ਤਾਜਾ ਖ਼ਬਰਾਂ


ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  4 minutes ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  13 minutes ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  37 minutes ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  40 minutes ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  45 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 1 hour ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 1 hour ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 2 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 2 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 5 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 5 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਬਰਨਾਲਾ

ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲ ਤੇ ਗੋਲੀਆਂ, 1 ਲੱਖ ਤੋਂ ਵੱਧ ਡਰੱਗ ਮਨੀ ਤੇ ਕਾਰ ਸਮੇਤ ਦੋ ਕਾਬੂ

ਬਰਨਾਲਾ, 20 ਜੂਨ (ਰਾਜ ਪਨੇਸਰ)- ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਦੋ ਵਿਅਕਤੀਆਂ ਨੂੰ ਡੇਢ ਲੱਖ ਤੋਂ ਵੱਧ ਨਸ਼ੀਲੇ ਕੈਪਸੂਲ ਤੇ ਗੋਲੀਆਂ, 1 ਲੱਖ 3 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਕਾਰ ਸਮੇਤ ਕਾਬੂ ਕਰਦਿਆਂ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕੁਝ ਮੈਡੀਕਲ ਸਟੋਰ ਚਲਾਉਣ ਵਾਲੇ ਵਿਅਕਤੀ ਲੰਬੇ ਸਮੇਂ ਤੋਂ ਨਸ਼ਾ ਵੇਚਣ ਦੇ ਆਦੀ ਹਨ, ਜਿਨ੍ਹਾਂ ਕੋਲ ਅੱਜ ਵੀ ਕਾਫ਼ੀ ਮਾਤਰਾ 'ਚ ਨਸ਼ਾ ਜਮ੍ਹਾ ਹੈ ਤਾਂ ਐਸ.ਪੀ. (ਡੀ). ਅਨਿਲ ਕੁਮਾਰ ਦੀ ਅਗਵਾਈ ਵਿਚ ਇਕ ਟੀਮ ਬਣਾਈ ਗਈ | ਸੀ. ਆਈ. ਏ. ਸਟਾਫ਼ ਦੇ ਥਾਣੇਦਾਰ ਕੁਲਦੀਪ ਸਿੰਘ ਨੂੰ ਸੂਚਨਾ ਮਿਲੀ ਕਿ ਨਵਦੀਪ ਗੋਇਲ ਉਰਫ਼ ਟੋਨੀ ਪੁੱਤਰ ਨੇਕ ਚੰਦ ਵਾਸੀ ਸ਼ਹੀਦ ਜੀਤਾ ਸਿੰਘ ਨਗਰ ਨੇੜੇ ਕਚਹਿਰੀ ਚੌਕ ਬਰਨਾਲਾ ਤੇ ਬਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੱਕਾ ਕਾਲਜ ਰੋਡ ਬਰਨਾਲਾ ਜੋ ਮੈਡੀਕਲ ਸਟੋਰ ਚਲਾਉਂਦੇ ਹਨ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਦਾ ਕੰਮ ਕਰਦੇ ਹਨ, ਜਿਸ ਦੇ ਆਧਾਰ 'ਤੇ ਪੁਲਿਸ ਵਲੋਂ ਛਾਪੇਮਾਰੀ ਕਰ ਕੇ ਇਨ੍ਹਾਂ ਪਾਸੋਂ 1 ਲੱਖ 40 ਹਜ਼ਾਰ 100 ਕੈਪਸੂਲ, 15 ਹਜ਼ਾਰ ਖੁੱਲ੍ਹੇ ਕੈਪਸੂਲ, 3200 ਨਸ਼ੀਲੀ ਗੋਲੀਆਂ (ਵੱਖ-ਵੱਖ ਕੰਪਨੀਆਂ ਦੇ) ਕੁੱਲ 1 ਲੱਖ 58 ਹਜ਼ਾਰ 300 ਕੈਪਸੂਲ-ਗੋਲੀਆਂ, 1 ਲੱਖ 3 ਹਜ਼ਾਰ ਰੁਪਏ ਦੀ ਡਰੱਗ ਮਨੀ, ਇਕ ਕਰੈਟਾ ਕਾਰ ਨੰ: ਪੀ.ਬੀ. 19 ਟੀ-0097 ਸਮੇਤ ਨਵਦੀਪ ਗੋਇਲ ਉਰਫ਼ ਟੋਨੀ, ਬਿੰਦਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਮੁਲਜ਼ਮ ਬਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ ਤੇ ਥਾਣਾ ਸਦਰ ਵਿਚ ਪਹਿਲਾਂ ਵੀ ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ | ਇਸ ਮੌਕੇ ਏ. ਐਸ. ਆਈ. ਨੈਬ ਸਿੰਘ, ਏ. ਐਸ. ਆਈ. ਸੁਖਵੀਰ ਸਿੰਘ ਸੰਧੂ, ਏ. ਐਸ. ਆਈ. ਜਗਦੇਵ ਸਿੰਘ, ਹੌਲਦਾਰ ਗੁਰਜੀਤ ਸਿੰਘ, ਹੌਲਦਾਰ ਦਲਜੀਤ ਸਿੰਘ ਆਦਿ ਹਾਜ਼ਰ ਸਨ |

ਕਾਰ-ਟਰੱਕ ਦੀ ਟੱਕਰ 'ਚ ਕਾਰ ਚਾਲਕ ਗੰਭੀਰ ਜ਼ਖ਼ਮੀ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਰਵਿਸ ਰੋਡ 'ਤੇ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ 'ਚ ਕਾਰ ਚਾਲਕ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਜ਼ਖ਼ਮੀ ਮਹਿੰਦਰ ਸਿੰਘ ਪੁੱਤਰ ਹਰਚੰਦ ਸਿੰਘ ...

ਪੂਰੀ ਖ਼ਬਰ »

ਵਰਦੇਵ ਸਿੰਘ ਮਾਨ ਵਲੋਂ ਬੀਬੀ ਕਮਲਦੀਪ ਕੌਰ ਦੇ ਹੱਕ 'ਚ ਪ੍ਰਚਾਰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ, ਬਸਪਾ ਅਤੇ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਤੇਜ ਕਰਦਿਆਂ ਬੰਦੀ ਸਿੰਘਾਂ ਦੇ ਰਿਹਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ 23 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਸੰਗਰੂਰ ਸੰਸਦੀ ਹਲਕੇ ਦੀ ਚੋਣ ਲਈ ਸੰਸਦੀ ਹਲਕੇ ਦੇ ਵੋਟਰਾਂ ਲਈ 23 ਜੂਨ ਵੀਰਵਾਰ ਨੂੰ ਤਨਖਾਹ ਸਮੇਤ (ਪੇਡ) ਛੁੱਟੀ ਦਾ ਐਲਾਨ ਕੀਤਾ ਗਿਆ ਹੈ | ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਸੰਗਰੂਰ ਸੰਸਦੀ ਚੋਣ ਖੇਤਰ ...

ਪੂਰੀ ਖ਼ਬਰ »

ਬੀਚ ਨੈਸ਼ਨਲ ਰੱਸਾਕਸ਼ੀ ਚੈਂਪੀਅਨਸ਼ਿਪ 'ਚ ਫ਼ਤਹਿ ਗਰੁੱਪ ਫਿਰ ਮੋਹਰੀ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)- 35ਵੀਂ ਬੀਚ ਨੈਸ਼ਨਲ ਰੱਸਾਕਸੀ ਚੈਂਪੀਅਨਸ਼ਿਪ ਪਿਛਲੇ ਦਿਨੀਂ ਗੋਆ ਵਿਖੇ ਸੰਪੰਨ ਹੋਈ ਜਿਸ 'ਚੋਂ ਫਤਿਹ ਕਾਲਜ ਰਾਮਪੁਰਾ ਫੂਲ ਦੀਆਂ ਦੋ ਖਿਡਾਰਨਾਂ ਪੰਜਾਬ ਦੀ ਟੀਮ (ਫੋਰ ਬਾਏ ਫੋਰ ਮਿਕਸ) ਵਲੋਂ ਖੇਡਦਿਆਂ ਨੇ ਗੋਲਡ ਮੈਡਲ ਜਿੱਤਿਆ | ਇਸ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਵਲੋਂ ਮੁੱਖ ਮੰਤਰੀ ਦੀ ਰੈਲੀ 'ਚ ਕਰਮਚਾਰੀਆਂ ਦੀ ਸ਼ਮੂਲੀਅਤ ਕਰਵਾਉਣ ਲਈ ਜਾਰੀ ਪੱਤਰ ਸਵਾਲਾਂ ਦੇ ਘੇਰੇ 'ਚ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਕੱਲ੍ਹ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਪਿੰਡ ਠੀਕਰੀਵਾਲਾ ਵਿਖੇ ਕੀਤੀ ਚੋਣ ਰੈਲੀ ਵਿਚ ਬਲਾਕ ਦਫ਼ਤਰ ਮਹਿਲ ਕਲਾਂ ਨਾਲ ਸੰਬੰਧਿਤ ਸਮੂਹ ਪ੍ਰਸਾਰ ਅਫ਼ਸਰ, ਫ਼ੀਲਡ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਮਲੇਰਕੋਟਲੇ ਤੋਂ ਕਾਬੂ

ਬਰਨਾਲਾ, 20 ਜੂਨ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਮਲੇਰਕੋਟਲੇ ਤੋਂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2015 ਵਿਚ ਥਾਣਾ ਸਿਟੀ-1 ਵਿਖੇ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਬਰਨਾਲਾ ਦੀ ਮੀਟਿੰਗ

ਬਰਨਾਲਾ, 20 ਜੂਨ (ਅਸ਼ੋਕ ਭਾਰਤੀ)- ਸ੍ਰੀ ਬ੍ਰਾਹਮਣ ਸਭਾ ਬਰਨਾਲਾ ਦੀ ਮੀਟਿੰਗ ਬ੍ਰਾਹਮਣ ਸਭਾ ਤਿ੍ਦੇਵ ਧਾਮ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਬ੍ਰਾਹਮਣ ਸਭਾ ਦੇ ਪ੍ਰਧਾਨ ਰਾਹੁਲ ਬਾਲੀ ਨੇ ਆਪਣੀ ਕਾਰਜਕਰਨੀ ਦਾ ਗਠਨ ਕੀਤਾ ਜਿਸ 'ਚ ਅਨਿਲ ਦੱਤ ਸ਼ਰਮਾ ਨੂੰ ਚੇਅਰਮੈਨ, ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਹੱਥਾਂ 'ਚ ਪੂਰਾ ਦੇਸ਼ ਸੁਰੱਖਿਅਤ-ਸੁਨੀਲ ਜਾਖੜ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿਚ ਪੂਰਾ ਦੇਸ਼ ਸੁਰੱਖਿਅਤ ਹੈ ਕਿਉਂਕਿ ਪ੍ਰਧਾਨ ਮੰਤਰੀ ਦੇ ਹੁੰਦਿਆਂ ਦੇਸ਼ ਵੱਲ ਕੋਈ ਮਾੜੀ ਅੱਖ ਨਾਲ ਨਹੀਂ ਵੇਖ ਸਕਦਾ | ਇਹ ਪ੍ਰਗਟਾਵਾ ਭਾਜਪਾ ਆਗੂ ਸੁਨੀਲ ਜਾਖੜ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਵਲੋਂ ਵਿਧਾਇਕ ਉੱਗੋਕੇ ਨੂੰ ਮੰਗ-ਪੱਤਰ

ਤਪਾ ਮੰਡੀ, 20 ਜੂਨ (ਵਿਜੇ ਸ਼ਰਮਾ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੇ ਪ੍ਰਧਾਨ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਨੰਬਰਦਾਰਾ ਨੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮਿਲ ਕੇ ਮੰਗ-ਪੱਤਰ ਦਿੰਦੇ ਹੋਏ ਲੋਕ ਸਭਾ ਹਲਕਾ ਸੰਗਰੂਰ 'ਚ ਹੋ ਰਹੀ ...

ਪੂਰੀ ਖ਼ਬਰ »

ਹਵਾਲਾਤੀ ਤੋਂ ਮੋਬਾਈਲ ਮਿਲਣ ਅਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਤਿੰਨ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 20 ਜੂਨ (ਰਾਜ ਪਨੇਸਰ)- ਜ਼ਿਲ੍ਹਾ ਜੇਲ੍ਹ 'ਚੋਂ ਹਵਾਲਾਤੀ ਤੇ ਹੋਰਨਾਂ ਤੋਂ ਮੋਬਾਈਲ ਫ਼ੋਨ ਮਿਲਣ ਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਵਾਲੇ ਤਿੰਨ ਜਣਿਆਂ ਖ਼ਿਲਾਫ਼ ਥਾਣਾ ਸਿਟੀ-1 ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਧਨੌਲਾ ਵਲੋਂ ਬੂਥਾਂ ਦੀ ਚੈਕਿੰਗ

ਧਨੌਲਾ, 20 ਜੂਨ (ਚੰਗਾਲ)- 23 ਜੂਨ ਨੂੰ ਹੋਣ ਜਾ ਰਹੀ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੋਟਿੰਗ ਦੇ ਸਬੰਧ ਵਿਚ ਨਾਇਬ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਵ ਜੋਸ਼ੀ ਵਲੋਂ ਧਨੌਲਾ ਦੇ ਬੂਥਾਂ ਦੀ ਚੈਕਿੰਗ ਕੀਤੀ ਗਈ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 23 ...

ਪੂਰੀ ਖ਼ਬਰ »

ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)- ਬੀਤੇ ਦਿਨੀਂ ਚੱਲਦੀ ਰੇਲ ਗੱਡੀ ਵਿਚ ਚੜ੍ਹਦੇ ਸਮੇਂ ਪੈਰ ਤਿਲਕਣ ਕਾਰਨ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਚੌਕੀ ਬਰਨਾਲਾ ਦੇ ਇੰਚਾਰਜ ਏ.ਐਸ.ਆਈ. ਰਣਵੀਰ ਸਿੰਘ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ 7 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)- ਹੰਡਿਆਇਆ ਵਿਖੇ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 7 ਜਣਿਆਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਰੂੜੇਕੇ ਨੇ ਦੱਸਿਆ ਕਿ 18 ਜੂਨ ਨੂੰ ...

ਪੂਰੀ ਖ਼ਬਰ »

ਚੋਣ ਅਮਲੇ ਦੀ ਫਾਈਨਲ ਰਿਹਰਸਲ ਕਰਵਾਈ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਲੋਕ ਸਭਾ ਹਲਕਾ ਸੰਗਰੂਰ ਉਪ ਚੋਣ ਸਬੰਧੀ 23 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਚੋਣ ਅਮਲੇ ਦੀ ਫਾਈਨਲ ਰਿਹਰਸਲ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਮੈਡਮ ਸੋਨਮ ਚੌਧਰੀ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਲਵੇ ਸਟੇਸ਼ਨ ਤਪਾ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)- ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਗੁਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਅਗਨੀਪਥ ਯੋਜਨਾ ਦੇ ਹੋ ਰਹੇ ਵਿਰੋਧ ਨੂੰ ਲੈ ਕੇ ਸੁਰੱਖਿਆ ਬਲਾਂ ਸਮੇਤ ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ 'ਰਾਸ਼ਟਰੀ ਪੜ੍ਹਨ ਮੁਹਿੰਮ' ਨੂੰ ਸਮਰਪਿਤ ਸਮਾਗਮ

ਬਰਨਾਲਾ, 20 ਜੂਨ (ਅਸ਼ੋਕ ਭਾਰਤੀ)-ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ ਦੀ ਅਗਵਾਈ ਹੇਠ ਰਾਸ਼ਟਰੀ ਪੜ੍ਹਨ ਮੁਹਿੰਮ ਨੂੰ ਸਮਰਪਿਤ ਸਮਾਗਮ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ) ਵਿਖੇ ਕਮਲਦੀਪ ਸਿੰਘ ਪਿ੍ੰਸੀਪਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਨਿਰਦੇਸ਼ ਅਨੁਸਾਰ ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਪ੍ਰਵਾਸੀ ਬੱਚਿਆਂ ਨੂੰ ਪਲਸ ਪੋਲੀਓ ...

ਪੂਰੀ ਖ਼ਬਰ »

ਸ਼ਿਵ ਸੇਵਾ ਸੰਘ ਵਲੋਂ ਅਮਰਨਾਥ ਵਿਖੇ 28ਵੇਂ ਸਾਲਾਨਾ ਭੰਡਾਰੇ ਲਈ ਸਮੱਗਰੀ ਦੇ ਟਰੱਕ ਰਵਾਨਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸ਼ਿਵ ਸੇਵਾ ਸੰਘ (ਗੀਤਾ ਭਵਨ) ਬਰਨਾਲਾ ਵਲੋਂ ਅਮਰਨਾਥ ਯਾਤਰਾ ਲਈ ਰੇਲਵੇ ਸਟੇਸ਼ਨ ਬਰਨਾਲਾ ਤੋਂ 28ਵੇਂ ਸਾਲਾਨਾ ਭੰਡਾਰੇ ਲਈ ਸਮੱਗਰੀ ਦੇ ਟਰੱਕ ਰਵਾਨਾ ਕੀਤੇ ਗਏ, ਜਿਨ੍ਹਾਂ ਨੂੰ ਟਰਾਈਡੈਂਟ ਗਰੁੱਪ ਦੇ ਚੇਅਰਮੈਨ ...

ਪੂਰੀ ਖ਼ਬਰ »

ਵਿਧਾਇਕ ਉੱਗੋਕੇ ਵਲੋਂ ਘਰਾਚੋਂ ਦੇ ਹੱਕ 'ਚ ਪ੍ਰਚਾਰ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵਲੋਂ ਸਮਰਥਕਾਂ ਸਮੇਤ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਰੂ-ਬਰੂ ਹੁੰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਰਸਤਾ ਪੱਧਰਾ ਕਰਨ ਦਾ ਸਮਾਂ-ਬਰਾੜ

ਧਨੌਲਾ, 20 ਜੂਨ (ਜਤਿੰਦਰ ਸਿੰਘ ਧਨੌਲਾ)-ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹਰ ਸਿੱਖ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਬੀਬੀ ਕਮਲਦੀਪ ਕੌਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਨੇ ਵਿਕਾਸ ਲਈ ਵੋਟ ਪਾਉਣ ਦੀ ਅਪੀਲ ਕੀਤੀ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲੜ ਰਹੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਕਸਬਾ ਭਦੌੜ ਵਿਖੇ ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ ...

ਪੂਰੀ ਖ਼ਬਰ »

ਲੋਕਾਂ ਨੂੰ ਵੋਟ ਅਧਿਕਾਰ ਦੀ ਵਰਤੋਂ ਲਈ ਕੀਤਾ ਜਾਗਰੂਕ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ, ਦੀ ਰਹਿਨੁਮਾਈ ਹੇਠ ਪ੍ਰਭਾਵੀ ਤਰੀਕੇ ਨਾਲ ਸਵੀਪ ਗਤੀਵਿਧੀਆਂ ਚਲਾ ਕੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਵੋਟਰਾਂ ਨੂੰ ਵੋਟ ਅਧਿਕਾਰ ਦੇ ...

ਪੂਰੀ ਖ਼ਬਰ »

ਮੰਦਰ ਸ੍ਰੀ ਦੁਰਗਾ ਮਾਤਾ ਪਿਆਰਾ ਕਾਲੋਨੀ ਵਿਖੇ ਪ੍ਰਬੰਧਕ ਕਮੇਟੀ ਚੋਣ

ਬਰਨਾਲਾ, 20 ਜੂਨ (ਅਸ਼ੋਕ ਭਾਰਤੀ)- ਮੰਦਰ ਸ੍ਰੀ ਦੁਰਗਾ ਮਾਤਾ ਪਿਆਰਾ ਕਾਲੋਨੀ ਵਿਖੇ ਪ੍ਰਬੰਧਕ ਕਮੇਟੀ ਚੋਣ ਸਰਬਸੰਮਤੀ ਨਾਲ ਮੰਦਰ ਦੀ ਸੰਚਾਲਕਾ ਕਿਰਨ ਦੇਵਾ ਦੀ ਸਰਪ੍ਰਸਤੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਸੁਖਵਿੰਦਰ ਸਿੰਘ ਭੰਡਾਰੀ ਨੂੰ ਮੰਦਰ ਦਾ ਮੁੱਖ ...

ਪੂਰੀ ਖ਼ਬਰ »

'ਅਗਨੀਪਥ' ਯੋਜਨਾ 'ਤੇ ਵਿਰੋਧੀ ਪਾਰਟੀਆਂ ਰਾਜਨੀਤੀ ਕਰ ਰਹੀਆਂ-ਅਸ਼ਵਨੀ ਸ਼ਰਮਾ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਅਗਨੀਪਥ' ਯੋਜਨਾ ਇਕ ਕ੍ਰਾਂਤੀਕਾਰੀ ਕਦਮ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਨੂੰ ਚੰਗੀ ਸੇਧ ਮਿਲੇਗੀ, ਜਦਕਿ ਵਿਰੋਧੀ ਪਾਰਟੀਆਂ ਇਸ ਯੋਜਨਾ ਦੇ ਸਫਲ ਹੋਣ ਦੇ ਡਰੋਂ ਨੌਜਵਾਨਾਂ ਨੂੰ ਗੁੰਮਰਾਹ ਕਰ ...

ਪੂਰੀ ਖ਼ਬਰ »

ਰਾਜਿੰਦਰ ਕੌਰ ਜੈਤੋ ਨੇ ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਕੀਤਾ ਪ੍ਰਚਾਰ

ਟੱਲੇਵਾਲ, 20 ਜੂਨ (ਸੋਨੀ ਚੀਮਾ)- ਪੰਜਾਬ 'ਚ ਸਿਆਸੀ ਗੁੰਡਾ ਗੱਠਜੋੜ ਤੇ ਭਿ੍ਸ਼ਟ ਅਧਿਕਾਰੀ ਪੰਜਾਬ ਦੀ ਜਵਾਨੀ ਤੇ ਆਰਥਿਕਤਾ ਨੂੰ ਢਾਹ ਲਾ ਰਹੇ ਹਨ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਔਰਤ ਆਗੂ ਬੀਬੀ ਰਾਜਿੰਦਰ ਕੌਰ ਗੰਗਸਰ ਜੈਤੋ ਨੇ ਪਿੰਡ ਚੀਮਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ-ਬੰਟੀ ਰੋਮਾਣਾ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਪੰਜਾਬ ਦੇ ਹੱਕਾਂ ਦੀ ਰਾਖੀ ਜੇਕਰ ਕੋਈ ਪਾਰਟੀ ਕਰ ਸਕਦੀ ਹੈ ਤਾਂ ਉਹ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਹੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦਾ ਭਲਾ ਲੋਚਿਆ ਹੈ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਘਰਾਚੋਂ ਦੇ ਹੱਕ 'ਚ ਪ੍ਰਚਾਰ

ਟੱਲੇਵਾਲ, 20 ਜੂਨ (ਸੋਨੀ ਚੀਮਾ)- ਪੰਜਾਬ 'ਚ ਪਿਛਲੇ 70 ਸਾਲਾਂ ਤੋਂ ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ | ਇਹ ਸ਼ਬਦ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਹਲਕਾ ਅੰਮਿ੍ਤਸਰ ਉੱਤਰੀ ਨੇ ਪਿੰਡ ਚੀਮਾ ਵਿਖੇ 'ਆਪ' ਉਮੀਦਵਾਰ ਗੁਰਮੇਲ ...

ਪੂਰੀ ਖ਼ਬਰ »

ਮੈਂ ਕਿਸੇ ਵੀ ਪਾਰਟੀ ਦਾ ਨੁਮਾਇੰਦਾ ਨਹੀਂ ਸੀ-ਕਲਕੱਤਾ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)- ਸ਼ਹਿਣਾ ਦੀ ਮਹਿਲਾ ਸਰਪੰਚ ਬੀਬੀ ਮਲਕੀਤ ਕੌਰ ਕਲਕੱਤਾ ਦੇ ਸਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਨੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਵਲੋਂ ਕਾਂਗਰਸ 'ਚੋਂ ਕੱਢੇ ਜਾਣ ਉਪਰੰਤ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਹਰੇਕ ਵਰਗ ਦੇ ਹੱਕਾਂ ਦੀ ਰਾਖੀ ਕਰਾਂਗਾ-ਧੂਰਕੋਟ

ਰੂੜੇਕੇ ਕਲਾਂ, 20 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੇ ਆਜ਼ਾਦ ਉਮੀਦਵਾਰ ਸਰਪੰਚ ਕੁਲਵੀਰ ਸਿੰਘ ਧੂਰਕੋਟ ਨੇ ਆਪਣੀ ਚੋਣ ਮੁਹਿੰਮ ਤਹਿਤ ਪਿੰਡ ਭੈਣੀ ਫੱਤਾ ਵਿਖੇ ਮਜ਼ਦੂਰ ਔਰਤਾਂ ਨਾਲ ਮੀਟਿੰਗ ਕਰਨ ਉਪਰੰਤ ਕਿਹਾ ਕਿ ਮੈਂ ਹਰ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਨੁੱਕੜ ਮੀਟਿੰਗਾਂ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)- ਭਾਜਪਾ ਦੇ ਸੂਬਾ ਕਾਰਜਕਾਰੀ ਅਤੇ ਨੈਸ਼ਨਲ ਐਗਜ਼ੀਕਿਊਟਿਵ ਮੈਂਬਰ ਹਰਜੀਤ ਸਿੰਘ ਗਰੇਵਾਲ ਤਪਾ ਵਿਖੇ ਉਚੇਚੇ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਲੋਕ ਸਭਾ ਹਲਕਾ ਸੰਗਰੂਰ ਉਪ ਚੋਣ ਲਈ ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਮੌਕਾ ਬੀਬੀ ਰਾਜੋਆਣਾ ਨੂੰ ਦਿੱਤਾ ਜਾਵੇ-ਵਿਰਸਾ ਸਿੰਘ ਵਲਟੋਹਾ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਸਾਂਝੇ ਪੰਥਕ ਦਲਾਂ ਤੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਜਿਤਾ ਕੇ ਸਾਨੂੰ ਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣ ਵਿਚ ਪਹਿਲ ਕਰਨੀ ਚਾਹੀਦੀ ਹੈ | ਇਹ ਸ਼ਬਦ ਸਾਬਕਾ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦਿਹਾਤੀ ਅਤੇ ਸ਼ਹਿਰੀ ਮੰਡਲ ਬਰਨਾਲਾ ਦਾ ਜਥੇਬੰਦਕ ਇਜਲਾਸ ਹੋਇਆ

ਬਰਨਾਲਾ 20 ਜੂਨ (ਅਸ਼ੋਕ ਭਾਰਤੀ)-ਬਿਜਲੀ ਕਾਮਿਆਂ ਦੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਜ ਯੂਨੀਅਨ (ਰਜਿ) ਦੀਆਂ ਜਥੇਬੰਦਕ ਚੋਣਾਂ ਦੀ ਲਗਾਤਾਰਤਾ ਵਿਚ ਦੂਸਰੇ ਪੜਾਅ ਵਜੋਂ ਵੰਡ ਮੰਡਲ ਦਿਹਾਤੀ ਅਤੇ ਸ਼ਹਿਰੀ ਮੰਡਲ ਬਰਨਾਲਾ ਦਾ ਜਥੇਬੰਦਕ ਇਜਲਾਸ ਇੰਜ: ਹਾਕਮ ...

ਪੂਰੀ ਖ਼ਬਰ »

ਸ.ਸੀ.ਸੈ. ਸਕੂਲ ਖੁੱਡੀ ਕਲਾਂ 'ਚ ਸਮਰ ਕੈਂਪ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ 15 ਰੋਜ਼ਾ ਸਮਰ ਕੈਂਪ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਹੇਠ ਲਗਾਇਆ ਗਿਆ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਖੋ-ਖੋ, ਬਾਸਕਟਬਾਲ, ਫੁੱਟਬਾਲ ਅਤੇ ਹੋਰ ਖੇਡਾਂ ...

ਪੂਰੀ ਖ਼ਬਰ »

ਭਾਈ ਜੱਸਾ ਸਿੰਘ ਮਾਣਕੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਕਿਸਾਨ ਵਿੰਗ ਦੇ ਸੂਬਾਈ ਜਨਰਲ ਸਕੱਤਰ ਨਿਯੁਕਤ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸਿੱਖ ਸੰਘਰਸ਼ ਦੌਰਾਨ 14 ਸਾਲ ਜੇਲ੍ਹਾਂ ਕੱਟਣ ਵਾਲੇ ਭਾਈ ਜੱਸਾ ਸਿੰਘ ਮਾਣਕੀ ਨੂੰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਕਿਸਾਨ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਪਾਰਟੀ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਵਿਧਾਇਕ ਧੁੰਨ ਵਲੋਂ ਘਰਾਚੋਂ ਦੇ ਹੱਕ 'ਚ ਪ੍ਰਚਾਰ

ਟੱਲੇਵਾਲ, 20 ਜੂਨ (ਸੋਨੀ ਚੀਮਾ)- ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਚੰਗੇਰੇ ਭਵਿੱਖ ਲਈ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਭਿ੍ਸ਼ਟ ਨੇਤਾ ਜੋ ਲੋਕਾਂ ਵਲੋਂ ਨਕਾਰ ਦਿੱਤੇ ਗਏ ਹਨ | ਇਸ ਇਮਾਨਦਾਰ ਸਰਕਾਰ ਦੇ ਲੋਕ ਹਿਤਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਅੜਿੱਕੇ ਡਾਹ ...

ਪੂਰੀ ਖ਼ਬਰ »

ਕਾਂਗਰਸ ਸੱਤਾ ਤੋਂ ਲਾਂਭੇ ਹੋਈ ਤਾਂ ਦੇਸ਼ 'ਚ ਹਾਲਾਤ ਮਾੜੇ ਹੋਣੇ ਸ਼ੁਰੂ ਹੋਏ-ਮੁਹੰਮਦ ਸਦੀਕ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)- ਦੇਸ਼ 'ਚ ਲੰਬਾ ਸਮਾਂ ਰਾਜ ਕਰਦਿਆਂ ਕਾਂਗਰਸ ਪਾਰਟੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਿਆ | ਇਹ ਸ਼ਬਦ ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ ਨੇ ਸਰਪੰਚ ਗੁਰਦੇਵ ਸਿੰਘ ਸੁਖਪੁਰਾ ਦੇ ਘਰ ਕਾਂਗਰਸੀ ਵਰਕਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX