ਤਾਜਾ ਖ਼ਬਰਾਂ


ਰੇਲ ਹਾਦਸੇ ਦੇ ਪੀੜਿਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋ ਇਕ-ਇਕ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ
. . .  1 minute ago
ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮ੍ਰਿਤ ਪਾਲ ਸਿੰਘ ਸੰਨੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਨੇ ਇਨ੍ਹਾਂ ਪੀੜਿਤ ਪਰਿਵਾਰਾਂ...
ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ 'ਚ ਮੀਡੀਆ ਨੂੰ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ-ਅਨੁਰਾਗ ਠਾਕੁਰ
. . .  9 minutes ago
ਨਵੀਂ ਦਿੱਲੀ, 29 ਨਵੰਬਰ-ਏਸ਼ੀਆ ਪੈਸੀਫਿਕ ਬ੍ਰੌਡਕਾਸਟਿੰਗ ਯੂਨੀਅਨ ਜਨਰਲ ਅਸੈਂਬਲੀ ਵਿਖੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੀਡੀਆ ਨੂੰ ਭੂਚਾਲ, ਅੱਗ ਅਤੇ ਅੱਤਵਾਦੀ ਹਮਲਿਆਂ ਦੇ ਮਾਮਲਿਆਂ ਵਿਚ ਜ਼ਿੰਮੇਵਾਰੀ ਨਾਲ ਰਿਪੋਰਟ ਕਰਨ ਦੀ ਲੋੜ ਹੈ। ਮੀਡੀਆ...
ਫੀਫਾ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ-ਕਤਰ, ਈਕਵਾਡੋਰ-ਸੈਨੇਗਲ, ਵੇਲਜ਼-ਇੰਗਲੈਂਡ ਤੇ ਈਰਾਨ-ਅਮਰੀਕਾ ਦੇ ਮੈਚ
. . .  16 minutes ago
ਦੋਹਾ, 29 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਨੀਦਰਲੈਂਡ ਅਤੇ ਕਤਰ ਦਾ ਮੈਚ ਰਾਤ 8.30, ਈਕਵਾਡੋਰ ਅਤੇ ਕਤਰ ਦਾ ਰਾਤ 8.30, ਵੇਲਜ਼ ਅਤੇ ਇੰਗਲੈਂਡ ਦਾ ਰਾਤ 12.30 ਅਤੇ ਈਰਾਨ-ਅਮਰੀਕਾ ਦਾ ਮੈਚ ਰਾਤ 12.30 ਵਜੇ...
ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਿਜੀਲੈਂਸ ਸਾਹਮਣੇ ਅੱਜ ਹੋਣਗੇ ਪੇਸ਼
. . .  26 minutes ago
ਚੰਡੀਗੜ੍ਹ, 29 ਨਵੰਬਰ-ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਸਾਹਮਣੇ ਅੱਜ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਨ੍ਹਾਂ ਨੂੰ 26 ਨਵੰਬਰ ਨੂੰ ਪੇਸ਼ ਹੋਣ ਦੀ ਤਾਕੀਦ ਕੀਤੀ ਸੀ, ਪਰੰਤੂ ਰਾਜ...
ਅਸੀਂ ਉਚਿਤ ਜਵਾਬ ਦੇਵਾਂਗੇ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਅਨੁਪਮ ਖੇਰ
. . .  37 minutes ago
ਮੁੰਬਈ, 29 ਨਵੰਬਰ-'ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਹੈੱਡ ਨਾਦਵ ਲੈਪਿਡ ਦੀ ਟਿੱਪਣੀ 'ਤੇ ਫ਼ਿਲਮ ਦੇ ਕਲਾਕਾਰ ਅਨੁਪਮ ਖੇਰ ਨੇ ਕਿਹਾ ਕਿ ਅਸੀਂ ਉਚਿਤ ਜਵਾਬ ਦੇਵਾਂਗੇ। ਜੇ ਸਰਬਨਾਸ਼ ਸਹੀ ਹੈ, ਤਾਂ ਕਸ਼ਮੀਰੀ ਪੰਡਿਤਾਂ ਦਾ ਕੂਚ ਵੀ ਸਹੀ ਹੈ। ਉਸ ਟੂਲਕਿੱਟ ਗੈਂਗ ਦੇ ਸਰਗਰਮ...
ਕੋਟਕਪੂਰਾ ਗੋਲੀਕਾਂਡ 'ਚ ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਹੋਣਗੇ ਪੇਸ਼
. . .  54 minutes ago
ਚੰਡੀਗੜ੍ਹ, 29 ਨਵੰਬਰ-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਸਿੱਟ ਸਾਹਮਣੇ ਅੱਜ ਪੇਸ਼...
ਐਨ.ਆਈ.ਏ. ਵਲੋਂ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਯੂ.ਪੀ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  59 minutes ago
ਨਵੀਂ ਦਿੱਲੀ, 29 ਨਵੰਬਰ-ਗੈਂਗਸਟਰਾਂ ਖਿਲਾਫ ਇਕ ਤਾਜ਼ਾ ਕਾਰਵਾਈ ਵਿਚ, ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਜ ਸਵੇਰੇ ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਰਾਜਸਥਾਨ ਅਤੇ ਹਰਿਆਣਾ ਵਿਖੇ ਗੈਂਗਸਟਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ...
ਅਸਾਮ:3.50 ਕਰੋੜ ਦੇ ਗਾਂਜੇ ਸਮੇਤ ਚਾਰ ਗ੍ਰਿਫਤਾਰ
. . .  about 1 hour ago
ਗੁਹਾਟੀ, 29 ਨਵੰਬਰ-ਸਿਟੀ ਪੁਲਿਸ ਨੇ ਇਕ ਟਰੱਕ ਵਿਚੋਂ 3.50 ਕਰੋੜ ਰੁਪਏ ਦੀ ਕੀਮਤ ਦਾ 500 ਕਿਲੋ ਗਾਂਜਾ ਜ਼ਬਤ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦਾ ਖ਼ੁਲਾਸਾ ਸੰਯੁਕਤ ਪੁਲਿਸ ਕਮਿਸ਼ਨਰ ਪਾਰਥਾ ਸਾਰਥੀ ਮਹੰਤਾ...
ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਬਟਾਲਾ, 29 ਨਵੰਬਰ-ਬਟਾਲਾ ਅਧੀਨ ਪੁਲਿਸ ਚੌਂਕੀ ਸ਼ੇਖੂਪੁਰ ਦੇ ਪਿੰਡ ਸ਼ੇਖੂਪੁਰ ਸਾਬਕਾ ਬਲਾਕ ਸੰਮਤੀ ਮੈਂਬਰ ਦੇ ਪਤੀ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਕਾਲੀ ਆਗੂ ਅਜੀਤਪਾਲ ਸਿੰਘ...
ਬੀ.ਐਸ.ਐਫ ਦੀਆਂ ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਸੁੱਟਿਆ ਡਰੋਨ
. . .  about 2 hours ago
ਅਜਨਾਲਾ/ਗੱਗੋਮਾਹਲ, 29 ਨਵੰਬਰ (ਗੁਰਪ੍ਰੀਤ ਸਿੰਘ/ਢਿੱਲੋਂ ਬਲਵਿੰਦਰ ਸਿੰਘ ਸੰਧੂ)-ਗੁਆਂਢੀ ਮੁਲਕ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਦਿਆਂ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ ਦੀਆਂ 2 ਬਹਾਦਰ ਮਹਿਲਾ ਕਾਂਸਟੇਬਲਾਂ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  about 1 hour ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਦਿੱਲੀ / ਹਰਿਆਣਾ

ਕਾਬੁਲ 'ਚ ਗੁਰਦੁਆਰੇ 'ਤੇ ਅੱਤਵਾਦੀ ਹਮਲੇ ਦੇ ਖਿਲਾਫ਼ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ,20 ਜੂਨ (ਜਗਤਾਰ ਸਿੰਘ)-ਕੇਂਦਰੀ ਗੁਰੂ ਸਿੰਘ ਸਭਾ ਦੇ ਮੁਖੀ ਤੇ ਸਾਬਕਾ ਵਿਧਾਿ ੲਕ ਤਰਵਿੰਦਰ ਸਿੰਘ ਮਰਵਾਹ ਦੀ ਅਗਵਾਈ 'ਚ ਸਿੱਖਾਂ ਵਲੋਂ, ਅਫਗਾਨਿਸਤਾਨ 'ਚ ਗੁਰਦੁਆਰਾ ਸਾਹਿਬ 'ਤੇ ਹਮਲੇ ਦੇ ਖਿਲਾਫ਼ ਜੰਤਰ ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਤਰਵਿੰਦਰ ਸਿੰਘ ਮਰਵਾਹ ਨੇ ਕਿਹਾ ਕਿ ਅੱਤਵਾਦੀਆਂ ਵਲੋਂ ਗੁਰਦੁਆਰਾ ਸਾਹਿਬ 'ਤੇ ਹਮਲਾ ਕਰਨਾ, ਬੇਹੱਦ ਹੀ ਦੁਖਦ ਘਟਨਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਅਫਗਾਨਿਸਤਾਨ 'ਚ ਘੱਟਗਿਣਤੀ ਵਰਗ ਦੇ ਲੋਕਾਂ ਨੂੰ ਨਿਸ਼ਾਨਾਂ ਬਣਾਇਆ ਜਾਂਦਾ ਰਿਹਾ ਹੈ, ਜਿਸ ਕਰਕੇ ਕਾਫੀ ਹਿੰਦੂ-ਸਿੱਖ ਉਥੋਂ ਦੀ ਹਿਜਰਤ ਕਰ ਗਏ ਹਨ, ਪਰ ਕੁੱਝ ਲੋਕ ਹਾਲੇ ਵੀ ਉੱਥੇ ਹੀ ਮੌਜੂਦ ਹਨ | ਮਰਵਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉੱਥੇ ਰਹਿ ਰਹੇ ਸਿੱਖਾਂ ਨੂੰ ਭਾਰਤ ਲਿਆਉਣ ਦੇ ਪ੍ਰਬੰਧ ਤੁਰੰਤ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜਦ ਤੱਕ ਉੱਥੇ ਰਹਿ ਰਹੇ ਸਿੱਖਾਂ ਨੂੰ ਭਾਰਤ ਲਿਆਉਣ ਦਾ ਪੂਰਾ ਪ੍ਰਬੰਧ ਨਹੀਂ ਹੋ ਜਾਂਦਾ ਤਦ ਤੱਕ ਉਥੋਂ ਦੀ ਸਰਕਾਰ 'ਤੇ ਦਬਾਅ ਬਣਾ ਕੇ ਉਨ੍ਹਾਂ ਸਿੱਖਾਂ ਦੇ ਜਾਨ ਮਾਲ ਦੀ ਸੁਰੱਖਿਆ ਯਕੀਨ ਬਣਾਈ ਜਾਵੇ |

ਭਾਈ ਸਵਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ, 20 ਜੂਨ (ਜਗਤਾਰ ਸਿੰਘ)-ਅਫਗਾਨਿਸਤਾਨ ਦੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਜਾਨ ਗਵਾਉਣ ਵਾਲੇ ਭਾਈ ਸਵਿੰਦਰ ਸਿੰਘ ਨਮਿਤ ਦਿੱਲੀ ਦੇ ਨਿਊ ਮਹਾਂਵੀਰ ਨਗਰ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਭਾਈ ਸਵਿੰਦਰ ਸਿੰਘ ...

ਪੂਰੀ ਖ਼ਬਰ »

ਥਾਂ-ਥਾਂ 'ਤੇ ਟ੍ਰੈਫਿਕ ਜਾਮ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 20 ਜੂਨ (ਬਲਵਿੰਦਰ ਸਿੰਘ ਸੋਢੀ)- ਦਿੱਲੀ ਅਤੇ ਐਨ. ਸੀ. ਆਰ. 'ਚ ਅੱਜ ਸਵੇਰੇ ਤੋਂ ਹੀ ਥਾਂ-ਥਾਂ 'ਤੇ ਟ੍ਰੈਫਿਕ ਜਾਮ ਦੀ ਸਮੱਸਿਆ ਨਾਲ ਲੋਕਾਂ ਨੂੰ ਜੂਝਣਾ ਪਿਆ | ਦਿੱਲੀ ਵਿਚ ਰਾਹੁਲ ਗਾਂਧੀ ਦੀ ਪੇਸ਼ੀ ਅਤੇ ਦੇਸ਼ ਭਰ ਵਿਚ ਅਗਨੀਪਥ ਯੋਜਨਾ ਦੇ ਵਿਰੋਧ ਪ੍ਰਤੀ ...

ਪੂਰੀ ਖ਼ਬਰ »

ਵਿਅਕਤੀ ਨੇ ਔਰਤ ਨੂੰ ਮਾਰ ਕੇ ਥਾਣੇ ਜਾ ਕੇ ਆਪਣਾ ਗੁਨਾਹ ਕੀਤਾ ਕਬੂਲ

ਨਵੀਂ ਦਿੱਲੀ, 20 ਜੂਨ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਭਲਸਵਾ ਡੇਅਰੀ ਇਲਾਕੇ ਵਿਚ ਇਕ ਵਿਅਕਤੀ ਨੇ ਲਿਵ ਇਨ ਦੇ ਵਿਚ ਰਹਿ ਰਹੀ ਔਰਤ ਦਾ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਉਸ ਦੀ ਲਾਸ਼ ਨੂੰ ਗੁਸਲਖਾਨੇ ਵਿਚ ਛੁਪਾ ਦਿੱਤਾ | ਇਸ ਵਿਅਕਤੀ ਨੇ ਕੋਸ਼ਿਸ਼ ਕੀਤੀ ...

ਪੂਰੀ ਖ਼ਬਰ »

ਰਾਜਿੰਦਰ ਨਗਰ ਵਿਧਾਨ ਸਭਾ ਦੀ ਸੀਟ 'ਤੇ ਰਾਜਨੀਤਕ ਦਲ ਲਗਾ ਰਹੇ ਨੇ ਅੱਡੀ-ਚੋਟੀ ਦਾ ਜ਼ੋਰ

ਨਵੀਂ ਦਿੱਲੀ, 20 ਜੂਨ (ਬਲਵਿੰਦਰ ਸਿੰਘ ਸੋਢੀ)- ਰਾਜਿੰਦਰ ਨਗਰ ਵਿਧਾਨ ਸਭਾ ਦੀਆਂ ਚੋਣਾਂ 'ਚ ਕੁਝ ਦਿਨ ਬਚੇ ਹਨ ਅਤੇ ਰਾਜਨੀਤਕ ਦਲਾਂ ਨੇ ਪ੍ਰਚਾਰ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਹੈ | ਖਾਸ ਕਰਕੇ ਆਮ ਆਦਮੀ ਪਾਰਟੀ, ਭਾਜਪਾ ਅਤੇ ਕਾਂਗਰਸ ਦੇ ਆਪਣੇ ਉਮੀਦਵਾਰ ਜਿਤਾਉਣ ਲਈ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਜ਼ਿਮਨੀ ਚੋਣ 'ਚ 'ਆਪ' ਤੇ ਭਾਜਪਾ ਨੂੰ ਕਰਾਰਾ ਸਬਕ ਸਿਖਾਵੇ ਜਨਤਾ-ਅਜੇ ਮਾਕਨ

ਨਵੀਂ ਦਿੱਲੀ, 20 ਜੂਨ (ਜਗਤਾਰ ਸਿੰਘ)-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਕਾਂਗਰਸ ਦੇ ਜਨਰਲ ਸਕੱਤਰ ਅਜੇ ਮਾਕਨ ਨੇ ਰਾਜਿੰਦਰ ਨਗਰ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਮੌਕੇ ਰਾਜਿੰਦਰ ਨਗਰ ਵਿਖੇ ਜਨਤਾ ਨੂੰ ਸੰਬੋਧਨ ਕਰਦੇ ਹੋਏ, ਕਾਂਗਰਸੀ ...

ਪੂਰੀ ਖ਼ਬਰ »

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ 'ਖ਼ਾਲਸਾ ਕੈਂਸਰ ਕੇਅਰ' ਦੀ ਸ਼ੁਰੂਆਤ

ਨਵੀਂ ਦਿੱਲੀ, 20 ਜੂਨ (ਜਗਤਾਰ ਸਿੰਘ)-ਸਿਹਤ ਖੇਤਰ 'ਚ ਸਹੂਲਤਾਂ ਪ੍ਰਦਾਨ ਕਰਨ ਦੇ ਮਾਮਲੇ 'ਚ ਪੱਛਮੀ ਦਿੱਲੀ ਦੇ ਲੋਕਾਂ ਲਈ ਵਰਦਾਨ ਬਣ ਚੁੱਕੇ ਗੁਰਦੁਆਰਾ ਰਾਜੌਰੀ ਗਾਰਡਨ ਦੇ ਮਿੰਨੀ ਹਸਪਤਾਲ ਵਲੋਂ ਹੁਣ ਨਵਾਂ ਉਪਰਾਲਾ ਕਰਦੇ ਹੋਏ 'ਖਾਲਸਾ ਕੈਂਸਰ ਕੇਅਰ' ਦੀ ਸ਼ੁਰੂਆਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ ਚਿੰਤਾ ਦਾ ਵਿਸ਼ਾ-ਹਿੱਤ

ਨਵੀਂ ਦਿੱਲੀ, 20 ਜੂਨ (ਜਗਤਾਰ ਸਿੰਘ)-ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਹਿੱਤ ਨੇ ਅਫ਼ਗਾਨਿਸਤਾਨ 'ਚ ਇਕ ਗੁਰਦੁਆਰਾ ਸਾਹਿਬ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਨ੍ਹਾਂ ਦੇਸ਼ਾਂ 'ਚ ਸਿੱਖਾਂ 'ਤੇ ਹੋ ਰਹੇ ਹਮਲਿਆਂ 'ਤੇ ...

ਪੂਰੀ ਖ਼ਬਰ »

ਡੁੱਲ੍ਹੇ ਬੇਰਾਂ ਦਾ ਹਾਲੇ ਵੀ ਕੁੱਝ ਨਹੀਂ ਵਿਗੜਿਆ, ਇੱਕੋ ਪੰਥਕ ਉਮੀਦਵਾਰ 'ਤੇ ਸਹਿਮਤੀ ਬਣਾਓ-ਸਰਨਾ

ਨਵੀਂ ਦਿੱਲੀ, 20 ਜੂਨ (ਜਗਤਾਰ ਸਿੰਘ)-23 ਜੂਨ ਹੋਣ ਵਾਲੀ ਸੰਗਰੂਰ ਲੋਕ ਸਭਾ ਚੋਣ ਦੇ ਮੱਦੇਨਜ਼ਰ ਸ਼੍ਰ੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅਪੀਲ ਕੀਤੀ ਹੈ ਕਿ ਇਨ੍ਹਾਂ ਚੋਣਾਂ 'ਚ ਸਿੱਖ ਪੰਥ ਵਲੋਂ ਖੜੇ ਕੀਤੇ ਗਏ ਉਮੀਦਵਾਰ ਦੀ ਜਿੱਤ ਬਹੁਤ ...

ਪੂਰੀ ਖ਼ਬਰ »

ਉੱਭਰ ਰਹੇ ਗਾਇਕਾਂ ਨੂੰ ਮੰਚ ਦੇਣਾ ਉਨ੍ਹਾਂ ਦਾ ਉਦੇਸ਼ ਹੈ-ਚਰਨਜੀਤ ਕੌਰ ਪ੍ਰੀਤ

ਨਵੀਂ ਦਿੱਲੀ, 20 ਜੂਨ (ਬਲਵਿੰਦਰ ਸਿੰਘ ਸੋਢੀ)-ਪ੍ਰੀਤ ਫਾਊਾਡੇਸ਼ਨ ਵਲੋਂ ਤਰੀ ਨਗਰ ਦਿੱਲੀ ਵਿਖੇ 'ਸੰਗੀਤ ਕੇ ਦੀਵਾਨੇ' ਨਾਂਅ ਹੇਠ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਡਾ. ਵਿਨੋਦ ਅਨੰਦ ਬਾਬੂਕਰ ਸਨ | ਗੈਸਟ ਆਫ਼ ਆਨਰ ਵਿਚ ਓਮ ਵੀਰ ਗੁਪਤਾ ...

ਪੂਰੀ ਖ਼ਬਰ »

ਮੋਬਾਈਲ ਚੋਰਾਂ ਦਾ ਗਰੋਹ ਕਾਬੂ

ਨਵੀਂ ਦਿੱਲੀ, 20 ਜੂਨ (ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਮੋਬਾਈਲ ਚੋਰੀ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਦਿੱਲੀ ਤੋਂ ਅਜਮੇਰ ਜਾ ਕੇ ਲੋਕਾਂ ਦੇ ਮੋਬਾਈਲ ਚੋਰੀ ਕਰਦੇ ਸਨ ਅਤੇ ਫਿਰ ਉਨ੍ਹਾਂ ਮੋਬਾਈਲਾਂ ਨੂੰ ਦਿੱਲੀ ਆ ਕੇ ...

ਪੂਰੀ ਖ਼ਬਰ »

ਸਦਰ ਬਾਜ਼ਾਰ ਦੀਆਂ ਸਮੱਸਿਆਵਾਂ ਸੰਬੰਧੀ ਵਿਜੇ ਗੋਇਲ ਨੇ ਐਸੋਸੀਏਸ਼ਨ ਨਾਲ ਕੀਤੀ ਬੈਠਕ

ਨਵੀਂ ਦਿੱਲੀ, 20 ਜੂਨ (ਬਲਵਿੰਦਰ ਸਿੰਘ ਸੋਢੀ)- ਸਾਬਕਾ ਕੇਂਦਰੀ ਮੰਤਰੀ ਵਿਜੈ ਗੋਇਲ ਦੇ ਸੱਦੇ 'ਤੇ ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਹੋਰ ਸੰਸਥਾਵਾਂ ਦੇ ਅਹੁੱਦੇਦਾਰ ਪੁੱਜੇ | ਸ੍ਰੀ ਗੋਇਲ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਯੂਥ ਰੈੱਡ ਕਰਾਸ ਵਲੰਟੀਅਰਾਂ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਯਮੁਨਾਨਗਰ, 20 ਜੂਨ (ਗੁਰਦਿਆਲ ਸਿੰਘ ਨਿਮਰ)-ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀ 'ਪੋਲੀਓ ਮੁਕਤ ਮੁਹਿੰਮ' ਤਹਿਤ ਲਗਾਏ ਗਏ ਤਿੰਨ ਰੋਜ਼ਾ ਪੋਲੀਓ ਡੋਜ਼ਿੰਗ ਕੈਂਪ 'ਚ ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਯੂਥ ਰੈੱਡ ਕਰਾਸ ਵਲੰਟੀਅਰਾਂ ਵਲੋਂ ਪ੍ਰਾਇਮਰੀ ਹੈਲਥ ਸੈਂਟਰ ...

ਪੂਰੀ ਖ਼ਬਰ »

ਸਬਜ਼ੀ ਮੰਡੀ ਦੇ ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਮਾਰਕੀਟ ਕਮੇਟੀ ਖ਼ਿਲਾਫ਼ ਪ੍ਰਦਰਸ਼ਨ

ਕਰਨਾਲ, 20 ਜੂਨ (ਗੁਰਮੀਤ ਸਿੰਘ ਸੱਗੂ)-ਸੀ. ਐੱਮ. ਸਿਟੀ. ਕਰਨਾਲ ਦੀ ਨਵੀਂ ਸਬਜ਼ੀ ਮੰਡੀ ਦੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਮੰਡੀ ਵਿਚ ਮੁੱਢਲੀਆਂ ਸਹੂਲਤਾਂ ਮੁਹੱਈਆ ਨਾ ਕਰਵਾਏ ਜਾਣ ਦੇ ਵਿਰੋਧ ਵਿਚ ਮਾਰਕੀਟ ਕਮੇਟੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮਾਰਕੀਟ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਕਿਸਾਨ ਸੰਗਠਨ ਵਲੋਂ ਦਿੱਤੀ ਕਾਲ ਦਾ ਨਹੀਂ ਦਿਖਾਈ ਦਿੱਤਾ ਅਸਰ

ਕਰਨਾਲ, 20 ਜੂਨ (ਗੁਰਮੀਤ ਸਿੰਘ ਸੱਗੂ)-ਕੇਂਦਰ ਸਰਕਾਰ ਵਲੋਂ ਬਣਾਈ ਗਈ ਅਗਨੀਪਥ ਯੋਜਨਾ ਖ਼ਿਲਾਫ਼ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੇ ਸਮਰਥਨ ਵਿਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਫ੍ਰੀ ਕੀਤੇ ਜਾਣ ਦੀ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋ ਹਰਿਆਣਾ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

ਕਰਨਾਲ, 20 ਜੂਨ (ਗੁਰਮੀਤ ਸਿੰਘ ਸੱਗੂ)-ਸ਼ਰਾਰਤੀ ਅਨਸਰਾਂ ਵਲੋਂ ਖ਼ਾਲਿਸਤਾਨ ਦੇ ਨਾਂਅ ਹੇੇਠ ਹਰਿਆਣਾ ਦਾ ਮਾਹੌਲ ਖ਼ਰਾਬ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਬੀਤੀ ਰਾਤ ਨੂੰ ਸੀ. ਐੱਮ. ਸਿਟੀ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੇ ਬਾਹਰ ਖਾਲਿਸਤਾਨ ...

ਪੂਰੀ ਖ਼ਬਰ »

ਹਰਿਆਣਾ ਗਤਕਾ ਐਸੋਸੀਏਸ਼ਨ ਨੇ ਜਿੱਤੇ 4 ਸੋਨੇ ਤੇ 4 ਚਾਂਦੀ ਦੇ ਤਗਮੇ

ਸ਼ਾਹਬਾਦ ਮਾਰਕੰਡਾ, 20 ਜੂਨ (ਅਵਤਾਰ ਸਿੰਘ)-ਹਰਿਆਣਾ ਗਤਕਾ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਵਲਜੀਤ ਸਿੰਘ ਅਜਰਾਨਾ ਨੇ ਕਿਹਾ ਕਿ ਸਿੱਖ ਮਾਰਸ਼ਲ ਆਰਟ ਗੁਰੂ ਸਾਹਿਬ ਦੀ ਅਨਮੋਲ ਦਾਤ ਹੈ | ਇਸ ਅਦੁੱਤੀ ਤੇ ਅਨਮੋਲ ਕਲਾ ਦੇ ਬਲਬੂਤੇ ਸਿੱਖਾਂ ਨੇ ਕਈ ਜੰਗਾਂ ਵਿਚ ਇਤਿਹਾਸਕ ...

ਪੂਰੀ ਖ਼ਬਰ »

ਐੱਨ.ਸੀ.ਸੀ. ਕੈਡਿਟਾਂ ਨੇ ਬੂਟੇ ਲਗਾਏ

ਯਮੁਨਾਨਗਰ, 20 ਜੂਨ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਦੀ ਐੱਨ. ਸੀ. ਸੀ. ਯੂਨਿਟ ਵਲੋਂ ਐੱਨ. ਸੀ. ਸੀ. 14 ਬਟਾਲੀਅਨ ਯਮੁਨਾਨਗਰ ਦੇ ਕਮਾਂਡਿੰਗ ਅਫ਼ਸਰ ਕਰਨਲ ਅਜੈਪਾਲ ਕੌਸ਼ਿਸ਼ ਅਤੇ ਪ੍ਰਸ਼ਾਸਨਿਕ ਅਧਿਕਾਰੀ ਕਰਨਲ ਪੀ. ਐੱਸ. ਸੰਧੂ ਦੀ ਅਗਵਾਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜਾਗਰੂਕਤਾ ਮੇਲੇ 'ਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਯਮੁਨਾਨਗਰ, 20 ਜੂਨ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪ੍ਰਸ਼ਾਸਨ ਯਮੁਨਾਨਗਰ ਵਲੋਂ ਮੁੱਖ ਮੰਤਰੀ ਅੰਤੋਦਿਆ ਪਰਿਵਾਰ ਉਤਥਾਨ ਯੋਜਨਾ ਤਹਿਤ ਤਿੰਨ ਰੋਜ਼ਾ ਜਾਗਰੂਕਤਾ ਮੇਲਾ ਲਗਾਇਆ ਗਿਆ | ਇਸ ਪ੍ਰੋਗਰਾਮ ਦੀ ਦੇਖ-ਰੇਖ ਅਤੇ ਪ੍ਰਧਾਨਗੀ ਏ. ਡੀ. ਸੀ. ਆਯੂਸ਼ ਸਿਨਹਾ ...

ਪੂਰੀ ਖ਼ਬਰ »

ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਹਰਿਆਣਾ ਤੋਂ ਜਥਾ ਰਵਾਨਾ- ਮੰਗਪ੍ਰੀਤ ਸਿੰਘ

ਸ਼ਾਹਬਾਦ ਮਾਰਕੰਡਾ, 20 ਜੂਨ (ਅਵਤਾਰ ਸਿੰਘ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਗਿਆਨੀ ਮੰਗਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ 'ਚ ਮੌਜੂਦ ਇਤਿਹਾਸਕ ਗੁਰਦੁਆਰਿਆਂ ਦੇ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਦਰਸ਼ਨ ਕਰਵਾ ਕੇ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਅਗਨੀਪਥ ਮਾਮਲੇ 'ਚ ਸਿਰਸਾ 'ਚ ਭਾਰਤ ਬੰਦ ਬੇਅਸਰ

ਸਿਰਸਾ, 20 ਜੂਨ (ਭੁਪਿੰਦਰ ਪੰਨੀਵਾਲੀਆ)-ਅਗਨੀਪਥ ਦੇ ਵਿਰੋਧ 'ਚ ਭਾਰਤ ਬੰਦ ਦੇ ਮੱਦੇਨਜ਼ਰ ਸਿਰਸਾ ਦੇ ਰੇਲਵੇ ਸਟੇਸ਼ਨ ਤੇ ਬੱਸ ਅੱਡੇ 'ਤੇ ਸੁਰੱਖਿਆ ਦੇ ਸਖ਼ਤ ਇੰਤਜਾਮ ਕੀਤੇ ਗਏ ਸਨ | ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਨੂੰ ਤਾਇਨਾਤ ...

ਪੂਰੀ ਖ਼ਬਰ »

ਅਗਨੀਪਥ ਦੇ ਵਿਰੋਧ 'ਚ ਨੌਜਵਾਨਾਂ ਤੇ ਕਿਸਾਨਾਂ ਨੇ ਟੋਲ ਪਲਾਜ਼ਾ ਪਰਚੀ ਮੁਕਤ ਕਰਵਾਇਆ

ਸਿਰਸਾ, 20 ਜੂਨ (ਭੁਪਿੰਦਰ ਪੰਨੀਵਾਲੀਆ)-ਅਗਨੀਪਥ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਤੇ ਨੌਜਵਾਨਾਂ ਨੇ ਭਾਵਦੀਨ ਟੋਲ ਪਲਾਜ਼ੇ ਨੂੰ ਤਿੰਨ ਘੰਟਿਆਂ ਲਈ ਪਰਚੀ ਮੁਕਤ ਕਰਵਾ ਦਿੱਤਾ ਹੈ | ਇਸ ਦੌਰਾਨ ਵੱਡੀ ਗਿਣਤੀ 'ਚ ਪਹੁੰਚੇ ਨੌਜਵਾਨ ਤੇ ਕਿਸਾਨਾਂ ਨੇ ਅਗਨੀਪਥ ਯੋਜਨਾ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 9327 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 0 ਤੋਂ 5 ਸਾਲ ਦੀ ਉਮਰ ਦੇ 9327 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ਡਾ: ਗੁਰਿੰਦਰਬੀਰ ਕੌਰ ਸਿਵਲ ਸਰਜਨ ਕਪੂਰਥਲਾ ਨੇ ਵੱਖ-ਵੱਖ ...

ਪੂਰੀ ਖ਼ਬਰ »

ਅੰਗਰੇਜ਼ਾਂ ਦੇ ਸਮੇਂ ਬਣੀ ਤੰਗ ਪੁਲੀ ਤੋਂ ਰਾਹਗੀਰ ਪ੍ਰੇਸ਼ਾਨ

ਗੋਬਿੰਦ ਸੁਖੀਜਾ ਢਿਲਵਾਂ, 20 ਜੂਨ-ਕਸਬਾ ਢਿਲਵਾਂ ਤੋਂ ਬੱਸ ਸਟੈਂਡ ਨੂੰ ਜਾਂਦਿਆਂ ਰੇਲਵੇ ਕਰਾਸਿੰਗ ਫਾਟਕ ਤੋਂ ਪਹਿਲਾਂ ਇਕ ਧਾਰਮਿਕ ਅਸਥਾਨ ਦੇ ਨਜ਼ਦੀਕ ਪੁਲੀ ਕਾਫ਼ੀ ਪੁਰਾਣੀ ਤੇ ਤੰਗ ਹੈ | ਕਸਬੇ ਦੇ ਪੁਰਾਣੇ ਬਜ਼ੁਰਗਾਂ ਤੇ ਰੋਜ਼ਾਨਾ ਸਫ਼ਰ ਕਰਨ ਵਾਲਿਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕਰਕੇ ਧਾਰਾ 21-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX