲਾਸੀਕਲ ਡਾਂਸ ਅਤੇ ਹੋਰ ਨਾਚ ਦੀਆਂ ਵੱਖ-ਵੱਖ ਵੰਨਗੀਆਂ ਰਾਹੀਂ ਆਪਣੀ ਕਲਾ ਦਾ ...

ਪੂਰੀ ਖ਼ਬਰ »

ਭੋਲਾ ਰਾਮ ਨੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਆਹੁਦਾ ਸੰਭਾਲਿਆ

ਲੰਬੀ, 20 ਜੂਨ (ਮੇਵਾ ਸਿੰਘ)-ਸਬ ਤਹਿਸੀਲ ਲੰਬੀ ਦੇ ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਦਾ ਤਬਾਦਲਾ ਹੋਣ ਤੋਂ ਬਾਅਦ ਅੱਜ ਦੁਪਹਿਰ ਬਾਅਦ ਭੋਲਾ ਰਾਮ ਨੇ ਸਬ ਤਹਿਸੀਲ ਲੰਬੀ ਦੇ ਨਾਇਬ ਤਹਿਸੀਲਦਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਸੰਖੇਪ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪ੍ਰਯਾਗਰਾਜ ਦੇ ਪੁਲਿਸ ਪ੍ਰਸ਼ਾਸਨ ਵਲੋਂ ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਦੇ ਕੌਮੀ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ 'ਤੇ ਪਾਏ ਝੂਠੇ ਕੇਸ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮਕਾਨ ਦੀ ਡਿੱਗੀ ਛੱਤ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਰਮਹਿੰਦਰ ਪਾਲ)-ਪਿੰਡ ਖੁੰਡੇ ਹਲਾਲ 'ਚ ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਮਜ਼ਦੂਰ ਸੁਖਦੇਵ ਸਿੰਘ ਪੁੱਤਰ ਜੀਤਾ ਸਿੰਘ ਦੇ ਮਕਾਨ ਦੀ ਛੱਤ ਡਿੱਗ ਗਈ, ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ | ਇਸ ਸਮੇਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਈ. ਟੀ. ਟੀ. ਦੀਆਂ 6635 ਅਸਾਮੀਆਂ ਸਮੇਤ ਸਾਰੀਆਂ ਭਰਤੀਆਂ ਮੁਕੰਮਲ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖ਼ਾਲੀ ਹਜ਼ਾਰਾਂ ਅਸਾਮੀਆਂ ਵਿਚੋਂ ਪਿਛਲੀ ਸਰਕਾਰ ਦੌਰਾਨ 30 ਹਜ਼ਾਰ ਤੋਂ ਵਧੇਰੇ ਵੱਖ-ਵੱਖ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ ਹਾਲੇ ਤੱਕ ਨਵੀਆਂ ਭਰਤੀਆਂ ਨੇਪਰੇ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸੰਯੁਕਤ ਮੋਰਚੇ ਨੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸੰਯੁਕਤ ਮੋਰਚਾ (ਪੰਜਾਬ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਰਾਹੀਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦੇ ਨਾਂਅ ਮੰਗ ਭੇਜਿਆ | ...

ਪੂਰੀ ਖ਼ਬਰ »

ਜਲ ਸੇਵਾ ਸੰਮਤੀ ਵਲੋਂ ਰੇਲਵੇ ਮੁਸਾਫ਼ਰਾਂ ਲਈ ਜਲ ਸੇਵਾ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ 'ਤੇ ਵੱਖ-ਵੱਖ ਰੇਲ ਗੱਡੀਆਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਅਤੇ ਰਾਹਗੀਰਾਂ ਦੀ ਸੇਵਾ ਲਈ ਜਲ ਸੇਵਾ ਸੰਮਤੀ ਵਲੋਂ ਗਰਮੀ ਦੇ ਮੱਦੇਨਜ਼ਰ ਪਿਛਲੇ 2 ਮਹੀਨਿਆਂ ਤੋਂ ...

ਪੂਰੀ ਖ਼ਬਰ »

ਕੌਮੀ ਕਿਸਾਨ ਯੂਨੀਅਨ ਪਿੰਡ ਇਕਾਈ ਕਿੰਗਰਾ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 20 ਜੂਨ (ਆਰ.ਐੱਸ.ਧੁੰਨਾ)-ਪਿੰਡ ਕਿੰਗਰਾ ਵਿਖੇ ਕੌਮੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੁਰਮੀਤ ਸਿੰਘ ਕਿਲਾ ਨੌਂ ਅਤੇ ਬਲਾਕ ਸਾਦਿਕ ਦੇ ਪ੍ਰਧਾਨ ਬੂਟਾ ਸਿੰਘ ਸੰਗਤਪੁਰਾ ਦੀ ਨਿਗਰਾਨੀ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਰੀਅਲ ਅਸਟੇਟ ਕਾਰੋਬਾਰੀਆਂ ਨੂੰ ਵੱਡਾ ਝਟਕਾ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਬਾਰੇ ਮਾਲ ਵਿਭਾਗ ਨੂੰ ਅਣ-ਅਧਿਕਾਰਕ ਕਾਲੋਨੀਆਂ 'ਚ ਪਲਾਟਾਂ ਦੀਆਂ ਰਜਿਸਟਰੀਆਂ ਕਰਨ 'ਤੇ ਰੋਕ ਲਗਾ ਦਿੱਤੀ ਹੈ ਪਰ ਫਿਰ ਵੀ ਨਾਜਾਇਜ਼ ਕਾਲੋਨੀਆਂ 'ਚ ਖ਼ਰੀਦੋ-ਫ਼ਰੋਖ਼ਤ ਦਾ ਕੰਮ ...

ਪੂਰੀ ਖ਼ਬਰ »

ਉਰਦੂ ਆਮੋਜ ਦੀ ਸਿਖਲਾਈ ਲਈ ਮੁਫ਼ਤ ਕਲਾਸਾਂ ਸ਼ੁਰੂ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਵਿਖੇ ਉਰਦੂ ਅਮੋਜ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ 'ਚ ਦਾਖਲਾ ਮਿਤੀ 20 ਜੂਨ 2022 ਤੋਂ ਸ਼ੁਰੂ ਕੀਤਾ ਗਿਆ ਹੈ | ਇਸ ਸੰਬੰਧੀ ਮਨਜੀਤ ਪੁਰੀ ਜ਼ਿਲ੍ਹਾ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਬੂਟੇ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਬੱਸ ਅੱਡੇ ਨਜ਼ਦੀਕ ਵਿਸ਼ਾਲ ਨਗਰ ਸਥਿਤ ਆਸ਼ਰਮ ਵਿਖੇ ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਵੰਡੇ ਗਏ | ਇਸ ਮੌਕੇ ਸਾਧਵੀ ਸ਼ੁਬਰਾ ਭਾਰਤੀ ਨੇ ਕਿਹਾ ਕਿ ਵਧਦਾ ...

ਪੂਰੀ ਖ਼ਬਰ »

ਰਮੇਸ਼ ਸਿੰਘ ਦੇਵੀ ਵਾਲਾ ਕਲਰਕ ਯੂਨੀਅਨ ਦੇ ਪ੍ਰਧਾਨ ਬਣੇ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਧੰਨ-ਧੰਨ ਬਾਬਾ ਸ਼ੇਖ਼ ਫ਼ਰੀਦ ਜੀ ਕਲਰਕ ਯੂਨੀਅਨ ਵਲੋਂ ਸਰਬਸੰਮਤੀ ਨਾਲ ਰਮੇਸ਼ ਸਿੰਘ ਨੰਬਰਦਾਰ ਦੇਵੀ ਵਾਲਾ ਨੂੰ ਜ਼ਿਲ੍ਹਾ ਕਚਹਿਰੀ ਫ਼ਰੀਦਕੋਟ ਦਾ ਪ੍ਰਧਾਨ ਚੁਣਿਆ ਗਿਆ | ਬਾਕੀ ਅਹੁਦੇਦਾਰਾਂ ਦੀ ਚੋਣ 'ਚ ਰਾਮ ਕਿ੍ਸ਼ਨ ...

ਪੂਰੀ ਖ਼ਬਰ »

'ਆਪ' ਤੋਂ 'ਨਿਰਾਸ਼' ਆਗੂ ਕ੍ਰਿਸ਼ਨ ਮਿੱਡਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਮਲੋਟ, 20 ਜੂਨ (ਪਾਟਿਲ)-ਆਮ ਆਦਮੀ ਪਾਰਟੀ ਦੁਆਰਾ ਅਣਗੌਲਿਆਂ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਮਲੋਟ ਦੇ ਕਿ੍ਸ਼ਨ ਮਿੱਡਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ | 'ਆਪ' ਦੇ ਪੰਜਾਬ ਪ੍ਰਧਾਨ ਨੂੰ ਲਿਖੇ ਅਸਤੀਫ਼ੇ ਵਿਚ ਕ੍ਰਿਸ਼ਨ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਨੂੰ ਕੀਤਾ ਸਨਮਾਨਿਤ

ਮਲੋਟ, 20 ਜੂਨ (ਪਾਟਿਲ)- ਭਗਤ ਕਬੀਰ ਸਾਹਿਬ ਜੀ ਦੇ 624ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਨੂੰ ਦਾਣਾ ਮੰਡੀ ਮਲੋਟ ਵਿਖੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਦੇਸ਼ ਪਾਲ ਸਿੰਘ ਮਲੋਟ ਕੌਮੀ ਪ੍ਰਧਾਨ ਧਾਨਕ ਸਿੱਖ ਭਾਈਚਾਰਾ, ਜੈ ਪ੍ਰਕਾਸ਼ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਦਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸਪੈਸ਼ਲ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਅਧੀਨ 19 ਤੋਂ 21 ਜੂਨ ਤੱਕ ਮਾਈਗ੍ਰੇਟਰੀ ਆਬਾਦੀ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ | ਇਸ ਪਲਸ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਨੇ ਕੀਤੀਆਂ ਪਿੰਡਾਂ 'ਚ ਮੀਟਿੰਗਾਂ

ਗਿੱਦੜਬਾਹਾ, 20 ਜੂਨ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਫਕਰਸਰ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਹੁਸਨਰ, ਬਬਾਣੀਆਂ, ਲੁੰਡੇਵਾਲਾ ਆਦਿ ਵਿਚ ਕਿਸਾਨਾਂ, ਮਜ਼ਦੂਰਾਂ ਦੀਆਂ ਮੀਟਿੰਗਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX