ਤਾਜਾ ਖ਼ਬਰਾਂ


ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  2 minutes ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  49 minutes ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  59 minutes ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  34 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 1 hour ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 4 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਜਲੰਧਰ

ਪੁਲਿਸ ਅਧਿਕਾਰੀਆਂ ਵਲੋਂ ਕੈਂਟ ਅਤੇ ਸਿਟੀ ਰੇਲਵੇ ਸਟੇਸ਼ਨਾਂ ਦਾ ਜਾਇਜ਼ਾ

'ਅਗਨੀਪਥ' ਦੇ ਵਿਰੋਧ 'ਚ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ
ਜਲੰਧਰ, ਜਲੰਧਰ ਛਾਉਣੀ, 20 ਜੂਨ (ਐੱਮ. ਐੱਸ. ਲੋਹੀਆ/ਪਵਨ ਖਰਬੰਦਾ)-ਕੇਂਦਰ ਸਰਕਾਰ ਦੀ ਫੌਜ 'ਚ ਭਰਤੀ ਲਈ ਬਣਾਈ ਨਵੀਂ ਯੋਜਨਾ 'ਅਗਨੀਪਥ' ਦੇ ਵਿਰੋਧ 'ਚ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਜਲੰਧਰ ਸਿਟੀ ਅਤੇ ਜਲੰਧਰ ਕੈਂਟ ਦੇ ਰੇਲਵੇ ਸਟੇਸ਼ਨ ਦੀ ਸੁਰੱਖਿਆ ਵਧਾ ਦਿੱਤੀ, ਤਾਂ ਜੋ ਪ੍ਰਦਰਸ਼ਨਕਾਰੀਆਂ ਵਲੋਂ ਰੇਲ ਗੱਡੀਆਂ ਅਤੇ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੇ ਖੇਤਰ 'ਚ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਇਆ ਜਾਵੇ | ਸੁਰੱਖਿਆ 'ਚ ਵਾਧਾ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਦੇ ਨਾਲ ਅਰਧ ਸੈਨਿਕ ਬੱਲਾਂ ਦੇ ਦਸਤੇ ਵੀ ਤਾਇਨਾਤ ਕੀਤੇ ਗਏ | ਇਸ ਦੌਰਾਨ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਵਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਪੰਜਾਬ ਆਰਮਡ ਪੁਲਿਸ ਅਤੇ ਆਰ.ਪੀ.ਐਫ. ਦੀਆਂ ਟੀਮਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਸਨ, ਜਿਨ੍ਹਾਂ ਨੇ ਪੁਲਿਸ ਕਮਿਸ਼ਨਰ ਦੀ ਅਗਵਾਈ 'ਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ | ਇਸ ਦੌਰਾਨ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਰੇਲਵੇ ਸਟੇਸ਼ਨ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ 'ਚ ਨਹੀਂ ਲੈਣ ਦਿੱਤਾ ਜਾਵੇਗਾ ਤੇ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵੀ ਸਰਕਾਰੀ ਸਾਮਾਨ ਆਦਿ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਪੁਲਿਸ ਅਧਿਕਾਰੀ ਜਗਮੋਹਨ ਸਿੰਘ, ਹਰਪਾਲ ਸਿੰਘ, ਗੁਰਬਾਜ ਸਿੰਘ, ਰਵਿੰਦਰ ਸਿੰਘ, ਜੇ.ਐਲ.ਬੱਗਾ ਡਿਪਟੀ ਕਮਾਂਡੈਂਟ (ਆਰਪੀਐਫ) ਆਦਿ ਵੀ ਹਾਜ਼ਰ ਸਨ | ਉਧਰ ਸ਼ਹਿਰ 'ਚ ਸੁਰੱਖਿਆ ਦੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡੀ.ਸੀ.ਪੀ. ਜਾਂਚ ਜਸਕਿਰਨਜੀਤ ਸਿੰਘ ਤੇਜਾ ਨੇ ਜਲੰਧਰ ਸਿਟੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ | ਇਸ ਮੌਕੇ ਡੀ.ਸੀ.ਪੀ. ਤੇਜਾ ਨੇ ਰੇਲਵੇ ਸਟੇਸ਼ਨ 'ਤੇ ਦੁਕਾਨਾਂ ਅਤੇ ਸਟਾਲ ਲਗਾਉਣ ਵਾਲਿਆਂ ਦੇ ਨਾਲ-ਨਾਲ ਰੇਲਵੇ ਮੁਲਾਜ਼ਮਾਂ ਨੂੰ ਚੌਕਸ ਰਹਿਣ ਲਈ ਕਿਹਾ | ਉਨ੍ਹਾਂ ਕਿਹਾ ਕਿ ਖੇਤਰ 'ਚ ਘੁੰਮ ਰਹੇ ਕਿਸੇ ਵਿਅਕਤੀ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ 'ਤੇ ਉਸ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ | ਉਨ੍ਹਾਂ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ | ਇਸ ਮੌਕੇ ਵਿਸ਼ੇਸ਼ ਜਾਂਚ ਟੁਕੜੀਆਂ ਅਤੇ ਖੋਜੀ ਕੱੁਤਿਆਂ ਦੀ ਮਦਦ ਨਾਲ ਰੇਲਵੇ ਸਟੇਸ਼ਨ ਦੇ ਕੋਨੇ-ਕੋਨੇ ਦੀ ਜਾਂਚ ਕੀਤੀ ਗਈ | ਅੱਜ ਸਵੇਰੇ ਚਲਾਈ ਗਈ ਇਸ ਵਿਸ਼ੇਸ਼ ਜਾਂਚ ਮੁਹਿੰਮ ਮੌਕੇ ਏ.ਡੀ.ਸੀ.ਪੀ. ਹਰਪ੍ਰੀਤ ਸਿੰਘ ਬੇਨੀਪਾਲ, ਏ.ਸੀ.ਪੀ. ਬਲਕਾਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਡਾ. ਆਸ਼ੀਸ਼ ਮਿੱਤਲ 'ਤੇ ਪਰਚੇ ਦੇ ਵਿਰੋਧ 'ਚ ਰਾਜ ਭਰ 'ਚ ਮੁਜ਼ਾਹਰੇ

ਜਲੰਧਰ, 20 ਜੂਨ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਅਤੇ ਹੋਰਨਾਂ ਵਿਰੁੱਧ ਪ੍ਰਯਾਗਰਾਜ ਵਿਖੇ ਝੂਠਾ ਪੁਲਿਸ ਕੇਸ ਦਰਜ ਕਰਨ ਅਤੇ ਬੁਲਡੋਜਰ ਰਾਜ ਦੇ ਵਿਰੋਧ 'ਚ ਕਿਰਤੀ ਕਿਸਾਨ ...

ਪੂਰੀ ਖ਼ਬਰ »

15, 000 ਐਮ.ਐਲ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਗੁਰਾਇਆ, 20 ਜੂਨ (ਬਲਵਿੰਦਰ ਸਿੰਘ)-ਸਬ ਇੰਸਪੈਕਟਰ ਕੰਵਰਜੀਤ ਸਿੰਘ ਬਲ ਐੱਸ.ਐਚ.ਓ. ਨੇ 15,000 ਐਮ.ਐਲ ਸ਼ਰਾਬ ਨਾਜਾਇਜ਼ ਸਮੇਤ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਹਰਨੀਲ ਸਿੰਘ ਪੀ.ਪੀ.ਐੱਸ ਉਪ ਪੁਲਿਸ ਕਪਤਾਨ ਸਬ ਡਵੀਜ਼ਨ ਫਿਲੌਰ ਨੇ ਦੱਸਿਆ ਕਿ ਕੰਵਰਜੀਤ ...

ਪੂਰੀ ਖ਼ਬਰ »

ਹੁਣ 24 ਨੂੰ ਹੋਏਗੀ ਐਲ. ਈ. ਡੀ. ਲਾਈਟਾਂ ਦੇ ਮੁੱਦੇ 'ਤੇ ਨਿਗਮ ਹਾਊਸ ਦੀ ਮੀਟਿੰਗ

ਜਲੰਧਰ, 20 ਜੂਨ (ਸ਼ਿਵ)- 50 ਕਰੋੜ ਦੀਆਂ ਐਲ. ਈ. ਡੀ. ਲਾਈਟਾਂ ਦੇ ਮੁੱਦੇ 'ਤੇ ਸਮਾਰਟ ਸਿਟੀ ਕੰਪਨੀ ਅਤੇ ਐਲ. ਈ. ਡੀ. ਕੰਪਨੀ ਨੂੰ ਘੇਰਨ ਲਈ ਸੱਦੀ ਗਈ ਨਿਗਮ ਹਾਊਸ ਦੀ ਮੀਟਿੰਗ ਮੇਅਰ ਜਗਦੀਸ਼ ਰਾਜਾ ਨੇ ਮੁਲਤਵੀ ਕਰ ਦਿੱਤੀ | ਇਸ ਦੀ ਸੂਚਨਾ ਮੀਟਿੰਗ ਸ਼ੁਰੂ ਹੋਣ ਦੇ ਕੁਝ ਘੰਟੇ ...

ਪੂਰੀ ਖ਼ਬਰ »

ਗੁ. ਸ਼ਹੀਦ ਬਾਬਾ ਨਿਹਾਲ ਸਿੰਘ ਦੇ 71ਵੇਂ ਸ਼ਹੀਦੀ ਜੋੜ ਮੇਲੇ 'ਚ ਦੇਸ਼-ਵਿਦੇਸ਼ 'ਚੋਂ ਸੰਗਤ ਨਤਮਸਤਕ

ਜਲੰਧਰ ਛਾਉਣੀ, 20 ਜੂਨ (ਜਸਪਾਲ ਸਿੰਘ/ਪਵਨ ਖਰਬੰਦਾ)—ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਪਿੰਡ ਤੱਲ੍ਹਣ ਵਿਖੇ ਰਸੀਵਰ ਉਂਕਾਰ ਸਿੰਘ ਸੰਘਾ ਦੀ ਦੇਖ-ਰੇਖ 'ਚ ਚੱਲ ਰਿਹਾ 71ਵਾਂ ਸ਼ਹੀਦੀ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ ਤੇ ਇਸ ਦੌਰਾਨ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਵਲੋਂ ਪੰਜਾਬੀ ਕਲਾਕਾਰ ਰਾਣਾ ਜੰਗ ਬਹਾਦੁਰ ਦੀ ਗਿ੍ਫ਼ਤਾਰੀ ਦੀ ਮੰਗ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਜਲੰਧਰ ਸ਼ਹਿਰ ਦੇ ਸਮੂਹ ਵਾਲਮੀਕਿ ਭਾਈਚਾਰੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਅਤੇ ਡੀ.ਸੀ.ਪੀ. ਜਗਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਪੰਜਾਬੀ ਫਿਲਮ ਕਲਾਕਾਰ ...

ਪੂਰੀ ਖ਼ਬਰ »

20 ਸਾਲ ਤੋਂ ਬਸਤੀ ਬਾਵਾ ਖੇਲ 'ਚ ਪੱਕੀ ਗਲੀ ਨਹੀਂ ਬਣਾ ਸਕਿਆ ਨਿਗਮ

ਜਲੰਧਰ, 20 ਜੂਨ (ਸ਼ਿਵ)-ਸ਼ਹਿਰ ਵਿਚ ਪਿਛਲੇ ਪੰਜਾਂ ਸਾਲਾਂ ਵਿਚ ਤਾਂ ਕਾਂਗਰਸ ਦੇ ਕਬਜ਼ੇ ਵਾਲੀ ਨਿਗਮ ਨੇ ਕਈ ਚੰਗੀਆਂ ਭਲੀਆਂ ਗਲੀਆਂ ਸੜਕਾਂ ਤੋੜ ਕੇ ਨਵੀਆਂ ਬਣਾਉਣ 'ਤੇ ਕਰੋੜਾਂ ਰੁਪਏ ਖ਼ਰਚੇ ਹਨ ਜਿਨ੍ਹਾਂ ਦਾ ਆਏ ਦਿਨ ਲੋਕ ਵਿਰੋਧ ਵੀ ਕਰਦੇ ਰਹੇ ਹਨ ਕਿ ਜਿੱਥੇ ਸੜਕਾਂ ...

ਪੂਰੀ ਖ਼ਬਰ »

ਅਲਾਵਲਪੁਰ ਨੇੜੇ ਫੈਕਟਰੀ 'ਚ ਚੋਰੀ

ਆਦਮਪੁਰ, 20 ਜੂਨ (ਪ.ਪ.)-ਕਸਬਾ ਅਲਾਵਲਪੁਰ ਕਿਸ਼ਨਗੜ੍ਹ ਰੋਡ 'ਤੇ ਪੈਂਦੇ ਰੇਲਵੇ ਫਾਟਕ ਨੇੜੇ ਉਸਾਰੀ ਅਧੀਨ ਫੈਕਟਰੀ 'ਚੋਂ ਬੀਤੀ ਰਾਤ ਕਰੀਬ 15 ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਵਲੋਂ ਲੋਹੇ ਦਾ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ | ਘਟਨਾ ਸੰਬੰਧੀ ਫੈਕਟਰੀ ਦੇ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਸੁਚੇਤ ਕਰਨ ਲਈ ਜਾਗਰੂਕਤਾ ਰੈਲੀ

ਅੱਪਰਾ, 20 ਜੂਨ (ਦਲਵਿੰਦਰ ਸਿੰਘ ਅੱਪਰਾ)-ਸੀ. ਐਚ. ਸੀ. ਅੱਪਰਾ ਦੀ ਫ਼ੀਲਡ ਸਟਾਫ਼ ਟੀਮ ਵਲੋਂ ਕਸਬਾ ਅੱਪਰਾ ਦੇ ਬਾਜ਼ਾਰਾਂ 'ਚ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਰੈਲੀ ਕੱਢੀ ਗਈ | ਇਸ ਸੰਬੰਧੀ ਡਾ. ਰਾਜੀਵ ਸ਼ਰਮਾ ...

ਪੂਰੀ ਖ਼ਬਰ »

ਨੂਰਮਹਿਲ ਤਹਿਸੀਲ ਕੰਪਲੈਕਸ 'ਚ ਧਰਨਾ ਮੁਜ਼ਾਹਰਾ

ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ)-ਅੱਜ ਤਹਿਸੀਲ ਕੰਪਲੈਕਸ ਨੂਰਮਹਿਲ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਤੇ ਮੁਜ਼ਾਹਰਾ ਕੀਤਾ ਗਿਆ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਏ.ਆਈ.ਕੇ.ਐਮ.ਐੱਸ. ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਉੱਪਰ ਥਾਣਾ ...

ਪੂਰੀ ਖ਼ਬਰ »

ਸੀਚੇਵਾਲ ਵਲੋਂ ਪੰਥਕ ਵਿਦਵਾਨ ਭਗਵਾਨ ਸਿੰਘ ਜੌਹਲ ਦਾ ਸਨਮਾਨ

ਜਲੰਧਰ, 20 ਜੂਨ (ਜਸਪਾਲ ਸਿੰਘ)-ਸੁਹਾਵੀ ਧਰਤੀ ਨੂੰ ਵਿਸ਼ਵ ਪੱਧਰ 'ਤੇ ਗੰਦਾ ਕੀਤਾ ਜਾ ਰਿਹਾ ਹੈ ਤੇ ਜ਼ਹਿਰੀਲੇ ਰਸਾਇਣਾਂ ਨਾਲ ਪਾਣੀ ਨੂੰ ਵੀ ਪਲੀਤ ਕੀਤਾ ਜਾ ਰਿਹਾ ਹੈ, ਅਜਿਹੇ 'ਚ ਧਰਤੀ, ਹਵਾ ਅਤੇ ਪਾਣੀ ਨੂੰ ਬਚਾਉਣ ਲਈ ਵਿਸ਼ਵ ਪੱਧਰ 'ਤੇ ਯਤਨ ਕੀਤੇ ਜਾਣ ਦੀ ਲੋੜ ਹੈ | ਇਹ ...

ਪੂਰੀ ਖ਼ਬਰ »

ਧਰਮ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ-ਵਿਧਾਇਕ ਹੈਨਰੀ

ਮਕਸੂਦਾਂ/ਚੁਗਿੱਟੀ/ਜੰਡੂਸੰਘਾ, 20 ਜੂਨ (ਸਤਿੰਦਰ ਪਾਲ ਸਿੰਘ, ਨਰਿੰਦਰ ਲਾਗੂ)-ਹਲਕਾ ਉੱਤਰੀ ਖੇਤਰ ਦੇ ਵਾਰਡ ਨੰ: 6 ਲੰਮਾ ਪਿੰਡ ਸਥਿਤ ਬਾਵਜੀ ਮੰਦਰ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਉੱਤਰੀ ਖੇਤਰ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ...

ਪੂਰੀ ਖ਼ਬਰ »

ਜੋਰਜ ਇਸ਼ ਪੱਬ ਅਤੇ ਫਰੰਗੀ ਰੈਸਟੋਰੈਂਟ 'ਚ ਚੱਲ ਰਹੇ ਹੁੱਕਾ ਬਾਰਾਂ 'ਤੇ ਪੁਲਿਸ ਦੀ ਕਾਰਵਾਈ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਚੱਲ ਰਹੇ ਹੁੱਕਾ ਬਾਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਜੋਰਜ ਇਸ਼ ਪੱਬ, ਚੁੰਨਮੁਨ ਮਾਲ ਅਤੇ ਫਰੰਗੀ ਰੈਸਟੋਰੈਂਟ, ਅਰਬਨ ਅਸਟੇਟ ਵਿਖੇ ਕਾਰਵਾਈ ਕਰਦੇ ਹੋਏ 8 ਹੁੱਕਿਆਂ ਸਮੇਤ ਪਾਇਪਾਂ ਅਤੇ 5 ਹੁੱਕਾ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਦੀ ਮਲਟੀ ਨੈਸ਼ਨਲ ਕੰਪਨੀ 'ਚ ਚੋਣ

ਜਲੰਧਰ, 20 ਜੂਨ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀਆਂ ਵਿਦਿਆਰਥਣਾਂ ਮਹਿਕ ਵਰਮਾ ਅਤੇ ਯੁਕਤਾ ਮਾਇਰ ਨੇ ਇਨਫੋਸਿਸ ਅਤੇ ਟੀ.ਸੀ.ਐੱਸ ਜਿਹੀਆਂ ਆਈ.ਟੀ. ਕੰਪਨੀਆਂ ਦੇ ...

ਪੂਰੀ ਖ਼ਬਰ »

ਅਲਾਵਲਪੁਰ ਨੇੜੇ ਫੈਕਟਰੀ 'ਚ ਚੋਰੀ

ਆਦਮਪੁਰ, 20 ਜੂਨ (ਪ.ਪ.)-ਕਸਬਾ ਅਲਾਵਲਪੁਰ ਕਿਸ਼ਨਗੜ੍ਹ ਰੋਡ 'ਤੇ ਪੈਂਦੇ ਰੇਲਵੇ ਫਾਟਕ ਨੇੜੇ ਉਸਾਰੀ ਅਧੀਨ ਫੈਕਟਰੀ 'ਚੋਂ ਬੀਤੀ ਰਾਤ ਕਰੀਬ 15 ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਵਲੋਂ ਲੋਹੇ ਦਾ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ | ਘਟਨਾ ਸੰਬੰਧੀ ਫੈਕਟਰੀ ਦੇ ...

ਪੂਰੀ ਖ਼ਬਰ »

ਭਾਜਪਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰ ਕੇ ਸਿੱਖਿਆ ਦੇ ਵਪਾਰੀਕਰਨ ਦੇ ਏਜੰਡੇ ਨੂੰ ਅੱਗੇ ਵਧਾ ਰਹੀ-ਡੀ.ਟੀ.ਐੱਫ਼.

ਸ਼ਾਹਕੋਟ, 20 ਜੂਨ (ਸਚਦੇਵਾ)-ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਚਿੰਨ੍ਹ ਵਜੋਂ ਜਾਣੀ ਜਾਂਦੀ ਪੰਜਾਬ ਯੂਨੀਵਰਸਿਟੀ ਦੇ ਕੀਤੇ ਜਾ ਰਹੇ ਕੇਂਦਰੀਕਰਨ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਭਾਜਪਾ ਦੀ ਕੇਂਦਰੀ ਹਕੂਮਤ ਵਲੋਂ ਸਿੱਖਿਆ ਦੇ ਭਗਵੇਂ ਅਤੇ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਸੁਚੇਤ ਕਰਨ ਲਈ ਜਾਗਰੂਕਤਾ ਰੈਲੀ

ਅੱਪਰਾ, 20 ਜੂਨ (ਦਲਵਿੰਦਰ ਸਿੰਘ ਅੱਪਰਾ)-ਸੀ. ਐਚ. ਸੀ. ਅੱਪਰਾ ਦੀ ਫ਼ੀਲਡ ਸਟਾਫ਼ ਟੀਮ ਵਲੋਂ ਕਸਬਾ ਅੱਪਰਾ ਦੇ ਬਾਜ਼ਾਰਾਂ 'ਚ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਰੈਲੀ ਕੱਢੀ ਗਈ | ਇਸ ਸੰਬੰਧੀ ਡਾ. ਰਾਜੀਵ ਸ਼ਰਮਾ ...

ਪੂਰੀ ਖ਼ਬਰ »

ਨੂਰਮਹਿਲ ਤਹਿਸੀਲ ਕੰਪਲੈਕਸ 'ਚ ਧਰਨਾ ਮੁਜ਼ਾਹਰਾ

ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ)-ਅੱਜ ਤਹਿਸੀਲ ਕੰਪਲੈਕਸ ਨੂਰਮਹਿਲ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਤੇ ਮੁਜ਼ਾਹਰਾ ਕੀਤਾ ਗਿਆ | ਧਰਨਾਕਾਰੀ ਮੰਗ ਕਰ ਰਹੇ ਸਨ ਕਿ ਏ.ਆਈ.ਕੇ.ਐਮ.ਐੱਸ. ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਉੱਪਰ ਥਾਣਾ ...

ਪੂਰੀ ਖ਼ਬਰ »

ਸੀਚੇਵਾਲ ਵਲੋਂ ਪੰਥਕ ਵਿਦਵਾਨ ਭਗਵਾਨ ਸਿੰਘ ਜੌਹਲ ਦਾ ਸਨਮਾਨ

ਜਲੰਧਰ, 20 ਜੂਨ (ਜਸਪਾਲ ਸਿੰਘ)-ਸੁਹਾਵੀ ਧਰਤੀ ਨੂੰ ਵਿਸ਼ਵ ਪੱਧਰ 'ਤੇ ਗੰਦਾ ਕੀਤਾ ਜਾ ਰਿਹਾ ਹੈ ਤੇ ਜ਼ਹਿਰੀਲੇ ਰਸਾਇਣਾਂ ਨਾਲ ਪਾਣੀ ਨੂੰ ਵੀ ਪਲੀਤ ਕੀਤਾ ਜਾ ਰਿਹਾ ਹੈ, ਅਜਿਹੇ 'ਚ ਧਰਤੀ, ਹਵਾ ਅਤੇ ਪਾਣੀ ਨੂੰ ਬਚਾਉਣ ਲਈ ਵਿਸ਼ਵ ਪੱਧਰ 'ਤੇ ਯਤਨ ਕੀਤੇ ਜਾਣ ਦੀ ਲੋੜ ਹੈ | ਇਹ ...

ਪੂਰੀ ਖ਼ਬਰ »

ਧਰਮ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ-ਵਿਧਾਇਕ ਹੈਨਰੀ

ਮਕਸੂਦਾਂ/ਚੁਗਿੱਟੀ/ਜੰਡੂਸੰਘਾ, 20 ਜੂਨ (ਸਤਿੰਦਰ ਪਾਲ ਸਿੰਘ, ਨਰਿੰਦਰ ਲਾਗੂ)-ਹਲਕਾ ਉੱਤਰੀ ਖੇਤਰ ਦੇ ਵਾਰਡ ਨੰ: 6 ਲੰਮਾ ਪਿੰਡ ਸਥਿਤ ਬਾਵਜੀ ਮੰਦਰ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਉੱਤਰੀ ਖੇਤਰ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ...

ਪੂਰੀ ਖ਼ਬਰ »

ਜੋਰਜ ਇਸ਼ ਪੱਬ ਅਤੇ ਫਰੰਗੀ ਰੈਸਟੋਰੈਂਟ 'ਚ ਚੱਲ ਰਹੇ ਹੁੱਕਾ ਬਾਰਾਂ 'ਤੇ ਪੁਲਿਸ ਦੀ ਕਾਰਵਾਈ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਚੱਲ ਰਹੇ ਹੁੱਕਾ ਬਾਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਜੋਰਜ ਇਸ਼ ਪੱਬ, ਚੁੰਨਮੁਨ ਮਾਲ ਅਤੇ ਫਰੰਗੀ ਰੈਸਟੋਰੈਂਟ, ਅਰਬਨ ਅਸਟੇਟ ਵਿਖੇ ਕਾਰਵਾਈ ਕਰਦੇ ਹੋਏ 8 ਹੁੱਕਿਆਂ ਸਮੇਤ ਪਾਇਪਾਂ ਅਤੇ 5 ਹੁੱਕਾ ...

ਪੂਰੀ ਖ਼ਬਰ »

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਦੀ ਮਲਟੀ ਨੈਸ਼ਨਲ ਕੰਪਨੀ 'ਚ ਚੋਣ

ਜਲੰਧਰ, 20 ਜੂਨ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀਆਂ ਵਿਦਿਆਰਥਣਾਂ ਮਹਿਕ ਵਰਮਾ ਅਤੇ ਯੁਕਤਾ ਮਾਇਰ ਨੇ ਇਨਫੋਸਿਸ ਅਤੇ ਟੀ.ਸੀ.ਐੱਸ ਜਿਹੀਆਂ ਆਈ.ਟੀ. ਕੰਪਨੀਆਂ ਦੇ ...

ਪੂਰੀ ਖ਼ਬਰ »

ਮਕਸੂਦਾਂ ਸਬਜ਼ੀ ਮੰਡੀ 'ਚ ਰੇਹੜੀ ਚਾਲਕਾਂ ਵਲੋਂ ਧਰਨਾ

ਮਕਸੂਦਾਂ, 20 ਜੂਨ (ਸਤਿੰਦਰ ਪਾਲ ਸਿੰਘ)-ਸਬਜ਼ੀ ਮੰਡੀ ਮਕਸੂਦਾਂ ਵਿਖੇ ਪਾਰਕਿੰਗ ਫੀਸ ਨੂੰ ਲੈ ਕੇ ਰੇਹੜੀ ਚਾਲਕਾਂ ਵਲੋਂ ਰੋਸ ਪ੍ਰਗਟਾਉਂਦਿਆਂ ਪਾਰਕਿੰਗ ਫੀਸ ਦੀ ਪਰਚੀ ਵੱਧ ਵਸੂਲਣ ਦਾ ਦੋਸ਼ ਲਾਇਆ | ਇਸ ਸੰਬੰਧੀ ਪ੍ਰਵਾਸੀ ਸੈੱਲ ਦੇ ਉੱਪ ਚੇਅਰਮੈਨ ਰਵੀ ਸ਼ੰਕਰ ...

ਪੂਰੀ ਖ਼ਬਰ »

ਬਿਜਲੀ ਦੇ ਸਰਕਾਰੀ ਖੰਭਿਆਂ 'ਤੇ ਨਿੱਜੀ ਮੋਬਾਈਲ ਕੰਪਨੀਆਂ ਦਾ ਕਬਜ਼ਾ

ਜਲੰਧਰ, 20 ਜੂਨ (ਚੰਦੀਪ ਭੱਲਾ)-ਜਲੰਧਰ ਦੇ ਨਕੋਦਰ ਰੋਡ 'ਤੇ ਪੈਂਦੇ ਦਿਓਲ ਨਗਰ ਅਤੇ ਨਿਊ ਦਿਓਲ ਨਗਰ, ਤਿਲਕ ਨਗਰ ਅਤੇ ਹੋਰ ਨਾਲ ਲਗਦੇ ਇਲਾਕਿਆਂ 'ਚ ਬਿਜਲੀ ਵਿਭਾਗ (ਪੰਜਾਬ ਪਾਵਰਕਾਮ) ਦੇ ਸਰਕਾਰੀ ਖੰਭਿਆਂ 'ਤੇ ਨਿੱਜੀ ਮੋਬਾਈਲ ਕੰਪਨੀਆਂ ਦਾ ਕਬਜ਼ਾ ਜਿਹਾ ਹੋ ਗਿਆ ਹੈ ਤੇ ...

ਪੂਰੀ ਖ਼ਬਰ »

ਲੋਕਾਂ ਨੂੰ ਰਾਹਤ ਦੇਣ ਲਈ ਐਨ. ਓ. ਸੀ. ਤੋਂ ਪਾਬੰਦੀ ਹਟਾਉਣ ਦੀ ਮੰਗ

ਜਲੰਧਰ, 20 ਜੂਨ (ਸ਼ਿਵ)- ਜਲੰਧਰ ਬਿਲਡਰ ਐਂਡ ਕਾਲੋਨਾਈਜ਼ਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ, ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦੀ ਅਗਵਾਈ ਵਿਚ ਕਾਲੋਨਾਈਜ਼ਰਾਂ ਦੇ ਇਕ ਵਫ਼ਦ ਨੇ ਡੀ. ਸੀ. ਘਣ ਸ਼ਿਆਮ ਥੋਰੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਸਟੇਸ਼ਨ ਦੇ ਕੋਲ ਜੀ. ਆਰ. ਪੀ. ਦੇ ਸਹਿਯੋਗ ਨਾਲ ਲਗਾਏ ਬੂਟੇ

ਜਲੰਧਰ, 20 ਜੂਨ (ਸ਼ਿਵ)-ਸਮਾਜ ਸੇਵੀ ਸੰਜੇ ਸਹਿਗਲ, ਡੀ. ਐੱਸ. ਪੀ. ਅਸ਼ਵਨੀ ਕੁਮਾਰ ਅੱਤਰੀ, ਐੱਸ. ਐਚ. ਓ. ਬਲਬੀਰ ਸਿੰਘ ਘੁੰਮਣ, ਵਾਤਾਵਰਨ ਪ੍ਰੇਮੀ ਸਾਹਿਲ ਭੱਲਾ, ਗੌਰਵ ਭੱਲਾ, ਤਨੀਸ਼ ਸਹਿਗਲ ਆਦਿ ਦੇ ਨਾਲ ਜੀ.ਆਰ.ਪੀ. ਥਾਣਾ ਡਵੀਜ਼ਨ ਰੇਲਵੇ ਸਟੇਸ਼ਨ ਜਲੰਧਰ ਦੇ ਨਜ਼ਦੀਕ ...

ਪੂਰੀ ਖ਼ਬਰ »

ਯੂਨਾਈਟਿਡ ਫਾਰਮਾਸਿਸਟ ਅਲਾਇੰਸ ਸੁਸਾਇਟੀ ਦੀ ਮੀਟਿੰਗ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਯੂਨਾਈਟਿਡ ਫਾਰਮਾਸਿਸਟ ਅਲਾਇੰਸ ਸੁਸਾਇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਹਰਵਿੰਦਰ ਕਮਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਫਾਰਮਾਸਿਸਟਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਚਰਚਾ ਕੀਤੀ ਗਈ | ਸੁਸਾਇਟੀ ਦੀ ਵਾਇਸ ਚੇਅਰਮੈਨ ...

ਪੂਰੀ ਖ਼ਬਰ »

ਵਿਦਿਆਰਥੀ ਸੁਖਮਨ ਸਿੰਘ ਨੇ ਕੀਤਾ ਪੁਸਤਕਾਂ ਦਾ ਲੇਖਨ ਅਤੇ ਸੰਪਾਦਨ

ਜਲੰਧਰ, 20 ਜੂਨ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਬੀ ਡਿਜ਼ਾਈਨ ਮਲਟੀਮੀਡੀਆ ਛੇਵੇਂ ਸਮੈਸਟਰ ਦੇ ਵਿਦਿਆਰਥੀ ਸੁਖਮਨ ਸਿੰਘ ਨੇ ਲੇਖਨ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾ ਕੇ ਕਾਲਜ ਦੇ ਮਾਣ ਵਿਚ ਵਾਧਾ ਕੀਤਾ | ਸੁਖਮਨ ਸਿੰਘ ਵਲੋਂ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਸੀ.ਡੀ.ਟੀ.ਪੀ. ਵਿਭਾਗ ਨੇ ਵੰਡੇ ਸਰਟੀਫਿਕੇਟ

ਜਲੰਧਰ, 20 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਸਰਕਾਰ ਦੇ 'ਹੁਨਰ ਵਿਕਾਸ ਅਤੇ ਉੱਦਮ ਮੰਤਰਾਲੇ' ਵਲੋਂ ਤਕਨੀਕੀ ਸਿੱਖਿਆ ਰਾਹੀਂ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈ ਜਾ ਰਹੀ ਸੀ.ਡੀ.ਟੀ.ਪੀ. ਸਕੀਮ ਦੇ ਤਹਿਤ ਪਿ੍ੰਸੀਪਲ ਡਾ. ਜਗਰੂਪ ਸਿੰਘ ਅਤੇ ਪ੍ਰੋ. ਕਸ਼ਮੀਰ ...

ਪੂਰੀ ਖ਼ਬਰ »

ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਚੁਗਿੱਟੀ/ਜੰਡੂਸਿੰਘਾ, 20 ਜੂਨ (ਨਰਿੰਦਰ ਲਾਗੂ)-ਪਿੰਡ ਤੱਲ੍ਹਣ ਵਿਖੇ ਧੰਨ-ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਬਾਲੀ ਪਰਿਵਾਰ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ...

ਪੂਰੀ ਖ਼ਬਰ »

ਮਾਣਕ ਢੇਰੀ ਤੋਂ ਬਹਿਰਾਮ ਜਾਂਦੀ ਸੜਕ ਦੀ ਖ਼ਸਤਾ ਹਾਲਤ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਟਾਂਡਾ ਉੜਮੁੜ, 20 ਜੂਨ (ਕੁਲਬੀਰ ਸਿੰਘ ਗੁਰਾਇਆ)-ਪਿਛਲੀ ਸਰਕਾਰ ਮੌਕੇ ਲੋਕ ਨਿਰਮਾਣ ਵਿਭਾਗ 'ਚ ਫੈਲੇ ਭਿ੍ਸ਼ਟਾਚਾਰ ਕਾਰਨ ਮਾਣਕ ਢੇਰੀ ਤੋਂ ਬਹਿਰਾਮ ਤੇ ਨੰਗਲ ਫ਼ਰੀਦ ਤੋਂ ਗਣੀਪੁਰ ਬੱਧਣ ਸਮੇਤ ਦਰਜਨਾਂ ਸੜਕਾਂ ਕਰੀਬ 6 ਮਹੀਨਿਆਂ ਬਾਅਦ ਹੀ ਖਸਤਾ ਹਾਲਤ 'ਚ ਹੋ ਗਈਆਂ ਹਨ ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਅੱਜ ਮਨਾਇਆ ਜਾਵੇਗਾ ਗਤਕਾ ਦਿਵਸ

ਸ਼ਾਹਕੋਟ, 20 ਜੂਨ (ਸੁਖਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ 21 ਜੂਨ ਨੂੰ ਗਤਕਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਸੁਲੱਖਣ ਸਿੰਘ ਸ਼ਾਹਕੋਟ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਜੂਨ ਦਿਨ ਮੰਗਲਵਾਰ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 6 ਜੁਲਾਈ ਨੂੰ ਦੇਵਾਂਗੇ ਧਰਨਾ-ਪੈਨਸ਼ਨਰ

ਨਕੋਦਰ, 20 ਜੂਨ (ਤਿਲਕ ਰਾਜ ਸ਼ਰਮਾ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦਿਹਾਤੀ ਅਤੇ ਸ਼ਹਿਰੀ ਮੰਡਲ ਨਕੋਦਰ ਦੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੀਆਂ ਮੰਗਾਂ ਜਿਨ੍ਹਾਂ 'ਚ ਕੈਸ਼ਲੈੱਸ ਮੈਡੀਕਲ ਸਕੀਮ ਮੁੜ ਚਾਲੂ ਕਰਨ, 31-12-2015 ਤੋਂ ...

ਪੂਰੀ ਖ਼ਬਰ »

ਧੁਲੇਤਾ ਵਿਖੇ ਨਸ਼ਿਆਂ ਨੂੰ ਰੋਕਣ ਲਈ ਪੱਕਾ ਧਰਨਾ ਲਗਾਉਣ ਦੀ ਮੁੜ ਤੋਂ ਤਿਆਰੀ

ਗੁਰਾਇਆ, 20 ਜੂਨ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਧੁਲੇਤਾ ਵਿਖੇ ਲੋਕਾਂ ਦਾ ਪੁਲਿਸ ਖ਼ਿਲਾਫ਼ ਰੋਹ ਖ਼ਤਮ ਨਹੀਂ ਹੋ ਰਿਹਾ ਹੈ | ਪਿੰਡ ਵਾਸੀ ਦੋਸ਼ ਲਗਾ ਰਹੇ ਹਨ ਕਿ ਪੁਲਿਸ ਦੀ ਸ਼ਹਿ 'ਤੇ ਮਿਲੀ ਭੁਗਤ ਨਾਲ ਪਿੰਡ 'ਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਮਹਾਰਾਸ਼ਟਰ ਦਾ 11ਵੀਂ ਨੈਸ਼ਨਲ ਵੋਵਿਨਮ ਮਾਰਸ਼ਲ ਆਰਟ ਚੈਂਪੀਅਨਸ਼ਿਪ ਟਰਾਫ਼ੀ 'ਤੇ ਕਬਜ਼ਾ

ਜਲੰਧਰ, 20 ਜੂਨ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸਾਊਥ ਕੈਂਪਸ, ਸ਼ਾਹਪੁਰ ਵਿਖੇ ਚਲ ਰਹੀ 4 ਰੋਜ਼ਾ 11ਵੀਂ ਨੈਸ਼ਨਲ ਵੋਵਿਨਮ ਮਾਰਸ਼ਲ ਆਰਟ ਚੈਂਪੀਅਨਸ਼ਿਪ ਸਮਾਪਤ ਹੋਈ | ਸਮਾਪਤੀ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸੀ. ਟੀ. ਗਰੁੱਪ ਦੀ ...

ਪੂਰੀ ਖ਼ਬਰ »

ਕਾਬੁਲ ਦੇ ਗੁਰੂ ਘਰ 'ਤੇ ਹਮਲਾ ਬੇਹੱਦ ਦੁਖਦਾਈ: ਰਣਜੀਤ ਕੌਰ ਖ਼ਾਲਸਾ

ਮਹਿਤਪੁਰ, 20 ਜੂਨ (ਲਖਵਿੰਦਰ ਸਿੰਘ)-ਕਾਬੁਲ ਦੇ ਗੁਰਦੁਆਰਾ 'ਤੇ ਅੱਤਵਾਦੀ ਹਮਲੇ ਨੂੰ ਬੇਹੱਦ ਦੁਖਦਾਈ ਦੱਸਦਿਆਂ ਪੰਥ ਪ੍ਰਸਿੱਧ ਢਾਡੀ ਬੀਬੀ ਰਣਜੀਤ ਕੌਰ ਨਕੋਦਰ ਨੇ ਆਖਿਆ ਕਿ ਪ੍ਰਮਾਤਮਾ ਦਾ ਘਰ ਤਾਂ ਸਭ ਦਾ ਸਾਂਝਾ ਹੁੰਦਾ ਹੈ, ਅਜਿਹੇ ਸਥਾਨ 'ਤੇ ਹਮਲਾ ਕਰਨਾ ਕਾਇਰਤਾ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਡਵੈਂਚਰ ਕੈਂਪ 'ਚ ਲਿਆ ਹਿੱਸਾ

ਜਲੰਧਰ, 20 ਜੂਨ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਪਬਲਿਕ ਸਕੂਲ, ਜਲੰਧਰ ਦੀ ਸਕਾਊਟਸ ਅਤੇ ਗਾਈਡਜ਼ ਯੂਨਿਟ ਵਲੋਂ ਕੁਦਰਤ ਦੀ ਗੋਦ ਵਿਚ ਇੱਕ ਐਡਵੈਂਚਰ ਕੈਂਪ ਦਾ ਪ੍ਰਬੰਧ ਕੀਤਾ ਗਿਆ, ਜਿਸ 'ਚ ਪਿ੍ੰਸੀਪਲ ਡਾ: ਰਸ਼ਮੀ ਵਿੱਜ ਦੀ ਪ੍ਰਧਾਨਗੀ ਹੇਠ ਮਨਾਲੀ ਵਿਖੇ ਐਡਵੈਂਚਰ ਕੈਂਪ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX