ਤਾਜਾ ਖ਼ਬਰਾਂ


ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  16 minutes ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  15 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  37 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  36 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  55 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  22 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  about 1 hour ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 3 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 4 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡੀ.ਸੀ. ਰੰਧਾਵਾ ਵਲੋਂ ਕੌਮਾਂਤਰੀ ਨਸ਼ਾ ਤੇ ਨਾਜਾਇਜ਼ ਤਸਕਰੀ ਵਿਰੋਧੀ ਦਿਹਾੜੇ 'ਤੇ ਨਸ਼ਿਆਂ ਖ਼ਿਲਾਫ਼ ਸਮੂਹਿਕ ਇੱਕਜੁੱਟਤਾ ਦਾ ਸੱਦਾ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਜਿਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਵੀ ਚਲਾਇਆ ਜਾ ਰਿਹਾ ਹੈ, ਨੇ ਭਲਕੇ ਮਨਾਏ ਜਾ ਰਹੇ ਕੌਮਾਂਤਰੀ ਨਸ਼ਾ ਤੇ ਨਜਾਇਜ਼ ਤਸਕਰੀ ਵਿਰੋਧੀ ਦਿਹਾੜੇ 'ਤੇ ਨਸ਼ਿਆਂ ਖ਼ਿਲਾਫ਼ ਸਮੂਹਿਕ ਇਕਜੁਟਤਾ ਪ੍ਰਗਟਾ ਕੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕੋਈ ਵੀ ਬੁਰਾਈ ਇਕੱਲੀ ਸਰਕਾਰ ਜਾਂ ਪ੍ਰਸ਼ਾਸਨਿਕ ਪੱਧਰ 'ਤੇ ਖ਼ਤਮ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਆਖਿਆ ਕਿ ਲੋਕਾਂ ਦੀ ਇਸ ਵਿਚ ਸਰਗਰਮ ਸ਼ਮੂਲੀਅਤ ਤੇ ਸਹਿਯੋਗ ਨਾਲ ਇਹ ਲੜਾਈ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣੇਗੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਨਸ਼ਾ ਵਿਰੋਧੀ ਹੈਲਪ ਲਾਈਨ ਨੰ. 95010-65718 'ਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ (ਨਸ਼ਾ ਤਸਕਰਾਂ) ਦੀ ਨਿਯਮਿਤ ਸੂਚਨਾ ਦੇ ਕੇ ਇਸ ਲੜਾਈ ਦੇ ਸਿਪਾਹੀ ਬਣਨ | ਉਨ੍ਹਾਂ ਦੱਸਿਆ ਕਿ ਕਮਰਸ਼ੀਅਲ ਮਾਤਰਾ ਫੜਵਾਉਣ ਵਾਲੇ ਨੂੰ 51 ਹਜ਼ਾਰ ਦਾ ਇਨਾਮ ਵੀ ਦਿੱਤਾ ਜਾਵੇਗਾ | ਜ਼ਿਲ੍ਹੇ ਦੇ ਐੱਸ.ਐੱਸ.ਪੀ. ਸੰਦੀਪ ਕੁਮਾਰ ਸ਼ਰਮਾ ਨੇ ਕੌਮਾਂਤਰੀ ਨਸ਼ਾ ਤੇ ਨਜਾਇਜ਼ ਤਸਕਰੀ ਵਿਰੋਧੀ ਦਿਹਾੜੇ ਨੂੰ ਇਕ ਵਚਨਬੱਧਤਾ ਦੇ ਤੌਰ 'ਤੇ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ 'ਤੇ ਮੁਹਿੰਮ ਛੇੜੀ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦਾ ਵਿਸ਼ਵਾਸ ਦਿਵਾਉਂਦੇ ਹਨ ਕਿ ਜ਼ਿਲ੍ਹਾ ਪੁਲਿਸ ਦਾ ਕੋਈ ਵੀ ਮੁਲਾਜ਼ਮ ਕਿਸੇ ਵੀ ਨਸ਼ਾ ਤਸਕਰ ਦਾ ਲਿਹਾਜ਼ ਨਹੀਂ ਰੱਖੇਗਾ ਤੇ ਸਖ਼ਤ ਕਾਰਵਾਈ ਕਰੇਗਾ | ਉਨ੍ਹਾਂ ਕਿਹਾ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਧਰਤੀ 'ਤੇ ਨਸ਼ਾ ਤਸਕਰਾਂ ਤੇ ਨਸ਼ੇ ਦੀ ਕੋਈ ਥਾਂ ਨਹੀਂ ਹੋਣੀ ਚਾਹੀਦੀ | ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਜੰਗ ਵਿਚ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਿਹਤ ਵਿਭਾਗ ਵੀ ਓਟ ਸੈਂਟਰਾਂ ਅਤੇ ਨਸ਼ਾ ਮੁਕਤੀ ਕੇਂਦਰ ਚਲਾ ਕੇ ਵੱਡਾ ਯੋਗਦਾਨ ਪਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 8 ਤੋਂ 13 ਓਟ ਕੇਂਦਰ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਨੂੰ 15 'ਤੇ ਲਿਜਾਇਆ ਜਾਵੇਗਾ ਤਾਂ ਜੋ ਜ਼ਿਲ੍ਹੇ ਦੇ ਹਰੇਕ ਦੂਰ-ਦੁਰਾਡੇ ਵਾਲੇ ਥਾਂ 'ਤੇ ਇਨ੍ਹਾਂ ਦੀ ਮੌਜੂਦਗੀ ਵੱਧ ਤੋਂ ਵੱਧ ਲੋਕਾਂ ਨੂੰ ਇਲਾਜ ਲਈ ਆਪਣੇ ਵੱਲ ਖਿੱਚੇ ਤੇ ਪ੍ਰੇਰੇ | ਉਨ੍ਹਾਂ ਦੱਸਿਆ ਕਿ ਇਸ ਸਾਲ ਮਾਰਚ ਤੋਂ ਲੈ ਕੇ ਹੁਣ ਤੱਕ 6687 ਨਸ਼ਾ ਪੀੜਤਾਂ ਨੇ ਇਨ੍ਹਾਂ ਓਟ ਕੇਂਦਰਾਂ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਇਨ੍ਹਾਂ ਵਿਚੋਂ 1333 ਆਪਣਾ ਇਲਾਜ ਸਫਲਤਾ ਪੂਰਵਕ ਮੁਕੰਮਲ ਕਰਵਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੁਰਾਣੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਫ਼ਰਵਰੀ ਤੋਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਮਨੋ ਰੋਗ ਮਾਹਿਰ ਡਾ. ਰਾਜਨ ਸ਼ਾਸਤਰੀ ਤੇ ਮੈਡੀਕਲ ਅਫ਼ਸਰ ਡਾ. ਰਮਨਦੀਪ ਦੀ ਅਗਵਾਈ ਵਿਚ ਚਲਾਇਆ ਜਾ ਰਿਹਾ ਹੈ ਜਿੱਥੇ ਹੁਣ ਤੱਕ ਸੈਂਕੜੇ ਨਸ਼ਾ ਪੀੜਤ ਭਰਤੀ ਹੋ ਕੇ ਆਪਣਾ ਇਲਾਜ ਕਰਵਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਸ ਦੀ ਮੌਜੂਦਾ 10 ਬੈੱਡ ਦੀ ਸਮਰੱਥਾ ਨੂੰ 20 'ਤੇ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਉਸ ਤੋਂ ਬਾਅਦ ਇੱਥੇ ਰੀਹੈਬ ਸੈਂਟਰ (ਪੁਨਰਵਸੇਬਾ) ਵੀ ਸ਼ੁਰੂ ਕੀਤਾ ਜਾਵੇਗਾ | ਸਰਕਾਰੀ ਨਸ਼ਾ ਛੁਡਾਊ ਕੇਂਦਰ 'ਤੇ ਮੌਜੂਦ ਡਾ. ਰਮਨਦੀਪ ਦਾ ਕਹਿਣਾ ਸੀ ਕਿ ਹੁਣ ਤੱਕ 400 ਦੇ ਕਰੀਬ ਨਸ਼ਾ ਪੀੜਤ ਇੱਥੇ ਦਾਖਲ ਹੋ ਕੇ ਸਫਲਤਾਪੂਰਵਕ ਮੁਫ਼ਤ ਇਲਾਜ ਲੈ ਚੁੱਕੇ ਹਨ | ਇੱਥੇ ਦਾਖਲ ਨਵਾਂਸ਼ਹਿਰ ਨੇੜਲੇ ਪਿੰਡ ਸਜਾਵਲਪੁਰ ਦੇ ਇੱਕ ਨੌਜਵਾਨ ਦਾ ਕਹਿਣਾ ਸੀ ਕਿ ਉਹ 10 ਦਿਨ ਪਹਿਲਾਂ ਇੱਥੇ ਆਇਆ ਸੀ | ਇਨ੍ਹਾਂ 10 ਦਿਨਾਂ 'ਚ ਹੀ ਉਸ 'ਚ ਵੱਡੀ ਵਿਵਹਾਰਿਕ ਤਬਦੀਲੀ ਆ ਗਈ ਹੈ | ਡਾ: ਰਮਨਦੀਪ ਦਾ ਕਹਿਣਾ ਸੀ ਕਿ ਇਸ ਨੌਜਵਾਨ ਨੂੰ 5 ਦਿਨ ਹੋਰ ਇਲਾਜ ਦੇਣ ਬਾਅਦ ਘਰ ਭੇਜ ਦਿੱਤਾ ਜਾਵੇਗਾ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜ ਕਿਰਨ ਦਾ ਕਹਿਣਾ ਹੈ ਕਿ ਨਸ਼ਾ ਮੁਕਤ ਭਾਰਤ ਅਭਿਆਨ ਜ਼ਿਲ੍ਹੇ 'ਚ ਨਸ਼ੇ ਖ਼ਿਲਾਫ਼ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਅਹਿਮ ਪ੍ਰੋਗਰਾਮ ਹੈ | ਨਸ਼ਾ ਜਾਗਰੂਕਤਾ ਲਈ ਇਸ ਪ੍ਰੋਗਰਾਮ ਤਹਿਤ 50 ਵਲੰਟੀਅਰ ਆਪਣੇ ਤੌਰ 'ਤੇ ਲੋਕਾਂ ਵਿਚ ਜਾ ਕੇ ਕੰਮ ਕਰ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜ਼ਿਲ੍ਹਾ ਰੁਜ਼ਗਾਰ ਦਫ਼ਤਰ, ਜ਼ਿਲ੍ਹਾ ਖੇਡ ਅਫ਼ਸਰ, ਨਹਿਰੂ ਯੁਵਾ ਕੇਂਦਰ, ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਆਦਿ ਭਾਗੀਦਾਰਾਂ ਦੀ ਮਦਦ ਨਾਲ ਚਲਾਏ ਜਾ ਰਹੇ ਇਸ ਅਭਿਆਨ ਤਹਿਤ 26 ਜੂਨ ਨੂੰ ਵੱਡੀ ਪੱਧਰ 'ਤੇ ਦੇਸ਼, ਰਾਜ ਤੇ ਜ਼ਿਲ੍ਹੇ ਨੂੰ ਨਸ਼ਾ ਮੁਕਤੀ ਵੱਲ ਲਿਜਾਣ ਲਈ ਪ੍ਰਣ ਵੀ ਦਿਵਾਏ ਜਾਣਗੇ |

'ਵਿਸ਼ਵ-ਨਸ਼ਾ ਵਿਰੋਧੀ ਦਿਵਸ' ਨੂੰ ਜਾਗਰੂਕਤਾ ਪ੍ਰਭਾਤ-ਫੇਰੀ ਰਾਹੀਂ ਸਮਰਪਿਤ ਹੋਏ ਸਮਾਜ-ਚਿੰਤਕ ਤੇ ਪੁਲਿਸ ਮੁਲਾਜ਼ਮ

ਰਾਹੋਂ, 25 ਜੂਨ (ਬਲਬੀਰ ਸਿੰਘ ਰੂਬੀ)- ਨਸ਼ਾ ਵਿਰੋਧੀ ਜਾਗਰੂਕਤਾ ਪ੍ਰਭਾਤ ਫੇਰੀ ਵੱਖ-ਵੱਖ ਮਹੱਲਿਆਂ ਵਿਚ ਧਾਰਨਾਵਾਂ ਦਾ ਉਚਾਰਨ ਕਰਦੀ ਹੋਈ ਵੱਖ-ਵੱਖ ਮਹੱਲਿਆਂ ਵਿਚ ਪੁੱਜੀ ਜਿਸ ਨੂੰ ਉਪਕਾਰ ਸੁਸਾਇਟੀ ਨਵਾਂਸ਼ਹਿਰ, ਸਥਾਨਕ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ...

ਪੂਰੀ ਖ਼ਬਰ »

ਫਰਾਲਾ ਸੁਸਾਇਟੀ 'ਚ ਪੁਰਾਣੇ ਸੰਦਾਂ ਦੀ ਬੋਲੀ ਹੋਈ

ਸੰਧਵਾਂ, 25 ਜੂਨ (ਪ੍ਰੇਮੀ ਸੰਧਵਾਂ)- ਦੀ ਫਰਾਲਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਫਰਾਲਾ ਵਿਖੇ ਇੰਸਪੈਕਟਰ ਤਰੁਣ ਨੰਦਾ ਤੇ ਇੰਸਪੈਕਟਰ ਪ੍ਰਦੀਪ ਕੁਮਾਰ ਦੀ ਨਿਗਰਾਨੀ ਹੇਠ ਵੱਖ-ਵੱਖ ਪੁਰਾਣੇ ਸੰਦਾਂ ਦੀ ਬੋਲੀ ਕਰਵਾਈ ਗਈ | ਵੱਖ-ਵੱਖ ਬੋਲੀਕਾਰਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਮੀਟਿੰਗ

ਬੰਗਾ, 25 ਜੂਨ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੀ ਜਨਰਲ ਬਾਡੀ ਦੀ ਮੀਟਿੰਗ ਗੁਰੂ ਨਾਨਕ ਕੋਲਡ ਸਟੋਰੇਜ ਬੰਗਾ ਵਿਖੇ ਲਾਇਨ ਕਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਲਾਇਨ ਦਲਵੀਰ ਚੰਦ ਰਿਟਾਇਰਡ ਕਾਨੂੰਗੋ ਨੂੰ ਲਾਇਨਜ਼ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਦੌਰਾਨ 468 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸੜੋਆ, 25 ਜੂਨ (ਨਾਨੋਵਾਲੀਆ)-ਡਾ.ਦਵਿੰਦਰ ਢਾਂਡਾ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਤੇ ਡਾ.ਬਲਵਿੰਦਰ ਕੁਮਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਅਗਵਾਈ 'ਚ ਸਿਵਲ ਹਸਪਤਾਲ ਸੜੋਆ ਅਧੀਨ ਪੈਂਦੇ ਵੱਖ-ਵੱਖ ਖੇਤਰਾਂ 'ਚ 5 ਸਾਲ ਉਮਰ ਗਰੁੱਪ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਿੰਡ ਭੱਲਾ ਬੇਟ 'ਚ ਕੈਂਪ

ਕਾਠਗੜ੍ਹ, 25 ਜੂਨ (ਬਲਦੇਵ ਸਿੰਘ ਪਨੇਸਰ)-ਪਿੰਡ ਭੱਲਾ ਬੇਟ ਵਿਖੇ ਹੈਲਥ ਐਂਡ ਵੈਲਨੇਸ ਸੈਂਟਰ ਮਾਜਰਾ ਜੱਟਾਂ ਕਮਿਊਨਿਟੀ ਹੈਲਥ ਅਫ਼ਸਰ ਡਾ. ਹਰਿੰਦਰ ਸਿੰਘ ਮੱਲੀ ਵਲੋਂ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੈਂਪ ਲਗਾਇਆ ਗਿਆ, ਜਿਸ 'ਚ ਮੌਕੇ 'ਤੇ ਪਹੁੰਚੇ ਲੋਕਾਂ ਦਾ ਬਲੱਡ ...

ਪੂਰੀ ਖ਼ਬਰ »

ਨਗਰ ਕੌਂਸਲ ਦੇ ਮੁਲਾਜ਼ਮਾਂ ਵਲੋਂ ਪ੍ਰਧਾਨ ਤੇ ਕਾਰਜਸਾਧਕ ਅਫ਼ਸਰ ਨੂੰ ਮੰਗ ਪੱਤਰ

ਨਵਾਂਸ਼ਹਿਰ, 25 ਜੂਨ (ਹਰਵਿੰਦਰ ਸਿੰਘ)-ਨਗਰ ਕੌਂਸਲ ਨਵਾਂਸ਼ਹਿਰ ਦੇ ਮੁਲਾਜ਼ਮਾਂ ਵਲੋਂ ਅੱਜ ਉਨ੍ਹਾਂ ਨੂੰ ਡੀ.ਸੀ. ਰੇਟ 'ਤੇ ਤਨਖ਼ਾਹਾਂ ਦੇਣ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਗਈ ਤੇ ਇਸ ਮੌਕੇ ਮੁਲਾਜ਼ਮਾਂ ਵਲੋਂ ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ, ਕਾਰਜਸਾਧਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕੋਲੋਂ ਲੇਬਰ ਕੋਡ ਰੱਦ ਕਰਨ ਦੀ ਮੰਗ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਨੇ ਕੇਂਦਰ ਸਰਕਾਰ ਕੋਲੋਂ 4 ਲੇਬਰ ਕੋਡ ਰੱਦ ਕਰਨ ਦੀ ਮੰਗ ਕੀਤੀ ਹੈ | ਕੇਂਦਰ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਕੋਡ 1 ਜੁਲਾਈ 2022 ਤੋਂ ਲਾਗੂ ਕੀਤੇ ਜਾਣਗੇ | ਇਫਟੂ ਪੰਜਾਬ ...

ਪੂਰੀ ਖ਼ਬਰ »

ਚਰਨਜੀਤ ਸਿੰਘ ਦੀ ਸਪੇਨ ਤੋਂ ਲਾਸ਼ ਲਿਆਉਣ ਲਈ ਹਰ ਸੰਭਵ ਯਤਨ ਜਾਰੀ- ਖੰਨਾ

ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਉਪ ਮੰਡਲ ਬਲਾਚੌਰ ਦੇ ਪਿੰਡ ਖੋਜਾ ਬੇਟ ਨਾਲ ਸੰਬਧਤ 24 ਸਾਲਾ ਨੌਜਵਾਨ ਚਰਨਜੀਤ ਸਿੰਘ ਜਿਸ ਦੀ ਬੀਤੇ ਦਿਨੀਂ ਸਪੇਨ ਵਿਖੇ ਭੇਦਭਰੇ ਹਾਲਤ 'ਚ ਮੌਤ ਹੋ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਤੇ ...

ਪੂਰੀ ਖ਼ਬਰ »

'ਫੁੱਟਬਾਲ ਦੇ ਅੰਗ ਸੰਗ' ਪੁਸਤਕ ਦਾ ਲੋਕ ਅਰਪਣ ਸਮਾਗਮ 29 ਨੂੰ

ਬੰਗਾ, 25 ਜੂਨ (ਕਰਮ ਲਧਾਣਾ) - ਉੱਘੇ ਫੁੱਟਬਾਲ ਖਿਡਾਰੀ ਅਤੇ ਕੋਚ ਸਰਬਜੀਤ ਮੰਗੂਵਾਲ ਦੀ ਲਿਖੀ ਪਲੇਠੀ ਪੁਸਤਕ 'ਫੁੱਟਬਾਲ ਦੇ ਅੰਗ-ਸੰਗ' (ਸਵੈ-ਜੀਵਨੀ) ਨੂੰ ਲੋਕ ਅਰਪਣ ਕਰਨ ਹਿੱਤ ਇਕ ਸਮਾਗਮ 29 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਬੀਬੀ ਅਮਰ ਕੌਰ ਯਾਦਗਾਰੀ ਹਾਲ ਖਟਕੜ ...

ਪੂਰੀ ਖ਼ਬਰ »

ਅਗਨੀਪਥ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਕੇਂਦਰ ਦੀ ਸੋਚੀ ਸਮਝੀ ਸਕੀਮ- ਬਜੀਦਪੁਰ

ਔੜ, 25 ਜੂਨ (ਜਰਨੈਲ ਸਿੰਘ ਖੁਰਦ)- ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਨੌਜਵਾਨਾਂ ਦੀ ਫ਼ੌਜ ਵਿਚ ਭਰਤੀ ਲਈ ਜਿਹੜੀ ਨਵੀਂ ਸਕੀਮ ਅਗਨੀਪਥ ਸ਼ੁਰੂ ਕੀਤੀ ਹੈ ਉਹ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਤਬਾਹ ਕਰਨ ਵਾਲੀ ਸਾਜ਼ਿਸ਼ ਕਹੀ ਜਾ ਸਕਦੀ ਹੈ | ਇਨ੍ਹਾਂ ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਯੁਵਕਾਂ ਲਈ ਪੰਜਾਬ ਪੁਲਿਸ ਤੇ ਆਰਮੀ ਦੀ ਭਰਤੀ ਵਾਸਤੇ ਮੁਫ਼ਤ ਪ੍ਰੀ-ਟ੍ਰੇਨਿੰਗ ਕੈਂਪ ਸ਼ੁਰੂ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਪੁਲਿਸ ਅਤੇ ਆਰਮੀ ਦੀ ਭਰਤੀ ਦੇ ਮੱਦੇਨਜ਼ਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਯੁਵਕਾਂ ਦੀ ਪ੍ਰੀ-ਟ੍ਰੇਨਿੰਗ ਸੀ-ਪਾਈਟ ਕੈਂਪ, ਰਾਹੋਂ ਰੋਡ (ਨਹਿਰੀ ਵਿਸ਼ਰਾਮ ਘਰ) ਨਵਾਂਸ਼ਹਿਰ ਵਿਖੇ ਸ਼ੁਰੂ ...

ਪੂਰੀ ਖ਼ਬਰ »

ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖ਼ੁਸ਼ ਤੇ ਸੰਤੁਸ਼ਟ-ਭਰੋਮਜਾਰਾ

ਬਹਿਰਾਮ, 25 ਜੂਨ (ਸਰਬਜੀਤ ਸਿੰਘ ਚੱਕਰਾਮੂੰ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤਿੰਨ ਮਹੀਨੇ ਦੇ ਥੋੜੇ ਜਿਹੇ ਸਮੇਂ 'ਚ ਜਿੰਨੇ ਕੰਮ ਕੀਤੇ ਹਨ ਲੋਕ ਉਸ ਤੋਂ ਬਹੁਤ ਖੁਸ਼ ਤੇ ਸੰਤੁਸ਼ਟ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਸੀ. ਐਚ. ਸੀ. ਕਾਮਿਆਂ ਤੇ ਟੈਕਨੀਕਲ ਸਟਾਫ਼ ਨੂੰ ਵਿਸ਼ੇਸ਼ ਟਰੇਨਿੰਗ ਦੇਣ ਸਬੰਧੀ ਕੈਂਪ

ਬਹਿਰਾਮ, 25 ਜੂਨ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੰਡ ਮੰਡਲ ਬੰਗਾ ਦੇ ਸੀਨੀਅਰ ਕਾਰਜਕਾਰੀ ਇੰਜੀ: ਸੁਵਿਕਾਸਪਾਲ ਦੀ ਨਿਗਰਾਨੀ ਹੇਠ ਸੀ. ਐਚ. ਸੀ. ਕਾਮਿਆਂ ਤੇ ਟੈਕਨੀਕਲ ਸਟਾਫ਼ ਨੂੰ ਵਿਸ਼ੇਸ਼ ਟਰੇਨਿੰਗ ਦੇਣ ਸਬੰਧੀ ਸਬ ਡਵੀਜ਼ਨ ਬਹਿਰਾਮ ਨੇ ...

ਪੂਰੀ ਖ਼ਬਰ »

ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ-ਨਰਿੰਦਰ ਭਰੋਮਜਾਰਾ

ਬਹਿਰਾਮ, 25 ਜੂਨ (ਸਰਬਜੀਤ ਸਿੰਘ ਚੱਕਰਾਮੂੰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਥੋੜੇ ਜਿਹੇ ਸਮੇਂ 'ਚ ਜਿੰਨੇ ਕੰਮ ਕੀਤੇ ਹਨ, ਲੋਕ ਉਸ ਤੋਂ ਬਹੁਤ ਖੁਸ਼ ਤੇ ਸੰਤੁਸ਼ਟ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਕੰਢੀ ਖੇਤਰ ਦੀਆਂ ਸਮੱਸਿਆਵਾਂ ਵੱਲ ਸੂਬਾ ਸਰਕਾਰ ਤੁਰੰਤ ਧਿਆਨ ਦੇਵੇ- ਐਡਵੋਕੇਟ ਚੌਹਾਨ

ਸੜੋਆ, 25 ਜੂਨ (ਨਾਨੋਵਾਲੀਆ)-ਸੂਬਾ ਸਰਕਾਰ ਕੰਢੀ ਖੇਤਰ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਵੇ | ਇਹ ਵਿਚਾਰ ਐਡਵੋਕੇਟ ਰਾਜ ਪਾਲ ਚੌਹਾਲ ਸੀਨੀਅਰ ਆਗੂ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅੱਜ ਸੜੋਆ ਵਿਖੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਅੱਜ ਕੰਢੀ ਖੇਤਰ ਦੇ ਹਰ ...

ਪੂਰੀ ਖ਼ਬਰ »

ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਧਾਰਮਿਕ ਸਮਾਗਮ

ਮੁਕੰਦਪੁਰ, 25 (ਅਮਰੀਕ ਸਿੰਘ ਢੀਂਡਸਾ)-ਪਿੰਡ ਸਰਹਾਲ ਮੁੰਡੀ ਵਿਖੇ ਸਮੂਹ ਰੱਤੂ ਪਰਿਵਾਰ ਵਲੋਂ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਤੇ ਬਾਬਾ ਫੁੰਮਣ ਸ਼ਾਹ ਚਿਸ਼ਤੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਬਾਬਾ ਸਾਧੂ ਸ਼ਾਹ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਬੁੰਗਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਸਮਾਗਮ

ਬੰਗਾ, 25 ਜੂਨ (ਕਰਮ ਲਧਾਣਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਬਾਬਾ ਬੁੰਗਾ ਸਾਹਿਬ ਤੇ ਸਮੂਹ ਸੰਗਤ ਤੁੰਗਲਗੇਟ ਪੱਤੀ ਬੰਗਾ ਦੇ ਸਹਿਯੋਗ ਨਾਲ ਹਾੜ ਮਹੀਨੇ 'ਚ ਕਰਵਾਏ ਜਾਂਦੇ ਸਮਾਗਮ ਦੇ ਸਬੰਧ 'ਚ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ...

ਪੂਰੀ ਖ਼ਬਰ »

ਡਿਗਿਆ ਫ਼ੋਨ ਕੀਤਾ ਵਾਪਸ

ਕਾਠਗੜ੍ਹ, 25 ਜੂਨ (ਬਲਦੇਵ ਸਿੰਘ ਪਨੇਸਰ)-ਪਿੰਡ ਮਾਜਰਾ ਜੱਟਾਂ ਦੇ ਵਸਨੀਕ ਹਰਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਨੇ ਅੱਜ ਇਕ ਲੱਭਿਆ ਫ਼ੋਨ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ ਹੈ | ਨੌਜਵਾਨ ਹਰਜਿੰਦਰ ਸਿੰਘ ਜੋ ਕਿ ਚੰਡੀਗੜ੍ਹ ਵਿਖੇ ਡਿਊਟੀ ਕਰਦਾ ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ ਦੀ ਵੋਟ ਧਰਮ ਨਿਰਪੱਖ ਤੇ ਜਮਹੂਰੀ ਉਮੀਦਵਾਰ ਦੇ ਹੱਕ 'ਚ ਤਬਦੀਲ ਕਰਾਂਗੇ- ਕਾ: ਸੇਖੋਂ

ਬੰਗਾ, 25 ਜੂਨ (ਕਰਮ ਲਧਾਣਾ)-ਲੋਕ ਸਭਾ ਹਲਕਾ ਸੰਗਰੂਰ ਲਈ ਵੋਟਾਂ ਪਾਈਆਂ ਜਾ ਰਹੀਆਂ ਹਨ | ਇਸ ਹਲਕੇ ਵਿਚ ਖੱਬੀਆਂ ਪਾਰਟੀਆਂ ਦੀ ਕਾਫ਼ੀ ਵੋਟ ਹੈ, ਪਰ ਉਨ੍ਹਾਂ ਦਾ ਆਪਣਾ ਉਮੀਦਵਾਰ ਚੋਣ ਮੈਦਾਨ 'ਚ ਨਾ ਹੋਣ ਸਦਕਾ ਉਹ ਵੋਟ ਕਿਸ ਉਮੀਦਵਾਰ ਵੱਲ ਤਬਦੀਲ ਹੋਵੇਗੀ? ਇਹ ਸਵਾਲ ਅੱਜ ...

ਪੂਰੀ ਖ਼ਬਰ »

ਪੰਜਾਬ 'ਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ - ਜਰਨੈਲ ਸਿੰਘ

ਬੰਗਾ, 25 ਜੂਨ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਵਲੋਂ ਰਾਜ 'ਚ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ 'ਚ ਮੁਹੱਲਾ ਕਲੀਨਿਕ ਬਣਾਏ ਜਾਣਗੇ ਤੇ ਸ਼ਹਿਰੀ ਹਸਪਤਾਲਾਂ ਨੂੰ ਅਪਗ੍ਰੇਡ ਕਰਕੇ ਮਾਡਰਨ ਬਣਾਇਆ ਜਾਵੇਗਾ | ਇਹ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਸਮਾਜਿਕ ਏਕਤਾ ਮੰਚ ਕਾਨਫ਼ਰੰਸ 'ਚ ਕਰੇਗਾ ਭਰਵੀਂ ਸ਼ਮੂਲੀਅਤ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)-ਫਾਸੀ ਹਮਲਿਆਂ ਵਿਰੋਧੀ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ 26 ਜੂਨ ਨੂੰ ਮੋਦੀ ਸਰਕਾਰ ਦੀ ਅਣ ਐਲਾਨੀ ਐਮਰਜੈਂਸੀ ਵਿਰੁੱਧ ਕੀਤੀ ਜਾ ਰਹੀ ਕਾਨਫ਼ਰੰਸ ਤੇ ਮੁਜ਼ਾਹਰੇ ਦੀ ਤਿਆਰੀ ਸਬੰਧੀ ਸਮਾਜਿਕ ਏਕਤਾ ਮੰਚ ਵਲੋਂ ...

ਪੂਰੀ ਖ਼ਬਰ »

ਜਠੇਰੇ ਭੂੰਡਪਾਲ ਦਾ ਮੇਲਾ ਸ਼ਰਧਾਪੂਰਵਕ ਮਨਾਇਆ

ਬੰਗਾ, 25 ਜੂਨ (ਜਸਬੀਰ ਸਿੰਘ ਨੂਰਪੁਰ)-ਜਠੇਰੇ ਭੂੰਡਪਾਲ ਵੈੱਲਫੇਅਰ ਸੁਸਾਇਟੀ ਹੀਉਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਭੂੰਡਪਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਗਿਆ | ਝੰਡੇ ਦੀ ਰਸਮ ਉਪਰੰਤ ਵੱਖ-ਵੱਖ ਕਲਾਕਾਰਾਂ ਨੇ ਆਪਣੀ ਹਾਜ਼ਰੀ ਲਗਵਾਈ | ਇਸ ...

ਪੂਰੀ ਖ਼ਬਰ »

ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਠੰਢੇ ਜਲ ਤੇ ਬੂਟਿਆਂ ਦੀ ਛਬੀਲ ਲਗਾਈ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੂਰ ਛੋਕਰਾ ਨੇ ਕਿਹਾ ਕਿ ਵਾਤਾਵਰਨ ਬਚਾਓ ਮੁਹਿੰਮ ਅਧੀਨ ਵਾਤਾਵਰਨ ਨੂੰ ਬਚਾਉਣ ਲਈ ਆਸ ਸੋਸ਼ਲ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਬੈਨਰ ਹੇਠ ਮੱਖਣ ਸਿੰਘ ਤੇ ...

ਪੂਰੀ ਖ਼ਬਰ »

ਡਾ: ਹਮਦਰਦ ਯਾਦਗਾਰੀ ਨਾਈਟ ਫੁੱਟਬਾਲ ਟੂਰਨਾਮੈਂਟ 'ਚ ਦੂਜੇ ਦਿਨ ਫ਼ਸਵੇਂ ਮੁਕਾਬਲੇ

ਬੰਗਾ, 25 ਜੂਨ (ਕਰਮ ਲਧਾਣਾ) - ਲਧਾਣਾ ਉੱਚਾ ਦੇ ਖੇਡ ਮੈਦਾਨ 'ਚ ਹੋ ਰਹੇ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਨਾਈਟ ਫੁੱਟਬਾਲ ਟੂਰਨਾਮੈਂਟ ਦੇ ਦੂਜੀ ਰਾਤ ਮੁਕਾਬਲੇ ਦੇ ਪਹਿਲੇ ਮੈਚ ਵਿਚ ਭਗਤੂਪੁਰ ਦੀ ਟੀਮ ਨੇ ਪਨਾਮ ਦੀ ਟੀਮ ਨੂੰ 4-3 ਦੇ ਸਕੋਰ ਨਾਲ ਮਾਤ ਦਿੱਤੀ | ਦੂਜੇ ਮੈਚ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸੰਬੰਧੀ ਨਿਸ਼ਾਨ ਏ ਖ਼ਾਲਸਾ ਆਸਰੋਂ ਵਿਖੇ ਸਮਾਗਮ 29 ਨੂੰ

ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਇੰਟਰਨੈਸ਼ਨਲ ਪੰਜਾਬੀ ਫਾੳਾੂਡੇਸ਼ਨ ਆਫ਼ ਕੈਨੇਡਾ, ਮੌਮੀ ਵਿਰਾਸਤ ਸੰਭਾਲ ਸੰਸਥਾ, ਲੈਫ਼ਟੀਨੈਂਟ ਜਨਰਲ ਬਿਕਰਮ ਸਿੰਘ ਚੈਰੀਟੇਬਲ ਇੰਟਰਨੈਸ਼ਨਲ ਟਰੱਸਟ ਤੇ ...

ਪੂਰੀ ਖ਼ਬਰ »

ਸੰਤ ਜੋਗਿੰਦਰ ਪਾਲ ਜੋਹਰੀ ਦੀ ਦੂਸਰੀ ਬਰਸੀ ਸਬੰਧੀ ਸਮਾਗਮ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਅੱਜ

ਸੜੋਆ, 25 ਜੂਨ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਮਿਸ਼ਨ ਦੇ ਕੌਮੀ ਪ੍ਰਚਾਰਕ ਸੰਤ ਜੋਗਿੰਦਰ ਪਾਲ ਜੌਹਰੀ ਦੀ ਦੂਸਰੀ ਬਰਸੀ ਸਬੰਧੀ ਸਮਾਗਮ 26 ਜੂਨ ਨੂੰ ...

ਪੂਰੀ ਖ਼ਬਰ »

ਮਾਤਾ ਪਿਤਾ ਦੀ ਯਾਦ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਨੂੰ ਰਾਸ਼ੀ ਭੇਟ

ਔੜ/ਝਿੰਗੜਾਂ, 25 ਜੂਨ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਸਮਾਜ ਸੇਵੀ ਤੇ ਗੁਰੂ ਘਰ ਨਾਲ ਪਿਆਰ ਕਰਨ ਵਾਲੇ ਸੁਰਜੀਤ ਸਿੰਘ ਝਿੰਗੜ ਸਾਬਕਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਬੱਦਰੀ ਦਾਸ ਇਟਲੀ, ਬਿੱਕਰ ਸਿੰਘ ਇਟਲੀ, ਸਿਕੰਦਰ ਰੱਲ੍ਹ ਇਟਲੀ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਆਪਣੇ ਯੂਨੀਕ ਪ੍ਰੋਜੈਕਟ 'ਸਾਂਝੀਆਂ ਛਾਵਾਂ' ਰਾਹੀਂ ਵੱਡੇ ਪੱਧਰ 'ਤੇ ਲਗਾਏਗੀ ਬੂਟੇ-ਤਰਸੇਮ ਪਠਲਾਵਾ

ਬੰਗਾ, 25 ਜੂਨ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਚੌਗਿਰਦੇ ਨੂੰ ਹਰਿਆ-ਭਰਿਆ ਬਣਾਉਣ ਲਈ ਪਿਛਲੇ ਦਸ ਵਰਿ੍ਹਆਂ ਤੋਂ ਅਰੰਭੇ ਅਣਥੱਕ ਯਤਨਾਂ ਸਦਕਾ ਪਿੰਡ ਪਠਲਾਵਾ ਤੋਂ ਵੱਖ-ਵੱਖ ਪਿੰਡਾਂ ਲਧਾਣਾ ਉੱਚਾ, ਲਧਾਣਾ ਝਿੱਕਾ, ਪੱਦੀ ਮੱਠਵਾਲੀ, ਗੁਜਰਪੁਰ, ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਲੋਂ 2022-23 ਦਾ ਪ੍ਰਾਸਪੈਕਟਸ ਜਾਰੀ

ਬੰਗਾ, 25 ਜੂਨ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ ਦਾ ਸੈਸ਼ਨ 2022-23 ਦਾ ਪ੍ਰਾਸਪੈਕਟਸ ਕਰਨਲ.(ਰਿਟਾ.) ਜਸਮੇਰ ਸਿੰਘ ਬਾਲਾ ਸਕੱਤਰ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ, ਜਰਨੈਲ ਸਿੰਘ ਪੱਲੀ ਝਿੱਕੀ ਸੰਯੁਕਤ ਸਕੱਤਰ, ਸਥਾਨਕ ਪ੍ਰਬੰਧਕੀ ਕਮੇਟੀ ਤੇ ...

ਪੂਰੀ ਖ਼ਬਰ »

ਲੋਕਾਂ ਦੀਆਂ ਸਾਰੀਆਂ ਆਸਾਂ ਪੂਰੀਆਂ ਹੋਣਗੀਆਂ- ਡਾ: ਜਗਨ ਨਾਥ

ਸੰਧਵਾਂ, 25 ਜੂਨ (ਪ੍ਰੇਮੀ ਸੰਧਵਾਂ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਅੰਦਰ ਲੋਕਾਂ ਨੇ ਜਿਹੜੀਆਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਸਰਕਾਰ ਉਹ ਸਾਰੀਆਂ ਆਸਾਂ ਹਰ ਹੀਲੇ ਪੂਰੀਆਂ ਕਰੇਗੀ | ਇਹ ਪ੍ਰਗਟਾਵਾ ਸੀਨੀਅਰ ਆਗੂ ਡਾ: ਜਗਨ ਨਾਥ ਹੀਰਾ ...

ਪੂਰੀ ਖ਼ਬਰ »

ਬਲਾਚੌਰ 'ਚ ਖ਼ੂਨਦਾਨ ਕੈਂਪ ਲਗਾਇਆ

ਬਲਾਚੌਰ, 25 ਜੂਨ (ਦੀਦਾਰ ਸਿੰਘ ਬਲਾਚੌਰੀਆ)- ਸਮਾਜ ਸੇਵੀ ਕੰਮਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸੂਰੀ ਹਸਪਤਾਲ ਬਲਾਚੌਰ ਵਲੋਂ 26 ਜੂਨ ਦਿਨ ਐਤਵਾਰ ਨੂੰ ਵਿਸ਼ਵ ਪ੍ਰਸਿੱਧ ਨੌਜਵਾਨ ਗਾਇਕ ਸਵ. ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲ ਅਤੇ ਸਵ. ਸ਼ਿਵਾ ਪਾਠਕ ਬਲਾਚੌਰ ...

ਪੂਰੀ ਖ਼ਬਰ »

7 ਰੋਜ਼ਾ ਭੰਗੜਾ ਦੀ ਵਰਕਸ਼ਾਪ 28 ਤੋਂ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਕੇ.ਸੀ. ਗਰੁੱਪ ਆਫ਼ ਇੰਸਟੀਚਿਊਸ਼ੰਸ 'ਚ 28 ਜੂਨ ਤੋਂ 4 ਜੁਲਾਈ ਤਕ 7 ਰੋਜ਼ਾ ਕੇ ਸੀ ਕਾਲਜ 'ਚ ਮੁਫ਼ਤ ਭੰਗੜਾ ਵਰਕਸ਼ਾਪ ਲਗਾਈ ਜਾ ਰਹੀ ਹੈ ਜਿਸ 'ਚ ਕੇ. ਸੀ. ਦੇ ਵਿਦਿਆਰਥੀਆਂ ਤੋਂ ਇਲਾਵਾ ਕੋਈ ਵੀ ਹਿੱਸਾ ਲੈ ਸਕਦਾ ਹੈ | ਡਾਇਰੈਕਟਰ ...

ਪੂਰੀ ਖ਼ਬਰ »

ਅਮਰਦੀਪ ਸਕੂਲ 'ਚ ਸਮਰ ਕੈਂਪ ਲਗਾਇਆ

ਮੁਕੰਦਪੁਰ, 25 ਜੂਨ (ਅਮਰੀਕ ਸਿੰਘ ਢੀਂਡਸਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮਰ ਕੈਂਪ ਲਗਾਇਆ ਗਿਆ | ਪਿ੍ੰਸੀਪਲ ਪਰਮਜੀਤ ਕੌਰ ਦੀ ਅਗਵਾਈ ਵਿਚ ਲੈਕ: ਬਲਵਿੰਦਰ ਸਿੰਘ ਨੇ ਇਸ ਸਮਰ ...

ਪੂਰੀ ਖ਼ਬਰ »

ਵਿਜ਼ਨ ਵੇਅ ਨੇ ਲੰਗਰ ਲਗਾਇਆ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਸਥਾਨਕ ਚੰਡੀਗੜ੍ਹ ਚੌਕ ਦੇ ਨੇੜੇ ਸਥਿਤ ਵਿਜ਼ਨ ਵੇਅ ਸੰਸਥਾ ਵਲੋਂ ਵਿਸ਼ਾਲ ਲੰਗਰ ਲਗਾਇਆ ਗਿਆ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਅਰੋੜਾ ਅਤੇ ਵਿਭਾ ਅਰੋੜਾ ਨੇ ਦੱਸਿਆ ਕਿ ਅੱਜ ਦਾ ਵਿਸ਼ਾਲ ਲੰਗਰ ਉਨ੍ਹਾਂ ਦੇ ...

ਪੂਰੀ ਖ਼ਬਰ »

ਕੁਦਰਤ ਦੇ ਵਿਨਾਸ਼ ਨੂੰ ਰੋਕਣ ਲਈ ਆਬਾਦੀ ਨੂੰ ਕਾਬੂ ਕਰਨਾ ਸਮੇਂ ਦੀ ਲੋੜ- ਡਾ: ਦਵਿੰਦਰ ਢਾਂਡਾ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ: ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਅਗਲੇ ਮਹੀਨੇ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਦੇ ਸੰਦਰਭ ਵਿਚ ਵੱਖ-ਵੱਖ ਗਤੀਵਿਧੀਆਂ ਕਰਨ ਲਈ ਤਿਆਰੀਆਂ ਸ਼ੁਰੂ ਕਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੀ ਨਿਖੇਧੀ

ਨਵਾਂਸ਼ਹਿਰ, 25 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਆਪਣੇ ਚੋਣ ਵਾਅਦੇ ਅਨੁਸਾਰ ਅੱਜ ਪੇਸ਼ ਕੀਤੇ ਬਜਟ ਸੈਸ਼ਨ ਦੌਰਾਨ 2004 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਸੰਬੰਧੀ ਕੋਈ ਵੀ ਮਤਾ ਨਾ ਲਿਆਉਣ ਦਾ ਪੁਰਾਣੀ ਪੈਨਸ਼ਨ ਬਹਾਲੀ ...

ਪੂਰੀ ਖ਼ਬਰ »

ਪਿੰਡ ਬਾਹੜੋਵਾਲ ਵਿਖੇ ਸਾਈਾ ਲੋਕਾਂ ਦੇ ਦਰਬਾਰ 'ਤੇ ਮੇਲਾ ਕਰਵਾਇਆ

ਬੰਗਾ, 25 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਬਾਹੜੋਵਾਲ ਵਿਖੇ ਦਰਬਾਰ ਸਾਈਾ ਲੋਕਾਂ ਦੇ ਸਥਾਨ 'ਤੇ ਮੇਲਾ ਨਗਰ ਪੰਚਾਇਤ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੱਦੀ ਨਸ਼ੀਨ ਮੇਜਰ ਰਾਮ ਰਾਣਾ ਦੀ ਅਗਵਾਈ ਵਿਚ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਜਲ ਸਪਲਾਈ ਸਕੀਮ ਬੀਰੋਵਾਲ ਰਾਹੀਆਂ ਲਈ ਬਣੀ ਖ਼ੌਫ਼ ਦਾ ਕਾਰਨ

ਜਾਡਲਾ, 25 ਜੂਨ (ਬਲਦੇਵ ਸਿੰਘ ਬੱਲੀ)- ਨਵਾਂਸ਼ਹਿਰ-ਬਲਾਚੌਰ ਸੜਕ 'ਤੇ ਜਾਡਲਾ ਨੇੜੇ ਵਸੇ ਪਿੰਡ ਬੀਰੋਵਾਲ ਸੜਕ ਦੇ ਸੱਜੇ ਪਾਸੇ ਅਤੇ ਪਿੰਡ ਨੂੰ ਪੀਣ ਦਾ ਪਾਣੀ ਸਪਲਾਈ ਕਰਦੀ ਜਲ ਸਪਲਾਈ ਵਿਭਾਗ ਦੀ ਬੀਰੋਵਾਲ ਦੀ ਟੈਂਕੀ ਸੜਕ ਦੇ ਖੱਬੇ ਪਾਸੇ ਬਣੀ ਹੋਈ ਹੈ | ਬੱਸ ਅੱਡਾ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ ਅੰਦਰ ਸ਼੍ਰੋਮਣੀ ਅਕਾਲੀ ਦਲ ਰਚੇਗਾ ਇਤਿਹਾਸ- ਸੁਨੀਤਾ ਚੌਧਰੀ

ਭੱਦੀ, 25 ਜੂਨ (ਨਰੇਸ਼ ਧੌਲ)- ਸੰਗਰੂਰ ਵਿਖੇ ਲੋਕ ਸਭਾ ਦੀ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਕਮਲਪ੍ਰੀਤ ਕੌਰ ਰਾਜੋਆਣਾ ਦੇ ਹੱਕ ਵਿਚ ਸੁਨੀਤਾ ਚੌਧਰੀ ਪ੍ਰਧਾਨ ਇਸਤਰੀ ਅਕਾਲੀ ਦਲ ਬਾਦਲ ਵਲੋਂ ਆਪਣੀ ਟੀਮ ਸਮੇਤ ਹਲਕਾ ਦਿੜ੍ਹਬਾ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX