ਤਾਜਾ ਖ਼ਬਰਾਂ


ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 minute ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  48 minutes ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  58 minutes ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  33 minutes ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 1 hour ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 1 hour ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 2 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਜਲੰਧਰ ਜ਼ਿਲ੍ਹੇ ਦੇ ਮਨਸੂਰਪੁਰ ਪਿੰਡ ’ਚ ਬੇਅਦਬੀ ਦੀ ਘਟਨਾ
. . .  about 1 hour ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਨਜ਼ਦੀਕੀ ਪਿੰਡ ਮਨਸੂਰਪੁਰ ’ਚ ਬੀਤੀ ਰਾਤ ਦੋ ਪ੍ਰਵਾਸੀ ਮਜ਼ਦੂਰਾਂ ਵਲੋਂ ਗੁਰੂ ਘਰ ’ਚ ਦਾਖ਼ਲ ਹੋ ਕੇ ਗੁਰੂ ਘਰ ਦੀ ਬੇਅਦਬੀ ਕੀਤੀ ਗਈ। ਸੀ.ਸੀ.ਟੀ.ਵੀ. ਫੁਟੇਜ਼ ਅਨੁਸਾਰ ਦੋਸ਼ੀ ਬੀਤੀ ਰਾਤ ਕਰੀਬ 12.30 ਵਜੇ ਦਾਖ਼ਲ ਹੋਏ। ਜਦੋਂ ਸਵੇਰੇ ਗੁਰੂ ਘਰ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਹੋਈ...
ਗੁਜਰਾਤ ਵਿਧਾਨ ਸਭਾ ਚੋਣਾਂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨ ਪਬਲਿਕ ਸਕੂਲ, ਰਾਨੀਪ ਵਿਖੇ ਆਪਣੀ...
ਮੈਨਪੁਰੀ ਲੋਕ ਸਭਾ ਉਪਚੋਣ ਅਤੇ 6 ਹੋਰ ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਦੂਜੇ ਪੜਾਅ ਤਹਿਤ ਵੋਟਿੰਗ ਦੇ ਨਾਲ ਨਾਲ ਮੈਨਪੁਰੀ ਲੋਕ ਸਭਾ ਉਪਚੋਣ ਅਤੇ ਬਿਹਾਰ, ਉੜੀਸ਼ਾ, ਛੱਤੀਸਗੜ੍ਹ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ...
ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 'ਚ 100 ਅਰਬ ਡਾਲਰ ਭੇਜੇ ਭਾਰਤ- ਵਿਸ਼ਵ ਬੈਂਕ
. . .  about 4 hours ago
ਸਿੰਗਾਪੁਰ, 5 ਦਸੰਬਰ-ਪਿਛਲੇ ਹਫ਼ਤੇ ਪ੍ਰਕਾਸ਼ਿਤ ਵਿਸ਼ਵ ਬੈਂਕ ਦੀ ਇਕ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ ਕਿ ਸਿੰਗਾਪੁਰ ਅਤੇ ਹੋਰ ਦੇਸ਼ਾਂ ਤੋਂ ਭਾਰਤੀ ਪ੍ਰਵਾਸੀ ਕਾਮਿਆਂ ਨੇ 2022 ਵਿਚ 100 ਅਰਬ ਡਾਲਰ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ
. . .  about 4 hours ago
ਅਜਨਾਲਾ/ਗੱਗੋਮਾਹਲ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਬੀ.ਓ.ਪੀ. ਵਧਾਈ ਚੀਮਾ ਵਿਖੇ ਭਾਰਤ-ਪਾਕਿਸਤਾਨ ਸਰਹੱਦ 'ਤੇ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਮੱਧ ਅਤੇ ਉੱਤਰੀ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਫੈਲੇ 93 ਹਲਕਿਆਂ ਵਿਚ ਅੱਜ 2.5 ਕਰੋੜ ਤੋਂ ਵੱਧ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਗੁਜਰਾਤ : ਪ੍ਰਧਾਨ ਮੰਤਰੀ ਮੋਦੀ ਨੇ ਗਾਂਧੀਨਗਰ ਵਿਚ ਭਾਜਪਾ ਦਫ਼ਤਰ ਵਿਚ ਪਾਰਟੀ ਆਗੂਆਂ ਨਾਲ ਕੀਤੀ ਗੱਲਬਾਤ
. . .  1 day ago
ਭਾਰਤੀ ਫੌਜ ਨੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਨਾਲ ਇਕ ਸਰਚ ਅਭਿਆਨ ਦੌਰਾਨ ਭਾਰੀ ਮਾਤਰਾ ‘ਚ ਕੀਤਾ ਅਸਲਾ ਬਰਾਮਦ
. . .  1 day ago
ਦਿੱਲੀ ਨਗਰ ਨਿਗਮ ਚੋਣਾਂ ਦੇ ਸਾਰੇ 250 ਵਾਰਡਾਂ ਵਿਚ ਸ਼ਾਮ 5.30 ਵਜੇ ਤੱਕ ਲਗਭਗ 50% ਪੋਲਿੰਗ ਦਰਜ
. . .  1 day ago
ਮੱਧ ਪ੍ਰਦੇਸ਼ : ਰਤਲਾਮ ਜ਼ਿਲੇ 'ਚ ਬੇਕਾਬੂ ਟਰੱਕ ਦਾ ਟਾਇਰ ਫਟਣ ਤੋਂ ਬਾਅਦ ਹਾਦਸੇ 'ਚ 5 ਦੀ ਮੌਤ, 11 ਜ਼ਖਮੀ - ਰਤਲਾਮ ਡੀ.ਐਮ
. . .  1 day ago
ਪਹਿਲੇ ਇਕ ਦਿਨਾ ਮੈਚ 'ਚ ਬੰਗਲਾਦੇਸ਼ ਨੇ 1 ਵਿਕਟ ਨਾਲ ਹਰਾਇਆ ਭਾਰਤ
. . .  1 day ago
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਾਂਧੀਨਗਰ ਵਿਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 7 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਡੱਡਲ ਮੁਹੱਲਾ ਵਿਖੇ ਸ਼ਰਾਰਤੀ ਅਨਸਰਾਂ ਨੇ ਦਰਜਨ ਤੋਂ ਵੱਧ ਗੱਡੀਆਂ ਦੇ ਭੰਨੇ ਸ਼ੀਸ਼ੇ, ਲੋਕਾਂ 'ਚ ਦਹਿਸ਼ਤ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ) - ਅੱਜ ਤੜਕਸਾਰ ਇਥੋਂ ਦੇ ਸੰਘਣੀ ਆਬਾਦੀ ਵਾਲੇ ਡੱਡਲ ਮੁਹੱਲਾ (ਅਰੁਜਨਪੁਰਾ) ਵਿਖੇ ਗਲੀ 'ਚ ਖੜ੍ਹੀਆਂ ਕਰੀਬ ਦਰਜਨ ਤੋਂ ਵੱਧ ਗੱਡੀਆਂ ਦੇ ਕੁੱਝ ਸ਼ਰਾਰਤੀ ਨੌਜਵਾਨਾਂ ਨੇ ਸ਼ੀਸ਼ੇ ਭੰਨ ਦਿੱਤੇ ਜਿਸ ਨਾਲ ਗੱਡੀਆਂ ਦਾ ਭਾਰਤੀ ਨੁਕਸਾਨ ਹੋਇਆ ਹੈ ਜਿਸ ਕਾਰਨ ਇਲਾਕੇ ਦੇ ਲੋਕਾਂ 'ਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤੜਕਸਾਰ 3 ਵਜੇ ਦੇ ਕਰੀਬ ਕੁੱਝ ਨੌਜਵਾਨ ਮੁਹੱਲੇ 'ਚ ਆਏ ਜਿਨ੍ਹਾਂ ਦੇ ਹੱਥ 'ਚ ਦਾਤਰ, ਰਾਡਾਂ ਫੜ੍ਹੀਆਂ ਹੋਈਆਂ ਸਨ ਤੇ ਮੁਹੱਲੇ 'ਚ ਪਹਿਲਾ ਉੱਚੀ ਗਾਲੀ ਗਲੋਚ ਕਰਦੇ ਰਹੇ ਤੇ ਫ਼ਿਰ ਇੱਕ ਸਾਈਡ ਤੋਂ ਸ਼ੁਰੂ ਹੋ ਕੇ ਸੜਕ ਕੰਢੇ ਖੜ੍ਹੀਆਂ ਕਰੀਬ 13 ਗੱਡੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨਾਲ ਭੰਨ ਦਿੱਤੇ ਜਿਨ੍ਹਾਂ 'ਚ ਕੁੱਝ ਮੁਹੱਲਾ ਵਾਸੀਆਂ ਦੀਆਂ ਸਨ ਤੇ ਕੁੱਝ ਗੱਡੀਆਂ ਰਿਸ਼ਤੇਦਾਰਾਂ ਨੂੰ ਮਿਲਣ ਆਏ ਮਹਿਮਾਨਾਂ ਦੀਆਂ ਸਨ | ਭੰਨੀਆਂ ਗੱਡੀਆਂ ਦੇ ਮਾਲਕਾ 'ਚ ਵਿਪਨ ਖੁਰਾਨਾ, ਮਨਜੀਤ ਸਿੰਘ, ਗੁਰਮੀਤ ਸਿੰਘ, ਸੋਨੂੰ, ਅਸ਼ੋਕ ਕੁਮਾਰ, ਈਸ਼ ਅਰੋੜਾ ਤੇ ਹੋਰ ਸ਼ਾਮਿਲ ਹਨ | ਇਲਾਕੇ ਦੇ ਸਾਬਕਾ ਕੌਂਸਲਰ ਜਤਿੰਦਰ ਵਰਮਾਨੀ ਨੇ ਦੱਸਿਆ ਕਿ ਮੁਹੱਲੇ ਦੇ ਇੱਕ ਧਿਰ ਦੀ ਕਿਸੇ ਦੂਸਰੀ ਧਿਰ ਨਾਲ ਕੋਈ ਲੜਾਈ ਹੋਈ ਦੱਸੀ ਜਾਂਦੀ ਹੈ ਜਿਸ ਦਾ ਬਦਲਾ ਲੈਣ ਲਈ ਦੂਸਰੀ ਧਿਰ ਦੇ ਆਏ ਕੁੱਝ ਵਿਅਕਤੀਆਂ ਨੇ ਆਪਣਾ ਗੁੱਸਾ ਕੱਢਦਿਆਂ ਅਜਿਹਾ ਕੀਤਾ ਜਾਪਦਾ ਹੈ ਪਰ ਅਜੇ ਕੁੱਝ ਵੀ ਸਾਫ਼ ਤੌਰ 'ਤੇ ਨਹੀਂ ਕਿਹਾ ਜਾ ਸਕਦਾ | ਮੌਕੇ 'ਤੇ ਮੌਜੂਦ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸਦੇ ਭਤੀਜੇ ਦੀ ਵੀ ਹੇਠਾਂ ਗੱਡੀ ਖੜ੍ਹੀ ਸੀ ਜਦੋਂ ਨੌਜਵਾਨ ਉਸ ਦਾ ਨੁਕਸਾਨ ਕਰਨ ਲੱਗੇ ਤਾਂ ਉਸਨੇ ਰੋਕਿਆ ਪਰ ਨੌਜਵਾਨਾਂ ਨੇ ਉਸਨੂੰ ਵੰਗਾਰ ਕੇ ਹੇਠਾਂ ਆ ਕੇ ਪੰਗਾ ਲੈਣ ਲਈ ਕਿਹਾ ਤੇ ਗੱਡੀ ਭੰਨ ਕੇ ਤੁਰਦੇ ਬਣੇ | ਇਸੇ ਦੌਰਾਨ ਮੁਹੱਲਾ ਵਾਸੀ ਗੁਰਮੀਤ ਸਿੰਘ ਨੇ ਦੋਸ਼ ਲਗਾਇਆ ਕਿ ਕੁੱਝ ਦਿਨ ਪਹਿਲਾਂ ਵੀ ਮੁਹੱਲੇ 'ਚ ਦੋ ਗੱਡੀਆਂ ਭੰਨੀਆਂ ਗਈਆਂ ਸਨ ਜਿਸ ਦੀ ਉਨ੍ਹਾਂ ਵਲੋਂ ਲਿਖਤੀ ਸ਼ਿਕਾਇਤ ਥਾਣਾ ਸਿਟੀ ਵਿਖੇ ਦਿੱਤੀ ਗਈ ਸੀ ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ | ਘਟਨਾ ਦੀ ਸੂਚਨਾ ਮਿਲਦੇ ਸਾਰ ਅੱਜ ਸਵੇਰੇ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ | ਐਸ.ਐਚ.ਓ ਸਿਟੀ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਲਈ ਸੀ.ਸੀ.ਟੀ.ਵੀ ਕੈਮਰੇ ਖੰਗਾਲੇ ਜਾ ਰਹੇ ਹਨ ਤੇ ਕਈ ਦੋਸ਼ੀਆਂ ਦੀ ਸ਼ਨਾਖ਼ਤ ਵੀ ਪੁਲਿਸ ਨੇ ਕਰ ਲਈ ਹੈ | ਦੂਸਰੇ ਪਾਸੇ ਸਾਬਕਾ ਵਿਧਾਇਕ ਤੇ ਆਪ ਆਗੂ ਜੋਗਿੰਦਰ ਸਿੰਘ ਮਾਨ ਵੀ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪੁੱਜੇ ਤੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਸਖ਼ਤੀ ਨਾਲ ਤੁਰੰਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਈ ਕਿਹਾ ਗਿਆ ਹੈ |
ਦੋ ਦਿਨ ਪਹਿਲਾਂ ਵੀ ਭੰਨਤੋੜ ਦੀ ਦਿੱਤੀ ਦਰਖ਼ਾਸਤ 'ਤੇ ਪੁਲਿਸ ਨੇ ਨਹੀਂ ਕੀਤੀ ਕਾਰਵਾਈ
ਮੁਹੱਲੇ ਦੇ ਸਾਬਕਾ ਕੌਂਸਲਰ ਜਤਿੰਦਰ ਵਰਮਾਨੀ ਨੇ ਦੋਸ਼ ਲਗਾਇਆ ਕਿ ਦੋ ਦਿਨ ਪਹਿਲਾ ਵੀ ਉਨ੍ਹਾਂ ਦੇ ਮੁਹੱਲੇ 'ਚ ਦੋ ਗੱਡੀਆਂ ਦੀ ਭੰਨਤੋੜ ਹੋਈ ਸੀ ਜਿਸ ਦੀ ਪੁਲਿਸ ਨੂੰ ਦਰਖ਼ਾਸਤ ਦਿੱਤੀ ਗਈ ਪਰ ਪੁਲਿਸ ਨੇ ਇਸ ਦੀ ਕੋਈ ਵੀ ਪੜਤਾਲ ਨਹੀਂ ਕੀਤੀ ਤੇ ਨਾ ਹੀ ਕਿਸੇ ਪੁਲਿਸ ਅਧਿਕਾਰੀ ਨੇ ਮੌਕਾ ਦੇਖਿਆ ਜਿਸ ਕਾਰਨ ਹੁਣ ਹਮਲਾਵਰਾਂ ਨੇ ਕਰੀਬ 13 ਗੱਡੀਆਂ ਭੰਨ ਦਿੱਤੀਆਂ ਜਿਸ ਲਈ ਪ੍ਰਸ਼ਾਸਨ ਵੀ ਜ਼ੰੁਮੇਵਾਰ ਹੈ |
ਦੋਸ਼ੀਆਂ ਨੂੰ ਜਲਦ ਕਰਕੇ ਕਾਬੂ ਸਲਾਖ਼ਾਂ ਪਿੱਛੇ ਡੱਕਿਆ ਜਾਵੇਗਾ: ਐਸ.ਪੀ. ਹਰਿੰਦਰਪਾਲ ਸਿੰਘ
ਐਸ.ਪੀ. ਫਗਵਾੜਾ ਹਰਿੰਦਰਪਾਲ ਸਿੰਘ ਨਾਲ ਜਦੋਂ ਇਸ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਕੁੱਝ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਪੁਲਿਸ ਵਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸਭ ਕੁੱਝ ਕਰਨ ਦਾ ਕੀ ਕਾਰਨ ਹੈ? ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮਾਮਲੇ ਦੀ ਤਹਿ ਤੱਕ ਪੁੱਜ ਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ |

ਕੂੜੇ ਦੇ ਡੰਪ ਤੇ ਤਾਰਕੋਲ ਪਲਾਂਟ ਦੀ ਸਮੱਸਿਆ ਸੰਬੰਧੀ ਵਫ਼ਦ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ, ਤਰਨਜੀਤ ਸਿੰਘ ਕਿੰਨੜਾ) - ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਦੇ ਨਜ਼ਦੀਕ ਬਣੇ ਕੂੜੇ ਦੇ ਡੰਪ ਨੂੰ ਹਟਾਉਣ ਤੇ ਨਜ਼ਦੀਕ ਹੀ ਬਣੇ ਤਾਰਕੋਲ ਦੇ ਪਲਾਂਟ ਤੋਂ ਉੱਠੇ ਦੇ ਧੰੂਏਾ ਦੀ ਸਮੱਸਿਆ ਤੋਂ ਨਿਜਾਤ ਦੁਆਉਣ ਦੀ ਮੰਗ ਨੂੰ ਲੈ ...

ਪੂਰੀ ਖ਼ਬਰ »

ਬਾਬਾ ਖੱਬਿਆਣਾ ਖੰਗੂੜਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਫਗਵਾੜਾ, 20 ਜੂਨ (ਅਸ਼ੋਕ ਕੁਮਾਰ ਵਾਲੀਆ)- ਗੁਰਦੁਆਰਾ ਬਾਬਾ ਖੱਬਿਆਣਾ ਪਿੰਡ ਖੰਗੂੜਾ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਜੋੜ ਮੇਲੇ ਵਿਚ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ ਪੰਡਾਲ ਵਿਚ ...

ਪੂਰੀ ਖ਼ਬਰ »

ਘਰ 'ਚੋਂ ਸਾਮਾਨ ਚੋਰੀ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ)-ਇਥੋਂ ਦੇ ਮੁਹੱਲਾ ਰਣਜੀਤ ਨਗਰ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਘਰ ਮਾਲਕ ਰਾਮਪਾਲ ਨੇ ...

ਪੂਰੀ ਖ਼ਬਰ »

ਘਰ 'ਚ ਚੋਰੀ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਮੁਹੱਲਾ ਸੂਦਾ ਵਿਖੇ ਇੱਕ ਘਰ 'ਚ ਦਾਖ਼ਲ ਹੋ ਕੇ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਸਿਟੀ ਪੁਲਿਸ ਨੇ ਧਾਰਾ 457, 380 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨੀਵੀਂ ਤੇ ਤੰਗ ਪੁਲੀ ਕਾਰਨ ਢਿਲਵਾਂ ਵਾਸੀਆਂ ਤੇ ਵੱਡੇ ਵਾਹਨ ਚਾਲਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਢਿਲਵਾਂ, 20 ਜੂਨ (ਪ੍ਰਵੀਨ ਕੁਮਾਰ) - ਜੀ.ਟੀ.ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਤੋਂ ਢਿਲਵਾਂ ਸ਼ਹਿਰ ਨੂੰ ਜਾਂਦਿਆਂ ਰਸਤੇ ਵਿਚ ਬਣੀ ਪੁਲੀ ਦੇ ਤੰਗ ਹੋਣ ਨਾਲ ਜਿੱਥੇ ਵੱਡੇ ਵਾਹਨਾਂ ਵਾਲਿਆਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ ਉਥੇ ਗੰਨੇ ਨਾਲ ਲੱਦੀਆਂ ਟਰਾਲੀਆਂ ਦੇ ...

ਪੂਰੀ ਖ਼ਬਰ »

ਨਵਾਂ ਰਾਜ ਯੋਗ ਭਵਨ ਲੋਕਾਂ ਨੂੰ ਅਧਿਆਤਮਿਕਤਾ ਨਾਲ ਜੋੜਣ ਲਈ ਵਿਸ਼ੇਸ਼ ਭੂਮਿਕਾ ਅਦਾ ਕਰੇਗਾ-ਭਾਰਤ ਭੂਸ਼ਨ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ) - ਪਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਿਆ ਕਪੂਰਥਲਾ ਵਲੋਂ ਦਇਆ ਅਤੇ ਕਰੁਣਾ ਵਰ੍ਹੇ ਦੇ ਉਦਘਾਟਨ ਮੌਕੇ ਸਥਾਨਕ ਗੋਪਾਲ ਪਾਰਕ ਵਿਚ ਨਵੇਂ ਰਾਜ ਯੋਗ ਭਵਨ ਦਾ ਨੀਂਹ ਪੱਥਰ ਰੱਖਣ ਦੀ ਰਸਮ ਬ੍ਰਹਮ ਕੁਮਾਰੀ ਪ੍ਰੇਮ ਲਤਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਕੇਂਦਰੀ ਕਰਨ ਦਾ ਡੀ.ਟੀ.ਐਫ. ਆਗੂਆਂ ਵਲੋਂ ਜ਼ੋਰਦਾਰ ਵਿਰੋਧ

ਕਪੂਰਥਲਾ, 20 ਜੂਨ (ਵਿ.ਪ੍ਰ.) - ਡੈਮੋਕਰੈਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਚਰਨਜੀਤ ਸਿੰਘ, ਉਪ ਪ੍ਰਧਾਨ ਰੌਸ਼ਨ ਲਾਲ ਤੇ ਜਨਰਲ ਸਕੱਤਰ ਜੋਤੀ ਮਹਿੰਦਰੂ ਨੇ ਕੇਂਦਰ ਸਰਕਾਰ ਵਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਚਿੰਨ੍ਹ ਪੰਜਾਬ ਯੂਨੀਵਰਸਿਟੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸ਼ਨਾਖ਼ਤ ਡਰਾਈਵਰ ਬਖ਼ਸ਼ੀ ਰਾਮ ਵਜੋਂ ਹੋਈ

ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਬੀਤੀ ਕੱਲ ਪਿੰਡ ਅਹਿਮਦਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਡਰੇਨ ਨੇੜਿਓਾ ਇਕ ਵਿਅਕਤੀ ਦੀ ਖ਼ੂਨ ਨਾਲ ਲੱਥਪੱਥ ਅਣਪਛਾਤੀ ਲਾਸ਼ ਮਿਲੀ ਸੀ, ਦੀ ਪਛਾਣ ਬਖ਼ਸ਼ੀ ਰਾਮ ਪੁੱਤਰ ਭਗਤ ਰਾਮ ਨਿਵਾਸੀ ਹੁਸ਼ਿਆਰਪੁਰ ਵਜੋਂ ਹੋਈ ਦੱਸੀ ...

ਪੂਰੀ ਖ਼ਬਰ »

ਦੂਜੇ ਗੇੜ 'ਚ 1189 ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ) - ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਰਾੳਾੂਡ ਦੇ ਤਹਿਤ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 9893 ਘਰਾਂ 'ਚ ਜਾ ਕੇ 0 ਤੋਂ 5 ਸਾਲ ਤੱਕ ਦੇ 1189 ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ | ਐਸ.ਐਮ.ਓ ਡਾ. ਕਮਲ ...

ਪੂਰੀ ਖ਼ਬਰ »

ਅਕਾਲ ਗਲੈਕਸੀ ਕਾਨਵੈਂਟ ਸਕੂਲ ਵਲੋਂ ਪਿਤਾ ਦਿਵਸ ਤੇ ਯੋਗ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ) - ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਸ਼ ਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਲੋਂ ਪਿੰ੍ਰਸੀਪਲ ਮੋਨਾ ਘਈ ਦੇ ਨਿਰਦੇਸ਼ ਅਨੁਸਾਰ ਵਿਸ਼ਵ ਪਿਤਾ ਦਿਵਸ ਅਤੇ ਵਿਸ਼ਵ ਯੋਗ ਦਿਵਸ ਦੇ ਮੌਕੇ ਤੇ ਵੱਖ-ਵੱਖ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੈਮੀਨਾਰ ਕਰਵਾਇਆ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ) - ਮੋਹਨ ਲਾਲ ਉੱਪਲ ਡੀ.ਏ.ਵੀ ਕਾਲਜ ਵਿਖੇ ਪਿ੍ੰਸੀਪਲ ਡਾ. ਕਿਰਨਜੀਤ ਰੰਧਾਵਾ ਦੀ ਅਗਵਾਈ 'ਚ 'ਅੰਤਰ ਰਾਸ਼ਟਰੀ ਯੋਗ ਦਿਵਸ' ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਯੋਗ ਆਸਣ ਕੀਤੇ ਗਏ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਇੰਜੀ: ਦਰਸ਼ਨ ਸਿੰਘ ਵਲੋਂ 11 ਕੇ.ਵੀ. ਫੀਡਰ ਮੰਡੇਰ ਦੋਨਾ ਦਾ ਉਦਘਾਟਨ

ਕਾਲਾ ਸੰਘਿਆਂ, 20 ਜੂਨ (ਸੰਘਾ) - ਸਥਾਨਕ ਕਸਬੇ ਦੇ ਬਿਜਲੀ ਘਰ (66 ਕੇ ਵੀ ਪਾਵਰਕਾਮ ਸਬ ਸਟੇਸ਼ਨ) ਦੇ ਐਸ.ਡੀ.ਓ. ਮੈਡਮ ਜੋਤੀ ਦੀ ਦੇਖ ਰੇਖ ਹੇਠ 11 ਕੇ ਵੀ ਨਵੇਂ ਫੀਡਰ ਮੰਡੇਰ ਦੋਨਾਂ ਦਾ ਉਦਘਾਟਨ ਇੰਜੀਨੀਅਰ ਦਰਸ਼ਨ ਸਿੰਘ ਭੰਗੂ ਵਧੀਕ ਨਿਗਰਾਨ ਇੰਜੀਨੀਅਰ ਸ਼ਹਿਰੀ ਮੰਡਲ ...

ਪੂਰੀ ਖ਼ਬਰ »

ਅਮਰੀਕੀ ਏਅਰ ਫੋਰਸ 'ਚ ਭਰਤੀ ਹੋ ਕੇ ਬੇਗੋਵਾਲ ਦੇ ਚਮਨਪ੍ਰੀਤ ਸਿੰਘ ਮੰਡਾ ਨੇ ਦੇਸ਼ ਦਾ ਨਾਂਅ ਰੁਸ਼ਨਾਇਆ

ਬੇਗੋਵਾਲ, 20 ਜੂਨ (ਸੁਖਜਿੰਦਰ ਸਿੰਘ) - ਪੰਜਾਬੀਆ ਵਲੋਂ ਜਿਥੇ ਵਿਦੇਸ਼ਾਂ 'ਚ ਜਾ ਕੇ ਪਹਿਲਾ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਵੱਡੇ ਉਪਰਾਲੇ ਕੀਤੇ ਗਏ ਸਨ ਉੱਥੇ ਉਨ੍ਹਾਂ ਦੀ ਸਨਤਾਨ ਵਲੋਂ ਵਿਦੇਸ਼ਾਂ 'ਚ ਵੱਖ-ਵੱਖ ਨੌਕਰੀਆਂ ਖੇਤਰਾਂ ਵਿਚ ਵੱਡੀਆਂ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰੱਖਣ ਲਈ ਛੰਨਾ ਸ਼ੇਰ ਸਿੰਘ ਵਿਖੇ ਨੌਜਵਾਨਾਂ ਤੇ ਬੱਚਿਆਂ ਨੂੰ ਦਿੱਤੀ ਜਾ ਰਹੀ ਟਰੇਨਿੰਗ

ਤਲਵੰਡੀ ਚੌਧਰੀਆਂ, 20 ਜੂਨ (ਪਰਸਨ ਲਾਲ ਭੋਲਾ) - ਨਸ਼ਿਆਂ ਵਲੋਂ ਨੌਜਵਾਨ ਪੀੜ੍ਹੀ ਨੂੰ ਮੋੜਨ ਲਈ ਜ਼ਿਲ੍ਹਾ ਕਪੂਰਥਲਾ ਵਿਚ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਛੇੜੀ ਗਈ ਹੈ ਜਿਸ ਵਿਚ ਵੱਧ ਨਸ਼ਿਆਂ ਦੀ ਵੱਧ ਵਿੱਕਰੀ ਜਾਂ ਵਰਤੋਂ ਕਰਨ ਵਾਲੇ ਪਿੰਡਾਂ ਦੀ ਵਿਸ਼ੇਸ਼ ਲਿਸਟ ...

ਪੂਰੀ ਖ਼ਬਰ »

ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਦੇਣ ਵਾਲੇ ਕਿਸਾਨ ਐਸ.ਡੀ.ਐਮ. ਪਾਸੋਂ ਅਵਾਰਡ ਪ੍ਰਾਪਤ ਕਰਨ- ਡੀ.ਸੀ.

ਕਪੂਰਥਲਾ, 20 ਜੂਨ (ਅਮਰਜੀਤ ਕੋਮਲ) - ਦਿੱਲੀ-ਅੰਮਿ੍ਤਸਰ-ਕੱਟੜਾ ਐਕਸਪ੍ਰੈੱਸ ਵੇਅ ਲਈ ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਈਆਂ ਹਨ, ਉਹ ਤੁਰੰਤ ਐਸ.ਡੀ.ਐਮ. ਪਾਸੋਂ ਆਪਣਾ ਐਵਾਰਡ ਪ੍ਰਾਪਤ ਕਰਨ | ਇਹ ਗੱਲ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ...

ਪੂਰੀ ਖ਼ਬਰ »

8 ਪੰਜਾਬ ਬਟਾਲੀਅਨ ਵਲੋਂ ਐਲ.ਪੀ.ਯੂ. 'ਚ 10 ਰੋਜ਼ਾ ਐਨ.ਸੀ.ਸੀ. ਕੈਂਪ ਆਰੰਭ

ਫਗਵਾੜਾ, 20 ਜੂਨ (ਤਰਨਜੀਤ ਸਿੰਘ ਕਿੰਨੜਾ) - 8 ਪੰਜਾਬ ਬਟਾਲੀਅਨ ਵੱਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਚਹੇੜੂ ਵਿਖੇ 10 ਰੋਜ਼ਾ ਐਨ.ਸੀ.ਸੀ. (ਸੀਏਟੀਸੀ-53) ਕੈਂਪ ਦ ਸ਼ੁੱਭ ਆਰੰਭ ਕਮਾਂਡਿੰਗ ਅਫ਼ਸਰ ਐਨ.ਐਸ. ਸਿੱਧੂ ਅਤੇ ਏ.ਓ. ਕਰਨਲ ਜਗਮੀਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਯੋਗ ਸਾਡੇ ਸਰੀਰਕ ਤੇ ਮਾਨਸਿਕ ਵਿਕਾਸ 'ਚ ਅਹਿਮ ਰੋਲ ਅਦਾ ਕਰਦਾ ਹੈ - ਡਾ: ਖਹਿਰਾ

ਕਪੂਰਥਲਾ, 20 ਜੂਨ (ਵਿ.ਪ੍ਰ.) - ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਕਾਲਜ ਦੇ ਆਰਟਸ ਵਿਭਾਗ ਦੀ ਮੁਖੀ ਡਾ: ਅਰਪਣਾ ਦੀ ਅਗਵਾਈ 'ਚ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਇਕ ਲੈਕਚਰ ਕਰਵਾਇਆ ਗਿਆ | ਆਨਲਾਈਨ ਕਰਵਾਏ ਇਸ ਲੈਕਚਰ ਵਿਚ ਕਾਲਜ ਦੇ ਕਾਮਰਸ ਵਿਭਾਗ ਦੀ ...

ਪੂਰੀ ਖ਼ਬਰ »

ਅਪਗਰੇਡ ਸੀਨੀਅਰ ਸੈਕੰਡਰੀ ਸਕੂਲ ਬੂੜੇਵਾਲ 'ਚ ਸਟਾਫ਼ ਨਿਯੁਕਤ ਕੀਤਾ ਜਾਵੇ - ਮੰਗਲ ਭੱਟੀ

ਸੁਲਤਾਨਪੁਰ ਲੋਧੀ, 20 ਜੂਨ (ਥਿੰਦ, ਹੈਪੀ) - ਪੰਜਾਬ ਨੰਬਰਦਾਰ ਯੂਨੀਅਨ ਰਜਿ. ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਾਪਤ ਮੰਗਲ ਸਿੰਘ ਭੱਟੀ ਬੂੜੇਵਾਲ ਵਾਈਸ ਚੇਅਰਮੈਨ ਬਲਾਕ ਸੰਮਤੀ ਸੁਲਤਾਨਪੁਰਲੋਧੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਅਨਿਲ ਜੋਲ ਨੇ ਕਰਵਾਇਆ ਮੁਫ਼ਤ ਹਫ਼ਤਾਵਾਰੀ ਭੋਜਨ ਦੀ ਸੇਵਾ ਦਾ ਸ਼ੁਭ ਆਰੰਭ

ਫਗਵਾੜਾ, 20 ਜੂਨ (ਤਰਨਜੀਤ ਸਿੰਘ ਕਿੰਨੜਾ) - ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਾਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ 'ਚ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਏ ਜਾਣ ਵਾਲੇ ਦੁਪਹਿਰ ਦੇ ...

ਪੂਰੀ ਖ਼ਬਰ »

ਮਾਡਲ ਟਾਊਨ ਵੈੱਲਫੇਅਰ ਕੌਂਸਲ ਦੀ ਮੀਟਿੰਗ 'ਚ 'ਚ ਮਾਡਲ ਟਾਊਨ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ

ਕਪੂਰਥਲਾ, 20 ਜੂਨ (ਵਿ.ਪ੍ਰ.) - ਮਾਡਲ ਟਾਊਨ ਵੈੱਲਫੇਅਰ ਕੌਂਸਲ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਤਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਆਰੰਭ ਵਿਚ ਜਨਰਲ ਸਕੱਤਰ ਪ੍ਰੇਮਪਾਲ ਪ੍ਰਾਸ਼ਰ ਨੇ ਹਾਜ਼ਰ ਮੈਂਬਰਾਂ ਨੂੰ ਮਾਡਲ ਟਾਊਨ ਦੀਆਂ ਸੜਕਾਂ, ਲਾਈਟਾਂ, ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਸਰਕਾਰ ਦੇ ਚਲਦੇ ਦਿਨ-ਬ-ਦਿਨ ਵਧੀ ਗੁੰਡਾਗਰਦੀ - ਵਿਧਾਇਕ ਧਾਲੀਵਾਲ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਇਹ ਪ੍ਰਗਟਾਵਾ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੰਦਰ ਕਮੇਟੀ ਸ਼ੇਖੂਪੁਰ ਦੀ ਨਵੀਂ ਕਮੇਟੀ ਦੀ ਚੋਣ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ) - ਮੰਦਰ ਮਾਤਾ ਭੱਦਰਕਾਲੀ ਸ਼ੇਖੂਪੁਰ ਦੀ ਬੀਤੇ ਦਿਨ ਨਵੀਂ ਕਮੇਟੀ ਦੀ ਚੋਣ ਹੋਈ | ਜਿਸ ਵਿਚ ਪੁਰਾਣੀ ਕਮੇਟੀ ਦੇ ਮੈਂਬਰਾਂ ਤੇ ਨਗਰ ਵਾਸੀਆਂ ਨੇ ਜਗਦੀਸ਼ ਆਨੰਦ ਐਡਵੋਕੇਟ ਨੂੰ ਲੀਗਲ ਐਡਵਾਈਜ਼ਰ, ਵਿਜੇ ਆਨੰਦ ਨੂੰ ਚੇਅਰਮੈਨ, ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਫਾਦਰ ਡੇਅ ਮਨਾਇਆ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ) - ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਫਾਦਰ ਡੇਅ ਸਬੰਧੀ ਆਨਲਾਈਨ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲੈਂਦਿਆਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਦੀ ਅਗਵਾਈ 'ਚ ਅਕਾਲੀ ਆਗੂਆਂ ਵਲੋਂ ਬੀਬੀ ਰਾਜੋਆਣਾ ਦੇ ਹੱਕ 'ਚ ਚੋਣ ਪ੍ਰਚਾਰ

ਕਪੂਰਥਲਾ, 20 ਜੂਨ (ਵਿ.ਪ੍ਰ.) - ਸ਼ੋ੍ਰਮਣੀ ਅਕਾਲੀ ਦਲ ਦੇ ਕਪੂਰਥਲਾ ਹਲਕੇ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਬਖ਼ਸ਼ੀਸ਼ ਸਿੰਘ ਧੰਮ, ਇੰਦਰਜੀਤ ਸਿੰਘ ਮੰਨਣ, ਜਰਨੈਲ ਸਿੰਘ ਬਾਜਵਾ, ਅਜੈ ਬਬਲਾ, ਸੁਖਵਿੰਦਰ ਸਿੰਘ ਨਵਾਂ ਪਿੰਡ, ਸਾਬਕਾ ਕੌਂਸਲਰ ਸੁਰਜੀਤ ...

ਪੂਰੀ ਖ਼ਬਰ »

ਗੁਰਪਾਲ ਸਿੰਘ ਇੰਡੀਅਨ ਤੇ ਸਾਥੀਆਂ ਵਲੋਂ 'ਆਪ' ਉਮੀਦਵਾਰ ਗੁਰਮੇਲ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਕਪੂਰਥਲਾ, 20 ਜੂਨ (ਵਿ.ਪ੍ਰ.) - ਸੰਗਰੂਰ ਵਿਚ ਹੋ ਰਹੀ ਲੋਕ ਸਭਾ ਦੀ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨਗੇ | ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਫੋਰਮ ਵਲੋਂ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦਾ ਸਨਮਾਨ

ਕਪੂਰਥਲਾ, 20 ਜੂਨ (ਵਿ.ਪ੍ਰ.) - ਸੀਨੀਅਰ ਸਿਟੀਜ਼ਨ ਫੋਰਮ ਕਪੂਰਥਲਾ ਦੇ ਚੇਅਰਮੈਨ ਬੀ.ਐਨ. ਗੁਪਤਾ ਤੇ ਐਸ.ਐਸ.ਪੀ. ਕਪੂਰਥਲਾ ਰਾਜਬਚਨ ਸਿੰਘ ਸੰਧੂ ਨੇ ਫੋਰਮ ਵਲੋਂ ਅੱਜ ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਸੁਰਜੀਤ ਸਿੰਘ ਪੱਤੜ ਵਲੋਂ ਕਪੂਰਥਲਾ ਸ਼ਹਿਰ ਵਿਚ ਅਮਨ ਕਾਨੂੰਨ ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਕਪੂਰ, ਪਰਵਿੰਦਰ ਸਿੰਘ ਤੇ ਹੋਰ ਆਗੂਆਂ ਵਲੋਂ 'ਆਪ' ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ

ਕਪੂਰਥਲਾ, 20 ਜੂਨ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਸੂਬਾਈ ਸੰਯੁਕਤ ਸਕੱਤਰ ਗੁਰਸ਼ਰਨ ਸਿੰਘ ਕਪੂਰ ਤੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਵਲੋਂ ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਵਿਚ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਮਿਸ਼ਨ ਖਾਕੀ ਤਹਿਤ ਪੁਲਿਸ 'ਚ ਭਰਤੀ ਲਈ 736 ਬਿਨੈਕਾਰਾਂ ਨੇ ਰਜਿਸਟਰੇਸ਼ਨ ਕਰਵਾਈ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ) - 'ਮਿਸ਼ਨ ਖਾਕੀ ਹਰ ਮੈਦਾਨ ਫ਼ਤਿਹ' ਤਹਿਤ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ 10 ਹਜ਼ਾਰ ਤੋਂ ਵੱਧ ਖ਼ਾਲੀ ਅਸਾਮੀਆਂ ਪੁਰ ਕਰਨ ਲਈ ਕੀਤੀ ਜਾ ਰਹੀ ਭਰਤੀ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਵਲੋਂ ਵੱਡਾ ਹੁੰਗਾਰਾ ਮਿਲਿਆ | ਵਿਸ਼ੇਸ਼ ...

ਪੂਰੀ ਖ਼ਬਰ »

ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ ਸਾਮਾਨ ਚੋਰੀ ਕਰਕੇ ਫ਼ਰਾਰ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਮੁਹੱਲਾ ਰਣਜੀਤ ਨਗਰ ਵਿਖੇ ਚੋਰਾਂ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਉੱਥੋਂ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਰਾਮਪਾਲ ਨੇ ਦੱਸਿਆ ਕਿ ਉਹ ਅੱਜ ...

ਪੂਰੀ ਖ਼ਬਰ »

ਪਿੰਡ ਗਾਜ਼ੀ ਗੁਡਾਣਾ ਤੇ ਸਾਹਪੁਰ ਪੀਰਾ ਵਿਖੇ ਸਾਲਾਨਾ ਮੇਲਾ 23 ਨੂੰ

ਢਿਲਵਾਂ, 20 ਜੂਨ (ਸੁਖੀਜਾ, ਪ੍ਰਵੀਨ)–ਮੇਲਾ ਪ੍ਰਬੰਧਕ ਕਮੇਟੀ ਗਾਜੀ ਗੁਡਾਣਾ ਵਲੋਂ ਸਮੂਹ ਨਗਰ ਨਿਵਾਸੀਆਂ, ਐੱਨ.ਆਰ.ਆਈ. ਵੀਰਾਂ ਅਤੇ ਪਿੰਡ ਸ਼ਾਹਪੁਰ ਪੀਰਾ ਵਾਸੀਆਂ ਦੇ ਸਹਿਯੋਗ ਨਾਲ ਧੰਨ-ਧੰਨ ਪੀਰ ਬਾਬਾ ਕਮਾਲਦੀਨ ਸ਼ਾਹ ਜੀ ਦਾ ਸਾਲਾਨਾ ਜੋੜ ਮੇਲਾ 23 ਜੂਨ ਨੂੰ ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਸ਼ਾਹ ਦਾ ਸਾਲਾਨਾ ਜੋੜ ਮੇਲਾ ਮਨਾਇਆ

ਤਲਵੰਡੀ ਚੌਧਰੀਆਂ, 20 ਜੂਨ (ਪਰਸਨ ਲਾਲ ਭੋਲਾ)-ਪੀਰ ਬਾਬਾ ਮੁਹੰਮਦ ਸ਼ਾਹ ਮੇਲਾ ਕਮੇਟੀ ਅਮਰਕੋਟ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਗੱਦੀ ਨਸ਼ੀਨ ਬੀਬੀ ਰਾਜਵਿੰਦਰ ਕੌਰ ਤੇ ਦਰਗਾਹ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐੱਨ.ਆਰ.ਆਈਜ਼ ਦੇ ...

ਪੂਰੀ ਖ਼ਬਰ »

ਪੀਰ ਬਾਬਾ ਬਾਵਾ ਖ਼ਾਨ ਦਾ ਦੋ ਦਿਨਾ ਸਾਲਾਨਾ ਮੇਲਾ ਸ਼ੁਰੂ

ਫਗਵਾੜਾ, 20 ਜੂਨ (ਅਸ਼ੋਕ ਕੁਮਾਰ ਵਾਲੀਆ) - ਪਿੰਡ ਰਾਣੀਪੁਰ ਦੇ ਦਰਬਾਰ ਪੀਰ ਬਾਬਾ ਬਾਵਾ ਖ਼ਾਨ ਜੀ ਦੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਝੰਡੇ ਅਤੇ ਚਿਰਾਗ ਦੀ ਰਸਮ ਅਦਾ ਕੀਤੀ ਉਪਰੰਤ ਕਰਾਮਤ ਅਲੀ ਫ਼ਕੀਰ ਮਲੇਰਕੋਟਲਾ ਵਾਲੇ, ਕਸ਼ਮੀਰ ਬੌਬੀ ਕੱਵਾਲ ਮਜਾਰੀ ਵਾਲੇ, ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਨਹੀਂ ਨਜ਼ਰ ਆਇਆ ਭਾਰਤ ਬੰਦ ਦਾ ਅਸਰ, ਪਹਿਲਾਂ ਵਾਂਗ ਹੀ ਖੁੱਲ੍ਹੇ ਰਹੇ ਬਾਜ਼ਾਰ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ) - ਕੇਂਦਰ ਸਰਕਾਰ ਵੱਲੋਂ ਸੈਨਾ ਦੀ ਭਰਤੀ ਲਈ ਲਿਆਂਦੀ ਗਈ ਨਵੀਂ ਯੋਜਨਾ ਨੂੰ ਲੈ ਕੇ ਨੌਜਵਾਨਾਂ ਵਿਚ ਭਾਰੀ ਰੋਸ ਹੋਣ ਕਰਕੇ ਉਨ੍ਹਾਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਸੀ ਪਰੰਤੂ ਸੁਲਤਾਨਪੁਰ ਲੋਧੀ ਵਿਚ ਬੰਦ ਦਾ ਬਿਲਕੁਲ ...

ਪੂਰੀ ਖ਼ਬਰ »

ਕੜਾਹਲ ਕਲਾਂ ਦਾ ਵਿਵਾਦ ਡੀ.ਐਸ.ਪੀ. ਰਕੇਸ਼ ਕੱਕੜ ਤੇ ਇੰਸਪੈਕਟਰ ਸੇਖੋਂ ਨੇ ਸੂਝ-ਬੂਝ ਨਾਲ ਹੱਲ ਕਰਵਾਇਆ

ਸੁਲਤਾਨਪੁਰ ਲੋਧੀ , 20 ਜੂਨ (ਥਿੰਦ, ਹੈਪੀ) - ਪਿੰਡ ਕੜਾਹਲ ਖ਼ੁਰਦ ਵਿਖੇ ਬਣੇ ਗੁਰਦੁਆਰਾ ਸਾਹਿਬ ਤੇ ਪੀਰਾਂ ਦੀ ਸਾਂਝੀ ਜਗ੍ਹਾ ਵਿਖੇ ਪਿੰਡ ਨਿਵਾਸੀਆਂ ਵਲੋਂ ਪੀਰ ਬਾਬਾ ਹਸਨ ਸ਼ਾਹ ਦਾ ਸਾਲਾਨਾ ਜੋੜ ਮੇਲਾ ਕਰਵਾਉਣ ਦੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਤੇ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਸੈਫਲਾਬਾਦ 'ਚ ਗੁਰਮਤਿ ਸਮਾਗਮ 1 ਨੂੰ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ) - ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ ਇਕ ਜੁਲਾਈ ਦਿਨ ਸ਼ੁੱਕਰਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਨਡਾਲਾ, 20 ਜੂਨ (ਮਾਨ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਮਾਤਾ ਮਸੰਦਾ ਪਾਤਸ਼ਾਹੀ ਛੇਵੀਂ ਨਡਾਲਾ ਵਿਖੇ ਗੁਰਮਤਿ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਉਰਦੂ ਭਾਸ਼ਾ ਦਾ ਮੁਫ਼ਤ ਸਿਖਲਾਈ ਕੋਰਸ 1 ਤੋਂ ਸ਼ੁਰੂ

ਕਪੂਰਥਲਾ, 20 ਜੂਨ (ਵਿ.ਪ੍ਰ.) - ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ 'ਤੇ ਉਰਦੂ ਭਾਸ਼ਾ ਦੀ ਸਿਖਲਾਈ ਸਬੰਧੀ ਕਪੂਰਥਲਾ ਵਿਚ ਮੁਫ਼ਤ ਸਿਖਲਾਈ ਕੋਰਸ ਇਕ ਜੁਲਾਈ ਤੋਂ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਕਪੂਰਥਲਾ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 4445 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕਪੂਰਥਲਾ, 20 ਜੂਨ (ਵਿ.ਪ੍ਰ.) - ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਡਾ: ਬਲਵਿੰਦਰ ਕੌਰ, ਡਿਪਟੀ ਡਾਇਰੈਕਟਰ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ: ਗੁਰਿੰਦਰਬੀਰ ...

ਪੂਰੀ ਖ਼ਬਰ »

ਫਗਵਾੜਾ ਵਿਖੇ ਦਸਤਾਰ ਮਾਰਚ ਕੱਢਿਆ

ਫਗਵਾੜਾ, 20 ਜੂਨ (ਅਸ਼ੋਕ ਕੁਮਾਰ ਵਾਲੀਆ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਹੀਦਾ ਸਕੀਮ ਨੰਬਰ 3 ਤੋਂ ਦਸਤਾਰ ਮਾਰਚ ਕੱਢਿਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਫਗਵਾੜਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਕਮਿਊਨਿਟੀ ਸੈਂਟਰ ਤੇ ਬਾਬਾ ਗਧੀਆ ਸਟੇਡੀਅਮ ਦਾ ਕੀਤਾ ਦੌਰਾ

ਫਗਵਾੜਾ, 20 ਜੂਨ (ਹਰਜੋਤ ਸਿੰਘ ਚਾਨਾ) - ਇਥੋਂ ਦੇ ਏ.ਡੀ.ਸੀ. ਤੇ ਨਿਗਮ ਕਮਿਸ਼ਨਰ ਡਾ. ਨਯਨ ਜੱਸਲ ਨੇ ਅੱਜ ਅਰਬਨ ਅਸਟੇਟ ਦੇ ਕਮਿਊਨਿਟੀ ਹਾਲ, ਰੈੱਸਟ ਹਾਊਸ ਅੰਦਰ ਬਣੇ ਕਮਿਊਨਿਟੀ ਸੈਂਟਰ ਤੇ ਬਾਬਾ ਗਧੀਆ ਦੇ ਸਟੇਡੀਅਮ ਦਾ ਦੌਰਾ ਕੀਤਾ ਤੇ ਇਨ੍ਹਾਂ ਨੂੰ ਚੰਗੇ ਢੰਗ ਦੀ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਅਫ਼ਗਾਨਿਸਤਾਨ ਤੇ ਹੋਰ ਦੇਸ਼ਾਂ 'ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ-ਸਰਦੂਲ ਸਿੰਘ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ) - ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਸੂਬਾ ਪ੍ਰਧਾਨ ਸਰਦੂਲ ਸਿੰਘ ਥਿੰਦ ਨੇ ਅੱਜ ਇੱਥੇ ਸੁਲਤਾਨਪੁਰ ਲੋਧੀ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤਾ-ਏ-ਪ੍ਰਵਾਨ ...

ਪੂਰੀ ਖ਼ਬਰ »

ਪੀ.ਟੀ.ਯੂ. 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ) - ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ 'ਐਪਲੀਕੇਸ਼ਨ ਆਫ਼ ਕੰਪਿਊਟਿੰਗ ਟੈਕਨੀਕਸ ਇਨ ਸਸਟੇਨਏਬਲ ਐਨਰਜੀ ਸਿਸਟਮ' ਵਿਸ਼ੇ 'ਤੇ ਹਫ਼ਤਾਭਰ ਚੱਲਣ ਵਾਲੇ ਕੌਮੀ ਪੱਧਰ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX