ਤਾਜਾ ਖ਼ਬਰਾਂ


ਕੋਲਕਾਤਾ : ਬੀ.ਐਸ.ਐਫ ਨੇ ਵਾਹਨ ਨੂੰ ਰੋਕ ਕੇ 4.20 ਕਰੋੜ ਰੁਪਏ ਦੇ 8.3 ਕਿਲੋ ਸੋਨੇ ਦੇ ਬਿਸਕੁਟਾਂ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ 'ਚ ਅੰਮ੍ਰਿਤਸਰ ਸ਼ਹਿਰੀ ਪੁਲਿਸ ਦੀ ਦਸਤਕ, ਵੱਡੇ ਮਾਮਲੇ 'ਚ ਹੋ ਸਕਦੀ ਛਾਪੇਮਾਰੀ
. . .  1 day ago
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
ਛੱਤੀਸਗੜ੍ਹ : ਬੀਜਾਪੁਰ ਵਿਚ ਮੁਕਾਬਲੇ ਤੋਂ ਬਾਅਦ ਚਾਰ ਮਾਓਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ
. . .  1 day ago
ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  1 day ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  1 day ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  1 day ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  1 day ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  1 day ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  1 day ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  1 day ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  1 day ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  1 day ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  1 day ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  1 day ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  1 day ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  1 day ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  1 day ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  1 day ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  1 day ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  1 day ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 day ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  1 day ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  1 day ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  1 day ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਅੰਮ੍ਰਿਤਸਰ / ਦਿਹਾਤੀ

ਕਿਸਾਨ ਮਜ਼ਦੂਰ ਜਥੇਬੰਦੀ ਵਲਾ ਅਗਨੀਪਥ ਯੋਜਨਾ ਦੇ ਖਿਲਾਫ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਮੱਤੇਵਾਲ, 25 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨੌਜਵਾਨ ਵਿਰੋਧੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਨਜ਼ਦੀਕੀ ਅੱਡਾ ਟਾਹਲੀ ਸਾਹਿਬ ਵਿਚ ਮੋਦੀ ਸਰਕਾਰ ਦੇ ਪੁਤਲੇ ਫੂਕਿਆ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਹੋਏ ਇਸ ਰੋਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪੰਧੇਰ, ਚੱਬਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਦੇਸ਼ ਭਰ ਦੇ ਸਾਰੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਕਰਨ ਤੋਂ ਬਾਅਦ ਹੁਣ ਫੌਜ ਨੂੰ ਠੇਕੇ ਉੱਤੇ ਦੇਣ ਲਈ ਲਿਆਂਦੀ ਗਈ ਅਗਨੀਪਥ ਯੋਜਨਾ ਦੇਸ਼ ਦੀ ਸੁਰੱਖਿਆ ਨਾਲ ਵੱਡਾ ਖਿਲਵਾੜ ਹੈ | ਇਸ ਮੌਕੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਗੁਰਲਾਲ ਸਿੰਘ ਮਾਨ ਨੇ ਕਿਹਾ ਕਿ ਇਹ ਅਗਨੀਪਥ ਯੋਜਨਾ ਕੇਂਦਰ ਸਰਕਾਰ ਵਲੋਂ ਚੋਣਾਂ ਦੌਰਾਨ ਦੇਸ਼ ਦੇ ਨੌਜਵਾਨਾਂ ਨੂੰ ਹਰ ਸਾਲ ਲੱਖਾਂ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ ਦੇ ਬਿਲਕੁੱਲ ਉਲਟ ਹੈ | ਇਸ ਮੌਕੇ ਕੰਧਾਰ ਸਿੰਘ ਭੋਏਵਾਲ, ਸੁਖਦੇਵ ਸਿੰਘ ਕਾਜੀਕੋਟ, ਬਲਵਿੰਦਰ ਸਿੰਘ ਕਲੇਰ, ਖਜ਼ਾਨ ਸਿੰਘ, ਸਰਦੂਲ ਸਿੰਘ, ਕੇਵਲ ਸਿੰਘ, ਰੇਸ਼ਮ ਸਿੰਘ, ਨਿਰਮਲ ਸਿੰਘ, ਮੇਜਰ ਸਿੰਘ ਅਬਦੁਲ, ਗੁਰਬਾਜ਼ ਸਿੰਘ ਭੁੱਲਰ, ਸੋਨੀ, ਜਗਜੀਤ ਸਿੰਘ ਰਾਮਦੀਵਾਲੀ, ਜੋਗਿੰਦਰ ਸਿੰਘ ਤਲਵੰਡੀ ਦੋਸੰਧਾ, ਸਰਬਨਿਰੰਜਨ ਸਿੰਘ ਦੋਧਾਲਾ ਆਗੂ ਹਾਜ਼ਰ ਰਹੇ |

ਗ੍ਰਾਮ ਪੰਚਾਇਤ ਭਕਨਾ ਕਲਾਂ ਵਲੋਂ ਗ੍ਰਾਮ ਸਭਾ ਇਜਲਾਸ

ਖਾਸਾ, 25 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਗ੍ਰਾਮ ਪੰਚਾਇਤ ਭਕਨਾ ਕਲਾਂ ਵਲੋਂ ਹਾੜੀ ਦਾ ਗ੍ਰਾਮ ਸਭਾ ਇਜਲਾਸ ਬੁਲਾਇਆ ਗਿਆ | ਜਿਸ ਵਿਚ ਪਿੰਡ ਦੇ ਵਿਕਾਸ ਸਬੰਧੀ ਅਹਿਮ ਮੁਦਿਆਂ 'ਤੇ ਗੱਲਬਾਤ ਕੀਤੀ ਗਈ | ਇਜਲਾਸ ਨੂੰ ਸੰਬੋਧਨ ਕਰਦਿਆਂ ਸਰਪੰਚ ਬਲਵਿੰਦਰ ਕੌਰ ਦੇ ...

ਪੂਰੀ ਖ਼ਬਰ »

ਪਿੰਡ ਟਾਂਗਰਾ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਰਵਾਇਆ ਗ੍ਰਾਮ ਸਭਾ ਇਜਲਾਸ

ਟਾਂਗਰਾ, 25 ਜੂਨ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਜੰਡਿਆਲਾ ਗੁਰੂ ਬਲਾਕ ਤਰਸਿੱਕਾ ਦੇ ਪਿੰਡ ਟਾਂਗਰਾ ਵਿਖੇ ਹਾੜ੍ਹੀ ਰੁੱਤ ਸੰਬੰਧੀ ਆਮ ਇਜਲਾਸ ਕਰਵਾਇਆ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਸਾਰੰਗੜਾ ਨੇ ਆਮ ਇਜਲਾਸ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਲੋਪੋਕੇ, 25 ਜੂਨ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਤਹਿਤ ਗ੍ਰਾਮ ਪੰਚਾਇਤ ਸਾਰੰਗੜਾ ਵਲੋਂ ਆਮ ਇਜਲਾਸ ਬੁਲਾਇਆ ਗਿਆ ਜਿਸ ਵਿਚ ਪਿੰਡ ਵਾਸੀਆਂ ਵਲੋਂ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ ਗਈ | ਬਲਾਕ ਚੋਗਾਵਾਂ ਦੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਹੱਕੀ ਮੰੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਕੰਫਡਰੇਸ਼ਨ (ਰਜਿ:) ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ਮੀਟਿੰਗ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਵਲੋਂ ਪਿੰਡਾਂ ਵਿਚ ਇਕ ਸ਼ਮਸ਼ਾਨਘਾਟ ਬਣਾਉਣ ਦਾ ਸ਼ਲਾਘਾਯੋਗ ਕਦਮ-ਮਿਆਦੀਆਂ

ਓਠੀਆਂ, 25 ਜੂਨ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਆਮ ਆਦਮੀ ਪਾਰਟੀ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਰਿਹਾ ਹੈ | ਪੰਜਾਬ ਦੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪੀਰ ਬਾਬਾ ਮਿੱਠੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ

ਲੋਪੋਕੇ, 25 ਜੂਨ (ਗੁਰਵਿੰਦਰ ਸਿੰਘ ਕਲਸੀ)-ਤਹਿਸੀਲ ਲੋਪੋਕੇ ਦੇ ਬਹੁ-ਚਰਚਿਤ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਪੀਰ ਬਾਬਾ ਮਿੱਠੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਰਗਾਹ ਦੇ ਮੁੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਦਾ ਜੀਨਸ ਸਪਿਰਚੂਅਲ ਫਾਇਰ ਚਰਚ ਡੱਡੂਆਨਾ ਵਿਖੇ ਸਾਲਾਨਾ ਮਸੀਹੀ ਸੰਮੇਲਨ

ਨਵਾਂ ਪਿੰਡ, 25 ਜੂਨ (ਜਸਪਾਲ ਸਿੰਘ)-ਦਾ ਜੀਨਸ ਸਪਿਰਚੂਅਲ ਫਾਇਰ ਚਰਚ ਡੱਡੂਆਨਾ ਵਿਖੇ ਚਰਚ ਮੁੱਖੀ ਪਾਸਟਰ ਸੁਖਵਿੰਦਰ ਰਾਜਾ ਦੀ ਅਗਵਾਈ 'ਚ ਸਾਲਾਨਾ ਮਸੀਹੀ ਧਾਰਮਿਕ ਸਤਿਸੰਗ ਸੰਮੇਲਨ ਕਰਵਾਇਆ ਗਿਆ | ਇਸ ਮੌਕੇ ਵਰਸ਼ਿਪ ਟੀਮ ਜਿਸ 'ਚ ਬਿਕਰਮ, ਹਰਪਾਲ ਤੇ ਚਰਨਜੀਤ ਵਲੋਂ ...

ਪੂਰੀ ਖ਼ਬਰ »

ਗੋਲੀਆਂ ਚਲਾਉਣ ਵਾਲੇ ਚਾਰ ਅਣਪਛਾਤਿਆਂ ਵਿਰੁੱਧ ਕੇਸ ਦਰਜ

ਜੰਡਿਆਲਾ ਗੁਰੂ, 25 ਜੂਨ (ਪ੍ਰਮਿੰਦਰ ਸਿੰਘ ਜੋਸਨ)-ਬੀਤੀ ਰਾਤ ਜੰਡਿਆਲਾ ਗੁਰੂ ਦੇ ਮੁਹੱਲਾ ਮਾਣੋਵਾਲਾ ਖੂਹ ਨੇੜੇ ਇਕ ਔਰਤ ਦੇ ਘਰ ਦੇ ਬਾਹਰ ਰਾਤ ਸਮੇਂ ਗੋਲੀਆਂ ਚਲਾਉਣ ਦੇ ਕਥਿਤ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ | ਇਸ ਸੰਬੰਧੀ ਥਾਣਾ ...

ਪੂਰੀ ਖ਼ਬਰ »

ਹਾਈਕੋਰਟ ਦੇ ਹੁਕਮਾਂ 'ਤੇ ਅਸਲਾ ਭੰਡਾਰ ਬਿਆਸ ਦੇ ਇੱਕ ਹਜ਼ਾਰ ਗਜ਼ 'ਚ ਆਉਂਦੇ ਖੇਤਰਾਂ ਦਾ ਸਰਵੇਖਣ ਸ਼ੁਰੂ

ਬਿਆਸ, 25 ਜੂਨ (ਪਰਮਜੀਤ ਸਿੰਘ ਰੱਖੜਾ)-ਬਿਆਸ ਸਥਿਤ ਆਰਮੀ ਦੇ ਅਸਲਾ ਭੰਡਾਰ ਦੇ ਨੇੜੇ 1000 ਗਜ਼ 'ਚ ਆਉਂਦੇ ਖੇਤਰਾਂ ਦੀ ਨਿਸ਼ਾਨਦੇਹੀ ਦੇ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰੀਤ ਸਿੰਘ ਸੂਦਨ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਪਹਿਨ ਕੇ 18 ਤੋਲੇ ਸੋਨਾ ਤੇ ਅੱਸੀ ਹਜ਼ਾਰ ਰੁਪਏ ਅਲਮਾਰੀ 'ਚੋਂ ਕੱਢਣ ਦੇ ਲੱਗੇ ਦੋਸ਼ ਪੁਲਿਸ ਥਾਣਾ ਘਰਿੰਡਾ ਨੇ ਕੀਤਾ ਪਰਚਾ ਦਰਜ

ਅਟਾਰੀ, 25 ਜੂਨ (ਗੁਰਦੀਪ ਸਿੰਘ ਅਟਾਰੀ)-ਹਰਦੇਵ ਸਿੰਘ ਦੇਬੂ ਪੁੱਤਰ ਧਰਮ ਸਿੰਘ ਵਾਸੀ ਪਿੰਡ ਦਾਉਕੇ ਨੇ ਪੁਲਿਸ ਥਾਣਾ ਘਰਿੰਡਾ ਵਿਖੇ ਰਿਪੋਰਟ ਦਰਜ ਕਰਵਾਈ ਹੈ ਕਿ ਉਸਦੇ ਮਾਤਾ ਪਿਤਾ ਵਲੋਂ ਦਿੱਤਾ ਗਿਆ ਅਠਾਰਾਂ ਤੋਲੇ ਸੋਨਾ ਉਸ ਨੇ ਆਪਣੀ ਭੈਣ ਦੇ ਵਿਆਹ ਲਈ ਰੱਖਿਆ ਸੀ | ...

ਪੂਰੀ ਖ਼ਬਰ »

ਜੈਮਲ ਸਿੰਘ ਟੀ.ਐੱਸ.ਯੂ. ਦੇ ਪ੍ਰਧਾਨ ਬਣੇ

ਜੰਡਿਆਲਾ ਗੁਰੂ, 25 ਜੂਨ (ਪ੍ਰਮਿੰਦਰ ਸਿੰਘ ਜੋਸਨ, ਰਣਜੀਤ ਸਿੰਘ)-ਪੰਜਾਬ ਰਾਜ ਪਾਵਰਕਾਮ ਦੀ ਡਵੀਜ਼ਨ ਜੰਡਿਆਲਾ ਗੁਰੂ ਵਿਖੇ ਟੈਕਨੀਕਲ ਸਰਵਿਸਜ ਯੂਨੀਅਨ ਦੀ ਸੂਬਾ ਕਮੇਟੀ ਦੇ ਚੋਣ ਇਕ ਮੀਟਿੰਗ ਦੌਰਾਨ ਕੁਲਦੀਪ ਸਿੰਘ ਉਦੋਕੇ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪਿੰਡ ਸ਼ੇਰੋ ਬਾਘਾ ਦੀ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਕਰਵਾਇਆ

ਸਠਿਆਲਾ, 25 ਜੂਨ (ਸਫਰੀ)-ਪਿੰਡ ਸ਼ੇਰੋ ਬਾਘਾ ਦੀ ਗ੍ਰਾਮ ਪੰਚਾਇਤ ਦਾ ਆਮ ਇਜਲਾਸ ਬੀ. ਡੀ. ਪੀ. ਓ. ਅਮਨਦੀਪ ਸਿੰਘ ਰਈਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਚਾਇਤ ਅਫ਼ਸਰ ਸਤਵਿੰਦਰ ਸਿੰਘ ਤੇ ਸੈਕਟਰੀ ਰਾਜ ਕੁਮਾਰ ਤੇ ਸਕੱਤਰ ਦਿਲਬਾਗ ਸਿੰਘ ਦੀ ਹਾਜ਼ਰੀ ਵਿਚ ਸਰਪੰਚ ਇੰਦਰਜੀਤ ...

ਪੂਰੀ ਖ਼ਬਰ »

ਬਲਾਕ ਚੋਗਾਵਾਂ ਦੇ 70 ਤੋਂ ਉਪਰ ਪਿੰਡਾਂ 'ਚ ਹਾੜ੍ਹੀ ਦੇ ਪੰਚਾਇਤ ਇਜਲਾਸ ਹੋ ਚੁੱਕੇ ਹਨ- ਵਿਰਕ

ਚੋਗਾਵਾਂ, 25 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ 70 ਤੋਂ ਉਪਰ ਪਿੰਡਾਂ ਵਿਚ ਗ੍ਰਾਮ ਪੰਚਾਇਤਾਂ ਦੇ ਹਾੜੀ ਇਜਲਾਸ ਕਰਵਾ ਕੇ ਜਿੱਥੇ ਲੋਕਾਂ ਦੇ ਦੁੱਖ ਦਰਦ ਸੁਣੇ ਗਏ ਤੇ ਪਿੰਡਾਂ ਦੇ ਵਿਕਾਸ, ਲੋੜਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ, ਉੱਥੇ ਇਨ੍ਹਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਅਗਨੀਪਥ ਖਿਲਾਫ਼ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਮਜੀਠਾ, 25 ਜੂਨ (ਮਨਿੰਦਰ ਸਿੰਘ ਸੋਖੀ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਜੀਠਾ ਇਕਾਈ ਵਲੋਂ ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਜੇਠੂਨੰਗਲ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਮਜੀਠਾ ਵਿਖੇ ਕਿਸਾਨਾਂ ਦੇ ਵੱਡੇ ਇਕੱਠ ਵਲੋਂ ਦੇਸ਼, ...

ਪੂਰੀ ਖ਼ਬਰ »

ਡਾਂਗਾ ਹਿਊਮੈਨਿਟੀ ਹੈਲਥ ਕੇਅਰ ਸੈਂਟਰ ਵਲੋਂ ਲੋੜਵੰਦ ਲੋਕਾਂ ਨੂੰ ਮੁਫਤ ਦਵਾਈ ਦੇ ਕਾਰਡ ਵੰਡੇ

ਸਠਿਆਲਾ, 25 ਜੂਨ (ਸਫਰੀ)-ਡਾਂਗਾ ਹਿਊਮੈਨਿਟੀ ਸੈਂਟਰ ਸਠਿਆਲਾ ਵਲੋਂ ਲੋੜਵੰਦ ਲੋਕਾਂ ਨੂੰ ਮੁਫਤ ਦਵਾਈ ਲੈਣ ਲਈ ਕਾਰਡ ਵੰਡੇ ਗਏ | ਇਸ ਬਾਰੇ ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਡਾਂਗਾ ਨੇ ਦੱਸਿਆ ਹੈ ਕਿ ਡਾਂਗਾ ਹਿਊਮੈਨਿਟੀ ਹੈਲਥ ਕੇਅਰ ਸੈਂਟਰ ਗ਼ਰੀਬ ਲੋਕਾਂ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਕਾਬੂ

ਰਈਆ, 25 ਜੂਨ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਵਲੋਂ ਅੱਜ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗਿ੍ਫਤਾਰ ਕਰ ਲਿਆ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਰਈਆ ਦੇ ਇੰਚਾਰਜ ਐੱਸ. ਆਈ. ਰਘਬੀਰ ਸਿੰਘ ਨੇ ਦੱਸਿਆ ਕਿ ਕਿਸੇ ਮੁਖਬਰ ਦੀ ...

ਪੂਰੀ ਖ਼ਬਰ »

ਬਾਬਾ ਇਲਾਹੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ 4 ਤੇ 5 ਜੁਲਾਈ ਨੂੰ

ਚੌਕ ਮਹਿਤਾ, 25 ਜੂਨ (ਜਗਦੀਸ਼ ਸਿੰਘ ਬਮਰਾਹ)-ਮਹਿਤਾ ਚੌਂਕ ਦੀ ਬੁੱਕਲ ਵਿਚ ਵੱਸਦੇ ਪਿੰਡ ਉਦੋਨੰਗਲ ਵਿਖੇ ਸਥਿਤ ਬਾਬਾ ਇਲਾਹੀ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ 4 ਅਤੇ 5 ਜੁਲਾਈ 2022 ਸੋਮਵਾਰ ਅਤੇ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਮੇਲਾ ਕਮੇਟੀ ...

ਪੂਰੀ ਖ਼ਬਰ »

ਸਰਹੱਦੀ ਪਿੰਡ ਨੰਗਲ ਸੋਹਲ ਵਿਚ ਹਾੜ੍ਹੀ ਦੇ ਸੀਜ਼ਨ ਦਾ ਗ੍ਰਾਮ ਸਭਾ ਇਜਲਾਸ ਕਰਵਾਇਆ

ਗੱਗੋਮਾਹਲ, 25 ਜੂਨ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਹਦਾਇਤਾਂ ਮੁਤਾਬਕ ਸਰਹੱਦੀ ਪਿੰਡ ਨੰਗਲ ਸੋਹਲ ਵਿਚ ਡੀ. ਡੀ. ਪੀ. ਓ. ਗੁਰਪ੍ਰੀਤ ਸਿੰਘ ਗਿੱਲ, ਬੀ. ਡੀ. ਪੀ. ਓ. ਸ਼ਮਸ਼ੇਰ ਸਿੰਘ ਬੱਲ, ਪੰਚਾਇਤ ਅਫਸਰ ਬਲਵਿੰਦਰ ...

ਪੂਰੀ ਖ਼ਬਰ »

ਨਗਰ ਕੌਂਸਲ ਮਜੀਠਾ ਵਲੋਂ ਕਸਬੇ ਦੇ ਕੂੜੇ ਨੂੰ ਮਸ਼ੀਨਾਂ ਰਾਹੀਂ ਰੈਮੀਡੇਸ਼ਨ ਕਰਨ ਦੀ ਸ਼ੁਰੂਆਤ

ਮਜੀਠਾ, 25 ਜੂਨ (ਜਗਤਾਰ ਸਿੰਘ ਸਹਿਮੀ)-ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਮਜੀਠਾ ਅਮਰਦੀਪ ਸਿੰਘ ਸੋਖੀ ਤੇ ਨਗਰ ਕੌਂਸਲ ਮਜੀਠਾ ਦੇ ਪ੍ਰਧਾਨ ਸਲਵੰਤ ਸਿੰਘ ਸੇਠ ਦੀ ਯੋਗ ਅਗਵਾਈ ਹੇਠ ਨਗਰ ਕੋਸਲ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਚਵਿੰਡਾ ਕਲਾਂ-ਖੁਰਦ ਦੀ ਨੁਹਾਰ ਬਦਲਣ ਲਈ ਅਜੇ ਕਈ ਖਾਮੀਆਂ ਬਰਕਰਾਰ ਹਨ

ਚੋਗਾਵਾਂ, 25 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦਾ ਪਿੰਡ ਚਵਿੰਡਾ ਕਲਾਂ ਖੁਰਦ ਜਿਸਨੂੰ ਧੰਨ ਬਾਬਾ ਸਾਧੂ ਸਿੰਘ ਜੀ ਜੋ ਕਿ ਗੁਰੂ ਅਰਜਨ ਦੇਵ ਜੀ ਦੇ ਚਰਨ ਸੇਵਕ ਸਨ, ਦੀ ਯਾਦ ਵਿਚ ਬਹੁਤ ਸੁੰਦਰ ਗੁਰਦੁਆਰਾ ਸਾਹਿਬ ਬਣਿਆ ਹੋਇਆ ਹੈ, ਜਿਥੇ ਹਰ ਰੋਜ਼ ਸੈਂਕੜੇ ...

ਪੂਰੀ ਖ਼ਬਰ »

ਬਾਬਾ ਛੱਜੋ ਦੀ ਯਾਦ 'ਚ ਸਾਲਾਨਾ ਜੋੜ ਮੇਲਾ 29 ਜੂਨ ਨੂੰ

ਮਾਨਾਂਵਾਲਾ, 25 ਜੂਨ (ਗੁਰਦੀਪ ਸਿੰਘ ਨਾਗੀ)-ਗੁਰਦੁਆਰਾ ਬਾਬਾ ਛੱਜੋ ਜੀ.ਟੀ. ਰੋਡ ਮਾਨਾਂਵਾਲਾ ਵਿਖੇ ਧੰਨ ਧੰਨ ਬਾਬਾ ਛੱਜੋ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ 29 ਜੂਨ ਦਿਨ ਬੱੁਧਵਾਰ ਨੂੰ ਸਮੂਹ ਇਲਾਕਾ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਦਾ ਪਟਵਾਰ ਯੂਨੀਅਨ ਬਾਬਾ ਬਕਾਲਾ ਵਲੋਂ ਨਿੱਘਾ ਸਵਾਗਤ

ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਕੰਪਲੈਕਸ ਵਿਖੇ ਨਵੇਂ ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ ਨੂੰ ਅਹੁਦਾ ਸੰਭਾਲਣ ਮੌਕੇ ਜੀ ਆਇਆਂ ਕਿਹਾ ਗਿਆ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਅਜਨਾਲਾ ਖੇਤਰ 'ਚ ਅਗਨੀਪਥ ਸਮੇਤ ਹੋਰ ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਦੀ ਮੁਹਿੰੰਮ ਦਾ ਵਜਾਇਆ ਬਿਗਲ- ਕਾ. ਬਖਤਪੁਰਾ, ਮੂਧਲ

ਅਜਨਾਲਾ, 25 ਜੂਨ (ਐਸ. ਪ੍ਰਸ਼ੋਤਮ)-ਸੀ.ਪੀ.ਐਮ.ਐਲ. (ਲਿਬਰੇਸ਼ਨ) ਦੇ ਆਗੂ ਕਾਮਰੇਡ ਗੁਰਮੀਤ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਮੂਧਲ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਜ਼ਦੂਰ ਤੇ ਕਿਸਾਨ ਮਾਰੂ ਨੀਤੀਆਂ ਅਤੇ ਆਮ ਜਨਤਾ ਦਾ ਮਹਿੰਗਾਈ, ਬੇਰੁਜ਼ਗਾਰੀ, ਨਾਲ ...

ਪੂਰੀ ਖ਼ਬਰ »

ਸਰਹੱਦੀ ਪਿੰਡ ਬਰਲਾਸ ਵਿਖੇ ਹੋਏ ਗ੍ਰਾਮ ਸਭਾ ਇਜਲਾਸ ਵਿਚ ਸਮਾਜਿਕ ਬੁਰਾਈਆਂ ਵਿਰੁੱਧ ਮੁਹਿੰਮ ਦੇ ਫੈਸਲੇ

ਅਜਨਾਲਾ, 25 ਜੂਨ (ਐੱਸ. ਪ੍ਰਸ਼ੋਤਮ)-ਅੱਜ ਸਰਹੱਦੀ ਪਿੰਡ ਬਰਲਾਸ ਵਿਖੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਪੰਚ ਨਿਸ਼ਾਨ ਸਿੰਘ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਗਿਆ | ਜਿਸ ਦਾ ਸੰਚਾਲਨ ਪੰਚਾਇਤ ਸਕੱਤਰ ਗੁਰਦੀਪ ਸਿੰਘ ਵਲੋ ਕੀਤਾ ਗਿਆ | ਇਜਲਾਸ ...

ਪੂਰੀ ਖ਼ਬਰ »

ਪਿੰਡ ਬੱਚੀਵਿੰਡ ਦੇ ਗੁਰਦੁਆਰਾ ਸਾਹਿਬ ਡੇਰਾ ਹਕੀਮ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਅਟਾਰੀ, 25 ਜੂਨ (ਗੁਰਦੀਪ ਸਿੰਘ ਅਟਾਰੀ)-ਸਰਹੱਦੀ ਪਿੰਡ ਬੱਚੀਵਿਡ ਦੇ ਗੁਰਦੁਆਰਾ ਸਾਹਿਬ ਡੇਰਾ ਹਕੀਮ ਵਿਖੇ ਬਾਬਾ ਗੰਡਾ ਸਿੰਘ ਹਕੀਮ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਆਰੰਭ ਕਰਵਾਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਲੋਕ ਮਸਲਿਆਂ ਲਈ ਪਿੰਡ ਤਲਵੰਡੀ ਖੁੰਮਣ ਵਿਖੇ ਇਜਲਾਸ ਕਰਵਾਇਆ

ਜੈਂਤੀਪੁਰ, 25 ਜੂਨ (ਭੁਪਿੰਦਰ ਸਿੰਘ ਗਿੱਲ)-ਪਿੰਡ ਦੇ ਸਰਵਪੱਖੀ ਵਿਕਾਸ ਲਈ ਸਮੂਹ ਪਿੰਡ ਵਾਸੀਆਂ ਦੀ ਸਹਿਮਤੀ ਅਤੇ ਪਿੰਡ ਦੇ ਲੋਕਾਂ ਨੂੰ ਪੰਚਾਇਤੀ ਦੀ ਕਾਰਜਪ੍ਰਣਾਲੀ ਸੰਬੰਧੀ ਜਾਣਕਾਰੀ ਦੇਣ ਲਈ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਵਲੋਂ ਚਲਾਈ ਮੁਹਿੰਮ ਦੇ ...

ਪੂਰੀ ਖ਼ਬਰ »

ਅਜਨਾਲਾ 'ਚ ਫੂਡ ਸੇਫਟੀ ਵਿਭਾਗ ਦੀ ਸਪੈਸ਼ਲ ਟੀਮ ਵਲੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

ਅਜਨਾਲਾ, 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਲੋਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਮਿਲਾਵਟਖੋਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਅੱਜ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਡਾ. ਜੀ. ਐੱਸ. ਪੰਨੂ ਦੀ ਅਗਵਾਈ ਵਾਲੀ ਸਪੈਸ਼ਲ ਟੀਮ ਵਲੋਂ ਅਜਨਾਲਾ ...

ਪੂਰੀ ਖ਼ਬਰ »

ਟਪਿਆਲਾ ਵਿਖੇ ਪੰਚਾਇਤ ਨੇ ਗ੍ਰਾਮ ਸਭਾ ਦਾ ਇਜਲਾਸ ਬੁਲਾਇਆ

ਬਾਬਾ ਬਕਾਲਾ ਸਾਹਿਬ, 25 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਸਰਕਾਰੀ ਮਿਡਲ ਸਕੂਲ ਟਪਿਆਲਾ ਵਿਖੇ ਪੰਚਾਇਤ ਸੈਕਟਰੀ ਅਵਤਾਰ ਸਿੰਘ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਇਜਲਾਸ ਸੱਦਿਆ ਗਿਆ | ਇਸ ਮੌਕੇ ਨਗਰ ਵਾਸੀਆਂ ਨੇ ਪਿੰਡ ਵਿਚ ਚਲ ਰਹੇ ਕੰਮ ਤੇ ਰਹਿ ਗਏ ਵਿਕਾਸ ...

ਪੂਰੀ ਖ਼ਬਰ »

ਪਿੰਡ ਭਿੰਡਰ ਵਿਖੇ ਸਿਹਤ ਵਿਭਾਗ ਵਲੋਂ ਮਲੇਰੀਆ ਜਾਗਰੂਕਤਾ ਕੈਂਪ

ਰਈਆ, 25 ਜੂਨ (ਸ਼ਰਨਬੀਰ ਸਿੰਘ ਕੰਗ)-ਐੱਸ. ਐਮ. ਓ. ਬਾਬਾ ਬਕਾਲਾ ਸਾਹਿਬ ਡਾ: ਨੀਰਜ ਭਾਟੀਆ ਦੀ ਅਗਵਾਈ ਵਿਚ ਪੀ. ਐਚ. ਸੀ. ਭਿੰਡਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਨਵਦੀਪ ਸਿੰਘ ਚੀਮਾ, ਜਸਬੀਰ ਸਿੰਘ ਐਸ. ਆਈ. ਨੇ ਦੱਸਿਆ ਕਿ ਗਰਮੀਆਂ ਵਿਚ ਮੱਛਰਾਂ ਦੀ ...

ਪੂਰੀ ਖ਼ਬਰ »

ਪਿੰਡ ਘੋਨੇਵਾਹਲਾ ਦੀ ਡਿਸਪੈਂਸਰੀ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਗੱਗੋਮਾਹਲ, 25 ਜੂਨ (ਬਲਵਿੰਦਰ ਸਿੰਘ ਸੰਧੂ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਤੇ ਜ਼ਿਲ੍ਹਾ ਮਲੇਰੀਆ ਅਫਸਰ ਡਾ: ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ. ਐਮ. ਓ. ਡਾ: ਸੰਤੋਸ਼ ਕੁਮਾਰੀ ਤੇ ਡਾ: ਪਰਮਬੀਰ ਸਿੰਘ ਸੋਨੀ ਦੀ ਅਗਵਾਈ ਹੇਠ ਪਿੰਡ ਘੋਨੇਵਾਹਲਾ ਦੀ ...

ਪੂਰੀ ਖ਼ਬਰ »

ਕੰਟੀਜੈਂਸੀ ਗ੍ਰਾਂਟ ਨਾ ਖ਼ਰਚਣ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਮੰਗ

ਜੈਂਤੀਪੁਰ, 25 ਜੂਨ (ਭੁਪਿੰਦਰ ਸਿੰਘ)-ਸਰਕਾਰੀ ਸਕੂਲਾਂ ਅੰਦਰ ਪੜ੍ਹਦੇ ਅਨਸੂਚਿਤ ਜਾਤੀ ਦੇ ਗ਼ਰੀਬ ਲੋੜਵੰਦ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਕੰਟੀਜੈਂਸੀ ਗ੍ਰਾਂਟ ਦੀ ਰਾਸ਼ੀ ਨਾਲ ਪੜ੍ਹਨ-ਲਿਖਣ ਵਾਸਤੇ ਜ਼ਰੂਰੀ ਤੇ ਲੋੜੀਂਦੀ ਮਿਲਣ ਵਾਲੀ ਮੁਫ਼ਤ ਸਮੱਗਰੀ ਤੋਂ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਨੇ ਗੁਰਮਤਿ ਕੈਂਪ ਲਗਾਇਆ

ਅਜਨਾਲਾ, 25 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੋਟੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੇ ਉਦੇਸ਼ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX