ਤਾਜਾ ਖ਼ਬਰਾਂ


ਭਾਰਤੀ ਹੱਥ ਕਰਨਗੇ ਵਿਸ਼ਵ ਪੱਧਰੀ ਰੇਲ ਗੱਡੀਆਂ ਦਾ ਡਿਜ਼ਾਈਨ ਅਤੇ ਨਿਰਮਾਣ-ਅਸ਼ਵਿਨੀ ਵੈਸ਼ਨਵ
. . .  1 minute ago
ਨਵੀਂ ਦਿੱਲੀ, 30 ਨਵੰਬਰ-ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਕਹਿਣਾ ਹੈ ਕਿ ਵਿਸ਼ਵ ਪੱਧਰੀ ਰੇਲਾਂ ਦਾ ਮਤਲਬ ਹੈ ਕਿ ਤੁਹਾਨੂੰ ਜਾਪਾਨ, ਜਰਮਨੀ ਅਤੇ ਫਰਾਂਸ ਜਾਣਾ ਪਵੇਗਾ। ਪ੍ਰਧਾਨ ਮੰਤਰੀ ਨੇ ਬਹੁਤ ਸਪੱਸ਼ਟ ਨਿਰਦੇਸ਼ ਦਿੱਤੇ ਕਿ ਭਾਰਤੀ ਦਿਮਾਗ ਵਿਸ਼ਵ ਪੱਧਰੀ ਰੇਲ ਗੱਡੀਆਂ ਨੂੰ...
ਧੁੰਦ ਕਾਰਨ ਵਾਪਰੇ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ
. . .  0 minutes ago
ਕੁੱਲਗੜ੍ਹੀ, 30 ਨਵੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਨੇੜੇ ਸੰਘਣੀ ਧੁੰਦ ਕਾਰਨ ਇਕ ਸਵਿਫ਼ਟ ਕਾਰ ਅਤੇ ਟਰਾਲੇ ਦੇ ਹਾਦਸਾਗ੍ਰਸਤ ਹੋ ਜਾਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਉਸ ਦੇ...
ਸ਼ਹੀਦ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ
. . .  22 minutes ago
ਲਹਿਰਾਗਾਗਾ, 30 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਅਕਾਲੀ ਫੂਲਾ ਸਿੰਘ ਜੀ ਦੇ 200 ਸਾਲਾਂ...
ਲੁਧਿਆਣਾ 'ਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਦੁਕਾਨਦਾਰ ਤੋਂ ਦੋ ਲੱਖ ਦੀ ਨਕਦੀ ਲੁੱਟ ਕੇ ਫ਼ਰਾਰ
. . .  21 minutes ago
ਲੁਧਿਆਣਾ, 30 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਮੋਬਾਈਲ ਅਤੇ ਮਨੀ ਤਬਦੀਲ ਦਾ ਕਾਰੋਬਾਰ ਕਰਨ ਵਾਲੇ ਇਕ ਦੁਕਾਨਦਾਰ ਤੋਂ ਦੋ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸੇਖੇਵਾਲ ਰੋਡ ਸਥਿਤ...
2 ਕਰੋੜ ਦੀ ਆਬਾਦੀ 'ਚੋਂ 1.35 ਕਰੋੜ ਨਾਗਰਿਕਾਂ ਨੂੰ ਸਾਡੀ ਪੁਨਰ-ਵਿਕਾਸ ਯੋਜਨਾ ਦਾ ਹੋਵੇਗਾ ਲਾਭ-ਹਰਦੀਪ ਪੁਰੀ
. . .  40 minutes ago
ਨਵੀਂ ਦਿੱਲੀ, 30 ਨਵੰਬਰ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਕਹਿਣਾ ਹੈ ਕਿ ਬਿਨਾਂ ਘਰ ਵਾਲਿਆਂ ਲਈ 10 ਲੱਖ ਲਾਭਪਾਤਰੀ ਹੋਣਗੇ। ਅਣਅਧਿਕਾਰਤ ਕਾਲੋਨੀਆਂ ਨੂੰ ਨਿਯਮਤ ਕਰਨ ਲਈ ਪ੍ਰਧਾਨ ਮੰਤਰੀ ਉਦੈ ਨੇ ਲਗਭਗ 50,000 ਲੋਕਾਂ ਨੂੰ ਲਾਭ ਪਹੁੰਚਾਇਆ ਹੈ। 2 ਕਰੋੜ...
ਸਰਹੱਦ 'ਤੇ ਘੁਸਪੈਠ ਦੀਆਂ ਸੱਤ ਕੋਸ਼ਿਸ਼ਾਂ ਨੂੰ ਬੀ.ਐਸ.ਐਫ. ਨੇ ਕੀਤਾ ਨਾਕਾਮ-ਡੀ.ਜੀ., ਬੀ.ਐਸ.ਐਫ.
. . .  7 minutes ago
ਸ੍ਰੀਨਗਰ, 30 ਨਵੰਬਰ-ਬੀ.ਐਸ.ਐਫ. ਦੇ ਆਈ.ਜੀ. ਡੀ.ਕੇ. ਬੂਰਾ ਨੇ ਕਿਹਾ ਕਿ ਬੀ.ਐਸ.ਐਫ. ਨੇ ਗੁਆਂਢੀ ਖੇਤਰਾਂ ਦੇ ਕਈ ਯਤਨਾਂ ਦੇ ਬਾਵਜੂਦ ਚੰਗੀ ਤਰ੍ਹਾਂ ਕੰਮ ਕੀਤਾ ਹੈ ਤੇ ਸਰਹੱਦਾਂ ਨੂੰ ਘਟਨਾਵਾਂ ਤੋਂ ਮੁਕਤ ਰੱਖਿਆ...
2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ 'ਚ ਹੋਏ ਦਾਖਲ
. . .  57 minutes ago
ਸਿਓਲ, 30 ਨਵੰਬਰ-ਜੁਆਇੰਟ ਚੀਫ਼ ਆਫ਼ ਸਟਾਫ ਦੇ ਹਵਾਲੇ ਨਾਲ ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ 2 ਚੀਨੀ, 6 ਰੂਸੀ ਲੜਾਕੂ ਜਹਾਜ਼ ਬਿਨਾਂ ਨੋਟਿਸ ਦੇ ਦੱਖਣੀ ਕੋਰੀਆ ਦੇ ਹਵਾਈ ਰੱਖਿਆ ਖੇਤਰ ਵਿਚ...
ਤੀਜੇ ਇਕ ਦਿਨਾਂ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਜਿੱਤਣ ਲਈ ਦਿੱਤਾ 220 ਦੌੜਾਂ ਦਾ ਟੀਚਾ
. . .  about 1 hour ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜੇ ਤੇ ਆਖ਼ਰੀ ਇਕ ਦਿਨਾਂ ਮੈਚ 'ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ 219 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਨਿਊਜ਼ੀਲੈਂਡ ਨੂੰ ਜਿੱਤਣ ਲਈ 220 ਦੌੜਾਂ ਦਾ ਟੀਚਾ ਦਿੱਤਾ। ਭਾਰਤ ਵਲੋਂ...
ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਕੀਤਾ ਅਭਿਆਸ ਸੁਦਰਸ਼ਨ ਪ੍ਰਹਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ-ਭਾਰਤੀ ਫ਼ੌਜ ਦੇ ਸੁਦਰਸ਼ਨ ਚੱਕਰ ਕੋਰ ਨੇ ਅਭਿਆਸ ਸੁਦਰਸ਼ਨ ਪ੍ਰਹਾਰ ਕੀਤਾ। ਭਾਰਤੀ ਫ਼ੌਜਜ ਦੇ ਅਧਿਕਾਰੀ ਅਨੁਸਾਰ ਇਹ ਅਭਿਆਸ ਬਲ ਗੁਣਕ ਦੇ ਏਕੀਕਰਣ ਅਤੇ ਨਵੀਂ ਲੜਾਈ ਤਕਨੀਕਾਂ ਅਤੇ ਪ੍ਰਕਿਰਿਆਵਾਂ ਦਾ ਅਭਿਆਸ ਕਰ ਕੇ ਲੜਾਈ ਸ਼ਕਤੀ ਦੇ ਸਹਿਯੋਗੀ...
ਕਰਨਾਟਕ:ਡਾਕਟਰਾਂ ਨੇ ਮਰੀਜ਼ ਦੇ ਸਰੀਰ 'ਚੋਂ ਕੱਢੇ 181 ਸਿੱਕੇ
. . .  about 1 hour ago
ਬਾਗਲਕੋਟ, 30 ਨਵੰਬਰ-ਕਰਨਾਟਕ ਦੇ ਬਾਗਲਕੋਟ ਦੇ ਹਨਗਲ ਸ਼੍ਰੀ ਕੁਮਾਰੇਸ਼ਵਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਕ ਮਰੀਜ਼ ਦੇ ਸਰੀਰ 'ਚੋਂ ਆਪ੍ਰੇਸ਼ਨ ਕਰ ਕੇ 187 ਸਿੱਕੇ ਕੱਢੇ ਹਨ ਜੋ ਉਲਟੀਆਂ ਅਤੇ ਪੇਟ ਵਿਚ ਬੇਅਰਾਮੀ...
ਦਿੱਲੀ 'ਚ ਹਵਾਦੀ ਦੀ ਗੁਣਵੱਤਾ ਅੱਜ ਵੀ ਬਹੁਤ ਮਾੜੀ ਸ਼੍ਰੇਣੀ 'ਚ ਦਰਜ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਦਿੱਲੀ ਵਿਚ ਸਰਦੀਆਂ ਦੀ ਸ਼ੁਰੂਆਤ ਅਤੇ ਹਵਾ ਦੀ ਵਿਗੜਦੀ ਹੋਈ ਗੁਣਵੱਤਾ ਨੇ ਰਾਸ਼ਟਰੀ ਰਾਜਧਾਨੀ ਨੂੰ ਅੱਜ ਸਵੇਰੇ ਧੁੰਦ ਦੀ ਇਕ ਪਰਤ ਵਿਚ ਢੱਕ ਲਿਆ ਗਿਆ ਹੈ। ਰਾਸ਼ਟਰੀ ਰਾਜਧਾਨੀ...
ਭਾਰਤ ਨੇ ਜੈਵਿਕ ਗੈਰ-ਬਾਸਮਤੀ ਚੌਲਾਂ 'ਤੇ ਹਟਾਈ ਨਿਰਯਾਤ ਪਾਬੰਦੀ
. . .  about 2 hours ago
ਨਵੀਂ ਦਿੱਲੀ, 30 ਨਵੰਬਰ -ਭਾਰਤ ਨੇ ਟੁੱਟੇ ਹੋਏ ਚੌਲਾਂ ਸਮੇਤ ਜੈਵਿਕ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਹਟਾਉਣ ਦਾ ਫ਼ੈਸਲਾ ਕੀਤਾ ਹੈ, ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ ਦੁਆਰਾ ਇਕ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ। ਸਤੰਬਰ ਦੇ ਸ਼ੁਰੂ ਵਿਚ, ਭਾਰਤ ਨੇ ਟੁੱਟੇ ਹੋਏ ਚੌਲਾਂ...
ਯੂ.ਪੀ: ਬੱਸ ਅਤੇ ਟਰੱਕ ਦੀ ਟੱਕਰ 'ਚ 6 ਮੌਤਾਂ, 15 ਜ਼ਖਮੀ
. . .  about 2 hours ago
ਬਹਿਰਾਇਚ, 30 ਨਵੰਬਰ-ਉੱਤਰ ਪ੍ਰਦੇਸ਼ ਦੇ ਬਹਿਰਾਇਚ ਦੇ ਤੱਪੇ ਸਿਪਾਹ ਖੇਤਰ 'ਚ ਰੋਡਵੇਜ਼ ਦੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸਟੇਸ਼ਨ ਹਾਊਸ ਅਫ਼ਸਰ ਨੇ ਪੁਸ਼ਟੀ ਕੀਤੀ ਕਿ ਬੁੱਧਵਾਰ...
ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ ਦਿਹਾਂਤ
. . .  about 2 hours ago
ਨਵੀਂ ਦਿੱਲੀ, 30 ਨਵੰਬਰ-ਟੋਇਟਾ ਕਿਰਲੋਸਕਰ ਮੋਟਰ ਦੇ ਵਾਈਸ ਚੇਅਰਪਰਸਨ ਵਿਕਰਮ ਐਸ ਕਿਰਲੋਸਕਰ ਦਾ 64 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਹੇਬਲ ਸ਼ਮਸ਼ਾਨਘਾਟ, ਬੈਂਗਲੁਰੂ ਵਿਖੇ...
ਹਰਿਆਣਾ:13 ਕੁਇੰਟਲ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫਤਾਰ
. . .  about 2 hours ago
ਅੰਬਾਲਾ, 30 ਨਵੰਬਰ-ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੰਬਾਲਾ ਵਿਚ 13 ਕੁਇੰਟਲ ਅਤੇ 14 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚੂਰਾ ਪੋਸਤ ਰਾਜਸਥਾਨ ਤੋਂ ਲਿਆਂਦੀ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:30 ਓਵਰਾਂ ਬਾਅਦ ਭਾਰਤ 135/5
. . .  about 2 hours ago
ਖਮਾਣੋਂ ਪੁਲਿਸ ਵਲੋਂ ਪਿੰਡ ਜਟਾਣਾ ਉੱਚਾ ਵਿਖੇ ਮਾੜੇ ਅਨਸਰਾਂ ਖ਼ਿਲਾਫ਼ ਘਰ ਘਰ ਤਲਾਸ਼ੀ
. . .  about 3 hours ago
ਜਟਾਣਾ ਉੱਚਾ, 30 ਨਵੰਬਰ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਵਲੋਂ ਅੱਜ ਵੱਡੇ ਤੜਕੇ ਛਾਪੇਮਾਰੀ ਕਰ ਕੇ ਪਿੰਡ ਜਟਾਣਾ ਉੱਚਾ ਵਿਖੇ ਵਿੱਚ ਘਰ ਘਰ ਦੀ ਤਲਾਸ਼ੀ ਲਈ ਗਈ।ਸਬ ਡਵੀਜ਼ਨ ਡੀ.ਐਸ.ਪੀ. ਖਮਾਣੋਂ ਰਮਿੰਦਰ ਸਿੰਘ ਕਾਹਲੋਂ ਦੀ ਅਗਵਾਈ 'ਚ ਐਸ.ਐਚ.ਓ. ਖਮਾਣੋਂ ਸਬ ਇੰਸਪੈਕਟਰ...
ਐਨ.ਡੀ.ਟੀ.ਵੀ. ਦੇ ਸਹਿ-ਸੰਸਥਾਪਕ ਪ੍ਰਣਯ ਰਾਏ ਅਤੇ ਪਤਨੀ ਵਲੋਂ ਐਨ.ਡੀ.ਟੀ.ਵੀ. ਨਿਰਦੇਸ਼ਕਾਂ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 30 ਨਵੰਬਰ-ਪ੍ਰਣਯ ਰਾਏ ਅਤੇ ਉਨ੍ਹਾਂ ਦੀ ਪਤਨੀ ਰਾਧਿਕਾ ਰਾਏ, ਚੈਨਲ ਨਵੀਂ ਦਿੱਲੀ ਟੈਲੀਵਿਜ਼ਨ (ਐਨ.ਡੀ.ਟੀ.ਵੀ.) ਦੇ ਸੰਸਥਾਪਕ ਅਤੇ ਪ੍ਰਮੋਟਰ, ਨੇ ਐਨ.ਡੀ.ਟੀ.ਵੀ. ਦੇ ਪ੍ਰਮੋਟਰ ਸਮੂਹ ਵਾਹਨ, ਆਰ.ਆਰ.ਪੀ.ਆਰ. ਹੋਲਡਿੰਗ ਪ੍ਰਾਈਵੇਟ ਲਿਮਟਿਡ ਦੇ ਬੋਰਡ ਦੇ ਨਿਰਦੇਸ਼ਕ...
ਰੂਸ 'ਚ ਵਿਗਿਆਨੀਆਂ ਨੇ 48,500 ਸਾਲ ਪੁਰਾਣਾ ਜ਼ੋਂਬੀ ਵਾਇਰਸ ਮੁੜ ਕੀਤਾ ਸੁਰਜੀਤ
. . .  about 2 hours ago
ਮਾਸਕੋ, 30 ਨਵੰਬਰ -ਫਰਾਂਸ ਦੇ ਵਿਗਿਆਨੀਆਂ ਨੇ ਹੁਣ ਤੱਕ ਰੂਸ ਵਿਚ ਇੱਕ ਜੰਮੀ ਹੋਈ ਝੀਲ ਦੇ ਹੇਠਾਂ ਦੱਬੇ ਹੋਏ 48,500 ਸਾਲ ਪੁਰਾਣੇ ਜ਼ੋਂਬੀ ਵਾਇਰਸ ਨੂੰ ਮੁੜ ਸੁਰਜੀਤ ਕੀਤਾ ਹੈ।ਨਿਊਯਾਰਕ ਪੋਸਟ ਦੇ ਅਨੁਸਾਰ, ਫਰਾਂਸੀਸੀ ਵਿਗਿਆਨੀਆਂ...
ਭਾਰਤ-ਨਿਊਜ਼ੀਲੈਂਡ ਤੀਸਰਾ ਇਕ ਦਿਨਾਂ ਮੈਚ:ਟਾਸ ਹਾਰ ਕੇ ਭਾਰਤ ਪਹਿਲਾਂ ਕਰ ਰਿਹੈ ਬੱਲੇਬਾਜ਼ੀ
. . .  about 3 hours ago
ਕ੍ਰਾਈਸਟਚਰਚ, 30 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਇਕ ਦਿਨਾਂ ਮੈਚਾਂ ਦੀ ਲੜੀ ਦੇ ਤੀਜੇ ਤੇ ਆਖ਼ਰੀ ਮੈਚ ਵਿਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ ਤੋਂ 8 ਕਿਲੋਮੀਟਰ ਪੱਛਮ ਵੱਲ ਅੱਜ ਰਾਤ ਕਰੀਬ 9.30 ਵਜੇ 2.5 ਤੀਬਰਤਾ ਦਾ ਭੁਚਾਲ ਆਇਆ
. . .  1 day ago
ਗੈਂਗਸਟਰ-ਅੱਤਵਾਦੀ ਗਠਜੋੜ ਮਾਮਲਾ: ਐਨ. ਆਈ. ਏ. ਨੇ ਵੱਖ-ਵੱਖ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 13 ਥਾਵਾਂ 'ਤੇ ਕੀਤੀ ਛਾਪੇਮਾਰੀ
. . .  1 day ago
ਪੰਜਾਬ ਸਰਕਾਰ ਵਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਕੀਤਾ ਪਦਉੱਨਤ
. . .  1 day ago
ਚੰਡੀਗੜ੍ਹ, 29 ਨਵੰਬਰ- ਪੰਜਾਬ ਸਰਕਾਰ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵੱਖ-ਵੱਖ ਥਾਵਾਂ ‘ਤੇ ਡਿਊਟੀ ਨਿਭਾਅ ਰਹੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਪਦਉੱਨਤ ਕਰ ਦਿੱਤਾ ਹੈ । ਜ਼ਿਲ੍ਹਾ ਤਰਨਤਾਰਨ ਦੇ ...
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 12 ਹਾੜ ਸੰਮਤ 554

ਫਿਰੋਜ਼ਪੁਰ

ਪਿੰਡ ਬੇਗੂ ਮਾਹੂ ਅੰਡਰ ਰੇਲਵੇ ਬਿ੍ਜ ਪਾਣੀ ਨਾਲ ਭਰਿਆ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਮਨੁੱਖ ਰਹਿਤ ਫਾਟਕਾਂ 'ਤੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਰੇਲਵੇ ਵਿਭਾਗ ਵਲੋਂ ਬਣਾਏ ਗਏ ਅੰਡਰ ਰੇਲਵੇ ਬਿ੍ਜ ਸੁਵਿਧਾ ਦੇਣ ਦੀ ਬਜਾਏ ਵੱਡੀਆਂ ਦੁਵਿਧਾ ਖੜ੍ਹੀਆਂ ਕਰਨ ਲੱਗੇ ਹਨ | ਰੇਲਵੇ ਵਲੋਂ ਪੁਲ ਨਿਰਮਾਣ ਕਰਨ ਸਮੇਂ ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਢੁਕਵੇਂ ਅਤੇ ਤਸੱਲੀਬਖਸ਼ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਰਕੇ ਬਹੁਤੇ ਰੇਲਵੇ ਅੰਡਰਬਿ੍੍ਜ ਥੋੜ੍ਹਾ ਮੀਂਹ ਪੈਣ 'ਤੇ ਵੀ ਧਰਤ ਤੋਂ ਨੀਵਾਂ ਹੋਣ ਕਰਕੇ ਪਾਣੀ ਨਾਲ ਭਰ ਜਾਂਦੇ ਹਨ, ਜਿਸ ਦਾ ਖਮਿਆਜਾ ਸਥਾਨਕ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਕਿਉਂਕਿ ਹਨੇਰੇ ਅਤੇ ਵੇਲੇ-ਕੁਵੇਲੇ ਆਉਣ ਵਾਲੇ ਅਣਭੋਲ ਵਾਹਨ ਚਾਲਕਾ ਰੇਲਵੇ ਅੰਡਰ ਬਿ੍ਜ 'ਚ ਖੜ੍ਹੇ ਪਾਣੀ 'ਚ ਘਿਰ ਜਾਂਦੇ ਹਨ ਤੇ ਇਹ ਪੁਲ ਸੁਵਿਧਾ ਦੇਣ ਦੀ ਬਜਾਏ ਜਾਨਲੇਵਾ ਸਾਬਿਤ ਹੋ ਰਹੇ ਹਨ | ਗੁਰੂਹਰਸਹਾਏ, ਫ਼ਿਰੋਜ਼ਪੁਰ ਰੇਲਵੇ ਲਾਇਨ 'ਤੇ ਪੈਂਦੇ ਪਿੰਡ ਬੇਗੂ ਮਾਹੂ ਵਾਲਾ ਰੇਲਵੇ ਅੰਡਰ ਬਿ੍ਜ ਪਾਣੀ ਨਾਲ ਭਰਨ ਕਰਕੇ ਲੋਕਾਂ ਲਈ ਵੱਡੀਆਂ ਸਮੱਸਿਆਵਾਂ ਖੜ੍ਹੀਆਂ ਕਰ ਰਿਹਾ ਹੈ | ਲੋਕ ਜਾਨ ਜੋਖਮ 'ਚ ਪਾਉਂਦੇ ਹੋਏ ਰੇਲਵੇ ਲਾਇਨ ਦੇ ੳੱੁਪਰੋਂ ਦੀ ਵਾਹਨ ਲੈ ਕੇ ਲੰਘਣ ਲਈ ਮਜ਼ਬੂਰ ਹੋ ਰਹੇ ਹਨ, ਜੋ ਬੀਤੇ ਦਿਨਾਂ 'ਚ ਇਕ ਤੋਂ ਵਧੇਰੇ ਬੱਚਿਆਂ ਅਤੇ ਰਾਹਗੀਰਾਂ ਦੇ ਪਾਣੀ 'ਚ ਡੁੱਬ ਜਾਣ ਦੀਆਂ ਘਟਨਾਵਾਂ ਵਾਪਰਨ ਤੋਂ ਸੁਚੇਤ ਲੋਕਾਂ ਕਾਰਨ ਬਚ ਗਈਆਂ, ਜਿਨ੍ਹਾਂ ਨੇ ਸਮੇਂ ਸਿਰ ਪਾਣੀ 'ਚ ਡੁੱਬਣ ਵਾਲਿਆਂ ਨੂੰ ਬਾਹਰ ਸੁਰੱਖਿਅਤ ਕੱਢ ਲਿਆ | ਵੱਡੀ ਸਮੱਸਿਆ ਤੋਂ ਜਾਣੂੰ ਕਰਵਾਉਣ ਸਮੇਂ ਸਰਪੰਚ ਜਮਨਾ ਬਾਈ ਨੇ ਦੱਸਿਆ ਕਿ ਮੀਂਹ ਪੈਣ ਨਾਲ ਉਨ੍ਹਾਂ ਦਾ ਰਸਤਾ ਸ਼ਹਿਰ ਨਾਲੋਂ ਕੱਟ ਹੋ ਜਾਂਦਾ ਹੈ, ਕਿਉਂਕਿ ਰੇਲਵੇ ਅੰਡਰ ਬਿ੍ਜ ਪਾਣੀ ਨਾਲ ਭਰ ਜਾਂਦਾ ਹੈ, ਫਿਰ ਲੋਕਾਂ ਦੇ ਲੰਘਣ ਲਈ ਹੋਰ ਕੋਈ ਰਸਤਾ ਹੀ ਨਹੀਂ ਬੱਚਦਾ ਤੇ ਉਹ ਸਭ ਆਪਣਾ ਦੇਸ਼ 'ਚ ਹੋਣ ਦੇ ਬਾਵਜੂਦ ਲੋਕਾਂ ਨਾਲੋਂ ਕੱਟੇ ਜਾਂਦੇ ਹਨ | ਉਨ੍ਹਾਂ ਕਿਹਾ ਦੂਰ-ਦੂਰਾਡੇ ਤੋਂ ਆਉਣ ਵਾਲੇ ਰਿਸ਼ਤੇਦਾਰ ਜੋ ਪੁਲ 'ਚ ਖੜ੍ਹੇ ਪਾਣੀ ਦੇ ਪੱਧਰ ਤੋਂ ਅਣਜਾਣ ਹੁੰਦੇ ਹਨ | ਲੰਘਣ ਸਮੇਂ ਪੁਲ ਹੇਠ ਪਾਣੀ 'ਚ ਡੁੱਬਣ ਵਾਲੀ ਸਥਿਤੀ ਦਾ ਸਾਹਮਣਾ ਕਰਦੇ ਹੋਏ ਮਸਾ ਜਾਨ ਬਚਾਉਂਦੇ ਹਨ | ਸਰਪੰਚ ਜਨਮ ਬਾਈ ਨੇ ਦੱਸਿਆ ਕਿ ਪਿੰਡ ਵਲੋਂ ਰੇਲਵੇ ਵਿਭਾਗ ਨੂੰ ਵੀ ਅਨੇਕਾਂ ਵਾਰ ਲਿਖ ਕੇ ਦਿੱਤਾ ਗਿਆ ਹੈ ਪ੍ਰੰਤੂ ਕਿਧਰੇ ਵੀ ਸੁਣਵਾਈ ਨਹੀਂ ਹੋਈ, ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਮਨੁੱਖੀ ਜਾਨਾਂ ਨੂੰ ਅਜਾਈਾ ਜਾਣ ਤੋਂ ਬਚਾਉਣ ਲਈ ਅੰਡਰ ਰੇਲਵੇ ਬਿ੍ਜ ਦੀ ਸਾਰ ਲਈ ਜਾਵੇ ਅਤੇ ਉਸ ਵਿੱਚ ਖੜ੍ਹੇ ਪਾਣੀ ਨੂੰ ਰੋਕਣ ਲਈ ਢੁੱਕਵੇਂ ਅਤੇ ਯੋਗ ਪ੍ਰਬੰਧ ਕੀਤੇ ਜਾਣ ਨਹੀਂ ਤਾਂ ਪਿੰਡ ਵਾਸੀ ਆਉਣ ਵਾਲੇ ਦਿਨਾਂ 'ਚ ਪਿੰਡ ਵਾਸੀ ਰੋਸ ਧਰਨੇ ਅਤੇ ਮੁਜ਼ਾਹਰੇ ਲਗਾ ਕੇ ਆਵਾਜਾਈ ਠੱਪ ਕਰਨ ਲਈ ਮਜ਼ਬੂਰ ਹੋਣਗੇ | ਪੁਲ ਹੇਠ ਪਾਣੀ ਭਰਨ ਤੋਂ ਬੇਹੱਦ ਦੁਖੀ ਸੁਖਚੈਨ ਸਿੰਘ, ਅੰਗਰੇਜ ਸਿੰਘ, ਗੁਰਪ੍ਰਤਾਪ ਸਿੰਘ, ਨੰਬਰਦਾਰ ਮਨਪ੍ਰੀਤ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ ਮੈਂਬਰ ਪੰਚਾਇਤ ਆਦਿ ਨੇ ਰੇਲਵੇ ਵਿਭਾਗ ਦੀ ਕਾਰਗੁਜ਼ਾਰੀ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਰੇਲਵੇ ਅੰਡਰ ਬਿ੍ਜ 'ਚ ਪਾਣੀ ਭਰਨ ਕਰਕੇ ਲੋਕਾਂ ਦੇ ਆਉਣ-ਜਾਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਰੇਲਵੇ ਵਿਭਾਗ ਅੰਡਰ ਰੇਲਵੇ ਬਿ੍ਜ ਅੰਦਰ ਖੜਦੇ ਪਾਣੀ ਨੂੰ ਹਟਾਉਣ ਲਈ ਯੋਗ ਪ੍ਰਬੰਧ ਕਰੇ ਤਾਂ ਜੋ ਅੱਗੇ ਤੋਂ ਇਹੋ ਜਿਹੀ ਸਮੱਸਿਆ ਦਾ ਲੋਕਾਂ ਨੂੰ ਸਾਹਮਣਾ ਨਾ ਕਰਨਾ ਪਵੇ |

ਰੇਲ ਮੰਤਰਾਲੇ ਦੀ ਯਾਤਰੀ ਸੁਵਿਧਾ ਕਮੇਟੀ ਦੇ ਚੇਅਰਮੈਨ ਪੀ.ਕੇ. ਕਿ੍ਸ਼ਨਾ ਦਾਸ ਵਲੋਂ ਫ਼ਿਰੋਜ਼ਪੁਰ ਡਵੀਜ਼ਨ ਦੀਆਂ ਵੱਖ-ਵੱਖ ਥਾਵਾਂ ਦਾ ਨਿਰੀਖਣ

ਫ਼ਿਰੋਜ਼ਪੁਰ, 25 ਜੂਨ (ਕੁਲਬੀਰ ਸਿੰਘ ਸੋਢੀ)- ਰੇਲ ਮੰਤਰਾਲੇ ਦੀ ਯਾਤਰੀ ਸੁਵਿਧਾ ਕਮੇਟੀ ਦੇ ਚੇਅਰਮੈਨ ਪੀ.ਕੇ ਕਿ੍ਸ਼ਨਾ ਦਾਸ ਵਲੋਂ ਫ਼ਿਰੋਜ਼ਪੁਰ ਡਵੀਜ਼ਨ ਦੇ ਵੱਖ-ਵੱਖ ਥਾਵਾਂ ਦਾ ਨਿਰੀਖਣ ਕਰਕੇ ਯਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਕਰਵਾਏ ਜਾਣਗੇ ਸਕਿੱਲ ਕੋਰਸ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਇੰਡਸਟਰੀ ਦੀ ਡਿਮਾਂਡ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਸਕਿੱਲ ਕਮੇਟੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਗਿਰਧਰ ਨੇ ਘਰ-ਘਰ ਜਾ ਕੇ ਜਨ ਸੰਘ ਦੇ ਵਰਕਰਾਂ ਨੂੰ ਕੀਤਾ ਸਨਮਾਨਿਤ

ਗੁਰੂਹਰਸਹਾਏ, 25 ਜੂਨ (ਕਪਿਲ ਕੰਧਾਰੀ)-ਭਾਰਤੀ ਜਨਤਾ ਪਾਰਟੀ ਮੰਡਲ ਗੁਰੂਹਰਸਹਾਏ ਵਲੋਂ ਐਮਰਜੈਂਸੀ ਦੌਰਾਨ ਜੋ ਵਰਕਰਾਂ ਨੇ ਕੰਮ ਕੀਤਾ ਸੀ, ਉਨ੍ਹਾਂ ਨੂੰ ਘਰ-ਘਰ ਜਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਰਨਲ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ

ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ)- ਇਲਾਕੇ ਦੇ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਅਹਿਮ ਮੀਟਿੰਗ ਕਲੱਬ ਪ੍ਰਧਾਨ ਨਛੱਤਰ ਸਿੰਘ ਠੇਕੇਦਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਕਲੱਬ ਮੈਂਬਰਾਂ ਨੇ ਡੂੰਘੇ ਤੇ ਗੰਧਲੇ ਹੋ ਰਹੇ ਪੰਜਾਬ ...

ਪੂਰੀ ਖ਼ਬਰ »

ਸਮੱਸਿਆਵਾਂ ਦੇ ਹੱਲ ਤੇ ਹੱਕਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਨੂੰ ਮਿਲੇ ਸਾਬਕਾ ਸੈਨਿਕ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)- ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਬਣਦੇ ਲਾਭ ਦਿਵਾਉਣ ਲਈ ਯਤਨਸ਼ੀਲ ਜਥੇਬੰਦੀ ਇੰਡੀਅਨ ਐਕਸ ਸਰਵਿਸਮੈਨ ਲੀਗ ਵਲੋਂ ਪ੍ਰਧਾਨ ਕੈਪਟਨ ਜਗੀਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਨੂੰ ...

ਪੂਰੀ ਖ਼ਬਰ »

ਜਤਿੰਦਰ ਸਿੰਘ ਔਲਖ ਬਣੇ ਯੂਨੀਵਰਸਲ ਹੈਲਪਿੰਗ ਫਾਊਾਡੇਸ਼ਨ ਪੰਜਾਬ ਦੇ ਪ੍ਰਧਾਨ

ਫ਼ਿਰੋਜ਼ਪੁਰ, 25 ਜੂਨ (ਜਸਵਿੰਦਰ ਸਿੰਘ ਸੰਧੂ)-ਸਮਾਜ ਸਮਾਜ ਸੇਵਾ ਨੂੰ ਸਮਰਪਿਤ ਰਹਿਣ ਵਾਲੇ ਪਿੰਡ ਵਜੀਦਪੁਰ ਦੇ ਉੱਦਮੀ ਨੌਜਵਾਨ ਜਤਿੰਦਰ ਸਿੰਘ ਔਲਖ ਮੈਂਬਰ ਬਲਾਕ ਸੰਮਤੀ ਨੂੰ ਸਮਾਜ ਸੇਵੀ ਸੰਸਥਾ ਯੂਨੀਵਰਸਲ ਹੈਲਪਿੰਗ ਫਾਊਾਡੇਸਨ ਪੰਜਾਬ ਦਾ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸਿਟੀ ਡਵੀਜ਼ਨ ਦੀ ਹੋਈ ਚੋਣ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਿਟੀ ਡਵੀਜ਼ਨ ਦੀ ਮੀਟਿੰਗ ਹੋਈ, ਜਿਸ ਵਿਚ ਜਗਤਾਰ ਸਿੰਘ ਸਰਕਲ ਪ੍ਰਧਾਨ, ਸ਼ਿੰਗਾਰ ਚੰਦ ਅਤੇ ਮਨਜੀਤ ਸਿੰਘ ਦੀ ਅਗਵਾਈ ਹੇਠ ਸਿਟੀ ਡਵੀਜ਼ਨ ਦੀ ਚੋਣ ਕੀਤੀ ਗਈ | ਇਸ ਦੌਰਾਨ ਰਮਨਦੀਪ ਸਿੰਘ ਲਹੌਰੀਆ ...

ਪੂਰੀ ਖ਼ਬਰ »

500 ਬੋਤਲਾਂ ਨਾਜਾਇਜ਼ ਸਰਾਬ ਸਮੇਤ ਇਕ ਕਾਰ ਸਵਾਰ ਕਾਬੂ

ਫ਼ਿਰੋਜ਼ਪੁਰ, 25 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸ ਦੇ ਚਲਦੇ ਬੀਤੇ ਦਿਨ ਪੁਲਿਸ ਵਲੋਂ ਇਕ ਕਾਰ ਸਵਾਰ ਨੂੰ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਯੋਗ ਅਭਿਆਸ ਕਰਕੇ ਤੰਦਰੁਸਤ ਰਹਿਣ ਦਾ ਦਿੱਤਾ ਸੁਨੇਹਾ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੀਆਂ ਐਨ.ਸੀ.ਸੀ ਕੈਡਿਟਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਦਿਨ ਯੋਗ ਅਭਿਆਸ ਕਰਕੇ ਤੰਦਰੁਸਤ ਰਹਿਣ ਦਾ ਸੁਨੇਹਾ ਦਿੱਤਾ | ਪੰਜ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਮੋਗਾ ...

ਪੂਰੀ ਖ਼ਬਰ »

ਹੀਰਾ ਸੋਢੀ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਵਾਸਤੇ ਕੀਤਾ ਵਿਸ਼ੇਸ਼ ਸਮਾਗਮ

ਫ਼ਿਰੋਜ਼ਪੁਰ, 25 ਜੂਨ (ਰਾਕੇਸ਼ ਚਾਵਲਾ)- ਸਾਬਕਾ ਕੈਬਨਿਟ ਮੰਤਰੀ ਅਤੇ ਕੌਮੀ ਭਾਜਪਾ ਆਗੂ ਦੇ ਬੇਟੇ ਅਨੁਮੀਤ ਹੀਰਾ ਸੋਢੀ ਨੇ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਵਾਸਤੇ ਇਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਵਿਚ ਇਲਾਕੇ ਭਰ ਤੋਂ ਭਾਰੀ ਸੰਖਿਆ ਵਿਚ ਲੋਕ ਸ਼ਾਮਿਲ ...

ਪੂਰੀ ਖ਼ਬਰ »

ਨੁਕੇਰੀਆਂ ਦੇ ਸਕੂਲ 'ਚ ਸਮਰ ਕੈਂਪ ਲਗਾਇਆ

ਫ਼ਾਜ਼ਿਲਕਾ, 22 ਜੂਨ (ਅਮਰਜੀਤ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੁਕੇਰੀਆਂ ਵਿਖੇ ਭਾਰਤੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਹਫ਼ਤਾਵਾਰੀ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਸਕੂਲ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਹੁਨਰ ਦਿਖਾਉਂਦੇ ਹੋਏ ਵੱਖ-ਵੱਖ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਲੋੜਵੰਦ ਵਿਅਕਤੀ ਨੂੰ ਰੋਜ਼ਗਾਰ ਦੇਣ ਉਪਰਾਲਾ

ਤਲਵੰਡੀ ਭਾਈ, 25 ਜੂਨ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਦੇ ਰੋਟਰੀ ਕਲੱਬ ਵਲੋਂ ਜ਼ਿਲ੍ਹਾ ਗਵਰਨਰ ਪ੍ਰਵੀਨ ਜਿੰਦਲ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਰੋਜ਼ੀ-ਰੋਟੀ ਕਮਾਉਣ ਲਈ ਰੇਹੜੀ ਦੇਣ ਦਾ ਉਪਰਾਲਾ ਕੀਤਾ ਗਿਆ ਹੈ | ਪ੍ਰਾਪਤ ਨੌਜਵਾਨ ਤੀਰਥ ਸਿੰਘ ਕੋਲ ਰੋਜ਼ਗਾਰ ...

ਪੂਰੀ ਖ਼ਬਰ »

ਚੰਦ ਸਿੰਘ ਗਿੱਲ ਨੇ ਸੇਵਾ ਭਾਰਤੀ ਦੇ ਸਮਾਗਮ ਦੌਰਾਨ ਲੋੜਵੰਦਾਂ ਨੂੰ ਵੀਲ੍ਹ ਚੇਅਰ ਤੇ ਟਰਾਈ ਸਾਈਕਲ ਵੰਡੇ

ਜ਼ੀਰਾ, 24 ਜੂਨ (ਜੋਗਿੰਦਰ ਸਿੰਘ ਕੰਡਿਆਲ)-ਉੱਘੀ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਜ਼ੀਰਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਲੜੀ ਤਹਿਤ ਅੱਜ ਸੰਸਥਾ ਵਲੋਂ ਇਕ ਸਾਦਾ ਸਮਾਗਮ ਕਰਵਾ ਕੇ ਜ਼ੀਰਾ 'ਚ ਵੱਖ-ਵੱਖ ਲੋੜਵੰਦਾਂ ਨੂੰ ਰੈੱਡ ਕਰਾਸ ਸ਼ਾਖ਼ਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਫ਼ੌਜ ਤੇ ਪੰਜਾਬ ਪੁਲਿਸ 'ਚ ਭਰਤੀ ਹੋਣ ਵਾਲੇ ਯੁਵਕਾਂ ਦੀ ਫਿਜ਼ੀਕਲ ਟੈੱਸਟ ਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਸ਼ੁਰੂ

ਫ਼ਿਰੋਜ਼ਪੁਰ, 25 ਜੂਨ (ਤਪਿੰਦਰ ਸਿੰਘ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਆਉਣ ਵਾਲੀ ਫ਼ੌਜ ਦੀ ਭਰਤੀ ਰੈਲੀ ਅਤੇ ਪੰਜਾਬ ਪੁਲਿਸ ਵਿਚ ਭਰਤੀ ਹੋਣ ਵਾਲੇ ਯੁਵਕਾਂ ਨੂੰ ਫਿਜ਼ੀਕਲ ਟੈੱਸਟ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਕਰਵਾਈ ਜਾਵੇਗੀ | ...

ਪੂਰੀ ਖ਼ਬਰ »

ਸਕੂਲੀ ਖੇਡਾਂ ਲਈ ਬਲਾਕ ਘੱਲ ਖੁਰਦ ਜ਼ੋਨ ਖੇਡ ਕਮੇਟੀ ਦੀ ਚੋਣ

ਤਲਵੰਡੀ ਭਾਈ, 25 ਜੂਨ (ਕੁਲਜਿੰਦਰ ਸਿੰਘ ਗਿੱਲ)-ਸਕੂਲੀ ਵਿਦਿਆਰਥੀਆਂ ਦੀ ਖੇਡ ਗਤੀਵਿਧੀਆਂ ਕਰਵਾਉਣ ਲਈ ਸਿੱਖਿਆ ਵਿਭਾਗ ਵਲੋਂ ਬਲਾਕ ਘੱਲ ਖੁਰਦ ਜ਼ੋਨ ਖੇਡ ਕਮੇਟੀ ਦੀ ਚੋਣ ਕਰਨ ਲਈ ਮੀਟਿੰਗ ਕੀਤੀ ਗਈ | ਜਿਸ ਵਿੱਚ ਵੱਖ ਵੱਖ ਸਕੂਲਾਂ ਦੇ ਪਿ੍ੰਸੀਪਲ, ਮੁੱਖ ਅਧਿਆਪਕ, ਡੀ ...

ਪੂਰੀ ਖ਼ਬਰ »

ਪੰਜੇ ਕੇ ਉਤਾੜ ਵਿਖੇ ਵਿਲੱਖਣ ਯੋਗ ਸ਼ਿਵਰ 27 ਨੂੰ

ਗੁਰੂਹਰਸਹਾਏ/ਪੰਜੇ ਕੇ ਉਤਾੜ, 25 ਜੂਨ (ਹਰਚਰਨ ਸਿੰਘ ਸੰਧੂ, ਪੱਪੂ ਸੰਧਾ)- ਅੰਤਰਰਾਸ਼ਟਰੀ ਯੋਗ ਦਿਵਸ ਦੇ ਸੰਬੰਧ ਵਿਚ ਭਾਰਤ ਦੇ ਨਾਲ ਪੂਰੀ ਦੁਨੀਆ ਯੋਗ ਦਿਵਸ ਮਨਾ ਰਹੀ ਹੈ | ਇਸੇ ਦੇ ਤਹਿਤ ਪਿੰਡ ਪੰਜੇ ਕੇ ਉਤਾੜ ਵਿਖੇ 27 ਜੂਨ ਨੂੰ ਸਵੇਰੇ 5 ਵਜੇ ਤੋਂ 7 ਵਜੇ ਤੱਕ ਪੰਜੇ ਕੇ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਕੁਦਰਤੀ ਵਿਲੱਖਣਤਾ ਦੀ ਕਾਇਮੀ ਲਈ ਨਿੱਤਰੇ ਸਰਹੱਦੀ ਸਕੂਲ ਅਹਿਮਦ ਢੰਡੀ ਦੇ ਵਿਦਿਆਰਥੀ

ਗੁਰੂਹਰਸਹਾਏ, 25 ਜੂਨ (ਹਰਚਰਨ ਸਿੰਘ ਸੰਧੂ)- ਸਰਹੱਦੀ ਪਿੰਡ ਦੇ ਸਰਕਾਰੀ ਹਾਈ ਸਕੂਲ ਅਹਿਮਦ ਢੰਡੀ ਦੇ ਵਿਦਿਆਰਥੀਆਂ ਵਲੋਂ ਸਮਰ ਕੈਂਪ ਦੀ ਸਮਾਪਤੀ ਮੌਕੇ ਕੁਦਰਤ ਦੀ ਸਾਂਭ-ਸੰਭਾਲ ਲਈ ਨਿੱਤਰਦਿਆਂ ਇਕ ਨਿਵੇਕਲੇ ਵਾਤਾਵਰਨ ਅਭਿਆਨ ਦੀ ਅਰੰਭਤਾ ਕਰ ਦਿੱਤੀ ਹੈ | ਸਾਈਕਲ ਦੀ ...

ਪੂਰੀ ਖ਼ਬਰ »

ਕੈਂਟ ਬੋਰਡ ਦੇ ਜਨਰਲ ਹਸਪਤਾਲ ਵਿਖੇ ਡੈਂਟਲ ਵਿਭਾਗ ਦੀ ਸਥਾਪਨਾ

ਫ਼ਿਰੋਜ਼ਪੁਰ, 25 ਜੂਨ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਕੰਟੋਨਮੈਂਟ ਬੋਰਡ ਵਲੋਂ ਲੋਕਾਂ ਦੀ ਸਹੂਲਤ ਲਈ ਕੰਟੋਨਮੈਂਟ ਬੋਰਡ ਦੇ ਜਨਰਲ ਹਸਪਤਾਲ ਵਿਚ ਡੈਂਟਲ ਵਿਭਾਗ ਦੀ ਸਥਾਪਨਾ ਕੀਤੀ ਗਈ | ਕੰਟੋਨਮੈਂਟ ਬੋਰਡ ਦੀ ਮੁੱਖ ਕਾਰਜਕਾਰੀ ਅਧਿਕਾਰੀ ਪ੍ਰੋਮਿਲਾ ਜੈਸਵਾਲ ਨੇ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 25 ਜੂਨ (ਕੁਲਬੀਰ ਸਿੰਘ ਸੋਢੀ)-ਵਿਸ਼ਵ ਨਸ਼ਾ ਵਿਰੋਧੀ ਦਿਵਸ ਮੌਕੇ ਛਾਉਣੀ ਰੇਲਵੇ ਸਟੇਸ਼ਨ 'ਤੇ ਗੌਰਮਿੰਟ ਰੇਲਵੇ ਪੁਲਿਸ ਦੇ ਡੀ.ਐੱਸ.ਪੀ ਜਤਿੰਦਰ ਪਾਲ ਬਾਵਾ ਅਤੇ ਥਾਣਾ ਇੰਚਾਰਜ ਜਤਿੰਦਰ ਸਿੰਘ ਦੀ ਅਗਵਾਈ ਵਿਚ ਲੋਕਾਂ ਨੂੰ ਨਸ਼ਿਆਂ ਦੇ ਬੁਰੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਮੋਹਨ ਕੇ ਦੀ ਵਿਦਿਆਰਥਣ ਨੇ ਸੁੰਦਰ ਲਿਖਾਈ ਮੁਕਾਬਲੇ 'ਚ ਕੀਤਾ ਪਹਿਲਾ ਸਥਾਨ ਹਾਸਲ

ਪੰਜੇ ਕੇ ਉਤਾੜ, 25 ਜੂਨ (ਪੱਪੂ ਸੰਧਾ)- ਪੰਜਾਬ ਯੂਨੀਵਰਸਿਟੀ ਵਲੋਂ ਏ.ਐੱਸ. ਕਾਲਜ ਖੰਨਾ ਵਿਖੇ 62ਵਾਂ ਅੰਤਰ ਜ਼ੋਨਲ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਵਲੋਂ ਭਾਗ ਲਿਆ ਗਿਆ, ਜਿਸ ਵਿਚ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲਾਲਚੀਆਂ 'ਚ ਹਰਿਆਵਲ ਲਹਿਰ ਦੇ ਸੁਨੇਹੇ ਵੰਡਦਾ 7 ਰੋਜ਼ਾ ਸਮਰ ਕੈਂਪ ਸਮਾਪਤ

ਗੁਰੂਹਰਸਹਾਏ, 25 ਜੂਨ (ਹਰਚਰਨ ਸਿੰਘ ਸੰਧੂ)- ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਾਲਚੀਆਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਫ਼ਿਰੋਜ਼ਪੁਰ ਰਾਜੀਵ ਛਾਬੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਅਤੇ ਬਲਾਕ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਨੇ ਕੱਢੀ ਮੋਟਰਸਾਈਕਲ ਰੈਲੀ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)- ਭਾਰਤੀ ਜਨਤਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਸੰਧੂ ਅਤੇ ਮੰਡਲ ਪ੍ਰਧਾਨ ਅੰਕੁਸ਼ ਫੁਟੇਲਾ ਦੀ ਅਗਵਾਈ ਹੇਠ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਅਤੇ ਮੋਦੀ ਸਰਕਾਰ ਦੇ ਅੱਠ ਸਾਲ ਸੇਵਾ ਸੁਸ਼ਾਸਨ ਅਤੇ ...

ਪੂਰੀ ਖ਼ਬਰ »

ਚੂਰਾ ਪੋਸਤ ਸਣੇ ਤਿੰਨ ਗਿ੍ਫ਼ਤਾਰ

ਅਬੋਹਰ, 25 ਜੂਨ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਦਰ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੂਰਾ ਪੋਸਤ ਸਣੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਹੋਈ ਚੋਣ

ਅਬੋਹਰ, 25 ਜੂਨ (ਵਿਵੇਕ ਹੂੜੀਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਚੋਣ ਕੀਤੀ ਗਈ | ਚੋਣ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤੀ ਗਈ ਚੋਣ ਵਿਚ ਇਨਕਲਾਬੀ ਗਰੁੱਪ ਪੰਜਾਬ ਨੂੰ ਜੇਤੂ ਕਰਾਰ ਦਿੱਤਾ ਗਿਆ | ਰਾਧਾ ਕ੍ਰਿਸ਼ਨ ਅਤੇ ਸਰਕਲ ਕੈਸ਼ੀਅਰ ਕੁਲਬੀਰ ਸਿੰਘ ਸ੍ਰੀ ...

ਪੂਰੀ ਖ਼ਬਰ »

ਮਲੇਰੀਆ, ਡੇਂਗੂ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾਗਰੂਕ

ਫ਼ਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਅਤੇ ਨਗਰ ਕੌਂਸਲ ਦੀ ਟੀਮ ਨੇ ਮਲੋਟ ਰੋਡ 'ਤੇ ਮੱਛਰ ਦਾ ਲਾਰਵਾ ਚੈੱਕ ਕੀਤਾ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸਕਸ਼ਮ ਨੇ ਦੱਸਿਆ ਕਿ ਇਸ ਦੌਰਾਨ ਟੀਮ ਵਲੋਂ ਕੂਲਰ, ਗਮਲੇ, ਟੈਂਕੀਆਂ ਅਤੇ ਖੜੇ ...

ਪੂਰੀ ਖ਼ਬਰ »

ਕਾਲੀਆ ਮਾਲਵਾ ਜ਼ੋਨ ਦੇ ਪ੍ਰਧਾਨ ਨਿਯੁਕਤ

ਤਲਵੰਡੀ ਭਾਈ, 25 ਜੂਨ (ਕੁਲਜਿੰਦਰ ਸਿੰਘ ਗਿੱਲ)- ਇੰਟਰਨੈਸ਼ਨਲ ਹਿਊਮਨ ਰਾਈਟਸ ਕੌਂਸਲ ਆਫ਼ ਇੰਡੀਆ ਵਲੋਂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਐੱਸ. ਵਲੋਂ ਸੰਸਥਾ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਮਾਲਵਾ ਜ਼ੋਨ ਇਕਾਈ ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਿਆ 'ਚ ਮਾਪਿਆਂ ਨੂੰ ਸਮਾਂ ਸਾਰਣੀ ਤੇ ਗਤੀਵਿਧੀਆਂ ਬਾਰੇ ਕੀਤਾ ਜਾਗਰੂਕ

ਜਲਾਲਾਬਾਦ, 25 ਜੂਨ (ਕਰਨ ਚੁਚਰਾ)- ਕੇਂਦਰੀ ਵਿਦਿਆਲਿਆ ਸੀਮਾ ਸੁਰੱਖਿਆ ਬਲ ਜਲਾਲਾਬਾਦ 'ਚ ਫ਼ਸਟ ਕਲਾਸ 'ਚ ਦਾਖਲਾ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਲਈ ਵਿਸ਼ੇਸ਼ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਪਹਿਲੀ ਕਲਾਸ ਦੇ ਬੱਚਿਆਂ ਦੇ ਸਮੁੱਚੇ ਮਾਪਿਆਂ ਨੂੰ ਬੁਲਾਇਆ ...

ਪੂਰੀ ਖ਼ਬਰ »

ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 25 ਜੂਨ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਪਰਵਿੰਦਰ ਸਿੰਘ ਲਹੌਰੀਆ ਨੇ ਕੀਤੀ | ਮੀਟਿੰਗ ਵਿਚ ਆਗੂਆਂ ਦੀ ਮੁੱਖ ਮੰਗ 6635 ਈ ਟੀ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਵੈਰੜ ਨੇ ਜਿੱਤਿਆ ਭਰੋਸੇ ਦਾ ਵੋਟ

ਮਮਦੋਟ, 25 ਜੂਨ (ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਮਮਦੋਟ ਦੀ ਪ੍ਰਧਾਨਗੀ ਸੰਬੰਧੀ ਚੱਲ ਰਿਹਾ ਰੇੜਕਾ ਸੱਤਾ ਧਿਰ ਵਲਾੋ ਲਿਆਂਦੇ ਗਏ ਬੇ- ਭਰੋਸਗੀ ਮਤੇ ਦੇ ਡਿੱਗ ਜਾਣ ਕਾਰਨ ਖਤਮ ਹੋ ਗਿਆ ਤੇ ਮੌਜੂਦਾ ਪ੍ਰਧਾਨ ਸੁਖਵਿੰਦਰ ਸਿੰਘ ਵੈਰੜ ਆਪਣੇ ਅਹੁਦੇ 'ਤੇ ਬਣੇ ਰਹਿਣਗੇ | ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਵੰਡੇ ਜਾਣ ਵਾਲੇ ਅਨਾਜ ਨੂੰ ਚੂਨਾ ਲਗਾਉਣ ਦੀ ਖੁੱਲ੍ਹੀ ਪੋਲ

ਤਲਵੰਡੀ ਭਾਈ, 25 ਜੂਨ (ਕੁਲਜਿੰਦਰ ਸਿੰਘ ਗਿੱਲ)- ਗਰੀਬ ਲੋਕਾਂ ਨੂੰ ਜਨਤਕ ਵੰਡ ਪ੍ਰਣਾਲੀ ਰਾਹੀਂ ਅਨਾਜ ਵੰਡਣ ਵਾਲਾ ਖੁਰਾਕ ਤੇ ਸਪਲਾਈ ਵਿਭਾਗ ਕਿਸੇ ਨਾ ਕਿਸੇ ਕਰਨ ਕਰਕੇ ਹਮੇਸ਼ਾ ਵਿਵਾਦਾਂ ਵਿੱਚ ਰਹਿੰਦਾ ਹੈ ਪਰ ਇਸ ਵਿਭਾਗ ਦੇ ਕੰਮਾਂ ਨੂੰ ਅੰਜਾਮ ਦੇਣ ਵਾਲੇ ...

ਪੂਰੀ ਖ਼ਬਰ »

ਪਿੰਡ ਵਾਂ ਦੀ ਸ਼ਾਮਲਾਟ ਜ਼ਮੀਨ ਤੋਂ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਵੱਧ ਰਕਮ ਪ੍ਰਾਪਤ ਹੋਈ- ਬੀ.ਡੀ.ਪੀ.ਓ ਘੱਲ ਖ਼ੁਰਦ

ਫ਼ਿਰੋਜ਼ਸ਼ਾਹ, 25 ਜੂਨ (ਸਰਬਜੀਤ ਸਿੰਘ ਧਾਲੀਵਾਲ)- ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਘੱਲ ਖ਼ੁਰਦ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਟ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਕਾਬੂ

ਫ਼ਿਰੋਜ਼ਪੁਰ, 25 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਆਦਿ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਝਪਟਮਾਰ ਸੜਕ 'ਤੇ ਖੜ੍ਹੇ ਵਿਅਕਤੀ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਫ਼ਿਰੋਜ਼ਪੁਰ, 25 ਜੂਨ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਚ ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦੇ ਚੱਲਦਿਆਂ ਬੀਤੀ ਦੇਰ ਰਾਤ ਫ਼ਿਰੋਜ਼ਪੁਰ ਸ਼ਹਿਰ ਦੀ ਮੱਲਵਾਲ ਰੋਡ 'ਤੇ ਦੋ ਮੋਟਰਸਾਈਕਲ ਸਵਾਰ ਝਪਟਮਾਰ ਸੜਕ 'ਤੇ ਖੜੇ ...

ਪੂਰੀ ਖ਼ਬਰ »

ਹਜ਼ਰਤ ਸੱਯਦ ਪੀਰ ਬਾਬਾ ਸੋਹਣੇ ਸ਼ਾਹ ਨੌਸ਼ਾਹੀ ਕਾਦਰੀ ਦਾ ਸਾਲਾਨਾ ਮੇਲਾ ਅੱਜ

ਮ ੱਲਾਂਵਾਲਾ, 25 ਜੂਨ (ਸੁਰਜਨ ਸਿੰਘ ਸੰਧੂ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਜ਼ਰਤ ਸੱਯਦ ਪੀਰ ਬਾਬਾ ਸੋਹਣੇ ਦਾ ਸਾਲਾਨਾ 122ਵਾਂ ਮੇਲਾ ਪੀਰ ਬਾਬਾ ਸੋਹਣੇ ਸ਼ਾਹ ਦੀ ਪ੍ਰਬੰਧਕ ਕਮੇਟੀ ਅਤੇ ਲੋਕਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ 26 ਜੂਨ ਨੂੰ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਨੂੰ ਜਬਰ-ਜਨਾਹ ਦੇ ਮਾਮਲੇ 'ਚ ਫਸਾ ਕੇ ਬਲੈਕਮੇਲ ਕਰਨ ਵਾਲੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 25 ਜੂਨ (ਰਾਕੇਸ਼ ਚਾਵਲਾ)- ਥਾਣਾ ਕੈਂਟ ਪੁਲਿਸ ਵਲੋਂ ਸਹਾਇਕ ਥਾਣੇਦਾਰ ਨੂੰ ਜਬਰ-ਜਨਾਹ ਦੇ ਮਾਮਲੇ ਵਿਚ ਫਸਾ ਕੇ ਬਲੈਕਮੇਲ ਕਰਨ ਵਾਲੇ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਕੈਂਟ ਪੁਲਿਸ ਵਲੋਂ ਦਰਜ ਮਾਮਲੇ ਵਿਚ ਮੁਦਈਆ ਬਿਮਲਾ ਰਾਣੀ ...

ਪੂਰੀ ਖ਼ਬਰ »

ਖੇਤ 'ਚੋਂ ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਗਰੋਹ ਦੇ 5 ਮੈਂਬਰਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 25 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੁਲਿਸ ਵਲੋਂ ਇਕ ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਗਰੋਹ ਵਿਰੁੱਧ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਰਣਬੀਰ ...

ਪੂਰੀ ਖ਼ਬਰ »

ਰੋਟਰੀ ਕਲੱਬ ਗੁਰੂਹਰਸਹਾਏ ਹਲਕੇ ਦੇ ਲੋੜਵੰਦ ਲੋਕਾਂ ਨੂੰ ਵੰਡ ਰਹੀ ਹੈ ਟਰਾਈ ਸਾਈਕਲ

ਗੁਰੂਹਰਸਹਾਏ, 25 ਜੂਨ (ਹਰਚਰਨ ਸਿੰਘ ਸੰਧੂ)- ਹਲਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਗੁਰੂਹਰਸਹਾਏ ਵਲੋਂ ਗੁਰੂਹਰਸਹਾਏ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਗਰੀਬ ਹੈਂਡੀਕੈਪ ਅਤੇ ਜ਼ਰੂਰਤਮੰਦ ਲੋਕਾਂ ਨੂੰ ਡੇਰਾ ਭਜਨਗੜ੍ਹ ਸਾਹਿਬ ਵਿਖੇ ਵੀਲ ਚੇਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX