ਤਾਜਾ ਖ਼ਬਰਾਂ


ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਮਲਿਕਾਰਜੁਨ ਖੜਗੇ ਨੂੰ ਜਿਤਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ : ਭੁਪਿੰਦਰ ਸਿੰਘ ਹੁੱਡਾ
. . .  44 minutes ago
ਕਰਨਾਲ, 30 ਸਤੰਬਰ ( ਗੁਰਮੀਤ ਸਿੰਘ ਸੱਗੂ )- ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਕਾਂਗਰਸ ਵਿਚ ਲੋਕਤੰਤਰ ਹਮੇਸ਼ਾ ਮਜ਼ਬੂਤ ਰਿਹਾ ਹੈ ਅਤੇ ਅੱਗੇ ਵੀ ਰਹੇਗਾ ...
ਸ਼ਹੀਦ ਫੌਜੀ ਅੰਮ੍ਰਿਤਪਾਲ ਸਿੰਘ ਦਾ ਪਿੰਡ ਢੈਪਈ ’ਚ ਹੋਇਆ ਸਸਕਾਰ,ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪੁੱਜਾ
. . .  about 1 hour ago
ਜੈਤੋ, 30 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਨੇੜਲੇ ਪਿੰਡ ਢੈਪਈ ਦੇ ਸ਼ਹੀਦ ਫ਼ੌਜੀ ਅੰਮ੍ਰਿਤਪਾਲ ਸਿੰਘ (ਰੈਕ ਐਚ.ਏ.ਵੀ., ਯੂਨਿਟ 6 ਸਿੱਖ ਐਲ.ਆਈ.) ਦਾ ਅੰਤਿਮ ਸੰਸਕਾਰ ਮੌਕੇ ਪਿੰਡ ਦੇ ...
ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤ ਹੋਇਆ ਗੁੰਮ
. . .  about 1 hour ago
ਅਟਾਰੀ, 30 ਸਤੰਬਰ ( ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰੇਮਨੀ ਦੌਰਾਨ ਉੱਤਰ ਪ੍ਰਦੇਸ਼ ਤੋਂ ਦੇਖਣ ਆਏ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ...
ਰਿਸ਼ਵਤਖੋਰੀ ਦਾ ਕੇਸ ਨਿਪਟਾਉਣ ਲਈ ਪ੍ਰਾਈਵੇਟ ਵਿਅਕਤੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
. . .  about 2 hours ago
ਫ਼ਾਜ਼ਿਲਕਾ/ਜਲਾਲਾਬਾਦ, 30 ਸਤੰਬਰ (ਪ੍ਰਦੀਪ ਕੁਮਾਰ)- ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਇੱਕ ਪ੍ਰਾਈਵੇਟ ਵਿਅਕਤੀ ਨੂੰ ਵਿਜੀਲੈਂਸ ਮਾਮਲੇ ਦਾ ਨਿਪਟਾਰਾ ਕਰਨ ਲਈ ਪੁਲਿਸ ਅਧਿਕਾਰੀਆਂ...
ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ
. . .  about 2 hours ago
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਜਤਿੰਦਰ ਸਿੰਘ ਰਾਠੌਰ)- ਸਰਹਿੰਦ ਵਿਖੇ ਜੀ.ਟੀ. ਰੋਡ ਉੱਪਰ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਕੁਲਦੀਪ ਸਿੰਘ ਬਿੱਲੂ ਵਾਸੀ ਪਿੰਡ ਰਾਮਪੁਰ (ਦੋਰਾਹਾ) ਵਜੋਂ ਹੋਈ...
ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਦੀ ਰਿਸ਼ਵਤ ਲੈਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਲੁਧਿਆਣਾ ਵਲੋਂ ਪੁਲਿਸ ਅਧਿਕਾਰੀ ਦੇ ਨਾਂਅ 'ਤੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਸੁਖਜਿੰਦਰ...
ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਦੱਸ ਸਾਲ ਦੀ ਕੈਦ
. . .  about 2 hours ago
ਲੁਧਿਆਣਾ, 30 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐੱਫ. ਵਲੋਂ ਗ੍ਰਿਫ਼ਤਾਰ ਕੀਤੇ ਗਏ ਨਸ਼ੀਲੇ ਪਦਾਰਥਾਂ ਦੇ ਤਸਕਰ ਨੂੰ ਅਦਾਲਤ ਵਲੋਂ ਦੱਸ ਸਾਲ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ...
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮੁੱਖ ਮੰਤਰੀ ਨਾਲ ਹੋ ਰਹੀ ਮੀਟਿੰਗ ਤੋਂ ਬਾਅਦ ਸਮਾਪਤ
. . .  about 3 hours ago
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਯੁਕਤ ਗ਼ੈਰ ਰਾਜਨੀਤਕ ਮੋਰਚੇ ਦੇ ਸੱਦੇ ਤੇ ਤਪਾ ਦੇ ਫਲਾਈਓਵਰ ਹੇਠ ਕੌਮੀ ਮਾਰਗ 'ਤੇ ਲਾਇਆ ਅਣਮਿੱਥੇ ਲਈ ਧਰਨਾ ਸਮਾਪਤ ਕਰ...
ਪਠਾਨਕੋਟ: ਗਰਭਵਤੀ ਮਹਿਲਾ ਵਲੋਂ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਆਇਆ ਹਰਕਤ 'ਚ
. . .  about 3 hours ago
ਪਠਾਨਕੋਟ, 30 ਸਤੰਬਰ (ਸੰਧੂ)- ਬੀਤੀ 28 ਸਤੰਬਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਗਰਭਵਤੀ ਮਹਿਲਾ ਵਲੋਂ ਹਸਪਤਾਲ ਦੇ ਸਟਾਫ਼ ਦੀ ਅਣਗਹਿਲੀ ਅਤੇ ਗ਼ੈਰ ਜ਼ਿੰਮੇਰਾਨਾ ਕੰਮ ਕਰਕੇ ਹਸਪਤਾਲ ਦੇ ਵਰਾਂਡੇ 'ਚ ਹੀ ਬੱਚੇ ਨੂੰ ਜਨਮ ਦੇਣ...
ਪੰਜਾਬ ਸਰਕਾਰ ਵਲੋਂ ਡਾ. ਗੁਰਪ੍ਰੀਤ ਸਿੰਘ ਵਾਂਡਰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
. . .  about 3 hours ago
ਚੰਡੀਗੜ੍ਹ, 30 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਅਤੇ ਮੈਡੀਕਲ ਸਾਇੰਸਜ਼ ਕੇਂਦਰ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ...
ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੀ ਮੁੱਖ ਮੰਤਰੀ ਨਾਲ ਮੀਟਿੰਗ 6 ਨੂੰ, ਰਾਸ਼ਟਰੀ ਮਾਰਗ 54 ਤੋਂ ਚੁੱਕਿਆ ਧਰਨਾ
. . .  about 4 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵਲੋਂ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਇਸੇ ਤਹਿਤ ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟ ਬੁੱਢਾ) ਵਲੋਂ ਬੰਗਾਲੀ ਵਾਲਾ...
ਪੰਜਾਬ ਵਿਧਾਨ ਸਭਾ ਸੈਸ਼ਨ: ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਦਨ 'ਚ 3 ਬਿੱਲ ਪਾਸ
. . .  about 4 hours ago
ਚੰਡੀਗੜ੍ਹ, 30 ਸਤੰਬਰ-ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਸੀ। ਵਿਰੋਧੀ ਧਿਰ ਵਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੈਸ਼ਨ ਦੀ ਸ਼ੁਰੂਆਤ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ...
ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਸ਼ਸ਼ੀ ਥਰੂਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 5 hours ago
ਨਵੀਂ ਦਿੱਲੀ, 30 ਸਤੰਬਰ-ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਪਾਰਟੀ ਦਫ਼ਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ...
ਤਲਵੰਡੀ ਭਾਈ:ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ 3 ਮੋਬਾਈਲ ਖੋਹੇ
. . .  about 5 hours ago
ਤਲਵੰਡੀ ਭਾਈ, 30 ਸਤੰਬਰ (ਰਵਿੰਦਰ ਸਿੰਘ ਬਜਾਜ)-ਅੱਜ ਇੱਥੇ ਮੇਨ ਚੌਕ ਦੇ ਨਜ਼ਦੀਕ ਤਲਵੰਡੀ ਭਾਈ ਦੀ ਮੇਨ ਰੋਡ 'ਤੇ ਸਥਿਤ ਇਕ ਇਮੀਗ੍ਰੇਸ਼ਨ ਦਫ਼ਤਰ 'ਚੋਂ 3 ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ਤੇ ਤਿੰਨ ਮੋਬਾਈਲ ਖੋਹ ਕੇ ਲੈ ਜਾਣ ਦਾ ਸਮਾਚਾਰ...
ਸ਼੍ਰੋਮਣੀ ਕਮੇਟੀ ਜਨਰਲ ਹਾਊਸ ਵਲੋਂ ਹਰਿਆਣਾ ਗੁਰਦੁਆਰਾ ਕਮੇਟੀ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਸਿੱਖ ਜਥੇਬੰਦੀਆਂ ਦਾ ਵੱਡਾ ਪੰਥਕ ਇਕੱਠ ਬੁਲਾਉਣ ਦੀ ਅਪੀਲ
. . .  about 6 hours ago
ਅੰਮ੍ਰਿਤਸਰ, 30 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ 'ਚ ਛੇ ਅਹਿਮ ਮਤੇ ਪਾਸ ਕੀਤੇ ਗਏ...
ਕਿਸਾਨ ਸੰਘਰਸ਼ ਕਮੇਟੀ ਪੰਜਾਬ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮ੍ਰਿਤਸਰ-ਦਿੱਲੀ ਸੜਕੀ ਮਾਰਗ ਕੀਤਾ ਜਾਮ
. . .  about 6 hours ago
ਜੰਡਿਆਲਾ ਗੁਰੂ, 30 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ....
ਰਾਸ਼ਟਰੀ ਮਾਰਗ-54 'ਤੇ ਆਵਾਜਾਈ ਜਾਮ ਹੋਣ ਕਾਰਨ ਰਾਹਗੀਰ ਖੱਜਲ-ਖੁਆਰ
. . .  about 6 hours ago
ਹਰੀਕੇ ਪੱਤਣ, 30 ਸਤੰਬਰ (ਸੰਜੀਵ ਕੁੰਦਰਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੇ ਚੱਕਾ ਜਾਮ ਕਰ ਕੇ ਆਵਾਜਾਈ ਠੱਪ ਕੀਤੀ ਗਈ ਹੈ। ਰਾਸ਼ਟਰੀ ਮਾਰਗ-54 ਅੰਮ੍ਰਿਤਸਰ ਬਠਿੰਡਾ ਰੋਡ 'ਤੇ ਵੀ ਕਿਸਾਨ ਸੰਘਰਸ਼ ਕਮੇਟੀ...
ਅਕਾਲੀ ਆਗੂ ਵਾਲੀਆ ਦੇ ਪੁੱਤਰ ਦੀ ਲਾਸ਼ ਨਹਿਰ 'ਚੋਂ ਬਰਾਮਦ
. . .  about 6 hours ago
ਰਾਜਪੁਰਾ, 30 ਸਤੰਬਰ (ਰਣਜੀਤ ਸਿੰਘ)- ਬੀਤੇ ਦੋ ਦਿਨ ਪਹਿਲਾਂ ਅਕਾਲੀ ਆਗੂ ਬਲਜੀਤ ਸਿੰਘ ਵਾਲੀਆ ਦਾ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ 'ਚ ਸਵਾਰ ਹੋ ਕੇ ਕਿਸੇ ਕੰਮਕਾਰ ਦੇ ਸੰਬੰਧ 'ਚ ਘਰੋਂ ਗਿਆ ਸੀ...
ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲੇ ਮੰਤਰੀ ਅਮਨ ਅਰੋੜਾ, ਦਿੱਤਾ ਇਹ ਬਿਆਨ
. . .  about 7 hours ago
ਚੰਡੀਗੜ੍ਹ, 30 ਸਤੰਬਰ (ਦਵਿੰਦਰ)-ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਫ਼ੌਜਾ ਸਿੰਘ ਸਰਾਰੀ ਦੇ ਮਾਮਲੇ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ...
ਕਿਸਾਨਾਂ ਵਲੋਂ ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ਮੁਕੰਮਲ ਜਾਮ
. . .  about 7 hours ago
ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ...
ਕਾਬੁਲ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ, 19 ਜਣਿਆਂ ਦੀ ਮੌਤ, ਕਈ ਜ਼ਖਮੀ
. . .  about 7 hours ago
ਅਫ਼ਗਾਨਿਸਤਾਨ, 30 ਸਤੰਬਰ-ਅਫਗਾਨਿਸਤਾਨ 'ਚ ਇਕ ਵਾਰ ਫਿਰ ਆਤਮਘਾਤੀ ਹਮਲਾ ਹੋਇਆ ਹੈ। ਇਸ ਵਾਰ ਰਾਜਧਾਨੀ ਕਾਬੁਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਬੁਲ ਦੇ ਸ਼ੀਆ ਇਲਾਕੇ ਨੂੰ ਨਿਸ਼ਾਨਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਲੋਟ ਬਠਿੰਡਾ ਸੜਕ 'ਤੇ ਲਾਇਆ ਜਾਮ
. . .  about 7 hours ago
ਮਲੋਟ, 30 ਸਤੰਬਰ (ਪਾਟਿਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਦੀ ਅਗਵਾਈ ਹੇਠ ਮਲੋਟ ਬਠਿੰਡਾ ਹਾਈਵੇਅ 'ਤੇ ਮੰਗਾਂ ਨੂੰ ਲੈ ਕੇ ਵੱਡੀ ਪੱਧਰ 'ਤੇ ਰੋਸ ਧਰਨਾ ਦਿੱਤਾ...
ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਚਾਰ ਸ਼ਾਰਪ ਸ਼ੂਟਰ
. . .  about 7 hours ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਖ਼ੇਤਰ 'ਚੋਂ ਪੁਲਿਸ ਨੇ ਹੈਪੀ ਜੱਟ ਗਰੋਹ ਦੇ ਚਾਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਕੋਲੋਂ ਪੁਲਿਸ ਨੇ ਹਥਿਆਰ ਤੇ ਗੋਲੀ ਸਿੱਕਾ ਵੀ ਬਰਾਮਦ ਕੀਤਾ...
ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਮੰਦਰ ਦੀ ਗੋਲਕ 'ਚੋਂ ਮਿਲੇ ਪਾਕਿਸਤਾਨੀ ਨੋਟਾਂ 'ਤੇ ਲਿਖੀ ਮਿਲੀ ਧਮਕੀ
. . .  1 minute ago
ਅੰਮ੍ਰਿਤਸਰ, 30 ਸਤੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਇਲਾਕੇ ਛੇਹਰਟਾ ਦੇ ਇਕ ਮੰਦਰ ਦੀ ਗੋਲਕ 'ਚੋਂ ਪਾਕਿਸਤਾਨੀ ਨੋਟ ਮਿਲੇ ਹਨ, ਜਿਸ 'ਤੇ ਧਮਕੀ ਲਿਖ ਕੇ ਪੰਜ ਲੱਖ ਦੀ ਫਿਰੌਤੀ ਮੰਗੀ ਗਈ ਹੈ। ਪੁਲਿਸ ਵਲੋਂ ਮੰਦਰ ਦੇ ਸੇਵਾਦਾਰ ਦੀ ਸ਼ਿਕਾਇਤ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 8 ਹਾੜ ਸੰਮਤ 554

ਸੰਗਰੂਰ

ਉਤਸ਼ਾਹ ਨਾਲ ਮਨਾਇਆ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਵਿੱਦਿਅਕ, ਸਮਾਜਿਕ, ਸੱਭਿਆਚਾਰਕ, ਧਾਰਮਿਕ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੇ ਕੀਤੀ ਸ਼ਿਰਕਤ

ਸੰਗਰੂਰ, 21 ਜੂਨ (ਚੌਧਰੀ ਨੰਦ ਲਾਲ ਗਾਂਧੀ)-ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ. ਸਸੀ ਭੂਸਨ ਦੇ ਨਿਰਦੇਸ਼ਾਂ ਹੇਠ ਆਯੁਰਵੈਦਿਕ ਵਿਭਾਗ ਵਲੋਂ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਸਥਾਨਕ ਮਾਤਾ ਕਾਲੀ ਦੇਵੀ ਮੰਦਿਰ ਵਿਖੇ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਸਨ, ਜਦਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਰਵੀ ਕੁਮਾਰ ਡੂਮੜਾ ਨੇ ਕੀਤੀ | ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਅੰਮਿ੍ਤ ਮਹਾਉਤਸਵ ਦੇ ਹਿੱਸੇ ਵਜੋਂ ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਵੱਖ-ਵੱਖ ਵਿੱਦਿਅਕ, ਸਮਾਜਿਕ, ਸਭਿਆਚਾਰਕ, ਧਾਰਮਿਕ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਵਿਚ ਸ਼ਿਰਕਤ ਕੀਤੀ ਗਈ ਹੈ | ਸਟੇਟ ਐਵਾਰਡੀ ਹਰਪ੍ਰੀਤ ਸਿੰਘ ਭੰਡਾਰੀ ਵਲੋਂ ਕੀਤੇ ਗਏ ਮੰਚ ਸੰਚਾਲਨ ਦੌਰਾਨ ਸੁਪਰਡੰਟ ਆਯੁਰਵੈਦਾਂ ਰਾਕੇਸ਼ ਸਰਮਾ ਨੇ ਦੱਸਿਆ ਕਿ 2015 ਤੋਂ ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਵਿਸ਼ਵ ਭਰ 'ਚ ਮਨਾਇਆ ਜਾਂਦਾ ਹੈ | ਨੋਡਲ ਅਫ਼ਸਰ ਡਾ. ਰਮਨਦੀਪ ਕੁਮਾਰ ਨੇ ਕਿਹਾ ਕਿ ਇਸ ਵਰ੍ਹੇ ਯੋਗ ਦਿਵਸ ਦਾ ਥੀਮ 'ਮਨੁੱਖਤਾ ਲਈ ਯੋਗ' ਕੋਵਿਡ-19 ਦੇ ਪ੍ਰਭਾਵ ਨੂੰ ਧਿਆਨ ਵਿਚ ਰੱਖਦਿਆਂ ਚੁਣਿਆ ਗਿਆ ਹੈ | ਡਾ. ਰੋਜ਼ੀ ਤੇ ਡਾ. ਹਰਮਨਜੀਤ ਕੌਰ ਨੇ ਦੱਸਿਆ ਕਿ ਪ੍ਰਸਤਾਵਿਤ ਯੋਜਨਾ ਤਹਿਤ ਇਹ ਪ੍ਰੋਗਰਾਮ ਸਵੇਰੇ 7 ਵਜੇ ਸ਼ੁਰੂ ਕਰਕੇ 7:45 ਤੱਕ ਸੰਪੂਰਨ ਕੀਤਾ ਗਿਆ | ਡਾ. ਆਸਿਫ ਤੇ ਯੋਗੇਸ਼ ਸਰਮਾ ਨੇ ਕਿਹਾ ਕਿ ਨੇ ਕਿਹਾ ਕਿ ਜਦੋਂ ਕੋਰੋਨਾ ਦੇ ਅਦਿੱਖ ਵਾਇਰਸ ਨੇ ਦੁਨੀਆ 'ਚ ਦਸਤਕ ਦਿੱਤੀ ਸੀ, ਉਦੋਂ ਕੋਈ ਵੀ ਦੇਸ਼, ਸਾਧਨਾਂ ਤੋਂ, ਤਾਕਤ ਅਤੇ ਮਾਨਸਿਕ ਸਥਿਤੀ ਵਿਚ ਇਸ ਲਈ ਤਿਆਰ ਨਹੀਂ ਸੀ | ਡਾ. ਅਮਨਦੀਪ ਕੌਰ ਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਯੋਗ ਨੂੰ ਲੈ ਕੇ ਭਾਵੇਂ ਵੱਡਾ ਜਨਤਕ ਪ੍ਰੋਗਰਾਮ ਨਾ ਹੋਇਆ ਹੋਵੇ, ਪਰ ਯੋਗ ਦਿਵਸ ਪ੍ਰਤੀ ਉਤਸ਼ਾਹ ਘੱਟ ਨਹੀਂ ਹੋਇਆ ਹੈ | ਸ੍ਰੀਮਤੀ ਈਸਾ ਗੋਇਲ ਅਤੇ ਸ੍ਰੀਮਤੀ ਸ਼ੈਫਾਲੀ ਨੇ ਕਿਹਾ ਕਿ ਯੋਗ ਸਾਨੂੰ ਤਣਾਅ ਨਾਲ ਸ਼ਕਤੀ ਦਾ ਤੇ ਰਚਨਾਤਮਕਤਾ ਦਾ ਰਸਤਾ ਦਿਖਾਉਂਦਾ ਹੈ | ਸ੍ਰੀਮਤੀ ਸਵਿੰਦਰਜੀਤ ਕੌਰ ਤੇ ਜਸਪਾਲ ਕੌਰ ਨੇ ਭਰੋਸਾ ਜਤਾਇਆ ਕਿ ਯੋਗ ਜਨਤਾ ਦੀ ਸਿਹਤ ਦੀ ਦੇਖਭਾਲ ਵਿਚ ਨਿਵਾਰਕ ਅਤੇ ਪ੍ਰੇਰਕ ਭੂਮਿਕਾ ਨਿਭਾਉਂਦਾ ਰਹੇਗਾ | ਸ੍ਰੀ ਪੁਸ਼ਪਦੀਪ ਅਤੇ ਸ੍ਰੀ ਕੁਲਦੀਪ ਸਰਮਾ ਨੇ ਕਿਹਾ ਕਿ ਜਦੋਂ ਸੰਯੁਕਤ ਰਾਸ਼ਟਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਪ੍ਰਸਤਾਵ ਰੱਖਣ ਪਿੱਛੇ ਸਰਕਾਰ ਦੀ ਇਹੀ ਭਾਵਨਾ ਸੀ ਕਿ ਇਹ ਯੋਗ ਵਿਗਿਆਨ ਪੂਰੇ ਵਿਸ਼ਵ ਲਈ ਹੋਵੇ | ਭਾਰਤੀ ਯੋਗ ਸੰਸਥਾਨ ਵਲੋਂ ਰਾਜ ਕੁਮਾਰ ਜਿੰਦਲ, ਰਮੇਸ਼ ਕੁਮਾਰ, ਸੰਜੀਵ ਕੁਮਾਰ, ਮੋਦਨ ਸਿੰਘ, ਆਰਟ ਆਫ ਲਿਵਿੰਗ ਵਲੋਂ ਯੋਗੇਸ ਖੁਰਾਣਾ ਨੇ ਯੋਗ ਦੇ ਆਸਣ ਤੇ ਪ੍ਰਾਣਾਯਾਮ ਕਰਵਾਏ | ਇਸ ਮੌਕੇ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਡਾ. ਇੰਦਰਜੀਤ ਸਿੰਗਲਾ, ਡਾ. ਸੁਨੀਤਾ ਸਿੰਗਲਾ, ਸਹਾਰਾ ਫਾਉਡੇਸਨ ਦੇ ਸਰਬਜੀਤ ਸਿੰਘ ਰੇਖੀ, ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਡਾ ਸੁਖਵਿੰਦਰ ਸਿੰਘ, ਐਡਵੋਕੇਟ ਰਾਮਪਾਲ, ਡਾ. ਰਘੁਬੀਰ ਰਤਨ, ਸ੍ਰੀ ਵਿਨੋਦ ਮਿੱਤਲ, ਭਾਰਤ ਵਿਕਾਸ ਪਰਸਿਦ ਵਲੋਂ ਸ੍ਰੀ ਹਿਮਾਂਸੂ ਮਦਾਨ, ਸ੍ਰੀਮਤੀ ਜਸਪ੍ਰੀਤ ਕੌਰ, ਸ੍ਰੀ ਸਗਨਦੀਪ ਸਿੰਘ, ਮੈਡਮ ਨਿਵੇਦਿਤਾ, ਹਰਪ੍ਰੀਤ ਕੌਰ, ਡਾ. ਇਕਬਾਲ ਸਿੰਘ, ਸ੍ਰੀ ਓ.ਪੀ. ਅਰੋੜਾ ਅਤੇ ਸ੍ਰੀ ਤੇਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਅਹਿਮਦਗੜ੍ਹ, (ਸੋਢੀ) - ਭਾਰਤੀ ਯੋਗ ਸੰਸਥਾਨ ਸ਼ਾਖਾ ਅਹਿਮਦਗੜ੍ਹ ਵਲੋਂ ਕੌਮਾਂਤਰੀ ਯੋਗ ਦਿਵਸ ਬੜੀ ਧੂੰਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਖ਼ਾਲਸਾ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਹਿਰ ਵਾਸੀਆ ਨੇ ਯੋਗ ਕਿਰਿਆਵਾਂ ਕੀਤੀਆਂ | ਇਸ ਮੌਕੇ ਸੰਬੋਧਨ ਕਰਦਿਆਂ ਯੋਗ ਸੰਸਥਾਨ ਅਹਿਮਦਗੜ੍ਹ ਦੇ ਮੁਖੀ ਭੀਮਸੈਨ ਜਿੰਦਲ ਨੇ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਿਆਂ ਜਾ ਸਕਦਾ ਹੈ | ਇਸ ਮੌਕੇ ਭੀਮ ਸੈਨ ਜਿੰਦਲ, ਅਮੀ ਚੰਦ ਜੋਸ਼ੀ, ਸੁਮਨ ਗੋਇਲ, ਆਸੂ ਜਿੰਦਲ, ਮੁਨੀਸ਼ ਗੁਪਤਾ, ਰਾਮ ਸ਼ਾਂ, ਪਦਮ ਵਰਮਾ ਆਦਿ ਵਲੋਂ ਆਸਣ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਜਸਵਿੰਦਰ ਸਿੰਘ, ਪਰਵੀਨ ਗਰਗ, ਸੁਰਿੰਦਰ ਵਰਮਾ, ਮੋਹਿਤ ਜਿੰਦਲ, ਤਰਸੇਮ ਗਰਗ, ਰਿੱਕੀ ਸੂਦ, ਲਲਿਤ ਜਿੰਦਲ, ਆਤਮਾ ਰਾਮ, ਅਜੇ ਜੈਨ ਅਤੇ ਸਹਿਲ ਜਿੰਦਲ ਆਦਿ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਅਗਰਵਾਲ ਸਭਾ ਸੁਨਾਮ ਅਤੇ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਵਲੋਂ ਸਭਾ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ਵਿਚ ਸਥਾਨਕ ਰੋਟਰੀ ਸਕੂਲ ਵਿਖੇ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਅਮਨ ਅਰੋੜਾ ਅਤੇ ਡੀ.ਐਸ.ਪੀ. ਸੁਨਾਮ ਸੁਖਰਾਜ ਸਿੰਘ ਘੁੰਮਣ ਵਿਸੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਰਵੀ ਕਮਲ ਗੋਇਲ, ਜਤਿੰਦਰ ਜੈਨ, ਰਾਜੀਵ ਸਿੰਗਲਾ, ਵਿਕਰਮ ਗਰਗ, ਕਿ੍ਸ਼ਨ ਸੰਦੋਹਾ, ਵੇਦ ਪ੍ਰਕਾਸ਼ ਹੋਡਲਾ ਅਤੇ ਹਕੂਮਤ ਰਾਏ ਜਿੰਦਲ ਆਦਿ ਮੌਜੂਦ ਸਨ |

ਤਨਖ਼ਾਹਾਂ ਨਾ ਮਿਲਣ ਕਾਰਨ ਰੋਡਵੇਜ਼ ਕਾਮਿਆਂ 'ਚ ਵਧਿਆ ਰੋਸ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ)- ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਿਭਾਗ ਵਲੋਂ ਤਨਖ਼ਾਹਾਂ ਨਾ ਦੇਣ ਦੇ ਰੋਸ ਵਜੋਂ ਤਨਖ਼ਾਹ ਨਹੀਂ ਤਾਂ ਕੰਮ ਨਹੀਂ ਦੇ ਬੈਨਰ ਹੇਠ ਪੰਜਾਬ ਦੇ ਸਾਰੇ ਡੀਪੂਆਂ 'ਤੇ ਗੇਟ ਰੈਲੀ ਕਰਨ ਦੇ ਦਿੱਤੇ ...

ਪੂਰੀ ਖ਼ਬਰ »

'ਅਗਨੀਪਥ' ਵਿਰੁੱਧ ਮੰਗ ਪੱਤਰ 24 ਨੂੰ

ਲਹਿਰਾਗਾਗਾ, 21 ਜੂਨ (ਪ੍ਰਵੀਨ ਖੋਖਰ)- ਕੇਂਦਰ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਦੀ ਲਿਆਂਦੀ ਨਵੀਂ 'ਅਗਨੀਪਥ' ਯੋਜਨਾ ਖਿਲਾਫ਼ ਦੇਸ਼ ਦਾ ਸਮੁੱਚਾ ਕਿਸਾਨ ਭਾਈਚਾਰਾ ਤਿੱਖਾ ਸੰਘਰਸ਼ ਕਰੇਗਾ | ਇਹ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਤੇ ਭਾਰਤੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਮਹਿੰਗਾ ਮੋਬਾਈਲ ਵਾਪਸ ਕਰਕੇ ਦਿਖਾਈ ਇਮਾਨਦਾਰੀ

ਸੰਦੌੜ, 21 ਜੂਨ (ਗੁਰਪ੍ਰੀਤ ਸਿੰਘ ਚੀਮਾ)- ਕਸਬਾ ਸੰਦੌੜ ਵਿਖੇ ਪ੍ਰਵਾਸੀ ਮਜ਼ਦੂਰ ਨੇ ਇਕ ਵਿਅਕਤੀ ਦਾ ਡਿੱਗਿਆ ਮਹਿੰਗਾ ਮੋਬਾਈਲ ਮੋੜ ਕੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ | ਜਾਣਕਾਰੀ ਅਨੁਸਾਰ ਪਿੰਡ ਸੰਦੌੜ ਦੇ ਵਾਸੀ ਕਰਨਿੰਦਰ ਸਿੰਘ ਜੋ ਆਪਣੇ ਕੰਮਕਾਰ ਦੇ ਲਈ ਘਰ ...

ਪੂਰੀ ਖ਼ਬਰ »

ਜੁਲਾਈ ਮਹੀਨੇ 'ਚ ਖੁੱਲ੍ਹੇਗਾ ਨਿਊਜ਼ੀਲੈਂਡ-ਸੁਖਵਿੰਦਰ ਸਿੰਘ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵੀਜ਼ੇ ਦੇਣ ਪੱਖੋਂ ਅਸਟ੍ਰੇਲੀਆ ਦਾ ਰਵੱਈਆ ਬੇਹੱਦ ਖੁੱਲਦਿਲੀ ਵਾਲਾ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸਟੂਡੈਂਟ ਵੀਜ਼ੇ ਹਫ਼ਤੇ ਤੋਂ ਲੈ ਕੇ ਮਹੀਨੇ ਦੇ ...

ਪੂਰੀ ਖ਼ਬਰ »

ਟੋਭੇ ਦੀ ਸਫ਼ਾਈ ਮੌਕੇ ਦੇਸੀ ਪਿਸਤੌਲ ਮਿਲਿਆ

ਸ਼ੇਰਪੁਰ, 21 ਜੂਨ (ਦਰਸਨ ਸਿੰਘ ਖੇੜੀ)- ਪਿੰਡ ਬਾਦਸ਼ਾਹਪੁਰ ਵਿਖੇ ਟੋਭੇ ਦੀ ਸਫ਼ਾਈ ਮੌਕੇ ਦੇਸੀ ਪਿਸਤੌਲ ਮਿਲਿਆ ਹੈ | ਇਸ ਸਬੰਧੀ ਥਾਣਾ ਸ਼ੇਰਪੁਰ ਦੀ ਥਾਣਾ ਮੁਖੀ ਇੰਸਪੈਕਟਰ ਸੁਖਵਿੰਦਰ ਕੌਰ ਨੇ ਦੱਸਿਆ ਕਿ ਇੰਦਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬਾਦਸ਼ਾਹਪੁਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਮਿੱਥੇ ਟੀਚੇ 2500 ਹੈਕਟੇਅਰ ਦੀ ਬਜਾਏ 1244 ਹੈਕਟੇਅਰ ਰਕਬੇ 'ਚ ਹੋਈ ਨਰਮੇ ਦੀ ਕਾਸ਼ਤ ਪਿਛਲੇ ਸਾਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਨੇ ਨਰਮੇ ਤੋਂ ਮੂੰਹ ਮੋੜਿਆ

ਸੰਗਰੂਰ, 21 ਜੂਨ (ਧੀਰਜ ਪਸ਼ੌਰੀਆ)- ਪਿਛਲੇ ਸਾਲ ਨਰਮੇ ਦੀ ਫਸਲ 'ਤੇ ਹੋਏ ਗੁਲਾਬੀ ਸੁੰਡੀ ਦੇ ਹਮੇਲ ਕਾਰਨ ਇਸ ਵਾਰ ਕਿਸਾਨਾਂ ਨੇ ਨਰਮੇ ਦੀ ਕਾਸ਼ਤ ਤੋਂ ਮੂੰਹ ਮੋੜ ਲਿਆ ਹੈ ਅਤੇ ਖੇਤੀਬਾੜੀ ਵਿਭਾਗ ਵਲੋ ਮਿਥੇ ਗਏ ਟੀਚੇ ਦੀ ਬਜਾਏ ਕਿਸਾਨਾਂ ਨੇ ਸਿਰਫ਼ 1244 ਹੈਕਟੇਅਰ ਰਕਬੇ ...

ਪੂਰੀ ਖ਼ਬਰ »

ਬੇਨਿਯਮੀਆਂ ਦਾ ਸ਼ਿਕਾਰ ਹੋਏ ਕਰਮਚਾਰੀਆਂ ਨੂੰ ਕਾਲੇ ਬਿੱਲੇ ਲਾ ਕੇ ਚੋਣ ਡਿਊਟੀਆਂ ਦੇਣ ਦਾ ਸੱਦਾ

ਸੰਗਰੂਰ, 21 ਜੂਨ (ਧੀਰਜ ਪਸ਼ੋਰੀਆ)- ਲੋਕ ਸਭਾ ਜ਼ਿਮਨੀ ਚੋਣ ਸੰਗਰੂਰ ਵਿਚ ਪ੍ਰਸ਼ਾਸਨ ਵਲੋਂ ਮਹਿਲਾ ਅਧਿਆਪਕਾਂ ਦੀਆਂ 60-70 ਕਿੱਲੋਮੀਟਰ (ਇਕ ਪਾਸੇ) 'ਤੇ ਲਾਈਆਂ ਚੋਣ ਡਿਊਟੀਆਂ ਸਬੰਧੀ ਮਾਮਲਾ ਚੋਣ ਅਬਜ਼ਰਵਰ ਦੇ ਕਈ ਵਾਰ ਧਿਆਨ ਵਿਚ ਲਿਆਉਣ ਦੇ ਬਾਵਜੂਦ ਇਸ ਸੰਬੰਧੀ ਕੋਈ ...

ਪੂਰੀ ਖ਼ਬਰ »

ਟਰੱਕ-ਪਿਕਅਪ ਗੱਡੀ ਦੀ ਟੱਕਰ 'ਚ ਪਿਕਅਪ ਚਾਲਕ ਦੀ ਮੌਤ

ਮੂਣਕ, 21 ਜੂਨ (ਵਰਿੰਦਰ ਭਾਰਦਵਾਜ)- ਟਰੱਕ ਤੇ ਪਿਕਅਪ ਗੱਡੀ ਦੀ ਭਿਆਨਕ ਟੱਕਰ ਨਾਲ ਪਿਕਅਪ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ ਤੇ ਪਿਕਅਪ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮਿ੍ਤਕ ਗੁਰਸੇਵਕ ਸਿੰਘ ਉਰਫ਼ ਭੀਮ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਨੇ 'ਅਗਨੀਪਥ' ਸਕੀਮ ਦੀ ਕੀਤੀ ਆਲੋਚਨਾ

ਸੰਗਰੂਰ, 21 ਜੂਨ (ਸੁਖਵਿੰਦਰ ਸਿੰਘ ਫੁੱਲ)-ਸਾਬਕਾ ਸੈਨਿਕ ਲੀਗ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ. ਅਨੋਖ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਅਗਨੀਪਥ ਸਕੀਮ ਦੀ ਤਿੱਖੀ ਅਲੋਚਨਾ ਅਤੇ ਇਸ ਸਕੀਮ ਨੰੂ ...

ਪੂਰੀ ਖ਼ਬਰ »

ਭਗਵੰਤ ਮਾਨ ਤਰਸਯੋਗ ਮੁੱਖ ਮੰਤਰੀ-ਅਸ਼ਵਨੀ ਸ਼ਰਮਾ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਡੇ ਅੰਤਰ ਨਾਲ ਲੋਕ ਸਭਾ ਹਲਕਾ ਸੰਗਰੂਰ ਤੋਂ ਜੇਤੂ ਰਹਿਣਗੇ | ਮੁੱਖ ਮੰਤਰੀ ਭਗਵੰਤ ਮਾਨ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਪ੍ਰਸ਼ਾਸਨ ਦੀ ਵਾਗਡੋਰ ਕੇਜਰੀਵਾਲ ਦੇ ਹਵਾਲੇ ਕੀਤੀ-ਬਾਦਲ

ਮਸਤੂਆਣਾ ਸਾਹਿਬ, 21 ਜੂਨ (ਦਮਦਮੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਪਿੰਡਾਂ ਵਿਖੇ ਹਲਕਾ ਲੋਕ ਸਭਾ ਸੰਗਰੂਰ ਤੋਂ ਪੰਥਕ ਉਮੀਦਵਾਰ ਬੀਬਾ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਭੈਣ ਕਮਲਦੀਪ ਕੌਰ ਨੂੰ ਜਿਤਾਉਣਾ ਜ਼ਰੂਰੀ-ਬਾਦਲ

ਸ਼ੇਰਪੁਰ, 21 ਜੂਨ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗਰੇਵਾਲ ਪੱਤੀ ਸ਼ੇਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਕੇਜਰੀਵਾਲ ਸਰਕਾਰ ਅੜਿੱਕਾ-ਚੰਦੂਮਾਜਰਾ

ਸੰਗਰੂਰ, 21 ਜੂਨ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਵੋਟ ਪਾਉਣ ਨਾਲ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਰਾਹ ਖੁੱਲ੍ਹ ...

ਪੂਰੀ ਖ਼ਬਰ »

ਚੋਣ ਪ੍ਰਚਾਰ ਥੰਮਿਆ, ਉਮੀਦਵਾਰਾਂ ਵਲੋਂ ਆਪੋ-ਆਪਣੀ ਵੱਡੀ ਜਿੱਤ ਦੇ ਕੀਤੇ ਜਾ ਰਹੇ ਹਨ ਦਾਅਵੇ

ਲਹਿਰਾਗਾਗਾ, 21 ਜੂਨ (ਪ੍ਰਵੀਨ ਖੋਖਰ)- ਲੋਕ ਸਭਾ ਹਲਕਾ ਸੰਗਰੂਰ ਦੀ ਉੱਪ ਚੋਣ ਵਿਚ ਵੱਖ-ਵੱਖ ਪਾਰਟੀਆਂ ਕਾਂਗਰਸ, ਭਾਜਪਾ, 'ਆਪ' ਤੇ ਅਕਾਲੀ ਦਲ (ਅੰਮਿ੍ਤਸਰ) ਦੇ ਨਾਲ-ਨਾਲ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਚੋਣ ਪ੍ਰਚਾਰ ਵਿਚ ਆਪਣੀ ਪੂਰੀ ਤਾਕਤ ਝੋਕ ਕੇ ਜਿੱਤ ਦੇ ਦਾਅਵੇ ...

ਪੂਰੀ ਖ਼ਬਰ »

ਵਿਸ਼ਾਲ ਰੋਡ ਸ਼ੋਅ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਵਿਰੋਧੀਆਂ ਨੂੰ ਦਿਖਾਈ ਸਿਆਸੀ ਤਾਕਤ

ਮਲੇਰਕੋਟਲਾ, 21 ਜੂੂਨ (ਮੁਹੰਮਦ ਹਨੀਫ਼ ਥਿੰਦ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲੜ ਰਹੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵਲੋਂ ਕੱਲ੍ਹ ਦੇਰ ਸ਼ਾਮ ਤਕ ਮਾਲੇਰਕੋਟਲਾ ਵਿਖੇ ਕਾਫ਼ਲੇ ਦੇ ਰੂਪ ਵਿਚ ਵਿਸ਼ਾਲ ਰੋਡ ਸ਼ੋਅ ...

ਪੂਰੀ ਖ਼ਬਰ »

ਰੋਟਰੀ ਕਲੱਬ ਦਾ ਸਨਮਾਨ ਸਮਾਗਮ ਯਾਦਗਾਰੀ ਹੋ ਨਿੱਬੜਿਆ

ਮਾਲੇਰਕੋਟਲਾ, 21 ਜੂਨ (ਪਾਰਸ ਜੈਨ)-ਰੋਟਰੀ ਕਲੱਬ ਮਾਲੇਰਕੋਟਲਾ ਵਲੋਂ ਪ੍ਰਧਾਨ ਰਾਸ਼ਿਦ ਸ਼ੇਖ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਸਨਮਾਨ ਦੇ ਲਈ ਇੱਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ ਜਿਸ ਵਿਚ ਸ਼੍ਰੀ ਗੁਰਿੰਦਰਪਾਲ ਸਿੰਘ ਬਰਾੜ ਰਜਿਸਟਰਾਰ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈਚਾਰਕ ਸਾਂਝ ਅਕਾਲੀ ਦਲ ਦਾ ਮੁੱਖ ਮੁੱਦਾ-ਮਲੂਕਾ

ਸੰਗਰੂਰ, 21 ਜੂਨ (ਸੁਖਵਿੰਦਰ ਸਿੰਘ ਫੁੱਲ)- ਦਸ ਸਾਲਾਂ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਏ ਗਏ ਇਤਿਹਾਸਕ ਵਿਕਾਸ ਅਤੇ ਲੱਖਾਂ ਦੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਰਾਹੀਂ ਦਿੱਤੇ ਰੁਜ਼ਗਾਰ ਦਾ ਮੁਕਾਬਲਾ ਕਰਨ ਵਿਚ ਅਸਮਰੱਥ ਵਿਰੋਧੀ ਪਾਰਟੀਆਂ ...

ਪੂਰੀ ਖ਼ਬਰ »

ਆਜ਼ਾਦ ਫ਼ਰੰਟ ਦੀ ਉਮੀਦਵਾਰ ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਸਮਰਥਨ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦ ਆਜ਼ਾਦ ਫ਼ਰੰਟ ...

ਪੂਰੀ ਖ਼ਬਰ »

ਕਾਂਗਰਸ ਦੇ ਕਈ ਸਾਬਕਾ ਵਿਧਾਇਕਾਂ ਨੇ ਗੋਲਡੀ ਦੇ ਹੱਕ 'ਚ ਕੱਢਿਆ ਰੋਡ ਸ਼ੋਅ

ਸੰਦੌੜ, 21 ਜੂਨ (ਗੁਰਪ੍ਰੀਤ ਸਿੰਘ ਚੀਮਾ)- ਸੰਗਰੂਰ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਦਲਬੀਰ ਸਿੰਘ ਗੋਲਡੀ ਦੇ ਹੱਕ ਵਿਚ ਅੱਜ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਖ਼ਰੀ ਹੰਭਲਾ ਮਾਰਦੇ ਹੋਏ ਕਾਂਗਰਸ ਪਾਰਟੀ ਦੇ ਕਈ ਸਾਬਕਾ ਵਿਧਾਇਕਾਂ ਨੇ ਸੰਦੌੜ ਸਰਕਲ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਸੱਤਾਧਾਰੀ ਧਿਰ ਦੇ ਹੱਕ 'ਚ ਅਫ਼ਸਰ ਪੰਚਾਂ-ਸਰਪੰਚਾਂ ਨੂੰ ਡਰਾਉਣ ਧਮਕਾਉਣ 'ਚ ਲੱਗੇ-ਐਡ. ਸਿਮਨਰਜੀਤ ਸਿੰਘ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਸਿਮਰਨਜੀਤ ਸਿੰਘ ਨੇ ਮੁੱਖ ਚੋਣਕਾਰ ਅਫਸਰ ਪੰਜਾਬ ਡਾਕਟਰ ਐਸ. ਕਰੁਣਾ ਰਾਜੂ ਨੂੰ ਸ਼ਿਕਾਇਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ 'ਤੇ ...

ਪੂਰੀ ਖ਼ਬਰ »

ਸੱਤਾਧਾਰੀ ਧਿਰ ਦੇ ਹੱਕ 'ਚ ਅਫ਼ਸਰ ਪੰਚਾਂ-ਸਰਪੰਚਾਂ ਨੂੰ ਡਰਾਉਣ ਧਮਕਾਉਣ 'ਚ ਲੱਗੇ-ਐਡ. ਸਿਮਨਰਜੀਤ ਸਿੰਘ

ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਸਿਮਰਨਜੀਤ ਸਿੰਘ ਨੇ ਮੁੱਖ ਚੋਣਕਾਰ ਅਫਸਰ ਪੰਜਾਬ ਡਾਕਟਰ ਐਸ. ਕਰੁਣਾ ਰਾਜੂ ਨੂੰ ਸ਼ਿਕਾਇਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ 'ਤੇ ...

ਪੂਰੀ ਖ਼ਬਰ »

ਸਰਪੰਚ ਸਤਨਾਮ ਸਿੰਘ ਮੈਦੇਵਾਸ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਜਖੇਪਲ, 21 ਜੂਨ (ਮੇਜਰ ਸਿੰਘ ਸਿੱਧੂ)-ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਦੀ ਪ੍ਰੇਰਨਾ ਸਦਕਾ ਸਾਬਕਾ ਯੂਥ ਐਂਡ ਸਪੋਰਟਸ ਸੈੱਲ ਪੰਜਾਬ ਅਤੇ ਮੌਜੂਦਾ ਸਰਪੰਚ ਮੈਦੇਵਾਸ ਸਤਨਾਮ ਸਿੰਘ ਬੈਨੀਪਾਲ ਆਪਣੇ ਸੈਂਕੜੇ ਸਾਥੀਆਂ ਸਮੇਤ ਰੱਖੇ ਗਏ ਸਮਾਗਮ ਦੌਰਾਨ ਵਿੱਤ ਮੰਤਰੀ ...

ਪੂਰੀ ਖ਼ਬਰ »

ਭਾਜਪਾਈਆਂ ਵਲੋਂ ਢਿੱਲੋਂ ਲਈ ਮੰਗੀਆਂ ਵੋਟਾਂ

ਸੁਨਾਮ ਊਧਮ ਸਿੰਘ ਵਾਲਾ, 21 ਜੂਨ (ਧਾਲੀਵਾਲ, ਭੁੱਲਰ)- ਭਾਜਪਾ ਸੁਨਾਮ ਇਕਾਈ ਵਲੋਂ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਐਡਵੋਕੇਟ ਅਮਰਤਰਾਜਦੀਪ ਸਿੰਘ ਚੱਠਾ ਦੀ ਅਗਵਾਈ ਵਿਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ, ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬੀਬੀ ਰਾਜੋਆਣਾ ਦੇ ਹੱਕ 'ਚ ਚੱਲ ਰਹੀ ਹੈ ਲਹਿਰ-ਲਖਮੀਰਵਾਲਾ

ਸੁਨਾਮ ਊਧਮ ਸਿੰਘ ਵਾਲਾ, 21 ਜੂਨ (ਭੁੱਲਰ, ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ ਤੇ ਮਾਰਕਫੈਡ ਪੰਜਾਬ ਦੇ ਸਾਬਕਾ ਡਾਇਰੈਕਟਰ ਗੁਰਪ੍ਰੀਤ ਸਿੰਘ ਲਖਮੀਰਵਾਲਾ ਵਲੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਲਈ ਕੇਵਲ ਢਿੱਲੋਂ ਨੂੰ ਸੰਸਦ ਮੈਂਬਰ ਬਣਾ ਕੇ ਭੇਜੋ-ਦੁੱਗਲ

ਲਹਿਰਾਗਾਗਾ, 21 ਜੂਨ (ਅਸ਼ੋਕ ਗਰਗ)-ਭਾਰਤੀ ਜਨਤਾ ਪਾਰਟੀ ਦੇ ਸਿਰਸਾ (ਹਰਿਆਣਾ) ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਭਾਜਪਾ ਅਤੇ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਸ਼ਹਿਰ ਅੰਦਰ ...

ਪੂਰੀ ਖ਼ਬਰ »

ਇੰਜ. ਗਿਆਸਪੁਰਾ ਵਲੋਂ 'ਆਪ' ਉਮੀਦਵਾਰ ਘਰਾਚੋਂ ਦੇ ਹੱਕ 'ਚ ਪ੍ਰਚਾਰ

ਕੁੱਪ ਕਲਾਂ, 21 ਜੂਨ (ਮਨਜਿੰਦਰ ਸਿੰਘ ਸਰੌਦ)-ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰੀ ਹਾਰ ਤੋਂ ਬਾਅਦ ਹਰ ਚੋਣ ਵਿਚ ਹੋ ਰਹੀ ਕਿਰਕਿਰੀ ਦੇ ਕਾਰਨ ਸੁਖਬੀਰ ਸਿੰਘ ਬਾਦਲ ਆਪਣਾ ਦਿਮਾਗ਼ੀ ਸੰਤੁਲਨ ਗੁਆ ਚੁੱਕਿਆ ਹੈ | ਇਹ ਪ੍ਰਗਟਾਵਾ ਸੰਗਰੂਰ ਲੋਕ ਸਭਾ ਹਲਕੇ ਦੀ ਹੋ ਰਹੀ ...

ਪੂਰੀ ਖ਼ਬਰ »

ਸੰਸਦ 'ਚ ਮੁੱਦੇ ਬੁਲੰਦ ਕਰਨ ਲਈ 'ਆਪ' ਉਮੀਦਵਾਰ ਨੂੰ ਜਿਤਾਉਣਾ ਜ਼ਰੂਰੀ-ਭਗਵੰਤ ਮਾਨ

ਭਵਾਨੀਗੜ੍ਹ, 21 ਜੂਨ (ਰਣਧੀਰ ਸਿੰਘ ਫੱਗੂਵਾਲਾ)- ਸੰਗਰੂਰ ਵਿਖੇ ਹੋਣ ਜਾ ਰਹੀ ਲੋਕ ਸਭਾ ਦੀ ਉੱਪ ਚੋਣ ਦੇ ਆਖ਼ਰੀ ਦਿਨ ਅੱਜ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੋਡ ਸ਼ੋਅ ਕੱਢਿਆ ਗਿਆ, ਜਿਸ ਦੀ ਸ਼ੁਰੂਆਤ ਭਵਾਨੀਗੜ੍ਹ ...

ਪੂਰੀ ਖ਼ਬਰ »

ਸੰਸਦ 'ਚ ਮੁੱਦੇ ਬੁਲੰਦ ਕਰਨ ਲਈ 'ਆਪ' ਉਮੀਦਵਾਰ ਨੂੰ ਜਿਤਾਉਣਾ ਜ਼ਰੂਰੀ-ਭਗਵੰਤ ਮਾਨ

ਭਵਾਨੀਗੜ੍ਹ, 21 ਜੂਨ (ਰਣਧੀਰ ਸਿੰਘ ਫੱਗੂਵਾਲਾ)- ਸੰਗਰੂਰ ਵਿਖੇ ਹੋਣ ਜਾ ਰਹੀ ਲੋਕ ਸਭਾ ਦੀ ਉੱਪ ਚੋਣ ਦੇ ਆਖ਼ਰੀ ਦਿਨ ਅੱਜ 'ਆਪ' ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੋਡ ਸ਼ੋਅ ਕੱਢਿਆ ਗਿਆ, ਜਿਸ ਦੀ ਸ਼ੁਰੂਆਤ ਭਵਾਨੀਗੜ੍ਹ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਵਲੋਂ ਘਰਾਚੋਂ ਦੇ ਹੱਕ 'ਚ ਪ੍ਰਚਾਰ

ਲਹਿਰਾਗਾਗਾ, 21 ਜੂਨ (ਢੀਂਡਸਾ, ਖੋਖਰ)-ਆਮ ਆਦਮੀ ਪਾਰਟੀ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਅੱਜ ਇੱਥੇ ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਲੜ ਰਹੇ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਅੰਦਰ ...

ਪੂਰੀ ਖ਼ਬਰ »

ਬੀਬੀ ਰਾਜੋਆਣਾ ਨੂੰ ਜਿਤਾਉਣਾ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣਾ ਹੈ-ਪ੍ਰਧਾਨ ਧਾਮੀ

ਲੌਂਗੋਵਾਲ, 21 ਜੂਨ (ਸ.ਸ. ਖੰਨਾ, ਵਿਨੋਦ)- ਲੋਕ ਸਭਾ ਸੰਗਰੂਰ ਤੋਂ ਜ਼ਿਮਨੀ ਚੋਣ ਲੜ ਰਹੀ ਉਮੀਦਵਾਰ ਭੈਣ ਕਮਲਦੀਪ ਕੌਰ ਦੇ ਹੱਕ 'ਚ ਅੱਜ ਕਸਬਾ ਲੌਂਗੋਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੋਣ ਰੈਲੀ ਨੂੰ ...

ਪੂਰੀ ਖ਼ਬਰ »

ਇਮਾਨ ਸਿੰਘ ਮਾਨ ਵਲੋਂ ਪਿਤਾ ਦੇ ਹੱਕ ਪ੍ਰਚਾਰ

ਸੰਦੌੜ, 21 ਜੂਨ (ਗੁਰਪ੍ਰੀਤ ਸਿੰਘ ਚੀਮਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਅਤੇ ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੰਗਰੂਰ ਜ਼ਿਮਨੀ ਚੋਣ ਵਿਚ ਆਪਣੀ ਹਾਰ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਸਿਮਰਨਜੀਤ ਸਿੰਘ ਮਾਨ ਵਲੋਂ ਰੋਡ ਸ਼ੋਅ

ਸ਼ਹਿਣਾ, 21 ਜੂਨ (ਸੁਰੇਸ਼ ਗੋਗੀ)- ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵਲੋਂ ਕੱਢੇ ਗਏ ਰੋਡ ਸ਼ੋਅ ਦੌਰਾਨ ਸ਼ਹਿਣਾ ਵਿਖੇ ਵੱਡੀ ਗਿਣਤੀ 'ਚ ਨੌਜਵਾਨਾਂ ਦਾ ਕਾਫ਼ਲਾ ਨਾਲ ਤੁਰਿਆ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਦੌਰਾਨ ਸ: ਮਾਨ ਨੂੰ ਹਾਰ ਪਾਏ ਗਏ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕੱਢਿਆ ਸ਼ਹਿਰ 'ਚ ਰੋਡ ਸ਼ੋਅ

ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੇ ਆਖਰੀ ਦਿਨ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਬਰਨਾਲਾ ਸ਼ਹਿਰ ਵਿਚ ਅਮਨ ਸ਼ਾਂਤੀ ਯਾਤਰਾ ਦੇ ਰੂਪ ਵਿਚ ਰੋਡ ਸ਼ੋਅ ਕੱਢਿਆ ਗਿਆ | ਇਹ ਰੋਡ ਸ਼ੋਅ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਬੀਬੀ ਰਾਜੋਆਣਾ ਦੇ ਹੱਕ 'ਚ ਕੀਤਾ ਸੰਬੋਧਨ

ਟੱਲੇਵਾਲ, 21 ਜੂਨ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਇਹ ਚੋਣ ਕਿਸੇ ਪਾਰਟੀ ਨੂੰ ਹਰਾਉਣ ਜਾਂ ਸਰਕਾਰ ਬਣਾਉਣ ਲਈ ਨਹੀਂ ਲੜ ਰਹੀ, ਸਗੋਂ ਪਿਛਲੇ 28 ਸਾਲਾਂ ਤੋਂ ਉਸ ਵੇਲੇ ਦੀਆਂ ਪੰਜਾਬ ਮਾਰੂ ਸਰਕਾਰਾਂ ਦੇ ਸਤਾਏ ਅਤੇ ਅਲੱਗ-ਥਲੱਗ ਹੋਏ ਪਰਿਵਾਰਾਂ ਨੂੰ ਇਕੱਤਰ ਕਰਨ ਲਈ ਲੜ ...

ਪੂਰੀ ਖ਼ਬਰ »

ਸਿਮਰਤ ਕੌਰ ਖੰਗੂੜਾ ਨੇ ਸ਼ਹਿਣਾ ਵਿਖੇ ਪਤੀ ਲਈ ਵੋਟਾਂ ਮੰਗੀਆਂ

ਸ਼ਹਿਣਾ, 21 ਜੂਨ (ਸੁਰੇਸ਼ ਗੋਗੀ)-ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਕੌਰ ਖੰਗੂੜਾ ਨੇ ਸ਼ਹਿਣਾ ਦੇ ਘਰ-ਘਰ ਜਾ ਕੇ ਕਾਫ਼ਲੇ ਸਮੇਤ ਆਪਣੇ ਪਤੀ ਲਈ ਵੋਟਾਂ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਗੋਲਡੀ ਨੇ ਜੋ ਵਿਕਾਸ ਧੂਰੀ ਹਲਕੇ ਵਿਚ ਕੀਤਾ, ਉਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੇ ਵਿਧਾਇਕ ਸਵਨਾ ਵਲੋਂ ਘਰਾਚੋਂ ਦੇ ਹੱਕ 'ਚ ਪ੍ਰਚਾਰ

ਤਪਾ ਮੰਡੀ, 21 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਹਲਕਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 'ਆਪ' ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ...

ਪੂਰੀ ਖ਼ਬਰ »

ਢਿੱਲੋਂ ਦੇ ਹੱਕ 'ਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੋਣ ਜਲਸੇ ਨੂੰ ਕੀਤਾ ਸੰਬੋਧਨ

ਤਪਾ ਮੰਡੀ, 21 ਜੂਨ (ਵਿਜੇ ਸ਼ਰਮਾ)-ਜ਼ਿਮਨੀ ਲੋਕ ਸਭਾ ਹਲਕਾ ਸੰਗਰੂਰ ਦੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੋਣ ਜਲਸੇ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਕੇਵਲ ਸਿੰਘ ਢਿੱਲੋਂ ਲਈ ਮੰਗੀਆਂ ਵੋਟਾਂ

ਧਨੌਲਾ, 21 ਜੂਨ (ਜਤਿੰਦਰ ਸਿੰਘ ਧਨੌਲਾ)-ਆਮ ਆਦਮੀ ਪਾਰਟੀ ਸਹਿਮ ਫੈਲਾ ਕੇ ਰਾਜ ਕਰਨਾ ਚਾਹੁੰਦੀ ਹੈ | ਚਿੱਟੇ ਦਿਨ ਲੁੱਟ-ਖੋਹਾਂ ਵਾਰਦਾਤਾਂ ਹੋ ਰਹੀਆਂ ਹਨ ਤਾਂ ਕਿ ਲੋਕਾਂ ਅੰਦਰ ਸਹਿਮ ਪੈਦਾ ਹੋਵੇ ਤੇ ਲੋਕ ਸਰਕਾਰ ਦੇ ਨਾਲ ਚਿਪਕੇ ਰਹਿਣ | ਇਹ ਪ੍ਰਗਟਾਵਾ ਭਾਰਤੀ ਜਨਤਾ ...

ਪੂਰੀ ਖ਼ਬਰ »

ਗੋਲਡੀ ਵਰਗੇ ਮਿਹਨਤੀ ਨੌਜਵਾਨ ਨੂੰ ਜਿਤਾਉਣਾ ਸਮੇਂ ਦੀ ਲੋੜ-ਅੰਮਿ੍ਤਾ ਗਿੱਲ

ਟੱਲੇਵਾਲ, 21 ਜੂਨ (ਸੋਨੀ ਚੀਮਾ)-ਜਦ ਤੋਂ ਦੇਸ਼ ਆਜ਼ਾਦ ਹੋਇਆ ਹੈ, ਤਦ ਤੋਂ ਕਾਂਗਰਸ ਪਾਰਟੀ ਨੇ ਦੇਸ਼ ਦੇ ਹਿਤ ਲਈ ਹੀ ਕੰਮ ਨਹੀਂ ਕੀਤਾ, ਸਗੋਂ ਪੰਜਾਬ ਸਮੇਤ ਦੇਸ਼ ਹਰ ਸੂਬੇ ਨੂੰ ਅਮਨ ਸ਼ਾਂਤੀ ਵੀ ਮੁਹੱਈਆ ਕਰਵਾਈ | ਇਹ ਸ਼ਬਦ ਅੰਮਿ੍ਤਾ ਗਿੱਲ ਸਪੋਕਸਮੈਨ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਵਿਧਾਇਕ ਬੇਰੀ ਨੇ ਗੋਲਡੀ ਦੇ ਹੱਕ 'ਚ ਵੋਟਾਂ ਮੰਗੀਆਂ

ਹੰਡਿਆਇਆ, 21 ਜੂਨ (ਗੁਰਜੀਤ ਸਿੰਘ ਖੁੱਡੀ)- ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ 'ਚ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਿਖੇ ਜਲੰਧਰ ਦੇ ਵਿਧਾਇਕ ਰਜਿੰਦਰ ਬੇਰੀ ਨੇ ਪਾਰਟੀ ਆਗੂਆਂ ਨਾਲ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਢਿੱਲੋਂ ਦੇ ਹੱਕ 'ਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਨੇ ਵੋਟਾਂ ਮੰਗੀਆਂ

ਹੰਡਿਆਇਆ, 21 ਜੂਨ (ਗੁਰਜੀਤ ਸਿੰਘ ਖੁੱਡੀ)-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲੜ ਰਹੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਹੰਡਿਆਇਆ ਵਿਖੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਬਿੱਕਰ ਸਿੰਘ ਫਰਵਾਹੀ ਕਾਂਗਰਸ 'ਚ ਸ਼ਾਮਿਲ

ਬਰਨਾਲਾ, 21 ਜੂਨ (ਰਾਜ ਪਨੇਸਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਸਾਬਕਾ ਸਰਕਲ ਪ੍ਰਧਾਨ ਤੇ ਮੌਜੂਦਾ ਮੈਂਬਰ ਜਨਰਲ ਕੌਂਸਲ ਬਿੱਕਰ ਸਿੰਘ ਫਰਵਾਹੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਰਾਜੋਆਣਾ ਦੇ ਹੱਕ 'ਚ ਪ੍ਰਚਾਰ

ਮਹਿਲ ਕਲਾਂ, 21 ਜੂਨ (ਅਵਤਾਰ ਸਿੰਘ ਅਣਖੀ)-ਲੰਮੇ ਸਮੇਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ 'ਚ ਸੜ ਰਹੇ ਬੰਦੀ ਸਿੰਘਾਂ ਨੇ ਸਿੱਖ ਕੌਮ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਇਸ ਲਈ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਇਕਜੁੱਟ ਹੋ ਕੇ ਬੰਦੀ ਸਿੰਘਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX