ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  26 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  3 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  24 minutes ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  35 minutes ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 1 hour ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 2 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 2 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 3 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 3 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 5 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 5 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 6 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 6 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 6 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਅੰਤਰ ਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੰਤਰ ਰਾਸ਼ਟਰੀ ਯੋਗਾ ਦਿਵਸ ਰਾਕ ਗਾਰਡਨ ਸਮੇਤ ਵੱਖ- ਵੱਖ ਸਥਾਨਾਂ 'ਤੇ ਉਤਸ਼ਾਹ ਨਾਲ ਮਨਾਇਆ ਗਿਆ, ਸ਼ਹਿਰ ਦੇ ਹਜ਼ਾਰਾਂ ਲੋਕਾਂ ਨੇ ਇਸ ਵਿਚ ਭਾਗ ਲਿਆ | ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਕ ਗਾਰਡਨ ਵਿਚ 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਲੈ ਕੇ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਸਨ | ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਹ ਯੋਗਾ ਪ੍ਰੋਗਰਾਮ ਸਵੇਰੇ 8 ਵਜੇ ਤੱਕ ਚੱਲਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਉਪਰੰਤ ਦੇਸ਼ ਭਰ ਵਿਚ ਯੋਗਾ ਦਿਵਸ ਦੀ ਸ਼ੁਰੂਆਤ ਹੋਈ | ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਕ ਗਾਰਡਨ ਵਿਚ ਆਪਣੇ ਭਾਸ਼ਣ ਦੌਰਾਨ ਯੋਗਾ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਸਿਹਤਮੰਦ ਰਹਿਣ ਲਈ ਸਾਰਿਆਂ ਨੂੰ ਯੋਗਾ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਯੋਗਾ ਅਪਣਾ ਕੇ ਤੰਦਰੁਸਤ ਰਿਹਾ ਜਾ ਸਕਦਾ ਹੈ | ਇਸ ਸਾਲ ਯੋਗਾ ਦਿਵਸ ਦਾ ਥੀਮ 'ਯੋਗਾ ਫਾਰ ਹਿਮਿਊਨਿਟੀ' ਹੈ | ਇਸ ਸਾਲ ਨੂੰ ਦੇਸ਼ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ | ਅਜਿਹੇ ਵਿਚ ਅੰਤਰ ਰਾਸ਼ਟਰੀ ਯੋਗਾ ਦਿਵਸ ਵੀ ਖ਼ਾਸ ਰੱਖਿਆ ਗਿਆ ਹੈ | ਰਾਕ ਗਾਰਡਨ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਯੋਗਾ ਦੇ ਵੱਖ ਵੱਖ ਆਸਣ ਕਰਕੇ ਸਿਹਤਮੰਦ ਰਹਿਣ ਦਾ ਸੰਦੇਸ਼ ਦਿੱਤਾ | ਸਵੇਰ ਸਾਢੇ 5 ਵਜੇ ਯੋਗਾ ਦਿਵਸ ਸਬੰਧੀ ਪ੍ਰੋਗਰਾਮ ਸ਼ੁਰੂ ਹੋਇਆ ਅਤੇ ਕਾਮਨ ਯੋਗਾ ਪ੍ਰੋਟੋਕਾਲ ਦੇ ਤਹਿਤ ਪ੍ਰੋਗਰਾਮ ਦੀ ਸ਼ੁਰੂਆਤ ਹੋਈ | ਸ਼ਹਿਰ ਵਿਚ 75 ਵੱਖ-ਵੱਖ ਥਾਵਾਂ 'ਤੇ ਅੰਤਰ ਰਾਸ਼ਟਰੀ ਯੋਗਾ ਦਿਵਸ ਸਬੰਧੀ ਪ੍ਰੋਗਰਾਮ ਕਰਵਾਏ ਗਏ | ਇਨ੍ਹਾਂ ਵਿਚ ਸ਼ਹਿਰ ਦੇ ਸਾਰੇ ਹੈਲਥ ਐਂਡ ਵੈਲਨੈਸ ਸੈਂਟਰ (ਐਚ.ਡਬਲਿਊ.ਸੀ.ਐਸ), ਚੰਡੀਗੜ੍ਹ ਭਾਜਪਾ ਦਫ਼ਤਰ ਕਮਲਮ, ਹਸਪਤਾਲ, ਸਕੂਲ ਕਾਲਜ, ਸਰਕਾਰੀ ਹੋਟਲ, ਸੁਖਨਾ ਝੀਲ, ਹਾਈਕੋਰਟ, ਟੈਰੇਸ ਗਾਰਡਨ, ਪੀ.ਜੀ.ਆਈ ਸ਼ਾਮਿਲ ਹਨ | ਇਨ੍ਹਾਂ ਸਾਰੇ ਸਥਾਨਾਂ 'ਤੇ ਸੈਂਕੜੇ ਲੋਕਾਂ, ਵਿਦਿਆਰਥੀਆਂ, ਸਟਾਫ ਆਦਿ ਨੇ ਯੋਗਾ ਦੇ ਵੱਖ ਵੱਖ ਆਸਣ ਕਰਕੇ ਫਿਟ ਰਹਿਣ ਦਾ ਸੰਦੇਸ਼ ਦਿੱਤਾ |
ਚੰਡੀਗੜ੍ਹ, (ਪ੍ਰੋ. ਅਵਤਾਰ ਸਿੰਘ)- ਅੱਜ ਪੰਜਾਬ ਇੰਜੀਨੀਅਰਿੰਗ ਕਾਲਜ, ਚੰਡੀਗੜ੍ਹ ਵਿਖੇ ਸਤਾਬਦੀ ਹਾਲ ਵਿਚ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਸਮੁੱਚੇ ਥੀਮ, 'ਮਨੁੱਖਤਾ ਲਈ ਯੋਗ' ਦੇ ਨਾਲ ਮਨਾਇਆ ਗਿਆ | ਯੋਗਾ ਦੇ ਮਾਹਿਰਾਂ ਨੂੰ ਵਿਦਿਆਰਥੀਆਂ, ਸਟਾਫ਼ ਅਤੇ ਫੈਕਲਟੀ ਸਮੇਤ 100 ਤੋਂ ਵੱਧ ਭਾਗੀਦਾਰਾਂ ਦੇ ਇਕੱਠ ਨੂੰ ਨਿਰਦੇਸ਼ ਦੇਣ ਲਈ ਸੱਦਾ ਦਿੱਤਾ ਗਿਆ ਸੀ | ਇਸ ਮੌਕੇ ਵੱਖ-ਵੱਖ ਆਸਣ ਕੀਤੇ ਗਏ, ਯੋਗਾ ਦੇ ਲਾਭਾਂ ਜਿਵੇਂ ਕਿ ਵਧੀ ਹੋਈ ਲਚਕਤਾ, ਤਣਾਅ ਦੇ ਘੱਟ ਪੱਧਰ, ਮਾਨਸਿਕ ਸਿਹਤ ਵਿਚ ਸੁਧਾਰ, ਬਿਮਾਰੀਆਂ ਦੇ ਘੱਟ ਜੋਖ਼ਮ ਅਤੇ ਹੋਰ ਬਹੁਤ ਸਾਰੇ ਬਾਰੇ ਚਰਚਾ ਕੀਤੀ ਗਈ | ਮਾਨਯੋਗ ਡਾਇਰੈਕਟਰ, ਪੀ.ਈ.ਸੀ., ਪ੍ਰੋ. ਬਲਦੇਵ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਹ ਸਮਾਗਮ ਡੀ.ਐਸ.ਏ ਡਾ. ਡੀ.ਆਰ. ਪ੍ਰਜਾਪਤੀ, ਏ.ਡੀ.ਐਸ.ਏ. (ਖੇਡਾਂ)-ਡਾ. ਸਰਬਜੀਤ ਸਿੰਘ ਅਤੇ ਚੇਅਰਮੈਨ (ਅਸਟੇਟ)-ਡਾ. ਰਾਕੇਸ਼ ਕੁਮਾਰ ਨੇ ਸਮਾਗਮ ਦੀ ਸਫ਼ਲਤਾ ਲਈ ਵਿਸ਼ੇਸ਼ ਭੂਮਿਕਾ ਨਿਭਾਈ |
ਚੰਡੀਗੜ੍ਹ, (ਪ੍ਰੋ. ਸਿੰਘ)- ਕਮਿਊਨਿਟੀ ਸੈਂਟਰ ਸੈਕਟਰ 33 ਬੀ ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਵਾਰਡ ਨੰ: 22 ਦੇ ਕੌਂਸਲਰ ਅਨੁਜ ਕਟਿਆਲ ਸ਼ਾਮਿਲ ਹੋਏ | ਇਸ ਮੌਕੇ 'ਤੇ ਯੋਗ ਆਸਣਾਂ ਦੇ ਬਾਰੇ ਅਤੇ ਸਿਹਤ ਨੂੰ ਨਰੋਈ ਰੱਖਣ ਲਈ ਵਿਸ਼ੇਸ਼ ਕਿਹੜੇ-ਕਿਹੜੇ ਉਪਾਅ ਹਨ, ਬਾਰੇ ਵਿਸਥਾਰ 'ਚ ਦੱਸਿਆ ਗਿਆ | ਇਸ ਮੌਕੇ 'ਤੇ ਸਰਬਜੀਤ ਕੌਰ, ਸੁਧਾ ਰਾਣਾ, ਇਕਬਾਲ ਕੌਰ, ਰਾਣਾ ਧੀਮਾਨ, ਨਿਰਮਲ ਕਾਲੜਾ, ਸਸੀ ਬਾਂਸਲ, ਰਜਨੀ ਜੈਨ, ਸੁਲੇਖਾ, ਲਤਾ ਰਾਣੀ ਯੋਗਾ ਟੀਚਰਾਂ ਤੋਂ ਇਲਾਵਾ ਬਹੁਤ ਸਾਰੇ ਵਿਦਿਆਰਥੀ ਹਾਜ਼ਰ ਸਨ |
ਚੰਡੀਗੜ੍ਹ, (ਬੜਿੰਗ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40- ਸੀ, ਚੰਡੀਗੜ੍ਹ ਵਿਖੇ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਅਤੇ ਐਨ.ਐਸ.ਐਸ ਵਿਭਾਗ ਵਲੋਂ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਯੋਗਾ ਪ੍ਰੋਗਰਾਮ ਵਿਚ 9ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ |
ਇਸ ਤੋ ਇਲਾਵਾ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸਾ ਦੇ ਆਦੇਸ਼ਾਂ ਅਨੁਸਾਰ ਸੰਤ ਨਿਰੰਕਾਰੀ ਮਿਸ਼ਨ ਚੈਰੀਟੇਬਲ ਫਾਊਾਡੇਸ਼ਨ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੰਤ ਨਿਰੰਕਾਰੀ ਸਤਿਸੰਗ ਭਵਨ ਸੈਕਟਰ 30 ਚੰਡੀਗੜ੍ਹ ਵਿਖੇ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਯੋਗਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸੈਂਕੜੇ ਨਿਰੰਕਾਰੀ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਿਹਾ ਗਿਆ ਕਿ ਯੋਗ ਦੁਆਰਾ ਆਪਣੀਆਂ ਇੰਦਰੀਆਂ ਨੂੰ ਜਗਾ ਕੇ ਅਤੇ ਅਧਿਆਤਮਿਕਤਾ ਨਾਲ ਭਰਪੂਰ ਜੀਵਨ ਜੀ ਕੇ ਸੰਭਾਲਿਆ ਜਾ ਸਕਦਾ ਹੈ |

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕੇਂਦਰ ਦੀਆਂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ

ਚੰਡੀਗੜ੍ਹ, 21 ਜੂਨ (ਨਵਿੰਦਰ ਸਿੰਘ ਬੜਿੰਗ)- ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਕੇਂਦਰ ਸਰਕਾਰ ਦੇ ਰੱਖਿਆ ਵਿਭਾਗ ਵਲੋਂ ਲੈ ਕੇ ਆਉਂਦੀ ਅਗਨੀਪੱਥ ਯੋਜਨਾ ਤੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਪੀ.ਐਸ.ਯੂ. ਲਲਕਾਰ ਤੇ ਨੌਜਵਾਨ ਭਾਰਤ ਸਭਾ ਵਲੋਂ ਅਗਨੀਪਥ ਸਕੀਮ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਜੂਨ (ਨਵਿੰਦਰ ਸਿੰਘ ਬੜਿੰਗ)- ਪੰਜਾਬ ਸਟੂਡੈਂਟਸ ਯੂਨੀਅਨ(ਲਲਕਾਰ) ਤੇ ਨੌਜਵਾਨ ਭਾਰਤ ਸਭਾ ਵਲੋਂ ਚੰਡੀਗੜ੍ਹ ਦੇ ਸੈਕਟਰ 17 ਪਲਾਜਾ ਵਿਚ ਮੋਦੀ ਸਰਕਾਰ ਵੱਲੋਂ ਲਿਆਂਦੀ ਅਗਨੀਪੱਥ ਯੋਜਨਾ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਲੋਕਾਂ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਇੰਡਸਟਰੀਅਲ ਏਰੀਆ ਪੁਲਿਸ ਸਟੇਸ਼ਨ ਦੀ ਟੀਮ ਨੇ ਸੈਕਟਰ-39/ਬੀ ...

ਪੂਰੀ ਖ਼ਬਰ »

ਖ਼ੁਦ ਨੂੰ ਰਿਸ਼ਤੇਦਾਰ ਦਾ ਜਾਣਕਾਰ ਦੱਸ ਮਾਰੀ ਲੱਖਾਂ ਦੀ ਠੱਗੀ

ਚੰਡੀਗੜ੍ਹ, 21 ਜੂਨ (ਜਾਗੋਵਾਲ)- ਫ਼ੋਨ 'ਤੇ ਜਾਣਕਾਰ ਬਣ ਕੇ ਅਣਪਛਾਤੇ ਵਿਅਕਤੀ ਨੇ ਚੰਡੀਗੜ੍ਹ ਵਸਨੀਕ ਨਾਲ ਲੱਖਾਂ ਰੁਪਏ ਦੀ ਠੱਗੀ ਮਾਰ ਦਿੱਤੀ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 27 ਦੇ ਰਹਿਣ ਵਾਲੇ ਬ੍ਰਹਮ ਦੱਤ ਆਰੀਆ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਦੀ ਅਗਵਾਈ ਹੇਠ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਮਨਾਇਆ ਗਿਆ | ਮਾਣਯੋਗ ਸੁਪਰੀਮ ਕੋਰਟ ਅਤੇ ਨਿਆਂ ਵਿਭਾਗ, ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਫੇਜ਼ ਦੋ ਵਿਚ ਰਾਹ ਜਾਂਦੇ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪੰਚਕੂਲਾ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਹਜ਼ਾਰਾਂ ਯੋਗ ਸਾਧਕਾਂ ਨਾਲ ਕੀਤੇ ਵੱਖ-ਵੱਖ ਯੋਗਾਸਨ ਹਰਿਆਣਾ ਦੇ ਹਰ ਪਿੰਡ ਵਿਚ ਯੋਗਸ਼ਾਲਾ ਖੋਲ੍ਹਣ ਦਾ ਯਤਨ-ਵਿੱਜ

ਚੰਡੀਗੜ੍ਹ, 21 ਜੂਨ (ਐਨ.ਐਸ. ਪਰਵਾਨਾ) : ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਦੇ ਹਰ ਪਿੰਡ ਵਿਚ ਯੋਗਸ਼ਾਲਾ ਖੋਲ੍ਹਣ ਦਾ ਯਤਨ ਕੀਤਾ ਜਾ ਰਿਹਾ ਹੈ | ਹੁਣ ਤਕ ਇਕ ਹਜ਼ਾਰ ਯੋਗਸ਼ਾਲਾ ਬਣ ਕੇ ਤਿਆਰ ਹੋ ਚੁੱਕੀਆਂ ਹਨ | ਸ੍ਰੀ ਵਿਜ ਅੱਜ ...

ਪੂਰੀ ਖ਼ਬਰ »

ਹਰਿਆਣਾ ਦੇ ਹਰ ਪਿੰਡ ਵਿਚ ਯੋਗਸ਼ਾਲਾ ਖੋਲ੍ਹਣ ਦਾ ਯਤਨ-ਵਿੱਜ

ਚੰਡੀਗੜ੍ਹ, 21 ਜੂਨ (ਐਨ.ਐਸ. ਪਰਵਾਨਾ) : ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਦੇ ਹਰ ਪਿੰਡ ਵਿਚ ਯੋਗਸ਼ਾਲਾ ਖੋਲ੍ਹਣ ਦਾ ਯਤਨ ਕੀਤਾ ਜਾ ਰਿਹਾ ਹੈ | ਹੁਣ ਤਕ ਇਕ ਹਜ਼ਾਰ ਯੋਗਸ਼ਾਲਾ ਬਣ ਕੇ ਤਿਆਰ ਹੋ ਚੁੱਕੀਆਂ ਹਨ | ਸ੍ਰੀ ਵਿਜ ਅੱਜ ...

ਪੂਰੀ ਖ਼ਬਰ »

ਹਰਿਆਣਾ 'ਚ ਕਪਾਹ ਨੂੰ ਪ੍ਰੋਤਸਾਹਨ

ਚੰਡੀਗੜ੍ਹ, 21 ਜੂਨ (ਵਿ. ਪ੍ਰਤੀ.) : ਹਰਿਆਣਾ ਸਰਕਾਰ ਨੇ ਦੇਸ਼ੀ ਕਪਾਅ ਦੇ ਸਬੰਧ 'ਚ ਇਕ ਪ੍ਰੋਤਸ਼ਾਹਨ ਯੋਜਨਾ ਸ਼ੁਰੂ ਕੀਤੀ ਹੈ, ਜਿਸ ਦੇ ਤਹਿਤ ਪ੍ਰਤੀ ਏਕੜ 3000 ਰੁਪਏ ਪ੍ਰੋਤਸ਼ਾਹਨ ਰਕਮ ਦਿੱਤੀ ਜਾਵੇਗੀ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਇਕ ਬੁਲਾਰੇ ਨੇ ਇਸ ਬਾਰੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਯੋਗ ਦਿਵਸ 'ਤੇ ਕੀਤਾ ਵੱਡਾ ਐਲਾਨ r ਅਗਨੀਵੀਰਾਂ ਨੂੰ ਦਿੱਤੀ ਸਰਕਾਰੀ ਨੌਕਰੀ ਦੀ ਗਾਰੰਟੀ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅਗਨੀਵੀਰਾਂ ਨੂੰ ਸਰਕਾਰੀ ਨੌਕਰੀ ਦੀ ਗਾਰੰਟੀ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਜੋ ਨੌਜੁਆਨ ਅਗਨੀਪੱਥ ਯੋਜਨਾ ਦੇ ਤਹਿਤ ਸੈਨਾ ਵਿਚ ਨੌਕਰੀ ਕਰ ਕੇ ਆਉਣਗੇ ...

ਪੂਰੀ ਖ਼ਬਰ »

ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਅੱਜ ਨੋਟੀਫ਼ਿਕੇਸ਼ਨ ਜਾਰੀ ਕਰੇ ਤਾਂ ਮੈਂ ਚੋਣ ਮੈਦਾਨ 'ਚੋਂ ਹਟ ਜਾਵਾਂਗੀ - ਕਮਲਦੀਪ ਕੌਰ

ਚੰਡੀਗੜ੍ਹ, 21 ਜੂਨ (ਵਿ. ਪ੍ਰਤੀ.)- 23 ਜੂਨ ਨੂੰ ਸੰਗਰੂਰ ਲੋਕ ਸਭਾ ਦੀ ਹੋਣ ਵਾਲੀ ਉਪ ਚੋਣ ਵਿਚ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਤੇ ਕੁਝ ਹੋਰ ਪੰਥਕ ਜਥੇਬੰਦੀਆਂ ਦੀ ਸਾਂਝੀ ਉਮੀਦਵਾਰ ਬੀਬੀ ਕਮਲਦੀਪ ਕੌਰ ਨੇ ਇਹ ਖੁੱਲ੍ਹੀ ਪੇਸ਼ਕਸ਼ ਕੀਤੀ ਹੈ ਕਿ ਜੇ ਕੇਂਦਰ ਸਰਕਾਰ ਬੰਦੀ ...

ਪੂਰੀ ਖ਼ਬਰ »

ਨੌਜਵਾਨਾਂ 'ਤੇ ਕਾਰਪੋਰੇਟ ਪੱਖੀ ਅਗਨੀਪਥ ਯੋਜਨਾ ਥੋਪਣ ਦਾ ਡੀ.ਟੀ.ਐਫ. ਵਲੋਂ ਵਿਰੋਧ r ਬੇਰੁਜ਼ਗਾਰਾਂ ਲਈ ਰੈਗੂਲਰ ਭਰਤੀਆਂ ਕਰਨ ਦੀ ਮੰਗ

ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ)- ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਨੇ ਕੇਂਦਰ ਸਰਕਾਰ ਵਲੋਂ ਅਗਨੀਪਥ ਯੋਜਨਾ ਤਹਿਤ ਭਰਤੀ ਦੇ ਐਲਾਨੇ ਪ੍ਰੋਗਰਾਮ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਨੌਜਵਾਨਾਂ ਲਈ ਪੱਕੇ ਰੁਜ਼ਗਾਰ ਦੀਆਂ ਯੋਜਨਾਵਾਂ ਬਣਾਉਣ ਦੀ ਮੰਗ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚੰਡੀਗੜ੍ਹ, 21 ਜੂਨ (ਪ੍ਰੋ. ਅਵਤਾਰ ਸਿੰਘ)- ਡਾਇਰੈਕਟੋਰੇਟ ਆਫ ਸਪੋਰਟਸ ਪੰਜਾਬ ਯੂਨੀਵਰਸਿਟੀ ਵਲੋਂ ਪੰਜਾਬ ਯੂਨੀਵਰਸਿਟੀ ਜਮਨੇਜ਼ੀਅਮ ਹਾਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕਰਕੇ ਲਗਾਤਾਰ 8ਵੇਂ ਸਾਲ 21 ਦਿਨਾਂ ਮੁਫ਼ਤ ਯੋਗਾ ਕੈਂਪ (ਮਨੁੱਖਤਾ ਲਈ ਯੋਗਾ) ਦੀ ...

ਪੂਰੀ ਖ਼ਬਰ »

ਵਿਦਾਇਗੀ ਪਾਰਟੀ ਅਤੇ ਗ਼ਜ਼ਲਗੋ 'ਵਾਹਿਦ' ਨਾਲ ਰੂ-ਬਰੂ

ਚੰਡੀਗੜ੍ਹ, 21 ਜੂਨ (ਪ੍ਰੋ. ਅਵਤਾਰ ਸਿੰਘ)-ਅੱਜ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ-11 ਚੰਡੀਗੜ੍ਹ ਵਿਚ ਐਮ.ਏ. ਭਾਗ ਦੂਜਾ (ਪੰਜਾਬੀ) ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਿਆਰਥੀਆਂ ਵਲੋਂ ਇਸ ਵਿਦਾਇਗੀ ਪਾਰਟੀ ਵਿਚ ਨਵੀਂ ਰੀਤ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਬਿਲਡਰਾਂ, ਕਾਲੋਨਾਈਜ਼ਰਾਂ ਅਤੇ ਪ੍ਰਾਪਰਟੀ ਡੀਲਰਾਂ ਨੇ ਤਹਿਸੀਲ ਦੇ ਗੇਟ ਅੱਗੇ ਲਗਾਇਆ ਧਰਨਾ

ਖਰੜ, 21 ਜੂਨ (ਜੰਡਪੁਰੀ)-ਪ੍ਰਾਪਰਟੀ ਐਸੋਸੀਏਸ਼ਨ ਸਮੇਤ ਬਿਲਡਰਾਂ ਅਤੇ ਪ੍ਰਾਪਰਟੀ ਡੀਲਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਤਹਿਸੀਲ ਦੇ ਗੇਟ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪ੍ਰਾਪਰਟੀ ਡੀਲਰਾਂ ਨੇ ਐਲਾਨ ...

ਪੂਰੀ ਖ਼ਬਰ »

'ਕੈਚ ਦਾ ਰੇਨ' ਮੁਹਿੰਮ ਦਾ ਜਾਇਜ਼ਾ ਲੈਣ ਲਈ ਡੀ.ਸੀ. ਵਲੋਂ ਸੱਦੀ ਅਧਿਕਾਰੀਆਂ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਪਾਣੀ ਦੇ ਸੋਮਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਠੱਲ੍ਹ ਪਾਉਣ ਲਈ ਭਾਰਤ ਸਰਕਾਰ ਦੁਆਰਾ ਚਲਾਏ ਗਏ ਜਲ ਸ਼ਕਤੀ ਅਭਿਆਨ 'ਕੈਚ ਦਾ ਰੇਨ-22' ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਮਿਤ ਤਲਵਾੜ ...

ਪੂਰੀ ਖ਼ਬਰ »

ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਚੇ-ਭਤੀਜੇ ਸਮੇਤ ਚਾਰ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 21 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਪਟਿਆਲਾ ਸੜਕ 'ਤੇ ਸਥਿਤ ਪਿੰਡ ਨਰੈਣਗੜ੍ਹ ਝੁੰਗੀਆਂ ਦੇ ਵਸਨੀਕ ਕੁਲਵਿੰਦਰ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਚੇ-ਭਤੀਜੇ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਹੱਦ 'ਚ ਪੈਂਦੀ 400 ਏਕੜ ਬੰਜਰ ਜ਼ਮੀਨ 'ਚ ਬੂਟੇ ਲਗਾਏ ਜਾਣਗੇ - ਰਣਜੀਤ ਰੈਡੀ ਨਗਰ ਕੌਂਸਲ ਡੇਰਾਬੱਸੀ ਦਾ 41 ਕਰੋੜ 42 ਲੱਖ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੀ ਅਹਿਮ ਮੀਟਿੰਗ ਅੱਜ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਨਗਰ ਕੌਂਸਲ ਦਾ ਸਾਲਾਨਾ 41 ਕਰੋੜ 42 ਲੱਖ ਦਾ ਬਜਟ ਸਮੂਹ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਕੌਂਸਲ ਡੇਰਾਬੱਸੀ ਦਾ 41 ਕਰੋੜ 42 ਲੱਖ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੀ ਅਹਿਮ ਮੀਟਿੰਗ ਅੱਜ ਕੌਂਸਲ ਪ੍ਰਧਾਨ ਰਣਜੀਤ ਸਿੰਘ ਰੈਡੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਨਗਰ ਕੌਂਸਲ ਦਾ ਸਾਲਾਨਾ 41 ਕਰੋੜ 42 ਲੱਖ ਦਾ ਬਜਟ ਸਮੂਹ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੰਟਰੈਕਟ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਜੂਨ (ਬੜਿੰਗ)- ਪੰਜਾਬ ਰੋਡਵੇਜ਼ ਬੱਸ ਦੇ ਕੰਟਰੈਕਟ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੇ ਡੀਪੂ ਵਿਚ ਗੇਟ ਰੈਲੀ ਕਰਕੇ 2 ਘੰਟੇ ਹੜਤਾਲ ਕਰਦਿਆਂ ਸੂਬਾ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਯੋਗਾ ਦਿਵਸ ਮਨਾਇਆ

ਜ਼ੀਰਕਪੁਰ, (ਹੈਪੀ)-ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਇਥੋਂ ਦੀ ਤਿ੍ਸ਼ਲਾ ਸਿਟੀ ਸੁਸਾਇਟੀ ਦੇ ਵਾਸੀਆਂ ਨੇ ਉਚੇਚੇ ਤੌਰ 'ਤੇ ਭਾਗ ਲਿਆ | ਇਸ ਮੌਕੇ 150 ਤੋਂ ਵੱਧ ਸੁਸਾਇਟੀ ਵਾਸੀਆਂ ਨੇ ਯੋਗਾ ਕੀਤਾ | ਇਸ ਯੋਗਾ ਕੈਂਪ 'ਚ ਹਰੇਕ ਉਮਰ ਵਰਗ ਦੇ ਪ੍ਰਤੀਯੋਗੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਦੋ ਗਿ੍ਫ਼ਤਾਰ

ਚੰਡੀਗੜ੍ਹ, 21 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਫੇਜ਼ ਦੋ ਵਿਚ ਰਾਹ ਜਾਂਦੇ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪੰਚਕੂਲਾ ਦੇ ਰਹਿਣ ਵਾਲੇ ਅਮਿਤ ਕੁਮਾਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਚੰਗੀ ਸਿਹਤ ਰੱਖਣ ਲਈ ਸਾਨੂੰ ਯੋਗਾ ਕਰਨਾ ਚਾਹੀਦਾ- ਰਵਿੰਦਰ ਸਿੰਘ

ਖਰੜ, 21 ਜੂਨ (ਗੁਰਮੁੱਖ ਸਿੰਘ ਮਾਨ)-ਉਪ ਮੰਡਲ ਪ੍ਰਸ਼ਾਸਨ ਖਰੜ ਅਤੇ ਅਤੇ ਪਤੰਜਲੀ ਯੋਗ ਪੀਠ ਤੇ ਭਾਰਤ ਸਭੈਵਮਾਨ ਟਰੱਸਟ ਵਲੋਂ ਕੌਮਾਂਤਰੀ ਯੋਗ ਦਿਵਸ ਸ੍ਰੀ ਰਾਮ ਭਵਨ ਖਰੜ ਵਿਖੇ ਮਨਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋ ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਅਤੇ ਵਿਸ਼ੇਸ਼ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਆਫ਼ਿਸਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਸਰਬਸੰਮਤੀ ਨਾਲ ਚੋਣ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਪੰਜਾਬ ਰਾਜ ਫਾਰਮੇਸੀ ਆਫ਼ਿਸਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਨਵੀਂ ਟੀਮ ਦੀ ਚੋਣ ਸਥਾਨਕ ਸਿਵਲ ਹਸਪਤਾਲ ਵਿਖੇ ਸੂਬਾ ਚੋਣ ਨਿਗਰਾਨ ਹਰਪ੍ਰੀਤ ਸਿੰਘ ਥਿੰਦ ਅਤੇ ਸੁਨੀਲ ਦੱਤ ਸ਼ਰਮਾ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਐੱਸ.ਏ.ਐੱਸ. ਨਗਰ, (ਕੇ. ਐੱਸ. ਰਾਣਾ)- ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ ਵਿਖੇ ਅੱਜ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਹ ਸਮਾਗਮ ਕਾਲਜ ਕੈਂਪਸ ਵਿਖੇ ਚੱਲ ਰਹੇ 3 ਹਫ਼ਤਿਆਂ ਦੇ ਰੋਜ਼ਾਨਾ ਸਵੇਰ ਦੇ ਯੋਗਾ ਸੈਸ਼ਨਾਂ ...

ਪੂਰੀ ਖ਼ਬਰ »

ਹੈੱਡ ਕਾਂਸਟੇਬਲ ਦੇ ਘਰ 'ਚ ਚੋਰੀ

ਮਾਜਰੀ, 21 ਜੂਨ (ਧੀਮਾਨ)-ਕਸਬਾ ਨਵਾਂਗਰਾਉਂ ਸ਼ਿਵਾਲਿਕ ਵਿਹਾਰ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਪੰਜਾਬ ਪੁਲਿਸ 'ਚ ਤਾਇਨਾਤ ਹੈੱਡ ਕਾਂਸਟੇਬਲ ਦੇ ਘਰ 'ਚ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਹੈੱਡ ਕਾਂਸਟੇਬਲ ਜਤਿੰਦਰ ਸਿੰਘ ਨੇ ਪੁਲਿਸ ਨਵਾਂਗਰਾਉਂ ਨੂੰ ਦੱਸਿਆ ...

ਪੂਰੀ ਖ਼ਬਰ »

ਸੀ.ਜੀ.ਸੀ. ਕੈਂਪਸ ਵਿਖੇ 'ਵਿਸ਼ਵ ਯੋਗਾ ਦਿਵਸ' ਨੂੰ ਸਮਰਪਿਤ ਦੋ ਰੋਜ਼ਾ ਕੈਂਪ ਲਗਾਇਆ

ਐੱਸ.ਏ.ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਦੇ ਝੰਜੇੜੀ ਕੈਂਪਸ ਵਿਖੇ 'ਵਿਸ਼ਵ ਯੋਗਾ ਦਿਵਸ' ਨੂੰ ਸਮਰਪਿਤ ਦੋ ਰੋਜ਼ਾ ਯੋਗਾ ਅਤੇ ਮੈਡੀਟੇਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਯੋਗਾ ਮਾਹਿਰਾਂ ਵਲੋਂ ਕਾਲਜ ਦੇ ਸਟਾਫ਼ ਅਤੇ ...

ਪੂਰੀ ਖ਼ਬਰ »

ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਣ ਅਤੇ ਬਿਮਾਰੀਆਂ ਤੋਂ ਨਿਜ਼ਾਤ ਦਿਵਾਉਣ ਲਈ ਯੋਗਾ ਸਭ ਤੋਂ ਵਧੀਆ ਸਾਧਨ- ਡੀ.ਸੀ.

ਐੱਸ.ਏ.ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਣ ਅਤੇ ਬਿਮਾਰੀਆਂ ਤੋਂ ਨਿਜ਼ਾਤ ਦਿਵਾਉਣ ਲਈ ਯੋਗਾ ਸਭ ਤੋਂ ਵਧੀਆ ਸਾਧਨ ਹੈ ਅਤੇ ਅਸੀਂ ਬਿਨਾਂ ਕੁਝ ਖ਼ਰਚ ਕੀਤੇ ਯੋਗਾ ਰਾਹੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਇਕ ਕਰੋੜ ਰੁ. ਦੀ ਲੁੱਟ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਵਿਗੜੀ ਤਬੀਅਤ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ 'ਚ ਪਿਸਤੌਲ ਦੀ ਨੋਕ 'ਤੇ ਪ੍ਰਾਪਰਟੀ ਡੀਲਰ ਕੋਲੋਂ 1 ਕਰੋੜ ਰੁ. ਲੁੱਟਣ ਦੇ ਮਾਮਲੇ 'ਚ ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਮਨਿੰਦਰ ਸਿੰਘ ਦੀ ਪੁਲਿਸ ਹਿਰਾਸਤ 'ਚ ਤਬੀਅਤ ਖ਼ਰਾਬ ਹੋ ਗਈ, ਜਿਸ ਦੇ ਚੱਲਦਿਆਂ ਉਸ ਨੂੰ ...

ਪੂਰੀ ਖ਼ਬਰ »

ਰੋਜ਼ ਗਾਰਡਨ ਵਿਖੇ ਮਨਾਇਆ ਗਿਆ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ

ਐੱਸ.ਏ.ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਮਹਿਲਾ ਪਤੰਜਲੀ ਯੋਗ ਸਮਿਤੀ (ਚੰਡੀਗੜ੍ਹ/ਮੁਹਾਲੀ) ਵਲੋਂ ਸਥਾਨਕ ਫੇਜ਼-3ਬੀ1 ਵਿਚਲੇ ਰੋਜ਼ ਗਾਰਡਨ ਵਿਖੇ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁਹਾਲੀ ਨਗਰ ਦੇ ਡਿਪਟੀ ਮੇਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX