ਤਾਜਾ ਖ਼ਬਰਾਂ


ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  2 minutes ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  21 minutes ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  28 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  37 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 minute ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 1 hour ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  1 minute ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 2 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 3 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 6 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਫਿਰੋਜ਼ਪੁਰ

'ਅਗਨੀਪਥ' ਯੋਜਨਾ ਖ਼ਿਲਾਫ਼ ਹੋਏ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਪੁਲਿਸ ਹੋਈ ਮੁਸ਼ਤੈਦ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ 'ਅਗਨੀਪਥ' ਯੋਜਨਾ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿਚ ਬੀਤੇ ਦਿਨ ਹਿੰਸਕ ਰੋਸ ਪ੍ਰਦਰਸ਼ਨ ਹੋਏ ਸਨ, ਜਿਸ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵਲੋਂ ਲੁਧਿਆਣਾ ਦੇ ਰੇਲਵੇ ਸਟੇਸ਼ਨ 'ਤੇ ਦਾਖ਼ਲ ਹੋ ਕੇ ਭੰਨਤੋੜ ਕਰਦੇ ਹੋਏ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਗਿਆ ਤੇ ਮੰਗ ਕੀਤੀ ਜਾ ਰਹੀ ਸੀ ਕਿ ਫ਼ੌਜ ਵਿਚ ਭਰਤੀ ਸਬੰਧੀ ਪਹਿਲਾਂ ਵਾਲੀ ਹੀ ਨੀਤੀ ਅਪਣਾਈ ਜਾਵੇ, ਸ਼ਰਾਰਤੀ ਅਨਸਰਾਂ ਵਲੋਂ ਕੀਤੀ ਭੰਨਤੋੜ ਨੂੰ ਧਿਆਨ ਵਿਚ ਰੱਖਦਿਆਂ ਡੀ.ਜੀ.ਪੀ. ਪੰਜਾਬ ਵਲੋਂ ਪੰਜਾਬ ਵਿਚ ਹਾਈ ਅਲਰਟ ਜਾਰੀ ਕਰਦਿਆਂ ਸੂਬੇ ਅੰਦਰ ਸ਼ਾਂਤਮਈ ਮਾਹੌਲ ਸਿਰਜਨ ਲਈ ਸਾਰੇ ਸ਼ਹਿਰਾਂ ਵਿਚ ਪੁਲਿਸ ਵਲੋਂ ਫਲੈਗ ਮਾਰਚ ਕੀਤੇ ਗਏ, ਜਿਸ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਥਿਤੀ ਕੰਟਰੋਲ ਹੇਠ ਰੱਖਣ ਲਈ ਬੀਤੇ ਦਿਨ ਪੁਲਿਸ ਅਧਿਆਕਰੀਆਂ ਦੀ ਅਗਵਾਈ ਵਿਚ ਆਰ. ਪੀ. ਐੱਫ. ਤੇ ਜੀ. ਆਰ. ਪੀ. ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ | ਪ੍ਰਦਰਸ਼ਨਕਾਰੀਆਂ ਵਲੋਂ ਕੀਤੇ ਭਾਰਤ ਬੰਦ ਦੇ ਐਲਾਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਕਪਤਾਨ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਤੇ ਭਾਰੀ ਗਿਣਤੀ ਵਿਚ ਪੁਲਿਸ ਤਾਇਨਾਤ ਕੀਤੀ ਗਈ | ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀ ਐੱਸ. ਪੀ. ਜੀ. ਐੱਸ. ਸਾਂਘਾ ਅਤੇ ਡੀ. ਐੱਸ. ਪੀ. ਸਿਟੀ ਸਤਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ 'ਅਗਨੀਪਥ' ਯੋਜਨਾ ਖ਼ਿਲਾਫ਼ ਪੰਜਾਬ ਵਿਚ ਬੀਤੇ ਦਿਨ ਹਿੰਸਕ ਰੋਸ ਪ੍ਰਦਰਸ਼ਨ ਕਰਦਾ ਹੋਏ ਪ੍ਰਦਰਸ਼ਨਕਾਰੀਆਂ ਵਲੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਭੰਨਤੋੜ ਕਰਦੇ ਹੋਏ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਡੀ. ਜੀ. ਪੀ. ਪੰਜਾਬ ਵਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਸੀ, ਜਿਸ ਨੂੰ ਮੁੱਖ ਰੱਖਦੇ ਹੋਏ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ 'ਤੇ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਲੋਂ ਰੇਲ ਯਾਤਰੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸ਼ਹਿਰ ਤੇ ਛਾਉਣੀ ਦੇ ਵੱਖ-ਵੱਖ ਥਾਵਾਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਹੈ |
ਰੇਲ ਯਾਤਰੀ ਹੋਏ ਪ੍ਰੇਸ਼ਾਨ
'ਅਗਨੀਪਥ' ਯੋਜਨਾ ਖ਼ਿਲਾਫ਼ ਪੰਜਾਬ ਵਿਚ ਬੀਤੇ ਦਿਨ ਹਿੰਸਕ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਭੰਨਤੋੜ ਕਰਦੇ ਹੋਏ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਬੀਤੇ ਦਿਨ ਕੁਝ ਰੇਲ ਗੱਡੀਆਂ ਰੱਦ ਹੋਈਆਂ ਸਨ, ਪਰ ਰੇਲ ਗੱਡੀਆਂ ਨਾ ਚੱਲਣ ਕਰਕੇ ਰੇਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪਿਆ ਹੈ | ਛਾਉਣੀ ਰੇਲਵੇ ਸਟੇਸ਼ਨ 'ਤੇ ਬੈਠੇ ਯਾਤਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਇਲਾਜ ਲਈ ਰੇਲਵੇ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਏ ਸਨ, ਪਰ ਰੇਲ ਗੱਡੀ ਦੇ ਸਹੀ ਸਮੇਂ ਸਿਰ ਨਾ ਚੱਲਣ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮੌਕੇ ਰੇਲਵੇ ਸਟੇਸ਼ਨ 'ਤੇ ਲੁਧਿਆਣਾ ਤੇ ਬਠਿੰਡਾ ਜਾਣ ਲਈ ਬੈਠੇ ਮਹਿਲਾ ਯਾਤਰੀਆਂ ਸਮੇਤ ਬੱਚੇ ਭਾਰੀ ਪ੍ਰੇਸ਼ਾਨੀ ਝੱਲਦੇ ਹੋਏ ਨਜ਼ਰ ਆਏ |

'ਅਗਨੀਪਥ' ਯੋਜਨਾ ਦੇ ਵਿਰੋਧ 'ਚ ਡੀ. ਸੀ. ਦਫ਼ਤਰ ਦੇ ਬਾਹਰ ਸਾਬਕਾ ਫ਼ੌਜੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਜੂਨ (ਰਾਕੇਸ਼ ਚਾਵਲਾ)-ਕੇਂਦਰ ਸਰਕਾਰ ਵਲੋਂ ਲਿਆਂਦੀ ਜਾ ਰਹੀ 'ਅਗਨੀਪਥ' ਯੋਜਨਾ ਖ਼ਿਲਾਫ਼ ਬੀਤੇ ਦਿਨਾਂ ਤੋਂ ਪੂਰੇ ਭਾਰਤ ਵਿਚ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦਾ ਸੇਕ ਸੂਬੇ ਅੰਦਰ ਵੀ ਦੇਖਣ ਨੂੰ ਮਿਲਿਆ ਤੇ ਨੌਜਵਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁਟੇਰਾ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਫ਼ਿਰੋਜ਼ਪੁਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਾਪਾ, ਕਿਰਪਾਨਾਂ ਤੇ ਵੱਡੀ ਛੁਰੀ ...

ਪੂਰੀ ਖ਼ਬਰ »

ਪੁਲਿਸ ਨੇ ਦੜਾ- ਸੱਟਾ ਲਗਾਉਣ ਵਾਲੇ ਨੂੰ ਕੀਤਾ ਕਾਬੂ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਦੜਾ-ਸੱਟਾ ਲਗਾਉਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਗੈਂਬਲਿੰਗ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਸਪਾਲ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਜ਼ਦੂਰੀ ਨਾ ਮਿਲਣ ਕਰਕੇ ਮਜ਼ਦੂਰਾਂ ਦੇ ਘਰ ਦੇ ਚੁੱਲ੍ਹੇ ਪਏ ਠੰਢੇ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਵਿਖੇ ਮਜ਼ਦੂਰਾਂ ਨੂੰ ਆਪਣੇ ਕੀਤੇ ਹੋਏ ਕੰਮ ਦੀ ਮਜ਼ਦੂਰੀ ਸਮੇਂ 'ਤੇ ਨਾ ਮਿਲਣ ਕਰਕੇ ਮਜ਼ਦੂਰਾਂ ਵਲੋਂ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਗੁਰੂਹਰਸਹਾਏ ਵਿਖੇ ਬਣੇ ਰਿਸ਼ੀ ਚੌਂਕ ਵਿਚ ਇਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਆਰਿਫ਼ ਕੇ, 20 ਜੂਨ (ਬਲਬੀਰ ਸਿੰਘ ਜੋਸਨ)-ਆਰਿਫ਼ ਕੇ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਦੀ ਬੇਅਦਬੀ ਬਰਦਾਸ਼ਤ ਨਹੀਂ, ਪੁਲਿਸ ਸ਼ਰਾਰਤੀ ਅਨਸਰਾਂ ਨੂੰ ਪਾਵੇ ਨੱਥ- ਮਾਰਵਾੜੀ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਸ਼ਰਾਰਤੀ ਅਨਸਰਾਂ ਵਲੋਂ ਚੋਰੀ ਕਰਨ ਦੇ ਨਾਂਅ ਹੇਠ ਮੰਦਰਾਂ 'ਚ ਦਾਖ਼ਲ ਹੋ ਬੇਅਦਬੀ ਕਰਨ ਤੇ ਭਗਵਾਨ, ਦੇਵੀ ਦੇਵਤਿਆਂ ਦੀਆਂ ਮੂਰਤੀਆਂ ਉਖਾੜ ਕੇ ਲੈ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂਆਂ ...

ਪੂਰੀ ਖ਼ਬਰ »

ਕੇਂਦਰ ਅਗਨੀਪਥ ਯੋਜਨਾ ਨੂੰ ਵਾਪਸ ਲੈ ਪਹਿਲਾਂ ਦੀ ਤਰ੍ਹਾਂ ਫ਼ੌਜ 'ਚ ਭਰਤੀ ਕਰੇ- ਕਟਾਰੀਆ

ਖੋਸਾ ਦਲ ਸਿੰਘ, 20 ਜੂਨ (ਮਨਪ੍ਰੀਤ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਅਗਨੀਪਥ ਭਰਤੀ ਯੋਜਨਾ ਨਾਲ ਦੇਸ਼ ਭਰ ਵਿਚ ਨੌਜਵਾਨ ਸੜਕਾਂ 'ਤੇ ਆ ਗਿਆ ਹੈ, ਕਿਉਂਕਿ ਸਰਕਾਰ ਨੇ ਇਹ ਯੋਜਨਾ ਨੂੰ ਲਾਗੂ ਕਰ ਕੇ ਬੇਰੁਜ਼ਗਾਰ ਨੌਜਵਾਨਾਂ ਦੇ ਜਜਬਾਤਾਂ ਨਾਲ ਖੇਡ ਰਹੀ ਹੈ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਸਿੱਧੂਪੁਰ ਦੇ ਵਫ਼ਦ ਨੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਗੁਰਮੀਤ ਸਿੰਘ ਘੋੜਾ ਚੱਕ ਦੀ ਅਗਵਾਈ ਵਿਚ ਇਕ ਵਫ਼ਦ ਨੇ ਡੀ. ਸੀ. ਫ਼ਿਰੋਜ਼ਪੁਰ ਅੰਮਿ੍ਤ ਸਿੰਘ ਨਾਲ ਮੁਲਾਕਾਤ ਕੀਤੀ ਤੇ ਭਾਰਤ ਦੇ ਰੱਖਿਆ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਵਾਲੀਆ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਗੁਰੂਹਰਸਹਾਏ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਅੱਜ ਗੁਰੂਹਰਸਹਾਏ ਸ਼ਹਿਰ ਵਿਚ ਅੰਤਰਰਾਸ਼ਟਰੀ ਯੋਗ ਦਿਵਸ ...

ਪੂਰੀ ਖ਼ਬਰ »

ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲਾ ਅਤਿ ਨਿੰਦਣਯੋਗ-ਡਾ. ਫਰਮਾਹ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ 'ਕਰਤੇ ਪ੍ਰਵਾਨ' ''ਤੇ ਹੋਏ ਹਮਲੇ ਦੀ ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਭਾਰੀ ਡਾ: ਅਰਮਿੰਦਰ ਸਿੰਘ ਫਰਮਾਹ ਨੇ ਸਖ਼ਤ ...

ਪੂਰੀ ਖ਼ਬਰ »

ਨਗਰ ਪੰਚਾਇਤ ਬਣਨ ਦੇ ਬਾਵਜੂਦ ਮਮਦੋਟ ਦੀਆਂ ਬਹੁਤੀਆਂ ਸਮੱਸਿਆਵਾਂ ਜਿਉਂ ਦੀਆਂ ਤਿਉਂ

ਸੁਖਦੇਵ ਸਿੰਘ ਸੰਗਮ ਮਮਦੋਟ, 20 ਜੂਨ- ਇਤਿਹਾਸ ਮੁਤਾਬਿਕ ਕਰੀਬ 2 ਸਦੀਆਂ ਤੋਂ ਵੱਧ ਪੁਰਾਣੇ ਕਸਬਾ ਮਮਦੋਟ ਦੀਆਂ ਬਹੁਤੀਆਂ ਸਮੱਸਿਆਵਾਂ ਨਗਰ ਪੰਚਾਇਤ ਬਣਨ ਦੇ ਬਾਵਜੂਦ ਵੀ ਜਿਉਂ ਦੀਆਂ ਤਿਉਂ ਹਨ ਤੇ ਅੱਜ ਵੀ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿ ਰਹੇ ਹਨ ...

ਪੂਰੀ ਖ਼ਬਰ »

ਟੀ. ਐੱਸ. ਯੂ. ਦੀ ਚੋਣ ਹੋਈ

ਕੁੱਲਗੜ੍ਹੀ, 20 ਜੂਨ (ਸੁਖਜਿੰਦਰ ਸਿੰਘ ਸੰਧੂ)-ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਸ਼ੇਰਖਾਂ ਦੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਇਹ ਚੋਣ ਡਵੀਜ਼ਨ ਕਮੇਟੀ ਦੇ ਮੀਤ ਪ੍ਰਧਾਨ ਸਾਥੀ ਜਗਤਾਰ ਸਿੰਘ ਤੇ ਡਵੀਜ਼ਨ ਕਮੇਟੀ ਦੇ ਕੈਸ਼ੀਅਰ ਸਾਥੀ ਰੇਸ਼ਮ ਸਿੰਘ ਦੀ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਬਸਤੀ ਕਰਤਾਰਪੁਰ ਵਿਖੇ ਜਨਰਲ ਇਜਲਾਸ ਕਰਵਾਇਆ

ਕੁੱਲਗੜ੍ਹੀ, 20 ਜੂਨ (ਸੁਖਜਿੰਦਰ ਸਿੰਘ ਸੰਧੂ)-ਬਲਾਕ ਘੱਲ ਖ਼ੁਰਦ ਦੇ ਅਧੀਨ ਗ੍ਰਾਮ ਪੰਚਾਇਤ ਬਸਤੀ ਕਰਤਾਰਪੁਰ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜਰਨਲ ਇਜਲਾਸ ਕਰਵਾਇਆ ਗਿਆ, ਜਿਸ ਵਿਚ ਗੁਰਪ੍ਰੀਤ ਸਿੰਘ ਪੰਚਾਇਤ ਸੈਕਟਰੀ, ਬਲਵਿੰਦਰ ਕੌਰ ਸਰਪੰਚ, ਨਿਰਮਲ ਕੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਔਰਤਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲਗਾਏ ਕੈਂਪ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਵਲੋਂ ਸੁਰੱਖਿਅਤ ਜਣੇਪੇ ਤੇ ਜੱਚੇ ਤੇ ਬੱਚੇ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਮੰਤਵ ਤਹਿਤ ਗਰਭਵਤੀ ਔਰਤਾਂ ਨੂੰ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਵਾਂ ਪ੍ਰਤੀ ਜਾਗਰੂਕ ਕਰਨ ਲਈ ਸਿਵਲ ਸਰਜਨ ...

ਪੂਰੀ ਖ਼ਬਰ »

ਉਰਦੂ ਆਮੋਜ਼ ਦੀ ਸਿਖਲਾਈ ਲਈ ਮੁਫ਼ਤ ਕਲਾਸਾਂ 1 ਤੋਂ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਭਾਸ਼ਾ ਵਿਭਾਗ ਪੰਜਾਬ ਵਲੋਂ ਛੇ ਮਹੀਨੇ ਦੇ ਉਰਦੂ ਆਮੋਜ ਕੋਰਸ ਲਈ 1 ਜੁਲਾਈ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ | ਨਵੀਂ ਜਮਾਤ ਲਈ ਦਾਖ਼ਲਾ 30 ਜੂਨ 2022 ਤੱਕ ਜਾਰੀ ਰਹੇਗਾ | ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਨੇ ...

ਪੂਰੀ ਖ਼ਬਰ »

ਅਲਾਇੰਸ ਕਲੱਬ ਜ਼ੀਰਾ ਨੇ ਸਫ਼ਾਈ ਕਰਮਚਾਰੀਆਂ ਨੂੰ 25 ਹਾਈਜੀਨਿਕ ਕਿੱਟਾਂ ਦੀ ਕੀਤੀ ਵੰਡ

ਜ਼ੀਰਾ, 20 ਜੂਨ (ਮਨਜੀਤ ਸਿੰਘ ਢਿੱਲੋਂ)-ਰੈੱਡ ਕਰਾਸ ਸਾਖ਼ਾ ਫ਼ਿਰੋਜ਼ਪੁਰ ਵਲੋਂ ਸਮਾਜਿਕ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਵਾਲੀ ਸੰਸਥਾ ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ੀਰਾ ਨੂੰ ਹਾਈਜੀਨਿਕ ਕਿੱਟਾਂ ਲੋੜਵੰਦਾਂ ਨੂੰ ਵੰਡਣ ਲਈ ਭੇਜੀਆਂ ਗਈਆਂ ਸਨ, ਜੋ ਅੱਜ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ 4 ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ

ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ)-ਸਥਾਨਕ ਕੇਂਦਰੀ ਜੇਲ੍ਹ ਅੰਦਰੋਂ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਨਿਰੰਤਰ ਜਾਰੀ ਹੈ, ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮਿਲ ਰਹੇ ਮੋਬਾਈਲ ਫ਼ੋਨਾਂ ਦੀ ਲੜੀ ਵਿਚ ਬੀਤੇ ਕੱਲ੍ਹ ਫਿਰ ਤਲਾਸ਼ੀ ਦੌਰਾਨ 4 ਹਵਾਲਾਤੀਆਂ ਕੋਲੋਂ ਤੇ ਇਕ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜ਼ਿਲ੍ਹੇ 'ਚ ਅੱਜ ਦੂਜੇ ਦਿਨ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਭਾਰਤ ਨੂੰ ਪੋਲੀਓ ਮੁਕਤ ਰੱਖਣ ਲਈ ਸਰਗਰਮ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਮੁਕਤ ਰੱਖਣ ਸਬੰਧੀ 3 ਰੋਜ਼ਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ...

ਪੂਰੀ ਖ਼ਬਰ »

ਦਾਸ ਐਂਡ ਬਰਾਊਨ ਸਕੂਲ 'ਚ ਤਿੰਨ ਰੋਜ਼ਾ ਯੋਗਾ ਕੈਂਪ ਸ਼ੁਰੂ

ਫਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਤਿੰਨ ਰੋਜ਼ਾ ਯੋਗਾ ਕੈਂਪ ਸ਼ੁਰੂ ਕੀਤਾ ਗਿਆ, ਜਿਸ 'ਚ ਯੋਗਾ ਅਤੇ ਪ੍ਰਾਣਾਯਾਮ ਦੀਆਂ ਗਤੀਵਿਧੀਆਂ ਤੋਂ ਇਲਾਵਾ ਸੂਰਜ ਨਮਸਕਾਰ ਵੀ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਲੋਂ ਸਾੜ੍ਹੀ ਫ਼ੈਸਟੀਵਲ ਕਰਵਾਇਆ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਕਾਸਮੈਟੋਲੋਜੀ ਤੇ ਹੈਲਥ ਕੇਅਰ ਵਿਭਾਗ ਤੇ ਏਕ ਭਾਰਤ ਸ੍ਰੇਸ਼ਟ ਭਾਰਤ ਦੀ ਸਾਂਝੀ ਅਗਵਾਈ ਹੇਠ ਸਾੜ੍ਹੀ ਫ਼ੈਸਟੀਵਲ ਕਰਵਾਇਆ ਗਿਆ | ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ...

ਪੂਰੀ ਖ਼ਬਰ »

ਭਾਰਤ ਬੰਦ ਦਾ ਗੁਰੂਹਰਸਹਾਏ ਵਿਖੇ ਨਹੀਂ ਦਿਖਿਆ ਕੋਈ ਅਸਰ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)-ਅਗਨੀਪਥ ਯੋਜਨਾ ਨੂੰ ਲੈ ਕੇ ਜਿੱਥੇ ਪੂਰੇ ਭਾਰਤ ਵਿਚ ਲਗਾਤਾਰ ਆਏ ਦਿਨ ਵਿਰੋਧ ਵਧਦਾ ਜਾ ਰਿਹਾ ਹੈ, ਉਸ ਦੇ ਚੱਲਦਿਆਂ ਕਈ ਸੰਗਠਨਾਂ ਵਲੋਂ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਪਰ ਗੁਰੂਹਰਸਹਾਏ ਵਿਖੇ ਇਸ ਦਾ ਕੋਈ ...

ਪੂਰੀ ਖ਼ਬਰ »

ਯੂ. ਪੀ. ਐੱਸ. ਸੀ. ਦੀ ਤਿਆਰੀ ਦੇ ਇੱਛੁਕ ਵਿਦਿਆਰਥੀਆਂ ਲਈ ਸੈਮੀਨਾਰ ਲਗਾਇਆ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ, ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖ਼ਲਾਈ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵਲੋਂ ...

ਪੂਰੀ ਖ਼ਬਰ »

ਤਹਿਸੀਲਦਾਰ ਅਮਨਦੀਪ ਗੋਇਲ ਨੇ ਚਾਰਜ ਸੰਭਾਲਿਆ

ਮਖੂ, 20 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਮਖੂ ਸਬ ਤਹਿਸੀਲ ਦਾ ਚਾਰਜ ਤਹਿਸੀਲਦਾਰ ਅਮਨਦੀਪ ਗੋਇਲ ਨੇ ਸੰਭਾਲਿਆ | ਇਸ ਮੌਕੇ ਤਹਿਸੀਲ ਸਟਾਫ਼ ਦੀ ਹਾਜ਼ਰੀ ਵਿਚ ਅਮਨਦੀਪ ਗੋਇਲ ਨੇ ਕਿਹਾ ਕਿ ਮਖੂ ਤਹਿਸੀਲ ਨਾਲ ਸਬੰਧਿਤ ਪਿੰਡ ਤੇ ਸ਼ਹਿਰ ਦੇ ਲੋਕਾਂ ਨੂੰ ਕਿਹਾ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਮਯੰਕ ਫਾਊਾਡੇਸ਼ਨ ਵਲੋਂ ਜ਼ਿਲ੍ਹਾ ਯੋਗਾ ਐਸੋਸੀਏਸ਼ਨ, ਦੇਵ ਸਮਾਜ ਐਜੂਕੇਸ਼ਨ ਕਾਲਜ ਤੇ ਭਾਰਤ ਸਕਾਊਟਸ ਐਂਡ ਗਾਈਡਜ਼ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪਿ੍ੰਸੀਪਲ ਡਾ: ਰਾਜਵਿੰਦਰ ਕੌਰ ...

ਪੂਰੀ ਖ਼ਬਰ »

ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀਆਂ ਚੋਣਾਂ 'ਚ ਲੂਥਰਾ ਗਰੁੱਪ ਦੀ ਹੋਈ ਹੂੰਝਾ ਫੇਰ ਜਿੱਤ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਚੋਣ ਸੂਬਾ ਆਬਜ਼ਰਵਰ ਨਰੇਸ਼ ਸ਼ਰਮਾ ਤੇ ਜਗਦੀਪ ਸਿੰਘ ਵਿਰਕ ਦੀ ਦੇਖ-ਰੇਖ ਹੇਠ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਦੋ ਸੀਟਾਂ 'ਤੇ ਵੋਟਿੰਗ ਹੋਈ | ਇਸ ...

ਪੂਰੀ ਖ਼ਬਰ »

ਹਥਿਆਰਾਂ ਸਮੇਤ ਵਿਅਕਤੀ ਕਾਬੂ

ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਪੁਲਿਸ ਨੇ ਇਕ ਵਿਅਕਤੀ ਨੂੰ ਅਸਲੇ੍ਹ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਜਸਵੰਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਭੋਡੀ ਵਾਲਾ ਕੋਲੋਂ 2 ਪਿਸਤੌਲ 30 ਬੋਰ ਸਮੇਤ 2 ਮੈਗਜ਼ੀਨ ਸਮੇਤ 4 ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਸਮਾਪਤੀ 'ਤੇ ਦਸਤਾਰ ਮੁਕਾਬਲੇ ਕਰਵਾਏ

ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਭਗਵਾਨ ਕੌਰ ਜ਼ੀਰਾ ਰੋਡ ਮੋਗਾ ਵਿਖੇ ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ ਦੂਸਰਾ ਮੁਫ਼ਤ ਦਸਤਾਰ ਸਿਖਲਾਈ 7 ਰੋਜ਼ਾ ਕੈਂਪ ਦੀ ਸਮਾਪਤੀ 'ਤੇ ਦਸਤਾਰ ਮੁਕਾਬਲੇ ਕਰਵਾਏ ਗਏ | ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਡੀ. ਐੱਸ. ਐੱਫ. ਓ. ਦਫ਼ਤਰ ਅੱਗੇ ਭੁੱਖ ਹੜਤਾਲ 1 ਤੋਂ ਸ਼ੁਰੂ ਕਰਾਂਗੇ- ਲਾਲੀ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)-ਆਪਣੀ ਦੁਨੀਆ ਭਗਤ ਸਿੰਘ ਰਾਜ ਦਰਬਾਰ ਦੀ ਅਗਵਾਈ ਹੇਠ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਇਕੱਠੇ ਹੋ ਕੇ ਫੂਡ ਤੇ ਸਪਲਾਈ ਮਹਿਕਮੇ ਦੇ ਜ਼ਿਲ੍ਹਾ ਅਧਿਕਾਰੀਆਂ ਦਾ ਪੁਤਲਾ ਫ਼ੂਕ ਕੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਮੱਲਾਂਵਾਲਾ, 20 ਜੂਨ (ਸੁਰਜਨ ਸਿੰਘ ਸੰਧੂ)-ਮੱਲਾਂਵਾਲਾ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਹੱਦ ਰਕਬਾ ਮੱਲਾਂਵਾਲਾ ਏਰੀਆ ਵਿਚ ਮੌਜੂਦ ਸੀ ...

ਪੂਰੀ ਖ਼ਬਰ »

ਸ਼ੈਲਰ ਦੇ ਸ਼ੈੱਡ ਦੀਆਂ ਕੈਂਚੀਆਂ ਹਨੇਰੀ ਨਾਲ ਝੁਕਣ ਕਾਰਨ ਹੋਇਆ ਨੁਕਸਾਨ

ਕੁੱਲਗੜ੍ਹੀ, 20 ਜੁਲਾਈ (ਸੁਖਜਿੰਦਰ ਸਿੰਘ ਸੰਧੂ)-ਬੀਤੇ ਦਿਨੀਂ ਆਈ ਤੇਜ਼ ਹਨੇਰੀ ਤੇ ਬਾਰਿਸ਼ ਕਾਰਨ ਪਿੰਡ ਸਾਂਦੇ ਹਾਸ਼ਮ ਨਜ਼ਦੀਕ ਬਣੇ ਜੇ. ਪੀ. ਸ਼ੈਲਰ ਦੇ ਸ਼ੈੱਡ ਦੀਆਂ ਕੈਂਚੀਆਂ ਝੁਕ ਜਾਣ ਕਰਨ ਬਾਰਿਸ਼ ਦੇ ਪਾਣੀ ਨਾਲ ਚੌਲਾਂ ਤੇ ਝੋਨੇ ਦੀਆਂ ਬੋਰੀਆਂ 'ਤੇ ਪੈਣ ਕਾਰਨ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)-ਸਰਕਾਰ ਦੀਆਂ ਹਦਾਇਤਾਂ ਅਤੇ ਪੀ. ਐੱਮ. ਆਈ. ਡੀ. ਸੀ. ਚੰਡੀਗੜ੍ਹ ਦੀ ਗਾਈਡ ਲਾਈਨ ਅਨੁਸਾਰ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਪ੍ਰਧਾਨ ਰੋਹਿਤ ਗਰੋਵਰ ਤੇ ਕਾਰਜ ਸਾਧਕ ਅਫ਼ਸਰ ਗੁਰਦਾਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਫ਼ਤਰ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਨੇ ਸਤਿਸੰਗ ਕਰਵਾਇਆ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਸਰਵ ਸ੍ਰੀ ਆਸ਼ੂਤੋਸ਼ ਮਹਾਰਾਜ ਦੀ ਪਰਮ ਸ਼ਿਸ਼ ਸਾਧਵੀ ਸੰਗਲਤਾ ਭਾਰਤੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੀਵਨ ਵਿਚ ਸਫਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX